ਤਾਜਾ ਖ਼ਬਰਾਂ


ਪਾਕਿਸਤਾਨ ਦੀ ਗੋਲੀਬਾਰੀ 'ਚ ਤਿੰਨ ਹੋਰ ਜ਼ਖ਼ਮੀ
. . .  32 minutes ago
ਜੰਮੂ, 22 ਮਈ- ਪਾਕਿਸਤਾਨ ਵਲੋਂ ਪਿਛਲੇ ਕੁਝ ਦਿਨਾਂ ਤੋਂ ਭਾਰਤ ਦੇ ਰਿਹਾਇਸ਼ੀ ਇਲਾਕਿਆਂ ਅਤੇ ਸਰਹੱਦੀ ਚੌਕੀਆਂ ਨੂੰ ਲਗਾਤਾਰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਜਾ ਰਹੀ ਹੈ, ਜਿਸ 'ਚ ਕਈ ਲੋਕ ਜ਼ਖ਼ਮੀ ਹੋਏ ਹਨ। ਮੰਗਲਵਾਰ ਨੂੰ ਪਾਕਿਸਤਾਨ ਵਲੋਂ ਕੀਤੀ...
ਤੇਲ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਸਰਕਾਰ ਕਰ ਸਕਦੀ ਹੈ ਐਲਾਨ
. . .  35 minutes ago
ਨਵੀਂ ਦਿੱਲੀ, 22 ਮਈ - ਮੀਡੀਆ ਰਿਪੋਰਟਾਂ ਮੁਤਾਬਿਕ ਪੈਟਰੋਲ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਸਰਕਾਰ ਇਸ ਲਈ ਤੇਲ ਕੰਪਨੀਆਂ ਨਾਲ ਮਿਲ ਕੇ ਨਵੀਂ ਯੋਜਨਾ ਤਿਆਰ ਕਰ ਰਹੀ ਹੈ। ਰਿਪੋਰਟਾਂ ਮੁਤਾਬਿਕ ਇਸ ਸਬੰਧ 'ਚ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ...
ਅਫਗਾਨਿਸਤਾਨ 'ਚ ਤਾਲਿਬਾਨੀ ਹਮਲਿਆਂ 'ਚ 14 ਪੁਲਿਸ ਅਧਿਕਾਰੀਆਂ ਦੀ ਮੌਤ
. . .  53 minutes ago
ਕਾਬੁਲ, 22 ਮਈ- ਅਫਗਾਨਿਸਤਾਨ ਦੇ ਪੂਰਬੀ ਗਜਨੀ ਸੂਬੇ 'ਚ ਤਾਲਿਬਾਨ ਦੇ ਹਮਲਿਆਂ 'ਚ ਘੱਟੋ-ਘੱਟ 14 ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਹਿ ਯਕ ਜ਼ਿਲ੍ਹੇ 'ਚ ਹੋਏ ਹਮਲੇ 'ਚ ਪੁਲਿਸ ਮੁਖੀ ਅਤੇ ਰਿਜ਼ਰਵ ਪੁਲਿਸ ਕਮਾਂਡਰ...
ਅਣਪਛਾਤਿਆਂ ਵੱਲੋਂ ਬਜ਼ੁਰਗ ਦੀ ਹੱਤਿਆ
. . .  about 1 hour ago
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ) - ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਪਿੰਡ ਪੰਡੋਰੀ ਬੀਬੀ ਵਿਖੇ ਪਸ਼ੂਆਂ ਦੀ ਹਵੇਲੀ ਚ ਸੁੱਤੇ ਪਏ ਬਜ਼ੁਰਗ ਪ੍ਰੀਤਮ ਸਿੰਘ (62) ਪੁੱਤਰ ਚੈਨ ਸਿੰਘ ਦੇ ਸਿਰ ਤੇ ਰਾੜ ਮਾਰ ਕੇ ਹੱਤਿਆ ਕਰਕੇ ਉਸ...
ਨਵਜੋਤ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 1 hour ago
ਸਰਜੀਕਲ ਸਟ੍ਰਾਈਕ ਮਗਰੋਂ ਐਲ.ਓ.ਸੀ ਲੰਘੇ ਜਵਾਨ ਨੇ ਮੰਗੀ ਸੇਵਾ ਮੁਕਤੀ
. . .  about 1 hour ago
ਪੁਣੇ, 22 ਮਈ - 2016 'ਚ ਸਰਜੀਕਲ ਸਟ੍ਰਾਈਕ ਮਗਰੋਂ ਅਨਜਾਣੇ 'ਚ ਐਲ.ਓ.ਸੀ. ਪਾਰ ਕਰਕੇ ਪਾਕਿਸਤਾਨ ਪਹੁੰਚੇ ਤੇ ਉੱਥੇ 4 ਮਹੀਨੇ ਹਿਰਾਸਤ ਵਿਚ ਰਹਿਣ ਮਗਰੋਂ ਵਾਪਸ ਪਰਤੇ ਚੰਦੂ ਬਾਬੂ ਲਾਲ ਚਵਾਨ ਨੇ ਵਕਤ ਤੋਂ ਪਹਿਲਾ ਹੀ ਸੇਵਾਮੁਕਤੀ ਦੀ ਮੰਗ ਕੀਤੀ ਹੈ। ਕਿਰਕੀ ਸਥਿਤ...
ਕਾਂਗਰਸ ਤੋਂ ਹੋਵੇਗਾ ਕਰਨਾਟਕ ਵਿਧਾਨ ਸਭਾ ਦਾ ਸਪੀਕਰ
. . .  about 1 hour ago
ਬੈਂਗਲੁਰੂ, 22 ਮਈ- ਕਰਨਾਟਕ ਵਿਧਾਨ ਸਭਾ ਦਾ ਸਪੀਕਰ ਕਾਂਗਰਸ ਤੋਂ ਹੋਵੇਗਾ। ਸੂਤਰਾਂ ਤੋਂ ਮਿਲੀ ਜਾਣਰਾਰੀ ਮੁਤਾਬਕ ਸਪੀਕਰ ਦੇ ਨਾਂ ਦਾ ਐਲਾਨ ਅੱਜ ਸ਼ਾਮ ਨੂੰ ਹੋ ਸਕਦਾ ਹੈ...
ਹਰਕਤਾਂ ਤੋਂ ਬਾਜ਼ ਨਹੀਂ ਆ ਰਿਹੈ ਪਾਕਿਸਤਾਨ- ਰਾਜਨਾਥ ਸਿੰਘ
. . .  about 1 hour ago
ਨਵੀਂ ਦਿੱਲੀ, 22 ਮਈ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਵਲੋਂ ਲਗਾਤਾਰ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਦੀ ਸਖ਼ਤ ਨਿੰਦਾ ਕੀਤੀ ਹੈ। ਬੀ. ਐਸ. ਐਫ. ਦੇ ਇੱਕ ਸਮਾਰੋਹ 'ਚ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਕਾਰਨ ਦਾ ਕਾਫ਼ੀ ਔਖਾ...
ਕੇਰਲ 'ਚ ਦੋ ਹੋਰ ਲੋਕਾਂ ਦੀ ਨਿਪਾਹ ਵਾਇਰਸ ਦੇ ਚੱਲਦਿਆਂ ਮੌਤ
. . .  28 minutes ago
ਕਾਲੀਕਟ, 22 ਮਈ- ਕੇਰਲ ਦੇ ਕੋਝੀਕੋਡ ਮੈਡੀਕਲ ਕਾਲਜ ਹਸਪਤਾਲ 'ਚ ਦੋ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਇਹ ਦੋਵੇਂ ਨਿਪਾਹ ਵਾਇਰਸ ਤੋਂ ਪ੍ਰਭਾਵਿਤ ਹੋ ਸਕਦੇ ਹਨ। ਦੋਹਾਂ ਮਰੀਜ਼ਾਂ ਦੀ ਇਲਾਜ ਹਸਪਤਾਲ 'ਚ ਇੱਕ ਵੱਖਰੇ...
ਦੇਸ਼ 'ਚ ਸਿਆਸੀ ਮਾਹੌਲ ਅਸ਼ਾਂਤ, ਚੋਣਾਂ ਤੋਂ ਪਹਿਲਾ ਕਰੋ ਪ੍ਰਾਰਥਨਾਵਾਂ - ਆਰਕਬਿਸ਼ਪ
. . .  about 2 hours ago
ਨਵੀਂ ਦਿੱਲੀ, 22 ਮਈ - ਦਿੱਲੀ ਦੇ ਆਰਕਬਿਸ਼ਪ ਨੇ ਇਕ ਖ਼ਤ ਲਿਖ ਕੇ ਸਿਆਸੀ ਵਿਵਾਦ ਖੜਾ ਕਰ ਦਿੱਤਾ ਹੈ। ਜਿਸ ਵਿਚ ਉਨ੍ਹਾਂ ਨੇ ਅਸ਼ਾਂਤ ਸਿਆਸੀ ਵਾਤਾਵਰਨ ਦਾ ਜ਼ਿਕਰ ਕੀਤਾ ਹੈ। ਖ਼ਤ 'ਚ ਉਨ੍ਹਾਂ ਨੇ ਲਿਖਿਆ ਹੈ ਕਿ ਦੇਸ਼ ਦੇ ਲੋਕਤੰਤਰ ਤੇ ਧਰਮ-ਨਿਰਪੇਖਤਾ ਨੂੰ ਖ਼ਤਰਾ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਲੁਧਿਆਣਾ

ਮਾਂ ਨਾਲ ਸੌਾ ਰਿਹਾ ਡੇਢ ਸਾਲ ਦਾ ਬੱਚਾ ਅਗਵਾ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਬਹਾਦਰਕੇ ਸੜਕ 'ਤੇ ਸਥਿਤ ਗੁੱਜਰ ਬਸਤੀ ਵਿਚ ਬੀਤੀ ਅੱਧੀ ਰਾਤ ਮਾਂ ਨਾਲ ਸੌਾ ਰਹੇ ਡੇਢ ਸਾਲ ਦੇ ਬੱਚੇ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਘਟਨਾ ...

ਪੂਰੀ ਖ਼ਬਰ »

ਅਕਾਲੀ ਜਥਾ ਲੁਧਿਆਣਾ ਦੀ ਸੂਚੀ ਤਿਆਰ, ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪ੍ਰਵਾਨਗੀ ਲੈਣ ਤੋਂ ਬਾਅਦ ਹੋਵੇਗਾ ਐਲਾਨ

ਲੁਧਿਆਣਾ, 15 ਅਪਰੈਲ (ਪੁਨੀਤ ਬਾਵਾ)- ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਵਜੋਂ ਰਣਜੀਤ ਸਿੰਘ ਢਿੱਲੋਂ ਨੂੰ ਕਮਾਨ ਸੰਭਾਲਿਆਂ ਨੂੰ ਭਾਵੇਂ 5 ਮਹੀਨੇ ਦਾ ਸਮਾਂ ਬੀਤ ਚੁੱਕਾ ਹੈ | ਪੰਜ ਮਹੀਨਿਆਂ ਵਿੱਚ ਅਹੁਦੇਦਾਰਾਂ ਦਾ ਐਲਾਨ ਨਹੀਂ ਹੋ ਸਕਿਆ ਪਰ ਅਕਾਲੀ ਜਥਾ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਵਲੋਂ ਯੋਗੀ ਤੇ ਮਹਿਬੂਬਾ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ

ਲੁਧਿਆਣਾ, 15 ਅਪ੍ਰੈਲ (ਪਰਮੇਸ਼ਰ ਸਿੰਘ)- ਜੰਮੂ ਕਸ਼ਮੀਰ ਵਿਚ 8 ਸਾਲ ਦੀ ਮਾਸੂਮ ਬੱਚੀ ਆਸਿਫਾ ਅਤੇ ਯੂ. ਪੀ. ਦੇ ਉਨਾਓ ਵਿਚ ਨਾਬਾਲਗ ਨੌਜਵਾਨ ਲੜਕੀ ਨਾਲ ਹੋਏ ਸਮੂਹਿਕ ਜ਼ਬਰ ਜਨਾਹਾਂ ਦੇ ਅਣਮਨੁੱਖੀ ਵਹਿਸ਼ੀ ਕਾਰਿਆਂ ਖਿਲਾਫ਼ ਲੁਧਿਆਣਾ ਜਾਮਾ ਮਸਜਿਦ ਦੇ ਬਾਹਰ ਵੱਡੀ ...

ਪੂਰੀ ਖ਼ਬਰ »

ਵੈਟ ਰਿਫ਼ੰਡ ਦੇ ਮੱੁਦੇ ਨੂੰ ਲੈ ਕੇ 17 ਅਪ੍ਰੈਲ ਨੂੰ ਕਾਲਾ ਦਿਨ ਮਨਾਉਣ ਲਈ ਸਨਅਤਕਾਰ ਨਹੀਂ ਇਕਸੁਰ

ਯੂ.ਸੀ.ਪੀ.ਐਮ.ਏ. ਵਲੋਂ 16 ਅਪ੍ਰੈਲ ਨੂੰ ਅਹੁਦੇਦਾਰਾਂ ਦੀ ਮੀਟਿੰਗ ਬੁਲਾ ਕੇ ਲਿਆ ਜਾਵੇਗਾ ਫ਼ੈਸਲਾ ਲੁਧਿਆਣਾ, 15 ਅਪਰੈਲ (ਪੁਨੀਤ ਬਾਵਾ)- ਵੈਟ ਰਿਫ਼ੰਡ ਦੇ ਮੁੱਦੇ ਨੂੰ ਲੈ ਕੇ 17 ਅਪੈ੍ਰਲ ਨੂੰ ਕਾਲਾ ਦਿਨ ਮਨਾਉਣ ਲਈ ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ...

ਪੂਰੀ ਖ਼ਬਰ »

ਡਰਾਈਵਰ ਦੀ 31 ਹਜ਼ਾਰ ਦੀ ਨਕਦੀ ਚੋਰੀ ਕਰਕੇ ਘਰੇਲੂ ਨੌਕਰ ਫਰਾਰ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਾਡਲ ਟਾਊਨ ਵਿਚ ਵਪਾਰੀ ਦਾ ਘਰੇਲੂ ਨੌਕਰ ਉਸਦੇ ਡਰਾਈਵਰ ਦੀ 31 ਹਜ਼ਾਰ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਡਰਾਈਵਰ ਤਾਨ ਪ੍ਰਸ਼ਾਦ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ ...

ਪੂਰੀ ਖ਼ਬਰ »

ਗੁਆਂਢੀ ਵਲੋਂ ਕੀਤੇ ਹਮਲੇ ਵਿਚ ਔਰਤ ਜ਼ਖ਼ਮੀ, ਕੇਸ ਦਰਜ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ 2 ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁਸਤਾਕਗੰਜ ਵਿਚ ਗੁਆਂਢੀ ਵੱਲੋਂ ਕੀਤੇ ਹਮਲੇ ਵਿਚ ਔਰਤ ਜ਼ਖ਼ਮੀ ਹੋ ਗਈ ਹੈ | ਪੁਲਿਸ ਵੱਲੋਂ ਇਸ ਸਬੰਧੀ ਸੁਖਦੀਪ ਕੌਰ ਦੀ ਸ਼ਿਕਾਇਤ 'ਤੇ ਜੱਸਾ ਸਿੰਘ ਵਾਸੀ ...

ਪੂਰੀ ਖ਼ਬਰ »

ਹਥਿਆਰਬੰਦਾਂ ਵੱਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖ਼ਮੀ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਸੀੜਾ ਵਿਚ ਹਥਿਆਰਬੰਦ ਹਮਲਾਵਰਾਂ ਵੱਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖ਼ਮੀ ਹੋ ਗਿਆ | ਹਮਲਾਵਰਾਂ ਜਖ਼ਮੀ ਨੌਜਵਾਨ ਪਾਸੋਂ 11 ਹਜ਼ਾਰ ਦੀ ਨਕਦੀ ਅਤੇ ਮੋਬਾਈਲ ...

ਪੂਰੀ ਖ਼ਬਰ »

ਨੌਜਵਾਨ ਗਾਇਕਾਂ ਨੂੰ ਚੰਗੀ ਤੇ ਸਾਫ਼ ਸੁਥਰੀ ਗਾਇਕੀ ਵਾਲੇ ਪਾਸੇ ਆਉਣਾ ਚਾਹੀਦਾ:ਡਾ:ਪਾਤਰ

ਲੁਧਿਆਣਾ, 15 ਅਪਰੈਲ (ਪੁਨੀਤ ਬਾਵਾ)- ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਤੇ ਪਦਮ ਸ੍ਰੀ ਡਾ: ਸੁਰਜੀਤ ਪਾਤਰ ਨੇ ਕਿਹਾ ਕਿ ਨੌਜਵਾਨ ਗਾਇਕਾਂ ਨੂੰ ਚੰਗੀ ਤੇ ਸਾਫ਼ ਸੁਥਰੀ ਗਾਇਕੀ ਵਾਲੇ ਪਾਸੇ ਆਉਣਾ ਚਾਹੀਦਾ ਹੈ ਤਾਂ ਜੋ ਗਾਇਕੀ ਤੇ ਸੱਭਿਆਚਾਰ ਨੂੰ ਬਚਾਇਆ ਜਾ ਸਕੇ | ...

ਪੂਰੀ ਖ਼ਬਰ »

ਸਰਦਾਰਨੀ ਇੰਦਰਜੀਤ ਕੌਰ ਆਹਲੂਵਾਲੀਆਂ ਨਮਿਤ ਅੰਤਿਮ ਅਰਦਾਸ ਮੌਕੇ ਕਈ ਆਗੂ ਪੁੱਜੇ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸਹਾਇਕ ਪੁਲਿਸ ਕਮਿਸ਼ਨਰ ਸ: ਗੁਰਦੇਵ ਸਿੰਘ ਅਤੇ ਕਾਂਗਰਸ ਦੇ ਜਨਰਲ ਸਕੱਤਰ ਸ: ਸੁਰਿੰਦਰਪਾਲ ਸਿੰਘ ਦੀ ਸੱਸ ਇੰਦਰਜੀਤ ਕੌਰ ਨਮਿੱਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਵਿਖੇ ਹੋਈ, ...

ਪੂਰੀ ਖ਼ਬਰ »

ਕਾਂਸੀ ਤਗਮਾ ਜੇਤੂ ਵਿਕਾਸ ਠਾਕੁਰ ਦਾ ਲੁਧਿਆਣੇ ਪਹੁੰਚਣ 'ਤੇ ਨਿੱਘਾ ਸਵਾਗਤ

ਲੁਧਿਆਣਾ, 15 ਅਪ੍ਰੈਲ (ਪਰਮੇਸ਼ਰ ਸਿੰਘ)- ਆਸਟ੍ਰੇਲੀਆ ਦੇ ਸ਼ਹਿਰ ਗੋਲਡ ਕੋਸਟ ਵਿਖੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਦੇ ਭਾਰ ਤੋਲਣ ਮੁਕਾਬਲਿਆਂ ਵਿਚ ਕਾਂਸੀ ਤਗਮਾ ਜਿੱਤ ਕੇ ਆਪਣੇ ਘਰ ਵਾਪਸ ਪਹੁੰਚੇ ਲੁਧਿਆਣੇ ਦੇ ਵਿਕਾਸ ਠਾਕੁਰ ਦਾ ਇਸ ਮਾਣਮੱਤੀ ਪ੍ਰਾਪਤੀ ਲਈ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਆਦਰਸ਼ ਨਗਰ ਵਿਚ ਸਹੁਰੇ ਪਰਿਵਾਰ ਤੋਂ ਦੁਖੀ ਹੋਈ ਵਿਆਹੁਤਾ ਵਲੋਂ ਫਾਹਾ ਲਗਾਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ...

ਪੂਰੀ ਖ਼ਬਰ »

ਜੇਲ੍ਹ ਵਿਚ ਡਾਕਟਰ 'ਤੇ ਹੋਏ ਹਮਲੇ ਦੀ ਜਾਂਚ ਕਰਨ ਪੁਲਿਸ ਅਧਿਕਾਰੀ ਜੇਲ੍ਹ ਪਹੁੰਚੇ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ ਵਿਚ ਪਿਛਲੇ ਸਾਲ ਸਤੰਬਰ ਵਿਚ ਹੋਏ ਡਾਕਟਰ 'ਤੇ ਹਮਲੇ ਦੇ ਮਾਮਲੇ ਵਿਚ ਜਾਂਚ ਕਰਨ ਲਈ ਜੇਲ੍ਹ ਪਹੁੰਚੇ | ਜਾਣਕਾਰੀ ਅਨੁਸਾਰ ਅੱਜ ਏ.ਸੀ.ਪੀ. ਪਵਨਜੀਤ ਤੇ ਐਸ.ਐਚ.ਓ. ਡਵੀਜ਼ਨ ਨੰਬਰ 7 ਸ੍ਰੀ ਪ੍ਰਵੀਨ ...

ਪੂਰੀ ਖ਼ਬਰ »

ਗੋਲ ਗੱਪੇ ਖਾਣੇ ਪਏ ਮਹਿੰਗੇ, ਟਰੈਫਿਕ ਵਾਲਿਆਂ ਨੇ ਚੱਕੀ ਕਾਰ

ਇਆਲੀ/ਥਰੀਕੇ, 15 ਅਪ੍ਰੈਲ (ਰਾਜ ਜੋਸ਼ੀ)- ਸਥਾਨਕ ਇਲਾਕੇ ਵਿਚ ਅਗਰ ਨਗਰ ਨੇੜੇ ਮੁੱਖ ਮਾਰਗ 'ਤੇ ਖਾਣ ਪੀਣ ਦੀਆਂ ਦੁਕਾਨਾਂ ਤੋਂ ਖਾਣ ਪੀਣ ਦੇ ਸ਼ੌਕੀਨ ਲੋਕ ਅਕਸਰ ਹੀ ਕੁਝ ਨਾ ਕੁਜ਼ ਖਾਣ ਲਈ ਰੁਕਦੇ ਹਨ ਤੇ ਸੜਕ ਉੱਪਰ ਖੜੀਆਾ ਕਾਰਾਾ ਟਰੈਫਿਕ ਵਿਭਾਗ ਦੇ ਵਲੋਂ ਕਦੇ ਨਾ ਕਦੇ ...

ਪੂਰੀ ਖ਼ਬਰ »

ਸਲੂਜਾ ਦੀ ਅਗਵਾਈ ਹੇਠ ਵਫ਼ਦ ਪੁਲਿਸ ਕਮਿਸ਼ਨਰ ਨੂੰ ਮਿਲਿਆ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਲੋਕ ਇੰਨਸਾਫ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਦੀ ਅਗਵਾਈ ਹੇਠ ਇਕ ਵਫਦ ਜ਼ਿਲ੍ਹਾ ਲੁਧਿਆਣਾ ਦੇ ਨਵ ਨਿਯੁਕਤ ਪੁਲਿਸ ਕਮਿਸ਼ਨਰ ਡ. ...

ਪੂਰੀ ਖ਼ਬਰ »

ਵਿਭਾਗ ਰਸੋਈ ਗੈਸ ਦਾ ਦੁਰਉਪਯੋਗ ਰੋਕਣ ਲਈ ਗੰਭੀਰ ਕਿਉਂ ਨਹੀਂ

ਲੁਧਿਆਣਾ, 15 ਅਪ੍ਰੈਲ (ਜੁਗਿੰਦਰ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਰੋਕਣ ਲਈ ਗੰਭੀਰਤਾ ਨਾਲ ਕਾਰਵਾਈਆਂ ਨਾ ਕਰਨ ਕਾਰਨ ਲੋਕਾਂ ਵਲੋਂ ਇਸ ਗੱਲ ਦੀ ਆਲੋਚਨਾ ਵੀ ਕੀਤੀ ਜਾਂਦੀ ਹੈ ਕਿ ਅਕਸਰ ਹੀ ਲੋਕ ਪ੍ਰਸ਼ਨ ਕਰਨ ਦੇ ਲਹਿਜੇ ਵਿਚ ...

ਪੂਰੀ ਖ਼ਬਰ »

ਹਥਿਆਰਾਂ ਸਮੇਤ ਦੋ ਗਿ੍ਫਤਾਰ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਹਥਿਆਰਾਂ ਸਮੇਤ ਦੋ ਨੌਜਵਾਨਾਂ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਗੁਰਮੀਤ ਸਿੰਘ ਵਾਸੀ ਕੈਲਾਸ਼ ਨਗਰ ਅਤੇ ਅਮਿਤ ਸਿੰਘ ...

ਪੂਰੀ ਖ਼ਬਰ »

ਕਲੱਬ ਦੇ ਬਾਹਰ ਲੜਕੇ ਨਾਲ ਕੁੱਟਮਾਰ

ਚੰਡੀਗੜ੍ਹ, 15 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਲੁਧਿਆਣਾ ਦੇ ਰਹਿਣ ਵਾਲੇ ਲੜਕੇ ਨਾਲ ਸੈਕਟਰ 26 ਦੇ ਇਕ ਕਲੱਬ ਸਾਹਮਣੇ ਸ਼ਨੀਵਾਰ ਰਾਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕਾ ਆਪਣੀ ਇਕ ਦੋਸਤ ਨਾਲ ਸੈਕਟਰ 26 ਦੇ ਕਲੱਬ ਵਿਚ ਪਾਰਟੀ ਲਈ ਆਇਆ ਸੀ ਜਿਸ ਦੇ ਸਿਰ ਤੇ ...

ਪੂਰੀ ਖ਼ਬਰ »

'ਆਓ ਮੋੜ ਲਿਆਈਏ ਪੱਗਾਂ ਵਾਲਾ ਪੰਜਾਬ' ਮੁਹਿੰਮ ਤਹਿਤ ਦਸਤਾਰ ਸਿਖਲਾਈ ਕੈਂਪ ਲਗਾਇਆ

ਆਲਮਗੀਰ, 15 ਅਪ੍ਰੈਲ (ਜਰਨੈਲ ਸਿੰਘ ਪੱਟੀ)- ਸਥਾਨਕ ਪਿੰਡ ਗਿੱਲ ਤੇ ਭਾਈ ਹਿੰਮਤ ਸਿੰਘ ਨਗਰ ਦੇ ਉੱਦਮੀ ਸਿੱਖ ਨੌਜਵਾਨਾਂ ਵਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸਿੱਖੀ ਦੇ ਪ੍ਰਚਾਰ ਤੇ ਪਸਾਰ ਮੁਹਿੰਮ ਤਹਿਤ ਨੌਜਵਾਨਾਂ ਨੂੰ ਦਸਤਾਰ ਸਜਾਉਣ ਦੀ ਸਿਖਲਾਈ ਦੇਣ ਸਬੰਧੀ ...

ਪੂਰੀ ਖ਼ਬਰ »

ਦੇਸ਼ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਦਾ ਮੁਕਾਬਲਾ ਕਰਨ ਦੀ ਲੋੜ- ਕੇ. ਪੀ. ਸਿੰਘ

ਲੁਧਿਆਣਾ, 15 ਅਪ੍ਰੈਲ (ਬੀ.ਐਸ.ਬਰਾੜ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਣਾ ਕੇ.ਪੀ. ਸਿੰਘ ਅੱਜ ਸਥਾਨਕ ਇਕ ਸਮਾਗਮ ਵਿਚ ਪਹੁੰਚੇ | ਇਸ ਮੌਕੇ ਉਨ੍ਹਾਂ ਦੇਸ਼-ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਦੇਸ਼ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਦਾ ਮੁਕਾਬਲਾ ਕਰਨ ਦੀ ...

ਪੂਰੀ ਖ਼ਬਰ »

ਸੜਕਾਂ 'ਤੇ ਘੁੰਮਦੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ-ਬੌਬੀ

ਲੁਧਿਆਣਾ, 15 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਵੱਖ ਵੱਖ ਇਲਾਕਿਆਂ ਅਤੇ ਸੜਕਾਂ ਉਪਰ ਘੁੰਮਦੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲ ਸਕੇ | ਵਪਾਰੀ ਆਗੂ ਅਤੇ ਭਾਈ ਮੰਨਾ ਸਿੰਘ ਨਗਰ ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਪ੍ਰਧਾਨ ਜੌਲੀ ਦੀ ਅਗਵਾਈ ਹੇਠ ਬੈਠਕ ਹੋਈ

ਲੁਧਿਆਣਾ, 15 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)- ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਇਕ ਵਿਸ਼ੇਸ਼ ਬੈਠਕ ਹੋਈ, ਜਿਸ ਵਿਚ ਵੱਖ ਵੱਖ ਮੁੱਦਿਆਂ ਉਪਰ ਵਿਚਾਰ ਵਟਾਂਦਰਾ ਕੀਤਾ ਗਿਆ | ਭਾਈ ਮੰਨਾ ਸਿੰਘ ਨਗਰ ਮੈਨੂੰਫੈਕਰਰਜ਼ ਅਤੇ ਟਰੇਡਰਜ਼ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਪਲਾਸਟਿਕ ਫੈਕਟਰੀ ਨੂੰ ਲੱਗੀ ਅੱਗ ਬੁਝਾਉਣ ਦੌਰਾਨ ਮਾਰੇ ਗਏ ਅਧਿਕਾਰੀਆਂ/ਕਰਮਚਾਰੀਆਂ ਦਾ ਕੀਤਾ ਸਨਮਾਨ

ਲੁਧਿਆਣਾ, 13 ਅਪ੍ਰੈਲ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਬੀ ਅਧੀਨ ਪੈਂਦੇ ਇੰਡਸਟਰੀ ਏਰੀਆ ਬੀ ਅਧੀਨ ਪੈਂਦੇ ਸੂਫੀਆ ਚੌਕ 'ਚ 20 ਨਵੰਬਰ 2017 ਨੂੰ ਲੱਗੀ ਅੱਗ ਬੁਝਾਉਣ ਦੌਰਾਨ ਮੌਤ ਦੇ ਮੂੰਹ ਜਾ ਪਏ ਫਾਇਰ ਬਿ੍ਗੇਡ ਵਿਭਾਗ ਦੇ 9 ਅਧਿਕਾਰੀ/ਕਰਮਚਾਰੀਆਂ ਦੇ ਪਰਿਵਾਰਕ ...

ਪੂਰੀ ਖ਼ਬਰ »

ਨਵਚੇਤਨਾ ਕਮੇਟੀ ਨੇ ਸ: ਪ੍ਰਾ: ਸਕੂਲ ਨੂੰ ਪੰਜ ਪੱਖੇ ਭੇਟ ਕੀਤੇ

ਲੁਧਿਆਣਾ, 10 ਅਪ੍ਰੈਲ (ਪਰਮੇਸ਼ਰ ਸਿੰਘ)- ਬਾਲ ਮਜ਼ਦੂਰੀ ਦੇ ਵਿਰੁੱਧ ਅਤੇ ਬੱਚਿਆਂ ਦੇ ਹੱਕਾਂ ਲਈ ਕੰਮ ਕਰਦੀ ਸਮਾਜ ਸੇਵੀ ਸੰਸਥਾ ਨਵਚੇਤਨਾ ਬਾਲ ਭਲਾਈ ਕਮੇਟੀ ਨੇ ਸਰਕਾਰੀ ਪ੍ਰਾ: ਸਕੂਲ ਸ੍ਰੀ ਚੰਦ ਕਲੋਨੀ ਦੇ ਵਿਦਿਆਰਥੀਆਂ ਲਈ ਪੰਜ ਛੱਤ ਵਾਲ਼ੇ ਪੱਖੇ ਸਕੂਲ ਨੂੰ ਭੇਟ ...

ਪੂਰੀ ਖ਼ਬਰ »

ਪ੍ਰਸ਼ਾਸਨ ਤੋਂ ਮੁਕਤੀ ਪ੍ਰਮਾਣ ਪੱਤਰ ਲੈਣ ਲਈ ਭੱਠਾ ਮਜ਼ਦੂਰ ਦਫ਼ਤਰਾਂ ਦੇ ਕੱਢ ਰਹੇ ਨੇ ਚੱਕਰ

ਲੁਧਿਆਣਾ, 14 ਅਪਰੈਲ (ਪੁਨੀਤ ਬਾਵਾ)- ਭੱਠੇ 'ਤੇ ਕੰਮ ਕਰਦੇ ਬੰਧੂਆ ਮਜ਼ਦੂਰਾਂ ਨੂੰ ਪ੍ਰਸ਼ਾਸਨ ਦੇੇ ਦਖ਼ਲ ਨਾਲ ਰਿਹਾਅ ਕਰਵਾ ਲਿਆ ਗਿਆ ਸੀ, ਪਰ ਰਿਹਾਅ ਹੋਏ ਬੰਧੂਆ ਮਜ਼ਦੂਰ ਹੁਣ ਪ੍ਰਸ਼ਾਸਨ ਤੋਂ ਮੁਕਤੀ ਪ੍ਰਮਾਣ ਪੱਤਰ ਲੈਣ ਲਈ ਦਫ਼ਤਰਾਂ ਦੇ ਚੱਕਰ ਕੱਢਣ ਲਈ ਮਜ਼ਬੂਰ ...

ਪੂਰੀ ਖ਼ਬਰ »

ਕਲੱਬ ਦੇ ਬਾਹਰ ਲੜਕੇ ਨਾਲ ਕੁੱਟਮਾਰ

ਚੰਡੀਗੜ੍ਹ, 15 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਲੁਧਿਆਣਾ ਦੇ ਰਹਿਣ ਵਾਲੇ ਲੜਕੇ ਨਾਲ ਸੈਕਟਰ 26 ਦੇ ਇਕ ਕਲੱਬ ਸਾਹਮਣੇ ਸ਼ਨੀਵਾਰ ਰਾਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕਾ ਆਪਣੀ ਇਕ ਦੋਸਤ ਨਾਲ ਸੈਕਟਰ 26 ਦੇ ਕਲੱਬ ਵਿਚ ਪਾਰਟੀ ਲਈ ਆਇਆ ਸੀ ਜਿਸ ਦੇ ਸਿਰ ਤੇ ਪੇਟ ਵਿਚ ਬੀਅਰ ਦੀ ਬੋਤਲ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਗਿਆ | ਪੀੜਤ ਲੜਕੇ ਦੀ ਪਛਾਣ ਕਰਮਜੀਤ ਸਿੰਘ ਵਜੋਂ ਹੋਈ ਹੈ ਜੋ ਆਪਣੀ ਦੋਸਤ ਨਾਲ ਸ਼ਨੀਵਾਰ ਰਾਤ ਸੈਕਟਰ 26 'ਚ ਪਾਰਟੀ ਲਈ ਆਇਆ ਹੋਇਆ ਸੀ | ਪੀੜਤ ਦੀ ਦੋਸਤ ਨੇ ਦੱਸਿਆ ਕਿ ਇਕ ਲੜਕਾ ਜੋ ਨਸ਼ੇ ਦੀ ਹਾਲਤ ਵਿਚ ਸੀ ਆਪਣੇ ਦੋਸਤਾਂ ਨਾਲ ਕਲੱਬ ਵਿਚ ਆਇਆ ਹੋਇਆ ਸੀ ਅਤੇ ਉਹ ਲੜਕੀ ਨੂੰ ਵਾਰ-ਵਾਰ ਪ੍ਰੇਸ਼ਾਨ ਕਰ ਰਿਹਾ ਸੀ | ਜਦ ਲੜਕੀ ਨੇ ਇਸ ਗੱਲ 'ਤੇ ਰੋਸ ਪ੍ਰਗਟਾਇਆ ਤਾਂ ਉਸ ਨੇ ਲੜਕੀ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ | ਇਹ ਦੇਖ ਕੇ ਕਲੱਬ ਦੇ ਬਾਊਾਸਰਾਂ ਨੇ ਲੜਕੇ ਨੂੰ ਕਲੱਬ ਤੋਂ ਬਾਹਰ ਭੇਜ ਦਿੱਤਾ | ਕੁਝ ਸਮੇਂ ਬਾਅਦ ਲੜਕੀ ਤੇ ਕਰਮਜੀਤ ਕਲੱਬ ਤੋਂ ਬਾਹਰ ਨਿਕਲੇ ਤਾਂ ਉਨ੍ਹਾਂ ਨੇ ਦੇਖਿਆ ਕਿ ਇਕ ਲੜਕਾ ਹੱਥ 'ਚ ਬੀਅਰ ਦੀ ਟੁੱਟੀ ਹੋਈ ਬੋਤਲ ਲੈ ਕੇ ਖੜ੍ਹਾ ਹੈ | ਲੜਕੇ ਨੇ ਬੀਅਰ ਦੀ ਬੋਤਲ ਕਰਮਜੀਤ ਦੇ ਸਿਰ 'ਚ ਮਾਰੀ ਤੇ ਫਿਰ ਬੋਤਲ ਉਸ ਨੇ ਪੇਟ ਵਿਚ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਮਾਮਲੇ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਗਈ ਜਿਸ ਦੇ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਟੀਮ ਨੇ ਕਰਮਜੀਤ ਨੂੰ ਜ਼ਖ਼ਮੀ ਹਾਲਤ ਵਿਚ ਸੈਕਟਰ 16 ਦੇ ਸਰਕਾਰੀ ਹਸਪਤਾਲ ਪਹੁੰਚਾਇਆ | ਪੁਲਿਸ ਨੇ ਲੜਕੇ ਨੂੰ ਮੌਕੇ 'ਤੇ ਕਾਬੂ ਕਰ ਲਿਆ ਜਿਸ ਦੀ ਪਛਾਣ ਪੁਨੀਤ ਵਜੋਂ ਹੋਈ ਹੈ | ਪੁਲਿਸ ਟੀਮ ਨੇ ਸਬੰਧਤ ਮਾਮਲਾ ਪੁਲਿਸ ਸਟੇਸ਼ਨ ਸੈਕਟਰ 26 ਵਿਚ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਲੱਬ ਦੇ ਬਾਹਰ ਦੀ ਸੀ. ਸੀ. ਟੀ. ਵੀ. ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਕੰਟੀਨ ਦਾ ਠੇਕਾ ਢਾਈ ਲੱਖ ਦੀ ਬਜਾਏ 2 ਲੱਖ 42 ਹਜ਼ਾਰ ਵਿੱਚ ਦੇਣ ਨਾਲ ਮਾਲੀਆ ਘਟਿਆ

ਲੁਧਿਆਣਾ, 13 ਅਪਰੈਲ (ਪੁਨੀਤ ਬਾਵਾ)- ਦਫ਼ਤਰ ਸਬ ਰਜਿਸਟਰਾਰ ਲੁਧਿਆਣਾ ਪੂਰਬੀ ਦੀ ਕੰਟੀਨ ਦੇ ਠੇਕੇ ਦੀ ਬੋਲੀ ਤਹਿਸੀਲਦਾਰ ਲੁਧਿਆਣਾ ਪੂਰਬੀ ਦੀ ਹਾਜ਼ਰੀ ਵਿੱਚ ਹੋਈ, ਜਿਸ ਦੌਰਾਨ ਕੰਟੀਨ ਦਾ ਠੇਕਾ ਪਿਛਲੇ ਸਾਲ 2 ਲੱਖ 50 ਹਜ਼ਾਰ ਰੁਪਏ ਦੇ ਮੁਕਾਬਲੇ ਅੱਜ 1 ਲੱਖ 42 ਹਜ਼ਾਰ ...

ਪੂਰੀ ਖ਼ਬਰ »

ਕਾਤਲਾਨਾਂ ਹਮਲੇ ਵਿਚ ਦੋ ਨੌਜਵਾਨ ਜ਼ਖ਼ਮੀ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਹਿੰਮਤ ਸਿੰਘ ਨਗਰ ਵਿਚ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਦੋ ਨੌਜਵਾਨ ਜ਼ਖ਼ਮੀ ਹੋ ਗਏ | ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱੁਲ ਦੇ ਸਾਮਾਨ ਤੇ ਹਥਿਆਰਾਂ ਸਮੇਤ ਤਿੰਨ ਨੌਜਵਾਨ ਗਿ੍ਫਤਾਰ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਹਥਿਆਰਾਂ ਸਮੇਤ ਤਿੰਨ ਨੌਜਵਾਨਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਅਤੇ ਹਥਿਆਰ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ...

ਪੂਰੀ ਖ਼ਬਰ »

ਅੰਬੇਡਕਰ ਭਵਨ ਲਈ 6 ਕਰੋੜ ਦਾ ਫੰਡ ਐਲਾਨਣ 'ਤੇ ਲਵਲੀ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਲੁਧਿਆਣਾ, 15 ਅਪ੍ਰੈਲ (ਅ.ਬ)- ਡਾ: ਅੰਬੇਡਕਰ ਨਵਯੁਵਕ ਦਲ ਦੇ ਸਰਪ੍ਰਸਤ ਰਾਜੀਵ ਕੁਮਾਰ ਲਵਲੀ ਨੇ ਲੁਧਿਆਣਾ 'ਚ ਨਿਰਮਾਣ ਅਧੀਨ ਅੰਬੇਡਕਰ ਭਵਨ ਨੂੰ ਮੁਕੰਮਲ ਕਰਨ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 6 ਕਰੋੜ ਰੁਪਏ ਦਾ ਫੰਡ ਦੇਣ ਦਾ ਐਲਾਨ ਕਰਨ 'ਤੇ ਧੰਨਵਾਦ ...

ਪੂਰੀ ਖ਼ਬਰ »

ਡੇਹਲੋਂ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਡੇਹਲੋਂ, 15 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਪੁਲਿਸ ਵਲੋਂ 10 ਗ੍ਰਾਂਮ ਹੈਰੋਇਨ ਸਮੇਤ ਇਕ ਤਸਕਰ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਮੁਖੀ ਇੰਸਪੈਕਟਰ ਕੁਲਵੰਤ ਸਿੰਘ ਗਿੱਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਅੰਬੇਦਕਰ ਭਵਨ ਲਈ 6 ਕਰੋੜ ਰੁਪਏ ਜਾਰੀ ਕਰਨ ਦੇ ਐਲਾਨ ਦਾ ਸਵਾਗਤ-ਬਿੱਟੂ

ਲੁਧਿਆਣਾ, 15 ਅਪ੍ਰੈਲ (ਬੀ.ਐਸ.ਬਰਾੜ)- ਲੁਧਿਆਣਾ ਵਿਖੇ ਨਿਰਮਾਣ ਅਧੀਨ ਅੰਬੇਡਕਰ ਭਵਨ ਨੂੰ ਮੁਕੰਮਲ ਕਰਨ ਲਈ ਮੁੱਖ ਮੰਤਰੀ ਵਲੋਂ 6 ਕਰੋੜ ਰੁਪਏ ਜਾਰੀ ਕਰਨ ਦੇ ਕੀਤੇ ਐਲਾਨ ਦਾ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਮੈਕਸ ਇੰਟਰਨੈਸ਼ਨਲ ਕੰਨ ਮਸ਼ੀਨ ਕੰਪਨੀ ਵਲੋਂ ਮਰੀਜ਼ਾਂ ਦੀ ਸਹੂਲਤ ਲਈ ਨਵੇਂ ਦਫਤਰ ਦੀ ਸ਼ੁਰੂਆਤ

ਲੁਧਿਆਣਾ, 15 ਅਪ੍ਰੈਲ (ਸਲੇਮਪੁਰੀ)- ਕੰਨ ਮਸ਼ੀਨਾਂ ਬਣਾਉਣ ਵਾਲੀ ਨਾਮੀ ਕੰਪਨੀ, ਜਿਸਨੂੰ ਮੈਕਸ ਇੰਟਰਨੈਸ਼ਨਲ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਵਲੋਂ ਮਰੀਜ਼ਾਂ ਦੀ ਸਹੂਲਤ ਲਈ ਫੁਆਰਾ ਚੌਕ ਸਥਿਤ ਮਾਲ ਪਲਾਜ਼ਾ ਵਿਖੇ ਨਵੇਂ ਦਫ਼ਤਰ ਦੀ ਸ਼ੁਰੂਆਤ ਕੀਤੀ ਗਈ | ਸਿੁਖਮਨੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX