ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਚੇਤ ਸੰਮਤ 550

ਕਪੂਰਥਲਾ / ਫਗਵਾੜਾ

ਸਿਹਤ ਵਿਗਿਆਨ ਦੇ ਖੇਤਰ 'ਚ ਖੋਜਾਂ ਦੀ ਬਹੁਤ ਅਹਿਮੀਅਤ ਹੈ- ਡਾ. ਰਾਜ ਬਹਾਦਰ

ਕਪੂਰਥਲਾ, 19 ਮਾਰਚ (ਸਡਾਨਾ)- ਸਿਹਤ ਵਿਗਿਆਨ ਦੇ ਖੇਤਰ 'ਚ ਖੋਜਾਂ ਦੀ ਬਹੁਤ ਅਹਿਮੀਅਤ ਹੈ, ਅੱਜ ਇਨ੍ਹਾਂ ਖੋਜਾਂ ਦੇ ਸਦਕਾ ਹੀ ਅਸੀਂ ਵੱਡੀ ਤੋਂ ਵੱਡੀ ਬਿਮਾਰੀ ਨਾਲ ਲੜਨ ਦੇ ਯੋਗ ਹੋ ਗਏ ਹਾਂ | ਜੇਕਰ ਅਸੀਂ ਅੱਖਾਂ ਦੇ ਅਪ੍ਰੇਸ਼ਨ ਦੀ ਗੱਲ ਕਰਦੇ ਹਾਂ ਤਾਂ ਪਹਿਲਾਂ ਜਦੋਂ ...

ਪੂਰੀ ਖ਼ਬਰ »

ਔਰਤਾਂ ਲਈ ਗਰਭਨਿਰੋਧਕ ਟੀਕਾ 'ਅੰਤਰਾ' ਸਿਵਲ ਹਸਪਤਾਲ ਵਿਖੇ ਕੀਤਾ ਗਿਆ ਜਾਰੀ

ਕਪੂਰਥਲਾ, 19 ਮਾਰਚ (ਸਡਾਨਾ)- ਸਿਹਤ ਵਿਭਾਗ ਕਪੂਰਥਲਾ ਵਲੋਂ ਸਿਵਲ ਸਰਜਨ ਡਾ. ਹਰਪ੍ਰੀਤ ਸਿੰਘ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੰਤਰਾ ਪ੍ਰੋਗਰਾਮ ਦੇ ਤਹਿਤ ਮਹਿਲਾ ਗਰਭਨਿਰੋਧਕ ਟੀਕਾ 'ਅੰਤਰਾ' ਨੂੰ ਜਾਰੀ ਕੀਤਾ ਗਿਆ | ਇਸ ਮੌਕੇ ਬੋਲਦਿਆਂ ਸਹਾਇਕ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਨਗਰ ਨਿਗਮ ਦੀ ਬਜਟ ਮੀਟਿੰਗ 'ਚ ਹੋਇਆ ਹੰਗਾਮਾ

ਫਗਵਾੜਾ, 19 ਮਾਰਚ (ਹਰੀਪਾਲ ਸਿੰਘ, ਅਸ਼ੋਕ ਕੁਮਾਰ ਵਾਲੀਆ)- ਅੱਜ ਨਗਰ ਨਿਗਮ ਦੀ ਹੋਈ ਬਜਟ ਮੀਟਿੰਗ ਦੇ ਵਿਚ ਜ਼ੋਰਦਾਰ ਹੰਗਾਮਾ ਹੋਇਆ | ਨਿਗਮ ਵਿਚ ਵਿਰੋਧੀ ਧਿਰ ਕਾਂਗਰਸ ਦੇ ਕੌਾਸਲਰਾਂ ਸਮੇਤ ਭਾਜਪਾ ਦੇ ਕੌਾਸਲਰਾਂ ਨੇ ਵੀ ਮੇਅਰ ਅਰੁਣ ਖੋਸਲਾ ਦੀ ਕਾਰਗੁਜ਼ਾਰੀ 'ਤੇ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ ਦੇ ਿਖ਼ਲਾਫ਼ ਰੋਸ ਮਾਰਚ ਅੱਜ- ਹਕੂਮਤ ਸਿੰਘ

ਭੁਲੱਥ, 19 ਮਾਰਚ (ਮੁਲਤਾਨੀ)- ਸ਼ਹੀਦ ਭਗਤ ਸਿੰਘ ਸੇਵਾ ਸੁਸਾਇਟੀ ਕਮਰਾਏ ਦੇ ਪ੍ਰਧਾਨ ਹਕੂਮਤ ਸਿੰਘ ਤੇ ਐਕਸ ਸਰਵਿਸ ਲੀਗ ਦੇ ਪ੍ਰਧਾਨ ਕੈਪਟਨ ਬਲਵੀਰ ਸਿੰਘ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਵਲੋਂ ਜੋ ਵਿਦਿਆਰਥੀਆਂ ਦੇ ਮਾਪਿਆਂ ...

ਪੂਰੀ ਖ਼ਬਰ »

ਵਿਧਾਨ ਸਭਾ ਨੂੰ ਸੁਚਾਰੂ ਢੰਗ ਨਾਲ ਚਲਾਉਣ 'ਚ ਸਹਿਯੋਗ ਕਰਨ ਵਿਰੋਧੀ ਧਿਰਾਂ- ਚੀਮਾ

ਕਪੂਰਥਲਾ, 19 ਮਾਰਚ (ਸਡਾਨਾ)- ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਭਲਕੇ 20 ਮਾਰਚ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਅਕਾਲੀ-ਭਾਜਪਾ ਵਲੋਂ ਕੀਤੇ ਘਿਰਾਓ ਦੇ ਐਲਾਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਅਜਿਹੇ ਘਿਰਾਓ ਨਾਲ ਆਮ ...

ਪੂਰੀ ਖ਼ਬਰ »

ਬੇਖੌਫ਼ ਚੋਰਾਂ ਨੇ ਮੰਗੂਪੁਰ ਅਤੇ ਹੁਸੈਨਪੁਰ ਦੂਲੋਵਾਲ 'ਚ 4 ਘਰਾਂ ਨੂੰ ਬਣਾਇਆ ਨਿਸ਼ਾਨਾ

ਤਲਵੰਡੀ ਚੌਧਰੀਆਂ, 19 ਮਾਰਚ (ਪਰਸਨ ਲਾਲ ਭੋਲਾ)- ਥਾਣਾ ਤਲਵੰਡੀ ਚੌਧਰੀਆਂ ਅਧੀਨ ਪੈਂਦੇ ਪਿੰਡ ਮੰਗੂਪੁਰ ਅਤੇ ਹੁਸੈਨਪੁਰ ਦੂਲੋਵਾਲ ਵਿਚ ਬੀਤੀ ਰਾਤ ਚੋਰ ਬੇਖੌਫ ਹੋ ਕੇ ਘੁੰਮਦੇ ਰਹੇ ਅਤੇ ਇਸ ਦੌਰਾਨ ਉਨ੍ਹਾਂ ਨੇ 4 ਘਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਫੋਲਾ ਫਰਾਲੀ ...

ਪੂਰੀ ਖ਼ਬਰ »

ਕਤਲ ਦੇ ਮਾਮਲਿਆਂ 'ਚ 27 ਸਾਲ ਤੋਂ ਲੋੜੀਂਦਾ ਵਿਅਕਤੀ ਪੁਲਿਸ ਵਲੋਂ ਗਿ੍ਫ਼ਤਾਰ

ਕਪੂਰਥਲਾ, 19 ਮਾਰਚ (ਸਡਾਨਾ)- ਸਦਰ ਫਗਵਾੜਾ ਪੁਲਿਸ ਤੇ ਪੀ. ਓ. ਸਟਾਫ਼ ਦੇ ਅਧਿਕਾਰੀਆਂ ਨੇ 27 ਸਾਲ ਪਹਿਲਾਂ ਇਸ਼ਤਿਹਾਰੀ ਮੁਜਰਮ ਬਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਿਸ ਸਬੰਧੀ ਅੱਜ ਪੁਲਿਸ ਲਾਇਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਸ੍ਰੀ ਆਸ਼ਾ ਰਾਣੀ ਮੰਦਰ 'ਚ ਸ੍ਰੀ ਰਮਾਇਣ ਜੀ ਦਾ ਪਾਠ ਸ਼ੁਰੂ

ਸੁਲਤਾਨਪੁਰ ਲੋਧੀ, 19 ਮਾਰਚ (ਥਿੰਦ, ਹੈਪੀ, ਸੋਨੀਆ)- ਮਰਿਆਦਾ ਪ੍ਰਸ਼ੋਤਮ ਭਗਵਾਨ ਸ੍ਰੀ ਰਾਮ ਜੀ ਦੇ ਪਾਵਨ ਦਿਵਸ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਸ੍ਰੀ ਇੰਦਰ ਮੋਹਨ ਗੁਪਤਾ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਮਾਤਾ ਆਸ਼ਾ ਰਾਣੀ ਮੰਦਰ ਵਿਚ ਸ੍ਰੀ ਰਮਾਇਣ ਜੀ ਦੇ ਪਾਠ ਆਰੰਭ ...

ਪੂਰੀ ਖ਼ਬਰ »

ਕੜਾਲ੍ਹ ਕਲਾਂ ਦੇ ਕਬੱਡੀ ਕੱਪ 'ਚ ਸਹਿਯੋਗੀ ਪ੍ਰਵਾਸੀ ਭਾਰਤੀਆਂ ਦਾ ਸਨਮਾਨ

ਹੁਸੈਨਪੁਰ, 19 ਮਾਰਚ (ਸੋਢੀ)- ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਵਿਚ ਪ੍ਰਵਾਸੀ ਭਾਰਤੀਆਂ ਦਾ ਵੱਡਾ ਯੋਗਦਾਨ ਹੈ ਅਤੇ ਇਨ੍ਹਾਂ ਦੀ ਬਦੌਲਤ ਅੱਜ ਨੌਜਵਾਨ ਵਰਗ ਖੇਡਾਂ ਵਿਚ ਕਾਫ਼ੀ ਰੁਚੀ ਲੈ ਰਿਹਾ ਹੈ | ਇਹ ਸ਼ਬਦ ਅੰਤਰਰਾਸ਼ਟਰੀ ਸਾਬਕਾ ਕਬੱਡੀ ਖਿਡਾਰੀ ਤੇ ...

ਪੂਰੀ ਖ਼ਬਰ »

'ਡੇਪੋ' ਤਹਿਤ ਜ਼ਿਲ੍ਹਾ ਪੁਲਿਸ ਸਾਂਝ ਕੇਂਦਰ ਵਲੋਂ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਜ਼ੋਰਾਂ 'ਤੇ

ਕਪੂਰਥਲਾ, 19 ਮਾਰਚ (ਸਡਾਨਾ)- ਜ਼ਿਲ੍ਹਾ ਪੁਲਿਸ ਸਾਂਝ ਕੇਂਦਰ ਕਪੂਰਥਲਾ ਵਲੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਮੂਹ ਪੁਲਿਸ ਸਾਂਝ ਕੇਂਦਰਾਂ ਵਲੋਂ ਨਸ਼ਾ ਰੋਕੂ ਅਫ਼ਸਰਾਂ (ਡੇਪੋ ਵਲੰਟੀਅਰਾਂ) ਦੀ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 19 ਮਾਰਚ (ਸਟਾਫ ਰਿਪੋਰਟਰ)- ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ 'ਚ ਧਾਰਮਿਕ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 19 ਮਾਰਚ (ਨਰਿੰਦਰ ਸਿੰਘ ਸੋਨੀਆ)- ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦਾ ਸਾਲਾਨਾ ਧਾਰਮਿਕ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿ੍ੰਸੀਪਲ ਡਾ: ਸੁਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਰਵਾਇਆ ਗਿਆ | ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ

ਕਪੂਰਥਲਾ, 19 ਮਾਰਚ (ਸਡਾਨਾ)- ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ਤੇ ਸੂਬਾ ਜਨਰਲ ਸਕੱਤਰ ਵਾਸ਼ਿੰਗਟਨ ਸਿੰਘ ਸਮੀਰੋਵਾਲ ਦੀ ਅਗਵਾਈ ਹੇਠ ਹੋਈ | ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਸੂਬਾ ਸੰਯੁਕਤ ਸਕੱਤਰ ...

ਪੂਰੀ ਖ਼ਬਰ »

ਪਰਿਆਸ ਤੇ ਪੁਨਰਜੋਤ ਵਲੋਂ ਐੱਲ.ਪੀ.ਯੂ. ਵਿਖੇ ਸੈਮੀਨਾਰ

ਫਗਵਾੜਾ, 19 ਮਾਰਚ (ਤਰਨਜੀਤ ਸਿੰਘ ਕਿੰਨੜਾ)- ਪਰਿਆਸ ਸਿਟੀਜ਼ਨ ਵੈੱਲਫੇਅਰ ਕੌਾਸਲ ਅਤੇ ਪੁਨਰਜੋਤ ਵੈੱਲਫੇਅਰ ਸੁਸਾਇਟੀ (ਰਜਿ.) ਫਗਵਾੜਾ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ.ਪੀ.ਯੂ.) ਚਹੇੜੂ ਵਿਖੇ ਬੀ.ਟੈੱਕ (ਮਕੈਨੀਕਲ) ਦੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ਿਆਂ ਵਿਰੁੱਧ ਨਿਵੇਕਲੀ ਪਹਿਲ-ਪਿੰਡਾਂ 'ਚ ਵਲੰਟੀਅਰ ਬਣਾਏ

ਪਾਂਸ਼ਟਾ, 19 ਮਾਰਚ (ਸਤਵੰਤ ਸਿੰਘ)- ਨਸ਼ੇ ਦੇ ਜਾਲ ਨੂੰ ਪੂਰੀ ਤਰ੍ਹਾਂ ਤੋੜਨ, ਇਸ ਵਿਚ ਫਸੇ ਲੋਕਾਂ ਨੂੰ ਮੋੜਨ ਤੇ ਵਿਸ਼ੇਸ਼ ਤੌਰ 'ਤੇ ਨਵੀਂ ਪੀੜ੍ਹੀ ਨੂੰ ਨਸ਼ਿਆਂ ਵਿਰੁੱਧ ਸੁਚੇਤ ਕਰਨ ਲਈ ਇਕ ਨਿਵੇਕਲੀ ਪਹਿਲ ਕਰਦਿਆਂ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਆਮ ਲੋਕਾਂ ...

ਪੂਰੀ ਖ਼ਬਰ »

ਡਾ: ਮੇਜਰ ਸਿੰਘ ਵਿਰਦੀ ਨੂੰ ਸ਼ਰਧਾਂਜਲੀਆਂ ਭੇਟ

ਸੁਲਤਾਨਪੁਰ ਲੋਧੀ, 19 ਮਾਰਚ (ਨਰੇਸ਼ ਹੈਪੀ, ਥਿੰਦ)- ਡਾ: ਮੇਜਰ ਸਿੰਘ ਵਿਰਦੀ ਜਿੱਥੇ ਇਕ ਸਮਾਜ ਸੇਵਕ ਸਨ, ਉੱਥੇ ਲੋਕਾਂ ਦੇ ਹਰਮਨ ਪਿਆਰੇ ਆਗੂ ਵੀ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਨੌਜਵਾਨ ਕਾਂਗਰਸੀ ਆਗੂ ਤੇ ਜ਼ਿਲ੍ਹਾ ਕਪੂਰਥਲਾ ਦੇ ...

ਪੂਰੀ ਖ਼ਬਰ »

ਵਿਧਾਇਕ ਕੈਂਥ ਨੇ ਮੁਹੱਲਾ ਪਰਮਾਰ ਨਗਰ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ

ਖਲਵਾੜਾ, 19 ਮਾਰਚ (ਮਨਦੀਪ ਸਿੰਘ ਸੰਧੂ)- ਜਥੇ. ਸਰੂਪ ਸਿੰਘ ਖਲਵਾੜਾ ਜਥੇਬੰਦਕ ਸਕੱਤਰ ਐੱਸ. ਸੀ. ਵਿੰਗ ਪੰਜਾਬ ਦੀ ਅਗਵਾਈ ਹੇਠ ਨਿਰਮਲ ਸਿੰਘ ਜ਼ਿਲ੍ਹਾ ਜਨਰਲ ਸੈਕਟਰੀ ਐੱਸ. ਸੀ. ਵਿੰਗ ਦੇ ਗ੍ਰਹਿ ਵਿਖੇ ਪਰਮਾਰ ਨਗਰ ਵਿਖੇ ਮੀਟਿੰਗ ਹੋਈ | ਇਸ ਮੌਕੇ ਹਲਕਾ ਫਗਵਾੜਾ ਦੇ ...

ਪੂਰੀ ਖ਼ਬਰ »

ਬੀ.ਐੱਸ.ਐੱਨ.ਐੱਲ. ਵਿਭਾਗ ਨੂੰ ਖ਼ਪਤਕਾਰਾਂ ਦੀ ਕੋਈ ਪ੍ਰਵਾਹ ਨਹੀਂ

ਢਿਲਵਾਂ, 19 ਮਾਰਚ (ਪ੍ਰਵੀਨ ਕੁਮਾਰ)- ਇਕ ਪਾਸੇ ਜਿੱਥੇ ਨਿੱਜੀ ਫ਼ੋਨ ਧਾਰਕ ਕੰਪਨੀਆਂ ਆਪਣੇ ਖਪਤਕਾਰਾਂ ਨੂੰ ਵਧੀਆ ਫ਼ੋਨ ਸਹੂਲਤਾਂ ਦੇ ਰਹੀਆਂ ਹਨ ਉੱਥੇ ਬੀ.ਐੱਸ.ਐੱਨ.ਐੱਲ. ਵਲੋਂ ਆਪਣੇ ਖਪਤਕਾਰਾਂ ਦੀ ਬਿਲਕੁਲ ਵੀ ਪ੍ਰਵਾਹ ਨਹੀਂ ਕੀਤੀ ਜਾ ਰਹੀ ਜਿਸ ਦੀ ਮਿਸਾਲ ਹੈ ਕਿ ...

ਪੂਰੀ ਖ਼ਬਰ »

ਖੇਤੀਬਾੜੀ ਸਬੰਧੀ ਹਾਈਟੈੱਕ ਮਸ਼ੀਨਾਂ ਦੀ ਸੁਲਤਾਨਪੁਰ 'ਚ ਸਭ ਤੋਂ ਵੱਧ ਵਰਤੋਂ ਹੋ ਰਹੀ ਹੈ- ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 19 ਮਾਰਚ (ਨਰੇਸ਼ ਹੈਪੀ, ਨਰਿੰਦਰ ਸਿੰਘ ਸੋਨੀਆ, ਜਗਮੋਹਨ ਸਿੰਘ ਥਿੰਦ)- ਲਾਹੇਵੰਦ ਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਜੋ ਨਵੀਂ ਤਕਨਾਲੋਜੀ ਦੇ ਨਾਲ ਸਰਕਾਰ ਤੇ ਖੇਤੀਬਾੜੀ ਵਿਭਾਗ ਨੇ ਹਾਈਟੈੱਕ ਮਸ਼ੀਨਾਂ ਤਿਆਰ ਕੀਤੀਆਂ ਹਨ ...

ਪੂਰੀ ਖ਼ਬਰ »

'ਸਰਕਾਰ ਤੁਹਾਡੇ ਪਿੰਡ 'ਚ' ਲੜੀ ਤਹਿਤ ਪਹਿਲਾ ਲੋਕ ਸੁਵਿਧਾ ਕੈਂਪ ਦਾ ਪਿੰਡ ਬਘਾਣਾ ਤੋਂ ਹੋਇਆ ਆਰੰਭ

ਫਗਵਾੜਾ, 19 ਮਾਰਚ (ਤਰਨਜੀਤ ਸਿੰਘ ਕਿੰਨੜਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਧੀਨ ਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ ਸਾਬਕਾ ਕੈਬਿਨੇਟ ਮੰਤਰੀ ਦੀ ਅਗਵਾਈ ਹੇਠ 'ਸਰਕਾਰ ਤੁਹਾਡੇ ਪਿੰਡ ...

ਪੂਰੀ ਖ਼ਬਰ »

ਆਧੀ ਵਿਖੇ ਸਾਲਾਨਾ ਛਿੰਝ ਮੇਲਾ ਕੱਲ੍ਹ

ਕਾਲਾ ਸੰਘਿਆਂ, 19 ਮਾਰਚ (ਸੰਘਾ)- ਨਜ਼ਦੀਕੀ ਪਿੰਡ ਆਧੀ ਵਿਖੇ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਅਤੇ ਐੱਨ.ਆਰ.ਆਈ. ਵੀਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਛਿੰਝ ਮੇਲਾ 21 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੌਕੇ 'ਤੇ ਪਟਕੇ ਦੀ ਕੁਸ਼ਤੀ ਮਨਜੀਤ ...

ਪੂਰੀ ਖ਼ਬਰ »

ਟਰੈਕਟਰ-ਐਕਟਿਵਾ ਦੀ ਟੱਕਰ 'ਚ ਦੋ ਜ਼ਖਮੀ

ਪਾਂਸ਼ਟਾ, 19 ਮਾਰਚ (ਸਤਵੰਤ ਸਿੰਘ)– ਅੱਜ ਦੁਪਹਿਰ ਸਥਾਨਕ ਦਾਣਾ ਮੰਡੀ ਦੇ ਨਜ਼ਦੀਕ ਪਾਂਸ਼ਟਾ-ਫਗਵਾੜਾ ਸੰਪਰਕ ਮਾਰਗ 'ਤੇ ਟਰੈਕਟਰ ਤੇ ਐਕਟਿਵਾ ਦੀ ਹੋਈ ਟੱਕਰ ਵਿਚ ਐਕਟਿਵਾ ਸਵਾਰ ਦੋ ਵਿਅਕਤੀ ਜ਼ਖਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਰਾਜਿੰਦਰ ਮਾਹੀ (34) ਤੇ ਬਲਬੀਰ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਕਮਰਾਏ ਦੇ ਨੰਬਰਦਾਰ ਨਿਯੁਕਤ

ਭੁਲੱਥ, 19 ਮਾਰਚ (ਮੁਲਤਾਨੀ)- ਮਾਨਯੋਗ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਵਲੋਂ ਕਮਰਾਏ ਦੇ ਚੱਲ ਰਹੇ ਨੰਬਰਦਾਰੀ ਕੇਸ ਸਬੰਧੀ ਬੀਤੇ ਦਿਨੀਂ ਇੰਦਰਜੀਤ ਸਿੰਘ ਲੱਡੂ ਜੋ ਕੌਾਸਲਰ ਕੁਲਦੀਪ ਸਿੰਘ ਦੇ ਭਰਾ ਹਨ, ਨੂੰ ਨੰਬਰਦਾਰ ਨਿਯੁਕਤ ਕਰ ਦਿੱਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਢਿਲਵਾਂ ਦੀਆਂ ਸੜਕਾਂ ਦਾ ਮੰਦਾ ਹਾਲ

ਢਿਲਵਾਂ, 19 ਮਾਰਚ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)– ਕਸਬਾ ਢਿਲਵਾਂ ਤੋ ਮਾਂਗੇਵਾਲ, ਸੰਗਰਾਵਾਂ ਤੇ ਪਿੰਡ ਸੰਗੋਵਾਲ ਨੂੰ ਜਾਣ ਵਾਲੀ ਸੜਕ ਦਾ ਬਹੁਤ ਮੰਦਾ ਹਾਲ ਹੈ | ਨੰਬਰਦਾਰ ਕਰਮਜੀਤ ਸਿੰਘ ਪ੍ਰਧਾਨ ਬਾਬਾ ਬ੍ਰਹਮ ਦਾਸ ਮੇਲਾ ਪ੍ਰਬੰਧਕ ਕਮੇਟੀ, ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਕੈਨੇਡਾ ਦੀ ਲੇਕਹੈਡ ਯੂਨੀਵਰਸਿਟੀ ਦੇ ਡੈਲੀਗੇਸ਼ਨਾਂ ਵਲੋਂ ਐੱਲ. ਪੀ. ਯੂ. ਦਾ ਦੌਰਾ

ਜਲੰਧਰ, 19 ਮਾਰਚ (ਰਣਜੀਤ ਸਿੰਘ ਸੋਢੀ)-ਕੈਨੇਡਾ ਦੀ ਲੇਕਹੈਡ ਯੂਨੀਵਰਸਿਟੀ ਦੇ ਵਾਈਸ ਪ੍ਰੋਵੋਸਟ (ਇੰਟਰਨੈਸ਼ਨਲ) ਡਾ. ਜੇਮਸ ਐਲਡਰਿਜ਼ ਦੀ ਰਹਿਨੁਮਾਈ ਹੇਠ 3 ਮੈਂਬਰੀ ਪ੍ਰਤੀਨਿਧੀ ਮੰਡਲ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਦੌਰਾ ਕੀਤਾ | ਇਹ ਮਹੱਤਵਪੂਰਨ ਦੌਰਾ ਕੈਨੇਡਾ ਅਤੇ ਭਾਰਤ ਦੋਵੇਂ ਦੇਸ਼ਾਂ ਦੇ ਵਿਚ ਉੱਚ ਸਿੱਖਿਆ ਦੇ ਅੰਤਰ-ਰਾਸ਼ਟਰੀਕਰਨ ਦੇ ਪ੍ਰਤੀ ਟੀਚਾ ਪ੍ਰਾਪਤ ਕਰਨ ਦੇ ਮੰਤਵ ਨਾਲ ਕੀਤਾ ਗਿਆ | ਦੋਵੇਂ ਯੂਨੀਵਰਸਿਟੀਆਂ ਦੇ ਵਿਚ ਆਪਸੀ ਕੋਸ਼ਿਸ਼ਾਂ ਦੇ ਤਹਿਤ ਦੋਵੇਂ ਪ੍ਰਤੀਨਿਧੀਆਂ ਵਿਚ ਵਿਚਾਰ-ਵਟਾਂਦਰਾ ਹੋਇਆ ਕਿ ਕਿਵੇਂ ਐਲ. ਪੀ. ਯੂ. ਦੇ ਵਿਦਿਆਰਥੀ ਐਕਸਚੇਂਜ ਪੋ੍ਰਗਰਾਮ ਦੇ ਤਹਿਤ ਕੈਨੇਡਾ ਦੀ ਯੂਨੀਵਰਸਿਟੀ 'ਚ ਪੜ੍ਹਾਈ ਕਰਨਗੇ ਅਤੇ ਲੇਕਹੈਡ ਯੂਨੀਵਰਸਿਟੀ ਦੇ ਵਿਦਿਆਰਥੀ ਭਾਰਤ 'ਚ ਐਲ. ਪੀ. ਯੂ. 'ਚ ਪੜ੍ਹਾਈ ਕਰਨਗੇ | ਇਸੇ ਤਰ੍ਹਾਂ ਦੋਨੋਂ ਯੂਨੀਵਰਸਿਟੀਆਂ ਦੇ ਫੈਕਲਟੀ ਮੈਂਬਰ ਵੀ ਅਕਾਦਮਿਕ ਅਤੇ ਰਿਸਰਚ ਗਤੀਵਿਧੀਆਂ ਲਈ ਕੈਨੇਡਾ ਅਤੇ ਭਾਰਤ ਦੀ ਇਨ੍ਹਾਂ ਯੂਨੀਵਰਸਿਟੀਆਂ 'ਚ ਆ ਜਾ ਸਕਣਗੇ | ਇਸ ਸੰਦਰਭ 'ਚ ਲੇਕਹੈਡ ਯੂਨੀਵਰਸਿਟੀ ਦੇ ਫੈਕਲਟੀ ਮੈਂਬਰ ਤਾਂ ਪਹਿਲਾਂ ਤੋਂ ਹੀ ਐਲ. ਪੀ. ਯੂ. 'ਚ ਅਕਾਦਮਿਕ ਗਤੀਵਿਧੀਆਂ ਦੇ ਤਹਿਤ ਲਗਾਤਾਰ ਆ ਰਹੇ ਹਨ | ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਡਾ. ਐਲਡਰਿਜ਼ ਨੇ ਕਿਹਾ-'ਅਸੀਂ ਵਿਦਿਆਰਥੀਆਂ ਨੂੰ ਆਉਣ ਵਾਲੇ ਨੇਤਾਵਾਂ ਦੇ ਰੂਪ 'ਚ ਮੰਨਦੇ ਹਾਂ ਅਤੇ ਇਨ੍ਹਾਂ ਦੀ ਸਿੱਖਿਆ ਅਤੇ ਸਫ਼ਲਤਾ ਸਾਨੂੰ ਬਹੁਤ ਪਿਆਰੀ ਹੈ | ਸਟੂਡੈਂਟ ਐਕਸਚੇਂਜ ਪੋ੍ਰਗਰਾਮ ਦੇ ਤਹਿਤ ਕੈਨੇਡਾ ਆਉਣ ਵਾਲੇ ਅੰਤਰ-ਰਾਸ਼ਟਰੀ ਵਿਦਿਆਰਥੀਆਂ ਨੂੰ ਅਸੀਂ ਵਧੀਆ ਸਿੱਖਿਅਕ ਵਾਤਾਵਰਨ, ਸਮਾਜਿਕ ਅਤੇ ਮਨੋਰੰਜਕ ਗਤੀਵਿਧੀਆਂ ਪ੍ਰਦਾਨ ਕਰਦੇ ਹਾਂ | ਡਾਇਰੈਕਟਰ ਅਮਨ ਮਿੱਤਲ ਨੇ ਕਿਹਾ ਕਿ ਉੱਚ ਸਿੱਖਿਆ ਦੇ ਅੰਤਰ-ਰਾਸ਼ਟਰੀਕਰਨ ਦੇ ਪ੍ਰਤੀ ਐਕਸਚੇਂਜ ਪੋ੍ਰਗਰਾਮਾਂ ਨੂੰ ਐਲ. ਪੀ. ਯੂ. ਪਹਿਲ ਅਤੇ ਉੱਚ ਦਰਜਾ ਦਿੰਦਾ ਹੈ ਅਤੇ ਇਸ ਸੰਦਰਭ 'ਚ ਐਲ. ਪੀ. ਯੂ. ਨੇ 200 ਤੋਂ ਜ਼ਿਆਦਾ ਦੇਸ਼ਾਂ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਨਾਲ ਗਠਬੰਧਨ ਕੀਤੇ ਹੋਏ ਹਨ | ਇਸ ਤੋਂ ਇਲਾਵਾ ਐਲ. ਪੀ. ਯੂ. ਨੂੰ ਫਰਾਂਸ, ਇੰਗਲੈਂਡ, ਅਮਰੀਕਾ, ਨਿਊਯਾਰਕ ਆਦਿ ਜਿਹੇ ਦੇਸ਼ਾਂ ਦੇ ਪ੍ਰਮੁੱਖ ਬੋਰਡਾਂ ਤੋਂ ਮਾਨਤਾ ਅਤੇ ਮੈਂਬਰਸ਼ਿਪ ਵੀ ਪ੍ਰਾਪਤ ਹੈ |


ਖ਼ਬਰ ਸ਼ੇਅਰ ਕਰੋ

ਖੜਗ ਯਾਦਗਾਰੀ ਸਮਾਰੋਹ 'ਚ ਨਾਮਵਰ ਸ਼ਖ਼ਸੀਅਤਾਂ ਦਾ ਸਨਮਾਨ

ਜਲੰਧਰ, 19 ਮਾਰਚ (ਜਸਪਾਲ ਸਿੰਘ)- ਪੰਜਵਾਂ ਰਣਜੀਤ ਸਿੰਘ ਖੜਗ ਸਨਮਾਨ ਸਮਾਰੋਹ ਰਣਜੀਤ ਮੈਮੋਰੀਅਲ ਟਰੱਸਟ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਂਝੇ ਉੱਦਮ ਨਾਲ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਉੱਘੇ ਪੱਤਰਕਾਰ ਸ੍ਰੀ ਸਤਨਾਮ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸੁਖਵਿੰਦਰ ਸਿੰਘ ਬਸਪਾ ਅੰਬੇਡਕਰ 'ਚ ਸ਼ਾਮਿਲ

ਕਪੂਰਥਲਾ, 19 ਮਾਰਚ (ਸਡਾਨਾ)- ਲੰਮੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਨਵਾਂ ਪਿੰਡ ਭੱਠੇ ਦੇ ਵਸਨੀਕ ਸੁਖਵਿੰਦਰ ਸਿੰਘ ਅਕਾਲੀ ਦਲ ਛੱਡ ਕੇ ਆਪਣੇ ਸਾਥੀਆਂ ਸਮੇਤ ਬਸਪਾ ਅੰਬੇਡਕਰ ਵਿਚ ਪ੍ਰਧਾਨ ਦੇਵੀ ਦਾਸ ਨਾਹਰ ਦੀ ਅਗਵਾਈ ਹੇਠ ਸ਼ਾਮਿਲ ਹੋ ਗਏ | ਜਿਨ੍ਹਾਂ ਦਾ ਪਾਰਟੀ ਵਿਚ ...

ਪੂਰੀ ਖ਼ਬਰ »

ਨਡਾਲਾ ਵਿਖੇ ਸ੍ਰੀ ਦੁਰਗਾ ਸਤੁਤੀ ਪਾਠ ਸਮਾਗਮ

ਨਡਾਲਾ, 19 ਮਾਰਚ (ਮਾਨ)- ਸ੍ਰੀ ਦੁਰਗਾ ਸਤੂਤੀ ਪਾਠ ਕਮੇਟੀ ਰਜਿ: ਨਡਾਲਾ ਵਲੋਂ ਸ੍ਰੀ ਦੁਰਗਾ ਸਤੂਤੀ ਪਾਠ ਸਮਾਗਮ ਸ਼ਰਧਾ ਨਾਲ ਕਰਵਾਏ ਗਏ | ਇਸ ਮੌਕੇ ਪਹਿਲੇ ਦਿਨ ਸਵੇਰੇ ਪਵਿੱਤਰ ਜੋਤ ਦਾ ਅਭਿਸ਼ੇਕ ਤੇ ਪੂਜਨ ਕੀਤਾ ਗਿਆ | ਕਮੇਟੀ ਵਲੋਂ ਰਾਤ ਕਰਵਾਏ ਜਾਗਰਨ ਮੌਕੇ ਪ੍ਰਸਿੱਧ ...

ਪੂਰੀ ਖ਼ਬਰ »

ਸਕੂਲ ਦੀਆਂ ਜ਼ਰੂਰਤਾਂ ਪੂਰਾ ਕਰਨਾ ਹਰ ਮਨੁੱਖ ਦਾ ਨੈਤਿਕ ਫਰਜ਼- ਦੇਬੀ ਚਾਹਲ

ਹੁਸੈਨਪੁਰ, 19 ਮਾਰਚ (ਸੋਢੀ)- ਵਿੱਦਿਆ ਦੇ ਮੰਦਰ ਸਕੂਲ ਵਿਚ ਜ਼ਰੂਰੀ ਲੋੜਾਂ ਨੂੰ ਪੂਰਾ ਕਰਨਾ ਹਰ ਦਾਨੀ ਸੱਜਣ ਤੇ ਪ੍ਰਵਾਸੀ ਭਾਰਤੀ ਨੂੰ ਆਪਣਾ ਨੈਤਿਕ ਫ਼ਰਜ਼ ਸਮਝਣਾ ਚਾਹੀਦਾ ਹੈ | ਇਹ ਸ਼ਬਦ ਉੱਘੇ ਸਮਾਜ ਸੇਵਕ ਤੇ ਪ੍ਰਵਾਸੀ ਭਾਰਤੀ ਸੁਖਦੇਵ ਸਿੰਘ ਦੇਬੀ ਚਾਹਲ ਜਰਮਨ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਇਕ ਵਪਾਰਕ ਇਮਾਰਤ 'ਚ ਬਿਨਾਂ ਨਕਸ਼ਾ ਮਨਜ਼ੂਰੀ ਤੋਂ ਕੀਤੀ ਜਾ ਰਹੀ ਉਸਾਰੀ ਨੂੰ ਰੋਕਿਆ

ਕਪੂਰਥਲਾ, 19 ਮਾਰਚ (ਸਡਾਨਾ)- ਸਥਾਨਕ ਅੰਮਿ੍ਤਸਰ ਰੋਡ 'ਤੇ ਨਵੀਂ ਬਣ ਰਹੀ ਇਕ ਵਪਾਰਕ ਇਮਾਰਤ ਦੀ ਬਿਨਾਂ ਆਗਿਆ ਹੋ ਰਹੀ ਉਸਾਰੀ ਦੇ ਕਾਰਜ ਨੂੰ ਨਗਰ ਕੌਾਸਲ ਅਧਿਕਾਰੀਆਂ ਨੇ ਜੇ. ਸੀ. ਬੀ. ਮਸ਼ੀਨ ਨਾਲ ਉਸਾਰੀ ਦਾ ਕੁੱਝ ਹਿੱਸਾ ਢਾਹਿਆ ਤੇ ਜਗ੍ਹਾ ਦੇ ਮਾਲਕ ਨੂੰ ਅਗਲੇਰੀ ...

ਪੂਰੀ ਖ਼ਬਰ »

ਗੁਰਬਾਣੀ ਦੀ ਸਿੱਖਿਆ ਅਨੁਸਾਰ ਚੱਲਣ ਵਾਲੇ ਮਨੁੱਖ ਹਮੇਸ਼ਾ ਤਰੱਕੀ ਕਰਦੇ ਹਨ- ਭਾਈ ਨਿਰਮਲ ਸਿੰਘ ਭੌਰ

ਡਡਵਿੰਡੀ, 19 ਮਾਰਚ (ਬਲਬੀਰ ਸੰਧਾ)- ਗੁਰਬਾਣੀ ਦੀ ਸਿੱਖਿਆ 'ਤੇ ਅਮਲ ਕਰਨ ਵਾਲੇ ਵਿਅਕਤੀ ਹਮੇਸ਼ਾਂ ਤਰੱਕੀ ਕਰਦੇ ਹਨ ਤੇ ਗੁਰਬਾਣੀ ਲੜ ਲੱਗਾ ਹਰ ਪ੍ਰਾਣੀ ਸੁੱਖਾਂ ਦੀ ਪ੍ਰਾਪਤੀ ਦਾ ਭਾਗੀਦਾਰ ਬਣਦਾ ਹੈ | ਇਹ ਸ਼ਬਦ ਉੱਘੇ ਪੰਥ ਪ੍ਰਸਿੱਧ ਵਿਦਵਾਨ ਭਾਈ ਨਿਰਮਲ ਸਿੰਘ ਭੌਰ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਭੁਲੱਥ, 19 ਮਾਰਚ (ਮੁਲਤਾਨੀ)- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਇਕਾਈ ਭੁਲੱਥ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਮੂਹ ਮਜ਼ਦੂਰ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਮਾਈਨਿੰਗ ਦੀ ਰੋਕ ਕਾਰਨ ਰੇਤਾ ਬੱਜਰੀ ਬਹੁਤ ਮਹਿੰਗੀ ਹੋ ਗਈ | ...

ਪੂਰੀ ਖ਼ਬਰ »

ਸੀਵਰੇਜ ਦੀ ਸਹੂਲਤ ਤੋਂ ਸੱਖਣਾ ਹੈ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦਾ ਪਿੰਡ ਡਡਵਿੰਡੀ

ਡਡਵਿੰਡੀ, 19 ਮਾਰਚ (ਬਲਬੀਰ ਸੰਧਾ)- ਕਪੂਰਥਲਾ ਜ਼ਿਲ੍ਹੇ ਦੀ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦਾ ਵੱਡੇ ਪਿੰਡਾਂ ਵਿਚ ਸ਼ੁਮਾਰ ਕਸਬੇਨੁਮਾ ਪਿੰਡ ਡਡਵਿੰਡੀ ਇਲਾਕੇ ਦੇ 15 ਪਿੰਡਾਂ ਦਾ ਕੇਂਦਰ ਬਿੰਦੂ ਹੈ, ਜਿੱਥੋਂ ਇਲਾਕੇ ਦੇ ਲੋਕਾਂ ਨੂੰ ਸਾਂਝ ਕੇਂਦਰ, ਸੁਵਿਧਾ ਕੇਂਦਰ, ...

ਪੂਰੀ ਖ਼ਬਰ »

ਮੱੁਦੋਵਾਲ ਵਿਖੇ ਸਾਲਾਨਾ ਕੈਂਪ ਅੱਜ

ਸੁਭਾਨਪੁਰ, 19 ਮਾਰਚ (ਸਤਨਾਮ ਸਿੰਘ)- ਮੱੁਦੋਵਾਲ ਵਿਖੇ ਲੋਕ ਭਲਾਈ ਮੰਚ ਵਲੋਂ ਸਮੂਹ ਵਿੱਛੜ ਚੁੱਕੇ ਬਜ਼ੁਰਗਾ ਦੀ ਨਿੱਘੀ ਯਾਦ ਨੂੰ ਸਮਰਪਿਤ ਸਮੂਹ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪ੍ਰਵਾਸੀ ਭਾਰਤੀ ਸੁਖਦੇਵ ਸਿੰਘ ਬਾਜਵਾ, ਬਲਵਿੰਦਰ ਸਿੰਘ ਔਜਲਾ ਤੇ ਜਸਵੰਤ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ 'ਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ

ਫਗਵਾੜਾ, 19 ਮਾਰਚ (ਤਰਨਜੀਤ ਸਿੰਘ ਕਿੰਨੜਾ)- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਇਕ ਵਿਸ਼ੇਸ਼ ਮੀਟਿੰਗ ਜੀਵਨ ਸਿੰਘ ਦੇ ਗ੍ਰਹਿ ਵਿਖੇ ਰਣਜੀਤ ਨਗਰ ਭੁੱਲਾਰਾਈ ਰੋਡ ਫਗਵਾੜਾ ਵਿਖੇ ਹੋਈ, ਜਿਸ ਵਿਚ ਜਥੇਦਾਰ ਰਜਿੰਦਰ ਸਿੰਘ ਕੌਮੀ ਕਾਰਜਕਾਰੀ ਮੈਂਬਰ, ਜਥੇਦਾਰ ਸੁੱਚਾ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਘਿਰਾਓ ਲਈ 150 ਗੱਡੀਆਂ ਦਾ ਕਾਫ਼ਲਾ ਰਵਾਨਾ ਹੋਵੇਗਾ- ਪਰਮਜੀਤ

ਕਪੂਰਥਲਾ, 19 ਮਾਰਚ (ਸਡਾਨਾ)- ਪੰਜਾਬ ਦੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਵਾਉਣ ਤੇ ਠੱਪ ਪਈਆਂ ਭਲਾਈ ਸਕੀਮਾਂ ਨੂੰ ਚਾਲੂ ਕਰਵਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਚੰਡੀਗੜ੍ਹ ਵਿਖੇ 20 ਮਾਰਚ ਨੂੰ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਅਤੇ ਵਿਧਾਨ ਸਭਾ ਦੇ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ 24 ਨੂੰ

ਬੇਗੋਵਾਲ, 19 ਮਾਰਚ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਬੇਗੋਵਾਲ ਸੇਵਾ ਵਲੋਂ ਆਪਣੇ ਸਮਾਜ ਸੇਵੀ ਕੰਮਾਂ ਨੂੰ ਅੱਗੇ ਵਧਾਉਂਦਿਆਂ ਕਲੱਬ ਦੇ ਪ੍ਰਧਾਨ ਡਾ: ਮਨਜੀਤ ਸਿੰਘ ਦੀ ਅਗਵਾਈ ਹੇਠ 24 ਮਾਰਚ ਨੂੰ ਮੀਖੋਵਾਲ ਪਾਰਕ ਵਿਚ ਇਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX