ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550

ਬਰਨਾਲਾ

ਬੋਲੀ ਨਾ ਲੱਗਣ ਕਾਰਨ ਮੰਡੀਆਂ 'ਚ ਰੁਲ ਰਹੇ ਨੇ ਕਿਸਾਨ

ਭਦੌੜ, 15 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਣਕ ਦੀ ਫ਼ਸਲ ਖ਼ਰੀਦਣ ਸਬੰਧੀ ਪੰਜਾਬ ਸਰਕਾਰ ਦੇ ਕੀਤੇ ਵਾਅਦੇ ਪੂਰੇ ਨਾਲ ਹੋਣ ਕਾਰਨ ਦਾਣਾ ਮੰਡੀ ਵਿਚ ਬੈਠੇ ਕਿਸਾਨ ਸਰਕਾਰ ਅਤੇ ਪ੍ਰਸ਼ਾਸਨ ਨੂੰ ਕੋਸਦੇ ਦਿਖਾਈ ਦਿੱਤੇ | ਜਦੋਂ ਦਾਣਾ ਮੰਡੀ ਜਾ ਕੇ ਦੇਖਿਆ ਗਿਆ ਤਾਂ ...

ਪੂਰੀ ਖ਼ਬਰ »

ਸਿੱਧੂ ਨੈਤਿਕ ਆਧਾਰ 'ਤੇ ਅਸਤੀਫ਼ਾ ਦੇਵੇ-ਦਰਬਾਰਾ ਸਿੰਘ ਗੁਰੂ

ਹੰਡਿਆਇਆ, 15 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਕੈਪਟਨ ਸਰਕਾਰ ਵਲੋਂ ਮਾਨਯੋਗ ਸੁਪਰੀਮ ਕੋਰਟ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ: ਨਵਜੋਤ ਸਿੰਘ ਸਿੱਧੂ ਦੇ ਕਤਲ ਕੇਸ ਵਿਚ ਸਿੱਧੂ ਦੀ ਸਜ਼ਾ ਬਰਕਰਾਰ ਰੱਖੀ ਜਾਣ ਬਾਰੇ ਕਿਹਾ ਗਿਆ ਹੈ | ਇਸ ਬਾਰੇ ਕੈਪਟਨ ਸਰਕਾਰ ਸਿੱਧੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਥਾਣਿਆਂ ਦੇ ਪਿੰਡਾਂ 'ਚ ਹੋਈ ਰੱਦੋਬਦਲ

ਬਰਨਾਲਾ, 15 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਮੂਹ ਥਾਣਿਆਂ ਅਧੀਨ ਪਿੰਡਾਂ ਨੂੰ ਨਵੇਂ ਢੰਗ ਨਾਲ ਤਬਦੀਲ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ | ਜਿਸ ਦੇ ਚਲਦਿਆਂ ਜ਼ਿਲ੍ਹਾ ਬਰਨਾਲਾ ਦੇ ਥਾਣਿਆਂ ਅਧੀਨ ਪੈਂਦੇ ਪਿੰਡਾਂ ਦੀ ...

ਪੂਰੀ ਖ਼ਬਰ »

ਕਣਕ ਨੂੰ ਲੱਗੀ ਅੱਗ, ਪ੍ਰਸ਼ਾਸਨਿਕ ਅਧਿਕਾਰੀ ਰਹੇ ਗੈਰ-ਹਾਜ਼ਰ

ਰੂੜੇਕੇ ਕਲਾਂ, 15 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਰੋਡ ਪਿੰਡ ਧੌਲਾ ਦੇ ਖੇਤਾਂ ਵਿਚ ਕਣਕ ਦੀ ਫ਼ਸਲ ਨੂੰ ਕੰਬਾਈਨ ਦੇ ਬਿਜਲੀ ਤਾਰ ਨਾਲ ਟਕਰਾ ਜਾਣ ਕਾਰਨ ਅਚਾਨਕ ਅੱਗ ਲੱਗਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਕਿ ਕਿਸਾਨ ਜਗਸੀਰ ਸਿੰਘ ...

ਪੂਰੀ ਖ਼ਬਰ »

ਅਨਾਜ ਮੰਡੀਆਂ 'ਚ ਘਟੀਆ ਪ੍ਰਬੰਧਾਂ ਕਾਰਨ ਕਿਸਾਨ ਹੋ ਰਹੇ ਨੇ ਖ਼ੱਜਲ-ਖੁਆਰ

ਰੂੜੇਕੇ ਕਲਾਂ, 15 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਸਥਾਨਕ ਇਲਾਕੇ ਦੀਆਂ ਅਨਾਜ ਮੰਡੀਆਂ ਵਿਚ ਘਟੀਆਂ ਪ੍ਰਬੰਧਾਂ ਅਤੇ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਰ ਕੇ ਪਿਛਲੇ ਦਿਨਾਂ ਤੋਂ ਲੈ ਕੇ ਕਿਸਾਨਾਂ ਦੀ ਮੰਡੀਆਂ ਵਿਚ ਖ਼ੱਜਲ-ਖ਼ੁਆਰੀ ਸ਼ੁਰੂ ਹੋ ਗਈ ਹੈ | ਕਣਕ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਤਪਾ ਮੰਡੀ, 15 ਅਪ੍ਰੈਲ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਮਹਿਤਾ ਨਜ਼ਦੀਕ 2 ਮੋਟਰਸਾਈਕਲਾਂ ਦੀ ਟੱਕਰ 'ਚ ਇਕ ਦੀ ਮੌਤ, ਇਕ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਡਿੱਖਾਂ ...

ਪੂਰੀ ਖ਼ਬਰ »

ਚੋਰ ਗਰੋਹ ਦਾ ਮੈਂਬਰ ਚੋਰੀ ਦੇ ਮੋਟਰਸਾਈਕਲਾਂ ਸਮੇਤ ਪੁਲਿਸ ਅੜਿੱਕੇ

ਬਰਨਾਲਾ, 15 ਅਪ੍ਰੈਲ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਮੋਟਰਸਾਈਕਲ ਚੋਰ ਗਰੋਹ ਦੇ ਇਕ ਮੈਂਬਰ ਨੂੰ ਚੋਰੀ ਕੀਤੇ ਚਾਰ ਮੋਟਰਸਾਈਕਲਾਂ ਸਮੇਤ ਕਾਬੂ ਕਰ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ...

ਪੂਰੀ ਖ਼ਬਰ »

7 ਗਰਾਮ ਹੈਰੋਇਨ ਸਮੇਤ ਇਕ ਪੁਲਿਸ ਸ਼ਿਕੰਜੇ 'ਚ

ਬਰਨਾਲਾ, 15 ਅਪ੍ਰੈਲ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ ਇਕ ਵਿਅਕਤੀ ਨੂੰ 7 ਗਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਦੀਆਂ ਸਖ਼ਤ ਹਦਾਇਤਾਂ ...

ਪੂਰੀ ਖ਼ਬਰ »

ਅਣਪਛਾਤੇ ਟਾਟਾ ਟੈਂਪੂ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ, ਇਕ ਗੰਭੀਰ ਜ਼ਖਮੀ

ਬਰਨਾਲਾ, 15 ਅਪ੍ਰੈਲ (ਧਰਮਪਾਲ ਸਿੰਘ)-ਲੰਘੀ ਰਾਤ ਨਾਈਵਾਲਾ ਰੋਡ 'ਤੇ ਇਕ ਅਣਪਛਾਤੇ ਟਾਟਾ ਟੈਂਪੂ ਨੇ ਸਾਈਕਲ ਨੂੰ ਟੱਕਰ ਮਾਰ ਦਿੱਤੀ | ਨਤੀਜਨ ਸਾਈਕਲ 'ਤੇ ਸਵਾਰ ਇਕ ਵਿਅਕਤੀ ਦੀ ਘਟਨਾ ਸਥਾਨ 'ਤੇ ਮੌਤ ਹੋ ਗਈ | ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ | ਘਟਨਾ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਆਉਣ ਵਾਲਾ ਸਮਾਂ ਅਕਾਲੀ ਦਲ ਦਾ ਹੋਵੇਗਾ-ਗੁਰੂ

ਸ਼ਹਿਣਾ, 15 ਅਪੈ੍ਰਲ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਪੰਜਾਬੀਆਂ ਦੀ ਮਾਂ ਪਾਰਟੀ ਹੈ | ਜਿਸ ਦੇ ਆਗੂਆਂ ਨੇ ਪੰਜਾਬ ਦੇ ਹਿਤਾਂ ਲਈ ਜੇਲ੍ਹਾਂ ਕੱਟੀਆਂ ਤੇ ਮੋਰਚੇ ਲਾਏ | ਇਹ ਸ਼ਬਦ ਦਰਬਾਰਾ ਸਿੰਘ ਗੁਰੂ ਸਾਬਕਾ ਪਿ੍ੰਸੀਪਲ ਸਕੱਤਰ ਨੇ ਸ਼ਹਿਣਾ ਵਿਖੇ ਗਗਨਦੀਪ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ-ਗੁਰੂ

ਭਦੌੜ, 15 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਾਗੂ ਨਾ ਕਰ ਕੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਜਿਸ ਦਾ ਜਵਾਬ ਪੰਜਾਬ ਵਾਸੀ ਜਲਦ ਹੀ ਸਰਕਾਰ ਨੂੰ ਦੇਣਗੇ | ਇਸ ਸ਼ਬਦ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਅੱਵਲ ਵਿਦਿਆਰਥਣ ਦਿਲਨੂਰਪ੍ਰੀਤ ਕੌਰ ਸਨਮਾਨਿਤ

ਮਹਿਲ ਕਲਾਂ, 15 ਅਪ੍ਰੈਲ (ਅਵਤਾਰ ਸਿੰਘ ਅਣਖੀ)-ਸਰਕਾਰੀ ਪ੍ਰਾਇਮਰੀ ਸਕੂਲ ਗਹਿਲ ਦੀ ਵਿਦਿਆਰਥਣ ਦਿਲਨੂਰਪ੍ਰੀਤ ਕੌਰ ਪੁੱਤਰੀ ਜਸਵੀਰ ਸਿੰਘ ਗਹਿਲ ਨੇ ਪੰਜਵੀਂ ਜਮਾਤ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਹੈੱਡ ...

ਪੂਰੀ ਖ਼ਬਰ »

ਕਸਬਾ ਭਦੌੜ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਭਦੌੜ, 15 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਾਹਿਬ ਪਾਤਸ਼ਾਹੀ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਭਦੌੜ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਦਸਮੇਸ਼ ਨਗਰ ਵਲੋਂ ਲੰਗਰ ਲਗਾਇਆ

ਬਰਨਾਲਾ, 15 ਅਪ੍ਰੈਲ (ਰਾਜ ਪਨੇਸਰ)-ਸਥਾਨਕ ਗੁਰਦੁਆਰਾ ਸਿੰਘ ਸਭਾ ਦਸਮੇਸ਼ ਨਗਰ ਦੇ ਪ੍ਰਬੰਧਕਾਂ ਵਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਲੰਗਰ ਲਗਾਇਆ ਗਿਆ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਹਿੰਦਰ ਸਿੰਘ, ਕੌਾਸਲਰ ਧਰਮ ਸਿੰਘ ਫ਼ੌਜੀ ਨੇ ਦੱਸਿਆ ਕਿ ...

ਪੂਰੀ ਖ਼ਬਰ »

16 ਨੂੰ ਸ਼ਹਿਣਾ ਕਾਲਜ ਦੇ ਨੀਂਹ-ਪੱਥਰ ਦੀ ਦਸਵੀਂ ਵਰੇ੍ਹਗੰਢ ਮਨਾਈ ਜਾਵੇਗੀ-ਕਾਂਗਰਸੀ ਆਗੂ

ਸ਼ਹਿਣਾ, 15 ਅਪੈ੍ਰਲ (ਸੁਰੇਸ਼ ਗੋਗੀ)-ਦਸ ਸਾਲ ਪਹਿਲਾਂ ਅਕਾਲੀ-ਭਾਜਪਾ ਸਰਕਾਰ ਸਮੇਂ ਸ਼ਹਿਣਾ ਦੇ ਪੱੁਤਰੀ ਪਾਠਸ਼ਾਲਾ ਸਕੂਲ ਦੇ ਸਾਹਮਣੇ ਲੜਕੀਆਂ ਦਾ ਕਾਲਜ ਬਣਾਏ ਜਾਣ ਲਈ ਉਸ ਸਮੇਂ ਦੇ ਪੰਚਾਇਤ ਮੰਤਰੀ ਵਲੋਂ ਲਾਏ ਗਏ ਨੀਂਹ ਪੱਥਰ ਦੀ ਯਾਦ ਵਿਚ ਸਮੂਹ ਸ਼ਹਿਣਾ ਵਾਸੀਆਂ ...

ਪੂਰੀ ਖ਼ਬਰ »

ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨੂੰ ਦਿੱਤਾ ਮੰਗ-ਪੱਤਰ

ਮਲੇਰਕੋਟਲਾ, 15 ਅਪ੍ਰੈਲ (ਹਨੀਫ਼ ਥਿੰਦ) -ਮਲੇਰਕੋਟਲਾ ਵਿਖੇ ਜ਼ਿਲ੍ਹਾ ਸੰਗਰੂਰ ਕਿਰਨਪਾਲ ਕੌਰ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਕਾਮਿਆਂ ਤੇ ਪਰਿਵਾਰਾਂ ਨੇ ਰੈਲੀ ਕੀਤੀ | ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ, ਸੋਰਵ ਕਿੰਗਰ ਸੂਬਾ ...

ਪੂਰੀ ਖ਼ਬਰ »

ਸਰਕਾਰ ਦੀ 24 ਘੰਟਿਆਂ 'ਚ ਫ਼ਸਲ ਖ਼ਰੀਦਣ ਦੇ ਦਾਅਵੇ ਦੀ ਪੋਲ ਖੱੁਲ੍ਹੀ- ਪੰਡੋਰੀ

ਟੱਲੇਵਾਲ, 15 ਅਪੈ੍ਰਲ (ਸੋਨੀ ਚੀਮਾ)-ਪੰਜਾਬ ਦੀ ਕੈਪਟਨ ਸਰਕਾਰ ਨੇ ਸੱਤਾ 'ਤੇ ਕਾਬਜ਼ ਹੋਣ ਉਪਰੰਤ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਭੁਲਾ ਦਿੱਤੇ ਹਨ | ਇਹ ਸ਼ਬਦ ਕੁਲਵੰਤ ਸਿੰਘ ਪੰਡੋਰੀ ਹਲਕਾ ਵਿਧਾਇਕ ਆਮ ਆਦਮੀ ਪਾਰਟੀ ਨੇ ਪ੍ਰੈੱਸ ਬਿਆਨ ਰਾਹੀਂ ਆਖੇ | ...

ਪੂਰੀ ਖ਼ਬਰ »

ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਪੋਸ਼ਣ ਦਿਵਸ ਮਨਾਇਆ

ਮਹਿਲ ਕਲਾਂ, 15 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਪਿੰਡ ਨਰੈਣਗੜ੍ਹ ਸੋਹੀਆ ਵਿਖੇ ਪ੍ਰਧਾਨ ਮੰਤਰੀ ਬੰਧਨਾਂ ਯੋਜਨਾ ਦੇ ਤਹਿਤ ਪੋਸ਼ਣ ਦਿਵਸ (ਗੋਦ ਭਰਾਈ) ਮਨਾਇਆ ਗਿਆ | ਇਸ ਸਮੇਂ ਹਾਜ਼ਰ ਮਹਿਲਾਵਾਂ ਨੰੂ ਪ੍ਰਧਾਨ ਮੰਤਰੀ ਬੰਧਨਾਂ ਯੋਜਨਾ ਦੁੱਧ ਪਿਲਾਉਣ ਵਾਲੀਆਂ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਆਯੁਰਵੈਦਿਕ ਦਵਾਈ ਵਧੇਰੇ ਅਸਰਦਾਰ-ਸਿੱਧੂ

ਜਲੰਧਰ, 15 ਅਪ੍ਰੈਲ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਡਾ: ਅੰਬੇਡਕਰ ਨੇ ਪਛੜੇ ਵਰਗਾਂ ਨੰੂ ਦਿਵਾਇਆ ਬਰਾਬਰਤਾ ਦਾ ਅਧਿਕਾਰ -ਸਿੰਗਲਾ

ਸੰਗਰੂਰ, 15 ਅਪੈ੍ਰਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਸਮਾਜ ਭਲਾਈ ਵਿਭਾਗ ਸੰਗਰੂਰ ਵਲੋਂ ਐਡੀਟੋਰੀਅਮ ਹਾਲ ਸੰਗਰੂਰ ਵਿਚ ਗਰਾਮ ਸਵਰਾਜ ਅਭਿਆਨ ਤਹਿਤ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ ਉੱਤੇ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਵਲੋਂ ਪਿੰਡਾਂ 'ਚ ਚੰਗੀਆਂ ਸੇਵਾਵਾਂ ਦੇਣ ਵਾਲੇ ਸਾਥੀਆਂ ਦਾ ਸਨਮਾਨ

ਸ਼ਹਿਣਾ, 15 ਅਪੈ੍ਰਲ (ਸੁਰੇਸ਼ ਗੋਗੀ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਬਲਾਕ ਦਫ਼ਤਰ ਸ਼ਹਿਣਾ ਵਿਖੇ ਪਿੰਡਾਂ ਵਿਚ ਚੰਗੀਆਂ ਸੇਵਾਵਾਂ ਦੇਣ ਵਾਲੇ ਆਰ.ਐਮ.ਪੀ. ਡਾਕਟਰਾਂ ਦਾ ਸਨਮਾਨ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੰੁਚੇ ਗੁਰਮੀਤ ਸਿੰਘ ਸੁਖਪੁਰ ਜ਼ਿਲ੍ਹਾ ਪ੍ਰਧਾਨ ਡੀ.ਟੀ.ਐਫ. ਨੇ ਕਿਹਾ ਕਿ ਪਿੰਡਾਂ ਵਿਚ ਸਰਕਾਰੀ ਸਿਹਤ ਸਹੂਲਤਾਂ ਆਜ਼ਾਦੀ ਦੇ 70 ਸਾਲਾਂ ਬਾਅਦ ਵੀ ਨਾਂ-ਮਾਤਰ ਹਨ | ਮੈਡੀਕਲ ਪੈ੍ਰਕਟੀਸ਼ਨਰਜ਼ ਪਿੰਡਾਂ ਵਿਚ ਜਿੱਥੇ ਸਸਤੀਆਂ ਸਿਹਤ ਸਹੂਲਤਾਂ ਦੇ ਰਹੇ ਹਨ, ੳੱੁਥੇ ਲੋੜਵੰਦ ਤੇ ਗ਼ਰੀਬ ਪਰਿਵਾਰਾਂ ਲਈ ਸਮੇਂ ਸਿਰ ਰੱਬ ਬਣ ਕੇ ਬਹੁੜਦੇ ਹਨ, ਕਿਉਂਕਿ ਗ਼ਰੀਬ ਲੋਕਾਂ ਲਈ ਸ਼ਹਿਰਾਂ ਦੇ ਵੱਡੇ ਡਾਕਟਰ ਪਹੰੁਚ ਤੋਂ ਬਾਹਰ ਹਨ | ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਜੇਕਰ ਇਨ੍ਹਾਂ ਮੈਡੀਕਲ ਪੈ੍ਰਕਟੀਸ਼ਨਰਾਂ ਨੂੰ ਵੱਖ-ਵੱਖ ਬਿਮਾਰੀਆਂ ਸਬੰਧੀ ਆਪਣੇ ਪੱਧਰ 'ਤੇ ਟਰੇਨਿੰਗ ਦੇਵੇ ਤਾਂ, ਲੋਕਾਂ ਨਾਲ ਸਿੱਧੀ ਪਹੰੁਚ ਹੋਣ ਕਾਰਨ ਆਮ ਲੋਕਾਂ ਨੂੰ ਮੌਸਮੀ ਅਤੇ ਵਾਤਾਵਰਨ ਬਿਮਾਰੀਆਂ ਬਾਰੇ ਵੀ ਜਾਣੂ ਕਰਵਾ ਕੇ ਉਨ੍ਹਾਂ ਨੂੰ ਸੁਚੇਤ ਕਰ ਸਕਦੇ ਹਨ | ਜਥੇਬੰਦੀ ਦੇ ਬਲਾਕ ਪ੍ਰਧਾਨ ਡਾ: ਜੱਗਾ ਸਿੰਘ ਮੌੜ ਨੇ ਕਿਹਾ ਕਿ ਮੈਡੀਕਲ ਪੈ੍ਰਕਟੀਸ਼ਨਰਜ਼ ਜਥੇਬੰਦੀ ਇਕ ਸਮਾਜ ਸੇਵੀ ਜਥੇਬੰਦੀ ਦੇ ਤੌਰ 'ਤੇ ਪਿਛਲੇ 20 ਸਾਲਾਂ ਤੋਂ ਕੰਮ ਕਰ ਰਹੀ ਹੈ | ਇਸ ਸਮੇਂ ਜਥੇਬੰਦੀ ਵਲੋਂ ਵਧੀਆਂ ਸੇਵਾਵਾਂ ਦੇ ਰਹੇ ਮੈਡੀਕਲ ਪੈ੍ਰਕਟੀਸ਼ਨਰਾਂ ਨੂੰ ਸਨਮਾਨ ਚਿੰਨ੍ਹ ਵੀ ਭੇਟ ਕੀਤੇ | ਹੋਰਨਾਂ ਤੋਂ ਇਲਾਵਾ ਸੁਦਾਗਰ ਸਿੰਘ ਭੋਤਨਾ, ਬਿੱਕਰ ਸਿੰਘ ਬੁਰਜ, ਡਾ: ਚਮਕੌਰ ਸਿੰਘ ਜੈਮਲ ਸਿੰਘ ਵਾਲਾ, ਗੁਰਮੇਲ ਸਿੰਘ ਢਿਲਵਾਂ, ਜਗਤਾਰ ਸਿੰਘ ਟੱਲੇਵਾਲ, ਡਾ: ਜਸਵੰਤ ਸਿੰਘ ਨੱਤ, ਹਰਨੇਕ ਸਿੰਘ ਜੰਗੀਆਣਾ, ਸੱਤਪਾਲ ਸਿੰਘ ਚੀਮਾ, ਨਿਰਮਲ ਸਿੰਘ ਮੌੜ, ਦਿਲਵਰ ਹੂਸੇਨ ਸ਼ਹਿਣਾ, ਸੇਵਕ ਸਿੰਘ ਮੌੜ, ਅਵਤਾਰ ਸਿੰਘ, ਸੱਤਪਾਲ ਸਿੰਘ, ਗੁਰਮੇਲ ਸਿੰਘ ਢਿਲਵਾਂ, ਮੋਦਨ ਸਿੰਘ ਸ਼ਹਿਣਾ, ਚਮਕੌਰ ਸਿੰਘ ਵਿਧਾਤੇ, ਮੁਸ਼ਤਾਕ ਅਲੀ, ਅੰਗਰੇਜ਼ ਸਿੰਘ ਭੋਤਨਾ, ਅਜੈਬ ਸਿੰਘ ਪੱਖੋਂ, ਬਲਵੀਰ ਸਿੰਘ ਨੈਣੇਵਾਲ, ਕੇਵਲ ਸਿੰਘ ਸੰਧੂ ਕਲਾਂ, ਰਣਜੀਤ ਸਿੰਘ, ਮਨਜੀਤ ਸਿੰਘ ਮਹਿਤਾ, ਰਾਜ ਸਿੰਘ ਘੁੰਨਸ, ਹਰਵਿੰਦਰ ਸਿੰਘ ਸੰਧੂ, ਸ਼ਮਸ਼ੇਰ ਸਿੰਘ, ਬਲਜੀਤ ਸਿੰਘ, ਹਰਬੰਸ ਸਿੰਘ ਤਾਜੋਕੇ, ਪਰਮਿੰਦਰ


ਖ਼ਬਰ ਸ਼ੇਅਰ ਕਰੋ

ਸੀਜ਼ਨ ਦੌਰਾਨ ਕਿਸਾਨ ਲੈਣ-ਦੇਣ ਦੇ ਮਾਮਲੇ 'ਚ ਚੌਕਸੀ ਵਰਤਣ-ਗਿੱਲ

ਟੱਲੇਵਾਲ, 15 ਅਪੈ੍ਰਲ (ਸੋਨੀ ਚੀਮਾ)-ਹਾੜ੍ਹੀ ਦੀ ਫ਼ਸਲ ਦੇ ਸੀਜ਼ਨ ਦੌਰਾਨ ਆੜ੍ਹਤੀਆਂ ਅਤੇ ਬੈਂਕਾਂ ਦੇ ਲੈਣ-ਦੇਣ ਸਬੰਧੀ ਕਈ ਅਣਸੁਖਾਵੀਆਂ ਲੱੁਟ ਖੋਹ ਦੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ | ਜਿਸ ਲਈ ਜਿਨਸ ਦੀ ਵੇਚ ਵੱਟ ਉਪਰੰਤ ਆੜ੍ਹਤੀਏ ਅਤੇ ਬੈਂਕਾਂ ਵਿਚ ਲੈਣ-ਦੇਣ ...

ਪੂਰੀ ਖ਼ਬਰ »

ਖੇਲੋ ਇੰਡੀਆ ਲਈ ਚੁਣਿਆ ਪਿੰਡ ਠੁੱਲੀਵਾਲ ਦਾ ਹੋਣਹਾਰ ਹਾਕੀ ਖਿਡਾਰੀ ਹਰਪਿੰਦਰ ਸਿੰਘ

ਮਹਿਲ ਕਲਾਂ, 15 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪਿੰਡ ਠੁੱਲੀਵਾਲ ਦੇ ਜੰਮਪਲ ਗ਼ਰੀਬ ਕਿਸਾਨ ਪਰਿਵਾਰ ਨਾਲ ਸਬੰਧਿਤ ਹੋਣਹਾਰ ਹਾਕੀ ਖਿਡਾਰੀ ਹਰਪਿੰਦਰ ਸਿੰਘ ਦੀ ਚੋਣ ਕੇਂਦਰ ਸਰਕਾਰ ਦੇ ਖੇਲੋ ਇੰਡੀਆ ਪ੍ਰੋਗਰਾਮ ਤਹਿਤ ਹੋਈ ਹੈ | ਗੌਰਮਿੰਟ ਮਾਡਲ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX