ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਨੇ ਕੇਰਲ ਨੂੰ 5 ਕਰੋੜ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ
. . .  1 day ago
ਸ਼ਿਮਲਾ, 18 ਅਗਸਤ -ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਕੇਰਲ ਨੂੰ 5 ਕਰੋੜ ਰੁਪਏ ਦੇਣ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਕੇਰਲ 'ਚ ...
ਨਾਭਾ ਜੇਲ੍ਹ ਤੋਂ ਪੇਸ਼ੀ ਭੁਗਤਣ ਆਇਆ ਨਾਮੀ ਤਸਕਰ ਸਾਥੀਆਂ ਸਮੇਤ ਫ਼ਰਾਰ
. . .  1 day ago
ਫ਼ਿਰੋਜ਼ਪੁਰ, 18 ਅਗਸਤ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਦੇ ਪ੍ਰਵਾਸੀ ਇਲਾਕੇ ਦੇ ਬਲਾਕ ਘਲਖੁਰਦ ਦੀ ਵੱਡੀ ਨਹਿਰ ਕੋਲ ਪੁਲਿਸ 'ਤੇ ਗੋਲੀ ਬਾਰੀ ਕਰ ਕੇ ਹਵਾਲਾਤੀ ਨੂੰ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਹਰਭਜਨ ਸਿੰਘ ਇਕ ਨਾਮੀ...
ਹੱਜ ਕਰਨ ਸਾਉਦੀ ਅਰਬ ਪਹੁੰਚੇ 1 ਲੱਖ 28 ਹਜ਼ਾਰ ਭਾਰਤੀ ਸ਼ਰਧਾਲੂ
. . .  1 day ago
ਨਵੀਂ ਦਿੱਲੀ, 18 ਅਗਸਤ - ਸਾਲਾਨਾ ਹਜ ਯਾਤਰਾ ਕਰਨ ਦੇ ਲਈ 1 ਲੱਖ 28 ਹਜ਼ਾਰ ਭਾਰਤੀ ਸ਼ਰਧਾਲੂ ਸਾਉਦੀ ਅਰਬ ਪਹੁੰਚੇ। ਸਰਕਾਰ ਨੇ ਇਸ ਸਾਲ ਹੱਜ ਕਮੇਟੀ ਰਾਹੀਂ ਕੁੱਲ 1,28,702 ਭਾਰਤੀ ਸ਼ਰਧਾਲੂਆਂ ਨੂੰ ਯਾਤਰਾ ਕਰਨ ਦੀ ਸਹੂਲਤ ਦਿੱਤੀ ...
ਏਸ਼ੀਅਨ ਖੇਡਾਂ 2018 ਦਾ ਉਦਘਾਟਨ ਸਮਾਰੋਹ : ਨੀਰਜ ਚੋਪੜਾ ਨੇ ਭਾਰਤੀ ਦਲ ਦੀ ਕੀਤੀ ਅਗਵਾਈ
. . .  1 day ago
ਨਵੀਂ ਦਿੱਲੀ, 18 ਅਗਸਤ- ਜਕਾਰਤਾ ਵਿਖੇ ਏਸ਼ੀਅਨ ਖੇਡਾਂ 2018 ਦੇ ਉਦਘਾਟਨ ਸਮਾਰੋਹ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਦੌਰਾਨ ਜੈਵਲਿਨ ਸੁਟਾਵਾਂ ਨੀਰਜ ਚੋਪੜਾ ਭਾਰਤੀ ਦਲ ਦੀ ਅਗਵਾਈ ਕਰ ਰਹੇ ਹਨ...
ਏਸ਼ੀਅਨ ਖੇਡਾਂ 2018 : ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਭਾਰਤੀ ਖਿਡਾਰੀਆਂ ਨੂੰ ਦਿੱਤੀਆਂ ਸ਼ੁੱਭ ਕਾਮਨਾਵਾਂ
. . .  1 day ago
ਨਵੀਂ ਦਿੱਲੀ, 18 ਅਗਸਤ - ਏਸ਼ੀਅਨ ਖੇਡਾਂ 2018 ਇੰਡੋਨੇਸ਼ੀਆ 'ਚ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪ੍ਰਦਾਨ ਮੰਤਰੀ ਨਰਿੰਦਰ ਮੋਦੀ ਨੇ ਟਵਿਟਰ 'ਤੇ ਟਵੀਟ ਕਰਦਿਆਂ ਭਾਰਤੀ ਟੀਮ ਦੇ ਖਿਡਾਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ...
ਚਰਸ ਤਸਕਰ ਨੂੰ ਦਸ ਸਾਲ ਦੀ ਕੈਦ
. . .  1 day ago
ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਚਰਸ ਦੀ ਤਸਕਰੀ ਦੇ ਦੋਸ਼ 'ਚ ਮੁਹੰਮਦ ਅਫ਼ਜ਼ਲ ਵਾਸੀ ਮਲੇਰਕੋਟਲਾ ਨੂੰ ਦੱਸ ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ। ਮਲੇਰਕੋਟਲਾ ਸਿਟੀ-2...
ਸੱਤ ਲੱਖ ਤੋਂ ਵੱਧ ਦੀ ਨਕਦੀ ਅਤੇ ਨਸ਼ੀਲੇ ਪਦਾਰਥਾਂ ਸਮੇਤ ਦੋ ਤਸਕਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 18 ਅਗਸਤ (ਅਮਰਜੀਤ ਸਧਾਣਾ)- ਸੀ. ਆਈ. ਏ. ਸਟਾਫ ਕਪੂਰਥਲਾ ਦੀ ਪੁਲਿਸ ਨੇ 7 ਲੱਖ, 80 ਹਜ਼ਾਰ ਰੁਪਏ ਦੀ ਨਕਦੀ ਸਮੇਤ ਜੰਮੂ-ਕਸ਼ਮੀਰ ਤੋਂ ਆਏ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀ ਪੰਜਾਬ ਦੇ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਭਾਰਤ 82/3
. . .  1 day ago
ਦਾਜ ਦੀ ਮੰਗ ਕਾਰਨ ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਸਮੇਤ ਤਿੰਨ ਨੂੰ ਉਮਰ ਕੈਦ
. . .  1 day ago
ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸ਼ੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਲਹਿਰਾ ਥਾਣਾ ਵਿਖੇ 4 ਜੁਲਾਈ, 2017 ਨੂੰ ਦਰਜ ਦਾਜ ਹੱਤਿਆ ਦੇ ਇੱਕ ਮਾਮਲੇ 'ਚ ਫੈਸਲਾ ਸੁਣਾਉਂਦਿਆਂ ਮ੍ਰਿਤਕਾ ਦੇ ਪਤੀ ਗੁਰਵਿੰਦਰ ਸਿੰਘ, ਸੱਸ ਦਰਸ਼ਨ ਕੌਰ ਅਤੇ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ, ਲੋਕੇਸ਼ ਰਾਹੁਲ 23 ਦੌੜਾਂ ਬਣਾ ਕੇ ਆਊਟ
. . .  1 day ago
ਪੰਜਾਬ ਤੋਂ ਕੇਰਲ ਲਈ ਭੇਜੀ ਗਈ ਰਾਹਤ ਸਮੱਗਰੀ
. . .  1 day ago
ਲੁਧਿਆਣਾ, 18 ਅਗਸਤ- ਹੜ੍ਹ ਕਾਰਨ ਪ੍ਰਭਾਵਿਤ ਹੋਏ ਕੇਰਲ ਲਈ ਲੁਧਿਆਣਾ ਦੇ ਹਲਵਾੜਾ ਹਵਾਈ ਅੱਡੇ ਤੋਂ ਭੋਜਨ ਉਤਪਾਦਾਂ ਦੇ ਇੱਕ ਲੱਖ ਪੈਕੇਟ ਭੇਜੇ ਗਏ ਹਨ। ਇਨ੍ਹਾਂ ਉਤਪਾਦਾਂ 'ਚ ਪਾਣੀ ਦੀਆਂ ਬੋਤਲਾਂ, ਦੁੱਧ, ਬਿਸਕੁਟ ਅਤੇ ਖੰਡ ਸ਼ਾਮਲ ਹੈ। ਦੱਸ ਦਈਏ ਕਿ ਪੰਜਾਬ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ, ਧਵਨ 35 ਦੌੜਾਂ ਬਣਾ ਕੇ ਆਊਟ
. . .  1 day ago
ਜੇਕਰ ਦੋਹਾਂ ਪੰਜਾਬਾਂ ਦੀ ਸਰਹੱਦ ਨੂੰ ਖੋਲ੍ਹ ਦਿੱਤਾ ਜਾਵੇ ਤਾਂ 60 ਸਾਲਾਂ ਦੀ ਤਰੱਕੀ ਕੁਝ ਸਾਲਾਂ 'ਚ ਸੰਭਵ- ਸਿੱਧੂ
. . .  1 day ago
ਇਸਲਾਮਾਬਾਦ, 18 ਅਗਸਤ- ਪਾਕਿਸਤਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਇਰਮਾਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਮਗਰੋਂ ਇਸਲਾਮਾਬਾਦ 'ਚ ਇੱਕ ਪ੍ਰੈੱਸ ਕਾਰਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਕ੍ਰਿਕਟਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਤੋਜ ਸਿੰਘ...
ਜੇਕਰ ਦੋਹਾਂ ਪੰਜਾਬਾਂ ਦੀ ਸਰਹੱਦ ਨੂੰ ਖੋਲ੍ਹ ਦਿੱਤਾ ਜਾਵੇ ਤਾਂ 60 ਸਾਲਾਂ ਦੀ ਤਰੱਕੀ ਕੁਝ ਸਾਲਾਂ 'ਚ ਹੀ ਪੂਰੀ ਹੋ ਜਾਵੇਗੀ-ਸਿੱਧੂ
. . .  1 day ago
ਨਕਲੀ ਦੁੱਧ ਮਾਮਲੇ 'ਚ ਪਟਿਆਲਾ ਪੁਲਿਸ ਵੱਲੋਂ ਵੱਡੇ ਖੁਲਾਸੇ
. . .  1 day ago
ਪਟਿਆਲਾ, 18 ਅਗਸਤ - ਪਟਿਆਲਾ ਪੁਲਿਸ ਵੱਲੋਂ ਦੇਵੀਗੜ੍ਹ ਸਿੰਗਲਾ ਡੇਅਰੀ 'ਤੇ ਛਾਪੇਮਾਰੀ ਕਰਕੇ ਨਕਲੀ ਦੁੱਧ, ਪਨੀਰ ਤੇ ਘਿਉ ਬਰਾਮਦ ਕੀਤਾ ਗਿਆ ਸੀ। ਪੁਲਿਸ ਦੇ 2 ਦਿਨ ਰਿਮਾਂਡ 'ਚ ਕਈ ਵੱਡੇ ਖੁਲਾਸੇ ਹੋਏ ਹਨ, ਜਿਸ ਵਿਚ 15 ਹੋਰ ਦੁਕਾਨਦਾਰਾਂ ਦੇ ਨਾਮ ਸਾਹਮਣੇ ਆਏ...
ਕੌਫੀ ਅਨਨ ਦਾ ਹੋਇਆ ਦਿਹਾਂਤ
. . .  1 day ago
ਹੜ੍ਹ ਪ੍ਰਭਾਵਿਤ ਕੇਰਲ ਲਈ ਬਿਹਾਰ ਅਤੇ ਉੜੀਸਾ ਨੇ ਆਰਥਿਕ ਮਦਦ ਦੇਣ ਦਾ ਕੀਤਾ ਐਲਾਨ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
2 ਕਰੋੜ ਤੋਂ ਵੱਧ ਦੀ ਰਾਸ਼ੀ ਕਿਰਤੀਆਂ ਦੇ ਖਾਤੇ 'ਚ ਪਾਈ- ਬਲਬੀਰ ਸਿੱਧੂ
. . .  1 day ago
ਹੁਣ ਮਾਰੀਸ਼ਸ ਦਾ ਸਭ ਤੋਂ ਵੱਡਾ ਸਾਈਬਰ ਟਾਵਰ ਕਹਾਏਗਾ 'ਅਟਲ ਬਿਹਾਰੀ ਵਾਜਪਾਈ ਟਾਵਰ'
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕੁਰਸੀ ਤੇ ਸਿਆਸੀ ਜ਼ੁਮਲੇ

ਡੇਢ ਦਹਾਕੇ ਬਾਅਦ ਵੀ ਟੈਕਸੀ ਸਟੈਂਡ ਈ-ਟੈਂਡਰ ਪ੍ਰਕਿਰਿਆ ਸਿਆਸੀ ਦਖ਼ਲ 'ਤੇ ਰੁਕਣ ਦੇ ਸੰਕੇਤ

ਚੰਡੀਗੜ੍ਹ, 15 ਅਪੈ੍ਰਲ (ਆਰ. ਐਸ. ਲਿਬਰੇਟ)- ਨਗਰ ਨਿਗਮ ਚੰਡੀਗੜ੍ਹ ਵਲੋਂ ਪਛਾਣ ਕੀਤੇ ਸਮੁੱਚੇ ਟੈਕਸੀ ਸਟੈਂਡਾਂ ਦੇ ਮਾਲਕਾਂ ਨੂੰ 31 ਮਾਰਚ 2018 ਤੱਕ ਦਿੱਤੀਆਂ ਥਾਵਾਂ ਖ਼ਾਲੀ ਕਰਨ ਲਈ ਨੋਟਿਸ ਜਾਰੀ ਕੀਤੇ ਗਏ ਹਨ | ਡੇਢ ਦਹਾਕੇ ਬਾਅਦ ਵੀ ਈ-ਟੈਂਡਰ ਨੀਤੀ ਅਧੀਨ ਨਿਗਮ ਨਿਗਮ ...

ਪੂਰੀ ਖ਼ਬਰ »

ਭਾਜਪਾ ਪਾਰਕਿੰਗ ਦਰਾਂ ਘਟਾਵੇ ਜਾਂ ਕੰਪਨੀ ਦਾ ਠੇਕਾ ਰੱਦ ਕਰੇ-ਕਾਂਗਰਸ

ਚੰਡੀਗੜ੍ਹ, 15 ਅਪੈ੍ਰਲ (ਆਰ. ਐਸ. ਲਿਬਰੇਟ)- ਭਾਜਪਾ ਵਾਹਨ ਪਾਰਕਿੰਗ ਦਰਾਂ ਘਟਾਵੇ ਜਾਂ ਕੰਪਨੀ ਦਾ ਠੇਕਾ ਰੱਦ ਕਰੇ | ਪੱਤਰਕਾਰ ਮਿਲਣੀ ਦੌਰਾਨ ਕਾਂਗਰਸ ਇਕਾਈ ਚੰਡੀਗੜ੍ਹ ਨੇ ਇਹ ਮੰਗ ਭਲਕੇ ਸਦਨ ਦੀ ਮਹੀਨਾਵਾਰ ਹੋਣ ਵਾਲੀ ਬੈਠਕ ਨੂੰ ਦੇਖਦਿਆਂ ਕੀਤੀ | ਸਾਬਕਾ ਕੇਂਦਰੀ ...

ਪੂਰੀ ਖ਼ਬਰ »

ਕਿੰਗਜ਼ ਇਲੈਵਨ ਪੰਜਾਬ ਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਖੇਡੇ ਗਏ ਮੈਚ ਦੌਰਾਨ ਦਰਸ਼ਕਾਂ ਦਾ ਆਇਆ ਹੜ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਪੀ. ਸੀ. ਏ. ਸਟੇਡੀਅਮ ਮੁਹਾਲੀ ਵਿਖੇ ਆਈ. ਪੀ. ਐੱਲ-ਸੀਜ਼ਨ-11 ਦੇ ਕਿੰਗਜ਼ ਇਲੈਵਨ ਪੰਜਾਬ ਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਖੇਡੇ ਗਏ ਮੈਚ ਦੌਰਾਨ ਕ੍ਰਿਕਟ ਪ੍ਰੇਮੀਆਂ ਦਾ ਉਤਸ਼ਾਹ ਦੇਖਣ ਲਾਇਕ ਸੀ | ਸਾਰਾ ...

ਪੂਰੀ ਖ਼ਬਰ »

ਜਬਰ-ਜੁਲਮ ਦਾ ਸ਼ਿਕਾਰ ਹੋਈਆਂ ਬੱਚੀਆਂ ਤੇ ਔਰਤਾਂ ਨੂੰ ਇਨਸਾਫ਼ ਦਿਵਾਉਣ ਲਈ ਕੈਂਡਲ ਮਾਰਚ

ਜ਼ੀਰਕਪੁਰ, 15 ਅਪ੍ਰੈਲ (ਅਵਤਾਰ ਸਿੰਘ)- ਸ੍ਰੀ ਹਿੰਦੂ ਤਖ਼ਤ ਅਤੇ ਉੱਤਰਾਖੰਡ ਪਰਵਤੀਆ ਸਭਾ ਵਲੋਂ ਦੇਰ ਸ਼ਾਮ ਜਬਰ-ਜੁਲਮ ਦਾ ਸ਼ਿਕਾਰ ਹੋਈਆਂ ਬੱਚੀਆਂ ਤੇ ਔਰਤਾਂ ਨੂੰ ਇਨਸਾਫ਼ ਦਿਵਾਉਣ ਦੇ ਮਕਸਦ ਨਾਲ ਕੈਂਡਲ ਮਾਰਚ ਕੱਢਿਆ ਗਿਆ | ਇਹ ਕੈਂਡਲ ਮਾਰਚ ਪਾਰਵਤੀ ਇਨਕਲੇਵ ...

ਪੂਰੀ ਖ਼ਬਰ »

ਸਿੱਖੀ ਮਿਸ਼ਨ ਵਲੋਂ ਗੁਰਬਾਣੀ ਪ੍ਰੀਖਿਆ ਤੇ ਦਸਤਾਰ ਮੁਕਾਬਲੇ

ਮੁੱਲਾਂਪੁਰ ਗਰੀਬਦਾਸ, 15 ਅਪ੍ਰੈਲ (ਦਿਲਬਰ ਸਿੰਘ ਖੈਰਪੁਰ)- ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਵਿਖੇ ਨਿਊ ਚੰਡੀਗੜ੍ਹ ਸਿੱਖੀ ਮਿਸ਼ਨ ਵਲੋਂ ਵਿਸਾਖੀ ਨੂੰ ਸਮਰਪਿਤ ਗੁਰਬਾਣੀ ਤੇ ਦਸਤਾਰ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਇਲਾਕੇ ਦੇ ਵੱਡੀ ਗਿਣਤੀ ਬੱਚਿਆਂ ਤੇ ...

ਪੂਰੀ ਖ਼ਬਰ »

ਪੀ.ਜੀ.ਆਈ. ਦੀ ਐਮਰਜੈਂਸੀ ਵਿਚ ਆਪ੍ਰੇਸ਼ਨ ਮੁੜ ਸ਼ੁਰੂ

ਚੰਡੀਗੜ੍ਹ, 15 ਅਪ੍ਰੈਲ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਦੇ ਐਮਰਜੈਂਸੀ ਵਾਰਡ ਵਿਚ ਬੀਤੇ ਬੁੱਧਵਾਰ ਦੀ ਰਾਤ ਨੂੰ ਅੱਗ ਲੱਗਣ ਕਾਰਨ ਨੁਕਸਾਨੇ 7 ਅਪ੍ਰੇਸ਼ਨ ਥੀਏਟਰਾਂ ਵਿਚੋਂ 5 ਦੀ ਮੁਰੰਮਤ ਤੋਂ ਬਾਅਦ ਅਪ੍ਰੇਸ਼ਨ ਮੁੜ ਸ਼ੁਰੂ ਕਰ ਦਿੱਤੇ ਗਏ | ਇਨ੍ਹਾਂ ਅਪ੍ਰੇਸ਼ਨ ...

ਪੂਰੀ ਖ਼ਬਰ »

ਕੈਂਪਸ 'ਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ

ਚੰਡੀਗੜ੍ਹ, 15 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਹਿਮਾਚਲ ਪ੍ਰਦੇਸ਼ ਸਟੂਡੈਂਟ ਯੂਨੀਅਨ (ਹਿਮਸੂ) ਵਲੋਂ ਕੈਂਪਸ ਵਿਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ ਜਿਸ ਤਹਿਤ ਸੈਕਟਰ-25 ਸਾਊਥ ਕੈਂਪਸ ਵਿਚ 70 ਦੇ ਕਰੀਬ ਬੂਟੇ ਲਗਾਏ ਗਏ | ...

ਪੂਰੀ ਖ਼ਬਰ »

ਲਾਇਨਜ਼ ਕਲੱਬ ਖਰੜ ਸਿਟੀ ਨੂੰ ਸਮਾਜ ਸੇਵੀ ਕੰਮਾਂ ਲਈ ਮਿਲੇ 11 ਐਵਾਰਡ

ਚੰਡੀਗੜ੍ਹ, 15 ਅਪ੍ਰੈਲ (ਅਜੀਤ ਬਿਊਰੋ)- ਲਾਇਨਜ਼ ਕਲੱਬ ਇੰਟਰਨੈਸ਼ਨਲ ਡਿਸਟਿ੍ਕਟ 321-ਐਫ ਦੇ ਰਿਜ਼ਨ-1 ਅਤੇ ਰਿਜ਼ਨ-2 ਦੀ ਹੋਈ 'ਸਦਭਾਵਨਾ-2018' ਦੇ ਬੈਨਰ ਲਾਇਨਜ਼ ਭਵਨ ਸੈਕਟਰ-18 ਚੰਡੀਗੜ੍ਹ ਵਿਖੇ ਹੋਏ ਰੀਜ਼ਨ ਕਾਨਫ਼ਰੰਸ ਵਿਚ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਮਾਜ ਸੇਵੀ ਅਤੇ ...

ਪੂਰੀ ਖ਼ਬਰ »

ਪੰਜਾਬ ਭਾਜਪਾ ਨੇ ਸੂਬੇ 'ਚ 114 ਥਾਵਾਂ 'ਤੇ ਮਨਾਈ ਡਾ: ਅੰਬੇਡਕਰ ਜੈਅੰਤੀ

ਚੰਡੀਗੜ੍ਹ, 15 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਸੰਵਿਧਾਨ ਦੇ ਰਚੇਤਾ ਡਾ: ਭੀਮ ਰਾਵ ਅੰਬੇਡਕਰ ਦੇ ਵਿਚਾਰ ਤੇ ਸੰਘਰਸ਼ ਭਰੇ ਜੀਵਨ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਭਾਜਪਾ ਵਲੋਂ ਸੂਬੇ 'ਚ 114 ਥਾਵਾਂ 'ਤੇ ਡਾ: ਅੰਬੇਡਕਰ ਜੈਅੰਤੀ ਮਨਾਈ ਗਈ | ਪੰਜਾਬ ਭਾਜਪਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਚੋਣਾਂ ਵਿਚ ਬਾਦਲ ਵਿਰੋਧੀ ਧਿਰਾਂ ਇੱਕਜੁੱਟ ਹੋਣ-ਬਡਹੇੜੀ

ਚੰਡੀਗੜ੍ਹ, 15 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ ਬਡਹੇੜੀ ਨੇ ਸੰਤ ਸਮਾਜ ਦੇ ਪ੍ਰਮੁੱਖ ਬਾਬਾ ਸਰਬਜੋਤ ਸਿੰਘ ਬੇਦੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਅਗਵਾਈ ਵਾਲੀ 'ਪੰਥਕ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ 'ਨੌਜਵਾਨਾਂ 'ਚ ਸਹਿਣਸ਼ੀਲਤਾ' ਵਿਸ਼ੇ 'ਤੇ ਵਰਕਸ਼ਾਪ

ਚੰਡੀਗੜ੍ਹ, 15 ਅਪ੍ਰੈਲ (ਮਨਜੋਤ ਸਿੰਘ ਜੋਤ)- ਡੀ. ਏ. ਵੀ. ਕਾਲਜ ਸੈਕਟਰ 10 ਵਲੋਂ ਨੌਜਵਾਨਾਂ ਵਿਚ ਸਹਿਣਸ਼ੀਲਤਾ ਤੇ ਸੁਭਾਅ ਵਿਚ ਲਚਕੀਲਾਪਣ ਲਿਆਉਣ ਲਈ ਇਕ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ ਜਿਸ ਦੌਰਾਨ ਲਗਪਗ 80 ਵਿਦਿਆਰਥੀਆਂ ਤੇ ਕਾਲਜ ਅਧਿਆਪਕਾਂ ਨੇ ਭਾਗ ਲਿਆ¢ ਵਰਕਸ਼ਾਪ ...

ਪੂਰੀ ਖ਼ਬਰ »

ਕਾਲਜ ਦੇ ਦਿਨਾਂ ਤੋਂ ਹੀ ਫ਼ਿਲਮੀ ਦੁਨੀਆ 'ਚ ਜਾਣ ਲਈ ਤਿਆਰੀ ਕਰ ਲਈ ਸੀ-ਸਮਾਇਰਾ

ਚੰਡੀਗੜ੍ਹ, 15 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਬਾਲੀਵੁੱਡ ਅਦਾਕਾਰਾ ਸਮਾਇਰਾ ਸੰਧੂ ਨੇ ਚੰਡੀਗੜ੍ਹ ਵਿਖੇ ਇਕ ਨਿੱਜੀ ਦੌਰੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਲਜ ਦੇ ਦਿਨਾਂ ਤੋਂ ਹੀ ਉਨ੍ਹਾਂ ਫ਼ਿਲਮੀ ਦੁਨੀਆ 'ਚ ਜਾਣ ਬਾਰੇ ਤਿਆਰੀ ਕਰ ਲਈ ਸੀ ਅਤੇ ...

ਪੂਰੀ ਖ਼ਬਰ »

ਕਲੱਬ ਦੇ ਬਾਹਰ ਲੜਕੇ ਨਾਲ ਕੁੱਟਮਾਰ

ਚੰਡੀਗੜ੍ਹ, 15 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਲੁਧਿਆਣਾ ਦੇ ਰਹਿਣ ਵਾਲੇ ਲੜਕੇ ਨਾਲ ਸੈਕਟਰ 26 ਦੇ ਇਕ ਕਲੱਬ ਸਾਹਮਣੇ ਸ਼ਨੀਵਾਰ ਰਾਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕਾ ਆਪਣੀ ਇਕ ਦੋਸਤ ਨਾਲ ਸੈਕਟਰ 26 ਦੇ ਕਲੱਬ ਵਿਚ ਪਾਰਟੀ ਲਈ ਆਇਆ ਸੀ ਜਿਸ ਦੇ ਸਿਰ ਤੇ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲੇ ਗਿ੍ਫ਼ਤਾਰ

ਚੰਡੀਗੜ੍ਹ, 15 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਪੁਲਿਸ ਦੀ ਵਿਸ਼ੇਸ਼ ਮੁਹਿੰਮ ਜਾਰੀ ਹੈ ਜਿਸ ਤਹਿਤ 17 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਜਿਨ੍ਹਾਂ ਨੂੰ ਬਾਅਦ 'ਚ ਜਮਾਨਤ 'ਤੇ ਰਿਹਾ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਫਾਰਚੂਨਰ ਨੇ ਮਾਰੀ 3 ਕਾਰਾਂ ਨੂੰ ਟੱਕਰ

ਚੰਡੀਗੜ੍ਹ, 15 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਕਾਲੋਨੀ ਨੰਬਰ ਚਾਰ ਨੇੜੇ ਫਾਰਚੂਨਰ ਕਾਰ ਨੇ ਤਿੰਨ ਕਾਰਾਂ ਨੂੰ ਟੱਕਰ ਮਾਰ ਦਿੱਤੀ | ਇਸ ਦੌਰਾਨ ਮੁਹਾਲੀ ਦੀ ਰਹਿਣ ਵਾਲੀ ਇਕ ਔਰਤ ਵੀ ਜ਼ਖ਼ਮੀ ਹੋ ਗਈ ਜਿਸ ਨੂੰ ਇਲਾਜ ਲਈ ਸੈਕਟਰ 32 ਦੇ ਸਰਕਾਰੀ ਹਸਪਤਾਲ ਦਾਖ਼ਲ ...

ਪੂਰੀ ਖ਼ਬਰ »

ਸਾਬਕਾ ਰਜਿਸਟਰਾਰ ਡਾ: ਢਿੱਲੋਂ ਯੂਨੀਵਰਸਲ ਕਾਲਜ 'ਚ ਕੈਂਪਸ ਡਾਇਰੈਕਟਰ ਨਿਯੁਕਤ

ਲਾਲੜੂ, 15 ਅਪ੍ਰੈਲ (ਰਾਜਬੀਰ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਸਾਬਕਾ ਰਜਿਸਟਰਾਰ ਡਾ: ਸ਼ਰਨਜੀਤ ਸਿੰਘ ਢਿੱਲੋਂ ਨੇ ਯੂਨੀਵਰਸਲ ਕਾਲਜ ਦੇ ਕੈਂਪਸ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਦੇ ਗਰੁੱਪ ਵਿਚ ਸ਼ਾਮਿਲ ਹੋਣ 'ਤੇ ਕਾਲਜ ...

ਪੂਰੀ ਖ਼ਬਰ »

ਪੰਚਾਇਤੀ ਰਾਜ ਦੇ ਪੈਨਸ਼ਨਰਾਂ ਵਲੋਂ ਰੋਸ ਧਰਨਾ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਵਲੋਂ ਪੰਚਾਇਤ ਵਿਭਾਗ ਪੰਜਾਬ ਦੇ ਡਾਇਰੈਕਟਰ ਦੇ ਦਫ਼ਤਰ ਸਾਹਮਣੇ ਯੂਨੀਅਨ ਦੇ ਪ੍ਰਧਾਨ ਨਿਰਮਲ ਸਿੰਘ ਲੋਧੀਮਾਜਰਾ ਦੀ ਅਗਵਾਈ 'ਚ ਧਰਨਾ ਦੇ ਕੇ ਵਿਭਾਗ ਦੀ ਸਬੰਧਿਤ ਅਫਸਰਸ਼ਾਹੀ ਤੇ ...

ਪੂਰੀ ਖ਼ਬਰ »

ਕੌਮੀ ਮਾਸਟਰਜ਼ ਖੇਡਾਂ ਕੁਲਵਿੰਦਰ ਸਿੰਘ ਨੇ ਜਿੱਤਿਆ ਸੋਨੇ ਦਾ ਤਗਮਾ

ਖਰੜ, 15 ਅਪ੍ਰੈਲ (ਮਾਨ)- ਕਰਨਾਟਕ ਦੇ ਬੈਂਗਲੁਰੂ ਸ਼ਹਿਰ ਵਿਚ ਹੋਈ 'ਨੈਸ਼ਨਲ ਮਾਸਟਰਜ਼ ਐਥਲੈਟਿਕ ਚੈਂਪੀਅਨਸ਼ਿਪ-2018' ਵਿਚ ਪਿੰਡ ਬਡਾਲਾ ਦੇ 67 ਸਾਲਾ ਕੁਲਵਿੰਦਰ ਸਿੰਘ ਨੇ ਡਿਸਕਸ ਥ੍ਰੋਅ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗਮਾ ਜਿੱਤ ਕੇ ...

ਪੂਰੀ ਖ਼ਬਰ »

ਬਲੌ ਾਗੀ ਦੇ ਮੁੱਖ ਬਾਜ਼ਾਰ 'ਚ ਗੰਦਗੀ ਦੀ ਭਰਮਾਰ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਬਲੌਾਗੀ ਦੇ ਮੁੱਖ ਬਾਜ਼ਾਰ ਵਾਲੀ ਮੁੱਖ ਸੜਕ ਦੀ ਪਿਛਲੇ ਕਈ ਮਹੀਨਿਆਂ ਤੋਂ ਸਾਫ਼-ਸਫ਼ਾਈ ਨਾ ਹੋਣ ਕਾਰਨ ਹਰ ਪਾਸੇ ਗੰਦਗੀ ਫੈਲੀ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਸੰਮਤੀ ਮੈਂਬਰ ਬਲਜੀਤ ਸਿੰਘ ਤੇ ਸਮਾਜ ...

ਪੂਰੀ ਖ਼ਬਰ »

ਅਧਿਆਪਕਾਵਾਂ ਦੀ ਸਿਖਲਾਈ ਵਰਕਸ਼ਾਪ ਦਾ ਪਹਿਲਾ ਗੇੜ ਸਮਾਪਤ

ਐੱਸ. ਏ. ਐੱਸ. ਨਗਰ 15 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਾ ਰਹੇ ਸਰੀਰਕ ਸਿੱਖਿਆ ਦੇ ਮਹਿਲਾ ਲੈਕਚਰਾਰਾਂ, ਡੀ. ਪੀ. ਈ. ਤੇ ਪੀ. ਟੀ. ਆਈਜ਼ ਦੀ ਸਵੈ-ਸੁਰੱਖਿਆ ਤੇ ਆਤਮ ਵਿਸ਼ਵਾਸ ਦੇ ਗੁਰ ਸਿਖਾਉਂਦੀ ...

ਪੂਰੀ ਖ਼ਬਰ »

ਰੈਜੀਡੈਂਟਸ ਐਸੋਸੀਏਸ਼ਨ ਦਾ ਵਫ਼ਦ ਵਿਧਾਇਕ ਸਿੱਧੂ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸਾਢੇ ਸੱਤ ਮਰਲਾ ਫੇਜ਼ 3 ਬੀ 1 ਦੇ ਇਕ ਵਫ਼ਦ ਨੇ ਪ੍ਰਧਾਨ ਪਰਮਿੰਦਰ ਸਿੰਘ ਦੀ ਅਗਵਾਈ ਵਿਚ ਵਿਧਾਇਕ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ | ਸੰਸਥਾ ਦੇ ਚੇਅਰਮੈਨ ਅਮਿਤ ਮਰਵਾਹਾ ਨੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਵਲੋਂ ਵਿਧਾਇਕ ਸਿੱਧੂ ਨੂੰ ਮੰਗ-ਪੱਤਰ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਦੇ ਵਫਦ ਨੇ ਪ੍ਰਧਾਨ ਨਿਰਮਲ ਸਿੰਘ ਦੀ ਅਗਵਾਈ ਵਿਚ ਵਿਧਾਇਕ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕਰਦਿਆਂ ਮੰਗ-ਪੱਤਰ ਦੇ ਕੇ ਮੰਗ ਕੀਤੀ ਕਿ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਦੀਆਂ ਤਨਖਾਹਾਂ ਖ਼ਜ਼ਾਨਾ ਦਫਤਰਾਂ ਰਾਹੀਂ ਜਾਰੀ ਕਰਨ, ਤਨਖਾਹਾਂ ਦੇ ਬਕਾਏ ਤੁਰੰਤ ਦੇਣ, ਸੀ. ਪੀ. ਐਫ. ਤੁਰੰਤ ਖਾਤਿਆਂ ਵਿਚ ਜਮ੍ਹਾਂ ਕੀਤਾ ਜਾਵੇ, ਹਰ ਮਹੀਨੇ ਤਨਖਾਹ ਪਹਿਲੀ ਤਰੀਕ ਨੂੰ ਦੇਣ, ਸਾਲ 2004 ਤੋਂ 2012 ਦੌਰਾਨ ਭਰਤੀ ਹੋਏ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਲਈ ਪੈਨਸ਼ਨ ਸਕੀਮ ਲਾਗੂ ਕਰਨ, ਮੁੱਖ ਦਫ਼ਤਰ ਵਲੋਂ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੀ ਪਿਛਲੇ 5 ਸਾਲਾਂ ਦੀ ਆਮਦਨ ਅਤੇ ਖਰਚ ਸਬੰਧੀ ਭੇਜੇ ਗਏ ਪ੍ਰੋਫਾਰਮੇ ਬੀ. ਡੀ. ਪੀ. ਓ. ਤੋਂ ਮੁਕੰਮਲ ਕਰਵਾ ਕੇ ਮੁੱਖ ਦਫਤਰ ਨੂੰ ਭਿਜਵਾਏ ਜਾਣ ਅਤੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਦੀਆਂ ਤਨਖਾਹਾਂ ਅਤੇ ਸੀ. ਪੀ. ਐਫ. ਦੇ ਪੈਸੇ ਦੀ ਦੁਰਵਰਤੋਂ ਅਤੇ ਗਬਨ ਸਬੰਧੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ | ਇਸ ਮੌਕੇ ਯੂਨੀਅਨ ਆਗੂ ਸਿਕੰਦਰ ਸਿੰਘ, ਗੁਰਮੀਤ ਸਿੰਘ ਆਦਿ ਮੌਜੂਦ ਸਨ |
ਸੰਤ ਢੱਡਰੀਆਂ ਵਾਲਿਆਂ ਦੇ ਦੀਵਾਨ 26 ਤੋਂ
ਕੁਰਾਲੀ, 15 ਅਪ੍ਰੈਲ (ਹਰਪ੍ਰੀਤ ਸਿੰਘ)- ਸਥਾਨਕ ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਦੀ ਇਕ ਜ਼ਰੂਰੀ ਮੀਟਿੰਗ ਸ਼ਹਿਰ ਦੇ ਮੋਰਿੰਡਾ ਮਾਰਗ 'ਤੇ ਸਥਿਤ ਗੁਰਦੁਆਰਾ ਸ੍ਰੀ ਹਰਗੋਬਿੰਦਗੜ੍ਹ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ 26 ਮਈ ਤੋਂ ਲੈ ਕੇ 28 ਮਈ ਤੱਕ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਸਥਾਨਕ ਸ਼ਹਿਰ ਵਿਖੇ ਤਿੰਨ ਰੋਜ਼ਾ ਦੀਵਾਨ ਸਜਾਉਣ ਸਬੰਧੀ ਫ਼ੈਸਲਾ ਲਿਆ ਗਿਆ | ਇਸੇ ਦੌਰਾਨ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਤਿੰਨ ਦਿਨਾਂ ਧਾਰਮਿਕ ਸਮਾਗਮ ਦੌਰਾਨ ਅੰਮਿ੍ਤ ਸੰਚਾਰ ਵੀ ਕਰਵਾਇਆ ਜਾਵੇਗਾ | ਇਸ ਮੌਕੇ ਮੇਜਰ ਸਿੰਘ, ਸੁਖਵੰਤ ਸਿੰਘ, ਰਣਬੀਰ ਸਿੰਘ, ਰਾਜਿੰਦਰ ਸਿੰਘ, ਤੇਜਿੰਦਰ ਸਿੰਘ, ਨਾਇਬ ਸਿੰਘ, ਬਲਵਿੰਦਰ ਸਿੰਘ ਅਤੇ ਤਰਲੋਚਨ ਸਿੰਘ ਆਦਿ ਦਲ ਦੇ ਆਗੂ ਅਤੇ ਮੈਂਬਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਯੂਥ ਕਾਂਗਰਸੀਆਂ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਖਿਜ਼ਰਾਬਾਦ, 15 ਅਪ੍ਰੈਲ (ਰੋਹਿਤ ਗੁਪਤਾ)- ਸਥਾਨਕ ਕਸਬੇ ਵਿਖੇ ਰਾਣਾ ਕੁਸ਼ਲਪਾਲ ਪ੍ਰਧਾਨ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਖਰੜ ਦੀ ਅਗਵਾਈ ਹੇਠ ਯੂਥ ਕਾਂਗਰਸੀਆਂ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਐੱਸ. ਸੀ./ਐੱਸ. ਟੀ. ਵਰਗ ਦੇ ਵਿਦਿਆਰਥੀਆਂ ਲਈ ਬਣੀ ਪੋਸਟ ...

ਪੂਰੀ ਖ਼ਬਰ »

ਸਕਿਊਰਿਟੀ ਗਾਰਡਾਂ ਦਾ ਸ਼ੋਸ਼ਣ ਬੰਦ ਕਰਵਾਉਣ ਦੀ ਮੰਗ

ਖਰੜ, 15 ਅਪੈ੍ਰਲ (ਜੰਡਪੁਰੀ)- ਲੋਕ ਜਨ ਸ਼ਕਤੀ ਪਾਰਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਚਲਾਕੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਈ ਸਕਿਊਰਿਟੀ ਠੇਕੇਦਾਰਾਂ ਵਲੋਂ ਸਕਿਊਰਿਟੀ ਗਾਰਡਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ ਜਿਸ ਨੂੰ ਤੁਰੰਤ ਰੋਕਿਆ ਜਾਵੇ | ਉਨ੍ਹਾਂ ...

ਪੂਰੀ ਖ਼ਬਰ »

ਕੈਪਟਨ ਸਿੱਧੂ ਵਲੋਂ ਪਿੰਡ ਸੰਭਾਲਕੀ, ਰਾਏਪੁਰ ਖੁਰਦ ਤੇ ਸੁਖਗੜ੍ਹ ਦਾ ਦੌਰਾ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਤੋਂ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਵਲੋਂ ਪਿੰਡ ਸੰਭਾਲਕੀ, ਰਾਏਪੁਰ ਖੁਰਦ ਅਤੇ ਸੁਖਗੜ੍ਹ ਦਾ ਦੌਰਾ ਕੀਤਾ ਗਿਆ ਤੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ...

ਪੂਰੀ ਖ਼ਬਰ »

ਹੈਾਡਰਸਨ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਖਰੜ, 15 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਹੈਾਡਰਸਨ ਜੁਬਲੀ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਸੱਭਿਆਚਾਰਕ ਗਤੀਵਿਧੀਆਂ ਦੀ ਇੰਚਾਰਜ ਵਨੀਤਾ ਅਗਰਵਾਲ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਗਿੱਧੇ ਤੇ ਭੰਗੜੇ ਸਮੇਤ ...

ਪੂਰੀ ਖ਼ਬਰ »

ਜਗਤਪੁਰਾ ਸਮੇਤ ਕਈ ਪਿੰਡਾਂ ਨੂੰ ਜੋੜਦੀ ਸੰਪਕਰ ਸੜਕ ਦੀ ਹਾਲਤ ਤਰਸਯੋਗ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਇਥੋਂ ਦੇ ਕੌਮਾਂਤਰੀ ਹਵਾਈ ਅੱਡੇ ਦੇ ਨਾਲ ਲਗਦੇ ਪਿੰਡ ਜਗਤਪੁਰਾ ਤੋਂ ਕੰਡਾਲਾ, ਨੰਡਿਆਲੀ, ਸਫੀਪੁਰ, ਧਰਮਗੜ੍ਹ ਸਮੇਤ ਕਈ ਪਿੰਡਾਂ ਨੂੰ ਜਾਂਦੀ ਸੰਪਰਕ ਸੜਕ ਦੀ ਤਰਸਯੋਗ ਹਾਲਤ ਨੂੰ ਸੁਧਾਰਨ ਲਈ ਨਾ ਤਾਂ ਅਕਾਲੀ-ਭਾਜਪਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਖਰੜ ਦੇ ਸਮੇਂ 'ਚ ਤਬਦੀਲੀ

ਖਰੜ, 15 ਅਪੈ੍ਰਲ (ਜੰਡਪੁਰੀ)- ਪੰਜਾਬ ਸਰਕਾਰ ਵਲੋਂ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ 16 ਅਪੈ੍ਰਲ ਨੂੰ ਸਿਵਲ ਹਸਪਤਾਲ ਖਰੜ ਦੇ ਸਮੇਂ 'ਚ ਤਬਦੀਲੀ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਸੁਰਿੰਦਰ ਸਿੰਘ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX