ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  1 minute ago
ਕਾਬੁਲ, 20 ਜਨਵਰੀ- ਅਫ਼ਗ਼ਾਨਿਸਤਾਨ ਦੇ ਮੱਧ ਲੋਗਾਰ ਪ੍ਰਾਂਤ 'ਚ ਗਵਰਨਰ ਅਤੇ ਸੀਨੀਅਰ ਅਧਿਕਾਰੀਆਂ ਨੂੰ ਲੈ ਕੇ ਜਾ ਰਹੇ ਵਾਹਨਾਂ 'ਤੇ ਤਾਲਿਬਾਨੀ ਅੱਤਵਾਦੀਆਂ ਵੱਲੋਂ ਹਮਲਾ ਕੀਤਾ ਗਿਆ। ਇਸ ਹਮਲੇ 'ਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 10 ਹੋਰ .....
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  13 minutes ago
ਸ੍ਰੀਨਗਰ, 20 ਜਨਵਰੀ- ਪਾਕਿਸਤਾਨ ਵਲੋਂ ਅੱਜ ਇੱਕ ਵਾਰ ਫਿਰ ਭਾਰਤ-ਪਾਕਿ ਸਰਹੱਦ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨ ਨੇ ਅੱਜ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਪੈਂਦੇ ਹੀਰਾਨਗਰ ਸੈਕਟਰ 'ਚ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਵਲੋਂ...
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  23 minutes ago
ਬਟਾਲਾ, 20 ਜਨਵਰੀ (ਕਾਹਲੋਂ)- ਗੁਰਿੰਦਰ ਸਿੰਘ ਬਾਜਵਾ ਨੇ ਆਪਣਾ ਪੰਜਾਬ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਹ ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਵੀ ਸਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਆਪਣਾ ਪੰਜਾਬ ਪਾਰਟੀ ਦੀਆਂ ਪਿਛਲੇ...
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  51 minutes ago
ਮੰਡੀ ਲਾਧੂਕਾ, 20 ਜਨਵਰੀ (ਮਨਪ੍ਰੀਤ ਸਿੰਘ ਸੈਣੀ)- ਪਿੰਡ ਖੁੰਡਵਾਲਾ ਸੈਣੀਆਂ ਦੇ ਵਾਸੀ ਤੇ ਉੱਘੇ ਸਮਾਜ ਸੇਵੀ ਮੰਨਾਂ ਸੈਣੀ ਨੇ ਹਰਿਆਣਾ ਤੋਂ ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਦੀਆਂ ਖਿਡਾਰਨਾਂ ਰਾਮ ਬਤੇਰੀ, ਰਿਤੂ ਨਾੜਾ, ਬਤੇਰੀ ਬਬੂਆਂ ਤੇ ਅਨੂੰ .....
ਨਸ਼ੇ ਦੀ ਓਵਰ ਡੋਜ਼ ਕਾਰਨ ਅੰਮ੍ਰਿਤਧਾਰੀ ਨੌਜਵਾਨ ਦੀ ਮੌਤ
. . .  1 minute ago
ਮਾਨਾਂ ਵਾਲਾ, 20 ਜਨਵਰੀ (ਗੁਰਦੀਪ ਸਿੰਘ ਨਾਗੀ)-ਥਾਣਾ ਜੰਡਿਆਲਾ ਗੁਰੂ ਅਧੀਨ ਪਿੰਡ ਮਲਕਪੁਰ ਦੇ ਅੰਮ੍ਰਿਤਧਾਰੀ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਮੌਤ ਹੋ ਜਾਣ ਦੀ ਖ਼ਬਰ ....
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  about 1 hour ago
ਲਖਨਊ, 20 ਜਨਵਰੀ- ਬਸਪਾ ਸੁਪਰੀਮੋ ਮਾਇਆਵਤੀ ਦੇ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰਨ 'ਤੇ ਭਾਜਪਾ ਵਿਧਾਇਕ ਸਾਧਨਾ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਕੌਮੀ ਮਹਿਲਾ ਆਯੋਗ ਨੇ ਇਸ ਮਾਮਲੇ 'ਤੇ ਨੋਟਿਸ ਲੈਂਦੇ ਹੋਏ ਸਾਧਨਾ ਸਿੰਘ ਦੇ ਖ਼ਿਲਾਫ਼ .....
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  about 1 hour ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਰਨਾਲਾ ਵਿਖੇ ਰੈਲੀ 'ਚ ਪਹੁੰਚਣ ਤੋਂ ਪਹਿਲਾਂ ਪਿੰਡ ਠੀਕਰੀਵਾਲਾ ਵਿਖੇ ਪਹੁੰਚ ਕੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ....
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  about 1 hour ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ 'ਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਬਣਾਏ ਜਾ ਰਹੇ ਮਹਾਂ ਗੱਠਜੋੜ ਦਾ ਆਮ ਆਦਮੀ ਪਾਰਟੀ ਹਿੱਸਾ ਨਹੀਂ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ......
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  about 1 hour ago
ਅੰਮ੍ਰਿਤਸਰ, 20 ਜਨਵਰੀ (ਜੱਸ)- ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਮੰਤਰੀ ਅਤੇ ਅਧਿਕਾਰੀ ਵੀ ਮੌਜੂਦ ਹਨ। ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਘੰਟਾ ਘਰ ਪਲਾਜ਼ਾ ਵਿਖੇ .....
ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ
. . .  about 2 hours ago
ਕਾਸਗੰਜ, 20 ਜਨਵਰੀ- ਗਣਤੰਤਰ ਦਿਵਸ 'ਤੇ ਪਿਛਲੇ ਸਾਲ ਭੜਕੀ ਹਿੰਸਾ ਨੂੰ ਦੇਖਦਿਆਂ ਹੋਇਆਂ ਉਤੱਰਪ੍ਰਦੇਸ਼ ਦੇ ਕਾਸਗੰਜ 'ਚ ਪ੍ਰਸ਼ਾਸਨ ਨੇ ਪੂਰੇ ਇਲਾਕੇ 'ਚ ਧਾਰਾ 144 ਲਾਗੂ ਕਰ ਦਿੱਤੀ ਹੈ। ਦੱਸ ਦੇਈਏ ਕਿ ਬੀਤੇ ਦਿਨ ਪੁਲਿਸ ਵੱਲੋਂ ਕਾਸਗੰਜ 'ਚ ਫਲੈਗ ਮਾਰਚ ਵੀ
ਸ਼ਿਵਰਾਜ ਚੌਹਾਨ ਨੇ ਭਾਜਪਾ ਨੇਤਾ ਦੀ ਹੱਤਿਆ ਨੂੰ ਸਾਜ਼ਿਸ਼ ਦੱਸਦਿਆਂ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
. . .  about 2 hours ago
ਭੋਪਾਲ, 20 ਜਨਵਰੀ- ਮੱਧ ਪ੍ਰਦੇਸ਼ 'ਚ ਭਾਜਪਾ ਨੇਤਾ ਮਨੋਜ ਠਾਕਰੇ ਦੀ ਹੱਤਿਆ ਮਾਮਲੇ 'ਤੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਾਂਗਰਸ ਸਰਕਾਰ 'ਚ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਦੇ .....
ਆਸਟ੍ਰੇਲੀਆਈ ਓਪਨ : ਮਾਰਿਆ ਸ਼ਾਰਾਪੋਵਾ ਨੂੰ 22 ਸਾਲਾਂ ਐਸ਼ਲੇ ਬਾਰਟੀ ਨੇ ਹਰਾਇਆ
. . .  about 2 hours ago
ਮੈਲਬਰਨ, 20 ਜਨਵਰੀ- ਪੰਜ ਵਾਰ ਦੀ ਗ੍ਰੈਂਡਸਲੈਮ ਜੇਤੂ ਚੈਂਪੀਅਨ ਰੂਸ ਦੀ ਟੈਨਿਸ ਖਿਡਾਰਨ ਮਾਰਿਆ ਸ਼ਾਰਾਪੋਵਾ ਨੂੰ ਆਸਟ੍ਰੇਲੀਆ ਦੀ 22 ਸਾਲਾਂ ਐਸ਼ਲੇ ਬਾਰਟੀ ਨੇ 6-4, 1-6, 4-6 ਨਾਲ ਹਰ ਦਿੱਤਾ ਹੈ। ਇਸ ਜਿੱਤ ਨਾਲ ਬਾਰਟੀ ਆਸਟ੍ਰੇਲੀਆਈ ਓਪਨ ਦੇ ਕੁਆਰਟਰ ....
ਸੰਗਰੂਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 2 hours ago
ਸੰਗਰੂਰ, 20 ਜਨਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸੰਗਰੂਰ ਪੁੱਜੇ ਹਨ। ਇੱਥੋਂ ਉਹ ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲਾ ਜਾਣਗੇ ਜਿੱਥੇ ਉਹ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ....
22 ਜਨਵਰੀ ਨੂੰ ਅਟਾਰੀ ਬਾਰਡਰ ਆਉਣਗੇ ਰਾਜਨਾਥ ਸਿੰਘ- ਮਲਿਕ
. . .  about 1 hour ago
ਜਲੰਧਰ, 20 ਜਨਵਰੀ (ਚਿਰਾਗ਼ ਸ਼ਰਮਾ)- ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ 22 ਜਨਵਰੀ ਨੂੰ ਅਟਾਰੀ ਬਾਰਡਰ ਆਉਣਗੇ। ਇਸ ਦੇ ਨਾਲ ਹੀ ਉਹ ਅਟਾਰੀ ਸਰਹੱਦ 'ਤੇ ਬਣੀ ਆਈ.ਸੀ.ਪੀ.'ਤੇ ......
ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ
. . .  about 3 hours ago
ਸ੍ਰੀਨਗਰ, 20 ਜਨਵਰੀ- ਭਾਰਤੀ ਮੌਸਮ ਵਿਗਿਆਨ ਵਿਭਾਗ(ਆਈ.ਐਮ.ਡੀ) ਨੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਅਗਲੇ ਕੁੱਝ ਦਿਨਾਂ 'ਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਜੰਮੂ-ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ.....
ਰੂਰਲ ਵੈਟਰਨਰੀ ਫਾਰਮਾਸਿਸਟ 26 ਜਨਵਰੀ ਨੂੰ ਮੁੱਖ ਮੰਤਰੀ ਦਾ ਕਰਨਗੇ ਘਿਰਾਓ
. . .  about 3 hours ago
ਡੈਨਮਾਰਕ ਦੇ ਪ੍ਰਧਾਨ ਮੰਤਰੀ ਨੇ ਪਤਨੀ ਨਾਲ ਤਾਜ ਮਹਲ ਦਾ ਕੀਤਾ ਦੀਦਾਰ
. . .  about 4 hours ago
ਮੈਕਸੀਕੋ ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 73
. . .  about 4 hours ago
ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  about 4 hours ago
ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਫਾਜ਼ਿਲਕਾ / ਅਬੋਹਰ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX