ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਚੇਤ ਸੰਮਤ 550

ਮਾਨਸਾ

ਪੱਲੇਦਾਰਾਂ ਨੇ ਨਵੀਂ ਨੀਤੀ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਇਆ

ਮਾਨਸਾ, 19 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਮਜ਼ਦੂਰ ਪੱਲੇਦਾਰ ਯੂਨੀਅਨ ਵੱਲੋਂ ਡੀ.ਐਫ.ਐਸ.ਸੀ. ਦਫ਼ਤਰ ਅੱਗੇ ਨਵੀਂ ਨੀਤੀ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ | ਸੰਬੋਧਨ ਕਰਦਿਆਂ ਬੁਲਾਰਿਆਂ ਨੇ 2018-19 ਮਜ਼ਦੂਰ ਨੀਤੀ ਨੂੰ ਰੱਦ ਕਰਦਿਆਂ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਭੀਖੀ, 19 ਮਾਰਚ (ਗੁਰਿੰਦਰ ਸਿੰਘ ਔਲਖ/ਬਲਦੇਵ ਸਿੰਘ ਸਿੱਧੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਜਥੇਬੰਦੀ ਦੇ ਫ਼ੈਸਲੇ ਅਨੁਸਾਰ ਸੂਬਾ ਮੀਤ ਪ੍ਰਧਾਨ ਜਸਵੰਤ ਕੌਰ ਫਰਵਾਹੀ ਦੀ ਅਗਵਾਈ 'ਚ ਨੇੜਲੇ ਪਿੰਡ ਹਮੀਰਗੜ੍ਹ ਢੈਪਈ ਅਤੇ ਭੀਖੀ ਵਿਖੇ ਮੁੱਖ ...

ਪੂਰੀ ਖ਼ਬਰ »

ਜੂਆ ਖੇਡਦੇ ਫੜੇ

ਮਾਨਸਾ, 19 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਬਰੇਟਾ ਪੁਲਿਸ ਨੇ 2 ਵਿਅਕਤੀਆਂ ਤੋਂ ਜੂਏ ਦੀ ਰਕਮ ਬਰਾਮਦ ਕੀਤੀ ਹੈ | ਪੁਲਿਸ ਨੇ ਗਗਨ ਕੁਮਾਰ ਉਰਫ਼ ਗੱਗੀ ਅਤੇ ਗੁਰਪ੍ਰੀਤ ਸਿੰਘ ਵਾਸੀ ਬਰੇਟਾ ਨੂੰ ਜੂਆ ਖੇਡਦੇ ਫੜਿਆ ਹੈ ਅਤੇ ਉਨ੍ਹਾਂ ਕੋਲੋਂ 580 ਰੁਪਏ ਦੀ ਬਰਾਮਦਗੀ ਕੀਤੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ ਛੁੱਟੀ ਕਰਨ ਦੀ ਮੰਗ

ਬੁਢਲਾਡਾ, 19 ਮਾਰਚ (ਰਾਹੀ)- ਸ਼ਹੀਦੇ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਨ ਦੀ ਛੁੱਟੀ ਬੰਦ ਕਰਨ 'ਤੇ ਰੋਸ ਪ੍ਰਗਟਾਉਂਦਿਆਂ ਪੰਜਾਬ ਮਿਉਂਸਪਲ ਵਰਕਰਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਵਾਲੀਆ ਨੇ ਕਿਹਾ ਕਿ ਦੇਸ਼ ਆਜ਼ਾਦ ਕਰਵਾਉਣ ਵਾਲੇ ਲੋਕ ਨਾਇਕ ...

ਪੂਰੀ ਖ਼ਬਰ »

ਚੱਕ ਭਾਈਕੇ ਲਾਇਬ੍ਰੇਰੀ ਦਾ ਉਦਘਾਟਨ ਅੱਜ

ਮਾਨਸਾ, 19 ਮਾਰਚ (ਵਿ. ਪ੍ਰਤੀ.)- ਸਿੱਖਿਆ ਵਿਕਾਸ ਮੰਚ ਮਾਨਸਾ, ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਪਿੰਡਾਂ ਦੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਲਈ ਸ਼ਹੀਦਾਂ ਦੇ ਪਿੰਡਾਂ 'ਚ ਖੋਲ੍ਹੀਆਂ ਜਾਣ ਵਾਲੀਆਂ ਸਕੂਲ ਲਾਇਬ੍ਰੇਰੀਆਂ ਦੀ ...

ਪੂਰੀ ਖ਼ਬਰ »

ਵਿਦਿਆਰਥੀ ਨੇ ਮੈਡਲ ਪ੍ਰਾਪਤ ਕੀਤਾ

ਜੋਗਾ, 19 ਮਾਰਚ (ਘੜੈਲੀ)- ਮਾਤਾ ਯਸ਼ੋਧਾ ਸਰਵਹਿੱਤਕਾਰੀ ਵਿੱਦਿਆ ਮੰਦਰ ਜੋਗਾ ਦੇ ਨੌਵੀਂ ਕਲਾਸ ਦੇ ਵਿਦਿਆਰਥੀ ਅਨਮੋਲਦੀਪ ਸਿੰਘ ਸਪੁੱਤਰ ਜਗਦੀਪ ਸਿੰਘ ਜੋਗਾ ਨੇ ਮੁਕਤਸਰ ਮੈਰਾਥਨ ਵਿਚ ਭਾਗ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਅਨਮੋਲਦੀਪ ਸਿੰਘ ਨੇ 5 ...

ਪੂਰੀ ਖ਼ਬਰ »

ਬਾਲ ਅਧਿਕਾਰਾਂ ਬਾਰੇ ਦਿੱਤੀ ਜਾਣਕਾਰੀ

ਝੁਨੀਰ, 19 ਮਾਰਚ (ਨਿ. ਪ. ਪ.)- ਨੇੜਲੇ ਪਿੰਡ ਫੱਤਾ ਮਾਲੋਕਾ ਵਿਖੇ ਸਾਰਡ ਸੰਸਥਾ ਵਲੋਂ ਬਾਬਾ ਅਮਰ ਸਿੰਘ ਕਿਰਤੀ ਸਮਾਜ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਝੰਡੂਕਾ ਪਿੰਡ ਦੇ ਵਾਸੀਆਂ ਨੂੰ ਕੋਆਰਡੀਨੇਟਰ ਜਸਵਿੰਦਰ ਸਿੰਘ ਝੰਡੂਕਾ ਨੇ ...

ਪੂਰੀ ਖ਼ਬਰ »

ਵੱਖ ਵੱਖ ਵਰਗਾਂ ਦੇ 60 ਲੋਕਾਂ ਨੂੰ ਪੈਨਸ਼ਨਾਂ ਦੇ ਪੱਤਰ ਜਾਰੀ

ਬੋਹਾ, 19 ਮਾਰਚ (ਸਲੋਚਨਾ ਤਾਂਗੜੀ)- ਕਸਬਾ ਬੋਹਾ ਸਥਿਤ ਕਾਂਗਰਸ ਦੀ ਨਵੀਂ ਆਈ ਕੈਪਟਨ ਸਰਕਾਰ ਵਲੋਂ 60 ਲੋਕਾਂ ਨੂੰ ਵੱਖ ਵੱਖ ਵਰਗਾਂ ਦੀਆਂ ਪੈਨਸ਼ਨਾਂ ਲਗਾ ਕੇ ਨਗਰ ਪੰਚਾਇਤ ਰਾਹੀਂ ਪੱਤਰ ਜਾਰੀ ਕੀਤੇ ਗਏ ਹਨ | ਵਾਰਡ ਨੰਬਰ 5 ਦੇ ਐਮ. ਸੀ. ਮੁਖਤਿਆਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹੀਦਾਂ ਨੂੰ ਸਮਰਪਿਤ ਕਾਨਫ਼ਰੰਸ ਕੀਤੀ

ਬਰੇਟਾ, 19 ਮਾਰਚ (ਰਵਿੰਦਰ ਕੌਰ ਮੰਡੇਰ)- ਪਿੰਡ ਕਿਸ਼ਨਗੜ੍ਹ ਵਿਖੇ 19 ਮਾਰਚ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਕ ਵਿਸ਼ਾਲ ਸ਼ਹੀਦੀ ਕਾਨਫ਼ਰੰਸ ਸਾਬਕਾ ਵਿਧਾਇਕ ਕਾਮਰੇਡ ਬੂਟਾ ਸਿੰਘ ਦੀ ਅਗਵਾਈ 'ਚ ਕੀਤੀ ਗਈ | ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਸੀ. ਪੀ. ਆਈ. ਦੇ ਸੂਬਾ ...

ਪੂਰੀ ਖ਼ਬਰ »

ਖੇਤੀ ਮੋਟਰਾਂ ਦੀ ਬਿਜਲੀ ਦਿਨ ਵੇਲੇ ਦੇਣ ਦੀ ਮੰਗ

ਬੋਹਾ, 19 ਮਾਰਚ (ਤਾਂਗੜੀ)- ਇਸ ਖੇਤਰ ਨਾਲ ਸਬੰਧਿਤ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਖੇਤੀ ਲਈ ਮੋਟਰਾਂ ਦੀ ਬਿਜਲੀ ਰਾਤ ਦੀ ਬਜਾਏ ਦਿਨ ਨੂੰ ਦਿੱਤੀ ਜਾਵੇ | ਕਿਸਾਨ ਗੁਰਦੇਵ ਸਿੰਘ ਜੋਈਆਂ ਅਤੇ ਪਿੰਡ ਮੰਘਾਣੀਆਂ ਦੇ ਸਾਬਕਾ ਸਰਪੰਚ ...

ਪੂਰੀ ਖ਼ਬਰ »

ਭੂੰਦੜ ਨੂੰ ਦਿੱਲੀ ਦਾ ਇੰਚਾਰਜ ਬਣਾਏ ਜਾਣ 'ਤੇ ਵਰਕਰਾਂ ਨੇ ਖ਼ੁਸ਼ੀ ਪ੍ਰਗਟਾਈ

ਝੁਨੀਰ, 19 ਮਾਰਚ (ਨਿ. ਪ. ਪ.)- ਸ਼ੋ੍ਰਮਣੀ ਅਕਾਲੀ ਦਲ ਵਲੋਂ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਨੂੰ ਦਿੱਲੀ ਦਾ ਇੰਚਾਰਜ ਲਗਾਏ ਜਾਣ 'ਤੇ ਝੁਨੀਰ ਇਲਾਕੇ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਅਹੁਦੇਦਾਰ ਤੇ ਵਰਕਰਾਂ 'ਚ ਖੁਸ਼ੀ ਪਾਈ ਜਾ ਰਹੀ ਹੈ | ਨਿਯੁਕਤੀ 'ਤੇ ਸੁਖਦੇਵ ਸਿੰਘ ...

ਪੂਰੀ ਖ਼ਬਰ »

ਕਿਸਾਨ ਯੂਨੀਅਨਾਂ ਵਲੋਂ ਖੇਤੀ ਮੋਟਰਾਂ 'ਤੇ ਮੀਟਰ ਲਗਾਉਣ ਆਏ ਕਰਮਚਾਰੀਆਾ ਦਾ ਘਿਰਾਓ

ਜੋਗਾ, 19 ਮਾਰਚ (ਬਲਜੀਤ ਸਿੰਘ ਅਕਲੀਆ)- ਸਥਾਨਕ ਕਸਬੇ ਦੇ ਖੇਤਾਂ 'ਚ ਅੱਖ ਬਚਾ ਕੇ ਮੋਟਰਾਾ 'ਤੇ ਮੀਟਰ ਲਗਾਉਣੇ ਪੁੱਜੇ ਪਾਵਰਕਾਮ ਦੇ ਕਰਮਚਾਰੀਆਂ ਨੂੰ ਕਿਸਾਨ ਯੂਨੀਅਨ (ਡਕੌਾਦਾ) ਤੇ (ਉਗਰਾਹਾਂ) ਗੁੱਟ ਦੇ ਆਗੂਆਂ ਦੀ ਅਗਵਾਈ 'ਚ ਵਰਕਰਾਂ ਤੇ ਕਿਸਾਨਾਂ ਨੇ ਘਿਰਾਓ ਕਰ ਕੇ ...

ਪੂਰੀ ਖ਼ਬਰ »

ਕਣਕ ਦੀ ਫ਼ਸਲ 'ਚ 'ਗੁੱਲੀ-ਡੰਡੇ' ਦੇ ਬੇਤਹਾਸ਼ਾ ਵਾਧੇ ਨੇ ਕਿਸਾਨ ਫ਼ਿਕਰਾਂ 'ਚ ਪਾਏ

ਜੋਗਾ, 19 ਮਾਰਚ-(ਮਨਜੀਤ ਸਿੰਘ ਘੜੈਲੀ)-ਐਤਕੀਂ ਵਾਰ ਇਸ ਖੇਤਰ ਦੇ ਬਹੁਗਿਣਤੀ ਪਿੰਡਾਂ 'ਚ ਕਣਕ ਦੀ ਫ਼ਸਲ 'ਚ 'ਗੁੱਲੀ-ਡੰਡਾ' ਨਾਂਅ ਦੇ ਨਦੀਨ ਨੇ ਕਿਸਾਨਾਂ ਦੀ ਨੀਂਦ ਉਡਾਈ ਹੋਈ ਹੈ | ਭਾਵੇਂ ਇਹ ਨਦੀਨ ਹਰ ਸਾਲ ਕਣਕ ਦੀ ਫ਼ਸਲ 'ਚ ਉੱਗਦਾ ਹੈ ਪਰੰਤੂ ਇਹ ਬਹੁਤ ਥੋੜ੍ਹੀ ਮਾਤਰਾ 'ਚ ...

ਪੂਰੀ ਖ਼ਬਰ »

ਸਹਿਕਾਰੀ ਬੈਂਕਾਂ ਦੇ ਕਰਮਚਾਰੀਆਂ ਨੇ ਕਾਲੇ ਬਿੱਲੇ ਲਗਾ ਕੇ ਕੀਤੀ ਕਲਮ ਛੋੜ ਹੜਤਾਲ

ਮਾਨਸਾ, 19 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਅੱਜ ਜ਼ਿਲ੍ਹੇ ਭਰ 'ਚ ਸਹਿਕਾਰੀ ਬੈਂਕਾਂ ਦੇ ਕਰਮਚਾਰੀਆਂ ਵਲੋਂ ਕਾਲੇ ਬਿੱਲੇ ਲਗਾ ਕੇ 2 ਘੰਟੇ ਕਲਮ ਛੋੜ ਹੜਤਾਲ ਰੱਖ ਕੇ ਕੰਮ ਕਾਜ ਠੱਪ ਰੱਖਿਆ ਗਿਆ | ਸਹਿਕਾਰੀ ਬੈਂਕ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੇਵਾ ਰਾਮ, ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਸ਼ਰਾਬ ਦੇ ਠੇਕੇ ਲੈਣ ਲਈ ਅਰਜ਼ੀਆਂ ਅੱਜ ਤੋਂ 23 ਤੱਕ ਲਈਆਂ ਜਾਣਗੀਆਂ

ਮਾਨਸਾ, 19 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਆਬਕਾਰੀ ਵਿਭਾਗ ਵਲੋਂ ਮਾਨਸਾ ਜ਼ਿਲ੍ਹੇ 'ਚ ਸ਼ਰਾਬ ਦੇ ਠੇਕੇ ਲੈਣ ਲਈ ਅਰਜ਼ੀਆਂ 20 ਤੋਂ 23 ਮਾਰਚ ਤੱਕ ਲਈਆਂ ਜਾਣਗੀਆਂ | ਇਸ ਵਾਰ ਪਿੰਡਾਂ ਤੇ ਸ਼ਹਿਰਾਂ ਦੇ ਠੇਕਿਆਂ ਦੀ ਫ਼ੀਸ ਇਕਸਾਰ ਭਾਵ 18 ...

ਪੂਰੀ ਖ਼ਬਰ »

ਨਸ਼ਾ ਰੋਕਣ 'ਚ ਸਹਿਯੋਗ ਲਈ 23 ਤੱਕ ਰਜਿਸਟੇ੍ਰਸ਼ਨ

ਮਾਨਸਾ, 19 ਮਾਰਚ (ਸ. ਰਿ.)- 'ਦ ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ' ਮਿਸ਼ਨ ਤਹਿਤ ਸਰਕਾਰ ਵਲੋਂ ਜ਼ਿਲ੍ਹਾ ਅਤੇ ਤਹਿਸੀਲ ਪੱਧਰ 'ਤੇ 'ਨਸ਼ਾ ਰੋਕੂ ਅਫ਼ਸਰਾਂ' ਦੀ ਰਜਿਸਟੇ੍ਰਸ਼ਨ ਸ਼ੁਰੂ ਕੀਤੀ ਗਈ ਹੈ | ਇਨ੍ਹਾਂ ਨੂੰ ਡੀ.ਏ.ਪੀ.ਓ. (ਡਰੱਗ ਐਬਿਊਜ਼ ਪ੍ਰੀਵੈਨਸ਼ਨ ਅਫ਼ਸਰ) ਦਾ ...

ਪੂਰੀ ਖ਼ਬਰ »

ਗ਼ਰੀਬਾਂ ਦੇ ਆਟਾ ਦਾਲ ਕਾਰਡ ਤੇ ਪੈਨਸ਼ਨਾਂ ਕੱਟਣਾ ਘਟੀਆ ਹੱਥਕੰਡੇ-ਵਿਧਾਇਕ ਬੁੱਧ ਰਾਮ

ਬੁਢਲਾਡਾ, 19 ਮਾਰਚ (ਸਵਰਨ ਸਿੰਘ ਰਾਹੀ)- ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਪਿੰ੍ਰਸੀਪਲ ਬੁੱਧ ਰਾਮ ਨੇ ਕਿਹਾ ਕਿ ਪਿੰਡਾਂ 'ਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਕਾਂਗਰਸੀ ਸਮਰਥਕਾਂ ਵਲੋਂ ਵੋਟ ਬੈਂਕ ਦੇ ਚੱਕਰ 'ਚ ਆਟਾ ਦਾਲ ਸਕੀਮ ਅਧੀਨ ਆਉਣ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਕੰਪਿਊਟਰ ਸਿਖਲਾਈ ਦੇਸਰਟੀਫਿਕੇਟ ਵੰਡੇ

ਬਰੇਟਾ, 19 ਮਾਰਚ (ਵਿ. ਪ੍ਰਤੀ.)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਕੁੜੀਆਂ ਦੇ ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਿਆ ਹੋਸਟਲ ਵਿਖੇ ਛੇਵੀਂ ਕਲਾਸ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਦੀਆਂ ਵਿਦਿਆਰਥਣਾਂ ਨੂੰ ਨਵੀਂ ਤਕਨੀਕ ਨਾਲ ਜੋੜਨ ਲਈ ਕੰਪਿਊਟਰ ਸਿਖਾ ਕੇ ...

ਪੂਰੀ ਖ਼ਬਰ »

ਟੈਕਨੀਕਲ ਤੇ ਮਕੈਨੀਕਲ ਯੂਨੀਅਨ ਦੀ ਚੋਣ

ਝੁਨੀਰ, 18 ਮਾਰਚ (ਸੰਧੂ)- ਟੈਕਨੀਕਲ ਤੇ ਮਕੈਨੀਕਲ ਯੂਨੀਅਨ ਦੀ ਇਕੱਤਰਤਾ ਸੂਬਾ ਆਗੂ ਬਲਜੀਤ ਸਿੰਘ ਬਡਰੁੱਖਾਂ ਤੇ ਬੋਘ ਸਿੰਘ ਫਫੜੇ ਦੀ ਅਗਵਾਈ 'ਚ ਹੋਈ | ਇਸ ਮੌਕੇ ਸਰਬ ਸੰਮਤੀ ਨਾਲ ਬਰਾਂਚ ਮਾਨਸਾ ਏ ਦਾ ਪ੍ਰਧਾਨ ਜਗਦੇਵ ਸਿੰਘ ਘੁਰਕਣੀ, ਸੀਤਲ ਸਿੰਘ ਸਕੱਤਰ, ਰਘਵੀਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਨੂੰ ਦਿੱਤਾ ਮੰਗ-ਪੱਤਰ

ਮਾਨਸਾ, 19 ਮਾਰਚ (ਵਿ. ਪ੍ਰਤੀ.)- ਇੰਪਲਾਈਜ਼ ਜੁਆਇੰਟ ਫੋਰਮ ਮੰਡਲ ਮਾਨਸਾ ਦੇ ਕਰਮਚਾਰੀਆਂ ਵਲੋਂ ਇੱਥੇ ਹਲਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੂੰ ਮੰਗ ਪੱਤਰ ਦਿੱਤਾ | ਉਨ੍ਹਾਂ ਦੱਸਿਆ ਕਿ ਪਾਵਰਕਾਮ ਦੇ ਪ੍ਰਬੰਧਕਾਂ ਵਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ...

ਪੂਰੀ ਖ਼ਬਰ »

ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਰੈਲੀ ਕੱਢੀ

ਸੀਂਗੋ ਮੰਡੀ, 19 ਮਾਰਚ (ਲੱਕਵਿੰਦਰ ਸ਼ਰਮਾ)-ਪਿੰਡ ਨਥੇਹਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਸਟਾਫ਼ ਸਦਕਾ ਸਕੂਲ ਵਿਚ ਬੱਚਿਆਂ ਦੀ ਗਿਣਤੀ ਵਧਾਉਣ ਸਬੰਧੀ ਰੈਲੀ ਕੱਢੀ ਗਈ | ਇਹ ਰੈਲੀ ਪਿੰਡ ਦੇ ਸਰਪੰਚ ਕੁਲਵੰਤ ਸਿੰਘ ਅਤੇ ...

ਪੂਰੀ ਖ਼ਬਰ »

ਨੌਕਰੀ ਦੇਣ ਦਾ ਵਾਅਦਾ ਪੂਰਾ ਨਾ ਕਰਨ ਿਖ਼ਲਾਫ਼ 28 ਨੂੰ ਪੰਜਾਬ ਭਰ 'ਚ ਰੋਸ ਮੁਜ਼ਾਹਰੇ ਕੀਤੇ ਜਾਣਗੇ-ਸਵਰਨਜੀਤ ਸਿੰਘ

ਬੁਢਲਾਡਾ, 19 ਮਾਰਚ (ਸਵਰਨ ਸਿੰਘ ਰਾਹੀ)- ਕੈਪਟਨ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰ ਘਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਨਾ ਕਰਨ ਦੇ ਰੋਸ ਵਜੋਂ ਮੁੱਖ ਮੰਤਰੀ ਨੂੰ ਚੋਣ ਵਾਅਦਾ ਯਾਦ ਕਰਵਾਉਣ ਲਈ ਜਨਵਾਦੀ ਨੌਜਵਾਨ ਸਭਾ ...

ਪੂਰੀ ਖ਼ਬਰ »

ਮਾਨਸਾ ਅਪਰਾਧਨਾਮਾ ਬੰਦ ਖਾਤਾ ਨੰਬਰੀ ਚੈੱਕ ਦੇ ਕੇ ਡੇਢ ਲੱਖ ਦੀ ਠੱਗੀ

ਮਾਨਸਾ, 19 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਬਰੇਟਾ ਪੁਲਿਸ ਨੇ 2 ਵਿਅਕਤੀਆਂ ਿਖ਼ਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਗਮਦੂਰ ਸਿੰਘ ਵਾਸੀ ਬਰੇਟਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਸਿੰਦਾ ਸਿੰਘ ਵਾਸੀ ਠੂਠਿਆਂਵਾਲੀ ਰੋਡ ...

ਪੂਰੀ ਖ਼ਬਰ »

ਡਾ: ਅਨੂਪ ਕੁਮਾਰ ਨੇ ਸਿਵਲ ਸਰਜਨ ਮਾਨਸਾ ਵਜੋਂ ਅਹੁਦਾ ਸੰਭਾਲਿਆ

ਮਾਨਸਾ, 19 ਮਾਰਚ (ਧਾਲੀਵਾਲ)- ਡਾ: ਅਨੂਪ ਕੁਮਾਰ ਨੇ ਸਿਵਲ ਸਰਜਨ ਮਾਨਸਾ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਬਤੌਰ ਐਸ.ਐਮ.ਓ. ਕਪੂਰਥਲਾ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ | ਅਹੁਦਾ ਸੰਭਾਲਦਿਆਂ ਉਪਰੰਤ ਉਨ੍ਹਾਂ ਕਿਹਾ ਕਿ ਉਹ ਜ਼ਿੰਮੇਵਾਰੀ ਨੂੰ ...

ਪੂਰੀ ਖ਼ਬਰ »

ਮੀਟਿੰਗ ਕੱਲ੍ਹ

ਮਾਨਸਾ, 19 ਮਾਰਚ (ਸ. ਰਿ.)- ਰਾਸ਼ਟਰੀ ਸਿੱਖ ਸੰਗਤ ਜ਼ਿਲ੍ਹਾ ਮਾਨਸਾ ਦੀ ਜਨਰਲ ਮੀਟਿੰਗ 21 ਮਾਰਚ ਨੂੰ ਸਵੇਰੇ 10 ਵਜੇ ਬਾਬੂ ਹਿਤ ਅਭਿਲਾਸ਼ੀ ਵਿੱਦਿਆ ਮੰਦਰ ਬੁਢਲਾਡਾ ਵਿਖੇ ਰੱਖੀ ਗਈ ਹੈ | ਜ਼ਿਲ੍ਹਾ ਜਨਰਲ ਸਕੱਤਰ ਤੇ ਬੁਲਾਰੇ ਸੁਖਵਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਨੇ ਗੁੱਡ ਟੱਚ ਤੇ ਬੈਡ ਟੱਚ ਬਾਰੇ ਔਰਤਾਂ ਨੂੰ ਦਿੱਤੀ ਜਾਣਕਾਰੀ

ਕਾਲਾਂਵਾਲੀ, 19 ਮਾਰਚ (ਭੁਪਿੰਦਰ ਪੰਨੀਵਾਲੀਆ)-ਬੱਚਿਆਂ 'ਤੇ ਲਗਾਤਾਰ ਵੱਧਦੇ ਜੁਰਮਾਂ ਨੂੰ ਰੋਕਣ ਤੇ ਬੱਚਿਆਂ ਨੂੰ ਜੁਰਮਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਵਲੋਂ ਅੱਜ ਪਿੰਡ ਕਾਲਾਂਵਾਲੀ ਸਥਿਤ ਆਂਗਣਵਾੜੀ ਕੇਂਦਰ 'ਚ ਇਕ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਕੈਂਪ 'ਚ 216 ਮਰੀਜ਼ਾਂ ਦੀ ਜਾਂਚ

ਕਾਲਾਂਵਾਲੀ, 19 ਮਾਰਚ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਅਲੀਕਾਂ 'ਚ ਸਵ. ਸ਼ਾਮ ਲਾਲ ਸਾਬਕਾ ਸਰਪੰਚ ਦੀ ਯਾਦ 'ਚ ਜੈ ਭੀਮ ਯੁਵਾ ਕਲੱਬ ਅਲੀਕਾਂ ਅਤੇ ਲਾਇਨਜ਼ ਕਲੱਬ ਸਿਰਸਾ ਗਰੀਨ ਦੇ ਪ੍ਰੋਜੈਕਟ ਚੇਅਰਮੈਨ ਸੰਜੇ ਮਹਿਤਾ ਨੰਬਰਦਾਰ ਅਲੀਕਾਂ ਦੀਆਂ ਕੋਸ਼ਿਸ਼ਾਂ ਨਾਲ ...

ਪੂਰੀ ਖ਼ਬਰ »

ਨੀਲਾ ਕਾਰਡ ਕੱਟਣ ਕਰਕੇ ਕਣਕ ਮਿਲਣੀ ਹੋਈ ਬੰਦ

ਬੱਲੂਆਣਾ, 19 ਮਾਰਚ (ਗੁਰਨੈਬ ਸਾਜਨ)-ਪੰਜਾਬ ਸਰਕਾਰ ਵਲੋਂ ਪਿਛਲੀ ਸਰਕਾਰ ਵਲੋਂ ਨੀਲੇ ਕਾਰਡਾਂ ਦੇ ਲਾਭਪਾਤਰੀਆਂ ਨੂੰ ਦਿੱਤੀ ਜਾ ਰਾਹੀ ਕਣਕ ਦੇ ਕਾਰਡ ਕੱਟੇ ਜਾਣ ਤੇ ਅੰਗਹੀਣ ਪੈਨਸ਼ਨ ਅਜੇ ਤੱਕ ਨਾ ਲਗਾਏ ਜਾਣ ਦੇ ਰੋਸ ਵਜੋਂ ਬੁਰਜ ਮਹਿਮਾ ਦਾ ਨਿਰਮਲ ਸਿੰਘ ਪੁੱਤਰ ...

ਪੂਰੀ ਖ਼ਬਰ »

ਆਟਾ-ਦਾਲ ਸਕੀਮ ਦੇ ਕਾਰਡ ਕੱਟੇ ਜਾਣ ਕਾਰਨ ਸਰਦਾਰਗੜ੍ਹ ਦੇ ਗਰੀਬ ਪਰਿਵਾਰਾਂ 'ਚ ਰੋਸ

ਬਠਿੰਡਾ, 19 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਾਂਗਰਸ ਸਰਕਾਰ ਦੇ ਕਾਰਜਕਾਲ ਵਿਚ ਆਟਾ-ਦਾਲ ਸਕੀਮ ਦੇ ਕਾਰਡ ਕੱਟੇ ਜਾਣ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ | ਅੱਜ ਸਰਦਾਰਗੜ੍ਹ ਪਿੰਡ ਦੇ ਪਰਿਵਾਰਾਂ ਨੇ ਆਪਣੇ ਕਾਰਡ ਕੱਟੇ ਜਾਣ ਪ੍ਰਤੀ ਨਰਾਜ਼ਗੀ ਜਤਾਈ ਹੈ | ਕਾਰਡ ...

ਪੂਰੀ ਖ਼ਬਰ »

ਕਾਂਗੜ ਨੂੰ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਕੈਪਟਨ ਦੇ ਜੱਦੀ ਪਿੰਡ 'ਚ ਖ਼ੁਸ਼ੀ ਦੀ ਲਹਿਰ

ਮਹਿਰਾਜ, 19 ਮਾਰਚ (ਸੁਖਪਾਲ ਮਹਿਰਾਜ)- ਕਾਂਗਰਸ ਦੀ ਸੈਂਟਰਲ ਚੋਣ ਅਥਾਰਟੀ ਵਲੋਂ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕਰਨ ਦੀ ਖ਼ੁਸ਼ੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਰਖਿਆਂ ਦੇ ਪਿੰਡ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਨੇ ਲਗਾਇਆ ਜਾਗਰੂਕਤਾ ਕੈਂਪ

ਬਰੇਟਾ, 19 ਮਾਰਚ (ਪ. ਪ.)- ਸਰਕਾਰੀ ਆਦਰਸ਼ ਸਕੂਲ ਕੁੱਲਰੀਆਂ ਵਿਖੇ ਪੁਲਿਸ ਸਾਂਝ ਕੇਂਦਰ ਵਲੋ ਨਸ਼ਿਆਂ ਦੇ ਿਖ਼ਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਥਾਣਾ ਮੁਖੀ ਅਮਨਪਾਲ ਸਿੰਘ ਵਿਰਕ ਨੇ ਕਿਹਾ ਕਿ ਬੱਚੇ ਹੀ ਦੇਸ਼ ਦਾ ਭਵਿੱਖ ਹਨ, ਉਨ੍ਹਾਂ ਬੱਚਿਆਂ ਨੂੰ ਨਸ਼ਿਆਂ ਤੋਂ ...

ਪੂਰੀ ਖ਼ਬਰ »

ਡੱਬਵਾਲੀ ਡਿਸਟਰੀਬਿਊਟਰੀ ਦੇ ਤੰਗ ਪੁੱਲ ਦਾ ਸੰਸਦ ਮੈਂਬਰ ਰੋੜੀ ਤੇ ਦਿਗਵਿਜੈ ਵਲੋਂ ਜਾਇਜ਼ਾ

ਡੱਬਵਾਲੀ, 19 ਮਾਰਚ (ਇਕਬਾਲ ਸਿੰਘ ਸ਼ਾਂਤ)- ਕੌਮੀ ਸ਼ਾਹ ਰਾਹ-9 'ਤੇ ਪਿੰਡ ਡੱਬਵਾਲੀ ਨੇੜਿਓਾ ਲੰਘਦੀ ਡੱਬਵਾਲੀ ਡਿਸਟਰੀਬਿਊਟਰੀ ਦਾ ਤੰਗ ਪੁਲ ਖੇਤਰ ਦੀ ਕਿਰਸਾਨੀ ਲਈ ਵੱਡੀ ਸਮੱਸਿਆ ਬਣਿਆ ਹੋਇਆ ਹੈ | ਮਾਮਲਾ ਧਿਆਨ ਵਿੱਚ ਆਉਣ 'ਤੇ ਸਿਰਸਾ ਤੋਂ ਸੰਸਦ ਮੈਂਬਰ ਚਰਣਜੀਤ ...

ਪੂਰੀ ਖ਼ਬਰ »

ਸੀਵਰੇਜ ਸਮੱਸਿਆਵਾਂ ਨੂੰ ਲੈ ਕੇ ਨਗਰ ਪੰਚਾਇਤ ਪ੍ਰਧਾਨ ਨੇ ਐਕਸੀਅਨ ਤੇ ਹੋਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਤਲਵੰਡੀ ਸਾਬੋ, 19 ਮਾਰਚ (ਰਣਜੀਤ ਸਿੰਘ ਰਾਜੂ) - ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ ਸੀਵਰੇਜ ਨੂੰ ਲੈ ਕੇ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਨਗਰ ਪੰਚਾਇਤ ਤਲਵੰਡੀ ਸਾਬੋ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਅੱਜ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਗਰੁੱਪ ਆਫ਼ ਕਾਲਜਿਜ਼ ਲਹਿਰਾ ਮੁਹੱਬਤ ਵਿਖੇ ਸਾਲਾਨਾ ਐਥਲੈਟਿਕ ਮੀਟ

ਲਹਿਰਾ ਮੁਹੱਬਤ, 19 ਮਾਰਚ (ਭੀਮ ਸੈਨ ਹਦਵਾਰੀਆ)-ਬਾਬਾ ਮੋਨੀ ਜੀ ਗਰੁੱਪ ਆਫ ਕਾਲਜਿਜ਼ ਲਹਿਰਾ ਮੁਹੱਬਤ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ | ਸ਼ੁਰੂਆਤ ਮੌਕੇ ਡਿਗਰੀ ਕਾਲਜ ਦੇ ਪਿ੍ੰਸੀਪਲ ਰਜਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਖੇਡ ਭਾਵਨਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦਾ ਪਹਿਲਾ ਸਾਲ ਰਿਹਾ ਨਿਰਾਸ਼ਾਜਨਕ-ਜਨਮੇਜਾ ਸਿੰਘ ਸੇਖੋਂ

ਮੌੜ ਮੰਡੀ/ਚਾਉਕੇ 19 ਮਾਰਚ (ਗੁਰਜੀਤ ਸਿੰਘ ਕਮਾਲੂ/ਮਨਜੀਤ ਸਿੰਘ ਘੜੈਲੀ)-ਕਾਂਗਰਸ ਪਾਰਟੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ 'ਚ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਚੋਣ ਜਿੱਤਣ ਤੋਂ ਬਾਅਦ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਚੋਣ ...

ਪੂਰੀ ਖ਼ਬਰ »

ਐਨ. ਆਰ. ਆਈਜ਼. ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੋਟੜਾ ਕੌੜਾ ਦੀ ਆਰਥਿਕ ਮੱਦਦ

ਰਾਮਪੁਰਾ ਫੂਲ, 19 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)-ਪਿੰਡ ਕੋਟੜਾ ਕੌੜਾ ਦੇ ਅਮਰੀਕਾ ਵਸਦੇ ਭੋਲਾ ਸਿੰਘ ਅਤੇ ਕੈਨੇਡੀਅਨ ਗਿਆਨ ਸਿੰਘ ਨੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਹਜਾਰਾਂ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਹੈ | ਸਕੂਲ ਦੇ ਮੁਖ ਅਧਿਆਪਕ ਜਗਜੀਤ ਸਿੰਘ ...

ਪੂਰੀ ਖ਼ਬਰ »

15ਵਾਂ ਸੀਨੀਅਰ ਫੈਡਰੇਸ਼ਨ ਕੱਪ : ਨੈਸ਼ਨਲ ਰੱਸਾਕਸ਼ੀ ਚੈਂਪੀਅਨਸ਼ਿਪ ਵਿਚ ਫ਼ਤਿਹ ਕਾਲਜ ਨੇ ਜਿੱਤਿਆ ਗੋਲਡ ਮੈਡਲ ਗੋਲਡ ਮੈਡਲ ਜੇਤੂ ਅਮਨਦੀਪ ਕੌਰ ਤੇ ਚਰਨਜੀਤ ਕੌਰ ਦਾ ਕਾਲਜ ਪਹੁੰਚਣ 'ਤੇ ਢੋਲ ਧਮੱਕੇ ਨਾਲ ਸਵਾਗਤ

ਰਾਮਪੁਰਾ ਫੂਲ, 19 ਮਾਰਚ (ਗੁਰਮੇਲ ਸਿੰਘ ਵਿਰਦੀ)- 15ਵਾਂ ਸੀਨੀਅਰ ਫੈਡਰੇਸ਼ਨ ਕੱਪ ਨੈਸ਼ਨਲ ਰੱਸਾ ਕਸ਼ੀ ਚੈਂਪੀਅਨਸ਼ਿਪ ਜੋ ਕਿ ਮਿਜ਼ੋਰਮ ਵਿਖੇ ਹੋਈ ਜਿਸ 'ਚੋਂ ਫ਼ਤਿਹ ਕਾਲਜ ਰਾਮਪੁਰਾ ਦੀਆਂ ਦੋ ਖਿਡਾਰਨਾਂ ਅਮਨਦੀਪ ਕੌਰ ਧੰਨ ਸਿੰਘ ਖਾਨਾ­, ਚਰਨਜੀਤ ਕੌਰ ਰਾਮਪੁਰਾ ਫੂਲ ਬੀ.ਏ. ਫਾਈਨਲ ਨੇ 480 ਭਾਰ ਵਰਗ 'ਚੋਂ ਪੰਜਾਬ ਦੀ ਲੜਕੀਆਂ ਦੀ ਟੀਮ ਦੀ ਨੁਮਾਇੰਦਗੀ ਕਰਦੇ ਹੋਏ ਗੋਲਡ ਮੈਡਲ ਜਿੱਤਿਆ | ਜਿਨ੍ਹਾਂ ਦੇ ਸਵਾਗਤ ਲਈ.ਫ਼ਤਿਹ ਕਾਲਜ ਵਿਖੇ ਸ਼ਾਨਦਾਰ ਸਮਾਗਮ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਤੇ ਕਾਲਜ ਸਟਾਫ਼ ਨੇ ਜੇਤੂ ਖਿਡਾਰਨਾਂ ਨੂੰ ਹਾਰ ਪਾ ਕੇ ਢੋਲ ਵਜਾ ਕੇ ਨਿੱਘਾ ਸਵਾਗਤ ਕੀਤਾ | ਕਾਲਜ ਦੇ ਖੇਡ ਵਿਭਾਗ ਦੇ ਮੁਖੀ ਵਰਿੰਦਰਜੀਤ ਸਿੰਘ, ਪ੍ਰੋ. ਹਰਜੀਤ ਨੇ ਦੱਸਿਆ ਕਿ ਫ਼ਤਿਹ ਕਾਲਜ ਦੀਆਂ ਲੜਕੀਆਂ ਨੇ ਹਮੇਸ਼ਾ ਹੀ ਖੇਡਾਂ 'ਚ ਰਾਸ਼ਟਰੀ-ਅੰਤਰਰਾਸ਼ਟਰੀ ਪੱਧਰ 'ਤੇ ਖੇਡ ਕੇ ਅਤੇ ਗੋਲਡ ਮੈਡਲ ਜਿੱਤ ਕੇ ਸੂਬੇ ਦਾ ਮਾਣ ਵਧਾਇਆ ਹੈ |
ਸਮਾਗਮ ਦੀ ਪ੍ਰਧਾਨਗੀ ਕਰਦਿਆਂ ਐਸ.ਐਸ ਚੱਠਾ ਨੇ ਕਿਹਾ ਕਿ ਫ਼ਤਿਹ ਕਾਲਜ ਦੀਆਂ ਖਿਡਾਰਨਾਂ ਨੇ ਖੇਡਾਂ ਦੇ ਖੇਤਰ 'ਚ ਮੱਲ੍ਹਾਂ ਮਾਰ ਕੇ ਦੇਸ਼ ਤੇ ਕਾਲਜ ਸਮੇਤ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਮੰਚ ਦਾ ਸੰਚਾਲਨ ਪ੍ਰੋ ਗੁਰਪ੍ਰੀਤ ਕੌਰ ਨੇ ਬਾਖ਼ੂਬੀ ਕੀਤਾ | ਇਸ ਮੌਕੇ ਕਾਲਜ ਦੇ ਸੀਨੀਅਰ ਪ੍ਰੋ. ਹਰਿੰਦਰ ਕੌਰ ਤਾਂਘੀ, ਪ੍ਰੋ ਕੁਮਾਰੀ ਸ਼ੈਲਜਾ,­ ਪ੍ਰੋ ਰੀਤੂ ਤਾਇਲ,­ ਪ੍ਰੋ. ਮਨਜੀਤ ਕੌਰ ਚੱਠਾ­, ਪ੍ਰੋ ਕਰਮਜੀਤ ਕੌਰ­, ਪ੍ਰੋ ਪਰਮਿੰਦਰਜੀਤ ਕੌਰ ਲਹਿਰਾ ਧੂਰਕੋਟ,­ ਪ੍ਰੋ ਰਣਜੀਤ ਕੌਰ,­ ਪ੍ਰੋ. ਜਗਰਾਜ ਸਿੰਘ ਮਾਨ,­ ਪ੍ਰੋ. ਹਰਪ੍ਰੀਤ ਸ਼ਰਮਾ,­ ਪ੍ਰੋ. ਸੋਨਵਿੰਦਰ ਸਿੰਘ,­ ਪ੍ਰੋ. ਰਘਵਿੰਦਰ ਸਿੰਘ,­ ਪ੍ਰੋ. ਤਰਸੇਮ ਸਿੰਘ,­ ਪ੍ਰੋ ਪ੍ਰਗਟ ਸਿੰਘ­ ਪ੍ਰੋ ਸੁਖਜਿੰਦਰ ਸਿੰਘ ਨੇ ਖਿਡਾਰਨਾਂ ਦੀਆਂ ਪ੍ਰਾਪਤੀਆਂ ਤੇ ਮੁਬਾਰਕਬਾਦ ਦਿੱਤੀ |


ਖ਼ਬਰ ਸ਼ੇਅਰ ਕਰੋ

ਕੋਆਪ੍ਰੇਟਿਵ ਬੈਂਕ ਮੁਲਾਜ਼ਮਾਂ ਨੇ ਕਾਲੇ ਬਿੱਲੇ ਲਗਾ ਕੇ ਕੀਤੀ ਕਲਮ ਛੋੜ ਹੜਤਾਲ

ਰਾਮਪੁਰਾ ਫੂਲ, 19 ਮਾਰਚ (ਗੁਰਮੇਲ ਸਿੰਘ ਵਿਰਦੀ)-ਦੀ ਕੋਆਪਰੇਟਿਵ ਬੈਂਕ ਇੰਪਲਾਈਜ਼ ਫੈਡਰੇਸ਼ਨ ਸਟੇਟ ਆਫ਼ ਪੰਜਾਬ ਦੇ ਬਠਿੰਡਾ ਸਹਿਕਾਰੀ ਬੈਂਕ ਵਿਖੇ ਪਿਛਲੇ ਦਿਨੀਂ ਹੋਈ ਮੀਟਿੰਗ ਵਿਚ ਲਏ ਗਏ ਫ਼ੈਸਲੇ ਅਨੁਸਾਰ ਅੱਜ ਪੰਜਾਬ ਭਰ ਦੇ ਸਾਰੇ ਸਹਿਕਾਰੀ ਬੈਂਕਾਂ ਵਿਚ ...

ਪੂਰੀ ਖ਼ਬਰ »

ਬਠਿੰਡਾ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ ਲਹਿਰ ਵਜੋਂ ਚਲਾਉਣ ਦਾ ਸੱਦਾ

ਬਠਿੰਡਾ, 19 ਮਾਰਚ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵੱਲੋਂ ਆਰੰਭੇ ਲੋਕ ਪੱਖੀ ਨਸ਼ਾ ਵਿਰੋਧੀ ਪੋ੍ਰਗਰਾਮ 'ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ' (ਡੇਪੋ) ਦੇ ਤਹਿਤ 18 ਸਾਲ ਤੋਂ ਵੱਧ ਹਰੇਕ ਨਾਗਰਿਕ ਨੂੰ ਮੌਕਾ ਦਿੱਤਾ ਗਿਆ ਹੈ ਕਿ ਉਹ ਸਮਾਜ ਨੂੰ ਮੁਕੰਮਲ ਤੌਰ 'ਤੇ ...

ਪੂਰੀ ਖ਼ਬਰ »

ਇਨਕਲਾਬੀ ਕੇਂਦਰ ਇਲਾਕਾ ਰਾਮਪੁਰਾ ਵਲੋਂ ਢਪਾਲੀ ਤੇ ਫੂਲੇਵਾਲਾ ਵਿਖੇ ਸਮਾਗਮ

ਭਾਈਰੂਪਾ, 19 ਮਾਰਚ (ਵਰਿੰਦਰ ਲੱਕੀ)-ਅੰਗਰੇਜ਼ੀ ਹਕੂਮਤ ਵਲੋਂ 23 ਮਾਰਚ 1931 ਨੂੰ ਸ਼ਹੀਦ ਕੀਤੇ ਗਏ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪਿੰਡ ਢਪਾਲੀ ਤੇ ਫੂਲੇਵਾਲਾ ਵਿਖੇ ਇਨਕਲਾਬੀ ਕੇਂਦਰ ਇਲਾਕਾ ਰਾਮਪੁਰਾ ਵਲੋਂ ਸਮਾਗਮ ...

ਪੂਰੀ ਖ਼ਬਰ »

ਸਬ ਤਹਿਸੀਲ ਗੋਨਿਆਣਾ ਵਿਖੇ ਰਾਸ਼ਟਰੀ ਜੈਨਰਿਕ ਆਨ ਲਾਈਨ ਰਜਿਸ਼ਟ੍ਰੇਸ਼ਨ ਸ਼ੁਰੂ

ਗੋਨਿਆਣਾ, 19 ਮਾਰਚ (ਬਰਾੜ ਆਰ. ਸਿੰਘ, ਮਨਦੀਪ ਸਿੰਘ ਮੱਕੜ, ਲਛਮਣ ਦਾਸ ਗਰਗ)-ਸਬ ਤਹਿਸੀਲ ਗੋਨਿਆਣਾ ਵਿਖੇ ਆਨ ਲਾਈਨ ਰਜ਼ਿਸਟ੍ਰੇਸ਼ਨ ਦਾ ਕੰਮ ਅੱਜ ਆਰੰਭ ਹੋ ਗਿਆ ਹੈ | ਹਲਕਾ ਭੁੱਚੋ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਸਬ ਡਵੀਜ਼ਨਲ ਮੈਜਿਸਟਰੇਟ ਸ. ...

ਪੂਰੀ ਖ਼ਬਰ »

ਕੱਟੇ ਨੀਲੇ ਕਾਰਡ ਜਲਦ ਬਹਾਲ ਕਰਨ ਦੀ ਮੰਗ

ਸੀਂਗੋ ਮੰਡੀ, 19 ਮਾਰਚ (ਪਿ੍ੰਸ ਸੌਰਭ ਗਰਗ)-ਅੱਜ ਸੀਂਗੋ ਮੰਡੀ ਵਿਖੇ ਸਮਾਜ ਸੇਵੀ ਬਲਵਾਨ ਸਿੰਘ ਦੀ ਅਗਵਾਈ ਹੇਠ ਨਛੱਤਰ ਸਿੰਘ, ਮੇਵਾ ਸਿੰਘ, ਬਲਜਿੰਦਰ ਸਿੰਘ, ਰਾਜਪਾਲ ਸਿੰਘ, ਰਾਜੂ ਕੌਰ, ਛੋਟਾ ਸਿੰਘ ਆਦਿ ਸਮੇਤ ਹੋਰ ਪਰਿਵਾਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ...

ਪੂਰੀ ਖ਼ਬਰ »

ਥਰਮਲ ਲਹਿਰਾ ਦੇ ਇੰਜੀਨੀਅਰਾਂ ਨੇ ਦੋ ਘੰਟੇ ਮੋਬਾਈਲ ਰੱਖੇ ਬੰਦ

ਲਹਿਰਾ ਮੁਹੱਬਤ, 19 ਮਾਰਚ (ਭੀਮ ਸੈਨ ਹਦਵਾਰੀਆ) ਪੀ. ਐਸ. ਈ. ਬੀ. ਇੰਜਨੀਅਰਜ਼ ਐਸੋਸੀਏਸ਼ਨ ਦੀ ਕੇਂਦਰੀ ਕਾਰਜਕਾਰਨੀ ਦੇ ਸੱਦੇ 'ਤੇ ਸੰਘਰਸ ਨੂੰ ਤਿੱਖਾ ਕਰਦੇ ਹੋਏ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਸਮੂਹ ਇੰਜੀਨੀਅਰਾਂ ਵੱਲੋਂ ਅੱਜ ਸਵੇਰੇ 10 ਤੋਂ 2 ਵਜੇ ਤੱਕ ਆਪਣੇ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਲਾਅ ਵਿਭਾਗ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਅਦਾਲਤ ਦਾ ਕੀਤਾ ਵਿੱਦਿਅਕ ਦੌਰਾ

ਤਲਵੰਡੀ ਸਾਬੋ, 19 ਮਾਰਚ (ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਲਾਅ ਵਿਭਾਗ ਦੇ ਵਿਦਿਆਰਥੀਆਂ ਵਲੋਂ ਅੱਜ ਜ਼ਿਲ੍ਹਾ ਅਦਾਲਤ ਦਾ ਵਿੱਦਿਅਕ ਦੌਰਾ ਕੀਤਾ ਗਿਆ | ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਡਾ.ਅਮਿਤ ਟੁਟੇਜਾ ਨੇ ਦੱਸਿਆ ਕਿ ਇਸ ਇਕ ਰੋਜ਼ਾ ਦੌਰੇ ਵਿਚ ਲਾਅ ...

ਪੂਰੀ ਖ਼ਬਰ »

ਸਿਕੰਦਰ ਸਿੰਘ ਮਲੂਕਾ ਨੂੰ ਰਾਜਸਥਾਨ ਸੂਬੇ ਦਾ ਸ਼ੋ੍ਰਮਣੀ ਅਕਾਲੀ ਦਲ ਦਾ ਇੰਚਾਰਜ ਬਣਾਏ ਜਾਣ ਦਾ ਸਵਾਗਤ

ਬਠਿੰਡਾ, 19 ਮਾਰਚ (ਕੰਵਲਜੀਤ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਗਵਾਂਢੀ ਸੂਬੇ ਰਾਜਸਥਾਨ ਵਿਚ ਸ਼ੋ੍ਰਮਣੀ ...

ਪੂਰੀ ਖ਼ਬਰ »

ਭਾਜਪਾ ਦੀ ਜਲੰਧਰ ਰੈਲੀ 'ਚ ਗੋਨਿਆਣਾ ਤੋਂ ਬੱਸ ਰਵਾਨਾ

ਗੋਨਿਆਣਾ, 19 ਮਾਰਚ (ਮਨਦੀਪ ਸਿੰਘ ਮੱਕੜ)- ਭਾਰਤੀ ਜਨਤਾ ਪਾਰਟੀ ਦੀ ਜਲੰਧਰ ਵਿਖੇ ਹੋਰ ਰਹੀ ਸੂਬਾ ਪੱਧਰੀ ਰੈਲੀ 'ਵਜਾਓ ਢੋਲ-ਖੋਲੋ ਪੋਲ' ਵਿਖੇ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਪ੍ਰਧਾਨ ਦਿਆਲ ਦਾਸ ਸੋਢੀ ਦੇ ਆਦੇਸ਼ਾਂ 'ਤੇ ਸਨਦੀਪ ਕੁਮਾਰ ਬਿੰਟਾ ਮੰਡਲ ਪ੍ਰਧਾਨ ਦੀ ਅਗਵਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX