ਤਾਜਾ ਖ਼ਬਰਾਂ


ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀ ਅਦਾਲਤ 'ਚ ਕੀਤੇ ਪੇਸ਼
. . .  5 minutes ago
ਮੋਗਾ, 6 ਦਸੰਬਰ (ਗੁਰਤੇਜ ਬੱਬੀ)- ਬੀਤੇ ਦਿਨੀਂ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪਹਿਲਾਂ...
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  14 minutes ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ...
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  21 minutes ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  22 minutes ago
ਐੱਸ.ਏ.ਐੱਸ ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ ਮੁਹਾਲੀ ...
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  29 minutes ago
ਨਵੀਂ ਦਿੱਲੀ, 6 ਦਸੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਾਥ ਨੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  45 minutes ago
ਜਲੰਧਰ, 6 ਦਸੰਬਰ- ਥਾਣਾ ਸ਼ਾਹਕੋਟ ਜਲੰਧਰ ਦਿਹਾਤੀ ਪੁਲਿਸ ਅਤੇ ਸੀ.ਆਈ.ਏ ਸਟਾਫ਼ ਜਲੰਧਰ ਦੀ ਪੁਲਿਸ 4 ਨਸ਼ਾ ਤਸਕਰਾ ਨੂੰ ਕਾਬੂ ਕੀਤਾ। ਪੁਲਿਸ ਨੇ ਇਨ੍ਹਾਂ ਪਾਸੋਂ 1 ਕਿੱਲੋ 100 ਗਰਾਮ, 50 ਗ੍ਰਾਮ ਹੈਰੋਇਨ...
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  54 minutes ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  about 1 hour ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਯੂਥ ਕਾਂਗਰਸ ਦੀਆਂ ਹੋ ਰਹੀਆਂ ਜਥੇਬੰਦਕ ਚੋਣਾਂ ਦੇ ਅੱਜ ਦੂਸਰੇ ਦਿਨ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਛੇ ਵਿਧਾਨ ...
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  about 1 hour ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ...
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  about 1 hour ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ ਸ੍ਰੀਲੰਕਾ ਨੂੰ 14...
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  about 1 hour ago
ਕੋਲਕਾਤਾ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਹੁਗਲੀ ਤੋਂ ਭਾਜਪਾ ਦੀ ਸੰਸਦ ਮੈਂਬਰ ਲਾਕੇਟ ਚੈਟਰਜੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁੱਠਭੇੜ ...
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 6ਦਸੰਬਰ- ਭਾਜਪਾ ਸੰਸਦੀ ਪਾਰਟੀ ਦੀ ਬੈਠਕ 10 ਦਸੰਬਰ ਨੂੰ ਸੰਸਦ ਦੀ ਲਾਇਬ੍ਰੇਰੀ...
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  about 1 hour ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਤੇ ਆਸਟ੍ਰੇਲੀਆ 'ਚ ਮੁਕਾਬਲਾ ...
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  about 2 hours ago
ਨਵੀਂ ਦਿੱਲੀ, 6 ਦਸੰਬਰ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਅਧੀਰ ਰੰਜਨ ਚੌਧਰੀ ਨੇ ਉਨਾਓ ਜਬਰ ਜਨਾਹ ਦੀ ਪੀੜਤ ਲੜਕੀ ...
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  about 2 hours ago
ਜੰਡਿਆਲਾ ਮੰਜਕੀ, 6 ਦਸੰਬਰ (ਸੁਰਜੀਤ ਸਿੰਘ ਜੰਡਿਆਲਾ)- ਸੀ.ਪੀ.ਆਈ.ਐਮ ਦੇ ਆਗੂ ਅਤੇ ਭਾਰਤ ਦੀ ਸਿਆਸਤ ਦੇ ਭੀਸ਼ਮ ਪਿਤਾਮਾ ਵਜੋਂ ਜਾਣੇ...
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  about 2 hours ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  about 2 hours ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  about 2 hours ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 2 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਵਿਦੇਸ਼ਾਂ 'ਚ ਧੂਮਧਾਮ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

• ਖ਼ਾਲਸਾਈ ਰੰਗ 'ਚ ਰੰਗਿਆ ਗਿਆ ਵੈਨਕੂਵਰ • ਖ਼ਾਲਸਾ ਮਾਰਚ 'ਚ ਸ਼ਾਮਿਲ ਹੋਈਆਂ ਸਿੱਖ ਸਿਧਾਂਤ ਨੂੰ ਰੂਪਮਾਨ ਕਰਦੀਆਂ ਝਾਕੀਆਂ • ਸੂਬਾ ਸਰਕਾਰ ਵਲੋਂ ਅਪ੍ਰੈਲ ਮਹੀਨਾ ਸਿੱਖ ਵਿਰਾਸਤ ਵਜੋਂ ਮਨਾਉਣ ਦਾ ਪੱਤਰ ਭੇਟ

ਵੈਨਕੂਵਰ, 15 ਅਪ੍ਰੈਲ (ਹਰਪ੍ਰੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਸਹੋਤਾ)-ਵਿਸ਼ਵ 'ਚ ਦੂਜੇ ਪੰਜਾਬ ਵਜੋਂ ਜਾਣੇ ਜਾਂਦੇ ਕੈਨੇਡੀਅਨ ਸੂਬੇ ਬਿ੍ਟਿਸ਼ ਕੋਲੰਬੀਆ ਦੇ ਮੁੱਖ ਸ਼ਹਿਰ ਵੈਨਕੂਵਰ 'ਚ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਪੰਜ ਪਿਆਰਿਆਂ ਦੀ ਅਗਵਾਈ 'ਚ ਕੱਢੇ ...

ਪੂਰੀ ਖ਼ਬਰ »

ਸਿੱਖਾਂ ਨੇ ਘੱਟ ਗਿਣਤੀਆਂ ਨਾਲ ਭਾਰਤ 'ਚ ਕੀਤੀ ਜਾ ਰਹੀ ਧੱਕੇਸ਼ਾਹੀ ਵਿਰੁੱਧ ਕੀਤਾ ਮੁਜ਼ਾਹਰਾ

ਨਿਊਯਾਰਕ, 15 ਅਪ੍ਰੈਲ (ਹੁਸਨ ਲੜੋਆ ਬੰਗਾ)-ਭਾਰਤ ਸਰਕਾਰ ਵਲੋਂ ਸੰਯੁਕਤ ਰਾਸ਼ਟਰ ਵਿਚ ਭਾਰਤ ਸੰਵਿਧਾਨ ਨਿਰਮਾਤਾ ਡਾ: ਭੀਮ.ਰਾਓ. ਅੰਬੇਡਕਰ ਦੀ ਜੈਅੰਤੀ ਮਨਾਈ ਜਾ ਰਹੀ ਸੀ ਇਸ ਮੌਕੇ ਭਾਰਤ ਦੇ ਸਥਾਈ ਮੈਂਬਰ ਸਾਈਦ ਅਕਬਰੂਦੀਨ ਜਿਉਂ ਹੀ ਬੋਲਣ ਲੱਗੇ ਤਾਂ ਸਿੱਖਾਂ ਦੇ ਇਕ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਲਈ ਤਿਆਰੀਆਂ ਜ਼ੋਰਾਂ 'ਤੇ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰਾਸ਼ਟਰ ਮੰਡਲ ਦੇਸ਼ਾਂ ਦੇ ਮੁਖੀਆਂ ਦੇ ਲੰਡਨ ਵਿਚਹੋ ਰਹੇ 4 ਦਿਨਾ ਸੰਮੇਲਨ ਵਿਚ ਹਿੱਸਾ ਲੈਣ ਲਈ ਆ ਰਹੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤਲਈ ਭਾਜਪਾ ਓਵਰਸੀਜ਼ ਵਲੋਂ ਜ਼ੋਰ-ਸ਼ੋਰ ਨਾਲ ਤਿਆਰੀਆਂ ...

ਪੂਰੀ ਖ਼ਬਰ »

ਸਿਡਨੀ ਵਿਚ ਜੰਗਲਾਂ ਨੂੰ ਲੱਗੀ ਅੱਗ, ਐਾਮਰਜੈਂਸੀ ਲਾਗੂ

ਸਿਡਨੀ, 15 ਅਪ੍ਰੈਲ, (ਹਰਕੀਰਤ ਸਿੰਘ ਸੰਧਰ)-ਸਿਡਨੀ ਤੋਂ ਦੱਖਣ-ਪੂਰਬੀ ਇਲਾਕੇ ਵਿਚ ਸਨਿਚਰਵਾਰ ਤੋਂ ਲੱਗੀ ਅੱਗ ਨਾਲ ਸਥਿਤੀ ਬਹੁਤ ਹੀ ਖ਼ਤਰਨਾਕ ਬਣੀ ਹੋਈ ਹੈ | ਗਰਾਂਸਲੈਂਡ ਇਲਾਕੇ ਤੋਂ ਸ਼ੁਰੂ ਹੋ ਕੇ ਐਲਫ਼ਰਡ ਪੁਆਇੰਟ ਦਾ ਪੂਰਬੀ ਉਪਰਲਾ, ਬਾਰਡ ਰਿਜ ਦਾ ਜੰਗਲਾਤੀ ...

ਪੂਰੀ ਖ਼ਬਰ »

ਸਿੱਖਾਂ ਤੇ ਕਸ਼ਮੀਰੀਆਂ ਨੇ ਮੋਦੀ ਦੀ ਆਮਦ ਿਖ਼ਲਾਫ਼ ਲੰਡਨ 'ਚ ਤਿੰਨ ਬੱਸਾਂ ਚਲਾਈਆਂ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਰਤਾਨੀਆ ਫੇਰੀ ਦੌਰਾਨ ਸਿੱਖਾਂ ਸਮੇਤ ਘੱਟ ਗਿਣਤੀਆਂ ਵਲੋਂ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਣਾ ਹੈ | ਇਸੇ ਸੰਦਰਭ ਵਿਚ ਅੱਜ ਲੰਡਨ ਵਿਚ ਤਿੰਨ ਬੱਸਾਂ ਸ਼ੁਰੂ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਫਲੇਰੋ ਨੇ ਬਰੇਸ਼ੀਆ 'ਚ ਨਗਰ ਕੀਰਤਨ ਸਜਾਇਆ

*ਹਜ਼ਾਰਾਂ ਦੀ ਗਿਣਤੀ 'ਚ ਸੰਗਤ ਨੇ ਭਰੀ ਹਾਜ਼ਰੀ, ਹੈਲੀਕਾਪਟਰ ਨੇ ਕੀਤੀ ਫੁੱਲਾਂ ਦੀ ਵਰਖਾ

ਬਰੇਸ਼ੀਆ (ਇਟਲੀ) 15 ਅਪ੍ਰੈਲ (ਬਲਦੇਵ ਸਿੰਘ ਬੂਰੇ ਜੱਟਾਂ)-ਗੁਰਦੁਆਰਾ ਸਿੰਘ ਸਭਾ ਫਲੇਰੋ ਵਲੋਂ ਬਰੇਸ਼ੀਆ ਸ਼ਹਿਰ 'ਚ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਇਸ ਨਗਰ ਕੀਰਤਨ ਵਿਚ ਉੱਤਰੀ ਇਟਲੀ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੇ ...

ਪੂਰੀ ਖ਼ਬਰ »

ਗ੍ਰੇਵਜ਼ੈਂਡ 'ਚ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਨਗਰ ਕੀਰਤਨ

*ਨਛੱਤਰ ਗਿੱਲ ਨੇ ਧਾਰਮਿਕ ਮੇਲੇ 'ਤੇ ਲਾਈਆਂ ਰੌਣਕਾਂ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗ੍ਰੇਵਜ਼ੈਂਡ 'ਚ ਸ੍ਰੀ ਗੁਰੂ ਨਾਨਕ ਦਰਬਾਰ ਗੁਰੂ ਘਰ ਵਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਏ ਗਏ ਜਿਸ ਵਿਚ ਹਜ਼ਾਰਾਂ ਦੀ ਗਿਣਤੀ 'ਚ ਸਿੱਖ ਸੰਗਤ ਨੇ ਹਿੱਸਾ ਲਿਆ | ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਤਿਆਰ ਕੀਤੀ ਸੁੰਦਰ ਪਾਲਕੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ ਅਤੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਵਲੋਂ ਨਗਰ ਕੀਰਤਨ ਦੀ ਅਗਵਾਈ ਕੀਤੀ ਗਈ | ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਏ ਨਗਰ ਕੀਰਤਨ ਗ੍ਰੇਵਜ਼ੈਂਡ ਦੀਆਂ ਵੱਖ-ਵੱਖ ਸੜਕਾਂ ਤੋਂ ਹੁੰਦਾ ਹੋਇਆ ਗੁਰੂ ਘਰ ਵਿਖੇ ਹੀ ਆ ਕੇ ਸਮਾਪਤ ਹੋਇਆ | ਇਸ ਮੌਕੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਤੋਂ ਇਲਾਵਾ ਥਾਂ-ਥਾਂ ਸਿੱਖ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਗ੍ਰੇਵਜ਼ੈਂਡ ਦੀਆਂ ਗਲੀਆਂ 'ਚ ਪੂਰੇ ਕੈਂਟ 'ਚੋਂ ਆਈ ਸੰਗਤ ਦੇ ਇਕੱਠ ਨੇ ਪੂਰਾ ਸ਼ਹਿਰ ਕੇਸਰੀ ਰੰਗ ਵਿਚ ਰੰਗ ਦਿੱਤਾ | ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਅਤੇ ਬੀਬੀਆਂ ਗੁਰਬਾਣੀ ਸ਼ਬਦ ਗਾਇਨ ਕਰਦਿਆਂ ਹਾਜ਼ਰੀ ਭਰ ਰਹੀਆਂ ਸਨ | ਗੁਰੂ ਘਰ ਦੇ ਪ੍ਰਧਾਨ ਅਜੈਬ ਸਿੰਘ ਚੀਮਾ, ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ, ਜਨਰਲ ਸਕੱਤਰ ਦਵਿੰਦਰ ਸਿੰਘ ਭਿੰਦਾ ਮੁਠੱਡਾ, ਸਥਾਨਕ ਮੇਅਰ ਡਿਪਟੀ ਮੇਅਰ ਨੇ ਸਿੱਖ ਸੰਗਤ ਨੂੰ ਵਧਾਈ ਪੇਸ਼ ਕੀਤੀ | ਨਗਰ ਕੀਰਤਨ ਦੀ ਸਮਾਪਤੀ ਉਪਰੰਤ ਲੱਗੇ ਧਾਰਮਿਕ ਮੇਲੇ ਵਿਚ ਢਾਡੀ ਜਥੇ ਨੇ ਸਾਜਨਾ ਦਿਵਸ ਸਬੰਧੀ ਇਤਿਹਾਸਕ ਪ੍ਰਸੰਗ ਗਾਇਨ ਕੀਤਾ | ਪ੍ਰਸਿੱਧ ਗਾਇਕ ਨਛੱਤਰ ਗਿੱਲ ਨੇ ਇਸ ਮੌਕੇ ਆਪਣੇ ਧਾਰਮਿਕ ਗੀਤਾਂ ਰਾਹੀਂ ਭਰਪੂਰ ਹਾਜ਼ਰੀ ਲਵਾਈ | ਚੜ੍ਹਦੀ ਕਲਾ ਆਰਗੇਨਾਈਜ਼ੇਸ਼ਨ ਵਲੋਂ ਦਸਤਾਰ ਸਜਾਈਆਂ ਗਈਆਂ, ਖ਼ਾਲਸਾ ਏਡ, ਪਿੰਗਲਵਾੜਾ ਤੋਂ ਇਲਾਵਾ ਬਹੁਤ ਸਾਰੀਆਂ ਸਮਾਜਿਕ ਸੰਸਥਾਵਾਂ ਤੇ ਆਪੋ-ਆਪਣੇ ਸਟਾਲ ਲਗਾਏ |


ਖ਼ਬਰ ਸ਼ੇਅਰ ਕਰੋ

1857 ਦੇ ਵਿਦਰੋਹ 'ਚ ਸ਼ਾਮਿਲ ਭਾਰਤੀ ਫ਼ੌਜੀ ਆਲਮ ਬੇਗ ਦੀ ਖੋਪੜੀ ਬਣੀ ਮੁੜ ਚਰਚਾ ਦਾ ਵਿਸ਼ਾ

*ਬਰਤਾਨਵੀ ਇਤਿਹਾਸਕਾਰ ਨੇ ਕਿਹਾ ਇਸ ਨੂੰ ਰਾਵੀ ਕੰਡੇ ਦਫ਼ਨਾਉਣਾ ਚਾਹੀਦੈ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਇਤਿਹਾਸਕਾਰ ਕਿਮ ਵਾਗਨੇਰ ਨੇ ਕਿਹਾ ਹੈ ਕਿ ਉਸ ਭਾਰਤੀ ਫ਼ੌਜੀ ਆਲਮ ਬੇਗ ਦੀ ਖੋਪੜੀ ਭਾਰਤ ਨੂੰ ਸੌਾਪੀ ਜਾਵੇ ਜੋ ਸਾਲ 1857 ਵਿਚ ਈਸਟ ਇੰਡੀਆ ਕੰਪਨੀ ਵਿਰੁੱਧ ਹੋਏ ਵਿਦਰੋਹ 'ਚ ਸ਼ਾਮਿਲ ਸੀ ਅਤੇ ਜਿਸ ਨੂੰ ਫਾਾਸੀ ...

ਪੂਰੀ ਖ਼ਬਰ »

ਹਾਂਗਕਾਂਗ ਵਿਚ ਟਰਾਂਮ ਪੱਟੜੀ ਤੋਂ ਉਤਰੀ, ਬਚਾਅ

ਹਾਂਗਕਾਂਗ, 15 ਅਪ੍ਰੈਲ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਨੌਰਥ ਪੁਆਇੰਟ ਇਲਾਕੇ ਵਿਚ ਕਿੰਗਸ ਰੋਡ 'ਤੇ ਵਾਪਰੇ ਘਟਨਾਕ੍ਰਮ ਵਿਚ ਨੌਰਥ ਪੁਆਇੰਟ ਮਾਰਕੀਟ ਜਾਣ ਵਾਲੀ ਟਰਾਂਮ ਇਕਦਮ ਪਟੜੀ ਤੋਂ ਉਤਰ ਕੇ ਸੜਕ 'ਤੇ ਆ ਗਈ | ਇਸ ਘਟਨਾ ਵਿਚ ਭਾਵੇਂ ਕਿਸੇ ਵੱਡੇ ਹਾਦਸੇ ਤੋਂ ਬਚਾਅ ...

ਪੂਰੀ ਖ਼ਬਰ »

ਲਿਮੋਜਿਨ 'ਚ ਸਫ਼ਰ ਕਰਨਗੇ ਪ੍ਰਧਾਨ ਮੰਤਰੀ ਮੋਦੀ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ 'ਚ ਚਾਰ ਦਿਨਾ ਕਾਮਨਵੈਲਥ ਦੇਸ਼ਾਂ ਦਾ ਸ਼ਿਖਰ ਸੰਮੇਲਨ ਵਿਚ ਹਿੱਸਾ ਲੈਣ ਲਈ ਆ ਰਹੇ ਭਾਰਤੀ ਪ੍ਰਧਾਨ ਮੰਤਰੀ ਖ਼ਾਸ ਖਿੱਚ ਦਾ ਕੇਂਦਰ ਹੋਣਗੇ | ਉਹ ਭਾਰਤੀਆਂ ਦਾ ਹੀ ਨਹੀਂ ਬਲਕਿ ਵਿਦੇਸ਼ੀਆਂ ਦਾ ਧਿਆਨ ਵੀ ਆਪਣੇ ...

ਪੂਰੀ ਖ਼ਬਰ »

ਸੈਣੀ ਨਾਈਟ ਦੌਰਾਨ ਲੱਗੀਆਂ ਰੌਣਕਾਂ

ਟੋਰਾਂਟੋ, 15 ਅਪ੍ਰੈਲ (ਹਰਜੀਤ ਸਿੰਘ ਬਾਜਵਾ)-ਇੱਥੇ ਵਸਦੇ ਸੈਣੀ ਭਾਈਚਾਰੇ ਦੇ ਲੋਕਾਂ ਵਲੋਂ ਬਲਵਿੰਦਰ ਸੈਣੀ ਦੀ ਅਗਵਾਈ ਹੇਠ ਦਸਵੀਂ ਸਾਲਾਨਾ ਸੈਣੀ ਨਾਈਟ ਬਰੈਂਪਟਨ ਦੇ ਕੈਨੇਡੀਅਨ ਕਨਵੈੱਨਸ਼ਨ ਸੈਂਟਰ 'ਚ ਕਰਵਾਈ ਗਈ, ਜਿਸ 'ਚ ਕਾਫ਼ੀ ਗਿਣਤੀ ਸੈਣੀ ਭਾਈਚਾਰੇ ਦੇ ਲੋਕਾਂ ...

ਪੂਰੀ ਖ਼ਬਰ »

ਭਾਈ ਹਰਜਿੰਦਰ ਸਿੰਘ ਪਰਵਾਨਾ ਦਾ ਢਾਡੀ ਜਥਾ ਕਿਆਂਪੋ 'ਚ

ਵੀਨਸ (ਇਟਲੀ), 15 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ 'ਚ ਸਿੱਖੀ ਪ੍ਰਚਾਰ ਲਈ ਪਹੁੰਚੇ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਭਾਈ ਹਰਜਿੰਦਰ ਸਿੰਘ ਪਰਵਾਨਾ ਦੇ ਢਾਡੀ ਜਥੇ ਵਲੋਂ ਵਿਚੈਂਸਾ ਨੇੜਲੇ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ 'ਚ ਸਜਾਏ ਦੀਵਾਨ ...

ਪੂਰੀ ਖ਼ਬਰ »

ਮਨਜੀਤ ਸਿੰਘ ਜੀ. ਕੇ. ਦਾ ਲੰਡਨ ਵਿਚ ਭਰਵਾਂ ਸਵਾਗਤ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਮਨਜੀਤ ਸਿੰਘ ਜੀ. ਕੇ. ਦਾ ਲੰਡਨ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਸ: ਮਨਜੀਤ ਸਿੰਘ ਜੀ. ਕੇ. ਨੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਮੱਥਾ ...

ਪੂਰੀ ਖ਼ਬਰ »

ਨਿਹਾਲ ਸਿੰਘ ਭੁੱਲਰ ਦਾ ਮੈਲਬੌਰਨ 'ਚ ਸਨਮਾਨ

ਮੈਲਬੌਰਨ, 15 ਅਪ੍ਰੈਲ (ਸਰਤਾਜ ਸਿੰਘ ਧੌਲ)-ਸ: ਨਿਹਾਲ ਸਿੰਘ ਭੁੱਲਰ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅਤੇ ਮੌਜੂਦਾ ਸਰਪੰਚ ਤਲਵੰਡੀ ਪੰਜੀਰੀਆਂ ਜ਼ਿਲ੍ਹਾ ਮੋਗਾ ਦੇ ਇੱਥੇ ਸਾਹਿਬ ਟਰਾਂਸਪੋਰਟ ਦੇ ਗੁਰਪ੍ਰੀਤ ਸਿੰਘ ਸੰਘਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪਰਥ ਦੇ ਗੁਰੂਘਰਾਂ ਵਿਚ 'ਖ਼ਾਲਸਾ ਸਾਜਨਾ ਦਿਵਸ' ਧੂਮਧਾਮ ਨਾਲ ਮਨਾਇਆ

*ਪੱਛਮੀ ਆਸਟ੍ਰੇਲੀਆ ਦੇ ਮੁੱਖ ਮੰਤਰੀ ਵਲੋਂ ਸਿੱਖ ਭਾਈਚਾਰੇ ਨੂੰ ਵਧਾਈਆਂ

ਪਰਥ, 15 ਅਪ੍ਰੈਲ (ਬਲਦੇਵ ਸਿੰਘ)-ਪਰਥ ਦੇ ਦੋਵੇਂ ਗੁਰੂਘਰਾਂ, 'ਸਿੱਖ ਗੁਰਦੁਆਰਾ ਪਰਥ' ਬੈਨਿਟ ਸਪਰਿੰਗ ਅਤੇ 'ਸਿੱਖ ਐਸੋਸੀਏਸ਼ਨ ਆਫ਼ ਵੈਸਟਰਨ ਆਸਟ੍ਰੇਲੀਆ ਕੈਨਿੰਗਵੇਲ ਵਿਖੇ 'ਖ਼ਾਲਸਾ ਸਾਜਨਾ ਦਿਵਸ' ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪੱਛਮੀ ਆਸਟ੍ਰੇਲੀਆ ਦੇ ਮੁੱਖ ...

ਪੂਰੀ ਖ਼ਬਰ »

'ਗਿੱਧਾ ਨਾਕਆਊਟ ਮੁਕਾਬਲਾ ਮਜਾਜਣਾਂ ਦਾ' ਦੀ ਜੇਤੂ ਟੀਮ 'ਮੇਲਾ ਪਰਥ ਪੰਜਾਬਣਾਂ' ਦਾ ਸਨਮਾਨ

ਪਰਥ, 15 ਅਪ੍ਰੈਲ (ਬਲਦੇਵ ਸਿੰਘ)-ਕਨੈਕਟ ਮਾਈਗ੍ਰੇਸ਼ਨ ਵਲੋਂ 'ਫਿਊਜ਼ਨ 6' ਰੈਸਟੋਰੈਂਟ ਵਿਖੇ ਪਰਥ ਦੀ ਗਿੱਧਾ ਟੀਮ 'ਮੇਲਾ ਪਰਥ ਪੰਜਾਬਣਾਂ' ਨੂੰ ਰਾਸ਼ਟਰੀ ਪੱਧਰ 'ਤੇ ਹੋਏ 'ਗਿੱਧਾ ਨਾਕਆਊਟ -2018 ਮੁਕਾਬਲਾ ਮਜਾਜਣਾਂ ਦਾ' ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਟੀਮ ...

ਪੂਰੀ ਖ਼ਬਰ »

ਡਾ: ਗੁਰਚਰਨ ਸਿੰਘ ਸਿੱਧੂ ਦਾ ਏ. ਐਸ. ਏ. ਵਲੋਂ ਸਨਮਾਨ

ਸਿਡਨੀ, 15 ਅਪ੍ਰੈਲ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਦੇ ਸਭ ਤੋਂ ਵੱਡੇ ਗੁਰੂ ਘਰ ਗਲੈਨਵੁੱਡ ਦੀ ਇਮਾਰਤ ਬਣਾਉਣ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਡਾ: ਗੁਰਚਰਨ ਸਿੰਘ ਸਿੱਧੂ ਨੂੰ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਹੈ | ਡਾ: ...

ਪੂਰੀ ਖ਼ਬਰ »

ਵਾਸ਼ਿੰਗਟਨ ਵਿਚ ਗੱਡੀ ਚਲਾੳਾੁਦੇ ਸਮੇਂ ਫ਼ੋਨ ਕਰਨ 'ਤੇ ਪਾਬੰਦੀ

ਸਿਆਟਲ, 15 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਲੋਕਾਂ ਦੀ ਸੁਰੱਖਿਆ ਵਾਸਤੇ ਕੋਈ ਵੀ ਗੱਡੀ ਚਲਾਉਂਦੇ ਸਮੇਂ ਟੈਲੀਫ਼ੋਨ ਕਰਨ ਜਾਂ ਗੱਡੀ 'ਚ ਬੈਠ ਕੇ ਖਾਣ-ਪੀਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਕਾਨੂੰਨ ਤੋੜਨ ਵਾਲੇ ਨੂੰ ਭਾਰੀ ਸਜ਼ਾ ਮਿਲ ਸਕਦੀ ਹੈ | ਕੀ ਇਨਸ਼ੋਰੈਂਸ ...

ਪੂਰੀ ਖ਼ਬਰ »

ਆਸਟ੍ਰੇਲੀਅਨ ਸਿੱਖ ਖੇਡਾਂ ਵਿਚ ਡੋਪ ਦਾ ਮਾਮਲਾ

ਕਮੇਟੀ ਵਲੋਂ ਡੋਪ ਟੈਸਟ ਦੇ ਨਿਯਮਾਂ ਸਬੰਧੀ ਸੂਚੀ ਜਾਰੀ

ਸਿਡਨੀ, 15 ਅਪ੍ਰੈਲ (ਹਰਕੀਰਤ ਸਿੰਘ ਸੰਧਰ)-ਸਿਡਨੀ ਵਿਚ ਪਿਛਲੇ ਦਿਨੀਂ ਹੋਈਆਂ ਆਸਟ੍ਰੇਲੀਅਨ ਸਿੱਖ ਖੇਡਾਂ ਵਿਚ ਡੋਪ ਟੈਸਟ ਕਾਫੀ ਵਿਵਾਦਾਂ ਦਾ ਵਿਸ਼ਾ ਰਿਹਾ ਹੈ | ਕਬੱਡੀ ਦੇ ਫਾਈਨਲ ਮੈਚ ਦੇ ਕੈਂਸਲ ਹੋਣ ਨਾਲ ਜਿਥੇ ਦਰਸ਼ਕਾਂ ਵਿਚ ਨਿਰਾਸ਼ਾ ਰਹੀ, ਉੱਥੇ ਕਮੇਟੀ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX