ਤਾਜਾ ਖ਼ਬਰਾਂ


ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  2 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  2 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ.............
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  6 minutes ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ......
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  11 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ........
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  14 minutes ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ......
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  17 minutes ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ...
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  20 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  31 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  37 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  42 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  45 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  51 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  53 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  55 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  56 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 1 hour ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 1 hour ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 1 hour ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 1 hour ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550

ਦਿੱਲੀ

ਦਿਆਲ ਸਿੰਘ ਕਾਲਜ 'ਚ ਸਮਾਗਮ

ਨਵੀਂ ਦਿੱਲੀ, 21 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿਆਲ ਸਿੰਘ ਕਾਲਜ ਦਿੱਲੀ ਵਿਖੇ ਡਾ: ਵਣਜਾਰਾ ਬੇਦੀ ਯਾਦਗਾਰੀ ਭਾਸ਼ਣ ਕਰਵਾਇਆ ਗਿਆ ਜੋ ਕਿ ਪ੍ਰਸਿੱਧ ਸੰਗੀਤਕਾਰ ਰੂਪਜੀਤ ਕੌਰ ਨੇ ਦਿੱਤਾ | ਇਸ ਪ੍ਰੋਗਰਾਮ ਦਾ ਆਗਾਜ਼ ਕਰਦਿਆਂ ਡਾ: ਰਵਿੰਦਰ ਸਿੰਘ ਨੇ ਡਾ: ਬੇਦੀ ਦੇ ਜੀਵਨ ...

ਪੂਰੀ ਖ਼ਬਰ »

ਜੱਸਾ ਸਿੰਘ ਆਹਲੂਵਾਲੀਆ ਦੀ ਸ਼ਤਾਬਦੀ ਸਰਕਾਰੀ ਪੱਧਰ 'ਤੇ ਮਨਾਉਣੀ ਚਾਹੀਦੀ ਹੈ-ਆਗੂ

ਨਵੀਂ ਦਿੱਲੀ, 21 ਮਾਰਚ (ਬਲਵਿੰਦਰ ਸਿੰਘ ਸੋਢੀ)-ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਆਹਲੂਵਾਲੀਆ ਦੀ ਸ਼ਤਾਬਦੀ ਅਪ੍ਰੈਲ ਦੇ ਮਹੀਨ 'ਚ ਆ ਰਹੀ ਹੈ, ਜਿਸ ਪ੍ਰਤੀ ਪੰਜਾਬੀ ਪ੍ਰਮੋਸ਼ਨ ਕੌਾਸਲ ਦਿੱਲੀ ਵਲੋਂ ਇਹ ਸ਼ਤਾਬਦੀ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ...

ਪੂਰੀ ਖ਼ਬਰ »

ਸਿਹਤ ਕਰਮਚਾਰੀ ਮੰਗਾਂ ਨੂੰ ਲੈ ਕੇ 27 ਨੂੰ ਕਰਨਗੇ ਕੈਂਡਲ ਮਾਰਚ

ਨਵੀਂ ਦਿੱਲੀ, 21 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਹਸਪਤਾਲਾਂ ਵਿਚ ਕੰਮ ਕਰ ਰਹੇ ਸਿਹਤ ਕਰਮਚਾਰੀ 27 ਮਾਰਚ ਨੂੰ ਦਿੱਲੀ ਸਰਕਾਰ ਦੇ ਵਿਰੁੱਧ ਸੰਯੁਕਤ ਰੂਪ ਵਿਚ ਕੈਂਡਲ ਮਾਰਚ ਕੱਢਣਗੇ | ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਪਿਛਲੇ ਸਮੇਂ ਤੋਂ ...

ਪੂਰੀ ਖ਼ਬਰ »

ਸੀਲਿੰਗ ਮਾਮਲੇ 'ਚ ਭਾਜਪਾ ਦਿੱਲੀ ਪ੍ਰਦੇਸ਼ ਬੁਲਾਰੇ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 21 ਮਾਰਚ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਦੇ ਬੁਲਾਰੇ ਅਤੇ ਦਿੱਲੀ ਜਨ ਜਾਗਰਣ ਮੰਚ ਦੇ ਸਕੱਤਰ ਪ੍ਰਵੀਣ ਸ਼ੰਕਰ ਕਪੂਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਸੁਪਰੀਮ ਕੋਰਟ ਦੁਆਰਾ ਨਿਯੁਕਤ ...

ਪੂਰੀ ਖ਼ਬਰ »

59ਵੀਂ ਐਥਲੈਟਿਕ ਮੀਟ 'ਚ 3 ਵਿਦਿਆਰਥਣਾਂ ਨੂੰ ਐਲਾਨਿਆ ਬੈਸਟ ਐਥਲੀਟ

ਯਮੁਨਾਨਗਰ, 21 ਮਾਰਚ (ਗੁਰਦਿਆਲ ਸਿੰਘ ਨਿਮਰ)-ਡੀ.ਏ.ਵੀ. ਗਰਲਜ਼ ਕਾਲਜ ਯਮੁਨਾਨਗਰ ਨੇ ਆਪਣੀ 59ਵੀਂ ਐਥਲੇਟਿਕ ਮੀਟ ਕਾਲਜ ਦੇ ਹੋਸਟਲ ਵਾਲੇ ਗਰਾਊਾਡਵਿਚ ਕੀਤੀ | ਇਸ ਮੁਕਾਬਲੇ ਵਿਚ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਖੇਡ ਵਿਭਾਗ ਦੇ ਸਾਬਕਾ ਨਿਰਦੇਸ਼ਕ ਡਾ. ਦਲੇਲ ਸਿੰਘ ਨੇ ...

ਪੂਰੀ ਖ਼ਬਰ »

ਭਾਗਵਤ ਕਥਾ 'ਚ ਸੁਣਾਇਆ ਸ੍ਰੀ ਕ੍ਰਿਸ਼ਨ-ਸੁਦਾਮਾ ਮਿੱਤਰਤਾ ਪ੍ਰਸੰਗ

ਥਾਨੇਸਰ, 21 ਮਾਰਚ (ਅਜੀਤ ਬਿਊਰੋ)-ਗੌ, ਗੀਤਾ, ਗਾਇਤਰੀ ਸਤਿਸੰਗ ਸੇਵਾ ਸਮਿਤੀ ਵਲੋਂ ਦੱਰਾ ਖੇੜਾ ਪੰਚਾਇਤੀ ਧਰਮਸ਼ਾਲਾ 'ਚ ਚੱਲ ਰਹੀ ਸ੍ਰੀਮਦ ਭਾਗਵਤ ਕਥਾ 'ਚ ਕਥਾਵਾਚਕ ਪੰਡਿਤ ਅਨਿਲ ਸ਼ਾਸਤਰੀ ਨੇ ਸ੍ਰੀਕ੍ਰਿਸ਼ਨ ਸੁਦਾਮਾ, ਮਿੱਤਰਦਾ ਪ੍ਰਸੰਗ ਵਿਸਥਾਰ ਨਾਲ ਸੁਣਾਇਆ | ਇਸ ...

ਪੂਰੀ ਖ਼ਬਰ »

ਹਾਦਸਾ ਪੀੜਤ ਕਿਸਾਨਾਂ ਨੂੰ ਵੰਡੇ ਸਹਾਇਤਾ ਰਾਸ਼ੀ ਦੇ ਚੈੱਕ

ਕਾਲਾਂਵਾਲੀ, 21 ਮਾਰਚ (ਭੁਪਿੰਦਰ ਪੰਨੀਵਾਲੀਆ)-ਮਾਰਕੀਟ ਕਮੇਟੀ ਕਾਲਾਂਵਾਲੀ ਵਿਖੇ ਖੇਤੀ ਹਾਦਸਾ ਸਕੀਮ ਦੇ ਤਹਿਤ ਪੀੜਤ ਕਿਸਾਨਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ | ਮਾਰਕੀਟ ਕਮੇਟੀ ਕਾਲਾਂਵਾਲੀ ਦੇ ਚੇਅਰਮੈਨ ਗੁਰਚਰਨ ਸਿੰਘ ਮੱਤੜ ਅਤੇ ਕਮੇਟੀ ਸਕੱਤਰ ...

ਪੂਰੀ ਖ਼ਬਰ »

ਸ੍ਰੀ ਰਾਮ ਕਥਾ ਕੱਲ੍ਹ ਤੋਂ

ਥਾਨੇਸਰ, 21 ਮਾਰਚ (ਅਜੀਤ ਬਿਊਰੋ)-ਸ੍ਰੀ ਮਹੇਸ਼ਵਰ ਹਨੂੰਮਾਨ ਮੰਦਿਰ ਸੈਕਟਰ-13 'ਚ ਸ੍ਰੀਰਾਮ ਕਥਾ 23 ਤੋਂ 31 ਮਾਰਚ ਤੱਕ ਹੋਵੇਗੀ | ਸ੍ਰੀ ਹਨੂੰਮਾਨ ਜੈਅੰਤੀ ਦੇ ਪਾਵਨ ਮੌਕੇ 'ਤੇ ਕਰਵਾਏ ਜਾ ਰਹੇ 9 ਰੋਜ਼ਾ ਇਸ ਪੂਜਾ ਦੀ ਜਾਣਕਾਰੀ ਦਿੰਦੇ ਹੋਏ ਮੰਦਿਰ ਪ੍ਰਬੰਧਕ ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਨਗਰ ਪਾਲਿਕਾ ਪ੍ਰਧਾਨ ਿਖ਼ਲਾਫ਼ ਬੇਵਸਾਹੀ ਮਤਾ ਲਿਆਉਣ ਲਈ 4 ਅਪ੍ਰੈਲ ਦੀ ਤਾਰੀਕ ਤੈਅ

ਕਾਲਾਂਵਾਲੀ, 21 ਮਾਰਚ (ਭੁਪਿੰਦਰ ਪੰਨੀਵਾਲੀਆ)-ਨਗਰ ਪਾਲਿਕਾ ਦੀ ਕਾਰਜਪ੍ਰਣਾਲੀ ਤੋਂ ਅਸੰਤੁਸ਼ਟ ਕਈ ਨਗਰ ਕੌਾਸਲਰਾਂ ਵਲੋਂ ਪ੍ਰਧਾਨ ਦੇ ਿਖ਼ਲਾਫ਼ ਬੇਵਸਾਹੀ ਮਤਾ ਲਿਆਉਣ ਲਈ ਡੀ.ਸੀ. ਪ੍ਰਭਜੋਤ ਸਿੰਘ ਨੂੰ ਸੌਾਪੇ ਗਏ ਬਿਆਨ ਹਲਫ਼ੀਆ ਤੋਂ ਬਾਅਦ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਗੌਰਮਿੰਟ ਇੰਜੀਨੀਅਰਿੰਗ ਕਾਲਜ 'ਚ ਸਾਲਾਨਾ ਖੇਡ ਮੁਕਾਬਲਾ ਕਰਵਾਇਆ

ਨੀਲੋਖੇੜੀ, 21 ਮਾਰਚ (ਆਹੂਜਾ)-ਗੌਰਮਿੰਟ ਇੰਜੀਨੀਅਰਿੰਗ ਕਾਲਜ 'ਚ ਪਹਿਲਾ ਸਾਲਾਨਾ ਖੇਡ ਮੁਕਾਬਲਾ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਸੰਸਥਾ ਦੇ ਨਿਰਦੇਸ਼ਕ ਡਾ. ਯਸ਼ਪਾਲ ਬੇਰਵਾਲ ਪੁੱਜੇ ਤੇ ਝੰਡਾ ਲਹਿਰਾ ਕੇ ਮੁਕਾਬਲੇ ਦੀ ਸ਼ੁਰੂਆਤ ਕੀਤੀ | ਨਿਰਦੇਸ਼ਕ ਨੇ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀ ਸਮੱਸਿਆਵਾਂ 'ਚ ਕੀਤਾ ਵਾਧਾ

ਏਲਨਾਬਾਦ, 21 ਮਾਰਚ (ਜਗਤਾਰ ਸਮਾਲਸਰ)-ਖੇਤਰ 'ਚ ਹੋਈ ਹਲਕੀ ਬਰਸਾਤ ਤੇ ਅਕਾਸ਼ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਚਿੰਤਾ ਨੂੰ ਵਧਾ ਦਿੱਤਾ ਹੈ | ਪਿਛਲੀ ਰਾਤ ਖੇਤਰ ਦੇ ਕਈ ਪਿੰਡਾਂ 'ਚ ਹਲਕੀ ਬਰਸਾਤ ਨਾਲ ਹਲਕੇ ਗੜ੍ਹੇ ਵੀ ਪਏ | ਕਿਸਾਨਾਂ ਬੁੱਧ ਰਾਮ, ਮੱਖਣ ਰਾਮ, ...

ਪੂਰੀ ਖ਼ਬਰ »

ਐਗਰੀ ਲੀਡਰਸ਼ਿਪ ਸਮਿਟ ਮੇਲਾ 24 ਤੋਂ

ਕੁਰੂਕਸ਼ੇਤਰ, 21 ਮਾਰਚ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਦੱਸਿਆ ਕਿ ਤੀਜੀ ਐਗਰੀ ਲੀਡਰਸ਼ਿਪ ਸਮਿੱਟ 2018 ਸਰਕਾਰ ਵਲੋਂ ਮੇਲਾ ਗਰਾਊਾਡ ਰੋਹਤਕ 'ਚ ਕਰਵਾਈ ਜਾ ਰਹੀ ਹੈ | ਇਸ ਮੇਲੇ ਵਿਚ ਕੁਰੂਕਸ਼ੇਤਰ ਤੋਂ ਸੈਂਕੜੇ ਕਿਸਾਨ ਮਿੱਥੀਆਂ ਤਾਰੀਕਾਂ ...

ਪੂਰੀ ਖ਼ਬਰ »

ਡੀ.ਸੀ. ਨੇ ਮੁੱਖ ਮੰਤਰੀ ਰਾਹਤ ਕੋਸ਼ ਤਹਿਤ ਚੈੱਕ ਵੰਡੇ

ਕੁਰੂਕਸ਼ੇਤਰ, 21 ਮਾਰਚ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਮੁੱਖ ਮੰਤਰੀ ਰਾਹਤ ਕੋਸ਼ ਯੋਜਨਾ ਤਹਿਤ 4 ਲੋਕਾਂ ਨੂੰ ਬਿਮਾਰੀ ਦਾ ਇਲਾਜ ਕਰਵਾਉਣ ਲਈ ਮਾਲੀ ਸਹਾਇਤਾ ਦੇ ਚੈੱਕ ਦਿੱਤੇ ਹਨ | ਡਿਪਟੀ ਕਮਿਸ਼ਨਰ ਦਫ਼ਤਰ 'ਚ ਡਿਪਟੀ ਕਮਿਸ਼ਨਰ ਡਾ. ...

ਪੂਰੀ ਖ਼ਬਰ »

ਖੇਤਾਂ 'ਚੋਂ ਵਿਅਕਤੀ ਦੀ ਲਾਸ਼ ਮਿਲੀ

ਏਲਨਾਬਾਦ, 21 ਮਾਰਚ (ਜਗਤਾਰ ਸਮਾਲਸਰ)-ਇਥੋਂ ਨਜ਼ਦੀਕ ਪਿੰਡ ਭੜੋਲਿਆ ਵਾਲੀ ਦੇ ਬੱਸ ਸਟੈਂਡ ਨੇੜੇ ਪੁਲਿਸ ਨੂੰ ਇਕ ਲਾਸ਼ ਬਰਾਮਦ ਹੋਈ ਹੈ, ਜਿਸ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਰਸਾ ਦੇ ਨਾਗਰਿਕ ਹਸਪਤਾਲ ਵਿਖੇ ਪਹੁੰਚਾ ਦਿੱਤਾ ਹੈ | ਇਸ ਸਬੰਧੀ ਜੀਵਨ ...

ਪੂਰੀ ਖ਼ਬਰ »

ਸਿਹਤ ਅਤੇ ਖੇਡ ਮੰਤਰੀ ਵਲੋਂ ਖੇਡ ਸਟੇਡੀਅਮ ਦੀ ਉਸਾਰੀ ਤੇਜ਼ ਕਰਨ ਦੇ ਹੁਕਮ

ਅੰਬਾਲਾ ਸ਼ਹਿਰ, 21 ਮਾਰਚ (ਚਰਨਜੀਤ ਸਿੰਘ ਟੱਕਰ)-ਸਿਹਤ, ਖੇਡ ਅਤੇ ਯੁਵਾ ਪ੍ਰੋਗਰਾਮ ਮੰਤਰੀ ਅਨਿਲ ਵਿਜ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਉਸਾਰੀ ਅਧੀਨ ਵਾਰ ਹੀਰੋਜ਼ ਮੈਮੋਰੀਅਲ ਕੌਮਾਂਤਰੀ ਖੇਡ ਸਟੇਡੀਅਮ ਦੇ ਕੰਮ 'ਚ ਹੋਰ ਜ਼ਿਆਦਾ ...

ਪੂਰੀ ਖ਼ਬਰ »

ਸੇਲਜ਼ਮੈਨ ਵਲੋਂ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ

ਜੀਂਦ, 21 ਮਾਰਚ (ਅਜੀਤ ਬਿਊਰੋ)- ਜੀਂਦ ਤੇ ਬਰਸੋਲਾ ਰੇਲਵੇ ਸਟੇਸ਼ਨ ਵਿਚਾਲੇ ਇਕ ਵਿਅਕਤੀ ਨੇ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਕਾਪ੍ਰੇਟਿਵ ਬੈਂਕ 'ਚ ਸੇਲਜਮੈਨ ਦੇ ਅਹੁਦੇ 'ਤੇ ਤੈਨਾਤ ਸੀ | ਪਰਿਵਾਰ ਨੇ ਮਿ੍ਤਕ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ...

ਪੂਰੀ ਖ਼ਬਰ »

ਖੇਤ 'ਚ ਪਾਣੀ ਦੇਣ ਗਏ ਨੌਜਵਾਨ ਦੀ ਮੌਤ

ਕੈਥਲ, 21 ਮਾਰਚ (ਅਜੀਤ ਬਿਊਰੋ)-ਰਾਤ ਨੂੰ ਖੇਤ 'ਚ ਪਾਣੀ ਦੇਣ ਗਏ ਹਰਸੌਲਾ ਵਾਸੀ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੇ ਤਾਇਆ ਸੱਤਿਆਨਾਰਾਇਣ ਨੇ ਦੱਸਿਆ ਕਿ ਰਾਤ ਸਮੇਂ 19 ਸਾਲਾ ਬੀਰੇਂਦਰ ਖੇਤਾਂ 'ਚ ਪਾਣੀ ਦੇਣ ਲਈ ਗਿਆ ਸੀ | ਸਵੇਰੇ ਜਦੋਂ ਉਹ ਘਰ ਨਾ ਆਇਆ, ਤਾਂ ਖੇਤਾਂ 'ਚ ਉਸ ...

ਪੂਰੀ ਖ਼ਬਰ »

ਕੈਂਪ 'ਚ ਹੀਮੋਫਿਲੀਆ ਬਿਮਾਰੀ ਬਾਰੇ ਕੀਤਾ ਜਾਗਰੂਕ

ਜਗਾਧਰੀ, 21 ਮਾਰਚ (ਜਗਜੀਤ ਸਿੰਘ)-ਜ਼ਿਲ੍ਹਾ ਬਾਲ ਕਲਿਆਣ ਪ੍ਰੀਸ਼ਦ, ਸਿਹਤ ਵਿਭਾਗ ਅਤੇ ਹੀਮੋਫਿਲੀਆ ਵੈੱਲਫ਼ੇਅਰ ਸੁਸਾਇਟੀ ਵਲੋਂ ਜ਼ਿਲ੍ਹਾ ਬਾਲ ਭਵਨ ਦੇ ਸਭਾਗਾਰ 'ਚ ਹਿਮੋਫਿਲੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਜਾਗਰੂਕਤਾ ਕੈਂਪ 'ਚ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਬਾਲ ਕਲਿਆਣ ਪ੍ਰੀਸ਼ਦ ਦੇ ਪ੍ਰਧਾਨ ਵਿਜੈ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਹੀਮੋਫਿਲੀਆ ਜਾਗਰੂਕਤਾ ਕੈਂਪ 'ਚ ਬੋਲਦੇ ਡਿਪਟੀ ਕਮਿਸ਼ਨਰ ਵਿਜੈ ਕੁਮਾਰ ਨੇ ਦੱਸਿਆ ਕਿ ਹੀਮੋਫਿਲੀਆ ਬਹੁਤ ਭਿਆਨਕ ਬਿਮਾਰੀ ਹੁੰਦੀ ਹੈ ਜੇਕਰ ਕਿਸੇ ਵਿਅਕਤੀ ਦੇ ਸਰੀਰ 'ਤੇ ਕਿਤੇ ਸੱਟ ਲੱਗ ਜਾਂਦੀ ਹੈ, ਤਾਂ ਉਸ ਨੂੰ ਖੂਨ ਵਹਿੰਦਾ ਰਹਿੰਦਾ ਹੈ | ਉਨ੍ਹਾਂ ਦੱਸਿਆ ਕਿ ਖੂਨ 'ਚ ਮੌਜੂਦ ਕੁੱਝ ਪਦਾਰਥ ਜਿਨ੍ਹਾਂ ਨੂੰ ਕਲੇਟਿੰਗ ਫੈਕਟਰ ਕਿਹਾ ਜਾਂਦਾ ਹੈ | ਪਲੇਟਨੇਟ ਨਾਂਅ ਦੀਆਂ ਖੂਨ ਕੋਸ਼ਿਕਾਵਾਂ ਦੇ ਨਾਲ ਜੁੜ ਕੇ ਖੂਨ ਨੂੰ ਚਿਪਚਿਪਾ ਬਣਾ ਦਿੰਦੇ ਹਨ | ਉਨ੍ਹਾਂ ਦੱਸਿਆ ਕਿ ਹੀਮੋਫਿਲੀਆ ਬਿਮਾਰੀ 'ਚ ਸੱਟ ਲੱਗਣ 'ਤੇ ਲਗਾਤਾਰ ਵਹਿੰਦਾ ਖੂਨ ਹੀਮੋਫਿਲੀਆ ਦੀ ਨਿਸ਼ਾਨੀ ਹੈ | ਡਿਪਟੀ ਕਮਿਸ਼ਨਰ ਨੇ ਕੈਂਪ 'ਚ ਦੱਸਿਆ ਕਿ ਸ਼ੁਰੂ 'ਚ ਪੀੜਤ ਲੋਕਾਂ ਨੂੰ ਹੀਮੋਫਿਲੀਆ ਰੋਗ ਦੀ ਪਛਾਣ ਨਹੀਂ ਹੁੰਦੀ ਅਤੇ ਇਹ ਬਿਮਾਰੀ ਹੌੌਲੀ-ਹੌਲੀ ਗੰਭੀਰ ਹੁੰਦੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਹੀਮੋਫਿਲੀਆ ਰੋਗ ਤੋਂ ਪੀੜਤ 42 ਮਰੀਜ਼ ਹਨ | ਉਨ੍ਹਾਂ ਦੱਸਿਆ ਕਿ ਹੀਮੋਫਿਲੀਆ ਬਿਮਾਰੀ ਤੋਂ ਪੀੜਤ ਵਿਅਕਤੀ ਦੇ ਇਲਾਜ਼ 'ਤੇ ਕਾਫ਼ੀ ਖ਼ਰਚ ਹੁੰਦਾ ਹੈ | ਇਸ ਲਈ ਸਰਕਾਰ ਵਲੋਂ ਸਾਰੇ ਸਰਕਾਰੀ ਹਸਪਤਾਲਾਂ 'ਚ ਹੀਮੋਫਿਲੀਆ ਦਾ ਇਲਾਜ਼ ਮੁਫ਼ਤ ਕੀਤਾ ਜਾਂਦਾ ਹੈ |


ਖ਼ਬਰ ਸ਼ੇਅਰ ਕਰੋ

ਨਾਨ ਟੀਚਿੰਗ ਕਰਮਚਾਰੀਆਂ ਨੇ ਕੀਤਾ ਵੀ. ਸੀ. ਦਾ ਘਿਰਾਓ ਭੁੱਖ ਹੜਤਾਲ ਤੇ ਧਰਨਾ 17ਵੇਂ ਦਿਨ ਵੀ ਜਾਰੀ

ਸਿਰਸਾ, 21 ਮਾਰਚ (ਭੁਪਿੰਦਰ ਪੰਨੀਵਾਲੀਆ)-ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਤੇ ਆਊਟ ਸੋਰਸਿੰਗ ਇੰਪਲਾਈਜ ਵੈੱਲਫੇਅਰ ਐਸੋਸੀਏਸ਼ਨ ਦੇ ਬੈਨਰ ਹੇਠ ਨਾਨ ਟੀਚਿੰਗ ਸਟਾਫ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਵਾਈਸ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕਮੇਟੀ ਪਿੰਡ ਲਖਣੋਂ ਦੀ ਚੋਣ

ਨੂਰਪੁਰ ਬੇਦੀ, 21 ਮਾਰਚ (ਹਰਦੀਪ ਸਿੰਘ ਢੀਂਡਸਾ)-ਸੀਨੀਅਰ ਸਿਟੀਜ਼ਨ ਕਮੇਟੀ ਪਿੰਡ ਲਖਣੋਂ ਦੀ ਅਹਿਮ ਮੀਟਿੰਗ ਰਾਮ ਅਵਤਾਰ ਫ਼ੌਜੀ ਤੇ ਮਾਸਟਰ ਕਿ੍ਸ਼ਨ ਕੁਮਾਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਇੰਜ: ਮਦਨ ਗੋਪਾਲ ਲਖਣੋਂ ਨੇ ਕਿਹਾ ਕਿ ਬਜ਼ੁਰਗਾਂ ਨੂੰ ਇਕਜੁੱਟ ...

ਪੂਰੀ ਖ਼ਬਰ »

ਮੁਫ਼ਤ ਸਿੱਖਿਆ ਸਕੀਮ ਤਹਿਤ ਹੋਈ ਪ੍ਰਤਿਭਾ ਪ੍ਰੀਖਿਆ

ਸ੍ਰੀ ਚਮਕੌਰ ਸਾਹਿਬ, 21 ਮਾਰਚ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫਾਰ ਕਰੀਅਰ ਕੋਰਸਿਜ਼ ਬਸੀ ਗੁੱਜਰਾਂ ਵਿਖੇ ਹੋਈ ਪ੍ਰਤਿਭਾ ਪ੍ਰੀਖਿਆ ਵਿਚ ਇਲਾਕੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਪੰਜਵੀਂ ਸ਼੍ਰੇਣੀ ਵਿਚ ਪੜ੍ਹਦੇ ...

ਪੂਰੀ ਖ਼ਬਰ »

ਨਸ਼ਾ ਮਨੁੱਖ ਦਾ ਸਭ ਤੋਂ ਵੱਡਾ ਦੁਸ਼ਮਣ ਹੈ-ਡਾ: ਰਮੇਸ਼ ਲਾਲ ਡਾਂਡਾ

ਗੂਹਲਾ ਚੀਕਾ, 21 ਮਾਰਚ (ਓ.ਪੀ. ਸੈਣੀ)-ਨਸ਼ਾ ਮਨੁੱਖ ਦਾ ਸਭ ਤੋਂ ਵੱਡਾ ਦੁਸ਼ਮਨ ਹੈ | ਇਹ ਨਾ ਸਿਰਫ ਸਿਹਤ, ਮਨ, ਧਨ ਨੂੰ ਬਰਬਾਦ ਕਰਦਾ ਹੈ, ਸਗੋਂ ਮਨੁੱਖ ਦੀ ਸਮਾਜਿਕ ਪ੍ਰਤਿਸ਼ਠਾ ਤੇ ਉਸ ਦਾ ਸਾਰਾ ਜੀਵਨ ਖ਼ਤਮ ਕਰ ਦਿੰਦਾ ਹੈ | ਇਹ ਸ਼ਬਦ ਡੀ.ਏ.ਵੀ. ਕਾਲਜ ਚੀਕਾ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਧਰੋਹਰ ਹਰਿਆਣਾ ਮਿਊਜ਼ੀਅਮ ਦਾ ਕੀਤਾ ਦੌਰਾ

ਕੁਰੂਕਸ਼ੇਤਰ, 21 ਮਾਰਚ (ਜਸਬੀਰ ਸਿੰਘ ਦੁੱਗਲ)-ਸੇਠ ਨਵਰੰਗ ਰਾਏ ਲੋਹੀਆ ਜੈਰਾਮ ਗਰਲਜ਼ ਕਾਲਜ ਲੋਹਾਰ ਮਾਜਰਾ ਦੀ ਅੰਗਰੇਜੀ, ਇਤਿਹਾਸ ਤੇ ਰਾਜਨੀਤੀ ਸ਼ਾਸਤਰ ਵਿਭਾਗ ਦੀਆਂ ਵਿਦਿਆਰਥਣਾਂ ਨੇ ਕੁਰੂਕਸ਼ੇਤਰ ਯੂਨੀਵਰਸਿਟੀ 'ਚ ਧਰੋਹਰ ਹਰਿਆਣਾ ਮਿਊਜ਼ੀਅਮ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਆਲ ਇੰਡੀਆ ਪ੍ਰੋਵੀਡੈਂਟ ਫ਼ੰਡ ਦੀ ਸੂਬਾ ਪੱਧਰੀ ਮੀਟਿੰਗ ਹੋਈ

ਰੂਪਨਗਰ, 21 ਮਾਰਚ (ਮਨਜਿੰਦਰ ਸਿੰਘ ਚੱਕਲ)-ਆਲ ਇੰਡੀਆ ਪ੍ਰੋਵੀਡੈਂਟ ਫ਼ੰਡ ਸੇਵਾ ਮੁਕਤ ਪੈਨਸ਼ਨਰਜ਼ ਵਰਕਰਜ਼ ਫੈਡਰੇਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਰਣਜੀਤ ਬਾਗ ਰੋਪੜ ਵਿਖੇ ਕੌਮੀ ਪ੍ਰਧਾਨ ਕਰਨੈਲ ਸਿੰਘ ਲਖਮੀਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ 5 ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਕੀਤੀ ਵਰਕਰ ਮੀਟਿੰਗ

ਸੁਖਸਾਲ, 21 ਮਾਰਚ (ਧਰਮ ਪਾਲ)-ਪੰਜਾਬ ਦੀ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਹਰ ਵਰਗ ਵਿਚ ਹਾਹਾਕਾਰ ਮਚੀ ਹੋਈ ਹੈ | ਇਹ ਪ੍ਰਗਟਾਵਾ ਸਥਾਨਕ ਪਿੰਡ ਪਲਾਸੀ ਵਿਖੇ ਸਰਪੰਚ ਜਸਵੰਤ ਸਿੰਘ ਦੇ ਗ੍ਰਹਿ ਵਿਖੇ ਪਹੰੁਚੇ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ...

ਪੂਰੀ ਖ਼ਬਰ »

ਭਾਜਪਾ ਆਗੂ ਦੇ ਬੇਟੇ ਦੇ ਜਨਮ ਦਿਨ 'ਤੇ ਵਧਾਈ ਦੇਣ ਪੁੱਜੇ ਵਿੱਤ ਮੰਤਰੀ

ਕੁਰੂਕਸ਼ੇਤਰ, 21 ਮਾਰਚ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਵਿੱਤ ਮੰਤਰੀ ਕੈ. ਅਭਿਮੰਨਿਊ ਪਿੰਡ ਕੜਾਮੀ 'ਚ ਭਾਜਪਾ ਆਗੂ ਰਾਜੇਂਦਰ ਬੀਰੂ ਕੜਾਮੀ ਦੇ ਬੇਟੇ ਦੇ ਜਨਮ ਦਿਨ 'ਤੇ ਵਧਾਈ ਦੇਣ ਪੁੱਜੇ | ਉਨ੍ਹਾਂ ਨੇ ਬੀਰੂ ਕੜਾਮੀ ਦੇ ਬੇਟੇ ਅਭਿਮੰਨਿਊ ਨੂੰ ਜਨਮ ਦਿਨ 'ਤੇ ...

ਪੂਰੀ ਖ਼ਬਰ »

ਬੇਟੀ ਦੇ ਪਹਿਲੇ ਜਨਮ ਦਿਨ 'ਤੇ ਸਕੂਲ ਨੂੰ ਦਿੱਤਾ ਦਾਨ

ਨੂਰਪੁਰ ਬੇਦੀ, 21 ਮਾਰਚ (ਹਰਦੀਪ ਸਿੰਘ ਢੀਂਡਸਾ)-ਪਿੰਡ ਅਸਮਾਨਪੁਰ ਦੇ ਇਕ ਪਰਿਵਾਰ ਨੇ ਆਪਣੀ ਬੇਟੀ ਮਨਰਾਜ ਕੌਰ ਦੇ ਪਹਿਲੇ ਜਨਮ ਦਿਨ 'ਤੇ ਸਰਕਾਰੀ ਐਲੀਮੈਂਟਰੀ ਸਕੂਲ ਅਸਮਾਨਪੁਰ ਦੇ ਵਿਕਾਸ ਲਈ 5100 ਰੁ: ਦੀ ਰਾਸ਼ੀ ਦਾ ਚੈੱਕ ਦਿੱਤਾ | ਬੇਟੀ ਦੇ ਪਿਤਾ ਬਲਵੀਰ ਸਿੰਘ ਨੇ ...

ਪੂਰੀ ਖ਼ਬਰ »

ਸਰਵ ਕਰਮਚਾਰੀ ਸੰਘ ਨੇ ਸੀ. ਐਮ. ਸਿਟੀ ਵਿਖੇ ਲਗਾਇਆ ਧਰਨਾ

ਕਰਨਾਲ, 21 ਮਾਰਚ (ਗੁਰਮੀਤ ਸਿੰਘ ਸੱਗੂ)-ਸਰਵ ਕਰਮਚਾਰੀ ਸੰਘ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੀ.ਐਮ.ਸਿਟੀ ਦੇ ਮਿੰਨੀ ਸਕੱਤਰੇਤ ਵਿਖੇ ਧਰਨਾ ਲਗਾ ਲਿਆ ਹੈ ਜੋ 27 ਮਾਰਚ ਤੱਕ ਜਾਰੀ ਰੱਖਿਆ ਜਾਵੇਗਾ | ਜ਼ਿਲ੍ਹਾ ਪ੍ਰਧਾਨ ਓਮ ਪ੍ਰਕਾਸ਼ ਸਿੰਘਮਾਰ ਨੇ ਕਿਹਾ ਕਿ ਭਾਜਪਾ ਸਰਕਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਪਲਾਈ ਕਰ ਕੇ ਬਦਲੇ 'ਚ ਗਾਂਜਾ ਲੈਣ ਵਾਲੇ ਇਮਾਮੁਦੀਨ ਤੇ ਅਸ਼ੋਕ ਪੁਲਿਸ ਦੇ ਹੱਥੀਂ ਚੜ੍ਹੇ

ਨਵੀਂ ਦਿੱਲੀ, 21 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਕਿ ਨਕਸਲੀ ਇਲਾਕਿਆਂ ਵਿਚ ਨਾਜਾਇਜ਼ ਸ਼ਰਾਬ ਦੀ ਸਪਲਾਈ ਕਰਦੇ ਸਨ ਅਤੇ ਉਸ ਦੇ ਬਦਲੇ ਭਾਰੀ ਮਾਤਰਾ ਵਿਚ ਗਾਂਜਾ ਲੈਂਦੇ ਸਨ ਅਤੇ ਬਾਅਦ ...

ਪੂਰੀ ਖ਼ਬਰ »

-ਮਾਮਲਾ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਮੌਤ ਦਾ-

ਦੋਸ਼ੀ ਪੁਲਿਸ ਅਧਿਕਾਰੀਆਂ ਿਖ਼ਲਾਫ਼ ਮਾਮਲਾ ਦਰਜ ਕਰਵਾਉਣ ਲਈ ਲਗਾਇਆ ਧਰਨਾ

ਕੁਰੂਕਸ਼ੇਤਰ, 21 ਮਾਰਚ (ਜਸਬੀਰ ਸਿੰਘ ਦੁੱਗਲ)-ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਤੇ ਸ਼ਜਾ ਭੁਗਤ ਚੁਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਯਤਨਸ਼ੀਲ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਮੌਤ ਤੋਂ ਬਾਅਦ ਸਿੱਖ ਸੰਗਤ ਸੜਕਾਂ 'ਤੇ ਆ ਗਈ | ਰੋਸ 'ਚ ਸੰਗਤ ਨੇ ਬੁੱਧਵਾਰ ਨੂੰ ...

ਪੂਰੀ ਖ਼ਬਰ »

ਦਿੱਲੀ ਕਮੇਟੀ ਨੇ ਕੇਜਰੀਵਾਲ ਨੂੰ ਲੰਗਰ ਦੀ ਰਸਦ ਨੂੰ ਜੀ. ਐਸ. ਟੀ. ਛੋਟ ਦੇਣ ਦੀ ਦਿੱਤੀ ਨਸੀਹਤ

ਨਵੀਂ ਦਿੱਲੀ, 21 ਮਾਰਚ (ਬਲਵਿੰਦਰ ਸਿੰਘ ਸੋਢੀ)-ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ 'ਚ ਲੰਗਰ ਦੀ ਰਸਦ ਤੋਂ ਸੂਬੇ ਦੇ ਹਿੱਸੇ ਦਾ ਜੀ.ਐਸ.ਟੀ. ਹਟਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਕੀਤੇ ਐਲਾਨ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਰਪੂਰ ਸਵਾਗਤ ...

ਪੂਰੀ ਖ਼ਬਰ »

ਇਕ ਲੱਖ ਦਾ ਇਨਾਮੀ ਹਰੀਓਮ ਜਾਟ ਪੁਲਿਸ ਨੇ ਕੀਤਾ ਗਿ੍ਫਤਾਰ

ਨਵੀਂ ਦਿੱਲੀ, 21 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਗੈਂਗਸਟਰ ਹਰੀਓਮ ਜਾਟ ਨੂੰ ਗਿ੍ਫਤਾਰ ਕੀਤਾ ਹੈ ਜੋ ਕਿ ਅਨੇਕਾਂ ਕਤਲ ਕੇਸਾਂ ਵਿਚ ਸ਼ਾਮਿਲ ਹੈ ਜੋ ਕਿ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਮਾਮਲੇ ਹਨ | ਇਸ ਦੇ ਪ੍ਰਤੀ ਪੁਲਿਸ ਨੇ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX