ਤਾਜਾ ਖ਼ਬਰਾਂ


ਲੰਡਨ ਦੇ ਮੈਡਮ ਤੁਸਾਦ 'ਚ ਲੱਗੇਗਾ ਰਣਵੀਰ ਸਿੰਘ ਦਾ ਮੋਮ ਦਾ ਬੁੱਤ
. . .  1 day ago
ਮੁੰਬਈ , 19 ਸਤੰਬਰ-ਬਾਲੀਵੁੱਡ 'ਚ ਆਪਣੇ ਦਮ 'ਤੇ ਅਦਾਕਾਰੀ 'ਚ ਨਾਮ ਖਟ ਰਹੇ ਅਭਿਨੇਤਾ ਰਣਵੀਰ ਸਿੰਘ ਦਾ ਬੜੀ ਜਲਦੀ ਲੰਡਨ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਮੋਮ ਦਾ ਬੁੱਤ ਲੱਗੇਗਾ ।ਰਣਵੀਰ ਦੀ ਪਤਨੀ ਦੀਪਿਕਾ ਪਾਦੁਕੋਣ ਦਾ ਪੁਤਲਾ ...
ਤੂੜੀ ਵਾਲੇ ਟਰਾਲੇ ਨੇ ਨੌਜਵਾਨ ਨੂੰ ਦਰੜਿਆ
. . .  1 day ago
ਬਾਜਾ ਖਾਨਾ ,19 ਸਤੰਬਰ {ਜੀਵਨ ਗਰਗ }- ਭਗਤਾ ਰੋਡ 'ਤੇ ਤੂੜੀ ਵਾਲੇ ਟਰਾਲੇ ਨੇ ਇਕ ਨੌਜਵਾਨ ਗੁਰਜੰਟ ਸਿੰਘ ਨੂੰ ਦਰੜ ਦਿਤਾ , ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ ।
ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  1 day ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  1 day ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  1 day ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  1 day ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  1 day ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  1 day ago
ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ...
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  1 day ago
ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ...
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  1 day ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ...
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  1 day ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  1 day ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ...
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  1 day ago
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  1 day ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550

ਪੰਜਾਬ / ਜਨਰਲ

ਪੁਲਿਸ ਦੇ ਜਬਰ ਿਖ਼ਲਾਫ਼ ਸੈਂਕੜੇ ਕਿਸਾਨ, ਮਜ਼ਦੂਰਾਂ ਅਤੇ ਬੀਬੀਆਂ ਵਲੋਂ ਐੱਸ.ਐੱਸ.ਪੀ. ਦਫ਼ਤਰ ਸਾਹਮਣੇ ਧਰਨਾ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਨਿਰਦੋਸ਼ ਲੋਕਾਂ 'ਤੇ ਹੋ ਰਹੇ ਪੁਲਿਸ ਜਬਰ ਅਤੇ ਪੁਲਿਸ ਪ੍ਰਸ਼ਾਸਨ ਅੰਦਰ ਫੈਲੇ ਭਿ੍ਸ਼ਟਾਚਾਰ ਿਖ਼ਲਾਫ਼ ਅੱਜ ਸੈਂਕੜਿਆਂ ਦੀ ਤਾਦਾਦ 'ਚ ਕਿਸਾਨ, ਮਜ਼ਦੂਰ ਅਤੇ ਬੀਬੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਕਿਸਾਨ ਸੰਘਰਸ਼ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਛਾਜਲੀ, 15 ਅਪ੍ਰੈਲ (ਕੁਲਦੀਪ ਸ਼ਰਮਾ) - ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਛਾਜਲੀ (ਸੰਗਰੂਰ) ਦੇ ਇਕ ਕਿਸਾਨ ਨੇ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਇਸ ਮੌਕੇ ਮਿ੍ਤਕ ਦੇ ਭਰਾ ਰਘਵੀਰ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਆਗੂ ...

ਪੂਰੀ ਖ਼ਬਰ »

ਲੁੱਟ-ਖੋਹ ਗਰੋਹ ਦੇ ਤਿੰਨ ਮੈਂਬਰ ਦੋ ਪਿਸਤੌਲਾਂ, ਢਾਈ ਕਰੋੜ ਦੀ ਹੈਰੋਇਨ ਅਤੇ ਕਾਰ ਸਮੇਤ ਕਾਬੂ, ਦੋ ਫ਼ਰਾਰ

ਤਰਨ ਤਾਰਨ, 15 ਅਪ੍ਰੈਲ (ਹਰਿੰਦਰ ਸਿੰਘ)¸ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਰੋਹ ਦਾ ਪਰਦਾਫ਼ਾਸ਼ ਕਰਦਿਆਂ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਫੜੇ ਗਏ ...

ਪੂਰੀ ਖ਼ਬਰ »

ਸਪਾਰਕ ਹੋਣ 'ਤੇ ਅੱਗ ਲੱਗਣ ਨਾਲ ਟਰੈਕਟਰ-ਟਰਾਲੀ ਤੇ ਨਾੜ ਸੜਿਆ

ਮੂਣਕ, 15 ਅਪ੍ਰੈਲ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਨਜ਼ਦੀਕੀ ਪਿੰਡ ਰਾਮਗੜ੍ਹ ਗੁੱਜਰਾਂ ਵਿਖੇ ਤੂੜੀ ਬਣਾਉਣ ਸਮੇਂ ਟਰੈਕਟਰ 'ਚ ਸਪਾਰਕ ਹੋਣ ਕਾਰਨ ਅੱਗ ਲੱਗਣ ਨਾਲ ਟਰੈਕਟਰ ਟਰਾਲੀ ਸਮੇਤ ਤਿੰਨ ਕਿੱਲੇ ਕਰੀਬ ਨਾੜ ਸੜ ਕੇ ਸਵਾਹ ਹੋ ਗਿਆ | ਪਿੰਡ ਦੇ ਸਰਪੰਚ ਲਾਭ ਸਿੰਘ ...

ਪੂਰੀ ਖ਼ਬਰ »

ਪਿਛਲੇ ਤਿੰਨ ਵਰਿ੍ਹਆਂ ਦੌਰਾਨ ਦੇਸ਼ 'ਚ 26,500 ਵਿਦਿਆਰਥੀਆਂ ਨੇ ਕੀਤੀ ਖ਼ੁਦਕੁਸ਼ੀ

ਨੰਗਲ, 15 ਅਪ੍ਰੈਲ (ਗੁਰਪ੍ਰੀਤ ਗਰੇਵਾਲ)- ਗ਼ਰੀਬ ਅਤੇ ਮੱਧ ਵਰਗ ਨਾਲ ਸਬੰਧਤ ਵਿਦਿਆਰਥੀ ਆਪਣੇ ਭਵਿੱਖ ਨੂੰ ਲੈ ਕੇ ਫ਼ਿਕਰਮੰਦ ਹਨ ਕਿਉਂਕਿ ਸਰਕਾਰੀ ਨੌਕਰੀ ਦੀ ਗੱਲ ਤਾਂ ਛੱਡੋ ਪ੍ਰਾਈਵੇਟ ਨੌਕਰੀ ਮਿਲਣੀ ਵੀ ਲਾਟਰੀ ਲੱਗਣ ਵਾਂਗ ਹੈ | ਪੰਜ-ਸੱਤ ਕਿ: ਮੀ: 'ਚ ਫ਼ੈਲੇ ਨੰਗਲ ...

ਪੂਰੀ ਖ਼ਬਰ »

ਸਨਅਤੀ ਮੰਦੀ ਨਾਲ ਵੀ ਨਹੀਂ ਵਧ ਰਹੀ ਬਿਜਲੀ ਦੀ ਮੰਗ

ਜਲੰਧਰ, 15 ਅਪ੍ਰੈਲ (ਸ਼ਿਵ ਸ਼ਰਮਾ)-ਪਿਛਲੇ ਦੋ ਸਾਲਾਂ ਤੋਂ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਗਿਆ ਹੈ ਪਰ ਕੁਝ ਸਮੇਂ ਤੋਂ ਆਈ ਸਨਅਤੀ ਮੰਦੀ ਕਰਕੇ ਬਿਜਲੀ ਦੀ ਮੰਗ ਨਹੀਂ ਵਧੀ ਹੈ ਜਿਸ ਕਰਕੇ ਪਾਵਰਕਾਮ ਨੂੰ ਹਰ ਸਾਲ ਹੁਣ ਬਿਜਲੀ ਕੰਪਨੀਆਂ ਤੋਂ ਬਿਨ੍ਹਾਂ ਬਿਜਲੀ ਲਏ ...

ਪੂਰੀ ਖ਼ਬਰ »

ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ 'ਚ ਭਾਈ ਲੌਾਗੋਵਾਲ ਨੇ ਗਾਇਨ ਕੀਤਾ ਗੁਰਬਾਣੀ ਕੀਰਤਨ

ਅੰਮਿ੍ਤਸਰ, 15 ਅਪ੍ਰੈਲ (ਜਸਵੰਤ ਸਿੰਘ ਜੱਸ)- ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਅਖੰਡ ਕੀਰਤਨੀ ਵਲੋਂ ਕਰਵਾਏ ਗਏ ਰੈਣ ਸਬਾਈ ਕੀਰਤਨ ਸਮਾਗਮ ਮੌਕੇ ਜਿੱਥੇ ਹੋਰ ਕੀਰਤਨੀ ਜਥਿਆਂ ਨੇ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ ਵਿਸ਼ੇਸ਼ ਐਾਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਲੋਕਾਂ ਨੂੰ ਕਰਨਗੇ ਸਮਰਪਿਤ

ਐੱਸ.ਏ.ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 16 ਅਪ੍ਰੈਲ ਨੂੰ 9 ਵਿਸ਼ੇਸ਼ ਐਾਬੂਲੈਂਸਾਂ ਨੂੰ ਲੋਕਾਂ ਦੇ ਸਮਰਪਿਤ ਕਰਨ ਲਈ ਸਰਕਾਰੀ ਕਾਲਜ ਮੁਹਾਲੀ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ | ਇਹ ਵਿਸ਼ੇਸ਼ ਐਾਬੂਲੈਂਸਾਂ ...

ਪੂਰੀ ਖ਼ਬਰ »

15 ਅਪ੍ਰੈਲ ਤੱਕ ਨਤੀਜੇ ਕੱਢਣ ਦੇ ਦਾਅਵੇ ਹੋਏ ਠੁੱਸ

ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)- 15 ਅਪ੍ਰੈਲ ਤੱਕ ਦਸਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਨਤੀਜੇ ਐਲਾਨੇ ਜਾਣ ਦਾ ਕੀਤਾ ਗਿਆ ਐਲਾਨ ਪੂਰੀ ਤਰ੍ਹਾਂ ਠੁੱਸ ਹੋ ਗਿਆ | ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਸਿੱਖਿਆ ਮਹਿਕਮੇ ਨੂੰ ਪਾਈ ਭਾਜੜ ਦਾ ਕੋਈ ਠੋਸ ਨਤੀਜਾ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਅਣਪਛਾਤਿਆਂ ਵਲੋਂ ਕਤਲ

ਅਜੀਤਵਾਲ, 15 ਅਪ੍ਰੈਲ (ਸ਼ਮਸ਼ੇਰ ਸਿੰਘ ਗ਼ਾਲਿਬ)- ਮੋਗਾ ਜ਼ਿਲ੍ਹੇ ਦੇ ਅਜੀਤਵਾਲ ਥਾਣਾ ਅਧੀਨ ਸਾਬਕਾ ਮੁੱਖ ਮੰਤਰੀ ਲਛਮਣ ਸਿੰਘ ਗਿੱਲ ਦੇ ਨਗਰ ਚੂਹੜਚੱਕ ਸੰਘਣੀ ਆਬਾਦੀ ਪਿੰਡ ਵਿਚਕਾਰ ਇਕ ਅਧਖੜ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ...

ਪੂਰੀ ਖ਼ਬਰ »

ਪਿੰਡ ਸ਼ਹਿਜ਼ਾਦੀ ਵਿਖੇ 17 ਏਕੜ ਕਣਕ ਸੜ ਕੇ ਹੋਈ ਸੁਆਹ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਪਿੰਡ ਸ਼ਹਿਜ਼ਾਦੀ ਵਿਖੇ ਅਚਾਨਕ ਅੱਗ ਲੱਗ ਜਾਣ ਦੀ ਵਾਪਰੀ ਘਟਨਾ 'ਚ ਦੋ ਕਿਸਾਨਾਂ ਦੀ 16-17 ਏਕੜ ਕਣਕ ਸੜ ਕੇ ਸੁਆਹ ਹੋ ਗਈ, ਜਿਸ ਨਾਲ ਸਬੰਧਤ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਸ਼ਾਸਨ ਚਲਾਉਣ ਬਾਰੇ ਮੈਨੂੰ ਨਸੀਹਤਾਂ ਦੀ ਲੋੜ ਨਹੀਂ- ਕੈਪਟਨ ਦਾ ਸੁਖਬੀਰ ਨੂੰ ਜਵਾਬ

ਚੰਡੀਗੜ੍ਹ, 15 ਅਪ੍ਰੈਲ (ਅ.ਬ.)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਕੰਮ ਦੇ ਢੰਗ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬਿਆਨਬਾਜ਼ੀ 'ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਾਬਕਾ ਉਪ ਮੁੱਖ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂਡਾਂਗਮਾਰ 'ਤੇ ਕਬਜ਼ੇ ਤੋਂ ਬਾਅਦ ਸਿੱਕਮੀ ਬੋਧੀਆਂ ਦੀ ਗੁਰਦੁਆਰਾ ਚੁੰਗਥਾਂਗ 'ਤੇ ਵੀ ਅੱਖ

ਲੁਧਿਆਣਾ, 15 ਅਪ੍ਰੈਲ (ਪਰਮੇਸ਼ਰ ਸਿੰਘ)- ਸਿੱਕਮ 'ਚ ਭਾਰਤ-ਚੀਨ ਸਰਹੱਦ ਦੇ ਨੇੜੇ ਗੁਰੂ ਨਾਨਕ ਸਾਹਿਬ ਦੀ ਯਾਤਰਾ ਦੀ ਯਾਦਗਾਰ ਵਜੋਂ ਗੁਰੂਡਾਂਗ ਮਾਰ ਝੀਲ ਕੰਢੇ ਬਣਾਏ ਗਏ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ 'ਤੇ ਪਿਛਲੇ ਵਰ੍ਹੇ ਕਬਜ਼ਾ ਕਰਨ ਤੋਂ ਬਾਅਦ ਹੁਣ ਸਿੱਕਮ ਦੇ ...

ਪੂਰੀ ਖ਼ਬਰ »

ਸਿੱਖ ਜਰਨੈਲ ਜੱਸਾ ਸਿੰਘ ਆਹਲੂਵਾਲੀਆ ਦੀ ਜਨਮ ਸ਼ਤਾਬਦੀ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿੱਲੀ ਤੱਕ 22 ਅਪ੍ਰੈਲ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

ਅੰਮਿ੍ਤਸਰ, 15 ਅਪ੍ਰੈਲ (ਜਸਵੰਤ ਸਿੰਘ ਜੱਸ)-ਸਿੱਖ ਜਰਨੈਲ ਸਿੰਘ ਆਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 22 ਅਪ੍ਰੈਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ: ਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੱਕ ਸ਼ੋ੍ਰਮਣੀ ਕਮੇਟੀ, ਦਿੱਲੀ ਗੁ: ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਪਵਿੱਤਰ ਬਾਈਬਲ ਤੇ ਮਸੀਹ ਧਾਰਮਿਕ ਲਿਟਰੇਚਰ ਸਮੇਤ ਘਰੇਲੂ ਸਾਮਾਨ ਨੂੰ ਲਗਾਈ ਅੱਗ

ਨੌਸ਼ਹਿਰਾ ਮੱਝਾ ਸਿੰਘ, 15 ਅਪ੍ਰੈਲ (ਤਰਸੇਮ ਸਿੰਘ ਤਰਾਨਾ)-ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਤਹਿਤ ਆਉਂਦੇ ਪਿੰਡ ਕਲੇਰ ਕਲਾਂ ਵਿਖੇ ਪਿੰਡੋਂ ਬਾਹਰਵਾਰ ਕਾਲੋਨੀ ਵਿਖੇ ਬੀਤੀ ਰਾਤ ਸ਼ਰਾਰਤੀਆਂ ਵਲੋਂ ਪਵਿੱਤਰ ਬਾਈਬਲ, ਮਸੀਹ ਧਾਰਮਿਕ ਲਿਟਰੇਚਰ ਸਮੇਤ ਘਰੇਲੂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਲਈ ਕੇਂਦਰ ਜਾਰੀ ਕਰੇਗਾ 10 ਲੱਖ ਦਾ ਫ਼ੰਡ

ਜਲੰਧਰ, 15 ਅਪ੍ਰੈਲ (ਸ਼ਿਵ ਸ਼ਰਮਾ)- ਪੰਜਾਬ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦੀਆਂ ਤਿਆਰੀਆਂ ਕਰਨ ਦੀ ਸ਼ੁਰੂਆਤ ਕਰਦੇ ਹੋਏ ਸਕੂਲਾਂ ਸਮੇਤ ਹੋਰ ਵੀ ਵਿਭਾਗਾਂ 'ਚ ਲੋਕਾਂ ਨੂੰ ਯੋਗ ਦੀ ਸਿਖਲਾਈ ਦਿੱਤੀ ਜਾ ਰਹੀ ਹੈ | ਕੇਂਦਰ ਦੀ ਹਦਾਇਤ ਤੋਂ ਬਾਅਦ ਇਸ ਵਾਰ ਪੰਜਾਬ 'ਚ ...

ਪੂਰੀ ਖ਼ਬਰ »

ਹਰ ਸਾਲ ਮਿਰਗੀ ਦੀ ਬਿਮਾਰੀ ਲੈ ਕੇ ਪੈਦਾ ਹੁੰਦੇ ਹਨ 5 ਲੱਖ ਬੱਚੇ

ਲੁਧਿਆਣਾ, 15 ਅਪ੍ਰੈਲ (ਸਲੇਮਪੁਰੀ)- ਹੁਣ ਤੱਕ ਇਹੋ ਸਮਝਿਆ ਜਾਂਦਾ ਸੀ ਕਿ ਮਿਰਗੀ ਦੀ ਬਿਮਾਰੀ ਦਾ ਇਲਾਜ ਸਿਰਫ ਦਵਾਈ ਨਾਲ ਹੀ ਹੁੰਦਾ ਹੈ ਅਤੇ ਮਰੀਜ਼ ਨੂੰ ਸਾਰੀ ਉਮਰ ਇਹ ਦਵਾਈ ਖਾਣੀ ਪੈਂਦੀ ਹੈ | ਹਾਲਾਂਕਿ ਲਗਾਤਾਰ ਦਵਾਈ ਖਾਣ ਨਾਲ ਮਰੀਜ਼ ਨੂੰ ਯਾਦ ਸ਼ਕਤੀ ਘਟਣ ਤੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ ਗੋਬਿੰਦ ਸਿੰਘ ਖੱਟੜਾ

ਜਲੰਧਰ-ਮਿਲਾਪੜੇ ਅਤੇ ਨਿੱਘੇ ਸੁਭਾਅ ਦੇ ਮਾਲਕ ਸ: ਗੋਬਿੰਦ ਸਿੰਘ ਖੱਟੜਾ ਦਾ ਜਨਮ 24 ਜੁਲਾਈ 1987 ਨੂੰ ਮਾਤਾ ਵਿਪਨਜੀਤ ਕੌਰ ਦੀ ਕੱਖੋਂ ਅਤੇ ਪਿਤਾ ਦਵਿੰਦਰ ਸਿੰਘ ਖੱਟੜਾ ਦੇ ਗ੍ਰਹਿ ਚੰਡੀਗੜ੍ਹ ਵਿਖੇ ਹੋਇਆ, ਉਨ੍ਹਾਂ ਦਾ ਜੱਦੀ ਪਿੰਡ ਜ਼ਿਲ੍ਹਾ ਲੁਧਿਆਣਾ 'ਚ ਪਿੰਡ ਖੱਟੜਾ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਔਰਤ ਦੀ ਕੁੱਟਮਾਰ ਸਮੇਂ ਮੂਕ ਦਰਸ਼ਕ ਬਣਿਆ ਰਿਹਾ ਹੌਲਦਾਰ ਮੁਅੱਤਲ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਸਿਵਲ ਹਸਪਤਾਲ ਫ਼ਿਰੋਜ਼ਪੁਰ ਅੰਦਰ ਇਕ ਗਲੇ ਅਤੇ ਕੰਨ ਰੋਗਾਂ ਦੇ ਮਾਹਿਰ ਡਾ: ਖੁਸ਼ਹਾਲਦੀਪ ਸਿੰਘ ਵਲੋਂ ਇਕ ਔਰਤ ਦੀ ਕੀਤੀ ਗਈ ਭਾਰੀ ਕੁੱਟਮਾਰ ਸਮੇਂ ਹਾਜ਼ਰ ਹੋ ਕੇ ਵੀ ਮੂਕ ਦਰਸ਼ਕ ਬਣ ਕੇ ਘਟਨਾ ਨੂੰ ਦੇਖਣ ...

ਪੂਰੀ ਖ਼ਬਰ »

ਪੁਲਿਸ ਹਿਰਾਸਤ 'ਚੋਂ ਖ਼ਤਰਨਾਕ ਅਪਰਾਧੀ ਫਰਾਰ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ ਤੋਂ ਪੁਲਿਸ ਹਿਰਾਸਤ 'ਚੋਂ ਇਕ ਖ਼ਤਰਨਾਕ ਅਪਰਾਧੀ ਦੇ ਫ਼ਰਾਰ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਈ ਸੰਗੀਨ ਮਾਮਲਿਆਂ ਦਾ ਸਾਹਮਣਾ ਕਰ ਰਹੇ ਫਾਜ਼ਿਲਕਾ ਦੇ ਰਹਿਣ ਵਾਲੇ ਗੁਰਮੀਤ ਸਿੰਘ ਨੂੰ ...

ਪੂਰੀ ਖ਼ਬਰ »

''ਨਾਨਕ ਸ਼ਾਹ ਫ਼ਕੀਰ'' ਅਕਾਲੀ ਲੀਡਰਸ਼ਿਪ ਲਈ ਨਵੀਂ ਚੁਣੌਤੀ

ਜਲੰਧਰ, 15 ਅਪ੍ਰੈਲ (ਮੇਜਰ ਸਿੰਘ)-ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਉਪਦੇਸ਼ ਬਾਰੇ ਬਣੀ ਫ਼ਿਲਮ ''ਨਾਨਕ ਸ਼ਾਹ ਫ਼ਕੀਰ'' ਦੇ ਰਿਲੀਜ਼ ਹੋਣ ਬਾਰੇ ਛਿੜੇ ਰੇੜਕੇ ਨੇ ਅਕਾਲੀ ਲੀਡਰਸ਼ਿਪ ਲਈ ਨਵੀਂ ਚੁਣੌਤੀ ਖੜ੍ਹੀ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਕੰਧਾਲਾ ਜੱਟਾਂ ਦੇ ਵਿੱਦਿਅਕ ਅਦਾਰੇ ਤੇ ਹਸਪਤਾਲ ਇਲਾਕੇ ਲਈ ਵਰਦਾਨ

ਅੱਡਾ ਸਰਾਂ, 15 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)- ਸਮਾਜ ਨੂੰ ਜਿੱਥੇ ਅਨੇਕਾਂ ਸਮਾਜਿਕ ਬੁਰਾਈਆਂ ਨੇ ਜਕੜ ਰੱਖਿਆ ਹੈ, ਉੱਥੇ ਦੂਜੇ ਪਾਸੇ ਚੰਗੇ ਲੋਕ ਸਮਾਜ ਨੂੰ ਸਿਹਤਮੰਦ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੇ ਹਨ, ਅਜਿਹੀ ਹੀ ਇਕ ਸੰਸਥਾ ਹੈ ਪ੍ਰਬੰਧਕ ਕਮੇਟੀ ਪਬਲਿਕ ...

ਪੂਰੀ ਖ਼ਬਰ »

ਨਿਹੰਗ ਸਿੰਘ ਫੌਜਾਂ ਨੇ ਖ਼ਾਲਸਾਈ ਜਾਹੋ-ਜਲਾਲ ਨਾਲ ਕੱਢਿਆ ਮਹੱਲਾ

ਤਲਵੰਡੀ ਸਾਬੋ, 15 ਅਪ੍ਰੈਲ (ਰਣਜੀਤ ਸਿੰਘ ਰਾਜੂ)-ਖ਼ਾਲਸਾ ਸਾਜਨ ਦਿਵਸ ਨੂੰ ਲੈ ਕੇ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਵਿਸਾਖੀ ਜੋੜ ਮੇਲਾ ਅੱਜ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ...

ਪੂਰੀ ਖ਼ਬਰ »

ਨਾਈਜੀਰੀਆ 'ਚ ਬੰਧਕ ਨੌਜਵਾਨ ਵਾਪਸ ਆਪਣੇ ਘਰਾਂ ਨੂੰ ਪਰਤੇ

ਨਗਰੋਟਾ ਬਗਵਾਂ/ਨਗਰੋਟਾ ਸੂਰੀਆ/ ਪਾਲਮਪੁਰ, 15 ਅਪ੍ਰੈਲ (ਵਿਨੋਦ ਸਰੋਤਰੀ/ਬਲਜੀਤ ਮਹਿਰਾ/ਗੋਪਾਲ ਸੂਦ)-ਕੇਂਦਰ ਤੇ ਸੂਬਾ ਸਰਕਾਰਾਂ ਦੇ ਅਣਥਕ ਯਤਨਾਂ ਸਦਕਾ ਨਾਈਜੀਰੀਆ 'ਚ ਬੰਦੀ ਬਣਾਏ ਹਿਮਾਚਲੀ ਨੌਜਵਾਨ ਪੰਕਜ ਕੁਮਾਰ, ਅਜੇ ਕੁਮਾਰ ਤੇ ਸੁਸ਼ੀਲ ਧੀਮਾਨ ਆਪਣੇ ਘਰਾਂ ਨੂੰ ...

ਪੂਰੀ ਖ਼ਬਰ »

ਡੇਰਾਬੱਸੀ ਨੇੜਲੇ ਪਿੰਡਾਂ 'ਚ 19 ਏਕੜ ਕਣਕ ਤੇ 18 ਏਕੜ ਨਾੜ ਸੜਿਆ

ਡੇਰਾਬੱਸੀ, 15 ਅਪ੍ਰੈਲ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਨੇੜਲੇ ਪਿੰਡ ਕਕਰਾਲੀ, ਮੋਰਠੀਕਰੀ, ਬਿਜ਼ਨਪੁਰ, ਮੀਆਂਪੁਰ ਅਤੇ ਭਗਵਾਸੀ ਵਿਖੇ ਖੇਤਾਂ 'ਚ ਅਚਾਨਕ ਅੱਗ ਲੱਗਣ ਕਾਰਨ ਕਰੀਬ 19 ਏਕੜ 'ਚ ਖੜ੍ਹੀ ਕਣਕ ਦੀ ਫ਼ਸਲ ਅਤੇ 18 ਏਕੜ ਨਾੜ ਸੜ ਗਿਆ | ਸੂਚਨਾ ਮਿਲਣ ਮਗਰੋਂ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਵਸ ਮੌਕੇ ਲੁਧਿਆਣਾ 'ਚ ਸ਼ੋਭਾ ਯਾਤਰਾ

ਲੁਧਿਆਣਾ, 15 ਅਪ੍ਰੈਲ (ਕਵਿਤਾ ਖੁੱਲਰ)-ਡਾ: ਅੰਬੇਡਕਰ ਨਵਯੁਵਕ ਦਲ ਵਲੋਂ ਭਾਰਤ ਰਤਨ ਡਾ: ਬੀ.ਆਰ ਅੰਬੇਡਕਰ ਦੇ 127ਵੇਂ ਜਨਮ ਦਿਵਸ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਨਾਲ ਐਤਵਾਰ ਨੂੰ ਪੂਰਾ ਸ਼ਹਿਰ ਜੈ ਭੀਮ, ਜੈ ਭਾਰਤ ਦੇ ਨਾਅਰਿਆਂ ਨਾਲ ਗੂੰਜ ਉਠਿਆ | ਸ਼ੋਭਾ ਯਾਤਰਾ ਨੂੰ ਗੜ੍ਹਸ਼ੰਕਰ ਦੇ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ¢ ਸ਼ੋਭਾ ਯਾਤਰਾ ਡਾ: ਏ.ਵੀ.ਐਮ ਸਕੂਲ, ਸਮਾਧ ਸਾਈਾ ਚੰਦ, ਈਸ਼ਾ ਨਗਰੀ ਤੋਂ ਸ਼ੁਰੂ ਹੋ ਕੇ ਚਰਚ ਚੌਕ, ਸ਼ਾਹਪੁਰ ਰੋਡ, ਫੀਲਡ ਗੰਜ, ਜਗਰਾਉਂ ਪੁੱਲ, ਰੇਲਵੇ ਸਟੇਸ਼ਨ, ਘੰਟਾ ਘਰ ਚੌਕ, ਛਾਉਣੀ ਮੁਹੱਲਾ, ਸਬਜ਼ੀ ਮੰਡੀ ਤੋਂ ਹੁੰਦਿਆਂ ਡਾ. ਅੰਬੇਡਕਰ ਚੌਕ ਜਲੰਧਰ-ਬਾਈਪਾਸ ਵਿਖੇ ਸਮਾਪਤ ਹੋਈ ¢ ਇਸ ਤੋਂ ਪਹਿਲਾਂ ਮੈਂਬਰ ਲੋਕ ਸਭਾ ਰਵਨੀਤ ਸਿੰਘ ਬਿੱਟੂ ਨੇ ਜਯੋਤੀ ਪ੍ਰਚੰਡ ਕਰਕੇ ਸ਼ੋਭਾ ਯਾਤਰਾ ਤੋਂ ਪਹਿਲਾਂ ਡਾ. ਏ.ਵੀ.ਐਮ ਸਕੂਲ 'ਚ ਕਰਵਾਏ ਗਏ ਸਮਾਰੋਹ ਦੀ ਸ਼ੁਰੂਆਤ ਕੀਤੀ, ਜਿੱਥੇ ਪ੍ਰਸਿੱਧ ਲੋਕ ਗਾਇਕ ਮਨਜੀਤ ਰੂਪੋਵਾਲੀਆ ਤੇ ਲਵ-ਮਨਜੋਤ ਦੀ ਜੋੜੀ ਡਾ. ਅੰਬੇਡਕਰ ਦੇ ਭਜਨ ਗਾਏ ¢ ਮਹਿਮਾਨਾਂ ਦਾ ਸਵਾਗਤ ਕਰਦਿਆਂ ਦਲ ਦੇ ਸਰਪ੍ਰਸਤ ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ ਉਨ੍ਹਾਾ ਦੇ ਪਿਤਾ ਸਾਬਕਾ ਵਿਧਾਇਕ ਸਵ: ਬਾਬੂ ਅਜੀਤ ਕੁਮਾਰ ਨੇ ਹਮੇਸ਼ਾਂ ਉਨ੍ਹਾਂ ਨੂੰ ਡਾ. ਅੰਬੇਡਕਰ ਦੀ ਸੋਚ 'ਤੇ ਚੱਲ ਕੇ ਲੋੜਵੰਦਾਂ ਦੀ ਮਦਦ ਕਰਨ ਦੀ ਪ੍ਰੇਰਨਾ ਦਿੱਤੀ ਸੀ ਅਤੇ ਅੱਜ ਇਸ ਸ਼ੋਭਾ ਯਾਤਰਾ ਦਾ ਅਯੋਜਨ ਉਨ੍ਹਾਂ ਦੀ ਸੋਚ ਦਾ ਨਤੀਜਾ ਹੈ¢ ਲਵਲੀ ਤੇ ਦਲ ਦੇ ਪ੍ਰਧਾਨ ਬੰਸੀ ਲਾਲ ਪ੍ਰੇਮੀ ਨੇ ਸ਼ੋਭਾ ਯਾਤਰਾ ਦੇ ਅਯੋਜਨ 'ਚ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਦਾ ਧੰਨਵਾਦ ਕੀਤਾ | ਦਲ ਵਲੋਂ ਸੰਸਦ ਮੈਂਬਰ ਬਿੱਟੂ ਨੂੰ ਫਖ਼ਰ-ਏ-ਕੌਮ ਬਾਬੂ ਅਜੀਤ ਕੁਮਾਰ, ਸਾਬਕਾ ਵਿਧਾਇਕ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ, ਜਦਕਿ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਨੂੰ ਡਾ. ਬੀ ਆਰ ਅੰਬੇਡਕਰ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ¢ ਇਸ ਤੋਂ ਇਲਾਵਾ ਵਿਧਾਇਕ ਸੁਰਿੰਦਰ ਡਾਵਰ, ਵਿਧਾਇਕ ਸੰਜੈ ਤਲਵਾੜ, ਮਾਲਵਾ ਸੱਭਿਆਚਾਰਕ ਮੰਚ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ, ਸਾਬਕਾ ਮੰਤਰੀ ਮਲਕੀਅਤ ਸਿੰਘ ਦਾਖਾ, ਕੌਾਸਲਰ ਗੁਰਦੀਪ ਸਿੰਘ ਨੀਟੂ, ਕੌਾਸਲਰ ਪਤੀ ਵਿਪਨ ਵਿਨਾਇਕ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ¢ ਇਸ ਮੌਕੇ ਕੌਾਸਲਰ ਸੁਰਿੰਦਰ ਅਟਵਾਲ, ਕੌਾਸਲਰ ਮਨਪ੍ਰੀਤ ਸਿੰਘ ਮੰਨਾ, ਇੰਦਰਜੀਤ ਸਿੰਘ, ਸਵਿਤਾ ਧਾਾਦਰਾ ਮੰਡਲ ਸੈਕਟਰੀ ਭਾਜਪਾ, ਸਰਬਜੀਤ ਸਿੰਘ ਕੜਿਆਨਾ, ਅਨਿਲ ਅਟਵਾਲ, ਭਾਰਤ ਕੁਸ਼ਵਾਹਾ, ਡਾ. ਕੈਲਾਸ਼ ਕੁਮਾਰ, ਵਿਨੋਦ ਕੁਮਾਰ, ਸ਼ਿਵ ਸ਼ੰਕਰ ਪ੍ਰਜਾਪਤੀ, ਜਿਲੇਦਾਰ ਜੀ, ਡਾ. ਰਾਣਾ ਪ੍ਰਤਾਪ ਸਕਸੈਨਾ, ਰਾਜ ਕੁਮਾਰ ਹੈੱਪੀ, ਰਾਜੇਸ਼ ਬੋਧ, ਡਾ. ਗੌਰਵ, ਵਿਜੈ ਸਹਿਜਲ, ਗੁਰਦੀਪ ਚਾਵਲਾ, ਰਾਮਾ ਚੌਹਾਨ, ਰਣਜੀਤ, ਬੀ.ਕੇ ਟਾਂਕ, ਨੰਦ ਕਿਸ਼ੋਰ, ਡਾ. ਮਨੋਜ ਵਿਰਦੀ, ਭਾਵਾਧਸ ਏਕਤਾ ਇਸਲਾਮੀਆ ਮੰਚ ਦੇ ਪ੍ਰਧਾਨ ਬਬਲੂ ਖਾਨ, ਬਰਜੇਸ਼ ਕੁਮਾਰ, ਸਾਬਕਾ ਸਰਪੰਚ ਚਰਨਦਾਸ ਤਲਵੰਡੀ, ਗੁਰਚਰਨ ਭਲਵਾਨ ਜਮਾਲਪੁਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੰਜਾਬ ਨੂੰ ਵਿਸ਼ੇਸ਼ ਦਰਜੇ ਲਈ ਸਭ ਰਾਜਸੀ ਪਾਰਟੀਆਂ ਇਕਮੁੱਠ ਹੋਣ-ਜਗਮੀਤ ਸਿੰਘ ਬਰਾੜ

ਜਲੰਧਰ, 15 ਅਪ੍ਰੈਲ (ਮੇਜਰ ਸਿੰਘ)-ਸਾਬਕਾ ਮੈਂਬਰ ਪਾਰਲੀਮੈਂਟ ਸ: ਜਗਮੀਤ ਸਿੰਘ ਬਰਾੜ ਨੇ ਦੁਖਦਾਈ ਤੇ ਸੰਕਟਮਈ ਦੌਰ 'ਚੋਂ ਗੁਜ਼ਰ ਰਹੇ ਪੰਜਾਬ ਨੂੰ ਬਚਾਉਣ ਲਈ ਸਮੁੱਚੀਆਂ ਰਾਜਸੀ ਪਾਰਟੀਆਂ, ਸੰਗਠਨਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਕਸੁਰ ਤੇ ...

ਪੂਰੀ ਖ਼ਬਰ »

ਗੈਂਗਸਟਰ ਗਾਂਧੀ ਦੇ ਘਰ 'ਤੇ ਦੇਰ ਰਾਤ ਗੋਲੀਆਂ ਚੱਲਣ ਦੀ ਚਰਚਾ

ਖੰਨਾ, 15 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਰਾਤ ਮਰਹੂਮ ਗੈਂਗਸਟਰ ਗਾਂਧੀ ਦੇ ਘਰ 'ਤੇ ਗੋਲੀਆਂ ਚਲਾਏ ਜਾਣ ਦੀ ਖ਼ਬਰ ਫੈਲਣ ਨਾਲ ਇਲਾਕੇ 'ਚ ਇਕ ਵਾਰ ਫਿਰ ਸਹਿਮ ਦਾ ਮਾਹੌਲ ਬਣ ਗਿਆ, ਹਾਲਾਂਕਿ  ਖੰਨਾ ਪੁਲਿਸ ਗੋਲੀ ਚੱਲਣ ਦੀ  ਘਟਨਾ ਤੋਂ ਸਾਫ ਇਨਕਾਰ ਕਰ ਰਹੀ ਹੈ | ...

ਪੂਰੀ ਖ਼ਬਰ »

ਪੀੜਤਾ ਦੇ ਚਾਚਾ ਨੇ ਕਿਹਾ-ਪਿੰਡ ਦੇ ਲੋਕਾਂ ਨੂੰ ਧਮਕਾ ਰਹੇ ਹਨ ਵਿਧਾਇਕ ਸੇਂਗਰ ਦੇ ਗੁੰਡੇ

ਲਖਨਊ, 15 ਅਪ੍ਰੈਲ (ਏਜੰਸੀ)-ਉਨਾਓ ਜਬਰਜਨਾਹ ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਅੱਜ ਇਸ ਮਾਮਲੇ 'ਚ ਦੋਸ਼ੀ ਵਜੋਂ ਗਿ੍ਫ਼ਤਾਰ ਕੀਤੇ ਗਏ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੂੰ ਉਨਾਓ ਲਿਜਾ ਕੇ ਇਸ ਮਾਮਲੇ 'ਚ ਗਿ੍ਫ਼ਤਾਰ ਕੀਤੀ ਗਈ ...

ਪੂਰੀ ਖ਼ਬਰ »

ਕੋਲਕਾਤਾ ਚੋਣਾਂ : ਕਾਂਗਰਸ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)-12 ਮਈ ਨੂੰ ਹੋਣ ਵਾਲੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੱਜ ਮੁੱਖ ਮੰਤਰੀ ਸਿਧਰਮਈਆ ਤੇ ਸੂਬਾ ਪਾਰਟੀ ਪ੍ਰਮੁੱਖ ਜੀ. ਪ੍ਰਮੇਸ਼ਵਰਾ ਦੇ ਨਾਵਾਂ ਸਮੇਤ ਆਪਣੀ ਪਹਿਲੀ 218 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਬਿਜਲੀ ਦੀਆਂ ਢਿੱਲੀਆਂ ਤਾਰਾਂ ਕਾਰਨ ਸੜ ਰਹੀ ਕਣਕ ਦਾ ਸੌ ਫ਼ੀਸਦੀ ਮੁਆਵਜ਼ਾ ਦੇਵੇ ਸਰਕਾਰ-'ਆਪ'

ਚੰਡੀਗੜ੍ਹ, 15 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- 'ਆਪ' ਨੇ ਪੰਜਾਬ ਅੰਦਰ ਕਣਕ ਦੀ ਪੱਕੀ ਫ਼ਸਲ ਨੂੰ ਬਿਜਲੀ ਦੀਆਂ ਢਿੱਲੀਆਂ ਤਾਰਾਂ (ਸ਼ਾਰਟ ਸਰਕਟ) ਕਾਰਨ ਥਾਂ-ਥਾਂ ਲੱਗ ਰਹੀਆਂ ਅੱਗਾਂ 'ਤੇ ਸਰਕਾਰ ਤੋਂ ਕਿਸਾਨਾਂ ਦੇ ਨੁਕਸਾਨ ਦਾ 100 ਫ਼ੀਸਦੀ ਮੁਆਵਜ਼ਾ ਮੰਗਦੇ ਹੋਏ ਤੁਰੰਤ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਜਾਂਚ ਚੌਕੀ 'ਤੇ ਹਮਲਾ 11 ਸੈਨਿਕ ਹਲਾਕ

ਕਾਬੁਲ, 15 ਅਪ੍ਰੈਲ (ਏਜੰਸੀ)-ਅਫ਼ਗਾਨਿਸਤਾਨ 'ਚ ਤਾਲਿਬਾਨ ਅੱਤਵਾਦੀਆਂ ਵਲੋਂ ਇਕ ਜਾਂਚ ਚੌਕੀ 'ਤੇ ਕੀਤੇ ਹਮਲੇ 'ਚ ਅਫ਼ਗਾਨ ਸੈਨਾਵਾਂ ਦੇ ਕਰੀਬ 11 ਸੈਨਿਕ ਹਲਾਕ ਹੋ ਗਏ | ਇਹ ਜਾਣਕਾਰੀ ਦਿੰਦਿਆਂ ਉਤਰੀ ਸਾਰੀ ਪੁਲ ਸੂਬੇ ਦੇ ਗਵਰਨਰ ਦੇ ਬੁਲਾਰੇ ਜ਼ਾਬੀ ਅਮਾਨੀ ਨੇ ਦੱਸਿਆ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਬਾਬਰ ਕਰੂਜ਼ ਮਿਜ਼ਾਈਲ ਦਾ ਸਫਲ ਪ੍ਰੀਖਣ

ਇਸਲਾਮਾਬਾਦ, 15 ਅਪ੍ਰੈਲ (ਏਜੰਸੀ)-ਪਾਕਿਸਤਾਨ ਵਲੋਂ ਦੇਸ਼ 'ਚ ਬਣਾਈ ਗਈ ਬਾਬਰ ਕਰੂਜ਼ ਮਿਜ਼ਾਈਲ ਦਾ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ ਹੈ, ਰਵਾਇਤੀ ਤੇ ਗੈਰ-ਰਵਾਇਤੀ ਹਥਿਆਰਾਂ ਨਾਲ ਲੈਸ ਇਹ ਮਿਜ਼ਾਈਲ 700 ਕਿਲੋਮੀਟਰ ਤੱਕ ਕਈ ਭਾਰਤੀ ਸ਼ਹਿਰਾਂ ਤੱਕ ਮਾਰ ਕਰ ਸਕਦੀ ਹੈ | ...

ਪੂਰੀ ਖ਼ਬਰ »

ਕਰਨਾਟਕਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਲਈ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)- ਭਾਜਪਾ ਦੀ ਕੇਂਦਰੀ ਚੋਣ ਕਮੇਟੀ ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਮੁਖੀ ਅਮਿਤ ਸ਼ਾਹ ਸ਼ਾਮਿਲ ਹਨ, ਉਸ ਦੀ ਅੱਜ 12 ਮਈ ਨੂੰ ਹੋ ਰਹੀਆਂ ਕਰਨਾਟਕਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਤੈਅ ਕਰਨ ਲਈ ਬੈਠਕ ਹੋਈ | 224 ਮੈਂਬਰੀਂ ...

ਪੂਰੀ ਖ਼ਬਰ »

ਚਾਈਲਡ ਕੇਅਰ ਲੀਵ ਦੌਰਾਨ ਵਿਦੇਸ਼ ਜਾ ਸਕਦੇ ਹਨ ਸਰਕਾਰੀ ਕਰਮਚਾਰੀ-ਪ੍ਰਸੋਨਲ ਮੰਤਰਾਲਾ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)-ਪ੍ਰਸੋਨਲ ਮੰਤਰਾਲੇ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਹੁਣ ਚਾਈਲਡ ਕੇਅਰ ਲੀਵ (ਸੀ.ਸੀ.ਐਲ) ਦੌਰਾਨ ਸਰਕਾਰੀ ਕਰਮਚਾਰੀ ਵਿਦੇਸ਼ ਵੀ ਜਾ ਸਕਦੇ ਹਨ ਤੇ ਇਸ ਦੌਰਾਨ ਉਹ ਸਰਕਾਰੀ ਕਰਮਚਾਰੀਆਂ ਨੂੰ ਛੁੱਟੀ ਮੌਕੇ ਮਿਲਣ ਵਾਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX