ਤਾਜਾ ਖ਼ਬਰਾਂ


ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  5 minutes ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  20 minutes ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  30 minutes ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  48 minutes ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  1 minute ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 1 hour ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ...
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 1 hour ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 1 hour ago
ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ....
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 2 hours ago
ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ...
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 2 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 2 hours ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 2 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 2 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550

ਲੁਧਿਆਣਾ

ਮਾਂ ਨਾਲ ਸੌਾ ਰਿਹਾ ਡੇਢ ਸਾਲ ਦਾ ਬੱਚਾ ਅਗਵਾ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਬਹਾਦਰਕੇ ਸੜਕ 'ਤੇ ਸਥਿਤ ਗੁੱਜਰ ਬਸਤੀ ਵਿਚ ਬੀਤੀ ਅੱਧੀ ਰਾਤ ਮਾਂ ਨਾਲ ਸੌਾ ਰਹੇ ਡੇਢ ਸਾਲ ਦੇ ਬੱਚੇ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਘਟਨਾ ...

ਪੂਰੀ ਖ਼ਬਰ »

ਅਕਾਲੀ ਜਥਾ ਲੁਧਿਆਣਾ ਦੀ ਸੂਚੀ ਤਿਆਰ, ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪ੍ਰਵਾਨਗੀ ਲੈਣ ਤੋਂ ਬਾਅਦ ਹੋਵੇਗਾ ਐਲਾਨ

ਲੁਧਿਆਣਾ, 15 ਅਪਰੈਲ (ਪੁਨੀਤ ਬਾਵਾ)- ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਵਜੋਂ ਰਣਜੀਤ ਸਿੰਘ ਢਿੱਲੋਂ ਨੂੰ ਕਮਾਨ ਸੰਭਾਲਿਆਂ ਨੂੰ ਭਾਵੇਂ 5 ਮਹੀਨੇ ਦਾ ਸਮਾਂ ਬੀਤ ਚੁੱਕਾ ਹੈ | ਪੰਜ ਮਹੀਨਿਆਂ ਵਿੱਚ ਅਹੁਦੇਦਾਰਾਂ ਦਾ ਐਲਾਨ ਨਹੀਂ ਹੋ ਸਕਿਆ ਪਰ ਅਕਾਲੀ ਜਥਾ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਵਲੋਂ ਯੋਗੀ ਤੇ ਮਹਿਬੂਬਾ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ

ਲੁਧਿਆਣਾ, 15 ਅਪ੍ਰੈਲ (ਪਰਮੇਸ਼ਰ ਸਿੰਘ)- ਜੰਮੂ ਕਸ਼ਮੀਰ ਵਿਚ 8 ਸਾਲ ਦੀ ਮਾਸੂਮ ਬੱਚੀ ਆਸਿਫਾ ਅਤੇ ਯੂ. ਪੀ. ਦੇ ਉਨਾਓ ਵਿਚ ਨਾਬਾਲਗ ਨੌਜਵਾਨ ਲੜਕੀ ਨਾਲ ਹੋਏ ਸਮੂਹਿਕ ਜ਼ਬਰ ਜਨਾਹਾਂ ਦੇ ਅਣਮਨੁੱਖੀ ਵਹਿਸ਼ੀ ਕਾਰਿਆਂ ਖਿਲਾਫ਼ ਲੁਧਿਆਣਾ ਜਾਮਾ ਮਸਜਿਦ ਦੇ ਬਾਹਰ ਵੱਡੀ ਗਿਣਤੀ ਵਿਚ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਮਜਲਿਸ ਅਹਿਰਾਰ ਇਸਲਾਮ ਵਲੋਂ ਰੋਸ ਮੁਜ਼ਾਹਰਾ ਕੀਤਾ ਗਿਆ | ਮੁਜ਼ਾਹਰਾਕਾਰੀਆਂ ਨੇ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਅਤੇ ਕਸ਼ਮੀਰ ਦੀ ਮਹਿਬੂਬਾ ਸਰਕਾਰ ਦਾ ਪੁਤਲਾ ਸਾੜ ਕੇ ਜਬਰਦਸਤ ਨਾਅਰੇਬਾਜ਼ੀ ਕੀਤੀ ਅਤੇ ਇਨ੍ਹਾਂ ਸਰਕਾਰਾਂ ਨੂੰ ਬਰਖਾਸਤ ਕਰਕੇ ਤੁਰੰਤ ਰਾਸ਼ਟਰਪਤੀ ਰਾਜ ਲਾਉਣ ਦੀ ਮੰਗ ਕੀਤੀ | ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਇਨ੍ਹਾਂ ਕਾਰਿਆਂ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਮਾਸੂਮ ਬੱਚੀਆਂ ਨਾਲ ਅਜਿਹੇ ਗੁਨਾਹ ਕਰਨ ਵਾਲਿਆਂ ਨੂੰ ਫ਼ਾਂਸੀ ਦੇ ਤਖਤੇ 'ਤੇ ਲਟਕਾਉਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਆਜ਼ਾਦ ਭਾਰਤ ਵਿਚ ਸਿਆਸੀ ਰੋਟੀਆਂ ਸੇਕਣ ਵਾਲਿਆਂ ਨੂੰ ਹੁਣ ਪੀੜਤ ਵੀ ਧਰਮ ਅਤੇ ਜਾਤ ਵਾਲੇ ਨਜ਼ਰ ਆਉਣ ਲੱਗ ਪਏ ਹਨ | ਉਨ੍ਹਾਂ ਕਿਹਾ ਕਿ ਤਿੰਨ ਤਲਾਕ 'ਤੇ ਕਾਨੂੰਨ ਬਣਾਉਣ ਵਾਲੀ ਕੇਂਦਰ ਦੀ ਮੋਦੀ ਸਰਕਾਰ ਨੂੰ ਅਸੀਂ ਇਹ ਵੀ ਯਾਦ ਦਿਵਾਉਣਾ ਚਾਹੁੰਦੇ ਹਾਂ ਕਿ ਇਸਲਾਮ ਨੇ ਕਿਹਾ ਹੈ ਕਿ ਜ਼ਨਾਹਕਾਰ ਦਾ ਸਿਰ ਕਲਮ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਕੋਈ ਵੀ ਹੈਵਾਨ ਕਿਸੇ ਦੀਆਂ ਬੇਟੀਆਂ ਦੀ ਜਿੰਦਗੀ ਨਾ ਖ਼ਰਾਬ ਕਰ ਸਕੇ | ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਸੱਤਾ ਦਾ ਧਰਮ ਸਿਰਫ ਇਨਸਾਫ਼ ਕਰਨਾ ਹੁੰਦਾ ਹੈ |
ਜਬਰ ਜਨਾਹ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕਰਦਿਆਂ ਕੱਢਿਆ ਮੋਮਬੱਤੀ ਮਾਰਚ
ਲੁਧਿਆਣਾ, (ਬੀ.ਐਸ.ਬਰਾੜ)- ਜੰਮੂ ਕਸ਼ਮੀਰ ਦੇ ਕਠੂਆ 'ਚ 8 ਸਾਲਾ ਮਸੂਮ ਬੱਚੀ ਨਾਲ ਕਈ ਦਿਨਾਂ ਤੱਕ ਸਮੂਹਿਕ ਕੁਕਰਮ ਕਰਨ ਤੋਂ ਬਾਅਦ ਤਸੀਹੇ ਦੇ ਕੇ ਬੇਰਹਿਮੀ ਨਾਲ ਕਤਲ ਕਰਨ ਅਤੇ ਯੂ. ਪੀ. ਦੇ ਉਨਾਓ ਵਿਚ ਮਾਂ ਅਤੇ ਨਾਬਾਲਗ ਧੀ ਨਾਲ ਸਮੂਹਿਕ ਬਲਾਤਕਾਰ ਤੋਂ ਬਾਅਦ ਇਨਸਾਫ਼ ਮੰਗਦੇ ਬਾਪ ਨੂੰ ਬੇਰਹਿਮੀ ਨਾਲ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਣਾ ਨਹੀਂ ਚਾਹੀਦਾ। ਅੱਜ ਪੱਖੋਵਾਲ ਰੋਡ ਸਥਿਤ ਫੁੱਲਾਂਵਾਲ ਚੌਕ ਵਿਖੇ ਹਿੰਦੂ, ਸਿੱਖ, ਈਸਾਈ ਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੇ ਮੋਮਬੱਤੀ ਮਾਰਚ ਕੱਢ ਕੇ ਮ੍ਰਿਤਕ ਲੜਕੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਇਸਾਈ ਭਾਈਚਾਰੇ ਦੇ ਆਗੂ ਸ੍ਰੀ ਅਲਬਰਟ ਦੂਆ ਨੇ ਕਿਹਾ ਕਿ ਇਹੋ ਜਿਹੀ ਘਿਨੌਣੀ ਹਰਕਤ ਕਰਨ ਵਾਲੇ ਦਰਿੰਦਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਣਾ ਨਹੀਂ ਚਾਹੀਦਾ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦਾ 'ਬੇਟੀ ਪੜ੍ਹਾਓ-ਬੇਟੀ ਬਚਾਓ' ਦਾ ਨਾਅਰਾ ਸਿਰਫ ਕਾਗਜ ਤਕ ਹੀ ਸੀਮਿਤ ਹੋ ਕੇ ਰਹਿ ਗਿਆ ਹੈ, ਜਦ ਕਿ ਲੜਕੀਆਂ ਨੂੰ ਅੱਜ ਵੀ ਇਹੋ ਜਿਹੇ ਦਰਿੰਦਿਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਇਸ ਮੌਕੇ ਵਾਰਡ ਨੰ: 70 ਤੋਂ ਕੌਂਸਲਰ ਦਿਲਰਾਜ ਸਿੰਘ, ਵਾਰਡ ਨੰ: 71 ਤੋਂ ਕੌਂਸਲਰ ਰੁਪਿੰਦਰ ਕੌਰ ਦੇ ਪਤੀ ਬਲਜਿੰਦਰ ਸਿੰਘ ਸੰਧੂ, ਆਵਿਸ਼ ਖਾਨ ਚੇਅਰਮੈਨ ਮੁਸਲਿਮ ਯੂਥ ਫਰੰਟ, ਸੰਦੀਪ ਚੌਹਾਨ, ਮਨਪ੍ਰੀਤ ਸੰਧੂ, ਸੰਜੇ ਸ਼ਰਮਾ, ਲਵਲੀ ਕਾਲੜਾ, ਮੁਹੰਮਦ ਕਾਸਿਮ, ਮੁਰਤਾਜਾ ਖਾਨ, ਅਰਵਿੰਦ ਚੰਦਨ, ਜੈਵਿਦ ਅਲੀ, ਪ੍ਰਗਟ ਖਾਨ, ਜਗਦੇਵ ਖਾਨ, ਯੁੱਧਵੀਰ ਮਾਣਿਕ, ਭੁਪਿੰਦਰ ਸਿੰਘ, ਆਲਮ ਸੈਫ਼ੀ, ਅਫਜ਼ਲ ਹੁਸੈਨ, ਸੇਦਮ ਹੁਸੈਨ, ਮਿਰਾਜ ਆਲਮ, ਜਸਵਿੰਦਰ ਸਿੰਘ, ਸ਼ਿਵਰਾਜ, ਮੋਹਨ ਲਾਲ ਗੁਪਤਾ, ਗੁਰਦੀਪ ਸਿੰਘ, ਉਦੇਵੀਰ ਸਿੰਘ, ਰਾਜਦੀਪ ਆਦਿ ਹਾਜ਼ਰ ਸਨ।


ਖ਼ਬਰ ਸ਼ੇਅਰ ਕਰੋ

ਕਾਂਸੀ ਤਗਮਾ ਜੇਤੂ ਵਿਕਾਸ ਠਾਕੁਰ ਦਾ ਲੁਧਿਆਣੇ ਪਹੁੰਚਣ 'ਤੇ ਨਿੱਘਾ ਸਵਾਗਤ

ਲੁਧਿਆਣਾ, 15 ਅਪ੍ਰੈਲ (ਪਰਮੇਸ਼ਰ ਸਿੰਘ)- ਆਸਟ੍ਰੇਲੀਆ ਦੇ ਸ਼ਹਿਰ ਗੋਲਡ ਕੋਸਟ ਵਿਖੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਦੇ ਭਾਰ ਤੋਲਣ ਮੁਕਾਬਲਿਆਂ ਵਿਚ ਕਾਂਸੀ ਤਗਮਾ ਜਿੱਤ ਕੇ ਆਪਣੇ ਘਰ ਵਾਪਸ ਪਹੁੰਚੇ ਲੁਧਿਆਣੇ ਦੇ ਵਿਕਾਸ ਠਾਕੁਰ ਦਾ ਇਸ ਮਾਣਮੱਤੀ ਪ੍ਰਾਪਤੀ ਲਈ ...

ਪੂਰੀ ਖ਼ਬਰ »

ਸਰਦਾਰਨੀ ਇੰਦਰਜੀਤ ਕੌਰ ਆਹਲੂਵਾਲੀਆਂ ਨਮਿਤ ਅੰਤਿਮ ਅਰਦਾਸ ਮੌਕੇ ਕਈ ਆਗੂ ਪੁੱਜੇ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸਹਾਇਕ ਪੁਲਿਸ ਕਮਿਸ਼ਨਰ ਸ: ਗੁਰਦੇਵ ਸਿੰਘ ਅਤੇ ਕਾਂਗਰਸ ਦੇ ਜਨਰਲ ਸਕੱਤਰ ਸ: ਸੁਰਿੰਦਰਪਾਲ ਸਿੰਘ ਦੀ ਸੱਸ ਇੰਦਰਜੀਤ ਕੌਰ ਨਮਿੱਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਵਿਖੇ ਹੋਈ, ...

ਪੂਰੀ ਖ਼ਬਰ »

ਨੌਜਵਾਨ ਗਾਇਕਾਂ ਨੂੰ ਚੰਗੀ ਤੇ ਸਾਫ਼ ਸੁਥਰੀ ਗਾਇਕੀ ਵਾਲੇ ਪਾਸੇ ਆਉਣਾ ਚਾਹੀਦਾ:ਡਾ:ਪਾਤਰ

ਲੁਧਿਆਣਾ, 15 ਅਪਰੈਲ (ਪੁਨੀਤ ਬਾਵਾ)- ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਤੇ ਪਦਮ ਸ੍ਰੀ ਡਾ: ਸੁਰਜੀਤ ਪਾਤਰ ਨੇ ਕਿਹਾ ਕਿ ਨੌਜਵਾਨ ਗਾਇਕਾਂ ਨੂੰ ਚੰਗੀ ਤੇ ਸਾਫ਼ ਸੁਥਰੀ ਗਾਇਕੀ ਵਾਲੇ ਪਾਸੇ ਆਉਣਾ ਚਾਹੀਦਾ ਹੈ ਤਾਂ ਜੋ ਗਾਇਕੀ ਤੇ ਸੱਭਿਆਚਾਰ ਨੂੰ ਬਚਾਇਆ ਜਾ ਸਕੇ | ...

ਪੂਰੀ ਖ਼ਬਰ »

ਗੁਆਂਢੀ ਵਲੋਂ ਕੀਤੇ ਹਮਲੇ ਵਿਚ ਔਰਤ ਜ਼ਖ਼ਮੀ, ਕੇਸ ਦਰਜ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ 2 ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁਸਤਾਕਗੰਜ ਵਿਚ ਗੁਆਂਢੀ ਵੱਲੋਂ ਕੀਤੇ ਹਮਲੇ ਵਿਚ ਔਰਤ ਜ਼ਖ਼ਮੀ ਹੋ ਗਈ ਹੈ | ਪੁਲਿਸ ਵੱਲੋਂ ਇਸ ਸਬੰਧੀ ਸੁਖਦੀਪ ਕੌਰ ਦੀ ਸ਼ਿਕਾਇਤ 'ਤੇ ਜੱਸਾ ਸਿੰਘ ਵਾਸੀ ...

ਪੂਰੀ ਖ਼ਬਰ »

ਹਥਿਆਰਬੰਦਾਂ ਵੱਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖ਼ਮੀ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਸੀੜਾ ਵਿਚ ਹਥਿਆਰਬੰਦ ਹਮਲਾਵਰਾਂ ਵੱਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖ਼ਮੀ ਹੋ ਗਿਆ | ਹਮਲਾਵਰਾਂ ਜਖ਼ਮੀ ਨੌਜਵਾਨ ਪਾਸੋਂ 11 ਹਜ਼ਾਰ ਦੀ ਨਕਦੀ ਅਤੇ ਮੋਬਾਈਲ ...

ਪੂਰੀ ਖ਼ਬਰ »

ਡਰਾਈਵਰ ਦੀ 31 ਹਜ਼ਾਰ ਦੀ ਨਕਦੀ ਚੋਰੀ ਕਰਕੇ ਘਰੇਲੂ ਨੌਕਰ ਫਰਾਰ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਾਡਲ ਟਾਊਨ ਵਿਚ ਵਪਾਰੀ ਦਾ ਘਰੇਲੂ ਨੌਕਰ ਉਸਦੇ ਡਰਾਈਵਰ ਦੀ 31 ਹਜ਼ਾਰ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਡਰਾਈਵਰ ਤਾਨ ਪ੍ਰਸ਼ਾਦ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ ...

ਪੂਰੀ ਖ਼ਬਰ »

ਵੈਟ ਰਿਫ਼ੰਡ ਦੇ ਮੱੁਦੇ ਨੂੰ ਲੈ ਕੇ 17 ਅਪ੍ਰੈਲ ਨੂੰ ਕਾਲਾ ਦਿਨ ਮਨਾਉਣ ਲਈ ਸਨਅਤਕਾਰ ਨਹੀਂ ਇਕਸੁਰ

ਯੂ.ਸੀ.ਪੀ.ਐਮ.ਏ. ਵਲੋਂ 16 ਅਪ੍ਰੈਲ ਨੂੰ ਅਹੁਦੇਦਾਰਾਂ ਦੀ ਮੀਟਿੰਗ ਬੁਲਾ ਕੇ ਲਿਆ ਜਾਵੇਗਾ ਫ਼ੈਸਲਾ ਲੁਧਿਆਣਾ, 15 ਅਪਰੈਲ (ਪੁਨੀਤ ਬਾਵਾ)- ਵੈਟ ਰਿਫ਼ੰਡ ਦੇ ਮੁੱਦੇ ਨੂੰ ਲੈ ਕੇ 17 ਅਪੈ੍ਰਲ ਨੂੰ ਕਾਲਾ ਦਿਨ ਮਨਾਉਣ ਲਈ ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ...

ਪੂਰੀ ਖ਼ਬਰ »

ਵਿਭਾਗ ਰਸੋਈ ਗੈਸ ਦਾ ਦੁਰਉਪਯੋਗ ਰੋਕਣ ਲਈ ਗੰਭੀਰ ਕਿਉਂ ਨਹੀਂ

ਲੁਧਿਆਣਾ, 15 ਅਪ੍ਰੈਲ (ਜੁਗਿੰਦਰ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਰੋਕਣ ਲਈ ਗੰਭੀਰਤਾ ਨਾਲ ਕਾਰਵਾਈਆਂ ਨਾ ਕਰਨ ਕਾਰਨ ਲੋਕਾਂ ਵਲੋਂ ਇਸ ਗੱਲ ਦੀ ਆਲੋਚਨਾ ਵੀ ਕੀਤੀ ਜਾਂਦੀ ਹੈ ਕਿ ਅਕਸਰ ਹੀ ਲੋਕ ਪ੍ਰਸ਼ਨ ਕਰਨ ਦੇ ਲਹਿਜੇ ਵਿਚ ...

ਪੂਰੀ ਖ਼ਬਰ »

ਸਲੂਜਾ ਦੀ ਅਗਵਾਈ ਹੇਠ ਵਫ਼ਦ ਪੁਲਿਸ ਕਮਿਸ਼ਨਰ ਨੂੰ ਮਿਲਿਆ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਲੋਕ ਇੰਨਸਾਫ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਦੀ ਅਗਵਾਈ ਹੇਠ ਇਕ ਵਫਦ ਜ਼ਿਲ੍ਹਾ ਲੁਧਿਆਣਾ ਦੇ ਨਵ ਨਿਯੁਕਤ ਪੁਲਿਸ ਕਮਿਸ਼ਨਰ ਡ. ...

ਪੂਰੀ ਖ਼ਬਰ »

ਜੇਲ੍ਹ ਵਿਚ ਡਾਕਟਰ 'ਤੇ ਹੋਏ ਹਮਲੇ ਦੀ ਜਾਂਚ ਕਰਨ ਪੁਲਿਸ ਅਧਿਕਾਰੀ ਜੇਲ੍ਹ ਪਹੁੰਚੇ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ ਵਿਚ ਪਿਛਲੇ ਸਾਲ ਸਤੰਬਰ ਵਿਚ ਹੋਏ ਡਾਕਟਰ 'ਤੇ ਹਮਲੇ ਦੇ ਮਾਮਲੇ ਵਿਚ ਜਾਂਚ ਕਰਨ ਲਈ ਜੇਲ੍ਹ ਪਹੁੰਚੇ | ਜਾਣਕਾਰੀ ਅਨੁਸਾਰ ਅੱਜ ਏ.ਸੀ.ਪੀ. ਪਵਨਜੀਤ ਤੇ ਐਸ.ਐਚ.ਓ. ਡਵੀਜ਼ਨ ਨੰਬਰ 7 ਸ੍ਰੀ ਪ੍ਰਵੀਨ ...

ਪੂਰੀ ਖ਼ਬਰ »

ਗੋਲ ਗੱਪੇ ਖਾਣੇ ਪਏ ਮਹਿੰਗੇ, ਟਰੈਫਿਕ ਵਾਲਿਆਂ ਨੇ ਚੱਕੀ ਕਾਰ

ਇਆਲੀ/ਥਰੀਕੇ, 15 ਅਪ੍ਰੈਲ (ਰਾਜ ਜੋਸ਼ੀ)- ਸਥਾਨਕ ਇਲਾਕੇ ਵਿਚ ਅਗਰ ਨਗਰ ਨੇੜੇ ਮੁੱਖ ਮਾਰਗ 'ਤੇ ਖਾਣ ਪੀਣ ਦੀਆਂ ਦੁਕਾਨਾਂ ਤੋਂ ਖਾਣ ਪੀਣ ਦੇ ਸ਼ੌਕੀਨ ਲੋਕ ਅਕਸਰ ਹੀ ਕੁਝ ਨਾ ਕੁਜ਼ ਖਾਣ ਲਈ ਰੁਕਦੇ ਹਨ ਤੇ ਸੜਕ ਉੱਪਰ ਖੜੀਆਾ ਕਾਰਾਾ ਟਰੈਫਿਕ ਵਿਭਾਗ ਦੇ ਵਲੋਂ ਕਦੇ ਨਾ ਕਦੇ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਆਦਰਸ਼ ਨਗਰ ਵਿਚ ਸਹੁਰੇ ਪਰਿਵਾਰ ਤੋਂ ਦੁਖੀ ਹੋਈ ਵਿਆਹੁਤਾ ਵਲੋਂ ਫਾਹਾ ਲਗਾਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ...

ਪੂਰੀ ਖ਼ਬਰ »

ਨਵਚੇਤਨਾ ਕਮੇਟੀ ਨੇ ਸ: ਪ੍ਰਾ: ਸਕੂਲ ਨੂੰ ਪੰਜ ਪੱਖੇ ਭੇਟ ਕੀਤੇ

ਲੁਧਿਆਣਾ, 10 ਅਪ੍ਰੈਲ (ਪਰਮੇਸ਼ਰ ਸਿੰਘ)- ਬਾਲ ਮਜ਼ਦੂਰੀ ਦੇ ਵਿਰੁੱਧ ਅਤੇ ਬੱਚਿਆਂ ਦੇ ਹੱਕਾਂ ਲਈ ਕੰਮ ਕਰਦੀ ਸਮਾਜ ਸੇਵੀ ਸੰਸਥਾ ਨਵਚੇਤਨਾ ਬਾਲ ਭਲਾਈ ਕਮੇਟੀ ਨੇ ਸਰਕਾਰੀ ਪ੍ਰਾ: ਸਕੂਲ ਸ੍ਰੀ ਚੰਦ ਕਲੋਨੀ ਦੇ ਵਿਦਿਆਰਥੀਆਂ ਲਈ ਪੰਜ ਛੱਤ ਵਾਲ਼ੇ ਪੱਖੇ ਸਕੂਲ ਨੂੰ ਭੇਟ ...

ਪੂਰੀ ਖ਼ਬਰ »

ਪ੍ਰਸ਼ਾਸਨ ਤੋਂ ਮੁਕਤੀ ਪ੍ਰਮਾਣ ਪੱਤਰ ਲੈਣ ਲਈ ਭੱਠਾ ਮਜ਼ਦੂਰ ਦਫ਼ਤਰਾਂ ਦੇ ਕੱਢ ਰਹੇ ਨੇ ਚੱਕਰ

ਲੁਧਿਆਣਾ, 14 ਅਪਰੈਲ (ਪੁਨੀਤ ਬਾਵਾ)- ਭੱਠੇ 'ਤੇ ਕੰਮ ਕਰਦੇ ਬੰਧੂਆ ਮਜ਼ਦੂਰਾਂ ਨੂੰ ਪ੍ਰਸ਼ਾਸਨ ਦੇੇ ਦਖ਼ਲ ਨਾਲ ਰਿਹਾਅ ਕਰਵਾ ਲਿਆ ਗਿਆ ਸੀ, ਪਰ ਰਿਹਾਅ ਹੋਏ ਬੰਧੂਆ ਮਜ਼ਦੂਰ ਹੁਣ ਪ੍ਰਸ਼ਾਸਨ ਤੋਂ ਮੁਕਤੀ ਪ੍ਰਮਾਣ ਪੱਤਰ ਲੈਣ ਲਈ ਦਫ਼ਤਰਾਂ ਦੇ ਚੱਕਰ ਕੱਢਣ ਲਈ ਮਜ਼ਬੂਰ ...

ਪੂਰੀ ਖ਼ਬਰ »

ਕਲੱਬ ਦੇ ਬਾਹਰ ਲੜਕੇ ਨਾਲ ਕੁੱਟਮਾਰ

ਚੰਡੀਗੜ੍ਹ, 15 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਲੁਧਿਆਣਾ ਦੇ ਰਹਿਣ ਵਾਲੇ ਲੜਕੇ ਨਾਲ ਸੈਕਟਰ 26 ਦੇ ਇਕ ਕਲੱਬ ਸਾਹਮਣੇ ਸ਼ਨੀਵਾਰ ਰਾਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕਾ ਆਪਣੀ ਇਕ ਦੋਸਤ ਨਾਲ ਸੈਕਟਰ 26 ਦੇ ਕਲੱਬ ਵਿਚ ਪਾਰਟੀ ਲਈ ਆਇਆ ਸੀ ਜਿਸ ਦੇ ਸਿਰ ਤੇ ...

ਪੂਰੀ ਖ਼ਬਰ »

ਸੜਕਾਂ 'ਤੇ ਘੁੰਮਦੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ-ਬੌਬੀ

ਲੁਧਿਆਣਾ, 15 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਵੱਖ ਵੱਖ ਇਲਾਕਿਆਂ ਅਤੇ ਸੜਕਾਂ ਉਪਰ ਘੁੰਮਦੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲ ਸਕੇ | ਵਪਾਰੀ ਆਗੂ ਅਤੇ ਭਾਈ ਮੰਨਾ ਸਿੰਘ ਨਗਰ ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਪ੍ਰਧਾਨ ਜੌਲੀ ਦੀ ਅਗਵਾਈ ਹੇਠ ਬੈਠਕ ਹੋਈ

ਲੁਧਿਆਣਾ, 15 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)- ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਇਕ ਵਿਸ਼ੇਸ਼ ਬੈਠਕ ਹੋਈ, ਜਿਸ ਵਿਚ ਵੱਖ ਵੱਖ ਮੁੱਦਿਆਂ ਉਪਰ ਵਿਚਾਰ ਵਟਾਂਦਰਾ ਕੀਤਾ ਗਿਆ | ਭਾਈ ਮੰਨਾ ਸਿੰਘ ਨਗਰ ਮੈਨੂੰਫੈਕਰਰਜ਼ ਅਤੇ ਟਰੇਡਰਜ਼ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਪਲਾਸਟਿਕ ਫੈਕਟਰੀ ਨੂੰ ਲੱਗੀ ਅੱਗ ਬੁਝਾਉਣ ਦੌਰਾਨ ਮਾਰੇ ਗਏ ਅਧਿਕਾਰੀਆਂ/ਕਰਮਚਾਰੀਆਂ ਦਾ ਕੀਤਾ ਸਨਮਾਨ

ਲੁਧਿਆਣਾ, 13 ਅਪ੍ਰੈਲ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਬੀ ਅਧੀਨ ਪੈਂਦੇ ਇੰਡਸਟਰੀ ਏਰੀਆ ਬੀ ਅਧੀਨ ਪੈਂਦੇ ਸੂਫੀਆ ਚੌਕ 'ਚ 20 ਨਵੰਬਰ 2017 ਨੂੰ ਲੱਗੀ ਅੱਗ ਬੁਝਾਉਣ ਦੌਰਾਨ ਮੌਤ ਦੇ ਮੂੰਹ ਜਾ ਪਏ ਫਾਇਰ ਬਿ੍ਗੇਡ ਵਿਭਾਗ ਦੇ 9 ਅਧਿਕਾਰੀ/ਕਰਮਚਾਰੀਆਂ ਦੇ ਪਰਿਵਾਰਕ ...

ਪੂਰੀ ਖ਼ਬਰ »

ਦੇਸ਼ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਦਾ ਮੁਕਾਬਲਾ ਕਰਨ ਦੀ ਲੋੜ- ਕੇ. ਪੀ. ਸਿੰਘ

ਲੁਧਿਆਣਾ, 15 ਅਪ੍ਰੈਲ (ਬੀ.ਐਸ.ਬਰਾੜ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਣਾ ਕੇ.ਪੀ. ਸਿੰਘ ਅੱਜ ਸਥਾਨਕ ਇਕ ਸਮਾਗਮ ਵਿਚ ਪਹੁੰਚੇ | ਇਸ ਮੌਕੇ ਉਨ੍ਹਾਂ ਦੇਸ਼-ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਦੇਸ਼ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਦਾ ਮੁਕਾਬਲਾ ਕਰਨ ਦੀ ...

ਪੂਰੀ ਖ਼ਬਰ »

ਹਥਿਆਰਾਂ ਸਮੇਤ ਦੋ ਗਿ੍ਫਤਾਰ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਹਥਿਆਰਾਂ ਸਮੇਤ ਦੋ ਨੌਜਵਾਨਾਂ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਗੁਰਮੀਤ ਸਿੰਘ ਵਾਸੀ ਕੈਲਾਸ਼ ਨਗਰ ਅਤੇ ਅਮਿਤ ਸਿੰਘ ...

ਪੂਰੀ ਖ਼ਬਰ »

ਕਲੱਬ ਦੇ ਬਾਹਰ ਲੜਕੇ ਨਾਲ ਕੁੱਟਮਾਰ

ਚੰਡੀਗੜ੍ਹ, 15 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਲੁਧਿਆਣਾ ਦੇ ਰਹਿਣ ਵਾਲੇ ਲੜਕੇ ਨਾਲ ਸੈਕਟਰ 26 ਦੇ ਇਕ ਕਲੱਬ ਸਾਹਮਣੇ ਸ਼ਨੀਵਾਰ ਰਾਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕਾ ਆਪਣੀ ਇਕ ਦੋਸਤ ਨਾਲ ਸੈਕਟਰ 26 ਦੇ ਕਲੱਬ ਵਿਚ ਪਾਰਟੀ ਲਈ ਆਇਆ ਸੀ ਜਿਸ ਦੇ ਸਿਰ ਤੇ ...

ਪੂਰੀ ਖ਼ਬਰ »

'ਆਓ ਮੋੜ ਲਿਆਈਏ ਪੱਗਾਂ ਵਾਲਾ ਪੰਜਾਬ' ਮੁਹਿੰਮ ਤਹਿਤ ਦਸਤਾਰ ਸਿਖਲਾਈ ਕੈਂਪ ਲਗਾਇਆ

ਆਲਮਗੀਰ, 15 ਅਪ੍ਰੈਲ (ਜਰਨੈਲ ਸਿੰਘ ਪੱਟੀ)- ਸਥਾਨਕ ਪਿੰਡ ਗਿੱਲ ਤੇ ਭਾਈ ਹਿੰਮਤ ਸਿੰਘ ਨਗਰ ਦੇ ਉੱਦਮੀ ਸਿੱਖ ਨੌਜਵਾਨਾਂ ਵਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸਿੱਖੀ ਦੇ ਪ੍ਰਚਾਰ ਤੇ ਪਸਾਰ ਮੁਹਿੰਮ ਤਹਿਤ ਨੌਜਵਾਨਾਂ ਨੂੰ ਦਸਤਾਰ ਸਜਾਉਣ ਦੀ ਸਿਖਲਾਈ ਦੇਣ ਸਬੰਧੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਅੰਬੇਦਕਰ ਭਵਨ ਲਈ 6 ਕਰੋੜ ਰੁਪਏ ਜਾਰੀ ਕਰਨ ਦੇ ਐਲਾਨ ਦਾ ਸਵਾਗਤ-ਬਿੱਟੂ

ਲੁਧਿਆਣਾ, 15 ਅਪ੍ਰੈਲ (ਬੀ.ਐਸ.ਬਰਾੜ)- ਲੁਧਿਆਣਾ ਵਿਖੇ ਨਿਰਮਾਣ ਅਧੀਨ ਅੰਬੇਡਕਰ ਭਵਨ ਨੂੰ ਮੁਕੰਮਲ ਕਰਨ ਲਈ ਮੁੱਖ ਮੰਤਰੀ ਵਲੋਂ 6 ਕਰੋੜ ਰੁਪਏ ਜਾਰੀ ਕਰਨ ਦੇ ਕੀਤੇ ਐਲਾਨ ਦਾ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਮੈਕਸ ਇੰਟਰਨੈਸ਼ਨਲ ਕੰਨ ਮਸ਼ੀਨ ਕੰਪਨੀ ਵਲੋਂ ਮਰੀਜ਼ਾਂ ਦੀ ਸਹੂਲਤ ਲਈ ਨਵੇਂ ਦਫਤਰ ਦੀ ਸ਼ੁਰੂਆਤ

ਲੁਧਿਆਣਾ, 15 ਅਪ੍ਰੈਲ (ਸਲੇਮਪੁਰੀ)- ਕੰਨ ਮਸ਼ੀਨਾਂ ਬਣਾਉਣ ਵਾਲੀ ਨਾਮੀ ਕੰਪਨੀ, ਜਿਸਨੂੰ ਮੈਕਸ ਇੰਟਰਨੈਸ਼ਨਲ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਵਲੋਂ ਮਰੀਜ਼ਾਂ ਦੀ ਸਹੂਲਤ ਲਈ ਫੁਆਰਾ ਚੌਕ ਸਥਿਤ ਮਾਲ ਪਲਾਜ਼ਾ ਵਿਖੇ ਨਵੇਂ ਦਫ਼ਤਰ ਦੀ ਸ਼ੁਰੂਆਤ ਕੀਤੀ ਗਈ | ਸਿੁਖਮਨੀ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱੁਲ ਦੇ ਸਾਮਾਨ ਤੇ ਹਥਿਆਰਾਂ ਸਮੇਤ ਤਿੰਨ ਨੌਜਵਾਨ ਗਿ੍ਫਤਾਰ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਹਥਿਆਰਾਂ ਸਮੇਤ ਤਿੰਨ ਨੌਜਵਾਨਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਅਤੇ ਹਥਿਆਰ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ...

ਪੂਰੀ ਖ਼ਬਰ »

ਅੰਬੇਡਕਰ ਭਵਨ ਲਈ 6 ਕਰੋੜ ਦਾ ਫੰਡ ਐਲਾਨਣ 'ਤੇ ਲਵਲੀ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਲੁਧਿਆਣਾ, 15 ਅਪ੍ਰੈਲ (ਅ.ਬ)- ਡਾ: ਅੰਬੇਡਕਰ ਨਵਯੁਵਕ ਦਲ ਦੇ ਸਰਪ੍ਰਸਤ ਰਾਜੀਵ ਕੁਮਾਰ ਲਵਲੀ ਨੇ ਲੁਧਿਆਣਾ 'ਚ ਨਿਰਮਾਣ ਅਧੀਨ ਅੰਬੇਡਕਰ ਭਵਨ ਨੂੰ ਮੁਕੰਮਲ ਕਰਨ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 6 ਕਰੋੜ ਰੁਪਏ ਦਾ ਫੰਡ ਦੇਣ ਦਾ ਐਲਾਨ ਕਰਨ 'ਤੇ ਧੰਨਵਾਦ ...

ਪੂਰੀ ਖ਼ਬਰ »

ਡੇਹਲੋਂ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਡੇਹਲੋਂ, 15 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਪੁਲਿਸ ਵਲੋਂ 10 ਗ੍ਰਾਂਮ ਹੈਰੋਇਨ ਸਮੇਤ ਇਕ ਤਸਕਰ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਮੁਖੀ ਇੰਸਪੈਕਟਰ ਕੁਲਵੰਤ ਸਿੰਘ ਗਿੱਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੰਟੀਨ ਦਾ ਠੇਕਾ ਢਾਈ ਲੱਖ ਦੀ ਬਜਾਏ 2 ਲੱਖ 42 ਹਜ਼ਾਰ ਵਿੱਚ ਦੇਣ ਨਾਲ ਮਾਲੀਆ ਘਟਿਆ

ਲੁਧਿਆਣਾ, 13 ਅਪਰੈਲ (ਪੁਨੀਤ ਬਾਵਾ)- ਦਫ਼ਤਰ ਸਬ ਰਜਿਸਟਰਾਰ ਲੁਧਿਆਣਾ ਪੂਰਬੀ ਦੀ ਕੰਟੀਨ ਦੇ ਠੇਕੇ ਦੀ ਬੋਲੀ ਤਹਿਸੀਲਦਾਰ ਲੁਧਿਆਣਾ ਪੂਰਬੀ ਦੀ ਹਾਜ਼ਰੀ ਵਿੱਚ ਹੋਈ, ਜਿਸ ਦੌਰਾਨ ਕੰਟੀਨ ਦਾ ਠੇਕਾ ਪਿਛਲੇ ਸਾਲ 2 ਲੱਖ 50 ਹਜ਼ਾਰ ਰੁਪਏ ਦੇ ਮੁਕਾਬਲੇ ਅੱਜ 1 ਲੱਖ 42 ਹਜ਼ਾਰ ...

ਪੂਰੀ ਖ਼ਬਰ »

ਕਾਤਲਾਨਾਂ ਹਮਲੇ ਵਿਚ ਦੋ ਨੌਜਵਾਨ ਜ਼ਖ਼ਮੀ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਹਿੰਮਤ ਸਿੰਘ ਨਗਰ ਵਿਚ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਦੋ ਨੌਜਵਾਨ ਜ਼ਖ਼ਮੀ ਹੋ ਗਏ | ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX