ਤਾਜਾ ਖ਼ਬਰਾਂ


ਕੇਰਲ 'ਚ ਤੇਜ਼ ਬੁਖ਼ਾਰ ਕਾਰਨ 9 ਮੌਤਾਂ
. . .  5 minutes ago
ਕਾਲੀਕਟ, 21 ਮਈ- ਕੇਰਲ 'ਚ ਨਿਪਾਹ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਸੂਬੇ ਦੇ ਕਾਲੀਕਟ ਜ਼ਿਲ੍ਹੇ 'ਚ ਤੇਜ਼ ਬੁਖ਼ਾਰ ਨਾਲ 9 ਲੋਕਾਂ ਦੀ ਮੌਤ ਦੀ ਖ਼ਬਰ ਹੈ। ਸਿਹਤ ਵਿਭਾਗ ਮੁਤਾਬਕ 9 ਲੋਕਾਂ 'ਚੋਂ ਦੋ ਦੇ ਇਸ ਖ਼ਤਰਨਾਕ ਵਾਇਰਸ ਕਾਰਨ ਪ੍ਰਭਾਵਿਤ ਹੋਣ ਦੀ ਪੁਸ਼ਟੀ...
ਪੁੱਤਰ ਵਲੋਂ ਪਿਓ ਅਤੇ ਭਤੀਜੇ ਦਾ ਕਤਲ
. . .  21 minutes ago
ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਪਿੰਡ ਲੰਮੇ ਵਿਖੇ ਇੱਕ ਪੁੱਤਰ ਵਲੋਂ ਆਪਣੇ ਪਿਓ ਅਤੇ ਭਤੀਜੇ ਦਾ ਕਤਲ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮ੍ਰਿਤਕਾਂ ਦੀ ਪਛਾਣ ਸੁਲੱਖਣ ਸਿੰਘ ਅਤੇ ਹਰਮੀਤ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ...
ਚੱਲਦੀ ਕਾਰ 'ਚ ਮਹਿਲਾ ਨਾਲ ਸਮੂਹਿਕ ਜਬਰ ਜਨਾਹ
. . .  13 minutes ago
ਲਖਨਊ, 21 ਮਈ - ਉੱਤਰ ਪ੍ਰਦੇਸ਼ ਦੇ ਏਟਾਹ 'ਚ ਪੈਂਦੇ ਪਿਲੂਆ ਵਿਖੇ ਚੱਲਦੀ ਕਾਰ ਵਿਚ ਮਹਿਲਾ ਨਾਲ ਚਾਰ ਵਿਅਕਤੀਆਂ ਵੱਲੋਂ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ...
ਸਿਓਨ ਹਸਪਤਾਲ ਦੇ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਜਾਰੀ
. . .  about 1 hour ago
ਮੁੰਬਈ, 21 ਮਈ - ਬੀਤੀ 19 ਮਈ ਨੂੰ ਜੇ.ਜੇ ਹਸਪਤਾਲ ਦੇ 2 ਰੈਜ਼ੀਡੈਂਟ ਡਾਕਟਰਾਂ ਨਾਲ ਮਰੀਜ਼ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਮਾਰਕੁੱਟ ਨੂੰ ਲੈ ਕੇ ਸਿਓਨ ਹਸਪਤਾਲ ਮੁੰਬਈ...
ਮਹਾਰਾਸ਼ਟਰ : ਠਾਣੇ 'ਚ ਸਕੂਲ ਨੂੰ ਲੱਗੀ ਅੱਗ
. . .  about 1 hour ago
ਮੁੰਬਈ, 21 ਮਈ - ਮਹਾਰਾਸ਼ਟਰ ਦੇ ਠਾਣੇ 'ਚ ਵਾਲਮੀਕ ਚੌਂਕ ਨੇੜੇ ਗਾਂਧੀ ਨਗਰ ਸਕੂਲ 'ਚ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ...
ਕੁਮਾਰਸਵਾਮੀ ਅੱਜ ਮਿਲਣਗੇ ਸੋਨੀਆ ਅਤੇ ਰਾਹੁਲ ਨੂੰ
. . .  about 2 hours ago
ਨਵੀਂ ਦਿੱਲੀ, 21 ਮਈ - ਕਰਨਾਟਕ ਦੇ ਨਵੇਂ ਮੁੱਖ ਮੰਤਰੀ ਬਣਨ ਜਾ ਰਹੇ ਕੁਮਾਰਸਵਾਮੀ ਅੱਜ ਮੰਤਰੀ ਮੰਡਲ ਦੇ ਗਠਨ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 21 ਮਈ - ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਇਸ ਤੋਂ ਇਲਾਵਾ ਪਾਕਿਸਤਾਨ ਵੱਲੋਂ ਬੀਤੀ ਰਾਤ ਸਾਂਭਾ...
ਸੋਨੀਆ, ਰਾਹੁਲ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 21 ਮਈ - ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਅੱਜ 27ਵੀਂ ਬਰਸੀ ਹੈ। ਇਸ ਮੌਕੇ 'ਤੇ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਰਾਬਰਟ ਵਾਡਰਾ...
ਪ੍ਰਧਾਨ ਮੰਤਰੀ ਰੂਸ ਲਈ ਹੋਏ ਰਵਾਨਾ
. . .  about 2 hours ago
ਨਵੀਂ ਦਿੱਲੀ, 21 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੇ ਸੋਚੀ ਲਈ ਰਵਾਨਾ ਹੋ ਗਏ ਹਨ। ਉਹ ਇੱਥੇ ਅੱਜ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਗੈਰ ਰਸਮੀ...
ਅੱਜ ਦਾ ਵਿਚਾਰ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਖੇਡ ਸੰਸਾਰ

ਇੰਗਲੈਂਡ 'ਚ ਹੋਣਗੀਆਂ ਰਾਸ਼ਟਰਮੰਡਲ ਖੇਡਾਂ 2022

ਗੋਲਡ ਕੋਸਟ- ਆਸਟ੍ਰੇਲੀਆ ਦੇ ਗੋਲਡ ਕੋਸਟ ਸ਼ਹਿਰ ਵਿਚ ਅੱਜ 21ਵੀਆਂ ਰਾਸ਼ਟਰਮੰਡਲ ਖੇਡਾਂ ਦੀ ਸਮਾਪਤੀ ਹੋ ਗਈ | ਇਸ ਮੌਕੇ ਦੱਸਿਆ ਗਿਆ ਕਿ 22ਵੀਆਂ ਰਾਸ਼ਟਰਮੰਡਲ ਖੇਡਾਂ ਸਾਲ 2022 ਵਿਚ 27 ਜੁਲਾਈ ਤੋਂ 7 ਅਗਸਤ ਤੱਕ ਇੰਗਲੈਂਡ ਦੇ ਬਰਮਿੰਘਮ ਸ਼ਹਿਰ ਵਿਚ ਕਰਵਾਈਆਂ ਜਾਣਗੀਆਂ ਤੇ ...

ਪੂਰੀ ਖ਼ਬਰ »

ਭਾਰਤ ਵਲੋਂ ਰਾਸ਼ਟਰਮੰਡਲ ਖੇਡਾਂ 'ਚ ਜਿੱਤੇ ਤਗਮਿਆਂ 'ਤੇ ਇਕ ਨਜ਼ਰ

ਜਲੰਧਰ, 15 ਅਪ੍ਰੈਲ (ਜਤਿੰਦਰ ਸਾਬੀ)- ਗੋਲਡ ਕੋਸਟ 'ਚ 4 ਤੋਂ 15 ਅਪ੍ਰੈਲ ਤੱਕ ਕਰਵਾਈਆਂ ਗਈਆਂ 21ਵੀਆਂ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਭਾਰਤੀ ਖਿਡਾਰੀਆਂ ਨੇ 26 ਸੋਨ, 20 ਤੇ 20 ਕਾਂਸੀ ਸਮੇਤ ਕੁੱਲ 66 ਤਗਮੇ ਜਿੱਤੇ | ਆਸਟ੍ਰੇਲੀਆ ਨੇ 80 ਸੋਨ, 59 ...

ਪੂਰੀ ਖ਼ਬਰ »

ਸਾਤਵਿਕ ਤੇ ਚਿਰਾਗ ਨੂੰ ਚਾਂਦੀ ਦਾ ਤਗਮਾ

ਭਾਰਤੀ ਪੁਰਸ਼ ਜੋੜੀ ਸਾਤਵਿਕ ਸਾਈਰਾਜ ਰੰਕੀਰੈਡੀ ਤੇ ਚਿਰਾਗ ਸ਼ੈਟੀ ਬੈਡਮਿੰਟਨ ਦੇ ਪੁਰਸ਼ ਡਬਲਜ਼ ਫਾਈਨਲ 'ਚ ਸੋਨ ਤਗਮਾ ਹਾਸਲ ਕਰਨ ਤੋਂ ਖੁੰਝ ਗਈ ਤੇ ਉਨ੍ਹਾਂ ਨੂੰ ਚਾਂਦੀ ਦੇ ਤਗਮੇ ਨਾਲ ਸੰਤੁਸ਼ਟ ਹੋਣਾ ਪਿਆ | ਹਾਲਾਂਕਿ ਇਸ ਜੋੜੀ ਨੇ ਚਾਂਦੀ ਦਾ ਤਗਮਾ ਹਾਸਲ ਕਰਕੇ ਵੀ ਇਤਿਹਾਸ ਰਚਿਆ ਹੈ ਕਿਉਂਕਿ ਇਹ ਜੋੜੀ ਰਾਸ਼ਟਰਮੰਡਲ ਖੇਡਾਂ ਦੇ ਪੁਰਸ਼ ਡਬਲਜ਼ ਮੁਕਾਬਲੇ 'ਚ ਤਗਮਾ ਜਿੱਤਣ ਵਾਲੀ ਪਹਿਲੀ ਜੋੜੀ ਬਣ ਗਈ ਹੈ | ਸਾਤਵਿਕ ਤੇ ਚਿਰਾਗ ਨੂੰ ਇੰਗਲੈਂਡ ਦੀ ਮਾਰਕਸ ਤੇ ਕ੍ਰਿਸ ਦੀ ਜੋੜੀ ਨੇ ਸਿੱਧੇ ਸੈੱਟਾਂ 'ਚ 13-21, 16-21 ਦੇ ਫ਼ਰਕ ਨਾਲ ਮਾਤ ਦੇ ਕੇ ਸੋਨ ਤਗਮਾ ਪ੍ਰਾਪਤ ਕੀਤਾ |


ਖ਼ਬਰ ਸ਼ੇਅਰ ਕਰੋ

ਹਰਿਆਣਾ ਸਰਕਾਰ ਸੋਨ ਤਗਮਾ ਜੇਤੂਆਂ ਨੂੰ ਦੇਵੇਗੀ ਡੇਢ ਕਰੋੜ ਦੀ ਰਾਸ਼ੀ

ਨਵੀਂ ਦਿੱਲੀ- ਇਨ੍ਹਾਂ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਨੇ ਕੁੱਲ 26 ਸੋਨ ਤਗਮੇ ਜਿੱਤੇ | ਇਨ੍ਹਾਂ ਖੇਡਾਂ 'ਚ ਹਰਿਆਣਾ ਦੇ ਖਿਡਾਰੀਆਂ ਨੇ ਕੁੱਲ 22 ਤਗਮੇ ਆਪਣੇ ਨਾਂਅ ਕੀਤੇ, ਜਿਨ੍ਹਾਂ 'ਚ 9 ਸੋਨ, 6 ਚਾਂਦੀ ਤੇ 7 ਕਾਂਸੀ ਦੇ ਤਗਮੇ ਹਨ | ਸੋਨ ਤਗਮੇ ਜਿੱਤਣ ਵਾਲੇ ਹਰਿਆਣਾ ਦੇ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ 9ਵਾਂ ਕਬੱਡੀ ਕੱਪ ਯਾਦਗਾਰੀ ਹੋ ਨਿੱਬੜਿਆ

ਨਿੱਕੇ ਘੁੰਮਣ, 15 ਅਪ੍ਰੈਲ (ਸਤਬੀਰ ਸਿੰਘ ਘੁੰਮਣ, ਗੁਰਵਿੰਦਰ ਸਿੰਘ ਰੰਧਾਵਾ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾ ਵਿਖੇ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ 9ਵਾਂ ਕਬੱਡੀ ਕੱਪ ਖ਼ਾਲਸਾ ਪੰਥ ਦੇ ਸਿਰਜਨਾ ...

ਪੂਰੀ ਖ਼ਬਰ »

ਕਿਦਾਂਬੀ ਸ੍ਰੀਕਾਂਤ ਨੂੰ ਚਾਂਦੀ ਨਾਲ ਕਰਨਾ ਪਿਆ ਸਬਰ

ਦੂਜੇ ਪਾਸੇ ਵਿਸ਼ਵ ਨੰਬਰ ਇਕ ਬੈਡਮਿੰਟਨ ਖਿਡਾਰੀ ਕਿਦਾਂਬੀ ਸ੍ਰੀਕਾਂਤ ਨੂੰ ਉਲਟਫੇਰ ਦਾ ਸ਼ਿਕਾਰ ਹੋਣਾ ਪਿਆ, ਉਸ ਨੂੰ ਮਲੇਸ਼ੀਆ ਦੇ ਦਿੱਗਜ਼ ਲੀ ਚੋਂਗ ਵੇਈ ਨੇ ਹਰਾ ਕੇ ਰਾਸ਼ਟਰਮੰਡਲ ਦਾ ਪੰਜਵਾਂ ਸੋਨ ਤਗਮਾ ਹਾਸਲ ਕੀਤਾ | ਇਸ ਤਰ੍ਹਾਂ ਭਾਰਤੀ ਖਿਡਾਰੀ ਨੂੰ ਚਾਂਦੀ ...

ਪੂਰੀ ਖ਼ਬਰ »

ਰਾਜਸਥਾਨ ਰਾਇਲਜ਼ ਦੀ ਬੈਂਗਲੌਰ 'ਤੇ 19 ਦੌੜਾਂ ਨਾਲ ਜਿੱਤ

ਬੈਂਗਲੁਰੂ, 15 ਅਪ੍ਰੈਲ (ਏਜੰਸੀ)- ਬੈਂਗਲੁਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ 'ਚ ਅੱਜ ਰਾਜਸਥਾਨ ਰਾਇਲਜ਼ ਨੇ ਰਾਇਲ ਚੈਲੰਜਰਜ਼ ਬੈਂਗਲੌਰ ਨੂੰ 19 ਦੌੜਾਂ ਨਾਲ ਹਰਾ ਦਿੱਤਾ | ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਨੇ 217 ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ, ਜਦਕਿ ...

ਪੂਰੀ ਖ਼ਬਰ »

ਮਨਿਕਾ-ਸਾਥਿਆਨ ਨੇ ਜਿੱਤਿਆ ਕਾਂਸੀ ਦਾ ਤਗਮਾ

ਭਾਰਤੀ ਮਿਕਸ ਡਬਲਜ਼ ਜੋੜੀ ਮਨਿਕਾ ਬੱਤਰਾ ਤੇ ਸਾਥਿਆਨ ਗਣਾਸ਼ੇਕਰਨ ਨੇ ਅੱਜ ਟੇਬਲ ਟੈਨਿਸ ਦੇ ਮਿਕਸ ਡਬਲਜ਼ ਮੁਕਾਬਲੇ 'ਚ ਕਾਂਸੀ ਦਾ ਤਗਮਾ ਆਪਣੇ ਨਾਂਅ ਕੀਤਾ ਜੋ ਰਾਸ਼ਟਰਮੰਡਲ ਖੇਡਾਂ ਦੀ ਮਿਕਸ ਡਬਲਜ਼ ਜੋੜੀ ਵਲੋਂ ਜਿੱਤਿਆ ਪਹਿਲਾ ਤਗਮਾ ਹੈ | ਮਨਿਕਾ ਨੇ ਸਾਥਿਆਨ ਨੇ ...

ਪੂਰੀ ਖ਼ਬਰ »

ਸ਼ਰਥ ਦਾ ਕਾਂਸੀ ਦੇ ਤਗਮੇ 'ਤੇ ਕਬਜ਼ਾ

ਭਾਰਤ ਦੇ ਟੇਬਲ ਟੈਨਿਸ ਦੇ ਖਿਡਾਰੀ ਅਚੰਤਾ ਸ਼ਰਥ ਨੇ ਅੱਜ ਪੁਰਸ਼ਾਂ ਦੇ ਸਿੰਗਲ ਵਰਗ ਮੁਕਾਬਲੇ 'ਚ ਕਾਂਸੀ ਦੇ ਤਗਮੇ 'ਤੇ ਹੱਕ ਜਮਾਇਆ | ਸ਼ਰਥ ਨੇ ਕਾਂਸੀ ਦੇ ਤਗਮੇ ਲਈ ਹੋ ਰਹੇ ਮੁਕਾਬਲੇ 'ਚ ਇੰਗਲੈਂਡ ਦੇ ਸੈਮੂਅਲ ਵਾਕਰ ਨੂੰ ਮਾਤ ਦਿੱਤੀ | ਸ਼ਰਥ ਨੇ ਇਹ ਮੈਚ 4-1 (11-7, 11-9, 9-11, 11-6, ...

ਪੂਰੀ ਖ਼ਬਰ »

ਦੀਪਿਕਾ-ਜੋਸ਼ਨਾ ਸੋਨ ਤਗਮੇ ਤੋਂ ਖੁੰਝੀਆਂ

ਭਾਰਤੀ ਮਹਿਲਾ ਸਕੁਐਸ਼ ਜੋੜੀ ਦੀਪਿਕਾ ਪੱਲੀਕਲ ਤੇ ਜੋਸ਼ਨਾ ਚਿਨੱਪਾ ਵੀ ਸਕੁਐਸ਼ ਮੁਕਾਬਲੇ ਦੇ ਫਾਈਨਲ 'ਚ ਸੋਨ ਤਗਮਾ ਹਾਸਲ ਨਹੀਂ ਕਰ ਸਕੀ ਤੇ ਉਨ੍ਹਾਂ ਨੂੰ ਚਾਂਦੀ ਦਾ ਤਗਮਾ ਮਿਲਿਆ | ਦੀਪਿਕਾ-ਜੋਸ਼ਨਾ ਦੀ ਜੋੜੀ ਸੋਨ ਤਗਮਾ ਮੁਕਾਬਲੇ 'ਚ ਨਿਊਜ਼ੀਲੈਂਡ ਦੀ ਜੋਲੇ ...

ਪੂਰੀ ਖ਼ਬਰ »

ਗੇਲ ਦੀ ਤੂਫ਼ਾਨੀ ਪਾਰੀ ਨਾਲ ਪੰਜਾਬ ਦੀ ਚੇਨਈ 'ਤੇ 4 ਦੌੜਾਂ ਨਾਲ ਜਿੱਤ

ਐੱਸ.ਏ.ਐੱਸ. ਨਗਰ, 15 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੀ.ਸੀ.ਏ. ਸਟੇਡੀਅਮ ਮੁਹਾਲੀ 'ਚ ਅੱਜ ਕਿੰਗਜ਼ ਇਲੈਵਨ ਪੰਜਾਬ ਨੇ ਚੇਨਈ ਸੁਪਰ ਕਿੰਗਜ਼ ਨੂੰ 4 ਦੌੜਾਂ ਨਾਲ ਹਰਾ ਦਿੱਤਾ | ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜਾਬ ਨੇ ਕ੍ਰਿਸ ਗੇਲ (63) ਦੀ ਤੂਫ਼ਾਨੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX