ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਵੀਂ ਸਬਜ਼ੀ ਮੰਡੀ ਰਹੀਮਪੁਰ 'ਚ ਕੰਟੀਨ ਦੇ ਨਾਂਅ 'ਤੇ ਵਸੂਲੇ ਜਾਣ ਵਾਲੇ ਗੁੰਡਾ ਟੈਕਸ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਨਿਰਦੇਸ਼ ਦਿੱਤੇ ਹਨ ਕਿ ਦਾਣਾ ਮੰਡੀ 'ਚ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ/ਨ ਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕਿਆਂ 'ਚ ਹੋ ਰਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਕਾਰਨ ਜਿੱਥੇ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ, ਉੱਥੇ ਇਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ...
ਹੁਸ਼ਿਆਰਪੁਰ, 21 ਮਾਰਚ (ਬਲਜਿੰੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਕੇ ਰੇਤੀ ਨਾਲ ਭਰੀ ਟਰਾਲੀ ਨੂੰ ਕਬਜ਼ੇ 'ਚ ਲੈ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਮਾਈਨਿੰਗ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਸਰਕਾਰ ਵਲੋਂ ਕੰਢੀ ਏਰੀਏ 'ਚ ਬਿਜਲੀ 24 ਤੋਂ 8 ਘੰਟੇ ਕਰਨ ਦੇ ਵਿਰੋਧ 'ਚ ਸਮੂਹ ਕੰਢੀ ਇਲਾਕੇ ਦੇ ਕਿਸਾਨਾਂ ਵਲੋਂ 22 ਮਾਰਚ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਿਪੁਲ ਉਜਵਲ ਨੂੰ ਮੰਗ ਪੱਤਰ ...
ਦਸੂਹਾ, 21 ਮਾਰਚ (ਭੁੱਲਰ)-ਬੀਤੀ ਰਾਤ ਲਗਪਗ 1 ਵਜੇ ਏ.ਬੀ. ਸ਼ੂਗਰ ਮਿੱਲ ਰੰਧਾਵਾ ਦੇ ਗੇਟ ਨੰਬਰ 4 ਸਾਹਮਣੇ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ, ਜਦੋਂ ਲੋਕਲ ਏਰੀਏ ਦੇ ਕਿਸਾਨਾਂ ਤੇ ਆਊਟ ਏਰੀਏ ਦੇ ਕਿਸਾਨਾਂ ਵਿਚ ਆਪਸ ਵਿਚ ਟਕਰਾਅ ਹੋ ਗਿਆ | ਇਸ ਮੌਕੇ ਦੋਵਾਂ ਧਿਰਾਂ ਵਿਚ ਜੰਮ ...
ਹਰਿਆਣਾ, 21 ਮਾਰਚ (ਖੱਖ)-ਕਸਬਾ ਹਰਿਆਣਾ-ਭੂੰਗਾ ਅਧੀਨ ਆਉਂਦੇ ਪਿੰਡ ਗੋਰਾਇਆ ਅਤੇ ਨਾਲ ਲੱਗਦੇ ਹੋਰ ਪਿੰਡਾਂ 'ਚ ਮੀਂਹ-ਹਨ੍ਹੇਰੀ ਸ਼ੁਰੂ ਹੁੰਦਿਆਂ ਹੀ ਬਿਜਲੀ ਦਾ ਵੱਡਾ ਕੱਟ ਲੱਗ ਜਾਂਦਾ ਹੈ | ਮੀਂਹ-ਹਨ੍ਹੇਰੀ ਤਾਂ ਬੰਦ ਹੋ ਜਾਂਦੀ ਹੈ ਪਰ ਬਿਜਲੀ ਦਾ ਕੱਟ ਦੋ-ਦੋ ਦਿਨ ...
ਐਮਾਂ ਮਾਂਗਟ, 21 ਮਾਰਚ (ਗੁਰਾਇਆ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਪੰਜਵਾਂ ਮਹਾਨ ਕੀਰਤਨ ਦਰਬਾਰ ਪਿੰਡ ਹਿੰਮਤਪੁਰ ਵਿਖੇ 25 ਮਾਰਚ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕਮੇਟੀ ਪ੍ਰਧਾਨ ਮਾਸਟਰ ਸੁੱਚਾ ਸਿੰਘ ਨੇ ਦੱਸਿਆ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਜਲੰਧਰ ਮੁੱਖ ਮਾਰਗ 'ਤੇ ਪਿੰਡ ਚੱਕ ਗੁੱਜਰਾਂ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਨੌਜਵਾਨ ਸੰਜੀਵ ਕੁਮਾਰ (21) ਪੁੱਤਰ ਜੋਗਿੰਦਰਪਾਲ ਪਿੰਡ ਚੱਕ ਗੁੱਜਰਾਂ ਦੀ ਅੱਜ ਇਲਾਜ ਦੌਰਾਨ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ 'ਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਲੋਂ ਨਹਿਰ ਕਾਲੋਨੀ ਹੁਸ਼ਿਆਰਪੁਰ ਵਿਖੇ ਮੰਗਾਂ ਸਬੰਧੀ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਪ੍ਰਾਇਮਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਕਨਵੀਨਰ ਈਸ਼ਰ ਸਿੰਘ ਮੰਝਪੁਰ, ਲਖਵਿੰਦਰ ਸਿੰਘ ਕੈਰੇ ਤੇ ਸੋਮਨਾਥ ਦੀ ਅਗਵਾਈ 'ਚ ...
ਹੁਸ਼ਿਆਰਪੁਰ, 21 ਮਾਰਚ (ਨਰਿੰਦਰ ਸਿੰਘ ਬੱਡਲਾ)-ਮੇਹਟੀਆਣਾ-ਗੜ੍ਹਸ਼ੰਕਰ ਬਿਸਤ ਦੋਆਬ ਨਹਿਰ ਮਾਰਗ 'ਤੇ ਪੀ.ਡਬਲਯੂ. ਡੀ. ਵਿਭਾਗ ਵਲੋਂ ਵਰਤੀ ਜਾ ਰਹੀ ਅਣਗਿਹਲੀ ਕਾਰਨ ਰੋਜ਼ਾਨਾ ਸੜਕ ਹਾਦਸੇ ਵਾਪਰ ਰਹੇ ਹਨ | ਅਜਿਹੀ ਘਟਨਾ ਉਸ ਸਮੇਂ ਸਾਹਮਣੇ ਆਈ ਜਦੋਂ ਪਿੰਡ ਬਘਾਣਾ ਦੇ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਪੀੜਤ ਪਰਿਵਾਰਾਂ ਨਾਲ ਅੱਜ ਦੁੱਖ ਸਾਂਝਾ ਕੀਤਾ, ਜਿਨ੍ਹਾਂ ਪਰਿਵਾਰਾਂ ਦੇ ਦੋ ਨੌਜਵਾਨਾਂ ਦੀ ਇਰਾਕ 'ਚ ਮੌਤ ਹੋ ਗਈ ਸੀ | ਇਹ ਨੌਜਵਾਨ ਪਿੰਡ ਜੈਤਪੁਰ ਅਤੇ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਕਥਿਤ ਦੋਸ਼ੀ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਦੋਸ਼ੀ ਸਮੇਤ 5 ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਕਾਲੀ ਦਾਸ ਵਾਸੀ ਸੁੰਦਰ ਨਗਰ ਨੇ ਪੁਲਿਸ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਮਿਲਾਪ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਰਘੁਨਾਥ ਮੰਦਰ ਹਰਿਆਣਾ ਰੋਡ ਹੁਸ਼ਿਆਰਪੁਰ ਵਿਖੇ ਸੰਸਥਾ ਦੇ ਪ੍ਰਧਾਨ ਅਵਿਨਾਸ਼ ਭੰਡਾਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੌਕੇ ਸਿਖਿਆਰਥਣਾਂ ਨੂੰ ਨਸ਼ਾ ਰੋਕੂ ਮੁਹਿੰਮ ...
ਦਸੂਹਾ, 21 ਮਾਰਚ (ਭੁੱਲਰ)-ਸ਼ੋ੍ਰਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਸੂਬਾ ਮੀਤ ਪ੍ਰਧਾਨ ਸੁਰਜੀਤ ਸਿੰਘ ਕੈਰੇਂ ਵੱਲੋਂ ਪਿੰਡ ਬਲੱਗਣ ਵਿਖੇ ਲੋੜਵੰਦ ਲੜਕੀ ਨੂੰ ਵਿਆਹ 'ਤੇ 11 ਹਜ਼ਾਰ ਰੁਪਏ ਸ਼ਗਨ ਭੇਟ ਕੀਤਾ ਗਿਆ | ਸੁਰਜੀਤ ਸਿੰਘ ਕੈਰੇ ਨੇ ਲੜਕੀ ਨੇਹਾ ਪਿੰਡ ਬਲੱਗਣ ਨੂੰ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸੱਤਾ 'ਚ ਆਏ ਇਕ ਸਾਲ ਦਾ ਸਮਾਂ ਹੋ ਗਿਆ ਹੈ ਪਰ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਸਗੋਂ ਲੋਕਾਂ ਨੂੰ ਨਵੇਂ-ਨਵੇਂ ਜੁਮਲੇ ਦਿੱਤੇ ਜਾ ਰਹੇ ਹਨ | ਇਨ੍ਹਾਂ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਖੇਤਰੀ ਸੈਂਟਰ ਸਵਾਮੀ ਸਰਵਾਨੰਦਗਿਰੀ ਬਜਵਾੜਾ ਹੁਸ਼ਿਆਰਪੁਰ 'ਚ ਤਿੰਨ ਦਿਨਾਂ ਸਪੋਰਟਸ ਮੀਟ ਅੱਜ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਕਾਸ ਸੰੁਦਰੀਆਲ ...
ਦਸੂਹਾ, 21 ਮਾਰਚ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਦੀ ਸੈਸ਼ਨ 2012-13, 13-14 ਅਤੇ ਸਨ 14 ਤੋਂ 2015 ਦੀ ਡਿਗਰੀ ਵੰਡ ਸਮਾਰੋਹ ਪਿ੍ੰਸੀਪਲ ਡਾ. ਵਰਿੰਦਰ ਕੋਰ ਜੀ ਦੇ ਯੋਗ ਅਗਵਾਈ ਵਿਚ ਬਹੁਤ ਵਧੀਆ ਢੰਗ ਨਾਲ ਸੰਪੰਨ ਹੋਈ | ਪਿ੍ੰਸੀਪਲ ਡਾ: ਵਰਿੰਦਰ ਕੌਰ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਓਪਨ ਏਅਰ ਥੀਏਟਰ ਦੇ 66ਵੇਂ ਸਥਾਪਨਾ ਦਿਵਸ ਸਬੰਧੀ ਸੰਗੀਤਮਈ ਸ਼ਾਮ ਕਰਵਾਈ ਗਈ | ਇਸ ਮੌਕੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੋਤੀ ਜਲਾ ਕੇ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਪਿੰਡ ਲਾਚੋਵਾਲ ਦੇ ਅਗਾਂਹਵਧੂ ਕਿਸਾਨ ਵਾਸੀ ਪਰਮਿੰਦਰ ਸਿੰਘ ਸਪੁੱਤਰ ਜਗਤ ਸਿੰਘ, ਜੋ ਆਪਣੇ ਗੰਨੇ ਦੀ ਫ਼ਸਲ 'ਚ ਹੋਰ ਫ਼ਸਲਾਂ ਜਿਵੇਂ ਟਮਾਟਰ, ਆਲੂ, ਧਨੀਆਂ, ਛੋਲੇ, ਮੇਥੇ ਦੀ ਇੰਟਰ ਕਰਾਪਿੰਗ ਖੇਤੀ ਬਹੁਤ ਹੀ ਵਧੀਆਂ ਢੰਗ ...
ਦਸੂਹਾ, 21 ਮਾਰਚ (ਕੌਸ਼ਲ)-ਦਸੂਹਾ ਵਿਖੇ ਕਤਲ ਦੇ ਮਾਮਲੇ ਨੂੰ ਲੈ ਕੇ ਪੀੜਤ ਪਰਿਵਾਰਕ ਮੈਂਬਰਾਂ ਵਲੋਂ ਐੱਸ.ਐੱਚ.ਓ. ਦਸੂਹਾ ਿਖ਼ਲਾਫ਼ ਕਾਰਵਾਈ ਨਾ ਕਰਨ ਦੇ ਵਿਰੋਧ ਵਜੋਂ ਕੌਮੀ ਰਾਜ ਮਾਰਗ 'ਤੇ ਥਾਣਾ ਦਸੂਹਾ ਸਾਹਮਣੇ ਜਾਮ ਲਗਾਇਆ ਗਿਆ | ਸਾਬਕਾ ਸਰਪੰਚ ਮਿ੍ਤਕ ਜਗੀਰ ਸਿੰਘ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਸੂਬਾ ਵਾਸੀਆਂ ਨਾਲ ਕੀਤੀ ਵਾਅਦਾ ਿਖ਼ਲਾਫ਼ੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ...
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)-ਚੋਣਾਂ ਸਮੇਂ ਆਟਾ-ਦਾਲ ਨਾਲ ਘਿਓ ਦੇਣ ਵਰਗੇ ਵੱਡੇ ਵਾਅਦੇ ਕਰਨ ਵਾਲੀ ਕਾਂਗਰਸ ਸਰਕਾਰ ਦੇ ਰਾਜ 'ਚ ਘਿਓ ਦੇਣਾ ਤਾਂ ਦੂਰ ਦੀ ਗੱਲ, ਕਾਂਗਰਸ ਸਰਕਾਰ ਨੇ ਲੋਕਾਂ ਦਾ ਆਟਾ-ਦਾਲ ਦਾ ਰਾਸ਼ਨ ਵੀ ਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ | ਇਹ ਵਿਚਾਰ ...
ਦਸੂਹਾ, 21 ਮਾਰਚ (ਭੁੱਲਰ)- ਉਪ ਮੰਡਲ ਮੈਜਿਸਟ੍ਰੇਟ ਦਸੂਹਾ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਚਲਾਉਂਦਿਆਂ 23 ਮਾਰਚ ਨੂੰ ਦਾਣਾ ਮੰਡੀ ਦਸੂਹਾ ਅਤੇ ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਕੇ 11 ਵਜੇ ...
ਗੜ੍ਹਸ਼ੰਕਰ, 21 ਮਾਰਚ (ਸੁਮੇਸ਼ ਬਾਲੀ)-ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਨੇ ਉਨ੍ਹਾਂ ਲੋਕਾਂ ਨੂੰ ਟਰੱਸਟ ਵਲੋਂ ਸਨਮਾਨਿਤ ਕੀਤਾ ਜਿਨ੍ਹਾਂ ਨੇ ਮਰਨ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਕੀਤਾ ਤੇ ਜਿਨ੍ਹਾਂ ਦੀਆਂ ਸਮਾਜ ਨੂੰ ਚੰਗੀਆਂ ਸੇਵਾਵਾਂ ਦੀ ਦੇਣ ਹੈ | ਸ਼ਹੀਦ ...
ਪੱਸੀ ਕੰਢੀ, 21 ਮਾਰਚ (ਜਗਤਾਰ ਸਿੰਘ)-ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੇ ਪੈੱ੍ਰਸ ਵਾਰਤਾ ਦੌਰਾਨ ਕੈਪਟਨ ਸਰਕਾਰ ਵਲੋਂ ਸ਼ਰਾਬ ਸਸਤੀ ਕਰਨ 'ਦੇ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੂੰ ਸ਼ਰਾਬ ਸਸਤੀ ਨਾ ਕਰਕੇ ਗ਼ਰੀਬਾਂ ਲਈ ਖਾਣ ਦੀਆਂ ਵਸਤਾਂ ਨੂੰ ...
ਗੜ੍ਹਸ਼ੰਕਰ, 21 ਮਾਰਚ (ਸੁਮੇਸ਼ ਬਾਲੀ)-ਪਿੰਡ ਪਨਾਮ ਵਿਖੇ ਏਕਮ ਚੈਰਿਟੀ ਟਰੱਸਟ ਲੰਡਨ ਵਲੋਂ ਤੀਜਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ 'ਚ 400 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ | ਇਸ ਕੈਂਪ ਦਾ ਉਦਘਾਟਨ ਅਮਰਪ੍ਰੀਤ ਸਿੰਘ ਮਿੰਟੂ ਲਾਲੀ ਪ੍ਰਧਾਨ ਯੂਥ ...
ਕੋਟਫਤੂਹੀ, 21 ਮਾਰਚ (ਅਮਰਜੀਤ ਸਿੰਘ ਰਾਜਾ)-ਡੇਰਾ ਸੰਤ ਹਬੀਰ ਸਿੰਘ ਦੇ ਅਸਥਾਨ ਪਿੰਡ ਖੈਰੜ-ਅੱਛਰਵਾਲ ਵਿਖੇ ਸੰਤ ਸੁੰਦਰ ਦਾਸ ਦੀ ਬਰਸੀ ਮੌਕੇ ਧਾਰਮਿਕ ਸਮਾਗਮ ਡੇਰੇ ਦੇ ਮੁੱਖ ਸੰਚਾਲਕ ਸੰਤ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ 7 ਸ੍ਰੀ ਅਖੰਡ ...
ਟਾਂਡਾ ਉੜਮੁੜ, 21 ਮਾਰਚ (ਸੁਖਨਿੰਦਰ ਸਿੰਘ)-ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਨਗਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਰਾਜ ਕਰੇਗਾ ਖ਼ਾਲਸਾ ਗਤਕਾ ਅਖਾੜਾ ਟਾਂਡਾ ਅਤੇ ਲੋਕ ਇਨਕਲਾਬ ਮੰਚ ਟਾਂਡਾ ਦੇ ਪ੍ਰਧਾਨ ਮਨਜੀਤ ਸਿੰਘ ਖ਼ਾਲਸਾ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ...
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)-ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਪਿੰਡ ਮੋਇਲਾ ਵਾਹਿਦਪੁਰ ਵਲੋਂ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਤੇ ਸਹਿਯੋਗ ਨਾਲ ਸੰਤ ਹਰਨਾਮ ਸਿੰਘ ਰੰਗਪੁਰ ਵਾਲੇ ਤੇ ਸੰਤ ਹਰਨਾਮ ਸਿੰਘ ਰੋਡੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਕਬੱਡੀ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਸੂਬਾ ਵਾਸੀਆਂ ਨਾਲ ਕੀਤੀ ਵਾਅਦਾ ਿਖ਼ਲਾਫ਼ੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ...
ਦਸੂਹਾ, 21 ਮਾਰਚ (ਭੁੱਲਰ)-ਸਪੈਸ਼ਲ ਬਰਾਂਚ ਪੁਲਿਸ ਵਲੋਂ ਮਾਈਨਿੰਗ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਨਾਜਾਇਜ਼ ਰੇਤਾ ਸਮੇਤ ਟਰੈਕਟਰ ਟਰਾਲੀ ਨੂੰ ਰੰਗੇ ਹੱਥੀ ਕਾਬੂ ਕਰ ਲਿਆ | ਸਪੈਸ਼ਲ ਬਰਾਂਚ ਦੇ ਏ.ਐਸ.ਆਈ. ਵਿਪੁਨ ਕੁਮਾਰ, ਹੌਲਦਾਰ ਸੁਰਿੰਦਰ ...
ਦਸੂਹਾ, 21 ਮਾਰਚ (ਭੁੱਲਰ)-ਝਿੰਗੜ ਕਲਾਂ ਸਪੋਰਟਸ ਕਲੱਬ ਵੱਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਦੀਪ ਗਗਨ ਸਿੰਘ ਹਨੀ ਗਿੱਲ ਤੇ ਡਿਪਟੀ ਕਲੈਕਟਰ ਅਮਨਪ੍ਰੀਤ ਸਿੰਘ ਮੰਨਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਣ ਸਿੰਘ ਲੇਹਲ, ...
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਦੀ ਪ੍ਰੇਰਨਾ ਨਾਲ ਕਾਲਜ ਦੇ ਐਨ.ਸੀ.ਸੀ. ਯੂਨਿਟ ਦੇ ਉਪਰਾਲੇ ਨਾਲ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਪ੍ਰੋ. ਗੁਰਪ੍ਰੀਤ ਸਿੰਘ ਦੀ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ 23 ਮਾਰਚ ਨੂੰ ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਸੀਨੀਅਰ ਬਲਬੀਰ ਸਿੰਘ ਓਲੰਪੀਅਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਯੁਵਾ ਸਸ਼ਕਤੀਕਰਨ ਸਮਾਗਮ ਕਰਵਾਇਆ ਜਾ ...
ਹਾਜੀਪੁਰ, 21 ਮਾਰਚ (ਪੁਨੀਤ ਭਾਰਦਵਾਜ)-ਕਸਬਾ ਹਾਜੀਪੁਰ ਦੇ ਮਾਤਾ ਸੀਤਲਾ ਮੰਦਰ ਵਿਚ 25 ਮਾਰਚ ਨੂੰ ਸਵ. ਰਜਨੀ ਦੇਵੀ ਅਤੇ ਸਵ. ਲਾਲ ਮਹਿੰਦਰ ਚੰਦ ਸਵਰਾਜ ਦੇ ਪਰਿਵਾਰ ਵਲੋਂ ਲਕਸ਼ਮੀ ਨਰਾਇਣ, ਰਾਮ ਦਰਬਾਰ, ਰਾਧਾ ਕਿ੍ਸ਼ਨ, ਯਮਰਾਜ, ਧਰਮਰਾਜ ਅਤੇ ਚਿਤਰਗੁਪਤ ਜੀ ਦੀਆਂ ਮੂਰਤੀਆਂ ਦੀ ਸਥਾਪਨਾ ਕੀਤੀ ਜਾ ਰਹੀ ਹੈ | ਇਸ ਸਬੰਧ ਵਿਚ ਅੱਜ ਕਸਬਾ ਹਾਜੀਪੁਰ ਵਿਚ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਆਪਣੀ ਹਾਜ਼ਰੀ ਲਗਵਾਈ | ਇਹ ਸ਼ੋਭਾ ਯਾਤਰਾ ਮਾਤਾ ਸੀਤਲਾ ਮੰਦਰ ਤੋਂ ਨਿਕਲੀ ਅਤੇ ਹਾਜੀਪੁਰ ਦੇ ਬਾਜ਼ਾਰਾਂ ਵਿਚੋਂ ਦੀ ਹੁੰਦੀ ਹੋਈ ਮੰਦਰ ਵਿਚ ਪਹੁੰਚੀ | ਇਸ ਸ਼ੋਭਾ ਯਾਤਰਾ ਦਾ ਕਸਬੇ ਦੇ ਲੋਕਾਂ ਨੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ | ਇਸ ਮੌਕੇ ਕਸਬੇ ਦੇ ਦੁਕਾਨਦਾਰਾਂ ਵੱਲੋਂ ਥਾਂ-ਥਾਂ 'ਤੇ ਲੰਗਰ ਵੀ ਲਗਾਇਆ ਗਿਆ ਸੀ | ਇਸ ਸ਼ੋਭਾ ਯਾਤਰਾ ਵਿਚ ਮੰਦਰ ਕਮੇਟੀ ਦੇ ਪ੍ਰਧਾਨ ਰਾਜੇਸ਼ ਸਵਰਾਜ, ਉਪ ਪ੍ਰਧਾਨ ਕਮਲ ਧਵਨ, ਨਰੇਸ਼ ਕੁਮਾਰ, ਲਲਿਤ ਕਪਿਲ, ਰੋਹਿਤ ਸਵਰਾਜ, ਲਾਲਾ ਮੰਗਤ ਰਾਜ ਵਿਜ, ਰਜਤ ਸਵਰਾਜ, ਸਵਾਮੀ ਕਮਲ ਨੇਤਰ, ਸੁਰਿੰਦਰ ਬਜਾਜ ਆਦਿ ਹਾਜ਼ਰ ਸਨ |
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਸਥਾਨਕ ਕਮੇਟੀ ਬਾਜ਼ਾਰ ਦੇ ਦੁਕਾਨਦਾਰਾਂ ਦੀਆਂ ਸਫ਼ਾਈ ਵਿਵਸਥਾ ਨੂੰ ਲੈ ਕੇ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਨਗਰ ਨਿਗਮ ਦੇ ਮੇਅਰ ਸ਼ਿਵ ਸੂਦ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ | ਇਸ ਮੌਕੇ ਕੌਾਸਲਰ ਨਿਪੁੰਨ ਸ਼ਰਮਾ ਵੀ ...
ਕੋਟਫ਼ਤੂਹੀ, 21 ਮਾਰਚ (ਅਟਵਾਲ)-ਪਿੰਡ ਚਾਣਥੂ ਜੱਟਾਂ ਵਿਚ ਆਂਗਣਵਾੜੀ ਸੈਂਟਰ ਦਾ ਉਦਘਾਟਨ ਮੈਡਮ ਪਰਮਜੀਤ ਕੌਰ ਸੀ.ਡੀ.ਪੀ.ਓ. ਗੜ੍ਹਸ਼ੰਕਰ ਨੇ ਕੀਤਾ | ਇਸ ਮੌਕੇ ਕਰਵਾਏ ਸਮਾਗਮ ਵਿਚ ਉਨ੍ਹਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਛੋਟੇ ਬੱਚਿਆਂ ਨੂੰ ਆਂਗਣਵਾੜੀ ਵਿਚ ਦਾਖਿਲ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਚੋਰਾਂ ਨੇ ਦਿਨ ਦਿਹਾੜੇ ਘਰ ਨੂੰ ਨਿਸ਼ਾਨਾ ਬਣਾ ਕੇ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ | ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਰਵਿਦਾਸ ਨਗਰ ਦੇ ਵਾਸੀ ਰਾਜ ਕੁਮਾਰ ਨੇ ਦੱਸਿਆ ਕਿ ਉਹ ...
ਹੁਸ਼ਿਆਰਪੁਰ, 21 ਮਾਰਚ (ਹਰਪ੍ਰੀਤ ਕੌਰ) ਰਾਸ਼ਟਰੀ ਰਾਜਪੂਤ ਕਰਣੀ ਸੈਨਾ ਨੇ ਇਰਾਕ ਦੇ ਮੌਸੂਲ ਵਿੱਚ ਆਈ.ਐਸ.ਆਈ.ਐਸ. ਅੱਤਵਾਦੀਆਂ ਦੁਆਰਾ ਮਾਰੇ ਗਏ 39 ਭਾਰਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਲਈ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ | ...
ਮੁਕੇਰੀਆਂ, 21 ਮਾਰਚ (ਰਾਮਗੜ੍ਹੀਆ)-ਸਰਕਾਰੀ ਸਕੂਲ ਧਾਮੀਆਂ ਜੋ ਕਿ ਪਿਛਲੇ ਸਮੇਂ ਦੌਰਾਨ ਮਾਣ ਪ੍ਰਾਪਤੀਆਂ ਕਰ ਰਿਹਾ ਹੈ, ਵਿਖੇ ਐਨ. ਆਰ. ਆਈ ਮਨਜੀਤ ਸਿੰਘ ਚੀਮਾ ਮੋਹਰੀ ਚੱਕ ਦੀ ਅਗਵਾਈ ਹੇਠ ਕੁੱਝ ਐਨ.ਆਰ.ਆਈ. ਵੀਰਾਂ ਵਲੋਂ ਸਕੂਲ ਦਾ ਦੌਰਾ ਕੀਤਾ ਗਿਆ, ਜਿਨ੍ਹਾਂ ਨੇ ਸਕੂਲ ...
ਮਾਹਿਲਪੁਰ, 21 ਮਾਰਚ (ਰਜਿੰਦਰ ਸਿੰਘ) ਏਕ ਜਜ਼ਬਾ ਵੈੱਲਫੇਅਰ ਸੁਸਾਇਟੀ ਵਲੋਂ ਚਲਾਈ ਜਾ ਰਹੀ ਸਮਾਜ ਸੇਵਾ ਤੇ ਮਨੁੱਖਤਾ ਭਲਾਈ ਸਕੀਮ ਤਹਿਤ ਅੱਜ ਅੰਕੁਰ ਪਬਲਿਕ ਸਕੂਲ ਮਾਹਿਲਪੁਰ ਵਿਖੇ ਲੋੜਵੰਦ ਤੇ ਗਰੀਬ ਬੱਚਿਆਂ ਦੀ ਫ਼ੀਸ ਦੀ ਰਾਸ਼ੀ ਦੇਣ ਮੌਕੇ ਐਮ.ਡੀ. ਵਿਨੋਦ ਹਾਂਡਾ ...
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)-ਬੀਤੇ ਦਿਨ ਨਜ਼ਦੀਕੀ ਪਿੰਡ ਪਨਾਮ ਵਿਖੇ ਲਿੰਕ ਸੜਕ ਤੋਂ ਅਸ਼ੋਕ ਕੁਮਾਰ (40) ਵਾਸੀ ਪਨਾਮ ਦੀ ਭੇਦਭਰੀ ਹਾਲਤ ਵਿਚ ਲਾਸ਼ ਮਿਲਣ ਦੇ ਮਾਮਲੇ 'ਚ ਗੜ੍ਹਸ਼ੰਕਰ ਪੁਲਿਸ ਨੇ ਮਿ੍ਤਕ ਦੇ ਭਰਾ ਦੇ ਬਿਆਨਾਂ 'ਤੇ ਦੋ ਸਕੇ ਭਰਾਵਾਂ ਖਿਲਾਫ਼ ਕਤਲ ਦਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX