ਤਾਜਾ ਖ਼ਬਰਾਂ


ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  17 minutes ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  32 minutes ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  about 1 hour ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  about 1 hour ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  about 1 hour ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  about 1 hour ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  about 2 hours ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  about 2 hours ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  about 2 hours ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  about 2 hours ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  about 2 hours ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  about 2 hours ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  about 3 hours ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  about 3 hours ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  about 3 hours ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  about 3 hours ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550

ਪੰਜਾਬ / ਜਨਰਲ

ਪੁਲਿਸ ਦੇ ਜਬਰ ਿਖ਼ਲਾਫ਼ ਸੈਂਕੜੇ ਕਿਸਾਨ, ਮਜ਼ਦੂਰਾਂ ਅਤੇ ਬੀਬੀਆਂ ਵਲੋਂ ਐੱਸ.ਐੱਸ.ਪੀ. ਦਫ਼ਤਰ ਸਾਹਮਣੇ ਧਰਨਾ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਨਿਰਦੋਸ਼ ਲੋਕਾਂ 'ਤੇ ਹੋ ਰਹੇ ਪੁਲਿਸ ਜਬਰ ਅਤੇ ਪੁਲਿਸ ਪ੍ਰਸ਼ਾਸਨ ਅੰਦਰ ਫੈਲੇ ਭਿ੍ਸ਼ਟਾਚਾਰ ਿਖ਼ਲਾਫ਼ ਅੱਜ ਸੈਂਕੜਿਆਂ ਦੀ ਤਾਦਾਦ 'ਚ ਕਿਸਾਨ, ਮਜ਼ਦੂਰ ਅਤੇ ਬੀਬੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਕਿਸਾਨ ਸੰਘਰਸ਼ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਛਾਜਲੀ, 15 ਅਪ੍ਰੈਲ (ਕੁਲਦੀਪ ਸ਼ਰਮਾ) - ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਛਾਜਲੀ (ਸੰਗਰੂਰ) ਦੇ ਇਕ ਕਿਸਾਨ ਨੇ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਇਸ ਮੌਕੇ ਮਿ੍ਤਕ ਦੇ ਭਰਾ ਰਘਵੀਰ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਆਗੂ ...

ਪੂਰੀ ਖ਼ਬਰ »

ਲੁੱਟ-ਖੋਹ ਗਰੋਹ ਦੇ ਤਿੰਨ ਮੈਂਬਰ ਦੋ ਪਿਸਤੌਲਾਂ, ਢਾਈ ਕਰੋੜ ਦੀ ਹੈਰੋਇਨ ਅਤੇ ਕਾਰ ਸਮੇਤ ਕਾਬੂ, ਦੋ ਫ਼ਰਾਰ

ਤਰਨ ਤਾਰਨ, 15 ਅਪ੍ਰੈਲ (ਹਰਿੰਦਰ ਸਿੰਘ)¸ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਰੋਹ ਦਾ ਪਰਦਾਫ਼ਾਸ਼ ਕਰਦਿਆਂ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਫੜੇ ਗਏ ...

ਪੂਰੀ ਖ਼ਬਰ »

ਸਪਾਰਕ ਹੋਣ 'ਤੇ ਅੱਗ ਲੱਗਣ ਨਾਲ ਟਰੈਕਟਰ-ਟਰਾਲੀ ਤੇ ਨਾੜ ਸੜਿਆ

ਮੂਣਕ, 15 ਅਪ੍ਰੈਲ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਨਜ਼ਦੀਕੀ ਪਿੰਡ ਰਾਮਗੜ੍ਹ ਗੁੱਜਰਾਂ ਵਿਖੇ ਤੂੜੀ ਬਣਾਉਣ ਸਮੇਂ ਟਰੈਕਟਰ 'ਚ ਸਪਾਰਕ ਹੋਣ ਕਾਰਨ ਅੱਗ ਲੱਗਣ ਨਾਲ ਟਰੈਕਟਰ ਟਰਾਲੀ ਸਮੇਤ ਤਿੰਨ ਕਿੱਲੇ ਕਰੀਬ ਨਾੜ ਸੜ ਕੇ ਸਵਾਹ ਹੋ ਗਿਆ | ਪਿੰਡ ਦੇ ਸਰਪੰਚ ਲਾਭ ਸਿੰਘ ...

ਪੂਰੀ ਖ਼ਬਰ »

ਪਿਛਲੇ ਤਿੰਨ ਵਰਿ੍ਹਆਂ ਦੌਰਾਨ ਦੇਸ਼ 'ਚ 26,500 ਵਿਦਿਆਰਥੀਆਂ ਨੇ ਕੀਤੀ ਖ਼ੁਦਕੁਸ਼ੀ

ਨੰਗਲ, 15 ਅਪ੍ਰੈਲ (ਗੁਰਪ੍ਰੀਤ ਗਰੇਵਾਲ)- ਗ਼ਰੀਬ ਅਤੇ ਮੱਧ ਵਰਗ ਨਾਲ ਸਬੰਧਤ ਵਿਦਿਆਰਥੀ ਆਪਣੇ ਭਵਿੱਖ ਨੂੰ ਲੈ ਕੇ ਫ਼ਿਕਰਮੰਦ ਹਨ ਕਿਉਂਕਿ ਸਰਕਾਰੀ ਨੌਕਰੀ ਦੀ ਗੱਲ ਤਾਂ ਛੱਡੋ ਪ੍ਰਾਈਵੇਟ ਨੌਕਰੀ ਮਿਲਣੀ ਵੀ ਲਾਟਰੀ ਲੱਗਣ ਵਾਂਗ ਹੈ | ਪੰਜ-ਸੱਤ ਕਿ: ਮੀ: 'ਚ ਫ਼ੈਲੇ ਨੰਗਲ ...

ਪੂਰੀ ਖ਼ਬਰ »

ਸਨਅਤੀ ਮੰਦੀ ਨਾਲ ਵੀ ਨਹੀਂ ਵਧ ਰਹੀ ਬਿਜਲੀ ਦੀ ਮੰਗ

ਜਲੰਧਰ, 15 ਅਪ੍ਰੈਲ (ਸ਼ਿਵ ਸ਼ਰਮਾ)-ਪਿਛਲੇ ਦੋ ਸਾਲਾਂ ਤੋਂ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਗਿਆ ਹੈ ਪਰ ਕੁਝ ਸਮੇਂ ਤੋਂ ਆਈ ਸਨਅਤੀ ਮੰਦੀ ਕਰਕੇ ਬਿਜਲੀ ਦੀ ਮੰਗ ਨਹੀਂ ਵਧੀ ਹੈ ਜਿਸ ਕਰਕੇ ਪਾਵਰਕਾਮ ਨੂੰ ਹਰ ਸਾਲ ਹੁਣ ਬਿਜਲੀ ਕੰਪਨੀਆਂ ਤੋਂ ਬਿਨ੍ਹਾਂ ਬਿਜਲੀ ਲਏ ...

ਪੂਰੀ ਖ਼ਬਰ »

ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ 'ਚ ਭਾਈ ਲੌਾਗੋਵਾਲ ਨੇ ਗਾਇਨ ਕੀਤਾ ਗੁਰਬਾਣੀ ਕੀਰਤਨ

ਅੰਮਿ੍ਤਸਰ, 15 ਅਪ੍ਰੈਲ (ਜਸਵੰਤ ਸਿੰਘ ਜੱਸ)- ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਅਖੰਡ ਕੀਰਤਨੀ ਵਲੋਂ ਕਰਵਾਏ ਗਏ ਰੈਣ ਸਬਾਈ ਕੀਰਤਨ ਸਮਾਗਮ ਮੌਕੇ ਜਿੱਥੇ ਹੋਰ ਕੀਰਤਨੀ ਜਥਿਆਂ ਨੇ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ ਵਿਸ਼ੇਸ਼ ਐਾਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਲੋਕਾਂ ਨੂੰ ਕਰਨਗੇ ਸਮਰਪਿਤ

ਐੱਸ.ਏ.ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 16 ਅਪ੍ਰੈਲ ਨੂੰ 9 ਵਿਸ਼ੇਸ਼ ਐਾਬੂਲੈਂਸਾਂ ਨੂੰ ਲੋਕਾਂ ਦੇ ਸਮਰਪਿਤ ਕਰਨ ਲਈ ਸਰਕਾਰੀ ਕਾਲਜ ਮੁਹਾਲੀ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ | ਇਹ ਵਿਸ਼ੇਸ਼ ਐਾਬੂਲੈਂਸਾਂ ...

ਪੂਰੀ ਖ਼ਬਰ »

15 ਅਪ੍ਰੈਲ ਤੱਕ ਨਤੀਜੇ ਕੱਢਣ ਦੇ ਦਾਅਵੇ ਹੋਏ ਠੁੱਸ

ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)- 15 ਅਪ੍ਰੈਲ ਤੱਕ ਦਸਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਨਤੀਜੇ ਐਲਾਨੇ ਜਾਣ ਦਾ ਕੀਤਾ ਗਿਆ ਐਲਾਨ ਪੂਰੀ ਤਰ੍ਹਾਂ ਠੁੱਸ ਹੋ ਗਿਆ | ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਸਿੱਖਿਆ ਮਹਿਕਮੇ ਨੂੰ ਪਾਈ ਭਾਜੜ ਦਾ ਕੋਈ ਠੋਸ ਨਤੀਜਾ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਅਣਪਛਾਤਿਆਂ ਵਲੋਂ ਕਤਲ

ਅਜੀਤਵਾਲ, 15 ਅਪ੍ਰੈਲ (ਸ਼ਮਸ਼ੇਰ ਸਿੰਘ ਗ਼ਾਲਿਬ)- ਮੋਗਾ ਜ਼ਿਲ੍ਹੇ ਦੇ ਅਜੀਤਵਾਲ ਥਾਣਾ ਅਧੀਨ ਸਾਬਕਾ ਮੁੱਖ ਮੰਤਰੀ ਲਛਮਣ ਸਿੰਘ ਗਿੱਲ ਦੇ ਨਗਰ ਚੂਹੜਚੱਕ ਸੰਘਣੀ ਆਬਾਦੀ ਪਿੰਡ ਵਿਚਕਾਰ ਇਕ ਅਧਖੜ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ...

ਪੂਰੀ ਖ਼ਬਰ »

ਪਿੰਡ ਸ਼ਹਿਜ਼ਾਦੀ ਵਿਖੇ 17 ਏਕੜ ਕਣਕ ਸੜ ਕੇ ਹੋਈ ਸੁਆਹ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਪਿੰਡ ਸ਼ਹਿਜ਼ਾਦੀ ਵਿਖੇ ਅਚਾਨਕ ਅੱਗ ਲੱਗ ਜਾਣ ਦੀ ਵਾਪਰੀ ਘਟਨਾ 'ਚ ਦੋ ਕਿਸਾਨਾਂ ਦੀ 16-17 ਏਕੜ ਕਣਕ ਸੜ ਕੇ ਸੁਆਹ ਹੋ ਗਈ, ਜਿਸ ਨਾਲ ਸਬੰਧਤ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਸ਼ਾਸਨ ਚਲਾਉਣ ਬਾਰੇ ਮੈਨੂੰ ਨਸੀਹਤਾਂ ਦੀ ਲੋੜ ਨਹੀਂ- ਕੈਪਟਨ ਦਾ ਸੁਖਬੀਰ ਨੂੰ ਜਵਾਬ

ਚੰਡੀਗੜ੍ਹ, 15 ਅਪ੍ਰੈਲ (ਅ.ਬ.)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਕੰਮ ਦੇ ਢੰਗ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬਿਆਨਬਾਜ਼ੀ 'ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਾਬਕਾ ਉਪ ਮੁੱਖ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂਡਾਂਗਮਾਰ 'ਤੇ ਕਬਜ਼ੇ ਤੋਂ ਬਾਅਦ ਸਿੱਕਮੀ ਬੋਧੀਆਂ ਦੀ ਗੁਰਦੁਆਰਾ ਚੁੰਗਥਾਂਗ 'ਤੇ ਵੀ ਅੱਖ

ਲੁਧਿਆਣਾ, 15 ਅਪ੍ਰੈਲ (ਪਰਮੇਸ਼ਰ ਸਿੰਘ)- ਸਿੱਕਮ 'ਚ ਭਾਰਤ-ਚੀਨ ਸਰਹੱਦ ਦੇ ਨੇੜੇ ਗੁਰੂ ਨਾਨਕ ਸਾਹਿਬ ਦੀ ਯਾਤਰਾ ਦੀ ਯਾਦਗਾਰ ਵਜੋਂ ਗੁਰੂਡਾਂਗ ਮਾਰ ਝੀਲ ਕੰਢੇ ਬਣਾਏ ਗਏ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ 'ਤੇ ਪਿਛਲੇ ਵਰ੍ਹੇ ਕਬਜ਼ਾ ਕਰਨ ਤੋਂ ਬਾਅਦ ਹੁਣ ਸਿੱਕਮ ਦੇ ਕੁੱਝ ਫਿਰਕਾਪ੍ਰਸਤ ਬੋਧੀਆਂ ਦੀ ਗੁਰਦੁਆਰਾ ਚੁੰਗਥਾਂਗ ਸਾਹਿਬ 'ਤੇ ਵੀ ਕਬਜ਼ਾ ਕਰਨ ਦੀ ਮਨਸ਼ਾ ਹੈ | ਇਸ ਲਈ ਉਨ੍ਹਾਂ ਅਗਾਊਾ ਤਿਆਰੀ ਵਜੋਂ ਇਸ ਗੁਰਦੁਆਰਾ ਸਾਹਿਬ ਦੇ ਆਲ਼ੇ ਦੁਆਲ਼ੇ ਬੋਧੀ ਗੁਰੂ ਦੇ ਅੱਠਵੀਂ ਸਦੀ 'ਚ ਇੱਥੇ ਆਉਣ ਬਾਰੇ ਬੋਰਡ ਲਾ ਦਿੱਤੇ ਹਨ | ਦੱਸਣਯੋਗ ਹੈ ਕਿ ਬੋਧੀਆਂ ਨੇ ਪਿਛਲੇ ਵਰ੍ਹੇ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ, ਪਵਿੱਤਰ ਗੁਟਕੇ, ਰੁਮਾਲੇ ਤੇ ਹੋਰ ਸਾਰਾ ਸਾਮਾਨ ਗਠੜੀਆਂ ਭਰ ਕੇ ਚੁੰਗਥਾਂਗ ਗੁਰਦੁਆਰਾ ਸਾਹਿਬ ਦੇ ਬਾਹਰ ਸੜਕ 'ਤੇ ਰੱਖ ਦਿੱਤੇ ਸਨ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਬੋਧੀ ਮੱਠ ਸਾਬਤ ਕਰਨ ਲਈ ਉੱਥੇ ਮਹਾਤਮਾ ਬੁੱਧ ਦੀ ਮੂਰਤੀ ਸਥਾਪਤ ਕਰਕੇ ਨਿਸ਼ਾਨ ਸਾਹਿਬ ਵੀ ਗਾਇਬ ਕਰ ਦਿੱਤਾ ਸੀ | ਗੁਰਦੁਆਰਾ ਗੁਰੂਡਾਂਗਮਾਰ ਸਾਹਿਬ ਦੀ ਉਸਾਰੀ, ਇਸ ਦੇ ਪ੍ਰਬੰਧਾਂ ਅਤੇ ਹੁਣ ਤਾਜ਼ਾ ਮਾਮਲੇ 'ਚ ਚੱਲ ਰਹੇ ਅਦਾਲਤੀ ਕੇਸਾਂ ਦੀ ਸਿੱਕਮ ਹਾਈਕੋਰਟ 'ਚ ਪੈਰਵਾਈ ਕਰ ਰਹੇ ਸੇਵਾ ਮੁਕਤ ਕਰਨਲ ਡਾ: ਦਲਵਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਕੇਸ ਦੀ ਸੁਣਵਾਈ ਲਈ ਸਿੱਕਮ ਜਾਣ ਸਮੇਂ ਉਸ ਨੂੰ ਗੰਗਟੌਕ ਤੋਂ ਚੁੰਗਥਾਂਗ ਜਾਣ ਦੀ ਮਨਜ਼ੂਰੀ ਤਾਂ ਮਿਲ ਗਈ ਪਰ ਗੁਰੂਡਾਂਗਮਾਰ ਨਾ ਜਾ ਸਕੇ ਕਿਉਂਕਿ ਸਿੱਖ ਯਾਤਰੂਆਂ ਨੂੰ ਉੱਥੇ ਜਾਣ ਲਈ ਮਨਜ਼ੂਰੀ ਦੇਣ 'ਚ ਅਧਿਕਾਰੀਆਂ ਵਲੋਂ ਜਾਣ ਬੁੱਝ ਕੇ ਦੇਰੀ ਕੀਤੀ ਜਾਂਦੀ ਹੈ | ਦੂਜੇ ਪਾਸੇ ਗੈਰ ਸਿੱਖ ਯਾਤਰੂ ਨੂੰ ਇਹ ਮਨਜ਼ੂਰੀ ਅੱਧੇ ਘੰਟੇ ਤੋਂ ਵੀ ਘੱਟ ਸਮੇਂ 'ਚ ਮਿਲ ਜਾਂਦੀ ਹੈ¢ ਉਨ੍ਹਾਂ ਦੱਸਿਆ ਕਿ ਗੁਰੂਡਾਂਗਮਾਰ ਜਾ ਕੇ ਮੁੜੇ ਕੁੱਝ ਯਾਤਰੂਆਂ ਤੇ ਟੈਕਸੀ ਡਰਾਈਵਰਾਂ ਨਾਲ ਚੁਗੰਥਾਂਗ ਵਿਖੇ ਜਦੋਂ ਉਨ੍ਹਾਂ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਲਾਚਿਨ ਕਸਬੇ ਦੇ ਇਕ ਹੋਟਲ 'ਚ ਰਾਤ ਰਹਿਣ ਲਈ ਬੁਕਿੰਗ ਕਰਵਾਈ ਸੀ, ਪਰ ਉਨ੍ਹਾਂ ਨੂੰ ਲਾਚਿਨ ਵਿਖੇ ਰਹਿਣ ਨਹੀਂ ਦਿਤਾ ਗਿਆ ਅਤੇ ਜ਼ਬਰੀ ਵਾਪਸ ਭੇਜ ਦਿੱਤਾ | ਡਰਾਈਵਰ ਨੇ ਦੱਸਿਆ ਕਿ ਉਸ ਨੂੰ ਲਾਚਿਨ ਵਾਲਿਆਂ ਨੇ ਧਮਕਾਇਆ ਕਿ ਜੇ ਉਹ ਮੁੜ ਕੇ ਸਿੱਖ ਯਾਤਰੀ ਲੈ ਕੇ ਆਵੇਗਾ ਤਾਂ ਉਸ ਦੀ ਖੈਰ ਨਹੀਂ¢ ਯਾਤਰੂਆਂ ਨੇ ਦੱਸਿਆ ਕਿ ਕੁੱਝ ਸਥਾਨਕ ਲੋਕਾਂ ਨੇ ਗੁਰਦੁਆਰਾ ਸਾਹਿਬ ਦੀ ਕੰਧ ਨਾਲ਼ ਇਕ ਦੁਕਾਨ ਖੋਲ੍ਹ ਲਈ ਹੈ ਜਿਸ 'ਚ ਸਿੱਖ ਧਰਮ ਲਈ ਵਰਜਿਤ ਵਸਤਾਂ ਦੀ ਵਿੱਕਰੀ ਵੀ ਕੀਤੀ ਜਾਂਦੀ ਹੈ ¢ਕਰਨਲ ਗਰੇਵਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜਦ ਪਟੀਸ਼ਨਰ ਵਕੀਲ ਗੁਰਪ੍ਰੀਤ ਸਿੰਘ ਖਾਲਸਾ ਹਾਈ ਕੋਰਟ ਦੇ ਹੁਕਮ ਲੈ ਕੇ ਗੁਰੂਡਾਂਗਮਾਰ ਦੀ ਯਾਤਰਾ ਲਈ ਲਾਚਿਨ 'ਚੋਂ ਦੀ ਲੰਘ ਰਹੇ ਸਨ ਤਾਂ ਉਨ੍ਹਾਂ ਦੀ ਗੱਡੀ ਦੇ ਡਰਾਈਵਰ ਦੀ ਵੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ ਤੇ ਗੁਰਪ੍ਰੀਤ ਸਿੰਘ ਖਾਲਸਾ ਨੂੰ ਵੀ ਡਰਾਇਆ ਧਮਕਾਇਆ ਗਿਆ ਸੀ, ਜਿਸ ਬਾਰੇ ਉਸ ਨੇ ਹਾਈ ਕੋਰਟ ਦੀ ਸੁਣਵਾਈ ਸਮੇਂ ਚੀਫ਼ ਜਸਟਿਸ ਨੂੰ ਵੀ ਦੱਸਿਆ ਸੀ | ਚੀਫ ਜਸਟਿਸ ਨੇ ਸਿੱਕਮ ਸਰਕਾਰ ਨੂੰ ਕਰੜੀ ਹਿਦਾਇਤ ਕੀਤੀ ਸੀ ਕਿ ਉਹ ਸਿੱਖ ਯਾਤਰੂਆਂ ਦਾ ਗੁਰੂਡਾਂਗਮਾਰ ਜਾਣਾ ਸੁਰੱਖਿਅਤ ਤੇ ਸੁਖਾਲਾ ਬਣਾਉਣ ਪਰ ਹੋਇਆ ਇਸ ਦੇ ਉਲਟ ¢ ਪੱਛਮੀ ਬੰਗਾਲ ਦੇ ਸਿਲੀਗੁੜੀ ਵਿਖੇ ਟੂਰ ਆਪ੍ਰੇਟਰਾਂ ਦੇ ਸੰਗਠਨ ਏਤਵਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਿਲੀਗੁੜੀ ਰਾਹੀਂ ਗੁਰੂਡਾਂਗਮਾਰ, ਲਾਚਿਨ ਤੇ ਲਾਚੁੰਗ ਤੱਕ ਤਕਰੀਬਨ ਡੇਢ ਤੋਂ ਦੋ ਲੱਖ ਯਾਤਰੂ ਜਾਂਦੇ ਹਨ, ਜਿਨ੍ਹਾਂ 'ਚੋਂ ਘੱਟੋ ਘੱਟ 30,000 ਦੇ ਕਰੀਬ ਸਿੱਖ ਯਾਤਰੀ ਹੁੰਦੇ ਹਨ¢ ਕਰਨਲ ਗਰੇਵਾਨ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਸਿੱਖ ਆਗੂਆਂ ਦੇ ਤਿੰਨ ਵਫ਼ਦਾਂ ਨੂੰ ਮੁੱਖ ਮੰਤਰੀ ਜਾਂ ਮੁੱਖ ਸਕੱਤਰ ਨੇ ਮਿਲਣ ਤੱਕ ਦਾ ਸਮਾਂ ਨਹੀਂ ਦਿੱਤਾ | ਇਸ ਤੋਂ ਬਿਨਾਂ ਹੁਣ ਕੁੱਝ ਫਿਰਕੂ ਬੋਧੀਆਂ ਨੇ ਚੁੰਗਥਾਂਗ ਗੁਰਦਵਾਰੇ 'ਤੇ ਵੀ ਕਬਜ਼ੇ ਦੇ ਯਤਨ ਸ਼ੁਰੂ ਕਰ ਦਿੱਤੇ ਹਨ | ਡਾ: ਗਰੇਵਾਲ ਨੇ ਦੱਸਿਆ ਕਿ ਸਿੱਕਮ ਦੇ ਆਮ ਲੋਕਾਂ ਨਾਲ਼ ਜਦੋਂ ਗੱਲ ਕੀਤੀ ਤਾਂ ਪਤਾ ਲੱਗਿਆ ਕਿ ਇਸ ਸਭ ਦੇ ਪਿੱਛੇ ਕੁੱਝ ਮੁੱਠੀ ਭਰ ਫਿਰਕੂ ਸੋਚ ਵਾਲ਼ੇ ਬੋਧੀਆਂ ਤੋਂ ਬਿਨਾਂ ਇੱਥੋਂ ਦੇ ਐਸ. ਡੀ. ਐਫ. ਪਾਰਟੀ ਦੇ ਰਾਜ ਸਭਾ 'ਚ ਐਮ. ਪੀ. ਤੇ ਤਿੰਨ ਸੂਬਾਈ ਮੰਤਰੀ ਸਿੱਧੇ ਜਾਂ ਅਸਿੱਧੇ ਤੌਰ 'ਤੇ ਸ਼ਾਮਿਲ ਹਨ¢ ਐਸ. ਡੀ. ਐਫ. ਪਾਰਟੀ ਭਾਜਪਾ ਨਾਲ ਭਾਈਵਾਲ ਹੈ | ਇਸ ਕਰਕੇ ਕੇਂਦਰ ਸਰਕਾਰ ਵੀ ਕੋਈ ਕਦਮ ਨਹੀਂ ਚੁੱਕ ਰਹੀ¢


ਖ਼ਬਰ ਸ਼ੇਅਰ ਕਰੋ

ਸਿੱਖ ਜਰਨੈਲ ਜੱਸਾ ਸਿੰਘ ਆਹਲੂਵਾਲੀਆ ਦੀ ਜਨਮ ਸ਼ਤਾਬਦੀ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿੱਲੀ ਤੱਕ 22 ਅਪ੍ਰੈਲ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

ਅੰਮਿ੍ਤਸਰ, 15 ਅਪ੍ਰੈਲ (ਜਸਵੰਤ ਸਿੰਘ ਜੱਸ)-ਸਿੱਖ ਜਰਨੈਲ ਸਿੰਘ ਆਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 22 ਅਪ੍ਰੈਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ: ਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੱਕ ਸ਼ੋ੍ਰਮਣੀ ਕਮੇਟੀ, ਦਿੱਲੀ ਗੁ: ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਪਵਿੱਤਰ ਬਾਈਬਲ ਤੇ ਮਸੀਹ ਧਾਰਮਿਕ ਲਿਟਰੇਚਰ ਸਮੇਤ ਘਰੇਲੂ ਸਾਮਾਨ ਨੂੰ ਲਗਾਈ ਅੱਗ

ਨੌਸ਼ਹਿਰਾ ਮੱਝਾ ਸਿੰਘ, 15 ਅਪ੍ਰੈਲ (ਤਰਸੇਮ ਸਿੰਘ ਤਰਾਨਾ)-ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਤਹਿਤ ਆਉਂਦੇ ਪਿੰਡ ਕਲੇਰ ਕਲਾਂ ਵਿਖੇ ਪਿੰਡੋਂ ਬਾਹਰਵਾਰ ਕਾਲੋਨੀ ਵਿਖੇ ਬੀਤੀ ਰਾਤ ਸ਼ਰਾਰਤੀਆਂ ਵਲੋਂ ਪਵਿੱਤਰ ਬਾਈਬਲ, ਮਸੀਹ ਧਾਰਮਿਕ ਲਿਟਰੇਚਰ ਸਮੇਤ ਘਰੇਲੂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਲਈ ਕੇਂਦਰ ਜਾਰੀ ਕਰੇਗਾ 10 ਲੱਖ ਦਾ ਫ਼ੰਡ

ਜਲੰਧਰ, 15 ਅਪ੍ਰੈਲ (ਸ਼ਿਵ ਸ਼ਰਮਾ)- ਪੰਜਾਬ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦੀਆਂ ਤਿਆਰੀਆਂ ਕਰਨ ਦੀ ਸ਼ੁਰੂਆਤ ਕਰਦੇ ਹੋਏ ਸਕੂਲਾਂ ਸਮੇਤ ਹੋਰ ਵੀ ਵਿਭਾਗਾਂ 'ਚ ਲੋਕਾਂ ਨੂੰ ਯੋਗ ਦੀ ਸਿਖਲਾਈ ਦਿੱਤੀ ਜਾ ਰਹੀ ਹੈ | ਕੇਂਦਰ ਦੀ ਹਦਾਇਤ ਤੋਂ ਬਾਅਦ ਇਸ ਵਾਰ ਪੰਜਾਬ 'ਚ ...

ਪੂਰੀ ਖ਼ਬਰ »

ਹਰ ਸਾਲ ਮਿਰਗੀ ਦੀ ਬਿਮਾਰੀ ਲੈ ਕੇ ਪੈਦਾ ਹੁੰਦੇ ਹਨ 5 ਲੱਖ ਬੱਚੇ

ਲੁਧਿਆਣਾ, 15 ਅਪ੍ਰੈਲ (ਸਲੇਮਪੁਰੀ)- ਹੁਣ ਤੱਕ ਇਹੋ ਸਮਝਿਆ ਜਾਂਦਾ ਸੀ ਕਿ ਮਿਰਗੀ ਦੀ ਬਿਮਾਰੀ ਦਾ ਇਲਾਜ ਸਿਰਫ ਦਵਾਈ ਨਾਲ ਹੀ ਹੁੰਦਾ ਹੈ ਅਤੇ ਮਰੀਜ਼ ਨੂੰ ਸਾਰੀ ਉਮਰ ਇਹ ਦਵਾਈ ਖਾਣੀ ਪੈਂਦੀ ਹੈ | ਹਾਲਾਂਕਿ ਲਗਾਤਾਰ ਦਵਾਈ ਖਾਣ ਨਾਲ ਮਰੀਜ਼ ਨੂੰ ਯਾਦ ਸ਼ਕਤੀ ਘਟਣ ਤੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ ਗੋਬਿੰਦ ਸਿੰਘ ਖੱਟੜਾ

ਜਲੰਧਰ-ਮਿਲਾਪੜੇ ਅਤੇ ਨਿੱਘੇ ਸੁਭਾਅ ਦੇ ਮਾਲਕ ਸ: ਗੋਬਿੰਦ ਸਿੰਘ ਖੱਟੜਾ ਦਾ ਜਨਮ 24 ਜੁਲਾਈ 1987 ਨੂੰ ਮਾਤਾ ਵਿਪਨਜੀਤ ਕੌਰ ਦੀ ਕੱਖੋਂ ਅਤੇ ਪਿਤਾ ਦਵਿੰਦਰ ਸਿੰਘ ਖੱਟੜਾ ਦੇ ਗ੍ਰਹਿ ਚੰਡੀਗੜ੍ਹ ਵਿਖੇ ਹੋਇਆ, ਉਨ੍ਹਾਂ ਦਾ ਜੱਦੀ ਪਿੰਡ ਜ਼ਿਲ੍ਹਾ ਲੁਧਿਆਣਾ 'ਚ ਪਿੰਡ ਖੱਟੜਾ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਔਰਤ ਦੀ ਕੁੱਟਮਾਰ ਸਮੇਂ ਮੂਕ ਦਰਸ਼ਕ ਬਣਿਆ ਰਿਹਾ ਹੌਲਦਾਰ ਮੁਅੱਤਲ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਸਿਵਲ ਹਸਪਤਾਲ ਫ਼ਿਰੋਜ਼ਪੁਰ ਅੰਦਰ ਇਕ ਗਲੇ ਅਤੇ ਕੰਨ ਰੋਗਾਂ ਦੇ ਮਾਹਿਰ ਡਾ: ਖੁਸ਼ਹਾਲਦੀਪ ਸਿੰਘ ਵਲੋਂ ਇਕ ਔਰਤ ਦੀ ਕੀਤੀ ਗਈ ਭਾਰੀ ਕੁੱਟਮਾਰ ਸਮੇਂ ਹਾਜ਼ਰ ਹੋ ਕੇ ਵੀ ਮੂਕ ਦਰਸ਼ਕ ਬਣ ਕੇ ਘਟਨਾ ਨੂੰ ਦੇਖਣ ...

ਪੂਰੀ ਖ਼ਬਰ »

ਪੁਲਿਸ ਹਿਰਾਸਤ 'ਚੋਂ ਖ਼ਤਰਨਾਕ ਅਪਰਾਧੀ ਫਰਾਰ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ ਤੋਂ ਪੁਲਿਸ ਹਿਰਾਸਤ 'ਚੋਂ ਇਕ ਖ਼ਤਰਨਾਕ ਅਪਰਾਧੀ ਦੇ ਫ਼ਰਾਰ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਈ ਸੰਗੀਨ ਮਾਮਲਿਆਂ ਦਾ ਸਾਹਮਣਾ ਕਰ ਰਹੇ ਫਾਜ਼ਿਲਕਾ ਦੇ ਰਹਿਣ ਵਾਲੇ ਗੁਰਮੀਤ ਸਿੰਘ ਨੂੰ ...

ਪੂਰੀ ਖ਼ਬਰ »

''ਨਾਨਕ ਸ਼ਾਹ ਫ਼ਕੀਰ'' ਅਕਾਲੀ ਲੀਡਰਸ਼ਿਪ ਲਈ ਨਵੀਂ ਚੁਣੌਤੀ

ਜਲੰਧਰ, 15 ਅਪ੍ਰੈਲ (ਮੇਜਰ ਸਿੰਘ)-ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਉਪਦੇਸ਼ ਬਾਰੇ ਬਣੀ ਫ਼ਿਲਮ ''ਨਾਨਕ ਸ਼ਾਹ ਫ਼ਕੀਰ'' ਦੇ ਰਿਲੀਜ਼ ਹੋਣ ਬਾਰੇ ਛਿੜੇ ਰੇੜਕੇ ਨੇ ਅਕਾਲੀ ਲੀਡਰਸ਼ਿਪ ਲਈ ਨਵੀਂ ਚੁਣੌਤੀ ਖੜ੍ਹੀ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਕੰਧਾਲਾ ਜੱਟਾਂ ਦੇ ਵਿੱਦਿਅਕ ਅਦਾਰੇ ਤੇ ਹਸਪਤਾਲ ਇਲਾਕੇ ਲਈ ਵਰਦਾਨ

ਅੱਡਾ ਸਰਾਂ, 15 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)- ਸਮਾਜ ਨੂੰ ਜਿੱਥੇ ਅਨੇਕਾਂ ਸਮਾਜਿਕ ਬੁਰਾਈਆਂ ਨੇ ਜਕੜ ਰੱਖਿਆ ਹੈ, ਉੱਥੇ ਦੂਜੇ ਪਾਸੇ ਚੰਗੇ ਲੋਕ ਸਮਾਜ ਨੂੰ ਸਿਹਤਮੰਦ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੇ ਹਨ, ਅਜਿਹੀ ਹੀ ਇਕ ਸੰਸਥਾ ਹੈ ਪ੍ਰਬੰਧਕ ਕਮੇਟੀ ਪਬਲਿਕ ...

ਪੂਰੀ ਖ਼ਬਰ »

ਨਿਹੰਗ ਸਿੰਘ ਫੌਜਾਂ ਨੇ ਖ਼ਾਲਸਾਈ ਜਾਹੋ-ਜਲਾਲ ਨਾਲ ਕੱਢਿਆ ਮਹੱਲਾ

ਤਲਵੰਡੀ ਸਾਬੋ, 15 ਅਪ੍ਰੈਲ (ਰਣਜੀਤ ਸਿੰਘ ਰਾਜੂ)-ਖ਼ਾਲਸਾ ਸਾਜਨ ਦਿਵਸ ਨੂੰ ਲੈ ਕੇ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਵਿਸਾਖੀ ਜੋੜ ਮੇਲਾ ਅੱਜ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ...

ਪੂਰੀ ਖ਼ਬਰ »

ਨਾਈਜੀਰੀਆ 'ਚ ਬੰਧਕ ਨੌਜਵਾਨ ਵਾਪਸ ਆਪਣੇ ਘਰਾਂ ਨੂੰ ਪਰਤੇ

ਨਗਰੋਟਾ ਬਗਵਾਂ/ਨਗਰੋਟਾ ਸੂਰੀਆ/ ਪਾਲਮਪੁਰ, 15 ਅਪ੍ਰੈਲ (ਵਿਨੋਦ ਸਰੋਤਰੀ/ਬਲਜੀਤ ਮਹਿਰਾ/ਗੋਪਾਲ ਸੂਦ)-ਕੇਂਦਰ ਤੇ ਸੂਬਾ ਸਰਕਾਰਾਂ ਦੇ ਅਣਥਕ ਯਤਨਾਂ ਸਦਕਾ ਨਾਈਜੀਰੀਆ 'ਚ ਬੰਦੀ ਬਣਾਏ ਹਿਮਾਚਲੀ ਨੌਜਵਾਨ ਪੰਕਜ ਕੁਮਾਰ, ਅਜੇ ਕੁਮਾਰ ਤੇ ਸੁਸ਼ੀਲ ਧੀਮਾਨ ਆਪਣੇ ਘਰਾਂ ਨੂੰ ...

ਪੂਰੀ ਖ਼ਬਰ »

ਡੇਰਾਬੱਸੀ ਨੇੜਲੇ ਪਿੰਡਾਂ 'ਚ 19 ਏਕੜ ਕਣਕ ਤੇ 18 ਏਕੜ ਨਾੜ ਸੜਿਆ

ਡੇਰਾਬੱਸੀ, 15 ਅਪ੍ਰੈਲ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਨੇੜਲੇ ਪਿੰਡ ਕਕਰਾਲੀ, ਮੋਰਠੀਕਰੀ, ਬਿਜ਼ਨਪੁਰ, ਮੀਆਂਪੁਰ ਅਤੇ ਭਗਵਾਸੀ ਵਿਖੇ ਖੇਤਾਂ 'ਚ ਅਚਾਨਕ ਅੱਗ ਲੱਗਣ ਕਾਰਨ ਕਰੀਬ 19 ਏਕੜ 'ਚ ਖੜ੍ਹੀ ਕਣਕ ਦੀ ਫ਼ਸਲ ਅਤੇ 18 ਏਕੜ ਨਾੜ ਸੜ ਗਿਆ | ਸੂਚਨਾ ਮਿਲਣ ਮਗਰੋਂ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਵਸ ਮੌਕੇ ਲੁਧਿਆਣਾ 'ਚ ਸ਼ੋਭਾ ਯਾਤਰਾ

ਲੁਧਿਆਣਾ, 15 ਅਪ੍ਰੈਲ (ਕਵਿਤਾ ਖੁੱਲਰ)-ਡਾ: ਅੰਬੇਡਕਰ ਨਵਯੁਵਕ ਦਲ ਵਲੋਂ ਭਾਰਤ ਰਤਨ ਡਾ: ਬੀ.ਆਰ ਅੰਬੇਡਕਰ ਦੇ 127ਵੇਂ ਜਨਮ ਦਿਵਸ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਨਾਲ ਐਤਵਾਰ ਨੂੰ ਪੂਰਾ ਸ਼ਹਿਰ ਜੈ ਭੀਮ, ਜੈ ਭਾਰਤ ਦੇ ਨਾਅਰਿਆਂ ਨਾਲ ਗੂੰਜ ਉਠਿਆ | ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਪੰਜਾਬ ਨੂੰ ਵਿਸ਼ੇਸ਼ ਦਰਜੇ ਲਈ ਸਭ ਰਾਜਸੀ ਪਾਰਟੀਆਂ ਇਕਮੁੱਠ ਹੋਣ-ਜਗਮੀਤ ਸਿੰਘ ਬਰਾੜ

ਜਲੰਧਰ, 15 ਅਪ੍ਰੈਲ (ਮੇਜਰ ਸਿੰਘ)-ਸਾਬਕਾ ਮੈਂਬਰ ਪਾਰਲੀਮੈਂਟ ਸ: ਜਗਮੀਤ ਸਿੰਘ ਬਰਾੜ ਨੇ ਦੁਖਦਾਈ ਤੇ ਸੰਕਟਮਈ ਦੌਰ 'ਚੋਂ ਗੁਜ਼ਰ ਰਹੇ ਪੰਜਾਬ ਨੂੰ ਬਚਾਉਣ ਲਈ ਸਮੁੱਚੀਆਂ ਰਾਜਸੀ ਪਾਰਟੀਆਂ, ਸੰਗਠਨਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਕਸੁਰ ਤੇ ...

ਪੂਰੀ ਖ਼ਬਰ »

ਗੈਂਗਸਟਰ ਗਾਂਧੀ ਦੇ ਘਰ 'ਤੇ ਦੇਰ ਰਾਤ ਗੋਲੀਆਂ ਚੱਲਣ ਦੀ ਚਰਚਾ

ਖੰਨਾ, 15 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਰਾਤ ਮਰਹੂਮ ਗੈਂਗਸਟਰ ਗਾਂਧੀ ਦੇ ਘਰ 'ਤੇ ਗੋਲੀਆਂ ਚਲਾਏ ਜਾਣ ਦੀ ਖ਼ਬਰ ਫੈਲਣ ਨਾਲ ਇਲਾਕੇ 'ਚ ਇਕ ਵਾਰ ਫਿਰ ਸਹਿਮ ਦਾ ਮਾਹੌਲ ਬਣ ਗਿਆ, ਹਾਲਾਂਕਿ  ਖੰਨਾ ਪੁਲਿਸ ਗੋਲੀ ਚੱਲਣ ਦੀ  ਘਟਨਾ ਤੋਂ ਸਾਫ ਇਨਕਾਰ ਕਰ ਰਹੀ ਹੈ | ...

ਪੂਰੀ ਖ਼ਬਰ »

ਪੀੜਤਾ ਦੇ ਚਾਚਾ ਨੇ ਕਿਹਾ-ਪਿੰਡ ਦੇ ਲੋਕਾਂ ਨੂੰ ਧਮਕਾ ਰਹੇ ਹਨ ਵਿਧਾਇਕ ਸੇਂਗਰ ਦੇ ਗੁੰਡੇ

ਲਖਨਊ, 15 ਅਪ੍ਰੈਲ (ਏਜੰਸੀ)-ਉਨਾਓ ਜਬਰਜਨਾਹ ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਅੱਜ ਇਸ ਮਾਮਲੇ 'ਚ ਦੋਸ਼ੀ ਵਜੋਂ ਗਿ੍ਫ਼ਤਾਰ ਕੀਤੇ ਗਏ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੂੰ ਉਨਾਓ ਲਿਜਾ ਕੇ ਇਸ ਮਾਮਲੇ 'ਚ ਗਿ੍ਫ਼ਤਾਰ ਕੀਤੀ ਗਈ ...

ਪੂਰੀ ਖ਼ਬਰ »

ਕੋਲਕਾਤਾ ਚੋਣਾਂ : ਕਾਂਗਰਸ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)-12 ਮਈ ਨੂੰ ਹੋਣ ਵਾਲੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੱਜ ਮੁੱਖ ਮੰਤਰੀ ਸਿਧਰਮਈਆ ਤੇ ਸੂਬਾ ਪਾਰਟੀ ਪ੍ਰਮੁੱਖ ਜੀ. ਪ੍ਰਮੇਸ਼ਵਰਾ ਦੇ ਨਾਵਾਂ ਸਮੇਤ ਆਪਣੀ ਪਹਿਲੀ 218 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਬਿਜਲੀ ਦੀਆਂ ਢਿੱਲੀਆਂ ਤਾਰਾਂ ਕਾਰਨ ਸੜ ਰਹੀ ਕਣਕ ਦਾ ਸੌ ਫ਼ੀਸਦੀ ਮੁਆਵਜ਼ਾ ਦੇਵੇ ਸਰਕਾਰ-'ਆਪ'

ਚੰਡੀਗੜ੍ਹ, 15 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- 'ਆਪ' ਨੇ ਪੰਜਾਬ ਅੰਦਰ ਕਣਕ ਦੀ ਪੱਕੀ ਫ਼ਸਲ ਨੂੰ ਬਿਜਲੀ ਦੀਆਂ ਢਿੱਲੀਆਂ ਤਾਰਾਂ (ਸ਼ਾਰਟ ਸਰਕਟ) ਕਾਰਨ ਥਾਂ-ਥਾਂ ਲੱਗ ਰਹੀਆਂ ਅੱਗਾਂ 'ਤੇ ਸਰਕਾਰ ਤੋਂ ਕਿਸਾਨਾਂ ਦੇ ਨੁਕਸਾਨ ਦਾ 100 ਫ਼ੀਸਦੀ ਮੁਆਵਜ਼ਾ ਮੰਗਦੇ ਹੋਏ ਤੁਰੰਤ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਜਾਂਚ ਚੌਕੀ 'ਤੇ ਹਮਲਾ 11 ਸੈਨਿਕ ਹਲਾਕ

ਕਾਬੁਲ, 15 ਅਪ੍ਰੈਲ (ਏਜੰਸੀ)-ਅਫ਼ਗਾਨਿਸਤਾਨ 'ਚ ਤਾਲਿਬਾਨ ਅੱਤਵਾਦੀਆਂ ਵਲੋਂ ਇਕ ਜਾਂਚ ਚੌਕੀ 'ਤੇ ਕੀਤੇ ਹਮਲੇ 'ਚ ਅਫ਼ਗਾਨ ਸੈਨਾਵਾਂ ਦੇ ਕਰੀਬ 11 ਸੈਨਿਕ ਹਲਾਕ ਹੋ ਗਏ | ਇਹ ਜਾਣਕਾਰੀ ਦਿੰਦਿਆਂ ਉਤਰੀ ਸਾਰੀ ਪੁਲ ਸੂਬੇ ਦੇ ਗਵਰਨਰ ਦੇ ਬੁਲਾਰੇ ਜ਼ਾਬੀ ਅਮਾਨੀ ਨੇ ਦੱਸਿਆ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਬਾਬਰ ਕਰੂਜ਼ ਮਿਜ਼ਾਈਲ ਦਾ ਸਫਲ ਪ੍ਰੀਖਣ

ਇਸਲਾਮਾਬਾਦ, 15 ਅਪ੍ਰੈਲ (ਏਜੰਸੀ)-ਪਾਕਿਸਤਾਨ ਵਲੋਂ ਦੇਸ਼ 'ਚ ਬਣਾਈ ਗਈ ਬਾਬਰ ਕਰੂਜ਼ ਮਿਜ਼ਾਈਲ ਦਾ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ ਹੈ, ਰਵਾਇਤੀ ਤੇ ਗੈਰ-ਰਵਾਇਤੀ ਹਥਿਆਰਾਂ ਨਾਲ ਲੈਸ ਇਹ ਮਿਜ਼ਾਈਲ 700 ਕਿਲੋਮੀਟਰ ਤੱਕ ਕਈ ਭਾਰਤੀ ਸ਼ਹਿਰਾਂ ਤੱਕ ਮਾਰ ਕਰ ਸਕਦੀ ਹੈ | ...

ਪੂਰੀ ਖ਼ਬਰ »

ਕਰਨਾਟਕਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਲਈ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)- ਭਾਜਪਾ ਦੀ ਕੇਂਦਰੀ ਚੋਣ ਕਮੇਟੀ ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਮੁਖੀ ਅਮਿਤ ਸ਼ਾਹ ਸ਼ਾਮਿਲ ਹਨ, ਉਸ ਦੀ ਅੱਜ 12 ਮਈ ਨੂੰ ਹੋ ਰਹੀਆਂ ਕਰਨਾਟਕਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਤੈਅ ਕਰਨ ਲਈ ਬੈਠਕ ਹੋਈ | 224 ਮੈਂਬਰੀਂ ...

ਪੂਰੀ ਖ਼ਬਰ »

ਚਾਈਲਡ ਕੇਅਰ ਲੀਵ ਦੌਰਾਨ ਵਿਦੇਸ਼ ਜਾ ਸਕਦੇ ਹਨ ਸਰਕਾਰੀ ਕਰਮਚਾਰੀ-ਪ੍ਰਸੋਨਲ ਮੰਤਰਾਲਾ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)-ਪ੍ਰਸੋਨਲ ਮੰਤਰਾਲੇ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਹੁਣ ਚਾਈਲਡ ਕੇਅਰ ਲੀਵ (ਸੀ.ਸੀ.ਐਲ) ਦੌਰਾਨ ਸਰਕਾਰੀ ਕਰਮਚਾਰੀ ਵਿਦੇਸ਼ ਵੀ ਜਾ ਸਕਦੇ ਹਨ ਤੇ ਇਸ ਦੌਰਾਨ ਉਹ ਸਰਕਾਰੀ ਕਰਮਚਾਰੀਆਂ ਨੂੰ ਛੁੱਟੀ ਮੌਕੇ ਮਿਲਣ ਵਾਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX