ਤਾਜਾ ਖ਼ਬਰਾਂ


ਪਾਕਿਸਤਾਨ ਦੀ ਗੋਲੀਬਾਰੀ 'ਚ ਤਿੰਨ ਹੋਰ ਜ਼ਖ਼ਮੀ
. . .  12 minutes ago
ਜੰਮੂ, 22 ਮਈ- ਪਾਕਿਸਤਾਨ ਵਲੋਂ ਪਿਛਲੇ ਕੁਝ ਦਿਨਾਂ ਤੋਂ ਭਾਰਤ ਦੇ ਰਿਹਾਇਸ਼ੀ ਇਲਾਕਿਆਂ ਅਤੇ ਸਰਹੱਦੀ ਚੌਕੀਆਂ ਨੂੰ ਲਗਾਤਾਰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਜਾ ਰਹੀ ਹੈ, ਜਿਸ 'ਚ ਕਈ ਲੋਕ ਜ਼ਖ਼ਮੀ ਹੋਏ ਹਨ। ਮੰਗਲਵਾਰ ਨੂੰ ਪਾਕਿਸਤਾਨ ਵਲੋਂ ਕੀਤੀ...
ਤੇਲ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਸਰਕਾਰ ਕਰ ਸਕਦੀ ਹੈ ਐਲਾਨ
. . .  15 minutes ago
ਨਵੀਂ ਦਿੱਲੀ, 22 ਮਈ - ਮੀਡੀਆ ਰਿਪੋਰਟਾਂ ਮੁਤਾਬਿਕ ਪੈਟਰੋਲ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਸਰਕਾਰ ਇਸ ਲਈ ਤੇਲ ਕੰਪਨੀਆਂ ਨਾਲ ਮਿਲ ਕੇ ਨਵੀਂ ਯੋਜਨਾ ਤਿਆਰ ਕਰ ਰਹੀ ਹੈ। ਰਿਪੋਰਟਾਂ ਮੁਤਾਬਿਕ ਇਸ ਸਬੰਧ 'ਚ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ...
ਅਫਗਾਨਿਸਤਾਨ 'ਚ ਤਾਲਿਬਾਨੀ ਹਮਲਿਆਂ 'ਚ 14 ਪੁਲਿਸ ਅਧਿਕਾਰੀਆਂ ਦੀ ਮੌਤ
. . .  33 minutes ago
ਕਾਬੁਲ, 22 ਮਈ- ਅਫਗਾਨਿਸਤਾਨ ਦੇ ਪੂਰਬੀ ਗਜਨੀ ਸੂਬੇ 'ਚ ਤਾਲਿਬਾਨ ਦੇ ਹਮਲਿਆਂ 'ਚ ਘੱਟੋ-ਘੱਟ 14 ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਹਿ ਯਕ ਜ਼ਿਲ੍ਹੇ 'ਚ ਹੋਏ ਹਮਲੇ 'ਚ ਪੁਲਿਸ ਮੁਖੀ ਅਤੇ ਰਿਜ਼ਰਵ ਪੁਲਿਸ ਕਮਾਂਡਰ...
ਅਣਪਛਾਤਿਆਂ ਵੱਲੋਂ ਬਜ਼ੁਰਗ ਦੀ ਹੱਤਿਆ
. . .  47 minutes ago
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ) - ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਪਿੰਡ ਪੰਡੋਰੀ ਬੀਬੀ ਵਿਖੇ ਪਸ਼ੂਆਂ ਦੀ ਹਵੇਲੀ ਚ ਸੁੱਤੇ ਪਏ ਬਜ਼ੁਰਗ ਪ੍ਰੀਤਮ ਸਿੰਘ (62) ਪੁੱਤਰ ਚੈਨ ਸਿੰਘ ਦੇ ਸਿਰ ਤੇ ਰਾੜ ਮਾਰ ਕੇ ਹੱਤਿਆ ਕਰਕੇ ਉਸ...
ਨਵਜੋਤ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  53 minutes ago
ਸਰਜੀਕਲ ਸਟ੍ਰਾਈਕ ਮਗਰੋਂ ਐਲ.ਓ.ਸੀ ਲੰਘੇ ਜਵਾਨ ਨੇ ਮੰਗੀ ਸੇਵਾ ਮੁਕਤੀ
. . .  about 1 hour ago
ਪੁਣੇ, 22 ਮਈ - 2016 'ਚ ਸਰਜੀਕਲ ਸਟ੍ਰਾਈਕ ਮਗਰੋਂ ਅਨਜਾਣੇ 'ਚ ਐਲ.ਓ.ਸੀ. ਪਾਰ ਕਰਕੇ ਪਾਕਿਸਤਾਨ ਪਹੁੰਚੇ ਤੇ ਉੱਥੇ 4 ਮਹੀਨੇ ਹਿਰਾਸਤ ਵਿਚ ਰਹਿਣ ਮਗਰੋਂ ਵਾਪਸ ਪਰਤੇ ਚੰਦੂ ਬਾਬੂ ਲਾਲ ਚਵਾਨ ਨੇ ਵਕਤ ਤੋਂ ਪਹਿਲਾ ਹੀ ਸੇਵਾਮੁਕਤੀ ਦੀ ਮੰਗ ਕੀਤੀ ਹੈ। ਕਿਰਕੀ ਸਥਿਤ...
ਕਾਂਗਰਸ ਤੋਂ ਹੋਵੇਗਾ ਕਰਨਾਟਕ ਵਿਧਾਨ ਸਭਾ ਦਾ ਸਪੀਕਰ
. . .  about 1 hour ago
ਬੈਂਗਲੁਰੂ, 22 ਮਈ- ਕਰਨਾਟਕ ਵਿਧਾਨ ਸਭਾ ਦਾ ਸਪੀਕਰ ਕਾਂਗਰਸ ਤੋਂ ਹੋਵੇਗਾ। ਸੂਤਰਾਂ ਤੋਂ ਮਿਲੀ ਜਾਣਰਾਰੀ ਮੁਤਾਬਕ ਸਪੀਕਰ ਦੇ ਨਾਂ ਦਾ ਐਲਾਨ ਅੱਜ ਸ਼ਾਮ ਨੂੰ ਹੋ ਸਕਦਾ ਹੈ...
ਹਰਕਤਾਂ ਤੋਂ ਬਾਜ਼ ਨਹੀਂ ਆ ਰਿਹੈ ਪਾਕਿਸਤਾਨ- ਰਾਜਨਾਥ ਸਿੰਘ
. . .  about 1 hour ago
ਨਵੀਂ ਦਿੱਲੀ, 22 ਮਈ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਵਲੋਂ ਲਗਾਤਾਰ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਦੀ ਸਖ਼ਤ ਨਿੰਦਾ ਕੀਤੀ ਹੈ। ਬੀ. ਐਸ. ਐਫ. ਦੇ ਇੱਕ ਸਮਾਰੋਹ 'ਚ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਕਾਰਨ ਦਾ ਕਾਫ਼ੀ ਔਖਾ...
ਕੇਰਲ 'ਚ ਦੋ ਹੋਰ ਲੋਕਾਂ ਦੀ ਨਿਪਾਹ ਵਾਇਰਸ ਦੇ ਚੱਲਦਿਆਂ ਮੌਤ
. . .  8 minutes ago
ਕਾਲੀਕਟ, 22 ਮਈ- ਕੇਰਲ ਦੇ ਕੋਝੀਕੋਡ ਮੈਡੀਕਲ ਕਾਲਜ ਹਸਪਤਾਲ 'ਚ ਦੋ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਇਹ ਦੋਵੇਂ ਨਿਪਾਹ ਵਾਇਰਸ ਤੋਂ ਪ੍ਰਭਾਵਿਤ ਹੋ ਸਕਦੇ ਹਨ। ਦੋਹਾਂ ਮਰੀਜ਼ਾਂ ਦੀ ਇਲਾਜ ਹਸਪਤਾਲ 'ਚ ਇੱਕ ਵੱਖਰੇ...
ਦੇਸ਼ 'ਚ ਸਿਆਸੀ ਮਾਹੌਲ ਅਸ਼ਾਂਤ, ਚੋਣਾਂ ਤੋਂ ਪਹਿਲਾ ਕਰੋ ਪ੍ਰਾਰਥਨਾਵਾਂ - ਆਰਕਬਿਸ਼ਪ
. . .  about 1 hour ago
ਨਵੀਂ ਦਿੱਲੀ, 22 ਮਈ - ਦਿੱਲੀ ਦੇ ਆਰਕਬਿਸ਼ਪ ਨੇ ਇਕ ਖ਼ਤ ਲਿਖ ਕੇ ਸਿਆਸੀ ਵਿਵਾਦ ਖੜਾ ਕਰ ਦਿੱਤਾ ਹੈ। ਜਿਸ ਵਿਚ ਉਨ੍ਹਾਂ ਨੇ ਅਸ਼ਾਂਤ ਸਿਆਸੀ ਵਾਤਾਵਰਨ ਦਾ ਜ਼ਿਕਰ ਕੀਤਾ ਹੈ। ਖ਼ਤ 'ਚ ਉਨ੍ਹਾਂ ਨੇ ਲਿਖਿਆ ਹੈ ਕਿ ਦੇਸ਼ ਦੇ ਲੋਕਤੰਤਰ ਤੇ ਧਰਮ-ਨਿਰਪੇਖਤਾ ਨੂੰ ਖ਼ਤਰਾ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਜਗਰਾਓਂ

ਬਿਜਲੀ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਕਾਰਨ 8 ਏਕੜ ਕਣਕ ਸੜੀ

ਗੁਰੂਸਰ ਸੁਧਾਰ, 15 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਰਾਜ ਪਾਵਰਕਾਮ ਉੱਪ ਮੰਡਲ ਸੁਧਾਰ ਦੇ ਬਿਲਕੁਲ ਨਜ਼ਦੀਕ ਹਿੱਸੋਵਾਲ ਡਰੇਨ 'ਤੇ ਸਥਿਤ ਖੇਤਾਂ 'ਚ ਅੱਜ ਬਾਅਦ ਦੁਪਹਿਰ ਕਰੀਬ ਢਾਈ ਵਜੇ ਬਿਜਲੀ ਦੀਆਂ ਢਿੱਲੀਆਂ ਤਾਰਾਂ ਦੇ ਕਾਰਨ ਸ਼ਾਰਟ ਸਰਕਟ ਹੋਣ ਕਾਰਨ 3 ...

ਪੂਰੀ ਖ਼ਬਰ »

ਕਠੂਆ ਤੇ ਉਨਾਵ ਜਬਰ ਜਨਾਹ ਘਟਨਾਵਾਂ ਿਖ਼ਲਾਫ਼ ਰੋਸ ਮਾਰਚ

ਜਗਰਾਉਂ, 15 ਅਪ੍ਰੈਲ (ਜੋਗਿੰਦਰ ਸਿੰਘ)-ਜੰਮੂ ਦੇ ਕਠੂਆ ਦੇ ਪਿੰਡ ਹਰੀਨਗਰ 'ਚ 8 ਸਾਲਾਂ ਮਾਸੂਮ ਬੱਚੀ ਆਸਿਫਾ ਨਾਲ ਜਬਰ ਜਨਾਹ ਤੇ ਕਤਲ ਅਤੇ ਉੱਤਰ ਪ੍ਰਦੇਸ਼ ਦੇ ਉਨਾਵ ਜ਼ਿਲੇ੍ਹ 'ਚ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਸੈਂਗਰ ਵਲੋਂ ਔਰਤ ਨਾਲ ਜਬਰ-ਜਨਾਹ ਤੇ ...

ਪੂਰੀ ਖ਼ਬਰ »

ਬੇਜ਼ਮੀਨੇ ਕਿਸਾਨ-ਮਜ਼ਦੂਰ ਕਰਜ਼ਾ ਮੁਕਤੀ ਮੋਰਚਾ ਪੰਜਾਬ ਦੀ ਮੀਟਿੰਗ

ਹਠੂਰ, 15 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਬੇਜ਼ਮੀਨੇ ਕਿਸਾਨ-ਮਜ਼ਦੂਰ ਕਰਜ਼ਾ ਮੁਕਤੀ ਮੋਰਚਾ ਪੰਜਾਬ ਦੀ ਅਹਿਮ ਮੀਟਿੰਗ ਪਿੰਡ ਦੇਹੜਕਾ ਵਿਖੇ ਮੋਰਚੇ ਦੇ ਕੌਮੀ ਕਨਵੀਨਰ ਸਤਪਾਲ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੋਰਚੇ ਦੇ ਪਿੰਡਾਂ ਵਿਚ ਵਿਸਥਾਰ ਲਈ ...

ਪੂਰੀ ਖ਼ਬਰ »

ਸੰਤ ਅਜਾਇਬ ਸਿੰਘ ਖ਼ਾਲਸਾ ਸੀਨੀ: ਸੈਕੰ: ਸਕੂਲ ਲੰਮਾ ਵਲੋਂ ਨਵੇਂ ਸੈਸ਼ਨ ਦੇ ਦਾਖ਼ਲੇ ਸ਼ੁਰੂ

ਰਾਏਕੋਟ, 15 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸੰਤ ਅਜਾਇਬ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਲੰਮਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਲਈ ਦਾਖਲੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ: ਬਲਦੇਵ ਸਿੰਘ ਢਿੱਲੋਂ ਤੇ ਵਾਇਸ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਨੌਜਵਾਨਾਂ 'ਚ ਦਸਤਾਰ ਸਜਾਉਣ ਦੀ ਭਾਵਨਾ ਪੈਦਾ ਕਰਨ ਦਾ ਆਗਾਜ਼

ਰਾਏਕੋਟ, 15 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਯੂਥ ਅਕਾਲੀ ਦਲ ਵਲੋਂ 'ਦਸਤਾਰ ਮੇਰੀ ਸ਼ਾਨ' ਮੁਹਿੰਮ ਸ਼ੁਰੂ ਕਰਕੇ ਨੌਜਵਾਨਾਂ 'ਚ ਦਸਤਾਰ ਸਜਾਉਣ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਗਈ | ਇਸ ਮੌਕੇ ਮਨਪ੍ਰੀਤ ਸਿੰਘ ਤਲਵੰਡੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤੇ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਲੁਧਿਆਣਾ ਨੇ ਦੱਸਿਆ ਕਿ ਅਕਾਲੀ ਦਲ ਨੌਜਵਾਨਾਂ 'ਚ ਦਸਤਾਰ ਪ੍ਰਤੀ ਮਾਣ ਅਤੇ ਸਤਿਕਾਰ ਦੀ ਭਾਵਨਾ ਵਿਕਸਿਤ ਕਰਨ ਲਈ ਵਿਸਾਖੀ ਦਿਹਾੜੇ 'ਤੇ 'ਮੇਰੀ ਦਸਤਾਰ ਮੇਰੀ ਸ਼ਾਨ' ਮੁਹਿੰਮ ਸ਼ੁਰੂ ਕਰ ਚੁੱਕਿਆ ਹੈ | ਜਿਸ ਨਾਲ ਨੌਜਵਾਨਾਂ 'ਚ ਦਸਤਾਰ ਸਜਾਉਣ ਪ੍ਰਤੀ ਰੁਚੀ ਪੈਦਾ ਹੋਵੇਗੀ | ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਡਾਇਰੈਕਟਰ ਗੁਰਦੀਪ ਸਿੰਘ ਬਸਰਾਉਂ, ਬਾਬਾ ਸੋਹਣ ਸਿੰਘ ਤਾਜਪੁਰ, ਜਗਰਾਜ ਸਿੰਘ ਤੂਰ ਆਂਡਲੂ, ਪ੍ਰਧਾਨ ਅਮਨਦੀਪ ਸਿੰਘ ਮਾਂਗਟ, ਅਮਰਜੀਤ ਸਿੰਘ ਬੱਬਲਾ ਲਿੱਤਰ, ਹਰਮਿੰਦਰ ਸਿੰਘ ਰਾਣਾ ਛੱਜਾਵਾਲ, ਜਸਕਰਨ ਸਿੰਘ ਖੋਸਾ, ਸੰਦੀਪ ਸਿੰਘ ਮੱਲ੍ਹਾ, ਹਰਵੀਰ ਸਿੰਘ ਆਂਡਲੂ ਪ੍ਰਧਾਨ ਯੂਥ ਅਕਾਲੀ ਦਲ ਸਰਕਲ ਰਾਏਕੋਟ, ਸੁਖਰਾਜ ਸਿੰਘ ਮਹੇਰਨਾ ਪ੍ਰਧਾਨ ਯੂਥ ਅਕਾਲੀ ਦਲ ਸਰਕਲ ਪੱਖੋਵਾਲ, ਤਲਵਿੰਦਰ ਸਿੰਘ ਭੰਗਾ ਹਲਵਾਰਾ ਪ੍ਰਧਾਨ ਯੂਥ ਅਕਾਲੀ ਦਲ ਸਰਕਲ ਸੁਧਾਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਦਾਣਾ ਮੰਡੀ ਹੰਬੜਾਂ 'ਚ ਵਿਧਾਇਕ ਵੈਦ ਵਲੋਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਹੰਬੜਾਂ, 15 ਅਪ੍ਰੈਲ (ਜਗਦੀਸ਼ ਸਿੰਘ ਗਿੱਲ)-ਕਿਸਾਨਾਂ ਨੰ ਮੰਡੀਆਂ ਅੰਦਰ ਆਪਣੀ ਕਣਕ ਦੀ ਫ਼ਸਲ ਵੇਚਣ ਲਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਉਨ੍ਹਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਸਹੀ ਮੁੱਲ ਲੈਣ ਲਈ ਸਾਫ਼ ਸੁਥਰੀ ਫ਼ਸਲ ਮੰਡੀਆਂ ਵਿਚ ਲਿਆਉਣ | ਇਹ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਗਿੱਦੜਵਿੰਡੀ ਦਾ ਦੋ ਰੋਜ਼ਾ ਖੇਡ ਮੇਲਾ ਸਮਾਪਤ

ਸਿੱਧਵਾਂ ਬੇਟ, 15 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਪਿੰਡ ਗਿੱਦੜਵਿੰਡੀ ਵਿਖੇ ਗੁਰੂ ਹਰਗੋਬਿੰਦ ਸਾਹਿਬ ਸਪੋਰਟਸ ਯੁਵਕ ਸੇਵਾਵਾਂ ਕਲੱਬ, ਪ੍ਰਵਾਸੀ ਵੀਰਾਂ, ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਹੰਬੜਾਂ ਦੀ ਸਰਬਸੰਮਤੀ ਨਾਲ ਚੋਣ, ਚੀਮਾ ਪ੍ਰਧਾਨ ਬਣੇ

ਹੰਬੜਾਂ, 15 ਅਪ੍ਰੈਲ (ਜਗਦੀਸ਼ ਸਿੰਘ ਗਿੱਲ)-ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਗੁਰਦੁਆਰਾ ਸਾਹਿਬ ਦੇ ਕਮੇਟੀ ਹਾਲ ਅੰਦਰ ਸਮੂਹ ਨਗਰ ਨਿਵਾਸੀਆਂ ਦੀ ਸਰਬਸੰਮਤੀ ਨਾਲ ਹੋਈ | ਕਸਬੇ ਦੇ ਮੁਹਤਵਰ ਆਗੂਆਂ ਦੀ ਹਾਜ਼ਰੀ 'ਚ ਪ੍ਰਬੰਧਕੀ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਤੇ ਨਸ਼ਿਆਂ ਨੂੰ ਠੱਲ੍ਹਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਥਾਣਾ ਮੁਖੀ

ਰਾਏਕੋਟ, 15 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦਿੱਤਾ ਜਾਵੇ | ਇਹ ਪ੍ਰਗਟਾਵਾ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਐਸ. ਐਚ. ਓ. ਰਣਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ...

ਪੂਰੀ ਖ਼ਬਰ »

ਬਿਰਕ ਵਿਖੇ ਰਾਸ਼ਟਰੀ ਪੋਸ਼ਣ ਦਿਵਸ ਮਨਾਇਆ

ਚੌਾਕੀਮਾਨ, 15 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸਿੱਧਵਾਂ ਬੇਟ ਸੀ. ਡੀ. ਪੀ. ਓ. ਮੈਡਮ ਰਾਜਵੰਤ ਕੌਰ ਦੇ ਦਿਸ਼ਾ-ਨਿਰਦੇਸ਼ ਤਹਿਤ ਪਿੰਡ ਬਿਰਕ ਦੇ ਆਂਗਣਵਾੜੀ ਸੈਂਟਰ ਨੰਬਰ 52 'ਚ ਰਾਸ਼ਟਰੀ ਪੋਸ਼ਣ ਦਿਵਸ ਮਨਾਇਆ, ਜਿਸ 'ਚ ਤਹਿਤ 0 ਤੋਂ 6 ਸਾਲ ਦੇ ...

ਪੂਰੀ ਖ਼ਬਰ »

ਅੱਖਾਂ ਦੇ ਜਾਂਚ ਕੈਂਪ 'ਚ 335 ਮਰੀਜ਼ਾਂ ਦੀ ਜਾਂਚ

ਰਾਏਕੋਟ, 15 ਅਪ੍ਰੈਲ (ਸੁਸ਼ੀਲ)-ਯੂਥ ਕਾਂਗਰਸ ਹਲਕਾ ਰਾਏਕੋਟ ਇਕਾਈ ਵਲੋਂ ਹਲਕਾ ਯੂਥ ਪ੍ਰਧਾਨ ਅਰਸ਼ਦ ਰਾਣਾ ਦੀ ਅਗਵਾਈ 'ਚ ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਲੋਕ ਸਭਾ ਹਲਕਾ ਫਤਹਿਗੜ੍ਹ ਦੇ ...

ਪੂਰੀ ਖ਼ਬਰ »

ਬੜੈਚ ਵਿਖੇ ਗੁਰਦੁਆਰਾ ਸਾਹਿਬ ਦੀ ਨਵ-ਉਸਾਰੀ ਦਾ ਨੀਂਹ ਪੱਥਰ ਰੱਖਿਆ

ਜਗਰਾਉਂ, 15 ਅਪ੍ਰੈਲ (ਹਰਵਿੰਦਰ ਸਿੰਘ ਖਾਲਸਾ, ਅਜੀਤ ਸਿੰਘ ਅਖਾੜਾ)-ਸ਼ੋ੍ਰਮਣੀ ਕਮੇਟੀ ਵਲੋਂ ਸ਼ੁਰੂ ਕੀਤੀ ਇਕ ਪਿੰਡ ਇਕ ਗੁਰਦੁਆਰਾ ਲਹਿਰ ਤਹਿਤ ਪਿੰਡ ਬੜੈਚ ਵਿਖੇ ਗੁਰਦੁਆਰਾ ਸਾਹਿਬ ਦੀ ਨਵ-ਇਮਾਰਤ ਦੀ ਉਸਾਰੀ ਦੀ ਸ਼ੂਰਆਤ ਕੀਤੀ ਗਈ | ਇਸ ਮੌਕੇ ਪੰਜ ਪਿਆਰੇ ...

ਪੂਰੀ ਖ਼ਬਰ »

ਗੁਰਲਾਲ ਸਿੰਘ ਸ਼ਾਹਜਹਾਨਪੁਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਰਾਏਕੋਟ, 15 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਕਮੇਟੀ ਦਾ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਗੁਰਲਾਲ ਸਿੰਘ ਬੁੱਟਰ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਸ਼ਾਹਜਹਾਨਪੁਰ ਵਿਖੇ ਹੋਇਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ...

ਪੂਰੀ ਖ਼ਬਰ »

ਗੁ: ਪ੍ਰਬੰਧਕ ਕਮੇਟੀ ਭਰੋਵਾਲ ਕਲਾਂ ਦੀ ਚੋਣ, ਪਾਲ ਸਿੰਘ ਤੱਤਲਾ ਪ੍ਰਧਾਨ ਬਣੇ

ਸਵੱਦੀ ਕਲਾਂ, 15 ਅਪ੍ਰੈਲ (ਗੁਰਪ੍ਰੀਤ ਸਿੰਘ ਤਲਵੰਡੀ)-ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਭਰੋਵਾਲ ਕਲਾਂ ਦੀ ਸਰਬਸੰਮਤੀ ਨਾਲ ਚੋਣ ਹੋਈ | ਵੱਡੀ ਗਿਣਤੀ ਪਿੰਡ ਵਾਸੀਆਂ ਦੀ ਹੋਈ ਇਕੱਤਰਤਾ ਦੌਰਾਨ ਸਮੂਹ ਪਿੰਡ ਵਾਸੀਆਂ ਵਲੋਂ ਪਾਲ ਸਿੰਘ ਤੱਤਲਾ ਨੂੰ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਮੌਕੇ ਖ਼ੂਨਦਾਨ ਕੈਂਪ ਲਗਾਇਆ

ਸਵੱਦੀ ਕਲਾਂ, 15 ਅਪ੍ਰੈਲ (ਗੁਰਪ੍ਰੀਤ ਸਿੰਘ ਤਲਵੰਡੀ)-ਖ਼ਾਲਸਾ ਸਾਜਨਾ ਦਿਵਸ ਮੌਕੇ ਸਵੱਦੀ ਕਲਾਂ 'ਚ ਨੌਜਵਾਨਾਂ ਦੁਆਰਾ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਰਘੂਨਾਥ ਹਸਪਤਾਲ, ਅਗਰ-ਨਗਰ ਲੁਧਿਆਣਾ ਤੇ ਸਿਵਲ ਹਸਪਤਾਲ ਮੋਗਾ ਦੀਆਂ ਟੀਮਾਂ ਦੁਆਰਾ ਖੂਨ ...

ਪੂਰੀ ਖ਼ਬਰ »

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਵੱਖ-ਵੱਖ ਥਾਈਾ ਸਮਾਗਮ

ਜਗਰਾਉਂ ਵਿਖੇ ਖ਼ਾਲਸਾ ਸਾਜਨਾ ਦਿਵਸ ਮੌਕੇ ਸਮਾਗਮ ਕਰਵਾਇਆ ਜਗਰਾਉਂ, 15 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਖ਼ਾਲਸਾ ਪਰਿਵਾਰ ਜਗਰਾਉਂ ਵਲੋਂ ਕਰਵਾਇਆ ਸਿੱਖ ਪੰਥ ਦਾ ਕੌਮੀ ਤਿਉਹਾਰ ਖ਼ਾਲਸਾ ਸਾਜਨਾ ਦਿਵਸ ਯਾਦਗਾਰੀ ਹੋ ਨਿੱਬੜਿਆ | ਖ਼ਾਲਸਾ ਸਕੂਲ (ਲੜਕੀਆਂ) ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX