ਤਾਜਾ ਖ਼ਬਰਾਂ


ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  21 minutes ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  33 minutes ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  about 1 hour ago
ਰਾਜਾਸਾਂਸੀ, 24 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜੇਤੂ ਰਹੇ ਭਾਜਪਾ ਉਮੀਦਵਾਰ ਸੰਨੀ ਦਿਓਲ ਅੱਜ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਰੋਡ ਸ਼ੋਅ ਕੱਢਣ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ...
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  about 1 hour ago
ਲਖਨਊ, 24 ਮਈ- ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਅਲੀਗੜ੍ਹ ਤੋਂ ਜਿੱਤੇ ਭਾਜਪਾ ਦੇ ਸੰਸਦ ਸਤੀਸ਼ ਕੁਮਾਰ ਗੌਤਮ ਮੈਂਬਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਮਗਰੋਂ ਹੁਣ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਲੱਗੀ ਮੁਹੰਮਦ ਅਲੀ ਜਿਨਾਹ ਦੀ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 1 hour ago
ਅੰਮ੍ਰਿਤਸਰ, 24 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਅੱਜ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  about 2 hours ago
ਲੁਧਿਆਣਾ, 24 ਮਈ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪੀ. ਡੀ. ਏ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਮੁੰਬਈ, 24 ਮਈ- ਮਹਾਰਾਸ਼ਟਰ ਦੇ ਪਾਲਘਰ 'ਚ ਅੱਜ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.1 ਮਾਈ ਗਈ ਹੈ। ਇਸ ਕਾਰਨ ਇੱਥੇ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ...
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  about 2 hours ago
ਲੰਡਨ, 24 ਮਈ- ਥੈਰੇਸਾ ਮੇਅ ਨੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵਲੋਂ ਆਉਣ ਵਾਲੀ 7 ਜੂਨ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ...
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  about 2 hours ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ, ਪਾਰਟੀ ਦੇ ਦਿੱਗਜ ਨੇਤਾ ਐੱਲ. ਕੇ. ਅਡਵਾਨੀ ਵਲੋਂ ਕੀਤੇ ਗਏ ਕੰਮਾਂ ਦੀ ਵਜ੍ਹਾ ਕਾਰਨ ਸੰਭਵ ਹੋ ਸਕੀ ਹੈ। ਮੋਦੀ ਨੇ ਅਡਵਾਨੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ...
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  about 3 hours ago
ਠੱਠੀ ਭਾਈ, 24 ਮਈ (ਜਗਰੂਪ ਸਿੰਘ ਮਠਾੜੂ)- 19 ਮਈ ਨੂੰ ਲੋਕ ਸਭਾ ਦੀਆਂ ਹੋਈਆਂ ਚੋਣਾਂ ਦੌਰਾਨ ਜਿੱਥੇ ਪੰਜਾਬ ਭਰ 'ਚ ਲੋਕਾਂ ਨੇ ਆਪੋ-ਆਪਣੇ ਪਸੰਦੀਦਾ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਆਪਣੇ ਮਤ ਦੇ ਅਧਿਕਾਰ ਦੀ ਵਰਤੋਂ ਕੀਤੀ ਹੈ, ਉੱਥੇ ਹੀ ਕੁਝ ਵੋਟਰਾਂ ਨੇ ਆਪਣੇ...
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 3 hours ago
ਰਾਜਾਸਾਂਸੀ, 24 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਚੋਣਾਂ 'ਚ ਮਿਲੀ ਵੱਡੀ ਜਿੱਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਗੁਰੂ ਨਗਰੀ ਅੰਮ੍ਰਿਤਸਰ...
ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਲਖਨਊ, 24 ਮਈ- ਉੱਤਰ ਪ੍ਰਦੇਸ਼ ਦੇ ਅਮੇਠੀ 'ਚ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜ...
ਅਫ਼ਗ਼ਾਨਿਸਤਾਨ 'ਚ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ
. . .  about 3 hours ago
ਕਾਬੁਲ, 24 ਮਈ- ਅਫ਼ਗ਼ਾਨਿਸਤਾਨ ਦੇ ਹੇਲਮੰਦ ਅਤੇ ਕੁਨਾਰ ਸੂਬੇ 'ਚ ਹਾਲ ਹੀ 'ਚ ਹੋਏ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ ਹੋ ਗਈ ਹੈ। ਅਫ਼ਗ਼ਾਨਿਸਤਾਨ 'ਚ ਸੰਯੁਕਤ ਰਾਸ਼ਟਰ ਸਹਾਇਤਾ ਮਿਸ਼ਨ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਮਿਸ਼ਨ ਨੇ...
ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  about 4 hours ago
ਸ੍ਰੀਨਗਰ, 24 ਮਈ- ਵੀਰਵਾਰ ਰਾਤੀਂ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਸ਼ੁਰੂ ਹੋਈ ਮੁਠਭੇੜ ਕਰੀਬ 12 ਘੰਟਿਆਂ ਬਾਅਦ ਅੱਜ ਸਵੇਰੇ ਖ਼ਤਮ ਹੋ ਗਈ। ਇਸ ਮੁਠਭੇੜ 'ਚ ਦੋ ਅੱਤਵਾਦੀ ਮਾਰੇ ਗਏ, ਜਿਨ੍ਹਾਂ 'ਚ...
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  about 4 hours ago
ਨਵੀਂ ਦਿੱਲੀ, 24 ਮਈ- ਪੂਰਬੀ ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ ਅਤੇ ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਲੋਕ ਸਭਾ ਚੋਣਾਂ 'ਚ ਮਿਲੀ...
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  about 4 hours ago
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 4 hours ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 4 hours ago
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  about 3 hours ago
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550

ਖੇਡ ਸੰਸਾਰ

ਇੰਗਲੈਂਡ 'ਚ ਹੋਣਗੀਆਂ ਰਾਸ਼ਟਰਮੰਡਲ ਖੇਡਾਂ 2022

ਗੋਲਡ ਕੋਸਟ- ਆਸਟ੍ਰੇਲੀਆ ਦੇ ਗੋਲਡ ਕੋਸਟ ਸ਼ਹਿਰ ਵਿਚ ਅੱਜ 21ਵੀਆਂ ਰਾਸ਼ਟਰਮੰਡਲ ਖੇਡਾਂ ਦੀ ਸਮਾਪਤੀ ਹੋ ਗਈ | ਇਸ ਮੌਕੇ ਦੱਸਿਆ ਗਿਆ ਕਿ 22ਵੀਆਂ ਰਾਸ਼ਟਰਮੰਡਲ ਖੇਡਾਂ ਸਾਲ 2022 ਵਿਚ 27 ਜੁਲਾਈ ਤੋਂ 7 ਅਗਸਤ ਤੱਕ ਇੰਗਲੈਂਡ ਦੇ ਬਰਮਿੰਘਮ ਸ਼ਹਿਰ ਵਿਚ ਕਰਵਾਈਆਂ ਜਾਣਗੀਆਂ ਤੇ ...

ਪੂਰੀ ਖ਼ਬਰ »

ਭਾਰਤ ਵਲੋਂ ਰਾਸ਼ਟਰਮੰਡਲ ਖੇਡਾਂ 'ਚ ਜਿੱਤੇ ਤਗਮਿਆਂ 'ਤੇ ਇਕ ਨਜ਼ਰ

ਜਲੰਧਰ, 15 ਅਪ੍ਰੈਲ (ਜਤਿੰਦਰ ਸਾਬੀ)- ਗੋਲਡ ਕੋਸਟ 'ਚ 4 ਤੋਂ 15 ਅਪ੍ਰੈਲ ਤੱਕ ਕਰਵਾਈਆਂ ਗਈਆਂ 21ਵੀਆਂ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਭਾਰਤੀ ਖਿਡਾਰੀਆਂ ਨੇ 26 ਸੋਨ, 20 ਤੇ 20 ਕਾਂਸੀ ਸਮੇਤ ਕੁੱਲ 66 ਤਗਮੇ ਜਿੱਤੇ | ਆਸਟ੍ਰੇਲੀਆ ਨੇ 80 ਸੋਨ, 59 ...

ਪੂਰੀ ਖ਼ਬਰ »

ਸਾਤਵਿਕ ਤੇ ਚਿਰਾਗ ਨੂੰ ਚਾਂਦੀ ਦਾ ਤਗਮਾ

ਭਾਰਤੀ ਪੁਰਸ਼ ਜੋੜੀ ਸਾਤਵਿਕ ਸਾਈਰਾਜ ਰੰਕੀਰੈਡੀ ਤੇ ਚਿਰਾਗ ਸ਼ੈਟੀ ਬੈਡਮਿੰਟਨ ਦੇ ਪੁਰਸ਼ ਡਬਲਜ਼ ਫਾਈਨਲ 'ਚ ਸੋਨ ਤਗਮਾ ਹਾਸਲ ਕਰਨ ਤੋਂ ਖੁੰਝ ਗਈ ਤੇ ਉਨ੍ਹਾਂ ਨੂੰ ਚਾਂਦੀ ਦੇ ਤਗਮੇ ਨਾਲ ਸੰਤੁਸ਼ਟ ਹੋਣਾ ਪਿਆ | ਹਾਲਾਂਕਿ ਇਸ ਜੋੜੀ ਨੇ ਚਾਂਦੀ ਦਾ ਤਗਮਾ ਹਾਸਲ ਕਰਕੇ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਸੋਨ ਤਗਮਾ ਜੇਤੂਆਂ ਨੂੰ ਦੇਵੇਗੀ ਡੇਢ ਕਰੋੜ ਦੀ ਰਾਸ਼ੀ

ਨਵੀਂ ਦਿੱਲੀ- ਇਨ੍ਹਾਂ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਨੇ ਕੁੱਲ 26 ਸੋਨ ਤਗਮੇ ਜਿੱਤੇ | ਇਨ੍ਹਾਂ ਖੇਡਾਂ 'ਚ ਹਰਿਆਣਾ ਦੇ ਖਿਡਾਰੀਆਂ ਨੇ ਕੁੱਲ 22 ਤਗਮੇ ਆਪਣੇ ਨਾਂਅ ਕੀਤੇ, ਜਿਨ੍ਹਾਂ 'ਚ 9 ਸੋਨ, 6 ਚਾਂਦੀ ਤੇ 7 ਕਾਂਸੀ ਦੇ ਤਗਮੇ ਹਨ | ਸੋਨ ਤਗਮੇ ਜਿੱਤਣ ਵਾਲੇ ਹਰਿਆਣਾ ਦੇ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ 9ਵਾਂ ਕਬੱਡੀ ਕੱਪ ਯਾਦਗਾਰੀ ਹੋ ਨਿੱਬੜਿਆ

ਨਿੱਕੇ ਘੁੰਮਣ, 15 ਅਪ੍ਰੈਲ (ਸਤਬੀਰ ਸਿੰਘ ਘੁੰਮਣ, ਗੁਰਵਿੰਦਰ ਸਿੰਘ ਰੰਧਾਵਾ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾ ਵਿਖੇ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ 9ਵਾਂ ਕਬੱਡੀ ਕੱਪ ਖ਼ਾਲਸਾ ਪੰਥ ਦੇ ਸਿਰਜਨਾ ਦਿਵਸ ਨੂੰ ਸਮਰਪਿਤ ਵਿਸਾਖੀ ਦੇ ਦਿਹਾੜੇ 'ਤੇ ਕਰਵਾਇਆ ਗਿਆ, ਜਿਸ ਦੇ ਆਖਰੀ ਮੁਕਾਬਲੇ 'ਚ ਖ਼ਾਲਸਾ ਮਾਝਾ ਕਬੱਡੀ ਕਲੱਬ ਜਲੰਧਰ ਨੇ ਡੀ.ਏ.ਵੀ. ਕਾਲਜ ਜਲੰਧਰ ਨੂੰ ਹਰਾ ਕੇ ਇਕ ਲੱਖ ਰੁਪਏ ਦਾ ਇਨਾਮ ਜਿੱਤਿਆ | ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣ, ਬਾਬਾ ਤਰਨਜੀਤ ਸਿੰਘ ਖ਼ਾਲਸਾ, ਬਾਬਾ ਲਹਿਣਾ ਸਿੰਘ ਤਲਵੰਡੀ ਬਖ਼ਤਾ, ਬਾਬਾ ਇਕਬਾਲ ਸਿੰਘ ਤੇ ਤਰਸੇਮ ਸਿੰਘ ਘੁੰਮਣ ਨੇ ਕੀਤੀ | ਇਸ ਮੌਕੇ ਸ: ਬਾਜਵਾ ਨੇ ਸੰਤ ਬਾਬਾ ਹਜ਼ਾਰਾ ਸਿੰਘ ਯਾਦਗਾਰੀ ਖੇਡ ਸਟੇਡੀਅਮ ਲਈ 10 ਲੱਖ ਰੁਪਏ ਤੇ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ 20 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ | ਸ: ਬਾਜਵਾ ਨੇ ਬੈਸਟ ਰੇਡਰ ਤੇ ਜਾਫ਼ੀ ਨੂੰ 5-5 ਹਜ਼ਾਰ ਰੁਪਏ ਨਾਲ ਸਨਮਾਨਿਤ ਕੀਤਾ | ਸੁਖਜਿੰਦਰ ਸਿੰਘ ਰੰਧਾਵਾ ਨੇ ਪਿੰਡ ਘੁੰਮਣ ਖੁਰਦ ਦੇ ਵਿਕਾਸ ਲਈ 16 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ |


ਖ਼ਬਰ ਸ਼ੇਅਰ ਕਰੋ

ਕਿਦਾਂਬੀ ਸ੍ਰੀਕਾਂਤ ਨੂੰ ਚਾਂਦੀ ਨਾਲ ਕਰਨਾ ਪਿਆ ਸਬਰ

ਦੂਜੇ ਪਾਸੇ ਵਿਸ਼ਵ ਨੰਬਰ ਇਕ ਬੈਡਮਿੰਟਨ ਖਿਡਾਰੀ ਕਿਦਾਂਬੀ ਸ੍ਰੀਕਾਂਤ ਨੂੰ ਉਲਟਫੇਰ ਦਾ ਸ਼ਿਕਾਰ ਹੋਣਾ ਪਿਆ, ਉਸ ਨੂੰ ਮਲੇਸ਼ੀਆ ਦੇ ਦਿੱਗਜ਼ ਲੀ ਚੋਂਗ ਵੇਈ ਨੇ ਹਰਾ ਕੇ ਰਾਸ਼ਟਰਮੰਡਲ ਦਾ ਪੰਜਵਾਂ ਸੋਨ ਤਗਮਾ ਹਾਸਲ ਕੀਤਾ | ਇਸ ਤਰ੍ਹਾਂ ਭਾਰਤੀ ਖਿਡਾਰੀ ਨੂੰ ਚਾਂਦੀ ...

ਪੂਰੀ ਖ਼ਬਰ »

ਰਾਜਸਥਾਨ ਰਾਇਲਜ਼ ਦੀ ਬੈਂਗਲੌਰ 'ਤੇ 19 ਦੌੜਾਂ ਨਾਲ ਜਿੱਤ

ਬੈਂਗਲੁਰੂ, 15 ਅਪ੍ਰੈਲ (ਏਜੰਸੀ)- ਬੈਂਗਲੁਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ 'ਚ ਅੱਜ ਰਾਜਸਥਾਨ ਰਾਇਲਜ਼ ਨੇ ਰਾਇਲ ਚੈਲੰਜਰਜ਼ ਬੈਂਗਲੌਰ ਨੂੰ 19 ਦੌੜਾਂ ਨਾਲ ਹਰਾ ਦਿੱਤਾ | ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਨੇ 217 ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ, ਜਦਕਿ ...

ਪੂਰੀ ਖ਼ਬਰ »

ਮਨਿਕਾ-ਸਾਥਿਆਨ ਨੇ ਜਿੱਤਿਆ ਕਾਂਸੀ ਦਾ ਤਗਮਾ

ਭਾਰਤੀ ਮਿਕਸ ਡਬਲਜ਼ ਜੋੜੀ ਮਨਿਕਾ ਬੱਤਰਾ ਤੇ ਸਾਥਿਆਨ ਗਣਾਸ਼ੇਕਰਨ ਨੇ ਅੱਜ ਟੇਬਲ ਟੈਨਿਸ ਦੇ ਮਿਕਸ ਡਬਲਜ਼ ਮੁਕਾਬਲੇ 'ਚ ਕਾਂਸੀ ਦਾ ਤਗਮਾ ਆਪਣੇ ਨਾਂਅ ਕੀਤਾ ਜੋ ਰਾਸ਼ਟਰਮੰਡਲ ਖੇਡਾਂ ਦੀ ਮਿਕਸ ਡਬਲਜ਼ ਜੋੜੀ ਵਲੋਂ ਜਿੱਤਿਆ ਪਹਿਲਾ ਤਗਮਾ ਹੈ | ਮਨਿਕਾ ਨੇ ਸਾਥਿਆਨ ਨੇ ...

ਪੂਰੀ ਖ਼ਬਰ »

ਸ਼ਰਥ ਦਾ ਕਾਂਸੀ ਦੇ ਤਗਮੇ 'ਤੇ ਕਬਜ਼ਾ

ਭਾਰਤ ਦੇ ਟੇਬਲ ਟੈਨਿਸ ਦੇ ਖਿਡਾਰੀ ਅਚੰਤਾ ਸ਼ਰਥ ਨੇ ਅੱਜ ਪੁਰਸ਼ਾਂ ਦੇ ਸਿੰਗਲ ਵਰਗ ਮੁਕਾਬਲੇ 'ਚ ਕਾਂਸੀ ਦੇ ਤਗਮੇ 'ਤੇ ਹੱਕ ਜਮਾਇਆ | ਸ਼ਰਥ ਨੇ ਕਾਂਸੀ ਦੇ ਤਗਮੇ ਲਈ ਹੋ ਰਹੇ ਮੁਕਾਬਲੇ 'ਚ ਇੰਗਲੈਂਡ ਦੇ ਸੈਮੂਅਲ ਵਾਕਰ ਨੂੰ ਮਾਤ ਦਿੱਤੀ | ਸ਼ਰਥ ਨੇ ਇਹ ਮੈਚ 4-1 (11-7, 11-9, 9-11, 11-6, ...

ਪੂਰੀ ਖ਼ਬਰ »

ਦੀਪਿਕਾ-ਜੋਸ਼ਨਾ ਸੋਨ ਤਗਮੇ ਤੋਂ ਖੁੰਝੀਆਂ

ਭਾਰਤੀ ਮਹਿਲਾ ਸਕੁਐਸ਼ ਜੋੜੀ ਦੀਪਿਕਾ ਪੱਲੀਕਲ ਤੇ ਜੋਸ਼ਨਾ ਚਿਨੱਪਾ ਵੀ ਸਕੁਐਸ਼ ਮੁਕਾਬਲੇ ਦੇ ਫਾਈਨਲ 'ਚ ਸੋਨ ਤਗਮਾ ਹਾਸਲ ਨਹੀਂ ਕਰ ਸਕੀ ਤੇ ਉਨ੍ਹਾਂ ਨੂੰ ਚਾਂਦੀ ਦਾ ਤਗਮਾ ਮਿਲਿਆ | ਦੀਪਿਕਾ-ਜੋਸ਼ਨਾ ਦੀ ਜੋੜੀ ਸੋਨ ਤਗਮਾ ਮੁਕਾਬਲੇ 'ਚ ਨਿਊਜ਼ੀਲੈਂਡ ਦੀ ਜੋਲੇ ...

ਪੂਰੀ ਖ਼ਬਰ »

ਗੇਲ ਦੀ ਤੂਫ਼ਾਨੀ ਪਾਰੀ ਨਾਲ ਪੰਜਾਬ ਦੀ ਚੇਨਈ 'ਤੇ 4 ਦੌੜਾਂ ਨਾਲ ਜਿੱਤ

ਐੱਸ.ਏ.ਐੱਸ. ਨਗਰ, 15 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੀ.ਸੀ.ਏ. ਸਟੇਡੀਅਮ ਮੁਹਾਲੀ 'ਚ ਅੱਜ ਕਿੰਗਜ਼ ਇਲੈਵਨ ਪੰਜਾਬ ਨੇ ਚੇਨਈ ਸੁਪਰ ਕਿੰਗਜ਼ ਨੂੰ 4 ਦੌੜਾਂ ਨਾਲ ਹਰਾ ਦਿੱਤਾ | ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜਾਬ ਨੇ ਕ੍ਰਿਸ ਗੇਲ (63) ਦੀ ਤੂਫ਼ਾਨੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX