ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਵਾਲ ਵਾਲ ਬਚੀ ਲੜਕੀ
. . .  12 minutes ago
ਜਲੰਧਰ ਛਾਉਣੀ, 23 ਅਗਸਤ (ਪਵਨ ਖਰਬੰਦਾ)- ਥਾਣਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ 'ਤੇ ਪਈ ...
ਰਾਮ ਲੀਲਾ ਮੈਦਾਨ ਵਿਖੇ ਰੋਸ ਪ੍ਰਦਰਸ਼ਨ ਦੀ ਕਵਰੇਜ ਨਾ ਕਰਨ ਦੇ ਵਿਰੋਧ 'ਚ ਬਸਪਾ ਨੇ ਫੂਕਿਆ ਮੀਡੀਆ ਦਾ ਪੁਤਲਾ
. . .  17 minutes ago
ਮੇਹਲੀ, 23 ਅਗਸਤ (ਸੰਦੀਪ ਸਿੰਘ)- ਪਿਛਲੇ ਦਿਨੀਂ ਤੁਗਲਕਾਬਾਦ ਦਿੱਲੀ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਰ ਢਾਹੇ ਜਾਣ ਦੇ ....
ਤੇਲ ਕੰਪਨੀਆਂ ਨੇ 6 ਹਵਾਈ ਅੱਡਿਆਂ 'ਤੇ ਰੋਕੀ ਏਅਰ ਇੰਡੀਆ ਦੀ 'ਫਿਊਲ' ਸਪਲਾਈ
. . .  24 minutes ago
ਨਵੀਂ ਦਿੱਲੀ, 23 ਅਗਸਤ- ਏਅਰ ਇੰਡੀਆ ਦੇ ਬੁਲਾਰੇ ਧਨੰਜੈ ਕੁਮਾਰ ਨੇ ਕਿਹਾ ਕਿ ਤੇਲ ਕੰਪਨੀਆਂ ਨੇ ਏਅਰ ਇੰਡੀਆ ਦੀ 'ਫਿਊਲ' ਸਪਲਾਈ 'ਤੇ...
ਲੁਧਿਆਣਾ : ਪਲਾਸਟਿਕ ਦੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  39 minutes ago
ਲੁਧਿਆਣਾ, 23 ਅਗਸਤ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਗਿੱਲ ਰੋਡ ਸਥਿਤ ਕ੍ਰਿਸ਼ਨਾ ਨਗਰ 'ਚ ਇਕ ਪਲਾਸਟਿਕ ਦੀ ਫ਼ੈਕਟਰੀ 'ਚ ਅਚਾਨਕ ਭਿਆਨਕ ਅੱਗ ਲੱਗਣ...
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  48 minutes ago
ਨਵੀਂ ਦਿੱਲੀ, 23 ਅਗਸਤ- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ...
ਸੁਪਰੀਮ ਕੋਰਟ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ 26 ਅਗਸਤ ਨੂੰ ਹੋਵੇਗੀ ਸੁਣਵਾਈ
. . .  55 minutes ago
ਨਵੀਂ ਦਿੱਲੀ, 23 ਅਗਸਤ- ਪੀ. ਚਿਦੰਬਰਮ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸੁਣਵਾਈ ਦੇ ਦੌਰਾਨ ਜਸਟਿਸ ਭਾਨੁਮਤੀ ਨੇ ...
ਡਾਕਟਰਾਂ ਦੀ ਲਾਪਰਵਾਹੀ ਕਾਰਨ ਨਵ ਜੰਮੇ ਬੱਚੇ ਦੀ ਮੌਤ
. . .  about 1 hour ago
ਲੋਪੋਕੇ, 23 ਅਗਸਤ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਸਮੂਹਿਕ ਸਿਹਤ ਕੇਂਦਰ ਲੋਪੋਕੇ 'ਚ ਡਿਲਿਵਰੀ...
ਪੀ. ਚਿਦੰਬਰਮ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 1 hour ago
ਨਵੀਂ ਦਿੱਲੀ, 23 ਅਗਸਤ- ਪੀ. ਚਿਦੰਬਰਮ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਜਵਾਨ ਸ਼ਹੀਦ
. . .  about 1 hour ago
ਸ੍ਰੀਨਗਰ, 23 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਅੱਜ ਪਾਕਿਸਤਾਨ ਵਲੋਂ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਪਾਕਿਸਤਾਨ ਵਲੋਂ ਕੀਤੀ ਇਸ ਗੋਲੀਬਾਰੀ 'ਚ ਫੌਜ ਦਾ ਇੱਕ ਜਵਾਨ ਵੀ ਸ਼ਹੀਦ ਹੋ...
ਪਾਕਿਸਤਾਨ ਨੂੰ ਲੱਗਾ ਵੱਡਾ ਝਟਕਾ, ਐੱਫ. ਏ. ਟੀ. ਐੱਫ. ਦੇ ਏਸ਼ੀਆ ਪੈਸੀਫਿਕ ਗਰੁੱਪ ਨੇ ਕੀਤਾ 'ਬਲੈਕ ਲਿਸਟ'
. . .  about 1 hour ago
ਨਵੀਂ ਦਿੱਲੀ, 23 ਅਗਸਤ- ਪਾਕਿਸਤਾਨ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਟੇਰਰ ਫੰਡਿੰਗ 'ਤੇ ਨਜ਼ਰ ਰੱਖਣ ਵਾਲੀ ਕੌਮਾਂਤਰੀ ਸੰਸਥਾ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫ. ਏ. ਟੀ. ਐੱਫ.) ਦੀ ਖੇਤਰੀ ਇਕਾਈ ਏਸ਼ੀਆ ਪੈਸੀਫਿਕ ਗਰੁੱਪ (ਏ. ਪੀ. ਜੀ.) ਨੇ ਉਸ ਨੂੰ...
ਮੰਦਰ ਦੀ ਕੰਧ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਕੋਲਕਾਤਾ, 23 ਅਗਸਤ- ਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਜ਼ਿਲ੍ਹੇ ਦੇ ਕਚੂਆ 'ਚ ਅੱਜ ਇੱਕ ਮੰਦਰ ਦੀ ਕੰਧ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 27 ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਲੋਕ ਜਨਮ ਅਸ਼ਟਮੀ ਮਨਾਉਣ ਲਈ ਮੰਦਰ 'ਚ...
ਤਿੰਨ ਤਲਾਕ ਬਿੱਲ ਮਾਮਲਾ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 minute ago
ਨਵੀਂ ਦਿੱਲੀ, 23 ਅਗਸਤ- ਤਿੰਨ ਤਲਾਕ ਬਿੱਲ ਵਿਰੁੱਧ ਦਾਇਰ ਜਨਹਿਤ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮੁਸਲਿਮ ਔਰਤਾਂ (ਵਿਆਹੁਤਾ ਅਧਿਕਾਰਾਂ ਦੀ ਰੱਖਿਆ) ਐਕਟ, 2019 (ਤਿੰਨ ਤਲਾਕ ਕਾਨੂੰਨ) ਦੀ...
ਹੜ੍ਹ ਪ੍ਰਭਾਵਿਤ ਪਿੰਡਾਂ 'ਚ ਭੁੱਖ ਕਾਰਨ ਮਰ ਰਹੇ ਹਨ ਪਸ਼ੂ
. . .  about 2 hours ago
ਲੋਹੀਆਂ ਖ਼ਾਸ, 23 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਨਾਲ ਹੁਣ ਪਿੰਡਾਂ ਅੰਦਰ ਪਸ਼ੂ ਭੁੱਖ ਅਤੇ ਮਾਲਕਾਂ ਦੀ ਲਾਚਾਰੀ ਕਰਨ ਮਰਨੇ ਸ਼ੁਰੂ ਹੋ ਗਏ ਹਨ। ਇਸ ਸੰਬੰਧੀ ਜਗਤਾਰ ਸਿੰਘ ਨਾਹਲ ਨਾਮੀ ਵਿਅਕਤੀ ਵਲੋਂ ਦੱਸਿਆ ਗਿਆ...
ਮਸੀਹੀ ਭਲਾਈ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  about 2 hours ago
ਚੰਡੀਗੜ੍ਹ, 23 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਸਲਾਮਤ ਮਸੀਹ ਨੂੰ ਮਸੀਹੀ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਉੱਥੇ ਹੀ ਸਰਕਾਰ ਵਲੋਂ ਦੋ ਹੋਰ ਅਹੁਦੇਦਾਰਾਂ ਅਤੇ 9 ਮੈਂਬਰਾਂ ਦੀ ਨਿਯੁਕਤੀ ਵੀ ਸਰਕਾਰ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਸੁਪਰੀਮ ਕੋਰਟ 'ਚ ਚਿਦੰਬਰਮ ਦੀ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 23 ਅਗਸਤ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਸੁਪਰੀਮ ਕੋਰਟ 'ਚ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਵੇਗੀ। ਦਿੱਲੀ ਹਾਈਕੋਰਟ ਨੇ ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ...
ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ, ਰੋਸ ਵਜੋਂ ਐੱਸ. ਡੀ. ਐੱਮ. ਨੂੰ ਸੌਂਪੀ ਜਾਵੇਗੀ ਲਾਸ਼
. . .  about 3 hours ago
ਜਨਮ ਅਸ਼ਟਮੀ ਤੋਂ ਪਹਿਲਾ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ, ਮੰਦਰਾਂ ਦੀ ਕੀਤੀ ਜਾ ਰਹੀ ਹੈ ਸਜਾਵਟ
. . .  about 2 hours ago
ਤਰਨ ਤਾਰਨ ਤੋਂ 8 ਲੱਖ ਰੁਪਏ ਦੀ ਜਾਅਲੀ ਕਰੰਸੀ ਬਰਾਮਦ, 4 ਵਿਅਕਤੀ ਕਾਬੂ
. . .  about 4 hours ago
ਜੀ-7 ਸੰਮੇਲਨ ਵਿਚ ਮੋਦੀ ਟਰੰਪ ਵਿਚਾਲੇ ਹੋਵੇਗੀ ਮੁਲਾਕਾਤ
. . .  about 4 hours ago
ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕੁਰਸੀ ਤੇ ਸਿਆਸੀ ਜ਼ੁਮਲੇ

ਡੇਢ ਦਹਾਕੇ ਬਾਅਦ ਵੀ ਟੈਕਸੀ ਸਟੈਂਡ ਈ-ਟੈਂਡਰ ਪ੍ਰਕਿਰਿਆ ਸਿਆਸੀ ਦਖ਼ਲ 'ਤੇ ਰੁਕਣ ਦੇ ਸੰਕੇਤ

ਚੰਡੀਗੜ੍ਹ, 15 ਅਪੈ੍ਰਲ (ਆਰ. ਐਸ. ਲਿਬਰੇਟ)- ਨਗਰ ਨਿਗਮ ਚੰਡੀਗੜ੍ਹ ਵਲੋਂ ਪਛਾਣ ਕੀਤੇ ਸਮੁੱਚੇ ਟੈਕਸੀ ਸਟੈਂਡਾਂ ਦੇ ਮਾਲਕਾਂ ਨੂੰ 31 ਮਾਰਚ 2018 ਤੱਕ ਦਿੱਤੀਆਂ ਥਾਵਾਂ ਖ਼ਾਲੀ ਕਰਨ ਲਈ ਨੋਟਿਸ ਜਾਰੀ ਕੀਤੇ ਗਏ ਹਨ | ਡੇਢ ਦਹਾਕੇ ਬਾਅਦ ਵੀ ਈ-ਟੈਂਡਰ ਨੀਤੀ ਅਧੀਨ ਨਿਗਮ ਨਿਗਮ ...

ਪੂਰੀ ਖ਼ਬਰ »

ਭਾਜਪਾ ਪਾਰਕਿੰਗ ਦਰਾਂ ਘਟਾਵੇ ਜਾਂ ਕੰਪਨੀ ਦਾ ਠੇਕਾ ਰੱਦ ਕਰੇ-ਕਾਂਗਰਸ

ਚੰਡੀਗੜ੍ਹ, 15 ਅਪੈ੍ਰਲ (ਆਰ. ਐਸ. ਲਿਬਰੇਟ)- ਭਾਜਪਾ ਵਾਹਨ ਪਾਰਕਿੰਗ ਦਰਾਂ ਘਟਾਵੇ ਜਾਂ ਕੰਪਨੀ ਦਾ ਠੇਕਾ ਰੱਦ ਕਰੇ | ਪੱਤਰਕਾਰ ਮਿਲਣੀ ਦੌਰਾਨ ਕਾਂਗਰਸ ਇਕਾਈ ਚੰਡੀਗੜ੍ਹ ਨੇ ਇਹ ਮੰਗ ਭਲਕੇ ਸਦਨ ਦੀ ਮਹੀਨਾਵਾਰ ਹੋਣ ਵਾਲੀ ਬੈਠਕ ਨੂੰ ਦੇਖਦਿਆਂ ਕੀਤੀ | ਸਾਬਕਾ ਕੇਂਦਰੀ ...

ਪੂਰੀ ਖ਼ਬਰ »

ਕਿੰਗਜ਼ ਇਲੈਵਨ ਪੰਜਾਬ ਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਖੇਡੇ ਗਏ ਮੈਚ ਦੌਰਾਨ ਦਰਸ਼ਕਾਂ ਦਾ ਆਇਆ ਹੜ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਪੀ. ਸੀ. ਏ. ਸਟੇਡੀਅਮ ਮੁਹਾਲੀ ਵਿਖੇ ਆਈ. ਪੀ. ਐੱਲ-ਸੀਜ਼ਨ-11 ਦੇ ਕਿੰਗਜ਼ ਇਲੈਵਨ ਪੰਜਾਬ ਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਖੇਡੇ ਗਏ ਮੈਚ ਦੌਰਾਨ ਕ੍ਰਿਕਟ ਪ੍ਰੇਮੀਆਂ ਦਾ ਉਤਸ਼ਾਹ ਦੇਖਣ ਲਾਇਕ ਸੀ | ਸਾਰਾ ...

ਪੂਰੀ ਖ਼ਬਰ »

ਜਬਰ-ਜੁਲਮ ਦਾ ਸ਼ਿਕਾਰ ਹੋਈਆਂ ਬੱਚੀਆਂ ਤੇ ਔਰਤਾਂ ਨੂੰ ਇਨਸਾਫ਼ ਦਿਵਾਉਣ ਲਈ ਕੈਂਡਲ ਮਾਰਚ

ਜ਼ੀਰਕਪੁਰ, 15 ਅਪ੍ਰੈਲ (ਅਵਤਾਰ ਸਿੰਘ)- ਸ੍ਰੀ ਹਿੰਦੂ ਤਖ਼ਤ ਅਤੇ ਉੱਤਰਾਖੰਡ ਪਰਵਤੀਆ ਸਭਾ ਵਲੋਂ ਦੇਰ ਸ਼ਾਮ ਜਬਰ-ਜੁਲਮ ਦਾ ਸ਼ਿਕਾਰ ਹੋਈਆਂ ਬੱਚੀਆਂ ਤੇ ਔਰਤਾਂ ਨੂੰ ਇਨਸਾਫ਼ ਦਿਵਾਉਣ ਦੇ ਮਕਸਦ ਨਾਲ ਕੈਂਡਲ ਮਾਰਚ ਕੱਢਿਆ ਗਿਆ | ਇਹ ਕੈਂਡਲ ਮਾਰਚ ਪਾਰਵਤੀ ਇਨਕਲੇਵ ...

ਪੂਰੀ ਖ਼ਬਰ »

ਸਿੱਖੀ ਮਿਸ਼ਨ ਵਲੋਂ ਗੁਰਬਾਣੀ ਪ੍ਰੀਖਿਆ ਤੇ ਦਸਤਾਰ ਮੁਕਾਬਲੇ

ਮੁੱਲਾਂਪੁਰ ਗਰੀਬਦਾਸ, 15 ਅਪ੍ਰੈਲ (ਦਿਲਬਰ ਸਿੰਘ ਖੈਰਪੁਰ)- ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਵਿਖੇ ਨਿਊ ਚੰਡੀਗੜ੍ਹ ਸਿੱਖੀ ਮਿਸ਼ਨ ਵਲੋਂ ਵਿਸਾਖੀ ਨੂੰ ਸਮਰਪਿਤ ਗੁਰਬਾਣੀ ਤੇ ਦਸਤਾਰ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਇਲਾਕੇ ਦੇ ਵੱਡੀ ਗਿਣਤੀ ਬੱਚਿਆਂ ਤੇ ...

ਪੂਰੀ ਖ਼ਬਰ »

ਪੀ.ਜੀ.ਆਈ. ਦੀ ਐਮਰਜੈਂਸੀ ਵਿਚ ਆਪ੍ਰੇਸ਼ਨ ਮੁੜ ਸ਼ੁਰੂ

ਚੰਡੀਗੜ੍ਹ, 15 ਅਪ੍ਰੈਲ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਦੇ ਐਮਰਜੈਂਸੀ ਵਾਰਡ ਵਿਚ ਬੀਤੇ ਬੁੱਧਵਾਰ ਦੀ ਰਾਤ ਨੂੰ ਅੱਗ ਲੱਗਣ ਕਾਰਨ ਨੁਕਸਾਨੇ 7 ਅਪ੍ਰੇਸ਼ਨ ਥੀਏਟਰਾਂ ਵਿਚੋਂ 5 ਦੀ ਮੁਰੰਮਤ ਤੋਂ ਬਾਅਦ ਅਪ੍ਰੇਸ਼ਨ ਮੁੜ ਸ਼ੁਰੂ ਕਰ ਦਿੱਤੇ ਗਏ | ਇਨ੍ਹਾਂ ਅਪ੍ਰੇਸ਼ਨ ...

ਪੂਰੀ ਖ਼ਬਰ »

ਕੈਂਪਸ 'ਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ

ਚੰਡੀਗੜ੍ਹ, 15 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਹਿਮਾਚਲ ਪ੍ਰਦੇਸ਼ ਸਟੂਡੈਂਟ ਯੂਨੀਅਨ (ਹਿਮਸੂ) ਵਲੋਂ ਕੈਂਪਸ ਵਿਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ ਜਿਸ ਤਹਿਤ ਸੈਕਟਰ-25 ਸਾਊਥ ਕੈਂਪਸ ਵਿਚ 70 ਦੇ ਕਰੀਬ ਬੂਟੇ ਲਗਾਏ ਗਏ | ...

ਪੂਰੀ ਖ਼ਬਰ »

ਲਾਇਨਜ਼ ਕਲੱਬ ਖਰੜ ਸਿਟੀ ਨੂੰ ਸਮਾਜ ਸੇਵੀ ਕੰਮਾਂ ਲਈ ਮਿਲੇ 11 ਐਵਾਰਡ

ਚੰਡੀਗੜ੍ਹ, 15 ਅਪ੍ਰੈਲ (ਅਜੀਤ ਬਿਊਰੋ)- ਲਾਇਨਜ਼ ਕਲੱਬ ਇੰਟਰਨੈਸ਼ਨਲ ਡਿਸਟਿ੍ਕਟ 321-ਐਫ ਦੇ ਰਿਜ਼ਨ-1 ਅਤੇ ਰਿਜ਼ਨ-2 ਦੀ ਹੋਈ 'ਸਦਭਾਵਨਾ-2018' ਦੇ ਬੈਨਰ ਲਾਇਨਜ਼ ਭਵਨ ਸੈਕਟਰ-18 ਚੰਡੀਗੜ੍ਹ ਵਿਖੇ ਹੋਏ ਰੀਜ਼ਨ ਕਾਨਫ਼ਰੰਸ ਵਿਚ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਮਾਜ ਸੇਵੀ ਅਤੇ ...

ਪੂਰੀ ਖ਼ਬਰ »

ਪੰਜਾਬ ਭਾਜਪਾ ਨੇ ਸੂਬੇ 'ਚ 114 ਥਾਵਾਂ 'ਤੇ ਮਨਾਈ ਡਾ: ਅੰਬੇਡਕਰ ਜੈਅੰਤੀ

ਚੰਡੀਗੜ੍ਹ, 15 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਸੰਵਿਧਾਨ ਦੇ ਰਚੇਤਾ ਡਾ: ਭੀਮ ਰਾਵ ਅੰਬੇਡਕਰ ਦੇ ਵਿਚਾਰ ਤੇ ਸੰਘਰਸ਼ ਭਰੇ ਜੀਵਨ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਭਾਜਪਾ ਵਲੋਂ ਸੂਬੇ 'ਚ 114 ਥਾਵਾਂ 'ਤੇ ਡਾ: ਅੰਬੇਡਕਰ ਜੈਅੰਤੀ ਮਨਾਈ ਗਈ | ਪੰਜਾਬ ਭਾਜਪਾ ਪ੍ਰਧਾਨ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਭਾਜਪਾ ਨੇ ਦਲਿਤ ਭਾਈਚਾਰੇ 'ਤੇ ਹੋ ਰਹੇ ਅੱਤਿਆਚਾਰਾਂ ਿਖ਼ਲਾਫ਼ ਕੰਮ ਕਰਦੇ ਹੋਏ ਐਸ. ਸੀ., ਐਸ. ਟੀ. ਐਕਟ 'ਚ ਸੋਧ ਕਰਾ ਕੇ 22 ਤੋਂ ਵਧਾ ਕੇ 123 ਅਪਰਾਧਾਂ ਨੂੰ ਸ਼ਾਮਲ ਕਰਵਾਇਆ ਜੋ ਸਰਕਾਰ ਦੀ ਵੱਡੀ ਉਪਲਬਧੀ ਹੈ | ਭਾਜਪਾ ਨੇਤਾ ਕੇਵਲ ਕੁਮਾਰ ਨੇ ਦੱਸਿਆ ਕਿ ਪਾਰਟੀ ਨੇ ਬਠਿੰਡਾ ਸ਼ਹਿਰੀ 'ਚ ਚਾਰ ਸਥਾਨਾਂ 'ਤੇ ਇਸ ਸਬੰਧੀ ਪ੍ਰੋਗਰਾਮ ਕਰਵਾਏ, ਬਠਿੰਡਾ ਦੇਹਾਤੀ 'ਚ 3 ਜਗਾ, ਫ਼ਰੀਦਕੋਟ ਵਿੱਚ 5 ਥਾਵਾਂ 'ਤੇ, ਫ਼ਾਜ਼ਿਲਕਾ 'ਚ 8, ਫ਼ਿਰੋਜ਼ਪੁਰ 'ਚ 8, ਮੁਕਤਸਰ ਸਾਹਿਬ 'ਚ 4 ਜਗਾ, ਮਾਨਸਾ ਵਿੱਚ 5, ਬਟਾਲਾ ਵਿੱਚ 5, ਬਰਨਾਲਾ 'ਚ ਦੋ, ਅੰਮਿ੍ਤਸਰ ਸ਼ਹਿਰੀ ਵਿੱਚ 10, ਅੰਮਿ੍ਤਸਰ ਦੇਹਾਤੀ 'ਚ ਥਾਵਾਂ ਤੇ ਜਦਕਿ ਸੰਗਰੂਰ 'ਚ 7, ਸੰਗਰੂਰ 'ਚ 6, ਤਰਨਤਾਰਨ 'ਚ ਦੋ, ਪਠਾਨਕੋਟ 'ਚ 3 ਜਗਾ, ਲੁਧਿਆਣਾ ਸ਼ਹਿਰੀ ­'ਚ ਇੱਕ, ਪਟਿਆਲਾ ਸ਼ਹਿਰੀ 'ਚ 1, ਪਟਿਆਲਾ ਦਿਹਾਤੀ ਅਤੇ ਰਾਜਪੁਰਾ 'ਚ ਦੋ, ਫ਼ਤਿਹਗੜ੍ਹ ਸਾਹਿਬ 'ਚ ਇੱਕ, ਖੰਨਾ ਭੀਖੀ 'ਚ ਇੱਕ ਅਤੇ ਜਲੰਧਰ ਸ਼ਹਿਰੀ 'ਚ ਚਾਰ ਜਦਕਿ ਜਲੰਧਰ ਦਿਹਾਤੀ ਤੇ ਨਕੋਦਰ 'ਚ ਵੀ ਪ੍ਰੋਗਰਾਮ ਕਰਵਾ ਕੇ ਡਾ. ਅੰਬੇਡਕਰ ਦੇ ਜੀਵਨ ਬਾਰੇ ਆਮ ਲੋਕਾਂ ਨੂੰ ਜਾਣਕਾਰੀ ਦਿੱਤੀ | ਇਸ ਦੇ ਇਲਾਵਾ ਭਾਜਪਾ ਵਲੋਂ ਨਵਾਂ ਸ਼ਹਿਰ, ਕਪੂਰਥਲਾ, ਗੁਰਦਾਸਪੁਰ, ਹੁਸ਼ਿਆਰਪੁਰ, ਮੁਕੇਰੀਆਂ, ਮੋਹਾਲੀ, ਖਰੜ ਸਮੇਤ ਕਈ ਹੋਰ ਥਾਵਾਂ 'ਤੇ ਡਾ. ਅੰਬੇਡਕਰ ਜੈਅੰਤੀ ਮਨਾਈ | ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਲੁਧਿਆਣਾ, ਮਦਨ ਮੋਹਨ ਮਿੱਤਲ ਨੇ ਰੋਪੜ, ਮਨੋਰੰਜਨ ਕਾਲਿਆ ਨੇ ਜਲੰਧਰ, ਪ੍ਰੋਫੈਸਰ ਰਾਜਿੰਦਰ ਭੰਡਾਰੀ ਨੇ ਲੁਧਿਆਣਾ, ਅਸ਼ਵਨੀ ਸ਼ਰਮਾ ਨੇ ਪਠਾਨਕੋਟ, ਕਮਲ ਸ਼ਰਮਾ ਨੇ ਫ਼ਿਰੋਜ਼ਪੁਰ 'ਚ ਕਰਵਾਏ ਪ੍ਰੋਗਰਾਮ 'ਚ ਸ਼ਿਰਕਤ ਕੀਤੀ | ਸਾਬਕਾ ਮੰਤਰੀ ਸੁਰਜੀਤ ਜਿਆਣੀ ਫ਼ਾਜ਼ਿਲਕਾ, ਅਨਿਲ ਜੋਸ਼ੀ ਅਤੇ ਡਾ. ਬਲਦੇਵ ਚਾਵਲਾ ਨੇ ਅੰਮਿ੍ਤਸਰ, ਤੀਕਸ਼ਣ ਸੂਦ ਨੇ ਹੁਸ਼ਿਆਰਪੁਰ, ਅਰੁਣੇਸ਼ ਸ਼ਾਕਰ ਨੇ ਮੁਕੇਰੀਆਂ ਅਤੇ ਸਤਪਾਲ ਗੋਸਾਈਾ ਵੀ ਲੁਧਿਆਣਾ 'ਚ ਕਰਵਾਏ ਪ੍ਰੋਗਰਾਮ 'ਚ ਡਾ. ਅੰਬੇਡਕਰ ਬਾਰੇ ਆਪਣੇ ਵਿਚਾਰ ਰੱਖੇ |


ਖ਼ਬਰ ਸ਼ੇਅਰ ਕਰੋ

ਸ਼੍ਰੋਮਣੀ ਕਮੇਟੀ ਚੋਣਾਂ ਵਿਚ ਬਾਦਲ ਵਿਰੋਧੀ ਧਿਰਾਂ ਇੱਕਜੁੱਟ ਹੋਣ-ਬਡਹੇੜੀ

ਚੰਡੀਗੜ੍ਹ, 15 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ ਬਡਹੇੜੀ ਨੇ ਸੰਤ ਸਮਾਜ ਦੇ ਪ੍ਰਮੁੱਖ ਬਾਬਾ ਸਰਬਜੋਤ ਸਿੰਘ ਬੇਦੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਅਗਵਾਈ ਵਾਲੀ 'ਪੰਥਕ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ 'ਨੌਜਵਾਨਾਂ 'ਚ ਸਹਿਣਸ਼ੀਲਤਾ' ਵਿਸ਼ੇ 'ਤੇ ਵਰਕਸ਼ਾਪ

ਚੰਡੀਗੜ੍ਹ, 15 ਅਪ੍ਰੈਲ (ਮਨਜੋਤ ਸਿੰਘ ਜੋਤ)- ਡੀ. ਏ. ਵੀ. ਕਾਲਜ ਸੈਕਟਰ 10 ਵਲੋਂ ਨੌਜਵਾਨਾਂ ਵਿਚ ਸਹਿਣਸ਼ੀਲਤਾ ਤੇ ਸੁਭਾਅ ਵਿਚ ਲਚਕੀਲਾਪਣ ਲਿਆਉਣ ਲਈ ਇਕ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ ਜਿਸ ਦੌਰਾਨ ਲਗਪਗ 80 ਵਿਦਿਆਰਥੀਆਂ ਤੇ ਕਾਲਜ ਅਧਿਆਪਕਾਂ ਨੇ ਭਾਗ ਲਿਆ¢ ਵਰਕਸ਼ਾਪ ...

ਪੂਰੀ ਖ਼ਬਰ »

ਕਾਲਜ ਦੇ ਦਿਨਾਂ ਤੋਂ ਹੀ ਫ਼ਿਲਮੀ ਦੁਨੀਆ 'ਚ ਜਾਣ ਲਈ ਤਿਆਰੀ ਕਰ ਲਈ ਸੀ-ਸਮਾਇਰਾ

ਚੰਡੀਗੜ੍ਹ, 15 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਬਾਲੀਵੁੱਡ ਅਦਾਕਾਰਾ ਸਮਾਇਰਾ ਸੰਧੂ ਨੇ ਚੰਡੀਗੜ੍ਹ ਵਿਖੇ ਇਕ ਨਿੱਜੀ ਦੌਰੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਲਜ ਦੇ ਦਿਨਾਂ ਤੋਂ ਹੀ ਉਨ੍ਹਾਂ ਫ਼ਿਲਮੀ ਦੁਨੀਆ 'ਚ ਜਾਣ ਬਾਰੇ ਤਿਆਰੀ ਕਰ ਲਈ ਸੀ ਅਤੇ ...

ਪੂਰੀ ਖ਼ਬਰ »

ਕਲੱਬ ਦੇ ਬਾਹਰ ਲੜਕੇ ਨਾਲ ਕੁੱਟਮਾਰ

ਚੰਡੀਗੜ੍ਹ, 15 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਲੁਧਿਆਣਾ ਦੇ ਰਹਿਣ ਵਾਲੇ ਲੜਕੇ ਨਾਲ ਸੈਕਟਰ 26 ਦੇ ਇਕ ਕਲੱਬ ਸਾਹਮਣੇ ਸ਼ਨੀਵਾਰ ਰਾਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕਾ ਆਪਣੀ ਇਕ ਦੋਸਤ ਨਾਲ ਸੈਕਟਰ 26 ਦੇ ਕਲੱਬ ਵਿਚ ਪਾਰਟੀ ਲਈ ਆਇਆ ਸੀ ਜਿਸ ਦੇ ਸਿਰ ਤੇ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲੇ ਗਿ੍ਫ਼ਤਾਰ

ਚੰਡੀਗੜ੍ਹ, 15 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਪੁਲਿਸ ਦੀ ਵਿਸ਼ੇਸ਼ ਮੁਹਿੰਮ ਜਾਰੀ ਹੈ ਜਿਸ ਤਹਿਤ 17 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਜਿਨ੍ਹਾਂ ਨੂੰ ਬਾਅਦ 'ਚ ਜਮਾਨਤ 'ਤੇ ਰਿਹਾ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਫਾਰਚੂਨਰ ਨੇ ਮਾਰੀ 3 ਕਾਰਾਂ ਨੂੰ ਟੱਕਰ

ਚੰਡੀਗੜ੍ਹ, 15 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਕਾਲੋਨੀ ਨੰਬਰ ਚਾਰ ਨੇੜੇ ਫਾਰਚੂਨਰ ਕਾਰ ਨੇ ਤਿੰਨ ਕਾਰਾਂ ਨੂੰ ਟੱਕਰ ਮਾਰ ਦਿੱਤੀ | ਇਸ ਦੌਰਾਨ ਮੁਹਾਲੀ ਦੀ ਰਹਿਣ ਵਾਲੀ ਇਕ ਔਰਤ ਵੀ ਜ਼ਖ਼ਮੀ ਹੋ ਗਈ ਜਿਸ ਨੂੰ ਇਲਾਜ ਲਈ ਸੈਕਟਰ 32 ਦੇ ਸਰਕਾਰੀ ਹਸਪਤਾਲ ਦਾਖ਼ਲ ...

ਪੂਰੀ ਖ਼ਬਰ »

ਸਾਬਕਾ ਰਜਿਸਟਰਾਰ ਡਾ: ਢਿੱਲੋਂ ਯੂਨੀਵਰਸਲ ਕਾਲਜ 'ਚ ਕੈਂਪਸ ਡਾਇਰੈਕਟਰ ਨਿਯੁਕਤ

ਲਾਲੜੂ, 15 ਅਪ੍ਰੈਲ (ਰਾਜਬੀਰ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਸਾਬਕਾ ਰਜਿਸਟਰਾਰ ਡਾ: ਸ਼ਰਨਜੀਤ ਸਿੰਘ ਢਿੱਲੋਂ ਨੇ ਯੂਨੀਵਰਸਲ ਕਾਲਜ ਦੇ ਕੈਂਪਸ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਦੇ ਗਰੁੱਪ ਵਿਚ ਸ਼ਾਮਿਲ ਹੋਣ 'ਤੇ ਕਾਲਜ ...

ਪੂਰੀ ਖ਼ਬਰ »

ਪੰਚਾਇਤੀ ਰਾਜ ਦੇ ਪੈਨਸ਼ਨਰਾਂ ਵਲੋਂ ਰੋਸ ਧਰਨਾ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਵਲੋਂ ਪੰਚਾਇਤ ਵਿਭਾਗ ਪੰਜਾਬ ਦੇ ਡਾਇਰੈਕਟਰ ਦੇ ਦਫ਼ਤਰ ਸਾਹਮਣੇ ਯੂਨੀਅਨ ਦੇ ਪ੍ਰਧਾਨ ਨਿਰਮਲ ਸਿੰਘ ਲੋਧੀਮਾਜਰਾ ਦੀ ਅਗਵਾਈ 'ਚ ਧਰਨਾ ਦੇ ਕੇ ਵਿਭਾਗ ਦੀ ਸਬੰਧਿਤ ਅਫਸਰਸ਼ਾਹੀ ਤੇ ...

ਪੂਰੀ ਖ਼ਬਰ »

ਕੌਮੀ ਮਾਸਟਰਜ਼ ਖੇਡਾਂ ਕੁਲਵਿੰਦਰ ਸਿੰਘ ਨੇ ਜਿੱਤਿਆ ਸੋਨੇ ਦਾ ਤਗਮਾ

ਖਰੜ, 15 ਅਪ੍ਰੈਲ (ਮਾਨ)- ਕਰਨਾਟਕ ਦੇ ਬੈਂਗਲੁਰੂ ਸ਼ਹਿਰ ਵਿਚ ਹੋਈ 'ਨੈਸ਼ਨਲ ਮਾਸਟਰਜ਼ ਐਥਲੈਟਿਕ ਚੈਂਪੀਅਨਸ਼ਿਪ-2018' ਵਿਚ ਪਿੰਡ ਬਡਾਲਾ ਦੇ 67 ਸਾਲਾ ਕੁਲਵਿੰਦਰ ਸਿੰਘ ਨੇ ਡਿਸਕਸ ਥ੍ਰੋਅ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗਮਾ ਜਿੱਤ ਕੇ ...

ਪੂਰੀ ਖ਼ਬਰ »

ਬਲੌ ਾਗੀ ਦੇ ਮੁੱਖ ਬਾਜ਼ਾਰ 'ਚ ਗੰਦਗੀ ਦੀ ਭਰਮਾਰ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਬਲੌਾਗੀ ਦੇ ਮੁੱਖ ਬਾਜ਼ਾਰ ਵਾਲੀ ਮੁੱਖ ਸੜਕ ਦੀ ਪਿਛਲੇ ਕਈ ਮਹੀਨਿਆਂ ਤੋਂ ਸਾਫ਼-ਸਫ਼ਾਈ ਨਾ ਹੋਣ ਕਾਰਨ ਹਰ ਪਾਸੇ ਗੰਦਗੀ ਫੈਲੀ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਸੰਮਤੀ ਮੈਂਬਰ ਬਲਜੀਤ ਸਿੰਘ ਤੇ ਸਮਾਜ ...

ਪੂਰੀ ਖ਼ਬਰ »

ਅਧਿਆਪਕਾਵਾਂ ਦੀ ਸਿਖਲਾਈ ਵਰਕਸ਼ਾਪ ਦਾ ਪਹਿਲਾ ਗੇੜ ਸਮਾਪਤ

ਐੱਸ. ਏ. ਐੱਸ. ਨਗਰ 15 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਾ ਰਹੇ ਸਰੀਰਕ ਸਿੱਖਿਆ ਦੇ ਮਹਿਲਾ ਲੈਕਚਰਾਰਾਂ, ਡੀ. ਪੀ. ਈ. ਤੇ ਪੀ. ਟੀ. ਆਈਜ਼ ਦੀ ਸਵੈ-ਸੁਰੱਖਿਆ ਤੇ ਆਤਮ ਵਿਸ਼ਵਾਸ ਦੇ ਗੁਰ ਸਿਖਾਉਂਦੀ ...

ਪੂਰੀ ਖ਼ਬਰ »

ਰੈਜੀਡੈਂਟਸ ਐਸੋਸੀਏਸ਼ਨ ਦਾ ਵਫ਼ਦ ਵਿਧਾਇਕ ਸਿੱਧੂ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸਾਢੇ ਸੱਤ ਮਰਲਾ ਫੇਜ਼ 3 ਬੀ 1 ਦੇ ਇਕ ਵਫ਼ਦ ਨੇ ਪ੍ਰਧਾਨ ਪਰਮਿੰਦਰ ਸਿੰਘ ਦੀ ਅਗਵਾਈ ਵਿਚ ਵਿਧਾਇਕ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ | ਸੰਸਥਾ ਦੇ ਚੇਅਰਮੈਨ ਅਮਿਤ ਮਰਵਾਹਾ ਨੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਵਲੋਂ ਵਿਧਾਇਕ ਸਿੱਧੂ ਨੂੰ ਮੰਗ-ਪੱਤਰ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਦੇ ਵਫਦ ਨੇ ਪ੍ਰਧਾਨ ਨਿਰਮਲ ਸਿੰਘ ਦੀ ਅਗਵਾਈ ਵਿਚ ਵਿਧਾਇਕ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕਰਦਿਆਂ ਮੰਗ-ਪੱਤਰ ਦੇ ਕੇ ਮੰਗ ਕੀਤੀ ਕਿ ਪੰਚਾਇਤ ਸੰਮਤੀ ਤੇ ...

ਪੂਰੀ ਖ਼ਬਰ »

ਯੂਥ ਕਾਂਗਰਸੀਆਂ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਖਿਜ਼ਰਾਬਾਦ, 15 ਅਪ੍ਰੈਲ (ਰੋਹਿਤ ਗੁਪਤਾ)- ਸਥਾਨਕ ਕਸਬੇ ਵਿਖੇ ਰਾਣਾ ਕੁਸ਼ਲਪਾਲ ਪ੍ਰਧਾਨ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਖਰੜ ਦੀ ਅਗਵਾਈ ਹੇਠ ਯੂਥ ਕਾਂਗਰਸੀਆਂ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਐੱਸ. ਸੀ./ਐੱਸ. ਟੀ. ਵਰਗ ਦੇ ਵਿਦਿਆਰਥੀਆਂ ਲਈ ਬਣੀ ਪੋਸਟ ...

ਪੂਰੀ ਖ਼ਬਰ »

ਸਕਿਊਰਿਟੀ ਗਾਰਡਾਂ ਦਾ ਸ਼ੋਸ਼ਣ ਬੰਦ ਕਰਵਾਉਣ ਦੀ ਮੰਗ

ਖਰੜ, 15 ਅਪੈ੍ਰਲ (ਜੰਡਪੁਰੀ)- ਲੋਕ ਜਨ ਸ਼ਕਤੀ ਪਾਰਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਚਲਾਕੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਈ ਸਕਿਊਰਿਟੀ ਠੇਕੇਦਾਰਾਂ ਵਲੋਂ ਸਕਿਊਰਿਟੀ ਗਾਰਡਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ ਜਿਸ ਨੂੰ ਤੁਰੰਤ ਰੋਕਿਆ ਜਾਵੇ | ਉਨ੍ਹਾਂ ...

ਪੂਰੀ ਖ਼ਬਰ »

ਕੈਪਟਨ ਸਿੱਧੂ ਵਲੋਂ ਪਿੰਡ ਸੰਭਾਲਕੀ, ਰਾਏਪੁਰ ਖੁਰਦ ਤੇ ਸੁਖਗੜ੍ਹ ਦਾ ਦੌਰਾ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਤੋਂ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਵਲੋਂ ਪਿੰਡ ਸੰਭਾਲਕੀ, ਰਾਏਪੁਰ ਖੁਰਦ ਅਤੇ ਸੁਖਗੜ੍ਹ ਦਾ ਦੌਰਾ ਕੀਤਾ ਗਿਆ ਤੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ...

ਪੂਰੀ ਖ਼ਬਰ »

ਹੈਾਡਰਸਨ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਖਰੜ, 15 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਹੈਾਡਰਸਨ ਜੁਬਲੀ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਸੱਭਿਆਚਾਰਕ ਗਤੀਵਿਧੀਆਂ ਦੀ ਇੰਚਾਰਜ ਵਨੀਤਾ ਅਗਰਵਾਲ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਗਿੱਧੇ ਤੇ ਭੰਗੜੇ ਸਮੇਤ ...

ਪੂਰੀ ਖ਼ਬਰ »

ਜਗਤਪੁਰਾ ਸਮੇਤ ਕਈ ਪਿੰਡਾਂ ਨੂੰ ਜੋੜਦੀ ਸੰਪਕਰ ਸੜਕ ਦੀ ਹਾਲਤ ਤਰਸਯੋਗ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਇਥੋਂ ਦੇ ਕੌਮਾਂਤਰੀ ਹਵਾਈ ਅੱਡੇ ਦੇ ਨਾਲ ਲਗਦੇ ਪਿੰਡ ਜਗਤਪੁਰਾ ਤੋਂ ਕੰਡਾਲਾ, ਨੰਡਿਆਲੀ, ਸਫੀਪੁਰ, ਧਰਮਗੜ੍ਹ ਸਮੇਤ ਕਈ ਪਿੰਡਾਂ ਨੂੰ ਜਾਂਦੀ ਸੰਪਰਕ ਸੜਕ ਦੀ ਤਰਸਯੋਗ ਹਾਲਤ ਨੂੰ ਸੁਧਾਰਨ ਲਈ ਨਾ ਤਾਂ ਅਕਾਲੀ-ਭਾਜਪਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਖਰੜ ਦੇ ਸਮੇਂ 'ਚ ਤਬਦੀਲੀ

ਖਰੜ, 15 ਅਪੈ੍ਰਲ (ਜੰਡਪੁਰੀ)- ਪੰਜਾਬ ਸਰਕਾਰ ਵਲੋਂ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ 16 ਅਪੈ੍ਰਲ ਨੂੰ ਸਿਵਲ ਹਸਪਤਾਲ ਖਰੜ ਦੇ ਸਮੇਂ 'ਚ ਤਬਦੀਲੀ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਸੁਰਿੰਦਰ ਸਿੰਘ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX