ਤਾਜਾ ਖ਼ਬਰਾਂ


ਅਣਪਛਾਤੇ ਵਾਹਨ 'ਚ ਗੱਡੀ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ
. . .  1 day ago
ਅਜਨਾਲਾ, 19 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਸਥਿਤ ਅੱਡਾ ਮਹਿਰ ਬੁਖਾਰੀ ਨਜ਼ਦੀਕ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਵੱਲੋਂ ਫਾਰਚੂਨਰ ਗੱਡੀ ਨੂੰ ਟੱਕਰ ਮਾਰ ਦੇਣ ਨਾਲ ਗੱਡੀ ਚਾਲਕ ਨੌਜਵਾਨ ਦੀ ਮੌਤ...
ਫ਼ਤਹਿਗੜ੍ਹ ਸਾਹਿਬ ਦੇ ਵਿਅਕਤੀ ਦੀ ਸਵਾਈਨ ਫਲੂ ਨਾਲ ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਅਰੁਣ ਆਹੂਜਾ)- ਇਸ ਜ਼ਿਲ੍ਹੇ ਦੇ ਪਿੰਡ ਰੰਧਾਵਾਂ ਵਾਸੀ 42 ਸਾਲਾਂ ਸੁਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਸੂਚਨਾਂ ਮਿਲੀ ਹੈ। ਜਾਣਕਾਰੀ ਦਿੰਦਿਆਂ...
ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕਰ ਸਕਦੇ - ਸੀਤਾਰਮਨ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕੀਤਾ ਜਾ ਸਕਦਾ।
ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  1 day ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  1 day ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  1 day ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  1 day ago
ਖੰਨਾ, 19 ਫਰਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਕਰੀਬ 2 ਘੰਟੇ ਦਾਖਿਲ ਰਹਿਣ ਤੋਂ ਬਾਅਦ ਸਵਾਈਨ ਫਲੂ ਦੀ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਬੇਸ਼ੱਕ ਖੰਨਾ ਦੇ ਐਸ. ਐਮ.ਓ. ਡਾ.ਰਾਜਿੰਦਰ ਗੁਲਾਟੀ ਇਸ ਮੌਤ ਨੂੰ ਸਵਾਈਨ...
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  1 day ago
ਚੰਡੀਗੜ੍ਹ, 19 ਫਰਵਰੀ - ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਅੱਜ ਖੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਈ ਵੱਡੇ ਬਰੈਂਡਾਂ ਵਲੋਂ ਘਟੀਆ ਗੁਣਵੱਤਾ ਦੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਬਰੈਂਡਾਂ ਦੀ ਅਲਕੋਹਲ 'ਚ 2 ਫੀਸਦੀ...
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  1 day ago
ਸੁਨਾਮ ਊਧਮ ਸਿੰਘ ਵਾਲਾ 19 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਦੌਲਾ ਸਿੰਘ ਵਾਲਾ ਦੇ 35 ਕੁ ਵਰ੍ਹਿਆ ਦੇ ਇਕ ਕਿਸਾਨ ਜਗਸੀਰ ਸਿੰਘ ੁਪੁੱਤਰ ਅਜੈਬ ਸਿੰਘ ਵਲੋਂ ਜਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ...
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  1 day ago
ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਪਿੰਡ ਸੁਜੋ ਦੇ ਨੌਜਵਾਨ ਬਲਵੀਰ (30 )ਪੁੱਤਰ ਜ਼ੈਲ ਸਿੰਘ ਦੀ ਨਸ਼ਿਆਂ ਦਾ ਜ਼ਿਆਦਾ ਸੇਵਨ ਕਰਨ ਕਰਕੇ ਪਿੰਡ ਭੌਰਾ ਲਾਗੇ ਮੌਤ ਹੋ ਗਈ। ਉਸ ਪਾਸ ਟੀਕੇ ਅਤੇ ਗੋਲੀਆ ਵੀ ਮਿਲੀਆਂ । ਨੌਜਵਾਨ ਨਸ਼ੇ ਛੱਡਣ ਲਈ...
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  1 day ago
ਜਲੰਧਰ, 19 ਫਰਵਰੀ - ਆਪ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਸਿੰਘ ਬਾਦਲ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾ...
ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਇਮਰਾਨ ਦੀ ਸਫ਼ਾਈ 'ਤੇ ਕੈਪਟਨ ਦਾ ਬਿਆਨ- ਮਸੂਦ ਅਜ਼ਹਰ ਨੂੰ ਜੇਕਰ ਨਹੀਂ ਫੜ ਸਕਦੇ ਤਾਂ ਭਾਰਤ ਨੂੰ ਦੱਸੋ
. . .  1 day ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ
. . .  1 day ago
ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ
. . .  1 day ago
ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550
ਵਿਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ \'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਹੁਸ਼ਿਆਰਪੁਰ / ਮੁਕੇਰੀਆਂ

ਹਾਈਕੋਰਟ ਵਲੋਂ ਦਾਣਾ ਮੰਡੀ ਹੁਸ਼ਿਆਰਪੁਰ 'ਚ ਕੰਟੀਨ ਬਣਾਉਣ ਦੇ ਹੁਕਮ-ਸਚਦੇਵਾ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਵੀਂ ਸਬਜ਼ੀ ਮੰਡੀ ਰਹੀਮਪੁਰ 'ਚ ਕੰਟੀਨ ਦੇ ਨਾਂਅ 'ਤੇ ਵਸੂਲੇ ਜਾਣ ਵਾਲੇ ਗੁੰਡਾ ਟੈਕਸ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਨਿਰਦੇਸ਼ ਦਿੱਤੇ ਹਨ ਕਿ ਦਾਣਾ ਮੰਡੀ 'ਚ ...

ਪੂਰੀ ਖ਼ਬਰ »

ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕਿਆਂ 'ਚ ਪਏ ਮੀਂਹ ਕਾਰਨ ਮੌਸਮ ਹੋਇਆ ਖੁਸ਼ਗਵਾਰ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ/ਨ ਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕਿਆਂ 'ਚ ਹੋ ਰਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਕਾਰਨ ਜਿੱਥੇ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ, ਉੱਥੇ ਇਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 21 ਮਾਰਚ (ਬਲਜਿੰੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਕੇ ਰੇਤੀ ਨਾਲ ਭਰੀ ਟਰਾਲੀ ਨੂੰ ਕਬਜ਼ੇ 'ਚ ਲੈ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਮਾਈਨਿੰਗ ...

ਪੂਰੀ ਖ਼ਬਰ »

ਬਿਜਲੀ ਦੀ ਸਪਲਾਈ ਸਬੰਧੀ ਡੀ.ਸੀ. ਨੂੰ ਅੱਜ ਦਿੱਤਾ ਜਾਵੇਗਾ ਮੰਗ ਪੱਤਰ-ਬਾਬਾ ਮੋਹਨ ਦਾਸ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਸਰਕਾਰ ਵਲੋਂ ਕੰਢੀ ਏਰੀਏ 'ਚ ਬਿਜਲੀ 24 ਤੋਂ 8 ਘੰਟੇ ਕਰਨ ਦੇ ਵਿਰੋਧ 'ਚ ਸਮੂਹ ਕੰਢੀ ਇਲਾਕੇ ਦੇ ਕਿਸਾਨਾਂ ਵਲੋਂ 22 ਮਾਰਚ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਿਪੁਲ ਉਜਵਲ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਰੰਧਾਵਾ ਸ਼ੂਗਰ ਮਿੱਲ ਅੱਗੇ ਲੋਕਲ ਏਰੀਏ ਤੇ ਆਊਟ ਏਰੀਏ ਦੇ ਕਿਸਾਨਾਂ ਵਿਚ ਟਕਰਾਅ

ਦਸੂਹਾ, 21 ਮਾਰਚ (ਭੁੱਲਰ)-ਬੀਤੀ ਰਾਤ ਲਗਪਗ 1 ਵਜੇ ਏ.ਬੀ. ਸ਼ੂਗਰ ਮਿੱਲ ਰੰਧਾਵਾ ਦੇ ਗੇਟ ਨੰਬਰ 4 ਸਾਹਮਣੇ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ, ਜਦੋਂ ਲੋਕਲ ਏਰੀਏ ਦੇ ਕਿਸਾਨਾਂ ਤੇ ਆਊਟ ਏਰੀਏ ਦੇ ਕਿਸਾਨਾਂ ਵਿਚ ਆਪਸ ਵਿਚ ਟਕਰਾਅ ਹੋ ਗਿਆ | ਇਸ ਮੌਕੇ ਦੋਵਾਂ ਧਿਰਾਂ ਵਿਚ ਜੰਮ ...

ਪੂਰੀ ਖ਼ਬਰ »

ਦੋ-ਦੋ ਦਿਨਾਂ ਦੇ ਲੱਗਦੇ ਬਿਜਲੀ ਕੱਟਾਂ ਤੋਂ ਪਿੰਡ ਵਾਸੀ ਪ੍ਰੇਸ਼ਾਨ

ਹਰਿਆਣਾ, 21 ਮਾਰਚ (ਖੱਖ)-ਕਸਬਾ ਹਰਿਆਣਾ-ਭੂੰਗਾ ਅਧੀਨ ਆਉਂਦੇ ਪਿੰਡ ਗੋਰਾਇਆ ਅਤੇ ਨਾਲ ਲੱਗਦੇ ਹੋਰ ਪਿੰਡਾਂ 'ਚ ਮੀਂਹ-ਹਨ੍ਹੇਰੀ ਸ਼ੁਰੂ ਹੁੰਦਿਆਂ ਹੀ ਬਿਜਲੀ ਦਾ ਵੱਡਾ ਕੱਟ ਲੱਗ ਜਾਂਦਾ ਹੈ | ਮੀਂਹ-ਹਨ੍ਹੇਰੀ ਤਾਂ ਬੰਦ ਹੋ ਜਾਂਦੀ ਹੈ ਪਰ ਬਿਜਲੀ ਦਾ ਕੱਟ ਦੋ-ਦੋ ਦਿਨ ...

ਪੂਰੀ ਖ਼ਬਰ »

ਹਿੰਮਤਪੁਰ ਵਿਖੇ ਕੀਰਤਨ ਦਰਬਾਰ 25 ਨੂੰ

ਐਮਾਂ ਮਾਂਗਟ, 21 ਮਾਰਚ (ਗੁਰਾਇਆ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਪੰਜਵਾਂ ਮਹਾਨ ਕੀਰਤਨ ਦਰਬਾਰ ਪਿੰਡ ਹਿੰਮਤਪੁਰ ਵਿਖੇ 25 ਮਾਰਚ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕਮੇਟੀ ਪ੍ਰਧਾਨ ਮਾਸਟਰ ਸੁੱਚਾ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ, ਮਾਮਲਾ ਦਰਜ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਜਲੰਧਰ ਮੁੱਖ ਮਾਰਗ 'ਤੇ ਪਿੰਡ ਚੱਕ ਗੁੱਜਰਾਂ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਨੌਜਵਾਨ ਸੰਜੀਵ ਕੁਮਾਰ (21) ਪੁੱਤਰ ਜੋਗਿੰਦਰਪਾਲ ਪਿੰਡ ਚੱਕ ਗੁੱਜਰਾਂ ਦੀ ਅੱਜ ਇਲਾਜ ਦੌਰਾਨ ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ 'ਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਲੋਂ ਨਹਿਰ ਕਾਲੋਨੀ ਹੁਸ਼ਿਆਰਪੁਰ ਵਿਖੇ ਮੰਗਾਂ ਸਬੰਧੀ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਪ੍ਰਾਇਮਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਕਨਵੀਨਰ ਈਸ਼ਰ ਸਿੰਘ ਮੰਝਪੁਰ, ਲਖਵਿੰਦਰ ਸਿੰਘ ਕੈਰੇ ਤੇ ਸੋਮਨਾਥ ਦੀ ਅਗਵਾਈ 'ਚ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੂੰ ਬਚਾਉਂਦੀ ਇਨੋਵਾ ਬੇਕਾਬੂ ਹੋ ਕੇ ਨਹਿਰ 'ਚ ਡਿੱਗਣ ਤੋਂ ਬਚੀ

ਹੁਸ਼ਿਆਰਪੁਰ, 21 ਮਾਰਚ (ਨਰਿੰਦਰ ਸਿੰਘ ਬੱਡਲਾ)-ਮੇਹਟੀਆਣਾ-ਗੜ੍ਹਸ਼ੰਕਰ ਬਿਸਤ ਦੋਆਬ ਨਹਿਰ ਮਾਰਗ 'ਤੇ ਪੀ.ਡਬਲਯੂ. ਡੀ. ਵਿਭਾਗ ਵਲੋਂ ਵਰਤੀ ਜਾ ਰਹੀ ਅਣਗਿਹਲੀ ਕਾਰਨ ਰੋਜ਼ਾਨਾ ਸੜਕ ਹਾਦਸੇ ਵਾਪਰ ਰਹੇ ਹਨ | ਅਜਿਹੀ ਘਟਨਾ ਉਸ ਸਮੇਂ ਸਾਹਮਣੇ ਆਈ ਜਦੋਂ ਪਿੰਡ ਬਘਾਣਾ ਦੇ ...

ਪੂਰੀ ਖ਼ਬਰ »

ਸਰਕਾਰ ਵਲੋਂ ਡਿਪਟੀ ਕਮਿਸ਼ਨਰ ਨੇ ਇਰਾਕ 'ਚ ਮਰੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਪੀੜਤ ਪਰਿਵਾਰਾਂ ਨਾਲ ਅੱਜ ਦੁੱਖ ਸਾਂਝਾ ਕੀਤਾ, ਜਿਨ੍ਹਾਂ ਪਰਿਵਾਰਾਂ ਦੇ ਦੋ ਨੌਜਵਾਨਾਂ ਦੀ ਇਰਾਕ 'ਚ ਮੌਤ ਹੋ ਗਈ ਸੀ | ਇਹ ਨੌਜਵਾਨ ਪਿੰਡ ਜੈਤਪੁਰ ਅਤੇ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ 'ਚ 5 ਨਾਮਜ਼ਦ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਕਥਿਤ ਦੋਸ਼ੀ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਦੋਸ਼ੀ ਸਮੇਤ 5 ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਕਾਲੀ ਦਾਸ ਵਾਸੀ ਸੁੰਦਰ ਨਗਰ ਨੇ ਪੁਲਿਸ ...

ਪੂਰੀ ਖ਼ਬਰ »

ਮਿਲਾਪ ਵੋਕੇਸ਼ਨਲ ਟ੍ਰੇਨਿੰਗ ਸੈਂਟਰ 'ਚ ਮੀਟਿੰਗ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਮਿਲਾਪ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਰਘੁਨਾਥ ਮੰਦਰ ਹਰਿਆਣਾ ਰੋਡ ਹੁਸ਼ਿਆਰਪੁਰ ਵਿਖੇ ਸੰਸਥਾ ਦੇ ਪ੍ਰਧਾਨ ਅਵਿਨਾਸ਼ ਭੰਡਾਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੌਕੇ ਸਿਖਿਆਰਥਣਾਂ ਨੂੰ ਨਸ਼ਾ ਰੋਕੂ ਮੁਹਿੰਮ ...

ਪੂਰੀ ਖ਼ਬਰ »

ਸ. ਕੈਰੇ ਵਲੋਂ ਸ਼ਗਨ ਸਕੀਮ ਤਹਿਤ ਲੜਕੀ ਨੂੰ 11 ਹਜ਼ਾਰ ਰੁਪਏ ਭੇਟ

ਦਸੂਹਾ, 21 ਮਾਰਚ (ਭੁੱਲਰ)-ਸ਼ੋ੍ਰਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਸੂਬਾ ਮੀਤ ਪ੍ਰਧਾਨ ਸੁਰਜੀਤ ਸਿੰਘ ਕੈਰੇਂ ਵੱਲੋਂ ਪਿੰਡ ਬਲੱਗਣ ਵਿਖੇ ਲੋੜਵੰਦ ਲੜਕੀ ਨੂੰ ਵਿਆਹ 'ਤੇ 11 ਹਜ਼ਾਰ ਰੁਪਏ ਸ਼ਗਨ ਭੇਟ ਕੀਤਾ ਗਿਆ | ਸੁਰਜੀਤ ਸਿੰਘ ਕੈਰੇ ਨੇ ਲੜਕੀ ਨੇਹਾ ਪਿੰਡ ਬਲੱਗਣ ਨੂੰ ਉਕਤ ਸ਼ਗਨ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਜੋ ਲੜਕੀਆਂ ਦੇ ਵਿਆਹਾਂ ਸਬੰਧੀ ਸ਼ਗਨ ਸਕੀਮ ਚਲਾਈ ਜਾ ਰਹੀ ਹੈ, ਉਸ ਸਬੰਧੀ ਕੋਈ ਵੀ ਵਿਅਕਤੀ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਰਕਾਰੀ ਸਕੂਲਾਂ ਵਿਚ ਆਰ.ਓ. ਸਿਸਟਮ ਤੇ ਹੋਰ ਫ਼ਰਨੀਚਰ ਆਦਿ ਵੀ ਦਿੱਤਾ ਜਾ ਰਿਹਾ ਹੈ | ਇਸ ਮੌਕੇ ਪਰਿਵਾਰਿਕ ਮੈਂਬਰਾਂ ਨੇ ਸ. ਕੈਰੇ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਜੋ ਲੋੜਵੰਦਾਂ ਲਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਉਹ ਸ਼ਲਾਘਾਯੋਗ ਹਨ | ਇਸ ਮੌਕੇ ਸੂਬੇਦਾਰ ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਤੇ ਹੋਰ ਵੀ ਲੋਕ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜੁਮਲੇਬਾਜ਼ੀ ਤੋਂ ਘੱਟ ਨਹੀਂ ਹੈ ਕਾਂਗਰਸ ਸਰਕਾਰ ਦਾ ਪਹਿਲਾ ਸਾਲ-ਸਚਦੇਵਾ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸੱਤਾ 'ਚ ਆਏ ਇਕ ਸਾਲ ਦਾ ਸਮਾਂ ਹੋ ਗਿਆ ਹੈ ਪਰ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਸਗੋਂ ਲੋਕਾਂ ਨੂੰ ਨਵੇਂ-ਨਵੇਂ ਜੁਮਲੇ ਦਿੱਤੇ ਜਾ ਰਹੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਖੇਤਰੀ ਸੈਂਟਰ ਬਜਵਾੜਾ 'ਚ ਸਪੋਰਟਸ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਖੇਤਰੀ ਸੈਂਟਰ ਸਵਾਮੀ ਸਰਵਾਨੰਦਗਿਰੀ ਬਜਵਾੜਾ ਹੁਸ਼ਿਆਰਪੁਰ 'ਚ ਤਿੰਨ ਦਿਨਾਂ ਸਪੋਰਟਸ ਮੀਟ ਅੱਜ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਕਾਸ ਸੰੁਦਰੀਆਲ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਡਿਗਰੀ ਵੰਡ ਸਮਾਰੋਹ

ਦਸੂਹਾ, 21 ਮਾਰਚ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਦੀ ਸੈਸ਼ਨ 2012-13, 13-14 ਅਤੇ ਸਨ 14 ਤੋਂ 2015 ਦੀ ਡਿਗਰੀ ਵੰਡ ਸਮਾਰੋਹ ਪਿ੍ੰਸੀਪਲ ਡਾ. ਵਰਿੰਦਰ ਕੋਰ ਜੀ ਦੇ ਯੋਗ ਅਗਵਾਈ ਵਿਚ ਬਹੁਤ ਵਧੀਆ ਢੰਗ ਨਾਲ ਸੰਪੰਨ ਹੋਈ | ਪਿ੍ੰਸੀਪਲ ਡਾ: ਵਰਿੰਦਰ ਕੌਰ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਓਪਨ ਏਅਰ ਥੀਏਟਰ ਦੇ ਸਥਾਪਨਾ ਦਿਵਸ ਮੌਕੇ ਸੰਗੀਤਮਈ ਸ਼ਾਮ ਕਰਵਾਈ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਓਪਨ ਏਅਰ ਥੀਏਟਰ ਦੇ 66ਵੇਂ ਸਥਾਪਨਾ ਦਿਵਸ ਸਬੰਧੀ ਸੰਗੀਤਮਈ ਸ਼ਾਮ ਕਰਵਾਈ ਗਈ | ਇਸ ਮੌਕੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੋਤੀ ਜਲਾ ਕੇ ...

ਪੂਰੀ ਖ਼ਬਰ »

ਡਾ: ਕੁਮਾਰ ਨੇ ਕਿਸਾਨ ਪਰਮਿੰਦਰ ਸਿੰਘ ਵਲੋਂ ਗੰਨੇ ਦੀ ਫ਼ਸਲ 'ਚ ਕੀਤੀ ਜਾ ਰਹੀ ਹੋਰਨਾਂ ਫ਼ਸਲਾਂ ਦੀ ਕਾਸ਼ਤ ਦਾ ਨਿਰੀਖਣ ਕੀਤਾ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਪਿੰਡ ਲਾਚੋਵਾਲ ਦੇ ਅਗਾਂਹਵਧੂ ਕਿਸਾਨ ਵਾਸੀ ਪਰਮਿੰਦਰ ਸਿੰਘ ਸਪੁੱਤਰ ਜਗਤ ਸਿੰਘ, ਜੋ ਆਪਣੇ ਗੰਨੇ ਦੀ ਫ਼ਸਲ 'ਚ ਹੋਰ ਫ਼ਸਲਾਂ ਜਿਵੇਂ ਟਮਾਟਰ, ਆਲੂ, ਧਨੀਆਂ, ਛੋਲੇ, ਮੇਥੇ ਦੀ ਇੰਟਰ ਕਰਾਪਿੰਗ ਖੇਤੀ ਬਹੁਤ ਹੀ ਵਧੀਆਂ ਢੰਗ ...

ਪੂਰੀ ਖ਼ਬਰ »

ਕਤਲ ਦੇ ਮਾਮਲੇ ਸਬੰਧੀ ਐੱਸ.ਐੱਚ.ਓ. ਦਸੂਹਾ ਿਖ਼ਲਾਫ਼ ਪੀੜਤ ਪਰਿਵਾਰ ਨੇ ਕੀਤਾ ਕੌਮੀ ਰਾਜ ਮਾਰਗ ਜਾਮ

ਦਸੂਹਾ, 21 ਮਾਰਚ (ਕੌਸ਼ਲ)-ਦਸੂਹਾ ਵਿਖੇ ਕਤਲ ਦੇ ਮਾਮਲੇ ਨੂੰ ਲੈ ਕੇ ਪੀੜਤ ਪਰਿਵਾਰਕ ਮੈਂਬਰਾਂ ਵਲੋਂ ਐੱਸ.ਐੱਚ.ਓ. ਦਸੂਹਾ ਿਖ਼ਲਾਫ਼ ਕਾਰਵਾਈ ਨਾ ਕਰਨ ਦੇ ਵਿਰੋਧ ਵਜੋਂ ਕੌਮੀ ਰਾਜ ਮਾਰਗ 'ਤੇ ਥਾਣਾ ਦਸੂਹਾ ਸਾਹਮਣੇ ਜਾਮ ਲਗਾਇਆ ਗਿਆ | ਸਾਬਕਾ ਸਰਪੰਚ ਮਿ੍ਤਕ ਜਗੀਰ ਸਿੰਘ ...

ਪੂਰੀ ਖ਼ਬਰ »

ਰਾਠਾਂ ਵਲੋਂ ਵਿਧਾਨ ਸਭਾ ਦੇ ਘਿਰਾਓ ਲਈ ਪਹੁੰਚੇ ਜ਼ਿਲ੍ਹੇ ਦੇ ਸਮੂਹ ਵਰਕਰਾਂ ਦਾ ਧੰਨਵਾਦ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਸੂਬਾ ਵਾਸੀਆਂ ਨਾਲ ਕੀਤੀ ਵਾਅਦਾ ਿਖ਼ਲਾਫ਼ੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਪ੍ਰੋ: ਚੰਦੂਮਾਜਰਾ ਨੇ ਅਨੇਕਾਂ ਪਿੰਡਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡੇ

ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)-ਚੋਣਾਂ ਸਮੇਂ ਆਟਾ-ਦਾਲ ਨਾਲ ਘਿਓ ਦੇਣ ਵਰਗੇ ਵੱਡੇ ਵਾਅਦੇ ਕਰਨ ਵਾਲੀ ਕਾਂਗਰਸ ਸਰਕਾਰ ਦੇ ਰਾਜ 'ਚ ਘਿਓ ਦੇਣਾ ਤਾਂ ਦੂਰ ਦੀ ਗੱਲ, ਕਾਂਗਰਸ ਸਰਕਾਰ ਨੇ ਲੋਕਾਂ ਦਾ ਆਟਾ-ਦਾਲ ਦਾ ਰਾਸ਼ਨ ਵੀ ਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਨਸ਼ਾ ਰੋਕੂ ਸਮਾਗਮ 23 ਨੂੰ ਕਰਵਾਏ ਜਾਣਗੇ-ਡਾ. ਅਗਰਵਾਲ

ਦਸੂਹਾ, 21 ਮਾਰਚ (ਭੁੱਲਰ)- ਉਪ ਮੰਡਲ ਮੈਜਿਸਟ੍ਰੇਟ ਦਸੂਹਾ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਚਲਾਉਂਦਿਆਂ 23 ਮਾਰਚ ਨੂੰ ਦਾਣਾ ਮੰਡੀ ਦਸੂਹਾ ਅਤੇ ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਕੇ 11 ਵਜੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਵਲੋਂ ਲੋਕਾਂ ਦਾ ਸਨਮਾਨ

ਗੜ੍ਹਸ਼ੰਕਰ, 21 ਮਾਰਚ (ਸੁਮੇਸ਼ ਬਾਲੀ)-ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਨੇ ਉਨ੍ਹਾਂ ਲੋਕਾਂ ਨੂੰ ਟਰੱਸਟ ਵਲੋਂ ਸਨਮਾਨਿਤ ਕੀਤਾ ਜਿਨ੍ਹਾਂ ਨੇ ਮਰਨ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਕੀਤਾ ਤੇ ਜਿਨ੍ਹਾਂ ਦੀਆਂ ਸਮਾਜ ਨੂੰ ਚੰਗੀਆਂ ਸੇਵਾਵਾਂ ਦੀ ਦੇਣ ਹੈ | ਸ਼ਹੀਦ ...

ਪੂਰੀ ਖ਼ਬਰ »

ਸਰਕਾਰ ਸ਼ਰਾਬ ਦੀ ਥਾਂ ਖਾਣ ਦੀਆਂ ਵਸਤਾਂ ਸਸਤੀਆਂ ਕਰੇ

ਪੱਸੀ ਕੰਢੀ, 21 ਮਾਰਚ (ਜਗਤਾਰ ਸਿੰਘ)-ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੇ ਪੈੱ੍ਰਸ ਵਾਰਤਾ ਦੌਰਾਨ ਕੈਪਟਨ ਸਰਕਾਰ ਵਲੋਂ ਸ਼ਰਾਬ ਸਸਤੀ ਕਰਨ 'ਦੇ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੂੰ ਸ਼ਰਾਬ ਸਸਤੀ ਨਾ ਕਰਕੇ ਗ਼ਰੀਬਾਂ ਲਈ ਖਾਣ ਦੀਆਂ ਵਸਤਾਂ ਨੂੰ ...

ਪੂਰੀ ਖ਼ਬਰ »

ਏਕਮ ਚੈਰੀਟੇਬਲ ਟਰੱਸਟ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ

ਗੜ੍ਹਸ਼ੰਕਰ, 21 ਮਾਰਚ (ਸੁਮੇਸ਼ ਬਾਲੀ)-ਪਿੰਡ ਪਨਾਮ ਵਿਖੇ ਏਕਮ ਚੈਰਿਟੀ ਟਰੱਸਟ ਲੰਡਨ ਵਲੋਂ ਤੀਜਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ 'ਚ 400 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ | ਇਸ ਕੈਂਪ ਦਾ ਉਦਘਾਟਨ ਅਮਰਪ੍ਰੀਤ ਸਿੰਘ ਮਿੰਟੂ ਲਾਲੀ ਪ੍ਰਧਾਨ ਯੂਥ ...

ਪੂਰੀ ਖ਼ਬਰ »

ਸੰਤ ਸੁੰਦਰ ਦਾਸ ਦੀ ਬਰਸੀ ਮੌਕੇ ਧਾਰਮਿਕ ਸਮਾਗਮ

ਕੋਟਫਤੂਹੀ, 21 ਮਾਰਚ (ਅਮਰਜੀਤ ਸਿੰਘ ਰਾਜਾ)-ਡੇਰਾ ਸੰਤ ਹਬੀਰ ਸਿੰਘ ਦੇ ਅਸਥਾਨ ਪਿੰਡ ਖੈਰੜ-ਅੱਛਰਵਾਲ ਵਿਖੇ ਸੰਤ ਸੁੰਦਰ ਦਾਸ ਦੀ ਬਰਸੀ ਮੌਕੇ ਧਾਰਮਿਕ ਸਮਾਗਮ ਡੇਰੇ ਦੇ ਮੁੱਖ ਸੰਚਾਲਕ ਸੰਤ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ 7 ਸ੍ਰੀ ਅਖੰਡ ...

ਪੂਰੀ ਖ਼ਬਰ »

ਰਾਜ ਕਰੇਗਾ ਖ਼ਾਲਸਾ ਗਤਕਾ ਅਖਾੜਾ ਅਤੇ ਲੋਕ ਇਨਕਲਾਬ ਮੰਚ ਟਾਂਡਾ ਦੇ ਪ੍ਰਧਾਨ ਮਨਜੀਤ ਸਿੰਘ ਖ਼ਾਲਸਾ ਤੇ ਸਾਥੀਆਂ ਦਾ ਸਨਮਾਨ

ਟਾਂਡਾ ਉੜਮੁੜ, 21 ਮਾਰਚ (ਸੁਖਨਿੰਦਰ ਸਿੰਘ)-ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਨਗਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਰਾਜ ਕਰੇਗਾ ਖ਼ਾਲਸਾ ਗਤਕਾ ਅਖਾੜਾ ਟਾਂਡਾ ਅਤੇ ਲੋਕ ਇਨਕਲਾਬ ਮੰਚ ਟਾਂਡਾ ਦੇ ਪ੍ਰਧਾਨ ਮਨਜੀਤ ਸਿੰਘ ਖ਼ਾਲਸਾ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਗੁਰੂ ਨਾਨਕ ਕਬੱਡੀ ਕਲੱਬ ਲਿੱਤਰਾਂ ਨੇ ਜਿੱਤਿਆ ਮੋਇਲਾ-ਵਾਹਿਦਪੁਰ ਦਾ ਕਬੱਡੀ ਕੱਪ

ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)-ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਪਿੰਡ ਮੋਇਲਾ ਵਾਹਿਦਪੁਰ ਵਲੋਂ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਤੇ ਸਹਿਯੋਗ ਨਾਲ ਸੰਤ ਹਰਨਾਮ ਸਿੰਘ ਰੰਗਪੁਰ ਵਾਲੇ ਤੇ ਸੰਤ ਹਰਨਾਮ ਸਿੰਘ ਰੋਡੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਕਬੱਡੀ ...

ਪੂਰੀ ਖ਼ਬਰ »

ਰਾਠਾਂ ਵਲੋਂ ਵਿਧਾਨ ਸਭਾ ਦੇ ਘਿਰਾਓ ਲਈ ਪਹੁੰਚੇ ਜ਼ਿਲ੍ਹੇ ਦੇ ਸਮੂਹ ਵਰਕਰਾਂ ਦਾ ਧੰਨਵਾਦ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਸੂਬਾ ਵਾਸੀਆਂ ਨਾਲ ਕੀਤੀ ਵਾਅਦਾ ਿਖ਼ਲਾਫ਼ੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਸਪੈਸ਼ਲ ਬਰਾਂਚ ਪੁਲਿਸ ਨੇ ਨਾਜਾਇਜ਼ ਰੇਤਾ ਸਮੇਤ ਟਰੈਕਟਰ ਟਰਾਲੀ ਕਾਬੂ ਕੀਤੀ

ਦਸੂਹਾ, 21 ਮਾਰਚ (ਭੁੱਲਰ)-ਸਪੈਸ਼ਲ ਬਰਾਂਚ ਪੁਲਿਸ ਵਲੋਂ ਮਾਈਨਿੰਗ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਨਾਜਾਇਜ਼ ਰੇਤਾ ਸਮੇਤ ਟਰੈਕਟਰ ਟਰਾਲੀ ਨੂੰ ਰੰਗੇ ਹੱਥੀ ਕਾਬੂ ਕਰ ਲਿਆ | ਸਪੈਸ਼ਲ ਬਰਾਂਚ ਦੇ ਏ.ਐਸ.ਆਈ. ਵਿਪੁਨ ਕੁਮਾਰ, ਹੌਲਦਾਰ ਸੁਰਿੰਦਰ ...

ਪੂਰੀ ਖ਼ਬਰ »

ਝਿੰਗੜ ਕਲਾਂ ਸਪੋਰਟਸ ਕਲੱਬ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਦਸੂਹਾ, 21 ਮਾਰਚ (ਭੁੱਲਰ)-ਝਿੰਗੜ ਕਲਾਂ ਸਪੋਰਟਸ ਕਲੱਬ ਵੱਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਦੀਪ ਗਗਨ ਸਿੰਘ ਹਨੀ ਗਿੱਲ ਤੇ ਡਿਪਟੀ ਕਲੈਕਟਰ ਅਮਨਪ੍ਰੀਤ ਸਿੰਘ ਮੰਨਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਣ ਸਿੰਘ ਲੇਹਲ, ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪੁਰਾਣੇ ਤੇ ਬੇਕਾਰ ਸਾਮਾਨ ਨਾਲ ਬਣਾਈ 'ਥੀਮ ਪਾਰਕ'

ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਦੀ ਪ੍ਰੇਰਨਾ ਨਾਲ ਕਾਲਜ ਦੇ ਐਨ.ਸੀ.ਸੀ. ਯੂਨਿਟ ਦੇ ਉਪਰਾਲੇ ਨਾਲ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਪ੍ਰੋ. ਗੁਰਪ੍ਰੀਤ ਸਿੰਘ ਦੀ ...

ਪੂਰੀ ਖ਼ਬਰ »

ਜਹਾਨਖੇਲਾਂ 'ਚ ਹੋਵੇਗਾ ਜ਼ਿਲ੍ਹਾ ਪੱਧਰੀ ਯੁਵਾ ਸਸ਼ਕਤੀਕਰਨ ਸਮਾਗਮ-ਡੀ.ਸੀ.

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ 23 ਮਾਰਚ ਨੂੰ ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਸੀਨੀਅਰ ਬਲਬੀਰ ਸਿੰਘ ਓਲੰਪੀਅਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਯੁਵਾ ਸਸ਼ਕਤੀਕਰਨ ਸਮਾਗਮ ਕਰਵਾਇਆ ਜਾ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਦੇ ਸਬੰਧ ਵਿਚ ਹਾਜੀਪੁਰ 'ਚ ਸ਼ੋਭਾ ਯਾਤਰਾ ਕੱਢੀ

ਹਾਜੀਪੁਰ, 21 ਮਾਰਚ (ਪੁਨੀਤ ਭਾਰਦਵਾਜ)-ਕਸਬਾ ਹਾਜੀਪੁਰ ਦੇ ਮਾਤਾ ਸੀਤਲਾ ਮੰਦਰ ਵਿਚ 25 ਮਾਰਚ ਨੂੰ ਸਵ. ਰਜਨੀ ਦੇਵੀ ਅਤੇ ਸਵ. ਲਾਲ ਮਹਿੰਦਰ ਚੰਦ ਸਵਰਾਜ ਦੇ ਪਰਿਵਾਰ ਵਲੋਂ ਲਕਸ਼ਮੀ ਨਰਾਇਣ, ਰਾਮ ਦਰਬਾਰ, ਰਾਧਾ ਕਿ੍ਸ਼ਨ, ਯਮਰਾਜ, ਧਰਮਰਾਜ ਅਤੇ ਚਿਤਰਗੁਪਤ ਜੀ ਦੀਆਂ ...

ਪੂਰੀ ਖ਼ਬਰ »

ਮੇਅਰ ਸੂਦ ਵਲੋਂ ਦੌਰਾ ਕਰਕੇ ਸਫ਼ਾਈ ਸਬੰਧੀ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਸਥਾਨਕ ਕਮੇਟੀ ਬਾਜ਼ਾਰ ਦੇ ਦੁਕਾਨਦਾਰਾਂ ਦੀਆਂ ਸਫ਼ਾਈ ਵਿਵਸਥਾ ਨੂੰ ਲੈ ਕੇ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਨਗਰ ਨਿਗਮ ਦੇ ਮੇਅਰ ਸ਼ਿਵ ਸੂਦ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ | ਇਸ ਮੌਕੇ ਕੌਾਸਲਰ ਨਿਪੁੰਨ ਸ਼ਰਮਾ ਵੀ ...

ਪੂਰੀ ਖ਼ਬਰ »

ਚਾਣਥੂ ਜੱਟਾਂ 'ਚ ਆਂਗਣਵਾੜੀ ਸੈਂਟਰ ਦਾ ਉਦਘਾਟਨ

ਕੋਟਫ਼ਤੂਹੀ, 21 ਮਾਰਚ (ਅਟਵਾਲ)-ਪਿੰਡ ਚਾਣਥੂ ਜੱਟਾਂ ਵਿਚ ਆਂਗਣਵਾੜੀ ਸੈਂਟਰ ਦਾ ਉਦਘਾਟਨ ਮੈਡਮ ਪਰਮਜੀਤ ਕੌਰ ਸੀ.ਡੀ.ਪੀ.ਓ. ਗੜ੍ਹਸ਼ੰਕਰ ਨੇ ਕੀਤਾ | ਇਸ ਮੌਕੇ ਕਰਵਾਏ ਸਮਾਗਮ ਵਿਚ ਉਨ੍ਹਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਛੋਟੇ ਬੱਚਿਆਂ ਨੂੰ ਆਂਗਣਵਾੜੀ ਵਿਚ ਦਾਖਿਲ ...

ਪੂਰੀ ਖ਼ਬਰ »

ਦਿਨ-ਦਿਹਾੜੇ ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਚੋਰਾਂ ਨੇ ਦਿਨ ਦਿਹਾੜੇ ਘਰ ਨੂੰ ਨਿਸ਼ਾਨਾ ਬਣਾ ਕੇ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ | ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਰਵਿਦਾਸ ਨਗਰ ਦੇ ਵਾਸੀ ਰਾਜ ਕੁਮਾਰ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਇਰਾਕ ਵਿਚ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਲਈ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੀ ਮੰਗ

ਹੁਸ਼ਿਆਰਪੁਰ, 21 ਮਾਰਚ (ਹਰਪ੍ਰੀਤ ਕੌਰ) ਰਾਸ਼ਟਰੀ ਰਾਜਪੂਤ ਕਰਣੀ ਸੈਨਾ ਨੇ ਇਰਾਕ ਦੇ ਮੌਸੂਲ ਵਿੱਚ ਆਈ.ਐਸ.ਆਈ.ਐਸ. ਅੱਤਵਾਦੀਆਂ ਦੁਆਰਾ ਮਾਰੇ ਗਏ 39 ਭਾਰਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਲਈ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਐਨ.ਆਰ.ਆਈ. ਮਨਜੀਤ ਸਿੰਘ ਵਲੋਂ ਸਰਕਾਰੀ ਸਕੂਲ ਧਾਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ

ਮੁਕੇਰੀਆਂ, 21 ਮਾਰਚ (ਰਾਮਗੜ੍ਹੀਆ)-ਸਰਕਾਰੀ ਸਕੂਲ ਧਾਮੀਆਂ ਜੋ ਕਿ ਪਿਛਲੇ ਸਮੇਂ ਦੌਰਾਨ ਮਾਣ ਪ੍ਰਾਪਤੀਆਂ ਕਰ ਰਿਹਾ ਹੈ, ਵਿਖੇ ਐਨ. ਆਰ. ਆਈ ਮਨਜੀਤ ਸਿੰਘ ਚੀਮਾ ਮੋਹਰੀ ਚੱਕ ਦੀ ਅਗਵਾਈ ਹੇਠ ਕੁੱਝ ਐਨ.ਆਰ.ਆਈ. ਵੀਰਾਂ ਵਲੋਂ ਸਕੂਲ ਦਾ ਦੌਰਾ ਕੀਤਾ ਗਿਆ, ਜਿਨ੍ਹਾਂ ਨੇ ਸਕੂਲ ...

ਪੂਰੀ ਖ਼ਬਰ »

ਏਕ ਜਜ਼ਬਾ ਵੈੱਲਫੇਅਰ ਸੁਸਾਇਟੀ ਵਲੋਂ ਲੋੜਵੰਦ ਬੱਚਿਆਂ ਨੂੰ ਨਕਦ ਰਾਸ਼ੀ ਭੇਟ

ਮਾਹਿਲਪੁਰ, 21 ਮਾਰਚ (ਰਜਿੰਦਰ ਸਿੰਘ) ਏਕ ਜਜ਼ਬਾ ਵੈੱਲਫੇਅਰ ਸੁਸਾਇਟੀ ਵਲੋਂ ਚਲਾਈ ਜਾ ਰਹੀ ਸਮਾਜ ਸੇਵਾ ਤੇ ਮਨੁੱਖਤਾ ਭਲਾਈ ਸਕੀਮ ਤਹਿਤ ਅੱਜ ਅੰਕੁਰ ਪਬਲਿਕ ਸਕੂਲ ਮਾਹਿਲਪੁਰ ਵਿਖੇ ਲੋੜਵੰਦ ਤੇ ਗਰੀਬ ਬੱਚਿਆਂ ਦੀ ਫ਼ੀਸ ਦੀ ਰਾਸ਼ੀ ਦੇਣ ਮੌਕੇ ਐਮ.ਡੀ. ਵਿਨੋਦ ਹਾਂਡਾ ...

ਪੂਰੀ ਖ਼ਬਰ »

ਸਕੇ ਭਰਾਵਾਂ ਖਿਲਾਫ਼ ਕਤਲ ਦਾ ਮਾਮਲਾ ਦਰਜ

ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)-ਬੀਤੇ ਦਿਨ ਨਜ਼ਦੀਕੀ ਪਿੰਡ ਪਨਾਮ ਵਿਖੇ ਲਿੰਕ ਸੜਕ ਤੋਂ ਅਸ਼ੋਕ ਕੁਮਾਰ (40) ਵਾਸੀ ਪਨਾਮ ਦੀ ਭੇਦਭਰੀ ਹਾਲਤ ਵਿਚ ਲਾਸ਼ ਮਿਲਣ ਦੇ ਮਾਮਲੇ 'ਚ ਗੜ੍ਹਸ਼ੰਕਰ ਪੁਲਿਸ ਨੇ ਮਿ੍ਤਕ ਦੇ ਭਰਾ ਦੇ ਬਿਆਨਾਂ 'ਤੇ ਦੋ ਸਕੇ ਭਰਾਵਾਂ ਖਿਲਾਫ਼ ਕਤਲ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX