ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਇਲਾਕੇ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਨੇੜਲੇ ਪਿੰਡ ਸਨੇਰ ਵਿਖੇ ਨਸ਼ੇ ਕਰਨ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550

ਪਹਿਲਾ ਸਫ਼ਾ

ਰਾਸ਼ਟਰਮੰਡਲ ਖੇਡਾਂ ਸਮਾਪਤ

26 ਸੋਨ ਸਮੇਤ ਭਾਰਤ ਨੇ ਜਿੱਤੇ ਕੁੱਲ 66 ਤਗਮੇ

ਗੋਲਡ ਕੋਸਟ, 15 ਅਪ੍ਰੈਲ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਗੋਲਡ ਕੋਸਟ ਸ਼ਹਿਰ ਵਿਚ 21ਵੀਆਂ ਰਾਸ਼ਟਰਮੰਡਲ ਖੇਡਾਂ ਸਮਾਪਤ ਹੋ ਗਈਆਂ | ਇਸ ਵਾਰ ਭਾਰਤ ਨੇ 26 ਸੋਨ ਸਮੇਤ ਕੁੱਲ 66 ਤਗਮੇ ਜਿੱਤੇ | ਆਖਰੀ ਦਿਨ ਇਕ ਸੋਨ, 4 ਚਾਂਦੀ ਤੇ 2 ਕਾਂਸੀ ਦੇ ਤਗਮਿਆਂ ਨਾਲ ਭਾਰਤ ਨੇ ...

ਪੂਰੀ ਖ਼ਬਰ »

ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਨੂੰ ਭਾਰਤੀ ਰਾਜਦੂਤ ਨੂੰ ਮਿਲਣ ਤੋਂ ਰੋਕਿਆ

ਭਾਰਤ ਨੇ ਦਰਜ ਕਰਵਾਇਆ ਸਖ਼ਤ ਰੋਸ ਨਵੀਂ ਦਿੱਲੀ, 15 ਅਪ੍ਰੈਲ (ਉਪਮਾ ਡਾਗਾ ਪਾਰਥ)-ਭਾਰਤ ਨੇ ਸਿੱਖ ਸ਼ਰਧਾਲੂਆਂ ਨੂੰ ਤਿੰਨ ਮੌਕਿਆਂ 'ਤੇ ਪਾਕਿਸਤਾਨ ਵਲੋਂ ਉਸ ਦੇ ਦੇਸ਼ ਅੰਦਰ ਭਾਰਤੀ ਕੂਟਨੀਤਕਾਂ ਨਾਲ ਮੁਲਾਕਾਤ ਕਰਨ ਤੋਂ ਰੋਕਣ ਅਤੇ ਇਥੋਂ ਤਕ ਗੁਰਦੁਆਰਾ ਪੰਜਾ ਸਾਹਿਬ ...

ਪੂਰੀ ਖ਼ਬਰ »

ਅਰੁਣ ਜੇਤਲੀ ਨੇ ਰਾਜ ਸਭਾ ਮੈਂਬਰ ਵਜੋਂ ਲਿਆ ਹਲਫ਼

ਨਵੀਂ ਦਿੱਲੀ, 15 ਅਪ੍ਰੈਲ (ਉਪਮਾ ਡਾਗਾ ਪਾਰਥ)-ਖਜ਼ਾਨਾ ਮੰਤਰੀ ਅਰੁਣ ਜੇਤਲੀ ਨੇ ਅੱਜ ਰਾਜ ਸਭਾ ਮੈਂਬਰ ਵਜੋਂ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਦੇ ਦਫ਼ਤਰ 'ਚ ਹਲਫ ਲਿਆ | ਜੇਤਲੀ ਹਾਲ 'ਚ ਰਾਜ ਸਭਾ ਮੈਂਬਰਾਂ ਲਈ ਹੋਈਆਂ ਚੋਣਾਂ 'ਚ ਉੱਤਰ ਪ੍ਰਦੇਸ਼ 'ਚੋਂ ਚੁਣੇ ਗਏ ਸਨ | ਰਾਜ ...

ਪੂਰੀ ਖ਼ਬਰ »

ਮੌਸੂਲ ਕਤਲੇਆਮ ਦੇ ਬਾਵਜੂਦ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ 'ਚ ਅਜੇ ਵੀ ਇਰਾਕ ਜਾਣ ਦੀ ਖਿੱਚ

ਦੁਬਈ ਨਾਲੋਂ ਇਰਾਕ 'ਚ ਕਈ ਗੁਣਾ ਵੱਧ ਤਨਖ਼ਾਹ ਮਿਲਦੀ ਹੈ ਉਸਾਰੀ ਮਜ਼ਦੂਰਾਂ ਨੂੰ ਚੰਡੀਗੜ੍ਹ, 15 ਅਪ੍ਰੈਲ (ਏਜੰਸੀ)-ਚੰਗੀ ਜ਼ਿੰਦਗੀ ਲਈ ਆਪਣਾ ਘਰ-ਬਾਹਰ ਛੱਡ ਕੇ ਇਰਾਕ ਗਏ 39 ਭਾਰਤੀਆਂ ਨੂੰ ਆਖਿਰਕਾਰ ਤਾਬੂਤਾਂ 'ਚ ਦੇਸ਼ ਪਰਤਣਾ ਪਿਆ, ਪਰ ਇਰਾਕ ਦੇ ਮੌਸੂਲ 'ਚ ਵਾਪਰੇ ...

ਪੂਰੀ ਖ਼ਬਰ »

ਪਾਕਿ ਸੈਨਾ ਮੁਖੀ ਵਲੋਂ ਭਾਰਤ ਨਾਲ ਗੱਲਬਾਤ ਦੀ ਹਮਾਇਤ

ਇਸਲਾਮਾਬਾਦ, 15 ਅਪ੍ਰੈਲ (ਪੀ. ਟੀ. ਆਈ.)-ਪਾਕਿਸਤਾਨ ਦੇ ਸੈਨਾ ਮੁੱਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਕਿਹਾ ਕਿ ਕਸ਼ਮੀਰ ਸਮੇਤ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਿਵਾਦ ਵਾਲੇ ਮੁੱਦਿਆਂ ਦਾ ਸ਼ਾਂਤਮਈ ਹੱਲ ਵਿਆਪਕ ਤੇ ਅਰਥ ਭਰਪੂਰ ਗੱਲਬਾਤ ਰਾਹੀਂ ਲੱਭਿਆ ਜਾ ਸਕਦਾ ਹੈ | ...

ਪੂਰੀ ਖ਼ਬਰ »

ਰਾਈਜ਼ਿੰਗ ਸਟਾਰ 2 ਦਾ ਤਾਜ ਹੇਮੰਤ ਬਿ੍ਜਵਾਸੀ ਸਿਰ ਸਜਿਆ

ਪੰਜਾਬ ਦਾ ਰੋਹਨਪ੍ਰੀਤ ਦੂਸਰੇ ਨੰਬਰ 'ਤੇ ਰਿਹਾ ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ) -ਕਲਰਸ ਚੌਨਲ 'ਤੇ ਚੱਲਦੇ ਗਾਇਕੀ ਦੇ ਰਿਐਲਿਟੀ ਸ਼ੋਅ ' ਰਾਈਜ਼ਿੰਗ ਸਟਾਰ - 2' ਦੇ ਫਾਈਨਲ 'ਚ ਹੇਮੰਤ ਬਿ੍ਜਵਾਸੀ ਦੇ ਸਿਰ ਜੇਤੂ ਦਾ ਤਾਜ ਸਜਿਆ ਹੈ ਜਦਕਿ ਪੰਜਾਬ ਦੇ ਪਟਿਆਲਾ ਦਾ ...

ਪੂਰੀ ਖ਼ਬਰ »

ਸਰਹੱਦ 'ਤੇ ਅਫ਼ਗਾਨ ਤੇ ਪਾਕਿ ਫ਼ੌਜਾਂ ਵਿਚਾਲੇ ਗੋਲੀਬਾਰੀ, 3 ਮੌਤਾਂ

ਖੋਸਟ (ਅਫ਼ਗਾਨਿਸਤਾਨ), 15 ਅਪ੍ਰੈਲ (ਏਜੰਸੀ)-ਅਫ਼ਗਾਨਿਸਤਾਨ ਤੇ ਪਾਕਿਸਤਾਨ ਵਿਚਾਲੇ ਸਰਹੱਦ ਨੂੰ ਲੈ ਕੇ ਪੈਦਾ ਹੋਏ ਤਨਾਅ ਦੇ ਚਲਦਿਆਂ ਦੋਵਾਂ ਦੇਸ਼ਾਂ ਦੀਆਂ ਫ਼ੌਜਾਂ ਵਲੋਂ ਇਕ ਦੂਜੇ 'ਤੇ ਕੀਤੀ ਗਈ ਗੋਲੀਬਾਰੀ ਦੌਰਾਨ ਦੋ ਪਾਕਿਸਤਾਨੀ ਸੈਨਿਕਾਂ ਸਮੇਤ 3 ਲੋਕਾਂ ਦੀ ...

ਪੂਰੀ ਖ਼ਬਰ »

ਵਾਹਨਾਂ ਦੀ ਗਤੀ ਵੱਧ ਤੋਂ ਵੱਧ 120 ਤੇ ਘੱਟੋ-ਘੱਟ 50 ਕਿਲੋਮੀਟਰ ਪ੍ਰਤੀ ਘੰਟਾ ਤੈਅ

ਲੁਧਿਆਣਾ, 15 ਅਪ੍ਰੈਲ (ਪੁਨੀਤ ਬਾਵਾ)-ਭਾਰਤ ਸਰਕਾਰ ਦੇ ਸੜਕ ਤੇ ਟਰਾਂਸਪੋਰਟ ਵਿਭਾਗ ਵਲੋਂ ਦੇਸ਼ ਦੀਆਂ ਵੱਖ-ਵੱਖ ਸੜਕਾਂ 'ਤੇ ਵਾਹਨ ਚਲਾਉਣ ਲਈ ਗਤੀ ਸੀਮਾ ਦੀ ਸੂਚੀ ਜਾਰੀ ਕੀਤੀ ਹੈ, ਜਿਸ ਤਹਿਤ ਹੁਣ ਦੇਸ਼ ਭਰ 'ਚ ਸੜਕਾਂ 'ਤੇ ਵਾਹਨ ਚਲਾਉਣੇ ਕਾਨੂੰਨੀ ਤੌਰ 'ਤੇ ਸਹੀ ਹੋਣਗੇ ...

ਪੂਰੀ ਖ਼ਬਰ »

ਪੁੱਤ ਵਲੋਂ ਮਾਂ ਦਾ ਕਤਲ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜੋਧੇਵਾਲ ਦੇ ਇਲਾਕੇ ਟਿੱਬਾ ਰੋਡ 'ਤੇ ਇਕ ਕਲਯੁੱਗੀ ਪੁੱਤਰ ਵਲੋਂ ਆਪਣੀ ਮਾਂ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਸਤੀ ਜੋਧੇਵਾਲ ਦੇ ...

ਪੂਰੀ ਖ਼ਬਰ »

ਸ਼ਿਵ ਸੈਨਾ (ਬਾਲ ਠਾਕਰੇ) ਦੇ ਸੂਬਾ ਉਪ ਪ੍ਰਧਾਨ ਸਮੇਤ ਚਾਰ ਗਿ੍ਫ਼ਤਾਰ

• ਫਗਵਾੜਾ 'ਚ ਸਥਿਤੀ ਤਣਾਅਪੂਰਨ • ਕੁਝ ਸਕੂਲਾਂ ਨੇ ਕੀਤੀ ਅੱਜ ਛੁੱਟੀ ਫਗਵਾੜਾ, 15 ਅਪ੍ਰੈਲ (ਹਰੀਪਾਲ ਸਿੰਘ)-ਫਗਵਾੜਾ ਵਿਖੇ ਇਕ ਫਲੈਕਸ ਬੋਰਡ ਨੂੰ ਲੈ ਕਿ ਦੋ ਫ਼ਿਰਕਿਆਂ ਵਿਚ ਹੋਏ ਤਕਰਾਰ ਦੇ ਤੀਸਰੇ ਦਿਨ ਵੀ ਸ਼ਹਿਰ ਵਿਚ ਸਥਿਤੀ ਤਣਾਅਪੂਰਨ ਬਣੀ ਰਹੀ | ਅੱਜ ਪੁਲਿਸ ...

ਪੂਰੀ ਖ਼ਬਰ »

4 ਜ਼ਿਲਿ੍ਹਆਂ 'ਚ ਅੱਜ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਰਹਿਣਗੀਆਂ ਠੱਪ

ਚੰਡੀਗੜ੍ਹ, 15 ਅਪ੍ਰੈਲ (ਅਜੀਤ ਬਿਊਰੋ)-ਫਗਵਾੜਾ 'ਚ 2 ਭਾਈਚਾਰਿਆਂ ਦਰਮਿਆਨ ਹੋਈ ਹਿੰਸਕ ਝੜਪ ਦੇ ਮੱਦੇਨਜ਼ਰ ਲੋਕਾਂ 'ਚ ਅਮਨ-ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਵਾਸਤੇ ਪੰਜਾਬ ਸਰਕਾਰ ਨੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਰੋਕਣ ਲਈ 4 ਜ਼ਿਲਿ੍ਹਆਂ 'ਚ ਮੋਬਾਈਲ ...

ਪੂਰੀ ਖ਼ਬਰ »

ਡੀ.ਜੀ.ਪੀ. ਵਲੋਂ ਹਾਲਾਤ ਦਾ ਜਾਇਜ਼ਾ

ਜਲੰਧਰ, 15 ਅਪ੍ਰੈਲ (ਮੇਜਰ ਸਿੰਘ)-ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਸ੍ਰੀ ਸੁਰੇਸ਼ ਅਰੋੜਾ ਨੇ ਪੀ. ਏ. ਪੀ. ਜਲੰਧਰ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦੁਆਬਾ ਖੇਤਰ ਵਿਚ ਅਮਨ-ਕਾਨੂੰਨ ਦੇ ਹਾਲਤ ਦਾ ਜਾਇਜ਼ਾ ਲਿਆ ਤੇ ਪੂਰੇ ਦੁਆਬਾ ਖੇਤਰ ਵਿਚ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਕੈਪਟਨ

ਚੰਡੀਗੜ੍ਹ, 15 ਅਪ੍ਰੈਲ (ਅਜੀਤ ਬਿਊਰੋ)-ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵਿਰੁੱਧ ਸੁਪਰੀਮ ਕੋਰਟ ਵਿਚਲੇ ਕੇਸ ਵਿਚ ਪੰਜਾਬ ਸਰਕਾਰ ਵਲੋਂ ਆਪਣੇ ਹੀ ਕੈਬਨਿਟ ਮੰਤਰੀ ਦੀ 3 ਸਾਲਾ ਮੁਲਤਵੀ ਸਜ਼ਾ ਨੂੰ ਬਹਾਲ ਰੱਖਣ ਸਬੰਧੀ ਲਏ ਗਏ ਹੈਰਾਨੀਜਨਕ ਸਟੈਂਡ ਕਾਰਨ ਪਾਰਟੀ ਹਲਕਿਆਂ ਵਿਚਲੇ ਰੋਸ ਨੂੰ ਮੁੱਖ ਰੱਖ ਕੇ ਨੁਕਸਾਨ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਵਿਚ ਅੱਜ ਇੱਥੋਂ ਜਾਰੀ ਇਕ ਬਿਆਨ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਨੂੰ ਅਹੁਦਾ ਛੱਡਣ ਬਾਰੇ ਕਹਿਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ | ਮੁੱਖ ਮੰਤਰੀ ਨੇ ਕਿਹਾ ਕਿ ਸੜਕ 'ਤੇ ਝਗੜੇ ਸਬੰਧੀ ਕੇਸ ਵਿਚ ਸੁਪਰੀਮ ਕੋਰਟ ਨੇ ਸਾਲ 2007 ਵਿਚ ਨਵਜੋਤ ਸਿੰਘ ਸਿੱਧੂ ਦੀ ਸਜ਼ਾ 'ਤੇ ਰੋਕ ਲਾ ਦਿੱਤੀ ਸੀ ਅਤੇ ਹਾਈ ਕੋਰਟ ਦੇ ਸਜ਼ਾ ਵਾਲੇ ਹੁਕਮਾਂ ਨੂੰ ਚੁਣੌਤੀ ਿਖ਼ਲਾਫ਼ ਸਿੱਧੂ ਦੀ ਪਟੀਸ਼ਨ 'ਤੇ ਸਿਖਰਲੀ ਅਦਾਲਤ ਨੇ ਅਜੇ ਫ਼ੈਸਲਾ ਸੁਣਾਉਣਾ ਹੈ | ਉਨ੍ਹਾਂ ਕਿਹਾ ਕਿ ਇਸ 30 ਸਾਲ ਪੁਰਾਣੇ ਕੇਸ ਵਿਚ ਸੂਬਾਈ ਸਰਕਾਰ ਵਲੋਂ ਸੁਪਰੀਮ ਕੋਰਟ ਵਿਚ ਮਹਿਜ਼ ਆਪਣਾ ਸਟੈਂਡ ਦੁਹਰਾਏ ਜਾਣ ਦੇ ਆਧਾਰ ਉਤੇ ਇਸ ਮੰਤਰੀ ਤੋਂ ਅਸਤੀਫ਼ਾ ਮੰਗਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ | ਮੁੱਖ ਮੰਤਰੀ ਨੇ ਕਿਹਾ ਕਿ ਸਜ਼ਾ 'ਤੇ ਰੋਕ ਕਾਰਨ ਸਿੱਧੂ ਨੂੰ ਵਜ਼ਾਰਤ ਵਿਚ ਸ਼ਾਮਲ ਕਰਨ ਸਮੇਂ ਨਾ ਤਾਂ ਕੋਈ ਅੜਿੱਕਾ ਸੀ ਅਤੇ ਨਾ ਹੀ ਹੁਣ ਉਨ੍ਹਾਂ ਦੇ ਵਜ਼ੀਰ ਬਣੇ ਰਹਿਣ ਵਿੱਚ ਕੋਈ ਅੜਚਣ ਹੈ | ਸਿੱਧੂ ਤੋਂ ਅਸਤੀਫ਼ਾ ਮੰਗੇ ਜਾਣ ਸਬੰਧੀ ਰਿਪੋਰਟਾਂ ਅਤੇ ਵਿਰੋਧੀ ਧਿਰ ਵੱਲੋਂ ਕੈਬਨਿਟ ਮੰਤਰੀ ਦੇ ਅਸਤੀਫ਼ੇ ਦੀ ਮੰਗ ਉਠਾਏ ਜਾਣ ਦਰਮਿਆਨ ਮੁੱਖ ਮੰਤਰੀ ਦਾ ਇਹ ਸਪੱਸ਼ਟੀਕਰਨ ਆਇਆ ਹੈ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕੇਵਲ ਕਾਨੂੰਨੀ ਤੌਰ 'ਤੇ ਵਿਹਾਰਕ ਸਟੈਂਡ ਹੀ ਲਿਆ ਹੈ | ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤਕ ਸਰਕਾਰੀ ਵਕੀਲ ਨੂੰ ਇਸ ਕੇਸ ਨਾਲ ਜੁੜੀ ਕੋਈ ਨਵੀਂ ਜਾਣਕਾਰੀ ਨਹੀਂ ਮਿਲਦੀ, ਉਦੋਂ ਤੱਕ ਉਸ ਲਈ ਨਵਾਂ ਪੈਂਤੜਾ ਲੈਣਾ ਕਾਨੂੰਨੀ ਤੌਰ 'ਤੇ ਸੰਭਵ ਨਹੀਂ ਹੈ | ਸੂਚਨਾ ਅਨੁਸਾਰ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਸਮੇਤ ਸਮੁੱਚੀ ਪਾਰਟੀ ਹਾਈ ਕਮਾਨ ਵੀ ਪੰਜਾਬ ਸਰਕਾਰ ਦੇ ਵਕੀਲ ਵਲੋਂ ਲਏ ਗਏ ਉਕਤ ਸਟੈਂਡ ਕਾਰਨ ਕਾਫ਼ੀ ਹੈਰਾਨ ਤੇ ਪ੍ਰੇਸ਼ਾਨ ਹੈ |


ਖ਼ਬਰ ਸ਼ੇਅਰ ਕਰੋ

ਪਰਮੀਸ਼ ਵਰਮਾ 'ਤੇ ਹਮਲੇ ਸਬੰਧੀ ਹਿਮਾਚਲ ਤੋਂ ਹਰਵਿੰਦਰ ਸਿੰਘ ਗਿ੍ਫ਼ਤਾਰ

ਪੰਜਾਬ ਪੁਲਿਸ ਨੇ ਖ਼ੁਫ਼ੀਆ ਆਪ੍ਰੇਸ਼ਨ ਤਹਿਤ ਕੀਤਾ ਕਾਬੂ ਬੱਦੀ, 15 ਅਪ੍ਰੈਲ (ਰਿਸ਼ੀ ਠਾਕੁਰ)-ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਹੋਏ ਹਮਲੇ ਦੇ ਤਾਰ ਦੂਨ ਵਿਧਾਨ ਸਭਾ ਦੇ ਬੱਦੀ ਨਾਲ ਜੁੜੇ ਹਨ | ਸ਼ੁੱਕਰਵਾਰ ਨੂੰ ਪਰਮੀਸ਼ 'ਤੇ ਹੋਏ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਨੇ ...

ਪੂਰੀ ਖ਼ਬਰ »

- ਕਠੂਆ ਜਬਰ ਜਨਾਹ -

ਮਹਿਬੂਬਾ ਮੁਫ਼ਤੀ ਵਲੋਂ ਭਾਜਪਾ ਮੰਤਰੀਆਂ ਦੇ ਅਸਤੀਫ਼ੇ ਪ੍ਰਵਾਨ

ਸ੍ਰੀਨਗਰ, 15 ਅਪ੍ਰੈਲ (ਏਜੰਸੀ)-ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਕਠੂਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਦੇ ਸਬੰਧ 'ਚ ਗਿ੍ਫ਼ਤਾਰ ਕੀਤੇ ਗਏ ਲੋਕਾਂ ਦੇ ਸਮਰਥਨ 'ਚ ਕੀਤੀ ਰੈਲੀ 'ਚ ਭਾਗ ਲੈਣ ਵਾਲੇ ਦੋ ਵਿਵਾਦਤ ਭਾਜਪਾ ਮੰਤਰੀਆਂ ਦੇ ਅਸਤੀਫ਼ਿਆਂ ਨੂੰ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼ ਨੂੰ ਅਯੋਗ ਠਹਿਰਾਉਣ ਵਾਲੇ ਜੱਜ ਦੇ ਘਰ 'ਤੇ ਗੋਲੀਬਾਰੀ

ਲਾਹੌਰ, 15 ਅਪ੍ਰੈਲ (ਏਜੰਸੀ)- ਪਾਕਿਸਤਾਨੀ ਸੁਪਰੀਮ ਕੋਰਟ ਦੇ ਜੱਜ ਜਿਸ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਅਯੋਗ ਠਹਿਰਾਇਆ ਸੀ, ਉਨ੍ਹਾਂ ਦੇ ਘਰ ਬਾਹਰ ਅਣਪਛਾਤੇ ਬੰਦੂਕਧਾਰੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ ਹਨ | ਸੁਪਰੀਮ ਕੋਰਟ ਵਲੋਂ ਜਾਰੀ ਹੋਏ ਬਿਆਨ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਮਾਮਲੇ 'ਚ ਭਾਜਪਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ-ਜਾਵੜੇਕਰ

ਨਵੀਂ ਦਿੱਲੀ, 15 ਅਪ੍ਰੈਲ (ਉਪਮਾ ਡਾਗਾ ਪਾਰਥ)-ਕਠੂਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਰਾਸ਼ਟਰ ਵਿਆਪੀ ਵਿਰੋਧ ਦਾ ਸਾਹਮਣਾ ਕਰ ਰਹੀ ਭਾਜਪਾ ਨੇ ਹਮਲਾਵਰ ਹੋਈ ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਨਿਸ਼ਾਨਾ ਬਣਾਇਆ | ਮਨੁੱਖੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰੀ ਪ੍ਰਕਾਸ਼ ...

ਪੂਰੀ ਖ਼ਬਰ »

-ਖਜੂਰੀਆ ਦੀ ਮੰਗੇਤਰ ਨੇ ਕਿਹਾ- ਦੋਸ਼ੀ ਸਾਬਤ ਹੋਇਆ ਤਾਂ ਨਹੀਂ ਕਰਾਂਗੀ ਵਿਆਹ

ਸ੍ਰੀਨਗਰ, 15 ਅਪ੍ਰੈਲ (ਏਜੰਸੀ)-ਕਠੂਆ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਕਥਿਤ ਦੋਸ਼ੀ ਪੁਲਿਸ ਕਰਮੀ ਦੀਪਕ ਖਜੂਰੀਆ ਦੀ ਮੰਗੇਤਰ ਆਪਣੇ ਭਵਿੱਖ ਬਾਰੇ ਫ਼ੈਸਲਾ ਲੈਣ ਤੋਂ ਪਹਿਲਾਂ ਇਕ ਵਾਰ ਜੇਲ੍ਹ 'ਚ ਦੀਪਕ ਨੂੰ ਮਿਲਣਾ ਚਾਹੁੰਦੀ ਹੈ ਤੇ ਆਪਣੇ ਮਨ 'ਚ ਉਭਰ ਰਹੇ ਸਵਾਲਾਂ ਦਾ ...

ਪੂਰੀ ਖ਼ਬਰ »

ਖੁੰਢ-ਚਰਚਾ

ਸਰਕਾਰੀ ਨੌਕਰੀ ਜੇਕਰ ਅਜੋਕੇ ਸਮੇੇਂ ਦੇ ਨੌਜਵਾਨ ਵਰਗ ਦਾ ਨੌਕਰੀ ਪ੍ਰਤੀ ਰੁਝਾਨ ਵੇਖਣਾ ਹੋਵੇ ਤਾਂ ਸਰਕਾਰੀ ਅਦਾਰਿਆਂ 'ਚ ਮੰਗੀਆਂ ਅਸਾਮੀਆਂ ਨੂੰ ਭਰਨ ਲਈ ਭੇਜੀਆਂ ਅਰਜ਼ੀਆਂ 'ਚੋਂ ਆਸਾਨੀ ਨਾਲ ਵਾਚਿਆ ਜਾ ਸਕਦਾ ਹੈ | ਪਿਛਲੇ ਦਿਨੀਂ ਪੰਜਾਬ ਦੇ ਜ਼ਿਲ੍ਹਾ ...

ਪੂਰੀ ਖ਼ਬਰ »

-ਕਠੂਆ ਜਬਰ ਜਨਾਹ ਮਾਮਲਾ-

ਪਰਿਵਾਰ ਮਾਮਲੇ ਨੂੰ ਬਾਹਰਲੇ ਰਾਜ 'ਚ ਤਬਦੀਲ ਕਰਨ ਲਈ ਸੁਪਰੀਮ ਕੋਰਟ 'ਚ ਅਪੀਲ ਕਰੇਗਾ

ਸ੍ਰੀਨਗਰ, 15 ਅਪ੍ਰੈ©ਲ (ਮਨਜੀਤ ਸਿੰਘ)- ਕਠੂਆ ਵਿਖੇ ਬਕਰਵਾਲ ਭਾਈਚਾਰੇ ਦੀ ਨਾਬਾਲਗ ਬੱਚੀ ਆਸਿਫਾ (8) ਨਾਲ ਜਬਰ ਜਨਾਹ ਦੇ ਮਾਮਲੇ ਨੂੰ ਪੀੜਤ ਪਰਿਵਾਰ ਨੇ ਬਾਹਰਲੇ ਰਾਜ 'ਚ ਤਬਦੀਲ ਕਰਨ ਲਈ ਸੁਪਰੀਮ ਕੋਰਟ 'ਚ ਅਪੀਲ ਕਰਨ ਦਾ ਫੈਸਲਾ ਕੀਤਾ ਹੈ | ਪੀੜਤ ਪਰਿਵਾਰ ਨੇ ਇਸ ਮਾਮਲੇ ...

ਪੂਰੀ ਖ਼ਬਰ »

ਭਾਰਤੀ ਹਵਾਈ ਸੈਨਾ ਵਲੋਂ ਗਗਨ ਸ਼ਕਤੀ ਅਭਿਆਸ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)-ਪਾਕਿਸਤਾਨ ਤੇ ਚੀਨ ਨਾਲ ਲੱਗਦੇ ਸਰਹੱਦੀ ਇਲਾਕਿਆਂ 'ਚ ਪਿਛਲੇ ਕੁਝ ਦਿਨਾਂ ਤੋਂ ਸਾਰੇ ਤਰ੍ਹਾਂ ਦੇ ਯੁੱਧ ਖੇਤਰਾਂ 'ਚ ਆਪਣੀਆਂ ਤਿਆਰੀਆਂ ਨੂੰ ਪਰਖਣ ਲਈ ਅਭਿਆਸ 'ਚ ਜੁੱਟੀ ਹਵਾਈ ਸੈਨਾ ਨੇ ਥਲ ਸੈਨਾ ਦੀ ਪੈਰਾਸ਼ੂਟ ਬਿ੍ਗੇਡ ਨਾਲ ਮਿਲ ...

ਪੂਰੀ ਖ਼ਬਰ »

ਇੰਗਲੈਂਡ ਤੇ ਸਵੀਡਨ ਨਾਲ ਮਜ਼ਬੂਤ ਸਬੰਧਾਂ ਲਈ ਵਚਨਬੱਧ ਹੈ ਭਾਰਤ-ਮੋਦੀ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)- ਸਵੀਡਨ ਤੇ ਇੰਗਲੈਂਡ ਦੇ ਦੌਰੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਹ ਦੋਵਾਂ ਦੇਸ਼ਾਂ ਨਾਲ ਵਪਾਰ, ਨਿਵੇਸ਼ ਤੇ ਊਰਜਾ ਸਮੇਤ ਵੱਖ-ਵੱਖ ਖੇਤਰਾਂ 'ਚ ਦੁਵੱਲੇ ਸਬੰਧ ਮਜ਼ਬੂਤ ਕਰਨ ਲਈ ਵਚਨਬੱਧ ਹੈ | ਪ੍ਰਧਾਨ ...

ਪੂਰੀ ਖ਼ਬਰ »

ਹੱਤਿਆ ਤੋਂ ਪਹਿਲਾਂ ਬੱਚੀ ਨੂੰ ਤਸੀਹੇ ਦੇ ਕੇ ਜਬਰ ਜਨਾਹ ਕੀਤਾ ਗਿਆ-ਸੂਰਤ ਪੁਲਿਸ

ਸੂਰਤ, 15 ਅਪ੍ਰੈਲ (ਏਜੰਸੀ)- ਸੂਰਤ ਪੁਲਿਸ ਨੇ ਦੱਸਿਆ ਕਿ ਨਾਬਾਲਗ ਲੜਕੀ ਨੂੰ ਮਾਰਨ ਤੋਂ ਪਹਿਲਾਂ ਅਗਵਾ ਕੀਤਾ ਗਿਆ ਸੀ ਤੇ ਹੋਰ ਕਈ ਤਸੀਹੇ ਦਿੱਤੇ ਗਏ ਸਨ | ਉਨ੍ਹਾਂ ਦੱਸਿਆ ਕਿ ਇਥੋਂ ਦੇ ਬੇਸਤਨ ਇਲਾਕੇ 'ਚੋਂ ਜਿਸ ਅਣਪਛਾਤੀ ਲੜਕੀ ਦੀ ਲਾਸ਼ ਮਿਲੀ ਹੈ, ਉਸ ਦੀ ਉਮਰ 9 ਤੋਂ 11 ...

ਪੂਰੀ ਖ਼ਬਰ »

ਪਾਕਿਸਤਾਨ 'ਚ ਗਿਰਜਾਘਰ 'ਤੇ ਹਮਲਾ 2 ਹਲਾਕ, 5 ਜ਼ਖ਼ਮੀ

ਕਰਾਚੀ, 15 ਅਪ੍ਰੈਲ (ਏਜੰਸੀ)-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਕੋਇਟਾ ਵਿਖੇ ਅੱਜ ਇਕ ਗਿਰਜਾਘਰ 'ਚ ਪ੍ਰਾਰਥਨਾ ਸਭਾ ਤੋਂ ਬਾਅਦ ਅਣਪਛਾਤੇ ਮੋਟਰ ਸਾਈਕਲ ਸਵਾਰਾਂ ਵਲੋਂ ਕੀਤੀ ਅਨ੍ਹੇਵਾਹ ਗੋਲੀਬਾਰੀ 'ਚ 2 ਲੋਕ ਮਾਰੇ ਗਏ ਤੇ 5 ਹੋਰ ਜ਼ਖਮੀ ਹੋ ਗਏ ਹਨ | ਐਕਸਪ੍ਰੈਸ ...

ਪੂਰੀ ਖ਼ਬਰ »

ਗੁਜਰਾਤ 'ਚ ਸੜਕ ਹਾਦਸਾ-7 ਔਰਤਾਂ ਸਮੇਤ 10 ਦੀ ਮੌਤ

ਗਾਂਧੀਧਾਮ (ਗੁਜਰਾਤ), 15 ਅਪ੍ਰੈਲ (ਪੀ. ਟੀ. ਆਈ.)-ਗੁਜਰਾਤ ਦੇ ਕੱਛ ਜ਼ਿਲ੍ਹੇ 'ਚ ਇਕ ਬੱਸ ਅਤੇ ਟਰੈਕਟਰ-ਟਰਾਲੀ ਵਿਚਾਲੇ ਟੱਕਰ ਹੋਣ ਤੋਂ ਬਾਅਦ 7 ਔਰਤਾਂ ਸਮੇਤ 10 ਲੋਕਾਂ ਦੀ ਮੌਤ ਹੋ ਗਈ | ਮਿ੍ਤਕਾਂ 'ਚ ਇਕ ਨਾਬਾਲਗ ਬੱਚਾ ਵੀ ਸ਼ਾਮਿਲ ਹੈ | ਬਾਚਾਓ ਪੁਲਿਸ ਥਾਣੇ ਦੇ ਇਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX