ਤਾਜਾ ਖ਼ਬਰਾਂ


ਬਗਦਾਦ 'ਚ ਆਤਮਘਾਤੀ ਹਮਲਾ, ਸੱਤ ਦੀ ਮੌਤ
. . .  10 minutes ago
ਬਗਦਾਦ, 24 ਮਈ- ਇਰਾਕ ਦੀ ਰਾਜਧਾਨੀ ਬਗਦਾਦ 'ਚ ਇੱਕ ਪਾਰਕ 'ਚ ਵੀਰਵਾਰ ਨੂੰ ਹੋਏ ਇੱਕ ਆਤਮਘਾਤੀ ਹਮਲੇ 'ਚ ਪੁਲਿਸ ਕਰਮਚਾਰੀ ਸਮੇਤ ਘੱਟੋ-ਘੱਟ ਸੱਤ ਲੋਕਾਂ ਦੀ ਮੌਤ ਹੋ ਗਈ, ਜਦਕਿ 16 ਲੋਕ ਹੋਰ ਜ਼ਖ਼ਮੀ ਹੋਏ ਹਨ। ਇਰਾਕੀ ਸੁਰੱਖਿਆ ਅਧਿਕਾਰੀਆਂ...
ਜਗਤਾਰ ਸਿੰਘ ਤਾਰਾ ਅਤੇ ਰਮਨਦੀਪ ਸਿੰਘ ਨੂੰ ਕੀਤਾ ਗਿਆ ਪਟਿਆਲਾ ਅਦਾਲਤ 'ਚ ਪੇਸ਼
. . .  10 minutes ago
ਪਟਿਆਲਾ, 24 ਮਈ - ਰਾਸ਼ਟਰੀ ਸਿੱਖ ਸੰਗਤ ਦੇ ਸੂਬਾ ਪ੍ਰਧਾਨ ਰੁਲਦਾ ਸਿੰਘ ਕਤਲ ਮਾਮਲੇ ਵਿਚ ਜਗਤਾਰ ਸਿੰਘ ਤਾਰਾ ਅਤੇ ਰਮਨਦੀਪ ਸਿੰਘ ਗੋਲਡੀ ਨੂੰ ਅੱਜ ਪਟਿਆਲਾ ਦੀ ਮਾਨਯੋਗ ਧਰਮਿੰਦਰ ਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ...
ਪਾਕਿ ਨੇ ਉੜੀ 'ਚ ਖੋਲ੍ਹਿਆ ਨਵਾਂ ਮੋਰਚਾ, ਨਾਗਰਿਕਾਂ ਨੂੰ ਬਣਾਇਆ ਨਿਸ਼ਾਨਾ
. . .  27 minutes ago
ਸ੍ਰੀਨਗਰ, 24 ਮਈ- ਪਿਛਲੇ ਕਈ ਦਿਨਾਂ ਤੋਂ ਜੰਗਬੰਦੀ ਦੀ ਉਲੰਘਣਾ ਕਰ ਰਹੇ ਪਾਕਿਸਤਾਨ ਨੇ ਹੁਣ ਉੱਤਰੀ ਕਸ਼ਮੀਰ 'ਚ ਗੋਲੀਬਾਰੀ ਸ਼ੁਰੂ ਕਰ ਦਿੱਤੀ ਹੈ। ਇੱਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਬੁੱਧਵਾਰ ਰਾਤ ਨੂੰ ਪਾਕਿਸਤਾਨ ਨੇ ਬਾਰਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ 'ਚ...
ਡਾਲਰ ਮੁਕਾਬਲੇ ਰੁਪਏ 'ਚ 12 ਪੈਸੇ ਸੁਧਾਰ
. . .  30 minutes ago
ਮੁੰਬਈ, 24 ਮਈ - ਕਰੀਬ 18 ਮਹੀਨਿਆਂ 'ਚ ਸਭ ਤੋਂ ਹੇਠਲੇ ਪੱਧਰ 'ਤੇ ਜਾਣ ਮਗਰੋਂ ਅੱਜ ਰੁਪਏ 'ਚ ਡਾਲਰ ਮੁਕਾਬਲੇ 12 ਪੈਸੇ ਸੁਧਾਰ ਹੋਇਆ ਹੈ। ਇਸ ਤਰ੍ਹਾਂ ਡਾਲਰ ਮੁਕਾਬਲੇ ਰੁਪਇਆ ਅੱਜ 68.30 ਪੈਸੇ 'ਤੇ ਚੱਲ ਰਿਹਾ...
ਮਹਾਰਾਸ਼ਟਰ 'ਚ ਨਕਸਲੀਆਂ ਨੇ ਜੰਗਲਾਤ ਵਿਭਾਗ ਦੇ ਡੀਪੂ ਨੂੰ ਲਾਈ ਅੱਗ
. . .  1 minute ago
ਮੁੰਬਈ, 24 ਮਈ- ਮਹਾਰਾਸ਼ਟਰ ਦੇ ਗਡਚਿਰੌਲੀ ਜ਼ਿਲ੍ਹੇ 'ਚ ਨਕਸਲੀਆਂ ਨੇ ਜੰਗਲਾਤ ਵਿਭਾਗ ਦੇ ਇੱਕ ਡੀਪੂ ਨੂੰ ਅੱਜ ਅੱਗ ਦੀ ਭੇਂਟ ਚੜ੍ਹਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹੇ ਦੇ ਮੁਲਚੇਰਾ ਸ਼ਹਿਰ 'ਚ ਆਪਣੇ ਬੈਨਰ ਵੀ ਲਗਾਏ...
ਨੀਦਰਲੈਂਡ ਦੇ ਪ੍ਰਧਾਨ ਮੰਤਰੀ ਭਾਰਤ ਪੁੱਜੇ
. . .  about 1 hour ago
ਨਵੀਂ ਦਿੱਲੀ, 24 ਮਈ - ਨੀਦਰਲੈਂਡ ਦੇ ਪ੍ਰਧਾਨ ਮੰਤਰੀ ਮਾਰਕ ਰੁੱਟੇ ਭਾਰਤ ਦੌਰੇ 'ਤੇ ਪੁੱਜੇ ਹਨ। ਉਹ ਦੋ ਦਿਨਾਂ ਭਾਰਤ ਦੌਰੇ 'ਤੇ ਆਏ ਹਨ। ਉਨ੍ਹਾਂ ਦੀ ਮੁਲਾਕਾਤ ਦੌਰਾਨ ਭਾਰਤ ਤੇ ਨੀਦਰਲੈਂਡ ਵਿਚਾਲੇ ਅਹਿਮ ਸਮਝੌਤੇ...
ਛੱਤੀਸਗੜ੍ਹ 'ਚ ਆਈ. ਈ. ਡੀ. ਧਮਾਕਾ, ਇੱਕ ਜਵਾਨ ਸ਼ਹੀਦ
. . .  about 1 hour ago
ਰਾਏਪੁਰ, 24 ਮਈ- ਛੱਤੀਸਗੜ੍ਹ ਦੇ ਪੁਸਵਾੜਾ ਇਲਾਕੇ 'ਚ ਆਈ. ਈ. ਬਲਾਸਟ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਧਮਾਕੇ 'ਚ ਸੀ. ਆਰ. ਪੀ. ਐਫ. ਦੀ 206 ਕੋਬਰਾ ਬਟਾਲੀਅਨ ਦਾ ਇੱਕ ਜਵਾਨ ਸ਼ਹੀਦ ਹੋਇਆ ਹੈ, ਜਦੋਂਕਿ ਇੱਕ...
ਜੁਸੇਪੇ ਕੋਨਤੇ ਬਣੇ ਇਟਲੀ ਦੇ ਨਵੇਂ ਪ੍ਰਧਾਨ ਮੰਤਰੀ
. . .  about 1 hour ago
ਵਿਰੋਨਾ ਇਟਲੀ 24 (ਇੰਦਰਜੀਤ ਸਿੰਘ ਲੁਗਾਣਾ) ਇਟਲੀ ਵਿੱਚ ਨਵੀਂ ਸਰਕਾਰ ਅਤੇ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਨੂੰ ਲੈਕੇ ਚੱਲ ਰਹੀ ਰਾਜਨੀਤੀਕ ਖਿੱਚ-ਧੂਹ ਨੂੰ ਆਖਿਰ ਕਿਨਾਰਾ ਮਿਲ ਹੀ ਗਿਆ ਕਿਉਂ ਕਿ ਅੱਜ ਸ਼ਾਮੀ ਰਾਸ਼ਟਰਪਤੀ ਸੇਰਜੀਓ ਮੇਤਾਰੇਲਾ ਨੇ ਸੱਜੇਪੱਖੀ ਰਾਜਨੀਤੀਕ...
ਹਾਫਿਜ ਸਈਦ ਨੂੰ ਕਿਸੇ ਹੋਰ ਦੇਸ਼ ਭੇਜੋ- ਚੀਨ ਦੀ ਪਾਕਿਸਤਾਨ ਨੂੰ ਸਲਾਹ
. . .  about 1 hour ago
ਮੁੰਬਈ, 24 ਮਈ - ਮੁੰਬਈ 26/11 ਅੱਤਵਾਦੀ ਹਮਲੇ ਦੇ ਪ੍ਰਮੁੱਖ ਸਾਜਸ਼ ਕਰਤਾ ਤੇ ਜਮਾਤ ਉਦ ਦਾਅਵਾ ਦੇ ਮੁਖੀ ਹਾਫਿਜ ਸਾਈਦ ਖਿਲਾਫ ਕਾਰਵਾਈ ਨੂੰ ਲੈ ਕੇ ਵੱਧ ਰਹੇ ਦਬਾਅ ਵਿਚਕਾਰ ਚੀਨ ਨੇ ਪਾਕਿਸਤਾਨ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਪਾਕਿਸਤਾਨ ਹਾਫਿਜ ਸਈਦ ਨੂੰ...
ਕੋਹਲੀ ਨੇ ਕਬੂਲਿਆ ਫਿਟਨੈੱਸ ਚੈਲੇਂਜ, ਮੋਦੀ, ਧੋਨੀ ਤੇ ਅਨੂਸ਼ਕਾ ਨੂੰ ਦਿੱਤੀ ਚੁਣੌਤੀ
. . .  about 2 hours ago
ਨਵੀਂ ਦਿੱਲੀ, 24 ਮਈ - ਭਾਰਤੀ ਕ੍ਰਿਕਟ ਕਪਤਾਨ ਵਿਰਾਟ ਕੋਹਲੀ ਨੇ ਖੇਡ ਮੰਤਰੀ ਰਾਜ ਵਰਧਨ ਸਿੰਘ ਰਾਠੌੜ ਦਾ ਫਿਟਨੈੱਸ ਚੈਲੇਂਜ ਸਵੀਕਾਰ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਤੇ ਆਪਣੀ ਪਤਨੀ ਅਨੁਸ਼ਕਾ ਸ਼ਰਮਾ ਨੂੰ ਟੈਗ ਕਰਦੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਹੁਸ਼ਿਆਰਪੁਰ / ਮੁਕੇਰੀਆਂ

ਦਸੂਹਾ ਵਿਖੇ ਵੱਖ-ਵੱਖ ਦਲਿਤ ਜਥੇਬੰਦੀਆਂ ਅਤੇ ਵਰਕਰਾਂ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ

ਦਸੂਹਾ, 15 ਅਪ੍ਰੈਲ (ਭੁੱਲਰ)- ਅੱਜ ਵੱਖ-ਵੱਖ ਦਲਿਤ ਜਥੇਬੰਦੀਆਂ ਅਤੇ ਵਰਕਰਾਂ ਵਲੋਂ ਰਿਸ਼ੀ ਨਗਰ ਦਸੂਹਾ ਖੋਸਲਾ ਫਾਰਮ ਹਾਊਸ ਵਿਖੇ ਫਗਵਾੜਾ ਕਾਂਡ ਅਤੇ ਐਸ. ਸੀ./ਐਸ. ਟੀ. ਐਕਟ ਨਾਲ ਛੇੜਛਾੜ ਕਰਨ ਸੰਬੰਧੀ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਰਾਸ਼ਟਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਹੁਸ਼ਿਆਰਪੁਰ ਦੀਆਂ ਦੁਕਾਨਾਂ ਦੇ ਕਿਰਾਏ ਦੀ ਬਕਾਇਆ ਰਾਸ਼ੀ ਲੱਖਾਂ 'ਚ

ਹੁਸ਼ਿਆਰਪੁਰ, 15 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਹੁਸ਼ਿਆਰਪੁਰ ਵਲੋਂ ਆਮਦਨੀ ਵਧਾਉਣ ਲਈ ਬਣਾਈ ਗਈ ਜ਼ਿਲ੍ਹਾ ਪ੍ਰੀਸ਼ਦ ਮਾਰਕੀਟ, ਪ੍ਰੀਸ਼ਦ ਲਈ ਜੀਅ ਦਾ ਜੰਜਾਲ ਸਾਬਿਤ ਹੋ ਰਹੀ ਹੈ | ਪ੍ਰੀਸ਼ਦ ਵਲੋਂ ਕਿਰਾਏ 'ਤੇ ਦਿੱਤੀਆਂ ਗਈਆਂ ਦੁਕਾਨਾਂ 'ਤੇ ...

ਪੂਰੀ ਖ਼ਬਰ »

ਨੌਜਵਾਨ ਨੇ ਮੁਕੇਰੀਆਾ ਹਾਈਡਲ ਨਹਿਰ 'ਚ ਛਾਲ ਮਾਰੀ

ਹਾਜੀਪੁਰ, 15 ਅਪ੍ਰੈਲ (ਰਣਜੀਤ ਸਿੰਘ)- ਅੱਜ ਇਕ ਨੌਜਵਾਨ ਨੇ ਨਹਿਰ 'ਚ ਛਾਲ ਮਾਰ ਦਿੱਤੀ ਇਸ ਸਬੰਧੀ ਐਸ. ਐਚ. ਓ. ਥਾਣਾ ਹਾਜੀਪੁਰ ਰਣਜੀਤ ਸਿੰਘ ਨੇ ਦੱਸਿਆ ਕਿ ਜਾਣਕਾਰੀ ਮਿਲੀ ਸੀ ਕਿ ਮੁਕੇਰੀਆਂ ਹਾਈਡਲ ਪੋ੍ਰਜੈਕਟ ਪਾਵਰ ਹਾਊਸ ਨੰਬਰ -1 ਨਹਿਰ 'ਚ ਇਕ ਨੌਜਵਾਨ ਨੇ ਛਾਲ ਮਾਰ ...

ਪੂਰੀ ਖ਼ਬਰ »

ਸ਼ਿਵ ਸੈਨਾ ਦੇ ਵਰਕਰਾਂ ਨੇ ਅੱਤਵਾਦ ਦਾ ਪੁਤਲਾ ਸਾੜਿਆ

ਹਾਜੀਪੁਰ, 15 ਅਪ੍ਰੈਲ (ਰਣਜੀਤ ਸਿੰਘ)-ਅੱਜ ਹਾਜੀਪੁਰ ਦੇ ਬੁੱਡਾਬੜ ਚੌਕ 'ਚ ਸ਼ਿਵ ਸੈਨਾ ਹਿੰਦੋਸਤਾਨ ਦੋਆਬਾ ਜ਼ੌਨ ਦੇ ਪ੍ਰਧਾਨ ਰਾਮ ਪਾਲ ਸ਼ਰਮਾ ਦੀ ਅਗਵਾਈ ਹੇਠ ਅੱਤਵਾਦ ਦਾ ਪੁਤਲਾ ਸਾੜਿਆ ਗਿਆ | ਇਸ ਮੌਕੇ ਸ਼ਿਵ ਸੈਨਾ ਦੇ ਵਰਕਰਾਂ ਨੇ ਪਾਕਿਸਤਾਨ ਤੇ ਮੋਦੀ ਸਰਕਾਰ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮ ਦੀ ਉਲੰਘਣਾ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 15 ਅਪ੍ਰੈਲ (ਬਲਜਿੰਦਰਪਾਲ ਸਿੰਘ)-ਅਦਾਲਤ ਦੇ ਹੁਕਮ ਦੀ ਉਲੰਘਣਾ ਕਰਨ ਦੇ ਦੋਸ਼ 'ਚ ਇਕ ਕਥਿਤ ਦੋਸ਼ੀ ਖਿਲਾਫ਼ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਚੱਬੇਵਾਲ 'ਚ ਤਾਇਨਾਤ ਪੁਲਿਸ ਅਧਿਕਾਰੀ ਵਿਜਅੰਤ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਜੰਮੂ ਕਸ਼ਮੀਰ ਨਾਲ ਸਬੰਧਿਤ ਪੀਰਜਾਦਾ ਰਹੀਮ ਿਖ਼ਲਾਫ਼ ਨਾਰਕੋਟਿਕਸ ਐਕਟ ਦੇ ਅਧੀਨ 6 ਅਕਤੂਬਰ 2015 ਨੂੰ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋੋਂ ਬਾਅਦ ਕਥਿਤ ਦੋਸ਼ੀ ਜ਼ਮਾਨਤ 'ਤੇ ਸੀ | ਜ਼ਮਾਨਤ ਤੋਂ ਬਾਅਦ ਅਦਾਲਤ 'ਚ ਪੇਸ਼ ਨਾ ਹੋਣ 'ਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਆਰ.ਕੇ. ਜੈਨ ਦੀ ਅਦਾਲਤ ਨੇ ਉਕਤ ਦੋਸ਼ੀ ਖਿਲਾਫ਼ ਸੰਮਨ ਅਤੇ ਵਾਰੰਟ ਕੱਢੇ ਸਨ, ਪਰ ਕਥਿਤ ਦੋਸ਼ੀ ਨੇ ਅਦਾਲਤ ਦੇ ਹੁਕਮ ਦੀ ਉਲੰਘਨਾ ਕੀਤੀ, ਜਿਸ ਤੋਂ ਬਾਅਦ ਥਾਣਾ ਸਿਟੀ ਪੁਲਿਸ ਨੇ 174ਏ ਅਧੀਨ ਮਾਮਲਾ ਦਰਜ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

ਸੜਕ ਹਾਦਸੇ 'ਚ ਜ਼ਖ਼ਮੀ ਦੀ ਮੌਤ

ਹੁਸ਼ਿਆਰਪੁਰ, 15 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਜ਼ਖਮੀ ਹੋਏ ਇਕ ਨੌਜਵਾਨ ਨੇ ਦਮ ਤੋੜ ਦਿੱਤਾ | ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਦੋਸ਼ੀ ਚਾਲਕ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਹਰਦੋਖਾਨਪੁਰ ਦੇ ਵਾਸੀ ...

ਪੂਰੀ ਖ਼ਬਰ »

ਤਸਕਰ ਕਾਬੂ

ਹੁਸ਼ਿਆਰਪੁਰ, 15 ਅਪ੍ਰੈਲ (ਬਲਜਿੰਦਰਪਾਲ ਸਿੰਘ)-ਥਾਣਾ ਬੁੱਲ੍ਹੋਵਾਲ ਪੁਲਿਸ ਨੇ ਇਕ ਸਥਾਨ 'ਤੇ ਛਾਪੇਮਾਰੀ ਕਰਕੇ 18 ਹਜ਼ਾਰ ਮਿਲੀਲੀਟਰ ਸ਼ਰਾਬ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਤਸਕਰ ਦੀ ਪਹਿਚਾਣ ਸੂਰਜ ਵਾਸੀ ਕਾਲੂਵਹਾਰ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਵਲੋਂ ਜਾਗਰੂਕਤਾ ਸੈਮੀਨਾਰ

ਦਸੂਹਾ, 15 ਅਪ੍ਰੈਲ (ਭੁੱਲਰ)-ਅੱਜ ਸਿਵਲ ਰੈਸਟ ਹਾਊਸ ਦਸੂਹਾ ਵਿਖੇ ਵਿਜੀਲੈਂਸ ਵਿਭਾਗ ਬਿਊਰੋ ਹੁਸ਼ਿਆਰਪੁਰ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਡੀ.ਐੱਸ.ਪੀ ਮਨੋਜ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਸੂਹਾ ਵਿਖੇ ਵੀਰਵਾਰ ...

ਪੂਰੀ ਖ਼ਬਰ »

ਹਾਰਾਪੁਰੀ ਆਸ਼ਰਮ 'ਚ ਵਿਸਾਖੀ ਦਾ ਦਿਹਾੜਾ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ

ਨੰਗਲ ਬਿਹਾਲਾਂ, 15 ਅਪ੍ਰੈਲ (ਵਿਨੋਦ ਮਹਾਜਨ)- ਗਧੀ ਪਰਮ ਹੰਸ ਹੀਰਾ ਪੁਰੀ ਨੰਗਲ ਬਿਹਾਲਾਂ ਵਿਖੇ ਵਿਸਾਖੀ ਦਾ ਸ਼ੁੱਭ ਦਿਹਾੜਾ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ | ਹਜ਼ਾਰਾਂ ਦੀ ਗਿਣਤੀ 'ਚ ਪਹੁੰਚੇ ਸ਼ਰਧਾਲੂਆਂ ਨੇ ਇਸ ਪਵਿੱਤਰ ਸਥਾਨ ਤੇ ਮੱਥਾ ਟੇਕ ਕੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ 'ਚ ਸਾਲਾਨਾ ਸਪੋਰਟਸ ਮੀਟ ਕਰਵਾਈ

ਹੁਸ਼ਿਆਰਪੁਰ, 15 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਪ੍ਰੋ. ਮਨਜੀਤ ਕੌਰ ਵਿਭਾਗ ਸਰੀਰਿਕ ਸਿੱਖਿਆ ਤੇ ਪ੍ਰੋ. ਜੁਝਾਰ ਸਿੰਘ ਵਿਭਾਗ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਵਿਰੁੱਧ ਭੱਠੇ ਦੇ ਲੋਕਾਂ ਨੂੰ ਕੀਤਾ ਜਾਗਰੂਕ

ਘੋਗਰਾ, 15 ਅਪ੍ਰੈਲ (ਸਲਾਰੀਆ)-ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਰੇਨੂੰ ਸੂਦ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਦਵਿੰਦਰ ਪੁਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਜੇਸ਼ ਕੁਮਾਰ ਹੈਲਥ ਸੁਪਰਵਾਈਜ਼ਰ ਦੀ ਨਿਗਰਾਨੀ ਹੇਠ ਤੰਬਾਕੂਨੋਸ਼ੀ ਵਿਰੁੱਧ ਬੈਠੇ ਲੋਕਾਂ ਨੂੰ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਭਾਸ਼ਣ ਪ੍ਰਤੀਯੋਗਤਾ ਕਰਵਾਈ

ਮੁਕੇਰੀਆਂ, 15 ਅਪ੍ਰੈਲ (ਰਾਮਗੜ੍ਹੀਆ)-ਸ਼ਿਵਾਲਿਕ ਹਿਲਜ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਰਾਮ ਸਹਾਏ ਵਿਖੇ ਨਸ਼ਿਆਂ ਦੇ ਵਿਰੁੱਧ ਭਾਸ਼ਣ ਪ੍ਰਤੀਯੋਗਤਾ ਪਿੰ੍ਰਸੀਪਲ ਬਲਵੀਰ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਸਾਲਾਨਾ ਇਨਾਮ ਵੰਡ ਸਮਾਗਮ

ਗੜ੍ਹਸ਼ੰਕਰ, 15 ਅਪ੍ਰੈਲ (ਸੁਮੇਸ਼ ਬਾਲੀ)-ਡੀ.ਈ.ਵੀ. ਕਾਲਜ ਫਾਰ ਗਰਲਜ਼ ਗੜ੍ਹਸ਼ੰਕਰ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ 'ਚ ਕਾਲਜ ਦੀਆਂ ਵੱਖ-ਵੱਖ ਖੇਤਰਾਂ 'ਚ ਮੱਲ੍ਹਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਲੋਕ ਨਾਥ ਆਂਗਰਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਵਿਦਾਇਗੀ ਪਾਰਟੀ

ਦਸੂਹਾ, 15 ਅਪ੍ਰੈਲ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਬੀ.ਏ, ਬੀ.ਸੀ.ਏ , ਬੀ.ਐੱਸ.ਸੀ, ਬੀ. ਕਾਮ ਅਤੇ ਪੀ.ਜੀ.ਡੀ.ਸੀ.ਏ. ਵਿਭਾਗ ਦੀਆਂ ਵਿਦਿਆਰਥਣਾਂ ਵੱਲੋਂ ਆਪਣੀਆਂ ਸੀਨੀਅਰ ਲਈ ਇਕ ਬਹੁਤ ਹੀ ਸ਼ਾਨਦਾਰ ਵਿਦਾਇਗੀ ਪਾਰਟੀ ਦਾ ਆਯੋਜਨ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਹਲੇੜ 'ਸਵੱਛ ਵਿਦਿਆਲਿਆ ਪੁਰਸਕਾਰ-2017' ਨਾਲ ਸਨਮਾਨਿਤ

ਹੁਸ਼ਿਆਰਪੁਰ, 15 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸਿੱਖਿਆ ਵਿਭਾਗ ਵਲੋਂ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਰਕਾਰੀ ਮਿਡਲ ਸਕੂਲ ਹਲੇੜ ਨੂੰ ਸਵੱਛ ਭਾਰਤ ਅਭਿਆਨ ਤਹਿਤ ਮਨੁੱਖੀ ਵਿਕਾਸ ਮੰਤਰਲਿਆ ਵੱਲੋਂ ਦਿੱਤੇ ...

ਪੂਰੀ ਖ਼ਬਰ »

ਸੂਬਾ ਪੱਧਰੀ ਰੈਲੀ ਲਈ ਵੱਡੀ ਗਿਣਤੀ 'ਚ ਅਧਿਆਪਕ ਰਵਾਨਾ

ਹੁਸ਼ਿਆਰਪੁਰ, 15 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ 'ਚ ਪਿਛਲੇ ਇਕ ਸਾਲ ਤੋਂ ਕਾਂਗਰਸ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਦੇ ਰੋਸ ਵਜੋਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਮੁੱਖ ਮੰਤਰੀ ਦੇ ਹਲਕੇ ...

ਪੂਰੀ ਖ਼ਬਰ »

ਕਰਾਊਨ ਐੱਚ. ਆਈ. ਐਮ. ਟੀ. ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਕਰ ਰਿਹਾ ਹੈ ਪ੍ਰਦਾਨ-ਡੀ. ਐੱਸ ਸੈਣੀ

ਜਲੰਧਰ, 15 ਅਪ੍ਰੈਲ (ਰਣਜੀਤ ਸਿੰਘ ਸੋਢੀ)-ਕਰਾਊਨ ਐੱਚ. ਆਈ. ਐਮ. ਟੀ. ਹੁਸ਼ਿਆਰਪੁਰ ਵਿਖੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਤੇ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੈਨੇਜਿੰਗ ਡਾਇਰੈਕਟਰ ਡੀ. ਐੱਸ. ਸੈਣੀ ਨੇ ...

ਪੂਰੀ ਖ਼ਬਰ »

ਅਕੈਡਮੀ ਕੇਅਰ ਸੰਸਥਾ ਯੂ. ਐੱਸ. ਏ. ਵਲੋਂ ਸਕੂਲ ਨੂੰ ਵਾਟਰ ਫ਼ਿਲਟਰ ਭੇਟ

ਦਸੂਹਾ, 15 ਅਪ੍ਰੈਲ (ਕੌਸ਼ਲ) -ਸਰਕਾਰੀ ਮਿਡਲ ਸਕੂਲ ਪੰਡੋਰੀ ਅਰਾਈਆਂ ਨੂੰ ਅਕੈਡਮੀ ਕੇਅਰ ਸੰਸਥਾ ਯੂ ਐੱਸ ਏ ਵੱਲੋਂ ਪ੍ਰਧਾਨ ਬ੍ਰਾਹਮਣ ਸਭਾ ਸੋਹਨ ਲਾਲ ਪਰਾਸ਼ਰ ਦੇ ਸਹਿਯੋਗ ਨਾਲ ਸਕੂਲ ਨੂੰ ਵਾਟਰ ਫ਼ਿਲਟਰ ਦਿੱਤਾ ਗਿਆ ਤਾਂ ਜੋ ਸਕੂਲ ਦੇ ਵਿਦਿਆਰਥੀਆਂ ਨੂੰ ਸ਼ੁੱਧ ...

ਪੂਰੀ ਖ਼ਬਰ »

ਖੋਸਲਾ ਆਵਾਧਾਸ ਦੇ ਚੇਅਰਮੈਨ ਨਿਯੁਕਤ-ਗਿੱਲ

ਟਾਾਡਾ ਉੜਮੁੜ, 15 ਅਪ੍ਰੈਲ (ਦੀਪਕ ਬਹਿਲ)- ਅਖਿਲ ਬਾਲਮੀਕ ਸਮਾਜ ਅਵਾਧਾਸ ਦੀ ਇੱਕ ਵਿਸ਼ਾਲ ਮੀਟਿੰਗ ਗਗਨ ਭੱਟੀ ਚੇਅਰਮੈਨ ਵੱਲੋਂ ਟਾਾਡਾ ਵਿਖੇ ਹੋਈ ¢ ਇਸ ਮੀਟਿੰਗ ਚ ਬਤੌਰ ਮੁੱਖ ਮਹਿਮਾਨ ਰਣਦੀਪ ਗਿੱਲ ਕੌਮੀ ਚੇਅਰਮੈਨ ਅਖਿਲ ਬਾਲਮੀਕ ਸਮਾਜ ਅਵਾਧਾਸ ਉਚੇਚੇ ਤੌਰ ਤੇ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਗੁਰਦੁਆਰਾ ਬਾਬਾ ਹਰਨਾਮ ਸਿੰਘ ਭੱਟੀਆਂ ਵਿਖੇ ਚੋਰੀ

ਦਸੂਹਾ, 15 ਅਪ੍ਰੈਲ (ਭੱੁਲਰ)-ਅਣਪਛਾਤੇ ਚੋਰਾਂ ਨੇ ਪ੍ਰਮਾਤਮਾ ਦੇ ਘਰ ਨੂੰ ਵੀ ਨਹੀਂ ਬਖ਼ਸ਼ਿਆ | ਗੁਰਦੁਆਰਾ ਬਾਬਾ ਹਰਨਾਮ ਸਿੰਘ ਭੱਟੀਆਂ ਵਿਖੇ ਅਣਪਛਾਤੇ ਚੋਰਾਂ ਨੇ ਤਾਲੇ ਤੋੜ ਕੇ 2 ਗੋਲਕਾਂ ਤੇ ਇਨਵਰਟਰ ਦਾ ਬੈਟਰਾ ਚੋਰੀ ਕਰ ਲਿਆ | ਇਸ ਸਬੰਧੀ ਗ੍ਰੰਥੀ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ 2 ਔਰਤਾਂ ਸਮੇਤ 5 ਨਾਮਜ਼ਦ

ਹੁਸ਼ਿਆਰਪੁਰ, 15 ਅਪ੍ਰੈਲ (ਬਲਜਿੰਦਰਪਾਲ ਸਿੰਘ)-ਘਰ 'ਚ ਜ਼ਬਰਦਸਤੀ ਵੜ ਕੇ ਔਰਤ ਨਾਲ ਕੁੱਟਮਾਰ ਕਰਨ ਦੇ ਕਥਿਤ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ 2 ਔਰਤਾਂ ਸਮੇਤ ਪੰਜ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਬੈਂਸਤਾਨੀ ਦੀ ਵਾਸੀ ਲਖਵਿੰਦਰ ਕੌਰ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਉਣ ਨਾਲ ਵਿਅਕਤੀ ਦੀ ਮੌਤ

ਦਸੂਹਾ, 15 ਅਪ੍ਰੈਲ (ਭੁੱਲਰ/ਚੰਦਨ ਕੌਸ਼ਲ)- ਰੇਲਵੇ ਸਟੇਸ਼ਨ ਦਸੂਹਾ ਨਜ਼ਦੀਕ ਰੇਲਵੇ ਪੁਲ ਕੋਲ ਇਕ ਵਿਅਕਤੀ ਦੀ ਰੇਲ ਗੱਡੀ ਹੇਠ ਆਉਣ ਨਾਲ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਹੇਠ ਰੇਲਵੇ ਸਟੇਸ਼ਨ ਦਸੂਹਾ ਨਜ਼ਦੀਕ ਰੇਲਵੇ ਪੁਲ ਇਕ ਗੰੁਗਾ ਬਹਿਰਾ ਵਿਅਕਤੀ ...

ਪੂਰੀ ਖ਼ਬਰ »

ਭੇਦਭਾਵ ਦੇ ਖਾਤਮੇ ਲਈ ਡਾ: ਅੰਬੇਡਕਰ ਦੀਆਂ ਸਿੱਖਿਆਵਾਂ 'ਤੇ ਚੱਲਣਾ ਜ਼ਰੂਰੀ-ਠੰਡਲ, ਬੀਬੀ ਜੋਸ਼

ਹੁਸ਼ਿਆਰਪੁਰ, 15 ਅਪ੍ਰੈਲ (ਬਲਜਿੰਦਰਪਾਲ ਸਿੰਘ, ਨਰਿੰਦਰ ਸਿੰਘ ਬੱਡਲਾ)-ਡਾ: ਬੀ.ਆਰ. ਅੰਬੇਡਕਰ ਦੇ 127ਵੇਂ ਜਨਮ ਦਿਹਾੜੇ ਮੌਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਇਕ ਵਿਸ਼ੇਸ਼ ਸਮਾਗਮ ਡਾ: ਬੀ.ਆਰ. ਅੰਬੇਡਕਰ ਭਵਨ ਰਾਮ ਕਾਲੋਨੀ ਕੈਂਪ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ-ਡੀ. ਐਸ. ਪੀ. ਮਨੋਜ ਕੁਮਾਰ

ਘੋਗਰਾ, 15 ਅਪ੍ਰੈਲ (ਸਲਾਰੀਆ)- ਡੀ.ਐੱਸ.ਪੀ. ਮਨੋਜ ਕੁਮਾਰ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿਭਿ੍ਸ਼ਟਾਚਾਰ ਦੇ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲੇ੍ਹ ...

ਪੂਰੀ ਖ਼ਬਰ »

ਲੋਮੇਸ਼ ਸ਼ਰਮਾ ਨੇ ਥਾਣਾ ਸਿਟੀ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 15 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਬ ਇੰਸਪੈਕਟਰ ਲੋਮੇਸ਼ ਸ਼ਰਮਾ ਨੇ ਥਾਣਾ ਸਿਟੀ ਦੇ ਮੁਖੀ ਵਜੋਂ ਅੱਜ ਕਾਰਜਭਾਗ ਸੰਭਾਲਿਆ | ਉਹ ਹਾਜੀਪੁਰ ਤੋਂ ਤਬਦੀਲ ਹੋ ਕੇ ਆਏ ਹਨ | ਸ੍ਰੀ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਿਚ ਅਮਨ ਕਾਨੂੰਨ ਹਰ ਕੀਮਤ 'ਤੇ ...

ਪੂਰੀ ਖ਼ਬਰ »

ਚੇਅਰਮੈਨ ਐਸ. ਸੀ. ਕਮਿਸ਼ਨ ਪੰਜਾਬ ਦਾ ਗੜ੍ਹਸ਼ੰਕਰ ਪਹੁੰਚਣ 'ਤੇ ਸਵਾਗਤ

ਗੜ੍ਹਸ਼ੰਕਰ, 15 ਅਪ੍ਰੈਲ (ਸੁਮੇਸ਼ ਬਾਲੀ)-ਅੰਬੀਆ ਕੈਰੀਅਰ ਅਕੈਡਮੀ ਵਿਖੇ ਦੀਪਾ, ਪੂਜਾ ਤੇ ਸਾਥੀਆਂ ਵਲੋਂ ਚੇਅਰਮੈਨ ਐਸ.ਸੀ. ਕਮਿਸ਼ਨ ਪੰਜਾਬ ਰਾਜੇਸ਼ ਬਾਘਾ ਦਾ ਇੱਥੇ ਪਹੰੁਚਣ 'ਤੇ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਨਾਲ ਭੁਪਿੰਦਰ ਕੁਮਾਰ, ਰਾਜੇਸ਼ ਕੁਮਾਰ ਵੀ ਹਾਜ਼ਰ ...

ਪੂਰੀ ਖ਼ਬਰ »

ਲੋਮੇਸ਼ ਸ਼ਰਮਾ ਨੇ ਥਾਣਾ ਸਿਟੀ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 15 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਬ ਇੰਸਪੈਕਟਰ ਲੋਮੇਸ਼ ਸ਼ਰਮਾ ਨੇ ਥਾਣਾ ਸਿਟੀ ਦੇ ਮੁਖੀ ਵਜੋਂ ਅੱਜ ਕਾਰਜਭਾਗ ਸੰਭਾਲਿਆ | ਉਹ ਹਾਜੀਪੁਰ ਤੋਂ ਤਬਦੀਲ ਹੋ ਕੇ ਆਏ ਹਨ | ਸ੍ਰੀ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਿਚ ਅਮਨ ਕਾਨੂੰਨ ਹਰ ਕੀਮਤ 'ਤੇ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ-ਡੀ. ਐਸ. ਪੀ. ਮਨੋਜ ਕੁਮਾਰ

ਘੋਗਰਾ, 15 ਅਪ੍ਰੈਲ (ਸਲਾਰੀਆ)- ਡੀ.ਐੱਸ.ਪੀ. ਮਨੋਜ ਕੁਮਾਰ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿਭਿ੍ਸ਼ਟਾਚਾਰ ਦੇ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲੇ੍ਹ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਲਈ 10 ਹਜ਼ਾਰ ਦੀ ਰਾਸ਼ੀ ਭੇਟ

ਸ਼ਾਮਚੁਰਾਸੀ, 15 ਅਪ੍ਰੈਲ (ਗੁਰਮੀਤ ਸਿੰਘ ਖ਼ਾਨਪੁਰੀ)-ਸਰਕਾਰੀ ਐਲੀਮੈਂਟਰੀ ਸਕੂਲ ਸਰਿਸ਼ਟਪੁਰ ਕਸਬਾ ਵਿਖੇ ਬੱਚਿਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਕਿਰਿਆਵਾਂ 'ਚ ਭਾਗ ਲੈਣ ਲਈ ਪ੍ਰੇਰਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਚੱਕੋਵਾਲ 'ਚ ਸਵੱਛਤਾ ਮੁਹਿੰਮ ਦੀ ਸ਼ੁਰੂਆਤ

ਬੱੁਲ੍ਹੋਵਾਲ, 15 ਅਪ੍ਰੈਲ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ)-ਸਵੱਛਤਾ ਮੁਹਿੰਮ ਤਹਿਤ ਸਿਹਤ ਵਿਭਾਗ ਚੱਕੋਵਾਲ ਵਿੱਚ ਸਫਾਈ ਮੁਹਿੰਮ ਦੀ ਸ਼ੁਰੂਆਤ ਡਾ. ਕਵਿਤਾ ਭਾਟੀਆ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਪੀ.ਐਚ.ਸੀ. ਦੀ ਸਾਫ ਸਫਾਈ ਕਰਵਾ ਕੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਜ਼ਰੂਰਤਮੰਦ ਪਰਿਵਾਰ ਦੀ ਮਦਦ

ਮਿਆਣੀ, 15 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਮਿਆਣੀ ਵਿਚੋਂ ਸਮਾਜ ਸੇਵੀ ਕੰਮਾਂ ਨੂੰ ਅਹਿਮ ਯੋਗਦਾਨ ਪਾਉਣ ਵਾਲੀ ਸੰਸਥਾ ਵੈੱਲਫੇਅਰ ਸੁਸਾਇਟੀ ਵੱਲੋਂ ਪਿੰਡ ਵਿਚ ਜ਼ਰੂਰਤਮੰਦ ਪਰਿਵਾਰ ਦੀ ਬੇਟੀ ਦੇ ਵਿਆਹ ਮੌਕੇ ਵਿੱਤੀ ਸਹਾਇਤਾ ਅਤੇ ਰਾਸ਼ਨ ਦਿੱਤਾ ਗਿਆ | ...

ਪੂਰੀ ਖ਼ਬਰ »

ਮੀਜ਼ਲ ਤੇ ਰੁਬੈਲਾ ਵੈਕਸੀਨ ਸਬੰਧੀ ਜਾਗਰੂਕਤਾ ਰੈਲੀ ਕੱਢੀ

ਬੀਣੇਵਾਲ, 15 ਅਪ੍ਰੈਲ (ਰਾਜਵਿੰਦਰ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ: ਰੇਨੂੰ ਸੂਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਐਮ.ਓ. ਪੋਸੀ ਡਾ : ਪਰਮਜੀਤ ਕੌਰ ਦੀ ਅਗਵਾਈ ਹੇਠ ਮਹਾਰਾਜਾ ਬ੍ਰਹਮਨੰਦ ਭੂਰੀਵਾਲੇ ਰਾਣਾ ਗਜਿੰਦਰ ਚੰਦ ਪਬਲਿਕ ਸਕੂਲ ਤੇ ਸਰਕਾਰੀ ਹਾਈ ਸਕੂਲ ਗੜ੍ਹੀ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧੁੱਗਾ ਕਲਾਂ 'ਚ ਧਾਰਮਿਕ ਸਮਾਗਮ

ਗੜ੍ਹਦੀਵਾਲਾ, 15 ਅਪ੍ਰੈਲ (ਕੁਲਦੀਪ ਸਿੰਘ ਗੋਂਦਪੁਰ)-ਸ਼ੋ੍ਰਮਣੀ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਧੁੱਗਾ ਕਲਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਜੌੜਾ ਬਘਿਆੜੀ ਵਿਖੇ ਕੀਮਤੀ ਸੁੱਕੇ ਅੱਬਾਂ ਦੇ ਦਰਖ਼ਤ ਹੋ ਰਹੇ ਨੇ ਖ਼ਰਾਬ

ਚੌਲਾਂਗ, 15 ਅਪ੍ਰੈਲ (ਸੁਖਦੇਵ ਸਿੰਘ)-ਸੂਬੇ ਦੀ ਪੰਜਾਬ ਸਰਕਾਰ ਸਕੂਲਾਂ ਨੂੰ ਜਿੱਥੇ ਵਧੀਆ ਬਣਾਉਣ ਲਈ ਯਤਨਸ਼ੀਲ ਹੈ, ਉੱਥੇ ਡਾਇਰੈਕਟਰ ਐਜੂਕੇਸ਼ਨ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿਚ ਇਸ ਵਰ੍ਹੇ ਸਿੱਖਿਆ ਦੇ ਖੇਤਰ ਵਿਚ ਵੀ ਕਾਫ਼ੀ ਸੁਧਾਰ ਹੋ ਰਿਹਾ ਹੈ ਪਰ ਸਿੱਖਿਆ ਨਾਲ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਾਹਿਲਪੁਰ 'ਚ ਸੰਗੀਤ ਵਿਭਾਗ ਵਲੋਂ ਇਕ ਰੋਜ਼ਾ ਵਰਕਸ਼ਾਪ

ਮਾਹਿਲਪੁਰ, 15 ਅਪ੍ਰੈਲ (ਰਜਿੰਦਰ ਸਿੰਘ, ਦੀਪਕ ਅਗਨੀਹੋਤਰੀ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਪਿ੍ੰ. ਪਰਵਿੰਦਰ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਸੰਗੀਤ ਵਿਭਾਗ ਵਲੋਂ ਇਕ ਰੋਜ਼ਾ ਸੰਗੀਤ ਵਰਕਸ਼ਾਪ ਕਰਵਾਈ ਗਈ | ਜਿਸ 'ਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਕੇ. ਸੀ. ਸਕੂਲ ਡਘਾਮ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ 'ਚ ਸਮਾਗਮ

ਗੜ੍ਹਸ਼ੰਕਰ, 15 ਅਪ੍ਰੈਲ (ਧਾਲੀਵਾਲ)-ਕੇ.ਸੀ. ਗਲੋਬਲ ਸਕੂਲ ਡਘਾਮ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਪਿ੍ੰਸੀਪਲ ਡਾ. ਰਾਕੇਸ਼ ਗੁਪਤਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿਸ ਦਾ ਉਦਘਾਟਨ ਪਿ੍ੰਸੀਪਲ ਡਾ. ਗੁਪਤਾ ਨੇ ਰੀਬਨ ਕੱਟ ...

ਪੂਰੀ ਖ਼ਬਰ »

ਰਘੁਵਾਲ ਸਕੂਲ ਦੇ ਨਵੇਂ ਸੈਸ਼ਨ ਦੀ ਆਰੰਭਤਾ

ਪੱਸੀ ਕੰਢੀ, 15 ਅਪ੍ਰੈਲ (ਜਗਤਾਰ ਸਿੰਘ)- ਸ਼ਿਵਾਲਿਕ ਹਿਲਜ ਪਬਲਿਕ ਹਾਈ ਸਕੂਲ ਰਘੁਵਾਲ ਵੱਲੋਂ ਨਵੇਂ ਸੈਸ਼ਨ 2018 ਦੀ ਆਰੰਭਤਾ ਅਜੀਤ ਸਿੰਘ ਰੰਧਾਵਾ ਡਾਇਰੈਕਟਰ ਦੀ ਅਗਵਾਈ ਵਿਚ ਕੀਤੀ ਗਈ | ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਵਾਹਿਗੁਰੂ ਦਾ ਸ਼ੁੱਕਰਾਨਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX