ਤਾਜਾ ਖ਼ਬਰਾਂ


ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  10 minutes ago
ਵਾਸ਼ਿੰਗਟਨ, 27 ਜੂਨ - ਜਾਪਾਨ ਦੇ ਓਸਾਕਾ 'ਚ ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੀ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਵਪਾਰ ਕਰ ਨੂੰ ਲੈ ਕੇ ਭਾਰਤ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਅਮਰੀਕੀ...
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  20 minutes ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  32 minutes ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  39 minutes ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  about 1 hour ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 1 hour ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 1 hour ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 2 hours ago
ਮਾਨਚੈਸਟਰ, 27 ਜੂਨ - ਅੱਜ ਆਈ.ਸੀ.ਸੀ. ਵਿਸ਼ਵ ਕੱਪ 2019 'ਚ ਭਾਰਤ ਤੇ ਵੈਸਟ ਇੰਡੀਜ਼ ਦਰਮਿਆਨ ਮਾਨਚੈਸਟਰ ਵਿਚ ਮੈਚ ਖੇਡਿਆ ਜਾਵੇਗਾ। ਵੈਸਟ ਇੰਡੀਜ਼ ਦੀ ਟੀਮ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਚੁੱਕੀ ਹੈ। ਉੱਥੇ ਹੀ, ਭਾਰਤ ਇਸ ਮੈਚ ਨੂੰ ਜਿੱਤ ਕੇ ਸੈਮੀਫਾਈਨਲ...
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਓਸਾਕਾ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜ ਗਏ ਹਨ। ਓਸਾਕਾ 'ਚ ਜਾਪਾਨ 'ਚ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ...
ਅੱਜ ਦਾ ਵਿਚਾਰ
. . .  about 2 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550

ਪਟਿਆਲਾ

ਹਜ਼ਾਰਾਂ ਅਧਿਆਪਕਾਂ ਵਲੋਂ ਸੂਬਾਈ 'ਹੱਲਾ ਬੋਲ' ਵਿਸ਼ਾਲ ਰੈਲੀ

ਪਟਿਆਲਾ, 15 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਮੁੱਖ ਮੰਤਰੀ ਦੇ ਸ਼ਹਿਰ 'ਚ ਹਜ਼ਾਰਾਂ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸੂਬੇ ਪੱਧਰ 'ਤੇ ਇਕੱਠੇ ਹੋ ਕੇ ਵਿਸ਼ਾਲ ਰੈਲੀ ਕਰਕੇ ਸਰਕਾਰ ਨੂੰ ਚੁਨੌਤੀ ਦਿੱਤੀ ਗਈ | ਵਿਸ਼ਾਲ ਇਕੱਠ ਦੇ ਮਾਹੌਲ ਨੂੰ ਭਖਦਿਆਂ ...

ਪੂਰੀ ਖ਼ਬਰ »

ਪਟਿਆਲਾ ਰੋਡ 'ਤੇ ਤਿੰਨ ਵਾਹਨਾਂ ਦੀ ਟੱਕਰ ਵਿਚ 4 ਜ਼ਖ਼ਮੀ

ਰਾਜਪੁਰਾ, 15 ਅਪ੍ਰੈਲ (ਜੀ.ਪੀ. ਸਿੰਘ, ਰਣਜੀਤ ਸਿੰਘ)-ਲੰਘੀ ਦੇਰ ਰਾਤ ਰਾਜਪੁਰਾ-ਪਟਿਆਲਾ ਰੋਡ 'ਤੇ ਪੈਂਦੇ ਪਿੰਡ ਖੰਡੋਲੀ ਦੇ ਟੀ-ਪੁਆਇੰਟ 'ਤੇ ਤਿੰਨ ਵਾਹਨਾਂ ਇੱਕ ਬਲੈਰੋ ਜੀਪ, ਵਰਨਾ ਕਾਰ ਅਤੇ ਇੱਕ ਮੋਟਰ ਸਾਈਕਲ ਦੀ ਟੱਕਰ ਵਿਚ ਇੱਕ ਔਰਤ ਸਮੇਤ 4 ਜਣੇ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ

ਰਾਜਪੁਰਾ, 15 ਅਪ੍ਰੈਲ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਜਾਣ ਦੇ ਦੋਸ਼ ਵਿਚ ਕਾਰ ਡਰਾਈਵਰ ਦੇ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਜਸਵਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਡਾ. ਗਾਂਧੀ ਸਮੇਤ ਸ਼ਖ਼ਸੀਅਤਾਂ ਨੇ ਰੋਸ ਮਾਰਚ ਕੱਢਿਆ

ਪਟਿਆਲਾ, 15 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਡਾ. ਧਰਮਵੀਰ ਗਾਂਧੀ ਦੀ ਅਗਵਾਈ ਵਿਚ ਅੱਜ ਪਟਿਆਲਾ ਵਿਖੇ ਕਠੂਆ 'ਚ ਬੱਚੀ ਨਾਲ ਹੋਏ ਜਬਰ ਵਿਰੁੱਧ ਮੋਮਬੱਤੀ ਮਾਰਚ ਕੱਢਿਆ ਗਿਆ | ਮੁਜ਼ਾਹਰਾਕਾਰੀਆਂ ਨੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣ | ਉੱਘੀ ...

ਪੂਰੀ ਖ਼ਬਰ »

ਔਰਤ ਨਾਲ ਜਬਰ ਜਨਾਹ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 15 ਅਪ੍ਰੈਲ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਔਰਤ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਨੀਲਪੁਰ ਵਿਖੇ ਕਿਰਾਏ ਦੇ ਮਕਾਨ ਵਿਚ ਰਹਿਣ ਵਾਲੀ ਔਰਤ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਹ ਅਨਾਜ ਮੰਡੀ ਵਿਚ ਝਾੜੂ ਪੋਚਾ ਲਾਉਣ ਦਾ ਕੰਮਕਾਰ ਕਰਦੀ ਹੈ | ਜਦ ਉਹ ਦੁਕਾਨ ਦੇ ਕੰਮ ਕਰਨ ਗਈ ਤਾਂ ਉਸ ਨੂੰ ਚਾਹ ਵਿਚ ਕੋਈ ਵਸਤੂ ਪਾ ਕੇ ਪਿਲਾ ਦਿਤੀ | ਉਸ ਤੋਂ ਬਾਅਦ ਉਸ ਨੇ ਨਾਲ ਜਬਰ ਜਨਾਹ ਕੀਤਾ ਗਿਆ | ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਮੋਨੀ ਅਤੇ ਦੇ ਿਖ਼ਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ


ਖ਼ਬਰ ਸ਼ੇਅਰ ਕਰੋ

ਪਿੰਡ ਠਰੂਆ ਵਿਖੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਸ਼ੁਤਰਾਣਾ/ਅਰਨੋਂ, 15 ਅਪ੍ਰੈਲ (ਮਹਿਰੋਕ/ ਪਰਮਾਰ) -ਨੇੜਲੇ ਪਿੰਡ ਗੁਲਜਾਰਪੁਰਾ ਠਰੂਆ ਵਿਖੇ ਇਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ ਹੈ | ਜਾਣਕਾਰੀ ਮੁਤਾਬਿਕ ਥਾਣਾ ਮੁਖੀ ਸ਼ੁਤਰਾਣਾ ਸਬ ਇੰਸ: ਦਰਸ਼ਨ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਪਿੰਡ ਗੁਲਜਾਰਪੁਰਾ ...

ਪੂਰੀ ਖ਼ਬਰ »

ਪੁੱਤਰ ਵਲੋਂ ਖ਼ੁਦਕੁਸ਼ੀ ਕਰਨ ਸਬੰਧੀ ਪਿਤਾ ਿਖ਼ਲਾਫ਼ ਮਾਮਲਾ ਦਰਜ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ

ਪਟਿਆਲਾ, 15 ਅਪ੍ਰੈਲ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਸਥਾਨਕ ਸ਼ਹਿਰ ਦੇ ਮੁਹੱਲਾ ਸ਼ਿੰਗਾਰਾ ਨੇੜੇ ਸ਼ੀਤਲਾ ਮਾਤਾ ਮੰਦਰ ਦੇ ਨਜ਼ਦੀਕ ਰਹਿਣ ਵਾਲੇ ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦੀ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਛਾਣ ਪਰਵਿੰਦਰ ਸਿੰਘ ਪੁੱਤਰ ਰਜਿੰਦਰ ...

ਪੂਰੀ ਖ਼ਬਰ »

ਫ਼ੈਕਟਰੀ 'ਚ ਹੋਈ ਚੋਰੀ ਦੇ ਸਬੰਧ 'ਚ ਕੇਸ ਦਰਜ

ਪਾਤੜਾਂ, 15 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਬੀਤੀ ਰਾਤ ਪਾਤੜਾਂ ਦੀ ਇੱਕ ਫ਼ੈਕਟਰੀ ਵਿਚੋਂ ਚੋਰੀ ਹੋਏ ਸਮਾਨ ਸਬੰਧੀ ਪਾਤੜਾਂ ਪੁਲਿਸ ਵੱਲੋਂ ਕੇਸ ਦਰਜ ਕਰਕੇ ਚੋਰਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ | ਪਾਤੜਾਂ ਦੀ ਸੁਨਿਆਰ ਬਸਤੀ ਵਿਚ ਰਹਿੰਦੇ ਪੁਨੀਤ ਗੋਇਲ ਪੁੱਤਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 2 ਲੱਖ 78 ਹਜ਼ਾਰ 458 ਮੀਟਰਕ ਟਨ ਕਣਕ ਦੀ ਆਮਦ ਹੋਈ

ਪਟਿਆਲਾ, 15 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿਚ ਸਥਾਪਤ 105 ਮੰਡੀਆਂ ਵਿਚੋਂ 103 ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ | ਜਿਨ੍ਹਾਂ ਵਿਚ ਅੱਜ ਤੱਕ 278458 ਮੀਟਰਿਕ ਟਨ ਕਣਕ ਪੁੱਜੀ ਹੈ ਜਿਸ ਵਿਚੋਂ ਹੁਣ ਤੱਕ 263933 ...

ਪੂਰੀ ਖ਼ਬਰ »

ਮੁਹੱਲੇ 'ਚ ਖੁੱਲੇ੍ਹ ਸੈਲੂਨ ਨੇ ਲੋਕਾਂ ਦੇ ਨੱਕ 'ਚ ਕੀਤਾ ਦਮ

ਰਾਜਪੁਰਾ, 15 ਅਪ੍ਰੈਲ (ਰਣਜੀਤ ਸਿੰਘ)-ਇੱਥੋਂ ਦੇ ਵਾਰਡ ਨੰ. 17 ਵਿਚ ਖੁੱਲੇ੍ਹ ਨਵੇਂ ਸੈਲੂਨ ਨੇ ਮੁਹੱਲਾ ਵਾਸੀਆਂ ਦੇ ਨੱਕ ਵਿਚ ਦਮ ਕਰ ਦਿੱਤਾ ਹੈ | ਇਸ ਗੱਲ ਤੋਂ ਦੁਖੀ ਮੁਹੱਲਾ ਵਾਸੀਆਂ ਨੇ ਅੱਜ ਰਮੇਸ਼ ਬਬਲਾ ਦੀ ਅਗਵਾਈ ਵਿਚ ਇਕ ਮੀਟਿੰਗ ਕੀਤੀ | ਇਸ ਦੇ ਸਬੰਧ ਵਿਚ ਫੈਸਲਾ ...

ਪੂਰੀ ਖ਼ਬਰ »

ਮਾਮਲਾ ਐਮਰਜੈਂਸੀ ਸਟਾਫ਼ ਨਾਲ ਮਾੜੇ ਵਤੀਰੇ ਦਾ ਮੈਡੀਕਲ ਸੁਪਰਡੈਂਟ ਨੇ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ

ਪਟਿਆਲਾ, 15 ਅਪ੍ਰੈਲ (ਮਨਦੀਪ ਸਿੰਘ ਖਰੋੜ)-ਸਰਕਾਰੀ ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੇ ਮਾਡਲ ਟਾਊਨ ਚੌਕੀ ਇੰਚਾਰਜ ਨੂੰ ਲਿਖਤੀ ਸ਼ਿਕਾਇਤ 'ਚ ਦੱਸਿਆ ਕਿ ਜਿਹੜੇ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਕੱਲ੍ਹ ਰਾਤੀਂ ਆਰਥੋਪੈਡਿਕ ਤੇ ਸਰਜਰੀ ...

ਪੂਰੀ ਖ਼ਬਰ »

ਘਰ ਵਿਚ ਚੋਰੀ ਕਰ ਕੇ ਅੱਗ ਲਗਾਉਣ ਸਬੰਧੀ ਮਾਮਲਾ ਦਰਜ

ਪਟਿਆਲਾ, 15 ਅਪ੍ਰੈਲ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਦੇ ਨਜ਼ਦੀਕੀ ਪਿੰਡ ਧਾਮੋਮਾਜਰਾ ਵਿਖੇ ਸਥਿਤ ਘਰ ਵਿਚ ਦਾਖਲ ਹੋ ਕੇ ਕੁਝ ਵਿਅਕਤੀਆਂ ਵਲੋਂ ਪਹਿਲਾਂ ਹੱਥ ਸਾਫ਼ ਕੀਤਾ ਗਿਆ ਉਸ ਤੋਂ ਬਾਅਦ ਉਨ੍ਹਾਂ ਵਲੋਂ ਹੀ ਘਰ ਨੂੰ ਅੱਗ ਲਗਾ ਦਿੱਤੀ ਗਈ ਜਿਸ ਨੂੰ ...

ਪੂਰੀ ਖ਼ਬਰ »

ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 127ਵਾਂ ਜਨਮ ਦਿਵਸ ਮਨਾਇਆ

ਬਹਾਦਰਗੜ੍ਹ, 15 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਭਾਰਤ ਸਰਕਾਰ ਵਲੋਂ ਡਾ. ਅੰਬੇਡਕਰ ਜਯੰਤੀ ਨੂੰ ਪੋਸ਼ਣ ਅਭਿਆਨ ਦਿਵਸ ਵਜੋਂ ਮਨਾਉਣ ਸਬੰਧੀ ਦਿੱਤੀਆਂ ਹਦਾਇਤਾਂ ਦੇ ਆਧਾਰ 'ਤੇ ਅੱਜ ਮੁੱਢਲਾ ਸਿਹਤ ਕੇਂਦਰ ਕੌਲੀ ਵਿਚ ਐਸ.ਐਮ.ਓ ਡਾ. ਕਿਰਨ ਵਰਮਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਿਹਤ ਕੇਂਦਰ ਕੌਲੀ ਵਿਖੇ ਡਾ. ਅੰਬੇਡਕਰ ਜੈਅੰਤੀ ਨੂੰ ਪੋਸ਼ਣ ਅਭਿਆਨ ਦਿਵਸ ਵਜੋਂ ਮਨਾਇਆ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 127ਵਾਂ ਜਨਮ ਦਿਵਸ ਮਨਾਇਆ

ਬਹਾਦਰਗੜ੍ਹ, 15 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਭਾਰਤ ਸਰਕਾਰ ਵਲੋਂ ਡਾ. ਅੰਬੇਡਕਰ ਜਯੰਤੀ ਨੂੰ ਪੋਸ਼ਣ ਅਭਿਆਨ ਦਿਵਸ ਵਜੋਂ ਮਨਾਉਣ ਸਬੰਧੀ ਦਿੱਤੀਆਂ ਹਦਾਇਤਾਂ ਦੇ ਆਧਾਰ 'ਤੇ ਅੱਜ ਮੁੱਢਲਾ ਸਿਹਤ ਕੇਂਦਰ ਕੌਲੀ ਵਿਚ ਐਸ.ਐਮ.ਓ ਡਾ. ਕਿਰਨ ਵਰਮਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਨਾਭਾ ਦੇ ਵੱਖ-ਵੱਖ ਗੁਰੂ ਘਰਾਂ ਵਿਚ ਮਨਾਇਆ ਗਿਆ ਖ਼ਾਲਸਾ ਸਾਜਨਾ ਦਿਵਸ

ਨਾਭਾ, 15 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਮਹਾਨ ਕੋਸ਼ ਦੀ ਲਿਖਤ ਦੇ ਰਚੇਤਾ ਭਾਈ ਸਾਹਿਬ ਭਾਈ ਕਾਨ੍ਹ ਸਿੰਘ ਨਾਭਾ ਦੀ ਇਤਿਹਾਸਕ ਅਤੇ ਵਿਰਾਸਤੀ ਨਗਰੀ ਦੇ ਗੁਰਦੁਆਰਾ ਬੁਰਜ ਸ਼ਹੀਦਾਂ, ਟਿੱਬੀ ਸਾਹਿਬ, ਸ੍ਰੀ ਅਕਾਲਗੜ੍ਹ ਸਾਹਿਬ, ਗੁ. ਡੇਰਾ ਬਾਬਾ ਅਜਾਪਾਲ ਸਿੰਘ ਜੀ ...

ਪੂਰੀ ਖ਼ਬਰ »

ਗੁਰਦੁਆਰਾ ਭੁੱਨਰਹੇੜੀ ਵਿਖੇ ਵਿਸਾਖੀ ਦਿਹਾੜਾ ਮਨਾਇਆ

ਭੁੱਨਰਹੇੜੀ, 15 ਅਪ੍ਰੈਲ (ਧਨਵੰਤ ਸਿੰਘ)-ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਅੱਜ ਵੱਖ ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਚ ਧਾਰਮਿਕ ਸਮਾਗਮ ਕਰਵਾਏ ਗਏ | ਸਵੇਰ ਤੋਂ ਹੀ ਸੰਗਤਾਂ ਦੀ ਗੁਰੂ ਘਰ 'ਚ ਆਮਦ ਸ਼ੁਰੂ ਹੋ ਗਈ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਡੀ.ਏ.ਵੀ. ਸਮਾਣਾ ਵਿਖੇ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

ਸਮਾਣਾ, 15 ਅਪ੍ਰੈਲ (ਗੁਰਦੀਪ ਸ਼ਰਮਾ)-ਡੀ.ਏ.ਵੀ. ਸਕੂਲ ਸਮਾਣਾ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਤਹਿਤ ਬੱਚਿਆਂ ਵੱਲੋਂ ਬੜੇ ਸੁਚੱਜੇ ਢੰਗ ਨਾਲ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ | ਪ੍ਰੋਗਰਾਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਵਿਸਾਖੀ ਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਰਾਜਪੁਰਾ, 15 ਅਪ੍ਰੈਲ (ਰਣਜੀਤ ਸਿੰਘ)-ਸਥਾਨਿਕ ਸ਼ਹਿਰ ਅਤੇ ਆਲ਼ੇ ਦੁਆਲੇ ਦੇ ਪਿੰਡਾਂ ਦੇ ਗੁਰਦਵਾਰਿਆਂ ਵਿਚ ਖ਼ਾਲਸੇ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਰਾਗੀ ਸਿੰਘਾਂ ਨੇ ਆਈਆਂ ਸੰਗਤਾਂ ਨੂੰ ਗੁਰੂ ਜਸ ਨਾਲ ...

ਪੂਰੀ ਖ਼ਬਰ »

ਸਿੱਧਸਰ ਸਾਹਿਬ ਜੋੜ ਮੇਲੇ 'ਤੇ ਵਿਸ਼ੇਸ਼

ਮਲੌਦ-ਤਹਿਸੀਲ ਪਾਇਲ 'ਚ ਇਤਿਹਾਸਕ ਪਵਿੱਤਰ ਅਸਥਾਨ ਗੁਰਦੁਆਰਾ ਸਿੱਧਸਰ ਸਾਹਿਬ ਸੁਸ਼ੋਭਿਤ ਹੈ | ਸਾਖੀ ਸਾਹਿਤ ਅਨੁਸਾਰ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਨਿੱਨ ਸਿੱਖ ਬਾਬਾ ਸੀਹਾਂ ਗਿੱਲ ਗੁਰੂ ਸਾਹਿਬਾਨ ਨੂੰ ਦੀਵਾਨ ਸਜਾਉਣ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਸ਼ਹੀਦ ਭਾਈ ਮਤੀ ਦਾਸ ਦੀ ਚੋਣ ਸਰਬਸੰਮਤੀ ਨਾਲ ਹੋਈ

ਰਾਜਪੁਰਾ, 15 ਅਪ੍ਰੈਲ (ਰਣਜੀਤ ਸਿੰਘ)-ਇੱਥੋਂ ਦੇ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਦੀ ਚੋਣ ਸਰਬਸੰਮਤੀ ਨਾਲ ਹੋਈ | ਚੋਣ ਵਿਚ ਸ. ਕਰਨੈਲ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੇ ਦੱਸਿਆ ਕਿ ਸ. ...

ਪੂਰੀ ਖ਼ਬਰ »

ਬਡੂੰਗਰ 'ਤੇ ਹੈਰੀਮਾਨ ਸਮੇਤ ਕਈ ਆਗੂਆਂ ਵੱਲੋਂ ਮਾਤਾ ਭਜਨ ਕੌਰ ਨੂੰ ਸ਼ਰਧਾਂਜਲੀਆਂ

ਸਮਾਣਾ, 15 ਅਪ੍ਰੈਲ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਕੁਲਾਰਾਂ ਦੇ ਜਥੇਦਾਰ ਰਣਧੀਰ ਸਿੰਘ ਮਵੀ ਅਤੇ ਰਘਬੀਰ ਸਿੰਘ ਦੀ ਮਾਤਾ ਭਜਨ ਕੌਰ ਪਤਨੀ ਲਾਭ ਸਿੰਘ ਨੰਬਰਦਾਰ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਸਾਹਿਬ ਮਵੀ ਕਲਾਂ ਵਿਖੇ ...

ਪੂਰੀ ਖ਼ਬਰ »

ਨਾਭਾ ਦੀਆਂ ਲੜਕੀਆਂ ਵਲੋਂ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ

ਨਾਭਾ, 15 ਅਪ੍ਰੈਲ (ਕਰਮਜੀਤ ਸਿੰਘ)-ਨਾਭਾ ਦੀ ਰਾਜਨੀਤੀ ਸ਼ਾਸਤਰ ਦੀ ਵਿਦਿਆਰਥਣ ਅਰਸ਼ਦੀ ਕੌਰ ਅਤੇ ਥੂਹੀ ਪਿੰਡ ਦੀਆਂ ਦੋ ਲੜਕੀਆਂ ਕੁਲਵੰਤ ਕੌਰ ਅਤੇ ਸੁਖਦੀਪ ਕੌਰ ਨੇ ਰਾਸ਼ਟਰਪਤੀ ਦੇ ਨਾਮ ਨਾਇਬ ਤਹਿਸੀਲਦਾਰ ਨਾਭਾ ਨੂੰ ਮੰਗ ਪੱਤਰ ਦਿੱਤਾ | ਉਨ੍ਹਾਂ ਨੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਰਾਖਵੇਂਕਰਨ ਸਬੰਧੀ ਜਨਰਲ ਵਰਗ ਵਲੋਂ ਵਿਸ਼ਾਲ ਕਨਵੈਨਸ਼ਨ ਸਮਾਜ ਦੇ ਸਭਨਾਂ ਵਰਗਾਂ ਨਾਲ ਇਨਸਾਫ ਕਰਾਂਗੇ-ਪ੍ਰਨੀਤ ਕੌਰ

ਪਟਿਆਲਾ, 15 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਰਾਖਵੇਂਕਰਨ ਸਬੰਧੀ ਮੰਗਾਂ ਨੂੰ ਲੈ ਕੇ ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਨੇ ਫ਼ੈਕਟਰੀ ਏਰੀਆ ਵਿਖੇ ਕਨਵੈਨਸ਼ਨ ਕੀਤੀ | ਇਸ ਵਿਚ ਸਾਬਕਾ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਸ਼ਿਰਕਤ ਕੀਤੀ | ਜਨਰਲ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਆਯੁਰਵੈਦਿਕ ਦਵਾਈ ਵਧੇਰੇ ਅਸਰਦਾਰ-ਸਿੱਧੂ

ਜਲੰਧਰ, 15 ਅਪ੍ਰੈਲ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸੇਵਕ ਪ੍ਰੀਤਮ ਸਿੰਘ ਢਿੱਲੋਂ ਨੂੰ ਹਜ਼ਾਰਾਂ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਘੱਗਾ, 15 ਅਪ੍ਰੈਲ (ਬਾਜਵਾ)-ਜੁਆਇੰਟ ਡਾਇਰੈਕਟਰ ਵਿਜੀਲੈਂਸ ਪਰਮਜੀਤ ਸਿੰਘ ਗੋਰਾਇਆ ਅਤੇ ਉਪ ਪੁਲਿਸ ਕਪਤਾਨ ਦਿਹਾਤੀ ਗੁਰਦੇਵ ਸਿੰਘ ਧਾਲੀਵਾਲ ਦੇ ਸਹੁਰਾ ਸਾਹਿਬ ਅਗਾਂਹਵਧੂ ਕਿਸਾਨ, ਧੜੱਲੇਦਾਰ ਆਗੂ ਤੇ ਉੱਘੇ ਸਮਾਜ ਸੇਵਕ ਪ੍ਰੀਤਮ ਸਿੰਘ ਢਿੱਲੋਂ ਨੂੰ ਅੱਜ ...

ਪੂਰੀ ਖ਼ਬਰ »

ਕਣਕ ਵੱਢਣ ਨੂੰ ਲੈ ਕੇ ਚੱਲੀ ਗੋਲੀ-11 ਨਾਮਜ਼ਦ

ਸਮਾਣਾ, 15 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਥਾਣਾ ਸਦਰ ਸਮਾਣਾ ਦੇ ਪਿੰਡ ਖੇੜੀ ਭੀਮਾਂ ਵਿਖੇ ਕਣਕ ਨੂੰ ਵੱਢਣ ਤੋਂ ਪੈਦਾ ਹੋਏ ਤਕਰਾਰ ਕਾਰਨ ਹੋਏ ਝਗੜੇ ਦੌਰਾਨ ਗੋਲੀ ਚੱਲਣ ਦੀ ਸੂਚਨਾ ਹੈ | ਪੁਲਿਸ ਨੇ 11 ਆਦਮੀਆਂ ਿਖ਼ਲਾਫ਼ ਭਾਰਤੀ ਦੰਡਾਵਲੀ ਦੀਆਂ ਸੰਗੀਨ ਧਰਾਵਾਂ ਅਧੀਨ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਸਾਡੇ ਵਿਰਸੇ ਨਾਲ ਜੋੜਨ ਦੀ ਲੋੜ ਹੈ-ਵਿਧਾਇਕ ਕੰਬੋਜ

ਰਾਜਪੁਰਾ, 15 ਅਪ੍ਰੈਲ (ਰਣਜੀਤ ਸਿੰਘ)-ਅੱਜ ਦੇ ਜ਼ਮਾਨੇ ਵਿਚ ਨੌਜਵਾਨਾਂ ਨੂੰ ਸਾਡਾ ਵਿਰਸੇ ਨਾਲ ਜੋੜਨ ਦੀ ਲੋੜ ਹੈ ਕਿਉਂਕਿ ਸਾਡਾ ਵਿਰਸਾ ਬਹੁਤ ਅਮੀਰ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਅੱਜ ਇੱਥੇ ਗੁਰਦਵਾਰਾ ਸਾਹਿਬ ਨੀਲਪੁਰ ...

ਪੂਰੀ ਖ਼ਬਰ »

ਬਿਜਲੀ ਦੀ ਬਚਤ ਲਈ 1261 ਪਿੰਡਾ ਵਿਚ ਊਰਜਾ ਬਚਾਓ ਬਲਬ ਘੱਟ ਕੀਮਤ ਤੇ ਦਿੱਤੇ ਜਾਣਗੇ-ਪਾਂਡਵ 8ਚਲੰਤ ਵੈਨਾਂ ਨੂੰ ਝੰਡੀ ਦੇ ਕੇ ਕੀਤਾ ਗਿਆ ਰਵਾਨਾ

ਪਟਿਆਲਾ, 15 ਅਪੈ੍ਰਲ (ਜ.ਸ. ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਕੇਂਦਰੀ ਬਿਜਲੀ ਬਚਾਓ ਸਰਵਿਸ ਲਿਮਟਿਡ ਦੇ ਸਹਿਯੋਗ ਨਾਲ ਪੰਜਾਬ ਦੇ ਵੱਖ-ਵੱਖ 1261 ਪਿੰਡਾਂ ਵਿਚ ਬਿਜਲੀ ਦੀ ਖਪਤ ਘੱਟ ਕਰਨ ਦੇ ਮੰਤਵ ਨਾਲ ਗਰਾਮ ਸਵਰਾਜ ਅਭਿਆਨ ਸਕੀਮ ਤਹਿਤ 64 ਮੋਬਾਈਲ ਵੈਨਾਂ ਰਾਹੀ ...

ਪੂਰੀ ਖ਼ਬਰ »

ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਵਿਸਾਖੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਬਹਾਦਰਗੜ੍ਹ, 15 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਅੱਜ ਵਿਸਾਖੀ ਦਾ ਤਿਉਹਾਰ ਅਤੇ ਖਾਲਸਾ ਸਾਜਨਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਜਿਸ ਸਬੰਧੀ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵਲੋਂ ਵਿਸ਼ੇਸ਼ ਭਾਸ਼ਣ

ਪਟਿਆਲਾ, 15 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਗੁਰਮਤਿ ਸੰਗੀਤ ਚੇਅਰ ਵਲੋਂ ਗੁਰਮਤਿ ਵਿਖਿਆਨ ਵਿਸ਼ੇਸ਼ ਭਾਸ਼ਣ ਲੜੀ ਤਹਿਤ ਪ੍ਰੋਗਰਾਮ ਦੀ 10ਵੀਂ ਕੜੀ ਦੇ ਅੰਤਰਗਤ 'ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸੰਗੀਤ ਨੂੰ ਦੇਣ : ...

ਪੂਰੀ ਖ਼ਬਰ »

ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅਨਾਜ ਮੰਡੀ ਭੁਨਰਹੇੜੀ ਦਾ ਦੌਰਾ ਕੀਤਾ

ਭੁੱਨਰਹੇੜੀ, 15 ਅਪ੍ਰੈਲ (ਧਨਵੰਤ ਸਿੰਘ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅਨਾਜ ਮੰਡੀ ਭੁਨਰਹੇੜੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਕਣਕ ਦੀ ਫ਼ਸਲ ਵੇਚਣ ਆਏ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਘਨੌਰ ਅਨਾਜ ਮੰਡੀ ਦਾ ਦੌਰਾ

ਘਨੌਰ, 15 ਅਪ੍ਰੈਲ (ਬਲਜਿੰਦਰ ਸਿੰਘ ਗਿੱਲ)-ਸਥਾਨਕ ਅਨਾਜ ਮੰਡੀ ਵਿਚ ਅਚਾਨਕ ਕਣਕ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਅਨਾਜ ਮੰਡੀ ਵਿਚ ਕਣਕ ਦੀ ਖ਼ਰੀਦ ਕਰ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਢਿੱਲ-ਮੱਠ ਕਾਰਨ ਕਿਸਾਨ ਮੰਡੀਆਂ ਵਿਚ ਹੋ ਰਹੇ ਨੇ ਖੱਜਲ ਖੁਆਰ-ਚੰਦੂਮਾਜਰਾ

ਦੇਵੀਗੜ੍ਹ, 15 ਅਪ੍ਰੈਲ (ਮੁਖ਼ਤਿਆਰ ਸਿੰਘ ਨੌਗਾਵਾਂ)-ਸਰਕਾਰ ਦੇ ਦਾਅਵਿਆਂ ਦੀ ਪੋਲ ਬਲਬੇੜ੍ਹਾ, ਭੁੱਨਰਹੇੜੀ ਤੇ ਸਨੌਰ 'ਚ ਕਿਸਾਨਾਂ ਦੀ ਮੰਡੀਆਂ ਵਿਚ ਰੁਲ ਰਹੀ ਕਣਕ ਨੇ ਖੋਲ੍ਹੀ, ਜਿੱਥੇ ਬਾਰਦਾਨੇ ਦਾ ਕੋਈ ਪ੍ਰਬੰਧ ਨਹੀਂ, ਨਾ ਹੀ ਸਰਕਾਰੀ ਖ਼ਰੀਦ ਸ਼ੁਰੂ ਹੋਈ ਹੈ ਅਤੇ ...

ਪੂਰੀ ਖ਼ਬਰ »

ਕਣਕ ਦੀ ਢੋਆ-ਢੁਆਈ ਵਿਚ ਵਿਘਨ ਪਾਉਣ ਦੀ ਕੋਸ਼ਿਸ਼ ਵਿਚ ਟਰੱਕਾਂ ਵਾਲੇ ਪੰਜ ਗਿ੍ਫ਼ਤਾਰ- ਜ਼ਮਾਨਤ 'ਤੇ ਰਿਹਾਅ

ਸਮਾਣਾ, 15 ਅਪ੍ਰੈਲ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਕਣਕ ਦੀ ਢੋਆ-ਢੁਆਈ ਵਿਚ ਪਾਉਣ ਅਤੇ ਅਮਨ-ਸ਼ਾਂਤੀ ਭੰਗ ਹੋਣ ਦੇ ਖ਼ਤਰੇ ਨੂੰ ਧਿਆਨ ਰੱਖਦਿਆਂ ਪੰਜ ਟਰੱਕ ਓਪਰੇਟਰਾਂ ਨੂੰ ਗਿ੍ਫ਼ਤਾਰ ਕੀਤਾ ਜਿਨ੍ਹਾਂ ਨੂੰ ਉਪਮੰਡਲ ਮੈਜਿਸਟ੍ਰੇਟ ਦੀ ਅਦਾਲਤ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਮੰਡੀ ਅਫਸਰ ਨੇ ਦੇਵੀਗੜ੍ਹ ਤੇ ਦੂਧਨਸਾਧਾਂ ਮੰਡੀਆਂ 'ਚ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਦੇਵੀਗੜ੍ਹ, 15 ਅਪ੍ਰੈਲ (ਮੁਖਤਿਆਰ ਸਿੰਘ ਨੌਗਾਵਾਂ)-ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਏ ਕਣਕ ਦੇ ਸੀਜ਼ਨ ਦੇ ਮੱਦੇ ਨਜ਼ਰ ਅਨਾਜ ਮੰਡੀ ਦੇਵੀਗੜ੍ਹ ਤੇ ਦੁਧਨਸਾਧਾਂ ਵਿਚ ਤੇਜੀ ਨਾਲ ਆ ਰਹੀ ਕਣਕ ਦੀ ਆਮਦ ਤੇ ਖ਼ਰੀਦ ਦੇ ਪ੍ਰਬੰਧਾਂ ਅਤੇ ਨਿਰਵਿਘਨ ਲਿਫ਼ਟਿੰਗ ਲਈ ਅੱਜ ...

ਪੂਰੀ ਖ਼ਬਰ »

ਬਿਜਲੀ ਦਾ ਕਰੰਟ ਲੱਗ ਜਾਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 15 ਅਪ੍ਰੈਲ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ੰਭੂ ਪੁਲਿਸ ਨੇ ਬਿਜਲੀ ਦਾ ਕਰੰਟ ਲੱਗ ਜਾਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਰਾਮ ਸਿੰਘ ਪੁੱਤਰ ਬਚਨਾ ਸਿੰਘ ਵਾਸੀ ਹਰੀਗੜ੍ਹ ਨੇ ਸ਼ਿਕਾਇਤ ਦਰਜ ...

ਪੂਰੀ ਖ਼ਬਰ »

'ਹਿਟਲਰ ਹੱਬੀ' ਗੀਤ ਨੂੰ ਪਿਆਰ ਦੇ ਰਹੇ ਸਰੋਤਿਆਂ ਦੇ ਹਮੇਸ਼ਾ ਰਿਣੀ ਰਹਾਂਗੇ-ਗਾਇਕ ਦੀਪ ਢਿੱਲੋਂ, ਜੈਸਮੀਨ ਜੱਸੀ

ਨਾਭਾ, 15 ਅਪ੍ਰੈਲ (ਕਰਮਜੀਤ ਸਿੰਘ)-ਪ੍ਰਸਿੱਧ ਦੋਗਾਣਾ ਜੋੜੀ ਦੀਪ ਢਿੱਲੋਂ ਤੇ ਜੈਸਮੀਨ ਜੱਸੀ ਨੇ ਅੱਜ ਇੱਥੇ ਬਲਦੇਵ ਕਲੋਨੀ ਵਿਖੇ ਸਾਬਕਾ ਸਰਪੰਚ ਤੇ ਗੀਤਕਾਰ ਜੱਸੀ ਸੋਹੀਆਂ ਵਾਲਾ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਮਾਰਕੀਟ ਵਿਚ ਹੁਣ ਤੱਕ ...

ਪੂਰੀ ਖ਼ਬਰ »

ਹਰ ਔਰਤ ਆਪਣੇ ਘਰ ਦੀ ਕੁਇਨ ਹੁੰਦੀ ਹੈ-ਪ੍ਰਨੀਤ ਕੌਰ

ਪਟਿਆਲਾ, 15 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਲੇਡੀਜ਼ ਕੁਇਨ ਕਲੱਬ ਵੱਲੋਂ ਅੱਜ ਮਹਿੰਦਰਾ ਕਲੱਬ ਵਿਖੇ ਵਿਸਾਖੀ ਮੌਕੇ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਵੱਲੋਂ ਅੱਜ ਇਸ ਕਲੱਬ ...

ਪੂਰੀ ਖ਼ਬਰ »

ਵਾਤਾਵਰਣ ਪਾਰਕ ਦੇ ਮੈਂਬਰਾਂ ਦੀ ਸਖ਼ਤ ਮਿਹਨਤ ਸਦਕਾ ਕਾਰ ਸੇਵਾ ਰਾਹੀਂ ਰਜਵਾਹੇ ਦੀ ਕੀਤੀ ਸਫ਼ਾਈ

ਪਟਿਆਲਾ, 15 ਅਪੈ੍ਰਲ (ਅਜੀਤ ਬਿਊਰੋ)-ਪਟਿਆਲਾ ਦੇ ਵਾਤਾਵਰਣ ਪਾਰਕ ਵਿਖੇ ਅੱਜ ਕਾਰਸੇਵਾ ਕੀਤੀ ਗਈ | ਜਿਸ ਵਿਚ ਸਾਬਕਾ ਸੀਨੀਅਰ ਕੌਾਸਲਰ ਸ. ਗੁਰਜੀਤ ਸਿੰਘ ਗੁਰੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਆਖਿਆ ਕਿ ਇਹ ਪਾਰਕ ਆਪਣੇ ਆਪ 'ਚ ਮਹਾਨ ਹੈ ਕਿਉਂਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX