ਤਾਜਾ ਖ਼ਬਰਾਂ


ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550

ਪੰਜਾਬ / ਜਨਰਲ

ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਮੌਤ ਅਜਾਈਾ ਨਹੀਂ ਜਾਣ ਦਿੱਤੀ ਜਾਵੇਗੀ-ਸਿੰਘ ਸਾਹਿਬ

ਅੰਮਿ੍ਤਸਰ, 21 ਮਾਰਚ (ਜਸਵੰਤ ਸਿੰੰਘ ਜੱਸ)-ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਸਜਾਵਾਂ ਭੁਗਤ ਚੁਕੇ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਰਹੇ ਤੇ ਬੀਤੇ ਦਿਨ ਟੈਂਕੀ ਤੋਂ ਭਾਈ ਗੁਰਬਖਸ਼ ਸਿੰਘ ਖ਼ਾਲਸਾ ਦੇ ਬੇਵਕਤ ਚਲਾਣੇ 'ਤੇ ਅਫ਼ਸੋਸ ਜ਼ਾਹਿਰ ਕਰਦਿਆਂ ਸ੍ਰੀ ਅਕਾਲ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਮਾਮਲੇ 'ਚ 4 ਨੌਜਵਾਨਾਂ ਨੂੰ 25-25 ਸਾਲ ਦੀ ਕੈਦ

ਲੁਧਿਆਣਾ, 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ 4 ਨੌਜਵਾਨਾਂ ਨੂੰ 25-25 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਦੋਸ਼ੀਆਂ ਨੂੰ ਅਦਾਲਤ ਵਲੋਂ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ, ਜੋ ਕਿ ਪ੍ਰਭਾਵਿਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲੰਗਰ 'ਤੇ ਜੀ. ਐਸ. ਟੀ. ਮੁਆਫ਼ ਕਰਨਾ ਸ਼ਲਾਘਾਯੋਗ-ਭਾਈ ਲੌਾਗੋਵਾਲ

ਪਟਿਆਲਾ, 21 ਮਾਰਚ (ਗੁਰਵਿੰਦਰ ਸਿੰਘ ਔਲਖ, ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ 'ਤੇ ਲਗਦੇ ਜੀ. ਐਸ.ਟੀ ਦਾ ਆਪਣਾ ਹਿੱਸਾ 50 ਫ਼ੀਸਦੀ ਮੁਆਫ਼ ਕਰਨ ਦੇ ਵਿਧਾਨ ਸਭਾ 'ਚ ਪਾਸ ਕੀਤੇ ਮਤੇ ਸਬੰਧੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ...

ਪੂਰੀ ਖ਼ਬਰ »

ਪੰਜਾਬ ਪੁਲਿਸ ਮਿੰਦੀ ਗਾਂਧੀ ਹੱਤਿਆ ਕਾਂਡ ਦੇ ਕੈਨੇਡਾ ਰਹਿੰਦੇ ਮੁਖੀ ਦੋਸ਼ੀ ਗਰਚਾ ਦੀ ਗਿ੍ਫ਼ਤਾਰੀ ਲਈ ਇੰਟਰਪੋਲ ਤੱਕ ਪੁੱਜੀ

ਖੰਨਾ, 21 ਮਾਰਚ (ਹਰਜਿੰਦਰ ਸਿੰਘ ਲਾਲ)-ਗੈਂਗਸਟਰ ਰੁਪਿੰਦਰ ਸਿੰਘ ਗਾਂਧੀ ਦੇ ਭਰਾ ਅਤੇ ਪਿੰਡ ਰਸੂਲੜਾ ਦੇ ਸਾਬਕਾ ਸਰਪੰਚ ਮਨਵਿੰਦਰ ਸਿੰਘ ਮਿੰਦੀ ਗਾਂਧੀ ਦੀ ਹੱਤਿਆ ਲਈ ਮੁੱਖ ਦੋਸ਼ੀ ਕਰਾਰ ਦਿੱਤੇ ਗੁਰਜੋਤ ਸਿੰਘ ਗਰਚਾ ਦੀ ਗਿ੍ਫ਼ਤਾਰੀ ਲਈ ਖੰਨਾ ਪੁਲਿਸ ਅੱਡੀ ਚੋਟੀ ...

ਪੂਰੀ ਖ਼ਬਰ »

ਮਿਆਂਮਾਰ ਦੇ ਰਾਸ਼ਟਰਪਤੀ ਹਤਿਨ ਕਯਾਬ ਵਲੋਂ ਅਸਤੀਫਾ

ਯੰਗੂਨ, 21 ਮਾਰਚ (ਏਜੰਸੀ)- ਮਿਆਂਮਾਰ ਦੀ ਨੇਤਾ ਆਂਗ ਸਾਨ ਸੂ ਕੀ ਦੇ ਸੱਜਾ ਹੱਥ ਮੰਨੇ ਜਾਂਦੇ, ਮਿਆਂਮਾਰ ਦੇ ਰਾਸ਼ਟਰਪਤੀ ਹਤਿਨ ਕਯਾਬ (71) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ | ਰਾਸ਼ਟਰਪਤੀ ਦਫ਼ਤਰ ਦੇ ਅਧਿਕਾਰਤ ਫੇਸਬੁਕ ਪੇਜ 'ਤੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਸਹਿਕਾਰੀ ਸਭਾ 'ਚ ਇੰਸਪੈਕਟਰਾਂ ਦੀ ਭਰਤੀ ਵਿਵਾਦਾਂ 'ਚ

ਪਟਿਆਲਾ, 21 ਮਾਰਚ (ਜ. ਸ. ਢਿੱਲੋਂ)-ਪੰਜਾਬ ਸਰਕਾਰ ਵਲੋਂ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਸਹਿਕਾਰੀ ਸਭਾਵਾਂ ਇੰਸਪੈਕਟਰ ਦੀਆਂ ਕੱਢੀਆਂ 207 ਅਸਾਮੀਆਂ ਵਾਲੀ ਭਰਤੀ ਦਾ ਮਾਮਲਾ ਪ੍ਰੀਖਿਆ ਤੋਂ ਪਹਿਲਾਂ ਹੀ ਵਿਵਾਦਾਂ 'ਚ ਆ ਗਿਆ ਹੈ | ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ...

ਪੂਰੀ ਖ਼ਬਰ »

ਦੇਸ਼ 'ਚ ਵੱਖ-ਵੱਖ ਸਮੇਂ ਬਾਰੇ ਅਜੇ ਫ਼ੈਸਲਾ ਨਹੀਂ-ਸਰਕਾਰ

ਨਵੀਂ ਦਿੱਲੀ, 21 ਮਾਰਚ (ਏਜੰਸੀ)-ਦੇਸ਼ 'ਚ ਖ਼ਾਸ ਕਰ ਕੇ ਉੱਤਰ ਪੂਰਬੀ ਸੂਬਿਆਂ ਵਲੋਂ ਵੱਖੋ ਵੱਖਰੇ ਸਮੇਂ ਦੀ ਮੰਗ ਦੇ ਵਿਚਾਲੇ ਅੱਜ ਸਰਕਾਰ ਨੇ ਕਿਹਾ ਕਿ ਉਸ ਨੇ ਇਸ ਮਾਮਲੇ 'ਤੇ ਅਜੇ ਕੋਈ ਫ਼ੈਸਲਾ ਨਹੀਂ ਕੀਤਾ | ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਵਲੋਂ ਲੋਕ ਸਭਾ 'ਚ ...

ਪੂਰੀ ਖ਼ਬਰ »

ਕਾਂਗਰਸ ਵਲੋਂ ਐਸ. ਸੀ./ਐਸ. ਟੀ. ਐਕਟ ਨਾਲ ਸਬੰਧਿਤ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਸਮੀਿਖ਼ਆ ਦੀ ਮੰਗ

ਨਵੀਂ ਦਿੱਲੀ, 21 ਮਾਰਚ (ਏਜੰਸੀ)-ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕਾਰਜਕਾਲ ਦੌਰਾਨ ਦਲਿਤਾਂ ਿਖ਼ਲਾਫ਼ ਅੱਤਿਆਚਾਰ ਦੀਆਂ ਘਟਨਾਵਾਂ 'ਚ ਵਾਧਾ ਹੋਣ ਦਾ ਦੋਸ਼ ਲਗਾਉਂਦਿਆਂ ਕਾਂਗਰਸ ਨੇ ਐਸ. ਸੀ./ਐਸ. ਟੀ ਐਕਟ ਦੇ ਤਹਿਤ ਦਰਜ ਮਾਮਲਿਆਂ 'ਚ ਤਤਕਾਲ ਗਿ੍ਫ਼ਤਾਰੀ ਨਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਕਰਵਾਇਆ ਛੇਵਾਂ ਪੰਜਾਬੀ ਮੀਡੀਆ ਪੁਰਸਕਾਰ ਵੰਡ ਸਮਾਰੋਹ

ਪਟਿਆਲਾ, 21 ਮਾਰਚ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ­ ਪਟਿਆਲਾ ਵਿਖੇ ਸ਼੍ਰੋਮਣੀ ਕਮੇਟੀ ਦੀ ਸਰਪ੍ਰਸਤੀ ਹੇਠ ਅਕਾਲ ਚੈਨਲ ਯੂ.ਕੇ. ਅਤੇ ਰੋਜ਼ਾਨਾ 'ਪੰਜਾਬ ਟਾਈਮਜ਼' ਜਲੰਧਰ ਦੇ ਸਹਿਯੋਗ ਨਾਲ ਪੰਜਾਬੀ ਮੀਡੀਆ ਅਕੈਡਮੀ ਵਲੋਂ ਛੇਵਾਂ ਪੰਜਾਬੀ ਮੀਡੀਆ ਪੁਰਸਕਾਰ-2018 ...

ਪੂਰੀ ਖ਼ਬਰ »

ਜੇਕਰ ਹੈਲਮਟ ਪਹਿਨਣਾ ਲਾਗੂ ਨਹੀਂ ਕਰਵਾ ਸਕਦੇ ਤਾਂ ਪੁਲਿਸ ਮੁਖੀਆਂ ਨੂੰ ਸੱਦ ਲਈਏ-ਹਾਈਕੋਰਟ

ਚੰਡੀਗੜ੍ਹ, 21 ਮਾਰਚ (ਸੁਰਜੀਤ ਸਿੰਘ ਸੱਤੀ)-ਚੰਡੀਗੜ੍ਹ, ਪੰਜਾਬ ਤੇ ਹਰਿਆਣਾ 'ਚ ਔਰਤਾਂ ਤੇ ਖ਼ਾਸ ਕਰਕੇ ਸਿੱਖ ਬੀਬੀਆਂ ਨੂੰ ਹੈਲਮਟ ਤੋਂ ਮਿਲੀ ਛੋਟ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਹਾਈਕੋਰਟ ਦੇ ਚੀਫ਼ ਜਸਟਿਸ ਨੂੰ ਲਿਖੇ ਪੱਤਰ 'ਤੇ ਆਪੇ ਲਏ ਨੋਟਿਸ ਦੇ ਮਾਮਲੇ 'ਚ ...

ਪੂਰੀ ਖ਼ਬਰ »

ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਵਲੋਂ ਡਾਕਟਰਾਂ ਵਾਲੇ ਫ਼ੈਸਲੇ ਨੂੰ ਇੰਜੀਨੀਅਰਜ਼ 'ਤੇ ਵੀ ਲਾਗੂ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 21 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਪੰਜਾਬ ਕੈਬਨਿਟ ਵਲੋਂ ਡਾਕਟਰਾਂ ਨੂੰ ਪ੍ਰੋਬੇਸ਼ਨ ਦੌਰਾਨ ਪੂਰੀ ਤਨਖਾਹ ਦੇਣ ਦੇ ਲਏ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਮੰਗ ਕੀਤੀ ਹੈ ਕਿ ਇਹ ਫ਼ੈਸਲਾ ਇੰਜੀਨੀਅਰਜ਼ 'ਤੇ ਵੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਵਿਸਾਖੀ ਪੁਰਬ ਲਈ 758 ਪਾਸਪੋਰਟ ਪਾਕਿ ਦੂਤਘਰ ਨੂੰ ਭੇਜੇ

ਅੰਮਿ੍ਤਸਰ, 21 ਮਾਰਚ (ਬਿਊਰੋ ਚੀਫ਼)-ਸ਼੍ਰੋਮਣੀ ਕਮੇਟੀ ਵਲੋਂ ਵਿਸਾਖੀ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ 11 ਅਪ੍ਰੈਲ ਨੂੰ ਅੰਮਿ੍ਤਸਰ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋਣ ਵਾਲੇ ਜਥੇ ਦੇ ਮੈਂਬਰਾਂ ਦੇ 758 ...

ਪੂਰੀ ਖ਼ਬਰ »

ਈ. ਟੀ. ਪੀ. ਬੀ. ਦਾ ਸਾਬਕਾ ਚੇਅਰਮੈਨ ਹਾਸ਼ਮੀ 4 ਅਪ੍ਰੈਲ ਤੱਕ ਰਿਮਾਂਡ 'ਤੇ

ਅੰਮਿ੍ਤਸਰ, 21 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਵਿਚਲੇ ਘੱਟ-ਗਿਣਤੀ ਭਾਈਚਾਰੇ ਦੇ ਧਾਰਮਿਕ ਤੇ ਵਿਰਾਸਤੀ ਅਸਥਾਨਾਂ ਦੇ ਰੱਖ-ਰਖਾਅ ਅਤੇ ਸੁਰੱਖਿਆ ਲਈ ਕਾਇਮ ਕੀਤੇ ਗਏ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਦੇ ਸਾਬਕਾ ਚੇਅਰਮੈਨ ਸੱਯਦ ਆਸਿਫ਼ ਅਖ਼ਤਰ ...

ਪੂਰੀ ਖ਼ਬਰ »

ਡੇਰਾ ਪ੍ਰੇਮੀਆਂ ਦੇ ਮਾਮਲੇ ਦੀ ਸੁਣਵਾਈ ਤੋਂ ਇਨਕਾਰ-ਪਟੀਸ਼ਨ ਫੁੱਲ ਬੈਂਚ ਨੂੰ ਭੇਜੀ

ਚੰਡੀਗੜ੍ਹ, 21 ਮਾਰਚ (ਸੁਰਜੀਤ ਸਿੰਘ ਸੱਤੀ)-ਜਬਰ ਜਨਾਹ ਦੇ ਦੋਸ਼ੀ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪਿਛਲੇ ਸਾਲ 25 ਅਗਸਤ ਨੂੰ ਸਜ਼ਾ ਮਿਲਣ ਉਪਰੰਤ ਹੋਈ ਹਿੰਸਾ ਕਾਰਨ ਦਰਜ ਮਾਮਲਿਆਂ 'ਚ ਫਸੇ ਡੇਰਾ ਪ੍ਰੇਮੀਆਂ ਵਲੋਂ ਹਾਈਕੋਰਟ 'ਚ ਦਾਖ਼ਲ ਪਟੀਸ਼ਨ ਬੁੱਧਵਾਰ ਨੂੰ ...

ਪੂਰੀ ਖ਼ਬਰ »

ਭਲਕੇ ਸ਼ਹੀਦ ਭਗਤ ਸਿੰਘ ਮਿਊਜ਼ੀਅਮ ਦਾ ਉਦਘਾਟਨ ਕਰਨਗੇ ਕੇਂਦਰੀ ਮੰਤਰੀ ਮਹੇਸ਼ ਸ਼ਰਮਾ-ਪੋ੍ਰ. ਚੰਦੂਮਾਜਰਾ

ਨਵਾਂਸ਼ਹਿਰ, 21 ਮਾਰਚ (ਦੀਦਾਰ ਸਿੰਘ ਸ਼ੇਤਰਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਪੋ੍ਰ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਕੇਂਦਰੀ ਸੱਭਿਆਚਾਰਕ ਮੰਤਰੀ ਮਹੇਸ਼ ਸ਼ਰਮਾ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਯਾਦਗਾਰ ਅਤੇ ...

ਪੂਰੀ ਖ਼ਬਰ »

ਮਿੰਨੀ ਗੈਸਟਰਿਕ ਬਾਈਪਾਸ ਸਰਜਰੀ ਮੋਟਾਪੇ ਲਈ ਸਰਬੋਤਮ ਵਿਧੀ ਸਾਬਤ ਹੋਈ-ਡਾ: ਕੁਲਾਰ

ਬੀਜਾ, 21 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਅਮਰੀਕਾ 'ਚ ਮੋਟਾਪੇ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋਈ ਮਿੰਨੀ ਗੈਸਟਿਰਕ ਬਾਈਪਾਸ ਸਰਜਰੀ ਦੇ ਪਿਤਾਮਾ ਡਾਕਟਰ ਰੋਬਾਰਟ ਰਟਲੇਜ ਅਮਰੀਕਾ ਤੋਂ ਸਿਖਲਾਈ ਪ੍ਰਾਪਤ ਕਰਕੇ ਡਾਕਟਰ ਕੁਲਦੀਪ ਸਿੰਘ ਕੁਲਾਰ ਨੇ ਮੋਟਾਪੇ ਦੀ ਦੁਨੀਆ 'ਚ ...

ਪੂਰੀ ਖ਼ਬਰ »

ਲੁਧਿਆਣਾ ਕਿਸਾਨ ਮੇਲੇ 'ਚ ਭੱਠਲ ਬੀਜ ਫਾਰਮ ਤੋਂ ਵੱਧ ਝਾੜ ਵਾਲੀਆਂ ਝੋਨੇ ਦੀਆਂ ਨਵੀਆਂ ਕਿਸਮਾਂ ਮਿਲਣਗੀਆਂ

ਲੁਧਿਆਣਾ, 21 ਮਾਰਚ (ਅ. ਬ.)-ਪੰਜਾਬ ਖੇਤੀਬਾੜੀ ਯੂਨੀਵਰਸਿਟੀ 23 ਅਤੇ 24 ਮਾਰਚ ਨੂੰ 2 ਰੋਜ਼ਾ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ | ਭੱਠਲ ਬੀਜ ਫਾਰਮ 'ਤੇ ਰਵਿੰਦਰਜੀਤ ਸਿੰਘ ਭੱਠਲ ਅਤੇ ਪਿ੍ਤਪਾਲ ਸਿੰਘ ਭੱਠਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਕਿਸਾਨ ਮੇਲੇ ਮੌਕੇ ਝੋਨੇ ਅਤੇ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦੇ ਸਰਪ੍ਰਸਤ ਭੇਡਪੁਰਾ ਵਲੋਂ ਸੇਵਾ ਮੁਕਤ ਐਸ.ਐਸ.ਪੀ. ਸ਼ਿਵ ਕੁਮਾਰ ਸ਼ਰਮਾ ਿਖ਼ਲਾਫ਼ ਸ਼ਿਕਾਇਤ

ਪਟਿਆਲਾ, 21 ਮਾਰਚ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਰੈਵਨਿਓ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਸਰਪ੍ਰਸਤ ਮੋਹਨ ਸਿੰਘ ਭੇਡਪੁਰਾ ਵਲੋਂ ਵਿਜੀਲੈਂਸ ਬਿਉਰੋ ਪਟਿਆਲਾ ਦੇ ਐਸ.ਐਸ.ਪੀ. ਜਸਪ੍ਰੀਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਵਲੋਂ ਸੇਵਾ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ 'ਚ ਦੂਜੇ ਦਿਨ ਵੀ ਜ਼ੋਰਦਾਰ ਹੰਗਾਮਾ ਤੇ ਨਾਅਰੇਬਾਜ਼ੀ

ਚੰਡੀਗੜ੍ਹ, 21 ਮਾਰਚ (ਐਨ. ਐਸ. ਪਰਵਾਨਾ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਵੀ ਅੱਜ ਸੁਆਲਾਂ-ਜੁਆਬਾਂ ਸਮੇਂ ਅਕਾਲੀ ਤੇ ਕਾਂਗਰਸੀ ਮੈਂਬਰਾਂ ਵਿਚਾਲੇ ਤਗੜਾ ਹੰਗਾਮਾ ਤੇ ਜ਼ੋਰਦਾਰ ਝੜਪਾਂ ਹੋਈਆਂ | ਅੱਜ ਸਦਨ ਦੀਆਂ 2 ਬੈਠਕਾਂ ਹੋਈਆਂ | ਪਹਿਲੀ ਬੈਠਕ 'ਚ ...

ਪੂਰੀ ਖ਼ਬਰ »

ਆਈ.ਐਮ.ਏ. ਦੇ ਸੂਬਾ ਸਕੱਤਰ ਡਾ. ਦਾਹੀਆ ਵਲੋਂ ਸਿਹਤ ਮੰਤਰੀ ਦਾ ਧੰਨਵਾਦ

ਜਲੰਧਰ, 21 ਮਾਰਚ (ਐੱਮ. ਐੱਸ. ਲੋਹੀਆ) -ਪੀ. ਸੀ. ਐਮ.ਐਸ. ਡਾਕਟਰਾਂ ਨੂੰ ਨਿਰੀਖਣ ਅਵਧੀ ਦੌਰਾਨ ਪੂਰੀ ਤਨਖ਼ਾਹ ਦੇਣ ਦੇ ਫ਼ੈਸਲੇ 'ਤੇ ਆਈ.ਐਮ.ਏ. ਦੇ ਸੂਬਾ ਸਕੱਤਰ ਡਾ. ਨਵਜੋਤ ਸਿੰਘ ਦਾਹੀਆ ਨੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦਾ ਧੰਨਵਾਦ ਕੀਤਾ ਹੈ | ਡਾ. ਦਾਹੀਆ ਨੇ ਕਿਹਾ ਕਿ ...

ਪੂਰੀ ਖ਼ਬਰ »

ਖਹਿਰਾ ਿਖ਼ਲਾਫ਼ ਜ਼ਿਲ੍ਹਾ ਅਦਾਲਤ 'ਚ ਮਾਣਹਾਨੀ ਦੀ ਸ਼ਿਕਾਇਤ ਦਾਇਰ

ਚੰਡੀਗੜ੍ਹ, 21 ਮਾਰਚ (ਰਣਜੀਤ ਸਿੰਘ) -ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ 'ਚ ਅੱਜ ਆਮ ਆਦਮੀ ਪਾਰਟੀ ਵਿਧਾਇਕ ਅਤੇ ਸੁਖਪਾਲ ਸਿੰਘ ਖਹਿਰਾ ਿਖ਼ਲਾਫ਼ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਗਈ ਹੈ | ਸਬੰਧਿਤ ਸ਼ਿਕਾਇਤ ਸ਼ੋ੍ਰਮਣੀ ਅਕਾਲੀ ਦਲ ਪੰਜਾਬ ਦੇ ਬਰਨਾਲਾ ਦੀ ਜਨਰਲ ...

ਪੂਰੀ ਖ਼ਬਰ »

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਗੁਰਮਤਿ ਸਮਾਗਮ ਅੱਜ ਤੋਂ

ਐੱਸ. ਏ. ਐੱਸ. ਨਗਰ, 21 ਮਾਰਚ (ਕੇ. ਐੱਸ. ਰਾਣਾ)-ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ ਅਤੇ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ 22 ਮਾਰਚ ਤੋਂ 25 ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਪਟਿਆਲਾ 'ਚੋਂ ਲੰਗਾਹ ਰਿਹਾਅ

ਪਟਿਆਲਾ, 21 ਮਾਰਚ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਜਬਰ-ਜਨਾਹ ਦੇ ਦੋਸ਼ਾਂ ਸਬੰਧੀ ਸੁੱਚਾ ਸਿੰਘ ਲੰਗਾਹ ਿਖ਼ਲਾਫ਼ ਦਰਜ ਮਾਮਲੇ 'ਚੋਂ ਜ਼ਮਾਨਤ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਕੇਂਦਰੀ ਜੇਲ੍ਹ ਪਟਿਆਲਾ 'ਚੋਂ ਰਿਹਾਅ ਕਰ ਦਿੱਤਾ ਗਿਆ ਹੈ | ਇਸ ਗੱਲ ਦੀ ਪੁਸ਼ਟੀ ...

ਪੂਰੀ ਖ਼ਬਰ »

ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਮੌਤ ਤੋਂ ਬਾਅਦ ਸੜਕਾਂ 'ਤੇ ਉੱਤਰੀ ਸਿੱਖ ਸੰਗਤ

ਕੁਰੂਕਸ਼ੇਤਰ, 21 ਮਾਰਚ (ਜਸਬੀਰ ਸਿੰਘ ਦੁੱਗਲ)-ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਅਤੇ ਸ਼ਜਾ ਭੁਗਤ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਯਤਨਸ਼ੀਲ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਮੌਤ ਤੋਂ ਬਾਅਦ ਸਿੱਖ ਸੰਗਤ ਸੜਕਾਂ 'ਤੇ ਆ ਗਈ | ਰੋਸ 'ਚ ਸੰਗਤ ਨੇ ਬੁੱਧਵਾਰ ...

ਪੂਰੀ ਖ਼ਬਰ »

ਕੌਮਾਂਤਰੀ ਜਲ ਸਰੋਤ ਦਿਵਸ 'ਤੇ ਵਿਸ਼ੇਸ਼

ਸੂਬੇ 'ਚ ਜ਼ਮੀਨਦੋਜ਼ ਪਾਣੀ ਦੇ ਪੱਧਰ ਦਾ ਨਿਰੰਤਰ ਘਟਣਾ ਖ਼ਤਰੇ ਦੀ ਘੰਟੀ

ਪਟਿਆਲਾ, 21 ਮਾਰਚ - ਪੰਜਾਬ ਖੇਤੀ ਪ੍ਰਧਾਨ ਰਪੇਰੀਅਨ ਸੂਬਾ ਹੈ ਤੇ ਰਾਜਸੀ ਲੋਕਾਂ ਦੀਆਂ ਸਿਆਸੀ ਉਲਝਣ ਤਾਣੀਆਂ ਕਾਰਨ ਇਸ ਦੀ 72 ਫ਼ੀਸਦੀ ਖੇਤੀ ਇਸ ਵੇਲੇ ਟਿਊਬਵੈੱਲਾਂ 'ਤੇ ਨਿਰਭਰ ਹੋ ਗਈ ਹੈ, ਜਿਨ੍ਹਾਂ ਦੀ ਗਿਣਤੀ 14.5 ਲੱਖ 'ਤੇ ਪਹੁੰਚ ਗਈ ਹੈ | ਪੰਜਾਬ ਦੀ ਧਰਤੀ 'ਤੇ ਵਹਿ ...

ਪੂਰੀ ਖ਼ਬਰ »

ਬੇਮੌਸਮੇ ਮੀਂਹ ਕਾਰਨ ਕਿਸਾਨ ਚਿੰਤਤ

ਚੰਡੀਗੜ੍ਹ, 21 ਮਾਰਚ (ਏਜੰਸੀ)-ਪੰਜਾਬ ਤੇ ਹਰਿਆਣਾ 'ਚ ਬੁੱਧਵਾਰ ਨੂੰ ਦਿਨ ਭਰ ਬੱਦਲ ਛਾਏ ਰਹੇ | ਦੋਵੇਂ ਰਾਜਾਂ ਦੇ ਕਈ ਸ਼ਹਿਰਾਂ 'ਚ ਹਲਕੀ ਬੂੰਦਾ-ਬਾਂਦੀ ਵੀ ਹੋਈ, ਜਿਸ ਨਾਲ ਕੁਝ ਦਿਨਾਂ ਤੋਂ ਪੈ ਰਹੀ ਹਲਕੀ ਗਰਮੀ ਤੋਂ ਭਾਵੇਂ ਰਾਹਤ ਮਿਲੀ ਪਰ ਮੰਗਲਵਾਰ ਰਾਤ ਤੋਂ ਰੁਕ-ਰੁਕ ...

ਪੂਰੀ ਖ਼ਬਰ »

ਭਾਈ ਤਾਰਾ ਦੀ ਸਜ਼ਾ ਮਾਮਲੇ ਨਾਲ ਸਿੱਖ ਜਗਤ ਵਿਚ ਬੇਗਾਨਗੀ ਦਾ ਅਹਿਸਾਸ ਹੋਰ ਵਧਿਆ-ਭਾਈ ਤਰਸੇਮ ਸਿੰਘ

ਨਵੀ ਦਿੱਲੀ,21 ਮਾਰਚ (ਜਗਤਾਰ ਸਿੰਘ)- ਭਾਈ ਜਗਤਾਰ ਸਿੰਘ ਤਾਰਾ ਨੂੰ ਜੀਵਨ ਦੇ ਆਖਰੀ ਸਵਾਸ ਤੱਕ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ 'ਤੇ ਪ੍ਰਤੀਕਰਮ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਭਾਈ ਤਰਸੇਮ ਸਿੰਘ ਸਿੰਘ ਨੇ ਕਿਹਾ ਕਿ ਇਸ ਨਾਲ ਦੁਨੀਆਂ ਭਰ ਦੇ ਸਿੱਖ ...

ਪੂਰੀ ਖ਼ਬਰ »

ਦਿੱਲੀ ਭਾਜਪਾ ਕੇਸ਼ਵਪੁਰਮ ਜ਼ਿਲ੍ਹੇ ਦੇ ਵਰਕਰਾਂ ਵਲੋਂ ਵਜੀਰਪੁਰ ਵਿਖੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 21 ਮਾਰਚ (ਜਗਤਾਰ ਸਿੰਘ)- ਦਿੱਲੀ ਭਾਜਪਾ ਦੇ ਕੇਸ਼ਵਪੁਰਮ ਜ਼ਿਲ੍ਹੇ ਦੇ ਵਰਕਰਾਂ ਨੇ ਅੱਜ ਵਜੀਰਪੁਰ ਵਿਖੇ ਧਰਨਾ ਪ੍ਰਦਰਸ਼ਨ ਕੀਤਾ | ਵਜੀਰਪੁਰ ਵਿਖੇ ਪਿਛਲੇ ਹਫ਼ਤੇ ਪਾਣੀ ਨਾਲ ਜੁੜੇ ਵਿਵਾਦ 'ਚ ਇੱਕ ਵਿਅਕਤੀ ਦੀ ਹੱਤਿਆ ਹੋ ਗਈ ਸੀ | ਦਿੱਲੀ ਭਾਜਪਾ ਨੇ ...

ਪੂਰੀ ਖ਼ਬਰ »

ਇਸ ਸੈਸ਼ਨ ਵਿਚ ਲੱਗੇ ਗੈਸਟ ਅਧਿਆਪਕ 31 ਤੱਕ ਹੀ ਸਕੂਲਾਂ 'ਚ ਪੜ੍ਹਾਉਣਗੇ

ਨਵੀਂ ਦਿੱਲੀ, 21 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਇਕ ਆਦੇਸ਼ ਜਾਰੀ ਕੀਤਾ ਹੈ ਜਿਸ ਦੇ ਵਿਚ ਕਿਹਾ ਹੈ ਕਿ ਸਕੂਲਾਂ ਵਿਚ ਕੰਮ ਕਰ ਕੇ ਗੈਸਟ ਅਧਿਆਪਕ ਜੋ ਕਿ ਇਸ ਸੈਸ਼ਨ ਦੇ ਵਿਚ ਭਰਤੀ ਹੋਏ ਸਨ ਉਹ 31 ਮਾਰਚ ਤੱਕ ਹੀ ਸਕੂਲਾਂ ਵਿਚ ਪੜ੍ਹਾ ...

ਪੂਰੀ ਖ਼ਬਰ »

ਦੇਸ਼ ਦੀਆਂ ਚੋਣਵੀਆਂ ਯੂਨੀਵਰਸਿਟੀਆਂ 'ਚ ਸ਼ਾਮਿਲ ਹੋਈ ਕੇ.ਯੂ.

ਕੁਰੂਕਸ਼ੇਤਰ, 21 ਮਾਰਚ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਨੇ ਕਿਹਾ ਕਿ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਨੈਕ ਏ-ਪਲਸ ਗ੍ਰੇਡ ਹਾਸਲ ਕਰਨ ਤੋਂ ਬਾਅਦ ਦੇਸ਼ ਦੀ ਟਾਪ ਯੂਨੀਵਰਸਿਟੀਆਂ ਦੀ ਮੋਹਰੀ ਸੂਚੀ 'ਚ ...

ਪੂਰੀ ਖ਼ਬਰ »

ਦੋਸ਼ੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਲੋਕਾਂ ਨੇ ਮੁੱਖ ਬਾਜ਼ਾਰ 'ਚੋਂ ਕੱਢਿਆ ਰੋਸ ਮਾਰਚ

ਨਰਾਇਣਗੜ੍ਹ, 21 ਮਾਰਚ (ਪੀ. ਸਿੰਘ)-ਪੁਲਿਸ ਥਾਣੇ ਅੱਗੇ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ 4 ਦਿਨਾਂ ਤੋਂ ਧਰਨੇ 'ਤੇ ਬੈਠੇ ਲੋਕਾਂ ਦੇ ਸਮਰਥਨ 'ਚ ਅੱਜ ਸ਼ਹਿਰ ਦੇ ਮੁੱਖ ਬਾਜ਼ਾਰ ਦੀਆਂ ਜਿਆਦਾਤਰ ਦੁਕਾਨਾਂ ਦੁਪਹਿਰ ਤੱਕ ਬੰਦ ਰਹੀਆਂ | ਧਰਨੇ 'ਤੇ ਬੈਠੇ ...

ਪੂਰੀ ਖ਼ਬਰ »

ਸਕੂਲਾਂ ਵਲੋਂ ਸਾਲਾਨਾ ਉਤਸਵ

ਨਵੀਂ ਦਿੱਲੀ, 21 ਮਾਰਚ (ਬਲਵਿੰਦਰ ਸਿੰਘ ਸੋਢੀ)-ਰਿਸ਼ੀਕੇਸ਼ ਇੰਟਰਨੈਸ਼ਨਲ ਸਕੂਲ ਅਤੇ ਟਾਇਨੀ 'ਟਿਊਲਿਪਸ' ਸਕੂਲ ਦੁਆਰਕਾ ਦਿੱਲੀ ਵਲੋਂ ਸਾਂਝੇ ਤੌਰ 'ਤੇ ਸਾਲਾਨਾ ਉਤਸਵ ਮਨਾਇਆ ਗਿਆ | ਇਸ ਵਿਚ ਮੁੱਖ ਮਹਿਮਾਨ ਲੈਫਟੀਨੈਂਟ ਅਸਿਤ ਮਿਸਤਰੀ ਸਨ ਅਤੇ ਇਸ ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਗਾਇਕ ਕੈਲਾਸ਼ ਖ਼ੇਰ ਨੇ ਆਪਣੀ ਗਾਇਕੀ ਨਾਲ ਸਰੋਤਿਆਂ ਨੂੰ ਕੀਲਿਆ

ਨਵੀਂ ਦਿੱਲੀ, 21 ਮਾਰਚ (ਬਲਵਿੰਦਰ ਸਿੰਘ ਸੋਢੀ)-ਮਹਾਂਵੀਰ ਇੰਟਰਨੈਸ਼ਨਲ ਦਿੱਲੀ ਵਲੋਂ 'ਆਈ ਕੇਅਰ ਡੇ' ਅਤੇ 'ਰੌਸ਼ਨੀ ਦੀ ਉਮੀਦ' ਦੇ ਨਾਂਅ 'ਤੇ ਇਕ ਪ੍ਰੋਗਰਾਮ ਕੀਤਾ ਜੋ ਕਿ ਗਰੀਬਾਂ ਅਤੇ ਜ਼ਰੂਰਤਮੰਦ ਲੋਕਾਂ ਨੂੰ ਗੁਣਵਤਾ ਵਾਲੀਆਂ ਸਵਾਸਥ ਸੇਵਾਵਾਂ ਪ੍ਰਦਾਨ ਕਰਨ ਦੇ ...

ਪੂਰੀ ਖ਼ਬਰ »

ਕੋਆਰਡੀਨੇਸ਼ਨ ਕਮੇਟੀ ਤੇ ਐਮ.ਸੀ. ਇੰਪਲਾਈਜ਼ ਵਰਕਰ ਯੂ.ਟੀ ਵਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ

ਚੰਡੀਗੜ੍ਹ, 21 ਮਾਰਚ (ਅਜਾਇਬ ਸਿੰਘ ਔਜਲਾ)-ਕੋਆਰਡੀਨੇਸ਼ਨ ਕਮੇਟੀ ਤੇ ਐਮ.ਸੀ. ਇੰਪਲਾਈਜ਼ ਵਰਕਰ ਯੂ.ਟੀ ਵਲੋਂ ਚੰਡੀਗੜ੍ਹ ਦੇ ਸ਼ਾਂਤੀਕੁੰਜ ਸੈਕਟਰ 16 ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਏ.ਐਸ.ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ...

ਪੂਰੀ ਖ਼ਬਰ »

ਕਤਲ ਮਾਮਲੇ 'ਚ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ

ਟੋਹਾਣਾ, 21 ਮਾਰਚ (ਗੁਰਦੀਪ ਭੱਟੀ)-ਪਿੰਡ ਕਾਜ਼ਲਹੇੜੀ ਦੇ ਸੰਦੀਪ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਵਲੋਂ ਦੋਵੇਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ | ਚਾਰ ਦਿਨ ਪਹਿਲਾਂ ਕ੍ਰਿਸਨ ਅਤੇ ਸਤਬੀਰ ਵਾਸੀ ...

ਪੂਰੀ ਖ਼ਬਰ »

ਪਿ੍ੰਸੀਪਲ ਵਿਰੁੱਧ ਭਿ੍ਸ਼ਟਾਚਾਰ ਦੀ ਜਾਂਚ

ਚੰਡੀਗੜ੍ਹ, 21 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਜ਼ਿਲ੍ਹਾ ਜੀਂਦ ਦੇ ਪਿੰਡ ਇੱਕਸ ਦੀ ਡਾਈਟ ਵਿਚ ਨਿਯੁਕਤ ਪਿ੍ੰਸੀਪਲ ਜੈਬੀਰ ਸਿੰਘ ਦੇ ਖਿਲਾਫ ਲੱਗੇ ਭਿ੍ਸ਼ਟਾਚਾਰ ਦੇ ਦੋਸ਼ਾਂ 'ਤੇ ਕਾਰਵਾਈ ਕਰਦੇ ਹੋਏ ਉਸ ਨੂੰ ਤੁਰੰਤ ...

ਪੂਰੀ ਖ਼ਬਰ »

ਨਾਬਾਲਗ ਨਾਲ ਛੇੜਛਾੜ ਦਾ ਮਾਮਲਾ ਦਰਜ, ਦੋਸ਼ੀ ਕਾਬੂ

ਨੀਲੋਖੇੜੀ, 21 ਮਾਰਚ (ਆਹੂਜਾ)-ਪਿੰਡ ਹੈਬਤਪੁਰ 'ਚ ਇਕ ਨਾਬਾਲਗ ਲੜਕੀ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ | ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕਰ ਦਿੱਤਾ ਗਿਆ ਹੈ | ਜਾਣਕਾਰੀ ਮੁਤਾਬਿਕ ਪਿੰਡ ਦੇ ਹੀ 60 ਸਾਲਾ ਰੋਸ਼ਨ ਨਾਲ ਨੇ ਗੁਆਂਢ ਦੀ 14 ਸਾਲਾ 9ਵੀਂ ...

ਪੂਰੀ ਖ਼ਬਰ »

ਟਰੱਕ ਦੀ ਲਪੇਟ ਵਿਚ ਆਏ ਪੈਦਲ ਵਿਅਕਤੀ ਦੀ ਮੌਤ

ਚੰਡੀਗੜ੍ਹ, 21 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਇੰਡਸਟਰੀਅਲ ਏਰੀਆ ਵਿਚ ਇਕ ਤੇਜ਼ ਰਫ਼ਤਾਰ ਟਰੱਕ ਨੇ ਇਕ ਪੈਦਲ ਜਾਂਦੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ | ਚਾਲਕ ਟਰੱਕ ਨੂੰ ਮੌਕੇ 'ਤੇ ਛੱਡ ਕੇ ਫ਼ਰਾਰ ਹੋ ਗਿਆ | ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ...

ਪੂਰੀ ਖ਼ਬਰ »

ਅੱਤਵਾਦੀ ਨੈੱਟਵਰਕਾਂ ਦੇ ਸਫ਼ਾਏ ਲਈ ਪਾਕਿਸਤਾਨ ਨੂੰ ਹੋਰ ਕੋਸ਼ਿਸ਼ਾਂ ਕਰਨ ਦੀ ਲੋੜ- ਅਮਰੀਕਾ

ਵਾਸ਼ਿੰਗਟਨ, 21 ਮਾਰਚ (ਏਜੰਸੀ)-ਅਮਰੀਕਾ ਨੇ ਕਿਹਾ ਕਿ ਪਾਕਿਸਤਾਨ ਨੂੰ ਆਪਣੇ ਦੇਸ਼ ਤੋਂ ਅੱਤਵਾਦ ਖ਼ਤਮ ਕਰਨ ਦੇ ਲਈ ਹੋਰ ਕੋਸ਼ਿਸ਼ਾਂ ਕਰਨੀਆਂ ਹੋਣਗੀਆਂ | ਅਮਰੀਕਾ ਨੇ ਕਿਹਾ ਕਿ ਪਾਕਿਸਤਾਨ ਨੂੰ ਕੇਵਲ ਤਾਲਿਬਾਨ ਦੇ ਿਖ਼ਲਾਫ਼ ਹੀ ਨਹੀਂ ਬਲਕਿ ਦੂਸਰੇ ਅੱਤਵਾਦੀ ...

ਪੂਰੀ ਖ਼ਬਰ »

ਫ਼ਿਲਪਾਈਨ 'ਚ ਬੱਸ ਖੱਡ 'ਚ ਡਿੱਗੀ-19 ਮੌਤਾਂ

ਮਨੀਲਾ, 21 ਮਾਰਚ (ਏਜੰਸੀ)-ਫ਼ਿਲਪਾਈਨ ਦੀ ਰਾਜਧਾਨੀ ਦੇ ਦੱਖਣ 'ਚ ਇਕ ਬੱਸ ਡੂੰਘੀ ਖੱਡ 'ਚ ਡਿੱਗ ਪਈ, ਜਿਸ 'ਚ ਬੱਸ ਚਾਲਕ ਸਮੇਤ 19 ਲੋਕਾਂ ਦੀ ਮੌਤ ਹੋ ਗਈ | ਹਾਦਸੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਾਇਦ ਕਿਸੇ ਤਕਨੀਕੀ ਖਰਾਬੀ ਕਾਰਨ ਚਾਲਕ ਬੱਸ ਦਾ ਸੰਤੁਲਨ ...

ਪੂਰੀ ਖ਼ਬਰ »

ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ 4 ਦਿਨਾਂ ਧਾਰਮਿਕ ਸਮਾਗਮ ਅੱਜ ਤੋਂ

ਧਰਮਗੜ੍ਹ, 21 ਮਾਰਚ (ਗੁਰਜੀਤ ਸਿੰਘ ਚਹਿਲ) -ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਸਮੂਹ ਨਗਰ ਪੰਚਾਇਤ ਢੀਂਡਸਾ ਦੇ ਸਹਿਯੋਗ ਨਾਲ ਸੰਤ ਨਿਧਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਪਿੰਡ ਢੀਂਡਸਾ ਵਿਖੇ 4 ਦਿਨਾਂ ਧਾਰਮਿਕ ਸਮਾਗਮ 22 ਤੋਂ 25 ਮਾਰਚ ਤੱਕ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਅਧਾਰ ਯੋਜਨਾ ਤਹਿਤ ਸਮੂਹਿਕ ਨਿੱਜੀ ਡਾਟਾ ਸੰਗ੍ਰਹਿ ਕਰਨ 'ਤੇ ਉਠਾਏ ਸਵਾਲ

ਨਵੀਂ ਦਿੱਲੀ, 21 ਮਾਰਚ (ਏਜੰਸੀ)- ਸੁਪਰੀਮਕੋਰਟ ਨੇ ਅੱਜ ਕੇਂਦਰ ਤੋਂ ਪੁੱਛਿਆ ਹੈ ਕਿ ਕੇਵਲ ਨਾਗਰਿਕਾਂ ਦੀ ਸ਼ਨਾਖਤ ਲਈ ਉਨ੍ਹਾਂ ਦੇ ਸਮੂਹਿਕ ਨਿੱਜੀ ਅੰਕੜਿਆਂ (ਡਾਟਾ) ਨੂੰ ਅਧਾਰ ਸਕੀਮ ਹੇਠ ਇੱਕਤਰ ਕਰਨ ਦੀ ਕੀ ਜ਼ਰੂਰਤ ਹੈ | ਚੀਫ ਜਸਟਿਸ ਦੀਪਕ ਮਿਸਰਾ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਬਿਜਲੀ ਕੰਪਨੀਆਂ ਵਧਾ ਸਕਦੀਆਂ ਹਨ ਕੀਮਤਾਂ

ਨਵੀਂ ਦਿੱਲੀ, 21 ਮਾਰਚ (ਏਜੰਸੀ)-ਆਉਣ ਵਾਲੇ ਦਿਨਾਂ 'ਚ ਪਾਵਰ ਕੰਪਨੀਆਂ ਬਿਜਲੀ ਦੀਆਂ ਕੀਮਤਾਂ ਵਧਾ ਸਕਦੀਆਂ ਹਨ, ਜਿਸ ਕਾਰਨ ਆਮ ਆਦਮੀ ਨੂੰ ਝਟਕੇ ਲੱਗਣਗੇ | ਕਰਜ਼ੇ ਦੇ ਬੋਝ ਹੇਠਾਂ ਦੱਬੀਆਂ ਬਿਜਲੀ ਉਤਪਾਦਕ ਕੰਪਨੀਆਂ ਨੇ ਵਾਤਾਵਰਨ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ 'ਚ ਸਰਕਾਰ ਤੋਂ ਮਦਦ ਮੰਗੀ ਹੈ | ਜਾਣਕਾਰੀ ਅਨੁਸਾਰ ਸਰਕਾਰੀ ਤੇ ਨਿੱਜੀ ਬਿਜਲੀ ਉਤਪਾਦਕ ਕੰਪਨੀਆਂ ਨੇ ਕੋਲੇ ਆਧਾਰਿਤ ਪੁਰਾਣੇ ਪਲਾਂਟਾਂ 'ਚ ਤਕਨੀਕ ਨੂੰ ਅਪਗ੍ਰੇਡ ਕਰਨ ਨਾਲ ਹੋਣ ਵਾਲੇ ਖਰਚ 'ਚ ਮਦਦ ਲਈ ਸਰਕਾਰ ਨੂੰ ਗੁਹਾਰ ਲਗਾਈ ਹੈ | ਸੂਤਰਾਂ ਅਨੁਸਾਰ ਕੰਪਨੀਆਂ ਨੇ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਗਰੀਨ ਸੈੱਸ ਦੇ ਤੌਰ 'ਤੇ ਬਣੇ ਫ਼ੰਡ ਦੇ ਕੁਝ ਹਿੱਸੇ ਦਾ ਇਸਤੇਮਾਲ 'ਰੈਟਰੋਫਿਟਿੰਗ' 'ਤੇ ਆਉਣ ਵਾਲੇ ਖਰਚ ਦੇ ਰੂਪ 'ਚ ਕੀਤਾ ਜਾਏ | ਸੂਤਰਾਂ ਅਨੁਸਾਰ ਬਿਜਲੀ ਮੰਤਰਾਲਾ ਇਸ ਮਾਮਲੇ 'ਤੇ ਵਿੱਤ ਮੰਤਰਾਲੇ ਨਾਲ ਸੰਪਰਕ ਕਰੇਗਾ | ਦਰਅਸਲ ਸਰਕਾਰ ਕੋਲੇ 'ਤੇ ਗ੍ਰੀਨ ਸੈਸ ਦੇ ਰੂਪ 'ਚ ਪ੍ਰਤੀ ਕਵਿੰਟਲ 400 ਰੁਪਏ ਲੈਂਦੀ ਹੈ | ਪਾਵਰ ਪਲਾਂਟਾਂ ਦੀ ਤਕਨੀਕ ਨੂੰ ਅਪਗ੍ਰੇਡ ਕਰਨ ਨਾਲ ਬਿਜਲੀ ਕੰਪਨੀਆਂ ਦੀ 'ਇਨਪੁੱਟ ਲਾਗਤ' 'ਚ ਵਾਧਾ ਹੋਏਗਾ, ਜਿਸ ਕਾਰਨ ਪਹਿਲਾਂ ਹੀ ਕਰਜ਼ੇ ਹੇਠ ਦੱਬੀਆਂ ਬਿਜਲੀ ਉਤਪਾਦਕ ਕੰਪਨੀਆਂ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ ਤੇ ਬਿਜਲੀ ਮਹਿੰਗੀ ਹੋ ਸਕਦੀ ਹੈ |


ਖ਼ਬਰ ਸ਼ੇਅਰ ਕਰੋ

ਮੁੱਖ ਮੰਤਰੀ ਨੇ ਸਾਰੇ ਬਕਾਇਆਂ ਦੇ ਨਿਪਟਾਰੇ ਲਈ ਵਿੱਤੀ ਪ੍ਰਬੰਧਨ ਰਾਹੀਂ ਵਸੀਲੇ ਜੁਟਾਉਣ ਲਈ ਵਿਭਾਗਾਂ ਨੂੰ ਆਖਿਆ

ਚੰਡੀਗੜ੍ਹ, 21 ਮਾਰਚ (ਅਜੀਤ ਬਿਉਰੋ)-ਕੇਂਦਰੀ ਸਪਾਂਸਰ ਸਕੀਮਾਂ ਸਣੇ ਵੱਖ-ਵੱਖ ਭਲਾਈ ਸਕੀਮਾਂ ਨੂੰ ਹੁਲਾਰਾ ਦੇਣ ਵਾਸਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੰਬਿਤ ਪਏ ਵੱਖ-ਵੱਖ ਭੁਗਤਾਨ ਦੇਣ ਲਈ ਹੋਰ ਫ਼ੰਡ ਜਾਰੀ ਕਰ ਦਿੱਤੇ ਹਨ ਤੇ ਭਰੋਸਾ ...

ਪੂਰੀ ਖ਼ਬਰ »

ਸਮੁੰਦਰੀ ਤੱਟਾਂ ਦੀ ਸੁਰੱਖਿਆ 'ਤੇ ਲੱਗੇ ਗਾਰਡਾਂ ਨੂੰ 6 ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ

ਮੁੰਬਈ, 21 ਮਾਰਚ (ਏਜੰਸੀ)-ਮੁੰਬਈ 'ਚ ਹੋਏ 26/11 ਹਮਲੇ ਦੇ ਬਾਅਦ ਮਹਾਰਾਸ਼ਟਰ ਦੇ ਸਮੁੰਦਰੀ ਤੱਟਾਂ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਕਰੀਬ 300 ਨਿੱਜੀ ਗਾਰਡਾਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ ਹੈ | ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 296 ...

ਪੂਰੀ ਖ਼ਬਰ »

ਅਧਿਆਪਕ ਦਲ ਵਲੋਂ 7 ਸਾਲ ਦੀ ਬਦਲੀ ਵਾਲੀ ਸ਼ਰਤ ਰੱਦ ਕਰਨ ਦੀ ਮੰਗ

ਕਪੂਰਥਲਾ, 21 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਅਧਿਆਪਕ ਦਲ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਦਲ ਦੇ ਸੂਬਾਈ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਦਲ ਦੇ ਸੂਬਾਈ ਸਕੱਤਰ ਜਨਰਲ ਕ੍ਰਿਸ਼ਨ ਕੁਮਾਰ ਵੋਹਰਾ ਨੇ ਦੱਸਿਆ ...

ਪੂਰੀ ਖ਼ਬਰ »

ਆਵਾਰਾ ਗਊਆਂ ਦੀ ਸੰਭਾਲ ਲਈ ਪੰਜ ਜ਼ਿਲ੍ਹੇ ਮੋਹਰੀ

ਜਲੰਧਰ, 21 ਮਾਰਚ (ਸ਼ਿਵ ਸ਼ਰਮਾ)-ਫ਼ਸਲਾਂ ਖ਼ਰਾਬ ਕਰਨ ਅਤੇ ਹਾਦਸਿਆਂ ਦਾ ਕਾਰਨ ਬਣ ਰਹੀਆਂ ਆਵਾਰਾ ਗਊਆਂ ਨੂੰ ਸਰਕਾਰੀ ਗਊਸ਼ਾਲਾ 'ਚ ਭੇਜਣ ਦਾ ਕੰਮ ਸ਼ੁਰੂ ਕੀਤਾ ਹੈ, ਉਸ ਦੇ ਹੁਣ ਪੰਜ ਜ਼ਿਲਿ੍ਹਆਂ 'ਚ ਚੰਗੇ ਨਤੀਜੇ ਸਾਹਮਣੇ ਆਉਣ ਲੱਗੇ ਹਨ, ਕਿਉਂਕਿ ਹੁਣ ਤੱਕ ਪੰਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX