ਤਾਜਾ ਖ਼ਬਰਾਂ


ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਇਯਾਲੀ ਨੂੰ ਨੋਟਿਸ ਜਾਰੀ
. . .  5 minutes ago
ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)- ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਨੋਟਿਸ ਜਾਰੀ ਹੋਇਆ...
ਮਨਪ੍ਰੀਤ ਸਿੰਘ ਇਯਾਲੀ ਨੇ ਪਰਿਵਾਰ ਸਮੇਤ ਪਾਈ ਵੋਟ
. . .  14 minutes ago
ਜਗਰਾਉਂ, 21 ਅਕਤੂਬਰ (ਜੋਗਿੰਦਰ ਸਿੰਘ, ਕੁਲਦੀਪ ਸਿੰਘ ਮਾਨ)- ਦਾਖਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਪਰਿਵਾਰ ਸਮੇਤ...
ਸਵੇਰੇ 11 ਵਜੇ ਤੱਕ ਮੁਕੇਰੀਆਂ 'ਚ 23.50 ਫ਼ੀਸਦੀ ਵੋਟਿੰਗ
. . .  25 minutes ago
ਡਿੱਬੀਪੁਰਾ ਨੇ ਕਾਂਗਰਸ 'ਤੇ ਸ਼ਰਾਬ ਅਤੇ ਪੈਸੇ ਵੰਡਣ ਦੇ ਲਾਏ ਦੋਸ਼
. . .  28 minutes ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ, ਕਰਨ ਚੁਚਰਾ)- ਜਲਾਲਾਬਾਦ ਤੋਂ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਨੇ ਕਾਂਗਰਸ ਪਾਰਟੀ 'ਤੇ ਪੈਸੇ ਅਤੇ...
ਦਾਖਾ 'ਚ ਸਵੇਰੇ 11 ਵਜੇ ਤੱਕ 23.76 ਫ਼ੀਸਦੀ ਵੋਟਿੰਗ
. . .  32 minutes ago
ਹਰਿਆਣਾ ਵਿਧਾਨ ਸਭਾ ਚੋਣਾਂ : ਭਾਜਪਾ ਉਮੀਦਵਾਰ ਅਸੀਮ ਗੋਇਲ ਨੇ ਪਾਈ ਵੋਟ
. . .  32 minutes ago
ਸਨੌਰ, 21 ਅਕਤੂਬਰ- ਸਨੌਰ ਨੇੜੇ ਹਰਿਆਣਾ ਦੇ ਕਸਬੇ ਨਨਿਉਲਾ ਵਿਖੇ ਵਿਧਾਨ ਸਭਾ ਹਲਕਾ ਅੰਬਾਲਾ ਤੋਂ ਭਾਜਪਾ ਦੇ ਉਮੀਦਵਾਰ ਅਸੀਮ ਗੋਇਲ ਨੇ ਆਪਣੇ ਜੱਦੀ...
ਮਾਧੁਰੀ ਦੀਕਸ਼ਿਤ ਨੇ ਪਾਈ ਵੋਟ
. . .  42 minutes ago
ਮੁੰਬਈ, 21 ਅਕਤੂਬਰ- ਬਾਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਨੇ ਬਾਂਦਰਾ (ਪੱਛਮੀ) ਦੇ ਇੱਕ ਪੋਲਿੰਗ ਬੂਥ 'ਤੇ ਜਾ ਕੇ ਆਪਣੇ ਵੋਟ ਦੇ ਅਧਿਕਾਰ ਦੀ...
ਜਲਾਲਾਬਾਦ 'ਚ ਸਵੇਰੇ 11 ਵਜੇ ਤੱਕ 29 ਫ਼ੀਸਦੀ ਵੋਟਿੰਗ
. . .  43 minutes ago
ਫਗਵਾੜਾ 'ਚ ਸਵੇਰੇ 11 ਵਜੇ ਤੱਕ 22 ਫ਼ੀਸਦੀ ਵੋਟਿੰਗ
. . .  46 minutes ago
ਅਪਾਹਜਾਂ ਲਈ ਪੋਲਿੰਗ ਬੂਥਾਂ 'ਤੇ ਨਹੀਂ ਪੁੱਜੀਆਂ ਵੀਲ੍ਹ ਚੇਅਰਾਂ
. . .  52 minutes ago
ਮੰਡੀ ਅਰਨੀਵਾਲਾ, 21 ਅਕਤੂਬਰ (ਨਿਸ਼ਾਨ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਜਲਾਲਾਬਾਦ 'ਚ ਹੋ ਰਹੀ ਜ਼ਿਮਨੀ ਚੋਣ ਲਈ ਅਰਨੀਵਾਲਾ ਖੇਤਰ 'ਚ ਪੋਲਿੰਗ ਬੂਥਾਂ 'ਤੇ ਆਪਣੀ ਵੋਟ ਦੀ ਵਰਤੋਂ ਕਰਨ...
ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਘੁਬਾਇਆ ਨੇ ਪਿੰਡ ਘੁਬਾਇਆ 'ਚ ਪਾਈ ਵੋਟ
. . .  59 minutes ago
ਜਲਾਲਾਬਾਦ/ਮੰਡੀ ਘੁਬਾਇਆ, 21 ਅਕਤੂਬਰ (ਅਮਨ ਬਵੇਜਾ, ਹਰਪ੍ਰੀਤ ਸਿੰਘ ਪਰੂਥੀ)- ਅੱਜ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ 'ਚ ਗੁਆਂਢੀ ਹਲਕੇ ਫ਼ਾਜ਼ਿਲਕਾ...
ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਨੋਟਿਸ ਜਾਰੀ
. . .  about 1 hour ago
ਚੰਡੀਗੜ੍ਹ, 21 ਅਕਤੂਬਰ- ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਲੰਘੇ ਦਿਨ ਦਾਖਾ 'ਚ ਵਾਪਰੀ ਘਟਨਾ ਤੋਂ ਬਾਅਦ ਉਨ੍ਹਾਂ ਨੂੰ...
ਮਹੇਸ਼ ਭੂਪਤੀ ਅਤੇ ਲਾਰਾ ਦੱਤਾ ਨੇ ਪਾਈ ਵੋਟ
. . .  about 1 hour ago
ਮੁੰਬਈ, 21 ਅਕਤੂਬਰ- ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ ਪੈ ਰਹੀਆਂ ਵੋਟਾਂ ਵਿਚਾਲੇ ਟੈਨਿਸ ਖਿਡਾਰੀ ਮਹੇਸ਼ ਭੂਪਤੀ ਅਤੇ ਬਾਲੀਵੁੱਡ ਅਦਾਕਾਰਾ...
ਆਮਿਰ ਖ਼ਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
. . .  about 1 hour ago
ਮੁੰਬਈ, 21 ਅਕਤੂਬਰ- ਅੱਜ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ ਹੋ ਰਹੀ ਵੋਟਿੰਗ ਵਿਚਾਲੇ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਬਾਂਦਰਾ ਦੇ ਇੱਕ...
ਸਾਈਕਲ 'ਤੇ ਸਵਾਰ ਹੋ ਕੇ ਵੋਟ ਪਾਉਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਖੱਟੜ
. . .  about 1 hour ago
ਚੰਡੀਗੜ੍ਹ, 21 ਅਕਤੂਬਰ- ਅੱਜ ਹਰਿਆਣਾ 'ਚ ਪੈ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਸਾਈਕਲ...
ਫਗਵਾੜਾ 'ਚ ਸਵੇਰੇ 10 ਵਜੇ ਤੱਕ 17 ਫ਼ੀਸਦੀ ਵੋਟਿੰਗ
. . .  about 1 hour ago
ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਨੇ ਪਾਈ ਵੋਟ
. . .  about 1 hour ago
ਸਵੇਰੇ 9 ਤੱਕ ਹਰਿਆਣਾ 'ਚ 8.73 ਫ਼ੀਸਦੀ ਅਤੇ ਮਹਾਰਾਸ਼ਟਰ 'ਚ 5.46 ਫ਼ੀਸਦੀ ਵੋਟਿੰਗ
. . .  about 1 hour ago
ਨਿਤਿਨ ਗਡਕਰੀ ਅਤੇ ਉਨ੍ਹਾਂ ਦੀ ਪਤਨੀ ਨੇ ਪਾਈ ਵੋਟ
. . .  about 1 hour ago
ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਪਾਈ ਵੋਟ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਣਕ ਦੇ ਸੀਜ਼ਨ 'ਤੇ ਕਿਸੇ ਜ਼ਿਮੀਂਦਾਰ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਲਾਡੀ

ਬਟਾਲਾ, 15 ਅਪ੍ਰੈਲ (ਕਾਹਲੋਂ)-ਸੀਨੀਅਰ ਕਾਂਗਰਸੀ ਆਗੂ ਤੇ ਸਰਕਲ ਰੰਗੜ ਨੰਗਲ ਦੇ ਪ੍ਰਧਾਨ ਸ: ਮੋਹਣ ਸਿੰਘ ਪੱਡਾ ਦੇ ਗ੍ਰਹਿ ਪਿੰਡ ਵੈਰੋਨੰਗਲ ਵਿਖੇ ਕਾਂਗਰਸੀ ਵਰਕਰਾਂ ਦੀ ਵਿਸ਼ੇਸ਼ ਬੈਠਕ ਹੋਈ | ਇਸ ਮੌਕੇ ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

 ਫ਼ਤਹਿਗੜ੍ਹ ਚੂੜੀਆਂ, 15 ਅਪ੍ਰੈਲ (ਫੁੱਲ, ਬਾਠ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਖੇਤਾਂ ਵਿਚ ਅੱਗ ਨਾ ਲਾਉਣ ਅਤੇ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਸਿਖਲਾਈ ਦੇਣ ਲਈ ਸਥਾਨਕ ਦਾਣਾ ਮੰਡੀ ਵਿਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ...

ਪੂਰੀ ਖ਼ਬਰ »

ਬ੍ਰਾਹਮਣ ਸਭਾ 18 ਨੰੂ ਮਨਾਏਗੀ ਭਗਵਾਨ ਪਰਸ਼ੂਰਾਮ ਦਾ ਜਨਮ ਦਿਨ

ਗੁਰਦਾਸਪੁਰ, 15 ਅਪ੍ਰੈਲ (ਗੁਰਪ੍ਰਤਾਪ ਸਿੰਘ)-ਬ੍ਰਾਹਮਣ ਸਭਾ ਵਲੋਂ ਭਗਵਾਨ ਵਿਸ਼ਨੰੂ ਦੇ 6ਵੇਂ ਅਵਤਾਰ ਪਰਸ਼ੂਰਾਮ ਦਾ ਜਨਮ ਦਿਨ 18 ਅਪ੍ਰੈਲ ਨੰੂ ਬ੍ਰਾਹਮਣ ਭਵਨ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਧਾਨ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਪ੍ਰਧਾਨਗੀ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ ਸਾਢੇ 93 ਲੱਖ ਦੀ ਠੱਗੀ ਮਾਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਬਟਾਲਾ, 15 ਅਪ੍ਰੈਲ (ਕਾਹਲੋਂ)-ਪੁਲਿਸ ਥਾਣਾ ਸਿਵਲ ਲਾਈਨ ਬਟਾਲਾ 'ਚ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਤਫ਼ਤੀਸ਼ੀ ਅਫ਼ਸਰ ਏ.ਐਸ.ਆਈ. ਸੁਖਜਿੰਦਰ ਸਿੰਘ ਅਤੇ ਐਸ.ਐਸ.ਪੀ. ਦਫ਼ਤਰ ਤੋਂ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰ 'ਤੇ ਹਮਲਾ ਕਰਕੇ ਨਕਦੀ ਖੋਹੀ

ਘਰੋਟਾ, 15 ਅਪ੍ਰੈਲ (ਸੰਜੀਵ ਗੁਪਤਾ)-ਤਿੰਨ ਲੁਟੇਰਿਆਂ ਨੇ ਇਕ ਆਰ.ਐਮ.ਪੀ. ਡਾਕਟਰ 'ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਅਤੇ ਉਸ ਕੋਲੋਂ ਨਕਦੀ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ûੜੂ ਰਾਮ ਪੁੱਤਰ ਦੇਸ ਰਾਜ ਵਾਸੀ ਘਰੋਟਾ ਜੋ ਇਕ ਪ੍ਰੈਕਟੀਸ਼ਨ ਹੈ ਉਹ ਨੌਸ਼ਹਿਰਾ ਨਲ ...

ਪੂਰੀ ਖ਼ਬਰ »

ਸੂਬਾ ਸਰਕਾਰ ਨੌਜਵਾਨਾਂ ਨਾਲ ਕੀਤਾ ਰੁਜ਼ਗਾਰ ਮੁਹੱਈਆ ਦਾ ਵਾਅਦਾ ਪੂਰਾ ਕਰਨ 'ਚ ਫ਼ੇਲ੍ਹ ਰਹੀ-ਸਵਰਨ ਸਲਾਰੀਆ

ਘਰੋਟਾ, 15 ਅਪ੍ਰੈਲ (ਸੰਜੀਵ ਗੁਪਤਾ)-ਪੰਜਾਬ ਸਰਕਾਰ ਜਨਤਾ ਨਾਲ ਵਿਧਾਨ ਸਭਾ ਚੋਣਾਂ ਵਿਚ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਕੀਤਾ ਵਾਅਦਾ ਪੂਰਾ ਕਰਨ ਵਿਚ ਫ਼ੇਲ੍ਹ ਸਾਬਤ ਹੋਈ ਹੈ | ਇਹ ਪ੍ਰਗਟਾਵਾ ਭਾਜਪਾ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਸਵਰਨ ਸਲਾਰੀਆ ਨੇ ਆਪਣੇ ...

ਪੂਰੀ ਖ਼ਬਰ »

ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਮਨਾਏ ਵਿਸਾਖੀ ਮੇਲੇ ਹਜ਼ਾਰਾਂ ਦੀ ਤਾਦਾਦ 'ਚ ਸੰਗਤ ਨੇ ਭਰੀ ਹਾਜ਼ਰੀ

ਕਾਹਨੂੰਵਾਨ, 15 ਅਪ੍ਰੈਲ (ਹਰਜਿੰਦਰ ਸਿੰਘ ਜੱਜ)-ਸ਼ਹੀਦਾਂ ਦੀਆਂ ਕੁਰਬਾਨੀਆਂ ਭਰਿਆ ਗੁਰਦੁਆਰਾ ਘੱਲੂਘਾਰਾ ਸਾਹਿਬ ਛੰਭ ਕਾਹਨੂੰਵਾਨ ਵਿਖੇ ਖ਼ਾਲਸਾ ਸਥਾਪਨਾ ਦਿਵਸ ਨੂੰ ਸਮਰਪਿਤ ਮਨਾਏ ਵਿਸਾਖੀ ਮੇਲੇ ਮੌਕੇ ਇਲਾਕੇ ਭਰ ਦੀ ਸੰਗਤ ਨੇ ਹਜ਼ਾਰਾਂ ਦੀ ਤਾਦਾਦ ਵਿਚ ...

ਪੂਰੀ ਖ਼ਬਰ »

ਮਾਤਾ ਚਰਨ ਕੌਰ ਜ਼ਫ਼ਰਵਾਲ ਨਮਿਤ ਸ਼ਰਧਾਂਜਲੀ ਸਮਾਰੋਹ

ਧਾਰੀਵਾਲ, 15 ਅਪ੍ਰੈਲ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਜ਼ਫ਼ਰਵਾਲ ਵਿਖੇ ਮਾਤਾ ਚਰਨ ਕੌਰ ਨਮਿੱਤ ਸ਼ਰਧਾਂਜ਼ਲੀ ਸਮਾਰੋਹ ਹੋਇਆ, ਜਿਸ ਸਬੰਧੀ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਤਰਨੀ ਜਥਾ ਗੁਰਮੀਤ ਸਿੰਘ, ਬੀਬੀ ਅਮਨਦੀਪ ਕੌਰ, ਬਲਜਿੰਦਰ ਕੌਰ ਅਤੇ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਲਈ ਜ਼ਿਲੇ੍ਹ 'ਚ 93 ਮੰਡੀਆਂ 'ਚ ਸਾਰੇ ਪ੍ਰਬੰਧ ਮੁਕੰਮਲ

ਗੁਰਦਾਸਪੁਰ, 15 ਅਪ੍ਰੈਲ (ਆਰਿਫ਼)-ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਨੇ ਕਿਹਾ ਕਿ ਜ਼ਿਲੇ੍ਹ ਅੰਦਰ ਕਿਸਾਨਾਂ ਦੀ ਫ਼ਸਲ ਕਣਕ ਖ਼ਰੀਦਣ ਤੇ ਚੁੱਕਣ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ | ਜ਼ਿਲੇ੍ਹ ਅੰਦਰ ਕਣਕ ਦੀ ਖ਼ਰੀਦ ਲਈ ਕੱੁਲ 93 ਮੰਡੀਆਂ ਹਨ ਅਤੇ ਇਸ ਸਾਲ ...

ਪੂਰੀ ਖ਼ਬਰ »

ਗੁਰਦਾਸਪੁਰ ਦਾ ਮਨਪ੍ਰੀਤ ਏਸ਼ੀਅਨ ਜੂਡੋ ਚੈਂਪੀਅਨਸ਼ਿਪ 'ਚ ਲਵੇਗਾ ਭਾਗ

ਗੁਰਦਾਸਪੁਰ, 15 ਅਪ੍ਰੈਲ (ਆਲਮਬੀਰ ਸਿੰਘ)-ਲੈਬਨਾਨ ਵਿਖੇ 11 ਤੋਂ 14 ਮਈ ਤੱਕ ਹੋ ਰਹੀ 12ਵੀਂ ਏਸ਼ੀਅਨ ਜੂਡੋ ਚੈਂਪੀਅਨਸ਼ਿਪ ਕੋਡਿਟ ਵਰਗ 18 ਸਾਲ ਵਿਚ ਸਰਕਾਰੀ ਸਕੂਲ ਲੜਕੇ ਦਾ ਖਿਡਾਰੀ ਮਨਪ੍ਰੀਤ ਭਾਗ ਲੈਣ ਜਾ ਰਿਹਾ ਹੈ | ਜਿਸ ਨੰੂ ਆਸ਼ੀਰਵਾਦ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਜੀ.ਓ.ਜੀ. ਟੀਮ ਵਲੋਂ ਦਰਜਨ ਤੋਂ ਵੱਧ ਆਂਗਣਵਾੜੀ ਸੈਂਟਰਾਂ ਦਾ ਨਿਰੀਖਣ

ਘਰੋਟਾ, 15 ਅਪ੍ਰੈਲ (ਸੰਜੀਵ ਗੁਪਤਾ)-ਦੇਸ਼ ਦੇ ਰਖਵਾਲੇ ਜੀ.ਓ.ਜੀ. ਟੀਮ ਵਲੋਂ ਬਲਾਕ ਘਰੋਟਾ ਦੇ ਦਰਜਨ ਤੋਂ ਵੱਧ ਆਂਗਣਵਾੜੀ ਸੈਂਟਰ ਦਾ ਨਿਰੀਖਣ ਕੀਤਾ ਗਿਆ | ਉਨ੍ਹਾਂ ਨਿਰੀਖਣ ਦੌਰਾਨ ਪਾਈਆਂ ਊਣਤਾਈਆਂ ਦੀ ਬਾਰੀਕੀ ਨਾਲ ਜਾਂਚ ਕਰਕੇ ਉੱਚ ਅਧਿਕਾਰੀਆਂ ਨੰੂ ਰਿਪੋਰਟ ਬਣਾ ...

ਪੂਰੀ ਖ਼ਬਰ »

ਮਾਸਟਰ ਟਰੇਨਰਾਂ ਨੂੰ ਦਿੱਤੀ ਜਾਵੇਗੀ ਸਿਖਲਾਈ

ਗੁਰਦਾਸਪੁਰ, 15 ਅਪ੍ਰੈਲ (ਆਰਿਫ਼)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਗੁਰਲਵਲੀਨ ਸਿੰਘ ਸਿੱਧੂ ਨੇ ਦੱਸਿਆ ਕਿ ਮਾਣਯੋਗ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ 'ਤੇ ਸੂਬਾ ਪੱਧਰੀ ਮਾਸਟਰ ਟਰੇਨਰ ਵਲੋਂ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਨੂੰ 16 ਅਪ੍ਰੈਲ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਦੌਰਾਨ 550 ਮਰੀਜ਼ਾਂ ਦੀ ਜਾਂਚ

ਪੁਰਾਣਾ ਸ਼ਾਲਾ, 15 ਅਪ੍ਰੈਲ (ਅਸ਼ੋਕ ਸ਼ਰਮਾ)-ਸਥਾਨਿਕ ਕਸਬੇ ਦੇ ਵਿਰਦੀ ਹਸਪਤਾਲ ਵਿਖੇ ਕੈਪੀਟੋਲ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਡਾ: ਬੀ.ਐਸ.ਵਿਰਦੀ ਵਲੋਂ ਕੀਤਾ ਗਿਆ | ਇਸ ਮੌਕੇ ਕੈਪੀਟੋਲ ਹਸਪਤਾਲ ਦੇ ਮਾਹਿਰ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ 'ਚ ਮਾਹਿਰਾਂ ਵਲੋਂ 500 ਮਰੀਜ਼ਾਂ ਦੀ ਜਾਂਚ

ਬਟਾਲਾ, 15 ਅਪ੍ਰੈਲ (ਕਾਹਲੋਂ)-ਉੱਪਲ ਨਿਊਰੋ ਹਸਪਤਾਲ ਅੰਮਿ੍ਤਸਰ ਵਲੋਂ ਸਥਾਨਕ ਕਮਿਊਨਟੀ ਹਾਲ ਖਜੂਰੀ ਗੇਟ ਬਟਾਲਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਮਾਹਿਰ ਡਾ: ਸਲਿਲ ਉਪਲ ਤੇ ਉਨ੍ਹਾਂ ਦੀ ਟੀਮ ਨੇ ਕਰੀਬ 500 ਮਰੀਜ਼ਾਂ ਦੀ ਜਾਂਚ ਕੀਤੀ ਅਤੇ ...

ਪੂਰੀ ਖ਼ਬਰ »

ਗੋਲਡਨ ਮੈਨੇਜਮੈਂਟ ਐਾਡ ਤਕਨਾਲੋਜੀ ਵਿਭਾਗ ਦਾ ਨਤੀਜਾ ਸ਼ਾਨਦਾਰ

ਗੁਰਦਾਸਪੁਰ, 15 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਗੋਲਡਨ ਮੈਨੇਜਮੈਂਟ ਐਾਡ ਤਕਨਾਲੋਜੀ ਕਾਲਜ ਦੇ ਕੰਪਿਊਟਰ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਚੇਅਰਮੈਨ ਮੋਹਿਤ ਮਹਾਜਨ ਨੇ ਦੱਸਿਆ ਕਿ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਬੀ.ਸੀ.ਏ. ਸਮੈਸਟਰ 1, 3 ਤੇ 5, ...

ਪੂਰੀ ਖ਼ਬਰ »

ਐਚ.ਆਰ.ਏ.ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 15 ਅਪ੍ਰੈਲ (ਆਰਿਫ਼)-ਸਥਾਨਿਕ ਐਚ.ਆਰ.ਏ.ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦੇ ਤਿਉਹਾਰ ਮੌਕੇ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਬੱਚਿਆਂ ਨੇ ਹਾਊਸ ਵਾਈਜ਼ ਪੰਜਾਬੀ ਨਾਚ ਪੇਸ਼ ਕੀਤੇ | ਜਦੋਂ ਕਿ ਕੁਝ ਬੱਚਿਆਂ ਨੇ ਵਿਸਾਖੀ ਨਾਲ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਲਈ ਡਾ: ਕੇ.ਡੀ. ਹਸਪਤਾਲ 'ਚ ਮੁਫ਼ਤ ਅੱਖਾਂ ਦੇ ਇਲਾਜ ਲਈ ਸਹੂਲਤਾਂ ਮੌਜੂਦ

ਗੁਰਦਾਸਪੁਰ, 15 ਅਪ੍ਰੈਲ (ਆਲਮਬੀਰ ਸਿੰਘ)-ਡਾ: ਕੇ.ਡੀ. ਅੱਖਾਂ ਦੇ ਹਸਪਤਾਲ ਗੁਰਦਾਸਪੁਰ 'ਚ ਸਾਬਕਾ ਫ਼ੌਜੀਆਂ ਲਈ ਮੁਫ਼ਤ ਅੱਖਾਂ ਦੇ ਇਲਾਜ ਲਈ ਸਹੂਲਤਾਂ ਉਪਲਬਧ ਹਨ | ਡਾ: ਕੇ.ਡੀ. ਸਿੰਘ ਨੇ ਦੱਸਿਆ ਕਿ ਈ.ਸੀ.ਐਚ.ਐਸ. (ਸਾਬਕਾ ਐਕਸ ਸਰਵਿਸਮੈਨ ਕੰਟਰੀਬਿਊਟਰੀ ਹੈਲਥ ਸਕੀਮ) ...

ਪੂਰੀ ਖ਼ਬਰ »

ਅਨਾਜ ਮੰਡੀ ਖਮਾਣੋਂ ਤੇ ਹੋਰਨਾਂ ਮੰਡੀਆਂ 'ਚ ਕਣਕ ਦੀ ਆਮਦ ਨੇ ਜ਼ੋਰ ਫੜਿਆ

ਖਮਾਣੋਂ, 15 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਦਾਣਾ ਮੰਡੀ ਖਮਾਣੋਂ ਅਤੇ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਹੋਰ ਪੰਜ ਮੰਡੀਆਂ ਜਿਨ੍ਹਾਂ 'ਚ ਰਾਣਵਾਂ, ਨਾਨੋਵਾਲ, ਬਰਵਾਲੀ ਕਲਾਂ, ਰਾਏਪੁਰ ਮਾਜਰੀ ਅਤੇ ਸੰਘੋਲ ਸ਼ਾਮਿਲ ਹਨ 'ਚ ਸ਼ਨੀਵਾਰ ਸ਼ਾਮ ਤੱਕ 14 ਹਜ਼ਾਰ ਕੁਇੰਟਲ ਦੀ ਆਮਦ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਰਾਸ਼ਨ ਤੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਭੂਸ਼ਨ ਸੂਦ)-ਦਸਮੇਸ਼ ਪਿਤਾ ਸਾਹਿਬ ਸ੍ਰੀ ਗੋਬਿੰਦ ਸਿੰਘ ਜੀ ਵਲੋਂ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਸਜਾ ਕੇ ਸਿੱਖ ਕੌਮ ਨੰੂ ਇਕ ਅਮੀਰ ਵਿਰਾਸਤ ਸੌਾਪੀ ਜਿਸ ਤਹਿਤ ਇਕ ਅਜਿਹੇ ਖ਼ਾਲਸੇ ਦੀ ਸਿਰਜਣਾ ਕੀਤੀ ਜੋ ਹਮੇਸ਼ਾ ਗ਼ਰੀਬਾਂ ਤੇ ...

ਪੂਰੀ ਖ਼ਬਰ »

ਹਾਅ ਦਾ ਨਾਅਰਾ ਚੇਤਨਾ ਮੰਚ ਨੇ ਵਿਸਾਖੀ ਦਾ ਦਿਹਾੜਾ ਮਨਾਇਆ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਭੂਸ਼ਨ ਸੂਦ)-ਸਮਾਜ ਸੇਵੀ ਸੰਸਥਾ ਹਾਅ ਦਾ ਨਾਅਰਾ ਚੇਤਨਾ ਮੰਚ ਨੇ ਅੱਜ ਮੰਚ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਵਿਚ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਡਾ. ਲਾਲ ਨੇ ਸਮਾਗਮ ਨੂੰ ਸੰਬੋਧਨ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਦੀ ਹਦਾਇਤ-ਰੂਪੀ ਵਿਰਕ

ਨੌਗਾਵਾਂ, 15 ਅਪ੍ਰੈਲ (ਰਵਿੰਦਰ ਮੌਦਗਿਲ)-ਸ਼ੋ੍ਰਮਣੀ ਅਕਾਲੀ ਦਲ ਦੇ ਤੇਜ਼-ਤਰਾਰ ਯੂਥ ਆਗੂ ਰੂਪੀ ਵਿਰਕ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ | ਉਨ੍ਹਾਂ ਦੱਸਿਆ ਕਿ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਨੂੰ ਪਾਰਟੀ ਦੇ ਯੂਥ ਕੇਡਰ ਨੂੰ ...

ਪੂਰੀ ਖ਼ਬਰ »

ਦਸਤਾਰ ਸਜਾਉਣ ਦੀ ਮੁਹਿੰਮ ਯੂਥ ਅਕਾਲੀ ਦਲ ਦਾ ਵੱਡਾ ਉਪਰਾਲਾ-ਸਿੰਘ ਸਾਹਿਬ ਦਮਦਮਾ ਸਾਹਿਬ

ਅਮਲੋਹ, 15 ਅਪੈ੍ਰਲ (ਸੂਦ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਯੂਥ ਅਕਾਲੀ ਦਲ ਰਾਹੀਂ ਨੌਜਵਾਨਾਂ ਵਿਚ ਦਸਤਾਰ ਸਜਾਉਣ ਲਈ ਮੁਹਿੰਮ 'ਮੇਰੀ ਦਸਤਾਰ ਮੇਰੀ ਸ਼ਾਨ' ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ...

ਪੂਰੀ ਖ਼ਬਰ »

ਗੁ: ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸਾਖੀ ਮੌਕੇ ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਵਿਸਾਖ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਗਿਆ | ਹਜ਼ਾਰਾਂ ਸੰਗਤਾਂ ਅੱਜ ਇਨ੍ਹਾਂ ਦੋਵਾਂ ਥਾਵਾਂ ...

ਪੂਰੀ ਖ਼ਬਰ »

ਕਠੂਆ ਵਿਖੇ ਬੱਚੀ ਨਾਲ ਜਬਰ-ਜਨਾਹ ਦੀ ਘਟਨਾ ਦੇ ਵਿਰੋਧ 'ਚ ਯੂਥ ਕਾਂਗਰਸ ਨੇ ਮੋਮਬੱਤੀ ਮਾਰਚ ਕੱਢਿਆ

ਗੁਰਦਾਸਪੁਰ, 15 ਅਪ੍ਰੈਲ (ਆਰਿਫ਼)-ਕਠੂਆ ਦੇ ਪਿੰਡ ਰਸਾਨਾ ਵਿਖੇ 8 ਸਾਲ ਦੀ ਬੱਚੀ ਨਾਲ ਜਬਰ-ਜਨਾਹ ਦੀ ਘਟਨਾ ਤੋਂ ਬਾਅਦ ਹੱਤਿਆ ਦੇ ਮਾਮਲੇ ਵਿਚ ਪੀੜਤ ਪਰਿਵਾਰ ਨੰੂ ਇਨਸਾਫ਼ ਦਿਵਾਉਣ ਲਈ ਯੂਥ ਕਾਂਗਰਸ ਵਲੋਂ ਮੋਮਬੱਤੀ ਮਾਰਚ ਕੱਢਿਆ ਗਿਆ, ਜਿਸ ਦੀ ਪ੍ਰਧਾਨਗੀ ਹਲਕਾ ਯੂਥ ...

ਪੂਰੀ ਖ਼ਬਰ »

5 ਮਈ ਤੱਕ ਮਨਾਇਆ ਜਾਵੇਗਾ ਗ੍ਰਾਮ ਸਵਰਾਜ ਅਭਿਆਨ
ਡੀ.ਸੀ. ਵਲੋਂ ਗ੍ਰਾਮ ਸਵਰਾਜ ਅਭਿਆਨ ਮਨਾਉਣ ਸਬੰਧੀ ਬੈਠਕ

ਗੁਰਦਾਸਪੁਰ, 15 ਅਪ੍ਰੈਲ (ਆਲਮਬੀਰ ਸਿੰਘ)-ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਗਰਾਮ ਸਵਰਾਜ ਅਭਿਆਨ ਮਨਾਉਣ ਸਬੰਧੀ ਸਬੰਧਿਤ ਅਧਿਕਾਰੀਆਂ ਨਾਲ ਬੈਠਕ ਹੋਈ | ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ. ਸਿੱਧੂ ਨੇ ਸਮੂਹ ਅਧਿਕਾਰੀਆਂ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਬੇਰਿੰਗ ਕਾਲਜ 'ਚ ਕੰਪਿਊਟਰ ਵਿਭਾਗ ਦੇ ਵਿਦਿਆਰਥੀਆਂ ਨਾਲ ਰੂ-ਬਰੂ ਹੋਏ ਦਿਨੇਸ਼ ਕੁਮਾਰ ਯੂ.ਕੇ.

ਬਟਾਲਾ, 15 ਅਪ੍ਰੈਲ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ, ਬਟਾਲਾ ਵਿਖੇ ਪਿ੍ੰਸੀਪਲ ਡਾ: ਪ੍ਰੋ: ਐਡਵਰਡ ਮਸੀਹ ਹੁਰਾਂ ਦੀ ਰਹਿਨੁਮਾਈ ਅਤੇ ਕੰਪਿਊਟਰ ਵਿਭਾਗ ਦੇ ਪ੍ਰੋ: ਹਰਪ੍ਰਭਦੀਪ ਸਿੰਘ ਦੇ ਯਤਨਾਂ ਨਾਲ ਕੰਪਿਊਟਰ ਸਾਫਟਵੇਅਰ ਖੇਤਰ ਦੇ ਮਾਹਿਰ ਸ੍ਰੀ ...

ਪੂਰੀ ਖ਼ਬਰ »

ਡੀ.ਸੀ. ਵਲੋਂ ਕਣਕ ਦੀ ਖ਼ਰੀਦ ਸਬੰਧੀ ਅਧਿਕਾਰੀਆਂ ਨਾਲ ਬੈਠਕ

ਗੁਰਦਾਸਪੁਰ, 15 ਅਪ੍ਰੈਲ (ਆਰਿਫ਼)-ਸਥਾਨਿਕ ਪੰਚਾਇਤ ਭਵਨ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਲਵਲੀਨ ਸਿੰਘ ਸਿੱਧੂ ਵਲੋਂ ਕਣਕ ਦੀ ਖ਼ਰੀਦ ਸਬੰਧੀ ਸਬੰਧਿਤ ਅਧਿਕਾਰੀਆਂ, ਆੜ੍ਹਤੀਆਂ, ਠੇਕੇਦਾਰਾਂ ਤੇ ਖ਼ਰੀਦ ਏਜੰਸੀਆਂ ਨਾਲ ਬੈਠਕ ਕੀਤੀ ਗਈ | ਬੈਠਕ ਦੌਰਾਨ ਸ੍ਰੀ ...

ਪੂਰੀ ਖ਼ਬਰ »

ਟੈਂਡਰ ਦੇਣ 'ਚ ਨਿਯਮਾਂ ਨੰੂ ਅੱਖੋਂ-ਪਰੋਖੇ ਕਰਨ ਦਾ ਦੋਸ਼

ਗੁਰਦਾਸਪੁਰ, 15 ਅਪ੍ਰੈਲ (ਆਰਿਫ਼)-ਪਿਛਲੇ ਦਿਨੀਂ ਗੁਰਦਾਸਪੁਰ ਦੀ ਨਵੀਂ ਸਬਜ਼ੀ ਮੰਡੀ ਦੇ ਸਾਈਕਲ ਸਟੈਂਡ ਅਤੇ ਕੰਟੀਨ ਦੇ ਖੁੱਲ੍ਹੇ ਟੈਂਡਰ 'ਚ ਨਿਯਮਾਂ ਨੰੂ ਅੱਖੋਂ-ਪਰੋਖੇ ਕਰਨ ਦਾ ਦੋਸ਼ ਲਗਾਉਂਦੇ ਹੋਏ ਸ਼ੇਰ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਗੁਰਦਾਸਪੁਰ ਨੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਦਿੱਤਾ ਪੰਚਾਇਤ ਮੰਤਰੀ ਬਾਜਵਾ ਨੂੰ ਮੰਗ-ਪੱਤਰ
ਬਾਜਵਾ ਨੇ ਤਨਖ਼ਾਹਾਂ ਅਤੇ ਤਰੱਕੀਆਂ ਸਮੇਂ ਸਿਰ ਕਰਨ ਦਾ ਦਿੱਤਾ ਭਰੋਸਾ

ਬਟਾਲਾ, 15 ਅਪ੍ਰੈਲ (ਕਾਹਲੋਂ)-ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਯੂਨੀਅਨ ਗੁਰਦਾਸਪੁਰ ਵਲੋਂ ਆਪਣੀਆਂ ਹੱਕੀ ਤੇ ਅਹਿਮ ਮੰਗਾਂ ਸਬੰਧੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੂੰ ਮੰਗ-ਪੱਤਰ ਸੌਾਪਿਆ ਗਿਆ | ਯੂਨੀਅਨ ...

ਪੂਰੀ ਖ਼ਬਰ »

ਸੁੰਦਰ ਦਸਤਾਰ ਤੇ ਗੁਰਬਾਣੀ ਕੰਠ ਮੁਕਾਬਲੇ

ਸੇਖਵਾਂ, 15 ਅਪ੍ਰੈਲ (ਕੁਲਬੀਰ ਸਿੰਘ ਬੂਲੇਵਾਲ)-ਨਜ਼ਦੀਕੀ ਪਿੰਡ ਬੁੱਢਾਕੋਟ ਵਿਖੇ ਸੁੰਦਰ ਦਸਤਾਰ ਤੇ ਮੁਕਾਬਲੇ ਸਰਪੰਚ ਮੁਖ਼ਤਾਰ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ | ਇਨ੍ਹਾਂ 11ਵੇਂ ਮੁਕਾਬਲਿਆਂ 'ਚ ਸੰਤ ਬਾਬਾ ਗੁਰਦੀਪ ਸਿੰਘ ਬੋਹੜੀ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਜਸ ਇੰਸਟੀਚਿਊਟ ਸੇਖਵਾਂ ਦਾ ਨਤੀਜਾ ਸ਼ਾਨਦਾਰ

ਸੇਖਵਾਂ, 15 ਅਪ੍ਰੈਲ (ਕੁਲਬੀਰ ਸਿੰਘ ਬੂਲੇਵਾਲ)-ਜੇ.ਯੂ.ਐਸ.ਐਸ. ਇੰਸਟੀਚਿਊਟ ਸੇਖਵਾਂ 'ਚ ਬੀ.ਬੀ.ਏ. ਦਾ ਕੋਰਸ ਚਲਾਇਆ ਜਾ ਰਿਹਾ ਹੈ, ਜਿਸ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਪੱਧਰ 'ਤੇ ਮੱਲ੍ਹਾਂ ਮਾਰੀਆਂ ਹਨ | ਚੇਅਰਪਰਸਨ ਬੀਬੀ ਅਮਰਜੀਤ ਕੌਰ ਨੇ ...

ਪੂਰੀ ਖ਼ਬਰ »

ਪੰਡੋਰੀ ਧਾਮ ਦੇ ਮੇਲੇ ਦੇ ਦੂਜੇ ਦਿਨ ਸ਼ਰਧਾਲੂਆਂ ਦਾ ਆਇਆ ਹੜ੍ਹ

ਪੁਰਾਣਾ ਸ਼ਾਲਾ, 15 ਅਪ੍ਰੈਲ (ਗੁਰਵਿੰਦਰ ਸਿੰਘ ਗੁਰਾਇਆ/ਅਸ਼ੋਕ ਸ਼ਰਮਾ)-ਇਤਿਹਾਸਿਕ ਪੰਡੋਰੀ ਧਾਮ ਵਿਖੇ ਹਰ ਸਾਲ ਲਗਦੇ ਵਿਸਾਖੀ ਮੇਲੇ ਵਿਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸੰਗਤ ਨਤਮਸਤਕ ਹੁੰਦੀ ਹੈ | ਬੀਤੇ ਕੱਲ੍ਹ ਪਹਿਲੇ ਦਿਨ ਦੇ ਵਿਸਾਖੀ ਮੇਲੇ ਦੀ ਤਰਜ 'ਤੇ ਅੱਜ ...

ਪੂਰੀ ਖ਼ਬਰ »

8 ਸ਼ਰਧਾਲੂ ਹੋਏ ਪੰਡੋਰੀ ਧਾਮ ਦੇ ਦਰਬਾਰ 'ਚ ਨਤਮਸਤਕ 8ਮੇਲੇ ਦੀ ਸ਼ਾਨ ਬਣੇ ਅਸਮਾਨ ਛੰੂਹਦੇ ਭੰਗੂੜੇ
ਪੰਡੋਰੀ ਧਾਮ ਦੇ ਮੇਲੇ ਦੇ ਦੂਜੇ ਦਿਨ ਸ਼ਰਧਾਲੂਆਂ ਦਾ ਆਇਆ ਹੜ੍ਹ

ਪੁਰਾਣਾ ਸ਼ਾਲਾ, 15 ਅਪ੍ਰੈਲ (ਗੁਰਵਿੰਦਰ ਸਿੰਘ ਗੁਰਾਇਆ/ਅਸ਼ੋਕ ਸ਼ਰਮਾ)-ਇਤਿਹਾਸਿਕ ਪੰਡੋਰੀ ਧਾਮ ਵਿਖੇ ਹਰ ਸਾਲ ਲਗਦੇ ਵਿਸਾਖੀ ਮੇਲੇ ਵਿਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸੰਗਤ ਨਤਮਸਤਕ ਹੁੰਦੀ ਹੈ | ਬੀਤੇ ਕੱਲ੍ਹ ਪਹਿਲੇ ਦਿਨ ਦੇ ਵਿਸਾਖੀ ਮੇਲੇ ਦੀ ਤਰਜ 'ਤੇ ਅੱਜ ...

ਪੂਰੀ ਖ਼ਬਰ »

ਪਿੰਡ ਕਲੇਰ ਕਲਾਂ ਵਿਖੇ ਵਾਪਰੀ ਘਟਨਾ ਦੀ ਵੱਖ-ਵੱਖ ਆਗੂਆਂ ਵਲੋਂ ਨਿੰਦਾ

ਗੁਰਦਾਸਪੁਰ, 15 ਅਪ੍ਰੈਲ (ਆਰਿਫ਼)-ਪਿੰਡ ਕਲੇਰ ਕਲਾਂ ਵਿਖੇ ਵਾਪਰੀ ਦੁੱਖਦਾਈ ਘਟਨਾ ਨੇ ਇਸਾਈ ਭਾਈਚਾਰੇ ਨਾਲ ਸਬੰਧਿਤ ਲੋਕਾਂ ਦੇ ਮਨਾਂ ਉੱਪਰ ਗਹਿਰੀ ਸੱਟ ਮਾਰੀ ਹੈ | ਇਹ ਪ੍ਰਗਟਾਵਾ ਕਰਦੇ ਹੋਏ ਕੈਥੋਲਿਕ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਸਹੋਤਾ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਡਿਤ ਮੋਹਨ ਲਾਲ ਕਾਲਜ ਦੇ ਬੀ.ਸੀ.ਏ. ਅਤੇ ਬੀ.ਕਾਮ. ਦਾ ਨਤੀਜਾ ਸ਼ਾਨਦਾਰ

ਫ਼ਤਹਿਗੜ੍ਹ ਚੂੜੀਆਂ, 15 ਅਪ੍ਰੈਲ (ਧਰਮਿੰਦਰ ਸਿੰਘ ਬਾਠ)-ਫ਼ਤਹਿਗੜ੍ਹ ਚੂੜੀਆਂ ਦੇ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫ਼ਾਰ ਗਰਲਜ਼ ਵਿਖੇ ਚੱਲ ਰਹੇ ਬੀ.ਸੀ.ਏ. ਸਮੈਸਟਰ ਪੰਜਵਾਂ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਡਾ: ਅਲਕਾ ਵਿਜ ਨੇ ਦੱਸਿਆ ਕਿ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਕਲਸੀ ਜ਼ਿਲ੍ਹਾ ਇੰਚਾਰਜ ਨਿਯੁਕਤ

ਬਟਾਲਾ, 15 ਅਪ੍ਰੈਲ (ਕਾਹਲੋਂ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੀ ਮਜ਼ਬੂਤੀ ਤੇ ਵਿਸਥਾਰ ਲਈ ਅਹਿਮ ਫ਼ੈਸਲਾ ਲੈਂਦਿਆਂ ਬਟਾਲਾ ਦੇ ਅਗਾਂਹਵਧੂ ਨੌਜਵਾਨ ਆਗੂ ਸ਼ੈਰੀ ਕਲਸੀ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਸ੍ਰੀ ਸ਼ੈਰੀ ਕਲਸੀ ਨੇ ਆਪਣੀ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਕਬੱਡੀ ਕੱਪ 'ਚ ਪੁੱਜੀਆਂ ਅਹਿਮ ਸ਼ਖ਼ਸੀਅਤਾਂ

ਨਿੱਕੇ ਘੁੰਮਣ, 15 ਅਪ੍ਰੈਲ (ਸਤਬੀਰ ਸਿੰਘ ਘੁੰਮਣ, ਗੁਰਵਿੰਦਰ ਸਿੰਘ ਰੰਧਾਵਾ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾ ਵਿਖੇ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ 9ਵੇਂ ਕਬੱਡੀ ਕੱਪ 'ਚ ਇਲਾਕੇ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ 'ਚ 5 ਜ਼ਖ਼ਮੀ

ਗੁਰਦਾਸਪੁਰ, 15 ਅਪ੍ਰੈਲ (ਗੁਰਪ੍ਰਤਾਪ ਸਿੰਘ, ਸੁਖਵੀਰ ਸਿੰਘ)-ਅੱਜ ਸ਼ਾਮ ਕਰੀਬ ਸਾਢੇ ਸੱਤ ਵਜੇ ਮੋਟਰਸਾਈਕਲਾਂ ਦੀ ਹੋਈ ਆਹਮੋ ਸਾਹਮਣੀ ਟੱਕਰ 'ਚ 5 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਸੰਦੀਪ ਪੁੱਤਰ ਬੀਰ ਲਾਲ ਵਾਸੀ ਡਾਕਖਾਨਾ ਕਾਲੋਨੀ, ਰਾਹੁਲ ਪੁੱਤਰ ...

ਪੂਰੀ ਖ਼ਬਰ »

ਬੀ.ਐਸ.ਸੀ. ਕੰਪਿਊਟਰ ਸਾਇੰਸ ਦਾ ਨਤੀਜਾ ਸ਼ਾਨਦਾਰ

ਪਠਾਨਕੋਟ, 15 ਅਪ੍ਰੈਲ (ਚੌਹਾਨ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦਾ ਬੀ.ਐਸ.ਸੀ. ਕੰਪਿਊਟਰ ਸਾਇੰਸ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ, ਜਿਸ 'ਚੋਂ ਮਾਣ ਸੋਹਲ ਨੇ 313 ਅੰਕ ਲੈ ਕੇ ਜ਼ਿਲ੍ਹਾ ਵਿਚ ਪਹਿਲਾ, ਅਭਿਸ਼ੇਕ ਸਿੰਘ ਨੇ 288 ਅੰਕ ਲੈ ਕੇ ਦੂਜਾ ...

ਪੂਰੀ ਖ਼ਬਰ »

ਗੁਰਦੁਆਰਾ ਬਾਰਠ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ 'ਚ ਧਾਰਮਿਕ ਦੀਵਾਨ ਸਜਾਏ

ਨਰੋਟ ਮਹਿਰਾ, 15 ਅਪੈ੍ਰਲ (ਸੁਰੇਸ਼ ਕੁਮਾਰ)-ਇਤਿਹਾਸਿਕ ਗੁਰਦੁਆਰਾ ਬਾਰਠ ਸਾਹਿਬ ਵਿਖੇ ਦਮਦਮੀ ਟਕਸਾਲ ਜਥਾ ਮਹਿਲਾ ਚੌਕ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਹੇਠ 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸ਼ਹੀਦਾਂ ਦੀ ਯਾਦ ਨੰੂ ਮੁੱਖ ...

ਪੂਰੀ ਖ਼ਬਰ »

ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਡਾ: ਅੰਬੇਡਕਰ ਜੈਅੰਤੀ ਮਨਾਈ

ਪਠਾਨਕੋਟ, 15 ਅਪ੍ਰੈਲ (ਚੌਹਾਨ)-ਡਾ: ਬੀ.ਆਰ.ਅੰਬੇਡਕਰ ਜੈਯੰਤੀ ਡੇਰਾ ਸਵਾਮੀ ਜਗਤ ਗਿਰੀ ਆਸ਼ਰਮ ਭਦਰੋਆ ਨਵੇਂ ਚੱਕੀ ਪੁਲ 'ਤੇ ਸਵਾਮੀ ਗੁਰਦੀਪ ਗਿਰੀ ਦੀ ਅਗਵਾਈ ਹੇਠ ਮਨਾਈ ਗਈ, ਜਿਸ 'ਚ ਹਾਜ਼ਰ ਸ਼ਰਧਾਲੂਆਂ ਨੇ ਡਾ: ਅੰਬੇਡਕਰ ਨੰੂ ਸ਼ਰਧਾ ਦੇ ਫ਼ੱੁਲ ਭੇਟ ਕੀਤੇ | ਵਿਸਾਖੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਡਾ: ਅੰਬੇਡਕਰ ਨੰੂ ਸ਼ਰਧਾਂਜਲੀਆਂ ਭੇਟ

ਪਠਾਨਕੋਟ, 15 ਅਪ੍ਰੈਲ (ਚੌਹਾਨ)-ਕਾਂਗਰਸੀ ਆਗੂਆਂ ਵਲੋਂ ਕਾਂਗਰਸ ਭਵਨ ਵਿਖੇ ਬਾਬਾ ਸਾਹਿਬ ਡਾ: ਅੰਬੇਡਕਰ ਦੀ ਜੈਯੰਤੀ ਸਬੰਧੀ ਸਮਾਗਮ ਕਰਵਾਇਆ, ਜਿਸ ਵਿਚ ਕਾਂਗਰਸ ਦੇ ਸੀਨੀਅਰ ਆਗੂ ਤੇ ਮਹਾਸ਼ਾ ਸੇਵਾ ਸੰਮਤੀ ਪੰਜਾਬ ਦੇ ਪ੍ਰਧਾਨ ਰਮੇਸ਼ ਘੁੱਕ ਤੇ ਹੋਰਾਂ ਵਲੋਂ ਡਾ: ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਫਰਵਾਲ ਕਾਲੋਨੀ ਵਿਖੇ ਪੋਸ਼ਣ ਦਿਵਸ ਮਨਾਇਆ

ਨਰੋਟ ਮਹਿਰਾ, 15 ਅਪ੍ਰੈਲ (ਸੁਰੇਸ਼ ਕੁਮਾਰ)-ਹਲਕਾ ਭੋਆ ਅਧੀਨ ਪੈਂਦੇ ਪਿੰਡ ਫਰਵਾਲ ਕਾਲੋਨੀ ਵਿਖੇ ਆਂਗਣਵਾੜੀ ਸੈਂਟਰ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਨਿਰਦੇਸ਼ਾਂ 'ਤੇ ਪੋਸ਼ਣ ਦਿਵਸ ਮਨਾਇਆ ਗਿਆ, ਜਿਸ 'ਚ ਪਿੰਡ ਦੀਆਂ ਔਰਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਪੂਰਨ ਸ਼ਰਮਾ, ਜੀਵਨ ਸ਼ਰਮਾ, ਸਮਾਜ ਸੇਵਕ ਕੈਪ: ਰਾਮ ਮੂਰਤੀ ਸ਼ਰਮਾ, ਮੈਂਬਰ ਪੰਚਾਇਤ ਸੋਹਣ ਲਾਲ, ਬਲਾਕ ਸੰਮਤੀ ਵਰਕਰ ਸੰਤੋਸ਼ ਕੁਮਾਰੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਏ.ਐਨ.ਐਮ ਪੂਨਮ ਸ਼ਰਮਾ ਅਤੇ ਆਂਗਣਵਾੜੀ ਵਰਕਰ ਆਸ਼ਾ ਰਾਣੀ ਨੇ ਕਿਹਾ ਕਿ ਗਰਭਵਤੀ ਔਰਤਾਂ ਨੰੂ ਆਪਣੀ ਡਲਿਵਰੀ ਸਰਕਾਰੀ ਹਸਪਤਾਲ 'ਚ ਹੀ ਕਰਵਾਉਣੀ ਚਾਹੀਦੀ ਹੈ, ਕਿਉਂਕਿ ਹਸਪਤਾਲ ਵਿਖੇ ਜੱਚਾ-ਬੱਚਾ ਦੋਨਾਂ ਹੀ ਸੁਰੱਖਿਅਤ ਹਨ ਅਤੇ ਸਰਕਾਰੀ ਹਸਪਤਾਲਾਂ ਦੌਰਾਨ ਮਾਹਿਰ ਡਾਕਟਰਾਂ ਵਲੋਂ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਜੋ ਗਰਭਵਤੀ ਔਰਤਾਂ ਨੇ ਫਾਰਮ ਨਹੀਂ ਭਰੇ ਉਹ ਫਾਰਮ ਭਰ ਕੇ ਸਰਕਾਰ ਦੀਆਂ ਆਰਥਿਕ ਸਕੀਮਾਂ ਦਾ ਲਾਭ ਲੈ ਸਕਦੇ ਹਨ | ਇਸ ਮੌਕੇ 0-6 ਸਾਲਾਂ ਦੇ ਬੱਚਿਆਂ ਦੇ ਭਾਰ ਨੰੂ ਤੋਲਿਆ ਗਿਆ | ਅੰਤ ਵਿਚ ਆਂਗਣਵਾੜੀ ਵਰਕਰ, ਆਸ਼ਾ ਰਾਣੀ ਤੇ ਹੈਲਪਰ ਹਿੰਦੀ ਦੇਵੀ ਨੇ ਆਏ ਲੋਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਤਮੰਨਾ ਦੇਵੀ, ਰੇਖਾ, ਸੁਮਨ, ਸੁਦੇਸ਼ ਕੁਮਾਰੀ, ਬਿਮਲਾ ਦੇਵੀ, ਸ਼ੀਲਾ ਦੇਵੀ, ਮਨਜੀਤ ਕੌਰ, ਸੀਮਾ ਦੇਵੀ, ਸ਼ਾਰਦਾ ਦੇਵੀ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਾਰਡ ਨੰਬਰ 13 ਲਾਮੀਨੀ ਦੇ ਵਾਸੀ ਵਾਟਰ ਸਪਲਾਈ ਦੇ ਗੰਦੇ ਪਾਣੀ ਤੋਂ ਪ੍ਰੇਸ਼ਾਨ

ਪਠਾਨਕੋਟ , 15 ਅਪ੍ਰੈਲ (ਆਰ. ਸਿੰਘ)-ਪਠਾਨਕੋਟ ਵਾਰਡ ਨੰਬਰ 13 ਲਾਮੀਨੀ 'ਚ ਪਿਛਲੇ ਇਕ ਹਫਤੇ ਤੋਂ ਵਾਟਰ ਸਪਲਾਈ ਦਾ ਗੰਦਾ ਪਾਣੀ ਆਉਣ ਕਾਰਨ ਵਾਰਡ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਾਰਡ ਵਾਸੀ ਅਵਨੀਸ਼ ਤੁਲੀ, ਮੰਗਲ ਸਿੰਘ, ਸ਼ਾਮ ਲਾਲ, ...

ਪੂਰੀ ਖ਼ਬਰ »

ਪੰਚਾਇਤ ਨੇ ਸ਼ੁਰੂ ਕਰਵਾਇਆ ਗਲੀਆਂ ਨਾਲੀਆਂ ਦਾ ਨਿਰਮਾਣ

ਨਰੋਟ ਮਹਿਰਾ, 15 ਅਪ੍ਰੈਲ (ਸੁਰੇਸ਼ ਕੁਮਾਰ)-ਹਲਕਾ ਭੋਆ ਅਧੀਨ ਆਉਂਦੇ ਪਿੰਡ ਸਮਰਾਲਾ ਵਿਖੇ ਪੰਚਾਇਤ ਵਲੋਂ ਗਲੀਆਂ ਨਾਲੀਆਂ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਇਸ ਸਬੰਧੀ ਸਰਪੰਚ ਮਹਾਂਵੀਰ ਸੈਣੀ ਨੇ ਕਿਹਾ ਕਿ ਹਲਕਾ ਵਿਧਾਇਕ ਜੋਗਿੰਦਰਪਾਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਦਸਮੇਸ਼ ਗਾਰਡਨ ਕਾਲੋਨੀ ਵਿਖੇ ਗੁਰਮਤਿ ਸਮਾਗਮ

ਪਠਾਨਕੋਟ, 15 ਅਪ੍ਰੈਲ (ਆਰ.ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਦਸਮੇਸ਼ ਗਾਰਡਨ ਕਾਲੋਨੀ ਵਿਖੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ-ਰੇਖ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ...

ਪੂਰੀ ਖ਼ਬਰ »

ਜ਼ਿਲ੍ਹਾ ਪੈੱ੍ਰਸ ਕਲੱਬ ਨੇ ਸਿਵਲ ਹਸਪਤਾਲ ਵਿਖੇ ਚਲਾਈ ਸਫ਼ਾਈ ਮੁਹਿੰਮ

ਪਠਾਨਕੋਟ, 15 ਅਪ੍ਰੈਲ (ਆਰ. ਸਿੰਘ)-ਸਿਵਲ ਹਸਪਤਾਲ ਪਠਾਨਕੋਟ ਵਿਖੇ ਸਿਵਲ ਸਰਜਨ ਡਾ: ਨੈਨਾ ਸਲਾਥੀਆ, ਸੀਨੀਅਰ ਮੈਡੀਕਲ ਅਫ਼ਸਰ ਡਾ: ਭੁਪਿੰਦਰ ਸਿੰਘ ਦੀ ਮੌਜੂਦਗੀ ਵਿਚ ਜ਼ਿਲ੍ਹਾ ਪੈੱ੍ਰਸ ਕਲੱਬ ਦੇ ਮੈਂਬਰਾਾ ਵਲੋਂ ਸਵੱਛਤਾ ਮੁਹਿੰਮ ਚਲਾਈ ਗਈ | ਜਿਸ ਵਿਚ ਪ੍ਰਧਾਨ ਐਨ. ਪੀ. ...

ਪੂਰੀ ਖ਼ਬਰ »

ਕਠੂਆ ਵਿਖੇ 8 ਸਾਲਾ ਬੱਚੀ ਨਾਲ ਜਬਰ-ਜਨਾਹ ਦੇ ਬਾਅਦ ਕੀਤੀ ਹੱਤਿਆ ਦੇ ਵਿਰੋਧ 'ਚ ਪ੍ਰਦਰਸ਼ਨ

ਸੁਜਾਨਪੁਰ, 15 ਅਪ੍ਰੈਲ (ਜਗਦੀਪ ਸਿੰਘ)-ਜੰਮੂ ਕਸ਼ਮੀਰ ਦੇ ਕਠੂਆ ਵਿਖੇ 8 ਸਾਲਾ ਬੱਚੀ ਨੰੂ ਅਗਵਾ ਕਰਕੇ ਉਸ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਬਾਅਦ ਹੱਤਿਆ ਕਰਨ ਦੇ ਵਿਰੋਧ ਵਿਚ ਅੱਜ ਆਰ.ਐਮ.ਪੀ.ਆਈ. ਪਾਰਟੀ ਵਰਕਰਾਂ ਵਲੋਂ ਆਸ਼ਾ ਰਾਣੀ ਅਤੇ ਅਜੀਤ ਰਾਮ ਦੀ ਅਗਵਾਈ ਹੇਠ ਅਰਥੀ ...

ਪੂਰੀ ਖ਼ਬਰ »

ਮਾਸਟਰ ਟਰੇਨਰਾਂ ਨੂੰ ਦਿੱਤੀ ਜਾਵੇਗੀ ਸਿਖਲਾਈ

ਗੁਰਦਾਸਪੁਰ, 15 ਅਪ੍ਰੈਲ (ਆਰਿਫ਼)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਗੁਰਲਵਲੀਨ ਸਿੰਘ ਸਿੱਧੂ ਨੇ ਦੱਸਿਆ ਕਿ ਮਾਣਯੋਗ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ 'ਤੇ ਸੂਬਾ ਪੱਧਰੀ ਮਾਸਟਰ ਟਰੇਨਰ ਵਲੋਂ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਨੂੰ 16 ਅਪ੍ਰੈਲ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਲਈ ਜ਼ਿਲੇ੍ਹ 'ਚ 93 ਮੰਡੀਆਂ 'ਚ ਸਾਰੇ ਪ੍ਰਬੰਧ ਮੁਕੰਮਲ

ਗੁਰਦਾਸਪੁਰ, 15 ਅਪ੍ਰੈਲ (ਆਰਿਫ਼)-ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਨੇ ਕਿਹਾ ਕਿ ਜ਼ਿਲੇ੍ਹ ਅੰਦਰ ਕਿਸਾਨਾਂ ਦੀ ਫ਼ਸਲ ਕਣਕ ਖ਼ਰੀਦਣ ਤੇ ਚੁੱਕਣ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ | ਜ਼ਿਲੇ੍ਹ ਅੰਦਰ ਕਣਕ ਦੀ ਖ਼ਰੀਦ ਲਈ ਕੱੁਲ 93 ਮੰਡੀਆਂ ਹਨ ਅਤੇ ਇਸ ਸਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX