ਤਾਜਾ ਖ਼ਬਰਾਂ


ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  10 minutes ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਤਾਕਤ ਦਿਖਾਉਣ ਲਈ ਅੱਜ ਕੋਲਕਾਤਾ 'ਚ ਇੱਕ ਮਹਾਂ ਰੈਲੀ ਕਰੇਗੀ। ਉਨ੍ਹਾਂ ਨੇ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਇਸ ਸੰਬੰਧੀ...
ਅੱਜ ਦਾ ਵਿਚਾਰ
. . .  41 minutes ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਤੋਂ ਆਪਣੇ ਪਿੰਡ ਜਾ ਰਹੇ ਇੱਕ ਨੌਜਵਾਨ ਤੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਹਮਲਾ ਕਰ ਕੇ ਉਸ ਦਾ ਮੋਟਰਸਾਈਕਲ...
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕਰਨਾਟਕ ਦੇ ਮੁੱਖ ਮੰਤਰੀ ਕੁਮਾਰਸਵਾਮੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁੱਖ ਅਬਦੁੱਲਾ ਅਤੇ...
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਬਾਜਾਖਾਨਾ, 18 ਜਨਵਰੀ (ਜੀਵਨ ਗਰਗ) - ਨੇੜਲੇ ਪਿੰਡ ਬਰਗਾੜੀ ਵਿਖੇ ਬਾਲ ਵਿਆਹ ਦੇ ਦੋਸ਼ ਵਿਚ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸਹਾਏ...
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਵਿਰੋਧੀ ਧਿਰ ਵੱਲੋਂ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਕੋਲਕਾਤਾ...
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਚੌਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ) - ਨੇੜਲੇ ਪਿੰਡ ਮਹਿਸਮਪੁਰ ਵਿਖੇ ਇੱਕ 35 ਤੋਂ 40 ਸਾਲਾਂ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੋਤ ਹੋਣ ਦੀ ਖਬਰ ਹੈ। ਥਾਣਾ ਮਹਿਤਾ...
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਭੀਣ ਤਂੋ ਇਕ ਪਰਿਵਾਰ ਨੇ ਬੜੀ ਸਾਦਗੀ ਨਾਲ ਵਿਆਹ ਕੀਤਾ । ਮਹਿੰਗੀਆਂ ਗੱਡੀਆਂ 'ਚ ਬਰਾਤ ਲਿਜਾਣ ਦੀ ਬਜਾਏ ਪਿੰਡ ਭੀਣ ਤੋਂ ਜਗਰਾਉਂ ਲਈ ਬਰਾਤ ਸਵੇਰੇ ਟੈਂਪੂ 'ਤੇ ਬੈਠ ਕੇ ਨਵਾਂਸ਼ਹਿਰ ਬੱਸ ਅੱਡੇ ਪਹੁੰਚੀ । ਉੱਥੋਂ...
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਚੰਡੀਗੜ੍ਹ, 18 ਜਨਵਰੀ (ਹਰਕਵਲਜੀਤ ਸਿੰਘ) - ਪਿਛਲੇ ਦਿਨੀਂ ਆਪਣੀ ਹੀ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਨਸ਼ਿਆਂ ਦੇ ਮਾਮਲੇ 'ਚ ਸਵਾਲ ਚੁੱਕਣ ਸਮੇਤ ਪੁਲਿਸ ਦੀ ਸੀਨੀਅਰ ਅਫ਼ਸਰਸ਼ਾਹੀ 'ਤੇ ਗੰਭੀਰ ਦੋਸ਼ ਲਗਾਉਣ ਵਾਲੇ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ...
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਫ਼ੌਜ ਵਿਚ ਖ਼ਰਾਬ ਭੋਜਨ ਦੀ ਵੀਡੀਓ ਬਣਾ ਕੇ ਸ਼ਿਕਾਇਤ ਕਰਨ ਵਾਲੇ ਬੀ.ਐਸ.ਐਫ. ਜਵਾਨ ਤੇਜ਼ ਬਹਾਦੁਰ ਯਾਦਵ ਦੇ ਬੇਟੇ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਤੇਜ ਬਹਾਦੁਰ ਦੇ 22 ਸਾਲ ਦੇ ਬੇਟੇ ਰੋਹਿਤ ਰੇਵਾੜੀ ਦੇ ਸ਼ਾਂਤੀ ਵਿਹਾਰ ਰਿਹਾਇਸ਼ 'ਤੇ...
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਜੰਮੂ ਕਸ਼ਮੀਰ ਦੇ ਲਦਾਖ ਸਥਿਤ ਖਾਰਡੁੰਗ ਲਾ 'ਚ ਅੱਜ ਸਵੇਰੇ ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 10 ਲੋਕ ਫਸ ਗਏ ਸਨ। ਜਿਨ੍ਹਾਂ ਵਿਚੋਂ 5 ਲੋਕਾਂ ਦੀ ਮ੍ਰਿਤਕ ਦੇਹਾਂ ਬਰਾਮਦ ਕਰ ਲਈਆਂ ਗਈਆਂ ਹਨ। ਪੰਜ ਲੋਕ...
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  1 day ago
ਨਵੀਂ ਦਿੱਲੀ, 18 ਜਨਵਰੀ - ਸੂਤਰਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀ ਘੋਸ਼ਣਾ ਮਾਰਚ ਦੇ ਪਹਿਲੇ ਹਫ਼ਤੇ ਕਰ ਸਕਦਾ ਹੈ। ਲੋਕ ਸਭਾ ਚੋਣਾਂ 6-7 ਪੜਾਵਾਂ...
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 18 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਨੌਜਵਾਨ ਲੜਕਿਆ ਨੂੰ ਆਪਣੇ ਜਾਲ 'ਚ ਫ਼ਸਾਕੇ ਜਬਰਜਨਾਹ ਦਾ ਮਾਮਲਾ ਦਰਜ ਕਰਵਾਉਣ ਦਾ ਡਰ ਪਾ ਕੇ ਬਲੈਕਮੇਲ...
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  1 day ago
ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਦੇ ਮਡਚਲ ਜ਼ਿਲ੍ਹੇ 'ਚ ਇੱਕ ਘਰ 'ਚ ਸਿਲੰਡਰ ਫਟਣ ਕਾਰਨ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 6 ਹੋਰ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ......
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ...
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  1 day ago
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  1 day ago
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  1 day ago
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  1 day ago
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਖੇਡ ਸੰਸਾਰ

ਇੰਗਲੈਂਡ 'ਚ ਹੋਣਗੀਆਂ ਰਾਸ਼ਟਰਮੰਡਲ ਖੇਡਾਂ 2022

ਗੋਲਡ ਕੋਸਟ- ਆਸਟ੍ਰੇਲੀਆ ਦੇ ਗੋਲਡ ਕੋਸਟ ਸ਼ਹਿਰ ਵਿਚ ਅੱਜ 21ਵੀਆਂ ਰਾਸ਼ਟਰਮੰਡਲ ਖੇਡਾਂ ਦੀ ਸਮਾਪਤੀ ਹੋ ਗਈ | ਇਸ ਮੌਕੇ ਦੱਸਿਆ ਗਿਆ ਕਿ 22ਵੀਆਂ ਰਾਸ਼ਟਰਮੰਡਲ ਖੇਡਾਂ ਸਾਲ 2022 ਵਿਚ 27 ਜੁਲਾਈ ਤੋਂ 7 ਅਗਸਤ ਤੱਕ ਇੰਗਲੈਂਡ ਦੇ ਬਰਮਿੰਘਮ ਸ਼ਹਿਰ ਵਿਚ ਕਰਵਾਈਆਂ ਜਾਣਗੀਆਂ ਤੇ ...

ਪੂਰੀ ਖ਼ਬਰ »

ਭਾਰਤ ਵਲੋਂ ਰਾਸ਼ਟਰਮੰਡਲ ਖੇਡਾਂ 'ਚ ਜਿੱਤੇ ਤਗਮਿਆਂ 'ਤੇ ਇਕ ਨਜ਼ਰ

ਜਲੰਧਰ, 15 ਅਪ੍ਰੈਲ (ਜਤਿੰਦਰ ਸਾਬੀ)- ਗੋਲਡ ਕੋਸਟ 'ਚ 4 ਤੋਂ 15 ਅਪ੍ਰੈਲ ਤੱਕ ਕਰਵਾਈਆਂ ਗਈਆਂ 21ਵੀਆਂ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਭਾਰਤੀ ਖਿਡਾਰੀਆਂ ਨੇ 26 ਸੋਨ, 20 ਤੇ 20 ਕਾਂਸੀ ਸਮੇਤ ਕੁੱਲ 66 ਤਗਮੇ ਜਿੱਤੇ | ਆਸਟ੍ਰੇਲੀਆ ਨੇ 80 ਸੋਨ, 59 ...

ਪੂਰੀ ਖ਼ਬਰ »

ਸਾਤਵਿਕ ਤੇ ਚਿਰਾਗ ਨੂੰ ਚਾਂਦੀ ਦਾ ਤਗਮਾ

ਭਾਰਤੀ ਪੁਰਸ਼ ਜੋੜੀ ਸਾਤਵਿਕ ਸਾਈਰਾਜ ਰੰਕੀਰੈਡੀ ਤੇ ਚਿਰਾਗ ਸ਼ੈਟੀ ਬੈਡਮਿੰਟਨ ਦੇ ਪੁਰਸ਼ ਡਬਲਜ਼ ਫਾਈਨਲ 'ਚ ਸੋਨ ਤਗਮਾ ਹਾਸਲ ਕਰਨ ਤੋਂ ਖੁੰਝ ਗਈ ਤੇ ਉਨ੍ਹਾਂ ਨੂੰ ਚਾਂਦੀ ਦੇ ਤਗਮੇ ਨਾਲ ਸੰਤੁਸ਼ਟ ਹੋਣਾ ਪਿਆ | ਹਾਲਾਂਕਿ ਇਸ ਜੋੜੀ ਨੇ ਚਾਂਦੀ ਦਾ ਤਗਮਾ ਹਾਸਲ ਕਰਕੇ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਸੋਨ ਤਗਮਾ ਜੇਤੂਆਂ ਨੂੰ ਦੇਵੇਗੀ ਡੇਢ ਕਰੋੜ ਦੀ ਰਾਸ਼ੀ

ਨਵੀਂ ਦਿੱਲੀ- ਇਨ੍ਹਾਂ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਨੇ ਕੁੱਲ 26 ਸੋਨ ਤਗਮੇ ਜਿੱਤੇ | ਇਨ੍ਹਾਂ ਖੇਡਾਂ 'ਚ ਹਰਿਆਣਾ ਦੇ ਖਿਡਾਰੀਆਂ ਨੇ ਕੁੱਲ 22 ਤਗਮੇ ਆਪਣੇ ਨਾਂਅ ਕੀਤੇ, ਜਿਨ੍ਹਾਂ 'ਚ 9 ਸੋਨ, 6 ਚਾਂਦੀ ਤੇ 7 ਕਾਂਸੀ ਦੇ ਤਗਮੇ ਹਨ | ਸੋਨ ਤਗਮੇ ਜਿੱਤਣ ਵਾਲੇ ਹਰਿਆਣਾ ਦੇ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ 9ਵਾਂ ਕਬੱਡੀ ਕੱਪ ਯਾਦਗਾਰੀ ਹੋ ਨਿੱਬੜਿਆ

ਨਿੱਕੇ ਘੁੰਮਣ, 15 ਅਪ੍ਰੈਲ (ਸਤਬੀਰ ਸਿੰਘ ਘੁੰਮਣ, ਗੁਰਵਿੰਦਰ ਸਿੰਘ ਰੰਧਾਵਾ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾ ਵਿਖੇ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ 9ਵਾਂ ਕਬੱਡੀ ਕੱਪ ਖ਼ਾਲਸਾ ਪੰਥ ਦੇ ਸਿਰਜਨਾ ...

ਪੂਰੀ ਖ਼ਬਰ »

ਕਿਦਾਂਬੀ ਸ੍ਰੀਕਾਂਤ ਨੂੰ ਚਾਂਦੀ ਨਾਲ ਕਰਨਾ ਪਿਆ ਸਬਰ

ਦੂਜੇ ਪਾਸੇ ਵਿਸ਼ਵ ਨੰਬਰ ਇਕ ਬੈਡਮਿੰਟਨ ਖਿਡਾਰੀ ਕਿਦਾਂਬੀ ਸ੍ਰੀਕਾਂਤ ਨੂੰ ਉਲਟਫੇਰ ਦਾ ਸ਼ਿਕਾਰ ਹੋਣਾ ਪਿਆ, ਉਸ ਨੂੰ ਮਲੇਸ਼ੀਆ ਦੇ ਦਿੱਗਜ਼ ਲੀ ਚੋਂਗ ਵੇਈ ਨੇ ਹਰਾ ਕੇ ਰਾਸ਼ਟਰਮੰਡਲ ਦਾ ਪੰਜਵਾਂ ਸੋਨ ਤਗਮਾ ਹਾਸਲ ਕੀਤਾ | ਇਸ ਤਰ੍ਹਾਂ ਭਾਰਤੀ ਖਿਡਾਰੀ ਨੂੰ ਚਾਂਦੀ ...

ਪੂਰੀ ਖ਼ਬਰ »

ਰਾਜਸਥਾਨ ਰਾਇਲਜ਼ ਦੀ ਬੈਂਗਲੌਰ 'ਤੇ 19 ਦੌੜਾਂ ਨਾਲ ਜਿੱਤ

ਬੈਂਗਲੁਰੂ, 15 ਅਪ੍ਰੈਲ (ਏਜੰਸੀ)- ਬੈਂਗਲੁਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ 'ਚ ਅੱਜ ਰਾਜਸਥਾਨ ਰਾਇਲਜ਼ ਨੇ ਰਾਇਲ ਚੈਲੰਜਰਜ਼ ਬੈਂਗਲੌਰ ਨੂੰ 19 ਦੌੜਾਂ ਨਾਲ ਹਰਾ ਦਿੱਤਾ | ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਨੇ 217 ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ, ਜਦਕਿ ...

ਪੂਰੀ ਖ਼ਬਰ »

ਮਨਿਕਾ-ਸਾਥਿਆਨ ਨੇ ਜਿੱਤਿਆ ਕਾਂਸੀ ਦਾ ਤਗਮਾ

ਭਾਰਤੀ ਮਿਕਸ ਡਬਲਜ਼ ਜੋੜੀ ਮਨਿਕਾ ਬੱਤਰਾ ਤੇ ਸਾਥਿਆਨ ਗਣਾਸ਼ੇਕਰਨ ਨੇ ਅੱਜ ਟੇਬਲ ਟੈਨਿਸ ਦੇ ਮਿਕਸ ਡਬਲਜ਼ ਮੁਕਾਬਲੇ 'ਚ ਕਾਂਸੀ ਦਾ ਤਗਮਾ ਆਪਣੇ ਨਾਂਅ ਕੀਤਾ ਜੋ ਰਾਸ਼ਟਰਮੰਡਲ ਖੇਡਾਂ ਦੀ ਮਿਕਸ ਡਬਲਜ਼ ਜੋੜੀ ਵਲੋਂ ਜਿੱਤਿਆ ਪਹਿਲਾ ਤਗਮਾ ਹੈ | ਮਨਿਕਾ ਨੇ ਸਾਥਿਆਨ ਨੇ ...

ਪੂਰੀ ਖ਼ਬਰ »

ਸ਼ਰਥ ਦਾ ਕਾਂਸੀ ਦੇ ਤਗਮੇ 'ਤੇ ਕਬਜ਼ਾ

ਭਾਰਤ ਦੇ ਟੇਬਲ ਟੈਨਿਸ ਦੇ ਖਿਡਾਰੀ ਅਚੰਤਾ ਸ਼ਰਥ ਨੇ ਅੱਜ ਪੁਰਸ਼ਾਂ ਦੇ ਸਿੰਗਲ ਵਰਗ ਮੁਕਾਬਲੇ 'ਚ ਕਾਂਸੀ ਦੇ ਤਗਮੇ 'ਤੇ ਹੱਕ ਜਮਾਇਆ | ਸ਼ਰਥ ਨੇ ਕਾਂਸੀ ਦੇ ਤਗਮੇ ਲਈ ਹੋ ਰਹੇ ਮੁਕਾਬਲੇ 'ਚ ਇੰਗਲੈਂਡ ਦੇ ਸੈਮੂਅਲ ਵਾਕਰ ਨੂੰ ਮਾਤ ਦਿੱਤੀ | ਸ਼ਰਥ ਨੇ ਇਹ ਮੈਚ 4-1 (11-7, 11-9, 9-11, 11-6, ...

ਪੂਰੀ ਖ਼ਬਰ »

ਦੀਪਿਕਾ-ਜੋਸ਼ਨਾ ਸੋਨ ਤਗਮੇ ਤੋਂ ਖੁੰਝੀਆਂ

ਭਾਰਤੀ ਮਹਿਲਾ ਸਕੁਐਸ਼ ਜੋੜੀ ਦੀਪਿਕਾ ਪੱਲੀਕਲ ਤੇ ਜੋਸ਼ਨਾ ਚਿਨੱਪਾ ਵੀ ਸਕੁਐਸ਼ ਮੁਕਾਬਲੇ ਦੇ ਫਾਈਨਲ 'ਚ ਸੋਨ ਤਗਮਾ ਹਾਸਲ ਨਹੀਂ ਕਰ ਸਕੀ ਤੇ ਉਨ੍ਹਾਂ ਨੂੰ ਚਾਂਦੀ ਦਾ ਤਗਮਾ ਮਿਲਿਆ | ਦੀਪਿਕਾ-ਜੋਸ਼ਨਾ ਦੀ ਜੋੜੀ ਸੋਨ ਤਗਮਾ ਮੁਕਾਬਲੇ 'ਚ ਨਿਊਜ਼ੀਲੈਂਡ ਦੀ ਜੋਲੇ ...

ਪੂਰੀ ਖ਼ਬਰ »

ਗੇਲ ਦੀ ਤੂਫ਼ਾਨੀ ਪਾਰੀ ਨਾਲ ਪੰਜਾਬ ਦੀ ਚੇਨਈ 'ਤੇ 4 ਦੌੜਾਂ ਨਾਲ ਜਿੱਤ

ਐੱਸ.ਏ.ਐੱਸ. ਨਗਰ, 15 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੀ.ਸੀ.ਏ. ਸਟੇਡੀਅਮ ਮੁਹਾਲੀ 'ਚ ਅੱਜ ਕਿੰਗਜ਼ ਇਲੈਵਨ ਪੰਜਾਬ ਨੇ ਚੇਨਈ ਸੁਪਰ ਕਿੰਗਜ਼ ਨੂੰ 4 ਦੌੜਾਂ ਨਾਲ ਹਰਾ ਦਿੱਤਾ | ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜਾਬ ਨੇ ਕ੍ਰਿਸ ਗੇਲ (63) ਦੀ ਤੂਫ਼ਾਨੀ ਪਾਰੀ ਸਦਕਾ 197 ਦੌੜਾਂ ਬਣਾਈਆਂ, ਜਦਕਿ ਚੇਨਈ 193 ਦੌੜਾਂ ਬਣਾ ਸਕੀ | ਪੰਜਾਬ ਵਲੋਂ ਸਲਾਮੀ ਬੱਲੇਬਾਜ਼ ਕਿ੍ਸ ਗੇਲ ਨੇ 33 ਗੇਂਦਾਂ ਵਿਚ 7 ਚੌਕਿਆਂ ਤੇ 4 ਛੱਕਿਆਂ ਦੀ ਮਦਦ ਨਾਲ 63 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਦਕਿ ਲੋਕੇਸ਼ ਰਾਹੁਲ ਨੇ 37 ਦੌੜਾਂ ਜੋੜੀਆਂ | ਇਸ ਤੋਂ ਇਲਾਵਾ ਮਯੰਕ ਅਗਰਵਾਲ ਨੇ 30, ਯੁਵਰਾਜ ਸਿੰਘ ਨੇ 20, ਕਰੁਣ ਨਾਇਰ ਨੇ 29 ਰਵਿਚੰਦਰਨ ਅਸ਼ਵਿਨ ਨੇ 14 ਦੌੜਾਂ ਬਣਾਈਆਂ | ਇਸ ਤਰ੍ਹਾਂ ਪੰਜਾਬ ਨੇ 20 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 197 ਦੌੜਾਂ ਬਣਾਈਆਂ | ਚੇਨਈ ਵਲੋਂ ਸ਼ਰਦੁਲ ਠਾਕੁਰ ਤੇ ਇਮਰਾਨ ਤਾਹਿਰ ਨੇ 2-2 ਅਤੇ ਹਰਭਜਨ ਸਿੰਘ, ਸ਼ੇਨ ਵਾਟਸਨ ਤੇ ਡਵੇਨ ਬ੍ਰਾਵੋ ਨੇ 1-1 ਵਿਕਟ ਹਾਸਲ ਕੀਤੀ | ਚੇਨਈ ਸੁਪਰ ਕਿੰਗਜ਼ ਦੀ ਸ਼ੁਰੂਆਤ ਖ਼ਰਾਬ ਰਹੀ | ਟੀਮ ਦੇ ਤਿੰਨ ਖਿਡਾਰੀ 56 ਦੌੜਾਂ 'ਤੇ ਹੀ ਆਊਟ ਹੋ ਗਏ, ਸਲਾਮੀ ਬੱਲੇਬਾਜ਼ ਸ਼ੇਨ ਵਾਟਸਨ ਨੇ 11, ਮੁਰਲੀ ਵਿਜੇ ਨੇ 12, ਅੰਬਾਤੀ ਰਾਇਡੂ ਨੇ 49, ਐਮ.ਐਸ. ਧੋਨੀ ਨੇ ਨਾਬਾਦ 79 ਦੌੜਾਂ ਬਣਾਈਆਂ | ਇਸ ਤਰ੍ਹਾਂ ਚੇਨਈ ਨੇ 5 ਵਿਕਟਾਂ ਦੇ ਨੁਕਸਾਨ ਨਾਲ 193 ਦੌੜਾਂ ਬਣਾਈਆਂ ਤੇ ਮੈਚ ਪੰਜਾਬ ਨੇ 4 ਦੌੜਾਂ ਨਾਲ ਜਿੱਤ ਲਿਆ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX