ਤਾਜਾ ਖ਼ਬਰਾਂ


ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  12 minutes ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  30 minutes ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  36 minutes ago
ਟਾਂਗਰਾ, 7 ਦਸੰਬਰ (ਹਰਜਿੰਦਰ ਸਿੰਘ ਕਲੇਰ)- ਅੰਮ੍ਰਿਤਸਰ ਦੇ ਅੱਡਾ ਟਾਂਗਰਾ ਦੇ ਨਜ਼ਦੀਕੀ ਪਿੰਡ ਛੱਜਲਵੱਢੀ ਵਿਖੇ 5-6 ਲੁਟੇਰਿਆਂ ਵਲੋਂ ਬੰਦੂਕ ਦੀ ਨੋਕ 'ਤੇ ਪੰਜਾਬ ਐਂਡ ਸਿੰਧ ਬੈਂਕ 'ਚੋਂ 7 ਲੱਖ, 83 ਹਜ਼ਾਰ ਰੁਪਏ ਦੀ ਨਕਦੀ ਲੁੱਟ...
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  50 minutes ago
ਗੁਰਦਾਸਪੁਰ, 7 ਦਸੰਬਰ (ਆਰਿਫ਼)- ਪੰਜਾਬ ਅੰਦਰ ਹੋਈਆਂ ਯੂਥ ਕਾਂਗਰਸ ਦੀਆ ਚੋਣਾਂ 'ਚ ਗੁਰਦਾਸਪੁਰ ਦੇ ਵਿਧਾਇਕ ਬ੍ਰਿੰਦਰਮੀਤ ਸਿੰਘ ਪਾਹੜਾ ਦੇ ਭਰਾ ਅਤੇ ਮਿਲਕ ਪਲਾਂਟ ਗੁਰਦਾਸਪੁਰ...
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 1 hour ago
ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)- ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾਂ 'ਚ ਵਿਧਾਇਕ ਗੁਰਕੀਰਤ ਸਿੰਘ ਦੇ ਨਜ਼ਦੀਕੀ ਅਮਿਤ ਤਿਵਾੜੀ ਜ਼ਿਲ੍ਹਾ ਯੂਥ ਕਾਂਗਰਸ ਖੰਨਾ ਦੇ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਨੂੰ...
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 1 hour ago
ਫ਼ਰੀਦਕੋਟ, 7 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਵਲੋਂ ਇਨਸਾਫ਼ ਲਈ ਜਬਰ ਵਿਰੋਧੀ ਐਕਸ਼ਨ ਕਮੇਟੀ ਦੀ ਅਗਵਾਈ 'ਚ ਅੱਜ ਕੀਤੇ ਰੋਸ ਪ੍ਰਦਰਸ਼ਨ ਦੌਰਾਨ...
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 1 hour ago
ਮੋਗਾ, 7 ਦਸੰਬਰ (ਗੁਰਤੇਜ ਬੱਬੀ, ਸੁਰਿੰਦਰਪਾਲ ਸਿੰਘ)- ਅਸਮਾਨੀ ਚੜ੍ਹੀ ਪਿਆਜ਼ ਦੀ ਕੀਮਤ ਨੂੰ ਲੈ ਕੇ ਅੱਜ ਮੋਗਾ ਦੇ ਮੁੱਖ ਚੌਕ 'ਚ ਆਮ ਆਦਮੀ ਪਾਰਟੀ ਦੇ ਆਗੂਆਂ, ਹਲਕਾ ਵਿਧਾਇਕ ਨਿਹਾਲ ਸਿੰਘ ਵਾਲਾ...
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਸਫਦਰਜੰਗ ਹਸਪਤਾਲ 'ਚ ਉਨਾਓ ਜਬਰ ਜਨਾਹ ਪੀੜਤਾ ਦਾ ਪੋਸਟਮਾਰਟਮ ਹੋ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਹਸਪਤਾਲ ਵਲੋਂ ਬਿਆਨ...
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 2 hours ago
ਰਾਏਕੋਟ, 7 ਦਸੰਬਰ (ਸੁਸ਼ੀਲ)- ਨੇੜਲੇ ਪਿੰਡ ਬਸਰਾਵਾਂ ਵਿਖੇ ਬੀਤੀ ਰਾਤ ਕਿਸੇ ਅਣਪਛਾਤੇ ਵਿਅਕਤੀ ਵਲੋਂ ਇੱਕ ਮਾਂ ਅਤੇ ਉਸ ਦੇ ਪੁੱਤਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤੇ ਜਾਣ ਦੀ...
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਜੈਤੋ, 7 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਥਾਨਕ ਐੱਸ. ਡੀ. ਐੱਮ. ਦੇ ਦਫ਼ਤਰ ਅੱਗੇ ਪਿਛਲੇ ਇੱਕ...
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 3 hours ago
ਡੇਰਾ ਬਾਬਾ ਨਾਨਕ, 7 ਦਸੰਬਰ (ਕਮਲ ਕਾਹਲੋਂ, ਅਵਤਾਰ ਸਿੰਘ ਰੰਧਾਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਸੰਬੰਧੀ ਸੰਗਤਾਂ ਦੀ ਰਿਹਾਇਸ਼ ਪ੍ਰਬੰਧਾਂ...
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 3 hours ago
ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)- ਦਸਵੀਂ ਜਮਾਤ 'ਚ ਪੜ੍ਹਨ ਵਾਲੀ 16 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਖੰਨਾ ਸਿਟੀ 1 ਦੀ ਪੁਲਿਸ ਨੇ ਇੱਕ ਨੌਜਵਾਨ, ਉਸ ਦੀ...
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 3 hours ago
ਮੋਗਾ, 7 ਦਸੰਬਰ (ਗੁਰਤੇਜ ਬੱਬੀ)- ਮੋਗਾ ਜ਼ਿਲ੍ਹੇ ਦੇ ਪਿੰਡ ਡਗਰੂ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਕੁਝ ਮੈਂਬਰਾਂ ਵਲੋਂ ਪਿਛਲੇ 15 ਸਾਲ ਤੋਂ ਲੰਗਰ ਬਣਾਉਣ ਦੀ...
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 3 hours ago
ਲਖਨਊ, 7 ਦਸੰਬਰ- ਦਿੱਲੀ ਦੇ ਸਫਦਰਜੰਗ ਹਸਪਤਾਲ 'ਚ ਉਨਾਓ ਜਬਰ ਜਨਾਹ ਪੀੜਤਾ ਦੇ ਦੇਹਾਂਤ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਉਨਾਓ ਪਹੁੰਚੀ ਹੈ। ਉਨ੍ਹਾਂ ਨੇ ਇੱਥੇ ਪੀੜਤਾ...
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  about 4 hours ago
ਲਖਨਊ, 7 ਦਸੰਬਰ- ਉਨਾਓ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਤੋਂ ਉਨਾਓ ਸਥਿਤ ਉਸ ਦੇ ਜੱਦੀ ਪਿੰਡ 'ਚ ਲਿਜਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ...
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 4 hours ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 4 hours ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 4 hours ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  about 4 hours ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550

ਪਹਿਲਾ ਸਫ਼ਾ

ਰਾਸ਼ਟਰਮੰਡਲ ਖੇਡਾਂ ਸਮਾਪਤ

26 ਸੋਨ ਸਮੇਤ ਭਾਰਤ ਨੇ ਜਿੱਤੇ ਕੁੱਲ 66 ਤਗਮੇ

ਗੋਲਡ ਕੋਸਟ, 15 ਅਪ੍ਰੈਲ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਗੋਲਡ ਕੋਸਟ ਸ਼ਹਿਰ ਵਿਚ 21ਵੀਆਂ ਰਾਸ਼ਟਰਮੰਡਲ ਖੇਡਾਂ ਸਮਾਪਤ ਹੋ ਗਈਆਂ | ਇਸ ਵਾਰ ਭਾਰਤ ਨੇ 26 ਸੋਨ ਸਮੇਤ ਕੁੱਲ 66 ਤਗਮੇ ਜਿੱਤੇ | ਆਖਰੀ ਦਿਨ ਇਕ ਸੋਨ, 4 ਚਾਂਦੀ ਤੇ 2 ਕਾਂਸੀ ਦੇ ਤਗਮਿਆਂ ਨਾਲ ਭਾਰਤ ਨੇ ...

ਪੂਰੀ ਖ਼ਬਰ »

ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਨੂੰ ਭਾਰਤੀ ਰਾਜਦੂਤ ਨੂੰ ਮਿਲਣ ਤੋਂ ਰੋਕਿਆ

ਭਾਰਤ ਨੇ ਦਰਜ ਕਰਵਾਇਆ ਸਖ਼ਤ ਰੋਸ ਨਵੀਂ ਦਿੱਲੀ, 15 ਅਪ੍ਰੈਲ (ਉਪਮਾ ਡਾਗਾ ਪਾਰਥ)-ਭਾਰਤ ਨੇ ਸਿੱਖ ਸ਼ਰਧਾਲੂਆਂ ਨੂੰ ਤਿੰਨ ਮੌਕਿਆਂ 'ਤੇ ਪਾਕਿਸਤਾਨ ਵਲੋਂ ਉਸ ਦੇ ਦੇਸ਼ ਅੰਦਰ ਭਾਰਤੀ ਕੂਟਨੀਤਕਾਂ ਨਾਲ ਮੁਲਾਕਾਤ ਕਰਨ ਤੋਂ ਰੋਕਣ ਅਤੇ ਇਥੋਂ ਤਕ ਗੁਰਦੁਆਰਾ ਪੰਜਾ ਸਾਹਿਬ ...

ਪੂਰੀ ਖ਼ਬਰ »

ਅਰੁਣ ਜੇਤਲੀ ਨੇ ਰਾਜ ਸਭਾ ਮੈਂਬਰ ਵਜੋਂ ਲਿਆ ਹਲਫ਼

ਨਵੀਂ ਦਿੱਲੀ, 15 ਅਪ੍ਰੈਲ (ਉਪਮਾ ਡਾਗਾ ਪਾਰਥ)-ਖਜ਼ਾਨਾ ਮੰਤਰੀ ਅਰੁਣ ਜੇਤਲੀ ਨੇ ਅੱਜ ਰਾਜ ਸਭਾ ਮੈਂਬਰ ਵਜੋਂ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਦੇ ਦਫ਼ਤਰ 'ਚ ਹਲਫ ਲਿਆ | ਜੇਤਲੀ ਹਾਲ 'ਚ ਰਾਜ ਸਭਾ ਮੈਂਬਰਾਂ ਲਈ ਹੋਈਆਂ ਚੋਣਾਂ 'ਚ ਉੱਤਰ ਪ੍ਰਦੇਸ਼ 'ਚੋਂ ਚੁਣੇ ਗਏ ਸਨ | ਰਾਜ ...

ਪੂਰੀ ਖ਼ਬਰ »

ਮੌਸੂਲ ਕਤਲੇਆਮ ਦੇ ਬਾਵਜੂਦ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ 'ਚ ਅਜੇ ਵੀ ਇਰਾਕ ਜਾਣ ਦੀ ਖਿੱਚ

ਦੁਬਈ ਨਾਲੋਂ ਇਰਾਕ 'ਚ ਕਈ ਗੁਣਾ ਵੱਧ ਤਨਖ਼ਾਹ ਮਿਲਦੀ ਹੈ ਉਸਾਰੀ ਮਜ਼ਦੂਰਾਂ ਨੂੰ ਚੰਡੀਗੜ੍ਹ, 15 ਅਪ੍ਰੈਲ (ਏਜੰਸੀ)-ਚੰਗੀ ਜ਼ਿੰਦਗੀ ਲਈ ਆਪਣਾ ਘਰ-ਬਾਹਰ ਛੱਡ ਕੇ ਇਰਾਕ ਗਏ 39 ਭਾਰਤੀਆਂ ਨੂੰ ਆਖਿਰਕਾਰ ਤਾਬੂਤਾਂ 'ਚ ਦੇਸ਼ ਪਰਤਣਾ ਪਿਆ, ਪਰ ਇਰਾਕ ਦੇ ਮੌਸੂਲ 'ਚ ਵਾਪਰੇ ...

ਪੂਰੀ ਖ਼ਬਰ »

ਪਾਕਿ ਸੈਨਾ ਮੁਖੀ ਵਲੋਂ ਭਾਰਤ ਨਾਲ ਗੱਲਬਾਤ ਦੀ ਹਮਾਇਤ

ਇਸਲਾਮਾਬਾਦ, 15 ਅਪ੍ਰੈਲ (ਪੀ. ਟੀ. ਆਈ.)-ਪਾਕਿਸਤਾਨ ਦੇ ਸੈਨਾ ਮੁੱਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਕਿਹਾ ਕਿ ਕਸ਼ਮੀਰ ਸਮੇਤ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਿਵਾਦ ਵਾਲੇ ਮੁੱਦਿਆਂ ਦਾ ਸ਼ਾਂਤਮਈ ਹੱਲ ਵਿਆਪਕ ਤੇ ਅਰਥ ਭਰਪੂਰ ਗੱਲਬਾਤ ਰਾਹੀਂ ਲੱਭਿਆ ਜਾ ਸਕਦਾ ਹੈ | ...

ਪੂਰੀ ਖ਼ਬਰ »

ਰਾਈਜ਼ਿੰਗ ਸਟਾਰ 2 ਦਾ ਤਾਜ ਹੇਮੰਤ ਬਿ੍ਜਵਾਸੀ ਸਿਰ ਸਜਿਆ

ਪੰਜਾਬ ਦਾ ਰੋਹਨਪ੍ਰੀਤ ਦੂਸਰੇ ਨੰਬਰ 'ਤੇ ਰਿਹਾ ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ) -ਕਲਰਸ ਚੌਨਲ 'ਤੇ ਚੱਲਦੇ ਗਾਇਕੀ ਦੇ ਰਿਐਲਿਟੀ ਸ਼ੋਅ ' ਰਾਈਜ਼ਿੰਗ ਸਟਾਰ - 2' ਦੇ ਫਾਈਨਲ 'ਚ ਹੇਮੰਤ ਬਿ੍ਜਵਾਸੀ ਦੇ ਸਿਰ ਜੇਤੂ ਦਾ ਤਾਜ ਸਜਿਆ ਹੈ ਜਦਕਿ ਪੰਜਾਬ ਦੇ ਪਟਿਆਲਾ ਦਾ ...

ਪੂਰੀ ਖ਼ਬਰ »

ਸਰਹੱਦ 'ਤੇ ਅਫ਼ਗਾਨ ਤੇ ਪਾਕਿ ਫ਼ੌਜਾਂ ਵਿਚਾਲੇ ਗੋਲੀਬਾਰੀ, 3 ਮੌਤਾਂ

ਖੋਸਟ (ਅਫ਼ਗਾਨਿਸਤਾਨ), 15 ਅਪ੍ਰੈਲ (ਏਜੰਸੀ)-ਅਫ਼ਗਾਨਿਸਤਾਨ ਤੇ ਪਾਕਿਸਤਾਨ ਵਿਚਾਲੇ ਸਰਹੱਦ ਨੂੰ ਲੈ ਕੇ ਪੈਦਾ ਹੋਏ ਤਨਾਅ ਦੇ ਚਲਦਿਆਂ ਦੋਵਾਂ ਦੇਸ਼ਾਂ ਦੀਆਂ ਫ਼ੌਜਾਂ ਵਲੋਂ ਇਕ ਦੂਜੇ 'ਤੇ ਕੀਤੀ ਗਈ ਗੋਲੀਬਾਰੀ ਦੌਰਾਨ ਦੋ ਪਾਕਿਸਤਾਨੀ ਸੈਨਿਕਾਂ ਸਮੇਤ 3 ਲੋਕਾਂ ਦੀ ...

ਪੂਰੀ ਖ਼ਬਰ »

ਵਾਹਨਾਂ ਦੀ ਗਤੀ ਵੱਧ ਤੋਂ ਵੱਧ 120 ਤੇ ਘੱਟੋ-ਘੱਟ 50 ਕਿਲੋਮੀਟਰ ਪ੍ਰਤੀ ਘੰਟਾ ਤੈਅ

ਲੁਧਿਆਣਾ, 15 ਅਪ੍ਰੈਲ (ਪੁਨੀਤ ਬਾਵਾ)-ਭਾਰਤ ਸਰਕਾਰ ਦੇ ਸੜਕ ਤੇ ਟਰਾਂਸਪੋਰਟ ਵਿਭਾਗ ਵਲੋਂ ਦੇਸ਼ ਦੀਆਂ ਵੱਖ-ਵੱਖ ਸੜਕਾਂ 'ਤੇ ਵਾਹਨ ਚਲਾਉਣ ਲਈ ਗਤੀ ਸੀਮਾ ਦੀ ਸੂਚੀ ਜਾਰੀ ਕੀਤੀ ਹੈ, ਜਿਸ ਤਹਿਤ ਹੁਣ ਦੇਸ਼ ਭਰ 'ਚ ਸੜਕਾਂ 'ਤੇ ਵਾਹਨ ਚਲਾਉਣੇ ਕਾਨੂੰਨੀ ਤੌਰ 'ਤੇ ਸਹੀ ਹੋਣਗੇ ...

ਪੂਰੀ ਖ਼ਬਰ »

ਪੁੱਤ ਵਲੋਂ ਮਾਂ ਦਾ ਕਤਲ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜੋਧੇਵਾਲ ਦੇ ਇਲਾਕੇ ਟਿੱਬਾ ਰੋਡ 'ਤੇ ਇਕ ਕਲਯੁੱਗੀ ਪੁੱਤਰ ਵਲੋਂ ਆਪਣੀ ਮਾਂ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਸਤੀ ਜੋਧੇਵਾਲ ਦੇ ...

ਪੂਰੀ ਖ਼ਬਰ »

ਸ਼ਿਵ ਸੈਨਾ (ਬਾਲ ਠਾਕਰੇ) ਦੇ ਸੂਬਾ ਉਪ ਪ੍ਰਧਾਨ ਸਮੇਤ ਚਾਰ ਗਿ੍ਫ਼ਤਾਰ

• ਫਗਵਾੜਾ 'ਚ ਸਥਿਤੀ ਤਣਾਅਪੂਰਨ • ਕੁਝ ਸਕੂਲਾਂ ਨੇ ਕੀਤੀ ਅੱਜ ਛੁੱਟੀ ਫਗਵਾੜਾ, 15 ਅਪ੍ਰੈਲ (ਹਰੀਪਾਲ ਸਿੰਘ)-ਫਗਵਾੜਾ ਵਿਖੇ ਇਕ ਫਲੈਕਸ ਬੋਰਡ ਨੂੰ ਲੈ ਕਿ ਦੋ ਫ਼ਿਰਕਿਆਂ ਵਿਚ ਹੋਏ ਤਕਰਾਰ ਦੇ ਤੀਸਰੇ ਦਿਨ ਵੀ ਸ਼ਹਿਰ ਵਿਚ ਸਥਿਤੀ ਤਣਾਅਪੂਰਨ ਬਣੀ ਰਹੀ | ਅੱਜ ਪੁਲਿਸ ...

ਪੂਰੀ ਖ਼ਬਰ »

4 ਜ਼ਿਲਿ੍ਹਆਂ 'ਚ ਅੱਜ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਰਹਿਣਗੀਆਂ ਠੱਪ

ਚੰਡੀਗੜ੍ਹ, 15 ਅਪ੍ਰੈਲ (ਅਜੀਤ ਬਿਊਰੋ)-ਫਗਵਾੜਾ 'ਚ 2 ਭਾਈਚਾਰਿਆਂ ਦਰਮਿਆਨ ਹੋਈ ਹਿੰਸਕ ਝੜਪ ਦੇ ਮੱਦੇਨਜ਼ਰ ਲੋਕਾਂ 'ਚ ਅਮਨ-ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਵਾਸਤੇ ਪੰਜਾਬ ਸਰਕਾਰ ਨੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਰੋਕਣ ਲਈ 4 ਜ਼ਿਲਿ੍ਹਆਂ 'ਚ ਮੋਬਾਈਲ ...

ਪੂਰੀ ਖ਼ਬਰ »

ਡੀ.ਜੀ.ਪੀ. ਵਲੋਂ ਹਾਲਾਤ ਦਾ ਜਾਇਜ਼ਾ

ਜਲੰਧਰ, 15 ਅਪ੍ਰੈਲ (ਮੇਜਰ ਸਿੰਘ)-ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਸ੍ਰੀ ਸੁਰੇਸ਼ ਅਰੋੜਾ ਨੇ ਪੀ. ਏ. ਪੀ. ਜਲੰਧਰ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦੁਆਬਾ ਖੇਤਰ ਵਿਚ ਅਮਨ-ਕਾਨੂੰਨ ਦੇ ਹਾਲਤ ਦਾ ਜਾਇਜ਼ਾ ਲਿਆ ਤੇ ਪੂਰੇ ਦੁਆਬਾ ਖੇਤਰ ਵਿਚ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਕੈਪਟਨ

ਚੰਡੀਗੜ੍ਹ, 15 ਅਪ੍ਰੈਲ (ਅਜੀਤ ਬਿਊਰੋ)-ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵਿਰੁੱਧ ਸੁਪਰੀਮ ਕੋਰਟ ਵਿਚਲੇ ਕੇਸ ਵਿਚ ਪੰਜਾਬ ਸਰਕਾਰ ਵਲੋਂ ਆਪਣੇ ਹੀ ਕੈਬਨਿਟ ਮੰਤਰੀ ਦੀ 3 ਸਾਲਾ ਮੁਲਤਵੀ ਸਜ਼ਾ ਨੂੰ ਬਹਾਲ ਰੱਖਣ ਸਬੰਧੀ ਲਏ ਗਏ ਹੈਰਾਨੀਜਨਕ ਸਟੈਂਡ ...

ਪੂਰੀ ਖ਼ਬਰ »

ਪਰਮੀਸ਼ ਵਰਮਾ 'ਤੇ ਹਮਲੇ ਸਬੰਧੀ ਹਿਮਾਚਲ ਤੋਂ ਹਰਵਿੰਦਰ ਸਿੰਘ ਗਿ੍ਫ਼ਤਾਰ

ਪੰਜਾਬ ਪੁਲਿਸ ਨੇ ਖ਼ੁਫ਼ੀਆ ਆਪ੍ਰੇਸ਼ਨ ਤਹਿਤ ਕੀਤਾ ਕਾਬੂ ਬੱਦੀ, 15 ਅਪ੍ਰੈਲ (ਰਿਸ਼ੀ ਠਾਕੁਰ)-ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਹੋਏ ਹਮਲੇ ਦੇ ਤਾਰ ਦੂਨ ਵਿਧਾਨ ਸਭਾ ਦੇ ਬੱਦੀ ਨਾਲ ਜੁੜੇ ਹਨ | ਸ਼ੁੱਕਰਵਾਰ ਨੂੰ ਪਰਮੀਸ਼ 'ਤੇ ਹੋਏ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਨੇ ...

ਪੂਰੀ ਖ਼ਬਰ »

- ਕਠੂਆ ਜਬਰ ਜਨਾਹ -

ਮਹਿਬੂਬਾ ਮੁਫ਼ਤੀ ਵਲੋਂ ਭਾਜਪਾ ਮੰਤਰੀਆਂ ਦੇ ਅਸਤੀਫ਼ੇ ਪ੍ਰਵਾਨ

ਸ੍ਰੀਨਗਰ, 15 ਅਪ੍ਰੈਲ (ਏਜੰਸੀ)-ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਕਠੂਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਦੇ ਸਬੰਧ 'ਚ ਗਿ੍ਫ਼ਤਾਰ ਕੀਤੇ ਗਏ ਲੋਕਾਂ ਦੇ ਸਮਰਥਨ 'ਚ ਕੀਤੀ ਰੈਲੀ 'ਚ ਭਾਗ ਲੈਣ ਵਾਲੇ ਦੋ ਵਿਵਾਦਤ ਭਾਜਪਾ ਮੰਤਰੀਆਂ ਦੇ ਅਸਤੀਫ਼ਿਆਂ ਨੂੰ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼ ਨੂੰ ਅਯੋਗ ਠਹਿਰਾਉਣ ਵਾਲੇ ਜੱਜ ਦੇ ਘਰ 'ਤੇ ਗੋਲੀਬਾਰੀ

ਲਾਹੌਰ, 15 ਅਪ੍ਰੈਲ (ਏਜੰਸੀ)- ਪਾਕਿਸਤਾਨੀ ਸੁਪਰੀਮ ਕੋਰਟ ਦੇ ਜੱਜ ਜਿਸ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਅਯੋਗ ਠਹਿਰਾਇਆ ਸੀ, ਉਨ੍ਹਾਂ ਦੇ ਘਰ ਬਾਹਰ ਅਣਪਛਾਤੇ ਬੰਦੂਕਧਾਰੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ ਹਨ | ਸੁਪਰੀਮ ਕੋਰਟ ਵਲੋਂ ਜਾਰੀ ਹੋਏ ਬਿਆਨ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਮਾਮਲੇ 'ਚ ਭਾਜਪਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ-ਜਾਵੜੇਕਰ

ਨਵੀਂ ਦਿੱਲੀ, 15 ਅਪ੍ਰੈਲ (ਉਪਮਾ ਡਾਗਾ ਪਾਰਥ)-ਕਠੂਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਰਾਸ਼ਟਰ ਵਿਆਪੀ ਵਿਰੋਧ ਦਾ ਸਾਹਮਣਾ ਕਰ ਰਹੀ ਭਾਜਪਾ ਨੇ ਹਮਲਾਵਰ ਹੋਈ ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਨਿਸ਼ਾਨਾ ਬਣਾਇਆ | ਮਨੁੱਖੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰੀ ਪ੍ਰਕਾਸ਼ ...

ਪੂਰੀ ਖ਼ਬਰ »

-ਖਜੂਰੀਆ ਦੀ ਮੰਗੇਤਰ ਨੇ ਕਿਹਾ- ਦੋਸ਼ੀ ਸਾਬਤ ਹੋਇਆ ਤਾਂ ਨਹੀਂ ਕਰਾਂਗੀ ਵਿਆਹ

ਸ੍ਰੀਨਗਰ, 15 ਅਪ੍ਰੈਲ (ਏਜੰਸੀ)-ਕਠੂਆ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਕਥਿਤ ਦੋਸ਼ੀ ਪੁਲਿਸ ਕਰਮੀ ਦੀਪਕ ਖਜੂਰੀਆ ਦੀ ਮੰਗੇਤਰ ਆਪਣੇ ਭਵਿੱਖ ਬਾਰੇ ਫ਼ੈਸਲਾ ਲੈਣ ਤੋਂ ਪਹਿਲਾਂ ਇਕ ਵਾਰ ਜੇਲ੍ਹ 'ਚ ਦੀਪਕ ਨੂੰ ਮਿਲਣਾ ਚਾਹੁੰਦੀ ਹੈ ਤੇ ਆਪਣੇ ਮਨ 'ਚ ਉਭਰ ਰਹੇ ਸਵਾਲਾਂ ਦਾ ਜਵਾਬ ਮੰਗਣਾ ਚਾਹੁੰਦੀ ਹੈ | ਐਮ.ਏ. ਦੀ ਪੜ੍ਹਾਈ ਕਰ ਰਹੀ ਦੋਸ਼ੀ ਦੇ ਮੰਗੇਤਰ ਚਾਹੁੰਦੀ ਹੈ ਕਿ ਉਹ ਆਪ ਆਪਣੇ ਹੋਣ ਵਾਲੇ ਪਤੀ ਤੋਂ ਪੁੱਛੇ ਕਿ ਸੱਚ 'ਚ ਉਸ ਨੇ ਇਹ ਗੁਨਾਹ ਕੀਤਾ | ਸੂਤਰਾਂ ਅਨੁਸਾਰ ਮੰਗੇਤਰ ਨੇ ਕਿਹਾ ਹੈ ਕਿ ਉਸ ਨੂੰ ਪਤਾ ਹੈ ਕਿ ਖਜੂਰੀਆ ਉਸ ਨਾਲ ਝੂਠ ਨਹੀਂ ਬੋਲੇਗਾ ਅਤੇ ਜੇਕਰ ਉਹ ਇਸ ਗੁਨਾਹ 'ਚ ਸ਼ਾਮਿਲ ਹੋਣ ਤੋਂ ਇਨਕਾਰ ਕਰਦਾ ਹੈ ਤਾਂ ਮੈਂ ਉਦੋਂ ਤੱਕ ਉਡੀਕ ਕਰਾਂਗੀ, ਜਦੋਂ ਤੱਕ ਉਹ ਜੇਲ ਤੋਂ ਛੁੱਟ ਕੇ ਵਾਪਸ ਨਹੀਂ ਆ ਜਾਂਦਾ ਤੇ ਜੇਕਰ ਉਹ ਇਸ 'ਚ ਸ਼ਾਮਿਲ ਹੋਏਗਾ ਤਾਂ ਮੈਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਆਪਣੇ ਲਈ ਕੋਈ ਹੋਰ ਲੜਕਾ ਲੱਭਣ ਲਈ ਕਹਾਂਗੀ |


ਖ਼ਬਰ ਸ਼ੇਅਰ ਕਰੋ

ਖੁੰਢ-ਚਰਚਾ

ਸਰਕਾਰੀ ਨੌਕਰੀ ਜੇਕਰ ਅਜੋਕੇ ਸਮੇੇਂ ਦੇ ਨੌਜਵਾਨ ਵਰਗ ਦਾ ਨੌਕਰੀ ਪ੍ਰਤੀ ਰੁਝਾਨ ਵੇਖਣਾ ਹੋਵੇ ਤਾਂ ਸਰਕਾਰੀ ਅਦਾਰਿਆਂ 'ਚ ਮੰਗੀਆਂ ਅਸਾਮੀਆਂ ਨੂੰ ਭਰਨ ਲਈ ਭੇਜੀਆਂ ਅਰਜ਼ੀਆਂ 'ਚੋਂ ਆਸਾਨੀ ਨਾਲ ਵਾਚਿਆ ਜਾ ਸਕਦਾ ਹੈ | ਪਿਛਲੇ ਦਿਨੀਂ ਪੰਜਾਬ ਦੇ ਜ਼ਿਲ੍ਹਾ ...

ਪੂਰੀ ਖ਼ਬਰ »

-ਕਠੂਆ ਜਬਰ ਜਨਾਹ ਮਾਮਲਾ-

ਪਰਿਵਾਰ ਮਾਮਲੇ ਨੂੰ ਬਾਹਰਲੇ ਰਾਜ 'ਚ ਤਬਦੀਲ ਕਰਨ ਲਈ ਸੁਪਰੀਮ ਕੋਰਟ 'ਚ ਅਪੀਲ ਕਰੇਗਾ

ਸ੍ਰੀਨਗਰ, 15 ਅਪ੍ਰੈ©ਲ (ਮਨਜੀਤ ਸਿੰਘ)- ਕਠੂਆ ਵਿਖੇ ਬਕਰਵਾਲ ਭਾਈਚਾਰੇ ਦੀ ਨਾਬਾਲਗ ਬੱਚੀ ਆਸਿਫਾ (8) ਨਾਲ ਜਬਰ ਜਨਾਹ ਦੇ ਮਾਮਲੇ ਨੂੰ ਪੀੜਤ ਪਰਿਵਾਰ ਨੇ ਬਾਹਰਲੇ ਰਾਜ 'ਚ ਤਬਦੀਲ ਕਰਨ ਲਈ ਸੁਪਰੀਮ ਕੋਰਟ 'ਚ ਅਪੀਲ ਕਰਨ ਦਾ ਫੈਸਲਾ ਕੀਤਾ ਹੈ | ਪੀੜਤ ਪਰਿਵਾਰ ਨੇ ਇਸ ਮਾਮਲੇ ...

ਪੂਰੀ ਖ਼ਬਰ »

ਭਾਰਤੀ ਹਵਾਈ ਸੈਨਾ ਵਲੋਂ ਗਗਨ ਸ਼ਕਤੀ ਅਭਿਆਸ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)-ਪਾਕਿਸਤਾਨ ਤੇ ਚੀਨ ਨਾਲ ਲੱਗਦੇ ਸਰਹੱਦੀ ਇਲਾਕਿਆਂ 'ਚ ਪਿਛਲੇ ਕੁਝ ਦਿਨਾਂ ਤੋਂ ਸਾਰੇ ਤਰ੍ਹਾਂ ਦੇ ਯੁੱਧ ਖੇਤਰਾਂ 'ਚ ਆਪਣੀਆਂ ਤਿਆਰੀਆਂ ਨੂੰ ਪਰਖਣ ਲਈ ਅਭਿਆਸ 'ਚ ਜੁੱਟੀ ਹਵਾਈ ਸੈਨਾ ਨੇ ਥਲ ਸੈਨਾ ਦੀ ਪੈਰਾਸ਼ੂਟ ਬਿ੍ਗੇਡ ਨਾਲ ਮਿਲ ...

ਪੂਰੀ ਖ਼ਬਰ »

ਇੰਗਲੈਂਡ ਤੇ ਸਵੀਡਨ ਨਾਲ ਮਜ਼ਬੂਤ ਸਬੰਧਾਂ ਲਈ ਵਚਨਬੱਧ ਹੈ ਭਾਰਤ-ਮੋਦੀ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)- ਸਵੀਡਨ ਤੇ ਇੰਗਲੈਂਡ ਦੇ ਦੌਰੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਹ ਦੋਵਾਂ ਦੇਸ਼ਾਂ ਨਾਲ ਵਪਾਰ, ਨਿਵੇਸ਼ ਤੇ ਊਰਜਾ ਸਮੇਤ ਵੱਖ-ਵੱਖ ਖੇਤਰਾਂ 'ਚ ਦੁਵੱਲੇ ਸਬੰਧ ਮਜ਼ਬੂਤ ਕਰਨ ਲਈ ਵਚਨਬੱਧ ਹੈ | ਪ੍ਰਧਾਨ ...

ਪੂਰੀ ਖ਼ਬਰ »

ਹੱਤਿਆ ਤੋਂ ਪਹਿਲਾਂ ਬੱਚੀ ਨੂੰ ਤਸੀਹੇ ਦੇ ਕੇ ਜਬਰ ਜਨਾਹ ਕੀਤਾ ਗਿਆ-ਸੂਰਤ ਪੁਲਿਸ

ਸੂਰਤ, 15 ਅਪ੍ਰੈਲ (ਏਜੰਸੀ)- ਸੂਰਤ ਪੁਲਿਸ ਨੇ ਦੱਸਿਆ ਕਿ ਨਾਬਾਲਗ ਲੜਕੀ ਨੂੰ ਮਾਰਨ ਤੋਂ ਪਹਿਲਾਂ ਅਗਵਾ ਕੀਤਾ ਗਿਆ ਸੀ ਤੇ ਹੋਰ ਕਈ ਤਸੀਹੇ ਦਿੱਤੇ ਗਏ ਸਨ | ਉਨ੍ਹਾਂ ਦੱਸਿਆ ਕਿ ਇਥੋਂ ਦੇ ਬੇਸਤਨ ਇਲਾਕੇ 'ਚੋਂ ਜਿਸ ਅਣਪਛਾਤੀ ਲੜਕੀ ਦੀ ਲਾਸ਼ ਮਿਲੀ ਹੈ, ਉਸ ਦੀ ਉਮਰ 9 ਤੋਂ 11 ...

ਪੂਰੀ ਖ਼ਬਰ »

ਪਾਕਿਸਤਾਨ 'ਚ ਗਿਰਜਾਘਰ 'ਤੇ ਹਮਲਾ 2 ਹਲਾਕ, 5 ਜ਼ਖ਼ਮੀ

ਕਰਾਚੀ, 15 ਅਪ੍ਰੈਲ (ਏਜੰਸੀ)-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਕੋਇਟਾ ਵਿਖੇ ਅੱਜ ਇਕ ਗਿਰਜਾਘਰ 'ਚ ਪ੍ਰਾਰਥਨਾ ਸਭਾ ਤੋਂ ਬਾਅਦ ਅਣਪਛਾਤੇ ਮੋਟਰ ਸਾਈਕਲ ਸਵਾਰਾਂ ਵਲੋਂ ਕੀਤੀ ਅਨ੍ਹੇਵਾਹ ਗੋਲੀਬਾਰੀ 'ਚ 2 ਲੋਕ ਮਾਰੇ ਗਏ ਤੇ 5 ਹੋਰ ਜ਼ਖਮੀ ਹੋ ਗਏ ਹਨ | ਐਕਸਪ੍ਰੈਸ ...

ਪੂਰੀ ਖ਼ਬਰ »

ਗੁਜਰਾਤ 'ਚ ਸੜਕ ਹਾਦਸਾ-7 ਔਰਤਾਂ ਸਮੇਤ 10 ਦੀ ਮੌਤ

ਗਾਂਧੀਧਾਮ (ਗੁਜਰਾਤ), 15 ਅਪ੍ਰੈਲ (ਪੀ. ਟੀ. ਆਈ.)-ਗੁਜਰਾਤ ਦੇ ਕੱਛ ਜ਼ਿਲ੍ਹੇ 'ਚ ਇਕ ਬੱਸ ਅਤੇ ਟਰੈਕਟਰ-ਟਰਾਲੀ ਵਿਚਾਲੇ ਟੱਕਰ ਹੋਣ ਤੋਂ ਬਾਅਦ 7 ਔਰਤਾਂ ਸਮੇਤ 10 ਲੋਕਾਂ ਦੀ ਮੌਤ ਹੋ ਗਈ | ਮਿ੍ਤਕਾਂ 'ਚ ਇਕ ਨਾਬਾਲਗ ਬੱਚਾ ਵੀ ਸ਼ਾਮਿਲ ਹੈ | ਬਾਚਾਓ ਪੁਲਿਸ ਥਾਣੇ ਦੇ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX