ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ...
ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਚੇਤ ਸੰਮਤ 550

ਹਰਿਆਣਾ ਹਿਮਾਚਲ

ਮਿ੍ਤਕਾਂ ਨੂੰ ਜਿਊਾਦਾ ਵਿਖਾ ਕੇ ਪੈਨਸ਼ਨ ਹੜੱਪਨ ਦੇ ਮਾਮਲੇ 'ਚ ਸ਼ਾਮਿਲ ਕਰਮਚਾਰੀ ਹੋਣਗੇ ਸੱਸਪੈਂਡ–ਕਰਨਦੇਵ ਕੰਬੋਜ਼

ਕੁਰੂਕਸ਼ੇਤਰ, 19 ਮਾਰਚ (ਜਸਬੀਰ ਸਿੰਘ ਦੁੱਗਲ)– ਹਰਿਆਣਾ ਦੇ ਖੁਰਾਕ, ਨਾਗਰਿਕ, ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਕਰਨਦੇਵ ਕੰਬੋਜ਼ ਨੇ ਕਿਹਾ ਕਿ ਮਿ੍ਤਕਾਂ ਨੂੰ ਰਿਕਾਰਡ 'ਚ ਜਿਊਾਦਾ ਵਿਖਾ ਕੇ ਪੈਨਸ਼ਨ ਲੈਣਾ ਇਕ ਗੰਭੀਰ ਮਾਮਲਾ ਹੈ | ਇਸ ਲਈ ਇਸ ਮਾਮਲੇ 'ਚ ਜੋ ਵੀ ...

ਪੂਰੀ ਖ਼ਬਰ »

ਚੋਰੀ ਦੀ ਕਾਰ ਸਮੇਤ 2 ਨੌਜਵਾਨ ਕਾਬੂ, 5 ਵਾਰਦਾਤਾਂ ਕਬੂਲੀਆਂ

ਡੱਬਵਾਲੀ, 19 ਮਾਰਚ (ਇਕਬਾਲ ਸਿੰਘ ਸ਼ਾਂਤ)- ਸੀ.ਆਈ.ਏ ਸਟਾਫ਼ ਡੱਬਵਾਲੀ ਨੇ ਰਾਮਪੁਰਾ ਤੋਂ ਚੋਰੀ ਦੀ ਸਵਿਫਟ ਕਾਰ ਸਮੇਤ ਦੋ ਨੌਜਵਾਨ ਕਾਬੂ ਕੀਤੇ ਹਨ | ਗਿ੍ਫ਼ਤਾਰ ਨੌਜਵਾਨਾਂ ਦੀ ਪਛਾਣ ਸ਼ਿਵਜੀ ਸਿੰਘ ਅਤੇ ਜਗਮੇਲ ਸਿੰਘ ਵਾਸੀ ਪਿੰਡ ਦੇਸੂਜੋਧਾ ਵਜੋਂ ਹੋਈ ਹੈ | ਸੀ.ਆਈ.ਏ. ...

ਪੂਰੀ ਖ਼ਬਰ »

ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਵਿਅਕਤੀ ਨੇ ਆਪਣੀ ਹੀ ਦੁਕਾਨ ਨੂੰ ਅੱਗ ਲਾਈ

ਟੋਹਾਣਾ, 19 ਮਾਰਚ (ਗੁਰਦੀਪ ਭੱਟੀ)- ਘਰੇਲੂ ਕਲੇਸ਼ ਤੋਂ ਪਰੇਸ਼ਾਨ ਪਿੰਡ ਹਰੀਪੁਰਾ ਦੇ ਇਕ ਵਿਅਕਤੀ ਨੇ ਹਿੰਸਾ ਕਰਦੇ ਹੋਏ ਲੱਖਾਂ ਰੁਪਏ ਦਾ ਨੁਕਸਾਨ ਕਰ ਲੈਣ 'ਤੇ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪੁਲਿਸ ਮੁਤਾਬਿਕ ਪਿੰਡ ਹਰੀਪੁਰਾ ਦਾ ਦੁਕਾਨਦਾਰ ਵਿਨੋਦ ਬੀਤੀ ਸ਼ਾਮ ...

ਪੂਰੀ ਖ਼ਬਰ »

ਮੁਲਜ਼ਮਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ ਤੀਜੇ ਦਿਨ 'ਚ ਦਾਖ਼ਲ

ਨਰਾਇਣਗੜ੍ਹ, 19 ਮਾਰਚ (ਪੀ.ਸਿੰਘ)- ਤਿੰਨ ਨੌਜਵਾਨਾਂ ਦੇ ਹਮਲਾ ਕਰਨ ਦੇ ਮਾਮਲੇ 'ਚ ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਨਰਾਇਣਗੜ੍ਹ ਦੇ ਪੁਲਿਸ ਥਾਣੇ ਮੂਹਰੇ ਬੈਠੇ ਪ੍ਰਦਰਸ਼ਨਕਾਰੀਆਂ ਦਾ ਧਰਨਾ ਤੀਜੇ ਦਿਨ 'ਚ ਪਹੁੰਚ ਗਿਆ | ਧਰਨੇ 'ਤੇ ਬੈਠੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੁਲਜ਼ਮਾਂ ਨੂੰ ਜਲਦ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ | ਇਸ ਮਗਰੋਂ ਸ਼ਹਿਰ ਦੇ ਪਤਵੰਤੇ ਸੱਜਣਾਂ ਦੀ ਬੈਠਕ ਸੱਦੀ ਗਈ ਜਿਸ 'ਚ ਅਗਲੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਹੜੀ ਅਗਲੀ ਕਾਰਵਾਈ ਲਈ ਫੈਸਲਾ ਲਵੇਗੀ | ਸਾਰੇ ਇੱਕਠੇ ਹੋ ਕੇ ਪੁਲਿਸ ਥਾਣੇ ਸਾਹਮਣੇ ਗਏ ਤੇ ਪੁਲਿਸ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਮੌਕੇ 'ਤੇ ਮੌਜੂਦ ਐਸ.ਐਚ.ਓ. ਸੁਰੇਸ਼ ਪਾਲ ਨੇ ਪ੍ਰਦਰਸ਼ਨਕਾਰੀਆਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਯਮੁਨਾਨਗਰ ਪੁਲਿਸ ਕੋਲੋਂ ਸੂਚਨਾ ਮਿਲੀ ਹੈ ਕਿ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਜਦੋਂ ਤੱਕ ਇਸ ਮਾਮਲੇ ਨਾਲ ਜੁੜੇ ਸਾਰੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਹ ਧਰਨੇ 'ਤੇ ਬੈਠੇ ਰਹਿਣਗੇ | ਜਦੋਂ ਇਸ ਬਾਰੇ ਐਸ.ਐਚ.ਓ. ਸੁਰੇਸ਼ ਪਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਮਾਮਲਾ ਯਮੁਨਾਨਗਰ ਪੁਲਿਸ ਕੋਲ ਬਦਲ ਦਿੱਤਾ ਗਿਆ ਸੀ ਜੋ ਇਸ ਦੀ ਜਾਂਚ ਕਰ ਰਹੇ ਹਨ ਅਤੇ ਉਨ੍ਹਾਂ ਕੋਲੋਂ ਹੀ ਸੂਚਨਾ ਮਿਲੀ ਹੈ ਕਿ 3 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਕੀ ਸੀ ਮਾਮਲਾ-
ਜ਼ਿਕਰਯੋਗ ਹੈ ਕਿ ਬੀਤੀ 12 ਫਰਵਰੀ ਨੂੰ ਖੇਤਰ 3 ਨੌਜਵਾਨਾਂ 'ਤੇ ਕੱੁਝ ਲੋਕਾਂ ਨੇ ਹਮਲਾ ਕਰ ਦਿੱਤਾ ਸੀ | ਪੁਲਿਸ ਨੇ 14 ਫਰਵਰੀ ਨੂੰ ਮਾਮਲਾ ਦਰਜ ਕਰ ਲਿਆ ਸੀ ਪਰ ਇਸ ਨੂੰ ਪੰਚਕੂਲਾ ਟਰਾਂਸਫਰ ਕਰ ਦਿੱਤਾ ਗਿਆ ਸੀ | ਇਸ ਸਬੰਧ 'ਚ ਪੀੜਤ ਪੱਖ ਤੇ ਸ਼ਹਿਰ ਦੇ ਪਤਵੰਤੇ ਲੋਕ ਇਕੱਠੇ ਹੋ ਕੇ ਡੀ.ਜੀ.ਪੀ. ਹਰਿਆਣਾ ਨੂੰ ਮਿਲੇ ਸਨ ਅਤੇ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਸੀ ਪਰ ਇਸ ਕੇਸ ਨੂੰ ਮੁੜ ਯਮੁਨਾਨਗਰ ਪੁਲਿਸ ਕੋਲ ਟਰਾਂਸਫਰ ਕਰ ਦਿੱਤਾ ਗਿਆ ਸੀ | ਲਗਭੱਗ 37 ਦਿਨ ਬੀਤ ਜਾਣ ਮਗਰੋਂ ਵੀ ਪੁਲਿਸ ਨੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਸੀ | ਇਸ ਮਗਰੋਂ ਪੀੜਤ ਪੱਖ ਤੇ ਸ਼ਹਿਰ ਦੇ ਲੋਕਾਂ ਨੇ 2 ਦਿਨ ਪਹਿਲਾਂ ਨਰਾਇਣਗੜ੍ਹ ਦੇ ਪੁਲਿਸ ਥਾਣੇ ਸਾਹਮਣੇ ਆਪਣਾ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਸੀ ਤੇ ਪੁਲਿਸ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਸੀ | ਬੀਤੇ ਦਿਨ ਸ਼ਹਿਰ 'ਚ ਰੋਸ ਮਾਰਚ ਕੱਢ ਕੇ ਪੁਲਿਸ ਦਾ ਪੁਤਲਾ ਵੀ ਫੂਕਿਆ ਗਿਆ ਸੀ |


ਖ਼ਬਰ ਸ਼ੇਅਰ ਕਰੋ

ਵਿਅਕਤੀ ਨੇ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਟੋਹਾਣਾ, 19 ਮਾਰਚ (ਗੁਰਦੀਪ ਭੱਟੀ)- ਬੀਤੀ ਰਾਤ ਭੱਠੂ ਰੇਲਵੇ ਸਟੇਸ਼ਨ 'ਤੇ ਇਕ ਪੈਂਸੰਜਰ ਗੱਡੀ ਹੇਠ ਆ ਕੇ ਇਕ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ | ਮਿ੍੍ਰਤਕ ਦੀ ਸ਼ਨਾਖ਼ਤ ਪਿੰਡ ਰਾਮਸਰਾ ਦੇ 40 ਸਾਲਾ ਵਿਜੈ ਕੁਮਾਰ ਦੇ ਤੌਰ 'ਤੇ ਹੋਈ ਹੈ | ਰੇਲਵੇ ਪੁਲੀਸ ਮੁਤਾਬਿਕ ਬਠਿੰਡਾ ...

ਪੂਰੀ ਖ਼ਬਰ »

ਡੱਬਵਾਲੀ ਡਿਸਟਰੀਬਿਊਟਰੀ ਦੇ ਪੁੱਲ ਦਾ ਸੰਸਦ ਮੈਂਬਰ ਰੋੜੀ ਤੇ ਦਿਗਵਿਜੈ ਵਲੋਂ ਜਾਇਜ਼ਾ

ਡੱਬਵਾਲੀ, 19 ਮਾਰਚ (ਇਕਬਾਲ ਸਿੰਘ ਸ਼ਾਂਤ)- ਕੌਮੀ ਸ਼ਾਹ ਰਾਹ-9 'ਤੇ ਪਿੰਡ ਡੱਬਵਾਲੀ ਨੇੜਿਓਾ ਲੰਘਦੀ ਡੱਬਵਾਲੀ ਡਿਸਟਰੀਬਿਊਟਰੀ ਦਾ ਤੰਗ ਪੁਲ ਖੇਤਰ ਦੀ ਕਿਰਸਾਨੀ ਲਈ ਵੱਡੀ ਸਮੱਸਿਆ ਬਣਿਆ ਹੋਇਆ ਹੈ | ਮਾਮਲਾ ਧਿਆਨ 'ਚ ਆਉਣ 'ਤੇ ਸਿਰਸਾ ਤੋਂ ਸੰਸਦ ਮੈਂਬਰ ਚਰਣਜੀਤ ਰੋੜੀ ...

ਪੂਰੀ ਖ਼ਬਰ »

ਪਾਸ ਹੋਲਡਰ ਵਿਦਿਆਰਥੀਆਂ ਨੂੰ ਨਿੱਜੀ ਬੱਸ ਤੋਂ ਹੇਠਾਂ ਉਤਾਰਿਆ

ਨੀਲੋਖੇੜੀ, 19 ਮਾਰਚ (ਆਹੂਜਾ)- ਹਰਿਆਣਾ ਸੂਬਾਈ ਰੋਡਵੇਜ਼ ਨੇ ਬੀਤੇ ਦਿਨੀ ਸਹਿਕਾਰੀ ਸਮਿਤੀ ਦੀਆਂ ਬੱਸਾਂ 'ਚ ਕੁੱਝ ਕੈਟੇਗਰੀ ਨੂੰ ਸਫ਼ਰ 'ਚ ਛੋਟ ਦੇਣ ਦੀ ਰਿਆਇਤ ਦਿੱਤੀ ਸੀ ਅਤੇ ਨਾਲ ਹੀ ਸਾਰੇ ਰੋਡਵੇਜ਼ ਵਿਭਾਗ ਅਤੇ ਸਹਿਕਾਰੀ ਸਮਿਤੀ ਦੀਆਂ ਬੱਸਾਂ 'ਚ ਛੋਟ ਸੂਚੀ ਵੀ ...

ਪੂਰੀ ਖ਼ਬਰ »

ਸਲਫ਼ਾਸ ਖਾ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਜਗਾਧਰੀ, 19 ਮਾਰਚ (ਜਗਜੀਤ ਸਿੰਘ)- ਹੁੱਡਾ ਸੈਕਟਰ-17 'ਚ ਸਲਫ਼ਾਸ ਖਾ ਕੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ | ਦੇਵੇਂਦਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ 32 ਸਾਲਾ ਰਤਿੰਦਰਪਾਲ ਬਹੁਤ ਜ਼ਿਆਦਾ ਸ਼ਰਾਬ ਪੀਂਦਾ ਸੀ | ਐਤਵਾਰ ਰਾਤ ਉਹ ਸ਼ਰਾਬ ਪੀ ਕੇ ਘਰ ਆਇਆ ਸੀ | ਘਰ 'ਤੇ ਆਉਂਦੇ ਹੀ ...

ਪੂਰੀ ਖ਼ਬਰ »

ਮਾਰਕੁੱਟ ਤੋਂ ਦੁਖੀ ਹੋ ਕੇ 8ਵੀਂ ਜਮਾਤ ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ

ਜਗਾਧਰੀ, 19 ਮਾਰਚ (ਜਗਜੀਤ ਸਿੰਘ)- ਅੱਠਵੀਂ ਜਮਾਤ ਦੇ ਵਿਦਿਆਰਥੀ ਨੇ ਘਰ 'ਚ ਫੰਦਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਪੁਲਿਸ ਨੇ ਪਿਤਾ ਦੀ ਸ਼ਿਕਾਇਤ 'ਤੇ ਵਿਦਿਆਰਥੀ ਨਾਲ ਮਾਰਕੁੱਟ ਕਰਨ ਵਾਲੇ ਨੌਜਵਾਨ ਿਖ਼ਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕਰਕੇ ਜਾਂਚ ...

ਪੂਰੀ ਖ਼ਬਰ »

ਅਖਿਲ ਭਾਰਤੀ ਕਿਸਾਨ ਸਭਾ ਦਾ ਧਰਨਾ ਤੀਜੇ ਦਿਨ ਵੀ ਜਾਰੀ

ਨਰਵਾਨਾ, 19 ਮਾਰਚ (ਅਜੀਤ ਬਿਊਰੋ)- ਅਖਿਲ ਭਾਰਤੀ ਕਿਸਾਨ ਸਭਾ ਦਾ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ | ਧਰਨੇ ਦੀ ਅਗਵਾਈ ਰਾਜੇਂਦਰ ਖੇੜਾ ਨੇ ਕੀਤੀ | ਜ਼ਿਲ੍ਹਾ ਪ੍ਰਧਾਨ ਰੋਹਤਾਸ਼ ਨਗੂਰਾ ਲੇ ਕਿਹਾ ਕਿ ਸਰਕਾਰ ਨੇ ਸਰ੍ਹੋਂ ਦੀ ਸਮਰਥਨ ਕੀਮਤ 4 ਹਜ਼ਾਰ ਰੁਪਏ ਤੈਅ ਕੀਤੀ ਹੈ ਪਰ ...

ਪੂਰੀ ਖ਼ਬਰ »

ਸ਼ਰਧਾਲੂ ਦੀ ਜੇਬ ਤੋਂ 6 ਹਜ਼ਾਰ ਤੇ ਮੋਬਾਈਲ ਚੋਰੀ

ਜੀਂਦ, 19 ਮਾਰਚ (ਅਜੀਤ ਬਿਊਰੋ)- ਪਿੰਡ ਪਾਂਡੁ ਪਿੰਡਾਰਾ ਤੀਰਥ 'ਚ ਇਸ਼ਨਾਨ ਕਰਨ ਪੁੱਜੇ ਸ਼ਰਧਾਲੁਆਂ ਦੇ ਕੱਪੜਿਆਂ 'ਤੇ ਕਿਸੇ ਵਿਅਤਕੀ ਨੇ ਹੱਥ ਸਾਫ਼ ਕਰ ਦਿੱਤਾ | ਕੱਪੜਿਆਂ 'ਚ 6 ਹਜ਼ਾਰ ਰੁਪਏ ਦੀ ਨਗਦੀ, ਮੋਬਾਈਲ ਅਤੇ ਹੋਰ ਜ਼ਰੂਰੀ ਕਾਗਜ਼ਾਤ ਸਨ | ਸਿਵਲ ਲਾਈਨ ਥਾਣਾ ...

ਪੂਰੀ ਖ਼ਬਰ »

ਸੈਮੀਨਾਰ 'ਚ ਔਰਤਾਂ ਦੇ ਅਧਿਕਾਰਾਂ 'ਤੇ ਪਾਇਆ ਚਾਨਣਾ

ਫਰੀਦਾਬਾਦ, 19 ਮਾਰਚ (ਅਜੀਤ ਬਿਊਰੋ)- ਅੱਗਰਵਾਲ ਕਾਲਜ ਵਲੱਭਗੜ੍ਹ 'ਚ ਨਾਰੀ ਅਧਿਕਾਰਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ 'ਚ ਲੜਕੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਦੱਸਿਆ ਗਿਆ | ਔਰਤਾਂ ਦੇ ਅਧਿਕਾਰ ਅਤੇ ਔਰਤ ਦੇ ਮੁੱਦਿਆਂ ਤੇ ਚੁਣੌਤੀਆਂ ਵਿਸ਼ੇ 'ਤੇ ਇਹ ...

ਪੂਰੀ ਖ਼ਬਰ »

ਪ੍ਰੈਸ ਕਲੱਬ ਦੀ ਨਵੀਂ ਕਮੇਟੀ ਦਾ ਗਠਨ

ਏਲਨਾਬਾਦ, 19 ਮਾਰਚ (ਅਜੀਤ ਬਿਊਰੋ)- ਪ੍ਰੈਸ ਕਲੱਬ ਏਲਨਾਬਾਦ ਦੀ ਜ਼ਰੂਰੀ ਬੈਠਕ ਬਾਈਪਾਸ ਰੋਡ ਸਥਿਤ ਦਫ਼ਤਰ ਵਿਖੇ ਹੋਈ | ਮੀਟਿੰਗ ਵਿੱਚ ਸ਼ਹਿਰ ਦੇ ਪੱਤਰਕਾਰਾਂ ਨੇ ਹਿੱਸਾ ਲਿਆ | ਇਸ ਸਮੇਂ ਪੱਤਰਕਾਰਾਂ ਨੂੰ ਪੇਸ਼ ਆ ਰਹੀਆ ਸਮੱਸਿਆਵਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ ...

ਪੂਰੀ ਖ਼ਬਰ »

ਵਾਟਰ ਟ੍ਰੀਟਮੈਂਟ ਪਲਾਂਟ ਦੀ ਸਮਰੱਥਾ ਵਧਣ ਨਾਲ ਸਫ਼ਾਈ ਵਿਵਸਥਾ 'ਚ ਹੋਵੇਗਾ ਸੁਧਾਰ-ਵਿਰਕ

ਅਸੰਧ, 19 ਮਾਰਚ (ਅਜੀਤ ਬਿਊਰੋ)- ਵਾਰਡ-15 ਦੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਸਮਰਥਾ ਵਧਾ ਕੇ ਅਸ਼ੁੱਧ ਅਤੇ ਸੀਵਰੇਜ ਦੇ ਪਾਣੀ ਨੂੰ ਸਿੰਚਾਈ ਯੋਗ ਬਣਾਇਆ ਜਾਵੇਗਾ | ਅਜਿਹਾ ਕਰਨ ਨਾਲ ਜਿੱਥੇ ਇਕ ਪਾਸੇ ਸ਼ਹਿਰ 'ਚ ਪਾਣੀ ਭਰਨ ਅਤੇ ਗੰਦਗੀ ਦੀ ਸਮੱਸਿਆ ਜੜ ਤੋਂ ਖ਼ਤਮ ਹੋ ...

ਪੂਰੀ ਖ਼ਬਰ »

ਜਨ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ

ਏਲਨਾਬਾਦ, 19 ਮਾਰਚ (ਜਗਤਾਰ ਸਮਾਲਸਰ)- ਜੀਵਨ ਨਗਰ ਰੋਡ 'ਤੇ ਵਿਧਾਇਕ ਰਾਮ ਚੰਦ ਕੰਬੋਜ਼ ਦੇ ਦਫ਼ਤਰ ਵਿਖੇ ਜਨ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਇੱਕਠੇ ਹੋ ਕੇ ਵਿਧਾਇਕ ਰਾਮ ਚੰਦ ਕੰਬੋਜ਼ ਰਾਹੀ ਸਰਕਾਰ ਦੀ ਆਨ ਲਾਈਨ ਤਬਾਦਲਾ ਨੀਤੀ ਦੇ ਵਿਰੋਧ 'ਚ ਇੱਕ ਮੰਗ ਪੱਤਰ ਮੁੱਖ ...

ਪੂਰੀ ਖ਼ਬਰ »

ਚਾਈਲਡ ਹੈਲਪ ਲਾਈਨ ਅਤੇ ਰੇਲਵੇ ਪੁਲਿਸ ਨੇ ਚਲਾਈ ਜਨ ਜਾਗਰਣ ਮੁਹਿੰਮ

ਯਮੁਨਾਨਗਰ, 19 ਮਾਰਚ (ਗੁਰਦਿਆਲ ਸਿੰਘ ਨਿਮਰ)- ਰੇਲਵੇ ਸਟੇਸ਼ਨ ਅਤੇ ਉਸ ਦੇ ਆਲੇ-ਦੁਆਲੇ ਖੇਤਰ 'ਚ ਚਾਈਲਡ ਹੈਲਪਲਾਈਨ ਅਤੇ ਜੀ.ਆਰ.ਪੀ. ਪੁਲਿਸ ਨੇ ਮਿਲ ਕੇ ਬਾਲ ਸੋਸ਼ਣ, ਜਿਸ 'ਚ ਭਿੱਖਿਆ ਮੰਗਣਾ, ਬਾਲ ਮਜ਼ਦੂਰੀ ਕਰਨਾਂ ਜਾਂ ਕਰਵਾਉਣਾ, ਬਾਲ ਸਰੀਰਕ ਸੋਸ਼ਣ ਆਦਿ ਵਿਸ਼ਿਆਂ ...

ਪੂਰੀ ਖ਼ਬਰ »

ਚਿੱਤਰਕਾਰ ਸਮਾਜ ਨੂੰ ਵਿਖਾਉਂਦੇ ਹਨ ਆਈਨਾ-ਕੰਬੋਜ਼

ਕੁਰੂਕਸ਼ੇਤਰ, 19 ਮਾਰਚ (ਜਸਬੀਰ ਸਿੰਘ ਦੁੱਗਲ)- ਖੁਰਾਕ ਸਪਲਾਈ ਮੰਤਰੀ ਕਰਨਦੇਵ ਕੰਬੋਜ਼ ਨੇ ਕਿਹਾ ਕਿ ਸਮਾਜਿਕ ਮਾਹੌਲ 'ਚ ਰਹਿੰਦੇ ਹੋਏ ਇਕ ਚਿੱਤਰਕਾਰ ਆਪਣੇ ਮਨ ਦੇ ਵਿਚਾਰਾਂ ਨੂੰ ਰੰਗਾਂ ਰਾਹੀਂ ਪ੍ਰਗਟ ਕਰਦਾ ਹੈ | ਆਪਣੇ ਮਨ ਦੀਆਂ ਭਾਵਨਾਵਾਂ ਨੂੰ ਚਿੱਤਰਕਾਰ ...

ਪੂਰੀ ਖ਼ਬਰ »

ਕਲਾਕਾਰਾਂ ਨੇ ਬੰਗਲਾ ਨਾਟਕ ਰਾਹੀਂ ਦਿੱਤਾ ਪਿਆਰ ਤੇ ਸਤਿਕਾਰ ਦਾ ਸੰਦੇਸ਼

ਯਮੁਨਾਨਗਰ, 19 ਮਾਰਚ (ਗੁਰਦਿਆਲ ਸਿੰਘ ਨਿਮਰ)- ਡੀ.ਏ.ਵੀ. ਕਾਲਜ ਦੇ ਆਡੀਟੋਰੀਅਮ 'ਚ ਚੱਲ ਰਹੇ ਨਾਟਕ ਸਮਾਗਮ ਦੀ ਸਮਾਪਤੀ ਬੰਗਲਾ ਨਾਟਕ ਰਾਏ ਕ੍ਰਿਸ਼ਨਾ ਪੱਦਾਵਲੀ ਸੰਗੀਤਮਈ ਨਾਟਕ ਨਾਲ ਹੋਈ | ਨਿਰਦੇਸ਼ਨ ਸ਼ੁਕਲਯਾਨ ਭੱਟਾਚਾਰੀਆ ਨੇ ਕੀਤਾ | ਸਮਾਰੋਹ 'ਚ ਯਮੁਨਾਨਗਰ ਦੇ ...

ਪੂਰੀ ਖ਼ਬਰ »

ਸਿੰਘ ਐਜੂਕੇਸ਼ਨ ਸੁਸਾਇਟੀ ਦੇ ਗੁਰਚਰਨ ਸਿੰਘ ਬਲਿਸ ਬਣੇ ਪ੍ਰਧਾਨ

ਅੰਬਾਲਾ, 19 ਮਾਰਚ (ਚਰਨਜੀਤ ਸਿੰਘ ਟੱਕਰ)- ਸਿੰਘ ਐਜੂਕੇਸ਼ਨ ਸੁਸਾਇਟੀ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਨਵੀਂ ਕਾਰਜਕਾਰਣੀ 'ਚ ਗੁਰਚਰਨ ਸਿੰਘ ਬਲਿਸ ਨੂੰ ਪ੍ਰਧਾਨ, ਹਰਪਾਲ ਸਿੰਘ ਨੂੰ ਚੇਅਰਮੈਨ, ਰਣਵੀਰ ਸਿੰਘ ਫੌਜੀ ਮੁੱਖ ਸਲਾਹਕਾਰ, ਸਤਵੰਤ ਸਿੰਘ ...

ਪੂਰੀ ਖ਼ਬਰ »

ਹਰ ਵਰਗ ਦੇ ਸਹਿਯੋਗ ਨਾਲ ਲੜੀ ਜਾਵੇਗੀ ਥਾਨੇਸਰ ਚੋਣ-ਸ਼ਰਮਾ

ਕੁਰੂਕਸ਼ੇਤਰ, 19 ਮਾਰਚ (ਜਸਬੀਰ ਸਿੰਘ ਦੁੱਗਲ)- ਸੀਨੀਅਰ ਭਾਜਪਾ ਆਗੂ ਜੈ ਭਗਵਾਨ ਸ਼ਰਮਾ ਡੀ.ਡੀ. ਨੇ ਜਨਸੰਪਰਕ ਮੁਹਿੰਮ ਦੌਰਾਨ ਪਿੰਡ ਰਤਗਲ ਅਤੇ ਬਹਾਦੁਰਪੁਰਾ ਦਾ ਦੌਰਾ ਕੀਤਾ | ਪਿੰਡ ਵਾਸੀਆਂ ਨੇ ਪੰਡਿਤ ਜੈਭਗਵਾਨ ਸ਼ਰਮਾ ਦਾ ਸਵਾਗਤ ਕੀਤਾ | ਪਿੰਡ ਰਤਗਲ ਦੇ ਨੰਬਰਦਾਰ ...

ਪੂਰੀ ਖ਼ਬਰ »

ਵਿਧਾਇਕ ਨੇ ਮਹਾਦੇਵ ਗਊਸ਼ਾਲਾ ਨੂੰ ਦਿੱਤੀ 15 ਲੱਖ ਦੀ ਗਰਾਂਟ

ਕੁਰੂਕਸ਼ੇਤਰ, 19 ਮਾਰਚ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਸੂਬਾਈ ਸਰਕਾਰ ਵਲੋਂ ਗਊਆਂ ਦੀ ਸੰਭਾਲ ਲਈ ਕੰਮ ਕੀਤਾ ਜਾ ਰਿਹਾ ਹੈ | ਇਸ ਲਈ ਕਾਨੂੰਨ ਵੀ ਬਣਾਇਆ ਗਿਆ ਹੈ | ਇੰਨਾ ਹੀ ਨਹੀਂ ਗਊ ਮਾਤਾ ਦੀ ਸੇਵਾ ਲਈ ਹਰ ਮਨੁੱਖ ਤਿਆਰ ਰਹਿਣਾ ਚਾਹੀਦਾ ਹੈ | ...

ਪੂਰੀ ਖ਼ਬਰ »

ਖੇਤੀ ਖੇਤਰ 'ਚ ਮੋਹਰੀ ਕੰਮਾਂ ਲਈ ਕੁਰੂਕਸ਼ੇਤਰ ਵਿਗਿਆਨ ਕੇਂਦਰ ਨੂੰ ਮਿਲਿਆ ਪੁਰਸਕਾਰ

ਕੁਰੂਕਸ਼ੇਤਰ, 19 ਮਾਰਚ (ਜਸਬੀਰ ਸਿੰਘ ਦੁੱਗਲ)- ਪਿਛਲੇ ਇਕ ਸਾਲ ਤੋਂ ਖੇਤੀ ਵਿਗਿਆਨ ਕੇਂਦਰ ਕੁਰੂਕਸ਼ੇਤਰ ਅਤੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਕ ਤੋਂ ਬਾਅਦ ਇਕ ਚਾਰ ਕੌਮੀ ਪੁਰਸਕਾਰਾਂ ਨਾਲ ਨਵਾਜਿਆ ਜਾ ਚੁੱਕਾ ਹੈ | ਅਜੇ ਹਾਲ ਹੀ 'ਚ ਖੇਤੀ ਵਿਗਿਆਨ ਕੇਂਦਰ ...

ਪੂਰੀ ਖ਼ਬਰ »

ਕੁਲਵੰਤ ਸਿੰਘ ਪ੍ਰਧਾਨ ਬਣੇ

ਡਿੰਗ ਮੰਡੀ, 19 ਮਾਰਚ (ਅਜੀਤ ਬਿਊਰੋ)-ਗੁਰੂ ਸੇਵਾ ਸੁਸਾਇਟੀ (ਕਲੱਬ) ਸੰਘਾ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਮੌਕੇ 50 ਦੇ ਕਰੀਬ ਮੈਂਬਰ ਮੌਜੂਦ ਰਹੇ ਅਤੇ ਕਲੱਬ ਦੇ ਪ੍ਰਧਾਨ ਕੁਲਵੰਤ ਸਿੰਘ ਅਤੇ ਸਕੱਤਰ ਦਲਜੀਤ ਸਿੰਘ ਚੁਣੇ ਗਏ | ਦੱਸਣਯੋਗ ਹੈ ਕਿ ਸੁਸਾਇਟੀ ਦਾ ਮੁੱਖ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪ੍ਰਵਾਸੀ ਮਜ਼ਦੂਰ ਦੀ ਮੌਤ

ਟੋਹਾਣਾ/ਕੁਲਾਂ, 19 ਮਾਰਚ (ਗੁਰਦੀਪ ਭੱਟੀ, ਲਛਮਣ ਸਿੰਘ ਬਰਾੜ)- ਉਪਮੰਡਲ ਦੇ ਕਸਬਾ ਕੂਲਾਂ ਦੀ ਭੂਨਾ ਰੋਡ 'ਤੇ ਪੈਦਲ ਜਾ ਰਹੇ ਦੋ ਮਜਦੂਰਾਂ ਨੂੰ ਕਾਰ ਚਾਲਕ ਵਲੋਂ ਕੁਚਲ ਦਿੱਤਾ ਨਤੀਜੇ ਵੱਜੋਂ ਇਕ ਮਜਦੂਰ ਦੇਵ ਨਰਾਇਣ ਦੀ ਮੌਕੇ 'ਤੇ ਮੌਤ ਹੋ ਗਈ | ਦੂਜੇ ਮਜਦੂਰ ਮਨੋਜ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਕਸ਼ਟ ਨਿਵਾਰਨ ਸਮਿਤੀ ਦੀ ਬੈਠਕ 22 ਨੂੰ

ਅੰਬਾਲਾ, 19 ਮਾਰਚ (ਚਰਨਜੀਤ ਸਿੰਘ ਟੱਕਰ)- ਰੋਡਵੇਜ਼ ਮੰਤਰੀ ਕ੍ਰਿਸ਼ਨ ਲਾਲ ਪੰਵਾਰ 22 ਮਾਰਚ ਨੂੰ ਸਵੇਰੇ 10.30 ਵਜੇ ਕਲਪਨਾ ਚਾਵਲਾ ਮਹਿਲਾ ਬਹੁਤਕਨੀਕੀ ਸੰਸਥਾਨ 'ਚ ਜ਼ਿਲ੍ਹਾ ਲੋਕ ਸੰਪਰਕ ਅਤੇ ਕਸ਼ਟ ਨਿਵਾਰਣ ਸਮਿਤੀ ਦੀ ਮਹੀਨਾਵਾਰ ਬੈਠਕ ਦੀ ਪ੍ਰਧਾਨਗੀ ਕਰਨਗੇ | ਸਿਟੀ ...

ਪੂਰੀ ਖ਼ਬਰ »

ਤਿੰਨ ਭਾਸ਼ੀ ਫਾਰਮੂਲੇ 'ਤੇ ਅਮਲ ਕਰੇ ਸਰਕਾਰ: ਰਾਮਸਵਰੂਪ ਰਿੱਖੀ

ਟੋਹਾਣਾ, 19 ਮਾਰਚ (ਗੁਰਦੀਪ ਭੱਟੀ)-ਪੰਜਾਬੀ ਦੇ ਉੱਘੇ ਸਾਹਿਤਕਾਰ ਰਾਮਸਵਰੂਪ ਰਿੱਖੀ ਨੇ ਸਾਹਿਤਕਾਰਾਂ ਨੂੰ ਸਲਾਹ ਦਿੱਤੀ ਹੈ ਕਿ ਸਰਕਾਰ ਨੂੰ ਤ੍ਰੈਭਾਸ਼ੀ ਫਾਰਮੂਲਾ ਲਾਗੂ ਕਰਨ ਲਈ ਦਬਾਅ ਬਨਾਉਣਾ ਚਾਹੀਦਾ ਹੈ ਜਿਸ 'ਚ ਮੁੱਢਲੀ ਸਿੱਖਿਆ ਮਾਂ-ਬੋਲੀ ਤੀਜੀ ਜਮਾਤ ਤੋਂ ...

ਪੂਰੀ ਖ਼ਬਰ »

ਏ. ਐਨ. ਐਮ. ਤੇ ਆਸ਼ਾ ਵਰਕਰਾਂ ਨੂੰ ਆਯੁਰਵੈਦ ਤੇ ਯੋਗ ਦੀ ਦਿੱਤੀ ਸਿਖ਼ਲਾਈ

ਅੰਬਾਲਾ, 19 ਮਾਰਚ (ਚਰਨਜੀਤ ਸਿੰਘ ਟੱਕਰ)- ਆਯੁਸ਼ ਵਿਭਾਗ ਵਲੋਂ ਆਯੁਰਵੈਦ ਇਲਾਜ਼ ਅਤੇ ਯੋਗ ਦੀ ਜਾਣਕਾਰੀ ਹਰ ਮਨੁੱਖ ਤੱਕ ਪਹੰੁਚਾਉਣ ਲਈ ਸਿਹਤ ਵਿਭਾਗ ਦੀਆਂ ਏ.ਐਨ.ਐਮ. ਤੇ ਆਸ਼ਾ ਵਰਕਰਾਂ ਨੂੰ ਸਿਖ਼ਲਾਈ ਦਿੱਤੀ ਜਾ ਰਹੀ ਹੈ | ਵਿਭਾਗ ਦੇ ਮਹਾਨਿਰਦੇਸ਼ਕ ਡਾ. ਸਾਕੇਤ ...

ਪੂਰੀ ਖ਼ਬਰ »

ਨਾਜ਼ਾਇਜ ਪਿਸਤੌਲ ਸਮੇਤ ਇਕ ਕਾਬੂ

ਏਲਨਾਬਾਦ, 19 ਮਾਰਚ (ਜਗਤਾਰ ਸਮਾਲਸਰ)- ਗਸ਼ਤ ਅਤੇ ਚੈਕਿੰਗ ਦੌਰਾਨ ਪੁਲਿਸ ਨੇ ਸੁਖਦੇਵ ਸਿੰਘ ਪੁੱਤਰ ਵੀਰ ਚੰਦ ਨਿਵਾਸੀ ਵਾਰਡ ਨੰਬਰ 13 ਰਾਣੀਆ ਨੂੰ ਇਕ 315 ਬੋਰ ਦੇ ਨਾਜਾਇਜ਼ ਪਿਸਤੌਲ ਸਹਿਤ ਕਾਬੂ ਕੀਤਾ ਹੈ | ਇਸ ਸਬੰਧ 'ਚ ਮੁਲਜ਼ਮ ਿਖ਼ਲਾਫ਼ ਰਾਣੀਆ ਪੁੁਲੀਸ ਥਾਣਾ ਵਿਖੇ ...

ਪੂਰੀ ਖ਼ਬਰ »

ਪਿੰਡ ਅਲੀਕਾਂ ਤੋਂ ਪਿਸਤੌਲ ਸਮੇਤ ਨੌਜਵਾਨ ਕਾਬੂ

ਕਾਲਾਂਵਾਲੀ, 19 ਮਾਰਚ (ਭੁਪਿੰਦਰ ਪੰਨੀਵਾਲੀਆ)- ਸੀ.ਆਈ.ਏ. ਸਟਾਫ਼ ਪੁਲਿਸ ਸਿਰਸਾ ਵਲੋਂ ਖੇਤਰ ਦੇ ਪਿੰਡ ਅਲੀਕਾਂ ਤੋਂ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਹੈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ ਪੁਲਿਸ ਸਿਰਸਾ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX