ਤਾਜਾ ਖ਼ਬਰਾਂ


ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  9 minutes ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਕੇਸ ਮਿਲੇ ਹਨ। ਤਿੰਨਾਂ ਮਰੀਜ਼ਾਂ ਨੂੰ ਹਸਪਤਾਲ ਵਿਸ਼ੇਸ਼...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  34 minutes ago
ਬੀਜਿੰਗ, 28 ਜਨਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਦੀ ਵੱਧ ਕੇ 106 ਹੋ ਗਈ। ਉੱਥੇ ਹੀ ਤੇਜ਼ੀ ਨਾਲ ਫੈਲਦੇ ਇਸ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ...
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  about 1 hour ago
ਨਵੀਂ ਦਿੱਲੀ, 28 ਜਨਵਰੀ - ਦਿੱਲੀ ਵਿਧਾਨ ਸਭਾ 'ਚ ਸੋਮਵਾਰ ਨੂੰ ਇਕ ਰੈਲੀ ਦੌਰਾਨ ਵਿਵਾਦਿਤ ਨਾਅਰੇ ਲਗਾ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਮੁਸੀਬਤ 'ਚ ਘਿਰ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫਤਰ ਵਲੋਂ ਅਨੁਰਾਗ ਠਾਕੁਰ ਦੇ ਵਿਵਾਦਿਤ ਨਾਅਰੇ ਦਾ ਨੋਟਿਸ ਲਿਆ ਗਿਆ ਹੈ। ਚੋਣ ਕਮਿਸ਼ਨ...
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  about 1 hour ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰੰਤੂ...
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 2 hours ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  about 2 hours ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550

ਸੰਗਰੂਰ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਇਰਾਕ 'ਚ ਮਾਰੇ ਗਏ ਧੂਰੀ ਦੇ ਨੌਜਵਾਨ ਦੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਧੂਰੀ, 21 ਮਾਰਚ (ਲਹਿਰੀ, ਭੁੱਲਰ, ਸੇਠ) - ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਮਨਦੀਪ ਸਿੰਘ ਸਿੱਧੂ ਨੇ ਇਰਾਕ ਵਿਚ ਆਈ.ਐਸ.ਆਈ.ਐਸ. ਅਤਿਵਾਦੀਆਂ ਵਲੋਂ ਮਾਰੇ ਗਏ ਧੂਰੀ ਦੇ ਨੌਜਵਾਨ ਸ਼੍ਰੀ ਪਿ੍ਤਪਾਲ ਸ਼ਰਮਾ ਦੇ ਪਰਿਵਾਰ ਨਾਲ ...

ਪੂਰੀ ਖ਼ਬਰ »

ਗੋਲਡੀ ਦੇ ਮੈਂਬਰ ਆਲ ਇੰਡੀਆ ਕਾਂਗਰਸ ਚੁਣਨ 'ਤੇ ਖ਼ੁਸ਼ੀ ਪ੍ਰਗਟਾਈ

ਧੂਰੀ, 21 ਮਾਰਚ (ਸੁਖਵੰਤ ਸਿੰਘ ਭੁੱਲਰ) - ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵਲੋਂ ਧੂਰੀ ਤੋਂ ਵਿਧਾਇਕ ਅਤੇ ਕਾਂਗਰਸੀ ਆਗੂ ਸ: ਦਲਵੀਰ ਸਿੰਘ ਗੋਲਡੀ ਨੂੰ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਚੁਣੇ ਜਾਣ 'ਤੇ ਵੱਖੋ ਵੱਖ ਕਾਂਗਰਸੀ ਮੈਂਬਰਾਂ ...

ਪੂਰੀ ਖ਼ਬਰ »

ਨਸ਼ੀਲੀਆਂ ਸ਼ੀਸ਼ੀਆਂ ਤੇ ਗੋਲੀਆਂ ਦੀ ਖੇਪ ਸਣੇ ਸਪਲਾਇਰ ਕਾਬੂ

ਸੰਗਰੂਰ, 21 ਮਾਰਚ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਮੈਡੀਕਲ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਸਪੈਸ਼ਲ ਟਾਸਕ ਫੋਰਸ ਵਲੋਂ ਵਿੱਢੀ ਮੁਹਿੰਮ ਤਹਿਤ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਐਸ.ਟੀ.ਐਫ. ਦੀ ਸੰਗਰੂਰ ਟੀਮ ਵਲੋਂ 55 ਨਸ਼ੀਲੀਆਂ ਸ਼ੀਸੀਆਂ ਅਤੇ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 21 ਮਾਰਚ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਦੇ ਦੋਸ਼ਾਂ ਵਿਚੋਂ ਇਕ ਨੌਜਵਾਨ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਰੋਸ ਮਾਰਚ ਉਪਰੰਤ ਫੂਕੀ ਸਰਕਾਰ ਦੀ ਅਰਥੀ

ਸੰਗਰੂਰ, 21 ਮਾਰਚ (ਦਮਨਜੀਤ ਸਿੰਘ) - ਸਰਕਾਰੀ ਸਿੱਖਿਆ ਬਚਾਓ ਮੰਚ ਪੰਜਾਬ ਦੇ ਸੱਦੇ ਤਹਿਤ ਸਥਾਨਕ ਨੈਬ ਦੇਵੀ ਮੰਦਰ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ ਕੀਤਾ | ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਨੀਲੇ ਕਾਰਡਾਂ ਦੀ ਮੁੜ ਜਾਂਚ ਦੀ ਮੰਗ ਨੂੰ ਲੈ ਕੇ ਨਗਰ ਕੌ ਾਸਲ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 21 ਮਾਰਚ (ਭੁੱਲਰ, ਧਾਲੀਵਾਲ) - ਸਥਾਨਕ ਸ਼ਹਿਰ ਵਿਚ ਆਟਾ ਦਾਲ ਸਕੀਮ ਤਹਿਤ ਨੀਲੇ ਕਾਰਡਾਂ ਸਬੰਧੀ ਨਗਰ ਕੌਾਸਲ ਵਲੋਂ ਕਰਵਾਏ ਗਏ ਸਰਵੇ ਨੂੰ ਗ਼ਲਤ ਦਸਦੇ ਹੋਏ ਸਰਵੇ ਦੌਰਾਨ ਸਕੀਮ ਵਿਚੋਂ ਬਾਹਰ ਕਰ ਦਿੱਤੇ ਗਏ ਲਾਭਪਾਤਰੀਆਂ ਨੇ ਨਗਰ ਕੌਾਸਲ ਦੇ ...

ਪੂਰੀ ਖ਼ਬਰ »

ਇਰਾਕ 'ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਿਲਣ ਸਰਕਾਰੀ ਲਾਭ-ਭਾਜਪਾ ਆਗੂ

ਸੰਗਰੂਰ, 21 ਮਾਰਚ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਸੰਗਰੂਰ ਦੀ ਮੀਟਿੰਗ ਮੰਡਲ ਪ੍ਰਧਾਨ ਸ੍ਰੀ ਪਵਨ ਕੁਮਾਰ ਗਰਗ ਦੀ ਪ੍ਰਧਾਨਗੀ ਹੇਠ ਸਥਾਨਕ ਕਿਲਾ ਮਾਰਕੀਟ ਸਥਿਤ ਮੰਡਲ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਕੈਪਟਨ ਰਾਮ ਸਿੰਘ, ਸੂਬਾਈ ...

ਪੂਰੀ ਖ਼ਬਰ »

ਮੋਟਰਸਾਈਕਲ ਤੋਂ ਡਿੱਗਣ ਕਾਰਨ ਔਰਤ ਦੀ ਮੌਤ

ਲਹਿਰਾਗਾਗਾ, 21 ਮਾਰਚ (ਗਰਗ, ਢੀਂਡਸਾ) - ਮੰਗਲਵਾਰ ਦੀ ਸ਼ਾਮ ਨੂੰ ਪਿੰਡ ਭੁਟਾਲ ਖੁਰਦ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਸੰਗਤਪੁਰਾ ਦੀ ਇਕ ਔਰਤ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ | ਜਾਣਕਾਰੀ ਅਨੁਸਾਰ ਜੋਰਾ ਸਿੰਘ ਉਰਫ਼ ...

ਪੂਰੀ ਖ਼ਬਰ »

ਭਗਵਾਨ ਮਹਾਂਵੀਰ ਦੇ ਜਨਮ ਦਿਨ ਮੌਕੇ 29 ਨੂੰ ਮੀਟ, ਮੱਛੀ ਤੇ ਅੰਡਿਆਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਸੰਗਰੂਰ, 21 ਮਾਰਚ (ਚੌਧਰੀ ਨੰਦ ਲਾਲ ਗਾਂਧੀ) - ਵਧੀਕ ਜ਼ਿਲ੍ਹਾ ਮੈਜਿਸਟਰੇਟ ਸ. ਉਪਕਾਰ ਸਿੰਘ ਨੇ ਧਾਰਾ 144 ਅਧੀਨ 29 ਮਾਰਚ ਨੂੰ ਜੈਨ ਧਰਮ ਦੇ 24ਵੇਂ ਤ੍ਰੀਥੰਕਰ ਭਗਵਾਨ ਮਹਾਂਵੀਰ ਸਵਾਮੀ ਦੇ ਜਨਮ ਦਿਨ ਦੇ ਮੌਕੇ 'ਤੇ ਜ਼ਿਲ੍ਹਾ ਸੰਗਰੂਰ ਵਿਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ...

ਪੂਰੀ ਖ਼ਬਰ »

ਬਦਲੀਆਂ ਿਖ਼ਲਾਫ਼ ਸੰਘਰਸ਼ ਦੀ ਚਿਤਾਵਨੀ

ਮਲੇਰਕੋਟਲਾ, 21 ਮਾਰਚ (ਕੁਠਾਲਾ) - ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਡਵੀਜ਼ਨ ਵਰਕਿੰਗ ਕਮੇਟੀ ਮਲੇਰਕੋਟਲਾ ਨੇ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਅਤੇ ਸਰਕਲ ਸ਼੍ਰੀ ਮੁਕਤਸਰ ਸਾਹਿਬ ਦੇ ...

ਪੂਰੀ ਖ਼ਬਰ »

ਅਜੀਤ ਨਰਸਿੰਗ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਨੇ ਜੀ. ਐਨ. ਐਮ. ਦੇ ਨਤੀਜਿਆਂ 'ਚ ਮਾਰੀਆਂ ਮੱਲਾਂ

ਸੁਨਾਮ ਊਧਮ ਸਿੰਘ ਵਾਲਾ, 21 ਮਾਰਚ (ਰੁਪਿੰਦਰ ਸਿੰਘ ਸੱਗੂ)- ਅਜੀਤ ਨਰਸਿੰਗ ਇੰਸਟੀਚਿਊਟ ਦਾ ਜੀ. ਐਨ.ਐਮ ਨਰਸਿੰਗ ਭਾਗ ਦੂਸਰੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ | ਪੰਜਾਬ ਦੀ ਮੈਰਿਟ ਅਨੁਸਾਰ ਪੰਜਾਬ ਦੇ ਪਹਿਲੇ 10 ਸਥਾਨਾਂ ਵਿਚ ਵੀ ਕਾਲਜ ਦੇ ਬੱਚੇ ਸ਼ਾਮਿਲ ਹਨ | ਇਸ ਮੌਕੇ ...

ਪੂਰੀ ਖ਼ਬਰ »

ਐਸ. ਸੀ./ ਬੀ. ਸੀ. ਵਰਗਾਂ ਦੇ ਕੱਟੇ ਨੀਲੇ ਕਾਰਡਾਂ ਦਾ ਮਾਮਲਾ ਮੈਜਿਸਟਰੇਟ ਦਰਬਾਰ ਪੁੱਜਾ

ਮਲੇਰਕੋਟਲਾ, 21 ਮਾਰਚ (ਹਨੀਫ਼ ਥਿੰਦ) - ਪਿੰਡ ਮਾਣਕਮਾਜਰਾ ਦੇ ਐਸ.ਸੀ/ਬੀ.ਸੀ ਵਰਗਾਂ ਨਾਲ ਸਬੰਧਿਤ ਲੋਕਾਂ ਦੇ ਕੱਟੇ ਗਏ ਨੀਲੇ ਕਾਰਡਾਂ ਦਾ ਮਾਮਲਾ ਡਾ. ਪ੍ਰੀਤੀ ਯਾਦਵ ਐਸ.ਡੀ.ਐਮ. ਮਲੇਰਕੋਟਲਾ ਦੇ ਦਰਬਾਰ ਪੁੱਜਾ | ਉਪਰੋਕਤ ਮਾਮਲੇ ਸਬੰਧੀ ਇਕ ਵਫ਼ਦ ਵਲੋਂ ਇਕ ਦਰਖ਼ਾਸਤ ...

ਪੂਰੀ ਖ਼ਬਰ »

25 ਦੀ ਲੁਧਿਆਣਾ ਰੈਲੀ ਸਬੰਧੀ ਸਾਂਝਾ ਅਧਿਆਪਕ ਮੋਰਚਾ ਸੰਗਰੂਰ ਦੀ ਬੈਠਕ

ਸੰਗਰੂਰ, 21 ਮਾਰਚ (ਧੀਰਜ ਪਸ਼ੌਰੀਆ) - ਪੰਜਾਬ ਸਰਕਾਰ ਦੀਆਂ ਸਿੱਖਿਆ ਮਾਰੂ ਅਤੇ ਅਧਿਆਪਕ ਵਿਰੋਧੀ ਨੀਤੀਆਂ ਵਿਰੁੱਧ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ 25 ਮਾਰਚ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਰੈਲੀ ਸਬੰਧੀ ਜ਼ਿਲ੍ਹਾ ਸੰਗਰੂਰ ਦੀਆਂ ਸਮੂਹ ਜਥੇਬੰਦੀਆਂ ਦੇ ਆਗੂਆਂ ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਮੁਕਾਬਲੇ 'ਚੋਂ ਸੁਨਾਮ ਦੇ ਤਿੰਨ ਖਿਡਾਰੀਆਂ ਨੇ ਜਿੱਤੇ ਗੋਲਡ ਮੈਡਲ

ਸੁਨਾਮ ਊਧਮ ਸਿੰਘ ਵਾਲਾ, 21 ਮਾਰਚ (ਭੁੱਲਰ, ਧਾਲੀਵਾਲ) - ਸੁਨਾਮ ਦੇ ਬੋਡੀਲਾਈਨ ਹੈਲਥ ਕੱਲਬ (ਦੀਪਕ) ਦੇ ਤਿੰਨ ਖਿਡਾਰੀਆ ਨੇ ਕੁੱਪ ਕਲਾਂ ਵਿਖੇ ਹੋਏ ਬਾਡੀ ਬਿਲਡਿੰਗ ਮਿਸਟਰ ਸੰਗਰੂਰ ਚੈਂਪੀਅਨਸ਼ਿਪ ਵਿਚ ਆਪਣੇ ਵੇਟ ਦੇ ਵਰਗ ਮੁਕਾਬਲੇ ਵਿਚੋਂ ਤਿੰਨ ਗੋਲਡ ਮੈਡਲ ਜਿੱਤ ...

ਪੂਰੀ ਖ਼ਬਰ »

ਰੈੱਡ ਰੀਬਨ ਕਲੱਬ ਵਲੋਂ ਕਰਵਾਏ ਮੁਕਾਬਲਿਆਂ ਵਿਚ ਰਣਬੀਰ ਕਾਲਜ ਨੇ ਮੱਲਾਂ ਮਾਰੀਆਂ

ਸੰਗਰੂਰ, 21 ਮਾਰਚ (ਧੀਰਜ ਪਸ਼ੌਰੀਆ) - ਪਿ੍ੰਸੀਪਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਲੋਂ ਕਾਲਜ ਦੇ ਰੈੱਡ ਰੀਬਨ ਕਲੱਬ ਦੇ ਤਿੰਨ ਵਿਦਿਆਰਥੀਆਂ ਨੂੰ ਮੈਡਮ ਅਮੀਤਾ ਨਾਲ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਲੋਂ ਕਰਵਾਏ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਭੇਜਿਆ | ਇਹ ਮੁਕਾਬਲੇ ਸੁਨਾਮ ਕਾਲਜ ਦੇ ਰੈੱਡ ਰੀਬਨ ਕਲੱਬ ਵਲੋਂ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸਲੋਗਨ ਰਾਈਟਸ ਵਿਚ ਅਮਰੀਕ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਤਰ੍ਹਾਂ ਲੇਖ ਲਿਖਣ ਮੁਕਾਬਲੇ ਵਿਚ ਲਵਪ੍ਰੀਤ ਸਿੰਘ ਵਲੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਭਾਸ਼ਨ ਕਲਾਂ ਵਿਚ ਇੰਦਰਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਪਿ੍ੰਸੀਪਲ ਡਾ: ਮੁਹੰਮਦ ਜਮੀਲ ਵਲੋਂ ਜੇਤੂ ਵਿਦਿਆਰਥੀਆ ਨੂੰ ਮੁਬਾਰਕਾਂ ਦਿੱਤੀਆਂ | ਇਸ ਦੇ ਨਾਲ ਹੀ ਉਨ੍ਹਾਂ ਵਲੋਂ ਕਾਲਜ ਦੇ ਯੂਥ ਕੋਆਰਡੀਨੇਟਰ ਪ੍ਰੋ: ਡਾ: ਸੁਰਿੰਦਰ ਕੌਰ ਧਾਲੀਵਾਲ ਨੂੰ ਰੈੱਡ ਰੀਬਨ ਕਲੱਬ ਦੇ ਇੰਚਾਰਜ ਪ੍ਰੋ: ਮੇਵਾ ਰਾਮ ਅਤੇ ਪ੍ਰੋ: ਡਾ: ਸੁਖਵਿੰਦਰ ਸਿੰਘ ਨੂੰ ਵੀ ਵਧਾਈ ਦਿੱਤੀ | ਇਸ ਮੌਕੇ ਕਾਲਜ ਦੇ ਵਾਈਸ ਪਿ੍ੰਸੀਪਲ ਵਲੋਂ ਇਸ ਜੇਤੂ ਮੁਹਿੰਮ, ਵਿਦਿਆਰਥੀਆਂ ਅਤੇ ਇੰਚਾਰਜ ਸਹਿਬਾਨਾਂ ਨੂੰ ਵਧਾਈ ਦਿੰਦੇ ਹੋਏ ਸੁੱਭ ਕਾਮਨਾਵਾਂ ਦਿੱਤੀਆਂ |


ਖ਼ਬਰ ਸ਼ੇਅਰ ਕਰੋ

ਪ੍ਰਧਾਨ ਲੌ ਾਗੋਵਾਲ ਨੂੰ ਸੌ ਾਪਿਆ ਮੰਗ-ਪੱਤਰ

ਮੂਲੋਵਾਲ, 21 ਮਾਰਚ (ਰਤਨ ਭੰਡਾਰੀ) - ਇਲਾਕੇ ਦੇ ਪਤਵੰਤੇ ਅਤੇ ਪਿੰਡ ਮੂਲੋਵਾਲ ਹਸਨਪੁਰ, ਰਾਜੋਮਾਜਰਾ, ਅਲਾਲ, ਰੰਗੀਆਂ, ਸੁਲਤਾਨਪੁਰ, ਕੁੰਬੜਵਾਲ, ਬੁਗਰਾ ਅਤੇ ਕਈ ਹੋਰ ਪਿੰਡਾਂ ਦੇ ਸਰਪੰਚਾਂ ਅਤੇ ਦਸਤਖਤਾਂ ਵਾਲੇ ਮੰਗ ਪੱਤਰ ਨੂੰ ਐਸ.ਜੀ.ਪੀ.ਐਸ. ਦੇ ਪ੍ਰਧਾਨ ਗੋਬਿੰਦ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਵਲੋਂ ਬੀ.ਡੀ.ਪੀ.ਓ. ਦਫ਼ਤਰ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 21 ਮਾਰਚ (ਭੁੱਲਰ, ਧਾਲੀਵਾਲ) - ਆਪਣੀਆਂ ਮੰਗਾਂ ਨੂੰ ਲੈ ਕੇ ਮਨਰੇਗਾ ਮਜ਼ਦੂਰਾਂ ਵਲੋਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੁਨਾਮ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਅਕਾਲੀ ਦਲ ਨੇ ਚੰਡੀਗੜ੍ਹ ਰੋਸ ਰੈਲੀ ਕਰਕੇ ਕੈਪਟਨ ਸਰਕਾਰ ਿਖ਼ਲਾਫ਼ ਡਰਾਮੇਬਾਜ਼ੀ ਕੀਤੀ-ਸ਼ੇਰਗਿੱਲ

ਭਵਾਨੀਗੜ੍ਹ, 21 ਮਾਰਚ (ਰਣਧੀਰ ਸਿੰਘ ਫੱਗੂਵਾਲਾ) - ਸ਼ੋ੍ਰਮਣੀ ਅਕਾਲੀ ਦਲ ਵਲੋਂ ਚੰਡੀਗੜ੍ਹ ਵਿਖੇ ਰੋਸ ਰੈਲੀ ਕਰਕੇ ਕੈਪਟਨ ਸਰਕਾਰ ਿਖ਼ਲਾਫ਼ ਡਰਾਮੇਬਾਜ਼ੀ ਕੀਤੀ | ਇਹ ਵਿਚਾਰ ਕਾਂਗਰਸ ਦੇ ਜਨਰਲ ਸਕੱਤਰ ਅਤੇ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਬਲਵੰਤ ਸਿੰਘ ਸ਼ੇਰਗਿੱਲ ...

ਪੂਰੀ ਖ਼ਬਰ »

ਖੱਤਰੀ ਸਭਾ ਦੀ ਕਾਰਜਕਾਰਨੀ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 21 ਮਾਰਚ (ਧਾਲੀਵਾਲ, ਭੁੱਲਰ) - ਅਰੋੜ ਵੰਸ਼ ਖੱਤਰੀ ਸਭਾ ਸੁਨਾਮ ਦੀ ਕਾਰਜਕਾਰਨੀ ਦੀ ਇੱਕ ਮੀਟਿੰਗ ਸਭਾ ਦੇ ਪ੍ਰਧਾਨ ਸੋਮ ਨਾਥ ਵਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਭਾ ਦੇ ਚੇਅਰਮੈਨ ਮਦਨ ਪੋਪਲੀ, ਚੀਫ ਪੈਟਰਨ ਪੇ੍ਰਮ ਗੁਗਨਾਨੀ, ਜਨਰਲ ...

ਪੂਰੀ ਖ਼ਬਰ »

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 6 ਸਕੂਲਾਂ ਨੂੰ ਖੇਡ ਕਿੱਟਾਂ ਵੰਡੀਆਂ

ਮਲੇਰਕੋਟਲਾ, 21 ਮਾਰਚ (ਕੁਠਾਲਾ, ਹਨੀਫ਼ ਥਿੰਦ) - ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਦੇ ਇਰਾਦੇ ਨਾਲ ਆਜ਼ਾਦ ਫਾੳਾੂਡੇਸ਼ਨ ਟਰੱਸਟ (ਰਜਿ.) ਮਲੇਰਕੋਟਲਾ ਵਲੋਂ ਟਰੱਸਟ ਦੇ ਆਗੂਆਂ ਨੇ ਇਲਾਕੇ ਦੇ ਛੇ ਵੱਖ ਵੱਖ ਸਕੂਲਾਂ ਵਿਚ ਜਾ ਕੇ ਖੇਡ ਕਿੱਟਾਂ ...

ਪੂਰੀ ਖ਼ਬਰ »

ਰਣਬੀਰ ਕਾਲਜ ਦਾ ਵਿਦਿਆਰਥੀ ਬਣਿਆ ਸਰਬੋਤਮ ਬੁਲਾਰਾ

ਸੰਗਰੂਰ, 21 ਮਾਰਚ (ਸੁਖਵਿੰਦਰ ਸਿੰਘ ਫੁੱਲ) - ਅਕਾਲ ਡਿਗਰੀ ਕਾਲਜ ਫ਼ਾਰ ਵੂਮੈਨ ਵਿਖੇ ਪੰਜਾਬੀ ਵਿਭਾਗ ਵਲੋਂ ਕਹਾਣੀਕਾਰ ਸ: ਭੁਪਿੰਦਰ ਸਿੰਘ ਆਈ.ਏ.ਐਸ ਦੀ ਯਾਦ ਨੂੰ ਸਮਰਪਿਤ ਅੰਤਰ ਕਾਲਜ ਸਾਹਿਤਕ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ | ਪੰਜਾਬ ਦੇ ਸਮਾਜਿਕ ਵਾਤਾਵਰਨ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਸਬੰਧੀ ਸ੍ਰੀ ਅਖੰਡ ਪਾਠ ਆਰੰਭ

ਮਸਤੂਆਣਾ ਸਾਹਿਬ, 21 ਮਾਰਚ (ਦਮਦਮੀ) - ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਗੁਰਮਤਿ ਤੇ ਸੰਤ ਸਮਾਗਮ 21 ਤੋਂ 23 ਮਾਰਚ ਤੱਕ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮਾਂ ਨੇ ਸਰਕਾਰ ਦੇ ਵਾਅਦਿਆਂ ਦੀ ਫੂਕੀ ਪੰਡ

ਸੰਗਰੂਰ, 21 ਮਾਰਚ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਪੰਜਾਬ ਐਾਡ ਯੂ.ਟੀ. ਇੰਪਲਾਈਜ਼ ਅਤੇ ਪੈਨਸ਼ਨਰਜ਼ ਐਕਸ਼ਨ ਕਮੇਟੀ ਦੇ ਝੰਡੇ ਹੇਠ ਸਰਕਾਰੀ, ਅਰਧ ਸਰਕਾਰੀ ਅਤੇ ਠੇਕਾ ਆਧਾਰਿਤ ਦਰਜਾ ਚਾਰ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਸਥਾਨਕ ਸਿਵਲ ...

ਪੂਰੀ ਖ਼ਬਰ »

ਲੋਕਾਂ ਵਲੋਂ ਨਗਰ ਕੌ ਾਸਲ ਿਖ਼ਲਾਫ਼ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 21 ਮਾਰਚ (ਰੁਪਿੰਦਰ ਸਿੰਘ ਸੱਗੂ) -ਪਾਣੀ ਦੀ ਇਸੇ ਸਮੱਸਿਆ ਨੂੰ ਹੀ ਲੈ ਕੇ ਅੱਜ ਵਾਰਡ ਨੰਬਰ 5 ਦੇ ਲੋਕਾਂ ਨੇ ਨਗਰ ਕੌਾਸਲ ਿਖ਼ਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ | ਇਸ ਮੌਕੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਸਮਾਜ ...

ਪੂਰੀ ਖ਼ਬਰ »

ਪਾਵਰਕਾਮ ਨੇ ਸੇਵਾ ਕੇਂਦਰਾਂ ਦੇ ਬਿਜਲੀ ਦੇ ਕੁਨੈਕਸ਼ਨ ਕੱਟੇ

ਸ਼ੇਰਪੁਰ, 21 ਮਾਰਚ (ਦਰਸ਼ਨ ਸਿੰਘ ਖੇੜੀ) - ਬਲਾਕ ਸ਼ੇਰਪੁਰ ਅਧੀਨ ਚੱਲਦੇ ਬਹੁਤ ਸਾਰੇ ਸੇਵਾ ਕੇਂਦਰਾਂ ਦੇ ਬਿਜਲੀ ਦੇ ਕੁਨੈਕਸ਼ਨ ਕੱਟੇ ਜਾਣ ਕਾਰਨ ਆਮ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਰਕੇ ਸੇਵਾ ਕੇਂਦਰਾਂ ਵਿਚ ...

ਪੂਰੀ ਖ਼ਬਰ »

ਲੋਕ ਸਰਕਾਰ ਵਲੋਂ ਚਲਾਈ ਨਸ਼ਿਆਂ ਿਖ਼ਲਾਫ਼ ਮੁਹਿੰਮ ਲਈ ਵਲੰਟੀਅਰ ਬਣਨ-ਸ਼ੇਰਗਿੱਲ

ਲਹਿਰਾਗਾਗਾ, 21 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਉਪ ਮੰਡਲ ਮੈਜਿਸਟਰੇਟ ਲਹਿਰਾਗਾਗਾ ਸ. ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਵਿਚ ਸਹਿਯੋਗ ਦੇਣ | ਉਨ੍ਹਾਂ ...

ਪੂਰੀ ਖ਼ਬਰ »

ਸ਼ਹੀਦਾਂ ਨੂੰ ਸਮਰਪਿਤ ਕੀਤਾ ਪੈਦਲ ਮਾਰਚ

ਸੰਗਰੂਰ, 21 ਮਾਰਚ (ਚੌਧਰੀ ਨੰਦ ਲਾਲ ਗਾਂਧੀ) - ਸ਼ਹੀਦ ਭਗਤ ਸਿੰਘ ਐਾਟੀ ਡਰੱਗਜ਼ ਫਾਉਂਡੇਸ਼ਨ ਪੰਜਾਬ ਵਲੋਂ ਇੱਥੇ ਨਸ਼ਿਆਂ ਵਿਰੁੱਧ ਲੋਕਾਂ ਨੰੂ ਜਾਗਰੂਕ ਕਰਨ ਲਈ ਪੈਦਲ ਮਾਰਚ ਕੀਤਾ ਗਿਆ | ਪ੍ਰਵਾਸੀ ਭਾਰਤੀ ਸੁਖਵੀਰ ਸਿੰਘ ਸੁੱਖੀ ਦੀ ਅਗਵਾਈ ਹੇਠ ਚੱਲ ਰਹੀ ਇਸ ਸੰਸਥਾ ...

ਪੂਰੀ ਖ਼ਬਰ »

ਭੂਦਨ ਵਿਖੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸੰਦੌੜ, 21 ਮਾਰਚ (ਜਗਪਾਲ ਸਿੰਘ ਸੰਧੂ) - ਪਿੰਡ ਭੂਦਨ ਵਿਖੇ ਨਗਰ ਪੰਚਾਇਤ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਲੋਕ ਨਿਰਮਾਣ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਸਪੁੱਤਰ ਅਕਿਲ ਅਖਤਰ ਨੇ ਜਾਇਜ਼ਾ ਲਿਆ | ਇਸ ਮੌਕੇ ਸਰਪੰਚ ਕਿ੍ਸ਼ਨ ਸਿੰਘ ਅਤੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਚੀਮਾਂ ਮੰਡੀ ਤੋਂ ਬਹਾਦਰਪੁਰ ਰੋਡ ਦਾ ਕੰਮ ਇਕ ਸਾਲ 'ਚ ਵੀ ਨਾ ਹੋ ਸਕਿਆ ਪੂਰਾ-ਸ਼ੇਰੋਂ

ਚੀਮਾਂ ਮੰਡੀ, 21 ਮਾਰਚ (ਜਸਵਿੰਦਰ ਸਿੰਘ ਸ਼ੇਰੋਂ) - ਪੰਜਾਬ ਸਰਕਾਰ ਪਿੰਡਾਂ 'ਚ ਚੌਹਤਰਫ਼ਾ ਵਿਕਾਸ ਕਾਰਜਾਂ ਦੇ ਵੱਡੇ-ਵੱਡੇ ਦਾਅਵੇ ਤਾਂ ਜ਼ਰੂਰ ਕਰ ਰਹੀ ਹੈ, ਪਰ ਸਰਕਾਰ ਦੇ ਦਾਅਵੇ ਉਸ ਸਮੇਂ ਖੋਖਲੇ ਨਜ਼ਰ ਆਉਂਦੇ ਹਨ ਜਦੋਂ ਸਰਕਾਰ ਵਲੋਂ ਸ਼ੁਰੂ ਕਰਵਾਏ ਵਿਕਾਸ ਕਾਰਜ ...

ਪੂਰੀ ਖ਼ਬਰ »

ਬਰਨਾਲਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 21 ਮਾਰਚ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ਕੁਆਲਿਟੀ ਦੀ ਮਸ਼ੀਨ ਮਾਰਕੀਟ ਤੋਂ ਬਹੁਤ ਹੀ ਘੱਟ ਕੀਮਤ ਵਿਚ ਇਕ ਸਾਲ ਦੀ ਗਰੰਟੀ ...

ਪੂਰੀ ਖ਼ਬਰ »

ਮਾਤਾ ਰਾਜਿੰਦਰ ਕੌਰ ਢਿੱਲੋਂ ਨਮਿਤ ਅੰਤਿਮ ਅਰਦਾਸ ਭਲਕੇ

ਅਮਰਗੜ੍ਹ, 21 ਮਾਰਚ (ਸੁਖਜਿੰਦਰ ਸਿੰਘ ਝੱਲ) - ਢਿੱਲੋਂ ਬਜ਼ਾਜ਼ 'ਤੇ ਢਿੱਲੋਂ ਇੰਟਰਪ੍ਰਾਇਜਜ਼ ਦੇ ਮਾਲਕ ਗੁਰਵਿੰਦਰ ਸਿੰਘ ਢਿੱਲੋਂ, ਹਰਪਿੰਦਰ ਸਿੰਘ ਢਿੱਲੋਂ ਦੀ ਮਾਤਾ ਰਾਜਿੰਦਰ ਦੇ ਅਚਾਨਕ ਸਦੀਵੀਂ ਵਿਛੋੜਾ ਦੇਣ 'ਤੇ ਇਲਾਕੇ ਦੀਆਂ ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ...

ਪੂਰੀ ਖ਼ਬਰ »

ਨਿਰਮਲ ਆਸ਼ਰਮ ਜੰਡਾਲੀ ਖ਼ੁਰਦ ਵਿਖੇ ਸਾਲਾਨਾ ਧਾਰਮਿਕ ਸਮਾਗਮ

ਅਹਿਮਦਗੜ੍ਹ, 21 ਮਾਰਚ (ਰਣਧੀਰ ਸਿੰਘ ਮਹੋਲੀ) - ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਰੰਭ ਕੀਤੇ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਦਿਆਂ ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਖ਼ੁਰਦ (ਅਹਿਮਦਗੜ੍ਹ) ਵਿਖੇ ਕਰਵਾਏ ਜਾ ਰਹੇ 7 ਅਤੇ 8 ਅਪ੍ਰੈਲ ਦੇ ਸਾਲਾਨਾ ...

ਪੂਰੀ ਖ਼ਬਰ »

ਨਿਰਮਲ ਆਸ਼ਰਮ ਜੰਡਾਲੀ ਖ਼ੁਰਦ ਵਿਖੇ ਸਾਲਾਨਾ ਧਾਰਮਿਕ ਸਮਾਗਮ

ਅਹਿਮਦਗੜ੍ਹ, 21 ਮਾਰਚ (ਰਣਧੀਰ ਸਿੰਘ ਮਹੋਲੀ) - ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਰੰਭ ਕੀਤੇ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਦਿਆਂ ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਖ਼ੁਰਦ (ਅਹਿਮਦਗੜ੍ਹ) ਵਿਖੇ ਕਰਵਾਏ ਜਾ ਰਹੇ 7 ਅਤੇ 8 ਅਪ੍ਰੈਲ ਦੇ ਸਾਲਾਨਾ ...

ਪੂਰੀ ਖ਼ਬਰ »

ਬੱਚਿਆਂ ਨੂੰ ਕਰਵਾਈ ਇਤਿਹਾਸਕ ਸਥਾਨਾਂ ਦੀ ਯਾਤਰਾ

ਸੰਗਰੂਰ, 21 ਮਾਰਚ (ਧੀਰਜ ਪਸੌਰੀਆਂ) - ਵਿਸੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਲਈ ਕਾਰਜਸ਼ੀਲ ਸੰਸਥਾ ''ਰੌਸ਼ਨੀ'' ਵਲੋਂ ਸੰਸਥਾ ਦੇ ਬਲਾਕ ਇੰਚਾਰਜ ਅਧਿਆਪਕ ਜਗਜੀਤਪਾਲ ਸਿੰਘ ਘਨੌਰੀ ਦੀ ਅਗਵਾਈ ਹੇਠ ਬਲਾਕ ਸ਼ੇਰਪੁਰ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਦੇ ਵਿਸੇਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX