ਤਾਜਾ ਖ਼ਬਰਾਂ


10ਵੇਂ ਰਾਊਂਡ ਵਿਚ ਮਨਪ੍ਰੀਤ ਸਿੰਘ ਇਯਾਲੀ 9294 ਵੋਟਾਂ ਨਾਲ ਅੱਗੇ
. . .  1 minute ago
12ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10598 ਵੋਟਾਂ ਨਾਲ ਅੱਗੇ
. . .  5 minutes ago
ਮੁਕੇਰੀਆਂ : ਨੌਵੇਂ ਰਾਊਂਡ ਮਗਰੋਂ ਕਾਂਗਰਸ 1505 ਵੋਟਾਂ ਨਾਲ ਅੱਗੇ
. . .  9 minutes ago
ਬਟਾਲਾ 'ਚ ਕੈਪਟਨ ਨੇ ਬੇਰਿੰਗ ਯੂਨੀਅਨ ਕਾਲਜ ਦਾ ਕੀਤਾ ਦੌਰਾ
. . .  7 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਬਟਾਲਾ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਦਾ ਦੌਰਾ ਕੀਤਾ। ਜ਼ਿਕਰਯੋਗ ਹੈ ਕਿ...
ਮਨਪ੍ਰੀਤ ਸਿੰਘ ਇਯਾਲੀ 9ਵੇਂ ਰਾਊਂਡ ਵਿਚ 7822 ਵੋਟਾਂ ਨਾਲ ਅੱਗੇ
. . .  12 minutes ago
ਫਗਵਾੜਾ : 8ਵੇਂ ਰਾਊਂਡ ਮਗਰੋਂ ਧਾਲੀਵਾਲ 10788 ਵੋਟਾਂ ਨਾਲ ਅੱਗੇ
. . .  10 minutes ago
ਬਟਾਲਾ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  14 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਕੈਬਨਿਟ ਦੀ ਬੈਠਕ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
11ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10504 ਵੋਟਾਂ ਨਾਲ ਅੱਗੇ
. . .  18 minutes ago
ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  22 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਅੱਜ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਕਰਤਾਰਪੁਰ ਲਾਂਘੇ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ...
ਮਹਾਰਾਸ਼ਟਰ ਚੋਣਾਂ : ਨਾਗਪੁਰ ਦੱਖਣੀ-ਪੱਛਮੀ ਹਲਕੇ ਤੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ 8398 ਵੋਟਾਂ ਨਾਲ ਅੱਗੇ
. . .  27 minutes ago
ਅੱਠਵੇਂ ਰਾਊਂਡ ਤੋਂ ਬਾਅਦ ਮੁਕੇਰੀਆਂ ਤੋਂ ਇੰਦੂ ਬਾਲਾ 2132 ਵੋਟਾਂ ਨਾਲ ਅੱਗੇ
. . .  28 minutes ago
ਫਗਵਾੜਾ : ਸੱਤਵੇਂ ਰਾਊਂਡ ਮਗਰੋਂ ਧਾਲੀਵਾਲ 8149 ਵੋਟਾਂ ਨਾਲ ਅੱਗੇ
. . .  32 minutes ago
ਹਰਿਆਣਾ ਚੋਣਾਂ : ਸੱਤਵੇਂ ਰਾਊਂਡ ਮਗਰੋਂ ਕੈਥਲ ਤੋਂ ਕਾਂਗਰਸੀ ਉਮੀਦਵਾਰ ਸੁਰਜੇਵਾਲਾ 5014 ਵੋਟਾਂ ਨਾਲ ਅੱਗੇ
. . .  32 minutes ago
ਹਰਿਆਣਾ ਚੋਣਾਂ : ਪੀਹੋਵਾ ਤੋਂ ਸਾਬਕਾ ਹਾਕੀ ਕਪਤਾਨ ਅਤੇ ਭਾਜਪਾ ਉਮੀਦਵਾਰ ਸੰਦੀਪ ਸਿੰਘ 1606 ਵੋਟਾਂ ਨਾਲ ਅੱਗੇ
. . .  38 minutes ago
ਦਸਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10240 ਵੋਟਾਂ 'ਤੇ ਅੱਗੇ
. . .  41 minutes ago
ਫਗਵਾੜਾ : 6ਵੇਂ ਰਾਊਂਡ ਮਗਰੋਂ ਕਾਂਗਰਸ 5976 ਵੋਟਾਂ ਨਾਲ ਅੱਗੇ
. . .  43 minutes ago
ਹਰਿਆਣਾ ਚੋਣਾਂ : ਉਚਾਨਾ ਤੋਂ ਜੇ. ਜੇ. ਪੀ. ਦੇ ਮੁਖੀ ਦੁਸ਼ਿਯੰਤ ਚੌਟਾਲਾ 15000 ਵੋਟਾਂ ਨਾਲ ਅੱਗੇ
. . .  44 minutes ago
ਮੁਕੇਰੀਆਂ : ਸੱਤਵੇਂ ਗੇੜ ਵਿਚ ਕਾਂਗਰਸ 2684 ਵੋਟਾਂ ਨਾਲ ਅੱਗੇ
. . .  46 minutes ago
ਹਰਿਆਣਾ ਚੋਣਾਂ : 6ਵੇਂ ਰਾਊਂਡ ਤੋਂ ਬਾਅਦ ਅਭੈ ਚੌਟਾਲਾ 3743 ਵੋਟਾਂ ਨਾਲ ਅੱਗੇ
. . .  46 minutes ago
ਨੌਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9203 ਵੋਟਾਂ ਨਾਲ ਅੱਗੇ
. . .  47 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550

ਅੰਮ੍ਰਿਤਸਰ

ਲਾਹੌਰ 'ਚ ਗੁਰਦੁਆਰਾ ਡੇਰਾ ਸਾਹਿਬ ਦੇ ਲੰਗਰ ਹਾਲ ਦੀ ਉਸਾਰੀ ਆਰੰਭ

ਅੰਮਿ੍ਤਸਰ, 21 ਮਾਰਚ (ਸੁਰਿੰਦਰ ਕੋਛੜ)-ਲਾਹੌਰ ਸ਼ਹਿਰ 'ਚ ਸ਼ਾਹੀ ਕਿਲ੍ਹੇ ਦੇ ਸਾਹਮਣੇ ਮੌਜੂਦ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਦੇ ਨਵੇਂ ਲੰਗਰ ਹਾਲ ਦੀ ਉਸਾਰੀ ਦਾ ਸ਼ੁੱਭ ਆਰੰਭ ਇਵੈਕੂਈ ...

ਪੂਰੀ ਖ਼ਬਰ »

ਸਰਕਾਰੀ ਸਕੂਲ ਤੇ ਸਿੱਖਿਆ ਬਚਾਓ ਮੰਚ ਵਲੋਂ ਅਰਥੀ ਫੂਕ ਮੁਜ਼ਾਹਰਾ

ਅੰਮਿ੍ਤਸਰ, 21 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)¸ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਵੱਲੋਂ ਸਰਕਾਰ ਨਾਲ ਚੱਲ ਰਹੀ ਆਰ-ਪਾਰ ਦੀ ਲੜਾਈ ਤਹਿਤ ਆਪਣੇ ਸੰਘਰਸ਼ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਜ਼ਿਲ੍ਹਾ ਅੰਮਿ੍ਤਸਰ ਦੇ ਸੈਂਕੜੇ ਅਧਿਆਪਕਾਂ ਵਲੋਂ ਰੋਸ ...

ਪੂਰੀ ਖ਼ਬਰ »

ਇਰਾਕ 'ਚ ਮਾਰੇ ਗਏ 39 ਭਾਰਤੀਆਂ 'ਚੋਂ 2 ਦੀਆਂ ਮਿ੍ਤਕ ਦੇਹਾਂ ਲੈਣ ਆਏ ਪਰਿਵਾਰਕ ਮੈਂਬਰ ਹਵਾਈ ਅੱਡੇ ਤੇ ਹੋਏ ਖੱਜਲ-ਖੁਆਰ

ਰਾਜਾਸਾਂਸੀ, 21 ਮਾਰਚ (ਹੇਰ, ਖੀਵਾ)¸ਇਰਾਕ 'ਚ ਆਈ. ਐੱਸ. ਆਈ. ਐੱਸ. ਅੱਤਵਾਦੀਆਂ ਹੱਥੋਂ ਮਾਰੇ ਗਏ 39 ਭਾਰਤੀਆਂ 'ਚ 2 ਦੀਆਂ ਮਿ੍ਤਕ ਦੇਹਾਂ ਹਵਾਈ ਜਹਾਜ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਪੁੱਜਣੀਆਂ ਸਨ ਪਰ ਇੱਥੇ ਮਿ੍ਤਕ ਦੇਹਾਂ ਨਾਂ ਪੁੱਜਣ ...

ਪੂਰੀ ਖ਼ਬਰ »

-ਚੀਫ਼ ਖ਼ਾਲਸਾ ਦੀਵਾਨ ਉਪ ਚੋਣਾਂ- ਉਮੀਦਵਾਰਾਂ ਵਲੋਂ ਅੰਮਿ੍ਤਧਾਰੀ ਹੋਣ ਦਾ ਯਕੀਨ ਦਿਵਾਏ ਜਾਣ ਉਪਰੰਤ ਚੋਣਾਂ ਲਈ ਰਾਹ ਪੱਧਰਾ

ਅੰਮਿ੍ਤਸਰ, 21 ਮਾਰਚ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਉਪ ਚੋਣ ਲੜ ਰਹੇ ਵੱਖ-ਵੱਖ ਧੜਿਆਂ ਦੇ ਸਾਰੇ ਉਮੀਦਵਾਰਾਂ ਵਲੋਂ ਅੱਜ ਦੀਵਾਨ ਦਫ਼ਤਰ ਵਿਖੇ ਹੋਈ ਵਿਸ਼ੇਸ਼ ਇਕੱਤਰਤਾ 'ਚ ਆਪਣੇ ਆਪ ਨੂੰ ਅੰਮਿ੍ਤਧਾਰੀ ਹੋਣ ਦਾ ਯਕੀਨ ਦਿਵਾਏ ਜਾਣ ਤੋਂ ਬਾਅਦ ਕਈ ...

ਪੂਰੀ ਖ਼ਬਰ »

ਪੁਲਿਸ ਵਲੋਂ ਲਾਭਪਾਤਰੀਆਂ ਨੂੰ ਵੰਡੀ ਜਾਣ ਵਾਲੀ ਸਸਤੀ ਕਣਕ ਦੀਆਂ 190 ਬੋਰੀਆਂ ਬਰਾਮਦ

ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)¸ਸਥਾਨਕ ਪਿੰਡ ਸੁਲਤਾਨਵਿੰਡ ਵਿਖੇ ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਅਧਾਰ 'ਤੇ ਸੋਖੀ ਆਟਾ ਚੱਕੀ 'ਤੇ ਮਾਰੇ ਗਏ ਛਾਪੇ ਦੌਰਾਨ ਨੀਲੇ ਕਾਰਡ 'ਤੇ ਵੰਡੀ ਜਾਣ ਵਾਲੀ 2 ਰੁਪਏ ਕਿਲੋ ਵਾਲੀ ਕਣਕ ਦੀਆਂ 190 ਬੋਰੀਆਂ ਬਰਾਮਦ ਹੋਣ ...

ਪੂਰੀ ਖ਼ਬਰ »

ਚੋਰੀ ਦੀ ਰੇਤ ਲਿਜਾਂਦੇ 2 ਘੜੁੱਕੇ ਕਾਬੂ

ਭਿੰਡੀ ਸੈਦਾਂ, 21 ਮਾਰਚ (ਪਿ੍ਤਪਾਲ ਸਿੰਘ ਸੂਫ਼ੀ)¸ਪੁਲਿਸ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਧਿਕਾਰੀ ਯਾਦਵਿੰਦਰ ਸਿੰਘ ਵਲੋਂ ਰੇਤਾਂ ਦੀ ਨਾਜ਼ਾਇਜ਼ ਖੁਦਾਈ ਕਰਨ ਵਾਲਿਆਂ ਵਿਰੁੱਧ ਚਲਾਈ ਹੋਈ ਮੁਹਿੰਮ ਤਹਿਤ ਪੁਲਿਸ ਪਾਰਟੀ ਵਲੋਂ ਇਕ ਵਿਸ਼ੇਸ਼ ਇਤਲਾਹ 'ਤੇ ਚੋਰੀ ਰੇਤ ...

ਪੂਰੀ ਖ਼ਬਰ »

ਸਿਵਲ ਹਸਪਤਾਲ ਅਜਨਾਲਾ 'ਚੋਂ ਸਟਾਫ਼ ਨਰਸਾਂ ਦੇ ਪੈਸੇ ਚੋਰੀ

ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਿਕ ਸਿਵਲ ਹਸਪਤਾਲ 'ਚ ਰਾਤ ਸਮੇਂ ਇਕ ਚੋਰ ਨੇ ਡਿਊਟੀ ਰੂਮ 'ਚ ਜਾ ਕੇ ਸਟਾਫ਼ ਨਰਸਾਂ ਦੇ ਪੈਸੇ ਚੋਰੀ ਕਰ ਲਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਬਿ੍ਜ ਭੂਸ਼ਨ ਸਹਿਗਲ ਨੇ ਦੱਸਿਆ ਕਿ ਰਾਤ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਚੱਬਾ, 21 ਮਾਰਚ (ਜੱਸਾ ਅਨਜਾਣ)-ਥਾਣਾ ਚਾਟੀਵਿੰਡ ਦੇ ਖੇਤਰ 'ਚ ਆਉਂਦੇ ਗੁਰਦੁਆਰਾ ਸ਼ਹੀਦ ਬਾਬਾ ਨੌਧ ਸਿੰਘ ਚੱਬਾ ਦੇ ਨੇੜਿਓਾ ਇਕ ਅਣਪਛਾਤੇ ਨੌਜਵਾਨ ਦੀ ਪੁਲਿਸ ਨੂੰ ਲਾਸ਼ ਮਿਲੀ ਹੈ | ਇਸ ਖਬਰ ਸਬੰਧੀ ਜਾਣਾਕਰੀ ਦਿੰਦਿਆਂ ਏ.ਐੱਸ.ਆਈ. ਤਰਲੋਕ ਸਿੰਘ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਮੀਂਹ ਤੇ ਝੱਖੜ ਨਾਲ ਕਣਕ ਤੇ ਵੇਲਾਂ ਦੀਆਂ ਸਬਜ਼ੀਆਂ 'ਤੇ ਬੁਰੀ ਤਰ੍ਹਾਂ ਪ੍ਰਭਾਵਿਤ

ਨਵਾਂ ਪਿੰਡ, 21 ਮਾਰਚ (ਜਸਪਾਲ ਸਿੰਘ)-ਲੰਘੀ ਰਾਤ ਮੌਸਮ ਦੇ ਬਦਲੇ ਹੋਏ ਮਿਜ਼ਾਜ਼ ਕਾਰਨ ਚੱਲੀਆਂ ਤੇਜ ਹਵਾਵਾਂ ਅਤੇ ਹਲਕੀ ਤੋਂ ਤੇਜ ਹੋਈ ਬੇ-ਮੌਸਮੀ ਬਾਰਿਸ਼ ਨੇ ਕਿਸਾਨਾਂ ਨੂੰ ਮੁੜ ਨਿਰਾਸ਼ਾ ਦੀ ਘੁੰਮਣਘੇਰੀ 'ਚ ਫਸਾ ਦਿੱਤਾ ਹੈ | ਇਸ ਮੌਕੇ ਸਥਾਨਕ ਅਤੇ ਆਸ-ਪਾਸ ਦੇ ਕੀਤੇ ...

ਪੂਰੀ ਖ਼ਬਰ »

ਬਾਬੇ ਰੋਡੇ ਦਾ ਦੋ ਰੋਜ਼ਾ ਸਾਲਾਨਾ ਮੇਲਾ 23 ਤੋਂ

ਮਜੀਠਾ, 21 ਮਾਰਚ (ਮਨਿੰਦਰ ਸਿੰਘ ਸੋਖੀ)-ਸ਼ਰਾਬ ਪੀਣ ਵਾਲਿਆਂ ਨੂੰ ਦੋ ਦਿਨ ਲਗਾਤਾਰ ਰਹਿਣਗੀਆਂ ਖੂਬ ਮੌਜਾਂ, ਇਨ੍ਹਾਂ ਨੂੰ ਸ਼ਰਾਬ ਪੀਣ ਤੋਂ ਦੋ ਦਿਨ ਕੋਈ ਨਹੀਂ ਰੋਕੇਗਾ¢ ਬਲਾਕ ਮਜੀਠਾ ਅਧੀਨ ਆਉਂਦੇ ਪਿੰਡ ਭੋਮਾ ਵਿਖੇ ਬਾਬਾ ਰੋਡੇ ਦਾ ਦੋ ਰੋਜ਼ਾ ਸਾਲਾਨਾ ਮੇਲਾ 23 ਮਾਰਚ ਤੋ ਸ਼ੁਰੂ ਹੋ ਰਿਹਾ ਹੈ¢ਉਂਝ ਤਾਂ ਇਸ ਜਗ੍ਹਾ 'ਤੇ ਸਾਰਾ ਸਾਲ ਸ਼ਰਾਬ ਪੀਣ ਵਾਲਿਆਂ ਦਾ ਆਉਣ ਜਾਣ ਬਣਿਆ ਰਹਿੰਦਾ ਹੈ ਪਰ ਸਾਲ ਦੇ ਇਨ੍ਹਾਂ ਦੋ ਦਿਨਾਂ ਦਾ ਦੇਸ਼ ਤੇ ਵਿਦੇਸ਼ ਵਿਚ ਬੈਠੇ ਬਾਬਾ ਰੋਡੇ ਦੇ ਸ਼ਰਧਾਲੂਆਂ ਨੂੰ ਬੇਸਬਰੀ ਨਾਲ ਇੰਤਜ਼ਾਰ ਰਹਿੰਦਾ ਹੈ¢ ਜ਼ਿਕਰਯੋਗ ਹੈ ਕਿ ਬਾਬਾ ਰੋਡਾ ਦੇ ਸ਼ਰਧਾਲੂਆਂ ਵਲੋਂ ਸੁੱਖੀਆਂ ਹੋਈਆਂ ਸੁੱਖਣਾ ਪੂਰੀਆਂ ਹੋਣ 'ਤੇ ਉਨ੍ਹਾ ਵਲੋਂ ਘਰ ਦੀ ਕੱਢੀ ਪਹਿਲੇ ਤੋੜ ਦੀ ਸ਼ਰਾਬ ਅਤੇ ਅੰਗਰੇਜ਼ੀ ਬਰਾਂਡ ਦੀ ਸਸਤੀ ਤੋਂ ਸਸਤੀ ਅਤੇ ਮਹਿੰਗੀ ਤੋਂ ਮਹਿੰਗੀ ਸ਼ਰਾਬ ਚੜ੍ਹਾਈ ਜਾਂਦੀ ਹੈ ਅਤੇ ਇਹ ਸਾਰੀ ਸ਼ਰਾਬ ਬਾਬਾ ਰੋਡਾ ਦੀ ਸਮਾਧ ਤੇ ਬਣੀ ਹੌਦੀ ਵਿਚ ਪੈ ਕੇ ਇਕ ਵੱਖਰੀ ਕਿਸਮ ਦੀ ਸ਼ਰਾਬ ਬਣ ਜਾਂਦੀ ਹੈ, ਜਿਸ ਨੂੰ ਸ਼ਰਧਾਲੂ ਬਾਬਾ ਰੋਡਾ ਬਰਾਂਡ ਸਮਝ ਕੇ ਇਸ ਦਾ ਪ੍ਰਸਾਦ ਲੈ ਕੇ ਵੱਖਰੀ ਤਰ੍ਹਾਂ ਦੀ ਮਸਤੀ ਵਿਚ ਝੂਮਦੇ ਹਨ¢ ਰਵਾਇਤ ਅਨੁਸਾਰ ਮੇਲੇ ਦਾ ਦੂਸਰਾ ਦਿਨ ਔਰਤਾਂ ਦੇ ਨਤਮਸਤਕ ਹੋਣ ਦਾ ਹੁੰਦਾ ਹੈ ਪਰ ਦੇਖਣ ਵਿਚ ਆਇਆ ਹੈ ਕਿ ਦੋਵੇਂ ਦਿਨ ਅਕਸਰ ਮਰਦਾਂ ਦਾ ਹੀ ਬੋਲਬਾਲਾ ਰਹਿੰਦਾ ਹੈ ਦੂਸਰੇ ਦਿਨ ਸ਼ਰਧਾਲੂ ਔਰਤਾਂ ਦਿਨ ਚੜ੍ਹਣ ਤੋਂ ਪਹਿਲਾਂ ਹੀ ਮੱਥਾ ਟੇਕ ਜਾਂਦੀਆਂ ਹਨ¢


ਖ਼ਬਰ ਸ਼ੇਅਰ ਕਰੋ

ਐੱਸ. ਡੀ. ਐੱਮ. ਅਜਨਾਲਾ ਵਲੋਂ ਰਣਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਓਠੀਆਂ, 21 ਮਾਰਚ (ਗੁਰਵਿੰਦਰ ਸਿੰਘ ਛੀਨਾ)-ਇਰਾਕ 'ਚ 39 ਭਾਰਤੀਆਂ ਨਾਲ ਮਾਰੇ ਗਏ ਪਿੰਡ ਮਾਨਾਂਵਾਲਾ ਦੇ ਨੌਜਵਾਨ ਰਣਜੀਤ ਸਿੰਘ ਦੇ ਘਰ ਐਸ. ਡੀ. ਐਮ. ਅਜਨਾਲਾ ਰਜਤ ਉਬਰਾਏ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਮਿ੍ਤਕ ਰਣਜੀਤ ਸਿੰਘ ਦੀ ਮਾਤਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ...

ਪੂਰੀ ਖ਼ਬਰ »

ਪੋਸਟਰ ਤੇ ਪੇਂਟਿੰਗ ਮੁਕਾਬਲੇ ਕਰਵਾਏ

ਅੰਮਿ੍ਤਸਰ, 21 ਮਾਰਚ (ਰੇਸ਼ਮ ਸਿੰਘ)¸'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਅਧੀਨ ਕਾਲਜਾਂ ਦੀਆਂ ਵਿਦਿਆਰਥਣਾਂ ਦੇ ਪੋਸਟਰ, ਪੇਟਿੰਗ ਮੁਕਾਬਲੇ ਕਰਵਾਏ ਗਏ | ਬੀ. ਬੀ. ਕੇ. ਡੀ. ਏ. ਵੀ ਕਾਲਜ ਫ਼ਾਰ ਵੂਮੈਨ ਲਾਰੈਂਸ ਵਿਖੇ ਕਰਵਾਏ ਪ੍ਰੋਗਰਾਮ ਮੌਕੇ 100 ਵਿਦਿਆਰਥਣਾਂ ਨੇ ਹਿੱਸਾ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਤੇ ਕਬੱਡੀ ਟੂਰਨਾਮੈਂਟ ਕਰਾਇਆ

ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਟਪਿਆਲਾ ਦੇ ਗੁਰਦੁਆਰਾ ਨਾਨਕ ਦਾਸ ਜੀ ਵਿਖੇ ਸਾਲਾਨਾ ਜੋੜ ਮੇਲਾ ਅਤੇ ਕਬੱਡੀ ਟੂਰਨਾਮੈਂਟ ਧੂਮ ਧਾਮ ਨਾਲ ਕਰਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਡਾਕਟਰਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਕੀਤਾ ਜਾਵੇਗਾ ਚੈਕਿੰਗ ਅਭਿਆਨ ਸ਼ੁਰੂ-ਡੀ. ਸੀ.

ਅੰਮਿ੍ਤਸਰ, 21 ਮਾਰਚ (ਰੇਸ਼ਮ ਸਿੰਘ)¸ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਡਿਪਟੀ ਕਮਿਸ਼ਨਰ ਸ: ਕਮਲਦੀਪ ਸਿੰਘ ਸੰਘਾ ਵੱਲੋਂ ਸਿਹਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ ਜਿਸ ਦੌਰਾਨ ਸ: ਸੰਘਾ ਨੇ ਕਿਹਾ ਕਿ ਪਿੰਡਾਂ 'ਚ ਡਾਕਟਰਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ...

ਪੂਰੀ ਖ਼ਬਰ »

ਮਾ: ਵੇਰਕਾ ਵਲੋਂ ਪ੍ਰੀਮਿਕਸ ਨਾਲ ਬਣਨ ਵਾਲੇ ਬਾਜ਼ਾਰ ਦੇ ਕੰਮ ਦਾ ਉਦਘਾਟਨ

ਵੇਰਕਾ, 21 ਮਾਰਚ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦਾ ਹਿੱਸਾ ਬਣੀ ਵਾਰਡ ਨੰ: 21 ਅਧੀਨ ਆਉਂਦੇ ਇਲਾਕੇ ਦੇਬੀ ਵਾਲਾ ਬਾਜ਼ਾਰ ਵੇਰਕਾ ਦੀ ਪਿਛਲੇ ਲੰਮੇਂ ਸਮੇਂ ਤੋਂ ਸਾਰ ਨਾ ਲਏ ਜਾਣ ਕਾਰਣ ਬਣੀ ਬਦ ਤੋਂ ਬਦਤਰ ਹਾਲਤ ਨੂੰ ਸੁਧਾਰਨ ਲਈ ਕੈਬਨਿਟ ਮੰਤਰੀ ਨਵਜੋਤ ਸਿੰਘ ...

ਪੂਰੀ ਖ਼ਬਰ »

ਕਰੀਬ ਦੋ ਮਹੀਨੇ ਤੋਂ ਪੀਣ ਵਾਲੇ ਪਾਣੀ ਤੋਂ ਵਾਂਝੇ ਹੋਏ ਪਿੰਡ ਨਾਨੋਕੇ ਦੇ ਵਾਸੀ

ਸੁਧਾਰ, 21 ਮਾਰਚ (ਜਸਵਿੰਦਰ ਸਿੰਘ ਸੰਧੂ)-ਤਕਰੀਬਨ ਦੋ ਮਹੀਨੇ ਤੋਂ ਪਿੰਡ ਨਾਨੋਕੇ ਦੀ ਪਾਣੀ ਵਾਲੀ ਟੈਂਕੀ ਬੰਦ ਹੋਣ ਨਾਲ ਲੋਕਾਂ ਵਿਚ ਹਾਹਾਕਾਰ ਮੱਚੀ ਹੋਈ ਹੈ | ਲੋਕ ਗੁਰਦੁਆਰਾ ਸਾਹਿਬ ਤੋਂ ਪਾਣੀ ਨਾਲ ਗੁਜਾਰਾ ਕਰ ਰਹੇ ਹਨ | ਇਸ ਸਬੰਧ ਵਿਚ ਪਿੰਡ ਨਾਨੋਕੇ ਦੇ ਸਰਪੰਚ ...

ਪੂਰੀ ਖ਼ਬਰ »

ਕੌਮੀ ਮੈਡੀਕਲ ਬਿੱਲ ਖਿਲਾਫ਼ ਆਈ. ਐੱਮ. ਏ. ਵਲੋਂ ਭਾਰਤ ਯਾਤਰਾ ਦੀ ਸ੍ਰੀ ਦਰਬਾਰ ਸਾਹਿਬ ਤੋਂ ਸ਼ੁਰੂਆਤ

ਅੰਮਿ੍ਤਸਰ, 21 ਮਾਰਚ (ਰੇਸ਼ਮ ਸਿੰਘ)¸ਕੌਮੀ ਮੈਡੀਕਲ ਬਿੱਲ ਦੇ ਖਿਲਾਫ਼ ਡਾਕਟਰਾਂ ਵਲੋਂ ਦੇਸ਼ ਭਰ 'ਚ ਵਿੱਢੇ ਸੰਘਰਸ਼ ਦਾ ਆਗਾਜ਼ ਅੱਜ ਇੱਥੇ ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਵਿਖੇ ਮੱਥਾ ਟੇਕ ਕੇ ਆਈ. ਐਮ. ਏ. ਵਲੋਂ ਭਾਰਤ ਯਾਤਰਾ ਸ਼ੁਰੂ ਕਰ ਦਿੱਤਾ ਗਿਆ | ਇੰਡੀਅਨ ...

ਪੂਰੀ ਖ਼ਬਰ »

ਬਲਾਕ ਤਰਸਿੱਕਾ 'ਚ ਨਸ਼ਾ ਵਿਰੋਧੀ ਕਮੇਟੀਆਂ ਬਣਨੀਆਂ ਸ਼ੁਰੂ

ਤਰਸਿੱਕਾ, 21 ਮਾਰਚ (ਅਤਰ ਸਿੰਘ ਤਰਸਿੱਕਾ)-ਕੈਪਟਨ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਨਸ਼ਾ ਮੁਕਤ ਪੰਜਾਬ ਨੂੰ ਪੂਰਿਆਂ ਕਰਨ ਲਈ ਬਲਾਕ ਤਰਸਿੱਕਾ ਦੇ 93 ਪਿੰਡਾਂ 'ਚ ਨਸ਼ਾ ਵਿਰੋਧੀ ਕਮੇਟੀਆਂ ਬਨਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਮੁਹਿੰਮ ਨੂੰ ਸਫ਼ਲਤਾ ...

ਪੂਰੀ ਖ਼ਬਰ »

ਸ਼ਬਦ ਚੇਤਨਾ ਮੰਚ ਰਈਆ ਵਲੋਂ ਕਵੀ ਦਰਬਾਰ 25 ਨੂੰ

ਰਈਆ, 21 ਮਾਰਚ (ਸ਼ਰਨਬੀਰ ਸਿੰਘ ਕੰਗ)-ਸ਼ਬਦ ਚੇਤਨਾ ਮੰਚ ਰਈਆ (ਰਜਿ:) ਵਲੋਂ ਚੌਥਾ ਮਹੀਨਾ ਵਾਰ ਕਵੀ ਦਰਬਾਰ 25 ਮਾਰਚ ਦਿਨ ਐਤਵਾਰ ਨੂੰ ਸਵੇਰੇ ਦਸ ਵਜੇ ਯੂਨੀਕ ਪਬਲਿਕ ਸਕੂਲ ਚੀਮਾਂਬਾਠ ਰੋਡ ਰਈਆ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪ੍ਰੋ: ਕੁਲਵੰਤ ਸਿੰਘ ਔਜਲਾ ਮੁੱਖ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਇਕਾਈ ਭਿੰਡੀ ਸੈਦਾਂ ਦੀ ਚੋਣ

ਭਿੰਡੀ ਸੈਦਾਂ, 21 ਮਾਰਚ (ਪਿ੍ਤਪਾਲ ਸਿੰਘ ਸੂਫ਼ੀ)¸ਕਸਬਾ ਭਿੰਡੀ ਸੈਦਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਧੰਨਵੰਤ ਸਿੰਘ ...

ਪੂਰੀ ਖ਼ਬਰ »

ਕੇਜਰੀਵਾਲ ਦਾ ਮੁਆਫ਼ੀਨਾਮਾ ਪਾਰਟੀ ਹਿੱਤ 'ਚ ਲਿਆ ਫ਼ੈਸਲਾ-ਧਾਲੀਵਾਲ

ਅੰਮਿ੍ਤਸਰ, 21 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)¸ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ਖਿਲਾਫ ਵੱਖ-ਵੱਖ ਸੂਬਿਆਂ 'ਚ ਚੱਲ ਰਹੇ ਮਾਣਹਾਨੀ ਦੇ ਕੇਸਾਂ ਤੋਂ ਨਿਜਾਤ ਪਾਉਣ ਲਈ ਮੁਆਫ਼ੀ ਦਾ ਫ਼ੈਸਲਾ ...

ਪੂਰੀ ਖ਼ਬਰ »

-ਮਾਮਲਾ ਪੁਲਿਸ ਵਲੋਂ ਮਿੰਨੀ ਬੱਸ ਡਰਾਈਵਰ ਦੀ ਰੋਕ ਕੇ ਕੀਤੀ ਕੁੱਟਮਾਰ ਦਾ¸ ਮਿੰਨੀ ਬੱਸ ਆਪ੍ਰੇਟਰ ਯੂਨੀਅਨ ਵਲੋਂ ਬੱਸਾਂ ਦਾ ਚੱਕਾ ਜਾਮ, ਚੌਾਕੀ ਮਾਹਲ ਦਾ ਕੀਤਾ ਘੇਰਾਓ

ਅੰਮਿ੍ਤਸਰ, 21 ਮਾਰਚ (ਰੇਸ਼ਮ ਸਿੰਘ)¸ਅੰਮਿ੍ਤਸਰ ਤੋਂ ਚੋਗਾਵਾਂ ਜਾ ਰਹੀ ਇਕ ਮਿੰਨੀ ਬੱਸ ਨੂੰ ਰੋਕ ਕੇ ਡਰਾਈਵਰ ਦੀ ਕੁੱਟਮਾਰ ਕਰਨ ਤੇ ਬਾਅਦ 'ਚ ਕੋਰੇ ਕਾਗਜ਼ਾਂ 'ਤੇ ਦਸਤਖਤ ਕਰਵਾ ਕੇ ਛੱਡਣ ਦੇ ਮਾਮਲੇ 'ਚ ਅੱਜ ਮਿੰਨੀ ਬੱਸ ਆਪ੍ਰੇਟਰ ਯੂਨੀਅਨ ਵਲੋਂ ਬੱਸਾਂ ਦਾ ਚੱਕਾ ਜਾਮ ...

ਪੂਰੀ ਖ਼ਬਰ »

ਮਾਲ ਮੰਡੀ ਸਕੀਮ ਤਹਿਤ ਬਣੇ 57 ਫਲੈਟਸ 'ਤੇ ਗ਼ੈਰ-ਕਾਨੂੰਨੀ ਕਬਜ਼ਾ ਬਰਕਰਾਰ

ਅੰਮਿ੍ਤਸਰ, 21 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)¸ਨਗਰ ਸੁਧਾਰ ਟਰੱਸਟ ਦੀ ਮਾਲ ਮੰਡੀ ਸਕੀਮ ਤਹਿਤ ਬਣਾਏ ਗਏ 723 ਫ਼ਲੈਟਾਂ 'ਚੋਂ 241 ਫਲੈਟਸ ਹੋਲਡਰਾਂ ਵਲੋਂ ਵਿਭਾਗ ਨੂੰ ਪੈਸੇ ਜਮ੍ਹਾਂ ਨਾ ਕਰਵਾਏ ਜਾਣ ਕਾਰਨ ਡਿਫਾਲਟਰ ਹੋ ਗਏ ਸਨ ਜਿਨ੍ਹਾਂ 'ਚੋਂ 67 ਫਲੈਟਸ ਅਜਿਹੇ ਹਨ ਜਿਸ ...

ਪੂਰੀ ਖ਼ਬਰ »

ਕੋਟ ਖ਼ਾਲਸਾ ਦੇ ਲੋਕਾਂ ਕੀਤਾ ਕੌਾਸਲਰ ਤੇ ਨਿਗਮ ਿਖ਼ਲਾਫ਼ ਰੋਸ ਪ੍ਰਦਰਸ਼ਨ

ਛੇਹਰਟਾ, 21 ਮਾਰਚ (ਸੁਰਿੰਦਰ ਸਿੰਘ ਵਿਰਦੀ)-ਨਰਕ ਭਰੀ ਜ਼ਿੰਦਗੀ ਜਿਊ ਰਹੇ ਵਾਰਡ ਨੰਬਰ 78 ਦੇ ਲੋਕ ਹੁਣ ਨਾਕਸ ਵਿਕਾਸ ਪ੍ਰਬੰਧਾਂ ਨੂੰ ਲੈ ਕੇ ਇਲਾਕਾ ਕੌਾਸਲਰ ਤੇ ਨਗਰ ਨਿਗਮ ਦੇ ਿਖ਼ਲਾਫ਼ ਸ਼ਰੇਆਮ ਸੜਕਾਂ 'ਤੇ ਉੱਤਰ ਆਏ ਹਨ | ਬਲਹਾਰ ਸਿੰਘ ਸੈਕਟਰ ਇੰਚਾਰਜ ਬਹੁਜਨ ਸਮਾਜ ...

ਪੂਰੀ ਖ਼ਬਰ »

ਜੰਡਿਆਲਾ ਗੁਰੂ 'ਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਹੋ ਰਹੇ ਹਨ-ਨਿੰਮਾ ਲਾਹੌਰੀਆ

ਜੰਡਿਆਲਾ ਗੁਰੂ, 21 ਮਾਰਚ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਹਲਕਾ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਅਤੇ ਸਕੂਲ ਦੀ ਗਰਾਊਾਡ ਵਿਚ 30 ਲੱਖ ਰੁਪਏ ਦੀ ਰਾਸ਼ੀ ਨਾਲ ਕ੍ਰਿਕਟ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ ਨੇ ਸਰਕਾਰ ਦਾ ਪੁਤਲਾ ਫੂਕਿਆ

ਅੰਮਿ੍ਤਸਰ, 21 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)¸ਪੰਜਾਬ ਸੁਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ ਦੀ ਕਲਾਸ ਫ਼ੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਸੂਬਾਈ ਕਮੇਟੀ ਦੇ ਫ਼ੈਸਲੇ ਮੁਤਾਬਕ ਅੱਜ ਕਚਿਹਰੀ ਚੌਾਕ 'ਚ ਸਰਕਾਰ ਦਾ ਪੁਤਲਾ ਫੂਕ ਕੇ ...

ਪੂਰੀ ਖ਼ਬਰ »

ਜੰਡਿਆਲਾ ਗੁਰੂ 'ਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਹੋ ਰਹੇ ਹਨ-ਨਿੰਮਾ ਲਾਹੌਰੀਆ

ਜੰਡਿਆਲਾ ਗੁਰੂ, 21 ਮਾਰਚ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਹਲਕਾ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਅਤੇ ਸਕੂਲ ਦੀ ਗਰਾਊਾਡ ਵਿਚ 30 ਲੱਖ ਰੁਪਏ ਦੀ ਰਾਸ਼ੀ ਨਾਲ ਕ੍ਰਿਕਟ ...

ਪੂਰੀ ਖ਼ਬਰ »

ਸਥਾਨਕ ਸਰਕਾਰਾਂ ਵਿਭਾਗ ਦੀ ਚੌਕਸੀ ਟੀਮ ਵਲੋਂ ਨਿਗਮ ਦੀ ਆਟੋ ਵਰਕਸ਼ਾਪ ਤੇ ਵੱਖ-ਵੱਖ ਜ਼ੋਨਾਂ ਦਾ ਦੌਰਾ

ਅੰਮਿ੍ਤਸਰ, 21 ਮਾਰਚ (ਹਰਮਿੰਦਰ ਸਿੰੰਘ)¸ਸਥਾਨਕ ਸਰਕਾਰਾ ਵਿਭਾਗ ਦੇ ਚੀਫ਼ ਵਿਜੀਲੈਂਸ ਅਫ਼ਸਰ ਸ੍ਰੀ ਸੁਦੀਪ ਮਾਣਕ ਦੀ ਅਗਵਾਈ ਹੇਠ ਚੌਕਸੀ ਵਿਭਾਗ ਦੀ ਟੀਮ ਨੇ ਨਗਰ ਨਿਗਮ ਦੀ ਆਟੋ ਵਰਕਸ਼ਾਪ ਅਤੇ ਵੱਖ-ਵੱਖ ਜ਼ੋਨਾਂ 'ਚ ਦਸਤਕ ਦਿੱਤੀ | ਇਸ ਦੌਰਾਨ ਇਸ ਟੀਮ ਨੇ ਸਫ਼ਾਈ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਵਸੂਲਣ ਲਈ ਨਿਗਮ ਵਲੋਂ ਵਾਰਡ ਪੱਧਰ 'ਤੇ ਲਗਾਏ ਜਾਣਗੇ ਕੈਂਪ

ਅੰਮਿ੍ਤਸਰ, 21 ਮਾਰਚ (ਹਰਮਿੰਦਰ ਸਿੰੰਘ)¸ਨਗਰ ਨਿਗਮ ਵਲੋਂ ਮਾਲੀ ਸਾਲ ਦੇ ਅੰਤ 'ਚ ਵਿਭਾਗਾਂ ਨੂੰ ਦਿੱਤੇ ਟੀਚੇ ਪੂਰੇ ਕਰਨ ਲਈ ਪ੍ਰਾਪਰਟੀ ਟੈਕਸ ਵਿਭਾਗ ਦਾ ਮਾਲੀਆ ਇਕੱਠਾ ਕਰਨ ਲਈ ਵਾਰਡ ਪੱਧਰ 22 ਤੋਂ 31 ਮਾਰਚ ਤੱਕ ਵਾਰਡ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਜਿਸ ...

ਪੂਰੀ ਖ਼ਬਰ »

-ਵਿਸ਼ਵ ਯੂਨੀਵਰਸਿਟੀ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ- ਜੀ. ਐਨ. ਡੀ. ਯੂ. ਦੇ ਨਿਸ਼ਾਨੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 21 ਮਾਰਚ (ਜਤਿੰਦਰ ਸਾਬੀ)- ਵਿਸ਼ਵ ਯੂਨੀਵਰਸਿਟੀ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਜੋ ਮਲੇਸ਼ੀਆ ਵਿਖੇ ਕਰਵਾਈ ਗਈ, ਵਿਚ ਭਾਰਤੀ ਯੂਨੀਵਰਸਿਟੀ ਨਿਸ਼ਾਨੇਬਾਜ਼ੀ ਟੀਮ 'ਚ ਹਿੱਸਾ ਲੈ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਨਿਸ਼ਾਨੇਬਾਜ਼ਾਂ ਨੇ ...

ਪੂਰੀ ਖ਼ਬਰ »

ਜਾਨ ਨਿਛਾਵਰ ਕਰ ਕੇ ਭਾਈ ਗੁਰਬਖਸ਼ ਸਿੰਘ ਨੇ ਕੌਮ ਦਾ ਸੱਚਾ ਸੁੱਚਾ ਸਪੂਤ ਹੋਣ ਦਾ ਪ੍ਰਮਾਣ ਦਿੱਤਾ-ਬਾਬਾ ਹਰਨਾਮ ਸਿੰਘ ਖ਼ਾਲਸਾ

ਚੌਕ ਮਹਿਤਾ, 21 ਮਾਰਚ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦਿਆਂ ਜਾਨ ਨਿਛਾਵਰ ਕਰ ਕੇ ਭਾਈ ਗੁਰਬਖਸ਼ ਸਿੰਘ ਖ਼ਾਲਸਾ ਨੇ ਕੌਮ ਦਾ ਸੱਚਾ ਸੁੱਚਾ ਸੂਰਬੀਰ ਸਪੂਤ ...

ਪੂਰੀ ਖ਼ਬਰ »

ਵਿਕਾਸ ਦੀ ਲੋਅ ਨਾ ਪੈਣ ਕਾਰਨ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹੈ ਇਤਿਹਾਸਕ ਤੇ ਸਰਹੱਦੀ ਸ਼ਹਿਰ ਅਜਨਾਲਾ

ਅਜਨਾਲਾ, 21 ਮਾਰਚ (ਸੁੱਖ ਮਾਹਲ)-ਤਹਿਸੀਲ ਅਜਨਾਲਾ ਜੋ ਕਿ ਆਪਣੇ ਅੰਦਰ ਦੇਸ਼ ਦੀ ਆਜ਼ਾਦੀ 'ਚ ਯੋਗਦਾਨ ਪਾਉਣ ਵਾਲੇ ਦੇਸ਼ ਪ੍ਰੇਮੀਆਂ ਦੀਆਂ ਕੁਰਬਾਨੀਆਂ ਅਤੇ ਚਾਬੀਆਂ ਦੇ ਮੋਰਚੇ ਦੇ ਇਤਿਹਾਸ ਨੂੰ ਆਪਣੇ ਸੀਨੇ ਅੰਦਰ ਸੰਭਾਲੀ ਬੈਠੀ ਸਮੇਂ-ਸਮੇਂ ਹਰੇਕ ਨਾਗਰਿਕ ਨੂੰ ...

ਪੂਰੀ ਖ਼ਬਰ »

10 ਕਾਂਗਰਸੀ ਪਰਿਵਾਰ ਆਰ. ਐੱਮ. ਪੀ. ਆਈ. 'ਚ ਸ਼ਾਮਿਲ

ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿੰਡ ਵਡਾਲਾ ਕਲਾਂ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ 10 ਦੇ ਕਰੀਬ ਕਾਂਗਰਸੀ ਪਰਿਵਾਰਾਂ ਨੇ ਉਨ੍ਹਾਂ ਦੀਆਂ ਨੀਤੀਆਂ ਤੋਂ ਅੱਕ ਕੇ ਆਰ. ਐਮ. ਪੀ. ਆਈ. 'ਚ ਸ਼ਾਮਿਲ ਹੋਣ ਦਾ ਐਲਾਨ ਕਰ ...

ਪੂਰੀ ਖ਼ਬਰ »

ਰਾਜਾਸਾਂਸੀ 'ਚ ਸਾਲਾਨਾ ਗੁਰਮਤਿ ਸਮਾਗਮ ਤੇ ਅੰਮਿ੍ਤ ਸੰਚਾਰ 5, 6 ਨੂੰ

ਰਾਜਾਸਾਂਸੀ, 21 ਮਾਰਚ (ਹਰਦੀਪ ਸਿੰਘ ਖੀਵਾ)¸ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਦੀ ਇਕਾਈ ਪੰਜਾਬ ਦੇ ਪ੍ਰਧਾਨ ਗਿਆਨੀ ਸਵਿੰਦਰ ਸਿੰਘ ਰਾਜਾਸਾਂਸੀ ਵਲੋਂ ਕੌਮੀ ਪ੍ਰਧਾਨ ਗਿਆਨੀ ਬਲਜਿੰਦਰ ਸਿੰਘ ਛੰਨਾ ਤੇ ਸਮੂਹ ਨਗਰ ਪੰਚਾਇਤ, ਵੱਖ-ਵੱਖ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਸਮਾਜਿਕ ਬੁਰਾਈਆਂ ਵਿਰੁੱਧ ਕੈਂਡਲ ਮਾਰਚ

ਅਜਨਾਲਾ, 21 ਮਾਰਚ (ਐਸ. ਪ੍ਰਸ਼ੋਤਮ)-ਅੱਜ ਇਥੇ ਪਹਿਲੀ ਜੰਗੇ ਆਜ਼ਾਦੀ 1857 ਦੌਰਾਨ ਬਿ੍ਟਿਸ਼ ਹਾਕਮਾਂ ਹੱਥੋਂ ਸ਼ਹਾਦਤ ਦਾ ਜਾਮ ਪੀਣ ਵਾਲੇ 282 ਸ਼ਹੀਦਾਂ (ਕਾਲਿਆਂ ਵਾਲੇ ਖੂਹ) ਦੇ ਨਜ਼ਰਬੰਦ ਸਥਾਨ (ਪੁਰਾਣੀ ਤਹਿਸੀਲ) ਵਿਖੇ ਮਾਝਾ ਵਿਰਾਸਤ ਟਰੱਸਟ ਸ਼ਹਿਰੀ ਅਜਨਾਲਾ ਇਕਾਈ ਦੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਤੇ ਪੇਂਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ

ਹਰਸਾ ਛੀਨਾ, 21 ਮਾਰਚ (ਕੜਿਆਲ)- ਸਥਾਨਕ ਕਾਮਰੇਡ ਬਲਦੇਵ ਸਿੰਘ ਮਾਨ ਯਾਦਗਾਰੀ ਹਾਲ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਵਰਕਰਾਂ ਦੀ ਮੀਟਿੰਗ ਧਨਵੰਤ ਸਿੰਘ ਖਤਰਾਏ ਕਲਾਂ ਅਤੇ ਜਗਜੀਤ ਸਿੰਘ ਵਡਾਲਾ ਦੀ ਸਾਂਝੀ ਅਗਵਾਈ ਹੇਠ ਹੋਈ, ਜਿਸ ...

ਪੂਰੀ ਖ਼ਬਰ »

ਆਈ. ਡੀ. ਐੱਫ. ਸੀ. ਬੈਂਕ ਨੇ ਅੰਮਿ੍ਤਸਰ 'ਚ ਸ਼ੁਰੂ ਕੀਤੀਆਂ ਸੇਵਾਵਾਂ

ਅੰਮਿ੍ਤਸਰ, 21 ਮਾਰਚ (ਸੁਰਿੰਦਰ ਕੋਛੜ)-ਆਈ. ਡੀ. ਐਫ. ਸੀ. ਬੈਂਕ ਵਲੋਂ ਚੰਡੀਗੜ੍ਹ, ਲੁਧਿਆਣਾ ਅਤੇ ਜਲੰਧਰ ਤੋਂ ਬਾਅਦ ਅੱਜ ਅੰਮਿ੍ਤਸਰ 'ਚ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ | ਇਸ ਬਾਰੇ ਜਾਣਕਾਰੀ ਦਿੰਦਿਆਂ ਬੈਂਕ ਦੇ ਐਗਜ਼ੀਕਿਊਟਿਵ ਡਾਇਰੈਕਟਰ ਸ੍ਰੀ ਅਵਤਾਰ ...

ਪੂਰੀ ਖ਼ਬਰ »

ਬਾਰਿਸ਼ ਤੇ ਤੇਜ਼ ਹਵਾ ਨਾਲ ਕਣਕਾਂ ਡਿਗੀਆਂ

ਟਾਹਲੀ ਸਾਹਿਬ, 21 ਮਾਰਚ (ਪਲਵਿੰਦਰ ਸਿੰਘ ਸਰਹਾਲਾ)-ਬੀਤੀ ਰਾਤ ਚੱਲੀਆਂ ਤੇਜ਼ ਹਵਾਵਾਂ ਅਤੇ ਦਰਮਿਆਨੀ ਬਾਰਸ਼ ਨਾਲ ਕਣਕ ਦੀ ਫ਼ਸਲ ਡਿੱਗਣ ਕਾਰਨ ਝਾੜ ਘਟਣ ਦੇ ਆਸਾਰ ਬਣੇ ਹੋਏ ਹਨ | ਵੱਖ-ਵੱਖ ਕਿਸਾਨਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਜਿਆਦਾਤਰ ...

ਪੂਰੀ ਖ਼ਬਰ »

ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ-ਭਾਈ ਲੌਾਗੋਵਾਲ

ਅੰਮਿ੍ਤਸਰ, 21 ਮਾਰਚ (ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਨ ਵਾਲੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਚਲਾਣੇ 'ਤੇ ਗਹਿਰਾ ਅਫ਼ਸੋਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX