ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਨੇ ਕੇਰਲ ਨੂੰ 5 ਕਰੋੜ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ
. . .  1 day ago
ਸ਼ਿਮਲਾ, 18 ਅਗਸਤ -ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਕੇਰਲ ਨੂੰ 5 ਕਰੋੜ ਰੁਪਏ ਦੇਣ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਕੇਰਲ 'ਚ ...
ਨਾਭਾ ਜੇਲ੍ਹ ਤੋਂ ਪੇਸ਼ੀ ਭੁਗਤਣ ਆਇਆ ਨਾਮੀ ਤਸਕਰ ਸਾਥੀਆਂ ਸਮੇਤ ਫ਼ਰਾਰ
. . .  1 day ago
ਫ਼ਿਰੋਜ਼ਪੁਰ, 18 ਅਗਸਤ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਦੇ ਪ੍ਰਵਾਸੀ ਇਲਾਕੇ ਦੇ ਬਲਾਕ ਘਲਖੁਰਦ ਦੀ ਵੱਡੀ ਨਹਿਰ ਕੋਲ ਪੁਲਿਸ 'ਤੇ ਗੋਲੀ ਬਾਰੀ ਕਰ ਕੇ ਹਵਾਲਾਤੀ ਨੂੰ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਹਰਭਜਨ ਸਿੰਘ ਇਕ ਨਾਮੀ...
ਹੱਜ ਕਰਨ ਸਾਉਦੀ ਅਰਬ ਪਹੁੰਚੇ 1 ਲੱਖ 28 ਹਜ਼ਾਰ ਭਾਰਤੀ ਸ਼ਰਧਾਲੂ
. . .  1 day ago
ਨਵੀਂ ਦਿੱਲੀ, 18 ਅਗਸਤ - ਸਾਲਾਨਾ ਹਜ ਯਾਤਰਾ ਕਰਨ ਦੇ ਲਈ 1 ਲੱਖ 28 ਹਜ਼ਾਰ ਭਾਰਤੀ ਸ਼ਰਧਾਲੂ ਸਾਉਦੀ ਅਰਬ ਪਹੁੰਚੇ। ਸਰਕਾਰ ਨੇ ਇਸ ਸਾਲ ਹੱਜ ਕਮੇਟੀ ਰਾਹੀਂ ਕੁੱਲ 1,28,702 ਭਾਰਤੀ ਸ਼ਰਧਾਲੂਆਂ ਨੂੰ ਯਾਤਰਾ ਕਰਨ ਦੀ ਸਹੂਲਤ ਦਿੱਤੀ ...
ਏਸ਼ੀਅਨ ਖੇਡਾਂ 2018 ਦਾ ਉਦਘਾਟਨ ਸਮਾਰੋਹ : ਨੀਰਜ ਚੋਪੜਾ ਨੇ ਭਾਰਤੀ ਦਲ ਦੀ ਕੀਤੀ ਅਗਵਾਈ
. . .  1 day ago
ਨਵੀਂ ਦਿੱਲੀ, 18 ਅਗਸਤ- ਜਕਾਰਤਾ ਵਿਖੇ ਏਸ਼ੀਅਨ ਖੇਡਾਂ 2018 ਦੇ ਉਦਘਾਟਨ ਸਮਾਰੋਹ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਦੌਰਾਨ ਜੈਵਲਿਨ ਸੁਟਾਵਾਂ ਨੀਰਜ ਚੋਪੜਾ ਭਾਰਤੀ ਦਲ ਦੀ ਅਗਵਾਈ ਕਰ ਰਹੇ ਹਨ...
ਏਸ਼ੀਅਨ ਖੇਡਾਂ 2018 : ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਭਾਰਤੀ ਖਿਡਾਰੀਆਂ ਨੂੰ ਦਿੱਤੀਆਂ ਸ਼ੁੱਭ ਕਾਮਨਾਵਾਂ
. . .  1 day ago
ਨਵੀਂ ਦਿੱਲੀ, 18 ਅਗਸਤ - ਏਸ਼ੀਅਨ ਖੇਡਾਂ 2018 ਇੰਡੋਨੇਸ਼ੀਆ 'ਚ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪ੍ਰਦਾਨ ਮੰਤਰੀ ਨਰਿੰਦਰ ਮੋਦੀ ਨੇ ਟਵਿਟਰ 'ਤੇ ਟਵੀਟ ਕਰਦਿਆਂ ਭਾਰਤੀ ਟੀਮ ਦੇ ਖਿਡਾਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ...
ਚਰਸ ਤਸਕਰ ਨੂੰ ਦਸ ਸਾਲ ਦੀ ਕੈਦ
. . .  1 day ago
ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਚਰਸ ਦੀ ਤਸਕਰੀ ਦੇ ਦੋਸ਼ 'ਚ ਮੁਹੰਮਦ ਅਫ਼ਜ਼ਲ ਵਾਸੀ ਮਲੇਰਕੋਟਲਾ ਨੂੰ ਦੱਸ ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ। ਮਲੇਰਕੋਟਲਾ ਸਿਟੀ-2...
ਸੱਤ ਲੱਖ ਤੋਂ ਵੱਧ ਦੀ ਨਕਦੀ ਅਤੇ ਨਸ਼ੀਲੇ ਪਦਾਰਥਾਂ ਸਮੇਤ ਦੋ ਤਸਕਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 18 ਅਗਸਤ (ਅਮਰਜੀਤ ਸਧਾਣਾ)- ਸੀ. ਆਈ. ਏ. ਸਟਾਫ ਕਪੂਰਥਲਾ ਦੀ ਪੁਲਿਸ ਨੇ 7 ਲੱਖ, 80 ਹਜ਼ਾਰ ਰੁਪਏ ਦੀ ਨਕਦੀ ਸਮੇਤ ਜੰਮੂ-ਕਸ਼ਮੀਰ ਤੋਂ ਆਏ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀ ਪੰਜਾਬ ਦੇ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਭਾਰਤ 82/3
. . .  1 day ago
ਦਾਜ ਦੀ ਮੰਗ ਕਾਰਨ ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਸਮੇਤ ਤਿੰਨ ਨੂੰ ਉਮਰ ਕੈਦ
. . .  1 day ago
ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸ਼ੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਲਹਿਰਾ ਥਾਣਾ ਵਿਖੇ 4 ਜੁਲਾਈ, 2017 ਨੂੰ ਦਰਜ ਦਾਜ ਹੱਤਿਆ ਦੇ ਇੱਕ ਮਾਮਲੇ 'ਚ ਫੈਸਲਾ ਸੁਣਾਉਂਦਿਆਂ ਮ੍ਰਿਤਕਾ ਦੇ ਪਤੀ ਗੁਰਵਿੰਦਰ ਸਿੰਘ, ਸੱਸ ਦਰਸ਼ਨ ਕੌਰ ਅਤੇ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ, ਲੋਕੇਸ਼ ਰਾਹੁਲ 23 ਦੌੜਾਂ ਬਣਾ ਕੇ ਆਊਟ
. . .  1 day ago
ਪੰਜਾਬ ਤੋਂ ਕੇਰਲ ਲਈ ਭੇਜੀ ਗਈ ਰਾਹਤ ਸਮੱਗਰੀ
. . .  1 day ago
ਲੁਧਿਆਣਾ, 18 ਅਗਸਤ- ਹੜ੍ਹ ਕਾਰਨ ਪ੍ਰਭਾਵਿਤ ਹੋਏ ਕੇਰਲ ਲਈ ਲੁਧਿਆਣਾ ਦੇ ਹਲਵਾੜਾ ਹਵਾਈ ਅੱਡੇ ਤੋਂ ਭੋਜਨ ਉਤਪਾਦਾਂ ਦੇ ਇੱਕ ਲੱਖ ਪੈਕੇਟ ਭੇਜੇ ਗਏ ਹਨ। ਇਨ੍ਹਾਂ ਉਤਪਾਦਾਂ 'ਚ ਪਾਣੀ ਦੀਆਂ ਬੋਤਲਾਂ, ਦੁੱਧ, ਬਿਸਕੁਟ ਅਤੇ ਖੰਡ ਸ਼ਾਮਲ ਹੈ। ਦੱਸ ਦਈਏ ਕਿ ਪੰਜਾਬ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ, ਧਵਨ 35 ਦੌੜਾਂ ਬਣਾ ਕੇ ਆਊਟ
. . .  1 day ago
ਜੇਕਰ ਦੋਹਾਂ ਪੰਜਾਬਾਂ ਦੀ ਸਰਹੱਦ ਨੂੰ ਖੋਲ੍ਹ ਦਿੱਤਾ ਜਾਵੇ ਤਾਂ 60 ਸਾਲਾਂ ਦੀ ਤਰੱਕੀ ਕੁਝ ਸਾਲਾਂ 'ਚ ਸੰਭਵ- ਸਿੱਧੂ
. . .  1 day ago
ਇਸਲਾਮਾਬਾਦ, 18 ਅਗਸਤ- ਪਾਕਿਸਤਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਇਰਮਾਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਮਗਰੋਂ ਇਸਲਾਮਾਬਾਦ 'ਚ ਇੱਕ ਪ੍ਰੈੱਸ ਕਾਰਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਕ੍ਰਿਕਟਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਤੋਜ ਸਿੰਘ...
ਜੇਕਰ ਦੋਹਾਂ ਪੰਜਾਬਾਂ ਦੀ ਸਰਹੱਦ ਨੂੰ ਖੋਲ੍ਹ ਦਿੱਤਾ ਜਾਵੇ ਤਾਂ 60 ਸਾਲਾਂ ਦੀ ਤਰੱਕੀ ਕੁਝ ਸਾਲਾਂ 'ਚ ਹੀ ਪੂਰੀ ਹੋ ਜਾਵੇਗੀ-ਸਿੱਧੂ
. . .  1 day ago
ਨਕਲੀ ਦੁੱਧ ਮਾਮਲੇ 'ਚ ਪਟਿਆਲਾ ਪੁਲਿਸ ਵੱਲੋਂ ਵੱਡੇ ਖੁਲਾਸੇ
. . .  1 day ago
ਪਟਿਆਲਾ, 18 ਅਗਸਤ - ਪਟਿਆਲਾ ਪੁਲਿਸ ਵੱਲੋਂ ਦੇਵੀਗੜ੍ਹ ਸਿੰਗਲਾ ਡੇਅਰੀ 'ਤੇ ਛਾਪੇਮਾਰੀ ਕਰਕੇ ਨਕਲੀ ਦੁੱਧ, ਪਨੀਰ ਤੇ ਘਿਉ ਬਰਾਮਦ ਕੀਤਾ ਗਿਆ ਸੀ। ਪੁਲਿਸ ਦੇ 2 ਦਿਨ ਰਿਮਾਂਡ 'ਚ ਕਈ ਵੱਡੇ ਖੁਲਾਸੇ ਹੋਏ ਹਨ, ਜਿਸ ਵਿਚ 15 ਹੋਰ ਦੁਕਾਨਦਾਰਾਂ ਦੇ ਨਾਮ ਸਾਹਮਣੇ ਆਏ...
ਕੌਫੀ ਅਨਨ ਦਾ ਹੋਇਆ ਦਿਹਾਂਤ
. . .  1 day ago
ਹੜ੍ਹ ਪ੍ਰਭਾਵਿਤ ਕੇਰਲ ਲਈ ਬਿਹਾਰ ਅਤੇ ਉੜੀਸਾ ਨੇ ਆਰਥਿਕ ਮਦਦ ਦੇਣ ਦਾ ਕੀਤਾ ਐਲਾਨ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
2 ਕਰੋੜ ਤੋਂ ਵੱਧ ਦੀ ਰਾਸ਼ੀ ਕਿਰਤੀਆਂ ਦੇ ਖਾਤੇ 'ਚ ਪਾਈ- ਬਲਬੀਰ ਸਿੱਧੂ
. . .  1 day ago
ਹੁਣ ਮਾਰੀਸ਼ਸ ਦਾ ਸਭ ਤੋਂ ਵੱਡਾ ਸਾਈਬਰ ਟਾਵਰ ਕਹਾਏਗਾ 'ਅਟਲ ਬਿਹਾਰੀ ਵਾਜਪਾਈ ਟਾਵਰ'
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਖੇਡ ਸੰਸਾਰ

ਇੰਗਲੈਂਡ 'ਚ ਹੋਣਗੀਆਂ ਰਾਸ਼ਟਰਮੰਡਲ ਖੇਡਾਂ 2022

ਗੋਲਡ ਕੋਸਟ- ਆਸਟ੍ਰੇਲੀਆ ਦੇ ਗੋਲਡ ਕੋਸਟ ਸ਼ਹਿਰ ਵਿਚ ਅੱਜ 21ਵੀਆਂ ਰਾਸ਼ਟਰਮੰਡਲ ਖੇਡਾਂ ਦੀ ਸਮਾਪਤੀ ਹੋ ਗਈ | ਇਸ ਮੌਕੇ ਦੱਸਿਆ ਗਿਆ ਕਿ 22ਵੀਆਂ ਰਾਸ਼ਟਰਮੰਡਲ ਖੇਡਾਂ ਸਾਲ 2022 ਵਿਚ 27 ਜੁਲਾਈ ਤੋਂ 7 ਅਗਸਤ ਤੱਕ ਇੰਗਲੈਂਡ ਦੇ ਬਰਮਿੰਘਮ ਸ਼ਹਿਰ ਵਿਚ ਕਰਵਾਈਆਂ ਜਾਣਗੀਆਂ ਤੇ ...

ਪੂਰੀ ਖ਼ਬਰ »

ਭਾਰਤ ਵਲੋਂ ਰਾਸ਼ਟਰਮੰਡਲ ਖੇਡਾਂ 'ਚ ਜਿੱਤੇ ਤਗਮਿਆਂ 'ਤੇ ਇਕ ਨਜ਼ਰ

ਜਲੰਧਰ, 15 ਅਪ੍ਰੈਲ (ਜਤਿੰਦਰ ਸਾਬੀ)- ਗੋਲਡ ਕੋਸਟ 'ਚ 4 ਤੋਂ 15 ਅਪ੍ਰੈਲ ਤੱਕ ਕਰਵਾਈਆਂ ਗਈਆਂ 21ਵੀਆਂ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਭਾਰਤੀ ਖਿਡਾਰੀਆਂ ਨੇ 26 ਸੋਨ, 20 ਤੇ 20 ਕਾਂਸੀ ਸਮੇਤ ਕੁੱਲ 66 ਤਗਮੇ ਜਿੱਤੇ | ਆਸਟ੍ਰੇਲੀਆ ਨੇ 80 ਸੋਨ, 59 ...

ਪੂਰੀ ਖ਼ਬਰ »

ਸਾਤਵਿਕ ਤੇ ਚਿਰਾਗ ਨੂੰ ਚਾਂਦੀ ਦਾ ਤਗਮਾ

ਭਾਰਤੀ ਪੁਰਸ਼ ਜੋੜੀ ਸਾਤਵਿਕ ਸਾਈਰਾਜ ਰੰਕੀਰੈਡੀ ਤੇ ਚਿਰਾਗ ਸ਼ੈਟੀ ਬੈਡਮਿੰਟਨ ਦੇ ਪੁਰਸ਼ ਡਬਲਜ਼ ਫਾਈਨਲ 'ਚ ਸੋਨ ਤਗਮਾ ਹਾਸਲ ਕਰਨ ਤੋਂ ਖੁੰਝ ਗਈ ਤੇ ਉਨ੍ਹਾਂ ਨੂੰ ਚਾਂਦੀ ਦੇ ਤਗਮੇ ਨਾਲ ਸੰਤੁਸ਼ਟ ਹੋਣਾ ਪਿਆ | ਹਾਲਾਂਕਿ ਇਸ ਜੋੜੀ ਨੇ ਚਾਂਦੀ ਦਾ ਤਗਮਾ ਹਾਸਲ ਕਰਕੇ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਸੋਨ ਤਗਮਾ ਜੇਤੂਆਂ ਨੂੰ ਦੇਵੇਗੀ ਡੇਢ ਕਰੋੜ ਦੀ ਰਾਸ਼ੀ

ਨਵੀਂ ਦਿੱਲੀ- ਇਨ੍ਹਾਂ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਨੇ ਕੁੱਲ 26 ਸੋਨ ਤਗਮੇ ਜਿੱਤੇ | ਇਨ੍ਹਾਂ ਖੇਡਾਂ 'ਚ ਹਰਿਆਣਾ ਦੇ ਖਿਡਾਰੀਆਂ ਨੇ ਕੁੱਲ 22 ਤਗਮੇ ਆਪਣੇ ਨਾਂਅ ਕੀਤੇ, ਜਿਨ੍ਹਾਂ 'ਚ 9 ਸੋਨ, 6 ਚਾਂਦੀ ਤੇ 7 ਕਾਂਸੀ ਦੇ ਤਗਮੇ ਹਨ | ਸੋਨ ਤਗਮੇ ਜਿੱਤਣ ਵਾਲੇ ਹਰਿਆਣਾ ਦੇ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ 9ਵਾਂ ਕਬੱਡੀ ਕੱਪ ਯਾਦਗਾਰੀ ਹੋ ਨਿੱਬੜਿਆ

ਨਿੱਕੇ ਘੁੰਮਣ, 15 ਅਪ੍ਰੈਲ (ਸਤਬੀਰ ਸਿੰਘ ਘੁੰਮਣ, ਗੁਰਵਿੰਦਰ ਸਿੰਘ ਰੰਧਾਵਾ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾ ਵਿਖੇ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ 9ਵਾਂ ਕਬੱਡੀ ਕੱਪ ਖ਼ਾਲਸਾ ਪੰਥ ਦੇ ਸਿਰਜਨਾ ...

ਪੂਰੀ ਖ਼ਬਰ »

ਕਿਦਾਂਬੀ ਸ੍ਰੀਕਾਂਤ ਨੂੰ ਚਾਂਦੀ ਨਾਲ ਕਰਨਾ ਪਿਆ ਸਬਰ

ਦੂਜੇ ਪਾਸੇ ਵਿਸ਼ਵ ਨੰਬਰ ਇਕ ਬੈਡਮਿੰਟਨ ਖਿਡਾਰੀ ਕਿਦਾਂਬੀ ਸ੍ਰੀਕਾਂਤ ਨੂੰ ਉਲਟਫੇਰ ਦਾ ਸ਼ਿਕਾਰ ਹੋਣਾ ਪਿਆ, ਉਸ ਨੂੰ ਮਲੇਸ਼ੀਆ ਦੇ ਦਿੱਗਜ਼ ਲੀ ਚੋਂਗ ਵੇਈ ਨੇ ਹਰਾ ਕੇ ਰਾਸ਼ਟਰਮੰਡਲ ਦਾ ਪੰਜਵਾਂ ਸੋਨ ਤਗਮਾ ਹਾਸਲ ਕੀਤਾ | ਇਸ ਤਰ੍ਹਾਂ ਭਾਰਤੀ ਖਿਡਾਰੀ ਨੂੰ ਚਾਂਦੀ ...

ਪੂਰੀ ਖ਼ਬਰ »

ਰਾਜਸਥਾਨ ਰਾਇਲਜ਼ ਦੀ ਬੈਂਗਲੌਰ 'ਤੇ 19 ਦੌੜਾਂ ਨਾਲ ਜਿੱਤ

ਬੈਂਗਲੁਰੂ, 15 ਅਪ੍ਰੈਲ (ਏਜੰਸੀ)- ਬੈਂਗਲੁਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ 'ਚ ਅੱਜ ਰਾਜਸਥਾਨ ਰਾਇਲਜ਼ ਨੇ ਰਾਇਲ ਚੈਲੰਜਰਜ਼ ਬੈਂਗਲੌਰ ਨੂੰ 19 ਦੌੜਾਂ ਨਾਲ ਹਰਾ ਦਿੱਤਾ | ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਨੇ 217 ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ, ਜਦਕਿ ਬੈਂਗਲੌਰ ਨਿਰਧਾਰਤ ਓਵਰਾਂ 'ਚ 198 ਦੌੜਾਂ ਹੀ ਬਣਾ ਸਕੀ | ਰਾਜਸਥਾਨ ਵਲੋਂ ਸੰਜੂ ਸੈਮਸਨ (92) ਨੇ ਸਭ ਤੋਂ ਵੱਧ ਦੌੜਾਂ ਬਣਾਈਆਂ | ਇਸ ਤੋਂ ਪਹਿਲਾਂ ਰਾਜਸਥਾਨ ਦੇ ਕਪਤਾਨ ਅਜਿੰਕਯ ਰਹਾਣੇ ਨੇ ਵਧੀਆ ਖੇਡਦਿਆਂ 36 ਦੌੜਾਂ ਬਣਾਈਆਂ, ਜਦਕਿ ਅੱਜ ਦੇ ਮੈਚ ਦਾ ਹੀਰੋ ਸੰਜੂ ਸੈਮਸਨ ਰਿਹਾ, ਜਿਸ ਨੇ 45 ਗੇਂਦਾਂ ਦਾ ਸਾਹਮਣਾ ਕਰਦਿਆਂ 2 ਚੌਕਿਆਂ ਤੇ 10 ਛੱਕਿਆਂ ਦੀ ਮਦਦ ਨਾਲ 92 ਦੌੜਾਂ ਦੀ ਸ਼ਾਨਦਾਰ ਨਾਬਾਦ ਪਾਰੀ ਖੇਡੀ | ਇਸ ਤੋਂ ਇਲਾਵਾ ਬੈਨ ਸਟੋਕਸ ਨੇ 27, ਡੀ.ਏ. ਸ਼ੌਰਟ ਨੇ 11, ਜੋਸ ਬਟਲਰ ਨੇ 14 ਗੇਂਦਾਂ 'ਚ 23, ਰਾਹੁਲ ਤਿ੍ਪਾਠੀ ਨੇ ਨਾਬਾਦ 14 ਦੌੜਾਂ ਜੋੜੀਆਂ | ਇਸ ਤਰ੍ਹਾਂ ਰਾਜਸਥਾਨ ਨੇ 20 ਓਵਰਾਂ 'ਚ 4 ਵਿਕਟਾਂ ਗਵਾ ਕੇ 217 ਦੌੜਾਂ ਬਣਾਈਆਂ | ਬੈਂਗਲੌਰ ਟੀਮ ਵਲੋਂ ਕ੍ਰਿਸ ਵੋਕਸ ਤੇ ਯੁਜ਼ਵੇਂਦਰ ਚਾਹਲ ਨੇ 2-2 ਵਿਕਟਾਂ ਝਟਕਾਈਆਂ | 218 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉੱਤਰੀ ਰਾਇਲ ਚੈਲੰਜਰਜ਼ ਬੈਂਗਲੌਰ ਦੀ ਸ਼ੁਰੂਆਤ ਖ਼ਰਾਬ ਰਹੀ | ਸਲਾਮੀ ਬੱਲੇਬਾਜ਼ ਬੈ੍ਰਾਡਨ ਮੈਕਲਮ ਸਿਰਫ਼ 4 ਦੌੜਾਂ ਬਣਾ ਕੇ ਆਊਟ ਹੋ ਗਿਆ, ਜਦਕਿ ਕੁਇੰਟਨ ਡੀ ਕਾਕ ਨੇ 26 ਦੌੜਾਂ ਬਣਾਈਆਂ | ਕਪਤਾਨ ਵਿਰਾਟ ਕੋਹਲੀ ਨੇ ਸਭ ਤੋਂ ਵੱਧ 57 ਦੌੜਾਂ ਜੋੜੀਆਂ, ਉਸ ਨੇ 30 ਗੇਂਦਾਂ ਦਾ ਸਾਹਮਣਾ ਕਰਦਿਆਂ 7 ਚੌਕੇ ਤੇ 2 ਛੱਕੇ ਲਗਾਏ | ਇਸ ਤੋਂ ਇਲਾਵਾ ਏਬੀ ਡੀਵਿਲੀਅਰਜ਼ ਨੇ 20, ਮਨਦੀਪ ਸਿੰਘ ਨੇ ਨਾਬਾਦ 47, ਪਵਨ ਨੇਗੀ ਨੇ 3, ਵਾਸ਼ਿੰਗਟਨ ਸੁੰਦਰ ਨੇ 19 ਗੇਂਦਾਂ 'ਚ 35 ਦੌੜਾਂ ਬਣਾਈਆਂ | ਇਸ ਤਰ੍ਹਾਂ ਰਾਇਲ ਚੈਲੰਜਰਜ਼ ਬੈਂਗਲੌਰ ਨਿਰਧਾਰਤ ਓਵਰਾਂ 'ਚ 198 ਦੌੜਾਂ ਬਣਾ ਸਕੀ ਤੇ ਇਹ ਮੈਚ ਰਾਜਸਥਾਨ ਨੇ 19 ਦੌੜਾਂ ਨਾਲ ਜਿੱਤ ਲਿਆ | ਰਾਜਸਥਾਨ ਵਲੋਂ ਸ਼੍ਰੇਅਸ ਗੋਪਾਲ ਨੇ ਸਭ ਤੋਂ ਵੱਧ 2 ਵਿਕਟਾਂ ਹਾਸਲ ਕੀਤੀਆਂ |


ਖ਼ਬਰ ਸ਼ੇਅਰ ਕਰੋ

ਮਨਿਕਾ-ਸਾਥਿਆਨ ਨੇ ਜਿੱਤਿਆ ਕਾਂਸੀ ਦਾ ਤਗਮਾ

ਭਾਰਤੀ ਮਿਕਸ ਡਬਲਜ਼ ਜੋੜੀ ਮਨਿਕਾ ਬੱਤਰਾ ਤੇ ਸਾਥਿਆਨ ਗਣਾਸ਼ੇਕਰਨ ਨੇ ਅੱਜ ਟੇਬਲ ਟੈਨਿਸ ਦੇ ਮਿਕਸ ਡਬਲਜ਼ ਮੁਕਾਬਲੇ 'ਚ ਕਾਂਸੀ ਦਾ ਤਗਮਾ ਆਪਣੇ ਨਾਂਅ ਕੀਤਾ ਜੋ ਰਾਸ਼ਟਰਮੰਡਲ ਖੇਡਾਂ ਦੀ ਮਿਕਸ ਡਬਲਜ਼ ਜੋੜੀ ਵਲੋਂ ਜਿੱਤਿਆ ਪਹਿਲਾ ਤਗਮਾ ਹੈ | ਮਨਿਕਾ ਨੇ ਸਾਥਿਆਨ ਨੇ ...

ਪੂਰੀ ਖ਼ਬਰ »

ਸ਼ਰਥ ਦਾ ਕਾਂਸੀ ਦੇ ਤਗਮੇ 'ਤੇ ਕਬਜ਼ਾ

ਭਾਰਤ ਦੇ ਟੇਬਲ ਟੈਨਿਸ ਦੇ ਖਿਡਾਰੀ ਅਚੰਤਾ ਸ਼ਰਥ ਨੇ ਅੱਜ ਪੁਰਸ਼ਾਂ ਦੇ ਸਿੰਗਲ ਵਰਗ ਮੁਕਾਬਲੇ 'ਚ ਕਾਂਸੀ ਦੇ ਤਗਮੇ 'ਤੇ ਹੱਕ ਜਮਾਇਆ | ਸ਼ਰਥ ਨੇ ਕਾਂਸੀ ਦੇ ਤਗਮੇ ਲਈ ਹੋ ਰਹੇ ਮੁਕਾਬਲੇ 'ਚ ਇੰਗਲੈਂਡ ਦੇ ਸੈਮੂਅਲ ਵਾਕਰ ਨੂੰ ਮਾਤ ਦਿੱਤੀ | ਸ਼ਰਥ ਨੇ ਇਹ ਮੈਚ 4-1 (11-7, 11-9, 9-11, 11-6, ...

ਪੂਰੀ ਖ਼ਬਰ »

ਦੀਪਿਕਾ-ਜੋਸ਼ਨਾ ਸੋਨ ਤਗਮੇ ਤੋਂ ਖੁੰਝੀਆਂ

ਭਾਰਤੀ ਮਹਿਲਾ ਸਕੁਐਸ਼ ਜੋੜੀ ਦੀਪਿਕਾ ਪੱਲੀਕਲ ਤੇ ਜੋਸ਼ਨਾ ਚਿਨੱਪਾ ਵੀ ਸਕੁਐਸ਼ ਮੁਕਾਬਲੇ ਦੇ ਫਾਈਨਲ 'ਚ ਸੋਨ ਤਗਮਾ ਹਾਸਲ ਨਹੀਂ ਕਰ ਸਕੀ ਤੇ ਉਨ੍ਹਾਂ ਨੂੰ ਚਾਂਦੀ ਦਾ ਤਗਮਾ ਮਿਲਿਆ | ਦੀਪਿਕਾ-ਜੋਸ਼ਨਾ ਦੀ ਜੋੜੀ ਸੋਨ ਤਗਮਾ ਮੁਕਾਬਲੇ 'ਚ ਨਿਊਜ਼ੀਲੈਂਡ ਦੀ ਜੋਲੇ ...

ਪੂਰੀ ਖ਼ਬਰ »

ਗੇਲ ਦੀ ਤੂਫ਼ਾਨੀ ਪਾਰੀ ਨਾਲ ਪੰਜਾਬ ਦੀ ਚੇਨਈ 'ਤੇ 4 ਦੌੜਾਂ ਨਾਲ ਜਿੱਤ

ਐੱਸ.ਏ.ਐੱਸ. ਨਗਰ, 15 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੀ.ਸੀ.ਏ. ਸਟੇਡੀਅਮ ਮੁਹਾਲੀ 'ਚ ਅੱਜ ਕਿੰਗਜ਼ ਇਲੈਵਨ ਪੰਜਾਬ ਨੇ ਚੇਨਈ ਸੁਪਰ ਕਿੰਗਜ਼ ਨੂੰ 4 ਦੌੜਾਂ ਨਾਲ ਹਰਾ ਦਿੱਤਾ | ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜਾਬ ਨੇ ਕ੍ਰਿਸ ਗੇਲ (63) ਦੀ ਤੂਫ਼ਾਨੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX