ਤਾਜਾ ਖ਼ਬਰਾਂ


ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  11 minutes ago
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  about 2 hours ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  about 3 hours ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  about 4 hours ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  about 4 hours ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  about 4 hours ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  about 5 hours ago
ਹੈਦਰਾਬਾਦ, 19 ਅਕਤੂਬਰ- 7 ਦਸੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸ਼ਨੀਵਾਰ ਨੂੰ ਤੇਲੰਗਾਨਾ ਜਾਣਗੇ। ਤੇਲੰਗਾਨਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਸ਼੍ਰਵਣ ਦਾਸੋਜੂ ਨੇ ਦੱਸਿਆ ਕਿ ਰਾਹੁਲ ਆਦਿਲਾਬਾਦ ਜ਼ਿਲ੍ਹੇ ਦੇ...
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਖਿੜਕੀਆਂ ਵਾਲਾ ਵਿਖੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੁਰਦੁਆਰਾ ਸਾਹਿਬ ਦੇ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੱਜ ਸਵੇਰੇ ਸਾਨੂੰ ਪਤਾ ਲੱਗਾ ਕਿ ....
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ 'ਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ 'ਚ ਅਜੇ ਤੱਕ ਇਨਸਾਫ਼ ਨਾ ਮਿਲਣ ਕਰ ਕੇ ਸ਼ੋਕ ਵਜੋਂ ਕਾਂਗਰਸ ਪਾਰਟੀ ਦੇ ਇਕ ਧੜੇ ਨੇ....
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  about 6 hours ago
ਗੁਰਦਾਸਪੁਰ, 19 ਅਕਤੂਬਰ (ਆਰਿਫ਼)- ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਵੱਲੋਂ ਅੱਜ ਦੁਸਹਿਰੇ ਦੇ ਮੌਕੇ 'ਤੇ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਹੀ ਪਟਾਕੇ...
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  about 6 hours ago
ਸ੍ਰੀਨਗਰ, 19 ਅਕਤੂਬਰ- ਕੇਂਦਰੀ ਗ੍ਰਹਿ ਰਾਜ ਮੰਤਰੀ ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਅੱਜ ਜੰਮੂ-ਕਸ਼ਮੀਰ ਦੇ ਸ੍ਰੀਨਗਰ ਦੇ ਹੁਮਹਾਮਾ 'ਚ ਬੀ. ਐੱਸ. ਐੱਫ. ਦੇ ਕੈਂਪ 'ਚ ਸ਼ਾਸਤਰ ਪੂਜਾ...
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  about 6 hours ago
ਜ਼ੀਰਾ 19 ਅਕਤੂਬਰ (ਜਗਤਾਰ ਸਿੰਘ ਮਨੇਸ) - ਭਾਵੇਂ ਪੰਜਾਬ ਸਰਕਾਰ ਵੱਲੋਂ ਨਸ਼ੇ ਤੇ ਕਾਬੂ ਪਾ ਲੈ ਜਾਣ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪ੍ਰੰਤੂ ਪੰਜਾਬ ਵਿਚ ਰੋਜ਼ਾਨਾ ਕਿਤੇ ਨਾ ਕਿਤੇ ਨਸ਼ੇ ਦੀ ਓਵਰ ਡੋਜ਼ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਸਰਕਾਰ ਦੇ ਇਨ੍ਹਾਂ....
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  about 6 hours ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਅਸਤੀਫ਼ਾ ਦਿੱਤੇ ਜਾਣ ਬਾਅਦ ਅਤੇ ਨਵਾਂ ਜਥੇਦਾਰ ਨਿਯੁਕਤ ਕਰਨ ਸੰਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ....
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  about 6 hours ago
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  about 7 hours ago
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  about 7 hours ago
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਕਈ ਕਾਂਗਰਸ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  1 minute ago
ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਬਠਿੰਡਾ

ਬਜ਼ੁਰਗਾਂ ਨੂੰ ਤੰਗ ਕਰਨ ਤੋਂ ਰੋਕਣ 'ਤੇ ਪੋਤੇ ਦੀ ਕੀਤੀ ਕੁੱਟਮਾਰ, ਮਾਮਲਾ ਦਰਜ

ਸੰਗਤ ਮੰਡੀ, 15 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਇਕ ਵਿਅਕਤੀ ਨੂੰ ਆਪਣੇ ਬਜ਼ੁਰਗਾਂ ਨੂੰ ਤੰਗ ਪ੍ਰੇਸ਼ਾਨ ਕਰਨ ਤੋਂ ਰੋਕਣ 'ਤੇ ਉਸ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਨਿਹੰਗ ਸਿੰਘਾਂ ਦੇ ਮਹੱਲੇ ਦੌਰਾਨ ਪ੍ਰਸ਼ਾਸਨ ਦੇ ਮਾੜੇ ਪ੍ਰਬੰਧਾਂ ਦੀ ਭੇਟ ਚੜਿ੍ਹਆ ਇਕ ਨਿਹੰਗ ਸਿੰਘ-ਇਕ ਨਿਹੰਗ ਸਿੰਘ ਜ਼ਖ਼ਮੀ

ਤਲਵੰਡੀ ਸਾਬੋ, 15 ਅਪ੍ਰੈਲ (ਰਣਜੀਤ ਸਿੰਘ ਰਾਜੂ)- ਵਿਸਾਖੀ ਮੇਲੇ ਦੀ ਸਮਾਪਤੀ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਜਾਏ ਗਏ ਮਹੱਲੇ ਦੌਰਾਨ ਪ੍ਰਸ਼ਾਸਨ ਵਲੋਂ ਕੋਈ ਵਧੀਆ ਇੰਤਜ਼ਾਮ ਨਾ ਕਰ ਸਕਣ ਕਾਰਨ ਘੋੜਿਆਂ ਦੀ ਫੇਟ ਵਿਚ ਆਉਣ ਨਾਲ ਇਕ ਨਿਹੰਗ ਸਿੰਘ ਦੀ ਮੌਤ ਹੋ ਗਈ ...

ਪੂਰੀ ਖ਼ਬਰ »

ਮਾਂ ਧੀ ਨੂੰ ਮੁਸ਼ਕਿਲ ਨਾਲ ਟੈਂਕੀ ਤੋਂ ਉਤਾਰਿਆ, ਹੁਣ ਦੂਜੀ ਧਿਰ ਦੀਆਂ ਨੂੰ ਹ ਸੱਸ ਟੈਂਕੀ 'ਤੇ ਚੜ੍ਹੀਆਂ

ਭਗਤਾ ਭਾਈਕਾ/ਭਾਈ ਰੂਪਾ 15 ਅਪ੍ਰੈਲ (ਸੁਖਪਾਲ ਸਿੰਘ ਸੋਨੀ/ਵਰਿੰਦਰ ਲੱਕੀ)-ਪਿੰਡ ਸੁਰਜੀਤ ਪੁਰਾ ਵਿਖੇ ਦੋ ਧਿਰਾਂ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਦੌਰਾਨ ਨੌਜਵਾਨ ਦੀ ਖ਼ੁਦਕੁਸ਼ੀ ਮਾਮਲੇ ਵਿਚ ਉਸ ਦੀ ਮਾਂ ਅਤੇ ਭੈਣ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਇਕ ਕਾਬੂ

ਸੰਗਤ ਮੰਡੀ, 15 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਫ਼ਰੀਦਕੋਟ ਕੋਟਲੀ ਵਿਖੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਗੁਰਜੰਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਾਲੀ ਪੁਲਿਸ ...

ਪੂਰੀ ਖ਼ਬਰ »

ਮਾਮਲਾ ਪੰਜਾਬੀ ਭਾਸ਼ਾ ਦੇ ਸਤਿਕਾਰ ਬਹਾਲੀ ਦਾ

ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ 'ਤੇ ਸਥਿਤ ਲਹਿਰਾ ਮੁਹੱਬਤ ਨੇੜੇ ਲੱਗੇ ਅੰਗਰੇਜ਼ੀ ਬੋਰਡਾਂ ਤੇ ਫੇਰਿਆ ਕਾਲਾ ਪੋਚਾ

ਲਹਿਰਾ ਮੁਹੱਬਤ, 15 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)- ਅੱਜ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ -7 'ਤੇ ਸਥਿਤ ਲਹਿਰਾ ਮੁਹੱਬਤ ਨੇੜੇ ਨਿੱਜੀ ਸੰਸਥਾਵਾਂ ਦੇ ਬਾਹਰ ਲਗਾਏ ਹਿੰਦੀ ਤੇ ਅੰਗਰੇਜ਼ੀ ਭਾਸ਼ਾ ਵਿਚ ਬੋਰਡਾਂ ਸਮੇਤ ਮਾਰਗ ਦੇ ਦੂਰੀ ਦਰਸਾਉਂਦੇ ਸਾਈਨ ਬੋਰਡਾਂ ...

ਪੂਰੀ ਖ਼ਬਰ »

ਗੁਰਦੁਆਰਾ ਭਾਈਆਣਾ ਸਾਹਿਬ ਸੰਗਤ ਕਲਾਂ ਵਿਖੇ ਖ਼ਾਲਸਾ ਪੰਥ ਸਾਜਨਾ ਦਿਵਸ ਮਨਾਇਆ

ਸੰਗਤ ਮੰਡੀ, 15 ਅਪ੍ਰੈਲ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ) ਇਤਿਹਾਸਕ ਗੁਰਦੁਆਰਾ ਭਾਈਆਣਾ ਸਾਹਿਬ ਸੰਗਤ ਕਲਾਂ ਵਿਖੇ ਸਿੱਖ ਸੰਗਤਾਂ ਵਲੋਂ ਖ਼ਾਲਸਾ ਸਾਜਣਾ ਦਿਵਸ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਭਾਰੀ ਗਿਣਤੀ ਵਿਚ ਸਿੱਖ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਵਲੋਂ ਕਣਕ ਦੀ ਬੋਲੀ 'ਚ ਪੱਖਪਾਤ ਕਰਨ ਦੇ ਰੋਸ ਵਜੋਂ ਪੰਜਾਬ ਐਗਰੋ ਦੇ ਇੰਸਪੈਕਟਰ ਦਾ ਕੀਤਾ ਘੇਰਾਉ

ਭੁੱਚੋ ਮੰਡੀ, 15 ਅਪ੍ਰੈਲ (ਬਲਵਿੰਦਰ ਸਿੰਘ ਸੇਠੀ/ਬਿੱਕਰ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਵਲੋਂ ਭੁੱਚੋ ਮੰਡੀ ਵਿਚ ਅੱਜ ਪੰਜਾਬ ਐਗਰੋ ਦੇ ਇੰਸਪੈਕਟਰ ਵਲੋਂ ਕਣਕ ਦੀ ਬੋਲੀ ਨਾ ਲਾਉਣ ਦੇ ਵਿਰੋਧ ਵਿਚ ਇੰਸਪੈਕਟਰ ਦਾ ਘੇਰਾਉ ਕਰ ਕੀਤਾ | ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਹਿਊਮਨਟੀਜ਼ ਵਲੋਂ ਇਕ ਸੈਮੀਨਾਰ ਕਰਵਾਇਆ

ਬਠਿੰਡਾ, 15 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਖੋਜ ਕਾਰਜਾਂ ਵੱਲ ਰੁਚਿਤ ਕਰਨ ਅਤੇ ਸੰਸਥਾ ਦੇ ਰਿਸਰਚ ਐਾਡ ਡਿਵੈਲਪਮੈਂਟ ਵਿਭਾਗ ਦੇ ਉਪਰਾਲਿਆਂ ਸਦਕਾ ਖੋਜ ਕਾਰਜ ਦੇ ...

ਪੂਰੀ ਖ਼ਬਰ »

ਐਸ.ਡੀ.ਐਮ.ਮੌੜ ਮੰਡੀ ਦਾ ਦਫ਼ਤਰ ਵਿਚ ਘਿਰਾਓ ਕਰਨ ਤੋਂ ਬਾਅਦ ਹੋਈ ਕਣਕ ਦੀ ਬੋਲੀ ਸ਼ੁਰੂ

ਮੌੜ ਮੰਡੀ, 15 ਅਪ੍ਰੈਲ (ਲਖਵਿੰਦਰ ਸਿੰਘ ਮੌੜ)- ਅੱਜ ਸਵੇਰੇ ਤੋਂ ਹੀ ਕਣਕ ਦੀ ਬੋਲੀ ਨਾ ਲੱਗਣ ਕਾਰਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰੰਦੋਹਾ ਦੀ ਅਗਵਾਈ ਵਿਚ ਬਲਵਿੰਦਰ ਸਿੰਘ ਐਸ.ਡੀ.ਐਮ. ਮੌੜ ਮੰਡੀ ਦਾ ਘਿਰਾਓ ਕਰ ਲਿਆ, ਕਿਸਾਨ ...

ਪੂਰੀ ਖ਼ਬਰ »

ਵਿਗਿਆਨ ਲੇਖ ਲਿਖਣ ਮੁਕਾਬਲੇ 'ਚ ਸ.ਸੈਕੰ. ਸਕੂਲ ਦਿਆਲਪੁਰਾ ਮਿਰਜ਼ਾ ਦੀ ਵਿਦਿਆਰਥਣ ਪ੍ਰਵੀਨ ਕੌਰ ਪੰਜਾਬ 'ਚੋਂ ਅੱਵਲ

ਭਾਈਰੂਪਾ, 15 ਅਪ੍ਰੈਲ (ਵਰਿੰਦਰ ਲੱਕੀ)- ਪੰਜਾਬ ਸਟੇਟ ਕੌਾਸਲ ਫ਼ਾਰ ਸਾਇੰਸ ਐਾਡ ਤਕਨਾਲੋਜੀ ਵਲੋਂ ਡੀ. ਏ. ਵੀ. ਕਾਲਜ ਚੰਡੀਗੜ੍ਹ ਵਿਖੇ ਰਾਜ ਪੱਧਰੀ ਵਿਗਿਆਨ ਲੇਖ ਲਿਖਣ ਮੁਕਾਬਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰਾ ਮਿਰਜ਼ਾ ਦੀ ਅੱਠਵੀਂ ਜਮਾਤ ਦੀ ...

ਪੂਰੀ ਖ਼ਬਰ »

ਡਾ. ਬੀ ਆਰ ਅੰਬੇਡਕਰ ਮੰਚ ਭਗਤਾ ਭਾਈਕਾ ਵਲੋਂ ਸਮਾਗਮ ਕਰਵਾਇਆ

ਭਗਤਾ ਭਾਈਕਾ, 15 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਡਾ. ਬੀ ਆਰ ਅੰਬੇਡਕਰ ਮੰਚ ਭਗਤਾ ਭਾਈਕਾ ਅਤੇ ਸਤਿਗੁਰੂ ਰਵਿਦਾਸ ਸਭਾ ਭਗਤਾ ਭਾਈਕਾ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ ਆਰ ਅੰਬੇਡਕਰ ਜੀ ਦੇ 127 ਵਾਂ ਜਨਮ ਦਿਵਸ ਸਬੰਧੀ ਸਥਾਨਿਕ ਸ਼ਹਿਰ ਵਿਖੇ ਇਕ ਸਮਾਗਮ ...

ਪੂਰੀ ਖ਼ਬਰ »

ਭਾਈ ਮਸਤਾਨ ਸਿੰਘ ਪਬਲਿਕ ਸਕੂਲ ਪੱਕਾ 'ਚ ਸੱਭਿਆਚਾਰਕ ਮੁਕਾਬਲੇ ਕਰਵਾਏ

ਰਾਮਾਂ ਮੰਡੀ, 15 ਅਪੈ੍ਰਲ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਪੱਕਾ ਕਲਾਂ ਵਿਖੇ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਵਿਹੜੇ ਵਿਚ ਪਿ੍ੰਸੀਪਲ ਸ਼੍ਰੀਮਤੀ ਸੁਖਜੀਤ ਕੌਰ ਦੀ ਸਰਪ੍ਰਸਤੀ ਹੇਠ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਸਕੂਲ ਚੇਅਰਮੈਨ ਮਹੰਤ ਕਸ਼ਮੀਰ ਸਿੰਘ ਨੇ ਮੁੱਖ ਮਹਿਮਾਨ, ਸਕੂਲ ਪ੍ਰਧਾਨ ਮੈਡਮ ਗਗਨਪ੍ਰੀਤ ਕੌਰ ਅਤੇ ਸੰਦੀਪ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਵਲੋਂ ਬੱਚਿਆਂ ਨੂੰ ਅਸ਼ੀਰਵਾਦ ਦੇ ਕੇ ਕੀਤੀ ਗਈ | ਇਸ ਮੌਕੇ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਵਲੋਂ ਵਿਸਾਖੀ ਨਾਲ ਸਬੰਧਿਤ ਕਵਿਤਾਵਾਂ, ਭਾਸ਼ਣ, ਗੀਤ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਲੋਕ ਨਾਚ ਗਿੱਧਾ ਖਿੱਚ ਦਾ ਕੇਂਦਰ ਰਿਹਾ | ਸਕੂਲ ਚੇਅਰਮੈਨ ਮਹੰਤ ਕਸ਼ਮੀਰ ਸਿੰਘ ਨੇ ਮੁੱਖ ਮਹਿਮਾਨ ਨੇ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੁੜੇ ਰਹਿਣ ਦੀ ਪੇ੍ਰਰਨਾ ਦਿੱਤੀ | ਸਕੂਲ ਪ੍ਰਧਾਨ ਮੈਡਮ ਗਗਨਪ੍ਰੀਤ ਕੌਰ ਅਤੇ ਸੰਦੀਪ ਸਿੰਘ ਨੇ ਬੱਚਿਆਂ ਨੂੰ ਇਨਾਮ ਦੇ ਕੇ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਅੰਤ ਵਿਚ ਪਿੰ੍ਰਸੀਪਲ ਸ਼੍ਰੀਮਤੀ ਸੁਖਜੀਤ ਕੌਰ ਨੇ ਮੁੱਖ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਬੱਚਿਆਂ ਨੂੰ ਵਿਸਾਖੀ ਦੇ ਇਤਿਹਾਸਕ ਅਤੇ ਧਾਰਮਿਕ ਪੱਖ ਜਾਣੂ ਕਰਵਾਇਆ ਅਤੇ ਨਾਲ ਹੀ ਇਸ ਦੀ ਕਿਸਾਨੀ ਜੀਵਨ ਵਿਚ ਕੀ ਮਹੱਤਤਾ ਹੈ ਬਾਰੇ ਦੱਸਿਆ |


ਖ਼ਬਰ ਸ਼ੇਅਰ ਕਰੋ

ਲਹਿਰਾ ਧੂਰਕੋਟ 'ਚ ਪੋਸ਼ਣ ਦਿਵਸ ਮਨਾਇਆ

ਲਹਿਰਾ ਮੁਹੱਬਤ, 15 ਅਪ੍ਰੈਲ (ਭੀਮ ਸੈਨ ਹਦਵਾਰੀਆ)-ਰਾਮਦਾਸੀਆ ਧਰਮਸ਼ਾਲਾ ਪਿੰਡ ਲਹਿਰਾ ਧੂਰਕੋਟ ਵਿਖੇ ਆਂਗਣਵਾੜੀ ਵਰਕਰਾਂ ਦੀ ਅਗਵਾਈ 'ਚ ਪੋਸ਼ਣ ਦਿਵਸ ਮਨਾਇਆ ਗਿਆ | ਇਸ ਮੌਕੇ ਆਂਗਣਵਾੜੀ ਮੁਲਾਜ਼ਮ ਕਰਮਜੀਤ ਕੌਰ ਵਲੋਂ ਪੌਸ਼ਟਿਕ ਭੋਜਨ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦੌਰਾਨ 50 ਯੂਨਿਟ ਖ਼ੂਨ ਇਕੱਤਰ

ਚਾਉਕੇ, 15 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਸ਼੍ਰੀ ਗੁਰੂ ਤੇਗ਼ ਬਹਾਦਰ ਸੰਸਥਾ ਬੱਲ੍ਹੋ ਵਿਖੇ ਕੁਲਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਅਤੇ ਕੌਮੀ ਸੇਵਾ ਯੋਜਨਾ ਇਕਾਈਆਂ ਵਲੋਂ ਵਿਸਾਖੀ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਆਸਿਫਾ ਨੰੂ ਇਨਸਾਫ਼ ਦਿਵਾਉਣ ਲਈ ਨੌਜਵਾਨਾਾ ਵਲੋਂ ਰੋਸ ਮੁਜ਼ਾਹਰਾ

ਭਗਤਾ ਭਾਈਕਾ, 15 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਬਲਾਕ ਭਗਤਾ ਭਾਈਕਾ ਦੇ ਨੌਜਵਾਨਾਂ ਵਲੋਂ ਜੰਮੂ ਕਸ਼ਮੀਰ ਵਿਖੇ ਵਾਪਰੀ ਆਸਿਫਾ ਬਲਾਤਕਾਰ ਘਟਨਾ ਦੇ ਦੋਸ਼ੀਆਂ ਨੰੂ ਗਿ੍ਫ਼ਤਾਰ ਕਰਨ ਦੀ ਸਥਾਨਕ ਸ਼ਹਿਰ ਵਿਖੇ ਮਾਰਚ ਕੱਢਿਆ ਗਿਆ | ਇਸ ਦੌਰਾਨ ਨੌਜਵਾਨਾਂ ਨੇ ਘਟਨਾ ਦੇ ...

ਪੂਰੀ ਖ਼ਬਰ »

ਡਾ.ਬੀ.ਆਰ ਅੰਬੇਦਕਰ ਐਜੂਕੇਸ਼ਨ ਸੁਸਾਇਟੀ ਨੇ ਡਾ.ਭੀਮ ਰਾਓ ਅੰਬੇਡਕਰ ਦਾ 127ਵਾਂ ਜਨਮ ਦਿਹਾੜਾ ਮਨਾਇਆ

ਰਾਮਾਂ ਮੰਡੀ, 15 ਅਪ੍ਰੈਲ (ਅਮਰਜੀਤ ਸਿੰਘ ਲਹਿਰੀ)- ਸਥਾਨਕ ਡਾ.ਬੀ.ਆਰ ਅੰਬੇਦਕਰ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਵਲੋਂ ਵਿਸ਼ਵ ਰਤਨ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦਾ127 ਵਾਂ ਜਨਮ ਦਿਹਾੜਾ ਬਾਬਾ ਰਾਮਦੇਵ ਧਰਮਸ਼ਾਲਾ ਵਿਖੇ ਧੂਮਧਾਮ ਮਨਾਇਆ ਗਿਆ | ...

ਪੂਰੀ ਖ਼ਬਰ »

ਆਪ ਦੇ ਬਲਾਕ ਪ੍ਰਧਾਨ ਗੁਰਵਿੰਦਰ ਸੇਲਬਰਾਹ ਨੇ ਪੰਜ ਸਰਕਲ ਪ੍ਰਧਾਨ ਨਿਯੁਕਤ ਕੀਤੇ

ਭਾਈਰੂਪਾ, 15 ਅਪ੍ਰੈਲ (ਵਰਿੰਦਰ ਲੱਕੀ)-ਆਮ ਆਦਮੀ ਪਾਰਟੀ ਦੇ ਬਲਾਕ ਫੂਲ ਦੇ ਪ੍ਰਧਾਨ ਗੁਰਵਿੰਦਰ ਸਿੰਘ ਸੇਲਬਰਾਹ ਨੇ ਹਲਕੇ ਅੰਦਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਜੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਪੰਜ ਸਰਕਲ ਪ੍ਰਧਾਨਾਂ ਦੀ ...

ਪੂਰੀ ਖ਼ਬਰ »

ਭਗੌੜਾ ਸਾਬਕਾ ਐਮ.ਸੀ. ਤੇ ਗਾਇਕ ਬਲਕਾਰ ਹਾਜੀ ਗਿ੍ਫ਼ਤਾਰ

ਬਠਿੰਡਾ, 15 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਫ਼ਰਜ਼ੀ ਦਸਤਾਵੇਜ਼ ਅਦਾਲਤਾਂ 'ਚ ਪੇਸ਼ ਕਰਕੇ ਮੁਲਜ਼ਮਾਂ ਦੀਆਂ ਜ਼ਮਾਨਤਾਂ ਕਰਵਾਉਣ ਦੇ ਦੋਸ਼ਾਂ 'ਚ ਨਾਮਜ਼ਦ ਤੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਹੋਏ ਸਾਬਕਾ ਐਮ.ਸੀ. ਤੇ ਗਾਇਕ ਬਲਕਾਰ ਹਾਜੀ ਨੂੰ ਅੱਜ ਪੀ.ਓ. ਸਟਾਫ਼ ...

ਪੂਰੀ ਖ਼ਬਰ »

ਵਿਰਾਸਤੀ ਪਿੰਡ ਜੈਪਾਲਗੜ੍ਹ 'ਓਪੇਰਾ ਜਲਿ੍ਹਆਂ ਵਾਲਾ ਬਾਗ਼ ਸ਼ਹੀਦ ਊਧਮ ਸਿੰਘ' ਦਾ ਚਿਤਰਨ ਯਾਦਗਾਰੀ ਹੋ ਨਿਬੜਿਆ

ਬਠਿੰਡਾ, 15 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਬੀਤੀ ਸ਼ਾਮ ਵਿਰਾਸਤੀ ਪਿੰਡ ਜੈਪਾਲਗੜ੍ਹ ਪਿੱਛੇ ਖੇਡ ਸਟੇਡੀਅਮ ਬਠਿੰਡਾ ਦੇ ਵਿਹੜੇ ਵਿਚ ਸਵਰਗਵਾਸੀ ਮਹਿੰਦਰ ਸਿੰਘ ਬਾਵਰਾ ਵਲੋਂ ਲਿਖਿਆ ਅਤੇ ਉਨ੍ਹਾਂ ਦੇ ਸਪੁੱਤਰ ਮੇਜਰ ਸਿੰਘ ਬਾਵਰਾ ਦੇ ਨਿਰਦੇਸ਼ਕ ਦੇ ਤੌਰ 'ਤੇ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੀ ਚੋਣ 'ਚ ਰਾਮਾਂ ਮੰਡੀ ਦੇ ਵਕੀਲ ਜੇਤੂ

ਰਾਮਾਂ ਮੰਡੀ, 15 ਅਪ੍ਰੈਲ (ਤਰਸੇਮ ਸਿੰਗਲਾ)-ਬੀਤੇ ਦਿਨੀਂ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੀ ਪ੍ਰਧਾਨ, ਮੀਤ ਪ੍ਰਧਾਨ ਅਤੇ ਸਕੱਤਰ ਦੇ ਅਹੁਦਿਆਂ ਲਈ ਹੋਈ ਚੋਣ ਵਿਚ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦਿਆਂ 'ਤੇ ਰਾਮਾਂ ਮੰਡੀ ਦੇ ਵਕੀਲਾਂ ਜੇਤੂ ਰਹੇ | ਪ੍ਰਾਪਤ ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਅਤੇ ਬੱਚਿਆਂ ਲਈ ਖ਼ੁਰਾਕੀ ਜਾਗਰੂਕਤਾ ਕੈਂਪ

ਨਥਾਣਾ, 15 ਅਪ੍ਰੈਲ (ਗੁਰਦਰਸ਼ਨ ਲੁੱਧੜ)- ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਨਿਊਟਰੇਸ਼ਨ ਹਫ਼ਤੇ ਦੌਰਾਨ ਪਿੰਡ ਗੰਗਾ ਵਿਖੇ ਗਰਭਵਤੀ ਔਰਤਾਂ ਅਤੇ ਬੱਚਿਆਂ ਲਈ ਲੋੜੀਂਦੀ ਖ਼ੁਰਾਕ ਬਾਰੇ ਜਾਗਰੂਕ ਕਰਨ ਲਈ ਸਮਾਗਮ ਰਚਾਇਆ ਗਿਆ | ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਨੂੰ ਸਫ਼ਲ ਦੱਸਦਿਆਂ ਆਗੂਆਂ ਨੇ ਵਰਕਰਾਂ ਤੇ ਲੋਕਾਂ ਦਾ ਕੀਤਾ ਧੰਨਵਾਦ

ਤਲਵੰਡੀ ਸਾਬੋ, 15 ਅਪ੍ਰੈਲ (ਰਣਜੀਤ ਸਿੰਘ ਰਾਜੂ)- ਵਿਸਾਖੀ ਜੋੜ ਮੇਲੇ ਮੌਕੇ ਤਲਵੰਡੀ ਸਾਬੋ ਵਿਖੇ ਸਜੀਆਂ ਰਾਜਸੀ ਕਾਨਫ਼ਰੰਸਾਂ ਦੀ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਈ ਡੱਲ ਸਿੰਘ ਦੀਵਾਨ ਹਾਲ ਵਿਚ ਕੀਤੀ ਸਿਆਸੀ ਕਾਨਫ਼ਰੰਸ ਨੰੂ ਬੇਹੱਦ ਸਫਲ ਦੱਸਦਿਆਂ ...

ਪੂਰੀ ਖ਼ਬਰ »

ਨੈਸ਼ਨਲ ਨਿਊਟ੍ਰੇਸ਼ਨ ਮਿਸ਼ਨ ਤਹਿਤ ਵੱਖ-ਵੱਖ ਥਾਵਾਂ 'ਤੇ ਪ੍ਰੋਗਰਾਮ

ਬਠਿੰਡਾ, 15 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)-ਬਾਲ ਭਲਾਈ ਵਿਭਾਗ ਕੌਾਸਲ ਪੰਜਾਬ ਵਲੋਂ ਚਲਾਏ ਜਾ ਰਹੇ ਨੈਸ਼ਨਲ ਨਿਊਟ੍ਰੇਸ਼ਨ ਮਿਸ਼ਨ ਤਹਿਤ ਬਠਿੰਡਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਵਿਖੇ ਕਰਵਾਏ ਗਏ ਸਮਾਗਮਾਂ ਦੌਰਾਨ ਲੋਕਾਂ ਨੂੰ ...

ਪੂਰੀ ਖ਼ਬਰ »

ਸਮਾਜ ਭਲਾਈ ਕਲੱਬ ਨੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

ਚਾਉਕੇ, 15 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਭਗਤ ਰਵਿਦਾਸ ਸਮਾਜ ਭਲਾਈ ਕਲੱਬ ਪਿੰਡ ਬੱਲ੍ਹੋ ਵਲੋਂ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਸਹਿਯੋਗ ਨਾਲ ਡਾ: ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸਮਾਜ ਸੇਵੀ ਮੈਂਗਲ ਸਿੰਘ ਨੇ ਡਾ: ਭੀਮ ਰਾਓ ਅੰਬੇਦਕਰ ਦੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਦਾ ਧਰਨਾ 77ਵੇਂ ਦਿਨ ਵੀ ਜਾਰੀ

ਬਠਿੰਡਾ, 15 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 77 ਦਿਨਾਂ ਤੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬਠਿੰਡਾ ਸਥਿਤ ਦਫ਼ਤਰ ਅੱਗੇ ਦਿਨ-ਰਾਤ ਪੱਕਾ ਧਰਨਾ ਮਾਰੀ ਬੈਠੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਵੀ ਵਿੱਤ ...

ਪੂਰੀ ਖ਼ਬਰ »

ਪਿੰਡ ਕਾਂਗੜ ਵਿਖੇ ਡਾ. ਬੀ ਆਰ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

ਭਗਤਾ ਭਾਈਕਾ, 15 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਡਾ. ਬੀ ਆਰ ਅੰਬੇਡਕਰ ਕਲੱਬ ਪਿੰਡ ਕਾਂਗੜ ਵਲੋਂ ਡਾ. ਬੀ ਆਰ ਅੰਬੇਡਕਰ ਦਾ 127 ਵਾਂ ਜਨਮ ਦਿਹਾੜਾ ਮਨਾਇਆ ਗਿਆ | ਇਸ ਵਿਚ ਐਸ ਸੀ ਸਮਾਜ ਦੇ ਆਗੂ ਬਲੌਰ ਸਿੰਘ ਕਾਂਗੜ, ਐਡਵੋਕੇਟ ਰੇਸ਼ਮ ਸਿੰਘ ਰਾਜਗੜ੍ਹ ਅਤੇ ਗਗਨਦੀਪ ਸਿੰਘ ...

ਪੂਰੀ ਖ਼ਬਰ »

ਵਿੱਤ ਮੰਤਰੀ ਨੇ ਬਠਿੰਡਾ ਵਿਚ ਵੰਡੇ ਵਿਕਾਸ ਗਰਾਂਟਾਂ ਦੇ ਚੈੱਕ

ਬਠਿੰਡਾ, 15 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਜਿਥੇ ਵੱਖ-ਵੱਖ ਵਰਗਾਂ ਦੇ ਆਗੂਆਂ ਤੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ, ਉਥੇ ਸ਼ਹਿਰ ਦੇ ਵਿਕਾਸ ਲਈ 65.75 ਲੱਖ ਰੁਪਏ ਗਰਾਂਟਾਂ ਦੇ ...

ਪੂਰੀ ਖ਼ਬਰ »

ਵਿਸਾਖੀ ਮੌਕੇ ਸਮਾਜਸੇਵੀ ਆਗੂਆਂ ਨੇ ਸਮਾਜ-ਸੁਧਾਰਕ ਮਾਟੋ ਵਾਲੇ ਚੋਲੇ੍ਹ ਪਾ ਕੇ ਲੋਕਾਂ ਨੂੰ ਲੋਕ ਭਲਾਈ ਕੰਮਾਂ ਲਈ ਪ੍ਰੇਰਿਤ ਕੀਤਾ

ਸੀਂਗੋ ਮੰਡੀ/ਤਲਵੰਡੀ ਸਾਬੋ 15 ਅਪ੍ਰੈਲ (ਲੱਕਵਿੰਦਰ ਸ਼ਰਮਾ/ਰਵਜੋਤ ਸਿੰਘ ਰਾਹੀ)- ਸਮਾਜ ਨੂੰ ਨਵੀਂ ਸੇਧ ਦੇਣ ਦੇ ਮਕਸਦ ਨਾਲ ਵਿਸਾਖੀ ਮੌਕੇ ਸਮਾਜਸੇਵੀ ਆਗੂਆਂ ਨੇ ਸਮਾਜ-ਸੁਧਾਰਕ ਮਾਟੋ ਵਾਲੇ ਚੋਲੇ੍ਹ ਪਾ ਕੇ ਲੋਕਾਂ ਨੂੰ ਲੋਕ ਭਲਾਈ ਕੰਮਾਂ ਦਾ ਪ੍ਰਚਾਰ ਕਰਕੇ ਲੋਕਾਂ ...

ਪੂਰੀ ਖ਼ਬਰ »

ਆਖ਼ਰੀ ਦਿਨ ਹਜ਼ਾਰਾਂ ਸੰਗਤਾਂ ਗੁਰਦੁਆਰਾ ਸਾਹਿਬ ਵਿਚ ਹੋਈਆਂ ਨਤਮਸਤਕ, ਅੰਮਿ੍ਤ ਸੰਚਾਰ ਵੀ ਕਰਵਾਏ ਗਏ ਦਮਦਮਾ ਸਾਹਿਬ ਵਿਖੇ ਚਾਰ ਰੋਜ਼ਾ ਵਿਸਾਖੀ ਜੋੜ ਮੇਲਾ ਹੋਇਆ ਸੰਪੰਨ, ਸ਼੍ਰੋਮਣੀ ਕਮੇਟੀ ਨੇ ਵੀ ਕੱਢਿਆ ਰਵਾਇਤੀ ਮੁਹੱਲਾ

ਤਲਵੰਡੀ ਸਾਬੋ, 15 ਅਪ੍ਰੈਲ (ਰਣਜੀਤ ਸਿੰਘ ਰਾਜੂ)- ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਚਾਰ ਰੋਜ਼ਾ ਜੋੜ ਮੇਲਾ ਅੱਜ ਸੰਪੰਨ ਹੋ ਗਿਆ | ਅੱਜ ਆਖ਼ਰੀ ਦਿਨ ਹਜ਼ਾਰਾਂ ਸੰਗਤਾਂ ਤਖ਼ਤ ਸਾਹਿਬ ...

ਪੂਰੀ ਖ਼ਬਰ »

ਇਤਿਹਾਸਿਕ ਹੋ ਨਿੱਬੜੀ ਕਾਂਗਰਸ ਪਾਰਟੀ ਦੀ ਵਿਸਾਖੀ ਕਾਨਫਰੰਸ

ਤਲਵੰਡੀ ਸਾਬੋ, 15 ਅਪ੍ਰੈਲ (ਰਵਜੋਤ ਸਿੰਘ ਰਾਹੀ)-ਪੰਜਾਬ ਦੀ ਸੱਤਾਧਾਰੀ ਪਾਰਟੀ ਕਾਂਗਰਸ ਵਲੋਂ ਖ਼ਾਲਸੇ ਦੇ ਸਿਰਜਣਾ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਗਈ ਕਾਨਫ਼ਰੰਸ ਇਤਿਹਾਸਿਕ ਹੋ ਨਿੱਬੜੀ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਵਿਸਾਖੀ ਜੋੜ ਮੇਲੇ ਦੇ ਆਖ਼ਰੀ ਦਿਨ ਸਰਬੱਤ ਖ਼ਾਲਸਾ ਜਥੇਦਾਰ ਦਾਦੂਵਾਲ ਨੇ ਸਜਾਏ ਧਾਰਮਿਕ ਦੀਵਾਨ

ਤਲਵੰਡੀ ਸਾਬੋ, 15 ਅਪ੍ਰੈਲ (ਰਣਜੀਤ ਸਿੰਘ ਰਾਜੂ)- ਖ਼ਾਲਸਾ ਸਾਜਣਾ ਦਿਹਾੜੇ ਵਿਸਾਖੀ ਮੌਕੇ ਦਮਦਮਾ ਸਾਹਿਬ ਵਿਖੇ ਮਨਾਏ ਗਏ ਚਾਰ ਰੋਜ਼ਾ ਵਿਸਾਖੀ ਜੋੜ ਮੇਲੇ ਦੇ ਆਖ਼ਰੀ ਦਿਨ ਅੱਜ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਜੰਡਸਰ ਰੋਡ 'ਤੇ ਪੰਡਾਲ ਵਿਚ ...

ਪੂਰੀ ਖ਼ਬਰ »

ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਗੋਨਿਆਣਾ, 14 ਅਪ੍ਰੈਲ (ਲਛਮਣ ਦਾਸ ਗਰਗ)-ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਲਾਇਨਜ਼ ਭਵਨ ਵਿਖੇ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਜਨਾਂਗਲ ਦੀ ਪ੍ਰਧਾਨਗੀ ਹੇਠ ਹੋਈ | ਉਕਤ ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੇ ਹਿੰਦੋਸਤਾਨ ਵਿਚ ਵੱਖ-ਵੱਖ ਧਰਮਾਂ ਨੂੰ ਮੰਨਣ ...

ਪੂਰੀ ਖ਼ਬਰ »

ਗੋਬਿੰਦਪੁਰਾ ਨਹਿਰ 'ਚੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪੰਜ ਜਣਿਆਂ ਿਖ਼ਲਾਫ਼ ਪਰਚਾ ਦਰਜ

ਬਠਿੰਡਾ ਛਾਉਣੀ, 14 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਗੋਬਿੰਦਪੁਰਾ ਨਹਿਰ 'ਚੋਂ ਰੇਤੇ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪੰਜ ਜਣਿਆਂ ਿਖ਼ਲਾਫ਼ ਨਥਾਣਾ ਪੁਲਿਸ ਨੇ ਪਰਚਾ ਦਰਜ ਕੀਤਾ ਹੈ | ਇਹ ਪਰਚਾ ਨਹਿਰੀ ਵਿਭਾਗ ਦੇ ਉਪ ਮੰਡਲ ਅਫ਼ਸਰ ਨਵਰੀਤ ਸਿੰਘ ਘੁੰਮਣ ਵਲੋਂ ਦਰਜ ...

ਪੂਰੀ ਖ਼ਬਰ »

ਪਿੰਡ ਖੇਮੂਆਣਾ ਵਿਖੇ ਸ਼ਰਾਬ ਦੇ ਠੇਕੇ ਦਾ ਮਸਲਾ ਜਿਉਂ ਦੀ ਤਿਉਂ

ਗੋਨਿਆਣਾ, 15 ਅਪ੍ਰੈਲ (ਲਛਮਣ ਦਾਸ ਗਰਗ)-ਪਿੰਡ ਖੇਮੂਆਣਾ ਵਿਖੇ ਸ਼ਰਾਬ ਦੇ ਠੇਕੇ ਦਾ ਮਸਲਾ ਜਿਉਂ ਦਾ ਤਿਉਂ ਬਣਿਆ ਹੋਇਆ ਹੈ | ਜਿੱਥੇ ਪਿੰਡ ਦੀ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਨੌਜਵਾਨ ਭਾਰਤ ...

ਪੂਰੀ ਖ਼ਬਰ »

ਅਨਾਜ ਮੰਡੀ ਭਾਗੀਵਾਂਦਰ 'ਚ ਖ਼ਰੀਦ ਏਜੰਸੀਆਂ ਵਲੋਂ ਕਣਕ ਦੀ ਖ਼ਰੀਦ ਸ਼ੁਰੂ

ਭਾਗੀਵਾਂਦਰ, 15 ਅਪ੍ਰੈਲ (ਮਹਿੰਦਰ ਸਿੰਘ ਰੂਪ)- ਸਥਾਨਕ ਅਨਾਜ ਮੰਡੀ ਭਾਗੀਵਾਂਦਰ 'ਚ ਵੱਡੀ ਮਾਤਰਾ 'ਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ, ਜਿਸ ਦੀ ਸਰਕਾਰੀ ਖ਼ਰੀਦ ਏਜੰਸੀਆਂ, ਵੇਅਰ ਹਾਊਸ, ਪੰਜਾਬ ਐਗਰੋ ਤੇ ਪਨਸਪ ਵਲੋਂ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ | ਕਿਸਾਨਾਂ ਦੀ ...

ਪੂਰੀ ਖ਼ਬਰ »

ਬੀਬਾ ਬਾਦਲ ਵਲੋਂ ਆਕਲੀਆ ਗਰੁੱਪ ਆਫ਼ ਇੰਸਟੀਚਿਊਟ ਆਕਲੀਆ ਵਿਖੇ ਵਿਦਿਆਰਥੀ ਸਨਮਾਨਿਤ

ਗੋਨਿਆਣਾ, 15 ਅਪ੍ਰੈਲ (ਲਛਮਣ ਦਾਸ ਗਰਗ)-ਆਕਲੀਆ ਗਰੁੱਪ ਆਫ਼ ਇੰਸਟੀਚਿਊਟ ਆਕਲੀਆ ਕਲਾਂ ਦੇ ਕੈਂਪਸ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਲਾਨਾ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਕੇਂਦਰੀ ਫੂਡ ਪੋ੍ਰਸੈਸਿੰਗ ਮੰਤਰੀ ਬੀਬਾ ਹਰਸਿਮਰਤ ...

ਪੂਰੀ ਖ਼ਬਰ »

ਸਵਰਨ ਸਿੰਘ ਦਾਨੇਵਾਲੀਆ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਬਠਿੰਡਾ, 15 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਸੀਨੀਅਰ ਪੱਤਰਕਾਰ ਸਵਰਨ ਸਿੰਘ ਦਾਨੇਵਾਲੀਆ ਨੂੰ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਪੁੱਡਾ ਫੇਜ-3 ਦਾ ਸਰਬ ਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ | ਉਨ੍ਹਾਂ ਦੀ ਚੋਣ ਅੱਜ ਐਸੋਸੀਏਸ਼ਨ ਹਾਊਸ ਦੀ ਹੋਈ, ਮੀਟਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX