ਤਾਜਾ ਖ਼ਬਰਾਂ


ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  12 minutes ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  26 minutes ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  6 minutes ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  46 minutes ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 1 hour ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਪਾਕਿਸਤਾਨ ਦੀ ਸਰਕਾਰ ਦੇ ਹੱਕ 'ਚ ਅਤੇ ...
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਏਮਜ਼ ਤੋਂ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਅਰੁਣ ਜੇਤਲੀ ਦਾ...
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 1 hour ago
ਦੁਬਈ, 24 ਅਗਸਤ - ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 1 hour ago
ਸੁਲਤਾਨਪੁਰ ਲੋਧੀ, 24 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ...
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 2 hours ago
ਨਾਭਾ, 24 ਅਗਸਤ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ ਨਾਭਾ ਦੇ ਨਜ਼ਦੀਕ ਪੈਂਦੇ ਰੋਹਟੀ ਪੁਲ ਵਿਖੇ ਨਸ਼ੇ ਦੀ ਵਿੱਕਰੀ ਨੂੰ ਲੈ ਰੋਹਟੀ ਛੰਨਾ ਪਿੰਡ ਦੇ ਵਸਨੀਕਾਂ ਵਲੋਂ ਧਰਨਾ ਲਗਾਇਆ ਗਿਆ ਹੈ। ਪਿੰਡ ਦੇ ਸਾਬਕਾ ਸਰਪੰਚ ਹਨਦੀਪ ਸਿੰਘ ਖੱਟੜਾ ਦੀ ਅਗਵਾਈ...
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ...
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 2 hours ago
ਹਰੀਕੇ ਪੱਤਣ, 24 ਅਗਸਤ (ਸੰਜੀਵ ਕੁੰਦਰਾ)- ਤਰਨਤਾਰਨ ਪੁਲਿਸ ਨੇ ਰੇਤ ਮਾਫ਼ੀਆ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਰੇਤ ਦੀ ਮਾਈਨਿੰਗ ਕਰਨ ਵਾਲੇ 13 ਵਿਅਕਤੀਆਂ ...
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 2 hours ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਧਾਰਾ 370 ਨੂੰ ਹਟਾਉਣ ਮਗਰੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਗਿਆ ਸੀ। ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਇਸ ਵਫ਼ਦ...
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 2 hours ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕਈ ਦਿਨ ਤਣਾਅਪੂਰਨ ਬਣੀ ਰਹੀ ਸਥਿਤੀ ਤੋਂ ਬਾਅਦ ਹੁਣ ਕੇਂਦਰ ਸਰਕਾਰ ...
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਅੰਤਰਿਮ ਪ੍ਰਧਾਨ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਨੇਤਾ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੇਤਲੀ ਨੇ ਇੱਕ ਜਨਤਕ ਵਿਅਕਤੀ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਇੱਕ...
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 3 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 3 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 3 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550

ਪੰਜਾਬ / ਜਨਰਲ

ਪੁਲਿਸ ਦੇ ਜਬਰ ਿਖ਼ਲਾਫ਼ ਸੈਂਕੜੇ ਕਿਸਾਨ, ਮਜ਼ਦੂਰਾਂ ਅਤੇ ਬੀਬੀਆਂ ਵਲੋਂ ਐੱਸ.ਐੱਸ.ਪੀ. ਦਫ਼ਤਰ ਸਾਹਮਣੇ ਧਰਨਾ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਨਿਰਦੋਸ਼ ਲੋਕਾਂ 'ਤੇ ਹੋ ਰਹੇ ਪੁਲਿਸ ਜਬਰ ਅਤੇ ਪੁਲਿਸ ਪ੍ਰਸ਼ਾਸਨ ਅੰਦਰ ਫੈਲੇ ਭਿ੍ਸ਼ਟਾਚਾਰ ਿਖ਼ਲਾਫ਼ ਅੱਜ ਸੈਂਕੜਿਆਂ ਦੀ ਤਾਦਾਦ 'ਚ ਕਿਸਾਨ, ਮਜ਼ਦੂਰ ਅਤੇ ਬੀਬੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਕਿਸਾਨ ਸੰਘਰਸ਼ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਛਾਜਲੀ, 15 ਅਪ੍ਰੈਲ (ਕੁਲਦੀਪ ਸ਼ਰਮਾ) - ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਛਾਜਲੀ (ਸੰਗਰੂਰ) ਦੇ ਇਕ ਕਿਸਾਨ ਨੇ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਇਸ ਮੌਕੇ ਮਿ੍ਤਕ ਦੇ ਭਰਾ ਰਘਵੀਰ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਆਗੂ ...

ਪੂਰੀ ਖ਼ਬਰ »

ਲੁੱਟ-ਖੋਹ ਗਰੋਹ ਦੇ ਤਿੰਨ ਮੈਂਬਰ ਦੋ ਪਿਸਤੌਲਾਂ, ਢਾਈ ਕਰੋੜ ਦੀ ਹੈਰੋਇਨ ਅਤੇ ਕਾਰ ਸਮੇਤ ਕਾਬੂ, ਦੋ ਫ਼ਰਾਰ

ਤਰਨ ਤਾਰਨ, 15 ਅਪ੍ਰੈਲ (ਹਰਿੰਦਰ ਸਿੰਘ)¸ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਰੋਹ ਦਾ ਪਰਦਾਫ਼ਾਸ਼ ਕਰਦਿਆਂ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਫੜੇ ਗਏ ...

ਪੂਰੀ ਖ਼ਬਰ »

ਸਪਾਰਕ ਹੋਣ 'ਤੇ ਅੱਗ ਲੱਗਣ ਨਾਲ ਟਰੈਕਟਰ-ਟਰਾਲੀ ਤੇ ਨਾੜ ਸੜਿਆ

ਮੂਣਕ, 15 ਅਪ੍ਰੈਲ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਨਜ਼ਦੀਕੀ ਪਿੰਡ ਰਾਮਗੜ੍ਹ ਗੁੱਜਰਾਂ ਵਿਖੇ ਤੂੜੀ ਬਣਾਉਣ ਸਮੇਂ ਟਰੈਕਟਰ 'ਚ ਸਪਾਰਕ ਹੋਣ ਕਾਰਨ ਅੱਗ ਲੱਗਣ ਨਾਲ ਟਰੈਕਟਰ ਟਰਾਲੀ ਸਮੇਤ ਤਿੰਨ ਕਿੱਲੇ ਕਰੀਬ ਨਾੜ ਸੜ ਕੇ ਸਵਾਹ ਹੋ ਗਿਆ | ਪਿੰਡ ਦੇ ਸਰਪੰਚ ਲਾਭ ਸਿੰਘ ...

ਪੂਰੀ ਖ਼ਬਰ »

ਪਿਛਲੇ ਤਿੰਨ ਵਰਿ੍ਹਆਂ ਦੌਰਾਨ ਦੇਸ਼ 'ਚ 26,500 ਵਿਦਿਆਰਥੀਆਂ ਨੇ ਕੀਤੀ ਖ਼ੁਦਕੁਸ਼ੀ

ਨੰਗਲ, 15 ਅਪ੍ਰੈਲ (ਗੁਰਪ੍ਰੀਤ ਗਰੇਵਾਲ)- ਗ਼ਰੀਬ ਅਤੇ ਮੱਧ ਵਰਗ ਨਾਲ ਸਬੰਧਤ ਵਿਦਿਆਰਥੀ ਆਪਣੇ ਭਵਿੱਖ ਨੂੰ ਲੈ ਕੇ ਫ਼ਿਕਰਮੰਦ ਹਨ ਕਿਉਂਕਿ ਸਰਕਾਰੀ ਨੌਕਰੀ ਦੀ ਗੱਲ ਤਾਂ ਛੱਡੋ ਪ੍ਰਾਈਵੇਟ ਨੌਕਰੀ ਮਿਲਣੀ ਵੀ ਲਾਟਰੀ ਲੱਗਣ ਵਾਂਗ ਹੈ | ਪੰਜ-ਸੱਤ ਕਿ: ਮੀ: 'ਚ ਫ਼ੈਲੇ ਨੰਗਲ ...

ਪੂਰੀ ਖ਼ਬਰ »

ਸਨਅਤੀ ਮੰਦੀ ਨਾਲ ਵੀ ਨਹੀਂ ਵਧ ਰਹੀ ਬਿਜਲੀ ਦੀ ਮੰਗ

ਜਲੰਧਰ, 15 ਅਪ੍ਰੈਲ (ਸ਼ਿਵ ਸ਼ਰਮਾ)-ਪਿਛਲੇ ਦੋ ਸਾਲਾਂ ਤੋਂ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਗਿਆ ਹੈ ਪਰ ਕੁਝ ਸਮੇਂ ਤੋਂ ਆਈ ਸਨਅਤੀ ਮੰਦੀ ਕਰਕੇ ਬਿਜਲੀ ਦੀ ਮੰਗ ਨਹੀਂ ਵਧੀ ਹੈ ਜਿਸ ਕਰਕੇ ਪਾਵਰਕਾਮ ਨੂੰ ਹਰ ਸਾਲ ਹੁਣ ਬਿਜਲੀ ਕੰਪਨੀਆਂ ਤੋਂ ਬਿਨ੍ਹਾਂ ਬਿਜਲੀ ਲਏ ...

ਪੂਰੀ ਖ਼ਬਰ »

ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ 'ਚ ਭਾਈ ਲੌਾਗੋਵਾਲ ਨੇ ਗਾਇਨ ਕੀਤਾ ਗੁਰਬਾਣੀ ਕੀਰਤਨ

ਅੰਮਿ੍ਤਸਰ, 15 ਅਪ੍ਰੈਲ (ਜਸਵੰਤ ਸਿੰਘ ਜੱਸ)- ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਅਖੰਡ ਕੀਰਤਨੀ ਵਲੋਂ ਕਰਵਾਏ ਗਏ ਰੈਣ ਸਬਾਈ ਕੀਰਤਨ ਸਮਾਗਮ ਮੌਕੇ ਜਿੱਥੇ ਹੋਰ ਕੀਰਤਨੀ ਜਥਿਆਂ ਨੇ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ ਵਿਸ਼ੇਸ਼ ਐਾਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਲੋਕਾਂ ਨੂੰ ਕਰਨਗੇ ਸਮਰਪਿਤ

ਐੱਸ.ਏ.ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 16 ਅਪ੍ਰੈਲ ਨੂੰ 9 ਵਿਸ਼ੇਸ਼ ਐਾਬੂਲੈਂਸਾਂ ਨੂੰ ਲੋਕਾਂ ਦੇ ਸਮਰਪਿਤ ਕਰਨ ਲਈ ਸਰਕਾਰੀ ਕਾਲਜ ਮੁਹਾਲੀ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ | ਇਹ ਵਿਸ਼ੇਸ਼ ਐਾਬੂਲੈਂਸਾਂ ...

ਪੂਰੀ ਖ਼ਬਰ »

15 ਅਪ੍ਰੈਲ ਤੱਕ ਨਤੀਜੇ ਕੱਢਣ ਦੇ ਦਾਅਵੇ ਹੋਏ ਠੁੱਸ

ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)- 15 ਅਪ੍ਰੈਲ ਤੱਕ ਦਸਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਨਤੀਜੇ ਐਲਾਨੇ ਜਾਣ ਦਾ ਕੀਤਾ ਗਿਆ ਐਲਾਨ ਪੂਰੀ ਤਰ੍ਹਾਂ ਠੁੱਸ ਹੋ ਗਿਆ | ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਸਿੱਖਿਆ ਮਹਿਕਮੇ ਨੂੰ ਪਾਈ ਭਾਜੜ ਦਾ ਕੋਈ ਠੋਸ ਨਤੀਜਾ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਅਣਪਛਾਤਿਆਂ ਵਲੋਂ ਕਤਲ

ਅਜੀਤਵਾਲ, 15 ਅਪ੍ਰੈਲ (ਸ਼ਮਸ਼ੇਰ ਸਿੰਘ ਗ਼ਾਲਿਬ)- ਮੋਗਾ ਜ਼ਿਲ੍ਹੇ ਦੇ ਅਜੀਤਵਾਲ ਥਾਣਾ ਅਧੀਨ ਸਾਬਕਾ ਮੁੱਖ ਮੰਤਰੀ ਲਛਮਣ ਸਿੰਘ ਗਿੱਲ ਦੇ ਨਗਰ ਚੂਹੜਚੱਕ ਸੰਘਣੀ ਆਬਾਦੀ ਪਿੰਡ ਵਿਚਕਾਰ ਇਕ ਅਧਖੜ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ...

ਪੂਰੀ ਖ਼ਬਰ »

ਪਿੰਡ ਸ਼ਹਿਜ਼ਾਦੀ ਵਿਖੇ 17 ਏਕੜ ਕਣਕ ਸੜ ਕੇ ਹੋਈ ਸੁਆਹ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਪਿੰਡ ਸ਼ਹਿਜ਼ਾਦੀ ਵਿਖੇ ਅਚਾਨਕ ਅੱਗ ਲੱਗ ਜਾਣ ਦੀ ਵਾਪਰੀ ਘਟਨਾ 'ਚ ਦੋ ਕਿਸਾਨਾਂ ਦੀ 16-17 ਏਕੜ ਕਣਕ ਸੜ ਕੇ ਸੁਆਹ ਹੋ ਗਈ, ਜਿਸ ਨਾਲ ਸਬੰਧਤ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਸ਼ਾਸਨ ਚਲਾਉਣ ਬਾਰੇ ਮੈਨੂੰ ਨਸੀਹਤਾਂ ਦੀ ਲੋੜ ਨਹੀਂ- ਕੈਪਟਨ ਦਾ ਸੁਖਬੀਰ ਨੂੰ ਜਵਾਬ

ਚੰਡੀਗੜ੍ਹ, 15 ਅਪ੍ਰੈਲ (ਅ.ਬ.)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਕੰਮ ਦੇ ਢੰਗ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬਿਆਨਬਾਜ਼ੀ 'ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਾਬਕਾ ਉਪ ਮੁੱਖ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂਡਾਂਗਮਾਰ 'ਤੇ ਕਬਜ਼ੇ ਤੋਂ ਬਾਅਦ ਸਿੱਕਮੀ ਬੋਧੀਆਂ ਦੀ ਗੁਰਦੁਆਰਾ ਚੁੰਗਥਾਂਗ 'ਤੇ ਵੀ ਅੱਖ

ਲੁਧਿਆਣਾ, 15 ਅਪ੍ਰੈਲ (ਪਰਮੇਸ਼ਰ ਸਿੰਘ)- ਸਿੱਕਮ 'ਚ ਭਾਰਤ-ਚੀਨ ਸਰਹੱਦ ਦੇ ਨੇੜੇ ਗੁਰੂ ਨਾਨਕ ਸਾਹਿਬ ਦੀ ਯਾਤਰਾ ਦੀ ਯਾਦਗਾਰ ਵਜੋਂ ਗੁਰੂਡਾਂਗ ਮਾਰ ਝੀਲ ਕੰਢੇ ਬਣਾਏ ਗਏ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ 'ਤੇ ਪਿਛਲੇ ਵਰ੍ਹੇ ਕਬਜ਼ਾ ਕਰਨ ਤੋਂ ਬਾਅਦ ਹੁਣ ਸਿੱਕਮ ਦੇ ...

ਪੂਰੀ ਖ਼ਬਰ »

ਸਿੱਖ ਜਰਨੈਲ ਜੱਸਾ ਸਿੰਘ ਆਹਲੂਵਾਲੀਆ ਦੀ ਜਨਮ ਸ਼ਤਾਬਦੀ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿੱਲੀ ਤੱਕ 22 ਅਪ੍ਰੈਲ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

ਅੰਮਿ੍ਤਸਰ, 15 ਅਪ੍ਰੈਲ (ਜਸਵੰਤ ਸਿੰਘ ਜੱਸ)-ਸਿੱਖ ਜਰਨੈਲ ਸਿੰਘ ਆਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 22 ਅਪ੍ਰੈਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ: ਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੱਕ ਸ਼ੋ੍ਰਮਣੀ ਕਮੇਟੀ, ਦਿੱਲੀ ਗੁ: ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਪਵਿੱਤਰ ਬਾਈਬਲ ਤੇ ਮਸੀਹ ਧਾਰਮਿਕ ਲਿਟਰੇਚਰ ਸਮੇਤ ਘਰੇਲੂ ਸਾਮਾਨ ਨੂੰ ਲਗਾਈ ਅੱਗ

ਨੌਸ਼ਹਿਰਾ ਮੱਝਾ ਸਿੰਘ, 15 ਅਪ੍ਰੈਲ (ਤਰਸੇਮ ਸਿੰਘ ਤਰਾਨਾ)-ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਤਹਿਤ ਆਉਂਦੇ ਪਿੰਡ ਕਲੇਰ ਕਲਾਂ ਵਿਖੇ ਪਿੰਡੋਂ ਬਾਹਰਵਾਰ ਕਾਲੋਨੀ ਵਿਖੇ ਬੀਤੀ ਰਾਤ ਸ਼ਰਾਰਤੀਆਂ ਵਲੋਂ ਪਵਿੱਤਰ ਬਾਈਬਲ, ਮਸੀਹ ਧਾਰਮਿਕ ਲਿਟਰੇਚਰ ਸਮੇਤ ਘਰੇਲੂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਲਈ ਕੇਂਦਰ ਜਾਰੀ ਕਰੇਗਾ 10 ਲੱਖ ਦਾ ਫ਼ੰਡ

ਜਲੰਧਰ, 15 ਅਪ੍ਰੈਲ (ਸ਼ਿਵ ਸ਼ਰਮਾ)- ਪੰਜਾਬ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦੀਆਂ ਤਿਆਰੀਆਂ ਕਰਨ ਦੀ ਸ਼ੁਰੂਆਤ ਕਰਦੇ ਹੋਏ ਸਕੂਲਾਂ ਸਮੇਤ ਹੋਰ ਵੀ ਵਿਭਾਗਾਂ 'ਚ ਲੋਕਾਂ ਨੂੰ ਯੋਗ ਦੀ ਸਿਖਲਾਈ ਦਿੱਤੀ ਜਾ ਰਹੀ ਹੈ | ਕੇਂਦਰ ਦੀ ਹਦਾਇਤ ਤੋਂ ਬਾਅਦ ਇਸ ਵਾਰ ਪੰਜਾਬ 'ਚ ...

ਪੂਰੀ ਖ਼ਬਰ »

ਹਰ ਸਾਲ ਮਿਰਗੀ ਦੀ ਬਿਮਾਰੀ ਲੈ ਕੇ ਪੈਦਾ ਹੁੰਦੇ ਹਨ 5 ਲੱਖ ਬੱਚੇ

ਲੁਧਿਆਣਾ, 15 ਅਪ੍ਰੈਲ (ਸਲੇਮਪੁਰੀ)- ਹੁਣ ਤੱਕ ਇਹੋ ਸਮਝਿਆ ਜਾਂਦਾ ਸੀ ਕਿ ਮਿਰਗੀ ਦੀ ਬਿਮਾਰੀ ਦਾ ਇਲਾਜ ਸਿਰਫ ਦਵਾਈ ਨਾਲ ਹੀ ਹੁੰਦਾ ਹੈ ਅਤੇ ਮਰੀਜ਼ ਨੂੰ ਸਾਰੀ ਉਮਰ ਇਹ ਦਵਾਈ ਖਾਣੀ ਪੈਂਦੀ ਹੈ | ਹਾਲਾਂਕਿ ਲਗਾਤਾਰ ਦਵਾਈ ਖਾਣ ਨਾਲ ਮਰੀਜ਼ ਨੂੰ ਯਾਦ ਸ਼ਕਤੀ ਘਟਣ ਤੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ ਗੋਬਿੰਦ ਸਿੰਘ ਖੱਟੜਾ

ਜਲੰਧਰ-ਮਿਲਾਪੜੇ ਅਤੇ ਨਿੱਘੇ ਸੁਭਾਅ ਦੇ ਮਾਲਕ ਸ: ਗੋਬਿੰਦ ਸਿੰਘ ਖੱਟੜਾ ਦਾ ਜਨਮ 24 ਜੁਲਾਈ 1987 ਨੂੰ ਮਾਤਾ ਵਿਪਨਜੀਤ ਕੌਰ ਦੀ ਕੱਖੋਂ ਅਤੇ ਪਿਤਾ ਦਵਿੰਦਰ ਸਿੰਘ ਖੱਟੜਾ ਦੇ ਗ੍ਰਹਿ ਚੰਡੀਗੜ੍ਹ ਵਿਖੇ ਹੋਇਆ, ਉਨ੍ਹਾਂ ਦਾ ਜੱਦੀ ਪਿੰਡ ਜ਼ਿਲ੍ਹਾ ਲੁਧਿਆਣਾ 'ਚ ਪਿੰਡ ਖੱਟੜਾ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਔਰਤ ਦੀ ਕੁੱਟਮਾਰ ਸਮੇਂ ਮੂਕ ਦਰਸ਼ਕ ਬਣਿਆ ਰਿਹਾ ਹੌਲਦਾਰ ਮੁਅੱਤਲ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਸਿਵਲ ਹਸਪਤਾਲ ਫ਼ਿਰੋਜ਼ਪੁਰ ਅੰਦਰ ਇਕ ਗਲੇ ਅਤੇ ਕੰਨ ਰੋਗਾਂ ਦੇ ਮਾਹਿਰ ਡਾ: ਖੁਸ਼ਹਾਲਦੀਪ ਸਿੰਘ ਵਲੋਂ ਇਕ ਔਰਤ ਦੀ ਕੀਤੀ ਗਈ ਭਾਰੀ ਕੁੱਟਮਾਰ ਸਮੇਂ ਹਾਜ਼ਰ ਹੋ ਕੇ ਵੀ ਮੂਕ ਦਰਸ਼ਕ ਬਣ ਕੇ ਘਟਨਾ ਨੂੰ ਦੇਖਣ ...

ਪੂਰੀ ਖ਼ਬਰ »

ਪੁਲਿਸ ਹਿਰਾਸਤ 'ਚੋਂ ਖ਼ਤਰਨਾਕ ਅਪਰਾਧੀ ਫਰਾਰ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ ਤੋਂ ਪੁਲਿਸ ਹਿਰਾਸਤ 'ਚੋਂ ਇਕ ਖ਼ਤਰਨਾਕ ਅਪਰਾਧੀ ਦੇ ਫ਼ਰਾਰ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਈ ਸੰਗੀਨ ਮਾਮਲਿਆਂ ਦਾ ਸਾਹਮਣਾ ਕਰ ਰਹੇ ਫਾਜ਼ਿਲਕਾ ਦੇ ਰਹਿਣ ਵਾਲੇ ਗੁਰਮੀਤ ਸਿੰਘ ਨੂੰ ...

ਪੂਰੀ ਖ਼ਬਰ »

''ਨਾਨਕ ਸ਼ਾਹ ਫ਼ਕੀਰ'' ਅਕਾਲੀ ਲੀਡਰਸ਼ਿਪ ਲਈ ਨਵੀਂ ਚੁਣੌਤੀ

ਜਲੰਧਰ, 15 ਅਪ੍ਰੈਲ (ਮੇਜਰ ਸਿੰਘ)-ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਉਪਦੇਸ਼ ਬਾਰੇ ਬਣੀ ਫ਼ਿਲਮ ''ਨਾਨਕ ਸ਼ਾਹ ਫ਼ਕੀਰ'' ਦੇ ਰਿਲੀਜ਼ ਹੋਣ ਬਾਰੇ ਛਿੜੇ ਰੇੜਕੇ ਨੇ ਅਕਾਲੀ ਲੀਡਰਸ਼ਿਪ ਲਈ ਨਵੀਂ ਚੁਣੌਤੀ ਖੜ੍ਹੀ ਕਰ ਦਿੱਤੀ ਹੈ | ਸਿੱਖ ਧਰਮ ਦੀਆਂ ਬੁਨਿਆਦੀ ਮਾਨਤਾਵਾਂ ਤੇ ਰਹੁ-ਰੀਤਾਂ ਦੇ ਉਲਟ ਬਣੀ ਇਸ ਫ਼ਿਲਮ ਨੇ ਪੰਥਕ ਮਾਨਤਾਵਾਂ ਨੂੰ ਗਹਿਰੀ ਸੱਟ ਮਾਰੀ ਹੈ | ਹੈਰਾਨੀ ਭਰੀ ਗੱਲ ਇਹ ਹੈ ਕਿ ਅਕਾਲੀ ਲੀਡਰਸ਼ਿਪ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਦੇ ਨੁਮਾਇੰਦਿਆਂ ਨੇ ਫ਼ਿਲਮ ਨੂੰ ਹਰ ਪੱਖੋਂ ਦੇਖ-ਵਾਚ ਕੇ ਰਿਲੀਜ਼ ਕਰਨ ਲਈ ਨਾ ਸਿਰਫ਼ ਪ੍ਰਵਾਨਗੀ ਹੀ ਦਿੱਤੀ, ਸਗੋਂ ਸ਼੍ਰੋਮਣੀ ਕਮੇਟੀ ਨੇ ਫ਼ਿਲਮ ਦੇ ਪ੍ਰਚਾਰ 'ਚ ਹਿੱਸਾ ਪਾਇਆ ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਪ੍ਰਸੰਸਾ ਪੱਤਰ ਵੀ ਜਾਰੀ ਕੀਤਾ ਪਰ ਜਦ ਮਾਰਚ ਮਹੀਨੇ ਫ਼ਿਲਮ ਦੇ ਰਿਲੀਜ਼ ਹੋਣ ਲਈ 13 ਅਪ੍ਰੈਲ ਵਿਸਾਖੀ ਦਾ ਦਿਨ ਮਿੱਥ ਕੇ ਫ਼ਿਲਮ ''ਟਰੇਲਰ'' ਦਿਖਾਉਣੇ ਸ਼ੁਰੂ ਕੀਤੇ ਤਾਂ ਸਿੱਖ ਮਾਨਸਿਕਤਾ ਨੇ ਇਕ ਮਿੰਟ ਵੀ ਫ਼ਿਲਮ ਨੂੰ ਰੱਦ ਕਰਨ ਲਈ ਨਹੀਂ ਲਗਾਇਆ | ਗੁਰੂ ਪਰਿਵਾਰ ਦੇ ਜੀਆਂ ਦੇ ਕਿਰਦਾਰ ਫ਼ਿਲਮੀ ਅਭਿਨੇਤਾ ਤੇ ਅਭਿਨੇਤਰੀਆਂ ਵਲੋਂ ਨਿਭਾਏ ਗਏ | ਸਿੱਖ ਧਰਮ 'ਚ ਮਾਨਤਾ ਹੈ ਕਿ ਸਿੱਖ ਗੁਰੂਆਂ, ਉਨ੍ਹ ਾਂ ਦੇ ਪਰਿਵਾਰਾਂ ਤੇ ਸਾਹਿਬਜ਼ਾਦਿਆਂ ਦਾ ਫ਼ਿਲਮਾਂਕਣ ਮਨੁੱਖੀ ਦੇਹ ਰਾਹੀਂ ਨਹੀਂ ਕੀਤਾ ਜਾ ਸਕਦਾ ਜਾਂ ਦੂਜੇ ਸ਼ਬਦਾਂ 'ਚ ਕਿਹਾ ਜਾ ਸਕਦਾ ਹੈ ਕਿ ਸਿੱਖ ਗੁਰੂਆਂ ਜਾਂ ਉਨ੍ਹਾਂ ਦੇ ਪਰਿਵਾਰ ਦੀ ਮਨੁੱਖੀ ਦੇਹ ਰਾਹੀਂ ਨਕਲ ਪੂਰੀ ਤਰ੍ਹਾਂ ਵਰਜਿਤ ਹੈ | ਡੇਰਾ ਸਿਰਸਾ ਮੁੱਖੀ ਵਲੋਂ 2007 'ਚ ਬਠਿੰਡਾ ਜ਼ਿਲੇ੍ਹ ਦੇ ਸਲਾਬਤਪੁਰਾ ਵਿਖੇ ਦਸਮ ਪਾਤਸ਼ਾਹ ਦਾ ਸਵਾਂਗ ਰਚਾਏ ਜਾਣ ਦੀ ਘਟਨਾ ਵਿਰੁੱਧ ਸਿੱਖਾਂ ਵਲੋਂ ਭਾਰੀ ਰੋਸ ਪ੍ਰਗਟਾਇਆ ਗਿਆ ਸੀ ਤੇ ਇਸ ਮੁੱਦੇ ਉਪਰ ਮਾਲਵਾ ਖੇਤਰ ਵਿਚ ਸਿੱਖ ਸੰਗਤ ਤੇ ਡੇਰਾ ਪ੍ਰੇਮੀਆਂ ਵਿਚ ਕਰੀਬ ਡੇਢ ਸਾਲ ਵੱਡੇ ਟਕਰਾਅ ਚਲਦੇ ਰਹੇ ਹਨ | ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਸਮ ਗੁਰੂ ਦਾ ਸਵਾਂਗ ਰਚਾਏ ਜਾਣ ਦੇ ਦੋਸ਼ ਹੇਠ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਥ ਵਿਚੋਂ ਛੇਕ ਕੇ ਡੇਰਾ ਪ੍ਰੇਮੀਆਂ ਨਾਲ ਸਮਾਜਕ ਸਬੰਧ ਨਾ ਰੱਖਣ ਦੀ ਹਦਾਇਤ ਵੀ ਕੀਤੀ ਸੀ ਪਰ ਸਮੁੱਚੀ ਰਾਜਸੀ ਤੇ ਧਾਰਮਕ ਲੀਡਰਸ਼ਿਪ ਫ਼ਿਲਮ ਨੂੰ ਪ੍ਰਵਾਨਗੀ ਦੇਣ ਲੱਗਿਆਂ ਏਡੀ ਕੁਤਾਹੀ ਕਿਵੇਂ ਕਰ ਲਈ, ਇਹ ਗੱਲ ਵੱਡਾ ਸੁਆਲ ਬਣ ਕੇ ਉਭਰੀ ਹੋਈ ਹੈ | ਸੂਝਵਾਨ ਸਿੱਖ ਹਲਕਿਆਂ 'ਚ ਚਰਚਾ ਹੈ ਕਿ ਪਿਛਲੀ ਸਦੀ ਦੇ ਆਖੀਰ ਤੱਕ ਸਿੱਖ ਰਾਜਸੀ ਤੇ ਧਾਰਮਕ ਲੀਡਰਸ਼ਿਪ ਮੋਟੇ ਠੁੱਲ੍ਹੇ ਪੰਥਕ ਚੋਖਟੇ 'ਚ ਰਹਿ ਕੇ ਵਿਚਰਦੀ ਹੈ ਤੇ ਉਹ ਹਮੇਸ਼ਾਂ ਏਨੀ ਕੁ ਸੁਚੇਤ ਤੇ ਸੰਵੇਦਨਸ਼ੀਲ ਰਹਿੰਦੀ ਰਹੀ ਹੈ ਕਿ ਪੰਥਕ ਮੁੱਦਿਆਂ ਉਪਰ ਸਿੱਖ ਸੰਗਤ ਦੀ ਮਾਨਸਿਕਤਾ ਤੋਂ ਉਲਟ ਨਾ ਭੁਗਤਿਆ ਜਾਵੇ | ਇਹੀ ਕਾਰਨ ਹੈ ਕਿ ਵੱਡੀ ਗਿਣਤੀ ਸਿਆਸੀ ਤੇ ਧਾਰਮਿਕ ਆਗੂ ਆਪਣੇ ਰਾਜਸੀ ਤੇ ਆਰਥਕ ਹਿੱਤ ਪੂਰੇ ਕਰਨ ਦੀ ਰਣਨੀਤੀ ਘੜਦਿਆਂ ਤੇ ਫ਼ੈਸਲੇ ਲੈਂਦਿਆਂ ਪੰਥਕ ਮਾਨਸਿਕਤਾ ਦੇ ਦਾਇਰੇ 'ਚ ਰਹਿਣ ਦਾ ਯਤਨ ਕਰਦੇ ਸਨ ਪਰ ਲੱਗਦਾ ਹੈ ਕਿ ਹੁਣ ਰਾਜਸੀ ਤੇ ਧਾਰਮਿਕ ਖੇਤਰ ਵਿਚ ਉੱਭਰ ਆਈ ਨਵੀਂ ਲੀਡਰਸ਼ਿਪ ਸਿੱਖ ਮਾਨਸਿਕਤਾ ਨੂੰ ਸਮਝਣ ਦੀ ਸਮਰੱਥਾ ਤੋਂ ਊਣੀਂ ਹੋ ਗਈ ਹੈ ਤੇ ਉਸ ਦੇ ਫ਼ੈਸਲੇ ਪੰਥਕ ਮਾਨਸਿਕਤਾ ਤੋਂ ਸੱਖਣੇ ਨਜ਼ਰਆ ਰਹੇ ਹਨ | 2015 'ਚ ਵੀ ਸਿੱਖ ਤਖ਼ਤ ਦੇ ਜਥੇਦਾਰਾਂ ਵਲੋਂ ਪਹਿਲਾਂ ਸਿਰਸਾ ਡੇਰਾ ਮੁਖੀ ਨੂੰ ਮੁਆਫ਼ ਕਰਨ ਦਾ ਫ਼ੈਸਲਾ ਲੈਣ 'ਤੇ ਸ਼੍ਰੋਮਣੀ ਕਮੇਟੀ ਵਲੋਂ ਇਸ਼ਤਿਹਾਰ ਛਾਪ ਕੇ ਪ੍ਰਚਾਰ ਕੀਤਾ ਗਿਆ, ਪਰ ਜਦ ਸਿੱਖ ਸੰਗਤ ਬਗਾਵਤ ਕਰ ਗਈ ਤੇ ਫੈਸਲੇ ਦੇ ਵਿਰੋਧ ਵਿਚ ਉੱਠ ਖੜ੍ਹੀ ਹੋਈ ਤਾਂ ਮੁੜ ਫ਼ੈਸਲਾ ਬਦਲਣਾ ਪਿਆ | ਦੋ ਸਾਲ ਵਿਚ ਹੀ ਮੁੜ ਇਤਿਹਾਸ ਦੁਹਰਾ ਦਿੱਤਾ ਗਿਆ ਹੈ | ''ਨਾਨਕ ਸ਼ਾਹ ਫ਼ਕੀਰ'' ਫ਼ਿਲਮ ਨੂੰ ਪਹਿਲਾਂ ਜਾਂਚ-ਵਾਚ ਕੇ ਮਾਨਤਾ ਦਿੱਤੀ ਗਈ ਤੇ ਫਿਰ ਜਦ ਸੰਗਤ ਨੇ ਫ਼ੈਸਲੇ ਦੀ ਪ੍ਰਵਾਹ ਨਾ ਕਰਦਿਆਂ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਤੇ ਇਸ ਮਾਮਲੇ ਨੂੰ ਲੈ ਕੇ ਜਦ ਸਰਬੱਤ ਖ਼ਾਲਸਾ ਵਲੋਂ ਥਾਪੇ ਜਥੇਦਾਰਾਂ ਨੇ ਵੀ ਵਿਰੋਧ ਦਾ ਝੰਡਾ ਚੁੱਕ ਲਿਆ ਤਾਂ ਅਕਾਲੀ ਲੀਡਰਸ਼ਿਪ ਦੀ ਜਾਗ ਖੁੱਲ੍ਹੀ, ਫਿਰ ਫ਼ਿਲਮ ਦੀ ਵਾਹ-ਵਾਹ ਕਰਨ ਵਾਲੀ ਸ਼੍ਰੋਮਣੀ ਕਮੇਟੀ ਨੇ ਉਸੇ ਸਮੇਂ ਫ਼ਿਲਮ ਰੱਦ ਕਰਨ ਦਾ ਫ਼ੈਸਲਾ ਲੈਂਦਿਆਂ ਫ਼ਿਲਮ ਨੂੰ ਰਿਲੀਜ਼ ਹੋਣ ਤੋਂ ਰੋਕਣ ਲਈ ਅਦਾਲਤ ਦਾ ਦਰਵਾਜਾ ਖੜਕਾਇਆ ਤੇ ਪ੍ਰਵਾਨਗੀ ਦੇਣ ਵਾਲੇ ਤਖ਼ਤ ਜਥੇਦਾਰਾਂ ਨੇ ਫ਼ਿਲਮ ਉਪਰ ਰੋਕ ਲਗਾਉਣ ਦਾ ਫ਼ੈਸਲਾ ਸੁਣਾਇਆ ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ 2015 'ਚ ਡੇਰਾ ਮੁਖੀ ਬਾਰੇ ਸਿੱਖ ਧਾਰਮਿਕ ਲੀਡਰਸ਼ਿਪ ਵਲੋਂ ਕੀਤੇ ਫ਼ੈਸਲਿਆਂ ਬਾਰੇ ਜਿਵੇਂ ਸਿਆਸੀ ਲੀਡਰਸ਼ਿਪ ਨੇ ਚੁੱਪ ਧਾਰੀ ਸੀ, ਉਸੇ ਤਰ੍ਹਾਂ ਹੁਣ ਇਹ ਫ਼ਿਲਮ ਬਾਰੇ ਗੱਲ ਆਊਾ-ਗਊਾ ਹੀ ਕੀਤੀ ਜਾ ਰਹੀ ਹੈ | ਸਿੱਖ ਰਾਜਸੀ ਤੇ ਧਾਰਮਿਕ ਲੀਡਰਸ਼ਿਪ ਦਾ ਸਿੱਖ ਮਾਨਸਿਕਤਾ ਨਾਲ ਆ ਰਿਹਾ ਲਗਾਤਾਰ ਟਕਰਾਅ ਇਸੇ ਗੱਲ ਦਾ ਹੀ ਸੰਕੇਤ ਦੇ ਰਿਹਾ ਹੈ ਕਿ ਨਵੀਂ ਲੀਡਰਸ਼ਿਪ ਸਿੱਖ ਮਾਨਸਿਕਤਾ ਨੂੰ ਸਮਝਣ ਦੀ ਸਮਰੱਥਾ ਤੋਂ ਊਣੀ ਹੋ ਗਈ ਨਜ਼ਰ ਆ ਰਹੀ ਹੈ | ਵਿਧਾਨ ਸਭਾ ਚੋਣਾਂ 'ਚ ਵੱਡੀ ਸੱਟ ਖਾਣ ਬਾਅਦ ਸਿਆਸੀ ਪਿੜ ਦੇ ਉਭਰਨ ਲਈ ਯਤਨਸ਼ੀਲ ਅਕਾਲੀ ਲੀਡਰਸ਼ਿਪ ਲਈ ਇਹ ਵੱਡੀ ਚੁਣੌਤੀ ਹੈ | ਸਿਆਸੀ ਹਲਕਿਆਂ 'ਚ ਇਹ ਚਰਚਾ ਹੈ ਕਿ 2015 'ਚ ਬੇਅਦਬੀ ਤੇ ਬਰਗਾੜੀ ਘਟਨਾਵਾਂ ਕਾਰਨ ਅਕਾਲੀ ਲੀਡਰਸ਼ਿਪ ਨੂੰ ਵੱਡਾ ਹਰਜਾ ਪੁੱਜਿਆ ਸੀ ਤੇ ਇਹ ਫਿਰ ਪੰਥਕ ਮਾਨਸਿਕਤਾ ਤੋਂ ਬਾਹਰ ਜਾ ਕੇ ਲਏ ਫ਼ੈਸਲੇ ਉਸ ਲਈ ਵੱਡੀ ਚੁਣੌਤੀ ਬਣ ਗਏ ਹਨ |


ਖ਼ਬਰ ਸ਼ੇਅਰ ਕਰੋ

ਕੰਧਾਲਾ ਜੱਟਾਂ ਦੇ ਵਿੱਦਿਅਕ ਅਦਾਰੇ ਤੇ ਹਸਪਤਾਲ ਇਲਾਕੇ ਲਈ ਵਰਦਾਨ

ਅੱਡਾ ਸਰਾਂ, 15 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)- ਸਮਾਜ ਨੂੰ ਜਿੱਥੇ ਅਨੇਕਾਂ ਸਮਾਜਿਕ ਬੁਰਾਈਆਂ ਨੇ ਜਕੜ ਰੱਖਿਆ ਹੈ, ਉੱਥੇ ਦੂਜੇ ਪਾਸੇ ਚੰਗੇ ਲੋਕ ਸਮਾਜ ਨੂੰ ਸਿਹਤਮੰਦ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੇ ਹਨ, ਅਜਿਹੀ ਹੀ ਇਕ ਸੰਸਥਾ ਹੈ ਪ੍ਰਬੰਧਕ ਕਮੇਟੀ ਪਬਲਿਕ ...

ਪੂਰੀ ਖ਼ਬਰ »

ਨਿਹੰਗ ਸਿੰਘ ਫੌਜਾਂ ਨੇ ਖ਼ਾਲਸਾਈ ਜਾਹੋ-ਜਲਾਲ ਨਾਲ ਕੱਢਿਆ ਮਹੱਲਾ

ਤਲਵੰਡੀ ਸਾਬੋ, 15 ਅਪ੍ਰੈਲ (ਰਣਜੀਤ ਸਿੰਘ ਰਾਜੂ)-ਖ਼ਾਲਸਾ ਸਾਜਨ ਦਿਵਸ ਨੂੰ ਲੈ ਕੇ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਵਿਸਾਖੀ ਜੋੜ ਮੇਲਾ ਅੱਜ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ...

ਪੂਰੀ ਖ਼ਬਰ »

ਨਾਈਜੀਰੀਆ 'ਚ ਬੰਧਕ ਨੌਜਵਾਨ ਵਾਪਸ ਆਪਣੇ ਘਰਾਂ ਨੂੰ ਪਰਤੇ

ਨਗਰੋਟਾ ਬਗਵਾਂ/ਨਗਰੋਟਾ ਸੂਰੀਆ/ ਪਾਲਮਪੁਰ, 15 ਅਪ੍ਰੈਲ (ਵਿਨੋਦ ਸਰੋਤਰੀ/ਬਲਜੀਤ ਮਹਿਰਾ/ਗੋਪਾਲ ਸੂਦ)-ਕੇਂਦਰ ਤੇ ਸੂਬਾ ਸਰਕਾਰਾਂ ਦੇ ਅਣਥਕ ਯਤਨਾਂ ਸਦਕਾ ਨਾਈਜੀਰੀਆ 'ਚ ਬੰਦੀ ਬਣਾਏ ਹਿਮਾਚਲੀ ਨੌਜਵਾਨ ਪੰਕਜ ਕੁਮਾਰ, ਅਜੇ ਕੁਮਾਰ ਤੇ ਸੁਸ਼ੀਲ ਧੀਮਾਨ ਆਪਣੇ ਘਰਾਂ ਨੂੰ ...

ਪੂਰੀ ਖ਼ਬਰ »

ਡੇਰਾਬੱਸੀ ਨੇੜਲੇ ਪਿੰਡਾਂ 'ਚ 19 ਏਕੜ ਕਣਕ ਤੇ 18 ਏਕੜ ਨਾੜ ਸੜਿਆ

ਡੇਰਾਬੱਸੀ, 15 ਅਪ੍ਰੈਲ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਨੇੜਲੇ ਪਿੰਡ ਕਕਰਾਲੀ, ਮੋਰਠੀਕਰੀ, ਬਿਜ਼ਨਪੁਰ, ਮੀਆਂਪੁਰ ਅਤੇ ਭਗਵਾਸੀ ਵਿਖੇ ਖੇਤਾਂ 'ਚ ਅਚਾਨਕ ਅੱਗ ਲੱਗਣ ਕਾਰਨ ਕਰੀਬ 19 ਏਕੜ 'ਚ ਖੜ੍ਹੀ ਕਣਕ ਦੀ ਫ਼ਸਲ ਅਤੇ 18 ਏਕੜ ਨਾੜ ਸੜ ਗਿਆ | ਸੂਚਨਾ ਮਿਲਣ ਮਗਰੋਂ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਵਸ ਮੌਕੇ ਲੁਧਿਆਣਾ 'ਚ ਸ਼ੋਭਾ ਯਾਤਰਾ

ਲੁਧਿਆਣਾ, 15 ਅਪ੍ਰੈਲ (ਕਵਿਤਾ ਖੁੱਲਰ)-ਡਾ: ਅੰਬੇਡਕਰ ਨਵਯੁਵਕ ਦਲ ਵਲੋਂ ਭਾਰਤ ਰਤਨ ਡਾ: ਬੀ.ਆਰ ਅੰਬੇਡਕਰ ਦੇ 127ਵੇਂ ਜਨਮ ਦਿਵਸ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਨਾਲ ਐਤਵਾਰ ਨੂੰ ਪੂਰਾ ਸ਼ਹਿਰ ਜੈ ਭੀਮ, ਜੈ ਭਾਰਤ ਦੇ ਨਾਅਰਿਆਂ ਨਾਲ ਗੂੰਜ ਉਠਿਆ | ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਪੰਜਾਬ ਨੂੰ ਵਿਸ਼ੇਸ਼ ਦਰਜੇ ਲਈ ਸਭ ਰਾਜਸੀ ਪਾਰਟੀਆਂ ਇਕਮੁੱਠ ਹੋਣ-ਜਗਮੀਤ ਸਿੰਘ ਬਰਾੜ

ਜਲੰਧਰ, 15 ਅਪ੍ਰੈਲ (ਮੇਜਰ ਸਿੰਘ)-ਸਾਬਕਾ ਮੈਂਬਰ ਪਾਰਲੀਮੈਂਟ ਸ: ਜਗਮੀਤ ਸਿੰਘ ਬਰਾੜ ਨੇ ਦੁਖਦਾਈ ਤੇ ਸੰਕਟਮਈ ਦੌਰ 'ਚੋਂ ਗੁਜ਼ਰ ਰਹੇ ਪੰਜਾਬ ਨੂੰ ਬਚਾਉਣ ਲਈ ਸਮੁੱਚੀਆਂ ਰਾਜਸੀ ਪਾਰਟੀਆਂ, ਸੰਗਠਨਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਕਸੁਰ ਤੇ ...

ਪੂਰੀ ਖ਼ਬਰ »

ਗੈਂਗਸਟਰ ਗਾਂਧੀ ਦੇ ਘਰ 'ਤੇ ਦੇਰ ਰਾਤ ਗੋਲੀਆਂ ਚੱਲਣ ਦੀ ਚਰਚਾ

ਖੰਨਾ, 15 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਰਾਤ ਮਰਹੂਮ ਗੈਂਗਸਟਰ ਗਾਂਧੀ ਦੇ ਘਰ 'ਤੇ ਗੋਲੀਆਂ ਚਲਾਏ ਜਾਣ ਦੀ ਖ਼ਬਰ ਫੈਲਣ ਨਾਲ ਇਲਾਕੇ 'ਚ ਇਕ ਵਾਰ ਫਿਰ ਸਹਿਮ ਦਾ ਮਾਹੌਲ ਬਣ ਗਿਆ, ਹਾਲਾਂਕਿ  ਖੰਨਾ ਪੁਲਿਸ ਗੋਲੀ ਚੱਲਣ ਦੀ  ਘਟਨਾ ਤੋਂ ਸਾਫ ਇਨਕਾਰ ਕਰ ਰਹੀ ਹੈ | ...

ਪੂਰੀ ਖ਼ਬਰ »

ਪੀੜਤਾ ਦੇ ਚਾਚਾ ਨੇ ਕਿਹਾ-ਪਿੰਡ ਦੇ ਲੋਕਾਂ ਨੂੰ ਧਮਕਾ ਰਹੇ ਹਨ ਵਿਧਾਇਕ ਸੇਂਗਰ ਦੇ ਗੁੰਡੇ

ਲਖਨਊ, 15 ਅਪ੍ਰੈਲ (ਏਜੰਸੀ)-ਉਨਾਓ ਜਬਰਜਨਾਹ ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਅੱਜ ਇਸ ਮਾਮਲੇ 'ਚ ਦੋਸ਼ੀ ਵਜੋਂ ਗਿ੍ਫ਼ਤਾਰ ਕੀਤੇ ਗਏ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੂੰ ਉਨਾਓ ਲਿਜਾ ਕੇ ਇਸ ਮਾਮਲੇ 'ਚ ਗਿ੍ਫ਼ਤਾਰ ਕੀਤੀ ਗਈ ...

ਪੂਰੀ ਖ਼ਬਰ »

ਕੋਲਕਾਤਾ ਚੋਣਾਂ : ਕਾਂਗਰਸ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)-12 ਮਈ ਨੂੰ ਹੋਣ ਵਾਲੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੱਜ ਮੁੱਖ ਮੰਤਰੀ ਸਿਧਰਮਈਆ ਤੇ ਸੂਬਾ ਪਾਰਟੀ ਪ੍ਰਮੁੱਖ ਜੀ. ਪ੍ਰਮੇਸ਼ਵਰਾ ਦੇ ਨਾਵਾਂ ਸਮੇਤ ਆਪਣੀ ਪਹਿਲੀ 218 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਬਿਜਲੀ ਦੀਆਂ ਢਿੱਲੀਆਂ ਤਾਰਾਂ ਕਾਰਨ ਸੜ ਰਹੀ ਕਣਕ ਦਾ ਸੌ ਫ਼ੀਸਦੀ ਮੁਆਵਜ਼ਾ ਦੇਵੇ ਸਰਕਾਰ-'ਆਪ'

ਚੰਡੀਗੜ੍ਹ, 15 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- 'ਆਪ' ਨੇ ਪੰਜਾਬ ਅੰਦਰ ਕਣਕ ਦੀ ਪੱਕੀ ਫ਼ਸਲ ਨੂੰ ਬਿਜਲੀ ਦੀਆਂ ਢਿੱਲੀਆਂ ਤਾਰਾਂ (ਸ਼ਾਰਟ ਸਰਕਟ) ਕਾਰਨ ਥਾਂ-ਥਾਂ ਲੱਗ ਰਹੀਆਂ ਅੱਗਾਂ 'ਤੇ ਸਰਕਾਰ ਤੋਂ ਕਿਸਾਨਾਂ ਦੇ ਨੁਕਸਾਨ ਦਾ 100 ਫ਼ੀਸਦੀ ਮੁਆਵਜ਼ਾ ਮੰਗਦੇ ਹੋਏ ਤੁਰੰਤ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਜਾਂਚ ਚੌਕੀ 'ਤੇ ਹਮਲਾ 11 ਸੈਨਿਕ ਹਲਾਕ

ਕਾਬੁਲ, 15 ਅਪ੍ਰੈਲ (ਏਜੰਸੀ)-ਅਫ਼ਗਾਨਿਸਤਾਨ 'ਚ ਤਾਲਿਬਾਨ ਅੱਤਵਾਦੀਆਂ ਵਲੋਂ ਇਕ ਜਾਂਚ ਚੌਕੀ 'ਤੇ ਕੀਤੇ ਹਮਲੇ 'ਚ ਅਫ਼ਗਾਨ ਸੈਨਾਵਾਂ ਦੇ ਕਰੀਬ 11 ਸੈਨਿਕ ਹਲਾਕ ਹੋ ਗਏ | ਇਹ ਜਾਣਕਾਰੀ ਦਿੰਦਿਆਂ ਉਤਰੀ ਸਾਰੀ ਪੁਲ ਸੂਬੇ ਦੇ ਗਵਰਨਰ ਦੇ ਬੁਲਾਰੇ ਜ਼ਾਬੀ ਅਮਾਨੀ ਨੇ ਦੱਸਿਆ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਬਾਬਰ ਕਰੂਜ਼ ਮਿਜ਼ਾਈਲ ਦਾ ਸਫਲ ਪ੍ਰੀਖਣ

ਇਸਲਾਮਾਬਾਦ, 15 ਅਪ੍ਰੈਲ (ਏਜੰਸੀ)-ਪਾਕਿਸਤਾਨ ਵਲੋਂ ਦੇਸ਼ 'ਚ ਬਣਾਈ ਗਈ ਬਾਬਰ ਕਰੂਜ਼ ਮਿਜ਼ਾਈਲ ਦਾ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ ਹੈ, ਰਵਾਇਤੀ ਤੇ ਗੈਰ-ਰਵਾਇਤੀ ਹਥਿਆਰਾਂ ਨਾਲ ਲੈਸ ਇਹ ਮਿਜ਼ਾਈਲ 700 ਕਿਲੋਮੀਟਰ ਤੱਕ ਕਈ ਭਾਰਤੀ ਸ਼ਹਿਰਾਂ ਤੱਕ ਮਾਰ ਕਰ ਸਕਦੀ ਹੈ | ...

ਪੂਰੀ ਖ਼ਬਰ »

ਕਰਨਾਟਕਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਲਈ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)- ਭਾਜਪਾ ਦੀ ਕੇਂਦਰੀ ਚੋਣ ਕਮੇਟੀ ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਮੁਖੀ ਅਮਿਤ ਸ਼ਾਹ ਸ਼ਾਮਿਲ ਹਨ, ਉਸ ਦੀ ਅੱਜ 12 ਮਈ ਨੂੰ ਹੋ ਰਹੀਆਂ ਕਰਨਾਟਕਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਤੈਅ ਕਰਨ ਲਈ ਬੈਠਕ ਹੋਈ | 224 ਮੈਂਬਰੀਂ ...

ਪੂਰੀ ਖ਼ਬਰ »

ਚਾਈਲਡ ਕੇਅਰ ਲੀਵ ਦੌਰਾਨ ਵਿਦੇਸ਼ ਜਾ ਸਕਦੇ ਹਨ ਸਰਕਾਰੀ ਕਰਮਚਾਰੀ-ਪ੍ਰਸੋਨਲ ਮੰਤਰਾਲਾ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)-ਪ੍ਰਸੋਨਲ ਮੰਤਰਾਲੇ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਹੁਣ ਚਾਈਲਡ ਕੇਅਰ ਲੀਵ (ਸੀ.ਸੀ.ਐਲ) ਦੌਰਾਨ ਸਰਕਾਰੀ ਕਰਮਚਾਰੀ ਵਿਦੇਸ਼ ਵੀ ਜਾ ਸਕਦੇ ਹਨ ਤੇ ਇਸ ਦੌਰਾਨ ਉਹ ਸਰਕਾਰੀ ਕਰਮਚਾਰੀਆਂ ਨੂੰ ਛੁੱਟੀ ਮੌਕੇ ਮਿਲਣ ਵਾਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX