ਤਾਜਾ ਖ਼ਬਰਾਂ


ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  about 1 hour ago
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  about 3 hours ago
ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ...
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  about 3 hours ago
ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ....
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  about 3 hours ago
ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ....
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ....
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  about 4 hours ago
ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ....
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  about 5 hours ago
ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ...
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  about 5 hours ago
ਬਠਿੰਡਾ, 20 ਮਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੀ ਅਗਰਵਾਲ ਕਲੋਨੀ 'ਚ ਅੱਜ ਘਰੇਲੂ ਲੜਾਈ ਦੌਰਾਨ ਇੱਕ ਪਤੀ ਇੰਨਾ ਹਿੰਸਕ ਹੋ ਗਿਆ ਕਿ ਉਸ ਨੇ ਦੰਦੀਆਂ ਵੱਢ ਕੇ ਆਪਣੀ ਪਤਨੀ ਦਾ ਨੱਕ ਹੀ ਕੱਟ ਦਿੱਤਾ। ਇੰਨਾ ਹੀ ਨਹੀਂ, ਪਤੀ ਨੇ ਆਪਣੀ ਪਤਨੀ ਦੀ ਬਾਹ...
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  about 5 hours ago
ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਸ਼ਾਮੀਂ ਅਬੋਹਰ-ਮਲੋਟ ਰੋਡ 'ਤੇ ਬੱਲੂਆਣਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ...
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  about 6 hours ago
ਬੱਚੀਵਿੰਡ, 20 ਮਈ (ਬਲਦੇਵ ਸਿੰਘ ਕੰਬੋ)- ਚੋਣ ਕਮਿਸ਼ਨ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਨੂੰ ਚੋਣ ਰੱਦ ਕਰ ਦਿੱਤਾ ਹੈ। ਇੱਥੇ ਹੁਣ 21 ਮਈ ਨੂੰ ਮੁੜ ਵੋਟਾਂ ਪੈਣਗੀਆਂ। ਚੋਣਾਂ ਵਾਲੇ ਦਿਨ ਵਿਰੋਧੀ ਧਿਰ ਨੇ ਇਹ ਇਲਜ਼ਾਮ ਲਾਇਆ ਸੀ ਕਿ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 6 hours ago
ਇਸਲਾਮਾਬਾਦ, 20 ਮਈ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ...
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  about 6 hours ago
ਸ੍ਰੀਨਗਰ, 20 ਮਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਐਤਵਾਰ ਰਾਤੀਂ ਸ਼ੱਕੀ ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਗਏ ਪੀ. ਡੀ. ਪੀ. ਵਰਕਰ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ। ਦੱਸਣਯੋਗ ਹੈ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੀ. ਡੀ. ਪੀ. ਦੇ 65...
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  about 7 hours ago
ਇਸਲਾਮਾਬਾਦ, 20 ਮਈ- ਪਾਕਿਸਤਾਨੀ ਕ੍ਰਿਕਟ ਟੀਮ ਦੇ ਬੱਲੇਬਾਜ਼ ਆਸਿਫ਼ ਅਲੀ ਦੀ ਦੋ ਸਾਲਾ ਧੀ ਨੂਰ ਫਾਤਿਮਾ ਦੀ ਕੈਂਸਰ ਕਾਰਨ ਮੌਤ ਹੋ ਗਈ। ਪਾਕਿਸਤਾਨ ਸੁਪਰ ਲੀਗ ਕਲੱਬ ਇਸਲਾਮਾਬਾਦ ਯੂਨਾਈਟਿਡ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨੂਰ ਦਾ...
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  about 7 hours ago
ਲੁਧਿਆਣਾ, 20 ਮਈ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਅੱਜ ਇੱਕ ਚੱਲਦੇ ਆਟੋ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਆਟੋ ਗੈਸ ਵਾਲਾ ਸੀ, ਜਿਸ...
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 20 ਮਈ- ਜਲ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ...
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 8 hours ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  about 8 hours ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  about 8 hours ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 9 hours ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਰੇਤ ਦੇ ਅਸਮਾਨੀ ਚੜ੍ਹੇ ਭਾਅ ਕਾਰਨ ਲੋਕ ਨਹਿਰਾਂ ਵਿਚਲੀ ਰੇਤ ਉਸਾਰੀ ਦੇ ਕੰਮਾਂ 'ਚ ਵਰਤਣ ਲੱਗੇ

ਮੰਡੀ ਅਰਨੀਵਾਲਾ, 15 ਅਪ੍ਰੈਲ (ਨਿਸ਼ਾਨ ਸਿੰਘ ਸੰਧੂ)- ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਰੇਤ ਵਿੱਕਰੀ ਅਤੇ ਰੇਤ ਦੇ ਅਸਮਾਨੀ ਚੜ੍ਹੇ ਭਾਅ ਦੇ ਮੁੱਦੇ ਨੂੰ ਉਛਾਲ ਕੇ ਸੱਤਾ ਵਿਚ ਆਉਣ ਵਾਲੀ ਕਾਂਗਰਸ ਪਾਰਟੀ ਦੇ ਰਾਜ ਵਿਚ ਰੇਤ ਦੇ ਭਾਅ ਹੋਰ ਤੇਜ਼ ਹੋਣ ਨਾਲ ਲੋਕਾਂ ਨੂੰ ...

ਪੂਰੀ ਖ਼ਬਰ »

ਬਿਜਲੀ ਦੇ ਚੰਗਿਆੜਿਆਂ ਕਾਰਨ 14 ਏਕੜ ਕਣਕ ਸੜ ਕੇ ਸੁਆਹ

ਮੰਡੀ ਲਾਧੂਕਾ, 15 ਅਪ੍ਰੈਲ (ਰਾਕੇਸ਼ ਛਾਬੜਾ/ਮਨਪ੍ਰੀਤ ਸਿੰਘ ਸੈਣੀ)- ਪਿੰਡ ਫ਼ਤਿਹਗੜ੍ਹ 'ਚ ਪਾਵਰਕਾਮ ਦੇ ਵੱਡੇ ਪੋਲ ਤੋਂ ਨਿਕਲੇ ਬਿਜਲੀ ਦੇ ਚੰਗਿਆੜਿਆਂ ਕਾਰਨ 14 ਕਿੱਲੇ ਕਣਕ ਤੇ ਤਿੰਨ ਕਿੱਲੇ ਨਾੜ ਦੇ ਸੜ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਪਿੰਡ ਤਰੋਬੜ੍ਹੀ ਦੇ ...

ਪੂਰੀ ਖ਼ਬਰ »

ਡਾਕਾ ਮਾਰਨ ਦੇ ਮਾਮਲੇ 'ਚ ਨਾਮਜ਼ਦ ਦੋ ਵਿਅਕਤੀਆਂ ਨੂੰ ਕੈਦ

ਫ਼ਿਰੋਜ਼ਪੁਰ, 15 ਅਪ੍ਰੈਲ (ਰਾਕੇਸ਼ ਚਾਵਲਾ)- ਹਥਿਆਰਬੰਦ ਹੋ ਕੇ ਡਾਕਾ ਮਾਰਨ ਦੇ ਮਾਮਲੇ 'ਚ ਨਾਮਜ਼ਦ ਦੋ ਵਿਅਕਤੀਆਂ ਨੂੰ ਜ਼ਿਲ੍ਹਾ ਅਦਾਲਤ ਨੇ ਚੋਰੀ ਦਾ ਸਾਮਾਨ ਖ਼ਰੀਦਣ ਅਤੇ ਹਥਿਆਰ ਰੱਖਣ ਦਾ ਦੋਸ਼ੀ ਕਰਾਰ ਦਿੰਦੇ 1-1 ਸਾਲ ਕੈਦ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੱਟਾ ਲਗਾਉਂਦੇ 2 ਵਿਅਕਤੀ ਗਿ੍ਫ਼ਤਾਰ

ਅਬੋਹਰ, 15 ਅਪ੍ਰੈਲ (ਸੁਖਜੀਤ ਸਿੰਘ ਬਰਾੜ)- ਪੁਲਿਸ ਦੇ ਸੀ. ਆਈ. ਏ. ਸਟਾਫ਼ ਵਲੋਂ ਸਥਾਨਕ ਸ਼ਹਿਰ 'ਚ ਵੱਖ-ਵੱਖ ਥਾਵਾਂ ਤੋਂ ਸੱਟਾ ਲਗਾਉਂਦੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ. ਆਈ. ਏ. ਸਟਾਫ਼ ਦੇ ਹੌਲਦਾਰ ਬਲਵੀਰ ਸਿੰਘ ...

ਪੂਰੀ ਖ਼ਬਰ »

ਚਿੱਕ ਫਿਸ਼ ਨਾਂਅ ਦੀ ਦੁਕਾਨ 'ਤੇ ਹੋਏ ਝਗੜੇ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਹਾਊਸਿੰਗ ਬੋਰਡ ਕਾਲੋਨੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਸਥਿਤ ਚਿੱਕ ਫਿਸ਼ ਨਾਂਅ ਦੀ ਦੁਕਾਨ 'ਤੇ ਗਾਹਕ ਅਤੇ ਦੁਕਾਨ ਮਾਲਕ ਦਰਮਿਆਨ ਕੀਮਤ ਨੂੰ ਲੈ ਕੇ ਹੋਏ ਤਕਰਾਰ ਨੇ ਉਦੋਂ ਗੰਭੀਰ ਰੂਪ ਧਾਰ ਲਿਆ, ਜਦੋਂ ਮਾਮਲਾ ...

ਪੂਰੀ ਖ਼ਬਰ »

5 ਦਿਨਾਂ ਤੋਂ ਲਾਪਤਾ ਨੌਜਵਾਨ ਦਾ ਨਹੀਂ ਲੱਗ ਰਿਹਾ ਕੋਈ ਥਹੁ-ਪਤਾ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਤੋਂ ਇਕ ਨੌਜਵਾਨ ਪਿਛਲੇ 5 ਦਿਨਾਂ ਤੋਂ ਭੇਦਭਰੀ ਹਾਲਾਤ 'ਚ ਲਾਪਤਾ ਹੈ, ਜਿਸ ਸਬੰਧੀ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਨਾ ਮਿਲਣ ਕਰਕੇ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਮਖੂ ਨੇ ਵੱਧ ਨਮੀ ਵਾਲੀਆਂ ਕਣਕ ਦੀਆਂ ਟਰਾਲੀਆਂ ਵਾਪਸ ਭੇਜੀਆਂ

ਮਖੂ, 15 ਅਪ੍ਰੈਲ (ਵਰਿੰਦਰ ਮਨਚੰਦਾ)- ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਕਣਕ ਦੀ ਫ਼ਸਲ ਦੀਆਂ ਟਰਾਲੀਆਂ ਦੀ ਨਮੀ ਚੈੱਕ ਕਰਨ ਲਈ ਦਫ਼ਤਰ ਮਾਰਕੀਟ ਕਮੇਟੀ ਮਖੂ ਦੇ ਅਧਿਕਾਰੀਆਂ ਵਲੋਂ ਦਾਣਾ ਮੰਡੀ ਮਖੂ ਦੇ ਮੇਨ ਗੇਟ 'ਤੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਹੋਈਆਂ ਹਨ ...

ਪੂਰੀ ਖ਼ਬਰ »

ਬਿਨਾਂ ਲਾਇਸੰਸ ਜੀਵਨ ਰੱਖਿਅਕ ਦਵਾਈਆਂ ਰੱਖਣ ਵਾਲੇ ਵਿਅਕਤੀ ਨੂੰ ਕੈਦ ਤੇ ਜੁਰਮਾਨਾ

ਫ਼ਿਰੋਜ਼ਪੁਰ, 15 ਅਪ੍ਰੈਲ (ਰਾਕੇਸ਼ ਚਾਵਲਾ)- ਬਿਨਾਂ ਲਾਇਸੰਸ ਜੀਵਨ ਰੱਖਿਅਕ ਦਵਾਈਆਂ ਦਾ ਜ਼ਖ਼ੀਰਾ ਰੱਖਣ ਵਾਲੇ ਗੁਰੂਹਰਸਹਾਏ ਦੇ ਨਿਵਾਸੀ ਗੁਰਦੇਵ ਸਿੰਘ ਨੂੰ ਜ਼ਿਲ੍ਹਾ ਅਦਾਲਤ ਨੇ ਕੁੱਲ 4 ਸਾਲ ਕੈਦ ਅਤੇ ਇਕ ਲੱਖ 20 ਹਜ਼ਾਰ ਰੁਪਏ ਨਕਦ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ...

ਪੂਰੀ ਖ਼ਬਰ »

ਅਧਿਕਾਰੀਆਂ ਨੇ ਵੱਧ ਨਮੀ ਵਾਲੀਆਂ ਕਣਕ ਦੀਆਂ ਭਰੀਆਂ ਟਰਾਲੀਆਂ ਕੀਤੀਆਂ ਵਾਪਸ

ਮੱਲਾਂਵਾਲਾ, 15 ਅਪ੍ਰੈਲ (ਗੁਰਦੇਵ ਸਿੰਘ)- ਮਾਰਕੀਟ ਕਮੇਟੀ ਮੱਲਾਂਵਾਲਾ ਵਲੋਂ ਅਨਾਜ ਮੰਡੀ ਵਿਚ ਵੱਧ ਨਮੀ ਵਾਲੀ ਕਣਕ ਦੀਆਂ ਭਰੀਆਂ ਟਰਾਲੀਆਂ ਵਾਪਿਸ ਕੀਤੀਆਂ ਗਈਆਂ | ਮੰਡੀ ਸੁਪਰਵਾਈਜ਼ਰ ਛਿੰਦਰਜੀਤ ਸਿੰਘ ਨੇ ਦੱਸਿਆ ਕਿ ਮੱਲਾਂਵਾਲਾ ਅਨਾਜ ਮੰਡੀ ਵਿਚ ਕਿਸਾਨਾਂ ...

ਪੂਰੀ ਖ਼ਬਰ »

ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 15 ਅਪ੍ਰੈਲ (ਸੁਖਜੀਤ ਸਿੰਘ ਬਰਾੜ)- ਸਥਾਨਕ ਨਗਰ ਥਾਣਾ-2 ਦੀ ਪੁਲਿਸ ਵਲੋਂ ਸੰਦੀਪ ਕੁਮਾਰ ਪੁੱਤਰ ਸੁਰੇਸ਼ਪਾਲ ਸਿੰਘ ਵਾਸੀ ਸਥਾਨਕ ਰਾਜੀਵ ਨਗਰ ਦੇ ਬਿਆਨਾਂ 'ਤੇ ਨਕਦੀ ਦੇ ਲੈਣ ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਉਸ ਦੀ ਅਤੇ ਉਸ ਦੇ ਦੋਸਤ ਮੋਹਨ ਲਾਲ ਦੀ ਦੁਕਾਨ ...

ਪੂਰੀ ਖ਼ਬਰ »

ਚਾਲੂ ਭੱਠੀ, ਲਾਹਣ ਤੇ ਨਾਜਾਇਜ਼ ਸ਼ਰਾਬ ਸਣੇ ਕਾਬੂ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਘੱਲ ਖ਼ੁਰਦ ਵਲੋਂ ਇਕ ਚਾਲੂ ਭੱਠੀ, ਲਾਹਣ ਅਤੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਹੌਲਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਮਾਹਲਾ ਚੌਾਕ ਮੁੱਦਕੀ ਦੇ ਖੇਤਰ ਵਿਚੋਂ ਇਕ ਚਾਲੂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਕਾਬੂ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਦੇ ਹੌਲਦਾਰ ਅਯੂਬ ਮਸੀਹ ਨੇ ਦੱਸਿਆ ਕਿ ਪਿੰਡ ਹਬੀਬ ਕੇ ਖੇਤਰ ਵਿਚੋਂ ਗਿਆਨ ਸਿੰਘ ਪੁੱਤਰ ਜੀਵਨ ਸਿੰਘ ਵਾਸੀ ਅਲੀ ਕੇ ਨੂੰ ਸਵਾ 9 ਬੋਤਲਾਂ ਸਮੇਤ ਕਾਬੂ ਕਰਕੇ ਉਸ ਿਖ਼ਲਾਫ਼ ਆਬਕਾਰੀ ...

ਪੂਰੀ ਖ਼ਬਰ »

ਦੁਕਾਨ ਬੰਦ ਕਰਕੇ ਘਰ ਜਾ ਰਹੇ ਨੌਜਵਾਨ ਤੋਂ ਮੋਬਾਈਲ ਖੋਹਿਆ

ਮੰਡੀ ਲਾਧੂਕਾ, 15 ਅਪ©ੈਲ (ਰਾਕੇਸ਼ ਛਾਬੜਾ)- ਮੰਡੀ 'ਚ ਬੀਤੀ ਰਾਤ ਦੁਕਾਨ ਬੰਦ ਕਰਕੇ ਘਰ ਵਾਪਿਸ ਪਰਤ ਰਹੇ ਇਕ ਨੌਜਵਾਨ ਤੋਂ ਰਸਤੇ 'ਚ ਤਿੰਨ ਲੁਟੇਰਿਆਂ ਵਲੋਂ 7 ਹਜ਼ਾਰ ਰੁਪਏ ਦੀ ਕੀਮਤ ਵਾਲਾ ਮੋਬਾਈਲ ਫੋਨ ਖੋਹੇ ਜਾਣ ਦੀ ਘਟਨਾ ਵਾਪਰੀ ਹੈ | ਮੰਡੀ ਵਿਚ ਕਨਫ਼ੈਕਸ਼ਨਰੀ ਦੀ ...

ਪੂਰੀ ਖ਼ਬਰ »

12 ਸਾਲਾ ਨੌਜਵਾਨ ਲੜਕਾ ਲਾਪਤਾ

ਮੰਡੀ ਰੋੜਾਂਵਾਲੀ 15 ਅਪ੍ਰੈਲ (ਮਨਜੀਤ ਸਿੰਘ ਬਰਾੜ)- ਪੁਲਿਸ ਚੌਾਕੀ ਮੰਡੀ ਰੋੜਾਂਵਾਲੀ ਅਧੀਨ ਪੈਂਦੇ ਪਿੰਡ ਹਲੀਮ ਵਾਲਾ ਵਿਚੋਂ ਅੱਜ ਇਕ 12 ਸਾਲਾ ਨੌਜਵਾਨ ਲੜਕੇ ਦੇ ਲਾਪਤਾ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦਿਆਂ ਪੀੜਤ ਰਜਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਜ਼ੀਰਾ, 15 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਭਾਰਤ ਦੇਸ਼ ਦਾ ਸੰਵਿਧਾਨ ਲਿਖਣ ਵਾਲੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਬਾਬਾ ਜੀਵਨ ਸਿੰਘ ਯੁਵਕ ਸੇਵਾਵਾਂ ਕਲੱਬ ਫੇਰੋਕੇ ਵਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਲੱਬ ਆਗੂਆਂ, ਮੈਂਬਰਾਂ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਖ਼ਾਲਸਾ ਸਾਜਨਾ ਦਿਵਸ ਪੂਰੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਉਣੀ ਅੰਦਰ ਮੁੱਖ ਸੇਵਾਦਾਰ ਬਾਬਾ ਬਿਲੰਬਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਪਾਠਾਂ ਦੇ ਭੋਗ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਪੈਨਸ਼ਨਾਂ ਵੰਡੀਆਂ

ਮੱਲਾਂਵਾਲਾ, 15 ਅਪ੍ਰੈਲ (ਗੁਰਦੇਵ ਸਿੰਘ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਦੀ ਅਗਵਾਈ ਹੇਠ ਮੱਲਾਂਵਾਲਾ ਵਿਖੇ 13 ਲੋੜਵੰਦ ਪਰਿਵਾਰਾਂ ਨੂੰ ਪੈਨਸ਼ਨਾਂ ਵੰਡੀਆਂ ਗਈਆਂ | ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਨੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੀ 'ਮੇਰੀ ਦਸਤਾਰ ਮੇਰੀ ਸ਼ਾਨ' ਮੁਹਿੰਮ ਦਾ ਅਕਾਲੀ ਆਗੂਆਂ ਵਲੋਂ ਜ਼ੋਰਦਾਰ ਸਵਾਗਤ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਖ਼ਾਲਸੇ ਦੇ ਸਾਜਣਾ ਦਿਵਸ ਮੌਕੇ ਸਿੱਖ ਦੀ ਸ਼ਾਨ ਦਸਤਾਰ ਨੂੰ ਹਰ ਨੌਜਵਾਨ ਦੇ ਸਿਰ 'ਤੇ ਸਜਾਉਣ ਲਈ ਯੂਥ ਅਕਾਲੀ ਦਲ ਬਾਦਲ ਵਲੋਂ 'ਮੇਰੀ ਦਸਤਾਰ ਮੇਰੀ ਸ਼ਾਨ' ਮੁਹਿੰਮ ਚਲਾਏ ਜਾਣ ਦਾ ਸਥਾਨਕ ਅਕਾਲੀ ਆਗੂਆਂ ਵਲੋਂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਜ਼ੀਰਾ, 15 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਸਰਬੱਤ ਦਾ ਭਲਾ ਟਰੱਸਟ ਨੇ ਸਥਾਨਕ ਕਿਡਜੀ ਸਕੂਲ ਵਿਖੇ ਇਕ ਸਾਦਾ ਪ੍ਰਭਾਵਸ਼ਾਲੀ ਸਮਾਗਮ ਕਰਕੇ 50 ਦੇ ਕਰੀਬ ਲੋੜਵੰਦ ਅੰਗਹੀਣ 'ਤੇ ਵਿਧਵਾਵਾਂ ਨੂੰ ਪੈਨਸ਼ਨਾਂ ਵੰਡੀਆਂ | ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਸਬ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਜਾਗਿ੍ਤੀ ਮੰਚ ਨੇ ਚੇਤਨਤਾ ਸਮਾਗਮ ਕਰਵਾਇਆ

ਜ਼ੀਰਾ, 15 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਡਾ. ਭੀਮ ਰਾਓ ਅੰਬੇਡਕਰ ਜਾਗਿ੍ਤੀ ਮੰਚ ਜ਼ੀਰਾ ਵਲੋਂ ਬਾਬਾ ਸਾਹਿਬ ਦੇ 127ਵੇਂ ਜਨਮ ਦਿਵਸ ਸਬੰਧੀ ਦਲਿਤ ਸੰਗਠਨ ਏਕਤਾ ਤੇ ਚੇਤਨਤਾ ਸਮਾਗਮ ਕਰਵਾਇਆ ਗਿਆ, ਜਿਸ 'ਚ ਐੱਸ.ਸੀ. ਐੱਸ.ਟੀ., ਬੀ.ਸੀ. ਵਰਗ ਅਤੇ ਹੋਰ ਭਰਾਤਰੀ ਜਥੇਬੰਦੀਆਂ ...

ਪੂਰੀ ਖ਼ਬਰ »

ਮੇਘਾ ਰਾਏ ਉਤਾੜ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਗੋਲੂ ਕਾ ਮੋੜ, 15 ਅਪ੍ਰੈਲ (ਸੁਰਿੰਦਰ ਸਿੰਘ ਲਾਡੀ)- ਗੁਰਦੁਆਰਾ 108 ਬਾਬਾ ਮਾਣਾ ਸਿੰਘ ਪਿੰਡ ਮੇਘਾ ਰਾਏ ਉਤਾੜ ਵਿਖੇ ਪਿੰਡ ਨਿਵਾਸੀਆਂ ਅਤੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਵਿਸਾਖੀ ਦਾ ਤਿਉਹਾਰ ਸ਼ਰਧਾ ਭਾਵਨਾ ਅਤੇ ਉਤਸ਼ਾਹਪੂਰਵਕ ਨਿਵੇਕਲੇ ਢੰਗ ਦੇ ਨਾਲ ਮਨਾਇਆ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਨੇ ਵਸਤੀ ਗੁਰਬਚਨ ਸਿੰਘ ਸੈਣੀ ਦਾ ਨਾਂਅ ਬਦਲ ਕੇ ਕੋਠੀ ਰਾਏ ਸਾਹਿਬ ਰੱਖਿਆ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਬਲਾਕ ਫ਼ਿਰੋਜ਼ਪੁਰ ਸ਼ਹਿਰ ਅਧੀਨ ਪੈਂਦੇ ਪਿੰਡ ਵਸਤੀ ਗੁਰਬਚਨ ਸਿੰਘ ਦਾ ਪੰਚਾਇਤ ਵਿਭਾਗ ਵਲੋਂ ਨਾਂਅ ਬਦਲ ਕੇ ਮੁੜ ਤੋਂ ਕੋਠੀ ਰਾਏ ਸਾਹਿਬ ਰੱਖ ਦਿੱਤਾ ਗਿਆ ਹੈ, ਜਿਸ ਸਬੰਧੀ ...

ਪੂਰੀ ਖ਼ਬਰ »

ਜੋਈਆਂ ਵਾਲਾ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ 'ਚ ਪਹਿਲੇ ਪ੍ਰਕਾਸ਼ ਮੌਕੇ ਸਮਾਗਮ

ਤਲਵੰਡੀ ਭਾਈ, 15 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਪਿੰਡ ਜੋਈਆਂ ਵਾਲਾ ਵਿਖੇ ਸਮੂਹ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਕੀਤੀ ਗਈ ਹੈ, ਜਿਸ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਹਿਲੇ ਪ੍ਰਕਾਸ਼ ਨੂੰ ਮੁੱਖ ਰੱਖਦਿਆਂ ਖ਼ਾਲਸਾ ਸਾਜਨਾ ...

ਪੂਰੀ ਖ਼ਬਰ »

ਬੀ. ਐੱਸ. ਐੱਫ਼. ਦੀ 29 ਬਟਾਲੀਅਨ ਨੇ ਫ਼ਰੰਟੀਅਰ ਲੈਵਲ ਤੈਰਾਕੀ ਪ੍ਰਤੀਯੋਗਤਾ ਕਰਵਾਈ

ਮਮਦੋਟ, 15 ਅਪ੍ਰੈਲ (ਜਸਬੀਰ ਸਿੰਘ ਕੰਬੋਜ)- ਬੀ. ਐੱਸ. ਐ ੱਫ. ਫ਼ਿਰੋਜ਼ਪੁਰ ਦੇ ਡੀ. ਆਈ. ਜੀ. ਬੀ. ਐੱਸ. ਰਾਜਪ੍ਰੋਹਿਤ ਦੇ ਨਿਰਦੇਸ਼ਾਂ 'ਤੇ ਬੀ. ਐੱਸ. ਐ ੱਫ. ਦੀ 29 ਬਟਾਲੀਅਨ ਦੁਆਰਾ ਜ਼ਿਲ੍ਹਾ ਸਵਿਮਿੰਗ ਪੂਲ ਫ਼ਿਰੋਜ਼ਪੁਰ ਵਿਖੇ ਫ਼ਰੰਟੀਅਰ ਤੈਰਾਕੀ ਪ੍ਰਤੀਯੋਗਤਾ ਕਰਵਾਈ ਗਈ, ...

ਪੂਰੀ ਖ਼ਬਰ »

ਪਿੰਡ ਲੁਹਾਮ ਦੀ ਮੰਡੀ 'ਚ ਅਜੇ ਤੱਕ ਨਹੀਂ ਸ਼ੁਰੂ ਹੋਈ ਕਣਕ ਦੀ ਖ਼ਰੀਦ

ਮੁੱਦਕੀ, 15 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)- ਕਿਸਾਨਾਂ ਨੂੰ ਰਾਹਤ ਦੇਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਦੇ ਢੋਲ ਦੀ ਪੋਲ ਕਸਬਾ ਮੁੱਦਕੀ ਨੇੜਲੇ ਪਿੰਡ ਲੁਹਾਮ ਦੀ ਦਾਣਾ ਮੰਡੀ ਵਿਚ ਜਾ ਕੇ ਖੁੱਲ੍ਹਦੀ ਹੈ, ਜਿੱਥੇ ਸਰਕਾਰ ਦੇ 1 ਅਪੈ੍ਰਲ ਤੋਂ ਕਣਕ ਦੀ ...

ਪੂਰੀ ਖ਼ਬਰ »

ਆਈ. ਟੀ. ਸੀ. ਵਲੋਂ ਕਣਕ ਦੀ ਸਿੱਧੀ ਖ਼ਰੀਦ ਕਰਨ ਨਾਲ ਆੜ੍ਹਤੀਆਂ ਤੇ ਕਿਸਾਨਾਂ ਦਾ ਨੁਕਸਾਨ ਹੋਵੇਗਾ- ਕਾਲੜਾ

ਮਖੂ, 15 ਅਪ੍ਰੈਲ (ਵਰਿੰਦਰ ਮਨਚੰਦਾ)- ਕਣਕ ਦੇ ਸੀਜ਼ਨ ਦੇ ਸਬੰਧ 'ਚ ਮਖੂ ਦੇ ਸਮੂਹ ਆੜ੍ਹਤੀਆਂ ਦੀ ਮੀਟਿੰਗ ਦਫ਼ਤਰ ਮਾਰਕੀਟ ਕਮੇਟੀ ਮਖੂ ਵਿਖੇ ਹੋਈ, ਜਿਸ 'ਚ ਫੈੱਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਪ੍ਰਧਾਨ ਵਿਜੇ ਕਾਲੜਾ ਵਿਸ਼ੇਸ਼ ਤੌਰ 'ਤੇ ਪਹੰੁਚੇ | ਮੀਟਿੰਗ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਕਰਮ ਚੰਦ ਬਾਠਾਂ ਵਾਲਾ ਵਿਖੇ ਕੀਰਤਨ ਦਰਬਾਰ ਕਰਵਾਇਆ

ਮਖੂ, 15 ਅਪ੍ਰੈਲ (ਮੇਜਰ ਸਿੰਘ ਥਿੰਦ)- ਮਖੂ ਸ਼ਹਿਰ ਦੇ ਗੁਰਦੁਆਰਾ ਬਾਬਾ ਕਰਮ ਚੰਦ ਬਾਠਾਂ ਵਾਲੇ ਵਿਖੇ ਵਿਸਾਖੀ ਦਿਹਾੜੇ 'ਤੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸੰਗਤਾਂ ਨੇ ਗੁਰਦੁਆਰਾ ਵਿਖੇ ਹਾਜ਼ਰੀ ਲਗਾ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਵਿਸਾਖੀ ...

ਪੂਰੀ ਖ਼ਬਰ »

ਨੰਨ੍ਹੀ ਬੱਚੀ ਆਸਿਫਾ ਨੂੰ ਸ਼ਰਧਾਂਜਲੀਆਂ ਦੇਣ ਲਈ ਕੱਢਿਆ ਕੈਂਡਲ ਮਾਰਚ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਜੰਮੂ-ਕਸ਼ਮੀਰ ਅੰਦਰ ਇਕ 8 ਸਾਲਾਂ ਦੀ ਨੰਨ੍ਹੀ ਬੱਚੀ ਆਸਿਫਾ ਨਾਲ ਜਬਰ ਜਨਾਹ ਕਰਨ ਉਪਰੰਤ ਕਤਲ ਕਰ ਦੇਣ ਦੀ ਵਾਪਰੀ ਅਤਿ ਦਰਦਨਾਕ ਘਟਨਾ ਨੂੰ ਕੋਸਦੇ ਹੋਏ ਅੱਜ ਫ਼ਿਰੋਜ਼ਪੁਰ ਵਾਸੀਆਂ ਵਲੋਂ ਸ਼ਾਮ ਨੂੰ ਕੈਂਡਲ ਮਾਰਚ ...

ਪੂਰੀ ਖ਼ਬਰ »

ਮੁਫ਼ਤ ਦਸਤਾਰ ਸਿਖਲਾਈ ਕੈਂਪ ਲਗਾਇਆ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਫ਼ੈਸ਼ਨਪ੍ਰਸਤੀ 'ਚ ਗ਼ਲਤਾਨ ਹੋ ਕੇ ਸਿੱਖੀ ਤੋਂ ਬੇਮੁੱਖ ਹੋ ਪਤਿਤਪੁਣੇ ਦਾ ਸ਼ਿਕਾਰ ਹੋਏ ਬੈਠੇ ਨੌਜਵਾਨਾਂ ਅੰਦਰ ਸਰਦਾਰੀ ਰੂਪੀ ਦਸਤਾਰ ਸਿਰਾਂ 'ਤੇ ਸਜਾਉਣ ਲਈ ਢੰਗ ਤਰੀਕੇ ਮੁਫ਼ਤ ਸਿਖਾਉਣ ਵਾਸਤੇ ਸ਼ਹੀਦ ਭਗਤ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਦੇ ਗੰੁਬਦ ਦੀ ਨੀਂਹ ਰੱਖੀ

ਮਖੂ, 15 ਅਪ੍ਰੈਲ (ਮੇਜਰ ਸਿੰਘ ਥਿੰਦ)- ਮਖੂ ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਸ਼੍ਰੋਮਣੀ ਕਮੇਟੀ ਦੇ ਗੁੰਬਦ ਦੀ ਨੀਂਹ ਸੰਤ ਬਾਬਾ ਸ਼ਿੰਦਰ ਸਿੰਘ ਸਭਰਾਵਾਂ ਵਾਲਿਆਂ ਨੇ ਰੱਖੀ | ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਬਾਣੀ ਦੀ ਮਹੱਤਤਾ ਤੇ ਨਾਮ ਜਪਣ ਲਈ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਲਟਕਦੀਆਂ ਮੰਗਾਂ ਦੀ ਪੂਰਤੀ ਸਬੰਧੀ ਆਵਾਜ਼ ਬੁਲੰਦ ਕਰਨ ਵਾਸਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਨਛੱਤਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ...

ਪੂਰੀ ਖ਼ਬਰ »

ਗੁਰਪਾਲ ਸਿੰਘ ਜੇ. ਈ. ਨੂੰ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ

ਮਖੂ, 15 ਅਪ੍ਰੈਲ (ਵਰਿੰਦਰ ਮਨਚੰਦਾ)- ਪਾਵਰਕਾਮ ਦੇ ਇੰਜੀਨੀਅਰ ਗੁਰਪਾਲ ਸਿੰਘ ਜੇ. ਈ. ਦੀ ਸੇਵਾ-ਮੁਕਤੀ ਮੌਕੇ ਸਟਾਫ਼ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ | ਇਸ ਮੌਕੇ ਸਬ ਡਵੀਜ਼ਨ ਮਖੂ ਦੇ ਮੁਲਾਜ਼ਮਾਂ ਵਲੋਂ ਸੋਨੇ ਦੀ ਮੁੰਦਰੀ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰਪਾਲ ਸਿੰਘ ਦੀ ਪਤਨੀ ਨੂੰ ਘੜੀ ਅਤੇ ਸ਼ਾਲ ਭੇਟ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਅਮਰਜੀਤ ਸਿੰਘ, ਸਹਾਇਕ ਕਾਰਜਕਾਰੀ ਇੰਜੀਨੀਅਰ ਸੁਰਿੰਦਰ ਪਾਲ ਸਿੰਘ, ਮੰਡਲ ਲੇਖਾਕਾਰ ਵਰਿੰਦਰ ਕੁਮਾਰ, ਸੂਬਾਈ ਆਗੂ ਰਸ਼ਪਾਲ ਸਿੰਘ ਸੰਧੂ, ਸਰਕਲ ਪ੍ਰਧਾਨ ਬਲਕਾਰ ਸਿੰਘ ਭੁੱਲਰ, ਗੁਰਦਿੱਤ ਸਿੰਘ, ਮੰਡਲ ਜ਼ੀਰਾ ਪ੍ਰਧਾਨ ਦਲਜੀਤ ਸਿੰਘ, ਸਕੱਤਰ ਸੁਖਦੇਵ ਸਿੰਘ ਬੱਗੀ ਪੱਤਨੀ, ਸੁਖਵਿੰਦਰ ਸਿੰਘ ਘੁਦੂ ਵਾਲਾ ਪ੍ਰਧਾਨ ਸਬ ਡਵੀਜ਼ਨ ਮਖੂ, ਸਕੱਤਰ ਸੁਰਜੀਤ ਸਿੰਘ ਚੱਕੀਆਂ, ਬਲਵੀਰ ਸਿੰਘ ਲੌਹਕਾ, ਵੱਸਣ ਸਿੰਘ ਲੌਹਕਾ, ਅਮਰੀਕ ਸਿੰਘ ਸੀ.ਸੀ., ਸੇਵਾ-ਮੁਕਤ ਸਾਥੀ ਬਲਵੀਰ ਚੰਦ ਜੇ.ਈ., ਪ੍ਰਦੀਪ ਕੁਮਾਰ ਮਖੂ, ਕਮਲ ਸਿੰਘ, ਕਰਨੈਲ ਸਿੰਘ ਵਿੰਝੋਕੇ, ਸਰਕਲ ਪ੍ਰਧਾਨ ਪੂਰਨ ਸਿੰਘ ਮਾੜੀਮੇਘਾ, ਸੂਬਾਈ ਆਗੂ ਗੁਰਪ੍ਰੀਤ ਸਿੰਘ ਗੰਡੀਵਿੰਡ, ਸਿਟੀ ਮੰਡਲ ਪ੍ਰਧਾਨ ਕੁਲਵਿੰਦਰ ਸਿੰਘ ਬਾਗੜੀਆਂ ਆਦਿ ਆਗੂਆਂ ਨੇ ਗੁਰਪਾਲ ਸਿੰਘ ਜੇ. ਈ. ਨੂੰ ਨਿੱਘੀ ਵਿਦਾਇਗੀ ਮੌਕੇ ਵਧਾਈ ਦਿੱਤੀ |


ਖ਼ਬਰ ਸ਼ੇਅਰ ਕਰੋ

ਫ਼ਿਰੋਜ਼ਪੁਰ ਛਾਉਣੀ ਚਰਚ 'ਤੇ ਕਾਬਜ਼ ਹੋਣ ਨੂੰ ਲੈ ਕੇ ਹੋਏ ਝਗੜੇ 'ਚ ਅੱਧੀ ਦਰਜਨ ਤੋਂ ਵਧੇਰੇ ਜ਼ਖ਼ਮੀ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਛਾਉਣੀ ਵਿਖੇ ਡੀ. ਸੀ. ਦਫ਼ਤਰ ਨਜ਼ਦੀਕ ਇਕ ਨਵੀਂ ਬਣੀ ਚਰਚ 'ਤੇ ਕਾਬਜ਼ ਹੋਣ ਨੂੰ ਲੈ ਕੇ ਦੋ ਧਿਰਾਂ 'ਚ ਹੋਏ ਝਗੜੇ 'ਚ ਅੱਧੀ ਦਰਜ਼ਨ ਦੇ ਕਰੀਬ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਲੜਾਈ ਦੀ ਵਜ੍ਹਾ ...

ਪੂਰੀ ਖ਼ਬਰ »

ਗੁਰਦੁਆਰਾ ਢਾਬਸਰ ਵਿਖੇ ਵਿਸਾਖੀ ਦਿਹਾੜਾ ਧੂਮਧਾਮ ਨਾਲ ਮਨਾਇਆ

ਲੱਖੋ ਕੇ ਬਹਿਰਾਮ, 15 ਅਪੈ੍ਰਲ (ਰਾਜਿੰਦਰ ਸਿੰਘ ਹਾਂਡਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ ਨਾਲ ਪਿੰਡ ਕਰੀ ਕਲਾਂ ਨਜ਼ਦੀਕ ਸਥਿਤ ਗੁਰਦੁਆਰਾ ਢਾਬਸਰ (ਬਾਬਾ ਬੋਰੀ ਵਾਲਾ) ਵਿਖੇ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਧੰਨ ਬਾਬਾ ਰਾਮ ਥੰਮ੍ਹਣ ਆਸ਼ਰਮ ਬਾਬਾ ਦੇਵੀ ਦਿਆਲ ਬਾਜੇਕਾ ਵਿਖੇ ਵਿਸਾਖੀ ਮੇਲਾ ਮਨਾਇਆ

ਗੋਲੂ ਕਾ ਮੋੜ/ਗੁਰੂਹਰਸਹਾਏ, 15 ਅਪੈ੍ਰਲ (ਸੁਰਿੰਦਰ ਸਿੰਘ ਲਾਡੀ, ਪਿ੍ਥਵੀ ਰਾਜ ਕੰਬੋਜ)- ਸ੍ਰੀ ਵੈਸ਼ਨੂੰ ਆਚਾਰੀਆ ਧੰਨ ਧੰਨ ਬਾਬਾ ਰਾਮ ਥੰਮ੍ਹਣ ਮਹਾਰਾਜ, ਆਸ਼ਰਮ ਬਾਬਾ ਦੇਵੀ ਦਿਆਲ ਪਿੰਡ ਬਾਜੇ ਕਾ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਵਿਸਾਖੀ ਮੇਲਾ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਪਿੰਡ ਵਜੀਦਪੁਰ ਵਿਖੇ ਪੋਸ਼ਣ ਦਿਵਸ ਮਨਾਇਆ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਸਰਕਲ ਮੱਲਵਾਲ ਅਧੀਨ ਪੈਂਦੇ ਪਿੰਡ ਵਜੀਦਪੁਰ ਵਿਖੇ ਆਂਗਣਵਾੜੀ ਸੁਪਰਵਾਈਜ਼ਰ ਉਰਮਿਲਾ ਰਾਣੀ ਦੀ ਅਗਵਾਈ ਹੇਠ ਪੋਸ਼ਣ ਦਿਵਸ ਸਮਾਗਮ ਕਰਵਾਇਆ ਗਿਆ, ਜਿਸ 'ਚ ਗਰਭਵਤੀ ਔਰਤਾਂ ਦੇ ਖਾਣ-ਪੀਣ, ...

ਪੂਰੀ ਖ਼ਬਰ »

ਪਹਿਲੀ ਤੋਂ 15 ਮਈ ਤੱਕ ਮੈਡੀਕਲ ਪ੍ਰੈਕਟੀਸ਼ਨਰ ਮਨਾਉਣਗੇ ਚੇਤਨਾ ਮਾਰਚ ਪੰਦ੍ਹਰਵਾੜਾ- ਕੰਬੋਜ, ਥਿੰਦ

ਗੋਲੂ ਕਾ ਮੋੜ, 15 ਅਪੈ੍ਰਲ (ਸੁਰਿੰਦਰ ਸਿੰਘ ਲਾਡੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ-235 ਦੇ ਸੱਦੇ 'ਤੇ ਪੰਜਾਬ ਭਰ ਦੇ ਮੈਡੀਕਲ ਪ੍ਰੈਕਟੀਸ਼ਨਰ ਇਕ ਮਈ ਤੋਂ 15 ਮਈ ਤੱਕ ਕ੍ਰਮਵਾਰ ਵੱਖ-ਵੱਖ ਜ਼ਿਲਿ੍ਹਆਂ, ਸ਼ਹਿਰਾਂ ਅਤੇ ਕਸਬਿਆਂ ਵਿਚ ਚੇਤਨਾ ਮਾਰਚ ...

ਪੂਰੀ ਖ਼ਬਰ »

ਜੇ. ਐੱਨ. ਇੰਟਰਨੈਸ਼ਨਲ ਸਕੂਲ 'ਚ ਮਾਰਚ ਪਾਸ ਕੱਢਿਆ

ਗੋਲੂ ਕਾ ਮੋੜ, 15 ਅਪੈ੍ਰਲ (ਸੁਰਿੰਦਰ ਸਿੰਘ ਲਾਡੀ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਸਥਿਤ ਜੇ. ਐੱਨ. ਇੰਟਰਨੈਸ਼ਨਲ ਸਕੂਲ ਵਿਚ ਮਾਰਚ ਪਾਸ ਕੱਢਿਆ ਗਿਆ | ਇਸ ਮਾਰਚ ਪਾਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਦੇ ਸਾਰੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਦੇ ਨਾਲ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਛਾਉਣੀ ਵਿਖੇ ਪੋਸ਼ਣ ਦਿਵਸ ਮਨਾ ਕੇ ਕੀਤੀ ਗਈ ਔਰਤਾਂ ਦੀ ਗੋਦ ਭਰਾਈ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਫ਼ਿਰੋਜ਼ਪੁਰ ਛਾਉਣੀ ਵਾਰਡ ਨੰਬਰ-1 ਅੰਦਰ ਜ਼ਿਲ੍ਹਾ ਪੋ੍ਰਗਰਾਮ ਅਫ਼ਸਰ ਰਤਨਦੀਪ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਲ ਸੁਪਰਵਾਈਜ਼ਰ ਕਸ਼ਮੀਰ ...

ਪੂਰੀ ਖ਼ਬਰ »

ਭਾਈ ਜਸਪਾਲ ਸਿੰਘ ਤੇ ਸਾਥੀਆਂ ਦੀ ਗਿ੍ਫ਼ਤਾਰੀ ਦੀ ਕਰੜੇ ਸ਼ਬਦਾਂ 'ਚ ਨਿਖੇਧੀ

ਜ਼ੀਰਾ, 15 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਦੀ ਪੋ੍ਰੜ੍ਹਤਾ ਕਰ ਵਿਵਾਦਿਤ ਫ਼ਿਲਮ 'ਨਾਨਕ ਸ਼ਾਹ ਫ਼ਕੀਰ' 'ਤੇ ਪੂਰਨ ਪਾਬੰਦੀ ਦੀ ਮੰਗ ਨੂੰ ਲੈ ਕੇ ਫ਼ਿਰੋਜ਼ਪੁਰ 'ਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਿੱਖ ...

ਪੂਰੀ ਖ਼ਬਰ »

ਉਪ ਪ੍ਰਧਾਨ ਐਡਵੋਕੇਟ ਠਾਕੁਰ ਵਿਕਰਮ ਦਾ ਕਸ਼ੱਤਰੀਆ ਸੁਸਾਇਟੀ ਵਲੋਂ ਸਨਮਾਨ

ਫ਼ਿਰੋਜ਼ਪੁਰ, 15 ਅਪੈ੍ਰਲ (ਰਾਕੇਸ਼ ਚਾਵਲਾ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਨਵ-ਨਿਯੁਕਤ ਉਪ ਪ੍ਰਧਾਨ ਐਡਵੋਕੇਟ ਠਾਕੁਰ ਵਿਕਰਮ ਸਿੰਘ ਨੂੰ ਕਸ਼ੱਤਰੀਆ ਰਾਜਪੂਤ ਵੈੱਲਫੇਅਰ ਸੁਸਾਇਟੀ ਫ਼ਿਰੋਜ਼ਪੁਰ ਨੇ ਬਾਰ ਦਾ ਅਹੁਦੇਦਾਰ ਬਣਨ 'ਤੇ ਸਨਮਾਨਿਤ ਕੀਤਾ | ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਾਤਾਵਰਨ ਬਚਾਓ ਸਾਈਕਲ ਰੈਲੀ ਕੱਢੀ

ਫ਼ਿਰੋਜ਼ਪੁਰ, 15 ਅਪ੍ਰੈਲ (ਪਰਮਿੰਦਰ ਸਿੰਘ)- ਗੁਰਮਤਿ ਪ੍ਰਚਾਰ ਸਭਾ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਾਤਾਵਰਨ ਬਚਾਓ ਸਾਈਕਲ ਰੈਲੀ ਕੱਢੀ ਗਈ, ਜਿਸ 'ਚ ਵੱਡੀ ਗਿਣਤੀ 'ਚ ਇਲਾਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ | ਰੈਲੀ ਦੀ ਸ਼ੁਰੂਆਤ ...

ਪੂਰੀ ਖ਼ਬਰ »

ਬਿਜਲੀ ਦੇ ਅਣ-ਐਲਾਨੇ ਕੱਟਾਂ ਨਾਲ ਕਿਸਾਨਾਂ ਦਾ ਹੋ ਰਿਹੈ ਆਰਥਿਕ ਨੁਕਸਾਨ- ਭਾਕਿਯੂ ਕਾਦੀਆਂ

ਖੋਸਾ ਦਲ ਸਿੰਘ, 15 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)- ਇਨ੍ਹਾਂ ਦਿਨਾਂ 'ਚ ਖੇਤੀ ਲਈ ਸਿਰਫ਼ ਰਾਤ ਵੇਲੇ ਹੀ 4 ਘੰਟੇ ਬਿਜਲੀ ਸਪਲਾਈ ਦਿੱਤੀ ਜਾਂਦੀ ਹੈ ਪਰ ਮਹਿਕਮੇ ਵਲੋਂ ਉਸ ਵਿਚ ਵੀ ਅਣ-ਐਲਾਨੇ ਕੱਟ ਲਗਾਏ ਜਾ ਰਹੇ ਹਨ ਅਤੇ ਸਿਰਫ਼ 2 ਘੰਟੇ ਹੀ ਬਿਜਲੀ ਦੀ ਸਪਲਾਈ ਖੇਤਾਂ ...

ਪੂਰੀ ਖ਼ਬਰ »

ਪੋਸ਼ਣ ਦਿਵਸ ਮਨਾਉਂਦਿਆਂ ਵਡਮੁੱਲੀ ਜਾਣਕਾਰੀ ਅਤੇ ਖ਼ੁਰਾਕ ਦਿੱਤੀ

ਮਮਦੋਟ, 15 ਅਪ੍ਰੈਲ (ਜਸਬੀਰ ਸਿੰਘ ਕੰਬੋਜ)- ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਹੁਕਮਾਂ 'ਤੇ ਗੁਰਜੀਤ ਕੌਰ ਸੀ.ਡੀ.ਪੀ.ਓ. ਮਮਦੋਟ ਦੀ ਅਗਵਾਈ ਵਿਚ ਬਲਾਕ ਮਮਦੋਟ ਦੇ ਸਾਰੇ ਆਂਗਣਵਾੜੀ ਸੈਂਟਰਾਂ 'ਚ 14 ਅਪ੍ਰੈਲ ਨੂੰ ਪੋਸ਼ਣ ਦਿਵਸ ਦੇ ਤੌਰ 'ਤੇ ਮਨਾਇਆ ਗਿਆ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX