ਤਾਜਾ ਖ਼ਬਰਾਂ


ਜਲੰਧਰ 'ਚ ਕੋਰੋਨਾ ਪੀੜਤ ਮਹਿਲਾ ਦੇ ਬੇਟੇ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  3 minutes ago
ਜਲੰਧਰ, 8 ਅਪ੍ਰੈਲ (ਐਮ.ਐਸ.ਲੋਹੀਆ) - ਸਿਹਤ ਵਿਭਾਗ ਵਲੋਂ ਬੀਤੀ ਦਿਨੀਂ ਪਾਜ਼ੀਟਿਵ ਆਈ ਮਹਿਲਾ ਦੇ ਬੇਟੇ ਦੇ ਭੇਜੇ ਗਏ ਸੈਂਪਲ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਅਧਿਕਾਰੀਆਂ ਅਨੁਸਾਰ ਲੜਕੇ ਨੂੰ ਸਾਹ ਲੈਣ ਵਿਚ ਤਕਲੀਫ਼ ਹੋਣ ਕਰਕੇ ਉਸ ਦੇ ਸੈਂਪਲ ਲੈ ਕੇ ਭੇਜੇ ਗਏ ਸਨ। ਇਸ ਤਰ੍ਹਾਂ ਹੁਣ ਜਲੰਧਰ ਜ਼ਿਲ੍ਹੇ...
ਦੋ ਪਾਜ਼ੀਟਿਵ ਔਰਤਾਂ ਦੇ ਸੰਪਰਕ 'ਚ ਆਏ ਪੰਦਰਾਂ ਲੋਕਾਂ ਦੇ ਟੈਸਟ ਆਏ ਨੈਗੇਟਿਵ
. . .  20 minutes ago
ਖਮਾਣੋਂ ,8ਅਪ੍ਰੈਲ (ਮਨਮੋਹਣ ਸਿੰਘ ਕਲੇਰ )- ਖਮਾਣੋਂ ਦੇ ਪਿੰਡ ਮਨੈਲੀ ਵਿਖੇ ਤਬਲੀਗੀ ਜਮਾਤ ਨਾਲ ਸਬੰਧਿਤ ਦੋ ਪਾਜ਼ੀਟਿਵ ਔਰਤਾਂ ਦੇ ਸੰਪਰਕ ਵਿਚ ਆਏ ਵੱਖ ਵੱਖ ਪਿੰਡਾਂ ਦੇ 15 ਲੋਕਾਂ ਦੇ ਸਿਹਤ ਵਿਭਾਗ ਪੰਜਾਬ ਵੱਲੋਂ ਲਏ ਕੋਰੋਨਾ ਟੈਸਟ ਨੈਗੇਟਿਵ ਆਏ ਹਨ। ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ...
ਅੱਜ ਦਾ ਵਿਚਾਰ
. . .  26 minutes ago
ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550

ਰੂਪਨਗਰ

ਸਿੱਖਿਆ ਬਚਾਓ ਮੰਚ ਵਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਧਰਨਾ

ਰੂਪਨਗਰ, 21 ਮਾਰਚ (ਮਨਜਿੰਦਰ ਸਿੰਘ ਚੱਕਲ)-ਸਰਕਾਰੀ ਸਕੂਲਾਂ ਵਿਚ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ.,ਐਸ.ਟੀ.ਆਰ., ਏ.ਆਈ.ਈ. ਅਧਿਆਪਕਾਂ ਨੂੰ ਰੈਗੂਲਰ ਕਰਵਾਉਣ ਲਈ, ਦੋਸ਼ਪੂਰਣ ਤਬਾਦਲਾ ਨੀਤੀ ਨੂੰ ਰੱਦ ਕਰਵਾਉਣ ਲਈ ਸਿੱਖਿਆ ਬਚਾਓ ...

ਪੂਰੀ ਖ਼ਬਰ »

ਦੋ ਧੜਿਆਂ ਵਿਚਕਾਰ ਹੋਈ ਲੜਾਈ 'ਚ ਅੱਧੀ ਦਰਜਨ ਤੋਂ ਵੱਧ ਵਿਅਕਤੀ ਜ਼ਖ਼ਮੀ

ਸ੍ਰੀ ਚਮਕੌਰ ਸਾਹਿਬ, 21 ਮਾਰਚ (ਜਗਮੋਹਣ ਸਿੰਘ ਨਾਰੰਗ)-ਸਥਾਨਕ ਇੰਦਰਾ ਕਲੋਨੀ ਵਿਚ ਰਹਿੰਦੇ ਕੂਚਬੰਦੀਆਂ ਦੇ ਦੋ ਧੜਿਆਂ ਵਿਚਕਾਰ ਹੋਈ ਲੜਾਈ ਦੌਰਾਨ ਅੱਧੀ ਦਰਜਨ ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਜਦਕਿ 5 ਵਿਅਕਤੀਆਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ ਹੈ | ਇਹ ਲੜਾਈ ਇਸ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ ਵਿਚ 9 ਨਵੀਆਂ ਪੰਚਾਇਤਾਂ ਨੂੰ ਹਰੀ ਝੰਡੀ-ਨੋਟੀਫਿਕੇਸ਼ਨ ਜਾਰੀ

ਰੂਪਨਗਰ/ ਨੂਰਪੁਰ ਬੇਦੀ, 21 ਮਾਰਚ (ਸਟਾਫ਼ ਰਿਪੋਰਟਰ)-ਪੰਜਾਬ ਸਰਕਾਰ ਵਲੋਂ ਆਗਾਮੀ ਪੰਚਾਇਤੀ ਚੋਣਾਂ ਲਈ ਰੂਪਨਗਰ ਜ਼ਿਲ੍ਹੇ ਵਿਚ 9 ਨਵੀਆਂ ਪੰਚਾਇਤਾਂ ਦਾ ਗਠਨ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ | ਇਸ ਸਬੰਧ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਬਲਾਕ ਪੱਧਰੀ ਸਿਹਤ ਮੇਲਾ ਲਗਾਇਆ

ਮੋਰਿੰਡਾ, 21 ਮਾਰਚ (ਕੰਗ)-ਸਿਵਲ ਸਰਜਨ ਰੂਪਨਗਰ ਡਾ: ਹਰਿੰਦਰ ਕੌਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਅਸ਼ੋਕ ਕੁਮਾਰ ਦੀ ਅਗਵਾਈ ਹੇਠ ਪਿੰਡ ਕਾਈਨੌਰ ਵਿਖੇ ਬਲਾਕ ਪੱਧਰੀ ਸਿਹਤ ਮੇਲਾ ਅਤੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਲੋਕਾਂ ਨੂੰ ਸਿਹਤ ਸਕੀਮਾਂ ...

ਪੂਰੀ ਖ਼ਬਰ »

ਦੋ ਵਿਭਾਗਾਂ ਵਿਚਾਲੇ ਉਲਝੇ ਪਿਸ਼ਾਬ ਘਰ ਕਾਰਨ ਲੋਕ ਹੋ ਰਹੇ ਨੇ ਪ੍ਰੇਸ਼ਾਨ

ਸ੍ਰੀ ਚਮਕੌਰ ਸਾਹਿਬ, 21 ਮਾਰਚ (ਜਗਮੋਹਣ ਸਿੰਘ ਨਾਰੰਗ)-ਸਥਾਨਕ ਭੂਰੜੇ ਚੌਾਕ ਵਿਚ ਅਨਾਜ ਮੰਡੀ ਦੇ ਮੁੱਖ ਗੇਟ ਨੇੜੇ ਬਣੇ ਪਿਸ਼ਾਬ ਘਰ ਦੀ ਬੁਰੀ ਹਾਲਤ ਕਾਰਨ ਨੇੜਲੇ ਦੁਕਾਨਦਾਰਾਂ ਅਤੇ ਬੱਸਾਂ ਦੀ ਉਡੀਕ ਕਰਨ ਵਾਲੀਆਂ ਸਵਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਕੀਤਾ ਇੰਡੀਅਨ ਬੈਂਕ ਸ਼ਾਖਾ ਘਨੌਲੀ ਦਾ ਉਦਘਾਟਨ

ਘਨੌਲੀ, 21 ਮਾਰਚ (ਜਸਵੀਰ ਸਿੰਘ ਸੈਣੀ)-ਇੰਡੀਅਨ ਬੈਂਕ ਦੀ ਸ਼ਾਖਾ ਕਿਲ੍ਹਾ ਮਾਰਕੀਟ ਘਨੌਲੀ ਵਿਖੇ ਖੁੱਲ੍ਹ ਗਈ ਹੈ | ਇਸ ਸਬੰਧੀ ਸ਼ਾਖਾ ਪ੍ਰਬੰਧਕ ਜਤਿੰਦਰ ਭਾਰਤੀ ਨੇ ਕਿਹਾ ਕਿ ਇੰਡੀਅਨ ਬੈਂਕ ਦੀ ਸਰਕਾਰੀ ਸਕੀਮਾਂ ਦਾ ਆਦਰਸ਼ ਪਿੰਡ ਘਨੌਲੀ ਅਤੇ ਆਸ-ਪਾਸ ਪਿੰਡਾਂ ਦੇ ...

ਪੂਰੀ ਖ਼ਬਰ »

ਮਿੰਨੀ ਸਕੱਤਰੇਤ ਵਿਖੇ ਮਾਰਕਫੈੱਡ ਦਾ ਸੇਵਾ ਬੂਥ ਖੁੱਲਿ੍ਹਆ

ਰੂਪਨਗਰ, 21 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਘਰ-ਘਰ ਨੌਕਰੀ ਦੇਣ ਦੀ ਸਕੀਮ ਤਹਿਤ ਮਿੰਨੀ ਸਕੱਤਰੇਤ ਵਿਖੇ ਮਾਰਕਫੈੱਡ ਦਾ ਸੇਲ ਬੂਥ ਖੋਲਿ੍ਹਆ ਗਿਆ ਹੈ, ਦਾ ਉਦਘਾਟਨ ਅਮਰਦੀਪ ਸਿੰਘ ਗੁਜਰਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ...

ਪੂਰੀ ਖ਼ਬਰ »

ਸਰਾਂਏ ਪੱਤਣ ਲਾਗੇ ਚੱਲ ਰਹੇ ਜਿਪਸਮ ਦੇ ਡੰਪ ਕਿਸਾਨਾਂ ਤੇ ਲੋਕਾਂ ਲਈ ਸਿਰਦਰਦੀ ਬਣੇ

ਨੂਰਪੁਰ ਬੇਦੀ, 21 ਮਾਰਚ (ਰਾਜੇਸ਼ ਚੌਧਰੀ)-ਪਿਛਲੇ ਕਾਫੀ ਸਮੇਂ ਤੋਂ ਸਰਾਂਏ ਪੱਤਣ ਲਾਗੇ ਚੱਲ ਰਹੇ ਜਿਪਸਮ (ਮਿੱਟੀ) ਦੇ ਡੰਪਾਂ ਕਾਰਨ ਲਾਗਲੇ ਪਿੰਡਾਂ ਦੇ ਲੋਕ ਅਤੇ ਰਾਹਗੀਰ ਸੰਤਾਪ ਭੋਗ ਰਹੇ ਹਨ | ਉਕਤ ਡੰਪਾਂ ਨੂੰ ਬੰਦ ਕਰਵਾਉਣ ਸਬੰਧੀ ਲੰਮੇ ਸਮੇਂ ਤੋਂ ਆਵਾਜ਼ਾਂ ਉੱਠ ਰਹੀਆਂ ਹਨ ਪਰੰਤੂ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਤਰਫ ਕੋਈ ਧਿਆਨ ਨਹੀਂ ਦਿੱਤਾ | ਇਸ ਸਬੰਧੀ ਸਰਪੰਚ ਅਮਰੀਕ ਸਿੰਘ ਸਰਾਂਏ, ਤੇਜਾ ਸਿੰਘ, ਸੰਤੋਖ ਸਿੰਘ, ਕਰਮ ਚੰਦ, ਦਿਆਲ ਸਿੰਘ, ਕੁਲਦੀਪ ਸਿੰਘ, ਅਵਤਾਰ ਸਿੰਘ, ਮਹਾਂ ਸਿੰਘ, ਸ਼ੀਤਲ ਸਿੰਘ, ਦਿਆ ਸਿੰਘ, ਮਲਕੀਤ ਸਿੰਘ, ਮੱਖਣ ਸਿੰਘ ਤੇ ਸੂਬੇਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਲਾਗੇ ਚੱਲ ਰਹੇ ਡੰਪਾਂ ਕਾਰਨ ਉਨ੍ਹਾਂ ਦਾ ਜੀਉਣਾ ਮੁਹਾਲ ਹੋਇਆ ਪਿਆ ਹੈ ਕਿਉਂਕਿ ਇੱਥੋਂ ਉੱਡਦੀ ਧੂੜ ਬਿਮਾਰੀਆਂ ਦਾ ਕਾਰਨ ਬਣਦੀ ਹੈ | ਲੋਕ ਸਾਹ ਤੇ ਦਮੇ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ | ਬੁੰਗਾ ਸਾਹਿਬ ਜਾਣ ਵਾਲੇ ਰਾਹਗੀਰਾਂ ਲਈ ਵੀ ਇਹ ਡੰਪ ਕਿਸੇ ਵੱਡੀ ਸਿਰਦਰਦੀ ਤੋਂ ਘੱਟ ਨਹੀਂ ਹਨ ਕਿਉਂਕਿ ਸੜਕ ਤੋਂ ਲੰਘਣ ਸਮੇਂ ਉਨ੍ਹਾਂ ਦੀਆਂ ਅੱਖਾਂ 'ਚ ਪੈਂਦੀ ਮਿੱਟੀ ਕਿਸੀ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ | ਇਸ ਤੋਂ ਇਲਾਵਾ ਡੰਪਾਂ ਦੇ ਨਾਲ ਲਗਦੇ ਖੇਤਾਂ 'ਚ ਖੜ੍ਹੀਆਂ ਫ਼ਸਲਾਂ 'ਤੇ ਮਿੱਟੀ ਉੱਡ ਕੇ ਡਿੱਗਣ ਨਾਲ ਫ਼ਸਲਾਂ ਦਾ ਝਾੜ ਘੱਟ ਨਿਕਲਦਾ ਹੈ ਜੋ ਕਿ ਕਿਸਾਨਾਂ ਲਈ ਵੱਡੀ ਪੇ੍ਰਸ਼ਾਨੀ ਦਾ ਸਬੱਬ ਹੈ ਕਿਉਂਕਿ ਪਹਿਲਾਂ ਹੀ ਕਰਜ਼ਿਆਂ ਦੇ ਬੋਝ ਥੱਲੇ ਦੱਬੇ ਕਿਸਾਨਾਂ ਲਈ ਇਹ ਇੱਕ ਹੋਰ ਵੱਡੀ ਸਿਰਦਰਦੀ ਬਣ ਗਈ ਹੈ | ਭਾਵੇਂ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਬੀਤੀ 16 ਫਰਵਰੀ ਨੂੰ ਉਕਤ ਮਾਰਗ ਤੋਂ ਹੈਵੀ ਓਵਰਲੋਡ ਟਿੱਪਰਾਂ ਤੇ ਭਾਰੀ ਵਾਹਨਾਂ ਦੇ ਲੰਘਣ 'ਤੇ ਪਾਬੰਦੀ ਲਗਾਈ ਗਈ ਹੈ ਪਰੰਤੂ ਇਨ੍ਹਾਂ ਹੁਕਮਾਂ ਦੀਆਂ ਧੱਜੀਆਂ ਉਡਾ ਕੇ ਸ਼ਰੇਆਮ ਓਵਰਲੋਡ ਤੇ ਵੱਧ ਵਜ਼ਨੀ ਵਾਹਨ ਇੱਥੋਂ ਲੰਘਾਏ ਜਾ ਰਹੇ ਹਨ | ਡੰਪਾਂ ਦੇ ਲਾਗੇ ਸੜਕਾਂ 'ਤੇ ਖੜੇ੍ਹ ਵੱਡੇ ਟਿੱਪਰ ਜਿੱਥੇ ਆਵਾਜਾਈ 'ਚ ਵਿਘਨ ਪਾਉਂਦੇ ਹਨ ਉੱਥੇ ਬੁੰਗਾ ਸਾਹਿਬ ਲਾਗੇ ਬਣੇ ਫਾਟਕਾਂ 'ਤੇ ਵੱਡੇ ਜਾਮ ਦਾ ਕਾਰਨ ਵੀ ਬਣਦੇ ਹਨ | ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਸਰਪੰਚਾਂ ਦੇ ਦਸਖ਼ਤਾਂ ਹੇਠ ਇੱਕ ਮੰਗ ਪੱਤਰ ਨਾਇਬ ਤਹਿਸੀਲਦਾਰ ਨੂਰਪੁਰ ਬੇਦੀ ਅਮਨਦੀਪ ਚਾਵਲਾ ਨੂੰ ਦੇ ਕੇ ਜਲਦ ਤੋਂ ਜਲਦ ਉਕਤ ਡੰਪਾਂ ਨੂੰ ਬੰਦ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਕਿਸਾਨਾਂ ਦੀਆਂ ਫ਼ਸਲਾਂ ਦੇ ਹੋ ਰਹੇ ਨੁਕਸਾਨ ਨੂੰ ਰੋਕਿਆ ਜਾ ਸਕੇ | ਨਾਇਬ ਤਹਿਸੀਲਦਾਰ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਹੀ ਇਸ ਮਾਮਲੇ ਸਬੰਧੀ ਬਣਦੀ ਕਾਰਵਾਈ ਕਰਨਗੇ |


ਖ਼ਬਰ ਸ਼ੇਅਰ ਕਰੋ

ਨਾਇਬ ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਵਲੋਂ ਹੜ੍ਹ ਖੇਤਰ ਦਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਨਿੱਕੂਵਾਲ, ਕਰਨੈਲ ਸਿੰਘ)-ਅੱਜ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ਹੇਠ ਉਪ ਮੰਡਲ ਮੈਜਿਸਟ੍ਰੇਟ ਰਾਕੇਸ਼ ਗਰਗ ਦੀਆ ਵਿਸ਼ੇਸ਼ ਹਦਾਇਤਾਂ 'ਤੇ ਨਾਇਬ ਤਹਿਸੀਲਦਾਰ ਸੁਰਿੰਦਰਪਾਲ ਸ਼ਰਮਾ ਵਲੋਂ ਹੜ੍ਹ ਆਉਣ ਵਾਲੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਪੁਲਿਸ ਨੂੰ ਅੱਜ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ | ਤਫ਼ਤੀਸ਼ੀ ਅਫ਼ਸਰ ਹੈੱਡ ਕਾਂਸਟੇਬਲ ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਤਖ਼ਤ ...

ਪੂਰੀ ਖ਼ਬਰ »

ਮੀਜਲ ਰੁਬੇਲਾ ਪ੍ਰਚਾਰ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਕੀਰਤਪੁਰ ਸਾਹਿਬ, 21 ਮਾਰਚ (ਸੰਨੀ)-ਵਿਸ਼ਵ ਸਿਹਤ ਸੰਗਠਨ ਭਾਰਤ ਸਿਹਤ ਮੰਤਰਾਲੇ ਦੀਆਂ ਹਦਾਇਤਾਂ ਮੁਤਾਬਕ ਅਤੇ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ. ਐਚ. ਸੀ. ਕੀਰਤਪੁਰ ਸਾਹਿਬ ਵਿਖੇ ਡਾ. ਪਵਨ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਯੂਥ ਕਲੱਬਾਂ ਦੇ ਨੁਮਾਇੰਦਿਆਂ ਦੀ ਨਹਿਰੂ ਯੁਵਾ ਕੇਂਦਰ ਦੇ ਕੋਆਰਡੀਨੇਟਰ ਨਾਲ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਯੂਥ ਕਲੱਬਾਂ ਦੇ ਨੁਮਾਇੰਦਿਆਂ ਦੀ ਇਕ ਜ਼ਰੂਰੀ ਮੀਟਿੰਗ ਕੋਆਰਡੀਨੇਟਰ ਸੁਰਿੰਦਰ ਸਿੰਘ ਸੈਣੀ ਦੀ ਅਗਵਾਈ ਹੇਠ ਸਥਾਨਕ ਤਹਿਸੀਲ ਕੈਂਪਸ ਐਸ. ਡੀ. ਐਮ. ...

ਪੂਰੀ ਖ਼ਬਰ »

ਸਕੂਲ 'ਚ ਵਿਸ਼ਵ ਜੰਗਲਾਤ ਦਿਵਸ ਮਨਾਇਆ

ਨੂਰਪੁਰ ਬੇਦੀ, 21 ਮਾਰਚ (ਵਿੰਦਰਪਾਲ ਝਾਂਡੀਆਂ)-ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਵਿਸਥਾਰ ਮੰਡਲ ਪਟਿਆਲਾ ਦੇ ਵਣ ਮੰਡਲ ਅਫ਼ਸਰ ਜੁਗਰਾਜ ਸਿੰਘ ਰਠੌਰ ਦੇ ਨਿਰਦੇਸ਼ਾਂ ਮੁਤਾਬਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮਾਣਾ ਵਿਖੇ ਵਿਸ਼ਵ ਜੰਗਲਾਤ ਦਿਵਸ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਕੀਰਤਪੁਰ ਸਾਹਿਬ, 21 ਮਾਰਚ (ਬੀਰਅੰਮਿ੍ਤਪਾਲ ਸਿੰਘ ਸੰਨੀ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿ ਕਿ੍ਸ਼ਨ ਪਬਲਿਕ ਸਕੂਲ ਕੀਰਤਪੁਰ ਸਾਹਿਬ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ...

ਪੂਰੀ ਖ਼ਬਰ »

ਸਪੀਕਰ ਦੇ ਯਤਨਾਂ ਨਾਲ ਮਾਤਾ ਨੈਣਾ ਦੇਵੀ-ਸ੍ਰੀ ਅਨੰਦਪੁਰ ਸਾਹਿਬ ਰੋਪ ਵੇ ਪ੍ਰਾਜੈਕਟ ਦੇ ਭਾਗ ਜਾਗੇ

ਨੰਗਲ, 21 ਮਾਰਚ (ਗੁਰਪ੍ਰੀਤ ਗਰੇਵਾਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਿ੍ਹਆਂ ਤੋਂ ਠੰਡੇ ਬਸਤੇ ਵਿਚ ਪਏ ਸ੍ਰੀ ਨੈਣਾ ਦੇਵੀ-ਸ੍ਰੀ ਅਨੰਦਪੁਰ ਸਾਹਿਬ ਰੋਪ ਵੇ ਪ੍ਰਾਜੈਕਟ ਨੂੰ ਨਾ ਸਿਰਫ਼ ਮਨਜ਼ੂਰੀ ਦੇ ਦਿੱਤੀ ਹੈ ਸਗੋਂ ਆਪਣੇ ਹਮ ਰੁਤਬਾ ਸ੍ਰੀ ਜੈ ...

ਪੂਰੀ ਖ਼ਬਰ »

ਫ਼ਸਲਾਂ ਦੀ ਨਾੜ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਏ

ਨੂਰਪੁਰ ਬੇਦੀ, 21 ਮਾਰਚ (ਵਿੰਦਰਪਾਲ ਝਾਂਡੀਆਂ)-ਸਿਵਲ ਸਰਜਨ ਰੂਪਨਗਰ ਦੇ ਨਿਰਦੇਸ਼ਾਂ ਅਨੁਸਾਰ ਐਸ. ਐਮ. ਓ. ਡਾ: ਸ਼ਿਵ ਕੁਮਾਰ ਦੀ ਅਗਵਾਈ ਵਿਚ ਬਲਾਕ ਦੇ ਪਿੰਡ ਅਬਿਆਣਾ ਖੁਰਦ ਤੇ ਬੈਂਸ ਵਿਖੇ ਸਿਹਤ ਵਿਭਾਗ ਦੇ ਇੰਸਪੈਕਟਰ ਰਾਮ ਪ੍ਰਸ਼ਾਦ ਵੋਹਰਾ, ਹੈਲਥ ਵਰਕਰ ਕਰਨੈਲ ...

ਪੂਰੀ ਖ਼ਬਰ »

ਮੰਦਰ 'ਚ ਸਾਲਾਨਾ ਭੰਡਾਰਾ ਤੇ ਜਾਗਰਣ ਕਰਵਾਇਆ

ਨੂਰਪੁਰ ਬੇਦੀ, 21 ਮਾਰਚ (ਵਿੰਦਰਪਾਲ ਝਾਂਡੀਆਂ)-ਬਲਾਕ ਦੇ ਪਿੰਡ ਝਾਂਡੀਆਂ ਕਲਾਂ ਵਿਖੇ ਸ਼ਿਵਾਲਿਕ ਦੀਆਂ ਰਮਣੀਕ ਪਹਾੜੀਆਂ ਦੀ ਗੋਦ ਵਿਚ ਸਥਿਤ ਮਾਂ ਨੈਣਾ ਦੇਵੀ ਦੇ ਮੰਦਿਰ ਵਿਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਰਾਤਿਆਂ ਦੇ ਸ਼ੁੱਭ ਮੌਕੇ 'ਤੇ ਮੰਦਿਰ ਕਮੇਟੀ ਵਲੋਂ ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਸੂਰੇਵਾਲ ਪਿੰਡ ਲਈ ਸਟਰੀਟ ਲਾਈਟਾਂ ਦਿੱਤੀਆਂ

ਢੇਰ, 21 ਮਾਰਚ (ਸ਼ਿਵ ਕੁਮਾਰ ਕਾਲੀਆ)-ਲੋਕ ਸਭਾ ਮੈਂਬਰ ਸ੍ਰੀ ਅਨੰਦਪੁਰ ਸਾਹਿਬ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਆਪਣੇ ਐਮ. ਪੀ. ਫ਼ੰਡ ਵਿਚੋਂ ਪਿੰਡ ਸੂਰੇਵਾਲ ਦੇ ਲਈ ਸਟਰੀਟ ਲਾਈਟਾਂ ਦਿੱਤੀਆਂ ਗਈਆਂ | ਜਿਸ ਦਾ ਉਦਘਾਟਨ ਭਾਜਪਾ ਦੇ ਸੀਨੀਅਰ ਆਗੂ ਜਤਿੰਦਰ ਸਿੰਘ ...

ਪੂਰੀ ਖ਼ਬਰ »

ਆਡਿਟ ਟੀਮ ਦੇ ਮਾਹਿਰ ਟੱਪਰੀਆਂ 'ਚ ਮਗਨਰੇਗਾ ਤਹਿਤ ਹੋਏ ਕੰਮਾਂ ਤੋਂ ਸੰਤੁਸ਼ਟ

ਭਰਤਗੜ੍ਹ, 21 ਮਾਰਚ (ਜਸਬੀਰ ਸਿੰਘ ਬਾਵਾ)-ਪਿਛਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਬੜਾ ਪਿੰਡ ਨਾਲੋਂ ਅਲੱਗ ਹੋਏ ਵਾਸ ਟੱਪਰੀਆਂ ਦੀ ਪਲੇਠੀ ਪੰਚਾਇਤ ਵਲੋਂ ਆਡਿਟ ਮਾਹਿਰ ਰੁਲਦਾ ਸਿੰਘ ਅਤੇ ਸ੍ਰੀਮਤੀ ਸਰਬਜੀਤ ਕੌਰ ਦੀ ਅਗਵਾਈ 'ਚ ਗੁ: ਦੁਖਭੰਜਨ ਸਾਹਿਬ ਵਿਖੇ ਵਿਸ਼ੇਸ਼ ...

ਪੂਰੀ ਖ਼ਬਰ »

ਦੰਦਾਂ ਦੀ ਦੇਖਭਾਲ ਸਬੰਧੀ ਦਿਵਸ ਮਨਾਇਆ

ਕੀਰਤਪੁਰ ਸਾਹਿਬ, 21 ਮਾਰਚ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਪਵਨ ਕੁਮਾਰ ਦੀ ਅਗਵਾਈ ਹੇਠ ਪੀ. ਐਚ. ਸੀ. ਕੀਰਤਪੁਰ ਸਾਹਿਬ ਵਿਖੇ ਮੈਡੀਕਲ ਅਫਸਰ ਡੈਂਟਲ ਡਾ. ਨਿੱਧੀ ਸਹੋਤਾ ਵਲੋਂ ਦੰਦਾਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਖ਼ਾਲਸਾ ਯੁਵਕ ਮੇਲੇ 'ਚ ਮਾਰੀਆਂ ਮੱਲਾਂ

ਸ੍ਰੀ ਚਮਕੌਰ ਸਾਹਿਬ, 21 ਮਾਰਚ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਯੁਵਕ ਮੇਲੇ ਵਿਚ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ ...

ਪੂਰੀ ਖ਼ਬਰ »

ਆਟਾ-ਦਾਲ ਯੋਜਨਾ 'ਚੋਂ ਕੱਟੇ ਨਾਵਾਂ ਵਾਲਿਆਂ ਦੇ ਪੜਤਾਲ ਫਾਰਮ ਭਰੇ ਜਾਣਗੇ

ਮੋਰਿੰਡਾ, 21 ਮਾਰਚ (ਕੰਗ)-ਪੰਜਾਬ ਸਰਕਾਰ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਹੂਲਤਾਂ ਦੇਣ ਲਈ ਤਤਪਰ ਹੈ ਅਤੇ ਲੋਕ ਵੱਧ ਤੋਂ ਵੱਧ ਸਰਕਾਰੀ ਸਕੀਮਾਂ ਦਾ ਲਾਭ ਉਠਾਉਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਵਿਜੇ ਸਰਮਾ ਟਿੰਕੂ ਨੇ ਕੈਬਨਿਟ ...

ਪੂਰੀ ਖ਼ਬਰ »

ਜਥੇ: ਬਾਠ ਦੀ ਨਿਯੁਕਤੀ 'ਤੇ ਖੁਸ਼ੀ ਪ੍ਰਗਟ

ਸੁਖਸਾਲ, 21 ਮਾਰਚ (ਧਰਮ ਪਾਲ)-ਸਥਾਨਕ ਵਾਸੀ ਸੀਨੀਅਰ ਅਕਾਲੀ ਆਗੂ ਕੁਲਵੰਤ ਸਿੰਘ ਬਾਠ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਲਗਾਏ ਜਾਣ 'ਤੇ ਅਕਾਲੀ ਵਰਕਰਾਂ ਵਿੱਚ ਖੁਸ਼ੀ ਦਾ ਮਹੌਲ ਹੈ | ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇ: ਮੋਹਣ ਸਿੰਘ ...

ਪੂਰੀ ਖ਼ਬਰ »

ਪੰਥਕ ਜਜ਼ਬੇ ਨਾਲ ਭਰਪੂਰ ਸ਼ਖ਼ਸੀਅਤਾਂ ਸਾਡੇ ਲਈ ਪ੍ਰੇਰਨਾ ਸਰੋਤ-ਭਾਈ ਲੌ ਾਗੋਵਾਲ

ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਪੰਥਕ ਜਜ਼ਬੇ ਨਾਲ ਭਰਪੂਰ ਸ਼ਖ਼ਸੀਅਤਾਂ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ, ਨੌਜਵਾਨੀ ਨੂੰ ਅਜਿਹਾ ਪੰਥਕ ਜਜ਼ਬਾ ਪੈਦਾ ਕਰਨ ਦੀ ਲੋੜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਨਵੇਂ ਤਜਰਬਿਆਂ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮਾਨਸਿਕ ਤੌਰ 'ਤੇ ਕੀਤਾ ਪ੍ਰੇਸ਼ਾਨ

ਪੁਰਖਾਲੀ, 21 ਮਾਰਚ (ਬੰਟੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਖਾਸਕਰ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਲਈ ਕੀਤੇ ਨਵੇਂ ਤਜਰਬਿਆਂ ਨੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਕੇ ਰੱਖ ਦਿੱਤਾ ਹੈ | ਇਸ ਸਬੰਧੀ ਬੱਚਿਆਂ ਦੇ ਮਾਪਿਆਂ ਨੇ ...

ਪੂਰੀ ਖ਼ਬਰ »

ਕੇਂਦਰੀ ਮੰਤਰੀ 23 ਨੂੰ ਸ਼ਹੀਦੀ ਯਾਦਗਾਰ ਤੇ ਅਜਾਇਬ ਘਰ ਕੌਮ ਨੂੰ ਸਮਰਪਿਤ ਕਰਨਗੇ-ਚੰਦੂਮਾਜਰਾ

ਰੂਪਨਗਰ, 21 ਮਾਰਚ (ਸਟਾਫ਼ ਰਿਪੋਰਟਰ)-ਭਾਰਤ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰੀ ਡਾ. ਮਹੇਸ਼ ਸ਼ਰਮਾ 23 ਮਾਰਚ ਨੂੰ ਜ਼ਿਲ੍ਹਾ ਨਵਾਂਸ਼ਹਿਰ ਦੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਯਾਦਗਾਰ ਅਤੇ ਅਜਾਇਬ ਘਰ ਕੌਮ ਨੂੰ ਸਮਰਪਿਤ ਕਰਨਗੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਹਰਿਆਣਾ ਤੋਂ ਸ੍ਰੀ ਮਨੀਕਰਨ ਸਾਹਿਬ ਲਈ ਸਜਾਏ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ

ਸ੍ਰੀ ਚਮਕੌਰ ਸਾਹਿਬ, 21 ਮਾਰਚ (ਜਗਮੋਹਣ ਸਿੰਘ ਨਾਰੰਗ)-ਸ੍ਰੀ ਅਕਾਲ ਸਹਾਏ ਸੇਵਾ ਸੁਸਾਇਟੀ ਹਰਿਆਣਾ ਵਲੋਂ ਗੁ: ਸ੍ਰੀ ਖੜਗ ਖੰਡਾ ਸਾਹਿਬ ਖਰੀਡਵਾਂ (ਕੁਰੂਕਸ਼ੇਤਰ) ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਦੇਰ ...

ਪੂਰੀ ਖ਼ਬਰ »

25 ਦੀ ਰੈਲੀ ਦੀ ਤਿਆਰੀ ਸਬੰਧੀ ਸਾਂਝਾ ਮੋਰਚਾ ਦੀ ਮੀਟਿੰਗ

ਕਾਹਨਪੁਰ ਖੂਹੀ, 21 ਮਾਰਚ (ਗੁਰਬੀਰ ਸਿੰਘ ਵਾਲੀਆ)-ਸਾਂਝੇ ਅਧਿਆਪਕ ਮੋਰਚੇ ਦੇ ਬੈਨਰ ਹੇਠ 25 ਮਾਰਚ ਦੀ ਲੁਧਿਆਣਾ ਵਿਖੇ ਕੀਤੀ ਜਾ ਰਹੀ ਰੈਲੀ ਦੀ ਤਿਆਰੀ ਸਬੰਧੀ ਨੂਰਪੁਰ ਬੇਦੀ ਬਲਾਕ ਦੀ ਜ਼ਰੂਰੀ ਮੀਟਿੰਗ ਅੱਜ ਝੱਜ ਚੌਕ ਵਿਖੇ ਹਰਮੇਸ਼ ਕੁਮਾਰ ਸੈਣੀਮਾਜਰਾ, ਲਲਿਤ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸਬੰਧੀ ਡੀ. ਸੀ. ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਰੂਪਨਗਰ, 21 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਰੂਪਨਗਰ ਵਿਚ ਇਕ ਅਪ੍ਰੈਲ ਤੋਂ ਕਣਕ ਦੀ ਬਿਹਤਰ ਖ਼ਰੀਦ ਕਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਸੀਜ਼ਨ ਦੌਰਾਨ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 24 ਖ਼ਰੀਦ ਕੇਂਦਰਾਂ ...

ਪੂਰੀ ਖ਼ਬਰ »

ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਮੋਰਿੰਡਾ ਦੀ ਮੀਟਿੰਗ ਹੋਈ

ਮੋਰਿੰਡਾ, 21 ਮਾਰਚ (ਕੰਗ)-ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਬਲਾਕ ਮੋਰਿੰਡਾ ਦੀ ਇਕ ਮੀਟਿੰਗ ਇੱਥੇ ਕਨਵੀਨਰ ਭਾਗ ਸਿੰਘ ਮੜੌਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਦੀਸ਼ ਕੁਮਾਰ ਨੇ ਦੱਸਿਆ ਕਿ ਇਸ ਮੀਟਿੰਗ ਵਿਚ 23 ਮਾਰਚ ਨੂੰ ਮਹਾਨ ...

ਪੂਰੀ ਖ਼ਬਰ »

ਡੇਪੋ ਮੁਹਿੰਮ ਦਾ ਮੁੱਖ ਮੰਤਵ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨਾ ਹੈ-ਗੁਰਨੀਤ ਤੇਜ

ਰੂਪਨਗਰ, 21 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਰਕਾਰ ਵਲੋਂ ਆਰੰਭੇ ਲੋਕ ਪੱਖੀ ਨਸ਼ਾ ਵਿਰੋਧੀ ਪ੍ਰੋਗਰਾਮ 'ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ' (ਡੇਪੋ) ਦੇ ਤਹਿਤ 18 ਸਾਲ ਤੋਂ ਵੱਧ ਉਮਰ ਦੇ ਹਰੇਕ ਨਾਗਰਿਕ ਨੂੰ ਮੌਕਾ ਦਿੱਤਾ ਗਿਆ ਹੈ ਕਿ ਉਹ ਸਮਾਜ ਨੂੰ ਮੁਕੰਮਲ ...

ਪੂਰੀ ਖ਼ਬਰ »

ਨੂਰਪੁਰ ਬੇਦੀ ਇਲਾਕੇ ਦੀਆਂ ਸੜਕਾਂ ਦੀ ਮਾੜੀ ਹਾਲਤ ਤੋਂ ਦੁਖੀ ਲੋਕਾਂ ਨੇ ਕੀਤਾ ਤਿੰਨ ਘੰਟੇ ਚੱਕਾ ਜਾਮ

ਨੂਰਪੁਰ ਬੇਦੀ, 21 ਮਾਰਚ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੀਆਂ ਸਾਰੀਆਂ ਮੁੱਖ ਸੜਕਾਂ ਦੀ ਖਸਤਾ ਹਾਲਤ ਕਾਰਨ ਅੱਜ ਨੂਰਪੁਰ ਬੇਦੀ ਦੇ ਦੁਕਾਨਦਾਰਾਂ, ਇਲਾਕਾ ਨਿਵਾਸੀਆਂ ਤੇ ਸਮਾਜਿਕ ਜਥੇਬੰਦੀਆਂ ਵਲੋਂ ਜੇਤੇਵਾਲ ਚੌਾਕ ਨੂਰਪੁਰ ਬੇਦੀ ਵਿਖੇ ਕਰੀਬ 3 ...

ਪੂਰੀ ਖ਼ਬਰ »

ਲੰਗਰ ਸਮਾਪਤ ਹੋਣ 'ਤੇ ਸ਼ੁਕਰਾਨਾ ਅਰਦਾਸ ਕੀਤੀ

ਸੁਖਸਾਲ, 21 ਮਾਰਚ (ਧਰਮ ਪਾਲ)-ਕੌਮੀ ਤਿਉਹਾਰ ਹੋਲਾ-ਮਹੱਲਾ ਮੌਕੇ ਕਲਗੀਧਰ ਸੇਵਕ ਜਥਾ ਸਨੋਲੀ ਮਜ਼ਾਰਾ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਏ ਜਾਂਦੇ ਸਲਾਨਾ ਚਾਹ, ਦੁੱਧ, ਬਿਸਕੁੱਟ, ਰਸ, ਕੁਰਕੁਰੇ ਆਦਿ ਦਾ ਲੰਗਰ ਸੰਪਨ ਹੋਣ ਉਪਰੰਤ ਸ਼ੁਕਰਾਨਾ ਅਰਦਾਸ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਵਲੋਂ ਡੀ. ਸੀ. ਨਾਲ ਮੀਟਿੰਗ

ਮੋਰਿੰਡਾ, 21 ਮਾਰਚ (ਕੰਗ)-ਕਣਕ ਦਾ ਸੀਜ਼ਨ ਸ਼ੁਰੂ ਹੋਣ ਵਿਚ ਕੁੱਝ ਦਿਨ ਬਾਕੀ ਰਹਿ ਗਏ ਹਨ | ਇਸੇ ਸਬੰਧ ਵਿਚ ਅੱਜ ਅਨਾਜ ਮੰਡੀ ਮੋਰਿੰਡਾ ਦੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ, ਉਪ ਪ੍ਰਧਾਨ ਸਰਬਜਿੰਦਰ ਸਿੰਘ ਮਾਨ, ਗੁਰਮੀਤ ਸਿੰਘ ਸਿੱਧੂ ਸਕੱਤਰ , ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ 'ਚ ਵਾਤਾਵਰਨ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਨਿੱਕੂਵਾਲ, ਕਰਨੈਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਬੰਧਾਂ ਅਧੀਨ ਅਤੇ ਇਕਬਾਲ ਸਿੰਘ ਲਾਲਪੁਰਾ ਆਈ. ਪੀ.ਐਸ. ਅਤੇ ਰਵਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੀ ਯਾਦ 'ਚ ਸ਼ਹੀਦੀ ਸਮਾਗਮ ਕਰਵਾਇਆ

ਮੋਰਿੰਡਾ, 21 ਮਾਰਚ (ਪਿ੍ਤਪਾਲ ਸਿੰਘ)-ਆਮ ਆਦਮੀ ਪਾਰਟੀ ਬਲਾਕ ਮੋਰਿੰਡਾ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸ਼ਲ ਮੀਡੀਆ ਇੰਚਾਰਜ ਮਾਸਟਰ ਕਮਲ ਸਿੰਘ ...

ਪੂਰੀ ਖ਼ਬਰ »

ਥਰਮਲ ਕਾਮਿਆਂ ਦੀ ਲੜੀਵਾਰ ਭੁੱਖ ਹੜਤਾਲ ਤੀਜੇ ਦਿਨ 'ਚ ਦਾਖਲ

ਰੂਪਨਗਰ, 21 ਮਾਰਚ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਰਕਾਰ ਵਲੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਦੋ ਯੂਨਿਟਾਂ ਨੂੰ ਪੱਕੇ ਤੌਰ 'ਤੇ ਬੰਦ ਕਰਨ ਦੇ ਫ਼ੈਸਲੇ ਦੇ ਵਿਰੋਧ ਵਿਚ ਡਿਪਟੀ ਕਮਿਸ਼ਨਰ ਦਫਤਰ ਰੂਪਨਗਰ ਦੇ ਬਾਹਰ ਥਰਮਲ ਕਾਮਿਆਂ ਦੀ ਲੜੀਵਾਰ ...

ਪੂਰੀ ਖ਼ਬਰ »

ਦੋ ਘਰਾਂ 'ਚੋਂ ਸਾਮਾਨ ਚੋਰੀ

ਮੋਰਿੰਡਾ, 21 ਮਾਰਚ (ਕੰਗ)-ਬੀਤੀ ਰਾਤ ਨਜ਼ਦੀਕੀ ਪਿੰਡ ਰਤਨਗੜ੍ਹ ਵਿਚ ਦੋ ਘਰਾਂ ਵਿਚ ਚੋਰੀ ਹੋਣ ਦੀ ਸੂਚਨਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਤਾਰ ਸਿੰਘ ਰਤਨਗੜ੍ਹ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਦੱਸਿਆ ਕਿ ਪਹਿਲੀ ਚੋਰੀ ਸੁਰਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਨਵੀਂ ਪੰਚਾਇਤ ਬਣਨ 'ਤੇ ਮਹੱਲਾ ਵਾਸੀਆਂ ਨੇ ਲੱਡੂ ਵੰਡ ਕੇ ਕੀਤਾ ਖੁਸ਼ੀ ਦਾ ਇਜ਼ਹਾਰ

ਘਨੌਲੀ, 21 ਮਾਰਚ (ਜਸਵੀਰ ਸਿੰਘ)-ਸੰਸਦ ਆਦਰਸ਼ ਪਿੰਡ ਘਨੌਲੀ ਦੇ ਮਹੱਲਾ ਦਸਮੇਸ਼ ਨਗਰ ਦੀ ਨਵੀਂ ਪੰਚਾਇਤ ਬਣ ਗਈ ਹੈ | ਇਸ ਸਬੰਧੀ ਪੰਚਾਇਤ ਮਹਿਕਮੇ ਵੱਲੋਂ ਬਕਾਇਦਾ ਨੋਟੀਫ਼ਿਕੇਸ਼ਨ ਜਾਰੀ ਕੀਤੇ ਜਾਣ ਉਪਰੰਤ ਮਹੱਲਾ ਵਾਸੀਆਂ ਨੇ ਸਾਬਕਾ ਪੰਚਾਇਤ ਸਕੱਤਰ ਅਤੇ ਮਹੱਲੇ ਦੀ ...

ਪੂਰੀ ਖ਼ਬਰ »

ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਸਮਾਪਤ

ਰੂਪਨਗਰ, 21 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਵਪਾਰਕ ਡੇਅਰੀ ਫਾਰਮਿੰਗ ਵਿਚ ਦੁੱਧ ਦੀ ਪ੍ਰੋਸੈਸਿੰਗ ਅਤਿਅੰਤ ਜ਼ਰੂਰੀ ਹੈ, ਇਹ ਪ੍ਰਗਟਾਵਾ ਕਿ੍ਸ਼ੀ ਵਿਗਿਆਨ ਕੇਂਦਰ, ਰੋਪੜ ਦੇ ਡਿਪਟੀ ਡਾਇਰੈਕਟਰ ਡਾ: ਵੀ. ਕੇ. ਰਾਮਪਾਲ ਨੇ ਕੇ. ਵੀ. ਕੇ. ਵਿਚ ਲਗਾਏ ਗਏ ਸੱਤ ਰੋਜ਼ਾ ਡੇਅਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX