ਤਾਜਾ ਖ਼ਬਰਾਂ


ਗੰਨੇ ਦੇ ਖੇਤ 'ਚੋਂ ਮਿਲੀ ਮਾਂ ਅਤੇ ਬੱਚੀ ਦੀ ਲਾਸ਼
. . .  45 minutes ago
ਆਦਮਪੁਰ, 12 ਦਸੰਬਰ - ਨਾਲ ਲੱਗਦੇ ਪਿੰਡ ਸ਼ਾਹਪੁਰ ਨੇੜੇ ਗੰਨੇ ਦੇ ਖੇਤ 'ਚੋਂ ਮਾਂ ਅਤੇ ਉਸ ਦੀ 2 ਕੁ ਸਾਲਾਂ ਬੱਚੀ ਦੀ ਸ਼ੱਕੀ ਹਾਲਾਤਾਂ 'ਚ ਲਾਸ਼ ਮਿਲੀ ਹੈ। ਇਸ ਦਾ ਪਤਾ ਚੱਲਦਿਆ...
ਕਪਿਲ ਸ਼ਰਮਾ ਬਰਾਤ ਲੈ ਕੇ ਪਹੁੰਚੇ ਕਲੱਬ ਕਬਾਨਾ
. . .  about 1 hour ago
ਜਲੰਧਰ, 12 ਦਸੰਬਰ (ਜਸਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਗਿੰਨੀ ਨਾਲ ਵਿਆਹ ਕਰਵਾਉਣ ਲਈ ਬੈਂਡ ਬਾਜਿਆ ਨਾਲ ਬਰਾਤ ਲੈ ਕੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੀਆਂ ਕਈ ਪ੍ਰਮੁੱਖ ਹਸਤੀਆਂ
. . .  about 1 hour ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਐਸ਼ਵਰਿਆ ਰਾਏ ਬਚਨ ਅਤੇ ਅਭਿਸ਼ੇਕ ਬਚਨ ਆਪਣੀ ਬੇਟੀ ਅਰਾਧਿਆ ਨਾਲ, ਪ੍ਰਿਅੰਕਾ ਚੋਪੜਾ...
ਦਿੱਲੀ : ਫ਼ਰਨੀਚਰ ਬਾਜ਼ਾਰ ਨੂੰ ਲੱਗੀ ਅੱਗ ਉੱਪਰ ਪਾਇਆ ਗਿਆ ਕਾਬੂ
. . .  about 1 hour ago
ਨਵੀਂ ਦਿੱਲੀ, 12 ਦਸੰਬਰ - ਦਿੱਲੀ ਦੇ ਕੀਰਤੀ ਨਗਰ ਵਿਖੇ ਫ਼ਰਨੀਚਰ ਬਾਜਾਰ ਨੂੰ ਲੱਗੀ ਉੱਪਰ ਉੱਪਰ ਅੱਗ ਬੁਝਾਊ ਦਸਤੇ ਦੀਆਂ 20 ਗੱਡੀਆਂ ਦੀ ਮਦਦ ਨਾਲ ਕਾਬੂ ਪਾ ਲਿਆ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੇ ਪ੍ਰਣਬ ਮੁਖਰਜੀ
. . .  about 2 hours ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਸਾਬਕਾ ਮੁੱਖ ਮੰਤਰੀ ਪ੍ਰਣਬ ਮੁਖਰਜੀ ਐਂਟੀਲੀਆ ਪਹੁੰਚ ਗਏ...
ਭੋਪਾਲ : ਵਿਧਾਇਕਾਂ ਦੀ ਮੀਟਿੰਗ 'ਚ ਇੱਕ ਲਾਈਨ ਦਾ ਪ੍ਰਸਤਾਵ ਪਾਸ
. . .  about 2 hours ago
ਭੋਪਾਲ, 12 ਦਸੰਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਲੈ ਕੇ ਕਾਂਗਰਸੀ ਵਿਧਾਇਕ ਪਾਰਟੀ ਦੀ ਮੀਟਿੰਗ ਦੌਰਾਨ ਇੱਕ ਲਾਈਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਮੁੱਖ ਮੰਤਰੀ...
ਪੰਥਕ ਆਗੂਆਂ 'ਚ ਕੋਈ ਦਰਾੜ ਨਹੀਂ, 20 ਦਸੰਬਰ ਨੂੰ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ - ਭਾਈ ਮੰਡ
. . .  about 3 hours ago
ਫ਼ਿਰੋਜ਼ਪੁਰ 12 ਦਸੰਬਰ (ਜਸਵਿੰਦਰ ਸਿੰਘ ਸੰਧੂ) - ਬਰਗਾੜੀ ਮੋਰਚੇ ਨੂੰ ਸਫਲ ਦੱਸਦਿਆਂ ਸਰਬੱਤ ਖ਼ਾਲਸਾ ਵੱਲੋਂ ਐਲਾਨੇ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਮੋਰਚੇ ਦੀ ਸਮਾਪਤੀ ਸਮੇਂ ਕੁੱਝ ਵੀ ਗਲਤ ਨਹੀਂ ....
ਸਿਮੋਨਾ ਚੱਕਰਵਰਤੀ ਅਤੇ ਕ੍ਰਿਸ਼ਨਾ ਅਭਿਸ਼ੇਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 12 ਦਸੰਬਰ (ਸੁਰਿੰਦਰ ਪਾਲ ਸਿੰਘ)- ਕਾਮੇਡੀ ਕਿੰਗ ਕਪਿਲ ਸ਼ਰਮਾ ਅੱਜ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦੇ ਵਿਆਹ 'ਚ ਸ਼ਾਮਲ ਹੋਣ ਆਏ ਸਿਮੋਨਾ ਚੱਕਰਵਰਤੀ, ਕ੍ਰਿਸ਼ਨਾ ਅਭਿਸ਼ੇਕ ਅਤੇ ਰਾਜੀਵ ਠਾਕੁਰ ਸ੍ਰੀ ਹਰਿਮੰਦਰ ਸਾਹਿਬ.....
ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਲੇ ਤਿੱਤਰ ਦਾ ਦਿੱਤਾ ਤੋਹਫ਼ਾ
. . .  about 3 hours ago
ਚੰਡੀਗੜ੍ਹ, 12 ਦਸੰਬਰ- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਾਲੇ ਤਿੱਤਰ ਦੀ ਮੂਰਤ ਦਾ ਤੋਹਫ਼ਾ ਭੇਟ ਕੀਤਾ। ਜਾਣਕਾਰੀ ਲਈ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਇਸ ....
ਦਿੱਲੀ ਦੇ ਫ਼ਰਨੀਚਰ ਬਾਜ਼ਾਰ 'ਚ ਲੱਗੀ ਅੱਗ
. . .  about 3 hours ago
ਨਵੀਂ ਦਿੱਲੀ, 12 ਦਸੰਬਰ- ਰਾਜਧਾਨੀ ਦਿੱਲੀ 'ਚ ਕੀਰਤੀ ਨਗਰ ਇਲਾਕੇ 'ਚ ਲਕੜੀ ਦਾ ਫ਼ਰਨੀਚਰ ਬਣਾਉਣ ਵਾਲੇ ਬਾਜ਼ਾਰ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 20 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ.....
ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ
. . .  about 3 hours ago
ਨਵੀਂ ਦਿੱਲੀ, 12 ਦਸੰਬਰ- ਸਾਬਕਾ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਆਰਥਿਕ ਮਾਮਲਿਆਂ ਦੇ ਵਿਭਾਗ ਦੇ ਸਕੱਤਰ ਸ਼ਕਤੀਕਾਂਤਾ ਦਾਸ ਨੇ ਅੱਜ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ ਸੰਭਲਿਆ ਹੈ। ਦੱਸ ਦਈਏ ਕਿ ਸ਼ਕਤੀਕਾਂਤਾ ਦਾਸ ਦੀ ਮੋਦੀ ਸਰਕਾਰ ਦੇ .....
ਮੱਧ ਪ੍ਰੇਦਸ਼ 'ਚ ਮੁੱਖ ਮੰਤਰੀ ਬਣ ਕੇ ਨਹੀਂ ਸਗੋਂ ਪਰਿਵਾਰ ਦਾ ਮੈਂਬਰ ਬਣ ਕੇ ਚਲਾਈ ਸਰਕਾਰ - ਸ਼ਿਵਰਾਜ
. . .  about 4 hours ago
ਭੋਪਾਲ, 12 ਦਸੰਬਰ- ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਬਾਅਦ ਸ਼ਿਵਰਾਜ ਸਿੰਘ ਚੌਹਾਨ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਉਹ ਰਾਜਪਾਲ ਤੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਨਹੀਂ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਜਪਾਲ ਅਨੰਦੀ ਬੇਨ ਪਟੇਲ ਨੂੰ ਆਪਣਾ .....
ਭਾਰਤ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ
. . .  about 4 hours ago
ਨਵੀਂ ਦਿੱਲੀ, 12 ਦਸੰਬਰ- ਭਾਰਤ ਸਰਕਾਰ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਚਿੱਠੀ ਦੇ ਲਿਖਤੀ ਉਤਰ 'ਚ ਅੱਜ ਲੋਕ ਸਭਾ 'ਚ ਦੱਸਿਆ ਕਿ ਪਾਕਿਸਤਾਨ ਨੂੰ ਇਕ ਵਾਰ ਫਿਰ ਕਿਹਾ ਗਿਆ ਹੈ ਕਿ ਉਹ .....
ਵਿਆਹ ਤੋਂ ਪਹਿਲਾਂ ਖ਼ੂਬਸੂਰਤ ਅੰਦਾਜ਼ 'ਚ ਨਜ਼ਰ ਆਈ ਗਿੰਨੀ ਚਤਰਥ
. . .  about 5 hours ago
ਜਲੰਧਰ, 12 ਦਸੰਬਰ - ਕਾਮੇਡੀ ਕਿੰਗ ਕਪਿਲ ਸ਼ਰਮਾ ਅੱਜ ਜਲੰਧਰ ਦੀ ਰਹਿਣ ਵਾਲੀ ਗਿੰਨੀ ਚਤਰਥ ਨਾਲ ਵਿਆਹ ਦੇ ਬੰਧਨ 'ਚ ਬੱਝਣਗੇ। ਇਸ ਦੇ ਨਾਲ ਹੀ ਕਪਿਲ ਦੀ ਹੋਣ ਵਾਲੀ ਪਤਨੀ ਗਿੰਨੀ ਚਤਰਥ ਦੀ ਤਸਵੀਰ ਸਾਹਮਣੇ ਆਈ ਹੈ ਜਿਸ 'ਚ ਗਿੰਨੀ ਖ਼ੁਸ਼ ਅਤੇ .....
ਮੁੰਬਈ 'ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 5 hours ago
ਮੁੰਬਈ, 12 ਦਸੰਬਰ- ਮੁੰਬਈ ਵਿਖੇ ਥਾਣਾ ਦੇ ਚਰਾਈ ਇਲਾਕੇ 'ਚ ਇੱਕ ਇਮਾਰਤ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹੈ। ਹਾਲਾਂਕਿ, ਅਜੇ ਤੱਕ ਕਿਸੇ ਜਾਨੀ ਮਾਲੀ .....
ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਕਪਿਲ, ਅੰਮ੍ਰਿਤਸਰ ਤੋਂ ਜਲੰਧਰ ਗਿੰਨੀ ਨੂੰ ਆਉਣਗੇ ਵਿਆਹੁਣ
. . .  about 5 hours ago
ਸੁਪਰੀਮ ਕੋਰਟ ਨੇ ਵਧਾਇਆ ਪੰਜਾਬ ਦੇ ਡੀ. ਜੀ. ਪੀ. ਦਾ ਕਾਰਜਕਾਲ
. . .  about 5 hours ago
ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  about 6 hours ago
ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਵਿਚਾਲੇ ਹੈ ਗਠਜੋੜ- ਪ੍ਰਕਾਸ਼ ਸਿੰਘ ਬਾਦਲ
. . .  about 6 hours ago
ਅੰਮ੍ਰਿਤਸਰ ਦੇ ਇੱਕ ਹੋਰ ਪਿੰਡ 'ਚ ਸਰਬ ਸੰਮਤੀ ਨਾਲ ਹੋਈ ਸਰਪੰਚ ਦੀ ਚੋਣ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਖੇਡ ਸੰਸਾਰ

ਇੰਗਲੈਂਡ 'ਚ ਹੋਣਗੀਆਂ ਰਾਸ਼ਟਰਮੰਡਲ ਖੇਡਾਂ 2022

ਗੋਲਡ ਕੋਸਟ- ਆਸਟ੍ਰੇਲੀਆ ਦੇ ਗੋਲਡ ਕੋਸਟ ਸ਼ਹਿਰ ਵਿਚ ਅੱਜ 21ਵੀਆਂ ਰਾਸ਼ਟਰਮੰਡਲ ਖੇਡਾਂ ਦੀ ਸਮਾਪਤੀ ਹੋ ਗਈ | ਇਸ ਮੌਕੇ ਦੱਸਿਆ ਗਿਆ ਕਿ 22ਵੀਆਂ ਰਾਸ਼ਟਰਮੰਡਲ ਖੇਡਾਂ ਸਾਲ 2022 ਵਿਚ 27 ਜੁਲਾਈ ਤੋਂ 7 ਅਗਸਤ ਤੱਕ ਇੰਗਲੈਂਡ ਦੇ ਬਰਮਿੰਘਮ ਸ਼ਹਿਰ ਵਿਚ ਕਰਵਾਈਆਂ ਜਾਣਗੀਆਂ ਤੇ ...

ਪੂਰੀ ਖ਼ਬਰ »

ਭਾਰਤ ਵਲੋਂ ਰਾਸ਼ਟਰਮੰਡਲ ਖੇਡਾਂ 'ਚ ਜਿੱਤੇ ਤਗਮਿਆਂ 'ਤੇ ਇਕ ਨਜ਼ਰ

ਜਲੰਧਰ, 15 ਅਪ੍ਰੈਲ (ਜਤਿੰਦਰ ਸਾਬੀ)- ਗੋਲਡ ਕੋਸਟ 'ਚ 4 ਤੋਂ 15 ਅਪ੍ਰੈਲ ਤੱਕ ਕਰਵਾਈਆਂ ਗਈਆਂ 21ਵੀਆਂ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਭਾਰਤੀ ਖਿਡਾਰੀਆਂ ਨੇ 26 ਸੋਨ, 20 ਤੇ 20 ਕਾਂਸੀ ਸਮੇਤ ਕੁੱਲ 66 ਤਗਮੇ ਜਿੱਤੇ | ਆਸਟ੍ਰੇਲੀਆ ਨੇ 80 ਸੋਨ, 59 ...

ਪੂਰੀ ਖ਼ਬਰ »

ਸਾਤਵਿਕ ਤੇ ਚਿਰਾਗ ਨੂੰ ਚਾਂਦੀ ਦਾ ਤਗਮਾ

ਭਾਰਤੀ ਪੁਰਸ਼ ਜੋੜੀ ਸਾਤਵਿਕ ਸਾਈਰਾਜ ਰੰਕੀਰੈਡੀ ਤੇ ਚਿਰਾਗ ਸ਼ੈਟੀ ਬੈਡਮਿੰਟਨ ਦੇ ਪੁਰਸ਼ ਡਬਲਜ਼ ਫਾਈਨਲ 'ਚ ਸੋਨ ਤਗਮਾ ਹਾਸਲ ਕਰਨ ਤੋਂ ਖੁੰਝ ਗਈ ਤੇ ਉਨ੍ਹਾਂ ਨੂੰ ਚਾਂਦੀ ਦੇ ਤਗਮੇ ਨਾਲ ਸੰਤੁਸ਼ਟ ਹੋਣਾ ਪਿਆ | ਹਾਲਾਂਕਿ ਇਸ ਜੋੜੀ ਨੇ ਚਾਂਦੀ ਦਾ ਤਗਮਾ ਹਾਸਲ ਕਰਕੇ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਸੋਨ ਤਗਮਾ ਜੇਤੂਆਂ ਨੂੰ ਦੇਵੇਗੀ ਡੇਢ ਕਰੋੜ ਦੀ ਰਾਸ਼ੀ

ਨਵੀਂ ਦਿੱਲੀ- ਇਨ੍ਹਾਂ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਨੇ ਕੁੱਲ 26 ਸੋਨ ਤਗਮੇ ਜਿੱਤੇ | ਇਨ੍ਹਾਂ ਖੇਡਾਂ 'ਚ ਹਰਿਆਣਾ ਦੇ ਖਿਡਾਰੀਆਂ ਨੇ ਕੁੱਲ 22 ਤਗਮੇ ਆਪਣੇ ਨਾਂਅ ਕੀਤੇ, ਜਿਨ੍ਹਾਂ 'ਚ 9 ਸੋਨ, 6 ਚਾਂਦੀ ਤੇ 7 ਕਾਂਸੀ ਦੇ ਤਗਮੇ ਹਨ | ਸੋਨ ਤਗਮੇ ਜਿੱਤਣ ਵਾਲੇ ਹਰਿਆਣਾ ਦੇ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ 9ਵਾਂ ਕਬੱਡੀ ਕੱਪ ਯਾਦਗਾਰੀ ਹੋ ਨਿੱਬੜਿਆ

ਨਿੱਕੇ ਘੁੰਮਣ, 15 ਅਪ੍ਰੈਲ (ਸਤਬੀਰ ਸਿੰਘ ਘੁੰਮਣ, ਗੁਰਵਿੰਦਰ ਸਿੰਘ ਰੰਧਾਵਾ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾ ਵਿਖੇ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ 9ਵਾਂ ਕਬੱਡੀ ਕੱਪ ਖ਼ਾਲਸਾ ਪੰਥ ਦੇ ਸਿਰਜਨਾ ...

ਪੂਰੀ ਖ਼ਬਰ »

ਕਿਦਾਂਬੀ ਸ੍ਰੀਕਾਂਤ ਨੂੰ ਚਾਂਦੀ ਨਾਲ ਕਰਨਾ ਪਿਆ ਸਬਰ

ਦੂਜੇ ਪਾਸੇ ਵਿਸ਼ਵ ਨੰਬਰ ਇਕ ਬੈਡਮਿੰਟਨ ਖਿਡਾਰੀ ਕਿਦਾਂਬੀ ਸ੍ਰੀਕਾਂਤ ਨੂੰ ਉਲਟਫੇਰ ਦਾ ਸ਼ਿਕਾਰ ਹੋਣਾ ਪਿਆ, ਉਸ ਨੂੰ ਮਲੇਸ਼ੀਆ ਦੇ ਦਿੱਗਜ਼ ਲੀ ਚੋਂਗ ਵੇਈ ਨੇ ਹਰਾ ਕੇ ਰਾਸ਼ਟਰਮੰਡਲ ਦਾ ਪੰਜਵਾਂ ਸੋਨ ਤਗਮਾ ਹਾਸਲ ਕੀਤਾ | ਇਸ ਤਰ੍ਹਾਂ ਭਾਰਤੀ ਖਿਡਾਰੀ ਨੂੰ ਚਾਂਦੀ ...

ਪੂਰੀ ਖ਼ਬਰ »

ਰਾਜਸਥਾਨ ਰਾਇਲਜ਼ ਦੀ ਬੈਂਗਲੌਰ 'ਤੇ 19 ਦੌੜਾਂ ਨਾਲ ਜਿੱਤ

ਬੈਂਗਲੁਰੂ, 15 ਅਪ੍ਰੈਲ (ਏਜੰਸੀ)- ਬੈਂਗਲੁਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ 'ਚ ਅੱਜ ਰਾਜਸਥਾਨ ਰਾਇਲਜ਼ ਨੇ ਰਾਇਲ ਚੈਲੰਜਰਜ਼ ਬੈਂਗਲੌਰ ਨੂੰ 19 ਦੌੜਾਂ ਨਾਲ ਹਰਾ ਦਿੱਤਾ | ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਨੇ 217 ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ, ਜਦਕਿ ...

ਪੂਰੀ ਖ਼ਬਰ »

ਮਨਿਕਾ-ਸਾਥਿਆਨ ਨੇ ਜਿੱਤਿਆ ਕਾਂਸੀ ਦਾ ਤਗਮਾ

ਭਾਰਤੀ ਮਿਕਸ ਡਬਲਜ਼ ਜੋੜੀ ਮਨਿਕਾ ਬੱਤਰਾ ਤੇ ਸਾਥਿਆਨ ਗਣਾਸ਼ੇਕਰਨ ਨੇ ਅੱਜ ਟੇਬਲ ਟੈਨਿਸ ਦੇ ਮਿਕਸ ਡਬਲਜ਼ ਮੁਕਾਬਲੇ 'ਚ ਕਾਂਸੀ ਦਾ ਤਗਮਾ ਆਪਣੇ ਨਾਂਅ ਕੀਤਾ ਜੋ ਰਾਸ਼ਟਰਮੰਡਲ ਖੇਡਾਂ ਦੀ ਮਿਕਸ ਡਬਲਜ਼ ਜੋੜੀ ਵਲੋਂ ਜਿੱਤਿਆ ਪਹਿਲਾ ਤਗਮਾ ਹੈ | ਮਨਿਕਾ ਨੇ ਸਾਥਿਆਨ ਨੇ ...

ਪੂਰੀ ਖ਼ਬਰ »

ਸ਼ਰਥ ਦਾ ਕਾਂਸੀ ਦੇ ਤਗਮੇ 'ਤੇ ਕਬਜ਼ਾ

ਭਾਰਤ ਦੇ ਟੇਬਲ ਟੈਨਿਸ ਦੇ ਖਿਡਾਰੀ ਅਚੰਤਾ ਸ਼ਰਥ ਨੇ ਅੱਜ ਪੁਰਸ਼ਾਂ ਦੇ ਸਿੰਗਲ ਵਰਗ ਮੁਕਾਬਲੇ 'ਚ ਕਾਂਸੀ ਦੇ ਤਗਮੇ 'ਤੇ ਹੱਕ ਜਮਾਇਆ | ਸ਼ਰਥ ਨੇ ਕਾਂਸੀ ਦੇ ਤਗਮੇ ਲਈ ਹੋ ਰਹੇ ਮੁਕਾਬਲੇ 'ਚ ਇੰਗਲੈਂਡ ਦੇ ਸੈਮੂਅਲ ਵਾਕਰ ਨੂੰ ਮਾਤ ਦਿੱਤੀ | ਸ਼ਰਥ ਨੇ ਇਹ ਮੈਚ 4-1 (11-7, 11-9, 9-11, 11-6, 12-10) ਨਾਲ ਜਿੱਤਿਆ |


ਖ਼ਬਰ ਸ਼ੇਅਰ ਕਰੋ

ਦੀਪਿਕਾ-ਜੋਸ਼ਨਾ ਸੋਨ ਤਗਮੇ ਤੋਂ ਖੁੰਝੀਆਂ

ਭਾਰਤੀ ਮਹਿਲਾ ਸਕੁਐਸ਼ ਜੋੜੀ ਦੀਪਿਕਾ ਪੱਲੀਕਲ ਤੇ ਜੋਸ਼ਨਾ ਚਿਨੱਪਾ ਵੀ ਸਕੁਐਸ਼ ਮੁਕਾਬਲੇ ਦੇ ਫਾਈਨਲ 'ਚ ਸੋਨ ਤਗਮਾ ਹਾਸਲ ਨਹੀਂ ਕਰ ਸਕੀ ਤੇ ਉਨ੍ਹਾਂ ਨੂੰ ਚਾਂਦੀ ਦਾ ਤਗਮਾ ਮਿਲਿਆ | ਦੀਪਿਕਾ-ਜੋਸ਼ਨਾ ਦੀ ਜੋੜੀ ਸੋਨ ਤਗਮਾ ਮੁਕਾਬਲੇ 'ਚ ਨਿਊਜ਼ੀਲੈਂਡ ਦੀ ਜੋਲੇ ...

ਪੂਰੀ ਖ਼ਬਰ »

ਗੇਲ ਦੀ ਤੂਫ਼ਾਨੀ ਪਾਰੀ ਨਾਲ ਪੰਜਾਬ ਦੀ ਚੇਨਈ 'ਤੇ 4 ਦੌੜਾਂ ਨਾਲ ਜਿੱਤ

ਐੱਸ.ਏ.ਐੱਸ. ਨਗਰ, 15 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੀ.ਸੀ.ਏ. ਸਟੇਡੀਅਮ ਮੁਹਾਲੀ 'ਚ ਅੱਜ ਕਿੰਗਜ਼ ਇਲੈਵਨ ਪੰਜਾਬ ਨੇ ਚੇਨਈ ਸੁਪਰ ਕਿੰਗਜ਼ ਨੂੰ 4 ਦੌੜਾਂ ਨਾਲ ਹਰਾ ਦਿੱਤਾ | ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜਾਬ ਨੇ ਕ੍ਰਿਸ ਗੇਲ (63) ਦੀ ਤੂਫ਼ਾਨੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX