ਤਾਜਾ ਖ਼ਬਰਾਂ


ਝੂਲੇ ਦੀ ਤਾਰ ਤੇ ਸਪੋਰਟ ਟੁੱਟੀ ,ਕਈ ਫੱਟੜ
. . .  51 minutes ago
ਨਵਾਂਸ਼ਹਿਰ, 17 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਦਸਹਿਰਾ ਮੇਲੇ 'ਚ ਲੱਗੇ ਝੂਲੇ ਦੀ ਤਾਰ ਤੇ ਸਪੋਰਟ ਟੁੱਟਣ ਕਾਰਣ ਇੱਕ ਬੱਚੀ ਸਮੇਤ ਕਈਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਝੂਲੇ ‘ਚ 45 ਵਿਅਕਤੀ, ਔਰਤਾਂ ...
ਫਸਲ ਮਾਰੇ ਜਾਣ ਤੋਂ ਦੁਖੀ ਕਿਸਾਨ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ
. . .  about 1 hour ago
ਸੁਭਾਨਪੁਰ, 17 ਅਕਤੂਬਰ ( ਕੰਵਰ ਬਰਜਿੰਦਰ ਸਿੰਘ ਜੱਜ )-ਭਾਰੀ ਬਾਰਸ਼ਾਂ ਕਾਰਨ ਝੋਨੇ ਦੀ ਫਸਲ ਤਬਾਹ ਹੋਣ ਤੋਂ ਦੁਖੀ ਹੋਏ ਪਿੰਡ ਜੱਗਾਂ ਥਾਣਾ ਸੁਭਾਨਪੁਰ ਦੇ ਇੱਕ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ...
ਗ੍ਰਹਿ ਮੰਤਰਾਲੇ ਨੇ ਸਬਰੀਮਾਲਾ ਹਿੰਸਾ ਦਾ ਲਿਆ ਨੋਟਿਸ - ਸੂਤਰ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਰਲ ਦੇ ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਨੂੰ ਲੈ ਕੇ ਹੋਈ ਹਿੰਸਾ ਦਾ ਨੋਟਿਸ...
ਕੇਰਲ : ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ ਨਾਲ ਭਰੀ ਬੱਸ 'ਤੇ ਪਥਰਾਅ
. . .  about 2 hours ago
ਤਿਰੂਵਨੰਤਪੁਰਮ, 17 ਅਕਤੂਬਰ - ਕੇਰਲ ਵਿਖੇ ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਨੂੰ ਲੈ ਕੇ ਹੋਈ ਹਿੰਸਾ ਦੇ ਚੱਲਦਿਆਂ ਨਿਲਿੱਕਲ ਬੇਸ ਕੈਂਪ ਨੇੜੇ ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ...
ਸਬਰੀਮਾਲਾ ਦੇ ਨੇੜਲੇ ਇਲਾਕਿਆਂ 'ਚ ਧਾਰਾ 144 ਲਾਗੂ
. . .  about 3 hours ago
ਤਿਰੂਵਨੰਤਪੁਰਮ, 17 ਅਕਤੂਬਰ - ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਦੇ ਚੱਲਦਿਆਂ ਹੋਈ ਹਿੰਸਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸਬਰੀਮਾਲਾ ਦੇ ਆਸ ਪਾਸ ਦੇ ਇਲਾਕਿਆਂ ਵਿਚ ਧਾਰਾ...
ਦਿੱਲੀ 'ਚ 22 ਅਕਤੂਬਰ ਨੂੰ ਬੰਦ ਰਹਿਣਗੇ ਪੈਟਰੋਲ ਪੰਪ
. . .  1 minute ago
ਨਵੀਂ ਦਿੱਲੀ, 17 ਅਕਤੂਬਰ - ਤੇਲ ਦੀਆਂ ਕੀਮਤਾਂ ਨੂੰ ਵੈਟ ਅਧੀਨ ਲਿਆਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਪੈਟਰੋਲ ਪੰਪ 22 ਅਕਤੂਬਰ ਸਵੇਰੇ 5 ਵਜੇ ਤੋਂ 23 ਅਕਤੂਬਰ ਸਵੇਰੇ 5 ਵਜੇ ਤੱਕ...
ਕਾਂਗਰਸ ਕੇਂਦਰੀ ਚੋਣ ਸਮਿਤੀ ਵੱਲੋਂ ਮੱਧ ਪ੍ਰਦੇਸ਼ ਚੋਣਾਂ ਲਈ 80 ਨਾਂਅ ਫਾਈਨਲ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਕਾਂਗਰਸ ਦੀ ਕੇਂਦਰੀ ਚੋਣ ਸਮਿਤੀ ਨੇ ਮੱਧ ਪ੍ਰਦੇਸ਼ ਚੋਣਾਂ ਲਈ 80 ਉਮੀਦਵਾਰਾਂ ਦੇ ਨਾਮਾਂ 'ਤੇ ਮੋਹਰ ਲਗਾ ਦਿੱਤੀ...
ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਮਾਂ ਦੀ ਮੌਤ
. . .  about 4 hours ago
ਸਿੱਧਵਾਂ ਬੇਟ, 17 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) - ਨੇੜਲੇ ਪਿੰਡ ਰਸੂਲਪੁਰ (ਜੰਡੀ) ਵਿਖੇ ਦੋਨਾਲੀ ਰਾਈਫ਼ਲ ਦੀ ਸਫ਼ਾਈ ਕਰ ਰਹੇ ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਉਸ...
ਪੰਜਾਬ ਸਰਕਾਰ ਨੇ ਕਈ ਵਸਤਾਂ 'ਤੇ ਵਧਾਈ 'ਤੇ ਸਟੈਂਪ ਡਿਊਟੀ
. . .  about 4 hours ago
ਚੰਡੀਗੜ੍ਹ, 17 ਅਕਤੂਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬੇ 'ਚ ਮਾਲੀਆ ਵਧਾਉਣ ਲਈ ਕਈ ਵਸਤਾਂ 'ਤੇ ਸਟੈਂਪ ਡਿਊਟੀ ਵਧਾਈ ਹੈ। ਹਾਲਾਂਕਿ ਸੂਬਾ ਸਰਕਾਰ ਵਲੋਂ ਜਾਇਦਾਦ ਦੇ ਰਜਿਸਟਰੇਸ਼ਨ 'ਤੇ ਸਟੈਂਪ...
ਖੋਲ੍ਹੇ ਗਏ ਸਬਰੀਮਾਲਾ ਮੰਦਰ ਦੇ ਦੁਆਰ
. . .  about 5 hours ago
ਤਿਰੂਵਨੰਤਪੁਰਮ, 17 ਅਕਤੂਬਰ- ਕੇਰਲ ਦੇ ਸਬਰੀਮਾਲਾ ਮੰਦਰ ਦੇ ਦੁਆਰ ਅੱਜ ਸ਼ਾਮੀਂ ਪੰਜ ਵਜੇ ਖੁੱਲ੍ਹ ਗਏ ਹਨ। ਸ਼ਰਧਾਲੂ ਮੰਦਰ 'ਚ ਰਾਤੀਂ 10.30 ਵਜੇ ਤੱਕ ਪ੍ਰਾਰਥਨਾ ਕਰ ਸਕਦੇ ਹਨ। ਦੱਸ ਦਈਏ ਕਿ ਮੰਦਰ ਦੇ ਦੁਆਰ 22 ਅਕਤੂਬਰ ਤੱਕ ਖੁੱਲ੍ਹੇ...
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਮਗਰੋਂ ਜਲੰਧਰ ਪਹੁੰਚੇ ਫਰੈਂਕ ਮੁਲੱਕਲ
. . .  about 5 hours ago
ਜਲੰਧਰ, 17 ਅਕਤੂਬਰ (ਚਿਰਾਗ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਬਿਸ਼ਪ ਫਰੈਂਕੋ ਮੁਲੱਕਲ ਜ਼ਮਾਨਤ ਮਿਲਣ ਮਗਰੋਂ ਅੱਜ ਜਲੰਧਰ ਦੀ ਸੈਕੇਰਡ ਹਾਰਟ ਚਰਚ ਪਹੁੰਚੇ ਹਨ, ਜਿੱਥੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ...
ਪ੍ਰਵਾਸੀ ਔਰਤ ਦਾ ਬੇਰਹਿਮੀ ਨਾਲ ਕਤਲ
. . .  about 5 hours ago
ਆਦਮਪੁਰ/ਡਰੋਲੀਕਲਾ, 17 ਅਕਤੂਬਰ (ਹਰਪ੍ਰੀਤ ਸਿੰਘ, ਸੰਤੋਖ ਸਿੰਘ, ਰਮਨ ਦਵੇਸਰ)- ਪਿੰਡ ਲੁਟੇਰਾ ਕਲਾ ਵਿਖੇ ਇੱਕ 40 ਸਾਲਾ ਪ੍ਰਵਾਸੀ ਔਰਤ ਦਾ ਗਲਾ ਘੁੱਟ ਕੇ ਕਤਲ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮਾਮਲੇ ਦੇ ਸੰਬੰਧ 'ਚ ਪੁੱਛਗਿੱਛ ਕਰਨ ਲਈ ਪੁਲਿਸ ਨੇ ਪੰਜ...
ਸਟੈਂਪ ਡਿਊਟੀ ਵਧਾ ਕੇ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ- ਚੀਮਾ
. . .  about 5 hours ago
ਸੰਗਰੂਰ, 17 ਅਕਤੂਬਰ (ਧੀਰਜ ਪਸ਼ੋਰੀਆ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਸਟੈਂਪ ਡਿਊਟੀ ਨੂੰ ਦੁੱਗਣੀ ਕੀਤੇ ਜਾਣ ਦੀ ਨਿੰਦਿਆ ਕਰਦਿਆਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ 'ਆਪ' ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਜਿਹਾ ਕਰਕੇ ਸੂਬੇ...
ਐੱਮ. ਜੇ. ਅਕਬਰ ਨੇ ਵਿਦੇਸ਼ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 5 hours ago
ਨਵੀਂ ਦਿੱਲੀ, 17 ਅਕਤੂਬਰ- ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਕੇਂਦਰੀ ਵਿਦੇਸ਼ ਰਾਜ ਮੰਤਰੀ ਐੱਮ. ਜੇ. ਅਕਬਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ...
ਲੁਟੇਰਿਆਂ ਨੇ ਗੋਲੀਬਾਰੀ ਕਰਕੇ ਵਪਾਰੀ ਕੋਲੋਂ ਲੁੱਟੇ 1.50 ਲੱਖ ਰੁਪਏ
. . .  about 5 hours ago
ਜੰਡਿਆਲਾ ਗੁਰੂ, 17 ਅਕਤੂਬਰ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਵਿਖੇ ਤਰਨਤਾਰਨ ਬਾਈਪਾਸ ਨਜ਼ਦੀਕ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਅਣਪਛਾਤੇ ਲੁਟੇਰਿਆਂ ਨੇ ਅੱਜ ਦੁਪਹਿਰ ਇੱਕ ਕਾਰ ਸਵਾਰ ਵਪਾਰੀ 'ਤੇ ਗੋਲੀਬਾਰੀ ਕਰਨ ਉਪਰੰਤ ਉਸ ਪਾਸੋਂ...
ਪੰਡਤ ਰਾਓ ਨੇ ਦੁਸਹਿਰੇ ਮੌਕੇ ਅਸ਼ਲੀਲ ਗੀਤ ਗਾਉਣ ਵਾਲੇ ਗਾਇਕਾਂ ਦੇ ਪੁਤਲੇ ਫੂਕਣ ਲਈ ਕੀਤਾ ਪ੍ਰੇਰਿਤ
. . .  about 6 hours ago
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜਲੰਧਰ ਪਹੁੰਚਣਗੇ ਫਰੈਂਕੋ ਮੁਲੱਕਲ
. . .  about 6 hours ago
ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਸਲਾਹ
. . .  about 6 hours ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10 ਲੱਖ ਰੁਪਏ
. . .  about 6 hours ago
ਪੰਜਾਬ ਕੈਬਨਿਟ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਨਵੀਂ ਨੀਤੀ ਨੂੰ ਦਿੱਤੀ ਮਨਜ਼ੂਰੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕੁਰਸੀ ਤੇ ਸਿਆਸੀ ਜ਼ੁਮਲੇ

ਡੇਢ ਦਹਾਕੇ ਬਾਅਦ ਵੀ ਟੈਕਸੀ ਸਟੈਂਡ ਈ-ਟੈਂਡਰ ਪ੍ਰਕਿਰਿਆ ਸਿਆਸੀ ਦਖ਼ਲ 'ਤੇ ਰੁਕਣ ਦੇ ਸੰਕੇਤ

ਚੰਡੀਗੜ੍ਹ, 15 ਅਪੈ੍ਰਲ (ਆਰ. ਐਸ. ਲਿਬਰੇਟ)- ਨਗਰ ਨਿਗਮ ਚੰਡੀਗੜ੍ਹ ਵਲੋਂ ਪਛਾਣ ਕੀਤੇ ਸਮੁੱਚੇ ਟੈਕਸੀ ਸਟੈਂਡਾਂ ਦੇ ਮਾਲਕਾਂ ਨੂੰ 31 ਮਾਰਚ 2018 ਤੱਕ ਦਿੱਤੀਆਂ ਥਾਵਾਂ ਖ਼ਾਲੀ ਕਰਨ ਲਈ ਨੋਟਿਸ ਜਾਰੀ ਕੀਤੇ ਗਏ ਹਨ | ਡੇਢ ਦਹਾਕੇ ਬਾਅਦ ਵੀ ਈ-ਟੈਂਡਰ ਨੀਤੀ ਅਧੀਨ ਨਿਗਮ ਨਿਗਮ ...

ਪੂਰੀ ਖ਼ਬਰ »

ਭਾਜਪਾ ਪਾਰਕਿੰਗ ਦਰਾਂ ਘਟਾਵੇ ਜਾਂ ਕੰਪਨੀ ਦਾ ਠੇਕਾ ਰੱਦ ਕਰੇ-ਕਾਂਗਰਸ

ਚੰਡੀਗੜ੍ਹ, 15 ਅਪੈ੍ਰਲ (ਆਰ. ਐਸ. ਲਿਬਰੇਟ)- ਭਾਜਪਾ ਵਾਹਨ ਪਾਰਕਿੰਗ ਦਰਾਂ ਘਟਾਵੇ ਜਾਂ ਕੰਪਨੀ ਦਾ ਠੇਕਾ ਰੱਦ ਕਰੇ | ਪੱਤਰਕਾਰ ਮਿਲਣੀ ਦੌਰਾਨ ਕਾਂਗਰਸ ਇਕਾਈ ਚੰਡੀਗੜ੍ਹ ਨੇ ਇਹ ਮੰਗ ਭਲਕੇ ਸਦਨ ਦੀ ਮਹੀਨਾਵਾਰ ਹੋਣ ਵਾਲੀ ਬੈਠਕ ਨੂੰ ਦੇਖਦਿਆਂ ਕੀਤੀ | ਸਾਬਕਾ ਕੇਂਦਰੀ ...

ਪੂਰੀ ਖ਼ਬਰ »

ਕਿੰਗਜ਼ ਇਲੈਵਨ ਪੰਜਾਬ ਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਖੇਡੇ ਗਏ ਮੈਚ ਦੌਰਾਨ ਦਰਸ਼ਕਾਂ ਦਾ ਆਇਆ ਹੜ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਪੀ. ਸੀ. ਏ. ਸਟੇਡੀਅਮ ਮੁਹਾਲੀ ਵਿਖੇ ਆਈ. ਪੀ. ਐੱਲ-ਸੀਜ਼ਨ-11 ਦੇ ਕਿੰਗਜ਼ ਇਲੈਵਨ ਪੰਜਾਬ ਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਖੇਡੇ ਗਏ ਮੈਚ ਦੌਰਾਨ ਕ੍ਰਿਕਟ ਪ੍ਰੇਮੀਆਂ ਦਾ ਉਤਸ਼ਾਹ ਦੇਖਣ ਲਾਇਕ ਸੀ | ਸਾਰਾ ...

ਪੂਰੀ ਖ਼ਬਰ »

ਜਬਰ-ਜੁਲਮ ਦਾ ਸ਼ਿਕਾਰ ਹੋਈਆਂ ਬੱਚੀਆਂ ਤੇ ਔਰਤਾਂ ਨੂੰ ਇਨਸਾਫ਼ ਦਿਵਾਉਣ ਲਈ ਕੈਂਡਲ ਮਾਰਚ

ਜ਼ੀਰਕਪੁਰ, 15 ਅਪ੍ਰੈਲ (ਅਵਤਾਰ ਸਿੰਘ)- ਸ੍ਰੀ ਹਿੰਦੂ ਤਖ਼ਤ ਅਤੇ ਉੱਤਰਾਖੰਡ ਪਰਵਤੀਆ ਸਭਾ ਵਲੋਂ ਦੇਰ ਸ਼ਾਮ ਜਬਰ-ਜੁਲਮ ਦਾ ਸ਼ਿਕਾਰ ਹੋਈਆਂ ਬੱਚੀਆਂ ਤੇ ਔਰਤਾਂ ਨੂੰ ਇਨਸਾਫ਼ ਦਿਵਾਉਣ ਦੇ ਮਕਸਦ ਨਾਲ ਕੈਂਡਲ ਮਾਰਚ ਕੱਢਿਆ ਗਿਆ | ਇਹ ਕੈਂਡਲ ਮਾਰਚ ਪਾਰਵਤੀ ਇਨਕਲੇਵ ...

ਪੂਰੀ ਖ਼ਬਰ »

ਸਿੱਖੀ ਮਿਸ਼ਨ ਵਲੋਂ ਗੁਰਬਾਣੀ ਪ੍ਰੀਖਿਆ ਤੇ ਦਸਤਾਰ ਮੁਕਾਬਲੇ

ਮੁੱਲਾਂਪੁਰ ਗਰੀਬਦਾਸ, 15 ਅਪ੍ਰੈਲ (ਦਿਲਬਰ ਸਿੰਘ ਖੈਰਪੁਰ)- ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਵਿਖੇ ਨਿਊ ਚੰਡੀਗੜ੍ਹ ਸਿੱਖੀ ਮਿਸ਼ਨ ਵਲੋਂ ਵਿਸਾਖੀ ਨੂੰ ਸਮਰਪਿਤ ਗੁਰਬਾਣੀ ਤੇ ਦਸਤਾਰ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਇਲਾਕੇ ਦੇ ਵੱਡੀ ਗਿਣਤੀ ਬੱਚਿਆਂ ਤੇ ...

ਪੂਰੀ ਖ਼ਬਰ »

ਪੀ.ਜੀ.ਆਈ. ਦੀ ਐਮਰਜੈਂਸੀ ਵਿਚ ਆਪ੍ਰੇਸ਼ਨ ਮੁੜ ਸ਼ੁਰੂ

ਚੰਡੀਗੜ੍ਹ, 15 ਅਪ੍ਰੈਲ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਦੇ ਐਮਰਜੈਂਸੀ ਵਾਰਡ ਵਿਚ ਬੀਤੇ ਬੁੱਧਵਾਰ ਦੀ ਰਾਤ ਨੂੰ ਅੱਗ ਲੱਗਣ ਕਾਰਨ ਨੁਕਸਾਨੇ 7 ਅਪ੍ਰੇਸ਼ਨ ਥੀਏਟਰਾਂ ਵਿਚੋਂ 5 ਦੀ ਮੁਰੰਮਤ ਤੋਂ ਬਾਅਦ ਅਪ੍ਰੇਸ਼ਨ ਮੁੜ ਸ਼ੁਰੂ ਕਰ ਦਿੱਤੇ ਗਏ | ਇਨ੍ਹਾਂ ਅਪ੍ਰੇਸ਼ਨ ਥੀਏਟਰਾਂ ਨੂੰ ਮੁੜ ਚਾਲੂ ਕਰਨ ਤੋਂ ਪਹਿਲਾਂ ਇਨਫੈਕਸ਼ਨ ਦਾ ਪਤਾ ਲਗਾਉਣ ਲਈ ਬੀਤੇ ਕੱਲ੍ਹ ਸੈਂਪਲ ਵੀ ਲਏ ਗਏ ਸਨ ਅਤੇ ਸੈਂਪਲਾਂ ਦੀ ਰਿਪੋਰਟ ਠੀਕ ਆਉਣ ਤੋਂ ਬਾਅਦ ਅਪ੍ਰੇਸ਼ਨ ਥੀਏਟਰਾਂ ਨੂੰ ਦੁਬਾਰਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਜਦੋਂਕਿ ਬਾਕੀ 2 ਅਪ੍ਰੇਸ਼ਨ ਥੀਏਟਰਾਂ ਦੀ ਮੁਰੰਮਤ ਦਾ ਕੰਮ ਜਾਰੀ ਹੈ ਜੋ ਕਿ ਤਿੰਨ ਜਾਂ ਚਾਰ ਦਿਨਾਂ ਤੱਕ ਪੂਰਾ ਹੋਣ ਦੀ ਉਮੀਦ ਹੈ | ਜ਼ਿਕਰਯੋਗ ਹੈ ਕਿ ਪੀ. ਜੀ. ਆਈ. ਦੇ ਐਮਰਜੈਂਸੀ ਵਾਰਡ ਵਿਚ ਬੁੱਧਵਾਰ ਦੀ ਰਾਤ ਨੂੰ ਲਗਪਗ ਦਸ ਵਜੇ ਅਪ੍ਰੇਸ਼ਨ ਥੀਏਟਰ ਵਿਚ ਅੱਗ ਲੱਗ ਗਈ ਸੀ | ਇਸ ਨਾਲ ਅਪ੍ਰੇਸ਼ਨ ਥੀਏਟਰ ਨੰਬਰ-3 ਕਾਫ਼ੀ ਨੁਕਸਾਨਿਆ ਗਿਆ ਸੀ ਹਾਲਾਂਕਿ ਮਰੀਜ਼ਾਂ ਨੂੰ ਸੁਰੱਖਿਅਤ ਬਚਾ ਕੇ ਹੋਰਨਾਂ ਵਾਰਡਾਂ ਵਿਚ ਭੇਜ ਦਿੱਤਾ ਗਿਆ ਸੀ | ਅੱਗ ਦੀ ਘਟਨਾ ਤੋਂ ਬਾਅਦ ਅਪ੍ਰੇਸ਼ਨਾਂ ਦਾ ਕੰਮ ਕਾਫ਼ੀ ਪ੍ਰਭਾਵਿਤ ਹੋ ਗਿਆ ਸੀ, ਹਾਲਾਂਕਿ ਪੀ. ਜੀ. ਆਈ. ਵਲੋਂ ਹੋਰਨਾਂ ਵਾਰਡਾਂ ਵਿਚ ਅਪੇ੍ਰਸ਼ਨਾਂ ਲਈ ਆਰਜ਼ੀ ਪ੍ਰਬੰਧ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਮਰੀਜ਼ਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਲਈ ਪੀ. ਜੀ. ਆਈ. ਪ੍ਰਸ਼ਾਸਨ ਵਲੋਂ ਡਾ: ਅਰਵਿੰਦ ਰਾਜਵੰਸ਼ੀ ਦੀ ਅਗਵਾਈ ਵਿਚ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਸੀ | ਇਸ ਕਮੇਟੀ ਨੇ ਸ਼ੁੱਕਰਵਾਰ ਨੂੰ ਜਾਂਚ ਰਿਪੋਰਟ ਪੇਸ਼ ਕਰਨੀ ਪਰ ਕਿਸੇ ਕਾਰਨ ਕਰਕੇ ਕਮੇਟੀ ਸ਼ੁੱਕਰਵਾਰ ਆਪਣੀ ਰਿਪੋਰਟ ਪੇਸ਼ ਨਹੀਂ ਕਰ ਸਕੀ ਸੀ |
ਇਸ ਸਬੰਧੀ ਡਾ: ਜੀ. ਡੀ. ਪੁਰੀ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ 7 ਅਪ੍ਰੇਸ਼ਨ ਥੀਏਟਰਾਂ ਵਿਚੋਂ ਪੰਜ ਦੀ ਪੂਰੀ ਤਰ੍ਹਾਂ ਮੁਰੰਮਤ ਹੋਣ ਤੋਂ ਬਾਅਦ ਅੱਜ ਮੁੜ ਸ਼ੁਰੂ ਕਰ ਦਿੱਤੇ ਗਏ ਹਨ, ਜਦੋਂ ਕਿ ਬਾਕੀ ਦੋ ਦੀ ਮੁਰੰਮਤ ਦਾ ਕੰਮ ਅਜੇ ਜਾਰੀ ਹੈ | ਇਹ ਜਲਦੀ ਪੂਰਾ ਕਰ ਲਿਆ ਜਾਵੇਗਾ |


ਖ਼ਬਰ ਸ਼ੇਅਰ ਕਰੋ

ਕੈਂਪਸ 'ਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ

ਚੰਡੀਗੜ੍ਹ, 15 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਹਿਮਾਚਲ ਪ੍ਰਦੇਸ਼ ਸਟੂਡੈਂਟ ਯੂਨੀਅਨ (ਹਿਮਸੂ) ਵਲੋਂ ਕੈਂਪਸ ਵਿਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ ਜਿਸ ਤਹਿਤ ਸੈਕਟਰ-25 ਸਾਊਥ ਕੈਂਪਸ ਵਿਚ 70 ਦੇ ਕਰੀਬ ਬੂਟੇ ਲਗਾਏ ਗਏ | ...

ਪੂਰੀ ਖ਼ਬਰ »

ਲਾਇਨਜ਼ ਕਲੱਬ ਖਰੜ ਸਿਟੀ ਨੂੰ ਸਮਾਜ ਸੇਵੀ ਕੰਮਾਂ ਲਈ ਮਿਲੇ 11 ਐਵਾਰਡ

ਚੰਡੀਗੜ੍ਹ, 15 ਅਪ੍ਰੈਲ (ਅਜੀਤ ਬਿਊਰੋ)- ਲਾਇਨਜ਼ ਕਲੱਬ ਇੰਟਰਨੈਸ਼ਨਲ ਡਿਸਟਿ੍ਕਟ 321-ਐਫ ਦੇ ਰਿਜ਼ਨ-1 ਅਤੇ ਰਿਜ਼ਨ-2 ਦੀ ਹੋਈ 'ਸਦਭਾਵਨਾ-2018' ਦੇ ਬੈਨਰ ਲਾਇਨਜ਼ ਭਵਨ ਸੈਕਟਰ-18 ਚੰਡੀਗੜ੍ਹ ਵਿਖੇ ਹੋਏ ਰੀਜ਼ਨ ਕਾਨਫ਼ਰੰਸ ਵਿਚ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਮਾਜ ਸੇਵੀ ਅਤੇ ...

ਪੂਰੀ ਖ਼ਬਰ »

ਪੰਜਾਬ ਭਾਜਪਾ ਨੇ ਸੂਬੇ 'ਚ 114 ਥਾਵਾਂ 'ਤੇ ਮਨਾਈ ਡਾ: ਅੰਬੇਡਕਰ ਜੈਅੰਤੀ

ਚੰਡੀਗੜ੍ਹ, 15 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਸੰਵਿਧਾਨ ਦੇ ਰਚੇਤਾ ਡਾ: ਭੀਮ ਰਾਵ ਅੰਬੇਡਕਰ ਦੇ ਵਿਚਾਰ ਤੇ ਸੰਘਰਸ਼ ਭਰੇ ਜੀਵਨ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਭਾਜਪਾ ਵਲੋਂ ਸੂਬੇ 'ਚ 114 ਥਾਵਾਂ 'ਤੇ ਡਾ: ਅੰਬੇਡਕਰ ਜੈਅੰਤੀ ਮਨਾਈ ਗਈ | ਪੰਜਾਬ ਭਾਜਪਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਚੋਣਾਂ ਵਿਚ ਬਾਦਲ ਵਿਰੋਧੀ ਧਿਰਾਂ ਇੱਕਜੁੱਟ ਹੋਣ-ਬਡਹੇੜੀ

ਚੰਡੀਗੜ੍ਹ, 15 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ ਬਡਹੇੜੀ ਨੇ ਸੰਤ ਸਮਾਜ ਦੇ ਪ੍ਰਮੁੱਖ ਬਾਬਾ ਸਰਬਜੋਤ ਸਿੰਘ ਬੇਦੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਅਗਵਾਈ ਵਾਲੀ 'ਪੰਥਕ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ 'ਨੌਜਵਾਨਾਂ 'ਚ ਸਹਿਣਸ਼ੀਲਤਾ' ਵਿਸ਼ੇ 'ਤੇ ਵਰਕਸ਼ਾਪ

ਚੰਡੀਗੜ੍ਹ, 15 ਅਪ੍ਰੈਲ (ਮਨਜੋਤ ਸਿੰਘ ਜੋਤ)- ਡੀ. ਏ. ਵੀ. ਕਾਲਜ ਸੈਕਟਰ 10 ਵਲੋਂ ਨੌਜਵਾਨਾਂ ਵਿਚ ਸਹਿਣਸ਼ੀਲਤਾ ਤੇ ਸੁਭਾਅ ਵਿਚ ਲਚਕੀਲਾਪਣ ਲਿਆਉਣ ਲਈ ਇਕ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ ਜਿਸ ਦੌਰਾਨ ਲਗਪਗ 80 ਵਿਦਿਆਰਥੀਆਂ ਤੇ ਕਾਲਜ ਅਧਿਆਪਕਾਂ ਨੇ ਭਾਗ ਲਿਆ¢ ਵਰਕਸ਼ਾਪ ...

ਪੂਰੀ ਖ਼ਬਰ »

ਕਾਲਜ ਦੇ ਦਿਨਾਂ ਤੋਂ ਹੀ ਫ਼ਿਲਮੀ ਦੁਨੀਆ 'ਚ ਜਾਣ ਲਈ ਤਿਆਰੀ ਕਰ ਲਈ ਸੀ-ਸਮਾਇਰਾ

ਚੰਡੀਗੜ੍ਹ, 15 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਬਾਲੀਵੁੱਡ ਅਦਾਕਾਰਾ ਸਮਾਇਰਾ ਸੰਧੂ ਨੇ ਚੰਡੀਗੜ੍ਹ ਵਿਖੇ ਇਕ ਨਿੱਜੀ ਦੌਰੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਲਜ ਦੇ ਦਿਨਾਂ ਤੋਂ ਹੀ ਉਨ੍ਹਾਂ ਫ਼ਿਲਮੀ ਦੁਨੀਆ 'ਚ ਜਾਣ ਬਾਰੇ ਤਿਆਰੀ ਕਰ ਲਈ ਸੀ ਅਤੇ ...

ਪੂਰੀ ਖ਼ਬਰ »

ਕਲੱਬ ਦੇ ਬਾਹਰ ਲੜਕੇ ਨਾਲ ਕੁੱਟਮਾਰ

ਚੰਡੀਗੜ੍ਹ, 15 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਲੁਧਿਆਣਾ ਦੇ ਰਹਿਣ ਵਾਲੇ ਲੜਕੇ ਨਾਲ ਸੈਕਟਰ 26 ਦੇ ਇਕ ਕਲੱਬ ਸਾਹਮਣੇ ਸ਼ਨੀਵਾਰ ਰਾਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕਾ ਆਪਣੀ ਇਕ ਦੋਸਤ ਨਾਲ ਸੈਕਟਰ 26 ਦੇ ਕਲੱਬ ਵਿਚ ਪਾਰਟੀ ਲਈ ਆਇਆ ਸੀ ਜਿਸ ਦੇ ਸਿਰ ਤੇ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲੇ ਗਿ੍ਫ਼ਤਾਰ

ਚੰਡੀਗੜ੍ਹ, 15 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਪੁਲਿਸ ਦੀ ਵਿਸ਼ੇਸ਼ ਮੁਹਿੰਮ ਜਾਰੀ ਹੈ ਜਿਸ ਤਹਿਤ 17 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਜਿਨ੍ਹਾਂ ਨੂੰ ਬਾਅਦ 'ਚ ਜਮਾਨਤ 'ਤੇ ਰਿਹਾ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਫਾਰਚੂਨਰ ਨੇ ਮਾਰੀ 3 ਕਾਰਾਂ ਨੂੰ ਟੱਕਰ

ਚੰਡੀਗੜ੍ਹ, 15 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਕਾਲੋਨੀ ਨੰਬਰ ਚਾਰ ਨੇੜੇ ਫਾਰਚੂਨਰ ਕਾਰ ਨੇ ਤਿੰਨ ਕਾਰਾਂ ਨੂੰ ਟੱਕਰ ਮਾਰ ਦਿੱਤੀ | ਇਸ ਦੌਰਾਨ ਮੁਹਾਲੀ ਦੀ ਰਹਿਣ ਵਾਲੀ ਇਕ ਔਰਤ ਵੀ ਜ਼ਖ਼ਮੀ ਹੋ ਗਈ ਜਿਸ ਨੂੰ ਇਲਾਜ ਲਈ ਸੈਕਟਰ 32 ਦੇ ਸਰਕਾਰੀ ਹਸਪਤਾਲ ਦਾਖ਼ਲ ...

ਪੂਰੀ ਖ਼ਬਰ »

ਸਾਬਕਾ ਰਜਿਸਟਰਾਰ ਡਾ: ਢਿੱਲੋਂ ਯੂਨੀਵਰਸਲ ਕਾਲਜ 'ਚ ਕੈਂਪਸ ਡਾਇਰੈਕਟਰ ਨਿਯੁਕਤ

ਲਾਲੜੂ, 15 ਅਪ੍ਰੈਲ (ਰਾਜਬੀਰ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਸਾਬਕਾ ਰਜਿਸਟਰਾਰ ਡਾ: ਸ਼ਰਨਜੀਤ ਸਿੰਘ ਢਿੱਲੋਂ ਨੇ ਯੂਨੀਵਰਸਲ ਕਾਲਜ ਦੇ ਕੈਂਪਸ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਦੇ ਗਰੁੱਪ ਵਿਚ ਸ਼ਾਮਿਲ ਹੋਣ 'ਤੇ ਕਾਲਜ ...

ਪੂਰੀ ਖ਼ਬਰ »

ਪੰਚਾਇਤੀ ਰਾਜ ਦੇ ਪੈਨਸ਼ਨਰਾਂ ਵਲੋਂ ਰੋਸ ਧਰਨਾ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਵਲੋਂ ਪੰਚਾਇਤ ਵਿਭਾਗ ਪੰਜਾਬ ਦੇ ਡਾਇਰੈਕਟਰ ਦੇ ਦਫ਼ਤਰ ਸਾਹਮਣੇ ਯੂਨੀਅਨ ਦੇ ਪ੍ਰਧਾਨ ਨਿਰਮਲ ਸਿੰਘ ਲੋਧੀਮਾਜਰਾ ਦੀ ਅਗਵਾਈ 'ਚ ਧਰਨਾ ਦੇ ਕੇ ਵਿਭਾਗ ਦੀ ਸਬੰਧਿਤ ਅਫਸਰਸ਼ਾਹੀ ਤੇ ...

ਪੂਰੀ ਖ਼ਬਰ »

ਕੌਮੀ ਮਾਸਟਰਜ਼ ਖੇਡਾਂ ਕੁਲਵਿੰਦਰ ਸਿੰਘ ਨੇ ਜਿੱਤਿਆ ਸੋਨੇ ਦਾ ਤਗਮਾ

ਖਰੜ, 15 ਅਪ੍ਰੈਲ (ਮਾਨ)- ਕਰਨਾਟਕ ਦੇ ਬੈਂਗਲੁਰੂ ਸ਼ਹਿਰ ਵਿਚ ਹੋਈ 'ਨੈਸ਼ਨਲ ਮਾਸਟਰਜ਼ ਐਥਲੈਟਿਕ ਚੈਂਪੀਅਨਸ਼ਿਪ-2018' ਵਿਚ ਪਿੰਡ ਬਡਾਲਾ ਦੇ 67 ਸਾਲਾ ਕੁਲਵਿੰਦਰ ਸਿੰਘ ਨੇ ਡਿਸਕਸ ਥ੍ਰੋਅ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗਮਾ ਜਿੱਤ ਕੇ ...

ਪੂਰੀ ਖ਼ਬਰ »

ਬਲੌ ਾਗੀ ਦੇ ਮੁੱਖ ਬਾਜ਼ਾਰ 'ਚ ਗੰਦਗੀ ਦੀ ਭਰਮਾਰ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਬਲੌਾਗੀ ਦੇ ਮੁੱਖ ਬਾਜ਼ਾਰ ਵਾਲੀ ਮੁੱਖ ਸੜਕ ਦੀ ਪਿਛਲੇ ਕਈ ਮਹੀਨਿਆਂ ਤੋਂ ਸਾਫ਼-ਸਫ਼ਾਈ ਨਾ ਹੋਣ ਕਾਰਨ ਹਰ ਪਾਸੇ ਗੰਦਗੀ ਫੈਲੀ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਸੰਮਤੀ ਮੈਂਬਰ ਬਲਜੀਤ ਸਿੰਘ ਤੇ ਸਮਾਜ ...

ਪੂਰੀ ਖ਼ਬਰ »

ਅਧਿਆਪਕਾਵਾਂ ਦੀ ਸਿਖਲਾਈ ਵਰਕਸ਼ਾਪ ਦਾ ਪਹਿਲਾ ਗੇੜ ਸਮਾਪਤ

ਐੱਸ. ਏ. ਐੱਸ. ਨਗਰ 15 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਾ ਰਹੇ ਸਰੀਰਕ ਸਿੱਖਿਆ ਦੇ ਮਹਿਲਾ ਲੈਕਚਰਾਰਾਂ, ਡੀ. ਪੀ. ਈ. ਤੇ ਪੀ. ਟੀ. ਆਈਜ਼ ਦੀ ਸਵੈ-ਸੁਰੱਖਿਆ ਤੇ ਆਤਮ ਵਿਸ਼ਵਾਸ ਦੇ ਗੁਰ ਸਿਖਾਉਂਦੀ ...

ਪੂਰੀ ਖ਼ਬਰ »

ਰੈਜੀਡੈਂਟਸ ਐਸੋਸੀਏਸ਼ਨ ਦਾ ਵਫ਼ਦ ਵਿਧਾਇਕ ਸਿੱਧੂ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸਾਢੇ ਸੱਤ ਮਰਲਾ ਫੇਜ਼ 3 ਬੀ 1 ਦੇ ਇਕ ਵਫ਼ਦ ਨੇ ਪ੍ਰਧਾਨ ਪਰਮਿੰਦਰ ਸਿੰਘ ਦੀ ਅਗਵਾਈ ਵਿਚ ਵਿਧਾਇਕ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ | ਸੰਸਥਾ ਦੇ ਚੇਅਰਮੈਨ ਅਮਿਤ ਮਰਵਾਹਾ ਨੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਵਲੋਂ ਵਿਧਾਇਕ ਸਿੱਧੂ ਨੂੰ ਮੰਗ-ਪੱਤਰ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਦੇ ਵਫਦ ਨੇ ਪ੍ਰਧਾਨ ਨਿਰਮਲ ਸਿੰਘ ਦੀ ਅਗਵਾਈ ਵਿਚ ਵਿਧਾਇਕ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕਰਦਿਆਂ ਮੰਗ-ਪੱਤਰ ਦੇ ਕੇ ਮੰਗ ਕੀਤੀ ਕਿ ਪੰਚਾਇਤ ਸੰਮਤੀ ਤੇ ...

ਪੂਰੀ ਖ਼ਬਰ »

ਯੂਥ ਕਾਂਗਰਸੀਆਂ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਖਿਜ਼ਰਾਬਾਦ, 15 ਅਪ੍ਰੈਲ (ਰੋਹਿਤ ਗੁਪਤਾ)- ਸਥਾਨਕ ਕਸਬੇ ਵਿਖੇ ਰਾਣਾ ਕੁਸ਼ਲਪਾਲ ਪ੍ਰਧਾਨ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਖਰੜ ਦੀ ਅਗਵਾਈ ਹੇਠ ਯੂਥ ਕਾਂਗਰਸੀਆਂ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਐੱਸ. ਸੀ./ਐੱਸ. ਟੀ. ਵਰਗ ਦੇ ਵਿਦਿਆਰਥੀਆਂ ਲਈ ਬਣੀ ਪੋਸਟ ...

ਪੂਰੀ ਖ਼ਬਰ »

ਸਕਿਊਰਿਟੀ ਗਾਰਡਾਂ ਦਾ ਸ਼ੋਸ਼ਣ ਬੰਦ ਕਰਵਾਉਣ ਦੀ ਮੰਗ

ਖਰੜ, 15 ਅਪੈ੍ਰਲ (ਜੰਡਪੁਰੀ)- ਲੋਕ ਜਨ ਸ਼ਕਤੀ ਪਾਰਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਚਲਾਕੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਈ ਸਕਿਊਰਿਟੀ ਠੇਕੇਦਾਰਾਂ ਵਲੋਂ ਸਕਿਊਰਿਟੀ ਗਾਰਡਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ ਜਿਸ ਨੂੰ ਤੁਰੰਤ ਰੋਕਿਆ ਜਾਵੇ | ਉਨ੍ਹਾਂ ...

ਪੂਰੀ ਖ਼ਬਰ »

ਕੈਪਟਨ ਸਿੱਧੂ ਵਲੋਂ ਪਿੰਡ ਸੰਭਾਲਕੀ, ਰਾਏਪੁਰ ਖੁਰਦ ਤੇ ਸੁਖਗੜ੍ਹ ਦਾ ਦੌਰਾ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਤੋਂ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਵਲੋਂ ਪਿੰਡ ਸੰਭਾਲਕੀ, ਰਾਏਪੁਰ ਖੁਰਦ ਅਤੇ ਸੁਖਗੜ੍ਹ ਦਾ ਦੌਰਾ ਕੀਤਾ ਗਿਆ ਤੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ...

ਪੂਰੀ ਖ਼ਬਰ »

ਹੈਾਡਰਸਨ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਖਰੜ, 15 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਹੈਾਡਰਸਨ ਜੁਬਲੀ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਸੱਭਿਆਚਾਰਕ ਗਤੀਵਿਧੀਆਂ ਦੀ ਇੰਚਾਰਜ ਵਨੀਤਾ ਅਗਰਵਾਲ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਗਿੱਧੇ ਤੇ ਭੰਗੜੇ ਸਮੇਤ ...

ਪੂਰੀ ਖ਼ਬਰ »

ਜਗਤਪੁਰਾ ਸਮੇਤ ਕਈ ਪਿੰਡਾਂ ਨੂੰ ਜੋੜਦੀ ਸੰਪਕਰ ਸੜਕ ਦੀ ਹਾਲਤ ਤਰਸਯੋਗ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਇਥੋਂ ਦੇ ਕੌਮਾਂਤਰੀ ਹਵਾਈ ਅੱਡੇ ਦੇ ਨਾਲ ਲਗਦੇ ਪਿੰਡ ਜਗਤਪੁਰਾ ਤੋਂ ਕੰਡਾਲਾ, ਨੰਡਿਆਲੀ, ਸਫੀਪੁਰ, ਧਰਮਗੜ੍ਹ ਸਮੇਤ ਕਈ ਪਿੰਡਾਂ ਨੂੰ ਜਾਂਦੀ ਸੰਪਰਕ ਸੜਕ ਦੀ ਤਰਸਯੋਗ ਹਾਲਤ ਨੂੰ ਸੁਧਾਰਨ ਲਈ ਨਾ ਤਾਂ ਅਕਾਲੀ-ਭਾਜਪਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਖਰੜ ਦੇ ਸਮੇਂ 'ਚ ਤਬਦੀਲੀ

ਖਰੜ, 15 ਅਪੈ੍ਰਲ (ਜੰਡਪੁਰੀ)- ਪੰਜਾਬ ਸਰਕਾਰ ਵਲੋਂ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ 16 ਅਪੈ੍ਰਲ ਨੂੰ ਸਿਵਲ ਹਸਪਤਾਲ ਖਰੜ ਦੇ ਸਮੇਂ 'ਚ ਤਬਦੀਲੀ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਸੁਰਿੰਦਰ ਸਿੰਘ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX