ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਹੁਸ਼ਿਆਰਪੁਰ / ਮੁਕੇਰੀਆਂ

ਦਸੂਹਾ ਵਿਖੇ ਵੱਖ-ਵੱਖ ਦਲਿਤ ਜਥੇਬੰਦੀਆਂ ਅਤੇ ਵਰਕਰਾਂ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ

ਦਸੂਹਾ, 15 ਅਪ੍ਰੈਲ (ਭੁੱਲਰ)- ਅੱਜ ਵੱਖ-ਵੱਖ ਦਲਿਤ ਜਥੇਬੰਦੀਆਂ ਅਤੇ ਵਰਕਰਾਂ ਵਲੋਂ ਰਿਸ਼ੀ ਨਗਰ ਦਸੂਹਾ ਖੋਸਲਾ ਫਾਰਮ ਹਾਊਸ ਵਿਖੇ ਫਗਵਾੜਾ ਕਾਂਡ ਅਤੇ ਐਸ. ਸੀ./ਐਸ. ਟੀ. ਐਕਟ ਨਾਲ ਛੇੜਛਾੜ ਕਰਨ ਸੰਬੰਧੀ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਰਾਸ਼ਟਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਹੁਸ਼ਿਆਰਪੁਰ ਦੀਆਂ ਦੁਕਾਨਾਂ ਦੇ ਕਿਰਾਏ ਦੀ ਬਕਾਇਆ ਰਾਸ਼ੀ ਲੱਖਾਂ 'ਚ

ਹੁਸ਼ਿਆਰਪੁਰ, 15 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਹੁਸ਼ਿਆਰਪੁਰ ਵਲੋਂ ਆਮਦਨੀ ਵਧਾਉਣ ਲਈ ਬਣਾਈ ਗਈ ਜ਼ਿਲ੍ਹਾ ਪ੍ਰੀਸ਼ਦ ਮਾਰਕੀਟ, ਪ੍ਰੀਸ਼ਦ ਲਈ ਜੀਅ ਦਾ ਜੰਜਾਲ ਸਾਬਿਤ ਹੋ ਰਹੀ ਹੈ | ਪ੍ਰੀਸ਼ਦ ਵਲੋਂ ਕਿਰਾਏ 'ਤੇ ਦਿੱਤੀਆਂ ਗਈਆਂ ਦੁਕਾਨਾਂ 'ਤੇ ...

ਪੂਰੀ ਖ਼ਬਰ »

ਨੌਜਵਾਨ ਨੇ ਮੁਕੇਰੀਆਾ ਹਾਈਡਲ ਨਹਿਰ 'ਚ ਛਾਲ ਮਾਰੀ

ਹਾਜੀਪੁਰ, 15 ਅਪ੍ਰੈਲ (ਰਣਜੀਤ ਸਿੰਘ)- ਅੱਜ ਇਕ ਨੌਜਵਾਨ ਨੇ ਨਹਿਰ 'ਚ ਛਾਲ ਮਾਰ ਦਿੱਤੀ ਇਸ ਸਬੰਧੀ ਐਸ. ਐਚ. ਓ. ਥਾਣਾ ਹਾਜੀਪੁਰ ਰਣਜੀਤ ਸਿੰਘ ਨੇ ਦੱਸਿਆ ਕਿ ਜਾਣਕਾਰੀ ਮਿਲੀ ਸੀ ਕਿ ਮੁਕੇਰੀਆਂ ਹਾਈਡਲ ਪੋ੍ਰਜੈਕਟ ਪਾਵਰ ਹਾਊਸ ਨੰਬਰ -1 ਨਹਿਰ 'ਚ ਇਕ ਨੌਜਵਾਨ ਨੇ ਛਾਲ ਮਾਰ ...

ਪੂਰੀ ਖ਼ਬਰ »

ਸ਼ਿਵ ਸੈਨਾ ਦੇ ਵਰਕਰਾਂ ਨੇ ਅੱਤਵਾਦ ਦਾ ਪੁਤਲਾ ਸਾੜਿਆ

ਹਾਜੀਪੁਰ, 15 ਅਪ੍ਰੈਲ (ਰਣਜੀਤ ਸਿੰਘ)-ਅੱਜ ਹਾਜੀਪੁਰ ਦੇ ਬੁੱਡਾਬੜ ਚੌਕ 'ਚ ਸ਼ਿਵ ਸੈਨਾ ਹਿੰਦੋਸਤਾਨ ਦੋਆਬਾ ਜ਼ੌਨ ਦੇ ਪ੍ਰਧਾਨ ਰਾਮ ਪਾਲ ਸ਼ਰਮਾ ਦੀ ਅਗਵਾਈ ਹੇਠ ਅੱਤਵਾਦ ਦਾ ਪੁਤਲਾ ਸਾੜਿਆ ਗਿਆ | ਇਸ ਮੌਕੇ ਸ਼ਿਵ ਸੈਨਾ ਦੇ ਵਰਕਰਾਂ ਨੇ ਪਾਕਿਸਤਾਨ ਤੇ ਮੋਦੀ ਸਰਕਾਰ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮ ਦੀ ਉਲੰਘਣਾ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 15 ਅਪ੍ਰੈਲ (ਬਲਜਿੰਦਰਪਾਲ ਸਿੰਘ)-ਅਦਾਲਤ ਦੇ ਹੁਕਮ ਦੀ ਉਲੰਘਣਾ ਕਰਨ ਦੇ ਦੋਸ਼ 'ਚ ਇਕ ਕਥਿਤ ਦੋਸ਼ੀ ਖਿਲਾਫ਼ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਚੱਬੇਵਾਲ 'ਚ ਤਾਇਨਾਤ ਪੁਲਿਸ ਅਧਿਕਾਰੀ ਵਿਜਅੰਤ ਨੇ ਆਪਣੀ ਸ਼ਿਕਾਇਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਦੀ ਮੌਤ

ਹੁਸ਼ਿਆਰਪੁਰ, 15 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਜ਼ਖਮੀ ਹੋਏ ਇਕ ਨੌਜਵਾਨ ਨੇ ਦਮ ਤੋੜ ਦਿੱਤਾ | ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਦੋਸ਼ੀ ਚਾਲਕ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਹਰਦੋਖਾਨਪੁਰ ਦੇ ਵਾਸੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਵਿਦਾਇਗੀ ਪਾਰਟੀ

ਦਸੂਹਾ, 15 ਅਪ੍ਰੈਲ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਬੀ.ਏ, ਬੀ.ਸੀ.ਏ , ਬੀ.ਐੱਸ.ਸੀ, ਬੀ. ਕਾਮ ਅਤੇ ਪੀ.ਜੀ.ਡੀ.ਸੀ.ਏ. ਵਿਭਾਗ ਦੀਆਂ ਵਿਦਿਆਰਥਣਾਂ ਵੱਲੋਂ ਆਪਣੀਆਂ ਸੀਨੀਅਰ ਲਈ ਇਕ ਬਹੁਤ ਹੀ ਸ਼ਾਨਦਾਰ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ ¢ ਪਾਰਟੀ 'ਚ ਮੁੱਖ ਮਹਿਮਾਨ ਪਿ੍ੰਸੀਪਲ ਡਾ. ਨੀਨਾ ਅਨੇਜਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਸਮਾਗਮ ਦੀ ਸ਼ੁਰੂਆਤ ਜੋਤੀ ਪ੍ਰਜÉਲਿਤ ਕਰਦਿਆਂ ਸ਼ਬਦ ਗਾਇਣ ਨਾਲ ਕੀਤੀ ਗਈ ¢ਇਸ ਮੌਕੇ ਵਿਦਿਆਰਥਣਾਾ ਵਲੋਂ ਗੀਤ ਸੰਗੀਤ, ਡਾਾਸ, ਸਮੂਹ ਗਾਨ, ਡਾਾਸ, ਕੋਰਿਉਗ੍ਰਾਫੀ, ਸੋਲੇ ਗੀਤ ਅਤੇ ਵਿਭਿੰਨ ਪ੍ਰਕਾਰ ਦੀਆਾ ਹਾਸਰਸ ਖੇਡਾਂ ਵੀ ਕਰਵਾਈਆਾ ਗਈਆਂ ¢ਕੌਸਮੈਟੋਲੋਜੀ ਵਿਭਾਗ ਦੀਆਂ ਵਿਦਿਆਰਥਣਾਾ ਵਲੋਂ ਮੇਕਅਪ ਅਤੇ ਰੈਂਪਵਾਕ ਕਰਵਾਈ ਗਈ, ਜਿਸ ਵਿਚੋਂ ਬੈੱਸਟ ਮੇਕਅਪ ਮਿਸ ਮਮਤਾ, ਬੈੱਸਟ ਰੈਂਪ ਮਿਸ ਪ੍ਰੀਆ ਕੱਢੀ ਗਈ ¢ ਪਾਰਟੀ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਮਿਸ ਫੇਅਰਵੈੱਲ ਦੇ ਮੁਕਾਬਲੇ ਵੀ ਹੋਏ, ਜਿਸ ਵਿਚ ਨਿਰਪੱਖ ਜੱਜਮੈਂਟ ਦੀ ਭੂਮਿਕਾ ਸ੍ਰੀਮਤੀ ਰੁਪਿੰਦਰਜੀਤ ਕੌਰ ਚੀਮਾ, ਸ੍ਰੀਮਤੀ ਹਰਕਿਰਨ ਕੌਰ ਰੰਧਾਵਾ, ਸ੍ਰੀਮਤੀ ਗੁਨਵੀਤ ਕੌਰ ਘੁੰਮਣ, ਮਿਸ ਮੰਨਤ ਘੁੰਮਣ ਨੇ ਸਾਂਝੇ ਤੌਰ 'ਤੇ ਨਿਭਾਈ ¢ਮਿਸ ਫੇਅਰਵੈੱਲ ਦਾ ਿਖ਼ਤਾਬ ਮਿਸ ਮਨਪ੍ਰੀਤ ਕੌਰ ਨੇ ਹਾਸਿਲ ਕੀਤਾ ¢ ਫ਼ਸਟ ਰਨਰ ਅੱਪ ਪ੍ਰੀਆ ਤਿ੍ਪਾਠੀ ਸੈਕੰਡ ਰਨਰਅਪ ਮਨਦੀਪ ਕੌਰ ਰਹੀਆਂ ¢ ਫ਼ੈਸ਼ਨ ਡਿਜਾਇੰਗ ਵਿਭਾਗ ਵੱਲੋਂ ਫ਼ੈਸ਼ਨ ਸ਼ੋਅ ਵੀ ਕੀਤਾ ਗਿਆ ¢ ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਵਿਦਿਆਰਥਣਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਪੜ੍ਹਾਈ ਵਿਚੋਂ ਚੰਗੇ ਨੰਬਰ ਲੈਣ ਲਈ ਉਤਸ਼ਾਹਿਤ ਕੀਤਾ ¢ ਡੀਨ ਡਾ. ਰੁਪਿੰਦਰ ਕੌਰ ਰੰਧਾਵਾ ਵਲੋਂ ਪਾਰਟੀ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਗਈ ਅਤੇ ਵਿਦਿਆਰਥਣਾਂ ਨੂੰ ਚੰਗੇਰੇ ਸਮਾਜ ਸਿਰਜਣ ਲਈ ਪ੍ਰੇਰਿਤ ਵੀ ਕੀਤਾ ¢ ਵਿਦਿਆਰਥਣਾਂ ਵਲੋਂ ਸੀਨੀਅਰ ਲਈ ਤੋਹਫ਼ਿਆਂ ਦਾ ਆਦਾਨ ਪ੍ਰਦਾਨ ਵੀ ਕੀਤਾ ਗਿਆ ¢ਅੰਤ ਵਿਚ ਕਾਲਜ ਦੀ ਹੈੱਡ ਗਰਲ ਮਿਸ ਅਸਹਾਨ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਸ ਨੇ ਆਪਣੀਆਂ ਭੈਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ¢ਇਸ ਮੌਕੇ ਬੀ.ਐਡ. ਕਾਲਜ ਤੋਂ ਡਾ. ਵਰਿੰਦਰ ਕੌਰ, ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਤੋਂ ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ,ਵਾਇਸ ਪਿ੍ੰਸੀਪਲ ਪ੍ਰੋ. ਨਰਿੰਦਰ ਕੌਰ ਘੁੰਮਣ, ਪ੍ਰੋ. ਰਜਿੰਦਰ ਕੌਰ, ਪ੍ਰੋ. ਜੋਤੀ ਸੈਣੀ, ਡਾ. ਅਮਰਜੀਤ ਕੌਰ ਕਾਲਕੱਟ, ਪ੍ਰੋ. ਪ੍ਰਵੀਨ ਕੁਮਾਰੀ, ਪ੍ਰੋ. ਕੁਸਮ ਪਾਾਧੀ, ਪ੍ਰੋ. ਰਮਣੀਕ ਕੌਰ, ਡਾ. ਰੁਪਿੰਦਰ ਕੌਰ ਗਿੱਲ, ਪ੍ਰੋ. ਗੁਰਵਿੰਦਰ ਕੌਰ, ਪ੍ਰੋ. ਪੂਨਮ ਸ਼ਰਮਾ, ਪ੍ਰੋ. ਅਕਾਂਕਸ਼ਾ, ਪ੍ਰੋ. ਅਵਤਾਰ ਸਿੰਘ, ਪ੍ਰੋ. ਅਵਤਾਰ ਸਿੰਘ, ਪ੍ਰੋ. ਜਤਿੰਦਰ ਸਹਿਗਲ, ਪ੍ਰੋ. ਹਰਦੀਪ ਕੌਰ ਅਤੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਹਾਜ਼ਰ ਸੀ ¢


ਖ਼ਬਰ ਸ਼ੇਅਰ ਕਰੋ

ਨਸ਼ਿਆਂ ਵਿਰੁੱਧ ਭਾਸ਼ਣ ਪ੍ਰਤੀਯੋਗਤਾ ਕਰਵਾਈ

ਮੁਕੇਰੀਆਂ, 15 ਅਪ੍ਰੈਲ (ਰਾਮਗੜ੍ਹੀਆ)-ਸ਼ਿਵਾਲਿਕ ਹਿਲਜ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਰਾਮ ਸਹਾਏ ਵਿਖੇ ਨਸ਼ਿਆਂ ਦੇ ਵਿਰੁੱਧ ਭਾਸ਼ਣ ਪ੍ਰਤੀਯੋਗਤਾ ਪਿੰ੍ਰਸੀਪਲ ਬਲਵੀਰ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਸਾਲਾਨਾ ਇਨਾਮ ਵੰਡ ਸਮਾਗਮ

ਗੜ੍ਹਸ਼ੰਕਰ, 15 ਅਪ੍ਰੈਲ (ਸੁਮੇਸ਼ ਬਾਲੀ)-ਡੀ.ਈ.ਵੀ. ਕਾਲਜ ਫਾਰ ਗਰਲਜ਼ ਗੜ੍ਹਸ਼ੰਕਰ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ 'ਚ ਕਾਲਜ ਦੀਆਂ ਵੱਖ-ਵੱਖ ਖੇਤਰਾਂ 'ਚ ਮੱਲ੍ਹਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਲੋਕ ਨਾਥ ਆਂਗਰਾ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਵਿਰੁੱਧ ਭੱਠੇ ਦੇ ਲੋਕਾਂ ਨੂੰ ਕੀਤਾ ਜਾਗਰੂਕ

ਘੋਗਰਾ, 15 ਅਪ੍ਰੈਲ (ਸਲਾਰੀਆ)-ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਰੇਨੂੰ ਸੂਦ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਦਵਿੰਦਰ ਪੁਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਜੇਸ਼ ਕੁਮਾਰ ਹੈਲਥ ਸੁਪਰਵਾਈਜ਼ਰ ਦੀ ਨਿਗਰਾਨੀ ਹੇਠ ਤੰਬਾਕੂਨੋਸ਼ੀ ਵਿਰੁੱਧ ਬੈਠੇ ਲੋਕਾਂ ਨੂੰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ 'ਚ ਸਾਲਾਨਾ ਸਪੋਰਟਸ ਮੀਟ ਕਰਵਾਈ

ਹੁਸ਼ਿਆਰਪੁਰ, 15 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਪ੍ਰੋ. ਮਨਜੀਤ ਕੌਰ ਵਿਭਾਗ ਸਰੀਰਿਕ ਸਿੱਖਿਆ ਤੇ ਪ੍ਰੋ. ਜੁਝਾਰ ਸਿੰਘ ਵਿਭਾਗ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਵਲੋਂ ਜਾਗਰੂਕਤਾ ਸੈਮੀਨਾਰ

ਦਸੂਹਾ, 15 ਅਪ੍ਰੈਲ (ਭੁੱਲਰ)-ਅੱਜ ਸਿਵਲ ਰੈਸਟ ਹਾਊਸ ਦਸੂਹਾ ਵਿਖੇ ਵਿਜੀਲੈਂਸ ਵਿਭਾਗ ਬਿਊਰੋ ਹੁਸ਼ਿਆਰਪੁਰ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਡੀ.ਐੱਸ.ਪੀ ਮਨੋਜ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਸੂਹਾ ਵਿਖੇ ਵੀਰਵਾਰ ...

ਪੂਰੀ ਖ਼ਬਰ »

ਹਾਰਾਪੁਰੀ ਆਸ਼ਰਮ 'ਚ ਵਿਸਾਖੀ ਦਾ ਦਿਹਾੜਾ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ

ਨੰਗਲ ਬਿਹਾਲਾਂ, 15 ਅਪ੍ਰੈਲ (ਵਿਨੋਦ ਮਹਾਜਨ)- ਗਧੀ ਪਰਮ ਹੰਸ ਹੀਰਾ ਪੁਰੀ ਨੰਗਲ ਬਿਹਾਲਾਂ ਵਿਖੇ ਵਿਸਾਖੀ ਦਾ ਸ਼ੁੱਭ ਦਿਹਾੜਾ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ | ਹਜ਼ਾਰਾਂ ਦੀ ਗਿਣਤੀ 'ਚ ਪਹੁੰਚੇ ਸ਼ਰਧਾਲੂਆਂ ਨੇ ਇਸ ਪਵਿੱਤਰ ਸਥਾਨ ਤੇ ਮੱਥਾ ਟੇਕ ਕੇ ...

ਪੂਰੀ ਖ਼ਬਰ »

ਤਸਕਰ ਕਾਬੂ

ਹੁਸ਼ਿਆਰਪੁਰ, 15 ਅਪ੍ਰੈਲ (ਬਲਜਿੰਦਰਪਾਲ ਸਿੰਘ)-ਥਾਣਾ ਬੁੱਲ੍ਹੋਵਾਲ ਪੁਲਿਸ ਨੇ ਇਕ ਸਥਾਨ 'ਤੇ ਛਾਪੇਮਾਰੀ ਕਰਕੇ 18 ਹਜ਼ਾਰ ਮਿਲੀਲੀਟਰ ਸ਼ਰਾਬ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਤਸਕਰ ਦੀ ਪਹਿਚਾਣ ਸੂਰਜ ਵਾਸੀ ਕਾਲੂਵਹਾਰ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ 2 ਔਰਤਾਂ ਸਮੇਤ 5 ਨਾਮਜ਼ਦ

ਹੁਸ਼ਿਆਰਪੁਰ, 15 ਅਪ੍ਰੈਲ (ਬਲਜਿੰਦਰਪਾਲ ਸਿੰਘ)-ਘਰ 'ਚ ਜ਼ਬਰਦਸਤੀ ਵੜ ਕੇ ਔਰਤ ਨਾਲ ਕੁੱਟਮਾਰ ਕਰਨ ਦੇ ਕਥਿਤ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ 2 ਔਰਤਾਂ ਸਮੇਤ ਪੰਜ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਬੈਂਸਤਾਨੀ ਦੀ ਵਾਸੀ ਲਖਵਿੰਦਰ ਕੌਰ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਗੁਰਦੁਆਰਾ ਬਾਬਾ ਹਰਨਾਮ ਸਿੰਘ ਭੱਟੀਆਂ ਵਿਖੇ ਚੋਰੀ

ਦਸੂਹਾ, 15 ਅਪ੍ਰੈਲ (ਭੱੁਲਰ)-ਅਣਪਛਾਤੇ ਚੋਰਾਂ ਨੇ ਪ੍ਰਮਾਤਮਾ ਦੇ ਘਰ ਨੂੰ ਵੀ ਨਹੀਂ ਬਖ਼ਸ਼ਿਆ | ਗੁਰਦੁਆਰਾ ਬਾਬਾ ਹਰਨਾਮ ਸਿੰਘ ਭੱਟੀਆਂ ਵਿਖੇ ਅਣਪਛਾਤੇ ਚੋਰਾਂ ਨੇ ਤਾਲੇ ਤੋੜ ਕੇ 2 ਗੋਲਕਾਂ ਤੇ ਇਨਵਰਟਰ ਦਾ ਬੈਟਰਾ ਚੋਰੀ ਕਰ ਲਿਆ | ਇਸ ਸਬੰਧੀ ਗ੍ਰੰਥੀ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਅਕੈਡਮੀ ਕੇਅਰ ਸੰਸਥਾ ਯੂ. ਐੱਸ. ਏ. ਵਲੋਂ ਸਕੂਲ ਨੂੰ ਵਾਟਰ ਫ਼ਿਲਟਰ ਭੇਟ

ਦਸੂਹਾ, 15 ਅਪ੍ਰੈਲ (ਕੌਸ਼ਲ) -ਸਰਕਾਰੀ ਮਿਡਲ ਸਕੂਲ ਪੰਡੋਰੀ ਅਰਾਈਆਂ ਨੂੰ ਅਕੈਡਮੀ ਕੇਅਰ ਸੰਸਥਾ ਯੂ ਐੱਸ ਏ ਵੱਲੋਂ ਪ੍ਰਧਾਨ ਬ੍ਰਾਹਮਣ ਸਭਾ ਸੋਹਨ ਲਾਲ ਪਰਾਸ਼ਰ ਦੇ ਸਹਿਯੋਗ ਨਾਲ ਸਕੂਲ ਨੂੰ ਵਾਟਰ ਫ਼ਿਲਟਰ ਦਿੱਤਾ ਗਿਆ ਤਾਂ ਜੋ ਸਕੂਲ ਦੇ ਵਿਦਿਆਰਥੀਆਂ ਨੂੰ ਸ਼ੁੱਧ ...

ਪੂਰੀ ਖ਼ਬਰ »

ਖੋਸਲਾ ਆਵਾਧਾਸ ਦੇ ਚੇਅਰਮੈਨ ਨਿਯੁਕਤ-ਗਿੱਲ

ਟਾਾਡਾ ਉੜਮੁੜ, 15 ਅਪ੍ਰੈਲ (ਦੀਪਕ ਬਹਿਲ)- ਅਖਿਲ ਬਾਲਮੀਕ ਸਮਾਜ ਅਵਾਧਾਸ ਦੀ ਇੱਕ ਵਿਸ਼ਾਲ ਮੀਟਿੰਗ ਗਗਨ ਭੱਟੀ ਚੇਅਰਮੈਨ ਵੱਲੋਂ ਟਾਾਡਾ ਵਿਖੇ ਹੋਈ ¢ ਇਸ ਮੀਟਿੰਗ ਚ ਬਤੌਰ ਮੁੱਖ ਮਹਿਮਾਨ ਰਣਦੀਪ ਗਿੱਲ ਕੌਮੀ ਚੇਅਰਮੈਨ ਅਖਿਲ ਬਾਲਮੀਕ ਸਮਾਜ ਅਵਾਧਾਸ ਉਚੇਚੇ ਤੌਰ ਤੇ ...

ਪੂਰੀ ਖ਼ਬਰ »

ਕਰਾਊਨ ਐੱਚ. ਆਈ. ਐਮ. ਟੀ. ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਕਰ ਰਿਹਾ ਹੈ ਪ੍ਰਦਾਨ-ਡੀ. ਐੱਸ ਸੈਣੀ

ਜਲੰਧਰ, 15 ਅਪ੍ਰੈਲ (ਰਣਜੀਤ ਸਿੰਘ ਸੋਢੀ)-ਕਰਾਊਨ ਐੱਚ. ਆਈ. ਐਮ. ਟੀ. ਹੁਸ਼ਿਆਰਪੁਰ ਵਿਖੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਤੇ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੈਨੇਜਿੰਗ ਡਾਇਰੈਕਟਰ ਡੀ. ਐੱਸ. ਸੈਣੀ ਨੇ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਹਲੇੜ 'ਸਵੱਛ ਵਿਦਿਆਲਿਆ ਪੁਰਸਕਾਰ-2017' ਨਾਲ ਸਨਮਾਨਿਤ

ਹੁਸ਼ਿਆਰਪੁਰ, 15 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸਿੱਖਿਆ ਵਿਭਾਗ ਵਲੋਂ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਰਕਾਰੀ ਮਿਡਲ ਸਕੂਲ ਹਲੇੜ ਨੂੰ ਸਵੱਛ ਭਾਰਤ ਅਭਿਆਨ ਤਹਿਤ ਮਨੁੱਖੀ ਵਿਕਾਸ ਮੰਤਰਲਿਆ ਵੱਲੋਂ ਦਿੱਤੇ ...

ਪੂਰੀ ਖ਼ਬਰ »

ਸੂਬਾ ਪੱਧਰੀ ਰੈਲੀ ਲਈ ਵੱਡੀ ਗਿਣਤੀ 'ਚ ਅਧਿਆਪਕ ਰਵਾਨਾ

ਹੁਸ਼ਿਆਰਪੁਰ, 15 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ 'ਚ ਪਿਛਲੇ ਇਕ ਸਾਲ ਤੋਂ ਕਾਂਗਰਸ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਦੇ ਰੋਸ ਵਜੋਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਮੁੱਖ ਮੰਤਰੀ ਦੇ ਹਲਕੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਾਹਿਲਪੁਰ 'ਚ ਸੰਗੀਤ ਵਿਭਾਗ ਵਲੋਂ ਇਕ ਰੋਜ਼ਾ ਵਰਕਸ਼ਾਪ

ਮਾਹਿਲਪੁਰ, 15 ਅਪ੍ਰੈਲ (ਰਜਿੰਦਰ ਸਿੰਘ, ਦੀਪਕ ਅਗਨੀਹੋਤਰੀ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਪਿ੍ੰ. ਪਰਵਿੰਦਰ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਸੰਗੀਤ ਵਿਭਾਗ ਵਲੋਂ ਇਕ ਰੋਜ਼ਾ ਸੰਗੀਤ ਵਰਕਸ਼ਾਪ ਕਰਵਾਈ ਗਈ | ਜਿਸ 'ਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਕੇ. ਸੀ. ਸਕੂਲ ਡਘਾਮ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ 'ਚ ਸਮਾਗਮ

ਗੜ੍ਹਸ਼ੰਕਰ, 15 ਅਪ੍ਰੈਲ (ਧਾਲੀਵਾਲ)-ਕੇ.ਸੀ. ਗਲੋਬਲ ਸਕੂਲ ਡਘਾਮ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਪਿ੍ੰਸੀਪਲ ਡਾ. ਰਾਕੇਸ਼ ਗੁਪਤਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿਸ ਦਾ ਉਦਘਾਟਨ ਪਿ੍ੰਸੀਪਲ ਡਾ. ਗੁਪਤਾ ਨੇ ਰੀਬਨ ਕੱਟ ...

ਪੂਰੀ ਖ਼ਬਰ »

ਰਘੁਵਾਲ ਸਕੂਲ ਦੇ ਨਵੇਂ ਸੈਸ਼ਨ ਦੀ ਆਰੰਭਤਾ

ਪੱਸੀ ਕੰਢੀ, 15 ਅਪ੍ਰੈਲ (ਜਗਤਾਰ ਸਿੰਘ)- ਸ਼ਿਵਾਲਿਕ ਹਿਲਜ ਪਬਲਿਕ ਹਾਈ ਸਕੂਲ ਰਘੁਵਾਲ ਵੱਲੋਂ ਨਵੇਂ ਸੈਸ਼ਨ 2018 ਦੀ ਆਰੰਭਤਾ ਅਜੀਤ ਸਿੰਘ ਰੰਧਾਵਾ ਡਾਇਰੈਕਟਰ ਦੀ ਅਗਵਾਈ ਵਿਚ ਕੀਤੀ ਗਈ | ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਵਾਹਿਗੁਰੂ ਦਾ ਸ਼ੁੱਕਰਾਨਾ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧੁੱਗਾ ਕਲਾਂ 'ਚ ਧਾਰਮਿਕ ਸਮਾਗਮ

ਗੜ੍ਹਦੀਵਾਲਾ, 15 ਅਪ੍ਰੈਲ (ਕੁਲਦੀਪ ਸਿੰਘ ਗੋਂਦਪੁਰ)-ਸ਼ੋ੍ਰਮਣੀ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਧੁੱਗਾ ਕਲਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਜੌੜਾ ਬਘਿਆੜੀ ਵਿਖੇ ਕੀਮਤੀ ਸੁੱਕੇ ਅੱਬਾਂ ਦੇ ਦਰਖ਼ਤ ਹੋ ਰਹੇ ਨੇ ਖ਼ਰਾਬ

ਚੌਲਾਂਗ, 15 ਅਪ੍ਰੈਲ (ਸੁਖਦੇਵ ਸਿੰਘ)-ਸੂਬੇ ਦੀ ਪੰਜਾਬ ਸਰਕਾਰ ਸਕੂਲਾਂ ਨੂੰ ਜਿੱਥੇ ਵਧੀਆ ਬਣਾਉਣ ਲਈ ਯਤਨਸ਼ੀਲ ਹੈ, ਉੱਥੇ ਡਾਇਰੈਕਟਰ ਐਜੂਕੇਸ਼ਨ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿਚ ਇਸ ਵਰ੍ਹੇ ਸਿੱਖਿਆ ਦੇ ਖੇਤਰ ਵਿਚ ਵੀ ਕਾਫ਼ੀ ਸੁਧਾਰ ਹੋ ਰਿਹਾ ਹੈ ਪਰ ਸਿੱਖਿਆ ਨਾਲ ...

ਪੂਰੀ ਖ਼ਬਰ »

ਮੀਜ਼ਲ ਤੇ ਰੁਬੈਲਾ ਵੈਕਸੀਨ ਸਬੰਧੀ ਜਾਗਰੂਕਤਾ ਰੈਲੀ ਕੱਢੀ

ਬੀਣੇਵਾਲ, 15 ਅਪ੍ਰੈਲ (ਰਾਜਵਿੰਦਰ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ: ਰੇਨੂੰ ਸੂਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਐਮ.ਓ. ਪੋਸੀ ਡਾ : ਪਰਮਜੀਤ ਕੌਰ ਦੀ ਅਗਵਾਈ ਹੇਠ ਮਹਾਰਾਜਾ ਬ੍ਰਹਮਨੰਦ ਭੂਰੀਵਾਲੇ ਰਾਣਾ ਗਜਿੰਦਰ ਚੰਦ ਪਬਲਿਕ ਸਕੂਲ ਤੇ ਸਰਕਾਰੀ ਹਾਈ ਸਕੂਲ ਗੜ੍ਹੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਚੱਕੋਵਾਲ 'ਚ ਸਵੱਛਤਾ ਮੁਹਿੰਮ ਦੀ ਸ਼ੁਰੂਆਤ

ਬੱੁਲ੍ਹੋਵਾਲ, 15 ਅਪ੍ਰੈਲ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ)-ਸਵੱਛਤਾ ਮੁਹਿੰਮ ਤਹਿਤ ਸਿਹਤ ਵਿਭਾਗ ਚੱਕੋਵਾਲ ਵਿੱਚ ਸਫਾਈ ਮੁਹਿੰਮ ਦੀ ਸ਼ੁਰੂਆਤ ਡਾ. ਕਵਿਤਾ ਭਾਟੀਆ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਪੀ.ਐਚ.ਸੀ. ਦੀ ਸਾਫ ਸਫਾਈ ਕਰਵਾ ਕੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਜ਼ਰੂਰਤਮੰਦ ਪਰਿਵਾਰ ਦੀ ਮਦਦ

ਮਿਆਣੀ, 15 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਮਿਆਣੀ ਵਿਚੋਂ ਸਮਾਜ ਸੇਵੀ ਕੰਮਾਂ ਨੂੰ ਅਹਿਮ ਯੋਗਦਾਨ ਪਾਉਣ ਵਾਲੀ ਸੰਸਥਾ ਵੈੱਲਫੇਅਰ ਸੁਸਾਇਟੀ ਵੱਲੋਂ ਪਿੰਡ ਵਿਚ ਜ਼ਰੂਰਤਮੰਦ ਪਰਿਵਾਰ ਦੀ ਬੇਟੀ ਦੇ ਵਿਆਹ ਮੌਕੇ ਵਿੱਤੀ ਸਹਾਇਤਾ ਅਤੇ ਰਾਸ਼ਨ ਦਿੱਤਾ ਗਿਆ | ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ-ਡੀ. ਐਸ. ਪੀ. ਮਨੋਜ ਕੁਮਾਰ

ਘੋਗਰਾ, 15 ਅਪ੍ਰੈਲ (ਸਲਾਰੀਆ)- ਡੀ.ਐੱਸ.ਪੀ. ਮਨੋਜ ਕੁਮਾਰ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿਭਿ੍ਸ਼ਟਾਚਾਰ ਦੇ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲੇ੍ਹ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਲਈ 10 ਹਜ਼ਾਰ ਦੀ ਰਾਸ਼ੀ ਭੇਟ

ਸ਼ਾਮਚੁਰਾਸੀ, 15 ਅਪ੍ਰੈਲ (ਗੁਰਮੀਤ ਸਿੰਘ ਖ਼ਾਨਪੁਰੀ)-ਸਰਕਾਰੀ ਐਲੀਮੈਂਟਰੀ ਸਕੂਲ ਸਰਿਸ਼ਟਪੁਰ ਕਸਬਾ ਵਿਖੇ ਬੱਚਿਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਕਿਰਿਆਵਾਂ 'ਚ ਭਾਗ ਲੈਣ ਲਈ ਪ੍ਰੇਰਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ ਤੇ ...

ਪੂਰੀ ਖ਼ਬਰ »

ਲੋਮੇਸ਼ ਸ਼ਰਮਾ ਨੇ ਥਾਣਾ ਸਿਟੀ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 15 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਬ ਇੰਸਪੈਕਟਰ ਲੋਮੇਸ਼ ਸ਼ਰਮਾ ਨੇ ਥਾਣਾ ਸਿਟੀ ਦੇ ਮੁਖੀ ਵਜੋਂ ਅੱਜ ਕਾਰਜਭਾਗ ਸੰਭਾਲਿਆ | ਉਹ ਹਾਜੀਪੁਰ ਤੋਂ ਤਬਦੀਲ ਹੋ ਕੇ ਆਏ ਹਨ | ਸ੍ਰੀ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਿਚ ਅਮਨ ਕਾਨੂੰਨ ਹਰ ਕੀਮਤ 'ਤੇ ...

ਪੂਰੀ ਖ਼ਬਰ »

ਲੋਮੇਸ਼ ਸ਼ਰਮਾ ਨੇ ਥਾਣਾ ਸਿਟੀ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 15 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਬ ਇੰਸਪੈਕਟਰ ਲੋਮੇਸ਼ ਸ਼ਰਮਾ ਨੇ ਥਾਣਾ ਸਿਟੀ ਦੇ ਮੁਖੀ ਵਜੋਂ ਅੱਜ ਕਾਰਜਭਾਗ ਸੰਭਾਲਿਆ | ਉਹ ਹਾਜੀਪੁਰ ਤੋਂ ਤਬਦੀਲ ਹੋ ਕੇ ਆਏ ਹਨ | ਸ੍ਰੀ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਿਚ ਅਮਨ ਕਾਨੂੰਨ ਹਰ ਕੀਮਤ 'ਤੇ ...

ਪੂਰੀ ਖ਼ਬਰ »

ਚੇਅਰਮੈਨ ਐਸ. ਸੀ. ਕਮਿਸ਼ਨ ਪੰਜਾਬ ਦਾ ਗੜ੍ਹਸ਼ੰਕਰ ਪਹੁੰਚਣ 'ਤੇ ਸਵਾਗਤ

ਗੜ੍ਹਸ਼ੰਕਰ, 15 ਅਪ੍ਰੈਲ (ਸੁਮੇਸ਼ ਬਾਲੀ)-ਅੰਬੀਆ ਕੈਰੀਅਰ ਅਕੈਡਮੀ ਵਿਖੇ ਦੀਪਾ, ਪੂਜਾ ਤੇ ਸਾਥੀਆਂ ਵਲੋਂ ਚੇਅਰਮੈਨ ਐਸ.ਸੀ. ਕਮਿਸ਼ਨ ਪੰਜਾਬ ਰਾਜੇਸ਼ ਬਾਘਾ ਦਾ ਇੱਥੇ ਪਹੰੁਚਣ 'ਤੇ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਨਾਲ ਭੁਪਿੰਦਰ ਕੁਮਾਰ, ਰਾਜੇਸ਼ ਕੁਮਾਰ ਵੀ ਹਾਜ਼ਰ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ-ਡੀ. ਐਸ. ਪੀ. ਮਨੋਜ ਕੁਮਾਰ

ਘੋਗਰਾ, 15 ਅਪ੍ਰੈਲ (ਸਲਾਰੀਆ)- ਡੀ.ਐੱਸ.ਪੀ. ਮਨੋਜ ਕੁਮਾਰ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿਭਿ੍ਸ਼ਟਾਚਾਰ ਦੇ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲੇ੍ਹ ...

ਪੂਰੀ ਖ਼ਬਰ »

ਭੇਦਭਾਵ ਦੇ ਖਾਤਮੇ ਲਈ ਡਾ: ਅੰਬੇਡਕਰ ਦੀਆਂ ਸਿੱਖਿਆਵਾਂ 'ਤੇ ਚੱਲਣਾ ਜ਼ਰੂਰੀ-ਠੰਡਲ, ਬੀਬੀ ਜੋਸ਼

ਹੁਸ਼ਿਆਰਪੁਰ, 15 ਅਪ੍ਰੈਲ (ਬਲਜਿੰਦਰਪਾਲ ਸਿੰਘ, ਨਰਿੰਦਰ ਸਿੰਘ ਬੱਡਲਾ)-ਡਾ: ਬੀ.ਆਰ. ਅੰਬੇਡਕਰ ਦੇ 127ਵੇਂ ਜਨਮ ਦਿਹਾੜੇ ਮੌਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਇਕ ਵਿਸ਼ੇਸ਼ ਸਮਾਗਮ ਡਾ: ਬੀ.ਆਰ. ਅੰਬੇਡਕਰ ਭਵਨ ਰਾਮ ਕਾਲੋਨੀ ਕੈਂਪ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਉਣ ਨਾਲ ਵਿਅਕਤੀ ਦੀ ਮੌਤ

ਦਸੂਹਾ, 15 ਅਪ੍ਰੈਲ (ਭੁੱਲਰ/ਚੰਦਨ ਕੌਸ਼ਲ)- ਰੇਲਵੇ ਸਟੇਸ਼ਨ ਦਸੂਹਾ ਨਜ਼ਦੀਕ ਰੇਲਵੇ ਪੁਲ ਕੋਲ ਇਕ ਵਿਅਕਤੀ ਦੀ ਰੇਲ ਗੱਡੀ ਹੇਠ ਆਉਣ ਨਾਲ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਹੇਠ ਰੇਲਵੇ ਸਟੇਸ਼ਨ ਦਸੂਹਾ ਨਜ਼ਦੀਕ ਰੇਲਵੇ ਪੁਲ ਇਕ ਗੰੁਗਾ ਬਹਿਰਾ ਵਿਅਕਤੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX