ਧੂਰੀ, 21 ਮਾਰਚ (ਲਹਿਰੀ, ਭੁੱਲਰ, ਸੇਠ) - ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਮਨਦੀਪ ਸਿੰਘ ਸਿੱਧੂ ਨੇ ਇਰਾਕ ਵਿਚ ਆਈ.ਐਸ.ਆਈ.ਐਸ. ਅਤਿਵਾਦੀਆਂ ਵਲੋਂ ਮਾਰੇ ਗਏ ਧੂਰੀ ਦੇ ਨੌਜਵਾਨ ਸ਼੍ਰੀ ਪਿ੍ਤਪਾਲ ਸ਼ਰਮਾ ਦੇ ਪਰਿਵਾਰ ਨਾਲ ...
ਧੂਰੀ, 21 ਮਾਰਚ (ਸੁਖਵੰਤ ਸਿੰਘ ਭੁੱਲਰ) - ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵਲੋਂ ਧੂਰੀ ਤੋਂ ਵਿਧਾਇਕ ਅਤੇ ਕਾਂਗਰਸੀ ਆਗੂ ਸ: ਦਲਵੀਰ ਸਿੰਘ ਗੋਲਡੀ ਨੂੰ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਚੁਣੇ ਜਾਣ 'ਤੇ ਵੱਖੋ ਵੱਖ ਕਾਂਗਰਸੀ ਮੈਂਬਰਾਂ ...
ਸੰਗਰੂਰ, 21 ਮਾਰਚ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਮੈਡੀਕਲ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਸਪੈਸ਼ਲ ਟਾਸਕ ਫੋਰਸ ਵਲੋਂ ਵਿੱਢੀ ਮੁਹਿੰਮ ਤਹਿਤ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਐਸ.ਟੀ.ਐਫ. ਦੀ ਸੰਗਰੂਰ ਟੀਮ ਵਲੋਂ 55 ਨਸ਼ੀਲੀਆਂ ਸ਼ੀਸੀਆਂ ਅਤੇ ...
ਸੰਗਰੂਰ, 21 ਮਾਰਚ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਦੇ ਦੋਸ਼ਾਂ ਵਿਚੋਂ ਇਕ ਨੌਜਵਾਨ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ...
ਸੰਗਰੂਰ, 21 ਮਾਰਚ (ਦਮਨਜੀਤ ਸਿੰਘ) - ਸਰਕਾਰੀ ਸਿੱਖਿਆ ਬਚਾਓ ਮੰਚ ਪੰਜਾਬ ਦੇ ਸੱਦੇ ਤਹਿਤ ਸਥਾਨਕ ਨੈਬ ਦੇਵੀ ਮੰਦਰ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ ਕੀਤਾ | ਜ਼ਿਲ੍ਹਾ ਪ੍ਰਬੰਧਕੀ ...
ਸੁਨਾਮ ਊਧਮ ਸਿੰਘ ਵਾਲਾ, 21 ਮਾਰਚ (ਭੁੱਲਰ, ਧਾਲੀਵਾਲ) - ਸਥਾਨਕ ਸ਼ਹਿਰ ਵਿਚ ਆਟਾ ਦਾਲ ਸਕੀਮ ਤਹਿਤ ਨੀਲੇ ਕਾਰਡਾਂ ਸਬੰਧੀ ਨਗਰ ਕੌਾਸਲ ਵਲੋਂ ਕਰਵਾਏ ਗਏ ਸਰਵੇ ਨੂੰ ਗ਼ਲਤ ਦਸਦੇ ਹੋਏ ਸਰਵੇ ਦੌਰਾਨ ਸਕੀਮ ਵਿਚੋਂ ਬਾਹਰ ਕਰ ਦਿੱਤੇ ਗਏ ਲਾਭਪਾਤਰੀਆਂ ਨੇ ਨਗਰ ਕੌਾਸਲ ਦੇ ...
ਸੰਗਰੂਰ, 21 ਮਾਰਚ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਸੰਗਰੂਰ ਦੀ ਮੀਟਿੰਗ ਮੰਡਲ ਪ੍ਰਧਾਨ ਸ੍ਰੀ ਪਵਨ ਕੁਮਾਰ ਗਰਗ ਦੀ ਪ੍ਰਧਾਨਗੀ ਹੇਠ ਸਥਾਨਕ ਕਿਲਾ ਮਾਰਕੀਟ ਸਥਿਤ ਮੰਡਲ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਕੈਪਟਨ ਰਾਮ ਸਿੰਘ, ਸੂਬਾਈ ...
ਲਹਿਰਾਗਾਗਾ, 21 ਮਾਰਚ (ਗਰਗ, ਢੀਂਡਸਾ) - ਮੰਗਲਵਾਰ ਦੀ ਸ਼ਾਮ ਨੂੰ ਪਿੰਡ ਭੁਟਾਲ ਖੁਰਦ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਸੰਗਤਪੁਰਾ ਦੀ ਇਕ ਔਰਤ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ | ਜਾਣਕਾਰੀ ਅਨੁਸਾਰ ਜੋਰਾ ਸਿੰਘ ਉਰਫ਼ ...
ਸੰਗਰੂਰ, 21 ਮਾਰਚ (ਚੌਧਰੀ ਨੰਦ ਲਾਲ ਗਾਂਧੀ) - ਵਧੀਕ ਜ਼ਿਲ੍ਹਾ ਮੈਜਿਸਟਰੇਟ ਸ. ਉਪਕਾਰ ਸਿੰਘ ਨੇ ਧਾਰਾ 144 ਅਧੀਨ 29 ਮਾਰਚ ਨੂੰ ਜੈਨ ਧਰਮ ਦੇ 24ਵੇਂ ਤ੍ਰੀਥੰਕਰ ਭਗਵਾਨ ਮਹਾਂਵੀਰ ਸਵਾਮੀ ਦੇ ਜਨਮ ਦਿਨ ਦੇ ਮੌਕੇ 'ਤੇ ਜ਼ਿਲ੍ਹਾ ਸੰਗਰੂਰ ਵਿਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ...
ਮਲੇਰਕੋਟਲਾ, 21 ਮਾਰਚ (ਕੁਠਾਲਾ) - ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਡਵੀਜ਼ਨ ਵਰਕਿੰਗ ਕਮੇਟੀ ਮਲੇਰਕੋਟਲਾ ਨੇ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਅਤੇ ਸਰਕਲ ਸ਼੍ਰੀ ਮੁਕਤਸਰ ਸਾਹਿਬ ਦੇ ...
ਸੁਨਾਮ ਊਧਮ ਸਿੰਘ ਵਾਲਾ, 21 ਮਾਰਚ (ਰੁਪਿੰਦਰ ਸਿੰਘ ਸੱਗੂ)- ਅਜੀਤ ਨਰਸਿੰਗ ਇੰਸਟੀਚਿਊਟ ਦਾ ਜੀ. ਐਨ.ਐਮ ਨਰਸਿੰਗ ਭਾਗ ਦੂਸਰੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ | ਪੰਜਾਬ ਦੀ ਮੈਰਿਟ ਅਨੁਸਾਰ ਪੰਜਾਬ ਦੇ ਪਹਿਲੇ 10 ਸਥਾਨਾਂ ਵਿਚ ਵੀ ਕਾਲਜ ਦੇ ਬੱਚੇ ਸ਼ਾਮਿਲ ਹਨ | ਇਸ ਮੌਕੇ ...
ਮਲੇਰਕੋਟਲਾ, 21 ਮਾਰਚ (ਹਨੀਫ਼ ਥਿੰਦ) - ਪਿੰਡ ਮਾਣਕਮਾਜਰਾ ਦੇ ਐਸ.ਸੀ/ਬੀ.ਸੀ ਵਰਗਾਂ ਨਾਲ ਸਬੰਧਿਤ ਲੋਕਾਂ ਦੇ ਕੱਟੇ ਗਏ ਨੀਲੇ ਕਾਰਡਾਂ ਦਾ ਮਾਮਲਾ ਡਾ. ਪ੍ਰੀਤੀ ਯਾਦਵ ਐਸ.ਡੀ.ਐਮ. ਮਲੇਰਕੋਟਲਾ ਦੇ ਦਰਬਾਰ ਪੁੱਜਾ | ਉਪਰੋਕਤ ਮਾਮਲੇ ਸਬੰਧੀ ਇਕ ਵਫ਼ਦ ਵਲੋਂ ਇਕ ਦਰਖ਼ਾਸਤ ...
ਸੰਗਰੂਰ, 21 ਮਾਰਚ (ਧੀਰਜ ਪਸ਼ੌਰੀਆ) - ਪੰਜਾਬ ਸਰਕਾਰ ਦੀਆਂ ਸਿੱਖਿਆ ਮਾਰੂ ਅਤੇ ਅਧਿਆਪਕ ਵਿਰੋਧੀ ਨੀਤੀਆਂ ਵਿਰੁੱਧ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ 25 ਮਾਰਚ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਰੈਲੀ ਸਬੰਧੀ ਜ਼ਿਲ੍ਹਾ ਸੰਗਰੂਰ ਦੀਆਂ ਸਮੂਹ ਜਥੇਬੰਦੀਆਂ ਦੇ ਆਗੂਆਂ ...
ਸੁਨਾਮ ਊਧਮ ਸਿੰਘ ਵਾਲਾ, 21 ਮਾਰਚ (ਭੁੱਲਰ, ਧਾਲੀਵਾਲ) - ਸੁਨਾਮ ਦੇ ਬੋਡੀਲਾਈਨ ਹੈਲਥ ਕੱਲਬ (ਦੀਪਕ) ਦੇ ਤਿੰਨ ਖਿਡਾਰੀਆ ਨੇ ਕੁੱਪ ਕਲਾਂ ਵਿਖੇ ਹੋਏ ਬਾਡੀ ਬਿਲਡਿੰਗ ਮਿਸਟਰ ਸੰਗਰੂਰ ਚੈਂਪੀਅਨਸ਼ਿਪ ਵਿਚ ਆਪਣੇ ਵੇਟ ਦੇ ਵਰਗ ਮੁਕਾਬਲੇ ਵਿਚੋਂ ਤਿੰਨ ਗੋਲਡ ਮੈਡਲ ਜਿੱਤ ...
ਸੰਗਰੂਰ, 21 ਮਾਰਚ (ਧੀਰਜ ਪਸ਼ੌਰੀਆ) - ਪਿ੍ੰਸੀਪਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਲੋਂ ਕਾਲਜ ਦੇ ਰੈੱਡ ਰੀਬਨ ਕਲੱਬ ਦੇ ਤਿੰਨ ਵਿਦਿਆਰਥੀਆਂ ਨੂੰ ਮੈਡਮ ਅਮੀਤਾ ਨਾਲ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਲੋਂ ਕਰਵਾਏ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਭੇਜਿਆ | ...
ਮੂਲੋਵਾਲ, 21 ਮਾਰਚ (ਰਤਨ ਭੰਡਾਰੀ) - ਇਲਾਕੇ ਦੇ ਪਤਵੰਤੇ ਅਤੇ ਪਿੰਡ ਮੂਲੋਵਾਲ ਹਸਨਪੁਰ, ਰਾਜੋਮਾਜਰਾ, ਅਲਾਲ, ਰੰਗੀਆਂ, ਸੁਲਤਾਨਪੁਰ, ਕੁੰਬੜਵਾਲ, ਬੁਗਰਾ ਅਤੇ ਕਈ ਹੋਰ ਪਿੰਡਾਂ ਦੇ ਸਰਪੰਚਾਂ ਅਤੇ ਦਸਤਖਤਾਂ ਵਾਲੇ ਮੰਗ ਪੱਤਰ ਨੂੰ ਐਸ.ਜੀ.ਪੀ.ਐਸ. ਦੇ ਪ੍ਰਧਾਨ ਗੋਬਿੰਦ ...
ਸੁਨਾਮ ਊਧਮ ਸਿੰਘ ਵਾਲਾ, 21 ਮਾਰਚ (ਭੁੱਲਰ, ਧਾਲੀਵਾਲ) - ਆਪਣੀਆਂ ਮੰਗਾਂ ਨੂੰ ਲੈ ਕੇ ਮਨਰੇਗਾ ਮਜ਼ਦੂਰਾਂ ਵਲੋਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੁਨਾਮ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਧਰਨਾਕਾਰੀਆਂ ਜਿਨ੍ਹਾਂ ਵਿਚ ਵੱਡੀ ਗਿਣਤੀ 'ਚ ਔਰਤਾਂ ਸ਼ਾਮਿਲ ਸਨ ਨੇ ਪ੍ਰਸ਼ਾਸਨ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਨੇ ਕਿਹਾ ਕਿ ਕੈਪਟਨ ਸਰਕਾਰ ਮਜ਼ਦੂਰਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਕੇ ਧਨਾਢਾਂ ਅਤੇ ਵਪਾਰਿਕ ਘਰਾਨਿਆਂ ਦਾ ਪੱਖ ਪੁਰ ਰਹੀ ਹੈ | ਇਸ ਮੌਕੇ ਜਥੇਬੰਦੀ ਵਲੋਂ ਬੀ.ਡੀ.ਪੀ.ੳ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਮਨਰੇਗਾ ਮਜ਼ਦੂਰਾਂ ਨੰੂ ਸਾਰਾ ਸਾਲ ਕੰਮ ਦਿੱਤਾ ਜਾਵੇ ਅਤੇ ਨਵੇਂ ਜੌਬ ਕਾਰਡ ਬਣਾਏ ਜਾਣ | ਇਸ ਮੌਕੇ ਜਗਦੀਪ ਸਿੰਘ ਕਾਲਾ, ਧਰਮਪਾਲ ਨਮੌਲ, ਸੇਵਕ ਸਿੰਘ, ਮੇਘ ਸਿੰਘ, ਮੇਲਾਂ ਸਿੰਘ ਮਹਿੰਦਰ ਸਿੰਘ, ਜਗਦੇਵ ਸਿੰਘ, ਮੀਤ ਸਿੰਘ, ਦਰਬਾਰਾ ਸਿੰਘ, ਪਰਮਜੋਤ ਕੌਰ, ਰਣਜੀਤ ਕੌਰ, ਬਲਜੀਤ ਕੌਰ, ਗੁਰਮੇਲ ਕੌਰ, ਰਾਮ ਕੋਰ, ਜਸਬੀਰ ਕੌਰ ਤੋਂ ਇਲਾਵਾ ਖਡਿਆਲ ਅਤੇ ਬਿਘੜਵਾਲ ਪਿੰਡਾਂ ਦੇ ਵੱਡੀ ਗਿਣਤੀ 'ਚ ਮਨਰੇਗਾ ਮਜਦੂਰ ਮੌਜੂਦ ਸਨ |
ਭਵਾਨੀਗੜ੍ਹ, 21 ਮਾਰਚ (ਰਣਧੀਰ ਸਿੰਘ ਫੱਗੂਵਾਲਾ) - ਸ਼ੋ੍ਰਮਣੀ ਅਕਾਲੀ ਦਲ ਵਲੋਂ ਚੰਡੀਗੜ੍ਹ ਵਿਖੇ ਰੋਸ ਰੈਲੀ ਕਰਕੇ ਕੈਪਟਨ ਸਰਕਾਰ ਿਖ਼ਲਾਫ਼ ਡਰਾਮੇਬਾਜ਼ੀ ਕੀਤੀ | ਇਹ ਵਿਚਾਰ ਕਾਂਗਰਸ ਦੇ ਜਨਰਲ ਸਕੱਤਰ ਅਤੇ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਬਲਵੰਤ ਸਿੰਘ ਸ਼ੇਰਗਿੱਲ ...
ਸੁਨਾਮ ਊਧਮ ਸਿੰਘ ਵਾਲਾ, 21 ਮਾਰਚ (ਧਾਲੀਵਾਲ, ਭੁੱਲਰ) - ਅਰੋੜ ਵੰਸ਼ ਖੱਤਰੀ ਸਭਾ ਸੁਨਾਮ ਦੀ ਕਾਰਜਕਾਰਨੀ ਦੀ ਇੱਕ ਮੀਟਿੰਗ ਸਭਾ ਦੇ ਪ੍ਰਧਾਨ ਸੋਮ ਨਾਥ ਵਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਭਾ ਦੇ ਚੇਅਰਮੈਨ ਮਦਨ ਪੋਪਲੀ, ਚੀਫ ਪੈਟਰਨ ਪੇ੍ਰਮ ਗੁਗਨਾਨੀ, ਜਨਰਲ ...
ਮਲੇਰਕੋਟਲਾ, 21 ਮਾਰਚ (ਕੁਠਾਲਾ, ਹਨੀਫ਼ ਥਿੰਦ) - ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਦੇ ਇਰਾਦੇ ਨਾਲ ਆਜ਼ਾਦ ਫਾੳਾੂਡੇਸ਼ਨ ਟਰੱਸਟ (ਰਜਿ.) ਮਲੇਰਕੋਟਲਾ ਵਲੋਂ ਟਰੱਸਟ ਦੇ ਆਗੂਆਂ ਨੇ ਇਲਾਕੇ ਦੇ ਛੇ ਵੱਖ ਵੱਖ ਸਕੂਲਾਂ ਵਿਚ ਜਾ ਕੇ ਖੇਡ ਕਿੱਟਾਂ ...
ਸੰਗਰੂਰ, 21 ਮਾਰਚ (ਸੁਖਵਿੰਦਰ ਸਿੰਘ ਫੁੱਲ) - ਅਕਾਲ ਡਿਗਰੀ ਕਾਲਜ ਫ਼ਾਰ ਵੂਮੈਨ ਵਿਖੇ ਪੰਜਾਬੀ ਵਿਭਾਗ ਵਲੋਂ ਕਹਾਣੀਕਾਰ ਸ: ਭੁਪਿੰਦਰ ਸਿੰਘ ਆਈ.ਏ.ਐਸ ਦੀ ਯਾਦ ਨੂੰ ਸਮਰਪਿਤ ਅੰਤਰ ਕਾਲਜ ਸਾਹਿਤਕ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ | ਪੰਜਾਬ ਦੇ ਸਮਾਜਿਕ ਵਾਤਾਵਰਨ ...
ਮਸਤੂਆਣਾ ਸਾਹਿਬ, 21 ਮਾਰਚ (ਦਮਦਮੀ) - ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਗੁਰਮਤਿ ਤੇ ਸੰਤ ਸਮਾਗਮ 21 ਤੋਂ 23 ਮਾਰਚ ਤੱਕ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ...
ਸੰਗਰੂਰ, 21 ਮਾਰਚ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਪੰਜਾਬ ਐਾਡ ਯੂ.ਟੀ. ਇੰਪਲਾਈਜ਼ ਅਤੇ ਪੈਨਸ਼ਨਰਜ਼ ਐਕਸ਼ਨ ਕਮੇਟੀ ਦੇ ਝੰਡੇ ਹੇਠ ਸਰਕਾਰੀ, ਅਰਧ ਸਰਕਾਰੀ ਅਤੇ ਠੇਕਾ ਆਧਾਰਿਤ ਦਰਜਾ ਚਾਰ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਸਥਾਨਕ ਸਿਵਲ ...
ਸੁਨਾਮ ਊਧਮ ਸਿੰਘ ਵਾਲਾ, 21 ਮਾਰਚ (ਰੁਪਿੰਦਰ ਸਿੰਘ ਸੱਗੂ) -ਪਾਣੀ ਦੀ ਇਸੇ ਸਮੱਸਿਆ ਨੂੰ ਹੀ ਲੈ ਕੇ ਅੱਜ ਵਾਰਡ ਨੰਬਰ 5 ਦੇ ਲੋਕਾਂ ਨੇ ਨਗਰ ਕੌਾਸਲ ਿਖ਼ਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ | ਇਸ ਮੌਕੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਸਮਾਜ ...
ਸ਼ੇਰਪੁਰ, 21 ਮਾਰਚ (ਦਰਸ਼ਨ ਸਿੰਘ ਖੇੜੀ) - ਬਲਾਕ ਸ਼ੇਰਪੁਰ ਅਧੀਨ ਚੱਲਦੇ ਬਹੁਤ ਸਾਰੇ ਸੇਵਾ ਕੇਂਦਰਾਂ ਦੇ ਬਿਜਲੀ ਦੇ ਕੁਨੈਕਸ਼ਨ ਕੱਟੇ ਜਾਣ ਕਾਰਨ ਆਮ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਰਕੇ ਸੇਵਾ ਕੇਂਦਰਾਂ ਵਿਚ ...
ਲਹਿਰਾਗਾਗਾ, 21 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਉਪ ਮੰਡਲ ਮੈਜਿਸਟਰੇਟ ਲਹਿਰਾਗਾਗਾ ਸ. ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਵਿਚ ਸਹਿਯੋਗ ਦੇਣ | ਉਨ੍ਹਾਂ ...
ਸੰਗਰੂਰ, 21 ਮਾਰਚ (ਚੌਧਰੀ ਨੰਦ ਲਾਲ ਗਾਂਧੀ) - ਸ਼ਹੀਦ ਭਗਤ ਸਿੰਘ ਐਾਟੀ ਡਰੱਗਜ਼ ਫਾਉਂਡੇਸ਼ਨ ਪੰਜਾਬ ਵਲੋਂ ਇੱਥੇ ਨਸ਼ਿਆਂ ਵਿਰੁੱਧ ਲੋਕਾਂ ਨੰੂ ਜਾਗਰੂਕ ਕਰਨ ਲਈ ਪੈਦਲ ਮਾਰਚ ਕੀਤਾ ਗਿਆ | ਪ੍ਰਵਾਸੀ ਭਾਰਤੀ ਸੁਖਵੀਰ ਸਿੰਘ ਸੁੱਖੀ ਦੀ ਅਗਵਾਈ ਹੇਠ ਚੱਲ ਰਹੀ ਇਸ ਸੰਸਥਾ ...
ਸੰਦੌੜ, 21 ਮਾਰਚ (ਜਗਪਾਲ ਸਿੰਘ ਸੰਧੂ) - ਪਿੰਡ ਭੂਦਨ ਵਿਖੇ ਨਗਰ ਪੰਚਾਇਤ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਲੋਕ ਨਿਰਮਾਣ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਸਪੁੱਤਰ ਅਕਿਲ ਅਖਤਰ ਨੇ ਜਾਇਜ਼ਾ ਲਿਆ | ਇਸ ਮੌਕੇ ਸਰਪੰਚ ਕਿ੍ਸ਼ਨ ਸਿੰਘ ਅਤੇ ਜ਼ਿਲ੍ਹਾ ਜਨਰਲ ...
ਚੀਮਾਂ ਮੰਡੀ, 21 ਮਾਰਚ (ਜਸਵਿੰਦਰ ਸਿੰਘ ਸ਼ੇਰੋਂ) - ਪੰਜਾਬ ਸਰਕਾਰ ਪਿੰਡਾਂ 'ਚ ਚੌਹਤਰਫ਼ਾ ਵਿਕਾਸ ਕਾਰਜਾਂ ਦੇ ਵੱਡੇ-ਵੱਡੇ ਦਾਅਵੇ ਤਾਂ ਜ਼ਰੂਰ ਕਰ ਰਹੀ ਹੈ, ਪਰ ਸਰਕਾਰ ਦੇ ਦਾਅਵੇ ਉਸ ਸਮੇਂ ਖੋਖਲੇ ਨਜ਼ਰ ਆਉਂਦੇ ਹਨ ਜਦੋਂ ਸਰਕਾਰ ਵਲੋਂ ਸ਼ੁਰੂ ਕਰਵਾਏ ਵਿਕਾਸ ਕਾਰਜ ...
ਲੁਧਿਆਣਾ, 21 ਮਾਰਚ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ਕੁਆਲਿਟੀ ਦੀ ਮਸ਼ੀਨ ਮਾਰਕੀਟ ਤੋਂ ਬਹੁਤ ਹੀ ਘੱਟ ਕੀਮਤ ਵਿਚ ਇਕ ਸਾਲ ਦੀ ਗਰੰਟੀ ...
ਅਮਰਗੜ੍ਹ, 21 ਮਾਰਚ (ਸੁਖਜਿੰਦਰ ਸਿੰਘ ਝੱਲ) - ਢਿੱਲੋਂ ਬਜ਼ਾਜ਼ 'ਤੇ ਢਿੱਲੋਂ ਇੰਟਰਪ੍ਰਾਇਜਜ਼ ਦੇ ਮਾਲਕ ਗੁਰਵਿੰਦਰ ਸਿੰਘ ਢਿੱਲੋਂ, ਹਰਪਿੰਦਰ ਸਿੰਘ ਢਿੱਲੋਂ ਦੀ ਮਾਤਾ ਰਾਜਿੰਦਰ ਦੇ ਅਚਾਨਕ ਸਦੀਵੀਂ ਵਿਛੋੜਾ ਦੇਣ 'ਤੇ ਇਲਾਕੇ ਦੀਆਂ ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ...
ਅਹਿਮਦਗੜ੍ਹ, 21 ਮਾਰਚ (ਰਣਧੀਰ ਸਿੰਘ ਮਹੋਲੀ) - ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਰੰਭ ਕੀਤੇ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਦਿਆਂ ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਖ਼ੁਰਦ (ਅਹਿਮਦਗੜ੍ਹ) ਵਿਖੇ ਕਰਵਾਏ ਜਾ ਰਹੇ 7 ਅਤੇ 8 ਅਪ੍ਰੈਲ ਦੇ ਸਾਲਾਨਾ ...
ਅਹਿਮਦਗੜ੍ਹ, 21 ਮਾਰਚ (ਰਣਧੀਰ ਸਿੰਘ ਮਹੋਲੀ) - ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਰੰਭ ਕੀਤੇ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਦਿਆਂ ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਖ਼ੁਰਦ (ਅਹਿਮਦਗੜ੍ਹ) ਵਿਖੇ ਕਰਵਾਏ ਜਾ ਰਹੇ 7 ਅਤੇ 8 ਅਪ੍ਰੈਲ ਦੇ ਸਾਲਾਨਾ ...
ਸੰਗਰੂਰ, 21 ਮਾਰਚ (ਧੀਰਜ ਪਸੌਰੀਆਂ) - ਵਿਸੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਲਈ ਕਾਰਜਸ਼ੀਲ ਸੰਸਥਾ ''ਰੌਸ਼ਨੀ'' ਵਲੋਂ ਸੰਸਥਾ ਦੇ ਬਲਾਕ ਇੰਚਾਰਜ ਅਧਿਆਪਕ ਜਗਜੀਤਪਾਲ ਸਿੰਘ ਘਨੌਰੀ ਦੀ ਅਗਵਾਈ ਹੇਠ ਬਲਾਕ ਸ਼ੇਰਪੁਰ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਦੇ ਵਿਸੇਸ਼ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX