ਤਾਜਾ ਖ਼ਬਰਾਂ


ਨਾਭਾ ਵਿਧਾਨ ਸਭਾ ਵਿੱਚ ਚਾਰ ਵਜੇ ਤੱਕ ਅਠਵੰਜਾ ਪ੍ਰਤੀਸ਼ਤ ਪੋਲਿੰਗ ਹੋਈ
. . .  2 days ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ...
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ....
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ....
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ....
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ....
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ...
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਬਠਿੰਡਾ, 20 ਮਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੀ ਅਗਰਵਾਲ ਕਲੋਨੀ 'ਚ ਅੱਜ ਘਰੇਲੂ ਲੜਾਈ ਦੌਰਾਨ ਇੱਕ ਪਤੀ ਇੰਨਾ ਹਿੰਸਕ ਹੋ ਗਿਆ ਕਿ ਉਸ ਨੇ ਦੰਦੀਆਂ ਵੱਢ ਕੇ ਆਪਣੀ ਪਤਨੀ ਦਾ ਨੱਕ ਹੀ ਕੱਟ ਦਿੱਤਾ। ਇੰਨਾ ਹੀ ਨਹੀਂ, ਪਤੀ ਨੇ ਆਪਣੀ ਪਤਨੀ ਦੀ ਬਾਹ...
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਸ਼ਾਮੀਂ ਅਬੋਹਰ-ਮਲੋਟ ਰੋਡ 'ਤੇ ਬੱਲੂਆਣਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ...
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਬੱਚੀਵਿੰਡ, 20 ਮਈ (ਬਲਦੇਵ ਸਿੰਘ ਕੰਬੋ)- ਚੋਣ ਕਮਿਸ਼ਨ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਨੂੰ ਚੋਣ ਰੱਦ ਕਰ ਦਿੱਤਾ ਹੈ। ਇੱਥੇ ਹੁਣ 21 ਮਈ ਨੂੰ ਮੁੜ ਵੋਟਾਂ ਪੈਣਗੀਆਂ। ਚੋਣਾਂ ਵਾਲੇ ਦਿਨ ਵਿਰੋਧੀ ਧਿਰ ਨੇ ਇਹ ਇਲਜ਼ਾਮ ਲਾਇਆ ਸੀ ਕਿ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਇਸਲਾਮਾਬਾਦ, 20 ਮਈ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ...
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਸ੍ਰੀਨਗਰ, 20 ਮਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਐਤਵਾਰ ਰਾਤੀਂ ਸ਼ੱਕੀ ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਗਏ ਪੀ. ਡੀ. ਪੀ. ਵਰਕਰ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ। ਦੱਸਣਯੋਗ ਹੈ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੀ. ਡੀ. ਪੀ. ਦੇ 65...
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  1 day ago
ਇਸਲਾਮਾਬਾਦ, 20 ਮਈ- ਪਾਕਿਸਤਾਨੀ ਕ੍ਰਿਕਟ ਟੀਮ ਦੇ ਬੱਲੇਬਾਜ਼ ਆਸਿਫ਼ ਅਲੀ ਦੀ ਦੋ ਸਾਲਾ ਧੀ ਨੂਰ ਫਾਤਿਮਾ ਦੀ ਕੈਂਸਰ ਕਾਰਨ ਮੌਤ ਹੋ ਗਈ। ਪਾਕਿਸਤਾਨ ਸੁਪਰ ਲੀਗ ਕਲੱਬ ਇਸਲਾਮਾਬਾਦ ਯੂਨਾਈਟਿਡ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨੂਰ ਦਾ...
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 day ago
ਲੁਧਿਆਣਾ, 20 ਮਈ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਅੱਜ ਇੱਕ ਚੱਲਦੇ ਆਟੋ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਆਟੋ ਗੈਸ ਵਾਲਾ ਸੀ, ਜਿਸ...
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  1 day ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  1 day ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਵਿਦੇਸ਼ਾਂ 'ਚ ਧੂਮਧਾਮ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

• ਖ਼ਾਲਸਾਈ ਰੰਗ 'ਚ ਰੰਗਿਆ ਗਿਆ ਵੈਨਕੂਵਰ • ਖ਼ਾਲਸਾ ਮਾਰਚ 'ਚ ਸ਼ਾਮਿਲ ਹੋਈਆਂ ਸਿੱਖ ਸਿਧਾਂਤ ਨੂੰ ਰੂਪਮਾਨ ਕਰਦੀਆਂ ਝਾਕੀਆਂ • ਸੂਬਾ ਸਰਕਾਰ ਵਲੋਂ ਅਪ੍ਰੈਲ ਮਹੀਨਾ ਸਿੱਖ ਵਿਰਾਸਤ ਵਜੋਂ ਮਨਾਉਣ ਦਾ ਪੱਤਰ ਭੇਟ

ਵੈਨਕੂਵਰ, 15 ਅਪ੍ਰੈਲ (ਹਰਪ੍ਰੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਸਹੋਤਾ)-ਵਿਸ਼ਵ 'ਚ ਦੂਜੇ ਪੰਜਾਬ ਵਜੋਂ ਜਾਣੇ ਜਾਂਦੇ ਕੈਨੇਡੀਅਨ ਸੂਬੇ ਬਿ੍ਟਿਸ਼ ਕੋਲੰਬੀਆ ਦੇ ਮੁੱਖ ਸ਼ਹਿਰ ਵੈਨਕੂਵਰ 'ਚ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਪੰਜ ਪਿਆਰਿਆਂ ਦੀ ਅਗਵਾਈ 'ਚ ਕੱਢੇ ...

ਪੂਰੀ ਖ਼ਬਰ »

ਸਿੱਖਾਂ ਨੇ ਘੱਟ ਗਿਣਤੀਆਂ ਨਾਲ ਭਾਰਤ 'ਚ ਕੀਤੀ ਜਾ ਰਹੀ ਧੱਕੇਸ਼ਾਹੀ ਵਿਰੁੱਧ ਕੀਤਾ ਮੁਜ਼ਾਹਰਾ

ਨਿਊਯਾਰਕ, 15 ਅਪ੍ਰੈਲ (ਹੁਸਨ ਲੜੋਆ ਬੰਗਾ)-ਭਾਰਤ ਸਰਕਾਰ ਵਲੋਂ ਸੰਯੁਕਤ ਰਾਸ਼ਟਰ ਵਿਚ ਭਾਰਤ ਸੰਵਿਧਾਨ ਨਿਰਮਾਤਾ ਡਾ: ਭੀਮ.ਰਾਓ. ਅੰਬੇਡਕਰ ਦੀ ਜੈਅੰਤੀ ਮਨਾਈ ਜਾ ਰਹੀ ਸੀ ਇਸ ਮੌਕੇ ਭਾਰਤ ਦੇ ਸਥਾਈ ਮੈਂਬਰ ਸਾਈਦ ਅਕਬਰੂਦੀਨ ਜਿਉਂ ਹੀ ਬੋਲਣ ਲੱਗੇ ਤਾਂ ਸਿੱਖਾਂ ਦੇ ਇਕ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਲਈ ਤਿਆਰੀਆਂ ਜ਼ੋਰਾਂ 'ਤੇ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰਾਸ਼ਟਰ ਮੰਡਲ ਦੇਸ਼ਾਂ ਦੇ ਮੁਖੀਆਂ ਦੇ ਲੰਡਨ ਵਿਚਹੋ ਰਹੇ 4 ਦਿਨਾ ਸੰਮੇਲਨ ਵਿਚ ਹਿੱਸਾ ਲੈਣ ਲਈ ਆ ਰਹੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤਲਈ ਭਾਜਪਾ ਓਵਰਸੀਜ਼ ਵਲੋਂ ਜ਼ੋਰ-ਸ਼ੋਰ ਨਾਲ ਤਿਆਰੀਆਂ ...

ਪੂਰੀ ਖ਼ਬਰ »

ਸਿਡਨੀ ਵਿਚ ਜੰਗਲਾਂ ਨੂੰ ਲੱਗੀ ਅੱਗ, ਐਾਮਰਜੈਂਸੀ ਲਾਗੂ

ਸਿਡਨੀ, 15 ਅਪ੍ਰੈਲ, (ਹਰਕੀਰਤ ਸਿੰਘ ਸੰਧਰ)-ਸਿਡਨੀ ਤੋਂ ਦੱਖਣ-ਪੂਰਬੀ ਇਲਾਕੇ ਵਿਚ ਸਨਿਚਰਵਾਰ ਤੋਂ ਲੱਗੀ ਅੱਗ ਨਾਲ ਸਥਿਤੀ ਬਹੁਤ ਹੀ ਖ਼ਤਰਨਾਕ ਬਣੀ ਹੋਈ ਹੈ | ਗਰਾਂਸਲੈਂਡ ਇਲਾਕੇ ਤੋਂ ਸ਼ੁਰੂ ਹੋ ਕੇ ਐਲਫ਼ਰਡ ਪੁਆਇੰਟ ਦਾ ਪੂਰਬੀ ਉਪਰਲਾ, ਬਾਰਡ ਰਿਜ ਦਾ ਜੰਗਲਾਤੀ ...

ਪੂਰੀ ਖ਼ਬਰ »

ਸਿੱਖਾਂ ਤੇ ਕਸ਼ਮੀਰੀਆਂ ਨੇ ਮੋਦੀ ਦੀ ਆਮਦ ਿਖ਼ਲਾਫ਼ ਲੰਡਨ 'ਚ ਤਿੰਨ ਬੱਸਾਂ ਚਲਾਈਆਂ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਰਤਾਨੀਆ ਫੇਰੀ ਦੌਰਾਨ ਸਿੱਖਾਂ ਸਮੇਤ ਘੱਟ ਗਿਣਤੀਆਂ ਵਲੋਂ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਣਾ ਹੈ | ਇਸੇ ਸੰਦਰਭ ਵਿਚ ਅੱਜ ਲੰਡਨ ਵਿਚ ਤਿੰਨ ਬੱਸਾਂ ਸ਼ੁਰੂ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਫਲੇਰੋ ਨੇ ਬਰੇਸ਼ੀਆ 'ਚ ਨਗਰ ਕੀਰਤਨ ਸਜਾਇਆ

*ਹਜ਼ਾਰਾਂ ਦੀ ਗਿਣਤੀ 'ਚ ਸੰਗਤ ਨੇ ਭਰੀ ਹਾਜ਼ਰੀ, ਹੈਲੀਕਾਪਟਰ ਨੇ ਕੀਤੀ ਫੁੱਲਾਂ ਦੀ ਵਰਖਾ

ਬਰੇਸ਼ੀਆ (ਇਟਲੀ) 15 ਅਪ੍ਰੈਲ (ਬਲਦੇਵ ਸਿੰਘ ਬੂਰੇ ਜੱਟਾਂ)-ਗੁਰਦੁਆਰਾ ਸਿੰਘ ਸਭਾ ਫਲੇਰੋ ਵਲੋਂ ਬਰੇਸ਼ੀਆ ਸ਼ਹਿਰ 'ਚ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਇਸ ਨਗਰ ਕੀਰਤਨ ਵਿਚ ਉੱਤਰੀ ਇਟਲੀ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੇ ...

ਪੂਰੀ ਖ਼ਬਰ »

ਗ੍ਰੇਵਜ਼ੈਂਡ 'ਚ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਨਗਰ ਕੀਰਤਨ

*ਨਛੱਤਰ ਗਿੱਲ ਨੇ ਧਾਰਮਿਕ ਮੇਲੇ 'ਤੇ ਲਾਈਆਂ ਰੌਣਕਾਂ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗ੍ਰੇਵਜ਼ੈਂਡ 'ਚ ਸ੍ਰੀ ਗੁਰੂ ਨਾਨਕ ਦਰਬਾਰ ਗੁਰੂ ਘਰ ਵਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਏ ਗਏ ਜਿਸ ਵਿਚ ਹਜ਼ਾਰਾਂ ਦੀ ਗਿਣਤੀ 'ਚ ਸਿੱਖ ਸੰਗਤ ਨੇ ...

ਪੂਰੀ ਖ਼ਬਰ »

1857 ਦੇ ਵਿਦਰੋਹ 'ਚ ਸ਼ਾਮਿਲ ਭਾਰਤੀ ਫ਼ੌਜੀ ਆਲਮ ਬੇਗ ਦੀ ਖੋਪੜੀ ਬਣੀ ਮੁੜ ਚਰਚਾ ਦਾ ਵਿਸ਼ਾ

*ਬਰਤਾਨਵੀ ਇਤਿਹਾਸਕਾਰ ਨੇ ਕਿਹਾ ਇਸ ਨੂੰ ਰਾਵੀ ਕੰਡੇ ਦਫ਼ਨਾਉਣਾ ਚਾਹੀਦੈ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਇਤਿਹਾਸਕਾਰ ਕਿਮ ਵਾਗਨੇਰ ਨੇ ਕਿਹਾ ਹੈ ਕਿ ਉਸ ਭਾਰਤੀ ਫ਼ੌਜੀ ਆਲਮ ਬੇਗ ਦੀ ਖੋਪੜੀ ਭਾਰਤ ਨੂੰ ਸੌਾਪੀ ਜਾਵੇ ਜੋ ਸਾਲ 1857 ਵਿਚ ਈਸਟ ਇੰਡੀਆ ਕੰਪਨੀ ਵਿਰੁੱਧ ਹੋਏ ਵਿਦਰੋਹ 'ਚ ਸ਼ਾਮਿਲ ਸੀ ਅਤੇ ਜਿਸ ਨੂੰ ਫਾਾਸੀ ਦੀ ਸਜ਼ਾ ਦਿੱਤੀ ਗਈ ਸੀ | ਇਸ ਫ਼ੌਜੀ ਦੀ ਖੋਪੜੀ ਉਸੇ ਜਗ੍ਹਾ 'ਤੇ ਦਫ਼ਨਾਈ ਜਾਵੇ, ਜਿੱਥੇ ਉਸ ਨੇ ਅਖੀਰੀ ਲੜਾਈ 'ਚ ਹਿੱਸਾ ਲਿਆ ਸੀ | ਲੰਡਨ ਦੇ ਕੁਈਨ ਮੈਰੀ ਕਾਲਜ ਵਿਚ ਬਿ੍ਟਿਸ਼ ਇੰਪੀਰੀਅਲ ਹਿਸਟਰੀ ਦੇ ਸੀਨੀਅਰ ਲੈਕਚਰਾਰ ਡਾਕਟਰ ਕਿਮ ਵਾਗਨੇਰ ਦਾ ਮੰਨਣਾ ਹੈ ਕਿ ਹਵਲਦਾਰ ਆਲਮ ਬੇਗ (1857 ਦੇ ਵਿਦਰੋਹ 'ਚ ਸ਼ਾਮਿਲ ਮੁੱਖ ਨਾਇਕ) ਨੂੰ ਉਸ ਦੇ ਦੇਸ਼ 'ਚ ਦਫ਼ਨਾਉਣ ਦਾ ਇਹੀ ਸਹੀ ਸਮਾਂ ਹੈ | ਸਾਲ 1857 'ਚ ਹੋਏ ਭਾਰਤ ਦੀ ਆਜ਼ਾਦੀ ਦੇ ਪਹਿਲੇ ਸੰਘਰਸ਼ ਨੂੰ ਬਰਤਾਨਵੀ ਸਿਪਾਹੀ ਵਿਦਰੋਹ ਮੰਨਦਾ ਹੈ | ਆਲਮ ਬੇਗ ਦੀ ਖੋਪੜੀ ਨੂੰ ਕੈਪਟਨ ਏ. ਆਰ. ਕਾਸਟੇਲੋ ਇੰਗਲੈਂਡ ਲੈ ਕੇ ਆਏ ਸਨ | ਵਿਦਰੋਹ ਦੇ ਦੋਸ਼ 'ਚ ਜਦੋਂ ਉਸ ਨੂੰ ਫਾਾਸੀ ਦਿੱਤੀ ਗਈ ਉਸ ਸਮੇਂ ਕਾਸਟੇਲੋ ਡਿਊਟੀ 'ਤੇ ਸੀ | ਇਹ ਖੋਪੜੀ ਕੈਂਟ ਵਿਚ ਵਾਲਮੇਰ ਨਗਰ ਸਥਿਤ ਇਕ ਪੱਬ 'ਚੋਂ ਸਾਲ 1963 'ਚ, ਲਾਰਡ ਕਲਾਈਡ ਪੱਬ ਦੇ ਨਵੇਂ ਮਾਲਕ ਨੂੰ ਇਕ ਛੋਟੇ ਜਿਹੇ ਸਟੋਰ 'ਚੋਂ ਮਿਲੀ ਸੀ | ਇਸ ਖੋਪੜੀ ਦੇ ਬਾਰੇ ਵਿਚ ਲਿਖਿਆ ਸੀ ਕਿ ਇਹ ਈਸਟ ਇੰਡੀਆ ਕੰਪਨੀ ਦੀ ਸੇਵਾ 'ਚ ਸ਼ਾਮਿਲ ਇਕ ਭਾਰਤੀ ਫ਼ੌਜੀ ਦੀ ਹੈ, ਜੋ ਸਕਾਟਲੈਂਡ ਦੀ ਮਿਸ਼ਨਰੀ ਦੇ ਪੂਰੇ ਪਰਿਵਾਰ ਦੀ ਹੱਤਿਆ ਦਾ ਦੋਸ਼ੀ ਸੀ | ਹਾਲ ਹੀ ਵਿਚ ਆਈ ਕਿਤਾਬ 'ਦੀ ਸਕੱਲ ਆਫ਼ ਆਲਮ ਬੇਗ : ਦੀ ਲਾਈਫ਼ ਐਾਡ ਡੈੱਥ ਆਫ਼ ਏ ਰੀਬੇਲ ਆਫ਼ 1857' ਦੇ ਲੇਖਕ ਵਾਗਨੇਰ ਨੇ ਕਿਹਾ ਹੈ ਕਿ ਉਸ ਦੀ ਰੈਜੀਮੈਂਟ ਅਸਲ ਵਿਚ ਕਾਨਪੁਰ 'ਚ ਸਥਾਪਤ ਸੀ, ਉਸ ਦੀ ਖੋਪੜੀ ਨੂੰ ਭਾਰਤ ਤੇ ਪਾਕਿਸਤਾਨ ਵਿਚਕਾਰ ਸਰਹੱਦੀ ਇਲਾਕੇ 'ਚ ਰਾਵੀ ਨਦੀ ਦੇ ਕਿਨਾਰੇ ਦਫ਼ਨਾਉਣਾ ਸਹੀ ਹੋਵੇਗਾ ਜਿੱਥੇ ਆਲਮ ਬੇਗ ਨੇ ਤਿ੍ਮੂ ਘਾਟੀ ਦੀ ਲੜਾਈ ਵਿਚ ਹਿੱਸਾ ਲਿਆ ਸੀ |


ਖ਼ਬਰ ਸ਼ੇਅਰ ਕਰੋ

ਹਾਂਗਕਾਂਗ ਵਿਚ ਟਰਾਂਮ ਪੱਟੜੀ ਤੋਂ ਉਤਰੀ, ਬਚਾਅ

ਹਾਂਗਕਾਂਗ, 15 ਅਪ੍ਰੈਲ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਨੌਰਥ ਪੁਆਇੰਟ ਇਲਾਕੇ ਵਿਚ ਕਿੰਗਸ ਰੋਡ 'ਤੇ ਵਾਪਰੇ ਘਟਨਾਕ੍ਰਮ ਵਿਚ ਨੌਰਥ ਪੁਆਇੰਟ ਮਾਰਕੀਟ ਜਾਣ ਵਾਲੀ ਟਰਾਂਮ ਇਕਦਮ ਪਟੜੀ ਤੋਂ ਉਤਰ ਕੇ ਸੜਕ 'ਤੇ ਆ ਗਈ | ਇਸ ਘਟਨਾ ਵਿਚ ਭਾਵੇਂ ਕਿਸੇ ਵੱਡੇ ਹਾਦਸੇ ਤੋਂ ਬਚਾਅ ...

ਪੂਰੀ ਖ਼ਬਰ »

ਲਿਮੋਜਿਨ 'ਚ ਸਫ਼ਰ ਕਰਨਗੇ ਪ੍ਰਧਾਨ ਮੰਤਰੀ ਮੋਦੀ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ 'ਚ ਚਾਰ ਦਿਨਾ ਕਾਮਨਵੈਲਥ ਦੇਸ਼ਾਂ ਦਾ ਸ਼ਿਖਰ ਸੰਮੇਲਨ ਵਿਚ ਹਿੱਸਾ ਲੈਣ ਲਈ ਆ ਰਹੇ ਭਾਰਤੀ ਪ੍ਰਧਾਨ ਮੰਤਰੀ ਖ਼ਾਸ ਖਿੱਚ ਦਾ ਕੇਂਦਰ ਹੋਣਗੇ | ਉਹ ਭਾਰਤੀਆਂ ਦਾ ਹੀ ਨਹੀਂ ਬਲਕਿ ਵਿਦੇਸ਼ੀਆਂ ਦਾ ਧਿਆਨ ਵੀ ਆਪਣੇ ...

ਪੂਰੀ ਖ਼ਬਰ »

ਸੈਣੀ ਨਾਈਟ ਦੌਰਾਨ ਲੱਗੀਆਂ ਰੌਣਕਾਂ

ਟੋਰਾਂਟੋ, 15 ਅਪ੍ਰੈਲ (ਹਰਜੀਤ ਸਿੰਘ ਬਾਜਵਾ)-ਇੱਥੇ ਵਸਦੇ ਸੈਣੀ ਭਾਈਚਾਰੇ ਦੇ ਲੋਕਾਂ ਵਲੋਂ ਬਲਵਿੰਦਰ ਸੈਣੀ ਦੀ ਅਗਵਾਈ ਹੇਠ ਦਸਵੀਂ ਸਾਲਾਨਾ ਸੈਣੀ ਨਾਈਟ ਬਰੈਂਪਟਨ ਦੇ ਕੈਨੇਡੀਅਨ ਕਨਵੈੱਨਸ਼ਨ ਸੈਂਟਰ 'ਚ ਕਰਵਾਈ ਗਈ, ਜਿਸ 'ਚ ਕਾਫ਼ੀ ਗਿਣਤੀ ਸੈਣੀ ਭਾਈਚਾਰੇ ਦੇ ਲੋਕਾਂ ...

ਪੂਰੀ ਖ਼ਬਰ »

ਭਾਈ ਹਰਜਿੰਦਰ ਸਿੰਘ ਪਰਵਾਨਾ ਦਾ ਢਾਡੀ ਜਥਾ ਕਿਆਂਪੋ 'ਚ

ਵੀਨਸ (ਇਟਲੀ), 15 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ 'ਚ ਸਿੱਖੀ ਪ੍ਰਚਾਰ ਲਈ ਪਹੁੰਚੇ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਭਾਈ ਹਰਜਿੰਦਰ ਸਿੰਘ ਪਰਵਾਨਾ ਦੇ ਢਾਡੀ ਜਥੇ ਵਲੋਂ ਵਿਚੈਂਸਾ ਨੇੜਲੇ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ 'ਚ ਸਜਾਏ ਦੀਵਾਨ ...

ਪੂਰੀ ਖ਼ਬਰ »

ਮਨਜੀਤ ਸਿੰਘ ਜੀ. ਕੇ. ਦਾ ਲੰਡਨ ਵਿਚ ਭਰਵਾਂ ਸਵਾਗਤ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਮਨਜੀਤ ਸਿੰਘ ਜੀ. ਕੇ. ਦਾ ਲੰਡਨ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਸ: ਮਨਜੀਤ ਸਿੰਘ ਜੀ. ਕੇ. ਨੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਮੱਥਾ ...

ਪੂਰੀ ਖ਼ਬਰ »

ਨਿਹਾਲ ਸਿੰਘ ਭੁੱਲਰ ਦਾ ਮੈਲਬੌਰਨ 'ਚ ਸਨਮਾਨ

ਮੈਲਬੌਰਨ, 15 ਅਪ੍ਰੈਲ (ਸਰਤਾਜ ਸਿੰਘ ਧੌਲ)-ਸ: ਨਿਹਾਲ ਸਿੰਘ ਭੁੱਲਰ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅਤੇ ਮੌਜੂਦਾ ਸਰਪੰਚ ਤਲਵੰਡੀ ਪੰਜੀਰੀਆਂ ਜ਼ਿਲ੍ਹਾ ਮੋਗਾ ਦੇ ਇੱਥੇ ਸਾਹਿਬ ਟਰਾਂਸਪੋਰਟ ਦੇ ਗੁਰਪ੍ਰੀਤ ਸਿੰਘ ਸੰਘਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪਰਥ ਦੇ ਗੁਰੂਘਰਾਂ ਵਿਚ 'ਖ਼ਾਲਸਾ ਸਾਜਨਾ ਦਿਵਸ' ਧੂਮਧਾਮ ਨਾਲ ਮਨਾਇਆ

*ਪੱਛਮੀ ਆਸਟ੍ਰੇਲੀਆ ਦੇ ਮੁੱਖ ਮੰਤਰੀ ਵਲੋਂ ਸਿੱਖ ਭਾਈਚਾਰੇ ਨੂੰ ਵਧਾਈਆਂ

ਪਰਥ, 15 ਅਪ੍ਰੈਲ (ਬਲਦੇਵ ਸਿੰਘ)-ਪਰਥ ਦੇ ਦੋਵੇਂ ਗੁਰੂਘਰਾਂ, 'ਸਿੱਖ ਗੁਰਦੁਆਰਾ ਪਰਥ' ਬੈਨਿਟ ਸਪਰਿੰਗ ਅਤੇ 'ਸਿੱਖ ਐਸੋਸੀਏਸ਼ਨ ਆਫ਼ ਵੈਸਟਰਨ ਆਸਟ੍ਰੇਲੀਆ ਕੈਨਿੰਗਵੇਲ ਵਿਖੇ 'ਖ਼ਾਲਸਾ ਸਾਜਨਾ ਦਿਵਸ' ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪੱਛਮੀ ਆਸਟ੍ਰੇਲੀਆ ਦੇ ਮੁੱਖ ...

ਪੂਰੀ ਖ਼ਬਰ »

'ਗਿੱਧਾ ਨਾਕਆਊਟ ਮੁਕਾਬਲਾ ਮਜਾਜਣਾਂ ਦਾ' ਦੀ ਜੇਤੂ ਟੀਮ 'ਮੇਲਾ ਪਰਥ ਪੰਜਾਬਣਾਂ' ਦਾ ਸਨਮਾਨ

ਪਰਥ, 15 ਅਪ੍ਰੈਲ (ਬਲਦੇਵ ਸਿੰਘ)-ਕਨੈਕਟ ਮਾਈਗ੍ਰੇਸ਼ਨ ਵਲੋਂ 'ਫਿਊਜ਼ਨ 6' ਰੈਸਟੋਰੈਂਟ ਵਿਖੇ ਪਰਥ ਦੀ ਗਿੱਧਾ ਟੀਮ 'ਮੇਲਾ ਪਰਥ ਪੰਜਾਬਣਾਂ' ਨੂੰ ਰਾਸ਼ਟਰੀ ਪੱਧਰ 'ਤੇ ਹੋਏ 'ਗਿੱਧਾ ਨਾਕਆਊਟ -2018 ਮੁਕਾਬਲਾ ਮਜਾਜਣਾਂ ਦਾ' ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਟੀਮ ...

ਪੂਰੀ ਖ਼ਬਰ »

ਡਾ: ਗੁਰਚਰਨ ਸਿੰਘ ਸਿੱਧੂ ਦਾ ਏ. ਐਸ. ਏ. ਵਲੋਂ ਸਨਮਾਨ

ਸਿਡਨੀ, 15 ਅਪ੍ਰੈਲ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਦੇ ਸਭ ਤੋਂ ਵੱਡੇ ਗੁਰੂ ਘਰ ਗਲੈਨਵੁੱਡ ਦੀ ਇਮਾਰਤ ਬਣਾਉਣ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਡਾ: ਗੁਰਚਰਨ ਸਿੰਘ ਸਿੱਧੂ ਨੂੰ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਹੈ | ਡਾ: ...

ਪੂਰੀ ਖ਼ਬਰ »

ਵਾਸ਼ਿੰਗਟਨ ਵਿਚ ਗੱਡੀ ਚਲਾੳਾੁਦੇ ਸਮੇਂ ਫ਼ੋਨ ਕਰਨ 'ਤੇ ਪਾਬੰਦੀ

ਸਿਆਟਲ, 15 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਲੋਕਾਂ ਦੀ ਸੁਰੱਖਿਆ ਵਾਸਤੇ ਕੋਈ ਵੀ ਗੱਡੀ ਚਲਾਉਂਦੇ ਸਮੇਂ ਟੈਲੀਫ਼ੋਨ ਕਰਨ ਜਾਂ ਗੱਡੀ 'ਚ ਬੈਠ ਕੇ ਖਾਣ-ਪੀਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਕਾਨੂੰਨ ਤੋੜਨ ਵਾਲੇ ਨੂੰ ਭਾਰੀ ਸਜ਼ਾ ਮਿਲ ਸਕਦੀ ਹੈ | ਕੀ ਇਨਸ਼ੋਰੈਂਸ ...

ਪੂਰੀ ਖ਼ਬਰ »

ਆਸਟ੍ਰੇਲੀਅਨ ਸਿੱਖ ਖੇਡਾਂ ਵਿਚ ਡੋਪ ਦਾ ਮਾਮਲਾ

ਕਮੇਟੀ ਵਲੋਂ ਡੋਪ ਟੈਸਟ ਦੇ ਨਿਯਮਾਂ ਸਬੰਧੀ ਸੂਚੀ ਜਾਰੀ

ਸਿਡਨੀ, 15 ਅਪ੍ਰੈਲ (ਹਰਕੀਰਤ ਸਿੰਘ ਸੰਧਰ)-ਸਿਡਨੀ ਵਿਚ ਪਿਛਲੇ ਦਿਨੀਂ ਹੋਈਆਂ ਆਸਟ੍ਰੇਲੀਅਨ ਸਿੱਖ ਖੇਡਾਂ ਵਿਚ ਡੋਪ ਟੈਸਟ ਕਾਫੀ ਵਿਵਾਦਾਂ ਦਾ ਵਿਸ਼ਾ ਰਿਹਾ ਹੈ | ਕਬੱਡੀ ਦੇ ਫਾਈਨਲ ਮੈਚ ਦੇ ਕੈਂਸਲ ਹੋਣ ਨਾਲ ਜਿਥੇ ਦਰਸ਼ਕਾਂ ਵਿਚ ਨਿਰਾਸ਼ਾ ਰਹੀ, ਉੱਥੇ ਕਮੇਟੀ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX