ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  26 minutes ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  about 1 hour ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  about 1 hour ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 minute ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  about 2 hours ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 2 hours ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  about 2 hours ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  about 2 hours ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  about 2 hours ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 minute ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  about 3 hours ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  about 3 hours ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  about 3 hours ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  about 3 hours ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  about 3 hours ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  about 3 hours ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  about 3 hours ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  about 3 hours ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  about 3 hours ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਚੇਤ ਸੰਮਤ 550

ਕਪੂਰਥਲਾ / ਫਗਵਾੜਾ

ਸਿਹਤ ਵਿਗਿਆਨ ਦੇ ਖੇਤਰ 'ਚ ਖੋਜਾਂ ਦੀ ਬਹੁਤ ਅਹਿਮੀਅਤ ਹੈ- ਡਾ. ਰਾਜ ਬਹਾਦਰ

ਕਪੂਰਥਲਾ, 19 ਮਾਰਚ (ਸਡਾਨਾ)- ਸਿਹਤ ਵਿਗਿਆਨ ਦੇ ਖੇਤਰ 'ਚ ਖੋਜਾਂ ਦੀ ਬਹੁਤ ਅਹਿਮੀਅਤ ਹੈ, ਅੱਜ ਇਨ੍ਹਾਂ ਖੋਜਾਂ ਦੇ ਸਦਕਾ ਹੀ ਅਸੀਂ ਵੱਡੀ ਤੋਂ ਵੱਡੀ ਬਿਮਾਰੀ ਨਾਲ ਲੜਨ ਦੇ ਯੋਗ ਹੋ ਗਏ ਹਾਂ | ਜੇਕਰ ਅਸੀਂ ਅੱਖਾਂ ਦੇ ਅਪ੍ਰੇਸ਼ਨ ਦੀ ਗੱਲ ਕਰਦੇ ਹਾਂ ਤਾਂ ਪਹਿਲਾਂ ਜਦੋਂ ...

ਪੂਰੀ ਖ਼ਬਰ »

ਔਰਤਾਂ ਲਈ ਗਰਭਨਿਰੋਧਕ ਟੀਕਾ 'ਅੰਤਰਾ' ਸਿਵਲ ਹਸਪਤਾਲ ਵਿਖੇ ਕੀਤਾ ਗਿਆ ਜਾਰੀ

ਕਪੂਰਥਲਾ, 19 ਮਾਰਚ (ਸਡਾਨਾ)- ਸਿਹਤ ਵਿਭਾਗ ਕਪੂਰਥਲਾ ਵਲੋਂ ਸਿਵਲ ਸਰਜਨ ਡਾ. ਹਰਪ੍ਰੀਤ ਸਿੰਘ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੰਤਰਾ ਪ੍ਰੋਗਰਾਮ ਦੇ ਤਹਿਤ ਮਹਿਲਾ ਗਰਭਨਿਰੋਧਕ ਟੀਕਾ 'ਅੰਤਰਾ' ਨੂੰ ਜਾਰੀ ਕੀਤਾ ਗਿਆ | ਇਸ ਮੌਕੇ ਬੋਲਦਿਆਂ ਸਹਾਇਕ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਨਗਰ ਨਿਗਮ ਦੀ ਬਜਟ ਮੀਟਿੰਗ 'ਚ ਹੋਇਆ ਹੰਗਾਮਾ

ਫਗਵਾੜਾ, 19 ਮਾਰਚ (ਹਰੀਪਾਲ ਸਿੰਘ, ਅਸ਼ੋਕ ਕੁਮਾਰ ਵਾਲੀਆ)- ਅੱਜ ਨਗਰ ਨਿਗਮ ਦੀ ਹੋਈ ਬਜਟ ਮੀਟਿੰਗ ਦੇ ਵਿਚ ਜ਼ੋਰਦਾਰ ਹੰਗਾਮਾ ਹੋਇਆ | ਨਿਗਮ ਵਿਚ ਵਿਰੋਧੀ ਧਿਰ ਕਾਂਗਰਸ ਦੇ ਕੌਾਸਲਰਾਂ ਸਮੇਤ ਭਾਜਪਾ ਦੇ ਕੌਾਸਲਰਾਂ ਨੇ ਵੀ ਮੇਅਰ ਅਰੁਣ ਖੋਸਲਾ ਦੀ ਕਾਰਗੁਜ਼ਾਰੀ 'ਤੇ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ ਦੇ ਿਖ਼ਲਾਫ਼ ਰੋਸ ਮਾਰਚ ਅੱਜ- ਹਕੂਮਤ ਸਿੰਘ

ਭੁਲੱਥ, 19 ਮਾਰਚ (ਮੁਲਤਾਨੀ)- ਸ਼ਹੀਦ ਭਗਤ ਸਿੰਘ ਸੇਵਾ ਸੁਸਾਇਟੀ ਕਮਰਾਏ ਦੇ ਪ੍ਰਧਾਨ ਹਕੂਮਤ ਸਿੰਘ ਤੇ ਐਕਸ ਸਰਵਿਸ ਲੀਗ ਦੇ ਪ੍ਰਧਾਨ ਕੈਪਟਨ ਬਲਵੀਰ ਸਿੰਘ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਵਲੋਂ ਜੋ ਵਿਦਿਆਰਥੀਆਂ ਦੇ ਮਾਪਿਆਂ ...

ਪੂਰੀ ਖ਼ਬਰ »

ਵਿਧਾਨ ਸਭਾ ਨੂੰ ਸੁਚਾਰੂ ਢੰਗ ਨਾਲ ਚਲਾਉਣ 'ਚ ਸਹਿਯੋਗ ਕਰਨ ਵਿਰੋਧੀ ਧਿਰਾਂ- ਚੀਮਾ

ਕਪੂਰਥਲਾ, 19 ਮਾਰਚ (ਸਡਾਨਾ)- ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਭਲਕੇ 20 ਮਾਰਚ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਅਕਾਲੀ-ਭਾਜਪਾ ਵਲੋਂ ਕੀਤੇ ਘਿਰਾਓ ਦੇ ਐਲਾਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਅਜਿਹੇ ਘਿਰਾਓ ਨਾਲ ਆਮ ...

ਪੂਰੀ ਖ਼ਬਰ »

ਬੇਖੌਫ਼ ਚੋਰਾਂ ਨੇ ਮੰਗੂਪੁਰ ਅਤੇ ਹੁਸੈਨਪੁਰ ਦੂਲੋਵਾਲ 'ਚ 4 ਘਰਾਂ ਨੂੰ ਬਣਾਇਆ ਨਿਸ਼ਾਨਾ

ਤਲਵੰਡੀ ਚੌਧਰੀਆਂ, 19 ਮਾਰਚ (ਪਰਸਨ ਲਾਲ ਭੋਲਾ)- ਥਾਣਾ ਤਲਵੰਡੀ ਚੌਧਰੀਆਂ ਅਧੀਨ ਪੈਂਦੇ ਪਿੰਡ ਮੰਗੂਪੁਰ ਅਤੇ ਹੁਸੈਨਪੁਰ ਦੂਲੋਵਾਲ ਵਿਚ ਬੀਤੀ ਰਾਤ ਚੋਰ ਬੇਖੌਫ ਹੋ ਕੇ ਘੁੰਮਦੇ ਰਹੇ ਅਤੇ ਇਸ ਦੌਰਾਨ ਉਨ੍ਹਾਂ ਨੇ 4 ਘਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਫੋਲਾ ਫਰਾਲੀ ...

ਪੂਰੀ ਖ਼ਬਰ »

ਕਤਲ ਦੇ ਮਾਮਲਿਆਂ 'ਚ 27 ਸਾਲ ਤੋਂ ਲੋੜੀਂਦਾ ਵਿਅਕਤੀ ਪੁਲਿਸ ਵਲੋਂ ਗਿ੍ਫ਼ਤਾਰ

ਕਪੂਰਥਲਾ, 19 ਮਾਰਚ (ਸਡਾਨਾ)- ਸਦਰ ਫਗਵਾੜਾ ਪੁਲਿਸ ਤੇ ਪੀ. ਓ. ਸਟਾਫ਼ ਦੇ ਅਧਿਕਾਰੀਆਂ ਨੇ 27 ਸਾਲ ਪਹਿਲਾਂ ਇਸ਼ਤਿਹਾਰੀ ਮੁਜਰਮ ਬਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਿਸ ਸਬੰਧੀ ਅੱਜ ਪੁਲਿਸ ਲਾਇਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਸ੍ਰੀ ਆਸ਼ਾ ਰਾਣੀ ਮੰਦਰ 'ਚ ਸ੍ਰੀ ਰਮਾਇਣ ਜੀ ਦਾ ਪਾਠ ਸ਼ੁਰੂ

ਸੁਲਤਾਨਪੁਰ ਲੋਧੀ, 19 ਮਾਰਚ (ਥਿੰਦ, ਹੈਪੀ, ਸੋਨੀਆ)- ਮਰਿਆਦਾ ਪ੍ਰਸ਼ੋਤਮ ਭਗਵਾਨ ਸ੍ਰੀ ਰਾਮ ਜੀ ਦੇ ਪਾਵਨ ਦਿਵਸ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਸ੍ਰੀ ਇੰਦਰ ਮੋਹਨ ਗੁਪਤਾ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਮਾਤਾ ਆਸ਼ਾ ਰਾਣੀ ਮੰਦਰ ਵਿਚ ਸ੍ਰੀ ਰਮਾਇਣ ਜੀ ਦੇ ਪਾਠ ਆਰੰਭ ...

ਪੂਰੀ ਖ਼ਬਰ »

ਕੜਾਲ੍ਹ ਕਲਾਂ ਦੇ ਕਬੱਡੀ ਕੱਪ 'ਚ ਸਹਿਯੋਗੀ ਪ੍ਰਵਾਸੀ ਭਾਰਤੀਆਂ ਦਾ ਸਨਮਾਨ

ਹੁਸੈਨਪੁਰ, 19 ਮਾਰਚ (ਸੋਢੀ)- ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਵਿਚ ਪ੍ਰਵਾਸੀ ਭਾਰਤੀਆਂ ਦਾ ਵੱਡਾ ਯੋਗਦਾਨ ਹੈ ਅਤੇ ਇਨ੍ਹਾਂ ਦੀ ਬਦੌਲਤ ਅੱਜ ਨੌਜਵਾਨ ਵਰਗ ਖੇਡਾਂ ਵਿਚ ਕਾਫ਼ੀ ਰੁਚੀ ਲੈ ਰਿਹਾ ਹੈ | ਇਹ ਸ਼ਬਦ ਅੰਤਰਰਾਸ਼ਟਰੀ ਸਾਬਕਾ ਕਬੱਡੀ ਖਿਡਾਰੀ ਤੇ ...

ਪੂਰੀ ਖ਼ਬਰ »

'ਡੇਪੋ' ਤਹਿਤ ਜ਼ਿਲ੍ਹਾ ਪੁਲਿਸ ਸਾਂਝ ਕੇਂਦਰ ਵਲੋਂ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਜ਼ੋਰਾਂ 'ਤੇ

ਕਪੂਰਥਲਾ, 19 ਮਾਰਚ (ਸਡਾਨਾ)- ਜ਼ਿਲ੍ਹਾ ਪੁਲਿਸ ਸਾਂਝ ਕੇਂਦਰ ਕਪੂਰਥਲਾ ਵਲੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਮੂਹ ਪੁਲਿਸ ਸਾਂਝ ਕੇਂਦਰਾਂ ਵਲੋਂ ਨਸ਼ਾ ਰੋਕੂ ਅਫ਼ਸਰਾਂ (ਡੇਪੋ ਵਲੰਟੀਅਰਾਂ) ਦੀ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 19 ਮਾਰਚ (ਸਟਾਫ ਰਿਪੋਰਟਰ)- ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ 'ਚ ਧਾਰਮਿਕ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 19 ਮਾਰਚ (ਨਰਿੰਦਰ ਸਿੰਘ ਸੋਨੀਆ)- ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦਾ ਸਾਲਾਨਾ ਧਾਰਮਿਕ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿ੍ੰਸੀਪਲ ਡਾ: ਸੁਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਰਵਾਇਆ ਗਿਆ | ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ

ਕਪੂਰਥਲਾ, 19 ਮਾਰਚ (ਸਡਾਨਾ)- ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ਤੇ ਸੂਬਾ ਜਨਰਲ ਸਕੱਤਰ ਵਾਸ਼ਿੰਗਟਨ ਸਿੰਘ ਸਮੀਰੋਵਾਲ ਦੀ ਅਗਵਾਈ ਹੇਠ ਹੋਈ | ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਸੂਬਾ ਸੰਯੁਕਤ ਸਕੱਤਰ ...

ਪੂਰੀ ਖ਼ਬਰ »

ਪਰਿਆਸ ਤੇ ਪੁਨਰਜੋਤ ਵਲੋਂ ਐੱਲ.ਪੀ.ਯੂ. ਵਿਖੇ ਸੈਮੀਨਾਰ

ਫਗਵਾੜਾ, 19 ਮਾਰਚ (ਤਰਨਜੀਤ ਸਿੰਘ ਕਿੰਨੜਾ)- ਪਰਿਆਸ ਸਿਟੀਜ਼ਨ ਵੈੱਲਫੇਅਰ ਕੌਾਸਲ ਅਤੇ ਪੁਨਰਜੋਤ ਵੈੱਲਫੇਅਰ ਸੁਸਾਇਟੀ (ਰਜਿ.) ਫਗਵਾੜਾ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ.ਪੀ.ਯੂ.) ਚਹੇੜੂ ਵਿਖੇ ਬੀ.ਟੈੱਕ (ਮਕੈਨੀਕਲ) ਦੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ਿਆਂ ਵਿਰੁੱਧ ਨਿਵੇਕਲੀ ਪਹਿਲ-ਪਿੰਡਾਂ 'ਚ ਵਲੰਟੀਅਰ ਬਣਾਏ

ਪਾਂਸ਼ਟਾ, 19 ਮਾਰਚ (ਸਤਵੰਤ ਸਿੰਘ)- ਨਸ਼ੇ ਦੇ ਜਾਲ ਨੂੰ ਪੂਰੀ ਤਰ੍ਹਾਂ ਤੋੜਨ, ਇਸ ਵਿਚ ਫਸੇ ਲੋਕਾਂ ਨੂੰ ਮੋੜਨ ਤੇ ਵਿਸ਼ੇਸ਼ ਤੌਰ 'ਤੇ ਨਵੀਂ ਪੀੜ੍ਹੀ ਨੂੰ ਨਸ਼ਿਆਂ ਵਿਰੁੱਧ ਸੁਚੇਤ ਕਰਨ ਲਈ ਇਕ ਨਿਵੇਕਲੀ ਪਹਿਲ ਕਰਦਿਆਂ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਆਮ ਲੋਕਾਂ ...

ਪੂਰੀ ਖ਼ਬਰ »

ਡਾ: ਮੇਜਰ ਸਿੰਘ ਵਿਰਦੀ ਨੂੰ ਸ਼ਰਧਾਂਜਲੀਆਂ ਭੇਟ

ਸੁਲਤਾਨਪੁਰ ਲੋਧੀ, 19 ਮਾਰਚ (ਨਰੇਸ਼ ਹੈਪੀ, ਥਿੰਦ)- ਡਾ: ਮੇਜਰ ਸਿੰਘ ਵਿਰਦੀ ਜਿੱਥੇ ਇਕ ਸਮਾਜ ਸੇਵਕ ਸਨ, ਉੱਥੇ ਲੋਕਾਂ ਦੇ ਹਰਮਨ ਪਿਆਰੇ ਆਗੂ ਵੀ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਨੌਜਵਾਨ ਕਾਂਗਰਸੀ ਆਗੂ ਤੇ ਜ਼ਿਲ੍ਹਾ ਕਪੂਰਥਲਾ ਦੇ ...

ਪੂਰੀ ਖ਼ਬਰ »

ਵਿਧਾਇਕ ਕੈਂਥ ਨੇ ਮੁਹੱਲਾ ਪਰਮਾਰ ਨਗਰ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ

ਖਲਵਾੜਾ, 19 ਮਾਰਚ (ਮਨਦੀਪ ਸਿੰਘ ਸੰਧੂ)- ਜਥੇ. ਸਰੂਪ ਸਿੰਘ ਖਲਵਾੜਾ ਜਥੇਬੰਦਕ ਸਕੱਤਰ ਐੱਸ. ਸੀ. ਵਿੰਗ ਪੰਜਾਬ ਦੀ ਅਗਵਾਈ ਹੇਠ ਨਿਰਮਲ ਸਿੰਘ ਜ਼ਿਲ੍ਹਾ ਜਨਰਲ ਸੈਕਟਰੀ ਐੱਸ. ਸੀ. ਵਿੰਗ ਦੇ ਗ੍ਰਹਿ ਵਿਖੇ ਪਰਮਾਰ ਨਗਰ ਵਿਖੇ ਮੀਟਿੰਗ ਹੋਈ | ਇਸ ਮੌਕੇ ਹਲਕਾ ਫਗਵਾੜਾ ਦੇ ...

ਪੂਰੀ ਖ਼ਬਰ »

ਬੀ.ਐੱਸ.ਐੱਨ.ਐੱਲ. ਵਿਭਾਗ ਨੂੰ ਖ਼ਪਤਕਾਰਾਂ ਦੀ ਕੋਈ ਪ੍ਰਵਾਹ ਨਹੀਂ

ਢਿਲਵਾਂ, 19 ਮਾਰਚ (ਪ੍ਰਵੀਨ ਕੁਮਾਰ)- ਇਕ ਪਾਸੇ ਜਿੱਥੇ ਨਿੱਜੀ ਫ਼ੋਨ ਧਾਰਕ ਕੰਪਨੀਆਂ ਆਪਣੇ ਖਪਤਕਾਰਾਂ ਨੂੰ ਵਧੀਆ ਫ਼ੋਨ ਸਹੂਲਤਾਂ ਦੇ ਰਹੀਆਂ ਹਨ ਉੱਥੇ ਬੀ.ਐੱਸ.ਐੱਨ.ਐੱਲ. ਵਲੋਂ ਆਪਣੇ ਖਪਤਕਾਰਾਂ ਦੀ ਬਿਲਕੁਲ ਵੀ ਪ੍ਰਵਾਹ ਨਹੀਂ ਕੀਤੀ ਜਾ ਰਹੀ ਜਿਸ ਦੀ ਮਿਸਾਲ ਹੈ ਕਿ ...

ਪੂਰੀ ਖ਼ਬਰ »

ਖੇਤੀਬਾੜੀ ਸਬੰਧੀ ਹਾਈਟੈੱਕ ਮਸ਼ੀਨਾਂ ਦੀ ਸੁਲਤਾਨਪੁਰ 'ਚ ਸਭ ਤੋਂ ਵੱਧ ਵਰਤੋਂ ਹੋ ਰਹੀ ਹੈ- ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 19 ਮਾਰਚ (ਨਰੇਸ਼ ਹੈਪੀ, ਨਰਿੰਦਰ ਸਿੰਘ ਸੋਨੀਆ, ਜਗਮੋਹਨ ਸਿੰਘ ਥਿੰਦ)- ਲਾਹੇਵੰਦ ਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਜੋ ਨਵੀਂ ਤਕਨਾਲੋਜੀ ਦੇ ਨਾਲ ਸਰਕਾਰ ਤੇ ਖੇਤੀਬਾੜੀ ਵਿਭਾਗ ਨੇ ਹਾਈਟੈੱਕ ਮਸ਼ੀਨਾਂ ਤਿਆਰ ਕੀਤੀਆਂ ਹਨ ...

ਪੂਰੀ ਖ਼ਬਰ »

'ਸਰਕਾਰ ਤੁਹਾਡੇ ਪਿੰਡ 'ਚ' ਲੜੀ ਤਹਿਤ ਪਹਿਲਾ ਲੋਕ ਸੁਵਿਧਾ ਕੈਂਪ ਦਾ ਪਿੰਡ ਬਘਾਣਾ ਤੋਂ ਹੋਇਆ ਆਰੰਭ

ਫਗਵਾੜਾ, 19 ਮਾਰਚ (ਤਰਨਜੀਤ ਸਿੰਘ ਕਿੰਨੜਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਧੀਨ ਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ ਸਾਬਕਾ ਕੈਬਿਨੇਟ ਮੰਤਰੀ ਦੀ ਅਗਵਾਈ ਹੇਠ 'ਸਰਕਾਰ ਤੁਹਾਡੇ ਪਿੰਡ ...

ਪੂਰੀ ਖ਼ਬਰ »

ਆਧੀ ਵਿਖੇ ਸਾਲਾਨਾ ਛਿੰਝ ਮੇਲਾ ਕੱਲ੍ਹ

ਕਾਲਾ ਸੰਘਿਆਂ, 19 ਮਾਰਚ (ਸੰਘਾ)- ਨਜ਼ਦੀਕੀ ਪਿੰਡ ਆਧੀ ਵਿਖੇ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਅਤੇ ਐੱਨ.ਆਰ.ਆਈ. ਵੀਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਛਿੰਝ ਮੇਲਾ 21 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੌਕੇ 'ਤੇ ਪਟਕੇ ਦੀ ਕੁਸ਼ਤੀ ਮਨਜੀਤ ...

ਪੂਰੀ ਖ਼ਬਰ »

ਟਰੈਕਟਰ-ਐਕਟਿਵਾ ਦੀ ਟੱਕਰ 'ਚ ਦੋ ਜ਼ਖਮੀ

ਪਾਂਸ਼ਟਾ, 19 ਮਾਰਚ (ਸਤਵੰਤ ਸਿੰਘ)– ਅੱਜ ਦੁਪਹਿਰ ਸਥਾਨਕ ਦਾਣਾ ਮੰਡੀ ਦੇ ਨਜ਼ਦੀਕ ਪਾਂਸ਼ਟਾ-ਫਗਵਾੜਾ ਸੰਪਰਕ ਮਾਰਗ 'ਤੇ ਟਰੈਕਟਰ ਤੇ ਐਕਟਿਵਾ ਦੀ ਹੋਈ ਟੱਕਰ ਵਿਚ ਐਕਟਿਵਾ ਸਵਾਰ ਦੋ ਵਿਅਕਤੀ ਜ਼ਖਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਰਾਜਿੰਦਰ ਮਾਹੀ (34) ਤੇ ਬਲਬੀਰ ਸਿੰਘ (60) ਦੋਵੇਂ ਵਾਸੀ ਨਡਾਲੋਂ ਜ਼ਿਲ੍ਹਾ ਹੁਸ਼ਿਆਰਪੁਰ ਐਕਟਿਵਾ 'ਤੇ ਸਵਾਰ ਹੋ ਕੇ ਫਗਵਾੜਾ ਵਲ ਜਾ ਰਹੇ ਸਨ ਅਤੇ ਇੱਕ ਸਰਵਿਸ ਸਟੇਸ਼ਨ ਤੋਂ ਨਿਕਲ ਕੇ ਸੜਕ ਵਲ ਆ ਰਹੇ ਟਰੈਕਟਰ ਨਾਲ ਉਨ੍ਹਾਂ ਦੀ ਟੱਕਰ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਬਲਬੀਰ ਸਿੰਘ ਦੇ ਸੱਟਾਂ ਜ਼ਿਆਦਾ ਲੱਗੀਆਂ ਹੋਣ ਕਾਰਨ ਉਸ ਨੂੰ ਇਲਾਜ ਲਈ ਫਗਵਾੜਾ ਭੇਜ ਦਿੱਤਾ ਗਿਆ | ਏ.ਐੱਸ.ਆਈ. ਜਸਵਿੰਦਰ ਪਾਲ ਇੰਚਾਰਜ ਪੁਲਿਸ ਚੌਾਕੀ ਪਾਂਸ਼ਟਾ ਅਨੁਸਾਰ ਅਮਿਤ ਲੱਧੜ ਪੁੱਤਰ ਲਹਿੰਬਰ ਰਾਮ ਵਾਸੀ ਨਰੂੜ ਇਸ ਟਰੈਕਟਰ ਨੂੰ ਚਲਾ ਰਿਹਾ ਸੀ |


ਖ਼ਬਰ ਸ਼ੇਅਰ ਕਰੋ

ਇੰਦਰਜੀਤ ਸਿੰਘ ਕਮਰਾਏ ਦੇ ਨੰਬਰਦਾਰ ਨਿਯੁਕਤ

ਭੁਲੱਥ, 19 ਮਾਰਚ (ਮੁਲਤਾਨੀ)- ਮਾਨਯੋਗ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਵਲੋਂ ਕਮਰਾਏ ਦੇ ਚੱਲ ਰਹੇ ਨੰਬਰਦਾਰੀ ਕੇਸ ਸਬੰਧੀ ਬੀਤੇ ਦਿਨੀਂ ਇੰਦਰਜੀਤ ਸਿੰਘ ਲੱਡੂ ਜੋ ਕੌਾਸਲਰ ਕੁਲਦੀਪ ਸਿੰਘ ਦੇ ਭਰਾ ਹਨ, ਨੂੰ ਨੰਬਰਦਾਰ ਨਿਯੁਕਤ ਕਰ ਦਿੱਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਢਿਲਵਾਂ ਦੀਆਂ ਸੜਕਾਂ ਦਾ ਮੰਦਾ ਹਾਲ

ਢਿਲਵਾਂ, 19 ਮਾਰਚ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)– ਕਸਬਾ ਢਿਲਵਾਂ ਤੋ ਮਾਂਗੇਵਾਲ, ਸੰਗਰਾਵਾਂ ਤੇ ਪਿੰਡ ਸੰਗੋਵਾਲ ਨੂੰ ਜਾਣ ਵਾਲੀ ਸੜਕ ਦਾ ਬਹੁਤ ਮੰਦਾ ਹਾਲ ਹੈ | ਨੰਬਰਦਾਰ ਕਰਮਜੀਤ ਸਿੰਘ ਪ੍ਰਧਾਨ ਬਾਬਾ ਬ੍ਰਹਮ ਦਾਸ ਮੇਲਾ ਪ੍ਰਬੰਧਕ ਕਮੇਟੀ, ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਕੈਨੇਡਾ ਦੀ ਲੇਕਹੈਡ ਯੂਨੀਵਰਸਿਟੀ ਦੇ ਡੈਲੀਗੇਸ਼ਨਾਂ ਵਲੋਂ ਐੱਲ. ਪੀ. ਯੂ. ਦਾ ਦੌਰਾ

ਜਲੰਧਰ, 19 ਮਾਰਚ (ਰਣਜੀਤ ਸਿੰਘ ਸੋਢੀ)-ਕੈਨੇਡਾ ਦੀ ਲੇਕਹੈਡ ਯੂਨੀਵਰਸਿਟੀ ਦੇ ਵਾਈਸ ਪ੍ਰੋਵੋਸਟ (ਇੰਟਰਨੈਸ਼ਨਲ) ਡਾ. ਜੇਮਸ ਐਲਡਰਿਜ਼ ਦੀ ਰਹਿਨੁਮਾਈ ਹੇਠ 3 ਮੈਂਬਰੀ ਪ੍ਰਤੀਨਿਧੀ ਮੰਡਲ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਦੌਰਾ ਕੀਤਾ | ਇਹ ਮਹੱਤਵਪੂਰਨ ਦੌਰਾ ...

ਪੂਰੀ ਖ਼ਬਰ »

ਖੜਗ ਯਾਦਗਾਰੀ ਸਮਾਰੋਹ 'ਚ ਨਾਮਵਰ ਸ਼ਖ਼ਸੀਅਤਾਂ ਦਾ ਸਨਮਾਨ

ਜਲੰਧਰ, 19 ਮਾਰਚ (ਜਸਪਾਲ ਸਿੰਘ)- ਪੰਜਵਾਂ ਰਣਜੀਤ ਸਿੰਘ ਖੜਗ ਸਨਮਾਨ ਸਮਾਰੋਹ ਰਣਜੀਤ ਮੈਮੋਰੀਅਲ ਟਰੱਸਟ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਂਝੇ ਉੱਦਮ ਨਾਲ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਉੱਘੇ ਪੱਤਰਕਾਰ ਸ੍ਰੀ ਸਤਨਾਮ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸੁਖਵਿੰਦਰ ਸਿੰਘ ਬਸਪਾ ਅੰਬੇਡਕਰ 'ਚ ਸ਼ਾਮਿਲ

ਕਪੂਰਥਲਾ, 19 ਮਾਰਚ (ਸਡਾਨਾ)- ਲੰਮੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਨਵਾਂ ਪਿੰਡ ਭੱਠੇ ਦੇ ਵਸਨੀਕ ਸੁਖਵਿੰਦਰ ਸਿੰਘ ਅਕਾਲੀ ਦਲ ਛੱਡ ਕੇ ਆਪਣੇ ਸਾਥੀਆਂ ਸਮੇਤ ਬਸਪਾ ਅੰਬੇਡਕਰ ਵਿਚ ਪ੍ਰਧਾਨ ਦੇਵੀ ਦਾਸ ਨਾਹਰ ਦੀ ਅਗਵਾਈ ਹੇਠ ਸ਼ਾਮਿਲ ਹੋ ਗਏ | ਜਿਨ੍ਹਾਂ ਦਾ ਪਾਰਟੀ ਵਿਚ ...

ਪੂਰੀ ਖ਼ਬਰ »

ਨਡਾਲਾ ਵਿਖੇ ਸ੍ਰੀ ਦੁਰਗਾ ਸਤੁਤੀ ਪਾਠ ਸਮਾਗਮ

ਨਡਾਲਾ, 19 ਮਾਰਚ (ਮਾਨ)- ਸ੍ਰੀ ਦੁਰਗਾ ਸਤੂਤੀ ਪਾਠ ਕਮੇਟੀ ਰਜਿ: ਨਡਾਲਾ ਵਲੋਂ ਸ੍ਰੀ ਦੁਰਗਾ ਸਤੂਤੀ ਪਾਠ ਸਮਾਗਮ ਸ਼ਰਧਾ ਨਾਲ ਕਰਵਾਏ ਗਏ | ਇਸ ਮੌਕੇ ਪਹਿਲੇ ਦਿਨ ਸਵੇਰੇ ਪਵਿੱਤਰ ਜੋਤ ਦਾ ਅਭਿਸ਼ੇਕ ਤੇ ਪੂਜਨ ਕੀਤਾ ਗਿਆ | ਕਮੇਟੀ ਵਲੋਂ ਰਾਤ ਕਰਵਾਏ ਜਾਗਰਨ ਮੌਕੇ ਪ੍ਰਸਿੱਧ ...

ਪੂਰੀ ਖ਼ਬਰ »

ਸਕੂਲ ਦੀਆਂ ਜ਼ਰੂਰਤਾਂ ਪੂਰਾ ਕਰਨਾ ਹਰ ਮਨੁੱਖ ਦਾ ਨੈਤਿਕ ਫਰਜ਼- ਦੇਬੀ ਚਾਹਲ

ਹੁਸੈਨਪੁਰ, 19 ਮਾਰਚ (ਸੋਢੀ)- ਵਿੱਦਿਆ ਦੇ ਮੰਦਰ ਸਕੂਲ ਵਿਚ ਜ਼ਰੂਰੀ ਲੋੜਾਂ ਨੂੰ ਪੂਰਾ ਕਰਨਾ ਹਰ ਦਾਨੀ ਸੱਜਣ ਤੇ ਪ੍ਰਵਾਸੀ ਭਾਰਤੀ ਨੂੰ ਆਪਣਾ ਨੈਤਿਕ ਫ਼ਰਜ਼ ਸਮਝਣਾ ਚਾਹੀਦਾ ਹੈ | ਇਹ ਸ਼ਬਦ ਉੱਘੇ ਸਮਾਜ ਸੇਵਕ ਤੇ ਪ੍ਰਵਾਸੀ ਭਾਰਤੀ ਸੁਖਦੇਵ ਸਿੰਘ ਦੇਬੀ ਚਾਹਲ ਜਰਮਨ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਇਕ ਵਪਾਰਕ ਇਮਾਰਤ 'ਚ ਬਿਨਾਂ ਨਕਸ਼ਾ ਮਨਜ਼ੂਰੀ ਤੋਂ ਕੀਤੀ ਜਾ ਰਹੀ ਉਸਾਰੀ ਨੂੰ ਰੋਕਿਆ

ਕਪੂਰਥਲਾ, 19 ਮਾਰਚ (ਸਡਾਨਾ)- ਸਥਾਨਕ ਅੰਮਿ੍ਤਸਰ ਰੋਡ 'ਤੇ ਨਵੀਂ ਬਣ ਰਹੀ ਇਕ ਵਪਾਰਕ ਇਮਾਰਤ ਦੀ ਬਿਨਾਂ ਆਗਿਆ ਹੋ ਰਹੀ ਉਸਾਰੀ ਦੇ ਕਾਰਜ ਨੂੰ ਨਗਰ ਕੌਾਸਲ ਅਧਿਕਾਰੀਆਂ ਨੇ ਜੇ. ਸੀ. ਬੀ. ਮਸ਼ੀਨ ਨਾਲ ਉਸਾਰੀ ਦਾ ਕੁੱਝ ਹਿੱਸਾ ਢਾਹਿਆ ਤੇ ਜਗ੍ਹਾ ਦੇ ਮਾਲਕ ਨੂੰ ਅਗਲੇਰੀ ...

ਪੂਰੀ ਖ਼ਬਰ »

ਗੁਰਬਾਣੀ ਦੀ ਸਿੱਖਿਆ ਅਨੁਸਾਰ ਚੱਲਣ ਵਾਲੇ ਮਨੁੱਖ ਹਮੇਸ਼ਾ ਤਰੱਕੀ ਕਰਦੇ ਹਨ- ਭਾਈ ਨਿਰਮਲ ਸਿੰਘ ਭੌਰ

ਡਡਵਿੰਡੀ, 19 ਮਾਰਚ (ਬਲਬੀਰ ਸੰਧਾ)- ਗੁਰਬਾਣੀ ਦੀ ਸਿੱਖਿਆ 'ਤੇ ਅਮਲ ਕਰਨ ਵਾਲੇ ਵਿਅਕਤੀ ਹਮੇਸ਼ਾਂ ਤਰੱਕੀ ਕਰਦੇ ਹਨ ਤੇ ਗੁਰਬਾਣੀ ਲੜ ਲੱਗਾ ਹਰ ਪ੍ਰਾਣੀ ਸੁੱਖਾਂ ਦੀ ਪ੍ਰਾਪਤੀ ਦਾ ਭਾਗੀਦਾਰ ਬਣਦਾ ਹੈ | ਇਹ ਸ਼ਬਦ ਉੱਘੇ ਪੰਥ ਪ੍ਰਸਿੱਧ ਵਿਦਵਾਨ ਭਾਈ ਨਿਰਮਲ ਸਿੰਘ ਭੌਰ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਭੁਲੱਥ, 19 ਮਾਰਚ (ਮੁਲਤਾਨੀ)- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਇਕਾਈ ਭੁਲੱਥ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਮੂਹ ਮਜ਼ਦੂਰ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਮਾਈਨਿੰਗ ਦੀ ਰੋਕ ਕਾਰਨ ਰੇਤਾ ਬੱਜਰੀ ਬਹੁਤ ਮਹਿੰਗੀ ਹੋ ਗਈ | ...

ਪੂਰੀ ਖ਼ਬਰ »

ਸੀਵਰੇਜ ਦੀ ਸਹੂਲਤ ਤੋਂ ਸੱਖਣਾ ਹੈ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦਾ ਪਿੰਡ ਡਡਵਿੰਡੀ

ਡਡਵਿੰਡੀ, 19 ਮਾਰਚ (ਬਲਬੀਰ ਸੰਧਾ)- ਕਪੂਰਥਲਾ ਜ਼ਿਲ੍ਹੇ ਦੀ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦਾ ਵੱਡੇ ਪਿੰਡਾਂ ਵਿਚ ਸ਼ੁਮਾਰ ਕਸਬੇਨੁਮਾ ਪਿੰਡ ਡਡਵਿੰਡੀ ਇਲਾਕੇ ਦੇ 15 ਪਿੰਡਾਂ ਦਾ ਕੇਂਦਰ ਬਿੰਦੂ ਹੈ, ਜਿੱਥੋਂ ਇਲਾਕੇ ਦੇ ਲੋਕਾਂ ਨੂੰ ਸਾਂਝ ਕੇਂਦਰ, ਸੁਵਿਧਾ ਕੇਂਦਰ, ...

ਪੂਰੀ ਖ਼ਬਰ »

ਮੱੁਦੋਵਾਲ ਵਿਖੇ ਸਾਲਾਨਾ ਕੈਂਪ ਅੱਜ

ਸੁਭਾਨਪੁਰ, 19 ਮਾਰਚ (ਸਤਨਾਮ ਸਿੰਘ)- ਮੱੁਦੋਵਾਲ ਵਿਖੇ ਲੋਕ ਭਲਾਈ ਮੰਚ ਵਲੋਂ ਸਮੂਹ ਵਿੱਛੜ ਚੁੱਕੇ ਬਜ਼ੁਰਗਾ ਦੀ ਨਿੱਘੀ ਯਾਦ ਨੂੰ ਸਮਰਪਿਤ ਸਮੂਹ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪ੍ਰਵਾਸੀ ਭਾਰਤੀ ਸੁਖਦੇਵ ਸਿੰਘ ਬਾਜਵਾ, ਬਲਵਿੰਦਰ ਸਿੰਘ ਔਜਲਾ ਤੇ ਜਸਵੰਤ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ 'ਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ

ਫਗਵਾੜਾ, 19 ਮਾਰਚ (ਤਰਨਜੀਤ ਸਿੰਘ ਕਿੰਨੜਾ)- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਇਕ ਵਿਸ਼ੇਸ਼ ਮੀਟਿੰਗ ਜੀਵਨ ਸਿੰਘ ਦੇ ਗ੍ਰਹਿ ਵਿਖੇ ਰਣਜੀਤ ਨਗਰ ਭੁੱਲਾਰਾਈ ਰੋਡ ਫਗਵਾੜਾ ਵਿਖੇ ਹੋਈ, ਜਿਸ ਵਿਚ ਜਥੇਦਾਰ ਰਜਿੰਦਰ ਸਿੰਘ ਕੌਮੀ ਕਾਰਜਕਾਰੀ ਮੈਂਬਰ, ਜਥੇਦਾਰ ਸੁੱਚਾ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਘਿਰਾਓ ਲਈ 150 ਗੱਡੀਆਂ ਦਾ ਕਾਫ਼ਲਾ ਰਵਾਨਾ ਹੋਵੇਗਾ- ਪਰਮਜੀਤ

ਕਪੂਰਥਲਾ, 19 ਮਾਰਚ (ਸਡਾਨਾ)- ਪੰਜਾਬ ਦੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਵਾਉਣ ਤੇ ਠੱਪ ਪਈਆਂ ਭਲਾਈ ਸਕੀਮਾਂ ਨੂੰ ਚਾਲੂ ਕਰਵਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਚੰਡੀਗੜ੍ਹ ਵਿਖੇ 20 ਮਾਰਚ ਨੂੰ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਅਤੇ ਵਿਧਾਨ ਸਭਾ ਦੇ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ 24 ਨੂੰ

ਬੇਗੋਵਾਲ, 19 ਮਾਰਚ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਬੇਗੋਵਾਲ ਸੇਵਾ ਵਲੋਂ ਆਪਣੇ ਸਮਾਜ ਸੇਵੀ ਕੰਮਾਂ ਨੂੰ ਅੱਗੇ ਵਧਾਉਂਦਿਆਂ ਕਲੱਬ ਦੇ ਪ੍ਰਧਾਨ ਡਾ: ਮਨਜੀਤ ਸਿੰਘ ਦੀ ਅਗਵਾਈ ਹੇਠ 24 ਮਾਰਚ ਨੂੰ ਮੀਖੋਵਾਲ ਪਾਰਕ ਵਿਚ ਇਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX