ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਨਿਰਦੋਸ਼ ਲੋਕਾਂ 'ਤੇ ਹੋ ਰਹੇ ਪੁਲਿਸ ਜਬਰ ਅਤੇ ਪੁਲਿਸ ਪ੍ਰਸ਼ਾਸਨ ਅੰਦਰ ਫੈਲੇ ਭਿ੍ਸ਼ਟਾਚਾਰ ਿਖ਼ਲਾਫ਼ ਅੱਜ ਸੈਂਕੜਿਆਂ ਦੀ ਤਾਦਾਦ 'ਚ ਕਿਸਾਨ, ਮਜ਼ਦੂਰ ਅਤੇ ਬੀਬੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਕਿਸਾਨ ਸੰਘਰਸ਼ ...
ਛਾਜਲੀ, 15 ਅਪ੍ਰੈਲ (ਕੁਲਦੀਪ ਸ਼ਰਮਾ) - ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਛਾਜਲੀ (ਸੰਗਰੂਰ) ਦੇ ਇਕ ਕਿਸਾਨ ਨੇ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਇਸ ਮੌਕੇ ਮਿ੍ਤਕ ਦੇ ਭਰਾ ਰਘਵੀਰ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਆਗੂ ...
ਤਰਨ ਤਾਰਨ, 15 ਅਪ੍ਰੈਲ (ਹਰਿੰਦਰ ਸਿੰਘ)¸ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਰੋਹ ਦਾ ਪਰਦਾਫ਼ਾਸ਼ ਕਰਦਿਆਂ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਫੜੇ ਗਏ ...
ਮੂਣਕ, 15 ਅਪ੍ਰੈਲ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਨਜ਼ਦੀਕੀ ਪਿੰਡ ਰਾਮਗੜ੍ਹ ਗੁੱਜਰਾਂ ਵਿਖੇ ਤੂੜੀ ਬਣਾਉਣ ਸਮੇਂ ਟਰੈਕਟਰ 'ਚ ਸਪਾਰਕ ਹੋਣ ਕਾਰਨ ਅੱਗ ਲੱਗਣ ਨਾਲ ਟਰੈਕਟਰ ਟਰਾਲੀ ਸਮੇਤ ਤਿੰਨ ਕਿੱਲੇ ਕਰੀਬ ਨਾੜ ਸੜ ਕੇ ਸਵਾਹ ਹੋ ਗਿਆ | ਪਿੰਡ ਦੇ ਸਰਪੰਚ ਲਾਭ ਸਿੰਘ ...
ਨੰਗਲ, 15 ਅਪ੍ਰੈਲ (ਗੁਰਪ੍ਰੀਤ ਗਰੇਵਾਲ)- ਗ਼ਰੀਬ ਅਤੇ ਮੱਧ ਵਰਗ ਨਾਲ ਸਬੰਧਤ ਵਿਦਿਆਰਥੀ ਆਪਣੇ ਭਵਿੱਖ ਨੂੰ ਲੈ ਕੇ ਫ਼ਿਕਰਮੰਦ ਹਨ ਕਿਉਂਕਿ ਸਰਕਾਰੀ ਨੌਕਰੀ ਦੀ ਗੱਲ ਤਾਂ ਛੱਡੋ ਪ੍ਰਾਈਵੇਟ ਨੌਕਰੀ ਮਿਲਣੀ ਵੀ ਲਾਟਰੀ ਲੱਗਣ ਵਾਂਗ ਹੈ | ਪੰਜ-ਸੱਤ ਕਿ: ਮੀ: 'ਚ ਫ਼ੈਲੇ ਨੰਗਲ ...
ਜਲੰਧਰ, 15 ਅਪ੍ਰੈਲ (ਸ਼ਿਵ ਸ਼ਰਮਾ)-ਪਿਛਲੇ ਦੋ ਸਾਲਾਂ ਤੋਂ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਗਿਆ ਹੈ ਪਰ ਕੁਝ ਸਮੇਂ ਤੋਂ ਆਈ ਸਨਅਤੀ ਮੰਦੀ ਕਰਕੇ ਬਿਜਲੀ ਦੀ ਮੰਗ ਨਹੀਂ ਵਧੀ ਹੈ ਜਿਸ ਕਰਕੇ ਪਾਵਰਕਾਮ ਨੂੰ ਹਰ ਸਾਲ ਹੁਣ ਬਿਜਲੀ ਕੰਪਨੀਆਂ ਤੋਂ ਬਿਨ੍ਹਾਂ ਬਿਜਲੀ ਲਏ ...
ਅੰਮਿ੍ਤਸਰ, 15 ਅਪ੍ਰੈਲ (ਜਸਵੰਤ ਸਿੰਘ ਜੱਸ)- ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਅਖੰਡ ਕੀਰਤਨੀ ਵਲੋਂ ਕਰਵਾਏ ਗਏ ਰੈਣ ਸਬਾਈ ਕੀਰਤਨ ਸਮਾਗਮ ਮੌਕੇ ਜਿੱਥੇ ਹੋਰ ਕੀਰਤਨੀ ਜਥਿਆਂ ਨੇ ਇਲਾਹੀ ਬਾਣੀ ਦੇ ਮਨੋਹਰ ਸ਼ਬਦ ਕੀਰਤਨ ਕੀਤੇ, ੳੱੁਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਵੀ ਇਸ ਸਮਾਗਮ 'ਚ ਖੁਦ ਗੁਰਬਾਣੀ ਦਾ ਰਸਭਿੰਨਾ ਸ਼ਬਦ ਕੀਰਤਨ ਗਾਇਨ ਕੀਤਾ | ਭਾਈ ਗੋਬਿੰਦ ਸਿੰਘ ਲੌਾਗੋਵਾਲ ਸ਼੍ਰੋਮਣੀ ਕਮੇਟੀ ਦੇ ਪਹਿਲੇ ਪ੍ਰਧਾਨ ਹਨ, ਜਿਨ੍ਹਾਂ ਨੇ ਇਤਿਹਾਸਕ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ 'ਚ ਅਖੰਡ ਕੀਰਤਨ ਸਮਾਗਮ 'ਚ ਕੀਰਤਨ ਦੀ ਹਾਜ਼ਰੀ ਭਰੀ | ਇਸ ਮੌਕੇ ਅਖੰਡ ਕੀਰਤਨੀ ਜਥੇ ਵਲੋਂ ਭਾਈ ਅਵਤਾਰ ਸਿੰਘ ਮੱਲ੍ਹੀਆਂ ਨੇ ਭਾਈ ਲੌਾਗੋਵਾਲ ਦਾ ਸਮਾਗਮ 'ਚ ਪਹੁੰਚਣ 'ਤੇ ਸਿਰੋਪਾਓ ਅਤੇ ਭਾਈ ਰਣਧੀਰ ਸਿੰਘ ਦੀਆਂ ਧਾਰਮਿਕ ਪੁਸਤਕਾਂ ਦਾ ਸੈੱਟ ਭੇਟ ਕਰਕੇ ਸਨਮਾਨ ਕੀਤਾ ਗਿਆ | ਇੱਥੇ ਜ਼ਿਕਰਯੋਗ ਹੈ ਕਿ ਅਖੰਡ ਕੀਰਤਨੀ ਜਥੇ ਵਲੋਂ ਰੈਣ ਸਬਾਈ ਕੀਰਤਨ ਸਮਾਗਮ 'ਚ ਕੇਵਲ ਗੁਰਬਾਣੀ ਕੀਰਤਨ ਕਰਨ ਦੀ ਹੀ ਰਵਾਇਤ ਹੈ ਅਤੇ ਇਸੇ ਦੇ ਮੱਦੇਨਜ਼ਰ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਾਗੋਵਾਲ ਨੇ ਵੀ ਗੁਰਮਤਿ ਵਿਚਾਰਾਂ ਦੀ ਥਾਂ ਗੁਰਬਾਣੀ ਕੀਰਤਨ ਦੁਆਰਾ ਹਾਜ਼ਰੀ ਭਰੀ | ਭਾਈ ਲੌਾਗੋਵਾਲ ਸੰਤ ਹਰਚੰਦ ਸਿੰਘ ਲੌਗੋਵਾਲ ਦੇ ਨਾਲ ਵੀ ਕੀਰਤਨ ਕਰਦੇ ਰਹੇ ਹਨ ਅਤੇ ਸੰਤ ਲੌਾਗੋਵਾਲ ਵੀ ਅਖੰਡ ਕੀਰਤਨੀ ਜਥੇ ਦੇ ਅੰਮਿ੍ਤਸਰ 'ਚ ਹੁੰਦੇ ਸਮਾਗਮਾਂ 'ਚ ਕੀਰਤਨ ਦੀ ਹਾਜ਼ਰੀ ਭਰਿਆ ਕਰਦੇ ਸਨ | ਇਸ ਰੈਣ ਸਬਾਈ ਕੀਰਤਨ ਸਮਾਗਮ ਵਿਚ ਭਾਈ ਮਨਪ੍ਰੀਤ ਸਿੰਘ ਕਾਨ੍ਹਪੁਰੀ, ਭਾਈ ਅਨੰਤਵੀਰ ਸਿੰਘ, ਭਾਈ ਰਵਿੰਦਰ ਸਿੰਘ ਦਿੱਲੀ, ਭਾਈ ਦਵਿੰਦਰ ਸਿੰਘ, ਭਾਈ ਲਵਲੀਨ ਸਿੰਘ ਅਤੇ ਬੀਬੀ ਸਿਮਰਨ ਕੌਰ ਕੈਨੇਡਾ ਦੇ ਕੀਰਤਨੀ ਜਥਿਆਂ ਨੇ ਵੀ ਕੀਰਤਨ ਗਾਇਨ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਪ੍ਰੋ: ਬਲਵਿੰਦਰ ਸਿੰਘ ਜੌੜਾਸਿੰਘਾ, ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਪ੍ਰਤਾਪ ਸਿੰਘ, ਸੁਖਦੇਵ ਸਿੰਘ ਭੂਰਾ ਕੋਹਨਾ, ਦਰਸ਼ਨ ਸਿੰਘ ਲੌਾਗੋਵਾਲ, ਅਖੰਡ ਕੀਰਤਨੀ ਜਥੇ ਦੇ ਮੁਖੀ ਭਾਈ ਬਖਸ਼ੀਸ਼ ਸਿੰਘ, ਮੁੱਖ ਬੁਲਾਰਾ ਭਾਈ ਆਰ. ਪੀ. ਸਿੰਘ, ਭਾਈ ਅਵਤਾਰ ਸਿੰਘ ਮੱਲ੍ਹੀਆਂ, ਭਾਈ ਨਿਰਮਲਬੀਰ ਸਿੰਘ, ਭਾਈ ਪ੍ਰਣਾਮ ਸਿੰਘ, ਤਲਵਿੰਦਰ ਸਿੰਘ ਬੁੱਟਰ, ਠੇਕੇਦਾਰ ਮਨਜੀਤ ਸਿੰਘ, ਭਾਈ ਅੰਮਿ੍ਤਪਾਲ ਸਿੰਘ, ਭਾਈ ਗੁਰਮੁਖ ਸਿੰਘ ਅਤੇ ਭਾਈ ਭੁਪਿੰਦਰ ਸਿੰਘ ਕੋਟ ਖ਼ਾਲਸਾ ਆਦਿ ਵੀ ਹਾਜ਼ਰ ਸਨ | ਇਸ ਮੌਕੇ ਅਖੰਡ ਕੀਰਤਨੀ ਜਥੇ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ 1978 ਦੇ ਨਕਲੀ ਨਿਰੰਕਾਰੀ ਸਾਕੇ ਦੇ 13 ਸ਼ਹੀਦ ਸਿੰਘਾਂ ਸਬੰਧੀ ਪ੍ਰਦਰਸ਼ਨੀ ਵੀ ਲਾਈ ਗਈ |
ਐੱਸ.ਏ.ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 16 ਅਪ੍ਰੈਲ ਨੂੰ 9 ਵਿਸ਼ੇਸ਼ ਐਾਬੂਲੈਂਸਾਂ ਨੂੰ ਲੋਕਾਂ ਦੇ ਸਮਰਪਿਤ ਕਰਨ ਲਈ ਸਰਕਾਰੀ ਕਾਲਜ ਮੁਹਾਲੀ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ | ਇਹ ਵਿਸ਼ੇਸ਼ ਐਾਬੂਲੈਂਸਾਂ ...
ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)- 15 ਅਪ੍ਰੈਲ ਤੱਕ ਦਸਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਨਤੀਜੇ ਐਲਾਨੇ ਜਾਣ ਦਾ ਕੀਤਾ ਗਿਆ ਐਲਾਨ ਪੂਰੀ ਤਰ੍ਹਾਂ ਠੁੱਸ ਹੋ ਗਿਆ | ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਸਿੱਖਿਆ ਮਹਿਕਮੇ ਨੂੰ ਪਾਈ ਭਾਜੜ ਦਾ ਕੋਈ ਠੋਸ ਨਤੀਜਾ ...
ਅਜੀਤਵਾਲ, 15 ਅਪ੍ਰੈਲ (ਸ਼ਮਸ਼ੇਰ ਸਿੰਘ ਗ਼ਾਲਿਬ)- ਮੋਗਾ ਜ਼ਿਲ੍ਹੇ ਦੇ ਅਜੀਤਵਾਲ ਥਾਣਾ ਅਧੀਨ ਸਾਬਕਾ ਮੁੱਖ ਮੰਤਰੀ ਲਛਮਣ ਸਿੰਘ ਗਿੱਲ ਦੇ ਨਗਰ ਚੂਹੜਚੱਕ ਸੰਘਣੀ ਆਬਾਦੀ ਪਿੰਡ ਵਿਚਕਾਰ ਇਕ ਅਧਖੜ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ...
ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਪਿੰਡ ਸ਼ਹਿਜ਼ਾਦੀ ਵਿਖੇ ਅਚਾਨਕ ਅੱਗ ਲੱਗ ਜਾਣ ਦੀ ਵਾਪਰੀ ਘਟਨਾ 'ਚ ਦੋ ਕਿਸਾਨਾਂ ਦੀ 16-17 ਏਕੜ ਕਣਕ ਸੜ ਕੇ ਸੁਆਹ ਹੋ ਗਈ, ਜਿਸ ਨਾਲ ਸਬੰਧਤ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਜਾਣਕਾਰੀ ਅਨੁਸਾਰ ਪਿੰਡ ...
ਚੰਡੀਗੜ੍ਹ, 15 ਅਪ੍ਰੈਲ (ਅ.ਬ.)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਕੰਮ ਦੇ ਢੰਗ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬਿਆਨਬਾਜ਼ੀ 'ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਾਬਕਾ ਉਪ ਮੁੱਖ ...
ਲੁਧਿਆਣਾ, 15 ਅਪ੍ਰੈਲ (ਪਰਮੇਸ਼ਰ ਸਿੰਘ)- ਸਿੱਕਮ 'ਚ ਭਾਰਤ-ਚੀਨ ਸਰਹੱਦ ਦੇ ਨੇੜੇ ਗੁਰੂ ਨਾਨਕ ਸਾਹਿਬ ਦੀ ਯਾਤਰਾ ਦੀ ਯਾਦਗਾਰ ਵਜੋਂ ਗੁਰੂਡਾਂਗ ਮਾਰ ਝੀਲ ਕੰਢੇ ਬਣਾਏ ਗਏ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ 'ਤੇ ਪਿਛਲੇ ਵਰ੍ਹੇ ਕਬਜ਼ਾ ਕਰਨ ਤੋਂ ਬਾਅਦ ਹੁਣ ਸਿੱਕਮ ਦੇ ...
ਅੰਮਿ੍ਤਸਰ, 15 ਅਪ੍ਰੈਲ (ਜਸਵੰਤ ਸਿੰਘ ਜੱਸ)-ਸਿੱਖ ਜਰਨੈਲ ਸਿੰਘ ਆਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 22 ਅਪ੍ਰੈਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ: ਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੱਕ ਸ਼ੋ੍ਰਮਣੀ ਕਮੇਟੀ, ਦਿੱਲੀ ਗੁ: ...
ਨੌਸ਼ਹਿਰਾ ਮੱਝਾ ਸਿੰਘ, 15 ਅਪ੍ਰੈਲ (ਤਰਸੇਮ ਸਿੰਘ ਤਰਾਨਾ)-ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਤਹਿਤ ਆਉਂਦੇ ਪਿੰਡ ਕਲੇਰ ਕਲਾਂ ਵਿਖੇ ਪਿੰਡੋਂ ਬਾਹਰਵਾਰ ਕਾਲੋਨੀ ਵਿਖੇ ਬੀਤੀ ਰਾਤ ਸ਼ਰਾਰਤੀਆਂ ਵਲੋਂ ਪਵਿੱਤਰ ਬਾਈਬਲ, ਮਸੀਹ ਧਾਰਮਿਕ ਲਿਟਰੇਚਰ ਸਮੇਤ ਘਰੇਲੂ ...
ਜਲੰਧਰ, 15 ਅਪ੍ਰੈਲ (ਸ਼ਿਵ ਸ਼ਰਮਾ)- ਪੰਜਾਬ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦੀਆਂ ਤਿਆਰੀਆਂ ਕਰਨ ਦੀ ਸ਼ੁਰੂਆਤ ਕਰਦੇ ਹੋਏ ਸਕੂਲਾਂ ਸਮੇਤ ਹੋਰ ਵੀ ਵਿਭਾਗਾਂ 'ਚ ਲੋਕਾਂ ਨੂੰ ਯੋਗ ਦੀ ਸਿਖਲਾਈ ਦਿੱਤੀ ਜਾ ਰਹੀ ਹੈ | ਕੇਂਦਰ ਦੀ ਹਦਾਇਤ ਤੋਂ ਬਾਅਦ ਇਸ ਵਾਰ ਪੰਜਾਬ 'ਚ ...
ਲੁਧਿਆਣਾ, 15 ਅਪ੍ਰੈਲ (ਸਲੇਮਪੁਰੀ)- ਹੁਣ ਤੱਕ ਇਹੋ ਸਮਝਿਆ ਜਾਂਦਾ ਸੀ ਕਿ ਮਿਰਗੀ ਦੀ ਬਿਮਾਰੀ ਦਾ ਇਲਾਜ ਸਿਰਫ ਦਵਾਈ ਨਾਲ ਹੀ ਹੁੰਦਾ ਹੈ ਅਤੇ ਮਰੀਜ਼ ਨੂੰ ਸਾਰੀ ਉਮਰ ਇਹ ਦਵਾਈ ਖਾਣੀ ਪੈਂਦੀ ਹੈ | ਹਾਲਾਂਕਿ ਲਗਾਤਾਰ ਦਵਾਈ ਖਾਣ ਨਾਲ ਮਰੀਜ਼ ਨੂੰ ਯਾਦ ਸ਼ਕਤੀ ਘਟਣ ਤੇ ...
ਜਲੰਧਰ-ਮਿਲਾਪੜੇ ਅਤੇ ਨਿੱਘੇ ਸੁਭਾਅ ਦੇ ਮਾਲਕ ਸ: ਗੋਬਿੰਦ ਸਿੰਘ ਖੱਟੜਾ ਦਾ ਜਨਮ 24 ਜੁਲਾਈ 1987 ਨੂੰ ਮਾਤਾ ਵਿਪਨਜੀਤ ਕੌਰ ਦੀ ਕੱਖੋਂ ਅਤੇ ਪਿਤਾ ਦਵਿੰਦਰ ਸਿੰਘ ਖੱਟੜਾ ਦੇ ਗ੍ਰਹਿ ਚੰਡੀਗੜ੍ਹ ਵਿਖੇ ਹੋਇਆ, ਉਨ੍ਹਾਂ ਦਾ ਜੱਦੀ ਪਿੰਡ ਜ਼ਿਲ੍ਹਾ ਲੁਧਿਆਣਾ 'ਚ ਪਿੰਡ ਖੱਟੜਾ ...
ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਸਿਵਲ ਹਸਪਤਾਲ ਫ਼ਿਰੋਜ਼ਪੁਰ ਅੰਦਰ ਇਕ ਗਲੇ ਅਤੇ ਕੰਨ ਰੋਗਾਂ ਦੇ ਮਾਹਿਰ ਡਾ: ਖੁਸ਼ਹਾਲਦੀਪ ਸਿੰਘ ਵਲੋਂ ਇਕ ਔਰਤ ਦੀ ਕੀਤੀ ਗਈ ਭਾਰੀ ਕੁੱਟਮਾਰ ਸਮੇਂ ਹਾਜ਼ਰ ਹੋ ਕੇ ਵੀ ਮੂਕ ਦਰਸ਼ਕ ਬਣ ਕੇ ਘਟਨਾ ਨੂੰ ਦੇਖਣ ...
ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ ਤੋਂ ਪੁਲਿਸ ਹਿਰਾਸਤ 'ਚੋਂ ਇਕ ਖ਼ਤਰਨਾਕ ਅਪਰਾਧੀ ਦੇ ਫ਼ਰਾਰ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਈ ਸੰਗੀਨ ਮਾਮਲਿਆਂ ਦਾ ਸਾਹਮਣਾ ਕਰ ਰਹੇ ਫਾਜ਼ਿਲਕਾ ਦੇ ਰਹਿਣ ਵਾਲੇ ਗੁਰਮੀਤ ਸਿੰਘ ਨੂੰ ...
ਜਲੰਧਰ, 15 ਅਪ੍ਰੈਲ (ਮੇਜਰ ਸਿੰਘ)-ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਉਪਦੇਸ਼ ਬਾਰੇ ਬਣੀ ਫ਼ਿਲਮ ''ਨਾਨਕ ਸ਼ਾਹ ਫ਼ਕੀਰ'' ਦੇ ਰਿਲੀਜ਼ ਹੋਣ ਬਾਰੇ ਛਿੜੇ ਰੇੜਕੇ ਨੇ ਅਕਾਲੀ ਲੀਡਰਸ਼ਿਪ ਲਈ ਨਵੀਂ ਚੁਣੌਤੀ ਖੜ੍ਹੀ ਕਰ ਦਿੱਤੀ ਹੈ | ...
ਅੱਡਾ ਸਰਾਂ, 15 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)- ਸਮਾਜ ਨੂੰ ਜਿੱਥੇ ਅਨੇਕਾਂ ਸਮਾਜਿਕ ਬੁਰਾਈਆਂ ਨੇ ਜਕੜ ਰੱਖਿਆ ਹੈ, ਉੱਥੇ ਦੂਜੇ ਪਾਸੇ ਚੰਗੇ ਲੋਕ ਸਮਾਜ ਨੂੰ ਸਿਹਤਮੰਦ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੇ ਹਨ, ਅਜਿਹੀ ਹੀ ਇਕ ਸੰਸਥਾ ਹੈ ਪ੍ਰਬੰਧਕ ਕਮੇਟੀ ਪਬਲਿਕ ...
ਤਲਵੰਡੀ ਸਾਬੋ, 15 ਅਪ੍ਰੈਲ (ਰਣਜੀਤ ਸਿੰਘ ਰਾਜੂ)-ਖ਼ਾਲਸਾ ਸਾਜਨ ਦਿਵਸ ਨੂੰ ਲੈ ਕੇ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਵਿਸਾਖੀ ਜੋੜ ਮੇਲਾ ਅੱਜ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ...
ਨਗਰੋਟਾ ਬਗਵਾਂ/ਨਗਰੋਟਾ ਸੂਰੀਆ/ ਪਾਲਮਪੁਰ, 15 ਅਪ੍ਰੈਲ (ਵਿਨੋਦ ਸਰੋਤਰੀ/ਬਲਜੀਤ ਮਹਿਰਾ/ਗੋਪਾਲ ਸੂਦ)-ਕੇਂਦਰ ਤੇ ਸੂਬਾ ਸਰਕਾਰਾਂ ਦੇ ਅਣਥਕ ਯਤਨਾਂ ਸਦਕਾ ਨਾਈਜੀਰੀਆ 'ਚ ਬੰਦੀ ਬਣਾਏ ਹਿਮਾਚਲੀ ਨੌਜਵਾਨ ਪੰਕਜ ਕੁਮਾਰ, ਅਜੇ ਕੁਮਾਰ ਤੇ ਸੁਸ਼ੀਲ ਧੀਮਾਨ ਆਪਣੇ ਘਰਾਂ ਨੂੰ ...
ਡੇਰਾਬੱਸੀ, 15 ਅਪ੍ਰੈਲ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਨੇੜਲੇ ਪਿੰਡ ਕਕਰਾਲੀ, ਮੋਰਠੀਕਰੀ, ਬਿਜ਼ਨਪੁਰ, ਮੀਆਂਪੁਰ ਅਤੇ ਭਗਵਾਸੀ ਵਿਖੇ ਖੇਤਾਂ 'ਚ ਅਚਾਨਕ ਅੱਗ ਲੱਗਣ ਕਾਰਨ ਕਰੀਬ 19 ਏਕੜ 'ਚ ਖੜ੍ਹੀ ਕਣਕ ਦੀ ਫ਼ਸਲ ਅਤੇ 18 ਏਕੜ ਨਾੜ ਸੜ ਗਿਆ | ਸੂਚਨਾ ਮਿਲਣ ਮਗਰੋਂ ...
ਲੁਧਿਆਣਾ, 15 ਅਪ੍ਰੈਲ (ਕਵਿਤਾ ਖੁੱਲਰ)-ਡਾ: ਅੰਬੇਡਕਰ ਨਵਯੁਵਕ ਦਲ ਵਲੋਂ ਭਾਰਤ ਰਤਨ ਡਾ: ਬੀ.ਆਰ ਅੰਬੇਡਕਰ ਦੇ 127ਵੇਂ ਜਨਮ ਦਿਵਸ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਨਾਲ ਐਤਵਾਰ ਨੂੰ ਪੂਰਾ ਸ਼ਹਿਰ ਜੈ ਭੀਮ, ਜੈ ਭਾਰਤ ਦੇ ਨਾਅਰਿਆਂ ਨਾਲ ਗੂੰਜ ਉਠਿਆ | ਸ਼ੋਭਾ ਯਾਤਰਾ ...
ਜਲੰਧਰ, 15 ਅਪ੍ਰੈਲ (ਮੇਜਰ ਸਿੰਘ)-ਸਾਬਕਾ ਮੈਂਬਰ ਪਾਰਲੀਮੈਂਟ ਸ: ਜਗਮੀਤ ਸਿੰਘ ਬਰਾੜ ਨੇ ਦੁਖਦਾਈ ਤੇ ਸੰਕਟਮਈ ਦੌਰ 'ਚੋਂ ਗੁਜ਼ਰ ਰਹੇ ਪੰਜਾਬ ਨੂੰ ਬਚਾਉਣ ਲਈ ਸਮੁੱਚੀਆਂ ਰਾਜਸੀ ਪਾਰਟੀਆਂ, ਸੰਗਠਨਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਕਸੁਰ ਤੇ ...
ਖੰਨਾ, 15 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਰਾਤ ਮਰਹੂਮ ਗੈਂਗਸਟਰ ਗਾਂਧੀ ਦੇ ਘਰ 'ਤੇ ਗੋਲੀਆਂ ਚਲਾਏ ਜਾਣ ਦੀ ਖ਼ਬਰ ਫੈਲਣ ਨਾਲ ਇਲਾਕੇ 'ਚ ਇਕ ਵਾਰ ਫਿਰ ਸਹਿਮ ਦਾ ਮਾਹੌਲ ਬਣ ਗਿਆ, ਹਾਲਾਂਕਿ ਖੰਨਾ ਪੁਲਿਸ ਗੋਲੀ ਚੱਲਣ ਦੀ ਘਟਨਾ ਤੋਂ ਸਾਫ ਇਨਕਾਰ ਕਰ ਰਹੀ ਹੈ | ...
ਲਖਨਊ, 15 ਅਪ੍ਰੈਲ (ਏਜੰਸੀ)-ਉਨਾਓ ਜਬਰਜਨਾਹ ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਅੱਜ ਇਸ ਮਾਮਲੇ 'ਚ ਦੋਸ਼ੀ ਵਜੋਂ ਗਿ੍ਫ਼ਤਾਰ ਕੀਤੇ ਗਏ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੂੰ ਉਨਾਓ ਲਿਜਾ ਕੇ ਇਸ ਮਾਮਲੇ 'ਚ ਗਿ੍ਫ਼ਤਾਰ ਕੀਤੀ ਗਈ ...
ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)-12 ਮਈ ਨੂੰ ਹੋਣ ਵਾਲੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੱਜ ਮੁੱਖ ਮੰਤਰੀ ਸਿਧਰਮਈਆ ਤੇ ਸੂਬਾ ਪਾਰਟੀ ਪ੍ਰਮੁੱਖ ਜੀ. ਪ੍ਰਮੇਸ਼ਵਰਾ ਦੇ ਨਾਵਾਂ ਸਮੇਤ ਆਪਣੀ ਪਹਿਲੀ 218 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ | ...
ਚੰਡੀਗੜ੍ਹ, 15 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- 'ਆਪ' ਨੇ ਪੰਜਾਬ ਅੰਦਰ ਕਣਕ ਦੀ ਪੱਕੀ ਫ਼ਸਲ ਨੂੰ ਬਿਜਲੀ ਦੀਆਂ ਢਿੱਲੀਆਂ ਤਾਰਾਂ (ਸ਼ਾਰਟ ਸਰਕਟ) ਕਾਰਨ ਥਾਂ-ਥਾਂ ਲੱਗ ਰਹੀਆਂ ਅੱਗਾਂ 'ਤੇ ਸਰਕਾਰ ਤੋਂ ਕਿਸਾਨਾਂ ਦੇ ਨੁਕਸਾਨ ਦਾ 100 ਫ਼ੀਸਦੀ ਮੁਆਵਜ਼ਾ ਮੰਗਦੇ ਹੋਏ ਤੁਰੰਤ ...
ਕਾਬੁਲ, 15 ਅਪ੍ਰੈਲ (ਏਜੰਸੀ)-ਅਫ਼ਗਾਨਿਸਤਾਨ 'ਚ ਤਾਲਿਬਾਨ ਅੱਤਵਾਦੀਆਂ ਵਲੋਂ ਇਕ ਜਾਂਚ ਚੌਕੀ 'ਤੇ ਕੀਤੇ ਹਮਲੇ 'ਚ ਅਫ਼ਗਾਨ ਸੈਨਾਵਾਂ ਦੇ ਕਰੀਬ 11 ਸੈਨਿਕ ਹਲਾਕ ਹੋ ਗਏ | ਇਹ ਜਾਣਕਾਰੀ ਦਿੰਦਿਆਂ ਉਤਰੀ ਸਾਰੀ ਪੁਲ ਸੂਬੇ ਦੇ ਗਵਰਨਰ ਦੇ ਬੁਲਾਰੇ ਜ਼ਾਬੀ ਅਮਾਨੀ ਨੇ ਦੱਸਿਆ ...
ਇਸਲਾਮਾਬਾਦ, 15 ਅਪ੍ਰੈਲ (ਏਜੰਸੀ)-ਪਾਕਿਸਤਾਨ ਵਲੋਂ ਦੇਸ਼ 'ਚ ਬਣਾਈ ਗਈ ਬਾਬਰ ਕਰੂਜ਼ ਮਿਜ਼ਾਈਲ ਦਾ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ ਹੈ, ਰਵਾਇਤੀ ਤੇ ਗੈਰ-ਰਵਾਇਤੀ ਹਥਿਆਰਾਂ ਨਾਲ ਲੈਸ ਇਹ ਮਿਜ਼ਾਈਲ 700 ਕਿਲੋਮੀਟਰ ਤੱਕ ਕਈ ਭਾਰਤੀ ਸ਼ਹਿਰਾਂ ਤੱਕ ਮਾਰ ਕਰ ਸਕਦੀ ਹੈ | ...
ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)- ਭਾਜਪਾ ਦੀ ਕੇਂਦਰੀ ਚੋਣ ਕਮੇਟੀ ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਮੁਖੀ ਅਮਿਤ ਸ਼ਾਹ ਸ਼ਾਮਿਲ ਹਨ, ਉਸ ਦੀ ਅੱਜ 12 ਮਈ ਨੂੰ ਹੋ ਰਹੀਆਂ ਕਰਨਾਟਕਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਤੈਅ ਕਰਨ ਲਈ ਬੈਠਕ ਹੋਈ | 224 ਮੈਂਬਰੀਂ ...
ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)-ਪ੍ਰਸੋਨਲ ਮੰਤਰਾਲੇ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਹੁਣ ਚਾਈਲਡ ਕੇਅਰ ਲੀਵ (ਸੀ.ਸੀ.ਐਲ) ਦੌਰਾਨ ਸਰਕਾਰੀ ਕਰਮਚਾਰੀ ਵਿਦੇਸ਼ ਵੀ ਜਾ ਸਕਦੇ ਹਨ ਤੇ ਇਸ ਦੌਰਾਨ ਉਹ ਸਰਕਾਰੀ ਕਰਮਚਾਰੀਆਂ ਨੂੰ ਛੁੱਟੀ ਮੌਕੇ ਮਿਲਣ ਵਾਲੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX