ਤਾਜਾ ਖ਼ਬਰਾਂ


ਕੇਰਲ 'ਚ ਤੇਜ਼ ਬੁਖ਼ਾਰ ਕਾਰਨ 9 ਮੌਤਾਂ
. . .  2 minutes ago
ਕਾਲੀਕਟ, 21 ਮਈ- ਕੇਰਲ 'ਚ ਨਿਪਾਹ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਸੂਬੇ ਦੇ ਕਾਲੀਕਟ ਜ਼ਿਲ੍ਹੇ 'ਚ ਤੇਜ਼ ਬੁਖ਼ਾਰ ਨਾਲ 9 ਲੋਕਾਂ ਦੀ ਮੌਤ ਦੀ ਖ਼ਬਰ ਹੈ। ਸਿਹਤ ਵਿਭਾਗ ਮੁਤਾਬਕ 9 ਲੋਕਾਂ 'ਚੋਂ ਦੋ ਦੇ ਇਸ ਖ਼ਤਰਨਾਕ ਵਾਇਰਸ ਕਾਰਨ ਪ੍ਰਭਾਵਿਤ ਹੋਣ ਦੀ ਪੁਸ਼ਟੀ...
ਪੁੱਤਰ ਵਲੋਂ ਪਿਓ ਅਤੇ ਭਤੀਜੇ ਦਾ ਕਤਲ
. . .  18 minutes ago
ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਪਿੰਡ ਲੰਮੇ ਵਿਖੇ ਇੱਕ ਪੁੱਤਰ ਵਲੋਂ ਆਪਣੇ ਪਿਓ ਅਤੇ ਭਤੀਜੇ ਦਾ ਕਤਲ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮ੍ਰਿਤਕਾਂ ਦੀ ਪਛਾਣ ਸੁਲੱਖਣ ਸਿੰਘ ਅਤੇ ਹਰਮੀਤ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ...
ਚੱਲਦੀ ਕਾਰ 'ਚ ਮਹਿਲਾ ਨਾਲ ਸਮੂਹਿਕ ਜਬਰ ਜਨਾਹ
. . .  10 minutes ago
ਲਖਨਊ, 21 ਮਈ - ਉੱਤਰ ਪ੍ਰਦੇਸ਼ ਦੇ ਏਟਾਹ 'ਚ ਪੈਂਦੇ ਪਿਲੂਆ ਵਿਖੇ ਚੱਲਦੀ ਕਾਰ ਵਿਚ ਮਹਿਲਾ ਨਾਲ ਚਾਰ ਵਿਅਕਤੀਆਂ ਵੱਲੋਂ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ...
ਸਿਓਨ ਹਸਪਤਾਲ ਦੇ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਜਾਰੀ
. . .  about 1 hour ago
ਮੁੰਬਈ, 21 ਮਈ - ਬੀਤੀ 19 ਮਈ ਨੂੰ ਜੇ.ਜੇ ਹਸਪਤਾਲ ਦੇ 2 ਰੈਜ਼ੀਡੈਂਟ ਡਾਕਟਰਾਂ ਨਾਲ ਮਰੀਜ਼ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਮਾਰਕੁੱਟ ਨੂੰ ਲੈ ਕੇ ਸਿਓਨ ਹਸਪਤਾਲ ਮੁੰਬਈ...
ਮਹਾਰਾਸ਼ਟਰ : ਠਾਣੇ 'ਚ ਸਕੂਲ ਨੂੰ ਲੱਗੀ ਅੱਗ
. . .  about 1 hour ago
ਮੁੰਬਈ, 21 ਮਈ - ਮਹਾਰਾਸ਼ਟਰ ਦੇ ਠਾਣੇ 'ਚ ਵਾਲਮੀਕ ਚੌਂਕ ਨੇੜੇ ਗਾਂਧੀ ਨਗਰ ਸਕੂਲ 'ਚ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ...
ਕੁਮਾਰਸਵਾਮੀ ਅੱਜ ਮਿਲਣਗੇ ਸੋਨੀਆ ਅਤੇ ਰਾਹੁਲ ਨੂੰ
. . .  about 1 hour ago
ਨਵੀਂ ਦਿੱਲੀ, 21 ਮਈ - ਕਰਨਾਟਕ ਦੇ ਨਵੇਂ ਮੁੱਖ ਮੰਤਰੀ ਬਣਨ ਜਾ ਰਹੇ ਕੁਮਾਰਸਵਾਮੀ ਅੱਜ ਮੰਤਰੀ ਮੰਡਲ ਦੇ ਗਠਨ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 minute ago
ਸ੍ਰੀਨਗਰ, 21 ਮਈ - ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਇਸ ਤੋਂ ਇਲਾਵਾ ਪਾਕਿਸਤਾਨ ਵੱਲੋਂ ਬੀਤੀ ਰਾਤ ਸਾਂਭਾ...
ਸੋਨੀਆ, ਰਾਹੁਲ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 21 ਮਈ - ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਅੱਜ 27ਵੀਂ ਬਰਸੀ ਹੈ। ਇਸ ਮੌਕੇ 'ਤੇ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਰਾਬਰਟ ਵਾਡਰਾ...
ਪ੍ਰਧਾਨ ਮੰਤਰੀ ਰੂਸ ਲਈ ਹੋਏ ਰਵਾਨਾ
. . .  about 2 hours ago
ਨਵੀਂ ਦਿੱਲੀ, 21 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੇ ਸੋਚੀ ਲਈ ਰਵਾਨਾ ਹੋ ਗਏ ਹਨ। ਉਹ ਇੱਥੇ ਅੱਜ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਗੈਰ ਰਸਮੀ...
ਅੱਜ ਦਾ ਵਿਚਾਰ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਫਾਜ਼ਿਲਕਾ / ਅਬੋਹਰ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਏ

ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)- ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਬੀਤੀ ਰਾਤ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ, ਜਿਨ੍ਹਾਂ 'ਚ ਐੱਸ. ਜੀ. ਪੀ. ਸੀ. ਦੀ ਧਰਮ ਪ੍ਰਚਾਰ ਕਮੇਟੀ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਵਿਸ਼ਾਲ ਨਗਰ ਕੀਰਤਨ ਸਜਾਇਆ

ਜਲਾਲਾਬਾਦ, 15 ਅਪ੍ਰੈਲ (ਕਰਨ ਚੁਚਰਾ)- ਸੰਗਤਾਂ ਵਲੋਂ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਲਈ ਵਿਸਾਖੀ ਤਿਉਹਾਰ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਰਾਮਗੜ੍ਹੀਆ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਵੱਡੀ ਗਿਣਤੀ ...

ਪੂਰੀ ਖ਼ਬਰ »

ਬਜੀਦਪੁਰ ਭੋਮਾ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਸੀਤੋ ਗੁੰਨੋ, 15 ਅਪ੍ਰੈਲ (ਬਲਜਿੰਦਰ ਸਿੰਘ ਭਿੰਦਾ)- ਹਲਕਾ ਬੱਲੂਆਣਾ 'ਚ ਪੈਂਦੇ ਪਿੰਡ ਬਜੀਦਪੁਰ ਭੋਮਾ ਦੀ ਦਾਣਾ ਮੰਡੀ ਵਿਚ ਬੀਤੇ ਦਿਨੀਂ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਸ਼ੁਰੂਆਤ ਮੌਕੇ ਐ ੱਫ. ਸੀ. ਆਈ. ਕੰਪਨੀ ਦੇ ਮੈਨੇਜਰ ਸੰਜੈ ਕੁਮਾਰ, ਇੰਸਪੈਕਟਰ ...

ਪੂਰੀ ਖ਼ਬਰ »

ਕਲਮ ਛੱਡ ਹੜਤਾਲ ਸਮਾਪਤ

ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਰਣਬੀਰ ਸਿੰਘ ਮੁੱਧਲ ਦੀ ਪ੍ਰਧਾਨਗੀ ਹੇਠ ਮਗਨਰੇਗਾ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਹੋਈ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਯੂਨੀਅਨ ਨੂੰ ਮੰਗਾਂ ਨੂੰ ਪਹਿਲ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਤਹਿਤ ਕੌਸ਼ਲ ਮੇਲਾ ਕਰਵਾਇਆ

ਜਲਾਲਾਬਾਦ, 15 ਅਪ੍ਰੈਲ (ਕਰਨ ਚੁਚਰਾ)- ਸਰਸਵਤੀ ਇੰਸਟੀਚਿਊਟ ਆਫ਼ ਕੰਪਿਊਟਰ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਤਹਿਤ ਕਮਿਊਨਿਟੀ ਹਾਲ 'ਚ ਕੌਸ਼ਲ ਮੇਲਾ ਕਰਵਾਇਆ ਗਿਆ | ਇਹ ਮੇਲਾ ਵਿਦਿਆਰਥੀਆਂ ਨੰੂ ਦਿੱਤੇ ਗਏ ਕੌਸ਼ਲ ਗਿਆਨ ਅਤੇ ...

ਪੂਰੀ ਖ਼ਬਰ »

ਦਲਮੀਰ ਖੇੜਾ 'ਚ ਪੋਸ਼ਣ ਦਿਵਸ ਮਨਾਇਆ

ਅਬੋਹਰ, 15 ਅਪ੍ਰੈਲ (ਸੁਖਜੀਤ ਸਿੰਘ ਬਰਾੜ)- ਉਪ ਮੰਡਲ ਦੇ ਪਿੰਡ ਦਲਮੀਰ ਖੇੜਾ ਦੇ ਆਂਗਣਵਾੜੀ ਸੈਂਟਰਾਂ ਵਲੋਂ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਮੌਕੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪੋਸ਼ਣ ਦਿਵਸ ਮਨਾਇਆ ਗਿਆ | ਇਸ ਦੌਰਾਨ ਗਰਭਵਤੀ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)- ਨੌਜਵਾਨ ਸਮਾਜ ਸੇਵਾ ਸੰਸਥਾ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਵਲੀ ਵਾਲਮੀਕਿ ਨੇ ਆਏ ਹੋਏ ਮਹਿਮਾਨਾਂ ਨੂੰ ਬਾਬਾ ਸਾਹਿਬ ਦੇ ਜਨਮ ਦਿਵਸ ਦੀ ਵਧਾਈ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਕੀਤੀ ਹਸਪਤਾਲ ਦੀ ਸਫ਼ਾਈ

ਸੀਤੋ ਗੁੰਨੋ, 15 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)- ਅੱਜ ਐਤਵਾਰ ਨੂੰ ਸਥਾਨਕ ਸਰਕਾਰੀ ਹਸਪਤਾਲ ਸੀ.ਐੱਚ.ਸੀ. ਸੀਤੋ ਦੀ ਮਾਨਵ ਸੇਵਾ ਸੰਮਤੀ ਵਲੋਂ ਸਫ਼ਾਈ ਅਭਿਆਨ ਚਲਾ ਕੇ ਸਫ਼ਾਈ ਕੀਤੀ ਗਈ | ਸੰਸਥਾ ਦੇ ਚੇਅਰਮੈਨ ਅਮੀਰ ਕੰਬੋਜ ਨੇ ਦੱਸਿਆ ਕਿ ਸੰਸਥਾ ਦੇ ਮੈਂਬਰਾਂ ਨੇ ਭਾਰੀ ...

ਪੂਰੀ ਖ਼ਬਰ »

ਫ਼ਾਜ਼ਿਲਕਾ ਵਿਰਾਸਤ ਮੇਲੇ ਦੀ ਤੀਜੀ ਸ਼ਾਮ ਰਹੀ ਨਾਰੀ ਸ਼ਕਤੀ ਦੇ ਨਾਂਅ

ਫਾਜ਼ਿਲਕਾ 15 ਅਪ੍ਰੈਲ (ਦਵਿੰਦਰ ਪਾਲ ਸਿੰਘ)- ਗ੍ਰੇਜੂਏਟਸ ਵੈੱਲਫੇਅਰ ਐਸੋਸੀਏਸ਼ਨ ਵਲੋਂ ਵੇਰਕਾ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ 12ਵੇਂ ਵੇਰਕਾ ਫਾਜ਼ਿਲਕਾ ਵਿਰਾਸਤ ਮੇਲੇ ਦੀ ਤੀਸਰੇ ਦਿਨ ਦੀ ਰਾਤ ਫਾਜ਼ਿਲਕਾ ਦੀ ਮਹਿਲਾ ਸ਼ਕਤੀ ਨੂੰ ਸਮਰਪਿਤ ਰਹੀ | ਵਿਰਾਸਤ ...

ਪੂਰੀ ਖ਼ਬਰ »

ਫਾਇਰ ਸੇਫ਼ਟੀ ਹਫ਼ਤੇ ਦੇ ਤਹਿਤ ਵੱਖ-ਵੱਖ ਥਾੲੀਂ ਪ੍ਰਦਰਸ਼ਨੀ ਲਗਾ ਕੇ ਦਿੱਤੀ ਜਾਣਕਾਰੀ

ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)- ਸਥਾਨਕ ਫਾਇਰ ਬਿਗ੍ਰੇਡ ਵਲੋਂ ਮਨਾਏ ਜਾ ਰਹੇ ਫਾਇਰ ਸੇਫ਼ਟੀ ਹਫ਼ਤੇ ਦੇ ਤਹਿਤ ਫ਼ਾਜ਼ਿਲਕਾ ਦੇ ਗਉਸ਼ਾਲਾ ਰੋਡ, ਚੌਾਕ ਘੰਟਾ ਘਰ ਅਤੇ ਸੰਜੀਵ ਸਿਨੇਮਾ ਚੌਾਕ 'ਤੇ ਪ੍ਰਦਰਸ਼ਨੀ ਲਗਾ ਕੇ ਲੋਕਾਂ ਨੂੰ ਅੱਗ ਬੁਝਾਉਣ ਬਾਰੇ ...

ਪੂਰੀ ਖ਼ਬਰ »

ਭਾਜਪਾ ਐੱਸ. ਸੀ. ਮੋਰਚਾ ਨੇ ਬਾਬਾ ਸਾਹਿਬ ਦਾ ਜਨਮ ਦਿਵਸ ਮਨਾਇਆ

ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)- ਟੀ. ਵੀ. ਟਾਵਰ ਕਾਲੋਨੀ ਨੇੜੇ ਸਥਿਤ ਭਾਜਪਾ ਦਫ਼ਤਰ ਵਿਖੇ ਐੱਸ. ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਚਿਨ ਜਜੋਰੀਆ ਦੀ ਅਗਵਾਈ ਹੇਠ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ ਗਿਆ | ਪੈੱ੍ਰਸ ਸਕੱਤਰ ਮੋਹਿਤ ਕੁਮਾਰ ਨੇ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ 'ਚ ਮੁਨਸ਼ੀ ਯੂਨੀਅਨ ਦਾ ਗਠਨ

ਜਲਾਲਾਬਾਦ, 15 ਅਪ੍ਰੈਲ (ਕਰਨ ਚੁਚਰਾ)- ਸਥਾਨਕ ਤਹਿਸੀਲ ਕੰਪਲੈਕਸ 'ਚ ਵਕੀਲਾਂ ਅਧੀਨ ਕੰਮ ਕਰਨ ਵਾਲੇ ਸਹਾਇਕ ਕਰਮਚਾਰੀ ਮੁਨਸ਼ੀ ਯੂਨੀਅਨ ਦਾ ਗਠਨ ਕੀਤਾ ਗਿਆ, ਜਿਸ 'ਚ ਵਿੰਕਲ ਬੱਟੀ ਪ੍ਰਧਾਨ, ਭੁਪਿੰਦਰ ਜੋਸਨ ਉਪ ਪ੍ਰਧਾਨ, ਸੁਨੀਲ ਕੁਮਾਰ ਸੈਕਟਰੀ, ਦੇਵ ਕੁਮਾਰ ਜੁਆਇੰਟ ...

ਪੂਰੀ ਖ਼ਬਰ »

'ਨਾਨਕ ਸ਼ਾਹ ਫ਼ਕੀਰ' ਫ਼ਿਲਮ 'ਤੇ ਪਾਬੰਦੀ ਲਾਈ ਜਾਵੇ-ਭਾਈ ਮੋਹਨ ਸਿੰਘ, ਸੋਹਨ ਸਿੰਘ

ਮੰਡੀ ਅਰਨੀਵਾਲਾ, 15 ਅਪ੍ਰੈਲ (ਨਿਸ਼ਾਨ ਸਿੰਘ ਸੰਧੂ)- 'ਨਾਨਕ ਸ਼ਾਹ ਫ਼ਿਲਮ' ਵਿਰੁੱਧ ਆਵਾਜ਼ ਉਠਾਉਂਦਿਆਂ ਇਲਾਕੇ ਦੀ ਧਾਰਮਿਕ ਸ਼ਖ਼ਸੀਅਤ ਭਾਈ ਮੋਹਨ ਸਿੰਘ ਅਤੇ ਭਾਈ ਸੋਹਨ ਸਿੰਘ ਨੇ ਕਿਹਾ ਕਿ ਸਿੱਖ ਸੰਗਤਾਂ ਨੂੰ ਇਸ ਫ਼ਿਲਮ ਵਿਰੁੱਧ ਅਦਾਲਤ ਵਿਚ ਪਟੀਸ਼ਨ ਪਾਉਣੀ ...

ਪੂਰੀ ਖ਼ਬਰ »

ਬਲਾਕ ਪੱਧਰੀÊਪੋਸ਼ਣ ਦਿਹਾੜਾ ਮਨਾਇਆ

ਖੂਈਆਂ ਸਰਵਰ, 15 ਅਪ੍ਰੈਲ (ਜਗਜੀਤ ਸਿੰਘ ਧਾਲੀਵਾਲ)- ਬਾਲ ਵਿਕਾਸ ਮਹਿਕਮੇ ਵਲੋਂ ਪੰਜਾਬ ਭਰ 'ਚ ਪੋਸ਼ਣ ਦਿਹਾੜਾ ਮਨਾਇਆ ਗਿਆ | ਬਲਾਕ ਖੂਈਆਂ ਸਰਵਰ ਦੇ ਸੀ.ਡੀ.ਪੀ.ਓ. ਮੈਡਮ ਸੰਜੂ ਦੀ ਰਹਿਨੁਮਾਈ ਹੇਠ ਬਲਾਕ ਪੱਧਰੀ ਪੋਸ਼ਣ ਦਿਹਾੜਾ ਖੂਈਆਂ ਸਰਵਰ, ਤੇਲੂਪੁਰਾ ਵਿਖੇ ਮਨਾਇਆ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਸਭਾ ਨੇ ਮਨਾਇਆ ਬਾਬਾ ਸਾਹਿਬ ਦਾ ਜਨਮ ਦਿਵਸ

ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)- ਸ੍ਰੀ ਗੁਰੂ ਰਵਿਦਾਸ ਸਭਾ ਨਵੀਂ ਆਬਾਦੀ ਇਸਲਾਮਾਬਾਦ ਪੀਰ ਗੁਰਾਇਆ ਫ਼ਾਜ਼ਿਲਕਾ ਵਲੋਂ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਮੰਦਿਰ ਵਿਖੇ ਸ੍ਰੀ ਗੁਰੂ ਰਵਿਦਾਸ ਅੰਮਿ੍ਤਬਾਣੀ ਦੇ ਪਾਠਾਂ ਦੇ ਭੋਗ ਪਾਏ ਗਏ | ਇਸ ਮੌਕੇ ਸੇਵਾ-ਮੁਕਤ ਡਿਪਟੀ ਡੀ. ਈ. ਓ. ਗੁਰਚਰਨ ਸਿੰਘ ਮੁਸਾਫ਼ਰ ਮੁੱਖ ਮਹਿਮਾਨ ਦੇ ਰੂਪ ਵਿਚ ਪੁੱਜੇ ਜਦਕਿ ਡਾ. ਦਵਿੰਦਰ ਭੁੱਕਲ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਪ੍ਰੋਗਰਾਮ ਦੀ ਪ੍ਰਧਾਨਗੀ ਸ੍ਰੀ ਸੰਤ ਰਾਮ ਸੋਲੀਆ ਵਲੋਂ ਕੀਤੀ ਗਈ | ਦਲਜੀਤ ਸਿੰਘ ਸਰਾਭਾ ਪ੍ਰਧਾਨ ਡਾ. ਗੁਰਚਰਨ ਸਿੰਘ, ਫ਼ਕੀਰ ਚੰਦ ਪੰਚਾਇਤ ਅਫ਼ਸਰ, ਓਮ ਪ੍ਰਕਾਸ਼ ਐੱਸ. ਬੀ. ਆਈ., ਸੁਖਵੰਤ ਸਿੰਘ, ਅਜੀਤ ਸਿੰਘ, ਸ਼ੇਰ ਸਿੰਘ, ਸ਼ਿਵ ਕੁਮਾਰ, ਧਰਮਿੰਦਰ ਸੋਲੀਆ ਆਦਿ ਨੇ ਬਾਬਾ ਸਾਹਿਬ ਦੱਬੇ ਜੀਵਨ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਹਮੇਸ਼ਾ ਹੀ ਦੱਬੇ ਕੁਚਲੇ ਲੋਕਾਂ ਦੇ ਹੱਥ ਦੀ ਗੱਲ ਕੀਤੀ ਹੈ | ਉਨ੍ਹਾਂ ਕਿਹਾ ਕਿ ਅੱਜ ਲੋੜ ਹੈ, ਉਨ੍ਹਾਂ ਦੇ ਦਰਸਾਏ ਮਾਰਗ 'ਤੇ ਆਪਾਂ ਡੱਟ ਕੇ ਪਹਿਰਾ ਦੇਈਏ | ਭੀਮ ਸੈਨ ਸੋਲੀਆਂ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ | ਮੰਚ ਸੰਚਾਲਨ ਦੀ ਜ਼ਿੰਮੇਵਾਰੀ ਖੇਮ ਰਾਜ ਸੋਲੀਆ ਨੇ ਨਿਭਾਈ |


ਖ਼ਬਰ ਸ਼ੇਅਰ ਕਰੋ

ਗੁਰਪ੍ਰੀਤ ਸਿੰਘ ਲਵਲੀ ਕਾਠਪਾਲ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ

ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)- ਆੜ੍ਹਤੀਆ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਜੋ ਕਿ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਵੀ ਮੈਂਬਰ ਹਨ ਸ. ਗੁਰਪ੍ਰੀਤ ਸਿੰਘ ਲਵਲੀ ਕਾਠਪਾਲ ਦਾ ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ...

ਪੂਰੀ ਖ਼ਬਰ »

ਨੁਕੇਰੀਆ ਸਹੀ ਵਾਲਾ ਰੋਡ 'ਤੇ ਰੇਲਵੇ ਫਾਟਕ ਬੰਦ ਕਰਨ ਨਾਲ ਮੁਸ਼ਕਿਲਾਂ 'ਚ ਹਨ ਦਰਜਨਾਂ ਪਿੰਡਾਂ ਦੇ ਕਿਸਾਨ

ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ, ਕੋਟਕਪੂਰਾ, ਬਠਿੰਡਾ ਰੇਲਵੇ ਟਰੈਕ 'ਤੇ ਫਾਟਕ ਨੰਬਰ-53 ਨੂੰ ਰੇਲਵੇ ਵਿਭਾਗ ਵਲੋਂ ਬੰਦ ਕਰ ਦਿੱਤੇ ਜਾਣ ਕਾਰਨ ਪਿੰਡ ਨੁਕੇਰੀਆ ਅਤੇ ਆਸ-ਪਾਸ ਪਿੰਡਾਂ ਦੇ ਲੱਗਦੇ ਕਿਸਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX