ਤਾਜਾ ਖ਼ਬਰਾਂ


ਜੰਮੂ ਦੇ ਕਮਿਸ਼ਨਰ ਨੇ ਜਾਰੀ ਕੀਤਾ ਬਿਆਨ- ਅੱਜ ਬੰਦ ਰਹਿਣਗੇ ਸਾਰੇ ਸਿੱਖਿਆ ਸੰਸੰਥਾਨ, ਕਰਫ਼ਿਊ ਜਾਰੀ
. . .  10 minutes ago
ਸ੍ਰੀਨਗਰ, 20 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਘਾਟੀ 'ਚ ਤਣਾਅ ਦਾ ਮਾਹੌਲ ਹੈ। ਅਜਿਹੇ 'ਚ ਜੰਮੂ 'ਚ ਸਾਰੇ ਸਿੱਖਿਆ ਸੰਸਥਾਨ ਅੱਜ ਬੰਦ ਰਹਿਣਗੇ। ਅੱਜ ਸਵੇਰੇ ਤੋਂ ਬਾਅਦ ਕਰਫ਼ਿਊ 'ਤੇ ਸਮੀਖਿਆ ਕੀਤੀ ਜਾਵੇਗੀ। ਇਸ ਸੰਬੰਧੀ ਜੰਮੂ ਦੇ ਕਮਿਸ਼ਨਰ ਰਮੇਸ਼ ਕੁਮਾਰ ਨੇ ਬਿਆਨ ਜਾਰੀ ਕਰਕੇ...
ਦਿੱਲੀ-ਐੱਨ. ਸੀ. ਆਰ. 'ਚ ਲੱਗੇ ਭੂਚਾਲ ਦੇ ਝਟਕੇ
. . .  50 minutes ago
ਨਵੀਂ ਦਿੱਲੀ, 20 ਫਰਵਰੀ- ਰਾਜਧਾਨੀ ਦਿੱਲੀ ਸਮੇਤ ਐੱਨ. ਸੀ. ਆਰ. ਇਲਾਕੇ 'ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.0 ਮਾਪੀ ਗਈ। ਭੂਚਾਲ ਦੇ ਝਟਕੇ ਦਿੱਲੀ ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਮਹਿਸੂਸ ਕੀਤੇ ਗਏ। ਇਸ ਕਾਰਨ ਕਿਸੇ...
ਨਹੀਂ ਰਹੇ ਮਸ਼ਹੂਰ ਸਾਹਿਤਕਾਰ ਨਾਮਵਰ ਸਿੰਘ, 92 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
. . .  about 1 hour ago
ਨਵੀਂ ਦਿੱਲੀ, 20 ਫਰਵਰੀ- ਹਿੰਦੀ ਸਾਹਿਤ ਦੇ ਮਸ਼ਹੂਰ ਸਾਹਿਤਕਾਰ ਅਤੇ ਆਲੋਚਕ ਨਾਮਵਰ ਸਿੰਘ ਦਾ ਦਿੱਲੀ ਦੇ ਏਮਜ਼ ਹਸਪਤਾਲ 'ਚ ਦੇਹਾਂਤ ਹੋ ਗਿਆ। 92 ਸਾਲ ਦੀ ਉਮਰ 'ਚ ਇਸ ਹਿੰਦੀ ਸਾਹਿਤਕਾਰ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਨੇ ਬੀਤੀ ਰਾਤ ਕਰੀਬ 11.51 ਵਜੇ ਆਖ਼ਰੀ ਸਾਹ ਲਏ...
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਉੱਤਰੀ ਰੇਲਵੇ ਦੀਆਂ ਕਈ ਟਰੇਨਾਂ
. . .  about 1 hour ago
ਨਵੀਂ ਦਿੱਲੀ, 20 ਫਰਵਰੀ- ਧੁੰਦ ਅਤੇ ਘੱਟ ਦ੍ਰਿਸ਼ਟਤਾ ਕਾਰਨ ਉੱਤਰੀ ਰੇਲਵੇ ਦੀਆਂ 12 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਇਸ ਕਾਰਨ ਟਰੇਨਾਂ 'ਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ...
ਅੱਜ ਦਾ ਵਿਚਾਰ
. . .  about 1 hour ago
ਅਣਪਛਾਤੇ ਵਾਹਨ 'ਚ ਗੱਡੀ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ
. . .  1 day ago
ਅਜਨਾਲਾ, 19 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਸਥਿਤ ਅੱਡਾ ਮਹਿਰ ਬੁਖਾਰੀ ਨਜ਼ਦੀਕ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਵੱਲੋਂ ਫਾਰਚੂਨਰ ਗੱਡੀ ਨੂੰ ਟੱਕਰ ਮਾਰ ਦੇਣ ਨਾਲ ਗੱਡੀ ਚਾਲਕ ਨੌਜਵਾਨ ਦੀ ਮੌਤ...
ਫ਼ਤਹਿਗੜ੍ਹ ਸਾਹਿਬ ਦੇ ਵਿਅਕਤੀ ਦੀ ਸਵਾਈਨ ਫਲੂ ਨਾਲ ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਅਰੁਣ ਆਹੂਜਾ)- ਇਸ ਜ਼ਿਲ੍ਹੇ ਦੇ ਪਿੰਡ ਰੰਧਾਵਾਂ ਵਾਸੀ 42 ਸਾਲਾਂ ਸੁਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਸੂਚਨਾਂ ਮਿਲੀ ਹੈ। ਜਾਣਕਾਰੀ ਦਿੰਦਿਆਂ...
ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕਰ ਸਕਦੇ - ਸੀਤਾਰਮਨ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕੀਤਾ ਜਾ ਸਕਦਾ।
ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  1 day ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  1 day ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  1 day ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  1 day ago
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  1 day ago
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  1 day ago
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  1 day ago
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਪਹਿਲਾ ਸਫ਼ਾ

ਰਾਸ਼ਟਰਮੰਡਲ ਖੇਡਾਂ ਸਮਾਪਤ

26 ਸੋਨ ਸਮੇਤ ਭਾਰਤ ਨੇ ਜਿੱਤੇ ਕੁੱਲ 66 ਤਗਮੇ

ਗੋਲਡ ਕੋਸਟ, 15 ਅਪ੍ਰੈਲ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਗੋਲਡ ਕੋਸਟ ਸ਼ਹਿਰ ਵਿਚ 21ਵੀਆਂ ਰਾਸ਼ਟਰਮੰਡਲ ਖੇਡਾਂ ਸਮਾਪਤ ਹੋ ਗਈਆਂ | ਇਸ ਵਾਰ ਭਾਰਤ ਨੇ 26 ਸੋਨ ਸਮੇਤ ਕੁੱਲ 66 ਤਗਮੇ ਜਿੱਤੇ | ਆਖਰੀ ਦਿਨ ਇਕ ਸੋਨ, 4 ਚਾਂਦੀ ਤੇ 2 ਕਾਂਸੀ ਦੇ ਤਗਮਿਆਂ ਨਾਲ ਭਾਰਤ ਨੇ ...

ਪੂਰੀ ਖ਼ਬਰ »

ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਨੂੰ ਭਾਰਤੀ ਰਾਜਦੂਤ ਨੂੰ ਮਿਲਣ ਤੋਂ ਰੋਕਿਆ

ਭਾਰਤ ਨੇ ਦਰਜ ਕਰਵਾਇਆ ਸਖ਼ਤ ਰੋਸ ਨਵੀਂ ਦਿੱਲੀ, 15 ਅਪ੍ਰੈਲ (ਉਪਮਾ ਡਾਗਾ ਪਾਰਥ)-ਭਾਰਤ ਨੇ ਸਿੱਖ ਸ਼ਰਧਾਲੂਆਂ ਨੂੰ ਤਿੰਨ ਮੌਕਿਆਂ 'ਤੇ ਪਾਕਿਸਤਾਨ ਵਲੋਂ ਉਸ ਦੇ ਦੇਸ਼ ਅੰਦਰ ਭਾਰਤੀ ਕੂਟਨੀਤਕਾਂ ਨਾਲ ਮੁਲਾਕਾਤ ਕਰਨ ਤੋਂ ਰੋਕਣ ਅਤੇ ਇਥੋਂ ਤਕ ਗੁਰਦੁਆਰਾ ਪੰਜਾ ਸਾਹਿਬ ...

ਪੂਰੀ ਖ਼ਬਰ »

ਅਰੁਣ ਜੇਤਲੀ ਨੇ ਰਾਜ ਸਭਾ ਮੈਂਬਰ ਵਜੋਂ ਲਿਆ ਹਲਫ਼

ਨਵੀਂ ਦਿੱਲੀ, 15 ਅਪ੍ਰੈਲ (ਉਪਮਾ ਡਾਗਾ ਪਾਰਥ)-ਖਜ਼ਾਨਾ ਮੰਤਰੀ ਅਰੁਣ ਜੇਤਲੀ ਨੇ ਅੱਜ ਰਾਜ ਸਭਾ ਮੈਂਬਰ ਵਜੋਂ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਦੇ ਦਫ਼ਤਰ 'ਚ ਹਲਫ ਲਿਆ | ਜੇਤਲੀ ਹਾਲ 'ਚ ਰਾਜ ਸਭਾ ਮੈਂਬਰਾਂ ਲਈ ਹੋਈਆਂ ਚੋਣਾਂ 'ਚ ਉੱਤਰ ਪ੍ਰਦੇਸ਼ 'ਚੋਂ ਚੁਣੇ ਗਏ ਸਨ | ਰਾਜ ...

ਪੂਰੀ ਖ਼ਬਰ »

ਮੌਸੂਲ ਕਤਲੇਆਮ ਦੇ ਬਾਵਜੂਦ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ 'ਚ ਅਜੇ ਵੀ ਇਰਾਕ ਜਾਣ ਦੀ ਖਿੱਚ

ਦੁਬਈ ਨਾਲੋਂ ਇਰਾਕ 'ਚ ਕਈ ਗੁਣਾ ਵੱਧ ਤਨਖ਼ਾਹ ਮਿਲਦੀ ਹੈ ਉਸਾਰੀ ਮਜ਼ਦੂਰਾਂ ਨੂੰ ਚੰਡੀਗੜ੍ਹ, 15 ਅਪ੍ਰੈਲ (ਏਜੰਸੀ)-ਚੰਗੀ ਜ਼ਿੰਦਗੀ ਲਈ ਆਪਣਾ ਘਰ-ਬਾਹਰ ਛੱਡ ਕੇ ਇਰਾਕ ਗਏ 39 ਭਾਰਤੀਆਂ ਨੂੰ ਆਖਿਰਕਾਰ ਤਾਬੂਤਾਂ 'ਚ ਦੇਸ਼ ਪਰਤਣਾ ਪਿਆ, ਪਰ ਇਰਾਕ ਦੇ ਮੌਸੂਲ 'ਚ ਵਾਪਰੇ ...

ਪੂਰੀ ਖ਼ਬਰ »

ਪਾਕਿ ਸੈਨਾ ਮੁਖੀ ਵਲੋਂ ਭਾਰਤ ਨਾਲ ਗੱਲਬਾਤ ਦੀ ਹਮਾਇਤ

ਇਸਲਾਮਾਬਾਦ, 15 ਅਪ੍ਰੈਲ (ਪੀ. ਟੀ. ਆਈ.)-ਪਾਕਿਸਤਾਨ ਦੇ ਸੈਨਾ ਮੁੱਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਕਿਹਾ ਕਿ ਕਸ਼ਮੀਰ ਸਮੇਤ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਿਵਾਦ ਵਾਲੇ ਮੁੱਦਿਆਂ ਦਾ ਸ਼ਾਂਤਮਈ ਹੱਲ ਵਿਆਪਕ ਤੇ ਅਰਥ ਭਰਪੂਰ ਗੱਲਬਾਤ ਰਾਹੀਂ ਲੱਭਿਆ ਜਾ ਸਕਦਾ ਹੈ | ...

ਪੂਰੀ ਖ਼ਬਰ »

ਰਾਈਜ਼ਿੰਗ ਸਟਾਰ 2 ਦਾ ਤਾਜ ਹੇਮੰਤ ਬਿ੍ਜਵਾਸੀ ਸਿਰ ਸਜਿਆ

ਪੰਜਾਬ ਦਾ ਰੋਹਨਪ੍ਰੀਤ ਦੂਸਰੇ ਨੰਬਰ 'ਤੇ ਰਿਹਾ ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ) -ਕਲਰਸ ਚੌਨਲ 'ਤੇ ਚੱਲਦੇ ਗਾਇਕੀ ਦੇ ਰਿਐਲਿਟੀ ਸ਼ੋਅ ' ਰਾਈਜ਼ਿੰਗ ਸਟਾਰ - 2' ਦੇ ਫਾਈਨਲ 'ਚ ਹੇਮੰਤ ਬਿ੍ਜਵਾਸੀ ਦੇ ਸਿਰ ਜੇਤੂ ਦਾ ਤਾਜ ਸਜਿਆ ਹੈ ਜਦਕਿ ਪੰਜਾਬ ਦੇ ਪਟਿਆਲਾ ਦਾ ...

ਪੂਰੀ ਖ਼ਬਰ »

ਸਰਹੱਦ 'ਤੇ ਅਫ਼ਗਾਨ ਤੇ ਪਾਕਿ ਫ਼ੌਜਾਂ ਵਿਚਾਲੇ ਗੋਲੀਬਾਰੀ, 3 ਮੌਤਾਂ

ਖੋਸਟ (ਅਫ਼ਗਾਨਿਸਤਾਨ), 15 ਅਪ੍ਰੈਲ (ਏਜੰਸੀ)-ਅਫ਼ਗਾਨਿਸਤਾਨ ਤੇ ਪਾਕਿਸਤਾਨ ਵਿਚਾਲੇ ਸਰਹੱਦ ਨੂੰ ਲੈ ਕੇ ਪੈਦਾ ਹੋਏ ਤਨਾਅ ਦੇ ਚਲਦਿਆਂ ਦੋਵਾਂ ਦੇਸ਼ਾਂ ਦੀਆਂ ਫ਼ੌਜਾਂ ਵਲੋਂ ਇਕ ਦੂਜੇ 'ਤੇ ਕੀਤੀ ਗਈ ਗੋਲੀਬਾਰੀ ਦੌਰਾਨ ਦੋ ਪਾਕਿਸਤਾਨੀ ਸੈਨਿਕਾਂ ਸਮੇਤ 3 ਲੋਕਾਂ ਦੀ ...

ਪੂਰੀ ਖ਼ਬਰ »

ਵਾਹਨਾਂ ਦੀ ਗਤੀ ਵੱਧ ਤੋਂ ਵੱਧ 120 ਤੇ ਘੱਟੋ-ਘੱਟ 50 ਕਿਲੋਮੀਟਰ ਪ੍ਰਤੀ ਘੰਟਾ ਤੈਅ

ਲੁਧਿਆਣਾ, 15 ਅਪ੍ਰੈਲ (ਪੁਨੀਤ ਬਾਵਾ)-ਭਾਰਤ ਸਰਕਾਰ ਦੇ ਸੜਕ ਤੇ ਟਰਾਂਸਪੋਰਟ ਵਿਭਾਗ ਵਲੋਂ ਦੇਸ਼ ਦੀਆਂ ਵੱਖ-ਵੱਖ ਸੜਕਾਂ 'ਤੇ ਵਾਹਨ ਚਲਾਉਣ ਲਈ ਗਤੀ ਸੀਮਾ ਦੀ ਸੂਚੀ ਜਾਰੀ ਕੀਤੀ ਹੈ, ਜਿਸ ਤਹਿਤ ਹੁਣ ਦੇਸ਼ ਭਰ 'ਚ ਸੜਕਾਂ 'ਤੇ ਵਾਹਨ ਚਲਾਉਣੇ ਕਾਨੂੰਨੀ ਤੌਰ 'ਤੇ ਸਹੀ ਹੋਣਗੇ | ਮੋਟਰ ਵਾਹੀਕਲ ਨੋਟੀਫਿਕੇਸ਼ਨ 1988 ਦੀ ਧਾਰਾ 59 ਦੀ 112 ਉਪ-ਧਾਰਾ 1 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਭਾਰਤ ਸਰਕਾਰ ਦੇ ਸੜਕ ਤੇ ਟਰਾਂਸਪੋਰਟ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ 8 ਸੀਟਾਂ ਵਾਲਾ ਵਾਹਨ ਐਕਸਪ੍ਰੈਸ ਵੇਅ 'ਤੇ 120, 4 ਮਾਰਗੀ ਸੜਕਾਂ 'ਤੇ 100, ਨਗਰ ਨਿਗਮ ਦੇ ਅੰਦਰਲੀਆਂ ਸੜਕਾਂ 'ਤੇ 70 ਤੇ ਹੋਰ ਸੜਕਾਂ 'ਤੇ 70 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ ਨਾਲ, 9 ਜਾਂ ਜ਼ਿਆਦਾ ਯਾਤਰੀਆਂ ਵਾਲਾ ਵਾਹਨ ਐਕਸਪ੍ਰੈਸ ਵੇਅ 'ਤੇ 100, 4 ਮਾਰਗੀ ਸੜਕਾਂ 'ਤੇ 90, ਨਗਰ ਨਿਗਮ ਅੰਦਰਲੀਆਂ ਸੜਕਾਂ 'ਤੇ 60 ਤੇ ਹੋਰ ਸੜਕਾਂ 'ਤੇ 60 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ ਨਾਲ, ਵਪਾਰਕ ਵਰਤੋਂ ਵਾਲਾ ਵਾਹਨ ਐਕਸਪ੍ਰੈਸ ਵੇਅ 'ਤੇ 80, 4 ਮਾਰਗੀ ਸੜਕਾਂ 'ਤੇ 80, ਨਗਰ ਨਿਗਮ ਦੇ ਅੰਦਰਲੀਆਂ ਸੜਕਾਂ 'ਤੇ 60 ਤੇ ਹੋਰ ਸੜਕਾਂ 'ਤੇ 60 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ ਨਾਲ, ਮੋਟਰਸਾਈਕਲ ਐਕਸਪ੍ਰੈਸ ਵੇਅ 'ਤੇ 80, 4 ਮਾਰਗੀ ਸੜਕਾਂ 'ਤੇ 80, ਨਗਰ ਨਿਗਮ ਦੇ ਅੰਦਰਲੀਆਂ ਸੜਕਾਂ 'ਤੇ 60 ਤੇ ਹੋਰ ਸੜਕਾਂ 'ਤੇ 60 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ ਨਾਲ, ਚਾਰ ਪਹੀਆ ਵਾਹਨ 4 ਮਾਰਗੀ ਸੜਕਾਂ 'ਤੇ 60, ਨਗਰ ਨਿਗਮ ਦੇ ਅੰਦਰਲੀਆਂ ਸੜਕਾਂ 'ਤੇ 50 ਤੇ ਹੋਰ ਸੜਕਾਂ 'ਤੇ 50 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ ਨਾਲ, ਤਿੰਨ ਪਹੀਆ ਵਾਲਾ ਵਾਹਨ 4 ਮਾਰਗੀ ਸੜਕਾਂ 'ਤੇ 50, ਨਗਰ ਨਿਗਮ ਦੇ ਅੰਦਰਲੀਆਂ ਸੜਕਾਂ 'ਤੇ 50 ਤੇ ਹੋਰ ਸੜਕਾਂ 'ਤੇ 50 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ ਨਾਲ ਚਲਾਇਆ ਜਾ ਸਕੇਗਾ |
ਪੰਜਾਬ ਅੰਦਰ 80 ਤੋਂ 30 ਕਿਲੋ ਮੀਟਰ ਪ੍ਰਤੀ ਘੰਟਾ ਦੀ ਗਤੀ ਦਾ ਕਾਨੂੰਨ
ਪੰਜਾਬ ਸਰਕਾਰ ਵੱਲੋਂ 27 ਅਕਤੂਸਰ 2007 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਵਾਹਨਾਂ ਦੀ ਜ਼ਿਆਦਾ ਤੋਂ ਜ਼ਿਆਦਾ ਗਤੀ 80 ਤੇ ਘੱਟ ਤੋਂ ਘੱਟ 30 ਕਿਲੋਮੀਟਰ ਪ੍ਰਤੀ ਘੰਟਾ ਤੈਅ ਕੀਤੀ ਗਈ ਸੀ, ਜਿਸ ਸਬੰਧੀ ਵੱਖ-ਵੱਖ ਵਾਹਨਾਂ ਦੀ ਗਤੀ ਵੱਖ-ਵੱਖ ਤੈਅ ਕੀਤੀ ਗਈ ਸੀ | ਨੋਟੀਫਿਕੇਸ਼ਨ ਅਨੁਸਾਰ ਹਾਈਵੇ 'ਤੇ ਮੋਟਰਸਾਈਕਲਾਂ ਦੀ ਗਤੀ 50, ਭਾਰੀ ਵਾਹਨਾਂ ਦੀ 65, ਵਪਾਰਕ ਵਾਹਨਾਂ ਦੀ 80 ਕਿਲੋਮੀਟਰ ਪ੍ਰਤੀ ਘੰਟਾ ਗਤੀ ਨਾਲ, ਰਾਜ ਮਾਰਗਾਂ 'ਤੇ ਮੋਟਰਸਾਈਕਲਾਂ ਦੀ ਗਤੀ 50, ਭਾਰੀ ਵਾਹਨਾਂ ਦੀ 50, ਵਪਾਰਕ ਵਾਹਨਾਂ ਦੀ 70 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ ਨਾਲ, ਨਗਰ ਨਿਗਮਾਂ ਦੀ ਹੱਦ ਅੰਦਰਲੀਆਂ ਸੜਕਾਂ 'ਤੇ ਮੋਟਰਸਾਈਕਲਾਂ ਦੀ ਗਤੀ 35, ਭਾਰੀ ਵਾਹਨਾਂ ਦੀ 45, ਵਪਾਰਕ ਵਾਹਨਾਂ ਦੀ 50 ਕਿਲੋਮੀਟਰ ਪ੍ਰਤੀ ਘੰਟਾ ਗਤੀ ਨਾਲ ਚਲਾਉਣ ਦਾ ਨੋਟੀਫਿਕੇਸ਼ਨ ਹੋਇਆ ਹੈ, ਪਰ ਸੂਬੇ ਦੀਆਂ ਸੜਕਾਂ 'ਤੇ ਜੋ ਵਾਹਨ ਚੱਲ ਰਹੇ ਹਨ, ਉਹ ਮਿੱਥੀ ਗਤੀ ਤੋਂ ਦੁੱਗਣੀ ਗਤੀ ਨਾਲ ਚੱਲਕੇ ਰੋਜ਼ਾਨਾ ਕਈ ਕੀਮਤੀ ਮਨੁੱਖੀ ਜਾਨਾਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ |


ਖ਼ਬਰ ਸ਼ੇਅਰ ਕਰੋ

ਪੁੱਤ ਵਲੋਂ ਮਾਂ ਦਾ ਕਤਲ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜੋਧੇਵਾਲ ਦੇ ਇਲਾਕੇ ਟਿੱਬਾ ਰੋਡ 'ਤੇ ਇਕ ਕਲਯੁੱਗੀ ਪੁੱਤਰ ਵਲੋਂ ਆਪਣੀ ਮਾਂ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਸਤੀ ਜੋਧੇਵਾਲ ਦੇ ...

ਪੂਰੀ ਖ਼ਬਰ »

ਸ਼ਿਵ ਸੈਨਾ (ਬਾਲ ਠਾਕਰੇ) ਦੇ ਸੂਬਾ ਉਪ ਪ੍ਰਧਾਨ ਸਮੇਤ ਚਾਰ ਗਿ੍ਫ਼ਤਾਰ

• ਫਗਵਾੜਾ 'ਚ ਸਥਿਤੀ ਤਣਾਅਪੂਰਨ • ਕੁਝ ਸਕੂਲਾਂ ਨੇ ਕੀਤੀ ਅੱਜ ਛੁੱਟੀ ਫਗਵਾੜਾ, 15 ਅਪ੍ਰੈਲ (ਹਰੀਪਾਲ ਸਿੰਘ)-ਫਗਵਾੜਾ ਵਿਖੇ ਇਕ ਫਲੈਕਸ ਬੋਰਡ ਨੂੰ ਲੈ ਕਿ ਦੋ ਫ਼ਿਰਕਿਆਂ ਵਿਚ ਹੋਏ ਤਕਰਾਰ ਦੇ ਤੀਸਰੇ ਦਿਨ ਵੀ ਸ਼ਹਿਰ ਵਿਚ ਸਥਿਤੀ ਤਣਾਅਪੂਰਨ ਬਣੀ ਰਹੀ | ਅੱਜ ਪੁਲਿਸ ...

ਪੂਰੀ ਖ਼ਬਰ »

4 ਜ਼ਿਲਿ੍ਹਆਂ 'ਚ ਅੱਜ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਰਹਿਣਗੀਆਂ ਠੱਪ

ਚੰਡੀਗੜ੍ਹ, 15 ਅਪ੍ਰੈਲ (ਅਜੀਤ ਬਿਊਰੋ)-ਫਗਵਾੜਾ 'ਚ 2 ਭਾਈਚਾਰਿਆਂ ਦਰਮਿਆਨ ਹੋਈ ਹਿੰਸਕ ਝੜਪ ਦੇ ਮੱਦੇਨਜ਼ਰ ਲੋਕਾਂ 'ਚ ਅਮਨ-ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਵਾਸਤੇ ਪੰਜਾਬ ਸਰਕਾਰ ਨੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਰੋਕਣ ਲਈ 4 ਜ਼ਿਲਿ੍ਹਆਂ 'ਚ ਮੋਬਾਈਲ ...

ਪੂਰੀ ਖ਼ਬਰ »

ਡੀ.ਜੀ.ਪੀ. ਵਲੋਂ ਹਾਲਾਤ ਦਾ ਜਾਇਜ਼ਾ

ਜਲੰਧਰ, 15 ਅਪ੍ਰੈਲ (ਮੇਜਰ ਸਿੰਘ)-ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਸ੍ਰੀ ਸੁਰੇਸ਼ ਅਰੋੜਾ ਨੇ ਪੀ. ਏ. ਪੀ. ਜਲੰਧਰ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦੁਆਬਾ ਖੇਤਰ ਵਿਚ ਅਮਨ-ਕਾਨੂੰਨ ਦੇ ਹਾਲਤ ਦਾ ਜਾਇਜ਼ਾ ਲਿਆ ਤੇ ਪੂਰੇ ਦੁਆਬਾ ਖੇਤਰ ਵਿਚ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਕੈਪਟਨ

ਚੰਡੀਗੜ੍ਹ, 15 ਅਪ੍ਰੈਲ (ਅਜੀਤ ਬਿਊਰੋ)-ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵਿਰੁੱਧ ਸੁਪਰੀਮ ਕੋਰਟ ਵਿਚਲੇ ਕੇਸ ਵਿਚ ਪੰਜਾਬ ਸਰਕਾਰ ਵਲੋਂ ਆਪਣੇ ਹੀ ਕੈਬਨਿਟ ਮੰਤਰੀ ਦੀ 3 ਸਾਲਾ ਮੁਲਤਵੀ ਸਜ਼ਾ ਨੂੰ ਬਹਾਲ ਰੱਖਣ ਸਬੰਧੀ ਲਏ ਗਏ ਹੈਰਾਨੀਜਨਕ ਸਟੈਂਡ ...

ਪੂਰੀ ਖ਼ਬਰ »

ਪਰਮੀਸ਼ ਵਰਮਾ 'ਤੇ ਹਮਲੇ ਸਬੰਧੀ ਹਿਮਾਚਲ ਤੋਂ ਹਰਵਿੰਦਰ ਸਿੰਘ ਗਿ੍ਫ਼ਤਾਰ

ਪੰਜਾਬ ਪੁਲਿਸ ਨੇ ਖ਼ੁਫ਼ੀਆ ਆਪ੍ਰੇਸ਼ਨ ਤਹਿਤ ਕੀਤਾ ਕਾਬੂ ਬੱਦੀ, 15 ਅਪ੍ਰੈਲ (ਰਿਸ਼ੀ ਠਾਕੁਰ)-ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਹੋਏ ਹਮਲੇ ਦੇ ਤਾਰ ਦੂਨ ਵਿਧਾਨ ਸਭਾ ਦੇ ਬੱਦੀ ਨਾਲ ਜੁੜੇ ਹਨ | ਸ਼ੁੱਕਰਵਾਰ ਨੂੰ ਪਰਮੀਸ਼ 'ਤੇ ਹੋਏ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਨੇ ...

ਪੂਰੀ ਖ਼ਬਰ »

- ਕਠੂਆ ਜਬਰ ਜਨਾਹ -

ਮਹਿਬੂਬਾ ਮੁਫ਼ਤੀ ਵਲੋਂ ਭਾਜਪਾ ਮੰਤਰੀਆਂ ਦੇ ਅਸਤੀਫ਼ੇ ਪ੍ਰਵਾਨ

ਸ੍ਰੀਨਗਰ, 15 ਅਪ੍ਰੈਲ (ਏਜੰਸੀ)-ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਕਠੂਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਦੇ ਸਬੰਧ 'ਚ ਗਿ੍ਫ਼ਤਾਰ ਕੀਤੇ ਗਏ ਲੋਕਾਂ ਦੇ ਸਮਰਥਨ 'ਚ ਕੀਤੀ ਰੈਲੀ 'ਚ ਭਾਗ ਲੈਣ ਵਾਲੇ ਦੋ ਵਿਵਾਦਤ ਭਾਜਪਾ ਮੰਤਰੀਆਂ ਦੇ ਅਸਤੀਫ਼ਿਆਂ ਨੂੰ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼ ਨੂੰ ਅਯੋਗ ਠਹਿਰਾਉਣ ਵਾਲੇ ਜੱਜ ਦੇ ਘਰ 'ਤੇ ਗੋਲੀਬਾਰੀ

ਲਾਹੌਰ, 15 ਅਪ੍ਰੈਲ (ਏਜੰਸੀ)- ਪਾਕਿਸਤਾਨੀ ਸੁਪਰੀਮ ਕੋਰਟ ਦੇ ਜੱਜ ਜਿਸ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਅਯੋਗ ਠਹਿਰਾਇਆ ਸੀ, ਉਨ੍ਹਾਂ ਦੇ ਘਰ ਬਾਹਰ ਅਣਪਛਾਤੇ ਬੰਦੂਕਧਾਰੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ ਹਨ | ਸੁਪਰੀਮ ਕੋਰਟ ਵਲੋਂ ਜਾਰੀ ਹੋਏ ਬਿਆਨ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਮਾਮਲੇ 'ਚ ਭਾਜਪਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ-ਜਾਵੜੇਕਰ

ਨਵੀਂ ਦਿੱਲੀ, 15 ਅਪ੍ਰੈਲ (ਉਪਮਾ ਡਾਗਾ ਪਾਰਥ)-ਕਠੂਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਰਾਸ਼ਟਰ ਵਿਆਪੀ ਵਿਰੋਧ ਦਾ ਸਾਹਮਣਾ ਕਰ ਰਹੀ ਭਾਜਪਾ ਨੇ ਹਮਲਾਵਰ ਹੋਈ ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਨਿਸ਼ਾਨਾ ਬਣਾਇਆ | ਮਨੁੱਖੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰੀ ਪ੍ਰਕਾਸ਼ ...

ਪੂਰੀ ਖ਼ਬਰ »

-ਖਜੂਰੀਆ ਦੀ ਮੰਗੇਤਰ ਨੇ ਕਿਹਾ- ਦੋਸ਼ੀ ਸਾਬਤ ਹੋਇਆ ਤਾਂ ਨਹੀਂ ਕਰਾਂਗੀ ਵਿਆਹ

ਸ੍ਰੀਨਗਰ, 15 ਅਪ੍ਰੈਲ (ਏਜੰਸੀ)-ਕਠੂਆ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਕਥਿਤ ਦੋਸ਼ੀ ਪੁਲਿਸ ਕਰਮੀ ਦੀਪਕ ਖਜੂਰੀਆ ਦੀ ਮੰਗੇਤਰ ਆਪਣੇ ਭਵਿੱਖ ਬਾਰੇ ਫ਼ੈਸਲਾ ਲੈਣ ਤੋਂ ਪਹਿਲਾਂ ਇਕ ਵਾਰ ਜੇਲ੍ਹ 'ਚ ਦੀਪਕ ਨੂੰ ਮਿਲਣਾ ਚਾਹੁੰਦੀ ਹੈ ਤੇ ਆਪਣੇ ਮਨ 'ਚ ਉਭਰ ਰਹੇ ਸਵਾਲਾਂ ਦਾ ...

ਪੂਰੀ ਖ਼ਬਰ »

ਖੁੰਢ-ਚਰਚਾ

ਸਰਕਾਰੀ ਨੌਕਰੀ ਜੇਕਰ ਅਜੋਕੇ ਸਮੇੇਂ ਦੇ ਨੌਜਵਾਨ ਵਰਗ ਦਾ ਨੌਕਰੀ ਪ੍ਰਤੀ ਰੁਝਾਨ ਵੇਖਣਾ ਹੋਵੇ ਤਾਂ ਸਰਕਾਰੀ ਅਦਾਰਿਆਂ 'ਚ ਮੰਗੀਆਂ ਅਸਾਮੀਆਂ ਨੂੰ ਭਰਨ ਲਈ ਭੇਜੀਆਂ ਅਰਜ਼ੀਆਂ 'ਚੋਂ ਆਸਾਨੀ ਨਾਲ ਵਾਚਿਆ ਜਾ ਸਕਦਾ ਹੈ | ਪਿਛਲੇ ਦਿਨੀਂ ਪੰਜਾਬ ਦੇ ਜ਼ਿਲ੍ਹਾ ...

ਪੂਰੀ ਖ਼ਬਰ »

-ਕਠੂਆ ਜਬਰ ਜਨਾਹ ਮਾਮਲਾ-

ਪਰਿਵਾਰ ਮਾਮਲੇ ਨੂੰ ਬਾਹਰਲੇ ਰਾਜ 'ਚ ਤਬਦੀਲ ਕਰਨ ਲਈ ਸੁਪਰੀਮ ਕੋਰਟ 'ਚ ਅਪੀਲ ਕਰੇਗਾ

ਸ੍ਰੀਨਗਰ, 15 ਅਪ੍ਰੈ©ਲ (ਮਨਜੀਤ ਸਿੰਘ)- ਕਠੂਆ ਵਿਖੇ ਬਕਰਵਾਲ ਭਾਈਚਾਰੇ ਦੀ ਨਾਬਾਲਗ ਬੱਚੀ ਆਸਿਫਾ (8) ਨਾਲ ਜਬਰ ਜਨਾਹ ਦੇ ਮਾਮਲੇ ਨੂੰ ਪੀੜਤ ਪਰਿਵਾਰ ਨੇ ਬਾਹਰਲੇ ਰਾਜ 'ਚ ਤਬਦੀਲ ਕਰਨ ਲਈ ਸੁਪਰੀਮ ਕੋਰਟ 'ਚ ਅਪੀਲ ਕਰਨ ਦਾ ਫੈਸਲਾ ਕੀਤਾ ਹੈ | ਪੀੜਤ ਪਰਿਵਾਰ ਨੇ ਇਸ ਮਾਮਲੇ ...

ਪੂਰੀ ਖ਼ਬਰ »

ਭਾਰਤੀ ਹਵਾਈ ਸੈਨਾ ਵਲੋਂ ਗਗਨ ਸ਼ਕਤੀ ਅਭਿਆਸ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)-ਪਾਕਿਸਤਾਨ ਤੇ ਚੀਨ ਨਾਲ ਲੱਗਦੇ ਸਰਹੱਦੀ ਇਲਾਕਿਆਂ 'ਚ ਪਿਛਲੇ ਕੁਝ ਦਿਨਾਂ ਤੋਂ ਸਾਰੇ ਤਰ੍ਹਾਂ ਦੇ ਯੁੱਧ ਖੇਤਰਾਂ 'ਚ ਆਪਣੀਆਂ ਤਿਆਰੀਆਂ ਨੂੰ ਪਰਖਣ ਲਈ ਅਭਿਆਸ 'ਚ ਜੁੱਟੀ ਹਵਾਈ ਸੈਨਾ ਨੇ ਥਲ ਸੈਨਾ ਦੀ ਪੈਰਾਸ਼ੂਟ ਬਿ੍ਗੇਡ ਨਾਲ ਮਿਲ ...

ਪੂਰੀ ਖ਼ਬਰ »

ਇੰਗਲੈਂਡ ਤੇ ਸਵੀਡਨ ਨਾਲ ਮਜ਼ਬੂਤ ਸਬੰਧਾਂ ਲਈ ਵਚਨਬੱਧ ਹੈ ਭਾਰਤ-ਮੋਦੀ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)- ਸਵੀਡਨ ਤੇ ਇੰਗਲੈਂਡ ਦੇ ਦੌਰੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਹ ਦੋਵਾਂ ਦੇਸ਼ਾਂ ਨਾਲ ਵਪਾਰ, ਨਿਵੇਸ਼ ਤੇ ਊਰਜਾ ਸਮੇਤ ਵੱਖ-ਵੱਖ ਖੇਤਰਾਂ 'ਚ ਦੁਵੱਲੇ ਸਬੰਧ ਮਜ਼ਬੂਤ ਕਰਨ ਲਈ ਵਚਨਬੱਧ ਹੈ | ਪ੍ਰਧਾਨ ...

ਪੂਰੀ ਖ਼ਬਰ »

ਹੱਤਿਆ ਤੋਂ ਪਹਿਲਾਂ ਬੱਚੀ ਨੂੰ ਤਸੀਹੇ ਦੇ ਕੇ ਜਬਰ ਜਨਾਹ ਕੀਤਾ ਗਿਆ-ਸੂਰਤ ਪੁਲਿਸ

ਸੂਰਤ, 15 ਅਪ੍ਰੈਲ (ਏਜੰਸੀ)- ਸੂਰਤ ਪੁਲਿਸ ਨੇ ਦੱਸਿਆ ਕਿ ਨਾਬਾਲਗ ਲੜਕੀ ਨੂੰ ਮਾਰਨ ਤੋਂ ਪਹਿਲਾਂ ਅਗਵਾ ਕੀਤਾ ਗਿਆ ਸੀ ਤੇ ਹੋਰ ਕਈ ਤਸੀਹੇ ਦਿੱਤੇ ਗਏ ਸਨ | ਉਨ੍ਹਾਂ ਦੱਸਿਆ ਕਿ ਇਥੋਂ ਦੇ ਬੇਸਤਨ ਇਲਾਕੇ 'ਚੋਂ ਜਿਸ ਅਣਪਛਾਤੀ ਲੜਕੀ ਦੀ ਲਾਸ਼ ਮਿਲੀ ਹੈ, ਉਸ ਦੀ ਉਮਰ 9 ਤੋਂ 11 ...

ਪੂਰੀ ਖ਼ਬਰ »

ਪਾਕਿਸਤਾਨ 'ਚ ਗਿਰਜਾਘਰ 'ਤੇ ਹਮਲਾ 2 ਹਲਾਕ, 5 ਜ਼ਖ਼ਮੀ

ਕਰਾਚੀ, 15 ਅਪ੍ਰੈਲ (ਏਜੰਸੀ)-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਕੋਇਟਾ ਵਿਖੇ ਅੱਜ ਇਕ ਗਿਰਜਾਘਰ 'ਚ ਪ੍ਰਾਰਥਨਾ ਸਭਾ ਤੋਂ ਬਾਅਦ ਅਣਪਛਾਤੇ ਮੋਟਰ ਸਾਈਕਲ ਸਵਾਰਾਂ ਵਲੋਂ ਕੀਤੀ ਅਨ੍ਹੇਵਾਹ ਗੋਲੀਬਾਰੀ 'ਚ 2 ਲੋਕ ਮਾਰੇ ਗਏ ਤੇ 5 ਹੋਰ ਜ਼ਖਮੀ ਹੋ ਗਏ ਹਨ | ਐਕਸਪ੍ਰੈਸ ...

ਪੂਰੀ ਖ਼ਬਰ »

ਗੁਜਰਾਤ 'ਚ ਸੜਕ ਹਾਦਸਾ-7 ਔਰਤਾਂ ਸਮੇਤ 10 ਦੀ ਮੌਤ

ਗਾਂਧੀਧਾਮ (ਗੁਜਰਾਤ), 15 ਅਪ੍ਰੈਲ (ਪੀ. ਟੀ. ਆਈ.)-ਗੁਜਰਾਤ ਦੇ ਕੱਛ ਜ਼ਿਲ੍ਹੇ 'ਚ ਇਕ ਬੱਸ ਅਤੇ ਟਰੈਕਟਰ-ਟਰਾਲੀ ਵਿਚਾਲੇ ਟੱਕਰ ਹੋਣ ਤੋਂ ਬਾਅਦ 7 ਔਰਤਾਂ ਸਮੇਤ 10 ਲੋਕਾਂ ਦੀ ਮੌਤ ਹੋ ਗਈ | ਮਿ੍ਤਕਾਂ 'ਚ ਇਕ ਨਾਬਾਲਗ ਬੱਚਾ ਵੀ ਸ਼ਾਮਿਲ ਹੈ | ਬਾਚਾਓ ਪੁਲਿਸ ਥਾਣੇ ਦੇ ਇਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX