ਤਾਜਾ ਖ਼ਬਰਾਂ


ਕੇਰਲ 'ਚ ਤੇਜ਼ ਬੁਖ਼ਾਰ ਕਾਰਨ 9 ਮੌਤਾਂ
. . .  2 minutes ago
ਕਾਲੀਕਟ, 21 ਮਈ- ਕੇਰਲ 'ਚ ਨਿਪਾਹ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਸੂਬੇ ਦੇ ਕਾਲੀਕਟ ਜ਼ਿਲ੍ਹੇ 'ਚ ਤੇਜ਼ ਬੁਖ਼ਾਰ ਨਾਲ 9 ਲੋਕਾਂ ਦੀ ਮੌਤ ਦੀ ਖ਼ਬਰ ਹੈ। ਸਿਹਤ ਵਿਭਾਗ ਮੁਤਾਬਕ 9 ਲੋਕਾਂ 'ਚੋਂ ਦੋ ਦੇ ਇਸ ਖ਼ਤਰਨਾਕ ਵਾਇਰਸ ਕਾਰਨ ਪ੍ਰਭਾਵਿਤ ਹੋਣ ਦੀ ਪੁਸ਼ਟੀ...
ਪੁੱਤਰ ਵਲੋਂ ਪਿਓ ਅਤੇ ਭਤੀਜੇ ਦਾ ਕਤਲ
. . .  18 minutes ago
ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਪਿੰਡ ਲੰਮੇ ਵਿਖੇ ਇੱਕ ਪੁੱਤਰ ਵਲੋਂ ਆਪਣੇ ਪਿਓ ਅਤੇ ਭਤੀਜੇ ਦਾ ਕਤਲ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮ੍ਰਿਤਕਾਂ ਦੀ ਪਛਾਣ ਸੁਲੱਖਣ ਸਿੰਘ ਅਤੇ ਹਰਮੀਤ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ...
ਚੱਲਦੀ ਕਾਰ 'ਚ ਮਹਿਲਾ ਨਾਲ ਸਮੂਹਿਕ ਜਬਰ ਜਨਾਹ
. . .  10 minutes ago
ਲਖਨਊ, 21 ਮਈ - ਉੱਤਰ ਪ੍ਰਦੇਸ਼ ਦੇ ਏਟਾਹ 'ਚ ਪੈਂਦੇ ਪਿਲੂਆ ਵਿਖੇ ਚੱਲਦੀ ਕਾਰ ਵਿਚ ਮਹਿਲਾ ਨਾਲ ਚਾਰ ਵਿਅਕਤੀਆਂ ਵੱਲੋਂ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ...
ਸਿਓਨ ਹਸਪਤਾਲ ਦੇ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਜਾਰੀ
. . .  about 1 hour ago
ਮੁੰਬਈ, 21 ਮਈ - ਬੀਤੀ 19 ਮਈ ਨੂੰ ਜੇ.ਜੇ ਹਸਪਤਾਲ ਦੇ 2 ਰੈਜ਼ੀਡੈਂਟ ਡਾਕਟਰਾਂ ਨਾਲ ਮਰੀਜ਼ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਮਾਰਕੁੱਟ ਨੂੰ ਲੈ ਕੇ ਸਿਓਨ ਹਸਪਤਾਲ ਮੁੰਬਈ...
ਮਹਾਰਾਸ਼ਟਰ : ਠਾਣੇ 'ਚ ਸਕੂਲ ਨੂੰ ਲੱਗੀ ਅੱਗ
. . .  about 1 hour ago
ਮੁੰਬਈ, 21 ਮਈ - ਮਹਾਰਾਸ਼ਟਰ ਦੇ ਠਾਣੇ 'ਚ ਵਾਲਮੀਕ ਚੌਂਕ ਨੇੜੇ ਗਾਂਧੀ ਨਗਰ ਸਕੂਲ 'ਚ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ...
ਕੁਮਾਰਸਵਾਮੀ ਅੱਜ ਮਿਲਣਗੇ ਸੋਨੀਆ ਅਤੇ ਰਾਹੁਲ ਨੂੰ
. . .  about 1 hour ago
ਨਵੀਂ ਦਿੱਲੀ, 21 ਮਈ - ਕਰਨਾਟਕ ਦੇ ਨਵੇਂ ਮੁੱਖ ਮੰਤਰੀ ਬਣਨ ਜਾ ਰਹੇ ਕੁਮਾਰਸਵਾਮੀ ਅੱਜ ਮੰਤਰੀ ਮੰਡਲ ਦੇ ਗਠਨ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 minute ago
ਸ੍ਰੀਨਗਰ, 21 ਮਈ - ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਇਸ ਤੋਂ ਇਲਾਵਾ ਪਾਕਿਸਤਾਨ ਵੱਲੋਂ ਬੀਤੀ ਰਾਤ ਸਾਂਭਾ...
ਸੋਨੀਆ, ਰਾਹੁਲ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 21 ਮਈ - ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਅੱਜ 27ਵੀਂ ਬਰਸੀ ਹੈ। ਇਸ ਮੌਕੇ 'ਤੇ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਰਾਬਰਟ ਵਾਡਰਾ...
ਪ੍ਰਧਾਨ ਮੰਤਰੀ ਰੂਸ ਲਈ ਹੋਏ ਰਵਾਨਾ
. . .  about 2 hours ago
ਨਵੀਂ ਦਿੱਲੀ, 21 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੇ ਸੋਚੀ ਲਈ ਰਵਾਨਾ ਹੋ ਗਏ ਹਨ। ਉਹ ਇੱਥੇ ਅੱਜ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਗੈਰ ਰਸਮੀ...
ਅੱਜ ਦਾ ਵਿਚਾਰ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਜਗਰਾਓਂ

ਬਿਜਲੀ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਕਾਰਨ 8 ਏਕੜ ਕਣਕ ਸੜੀ

ਗੁਰੂਸਰ ਸੁਧਾਰ, 15 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਰਾਜ ਪਾਵਰਕਾਮ ਉੱਪ ਮੰਡਲ ਸੁਧਾਰ ਦੇ ਬਿਲਕੁਲ ਨਜ਼ਦੀਕ ਹਿੱਸੋਵਾਲ ਡਰੇਨ 'ਤੇ ਸਥਿਤ ਖੇਤਾਂ 'ਚ ਅੱਜ ਬਾਅਦ ਦੁਪਹਿਰ ਕਰੀਬ ਢਾਈ ਵਜੇ ਬਿਜਲੀ ਦੀਆਂ ਢਿੱਲੀਆਂ ਤਾਰਾਂ ਦੇ ਕਾਰਨ ਸ਼ਾਰਟ ਸਰਕਟ ਹੋਣ ਕਾਰਨ 3 ...

ਪੂਰੀ ਖ਼ਬਰ »

ਕਠੂਆ ਤੇ ਉਨਾਵ ਜਬਰ ਜਨਾਹ ਘਟਨਾਵਾਂ ਿਖ਼ਲਾਫ਼ ਰੋਸ ਮਾਰਚ

ਜਗਰਾਉਂ, 15 ਅਪ੍ਰੈਲ (ਜੋਗਿੰਦਰ ਸਿੰਘ)-ਜੰਮੂ ਦੇ ਕਠੂਆ ਦੇ ਪਿੰਡ ਹਰੀਨਗਰ 'ਚ 8 ਸਾਲਾਂ ਮਾਸੂਮ ਬੱਚੀ ਆਸਿਫਾ ਨਾਲ ਜਬਰ ਜਨਾਹ ਤੇ ਕਤਲ ਅਤੇ ਉੱਤਰ ਪ੍ਰਦੇਸ਼ ਦੇ ਉਨਾਵ ਜ਼ਿਲੇ੍ਹ 'ਚ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਸੈਂਗਰ ਵਲੋਂ ਔਰਤ ਨਾਲ ਜਬਰ-ਜਨਾਹ ਤੇ ...

ਪੂਰੀ ਖ਼ਬਰ »

ਬੇਜ਼ਮੀਨੇ ਕਿਸਾਨ-ਮਜ਼ਦੂਰ ਕਰਜ਼ਾ ਮੁਕਤੀ ਮੋਰਚਾ ਪੰਜਾਬ ਦੀ ਮੀਟਿੰਗ

ਹਠੂਰ, 15 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਬੇਜ਼ਮੀਨੇ ਕਿਸਾਨ-ਮਜ਼ਦੂਰ ਕਰਜ਼ਾ ਮੁਕਤੀ ਮੋਰਚਾ ਪੰਜਾਬ ਦੀ ਅਹਿਮ ਮੀਟਿੰਗ ਪਿੰਡ ਦੇਹੜਕਾ ਵਿਖੇ ਮੋਰਚੇ ਦੇ ਕੌਮੀ ਕਨਵੀਨਰ ਸਤਪਾਲ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੋਰਚੇ ਦੇ ਪਿੰਡਾਂ ਵਿਚ ਵਿਸਥਾਰ ਲਈ ...

ਪੂਰੀ ਖ਼ਬਰ »

ਸੰਤ ਅਜਾਇਬ ਸਿੰਘ ਖ਼ਾਲਸਾ ਸੀਨੀ: ਸੈਕੰ: ਸਕੂਲ ਲੰਮਾ ਵਲੋਂ ਨਵੇਂ ਸੈਸ਼ਨ ਦੇ ਦਾਖ਼ਲੇ ਸ਼ੁਰੂ

ਰਾਏਕੋਟ, 15 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸੰਤ ਅਜਾਇਬ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਲੰਮਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਲਈ ਦਾਖਲੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ: ਬਲਦੇਵ ਸਿੰਘ ਢਿੱਲੋਂ ਤੇ ਵਾਇਸ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਨੌਜਵਾਨਾਂ 'ਚ ਦਸਤਾਰ ਸਜਾਉਣ ਦੀ ਭਾਵਨਾ ਪੈਦਾ ਕਰਨ ਦਾ ਆਗਾਜ਼

ਰਾਏਕੋਟ, 15 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਯੂਥ ਅਕਾਲੀ ਦਲ ਵਲੋਂ 'ਦਸਤਾਰ ਮੇਰੀ ਸ਼ਾਨ' ਮੁਹਿੰਮ ਸ਼ੁਰੂ ਕਰਕੇ ਨੌਜਵਾਨਾਂ 'ਚ ਦਸਤਾਰ ਸਜਾਉਣ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਗਈ | ਇਸ ਮੌਕੇ ਮਨਪ੍ਰੀਤ ਸਿੰਘ ਤਲਵੰਡੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਦਾਣਾ ਮੰਡੀ ਹੰਬੜਾਂ 'ਚ ਵਿਧਾਇਕ ਵੈਦ ਵਲੋਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਹੰਬੜਾਂ, 15 ਅਪ੍ਰੈਲ (ਜਗਦੀਸ਼ ਸਿੰਘ ਗਿੱਲ)-ਕਿਸਾਨਾਂ ਨੰ ਮੰਡੀਆਂ ਅੰਦਰ ਆਪਣੀ ਕਣਕ ਦੀ ਫ਼ਸਲ ਵੇਚਣ ਲਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਉਨ੍ਹਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਸਹੀ ਮੁੱਲ ਲੈਣ ਲਈ ਸਾਫ਼ ਸੁਥਰੀ ਫ਼ਸਲ ਮੰਡੀਆਂ ਵਿਚ ਲਿਆਉਣ | ਇਹ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਗਿੱਦੜਵਿੰਡੀ ਦਾ ਦੋ ਰੋਜ਼ਾ ਖੇਡ ਮੇਲਾ ਸਮਾਪਤ

ਸਿੱਧਵਾਂ ਬੇਟ, 15 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਪਿੰਡ ਗਿੱਦੜਵਿੰਡੀ ਵਿਖੇ ਗੁਰੂ ਹਰਗੋਬਿੰਦ ਸਾਹਿਬ ਸਪੋਰਟਸ ਯੁਵਕ ਸੇਵਾਵਾਂ ਕਲੱਬ, ਪ੍ਰਵਾਸੀ ਵੀਰਾਂ, ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਹੰਬੜਾਂ ਦੀ ਸਰਬਸੰਮਤੀ ਨਾਲ ਚੋਣ, ਚੀਮਾ ਪ੍ਰਧਾਨ ਬਣੇ

ਹੰਬੜਾਂ, 15 ਅਪ੍ਰੈਲ (ਜਗਦੀਸ਼ ਸਿੰਘ ਗਿੱਲ)-ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਗੁਰਦੁਆਰਾ ਸਾਹਿਬ ਦੇ ਕਮੇਟੀ ਹਾਲ ਅੰਦਰ ਸਮੂਹ ਨਗਰ ਨਿਵਾਸੀਆਂ ਦੀ ਸਰਬਸੰਮਤੀ ਨਾਲ ਹੋਈ | ਕਸਬੇ ਦੇ ਮੁਹਤਵਰ ਆਗੂਆਂ ਦੀ ਹਾਜ਼ਰੀ 'ਚ ਪ੍ਰਬੰਧਕੀ ਕਮੇਟੀ ਦੀ ਪ੍ਰਧਾਨਗੀ ਲਈ ਸੁਖਵਿੰਦਰ ਸਿੰਘ ਚੀਮਾਂ ਦਾ ਨਾਂਅ ਪੇਸ਼ ਕੀਤਾ ਗਿਆ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਲਿਆ ਗਿਆ | ਪ੍ਰਬੰਧਕੀ ਕਮੇਟੀ ਦੇ ਤੇਜਾ ਸਿੰਘ ਗਿੱਲ ਮੀਤ ਪ੍ਰਧਾਨ, ਸ਼ਮਸ਼ੇਰ ਸਿੰਘ ਗਿੱਲ ਸਕੱਤਰ, ਰਣਜੀਤ ਸਿੰਘ ਚੀਮਾਂ, ਅਮਰਜੀਤ ਸਿੰਘ ਕੁੱਕੁ, ਮਲਕੀਤ ਸਿੰਘ ਮਾਲੜਾ, ਬਲਵੀਰ ਸਿੰਘ ਖ਼ਾਲਸਾ, ਬਲਜੀਤ ਸਿੰਘ ਤੇ ਰਣਜੀਤ ਸਿੰਘ ਵਿਰਕ ਸਰਬਸੰਮਤੀ ਨਾਲ ਮੈਂਬਰ ਚੁਣੇ ਗਏ | ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਸੁਖਵਿੰਦਰ ਸਿੰਘ ਚੀਮਾਂ ਨੇ ਆਖਿਆ ਕਿ ਉਹ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ 'ਚ ਹੋਰ ਸੁਧਾਰ ਕਰਨ ਲਈ ਪੂਰੀ ਤਨਦੇਹੀ ਨਾਲ ਸੇਵਾ ਨਿਭਾਉਣਗੇ | ਇਸ ਮੌਕੇ ਮਨਜੀਤ ਸਿੰਘ ਹੰਬੜਾਂ ਸੂਬਾ ਸਕੱਤਰ ਕਾਂਗਰਸ, ਜਰਨੈਲ ਸਿੰਘ ਧਾਲੀਵਾਲ, ਕੇਹਰ ਸਿੰਘ ਰਾਊਵਾਲ, ਰਣਜੋਧ ਸਿੰਘ ਜੱਗਾ, ਜਸਵੰਤ ਸਿੰਘ ਦੋਲੋਂ, ਮਨਦੀਪ ਸਿੰਘ ਵਿਰਕ, ਜਸਵੰਤ ਸਿੰਘ ਧਾਲੀਵਾਲ, ਮਨਜੀਤ ਸਿੰਘ ਭੈਰੋਂਮੁੰਨਾਂ, ਹਰਮੀਤ ਸਿੰਘ ਧਾਲੀਵਾਲ, ਚੈਂਚਲ ਸਿੰਘ ਚੀਮਾਂ, ਸੂਬਾ ਸਿੰਘ ਬਾਠ, ਜਸਵੰਤ ਸਿੰਘ ਵਿਰਕ, ਜਸਵੀਰ ਸਿੰਘ ਗਿੱਲ, ਜਗਤਾਰ ਸਿੰਘ ਧਾਲੀਵਾਲ, ਲਾਲ ਸਿੰਘ ਸੁਧਾਰੀਆ, ਗੁਰਬਖਸ਼ ਸਿੰਘ ਬਾਠ, ਵਿਕਰਮਜੀਤ ਸਿੰਘ ਭੰਦੋਲ, ਮੇਜਰ ਸਿੰਘ ਚੀਮਾਂ, ਸੁਖਜੀਤ ਸਿੰਘ ਬਾਠ, ਅਵਤਾਰ ਸਿੰਘ ਧਾਲੀਵਾਲ, ਬਲਜੀਤ ਸਿੰਘ ਗਿੱਲ, ਜਸਵੀਰ ਸਿੰਘ ਧਾਲੀਵਾਲ, ਜਸਪਾਲ ਸਿੰਘ ਪਾਲੀ ਆਦਿ ਪਤਵੰਤੇ ਵਿਅਕਤੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਮਾਜ ਵਿਰੋਧੀ ਅਨਸਰਾਂ ਤੇ ਨਸ਼ਿਆਂ ਨੂੰ ਠੱਲ੍ਹਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਥਾਣਾ ਮੁਖੀ

ਰਾਏਕੋਟ, 15 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦਿੱਤਾ ਜਾਵੇ | ਇਹ ਪ੍ਰਗਟਾਵਾ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਐਸ. ਐਚ. ਓ. ਰਣਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ...

ਪੂਰੀ ਖ਼ਬਰ »

ਬਿਰਕ ਵਿਖੇ ਰਾਸ਼ਟਰੀ ਪੋਸ਼ਣ ਦਿਵਸ ਮਨਾਇਆ

ਚੌਾਕੀਮਾਨ, 15 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸਿੱਧਵਾਂ ਬੇਟ ਸੀ. ਡੀ. ਪੀ. ਓ. ਮੈਡਮ ਰਾਜਵੰਤ ਕੌਰ ਦੇ ਦਿਸ਼ਾ-ਨਿਰਦੇਸ਼ ਤਹਿਤ ਪਿੰਡ ਬਿਰਕ ਦੇ ਆਂਗਣਵਾੜੀ ਸੈਂਟਰ ਨੰਬਰ 52 'ਚ ਰਾਸ਼ਟਰੀ ਪੋਸ਼ਣ ਦਿਵਸ ਮਨਾਇਆ, ਜਿਸ 'ਚ ਤਹਿਤ 0 ਤੋਂ 6 ਸਾਲ ਦੇ ...

ਪੂਰੀ ਖ਼ਬਰ »

ਅੱਖਾਂ ਦੇ ਜਾਂਚ ਕੈਂਪ 'ਚ 335 ਮਰੀਜ਼ਾਂ ਦੀ ਜਾਂਚ

ਰਾਏਕੋਟ, 15 ਅਪ੍ਰੈਲ (ਸੁਸ਼ੀਲ)-ਯੂਥ ਕਾਂਗਰਸ ਹਲਕਾ ਰਾਏਕੋਟ ਇਕਾਈ ਵਲੋਂ ਹਲਕਾ ਯੂਥ ਪ੍ਰਧਾਨ ਅਰਸ਼ਦ ਰਾਣਾ ਦੀ ਅਗਵਾਈ 'ਚ ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਲੋਕ ਸਭਾ ਹਲਕਾ ਫਤਹਿਗੜ੍ਹ ਦੇ ...

ਪੂਰੀ ਖ਼ਬਰ »

ਬੜੈਚ ਵਿਖੇ ਗੁਰਦੁਆਰਾ ਸਾਹਿਬ ਦੀ ਨਵ-ਉਸਾਰੀ ਦਾ ਨੀਂਹ ਪੱਥਰ ਰੱਖਿਆ

ਜਗਰਾਉਂ, 15 ਅਪ੍ਰੈਲ (ਹਰਵਿੰਦਰ ਸਿੰਘ ਖਾਲਸਾ, ਅਜੀਤ ਸਿੰਘ ਅਖਾੜਾ)-ਸ਼ੋ੍ਰਮਣੀ ਕਮੇਟੀ ਵਲੋਂ ਸ਼ੁਰੂ ਕੀਤੀ ਇਕ ਪਿੰਡ ਇਕ ਗੁਰਦੁਆਰਾ ਲਹਿਰ ਤਹਿਤ ਪਿੰਡ ਬੜੈਚ ਵਿਖੇ ਗੁਰਦੁਆਰਾ ਸਾਹਿਬ ਦੀ ਨਵ-ਇਮਾਰਤ ਦੀ ਉਸਾਰੀ ਦੀ ਸ਼ੂਰਆਤ ਕੀਤੀ ਗਈ | ਇਸ ਮੌਕੇ ਪੰਜ ਪਿਆਰੇ ...

ਪੂਰੀ ਖ਼ਬਰ »

ਗੁਰਲਾਲ ਸਿੰਘ ਸ਼ਾਹਜਹਾਨਪੁਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਰਾਏਕੋਟ, 15 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਕਮੇਟੀ ਦਾ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਗੁਰਲਾਲ ਸਿੰਘ ਬੁੱਟਰ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਸ਼ਾਹਜਹਾਨਪੁਰ ਵਿਖੇ ਹੋਇਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ...

ਪੂਰੀ ਖ਼ਬਰ »

ਗੁ: ਪ੍ਰਬੰਧਕ ਕਮੇਟੀ ਭਰੋਵਾਲ ਕਲਾਂ ਦੀ ਚੋਣ, ਪਾਲ ਸਿੰਘ ਤੱਤਲਾ ਪ੍ਰਧਾਨ ਬਣੇ

ਸਵੱਦੀ ਕਲਾਂ, 15 ਅਪ੍ਰੈਲ (ਗੁਰਪ੍ਰੀਤ ਸਿੰਘ ਤਲਵੰਡੀ)-ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਭਰੋਵਾਲ ਕਲਾਂ ਦੀ ਸਰਬਸੰਮਤੀ ਨਾਲ ਚੋਣ ਹੋਈ | ਵੱਡੀ ਗਿਣਤੀ ਪਿੰਡ ਵਾਸੀਆਂ ਦੀ ਹੋਈ ਇਕੱਤਰਤਾ ਦੌਰਾਨ ਸਮੂਹ ਪਿੰਡ ਵਾਸੀਆਂ ਵਲੋਂ ਪਾਲ ਸਿੰਘ ਤੱਤਲਾ ਨੂੰ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਮੌਕੇ ਖ਼ੂਨਦਾਨ ਕੈਂਪ ਲਗਾਇਆ

ਸਵੱਦੀ ਕਲਾਂ, 15 ਅਪ੍ਰੈਲ (ਗੁਰਪ੍ਰੀਤ ਸਿੰਘ ਤਲਵੰਡੀ)-ਖ਼ਾਲਸਾ ਸਾਜਨਾ ਦਿਵਸ ਮੌਕੇ ਸਵੱਦੀ ਕਲਾਂ 'ਚ ਨੌਜਵਾਨਾਂ ਦੁਆਰਾ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਰਘੂਨਾਥ ਹਸਪਤਾਲ, ਅਗਰ-ਨਗਰ ਲੁਧਿਆਣਾ ਤੇ ਸਿਵਲ ਹਸਪਤਾਲ ਮੋਗਾ ਦੀਆਂ ਟੀਮਾਂ ਦੁਆਰਾ ਖੂਨ ...

ਪੂਰੀ ਖ਼ਬਰ »

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਵੱਖ-ਵੱਖ ਥਾਈਾ ਸਮਾਗਮ

ਜਗਰਾਉਂ ਵਿਖੇ ਖ਼ਾਲਸਾ ਸਾਜਨਾ ਦਿਵਸ ਮੌਕੇ ਸਮਾਗਮ ਕਰਵਾਇਆ ਜਗਰਾਉਂ, 15 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਖ਼ਾਲਸਾ ਪਰਿਵਾਰ ਜਗਰਾਉਂ ਵਲੋਂ ਕਰਵਾਇਆ ਸਿੱਖ ਪੰਥ ਦਾ ਕੌਮੀ ਤਿਉਹਾਰ ਖ਼ਾਲਸਾ ਸਾਜਨਾ ਦਿਵਸ ਯਾਦਗਾਰੀ ਹੋ ਨਿੱਬੜਿਆ | ਖ਼ਾਲਸਾ ਸਕੂਲ (ਲੜਕੀਆਂ) ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX