ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550

ਸੰਗਰੂਰ

ਕਠੂਆ ਤੇ ਓਨਾਵ 'ਚ ਮਾਸੂਮ ਬੱਚੀਆਂ ਉੱਪਰ ਹੋਏ ਵਹਿਸ਼ੀਆਨਾ ਜ਼ੁਲਮਾਂ ਨੇ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ- ਬੀਬੀ ਰਜ਼ੀਆ ਸੁਲਤਾਨਾ

ਮਲੇਰਕੋਟਲਾ, 15 ਅਪ੍ਰੈਲ (ਕੁਠਾਲਾ) - ਪੰਜਾਬ ਦੇ ਲੋਕ ਨਿਰਮਾਣ ਅਤੇ ਸਮਾਜਿਕ ਸੁਰੱਖਿਆ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਜੰਮੂ ਕਸ਼ਮੀਰ ਦੇ ਕਠੂਆ ਅਤੇ ਯੂ.ਪੀ. ਦੇ ਓਨਾਵ ਵਿਚ ਮਾਸੂਮ ਬੱਚੀਆਂ ਉੱਪਰ ਵਹਿਸ਼ੀਆਨਾ ਜ਼ੁਲਮ ਕਰਕੇ ਕਤਲ ਕਰ ਦੇਣ ਦੀਆਂ ਦਿਲ ਕੰਬਾਊ ...

ਪੂਰੀ ਖ਼ਬਰ »

ਡਾ: ਅੰਬੇਡਕਰ ਨੇ ਪਛੜੇ ਵਰਗਾਂ ਨੰੂ ਦਿਵਾਇਆ ਬਰਾਬਰਤਾ ਦਾ ਅਧਿਕਾਰ -ਸਿੰਗਲਾ

ਸੰਗਰੂਰ, 15 ਅਪੈ੍ਰਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਸਮਾਜ ਭਲਾਈ ਵਿਭਾਗ ਸੰਗਰੂਰ ਵਲੋਂ ਐਡੀਟੋਰੀਅਮ ਹਾਲ ਸੰਗਰੂਰ ਵਿਚ ਗਰਾਮ ਸਵਰਾਜ ਅਭਿਆਨ ਤਹਿਤ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ ਉੱਤੇ ...

ਪੂਰੀ ਖ਼ਬਰ »

ਓਵਰਲੋਡ ਵਾਹਨਾਂ ਨੇ ਸੰਗਰੂਰ ਦੀ ਸੜਕਾਂ 'ਤੇ ਪਾਇਆ ਭੜਥੂ

ਸੰਗਰੂਰ, 15 ਅਪ੍ਰੈਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਦਸਮੇਸ਼ ਟਰੱਕ ਆਪ੍ਰੇਟਰ ਯੂਨੀਅਨ ਦੇ ਪ੍ਰਧਾਨ ਸ. ਹਰਜੀਤ ਸਿੰਘ ਬਾਲੀਆ ਨੇ ਕਿਹਾ ਕਿ ਮੰਡੀਆਂ ਵਿਚ ਚੱਲ ਰਹੇ ਸੀਜਨ ਦੌਰਾਨ ਇਸ ਵਾਰ ਕੁਝ ਅਜਿਹੇ ਵਿਅਕਤੀਆਂ ਨੇ ਟੈਂਡਰ ਪ੍ਰਾਪਤ ਕਰ ਲਏ ਹਨ, ਜਿਨ੍ਹਾਂ ਕੋਲ ...

ਪੂਰੀ ਖ਼ਬਰ »

ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨੂੰ ਦਿੱਤਾ ਮੰਗ-ਪੱਤਰ

ਮਲੇਰਕੋਟਲਾ, 15 ਅਪ੍ਰੈਲ (ਹਨੀਫ਼ ਥਿੰਦ) -ਮਲੇਰਕੋਟਲਾ ਵਿਖੇ ਜ਼ਿਲ੍ਹਾ ਸੰਗਰੂਰ ਕਿਰਨਪਾਲ ਕੌਰ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਕਾਮਿਆਂ ਤੇ ਪਰਿਵਾਰਾਂ ਨੇ ਰੈਲੀ ਕੀਤੀ | ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ, ਸੋਰਵ ਕਿੰਗਰ ਸੂਬਾ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਆਯੁਰਵੈਦਿਕ ਦਵਾਈ ਵਧੇਰੇ ਅਸਰਦਾਰ-ਸਿੱਧੂ

ਜਲੰਧਰ, 15 ਅਪ੍ਰੈਲ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਟਰੱਕ ਯੂਨੀਅਨ ਸੰਦੌੜ ਦੇ ਆਪ੍ਰੇਟਰਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ

ਸੰਦੌੜ, 15 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ) - ਚੱਲ ਰਹੇ ਕਣਕ ਦੇ ਸੀਜ਼ਨ ਦੇ ਮੱਦੇਨਜ਼ਰ ਕਣਕ ਦੀ ਫ਼ਸਲ ਦੀ ਢੋਆ ਢੁਆਈ ਨੂੰ ਲੈ ਕੇ ਟਰੱਕ ਆਪ੍ਰੇਟਰਾਂ ਲਈ ਤਹਿ ਕੀਤੇ ਰੇਟ ਵਿਚ ਕੀਤੀ ਕਟੌਤੀ ਅਤੇ ਆਪਣਾ ਰੁਜ਼ਗਾਰ ਠੱਪ ਹੋਣ ਦੇ ਰੋਸ ਵਜੋਂ ਸੰਤ ਬਾਬਾ ਅਤਰ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਘੱਟ ਭਾੜਾ ਦੇਣ ਦਾ ਮਾਮਲਾ

ਟਰੱਕ ਯੂਨੀਅਨ ਸੰਦੌੜ ਦੇ ਆਪ੍ਰੇਟਰਾਂ ਨੇ ਕਣਕ ਦੀ ਢੋਆ ਢੁਆਈ ਕਰਨ ਤੋਂ ਕੀਤਾ ਸਾਫ਼ ਇਨਕਾਰ

ਸੰਦੌੜ, 15 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ) - ਸੰਤ ਬਾਬਾ ਅਤਰ ਸਿੰਘ ਖ਼ਾਲਸਾ ਟਰੱਕ ਆਪ੍ਰੇਟਰਜ਼ ਐਸੋਸੀਏਸ਼ਨ ਸੰਦੌੜ ਦੇ ਟਰੱਕ ਆਪ੍ਰੇਟਰਾਂ ਨੇ ਚੱਲ ਰਹੇ ਕਣਕ ਦੇ ਸੀਜ਼ਨ ਦੇ ਦੌਰਾਨ ਕਣਕ ਦੀ ਢੋਆ ਢੁਆਈ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ | ਟਰੱਕ ਯੂਨੀਅਨ ਦੇ ...

ਪੂਰੀ ਖ਼ਬਰ »

ਸ਼ਰਧਾ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ

ਸੰਦੌੜ, 15 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ) - ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਅਤੇ ਆਨੰਦਸਰ ਸਟੀਲ ਵਰਕਸ ਵਲੋਂ ਖ਼ਾਲਸਾ ਸਾਜਣਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਬੜੂ ਸਾਹਿਬ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਧਰਮਗੜ੍ਹ, 15 ਅਪ੍ਰੈਲ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਨੂੰ ਇਸ ਦੇ ਸਮਾਜਸੇਵੀ ਕਾਰਜਾਂ ਦੀ ਬਦੌਲਤ ਪੂਰੀ ਦੁਨੀਆਂ ਜਾਣਦੀ ਹੈ ਅਤੇ ਇਸ ਟਰੱਸਟ ਵਲੋ ਵੱਖ-ਵੱਖ ਦਿਹਾੜੇ ਧੂਮਧਾਮ ਨਾਲ ਮਨਾਏ ਜਾਂਦੇ ਹਨ, ਜਿਸ ਦੇ ਤਹਿਤ ਹੀ ਵਿਸਾਖੀ ਦਾ ਦਿਹਾੜਾ ਵੀ ...

ਪੂਰੀ ਖ਼ਬਰ »

ਵਿਤੇਸ ਗਰਗ ਸਰਬਸੰਮਤੀ ਨਾਲ ਇੰਡਸਟਰੀਅਲ ਚੈਂਬਰ ਬਲਾਕ ਦਿੜ੍ਹਬਾ ਦੇ ਪ੍ਰਧਾਨ ਚੁਣੇ

ਦਿੜ੍ਹਬਾ ਮੰਡੀ, 15 ਅਪ੍ਰੈਲ (ਪਰਵਿੰਦਰ ਸੋਨੂੰ) - ਇੰਡਸਟਰੀਅਲ ਚੈਂਬਰ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸ੍ਰੀ ਘਨਸਿਆਮ ਕਾਂਸਲ, ਖਜਾਨਚੀ ਐਮ.ਪੀ ਸਿੰਘ ਅਤੇ ਸੈਕਟਰੀ ਸੰਜੀਵ ਕੁਮਾਰ ਦੀ ਅਗਵਾਈ ਹੇਠ ਇੰਡਸਟਰੀਅਲ ਚੈਂਬਰ ਬਲਾਕ ਦਿੜ੍ਹਬਾ ਦੀ ਇਕ ਵਿਸ਼ੇਸ਼ ਮੀਟਿੰਗ ਹੋਈ | ...

ਪੂਰੀ ਖ਼ਬਰ »

ਦਿੜ੍ਹਬਾ ਦੇ ਰਹਿੰਦੇ ਕੰਮ ਵੀ ਹੋਣਗੇ ਪਹਿਲ ਦੇ ਆਧਾਰ 'ਤੇ ਪੂਰੇ- ਰਟੌਲ

ਦਿੜ੍ਹਬਾ ਮੰਡੀ, 15 ਅਪ੍ਰੈਲ (ਪਰਵਿੰਦਰ ਸੋਨੂੰ) -ਹਲਕਾ (ਰਾਖਵਾਂ) ਦਿੜ੍ਹਬਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮਾਸਟਰ ਅਜੈਬ ਸਿੰਘ ਰਟੋਲ ਨੇ ਪ੍ਰੀਤ ਹੋਟਲ ਦਿੜ੍ਹਬਾ ਵਿਖੇ ਰੱਖੀ ਪੈੱ੍ਰਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਦੇ ਗੋਰਾ ਬਣੇ ਪ੍ਰਧਾਨ

ਸੰਗਰੂਰ, 15 ਅਪ੍ਰੈਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਗਰੂਰ ਫੋਟੋਗ੍ਰਾਫਰ ਐਸੋਸੀਏਸ਼ਨ ਦੀ ਚੋਣ ਵਿਚ ਕੁਲਵੰਤ ਸਿੰਘ ਗੋਰਾ ਪ੍ਰਧਾਨ ਚੁਣੇ ਗਏ | ਸਰਬਸੰਮਤੀ ਨਾਲ ਯੂਨੀਅਨ ਦੇ ਚੇਅਰਮੈਨ ਰਾਮਪਾਲ ਵਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਚੋਣ ਵਿਚ ਹੇਮੰਤ ਚਿੰਟੂ ...

ਪੂਰੀ ਖ਼ਬਰ »

ਸੂਫ਼ੀ ਕਲਾਕਾਰ ਕੰਵਰ ਗਰੇਵਾਲ ਨੇ ਕੀਤੀ ਧਾਰਮਿਕ ਗੀਤਾਂ ਦੀ ਰਿਕਾਰਡਿੰਗ

ਮਸਤੂਆਣਾ ਸਾਹਿਬ, 15 ਅਪ੍ਰੈਲ (ਦਮਦਮੀ) -ਉੱਘੇ ਸੂਫ਼ੀ ਕਲਾਕਾਰ ਸ੍ਰ. ਕੰਵਰ ਗਰੇਵਾਲ ਨੇ ਕਿਹਾ ਕਿ ਜੋ ਮਨ ਨੂੰ ਸਕੂਨ ਸੰਤ ਬਾਬਾ ਅਤਰ ਸਿੰਘ ਵੱਲੋਂ ਵਿਰੋਸਾਏ ਹੋਏ ਧਾਰਮਿਕ ਸਥਾਨ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਦੀ ਧਰਤੀ ਤੇ ਆ ਕੇ ਮਿਲਿਆ ਹੈ ਉਹ ਹੋਰ ਕਿੱਤੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਵੱਖ-ਵੱਖ ਥਾਈਾ ਮਨਾਈ ਡਾ: ਅੰਬੇਡਕਰ ਜੈਅੰਤੀ

ਸੰਗਰੂਰ, 15 ਅਪ੍ਰੈਲ (ਚੌਧਰੀ ਨੰਦ ਲਾਲ ਗਾਂਧੀ) - ਭਾਰਤ ਸਰਕਾਰ ਦੇ ਪ੍ਰੋਗਰਾਮ ਗਰਾਮ ਸਵਰਾਜ ਅਭਿਆਨ ਤਹਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਸਮਾਜਿਕ, ਨਿਆਂ ਦਿਵਸ ਦੇ ਰੂਪ ਵਿਚ ਦਫ਼ਤਰ ਜ਼ਿਲ੍ਹਾ ਭਲਾਈ ਅਫ਼ਸਰ, ਸੰਗਰੂਰ ਵਿਖੇ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਨੀ ਲਾਂਗੜੀਆਂ ਨੂੰ ਦਿਹਾਤੀ ਪ੍ਰਧਾਨ ਤੇ ਮਾ. ਰਾਣਾ ਨੂੰ ਸ਼ਹਿਰੀ ਪ੍ਰਧਾਨ ਬਣਾਏ ਜਾਣ 'ਤੇ ਖੁਸ਼ੀ ਪ੍ਰਗਟਾਈ

ਅਮਰਗੜ੍ਹ, 15 ਅਪ੍ਰੈਲ (ਸੁਖਜਿੰਦਰ ਸਿੰਘ ਝੱਲ) - ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ਝੰੂਦਾਂ ਦੀ ਅਗਵਾਈ ਹੇਠ ਐਲਾਨੀ ਨਵੀਂ ਸੂਚੀ ਅਨੁਸਾਰ ਮਨਜਿੰਦਰ ਸਿੰਘ ਮਨੀ ਲਾਂਗੜੀਆਂ ਨੰੂ ਸਰਕਲ ਪ੍ਰਧਾਨ ਦਿਹਾਤੀ ਅਤੇ ਮਾਸਟਰ ਰਣਬੀਰ ਸਿੰਘ ...

ਪੂਰੀ ਖ਼ਬਰ »

ਭਾਰਤ ਲਈ 2 ਗੋਲਡ ਮੈਡਲ ਜਿੱਤਣ ਵਾਲੇ ਭਾਰ ਤੋਲਕ ਅਪੰਗ ਖਿਡਾਰੀ ਮੁਹੰਮਦ ਨਦੀਮ ਦਾ ਮਲੇਰਕੋਟਲਾ ਪੁੱਜਣ 'ਤੇ ਭਰਵਾਂ ਸਵਾਗਤ

ਮਲੇਰਕੋਟਲਾ, 15 ਅਪ੍ਰੈਲ (ਹਨੀਫ਼ ਥਿੰਦ) - 6ਵੀਂ ਇੰਟਰਨੈਸ਼ਨਲ ਏਸ਼ੀਅਨ ਸਟ੍ਰੈਂਥ ਲਿਫ਼ਟਿੰਗ ਐਾਡ ਇਨਸੇਲਿਨ ਬੈਂਚ ਪ੍ਰੈਸ ਚੈਂਪੀਅਨਸ਼ਿਪ 2018 ਇੰਡੋਨੇਸ਼ੀਆ ਦੇ ਸ਼ਹਿਰ ਬਾਲੀ ਵਿਖੇ ਸੰਪੰਨ ਹੋਈ | ਜਿਸ ਵਿਚ 12 ਦੇਸ਼ਾਂ ਦੀਆਂ ਟੀਮਾਂ ਵਲੋਂ ਭਾਗ ਲਿਆ ਗਿਆ ਸੀ | ਚੈਂਪੀਅਨਸ਼ਿਪ ਵਿਚ ਭਾਰਤ ਦੀ ਪ੍ਰਤੀਨਿਧਤਾ ਕਰਦਿਆਂ ਪੰਜਾਬ ਦੇ ਸ਼ਹਿਰ ਮਲੇਰਕੋਟਲਾ ਦੇ ਭਾਰ ਤੋਲਕ ਅਪੰਗ ਖਿਡਾਰੀ ਮੁਹੰਮਦ ਨਦੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਹੈਂਡੀਕੈਪਡ ਵਰਗ ਵਿਚ 310 ਕਿੱਲੋ ਭਾਰ ਚੁੱਕ ਕੇ ਆਪਣੇ ਵਿਰੋਧੀ ਇੰਡੋਨੇਸ਼ੀਆ ਦੇ ਖਿਡਾਰੀ ਨੂੰ ਮਾਤ ਦਿੱਤੀ ਅਤੇ ਜਨਰਲ ਵਰਗ ਵਿਚ ਮੁਹੰਮਦ ਨਦੀਮ ਨੇ 330 ਕਿੱਲੋ ਭਾਰ ਚੁੱਕ ਕੇ ਆਪਣੇ ਵਿਰੋਧੀ ਸ੍ਰੀਲੰਕਾ ਦੇ ਖਿਡਾਰੀ ਨੂੰ ਹਰਾ ਕੇ ਦੋਵੇਂ ਫ਼ਾਈਨਲ ਮੁਕਾਬਲੇ ਜਿੱਤ ਕੇ ਆਪਣੇ ਦੇਸ਼ ਲਈ ਦੋ ਗੋਲਡ ਮੈਡਲ ਹਾਸਲ ਕੀਤੇ ਸਨ | ਖਿਡਾਰੀ ਮੁਹੰਮਦ ਨਦੀਮ ਨੇ ਉਚੇਚੇ ਤੌਰ 'ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ 7 ਵਾਰ ਨੈਸ਼ਨਲ ਚੈਂਪੀਅਨਸ਼ਿਪ ਅਤੇ 15 ਵਾਰ ਸਟੇਟ ਪੱਧਰ ਦੇ ਹੋਏ ਮੁਕਾਬਲਿਆਂ ਵਿਚ ਮੈਡਲ ਜਿੱਤ ਚੁੱਕਾ ਹੈ | ਉਹਨਾਂ ਕਿਹਾ ਕਿ ਹੁਣ ਉਨ੍ਹਾਂ ਦਾ ਅਗਲਾ ਨਿਸ਼ਾਨਾ ਵਿਸ਼ਵ ਚੈਂਪੀਅਨਸ਼ਿਪ ਅਤੇ ਪੈਰਾ ਉਲੰਪਿਕ ਚੈਂਪੀਅਨਸ਼ਿਪ ਜੋ ਕਿ 2020 ਵਿਚ ਜਾਪਾਨ ਵਿਖੇ ਹੋਵੇਗੀ ਜਿੱਤਣਾ ਹੈ | ਦੇਸ਼ ਲਈ 2 ਗੋਲਡ ਜਿੱਤਣ ਵਾਲੇ ਮੁਹੰਮਦ ਨਦੀਮ ਅੱਜ ਜਿਉਂ ਹੀ ਆਪਣੇ ਸ਼ਹਿਰ ਮਲੇਰਕੋਟਲਾ ਪੁੱਜੇ ਤਾਂ ਪਰਿਵਾਰਕ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਵਲੋਂ ਨੋਟਾਂ ਦੇ ਹਾਰ ਪਾ ਕੇ ਉਨ੍ਹਾਂ ਦਾ ਖੁੱਲ੍ਹੀ ਜਿਪਸੀ ਵਿਚ ਖੜ੍ਹੇ ਹੋ ਕੇ ਢੋਲ ਧਮੱਕੇ ਨਾਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਮਾਤਾ ਬੀਬੀ ਰਸ਼ੀਦਾਂ, ਪ੍ਰਵੀਨ, ਵਹੀਦਾ, ਮੁਹੰਮਦ ਸ਼ਫ਼ੀਕ, ਮੁਹੰਮਦ ਹਬੀਬ, ਲਵਪ੍ਰੀਤ ਸਿੰਘ, ਦਲਵੀਰ ਸਿੰਘ, ਪਿ੍ੰਸ, ਅਮਨਦੀਪ ਸਿੰਘ ਮੰਗਾ, ਮੁਹੰਮਦ ਰਿਜ਼ਵਾਨ, ਤਨਵੀਰ ਅਲੀ, ਸਾਹੂ ਖ਼ਾਨ, ਚਾਂਦ, ਅਲੀ, ਮੁਹੰਮਦ ਹਲੀਮ, ਅਬਦੁਲ ਰਸ਼ੀਦ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੇਂਡੂ ਖੇਤਰਾਂ 'ਚ ਆਪਸੀ ਸਾਂਝ ਵਧਾਉਣ ਲਈ ਸ਼੍ਰੋਮਣੀ ਕਮੇਟੀ ਤੱਤਪਰ - ਭਾਈ ਲੌ ਾਗੋਵਾਲ

ਸੰਗਰੂਰ, 15 ਅਪ੍ਰੈਲ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਪਿੰਡਾਂ ਅੰਦਰ ਪੈਦਾ ਹੋਏ ਜਾਤੀਵਾਦ ਦੇ ਮੱਤਭੇਦ ਨੰੂ ਦੂਰ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ | ...

ਪੂਰੀ ਖ਼ਬਰ »

ਕਾਕਾ ਗੁਰਤੇਜ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਸ਼ੇਰਪੁਰ, 15 ਅਪ੍ਰੈਲ (ਦਰਸ਼ਨ ਸਿੰਘ ਖੇੜੀ) - ਬੀਤੇ ਦਿਨੀਂ ਪਿੰਡ ਈਸਾਪੁਰ ਲੰਡਾਂ ਦੇ ਨੌਜਵਾਨ ਗੁਰਤੇਜ ਸਿੰਘ ਸਪੁੱਤਰ ਸੁਖਦੇਵ ਸਿੰਘ ਧਨੇਸਰ ਜਿਨ੍ਹਾਂ ਨੂੰ ਮਨੀਲਾ ਵਿਖੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ ਨਮਿਤ ਰੱਖੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਾਂ ਨੂੰ ਜਵਾਬਦੇਹ ਬਣਾਉਣ ਲਈ ਸ਼ੋ੍ਰਮਣੀ ਕਮੇਟੀ ਦਾ ਪ੍ਰਬੰਧ ਇਮਾਨਦਾਰ ਹੱਥਾਂ 'ਚ ਹੋਣਾ ਜ਼ਰੂਰੀ - ਪ੍ਰੋ. ਗੱਜਣਮਾਜਰਾ

ਮਲੇਰਕੋਟਲਾ, 15 ਅਪ੍ਰੈਲ (ਕੁਠਾਲਾ) - ਲੋਕ ਇਨਸਾਫ਼ ਪਾਰਟੀ ਹਲਕਾ ਅਮਰਗੜ੍ਹ ਦੇ ਇੰਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਪਾਰਟੀ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਭਵਿੱਖ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਦੇ ਐਲਾਨ ...

ਪੂਰੀ ਖ਼ਬਰ »

ਮਨਮਿੰਦਰ ਫਾਊਾਡੇਸ਼ਨ ਵਲੋਂ ਪੁਲਿਸ ਲਾਈਨ ਵਿਖੇ ਸੁਪਰ ਸਪੈਸ਼ਲਿਟੀ ਕੈਂਪ

ਸੰਗਰੂਰ, 15 ਅਪ੍ਰੈਲ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਫਿਰੋਜ਼ਪੁਰ ਦੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮਨਮਿੰਦਰ ਸਿੰਘ ਦੀ ਯਾਦ ਵਿਚ ਮਨਮਿੰਦਰ ਮੈਮੋਰੀਅਲ ਫਾਉਂਡੇਸ਼ਨ ਵਲੋਂ ਸਥਾਨਕ ਪੁਲਿਸ ਲਾਈਨ ਹਸਪਤਾਲ ਵਿਖੇ ਕੈਂਸਰ, ਦਿਲੇ ਦੇ ਰੋਗ ਅਤੇ ...

ਪੂਰੀ ਖ਼ਬਰ »

ਬਲਾਤਕਾਰੀਆਂ ਨੂੰ ਫਾਂਸੀ ਦੇਣ ਦਾ ਕਾਨੂੰਨ ਪਾਸ ਕਰਨਾ ਚਾਹੀਦਾ ਹੈ- ਸੁਨੀਤਾ

ਮਲੇਰਕੋਟਲਾ, 15 ਅਪ੍ਰੈਲ (ਹਨੀਫ਼ ਥਿੰਦ) - ਦੇਸ਼ ਅੰਦਰ ਬੱਚੀਆਂ ਨਾਲ ਵਧ ਰਹੇ ਬਲਾਤਕਾਰ ਦੇ ਮਾਮਲਿਆਂ 'ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸੁਨੀਤਾ ਸ਼ਰਮਾ ਨੇ ਕਿਹਾ ਕਿ ਬਲਾਤਕਾਰ ਦੀ ਘਟਨਾ ਭਾਵੇਂ ਮਾਸੂਮ ਬੱਚੀਆਂ ਨਾਲ ਹੋਵੇ ਜਾਂ ...

ਪੂਰੀ ਖ਼ਬਰ »

ਪ੍ਰਸਿੰਨੀ ਦੇਵੀ ਨੂੰ ਸ਼ਰਧਾਂਜਲੀਆਂ ਭੇਟ

ਧੂਰੀ, 15 ਅਪੈ੍ਰਲ (ਸੰਜੇ ਲਹਿਰੀ) - ਰਾਈਸੀਲਾ ਗਰੁੱਪ ਆਫ਼ ਇੰਡਸਟਰੀਜ਼ ਦੇ ਡਾਇਰੈਕਟਰ ਸ੍ਰੀ ਵਿਜੈ ਗੋਇਲ, ਉਦਯੋਗਪਤੀ ਸ੍ਰੀ ਤਰਸੇਮ ਗੋਇਲ ਅਤੇ ਸ਼੍ਰੀ ਸੁਭਾਸ਼ ਗੋਇਲ ਦੀ 87 ਸਾਲਾ ਮਾਤਾ ਪ੍ਰਸਿੰਨੀ ਦੇਵੀ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਸ੍ਰੀ ਗਰੁੜ ਪੁਰਾਣ ਦੀ ਕਥਾ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦੇ ਖੇਤਾਂ ਦਾ ਨਿਰੀਖਣ

ਲੌਾਗੋਵਾਲ, 15 ਅਪ੍ਰੈਲ (ਵਿਨੋਦ) - ਭਾਰਤੀ ਖੇਤੀ ਖੋਜ ਪ੍ਰੀਸ਼ਦ ਲੁਧਿਆਣਾ ਅਤੇ ਕਿ੍ਸ਼ੀ ਵਿਗਿਆਨ ਕੇਂਦਰ ਖੇੜੀ ਸੰਗਰੂਰ ਦੇ ਅਧਿਕਾਰੀਆਂ ਨੇ ਲੌਾਗੋਵਾਲ ਖੇਤਰ ਵਿੱਚ ਪਰਾਲੀ ਨੂੰ ਬਿਨਾਂ ਅੱਗ ਲਾਏ ਖੇਤੀਬਾੜੀ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਨਿਰੀਖਣ ਕੀਤਾ | ...

ਪੂਰੀ ਖ਼ਬਰ »

ਤਰਲੋਚਨ ਸਿੰਘ ਧਲੇਰ ਨੰੂ ਅਕਾਲੀ ਦਲ ਦਾ ਮੁੜ ਪ੍ਰਧਾਨ ਬਣਾਏ ਜਾਣ 'ਤੇ ਵਰਕਰਾਂ 'ਚ ਖ਼ੁਸ਼ੀ ਦਾ ਮਾਹੌਲ

ਸੰਦੌੜ, 15 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ) - ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਵਲੋਂ ਪਾਰਟੀ ਦੇ ਜਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਐਲਾਨੀ ਸੂਚੀ ਵਿਚ ਵਿਧਾਨ ਸਭਾ ਹਲਕਾ ਮਲੇਰਕੋਟਲਾ ਅਧੀਨ ਪੈਂਦੇ ਸਰਕਲ ਸੰਦੌੜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX