ਵੈਨਕੂਵਰ, 15 ਅਪ੍ਰੈਲ (ਹਰਪ੍ਰੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਸਹੋਤਾ)-ਵਿਸ਼ਵ 'ਚ ਦੂਜੇ ਪੰਜਾਬ ਵਜੋਂ ਜਾਣੇ ਜਾਂਦੇ ਕੈਨੇਡੀਅਨ ਸੂਬੇ ਬਿ੍ਟਿਸ਼ ਕੋਲੰਬੀਆ ਦੇ ਮੁੱਖ ਸ਼ਹਿਰ ਵੈਨਕੂਵਰ 'ਚ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਪੰਜ ਪਿਆਰਿਆਂ ਦੀ ਅਗਵਾਈ 'ਚ ਕੱਢੇ ...
ਨਿਊਯਾਰਕ, 15 ਅਪ੍ਰੈਲ (ਹੁਸਨ ਲੜੋਆ ਬੰਗਾ)-ਭਾਰਤ ਸਰਕਾਰ ਵਲੋਂ ਸੰਯੁਕਤ ਰਾਸ਼ਟਰ ਵਿਚ ਭਾਰਤ ਸੰਵਿਧਾਨ ਨਿਰਮਾਤਾ ਡਾ: ਭੀਮ.ਰਾਓ. ਅੰਬੇਡਕਰ ਦੀ ਜੈਅੰਤੀ ਮਨਾਈ ਜਾ ਰਹੀ ਸੀ ਇਸ ਮੌਕੇ ਭਾਰਤ ਦੇ ਸਥਾਈ ਮੈਂਬਰ ਸਾਈਦ ਅਕਬਰੂਦੀਨ ਜਿਉਂ ਹੀ ਬੋਲਣ ਲੱਗੇ ਤਾਂ ਸਿੱਖਾਂ ਦੇ ਇਕ ...
ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰਾਸ਼ਟਰ ਮੰਡਲ ਦੇਸ਼ਾਂ ਦੇ ਮੁਖੀਆਂ ਦੇ ਲੰਡਨ ਵਿਚਹੋ ਰਹੇ 4 ਦਿਨਾ ਸੰਮੇਲਨ ਵਿਚ ਹਿੱਸਾ ਲੈਣ ਲਈ ਆ ਰਹੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤਲਈ ਭਾਜਪਾ ਓਵਰਸੀਜ਼ ਵਲੋਂ ਜ਼ੋਰ-ਸ਼ੋਰ ਨਾਲ ਤਿਆਰੀਆਂ ...
ਸਿਡਨੀ, 15 ਅਪ੍ਰੈਲ, (ਹਰਕੀਰਤ ਸਿੰਘ ਸੰਧਰ)-ਸਿਡਨੀ ਤੋਂ ਦੱਖਣ-ਪੂਰਬੀ ਇਲਾਕੇ ਵਿਚ ਸਨਿਚਰਵਾਰ ਤੋਂ ਲੱਗੀ ਅੱਗ ਨਾਲ ਸਥਿਤੀ ਬਹੁਤ ਹੀ ਖ਼ਤਰਨਾਕ ਬਣੀ ਹੋਈ ਹੈ | ਗਰਾਂਸਲੈਂਡ ਇਲਾਕੇ ਤੋਂ ਸ਼ੁਰੂ ਹੋ ਕੇ ਐਲਫ਼ਰਡ ਪੁਆਇੰਟ ਦਾ ਪੂਰਬੀ ਉਪਰਲਾ, ਬਾਰਡ ਰਿਜ ਦਾ ਜੰਗਲਾਤੀ ...
ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਰਤਾਨੀਆ ਫੇਰੀ ਦੌਰਾਨ ਸਿੱਖਾਂ ਸਮੇਤ ਘੱਟ ਗਿਣਤੀਆਂ ਵਲੋਂ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਣਾ ਹੈ | ਇਸੇ ਸੰਦਰਭ ਵਿਚ ਅੱਜ ਲੰਡਨ ਵਿਚ ਤਿੰਨ ਬੱਸਾਂ ਸ਼ੁਰੂ ...
ਬਰੇਸ਼ੀਆ (ਇਟਲੀ) 15 ਅਪ੍ਰੈਲ (ਬਲਦੇਵ ਸਿੰਘ ਬੂਰੇ ਜੱਟਾਂ)-ਗੁਰਦੁਆਰਾ ਸਿੰਘ ਸਭਾ ਫਲੇਰੋ ਵਲੋਂ ਬਰੇਸ਼ੀਆ ਸ਼ਹਿਰ 'ਚ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਇਸ ਨਗਰ ਕੀਰਤਨ ਵਿਚ ਉੱਤਰੀ ਇਟਲੀ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ | ਬਾਅਦ ਦੁਪਹਿਰ ਬਰੇਸ਼ੀਆ ਦੇ ਵੀਆ ਕੋਰਸਿਕਾ ਤੋਂ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਸ ਵਿਸ਼ਾਲ ਨਗਰ ਕੀਰਤਨ ਦੀ ਸ਼ੁਰੂਆਤ ਹੋਈ | ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਨੇ ਆਪਣੇ ਪੜਾਅ ਵੱਲ ਚਾਲੇ ਪਾਏ | ਨਗਰ ਕੀਰਤਨ ਦੌਰਾਨ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਗੁਰਮੁਖ ਸਿੰਘ, ਕਵੀਸ਼ਰੀ ਜਥਾ ਭਾਈ ਗੁਰਮੁਖ ਸਿੰਘ ਜੌਹਲ ਤੇ ਕਵੀਸ਼ਰੀ ਜਥਾ ਬਲਵਿੰਦਰ ਸਿੰਘ ਸਰਹਾਲੀ ਸਮੇਤ ਅਨੇਕਾਂ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ | ਸੁੰਦਰ ਪਾਲਕੀ ਵਿਚ ਸਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋਣ ਲਈ ਸੰਗਤ ਸੜਕਾਂ ਦੇ ਦੋਵੇਂ ਪਾਸੇ ਹੱਥ ਜੋੜ ਕੇ ਖੜ੍ਹੀ ਸੀ | ਨਗਰ ਕੀਰਤਨ ਦੇ ਮੁੱਖ ਪੜਾਅ 'ਤੇ ਪਹੁੰਚਦਿਆਂ ਹੀ ਵਿਸ਼ੇਸ਼ ਹੈਲੀਕਾਪਟਰ ਵਲੋਂ ਸੰਗਤ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਸਟੇਜ ਦੀ ਸੇਵਾ ਸਟੇਜ ਸਕੱਤਰ ਮਨਜੀਤ ਸਿੰਘ ਬੇਗੋਵਾਲ, ਪਰਮਜੀਤ ਸਿੰਘ ਕਰੇਮੋਨਾ ਤੇ ਕੁਲਵਿੰਦਰ ਸਿੰਘ ਬਰੇਸ਼ੀਆ ਨੇ ਨਿਭਾਈ ਜਦਕਿ ਗੁਰੂ ਘਰ ਦੇ ਮੁੱਖ ਸੇਵਾਦਾਰ ਡਾ. ਦਲਬੀਰ ਸਿੰਘ ਸੰਤੋਖਪੁਰਾ, ਮੀਤ ਪ੍ਰਧਾਨ ਸੁਰਿੰਦਰਜੀਤ ਸਿੰਘ ਪੰਡੌਰੀ, ਬਲਕਾਰ ਸਿੰਘ ਘੋੜੇਸ਼ਾਹਵਾਨ, ਸ਼ਰਨਜੀਤ ਸਿੰਘ ਠਾਕਰੀ, ਮਹਿੰਦਰ ਸਿੰਘ ਮਾਜਰਾ, ਨਿਸ਼ਾਨ ਸਿੰਘ ਭਦਾਸ, ਬਲਵਿੰਦਰ ਸਿੰਘ ਚੀਕਾ, ਭੁਪਿੰਦਰ ਸਿੰਘ ਰਾਹਵਾਲੀ, ਜਰਨੈਲ ਸਿੰਘ, ਬਲਵੀਰ ਸਿੰਘ, ਗੁਰਦੇਵ ਸਿੰਘ, ਮਸਤਾਨ ਸਿੰਘ ਵਲੋਂ ਸੰਗਤ ਦਾ ਧੰਨਵਾਦ ਕੀਤਾ ਗਿਆ |
ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗ੍ਰੇਵਜ਼ੈਂਡ 'ਚ ਸ੍ਰੀ ਗੁਰੂ ਨਾਨਕ ਦਰਬਾਰ ਗੁਰੂ ਘਰ ਵਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਏ ਗਏ ਜਿਸ ਵਿਚ ਹਜ਼ਾਰਾਂ ਦੀ ਗਿਣਤੀ 'ਚ ਸਿੱਖ ਸੰਗਤ ਨੇ ...
ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਇਤਿਹਾਸਕਾਰ ਕਿਮ ਵਾਗਨੇਰ ਨੇ ਕਿਹਾ ਹੈ ਕਿ ਉਸ ਭਾਰਤੀ ਫ਼ੌਜੀ ਆਲਮ ਬੇਗ ਦੀ ਖੋਪੜੀ ਭਾਰਤ ਨੂੰ ਸੌਾਪੀ ਜਾਵੇ ਜੋ ਸਾਲ 1857 ਵਿਚ ਈਸਟ ਇੰਡੀਆ ਕੰਪਨੀ ਵਿਰੁੱਧ ਹੋਏ ਵਿਦਰੋਹ 'ਚ ਸ਼ਾਮਿਲ ਸੀ ਅਤੇ ਜਿਸ ਨੂੰ ਫਾਾਸੀ ...
ਹਾਂਗਕਾਂਗ, 15 ਅਪ੍ਰੈਲ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਨੌਰਥ ਪੁਆਇੰਟ ਇਲਾਕੇ ਵਿਚ ਕਿੰਗਸ ਰੋਡ 'ਤੇ ਵਾਪਰੇ ਘਟਨਾਕ੍ਰਮ ਵਿਚ ਨੌਰਥ ਪੁਆਇੰਟ ਮਾਰਕੀਟ ਜਾਣ ਵਾਲੀ ਟਰਾਂਮ ਇਕਦਮ ਪਟੜੀ ਤੋਂ ਉਤਰ ਕੇ ਸੜਕ 'ਤੇ ਆ ਗਈ | ਇਸ ਘਟਨਾ ਵਿਚ ਭਾਵੇਂ ਕਿਸੇ ਵੱਡੇ ਹਾਦਸੇ ਤੋਂ ਬਚਾਅ ...
ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ 'ਚ ਚਾਰ ਦਿਨਾ ਕਾਮਨਵੈਲਥ ਦੇਸ਼ਾਂ ਦਾ ਸ਼ਿਖਰ ਸੰਮੇਲਨ ਵਿਚ ਹਿੱਸਾ ਲੈਣ ਲਈ ਆ ਰਹੇ ਭਾਰਤੀ ਪ੍ਰਧਾਨ ਮੰਤਰੀ ਖ਼ਾਸ ਖਿੱਚ ਦਾ ਕੇਂਦਰ ਹੋਣਗੇ | ਉਹ ਭਾਰਤੀਆਂ ਦਾ ਹੀ ਨਹੀਂ ਬਲਕਿ ਵਿਦੇਸ਼ੀਆਂ ਦਾ ਧਿਆਨ ਵੀ ਆਪਣੇ ...
ਟੋਰਾਂਟੋ, 15 ਅਪ੍ਰੈਲ (ਹਰਜੀਤ ਸਿੰਘ ਬਾਜਵਾ)-ਇੱਥੇ ਵਸਦੇ ਸੈਣੀ ਭਾਈਚਾਰੇ ਦੇ ਲੋਕਾਂ ਵਲੋਂ ਬਲਵਿੰਦਰ ਸੈਣੀ ਦੀ ਅਗਵਾਈ ਹੇਠ ਦਸਵੀਂ ਸਾਲਾਨਾ ਸੈਣੀ ਨਾਈਟ ਬਰੈਂਪਟਨ ਦੇ ਕੈਨੇਡੀਅਨ ਕਨਵੈੱਨਸ਼ਨ ਸੈਂਟਰ 'ਚ ਕਰਵਾਈ ਗਈ, ਜਿਸ 'ਚ ਕਾਫ਼ੀ ਗਿਣਤੀ ਸੈਣੀ ਭਾਈਚਾਰੇ ਦੇ ਲੋਕਾਂ ...
ਵੀਨਸ (ਇਟਲੀ), 15 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ 'ਚ ਸਿੱਖੀ ਪ੍ਰਚਾਰ ਲਈ ਪਹੁੰਚੇ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਭਾਈ ਹਰਜਿੰਦਰ ਸਿੰਘ ਪਰਵਾਨਾ ਦੇ ਢਾਡੀ ਜਥੇ ਵਲੋਂ ਵਿਚੈਂਸਾ ਨੇੜਲੇ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ 'ਚ ਸਜਾਏ ਦੀਵਾਨ ...
ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਮਨਜੀਤ ਸਿੰਘ ਜੀ. ਕੇ. ਦਾ ਲੰਡਨ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਸ: ਮਨਜੀਤ ਸਿੰਘ ਜੀ. ਕੇ. ਨੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਮੱਥਾ ...
ਮੈਲਬੌਰਨ, 15 ਅਪ੍ਰੈਲ (ਸਰਤਾਜ ਸਿੰਘ ਧੌਲ)-ਸ: ਨਿਹਾਲ ਸਿੰਘ ਭੁੱਲਰ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅਤੇ ਮੌਜੂਦਾ ਸਰਪੰਚ ਤਲਵੰਡੀ ਪੰਜੀਰੀਆਂ ਜ਼ਿਲ੍ਹਾ ਮੋਗਾ ਦੇ ਇੱਥੇ ਸਾਹਿਬ ਟਰਾਂਸਪੋਰਟ ਦੇ ਗੁਰਪ੍ਰੀਤ ਸਿੰਘ ਸੰਘਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ...
ਪਰਥ, 15 ਅਪ੍ਰੈਲ (ਬਲਦੇਵ ਸਿੰਘ)-ਪਰਥ ਦੇ ਦੋਵੇਂ ਗੁਰੂਘਰਾਂ, 'ਸਿੱਖ ਗੁਰਦੁਆਰਾ ਪਰਥ' ਬੈਨਿਟ ਸਪਰਿੰਗ ਅਤੇ 'ਸਿੱਖ ਐਸੋਸੀਏਸ਼ਨ ਆਫ਼ ਵੈਸਟਰਨ ਆਸਟ੍ਰੇਲੀਆ ਕੈਨਿੰਗਵੇਲ ਵਿਖੇ 'ਖ਼ਾਲਸਾ ਸਾਜਨਾ ਦਿਵਸ' ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪੱਛਮੀ ਆਸਟ੍ਰੇਲੀਆ ਦੇ ਮੁੱਖ ...
ਪਰਥ, 15 ਅਪ੍ਰੈਲ (ਬਲਦੇਵ ਸਿੰਘ)-ਕਨੈਕਟ ਮਾਈਗ੍ਰੇਸ਼ਨ ਵਲੋਂ 'ਫਿਊਜ਼ਨ 6' ਰੈਸਟੋਰੈਂਟ ਵਿਖੇ ਪਰਥ ਦੀ ਗਿੱਧਾ ਟੀਮ 'ਮੇਲਾ ਪਰਥ ਪੰਜਾਬਣਾਂ' ਨੂੰ ਰਾਸ਼ਟਰੀ ਪੱਧਰ 'ਤੇ ਹੋਏ 'ਗਿੱਧਾ ਨਾਕਆਊਟ -2018 ਮੁਕਾਬਲਾ ਮਜਾਜਣਾਂ ਦਾ' ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਟੀਮ ...
ਸਿਡਨੀ, 15 ਅਪ੍ਰੈਲ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਦੇ ਸਭ ਤੋਂ ਵੱਡੇ ਗੁਰੂ ਘਰ ਗਲੈਨਵੁੱਡ ਦੀ ਇਮਾਰਤ ਬਣਾਉਣ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਡਾ: ਗੁਰਚਰਨ ਸਿੰਘ ਸਿੱਧੂ ਨੂੰ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਹੈ | ਡਾ: ...
ਸਿਆਟਲ, 15 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਲੋਕਾਂ ਦੀ ਸੁਰੱਖਿਆ ਵਾਸਤੇ ਕੋਈ ਵੀ ਗੱਡੀ ਚਲਾਉਂਦੇ ਸਮੇਂ ਟੈਲੀਫ਼ੋਨ ਕਰਨ ਜਾਂ ਗੱਡੀ 'ਚ ਬੈਠ ਕੇ ਖਾਣ-ਪੀਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਕਾਨੂੰਨ ਤੋੜਨ ਵਾਲੇ ਨੂੰ ਭਾਰੀ ਸਜ਼ਾ ਮਿਲ ਸਕਦੀ ਹੈ | ਕੀ ਇਨਸ਼ੋਰੈਂਸ ...
ਸਿਡਨੀ, 15 ਅਪ੍ਰੈਲ (ਹਰਕੀਰਤ ਸਿੰਘ ਸੰਧਰ)-ਸਿਡਨੀ ਵਿਚ ਪਿਛਲੇ ਦਿਨੀਂ ਹੋਈਆਂ ਆਸਟ੍ਰੇਲੀਅਨ ਸਿੱਖ ਖੇਡਾਂ ਵਿਚ ਡੋਪ ਟੈਸਟ ਕਾਫੀ ਵਿਵਾਦਾਂ ਦਾ ਵਿਸ਼ਾ ਰਿਹਾ ਹੈ | ਕਬੱਡੀ ਦੇ ਫਾਈਨਲ ਮੈਚ ਦੇ ਕੈਂਸਲ ਹੋਣ ਨਾਲ ਜਿਥੇ ਦਰਸ਼ਕਾਂ ਵਿਚ ਨਿਰਾਸ਼ਾ ਰਹੀ, ਉੱਥੇ ਕਮੇਟੀ ਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX