ਤਾਜਾ ਖ਼ਬਰਾਂ


ਪਾਕਿਸਤਾਨ ਦੀ ਗੋਲੀਬਾਰੀ 'ਚ ਤਿੰਨ ਹੋਰ ਜ਼ਖ਼ਮੀ
. . .  25 minutes ago
ਜੰਮੂ, 22 ਮਈ- ਪਾਕਿਸਤਾਨ ਵਲੋਂ ਪਿਛਲੇ ਕੁਝ ਦਿਨਾਂ ਤੋਂ ਭਾਰਤ ਦੇ ਰਿਹਾਇਸ਼ੀ ਇਲਾਕਿਆਂ ਅਤੇ ਸਰਹੱਦੀ ਚੌਕੀਆਂ ਨੂੰ ਲਗਾਤਾਰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਜਾ ਰਹੀ ਹੈ, ਜਿਸ 'ਚ ਕਈ ਲੋਕ ਜ਼ਖ਼ਮੀ ਹੋਏ ਹਨ। ਮੰਗਲਵਾਰ ਨੂੰ ਪਾਕਿਸਤਾਨ ਵਲੋਂ ਕੀਤੀ...
ਤੇਲ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਸਰਕਾਰ ਕਰ ਸਕਦੀ ਹੈ ਐਲਾਨ
. . .  28 minutes ago
ਨਵੀਂ ਦਿੱਲੀ, 22 ਮਈ - ਮੀਡੀਆ ਰਿਪੋਰਟਾਂ ਮੁਤਾਬਿਕ ਪੈਟਰੋਲ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਸਰਕਾਰ ਇਸ ਲਈ ਤੇਲ ਕੰਪਨੀਆਂ ਨਾਲ ਮਿਲ ਕੇ ਨਵੀਂ ਯੋਜਨਾ ਤਿਆਰ ਕਰ ਰਹੀ ਹੈ। ਰਿਪੋਰਟਾਂ ਮੁਤਾਬਿਕ ਇਸ ਸਬੰਧ 'ਚ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ...
ਅਫਗਾਨਿਸਤਾਨ 'ਚ ਤਾਲਿਬਾਨੀ ਹਮਲਿਆਂ 'ਚ 14 ਪੁਲਿਸ ਅਧਿਕਾਰੀਆਂ ਦੀ ਮੌਤ
. . .  46 minutes ago
ਕਾਬੁਲ, 22 ਮਈ- ਅਫਗਾਨਿਸਤਾਨ ਦੇ ਪੂਰਬੀ ਗਜਨੀ ਸੂਬੇ 'ਚ ਤਾਲਿਬਾਨ ਦੇ ਹਮਲਿਆਂ 'ਚ ਘੱਟੋ-ਘੱਟ 14 ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਹਿ ਯਕ ਜ਼ਿਲ੍ਹੇ 'ਚ ਹੋਏ ਹਮਲੇ 'ਚ ਪੁਲਿਸ ਮੁਖੀ ਅਤੇ ਰਿਜ਼ਰਵ ਪੁਲਿਸ ਕਮਾਂਡਰ...
ਅਣਪਛਾਤਿਆਂ ਵੱਲੋਂ ਬਜ਼ੁਰਗ ਦੀ ਹੱਤਿਆ
. . .  about 1 hour ago
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ) - ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਪਿੰਡ ਪੰਡੋਰੀ ਬੀਬੀ ਵਿਖੇ ਪਸ਼ੂਆਂ ਦੀ ਹਵੇਲੀ ਚ ਸੁੱਤੇ ਪਏ ਬਜ਼ੁਰਗ ਪ੍ਰੀਤਮ ਸਿੰਘ (62) ਪੁੱਤਰ ਚੈਨ ਸਿੰਘ ਦੇ ਸਿਰ ਤੇ ਰਾੜ ਮਾਰ ਕੇ ਹੱਤਿਆ ਕਰਕੇ ਉਸ...
ਨਵਜੋਤ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 1 hour ago
ਸਰਜੀਕਲ ਸਟ੍ਰਾਈਕ ਮਗਰੋਂ ਐਲ.ਓ.ਸੀ ਲੰਘੇ ਜਵਾਨ ਨੇ ਮੰਗੀ ਸੇਵਾ ਮੁਕਤੀ
. . .  about 1 hour ago
ਪੁਣੇ, 22 ਮਈ - 2016 'ਚ ਸਰਜੀਕਲ ਸਟ੍ਰਾਈਕ ਮਗਰੋਂ ਅਨਜਾਣੇ 'ਚ ਐਲ.ਓ.ਸੀ. ਪਾਰ ਕਰਕੇ ਪਾਕਿਸਤਾਨ ਪਹੁੰਚੇ ਤੇ ਉੱਥੇ 4 ਮਹੀਨੇ ਹਿਰਾਸਤ ਵਿਚ ਰਹਿਣ ਮਗਰੋਂ ਵਾਪਸ ਪਰਤੇ ਚੰਦੂ ਬਾਬੂ ਲਾਲ ਚਵਾਨ ਨੇ ਵਕਤ ਤੋਂ ਪਹਿਲਾ ਹੀ ਸੇਵਾਮੁਕਤੀ ਦੀ ਮੰਗ ਕੀਤੀ ਹੈ। ਕਿਰਕੀ ਸਥਿਤ...
ਕਾਂਗਰਸ ਤੋਂ ਹੋਵੇਗਾ ਕਰਨਾਟਕ ਵਿਧਾਨ ਸਭਾ ਦਾ ਸਪੀਕਰ
. . .  about 1 hour ago
ਬੈਂਗਲੁਰੂ, 22 ਮਈ- ਕਰਨਾਟਕ ਵਿਧਾਨ ਸਭਾ ਦਾ ਸਪੀਕਰ ਕਾਂਗਰਸ ਤੋਂ ਹੋਵੇਗਾ। ਸੂਤਰਾਂ ਤੋਂ ਮਿਲੀ ਜਾਣਰਾਰੀ ਮੁਤਾਬਕ ਸਪੀਕਰ ਦੇ ਨਾਂ ਦਾ ਐਲਾਨ ਅੱਜ ਸ਼ਾਮ ਨੂੰ ਹੋ ਸਕਦਾ ਹੈ...
ਹਰਕਤਾਂ ਤੋਂ ਬਾਜ਼ ਨਹੀਂ ਆ ਰਿਹੈ ਪਾਕਿਸਤਾਨ- ਰਾਜਨਾਥ ਸਿੰਘ
. . .  about 1 hour ago
ਨਵੀਂ ਦਿੱਲੀ, 22 ਮਈ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਵਲੋਂ ਲਗਾਤਾਰ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਦੀ ਸਖ਼ਤ ਨਿੰਦਾ ਕੀਤੀ ਹੈ। ਬੀ. ਐਸ. ਐਫ. ਦੇ ਇੱਕ ਸਮਾਰੋਹ 'ਚ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਕਾਰਨ ਦਾ ਕਾਫ਼ੀ ਔਖਾ...
ਕੇਰਲ 'ਚ ਦੋ ਹੋਰ ਲੋਕਾਂ ਦੀ ਨਿਪਾਹ ਵਾਇਰਸ ਦੇ ਚੱਲਦਿਆਂ ਮੌਤ
. . .  21 minutes ago
ਕਾਲੀਕਟ, 22 ਮਈ- ਕੇਰਲ ਦੇ ਕੋਝੀਕੋਡ ਮੈਡੀਕਲ ਕਾਲਜ ਹਸਪਤਾਲ 'ਚ ਦੋ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਇਹ ਦੋਵੇਂ ਨਿਪਾਹ ਵਾਇਰਸ ਤੋਂ ਪ੍ਰਭਾਵਿਤ ਹੋ ਸਕਦੇ ਹਨ। ਦੋਹਾਂ ਮਰੀਜ਼ਾਂ ਦੀ ਇਲਾਜ ਹਸਪਤਾਲ 'ਚ ਇੱਕ ਵੱਖਰੇ...
ਦੇਸ਼ 'ਚ ਸਿਆਸੀ ਮਾਹੌਲ ਅਸ਼ਾਂਤ, ਚੋਣਾਂ ਤੋਂ ਪਹਿਲਾ ਕਰੋ ਪ੍ਰਾਰਥਨਾਵਾਂ - ਆਰਕਬਿਸ਼ਪ
. . .  about 2 hours ago
ਨਵੀਂ ਦਿੱਲੀ, 22 ਮਈ - ਦਿੱਲੀ ਦੇ ਆਰਕਬਿਸ਼ਪ ਨੇ ਇਕ ਖ਼ਤ ਲਿਖ ਕੇ ਸਿਆਸੀ ਵਿਵਾਦ ਖੜਾ ਕਰ ਦਿੱਤਾ ਹੈ। ਜਿਸ ਵਿਚ ਉਨ੍ਹਾਂ ਨੇ ਅਸ਼ਾਂਤ ਸਿਆਸੀ ਵਾਤਾਵਰਨ ਦਾ ਜ਼ਿਕਰ ਕੀਤਾ ਹੈ। ਖ਼ਤ 'ਚ ਉਨ੍ਹਾਂ ਨੇ ਲਿਖਿਆ ਹੈ ਕਿ ਦੇਸ਼ ਦੇ ਲੋਕਤੰਤਰ ਤੇ ਧਰਮ-ਨਿਰਪੇਖਤਾ ਨੂੰ ਖ਼ਤਰਾ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਬਰਨਾਲਾ

ਬੋਲੀ ਨਾ ਲੱਗਣ ਕਾਰਨ ਮੰਡੀਆਂ 'ਚ ਰੁਲ ਰਹੇ ਨੇ ਕਿਸਾਨ

ਭਦੌੜ, 15 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਣਕ ਦੀ ਫ਼ਸਲ ਖ਼ਰੀਦਣ ਸਬੰਧੀ ਪੰਜਾਬ ਸਰਕਾਰ ਦੇ ਕੀਤੇ ਵਾਅਦੇ ਪੂਰੇ ਨਾਲ ਹੋਣ ਕਾਰਨ ਦਾਣਾ ਮੰਡੀ ਵਿਚ ਬੈਠੇ ਕਿਸਾਨ ਸਰਕਾਰ ਅਤੇ ਪ੍ਰਸ਼ਾਸਨ ਨੂੰ ਕੋਸਦੇ ਦਿਖਾਈ ਦਿੱਤੇ | ਜਦੋਂ ਦਾਣਾ ਮੰਡੀ ਜਾ ਕੇ ਦੇਖਿਆ ਗਿਆ ਤਾਂ ...

ਪੂਰੀ ਖ਼ਬਰ »

ਸਿੱਧੂ ਨੈਤਿਕ ਆਧਾਰ 'ਤੇ ਅਸਤੀਫ਼ਾ ਦੇਵੇ-ਦਰਬਾਰਾ ਸਿੰਘ ਗੁਰੂ

ਹੰਡਿਆਇਆ, 15 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਕੈਪਟਨ ਸਰਕਾਰ ਵਲੋਂ ਮਾਨਯੋਗ ਸੁਪਰੀਮ ਕੋਰਟ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ: ਨਵਜੋਤ ਸਿੰਘ ਸਿੱਧੂ ਦੇ ਕਤਲ ਕੇਸ ਵਿਚ ਸਿੱਧੂ ਦੀ ਸਜ਼ਾ ਬਰਕਰਾਰ ਰੱਖੀ ਜਾਣ ਬਾਰੇ ਕਿਹਾ ਗਿਆ ਹੈ | ਇਸ ਬਾਰੇ ਕੈਪਟਨ ਸਰਕਾਰ ਸਿੱਧੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਥਾਣਿਆਂ ਦੇ ਪਿੰਡਾਂ 'ਚ ਹੋਈ ਰੱਦੋਬਦਲ

ਬਰਨਾਲਾ, 15 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਮੂਹ ਥਾਣਿਆਂ ਅਧੀਨ ਪਿੰਡਾਂ ਨੂੰ ਨਵੇਂ ਢੰਗ ਨਾਲ ਤਬਦੀਲ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ | ਜਿਸ ਦੇ ਚਲਦਿਆਂ ਜ਼ਿਲ੍ਹਾ ਬਰਨਾਲਾ ਦੇ ਥਾਣਿਆਂ ਅਧੀਨ ਪੈਂਦੇ ਪਿੰਡਾਂ ਦੀ ...

ਪੂਰੀ ਖ਼ਬਰ »

ਕਣਕ ਨੂੰ ਲੱਗੀ ਅੱਗ, ਪ੍ਰਸ਼ਾਸਨਿਕ ਅਧਿਕਾਰੀ ਰਹੇ ਗੈਰ-ਹਾਜ਼ਰ

ਰੂੜੇਕੇ ਕਲਾਂ, 15 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਰੋਡ ਪਿੰਡ ਧੌਲਾ ਦੇ ਖੇਤਾਂ ਵਿਚ ਕਣਕ ਦੀ ਫ਼ਸਲ ਨੂੰ ਕੰਬਾਈਨ ਦੇ ਬਿਜਲੀ ਤਾਰ ਨਾਲ ਟਕਰਾ ਜਾਣ ਕਾਰਨ ਅਚਾਨਕ ਅੱਗ ਲੱਗਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਕਿ ਕਿਸਾਨ ਜਗਸੀਰ ਸਿੰਘ ...

ਪੂਰੀ ਖ਼ਬਰ »

ਅਨਾਜ ਮੰਡੀਆਂ 'ਚ ਘਟੀਆ ਪ੍ਰਬੰਧਾਂ ਕਾਰਨ ਕਿਸਾਨ ਹੋ ਰਹੇ ਨੇ ਖ਼ੱਜਲ-ਖੁਆਰ

ਰੂੜੇਕੇ ਕਲਾਂ, 15 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਸਥਾਨਕ ਇਲਾਕੇ ਦੀਆਂ ਅਨਾਜ ਮੰਡੀਆਂ ਵਿਚ ਘਟੀਆਂ ਪ੍ਰਬੰਧਾਂ ਅਤੇ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਰ ਕੇ ਪਿਛਲੇ ਦਿਨਾਂ ਤੋਂ ਲੈ ਕੇ ਕਿਸਾਨਾਂ ਦੀ ਮੰਡੀਆਂ ਵਿਚ ਖ਼ੱਜਲ-ਖ਼ੁਆਰੀ ਸ਼ੁਰੂ ਹੋ ਗਈ ਹੈ | ਕਣਕ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਤਪਾ ਮੰਡੀ, 15 ਅਪ੍ਰੈਲ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਮਹਿਤਾ ਨਜ਼ਦੀਕ 2 ਮੋਟਰਸਾਈਕਲਾਂ ਦੀ ਟੱਕਰ 'ਚ ਇਕ ਦੀ ਮੌਤ, ਇਕ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਡਿੱਖਾਂ ...

ਪੂਰੀ ਖ਼ਬਰ »

ਚੋਰ ਗਰੋਹ ਦਾ ਮੈਂਬਰ ਚੋਰੀ ਦੇ ਮੋਟਰਸਾਈਕਲਾਂ ਸਮੇਤ ਪੁਲਿਸ ਅੜਿੱਕੇ

ਬਰਨਾਲਾ, 15 ਅਪ੍ਰੈਲ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਮੋਟਰਸਾਈਕਲ ਚੋਰ ਗਰੋਹ ਦੇ ਇਕ ਮੈਂਬਰ ਨੂੰ ਚੋਰੀ ਕੀਤੇ ਚਾਰ ਮੋਟਰਸਾਈਕਲਾਂ ਸਮੇਤ ਕਾਬੂ ਕਰ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ...

ਪੂਰੀ ਖ਼ਬਰ »

7 ਗਰਾਮ ਹੈਰੋਇਨ ਸਮੇਤ ਇਕ ਪੁਲਿਸ ਸ਼ਿਕੰਜੇ 'ਚ

ਬਰਨਾਲਾ, 15 ਅਪ੍ਰੈਲ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ ਇਕ ਵਿਅਕਤੀ ਨੂੰ 7 ਗਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਦੀਆਂ ਸਖ਼ਤ ਹਦਾਇਤਾਂ ...

ਪੂਰੀ ਖ਼ਬਰ »

ਅਣਪਛਾਤੇ ਟਾਟਾ ਟੈਂਪੂ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ, ਇਕ ਗੰਭੀਰ ਜ਼ਖਮੀ

ਬਰਨਾਲਾ, 15 ਅਪ੍ਰੈਲ (ਧਰਮਪਾਲ ਸਿੰਘ)-ਲੰਘੀ ਰਾਤ ਨਾਈਵਾਲਾ ਰੋਡ 'ਤੇ ਇਕ ਅਣਪਛਾਤੇ ਟਾਟਾ ਟੈਂਪੂ ਨੇ ਸਾਈਕਲ ਨੂੰ ਟੱਕਰ ਮਾਰ ਦਿੱਤੀ | ਨਤੀਜਨ ਸਾਈਕਲ 'ਤੇ ਸਵਾਰ ਇਕ ਵਿਅਕਤੀ ਦੀ ਘਟਨਾ ਸਥਾਨ 'ਤੇ ਮੌਤ ਹੋ ਗਈ | ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ | ਘਟਨਾ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਡਾ: ਅੰਬੇਡਕਰ ਨੇ ਪਛੜੇ ਵਰਗਾਂ ਨੰੂ ਦਿਵਾਇਆ ਬਰਾਬਰਤਾ ਦਾ ਅਧਿਕਾਰ -ਸਿੰਗਲਾ

ਸੰਗਰੂਰ, 15 ਅਪੈ੍ਰਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਸਮਾਜ ਭਲਾਈ ਵਿਭਾਗ ਸੰਗਰੂਰ ਵਲੋਂ ਐਡੀਟੋਰੀਅਮ ਹਾਲ ਸੰਗਰੂਰ ਵਿਚ ਗਰਾਮ ਸਵਰਾਜ ਅਭਿਆਨ ਤਹਿਤ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ ਉੱਤੇ ...

ਪੂਰੀ ਖ਼ਬਰ »

ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨੂੰ ਦਿੱਤਾ ਮੰਗ-ਪੱਤਰ

ਮਲੇਰਕੋਟਲਾ, 15 ਅਪ੍ਰੈਲ (ਹਨੀਫ਼ ਥਿੰਦ) -ਮਲੇਰਕੋਟਲਾ ਵਿਖੇ ਜ਼ਿਲ੍ਹਾ ਸੰਗਰੂਰ ਕਿਰਨਪਾਲ ਕੌਰ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਕਾਮਿਆਂ ਤੇ ਪਰਿਵਾਰਾਂ ਨੇ ਰੈਲੀ ਕੀਤੀ | ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ, ਸੋਰਵ ਕਿੰਗਰ ਸੂਬਾ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਆਯੁਰਵੈਦਿਕ ਦਵਾਈ ਵਧੇਰੇ ਅਸਰਦਾਰ-ਸਿੱਧੂ

ਜਲੰਧਰ, 15 ਅਪ੍ਰੈਲ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਦਸਮੇਸ਼ ਨਗਰ ਵਲੋਂ ਲੰਗਰ ਲਗਾਇਆ

ਬਰਨਾਲਾ, 15 ਅਪ੍ਰੈਲ (ਰਾਜ ਪਨੇਸਰ)-ਸਥਾਨਕ ਗੁਰਦੁਆਰਾ ਸਿੰਘ ਸਭਾ ਦਸਮੇਸ਼ ਨਗਰ ਦੇ ਪ੍ਰਬੰਧਕਾਂ ਵਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਲੰਗਰ ਲਗਾਇਆ ਗਿਆ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਹਿੰਦਰ ਸਿੰਘ, ਕੌਾਸਲਰ ਧਰਮ ਸਿੰਘ ਫ਼ੌਜੀ ਨੇ ਦੱਸਿਆ ਕਿ ...

ਪੂਰੀ ਖ਼ਬਰ »

16 ਨੂੰ ਸ਼ਹਿਣਾ ਕਾਲਜ ਦੇ ਨੀਂਹ-ਪੱਥਰ ਦੀ ਦਸਵੀਂ ਵਰੇ੍ਹਗੰਢ ਮਨਾਈ ਜਾਵੇਗੀ-ਕਾਂਗਰਸੀ ਆਗੂ

ਸ਼ਹਿਣਾ, 15 ਅਪੈ੍ਰਲ (ਸੁਰੇਸ਼ ਗੋਗੀ)-ਦਸ ਸਾਲ ਪਹਿਲਾਂ ਅਕਾਲੀ-ਭਾਜਪਾ ਸਰਕਾਰ ਸਮੇਂ ਸ਼ਹਿਣਾ ਦੇ ਪੱੁਤਰੀ ਪਾਠਸ਼ਾਲਾ ਸਕੂਲ ਦੇ ਸਾਹਮਣੇ ਲੜਕੀਆਂ ਦਾ ਕਾਲਜ ਬਣਾਏ ਜਾਣ ਲਈ ਉਸ ਸਮੇਂ ਦੇ ਪੰਚਾਇਤ ਮੰਤਰੀ ਵਲੋਂ ਲਾਏ ਗਏ ਨੀਂਹ ਪੱਥਰ ਦੀ ਯਾਦ ਵਿਚ ਸਮੂਹ ਸ਼ਹਿਣਾ ਵਾਸੀਆਂ ...

ਪੂਰੀ ਖ਼ਬਰ »

ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਪੋਸ਼ਣ ਦਿਵਸ ਮਨਾਇਆ

ਮਹਿਲ ਕਲਾਂ, 15 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਪਿੰਡ ਨਰੈਣਗੜ੍ਹ ਸੋਹੀਆ ਵਿਖੇ ਪ੍ਰਧਾਨ ਮੰਤਰੀ ਬੰਧਨਾਂ ਯੋਜਨਾ ਦੇ ਤਹਿਤ ਪੋਸ਼ਣ ਦਿਵਸ (ਗੋਦ ਭਰਾਈ) ਮਨਾਇਆ ਗਿਆ | ਇਸ ਸਮੇਂ ਹਾਜ਼ਰ ਮਹਿਲਾਵਾਂ ਨੰੂ ਪ੍ਰਧਾਨ ਮੰਤਰੀ ਬੰਧਨਾਂ ਯੋਜਨਾ ਦੁੱਧ ਪਿਲਾਉਣ ਵਾਲੀਆਂ ਮਾਵਾਂ, ਗਰਭਵਤੀ ਮਾਵਾਂ ਨੰੂ ਪਹਿਲਾ ਬੱਚਾ ਹੋਣ 'ਤੇ ਪ੍ਰਧਾਨ ਮੰਤਰੀ ਬੰਧਨਾਂ ਯੋਜਨਾ ਤਹਿਤ ਫਾਰਮ ਭਰਨ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਰਪੰਚ ਰਜਿੰਦਰ ਕੌਰ, ਮੁੱਖ ਅਧਿਆਪਕ ਪਰਮਜੀਤ ਕੌਰ, ਪੰਚ ਜਗਜੀਤ ਸਿੰਘ, ਕੁਸਮ ਨੈਣਾਂ ਦੇਵੀ, ਜਸਪਾਲ ਕੌਰ ਆਂਗਣਵਾੜੀ ਵਰਕਰ, ਸਵਰਨ ਕੌਰ, ਹਰਬੰਸ ਕੌਰ, ਆਂਗਣਵਾੜੀ ਵਰਕਰ ਗੁਰਮੇਲ ਕੌਰ, ਸ਼ੀਲਾ ਦੇਵੀ, ਗੁਰਮੇਲ ਕੌਰ ਆਦਿ ਤੋਂ ਇਲਾਵਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਰਕਾਰ ਦੀ 24 ਘੰਟਿਆਂ 'ਚ ਫ਼ਸਲ ਖ਼ਰੀਦਣ ਦੇ ਦਾਅਵੇ ਦੀ ਪੋਲ ਖੱੁਲ੍ਹੀ- ਪੰਡੋਰੀ

ਟੱਲੇਵਾਲ, 15 ਅਪੈ੍ਰਲ (ਸੋਨੀ ਚੀਮਾ)-ਪੰਜਾਬ ਦੀ ਕੈਪਟਨ ਸਰਕਾਰ ਨੇ ਸੱਤਾ 'ਤੇ ਕਾਬਜ਼ ਹੋਣ ਉਪਰੰਤ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਭੁਲਾ ਦਿੱਤੇ ਹਨ | ਇਹ ਸ਼ਬਦ ਕੁਲਵੰਤ ਸਿੰਘ ਪੰਡੋਰੀ ਹਲਕਾ ਵਿਧਾਇਕ ਆਮ ਆਦਮੀ ਪਾਰਟੀ ਨੇ ਪ੍ਰੈੱਸ ਬਿਆਨ ਰਾਹੀਂ ਆਖੇ | ...

ਪੂਰੀ ਖ਼ਬਰ »

ਕਸਬਾ ਭਦੌੜ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਭਦੌੜ, 15 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਾਹਿਬ ਪਾਤਸ਼ਾਹੀ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਭਦੌੜ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ...

ਪੂਰੀ ਖ਼ਬਰ »

ਆਉਣ ਵਾਲਾ ਸਮਾਂ ਅਕਾਲੀ ਦਲ ਦਾ ਹੋਵੇਗਾ-ਗੁਰੂ

ਸ਼ਹਿਣਾ, 15 ਅਪੈ੍ਰਲ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਪੰਜਾਬੀਆਂ ਦੀ ਮਾਂ ਪਾਰਟੀ ਹੈ | ਜਿਸ ਦੇ ਆਗੂਆਂ ਨੇ ਪੰਜਾਬ ਦੇ ਹਿਤਾਂ ਲਈ ਜੇਲ੍ਹਾਂ ਕੱਟੀਆਂ ਤੇ ਮੋਰਚੇ ਲਾਏ | ਇਹ ਸ਼ਬਦ ਦਰਬਾਰਾ ਸਿੰਘ ਗੁਰੂ ਸਾਬਕਾ ਪਿ੍ੰਸੀਪਲ ਸਕੱਤਰ ਨੇ ਸ਼ਹਿਣਾ ਵਿਖੇ ਗਗਨਦੀਪ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ-ਗੁਰੂ

ਭਦੌੜ, 15 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਾਗੂ ਨਾ ਕਰ ਕੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਜਿਸ ਦਾ ਜਵਾਬ ਪੰਜਾਬ ਵਾਸੀ ਜਲਦ ਹੀ ਸਰਕਾਰ ਨੂੰ ਦੇਣਗੇ | ਇਸ ਸ਼ਬਦ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਅੱਵਲ ਵਿਦਿਆਰਥਣ ਦਿਲਨੂਰਪ੍ਰੀਤ ਕੌਰ ਸਨਮਾਨਿਤ

ਮਹਿਲ ਕਲਾਂ, 15 ਅਪ੍ਰੈਲ (ਅਵਤਾਰ ਸਿੰਘ ਅਣਖੀ)-ਸਰਕਾਰੀ ਪ੍ਰਾਇਮਰੀ ਸਕੂਲ ਗਹਿਲ ਦੀ ਵਿਦਿਆਰਥਣ ਦਿਲਨੂਰਪ੍ਰੀਤ ਕੌਰ ਪੁੱਤਰੀ ਜਸਵੀਰ ਸਿੰਘ ਗਹਿਲ ਨੇ ਪੰਜਵੀਂ ਜਮਾਤ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਹੈੱਡ ...

ਪੂਰੀ ਖ਼ਬਰ »

ਸੀਜ਼ਨ ਦੌਰਾਨ ਕਿਸਾਨ ਲੈਣ-ਦੇਣ ਦੇ ਮਾਮਲੇ 'ਚ ਚੌਕਸੀ ਵਰਤਣ-ਗਿੱਲ

ਟੱਲੇਵਾਲ, 15 ਅਪੈ੍ਰਲ (ਸੋਨੀ ਚੀਮਾ)-ਹਾੜ੍ਹੀ ਦੀ ਫ਼ਸਲ ਦੇ ਸੀਜ਼ਨ ਦੌਰਾਨ ਆੜ੍ਹਤੀਆਂ ਅਤੇ ਬੈਂਕਾਂ ਦੇ ਲੈਣ-ਦੇਣ ਸਬੰਧੀ ਕਈ ਅਣਸੁਖਾਵੀਆਂ ਲੱੁਟ ਖੋਹ ਦੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ | ਜਿਸ ਲਈ ਜਿਨਸ ਦੀ ਵੇਚ ਵੱਟ ਉਪਰੰਤ ਆੜ੍ਹਤੀਏ ਅਤੇ ਬੈਂਕਾਂ ਵਿਚ ਲੈਣ-ਦੇਣ ...

ਪੂਰੀ ਖ਼ਬਰ »

ਖੇਲੋ ਇੰਡੀਆ ਲਈ ਚੁਣਿਆ ਪਿੰਡ ਠੁੱਲੀਵਾਲ ਦਾ ਹੋਣਹਾਰ ਹਾਕੀ ਖਿਡਾਰੀ ਹਰਪਿੰਦਰ ਸਿੰਘ

ਮਹਿਲ ਕਲਾਂ, 15 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪਿੰਡ ਠੁੱਲੀਵਾਲ ਦੇ ਜੰਮਪਲ ਗ਼ਰੀਬ ਕਿਸਾਨ ਪਰਿਵਾਰ ਨਾਲ ਸਬੰਧਿਤ ਹੋਣਹਾਰ ਹਾਕੀ ਖਿਡਾਰੀ ਹਰਪਿੰਦਰ ਸਿੰਘ ਦੀ ਚੋਣ ਕੇਂਦਰ ਸਰਕਾਰ ਦੇ ਖੇਲੋ ਇੰਡੀਆ ਪ੍ਰੋਗਰਾਮ ਤਹਿਤ ਹੋਈ ਹੈ | ਗੌਰਮਿੰਟ ਮਾਡਲ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਵਲੋਂ ਪਿੰਡਾਂ 'ਚ ਚੰਗੀਆਂ ਸੇਵਾਵਾਂ ਦੇਣ ਵਾਲੇ ਸਾਥੀਆਂ ਦਾ ਸਨਮਾਨ

ਸ਼ਹਿਣਾ, 15 ਅਪੈ੍ਰਲ (ਸੁਰੇਸ਼ ਗੋਗੀ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਬਲਾਕ ਦਫ਼ਤਰ ਸ਼ਹਿਣਾ ਵਿਖੇ ਪਿੰਡਾਂ ਵਿਚ ਚੰਗੀਆਂ ਸੇਵਾਵਾਂ ਦੇਣ ਵਾਲੇ ਆਰ.ਐਮ.ਪੀ. ਡਾਕਟਰਾਂ ਦਾ ਸਨਮਾਨ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX