ਫ਼ਿਰੋਜ਼ਪੁਰ, 21 ਮਾਰਚ (ਜਸਵਿੰਦਰ ਸਿੰਘ ਸੰਧੂ)- 23 ਮਾਰਚ ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ, ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਯਾਦ ਵਿਚ ਮਨਾਏ ਜਾਣ ਵਾਲੇ ਰਾਜ ਪੱਧਰੀ ਸ਼ਹੀਦੀ ਸਮਾਗਮ ਨੂੰ ਸਮਰਪਿਤ ਯੁਵਾ ...
ਫ਼ਿਰੋਜ਼ਪੁਰ, 21 ਮਾਰਚ (ਤਪਿੰਦਰ ਸਿੰਘ)- ਪੰਜਾਬ ਪੁਲਿਸ ਦੇ ਵਿਸ਼ੇਸ਼ ਨਾਰਕੋਟਿਕ ਸੈੱਲ ਵਲੋਂ ਫ਼ਿਰੋਜ਼ਪੁਰ ਦੇ ਉੱਘੇ ਕਾਰੋਬਾਰੀ ਗੁਰਵਿੰਦਰ ਸਿੰਘ ਟਿੰਟੂ ਨੂੰ ਸਾਢੇ ਤਿੰਨ ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ ਕਰ ਲਿਆ ਜਦਕਿ ਕੇਂਦਰੀ ਸਹਿਕਾਰੀ ਬੈਂਕ ਦਾ ਸਾਬਕਾ ...
ਖੂਈਆਂ ਸਰਵਰ, 21 ਮਾਰਚ (ਜਗਜੀਤ ਸਿੰਘ ਧਾਲੀਵਾਲ)- ਪਿੰਡ ਦੀਵਾਨ ਖੇੜਾ ਵਾਸੀ ਸੁਨੀਤਾ ਰਾਣੀ ਪੁੱਤਰੀ ਕ੍ਰਿਸ਼ਨ ਲਾਲ ਨੇ ਥਾਣਾ ਖੂਈਆਂ ਸਰਵਰ ਵਿਖੇ ਸਹੁਰਾ ਪਰਿਵਾਰ 'ਤੇ ਦਾਜ ਮੰਗਣ ਅਤੇ ਤੰਗ ਪ੍ਰੇਸ਼ਾਨ ਕਰਨ ਿਖ਼ਲਾਫ਼ ਮੁਕੱਦਮਾ ਦਰਜ ਕਰਵਾਇਆ ਹੈ | ਜਾਣਕਾਰੀ ਮੁਤਾਬਿਕ ...
ਫ਼ਾਜ਼ਿਲਕਾ, 21 ਮਾਰਚ (ਦਵਿੰਦਰ ਪਾਲ ਸਿੰਘ)- ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਜ਼ਿਲ੍ਹਾ ਫ਼ਾਜ਼ਿਲਕਾ ਨੇ ਅਧਿਆਪਕ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਸਰਕਾਰ ਦੀ ਅਰਥੀ ਫੂਕੀ | ਇਕੱਠੀਆਂ ਹੋਈਆਂ ਅਧਿਆਪਕ ...
ਗੁਰੂਹਰਸਹਾਏ, 21 ਮਾਰਚ (ਹਰਚਰਨ ਸਿੰਘ ਸੰਧੂ)- ਵਕੀਲ ਭਾਈਚਾਰੇ ਨਾਲ ਦੁਰ-ਵਿਵਹਾਰ ਕਰਨ ਦੇ ਰੋਸ ਵਜੋਂ ਅੱਜ ਗੁਰੂਹਰਸਹਾਏ ਦੇ ਸਮੂਹ ਵਕੀਲਾਂ ਵਲੋਂ ਐੱਸ. ਡੀ. ਐੱਮ. ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਰੋਸ ਧਰਨੇ ਵਿਚ ਵਕੀਲ ...
ਜਲਾਲਾਬਾਦ, 21 ਮਾਰਚ (ਜਤਿੰਦਰ ਪਾਲ ਸਿੰਘ)- ਪਿੰਡ ਲਮੋਚੜ ਕਲਾਂ ਦੀ ਢਾਣੀ ਸੰੁਦਰਪੁਰਾ ਵਿਖੇ ਹੋਈ ਲੜਾਈ 'ਚ ਚਾਚੇ ਵਲੋਂ ਆਪਣੇ ਭਤੀਜਾ-ਭਤੀਜੀ ਨੂੰ ਕੁੱਟ ਕੇ ਜ਼ਖ਼ਮੀ ਕਰਨ ਦੀ ਖ਼ਬਰ ਹੈ | ਜ਼ਖ਼ਮੀ ਲਵਪ੍ਰੀਤ ਸਿੰਘ ਅਤੇ ਮੀਨਾ ਰਾਣੀ ਪੁੱਤਰੀ ਭਗਵਾਨ ਸਿੰਘ ਵਾਸੀ ਢਾਣੀ ...
ਫ਼ਿਰੋਜ਼ਪੁਰ, 21 ਮਾਰਚ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹਾ ਪੁਲਿਸ ਵਲੋਂ ਪਿਛਲੇ 24 ਘੰਟਿਆਂ ਦੌਰਾਨ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ | ਪੁਲਿਸ ਦੇ ਇਕ ਬੁਲਾਰੇ ਮੁਤਾਬਿਕ ਗੁਰਜੰਟ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਚੰਦੜ ਪਾਸੋਂ 100 ਗ੍ਰਾਮ ਅਫ਼ੀਮ, ...
ਗੁਰੂਹਰਸਹਾਏ, 21 ਮਾਰਚ (ਹਰਚਰਨ ਸਿੰਘ ਸੰਧੂ)- ਸਥਾਨਕ ਇਲਾਕੇ ਅੰਦਰ ਚੋਰੀ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਵੱਖ-ਵੱਖ ਪਿੰਡਾਂ 'ਚ ਹੋ ਰਹੀਆਂ ਚੋਰੀਆਂ ਦੀਆਂ ਵਾਰਦਾਤਾਂ ਅਨੁਸਾਰ ਪਿੰਡ ਕੋਹਰ ਸਿੰਘ ਵਾਲਾ ਦੀ ਪੱਤੀ ਸੁੱਧ ਸਿੰਘ ਵਾਲਾ ਵਿਖੇ ਗੁਰਦੁਆਰਾ ...
ਫ਼ਿਰੋਜ਼ਪੁਰ, 21 ਮਾਰਚ (ਤਪਿੰਦਰ ਸਿੰਘ)- ਕੇਂਦਰ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਦੀ ਲਿਖਤੀ ਸ਼ਿਕਾਇਤ 'ਤੇ ਜੇਲ੍ਹ ਮੁਲਾਜ਼ਮ ਕੁਲਵੰਤ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਸ 'ਤੇ ਦੋਸ਼ ਹੈ ਕਿ ਉਸ ਨੇ ਆਪਣੇ ਇਕ ਰਿਸ਼ਤੇਦਾਰ ਬੰਤਾ ਸਿੰਘ ਪਿੰਡ ਸੱਦੂ ਵਾਲਾ ਜੋ ਕਿ ਇਸ ...
ਜਲਾਲਾਬਾਦ, 21 ਮਾਰਚ (ਹਰਪ੍ਰੀਤ ਸਿੰਘ ਪਰੂਥੀ/ਕਰਨ ਚੁਚਰਾ)- ਬੀਤੇ ਦਿਨੀਂ ਇਲਾਕੇ ਦੇ ਪਟਵਾਰੀਆਂ ਵਲੋਂ ਸਥਾਨਕ ਕੋਰਟ ਕੰਪਲੈਕਸ ਵਿਚ ਧਰਨਾ ਲਗਾਇਆ ਗਿਆ ਸੀ, ਜਿਸ ਸਬੰਧੀ ਬਾਰ ਐਸੋਸੀਏਸ਼ਨ ਜਲਾਲਾਬਾਦ ਵਲੋਂ ਅਜਿਹੇ ਧਰਨਿਆਂ ਨੂੰ ਨਾਜਾਇਜ਼ ਠਹਿਰਾਉਂਦੇ ਹੋਏ ਇਸ ਦੇ ...
ਫ਼ਾਜ਼ਿਲਕਾ, 21 ਮਾਰਚ (ਦਵਿੰਦਰ ਪਾਲ ਸਿੰਘ)- ਦੀ ਕਲਾਸ ਫ਼ੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਡੀ. ਸੀ. ਦਫ਼ਤਰ ਦੇ ਸਾਹਮਣੇ ਰੋਸ ਰੈਲੀ ਅਤੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ, ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਨੇ ਕੀਤੀ | ...
ਫ਼ਿਰੋਜ਼ਪੁਰ, 21 ਮਾਰਚ (ਤਪਿੰਦਰ ਸਿੰਘ)- ਪੰਜਾਬ ਪੁਲਿਸ ਦੇ ਵਿਸ਼ੇਸ਼ ਕਾਊਾਟਰ ਇੰਟੈਲੀਜੈਂਸ ਸੈੱਲ ਅਤੇ ਬੀ. ਐੱਸ. ਐੱਫ. ਵਲੋਂ ਚਲਾਏ ਗਏ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਕੌਮਾਂਤਰੀ ਸਰਹੱਦੀ ਚੌਾਕੀ ਦੋਨਾ ਤੇਲੂ ਮਲ ਨੇੜਿਓਾ 14 ਛੋਟੇ ਪੈਕਟ ਹੈਰੋਇਨ ਦੇ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦਾ ਕੁੱਲ ਵਜ਼ਨ 630 ਗ੍ਰਾਮ ਹੈ | ਕਾਊਾਟਰ ਇੰਟੈਲੀਜੈਂਸ ਦੇ ਸਹਾਇਕ ਇੰਸਪੈਕਟਰ ਜਨਰਲ ਨਰਿੰਦਰ ਪਾਲ ਸਿੰਘ ਰੂਬੀ ਨੇ ਦੱਸਿਆ ਕਿ ਨਸ਼ਾ ਤਸਕਰ ਰਾਜ ਸਿੰਘ ਉਰਫ਼ ਰਾਜੂ, ਮਨਜੀਤ ਸਿੰਘ ਉਰਫ਼ ਬੱਗੀ ਅਤੇ ਸ਼ਿੰਗਾਰਾ ਸਿੰਘ ਨੂੰ ਮਹਿੰਦਰਾ ਟਰੈਕਟਰ ਸਮੇਤ ਗਿ੍ਫ਼ਤਾਰ ਕੀਤਾ ਗਿਆ ਅਤੇ ਇਨ੍ਹਾਂ ਕਾਬੂ ਕੀਤੇ ਤਸਕਰਾਂ ਦੀ ਨਿਸ਼ਾਨਦੇਹੀ 'ਤੇ ਕੰਡਿਆਲ਼ੀ ਤਾਰ ਪਾਰ ਗੇਟ ਨੰਬਰ-195 ਫਾਟਕ ਤੋਂ ਪਾਰ ਕਣਕ ਦੀ ਫ਼ਸਲ ਵਿਚ ਲੱਗੀ ਮੋਟਰ ਦੇ ਨਜ਼ਦੀਕ ਬਣੀ ਝੁੱਗੀ ਦੇ ਕੋਲ ਇਕ ਛੋਟੇ ਜਿਹੇ ਜੰਡ ਦੇ ਬੂਟੇ ਦੇ ਮੁੱਢ ਕੋਲੋਂ ਕਾਲੀ ਟੇਪ ਵਿਚ ਲਪੇਟੇ ਹੋਏ ਹੈਰੋਇਨ ਦੇ 14 ਛੋਟੇ ਪੈਕਟ ਬਰਾਮਦ ਕੀਤੇ ਗਏ | ਏ. ਆਈ. ਜੀ. ਅਨੁਸਾਰ ਉਕਤ ਮਾਮਲੇ ਨਾਲ ਸਬੰਧਿਤ ਦੋਸ਼ੀ ਜਸਵੰਤ ਸਿੰਘ ਉਰਫ਼ ਜੱਸਾ ਵਾਸੀ ਫੱਤੇ ਵਾਲਾ ਅਤੇ ਸੋਨਾ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਹਬੀਬ ਵਾਲਾ ਭਗੌੜੇ ਹਨ, ਜਿਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਰੂਪੀ ਅਨੁਸਾਰ ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਸਾਢੇ ਤਿੰਨ ਕਰੋੜ ਕੀਮਤ ਦੱਸੀ ਜਾਂਦੀ ਹੈ |
ਜ਼ੀਰਾ, 21 ਮਾਰਚ (ਮਨਜੀਤ ਸਿੰਘ ਢਿੱਲੋਂ)- ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੌਾਸਲ ਜ਼ੀਰਾ ਵਲੋਂ ਸਫ਼ਾਈ ਸਪਤਾਹ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਸਮਾਜ ਸੇਵੀ ਸੰਸਥਾਵਾਂ, ਸ਼ਹਿਰ ਵਾਸੀਆਂ ਅਤੇ ਸਫ਼ਾਈ ਕਰਮਚਾਰੀਆਂ ਦੇ ਸਹਿਯੋਗ ...
ਲੱਖੋ ਕੇ ਬਹਿਰਾਮ, 21 ਮਾਰਚ (ਰਾਜਿੰਦਰ ਸਿੰਘ ਹਾਂਡਾ)- ਬੀਤੀ ਰਾਤ ਅਤੇ ਅੱਜ ਤੜਕਸਾਰ ਪਈ ਬਾਰਿਸ਼ ਤੇ ਚੱਲੀਆਂ ਤੇਜ਼ ਹਵਾਵਾਂ ਕਾਰਨ ਪੱਕਣ 'ਤੇ ਆਈ ਕਣਕ ਦੀ ਫ਼ਸਲ ਧਰਤੀ 'ਤੇ ਵਿਛ ਗਈ | ਜ਼ਿਕਰਯੋਗ ਹੈ ਕਿ ਕਣਕ ਦੀ ਫ਼ਸਲ ਦੀ ਬੱਲੀ ਵਿਚ ਹੁਣ ਦਾਣਾ ਪੂਰੀ ਤਰ੍ਹਾਂ ਭਰ ਚੁੱਕਾ ...
ਗੋਲੂ ਕਾ ਮੋੜ, 21 ਮਾਰਚ (ਸੁਰਿੰਦਰ ਸਿੰਘ ਲਾਡੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਐੱਸ. ਐੱਸ. ਪੀ. ਪ੍ਰੀਤਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟ੍ਰੈਫ਼ਿਕ ਵਿਭਾਗ ਵਲੋਂ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਸਥਿਤ ਪਿੰਡ ਮੋਹਨ ਕੇ ਹਿਠਾੜ ਵਿਚ ਬਣੇ ਹੋਏ ਸ਼ਹੀਦ ...
ਫ਼ਿਰੋਜ਼ਪੁਰ, 21 ਮਾਰਚ (ਤਪਿੰਦਰ ਸਿੰਘ)- ਮੇਜਰ ਜਨਰਲ ਜੇ. ਐੱਸ. ਸੰਧੂ ਜਨਰਲ ਅਫ਼ਸਰ ਕਮਾਂਡਿੰਗ ਗੋਲਡਨ ਐਰੋ ਡਵੀਜ਼ਨ ਨੇ ਕਮਾਂਡ ਲੈਣ ਮੌਕੇ ਬਰਕੀ ਵਾਰ ਮੈਮੋਰੀਅਲ 'ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ | ਇਸ ਮੌਕੇ ਸਮੂਹ ਫ਼ੌਜ ਦੇ ਅਧਿਕਾਰੀਆਂ ਨੂੰ ਜਨਰਲ ...
ਜ਼ੀਰਾ, 21 ਮਾਰਚ (ਮਨਜੀਤ ਸਿੰਘ ਢਿੱਲੋਂ)- ਸਥਾਨਕ ਬਜਰੰਗ ਭਵਨ ਮੰਦਿਰ 'ਚ ਸਾਲਾਨਾ 39ਵਾਂ ਸਨਾਤਨ ਧਰਮ ਸੰਮੇਲਨ ਅਤੇ ਕਥਾ ਸਪਤਾਹ ਯੱਗ ਪ੍ਰੇਮ ਗਰੋਵਰ ਦੀ ਦੇਖ-ਰੇਖ ਹੇਠ ਝੰਡੇ ਦੀ ਰਸਮ ਬਾਅਦ ਆਰੰਭ ਹੋਇਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਸ੍ਰੀ 1008 ...
ਫ਼ਿਰੋਜ਼ਪੁਰ, 21 ਮਾਰਚ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵਲੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਅਤੇ ਬਜ਼ੁਰਗਾਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰ, ਕੰਨਾਂ ਦੀਆ ਮਸ਼ੀਨਾਂ, ਐਨਕਾਂ ਅਤੇ ਨਕਲੀ ਦੰਦ ਆਦਿ ਦੇਣ ਲਈ ਸ਼ਨਾਖ਼ਤੀ ਕੈਂਪ ...
ਫ਼ਿਰੋਜ਼ਪੁਰ, 21 ਮਾਰਚ (ਤਪਿੰਦਰ ਸਿੰਘ)- ਵਿਸ਼ਵ ਚਿੜੀ ਦਿਵਸ ਮੌਕੇ ਪਰਿੰਦਿਆਂ ਦੀਆਂ ਖ਼ਤਮ ਹੋ ਰਹੀਆਂ ਕਈ ਪ੍ਰਜਾਤੀਆਂ ਨੂੰ ਬਚਾਉਣ ਲਈ ਅਤੇ ਪੰਛੀਆਂ ਦੀ ਘੱਟ ਰਹੀ ਗਿਣਤੀ ਨੂੰ ਵਧਾਉਣ ਦੇ ਮਕਸਦ ਨੂੰ ਮੁੱਖ ਰੱਖ ਕੇ ਉਨ੍ਹਾਂ ਨੂੰ ਆਲ੍ਹਣੇ ਪਾਉਣ ਲਈ ਮਿੱਟੀ ਦੇ ਬਣੇ ...
ਫ਼ਿਰੋਜ਼ਪੁਰ, 21 ਮਾਰਚ (ਜਸਵਿੰਦਰ ਸਿੰਘ ਸੰਧੂ)- 23 ਮਾਰਚ ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਯਾਦ ਵਿਚ ਹੋਣ ਵਾਲੇ ਰਾਜ ਪੱਧਰੀ ਸ਼ਹੀਦੀ ਸਮਾਗਮ ਨੂੰ ਸਮਰਪਿਤ ਯੁਵਾ ਸਸ਼ਕਤੀਕਰਨ ਦਿਵਸ ਨੂੰ ...
ਖੋਸਾ ਦਲ ਸਿੰਘ, 21 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)- ਬੀਤੀ ਰਾਤ ਆਏ ਤੂਫ਼ਾਨ ਕਾਰਨ ਇੱਥੋਂ ਨੇੜਲੇ ਪਿੰਡ ਗੋਗੋਆਣੀ ਦੇ ਇਕ ਕਿਸਾਨ ਦਾ ਘਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਿਸਾਨ ਸ਼ਮਸ਼ੇਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ...
ਫ਼ਿਰੋਜ਼ਪੁਰ, 21 ਮਾਰਚ (ਤਪਿੰਦਰ ਸਿੰਘ)- ਛਾਤਰ ਦਿਮਾਗ਼ ਵਿਅਕਤੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਸਾਹਮਣੇ ਖੜ੍ਹੇ ਹੀਰੋ ਸਪਲੈਂਡਰ ਮੋਟਰਸਾਈਕਲ ਰੰਗ ਕਾਲਾ ਨੰ: ਪੀ.ਬੀ.-05 ਏ. ਜੀ. 2160 ਲੈ ਕੇ ਫ਼ਰਾਰ ਹੋ ਗਏ | ਇੱਥੇ ਜ਼ਿਕਰਯੋਗ ਹੈ ਕਿ ਕੇਂਦਰੀ ਜੇਲ੍ਹ ਮੂਹਰੇ ਸੈਂਕੜੇ ਲੋਕ ...
ਫ਼ਿਰੋਜ਼ਪੁਰ, 21 ਮਾਰਚ (ਪਰਮਿੰਦਰ ਸਿੰਘ)- ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਦੇ ਸੱਦੇ 'ਤੇ ਅੱਜ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਨਾਦਰਸ਼ਾਹੀ ਫ਼ਰਮਾਨ ਿਖ਼ਲਾਫ਼ ਸਿੱਖਿਆ ਬਚਾਓ ਮੰਚ ਫ਼ਿਰੋਜ਼ਪੁਰ ਵਲੋਂ ਵੱਡੀ ਗਿਣਤੀ 'ਚ ਇਕੱਤਰ ਹੋਏ ਪ੍ਰਾਇਮਰੀ ...
ਅਬੋਹਰ, 21 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- 'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਸੀ. ਡੀ. ਪੀ. ਓ. ਦਫ਼ਤਰ ਵਲੋਂ ਐਸ. ਡੀ. ਐੱਮ. ਦਫ਼ਤਰ ਨੇੜੇ ਆਪਣੇ ਦਫ਼ਤਰ ਵਿਚ ਵਿਸ਼ੇਸ਼ ਦਸਤਖ਼ਤ ਮੁਹਿੰਮ ਚਲਾਈ ਗਈ, ਜਿਸ 'ਚ ਜ਼ਿਲ੍ਹਾ ਪੁਲਿਸ ਮੁਖੀ ਡਾ. ਕੇਤਨ ਬਲੀਰਾਮ ਪਾਟਿਲ ਤੇ ਐੱਸ. ਡੀ. ...
ਅਬੋਹਰ, 21 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸਥਾਨਕ ਬਾਰ ਐਸੋਸੀਏਸ਼ਨ ਦੀਆਂ ਚੋਣਾਂ 6 ਅਪ੍ਰੈਲ ਨੂੰ ਹੋਣ ਜਾ ਰਹੀਆਂ ਹਨ ਅਤੇ ਇਨ੍ਹਾਂ ਚੋਣਾਂ ਨੂੰ ਲੈ ਕੇ ਮੈਦਾਨ ਭਖਦਾ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਚੋਣਾਂ ਕਰਵਾਉਣ ਲਈ ਇਕ ਵਾਰ ਆਡਿਟ ਕਮੇਟੀ ਬਣਾਈ ਗਈ ਹੈ ਜੋ ਇਸ ...
ਖੂਈਆਂ ਸਰਵਰ, 21 ਮਾਰਚ (ਜਗਜੀਤ ਸਿੰਘ ਧਾਲੀਵਾਲ)- ਬੀਤੀ ਰਾਤ ਪਿੰਡ ਬਜੀਦਪੁਰ ਕੱਟਿਆਂਵਾਲੀ ਵਿਖੇ ਕਾਰ 'ਚ ਰੱਖਿਆ ਸਿਲੰਡਰ ਫਟਣ ਨਾਲ ਕਾਰ ਚਾਲਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਪਿੰਡ ਵਾਸੀ ਸ੍ਰੀ ਰਾਮ (48) ਪੁੱਤਰ ਸੁਲਤਾਨ ਰਾਮ ਜੋ ਪੇਸ਼ੇ ਤੋਂ ਦੋਧੀ ਸੀ | ...
ਸੀਤੋ ਗੁੰਨੋ, 21 ਮਾਰਚ (ਜਸਮੇਲ ਸਿੰਘ ਢਿੱਲੋਂ)- ਪਿੰਡ ਹਿੰਮਤਪੁਰਾ ਦੇ ਵਸਨੀਕ ਸੁਖਦੇਵ ਸਿੰਘ ਪੁੱਤਰ ਮਾਹਲਾ ਸਿੰਘ ਨੇ ਇਕ ਝੋਲਾ ਛਾਪ ਵੈਟਨਰੀ ਡਾਕਟਰ ਵਿਰੁੱਧ ਪ੍ਰਸ਼ਾਸਨ ਤੋਂ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ | ਕਿਸਾਨ ਸੁਖਦੇਵ ਸਿੰਘ ਨੇ ਦੱਸਿਆ ਕਿ 9 ਮਾਰਚ ਨੂੰ ...
ਜ਼ੀਰਾ, 21 ਮਾਰਚ (ਮਨਜੀਤ ਸਿੰਘ ਢਿੱਲੋਂ)- ਪੀਰ ਬਾਬਾ ਲੱਖ ਦਾਤਾ ਦੀ ਯਾਦ ਵਿਚ ਸਾਲਾਨਾ ਮੇਲਾ ਟਿੱਬਾ ਬਸਤੀ ਜ਼ੀਰਾ ਵਿਖੇ ਮੁੱਖ ਸੇਵਾਦਾਰ ਬਾਬਾ ਭਜਨ ਸਿੰਘ ਦੀ ਅਗਵਾਈ ਹੇਠ ਪ੍ਰਬੰਧਕਾਂ ਵਲੋਂ ਬੜੀ ਹੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੇਲੇ 'ਚ ਸੀਨੀਅਰ ਕਾਂਗਰਸੀ ਆਗੂ ...
ਮੁੱਦਕੀ, 21 ਮਾਰਚ (ਭੁਪਿੰਦਰ ਸਿੰਘ)- ਪਿੰਡ ਤੂੰਬੜ ਭੰਨ ਦੇ ਖੇਤਾਂ ਵਿਚ ਵਿਨਰਜ਼ ਫ਼ਿਲਮ ਪ੍ਰੋਡਕਸ਼ਨ ਦੀ ਪਲੇਠੀ ਫ਼ਿਲਮ 'ਕੁੜਮਾਈਆਂ' ਦੇ ਗੀਤ ਦੀ ਸ਼ੂਟਿੰਗ ਕੀਤੀ ਗਈ | ਇੱਥੋਂ ਨਜ਼ਦੀਕੀ ਪਿੰਡ ਗਿੱਲ ਦੇ ਵਸਨੀਕ ਅਤੇ ਫ਼ਿਲਮ ਦੇ ਚੀਫ਼ ਐਸੋਸੀਏਟ ਡਾਇਰੈਕਟਰ ਗੁਰਮੀਤ ...
ਅਬੋਹਰ, 21 ਮਾਰਚ (ਸੁਖਜੀਤ ਸਿੰਘ ਬਰਾੜ)- 5178 ਅਧਿਆਪਕ ਯੂਨੀਅਨ ਦੀ ਸਟੇਟ ਕਮੇਟੀ ਵਲੋਂ ਉਲੀਕੇ ਗਏ ਐਕਸ਼ਨ ਮੁਤਾਬਿਕ ਸਮੂਹ ਅਧਿਆਪਕ ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਜੋ ਕਿ 20 ਮਾਰਚ ਤੋਂ 28 ਮਾਰਚ ਤੱਕ ਚੱਲ ਰਿਹਾ ਹੈ, ਇਸ ਦੌਰਾਨ ਸਕੂਲਾਂ ਵਿਚ ਆਪਣਾ ਰੋਸ ਪ੍ਰਗਟ ਕਰਦੇ ਹੋਏ ...
ਸੀਤੋ ਗੁੰਨੋ, 21 ਮਾਰਚ (ਜਸਮੇਲ ਸਿੰਘ ਢਿੱਲੋਂ)- ਪਿੰਡ ਹਿੰਮਤਪੁਰਾ ਦੇ ਵਸਨੀਕ ਸੁਖਦੇਵ ਸਿੰਘ ਪੁੱਤਰ ਮਾਹਲਾ ਸਿੰਘ ਨੇ ਇਕ ਝੋਲਾ ਛਾਪ ਵੈਟਨਰੀ ਡਾਕਟਰ ਵਿਰੁੱਧ ਪ੍ਰਸ਼ਾਸਨ ਤੋਂ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ | ਕਿਸਾਨ ਸੁਖਦੇਵ ਸਿੰਘ ਨੇ ਦੱਸਿਆ ਕਿ 9 ਮਾਰਚ ਨੂੰ ...
ਅਬੋਹਰ, 21 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਰਿਕੋਗਨਾਈਜ਼ਡ ਐਾਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਦੀ ਬੈਠਕ ਨਵਯੁਗ ਸਕੂਲ ਵਿਚ ਹੋਈ | ਬੈਠਕ ਵਿਚ 25 ਮਾਰਚ ਨੂੰ ਪਹਿਲੀ ਵਾਰ ਸ਼ਹਿਰ ਵਿਚ ਮਰਹੂਮ ਸੁਰਿੰਦਰ ਕੁਮਾਰ ਜਾਖੜ ਦੀ ਯਾਦ ਵਿਚ ਹੋ ਰਹੀ ਮੈਰਾਥਨ ਬਾਰੇ ...
ਅਬੋਹਰ, 21 ਮਾਰਚ (ਸੁਖਜੀਤ ਸਿੰਘ ਬਰਾੜ)- ਸਥਾਨਕ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਐੱਨ. ਐੱਸ.ਐੱਸ. ਕੈਡਿਟਾਂ ਤੇ ਈਕੋ ਕਲੱਬ ਵਲੋਂ ਵਾਤਾਵਰਨ ਨੂੰ ਹੋਰ ਹਰਿਆ-ਭਰਿਆ ਬਣਾਉਣ ਦੇ ਮਨੋਰਥ ਨਾਲ ਕਾਲਜ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ | ਇਸ ਦੌਰਾਨ ਕਾਲਜ ਦੇ ...
ਅਬੋਹਰ, 21 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸਥਾਨਕ ਬਾਰ ਐਸੋਸੀਏਸ਼ਨ ਦੀਆਂ ਚੋਣਾਂ 6 ਅਪ੍ਰੈਲ ਨੂੰ ਹੋਣ ਜਾ ਰਹੀਆਂ ਹਨ ਅਤੇ ਇਨ੍ਹਾਂ ਚੋਣਾਂ ਨੂੰ ਲੈ ਕੇ ਮੈਦਾਨ ਭਖਦਾ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਚੋਣਾਂ ਕਰਵਾਉਣ ਲਈ ਇਕ ਵਾਰ ਆਡਿਟ ਕਮੇਟੀ ਬਣਾਈ ਗਈ ਹੈ ਜੋ ਇਸ ...
ਮਖੂ, 21 ਮਾਰਚ (ਵਰਿੰਦਰ ਮਨਚੰਦਾ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਮਖੂ ਦੀ ਸਿੱਖਿਆ ਖੇਤਰ ਦੀ ਮੋਹਰੀ ਸੰਸਥਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਦੇ ਵਿਦਿਆਰਥੀਆ ਵਲੋਂ ਪੜ੍ਹਾਈ ਦੇ ਨਾਲ-ਨਾਲ ਕਲਾਕਾਰੀ ਵਿਚ ਵੀ ਸਕੂਲ ਦਾ ਨਾਂਅ ਰੌਸ਼ਨ ਕੀਤਾ ਜਾ ਰਿਹਾ ਹੈ, ਜਿਸ ਦੀ ...
ਅਜੀਤਵਾਲ, 21 ਮਾਰਚ (ਹਰਦੇਵ ਸਿੰਘ ਮਾਨ)- ਐੱਮ. ਐੱਲ. ਐੱਮ. ਗਰੁੱਪ ਆਫ਼ ਕਾਲਜ ਕਿਲੀ ਚਾਹਲ ਮੋਗਾ ਵਿਖੇ 10ਵੀਂਆਂ ਸਾਲਾਨਾ ਖੇਡਾਂ ਸ਼ੁਰੂ ਹੋਈਆਂ, ਜਿਨ੍ਹਾਂ ਦੀ ਸ਼ੁਰੂਆਤ 'ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਖੇਡਾਂ ਦੀ ਸ਼ੁਰੂਆਤ ਸਰਕਾਰੀ ਆਈ. ਟੀ. ਆਈ. ਮੋਗਾ ਦੇ ...
ਬਾਘਾ ਪੁਰਾਣਾ, 21 ਮਾਰਚ (ਬਲਰਾਜ ਸਿੰਗਲਾ)- ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਮਾਣਕ ਦੀ ਅਗਵਾਈ ਹੇਠ ਹੋਈ, ਜਿਸ 'ਚ ਸੂਬਾ ਪ੍ਰਧਾਨ ਬਲਕੌਰ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਆਗੂਆਂ ਨੇ ...
ਮਖੂ, 21 ਮਾਰਚ (ਮੇਜਰ ਸਿੰਘ ਥਿੰਦ)- ਮਖੂ ਨਜ਼ਦੀਕ ਪਿੰਡ ਪੀਰਮੁਹੰਮਦ ਵਿਖੇ ਟੂਰਨਾਮੈਂਟ ਪ੍ਰਬੰਧਕ ਕਮੇਟੀ ਤੇ ਇਲਾਕੇ ਦੇ ਸਹਿਯੋਗ ਨਾਲ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ 34 ਟੀਮਾਂ ਨੇ ਹਿੱਸਾ ਲਿਆ | ਮੁੱਖ ਮਹਿਮਾਨ ਦੇ ਤੌਰ 'ਤੇ ਕਰਨੈਲ ਸਿੰਘ ਪੀਰਮੁਹੰਮਦ ...
ਮੁੱਦਕੀ, 21 ਮਾਰਚ (ਭਾਰਤ ਭੂਸ਼ਨ ਅਗਰਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਾਂਵਾਲੀ ਵਿਖੇ ਪੰਜਾਬੀ ਲੈਕਚਰਾਰ ਵਜੋਂ ਸੇਵਾਵਾਂ ਨਿਭਾਅ ਰਹੇ ਡਾ. ਦੇਵਿੰਦਰ ਸੈਫੀ ਨੂੰ ਪਿ੍ੰਸੀਪਲ ਸੰਤ ਸਿੰਘ ਸੇਖੋਂ ਪੁਰਸਕਾਰ ਲਈ ਚੁਣਿਆ ਗਿਆ ਹੈ | ਇਹ ਚੋਣ ਜਨਵਾਦੀ ਲੇਖਕ ਮੰਚ ...
ਫ਼ਿਰੋਜ਼ਪੁਰ, 21 ਮਾਰਚ (ਰਾਕੇਸ਼ ਚਾਵਲਾ)- ਮਾਂ ਬੋਲੀ ਪੰਜਾਬੀ ਸਭ ਨਾਲੋਂ ਅਮੀਰ ਵਿਰਸੇ ਵਾਲੀ ਬੋਲੀ ਹੈ | ਇਹ ਪ੍ਰਗਟਾਵਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਏ. ਬੀ. ਚੌਧਰੀ ਨੇ ਅੱਜ ਕੀਤਾ | ਜਸਟਿਸ ਚੌਧਰੀ ਪ੍ਰਸ਼ਾਸਨਿਕ ਜੱਜ ਸੈਸ਼ਨ ਡਵੀਜ਼ਨ ਫ਼ਿਰੋਜ਼ਪੁਰ ...
ਤਲਵੰਡੀ ਭਾਈ, 21 ਮਾਰਚ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਤੋਂ ਫ਼ਿਰੋਜ਼ਪੁਰ ਤੱਕ ਚਾਰ ਮਾਰਗੀ ਪੁਲ ਦਾ ਨਿਰਮਾਣ ਜਲਦੀ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਪਿੰਡ ਘੱਲ ਖ਼ੁਰਦ ਨਜ਼ਦੀਕ ਜੌੜੀਆਂ ਨਹਿਰਾਂ (ਰਾਜਸਥਾਨ ਫੀਡਰ-ਸਰਹਿੰਦ ਫੀਡਰ) ਨਹਿਰਾਂ 'ਤੇ ...
ਜ਼ੀਰਾ, 21 ਮਾਰਚ (ਮਨਜੀਤ ਸਿੰਘ ਢਿੱਲੋਂ)- ਭਾਈ ਘਨ੍ਹੱਈਆ ਜੀ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼ੀਹਣੀ ਸਾਹਿਬ ਪਿੰਡ ਮਿਹਰ ਸਿੰਘ ਵਾਲਾ 'ਚ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ...
ਫ਼ਿਰੋਜ਼ਪੁਰ, 21 ਮਾਰਚ (ਰਾਕੇਸ਼ ਚਾਵਲਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੂੰ ਐਗਜ਼ੈਕਟਿਵ ਬਰਾਂਚ ਰਜਿਸਟਰ-ਸੀ 'ਚ ਚੁਣੇ ਉਮੀਦਵਾਰ ਦੇ ਮਾਮਲੇ 'ਚ ਨੋਟਿਸ ਜਾਰੀ ਕੀਤਾ ਹੈ | ਹਾਈਕੋਰਟ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ...
ਜ਼ੀਰਾ, 21 ਮਾਰਚ (ਮਨਜੀਤ ਸਿੰਘ ਢਿੱਲੋਂ)- ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ ਬਹਾਲ ਰੱਖਣ ਦੇ ਨਾਲ-ਨਾਲ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਅਤੇ ਰਾਜ ਵਿਚ ਨਸ਼ਾ ਬੰਦ ਕਰਵਾਉਣਾ ਪੁਲਿਸ ਆਪਣੀ ਯਥਾ ਸੰਭਵ ਸ਼ਕਤੀ ਨਾਲ ਇਹ ਸਭ ਕੰਮ ਕਰ ਵੀ ਰਹੀ ਹੈ ਪਰ ਅਫ਼ਸੋਸ ਕਿ ਪੰਜਾਬ ਵਿਚ ...
ਮਖੂ, 21 ਮਾਰਚ (ਮੁਖ਼ਤਿਆਰ ਸਿੰਘ ਧੰਜੂ)- ਕੋਆਪ੍ਰੇਟਿਵ ਵਿਭਾਗ ਦੀ ਵਕਾਰੀ ਸੰਸਥਾ ਸਹਿਕਾਰੀ ਮੰਡੀਕਰਨ ਸਭਾ ਲਿਮਟਿਡ ਮਖੂ ਦੀ ਚੇਅਰਮੈਨ ਰਸ਼ਪਾਲ ਸਿੰਘ ਦੀਨੇਕੇ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਵਾਈਸ ਚੇਅਰਮੈਨ ਚਾਨਣ ਸਿੰਘ ਸਭਰਾ ਨੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ...
ਜ਼ੀਰਾ, 21 ਮਾਰਚ (ਮਨਜੀਤ ਸਿੰਘ ਢਿੱਲੋਂ)- ਪਿੰਡ ਢੰਡੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਪ੍ਰਵਾਸੀ ਪੰਜਾਬੀ ਦਿਲਬਾਗ ਸਿੰਘ ਢੰਡੀਆਂ ਅਤੇ ਨੰਬਰਦਾਰ ਬਲਵਿੰਦਰ ਸਿੰਘ ਢੰਡੀਆਂ ਵਲੋਂ ਸਕੂਲ ਦੇ ਵਿਕਾਸ ਲਈ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਐੱਚ. ਟੀ. ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX