ਤਾਜਾ ਖ਼ਬਰਾਂ


ਕੇਰਲ 'ਚ ਤੇਜ਼ ਬੁਖ਼ਾਰ ਕਾਰਨ 9 ਮੌਤਾਂ
. . .  4 minutes ago
ਕਾਲੀਕਟ, 21 ਮਈ- ਕੇਰਲ 'ਚ ਨਿਪਾਹ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਸੂਬੇ ਦੇ ਕਾਲੀਕਟ ਜ਼ਿਲ੍ਹੇ 'ਚ ਤੇਜ਼ ਬੁਖ਼ਾਰ ਨਾਲ 9 ਲੋਕਾਂ ਦੀ ਮੌਤ ਦੀ ਖ਼ਬਰ ਹੈ। ਸਿਹਤ ਵਿਭਾਗ ਮੁਤਾਬਕ 9 ਲੋਕਾਂ 'ਚੋਂ ਦੋ ਦੇ ਇਸ ਖ਼ਤਰਨਾਕ ਵਾਇਰਸ ਕਾਰਨ ਪ੍ਰਭਾਵਿਤ ਹੋਣ ਦੀ ਪੁਸ਼ਟੀ...
ਪੁੱਤਰ ਵਲੋਂ ਪਿਓ ਅਤੇ ਭਤੀਜੇ ਦਾ ਕਤਲ
. . .  20 minutes ago
ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਪਿੰਡ ਲੰਮੇ ਵਿਖੇ ਇੱਕ ਪੁੱਤਰ ਵਲੋਂ ਆਪਣੇ ਪਿਓ ਅਤੇ ਭਤੀਜੇ ਦਾ ਕਤਲ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮ੍ਰਿਤਕਾਂ ਦੀ ਪਛਾਣ ਸੁਲੱਖਣ ਸਿੰਘ ਅਤੇ ਹਰਮੀਤ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ...
ਚੱਲਦੀ ਕਾਰ 'ਚ ਮਹਿਲਾ ਨਾਲ ਸਮੂਹਿਕ ਜਬਰ ਜਨਾਹ
. . .  12 minutes ago
ਲਖਨਊ, 21 ਮਈ - ਉੱਤਰ ਪ੍ਰਦੇਸ਼ ਦੇ ਏਟਾਹ 'ਚ ਪੈਂਦੇ ਪਿਲੂਆ ਵਿਖੇ ਚੱਲਦੀ ਕਾਰ ਵਿਚ ਮਹਿਲਾ ਨਾਲ ਚਾਰ ਵਿਅਕਤੀਆਂ ਵੱਲੋਂ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ...
ਸਿਓਨ ਹਸਪਤਾਲ ਦੇ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਜਾਰੀ
. . .  about 1 hour ago
ਮੁੰਬਈ, 21 ਮਈ - ਬੀਤੀ 19 ਮਈ ਨੂੰ ਜੇ.ਜੇ ਹਸਪਤਾਲ ਦੇ 2 ਰੈਜ਼ੀਡੈਂਟ ਡਾਕਟਰਾਂ ਨਾਲ ਮਰੀਜ਼ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਮਾਰਕੁੱਟ ਨੂੰ ਲੈ ਕੇ ਸਿਓਨ ਹਸਪਤਾਲ ਮੁੰਬਈ...
ਮਹਾਰਾਸ਼ਟਰ : ਠਾਣੇ 'ਚ ਸਕੂਲ ਨੂੰ ਲੱਗੀ ਅੱਗ
. . .  about 1 hour ago
ਮੁੰਬਈ, 21 ਮਈ - ਮਹਾਰਾਸ਼ਟਰ ਦੇ ਠਾਣੇ 'ਚ ਵਾਲਮੀਕ ਚੌਂਕ ਨੇੜੇ ਗਾਂਧੀ ਨਗਰ ਸਕੂਲ 'ਚ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ...
ਕੁਮਾਰਸਵਾਮੀ ਅੱਜ ਮਿਲਣਗੇ ਸੋਨੀਆ ਅਤੇ ਰਾਹੁਲ ਨੂੰ
. . .  about 1 hour ago
ਨਵੀਂ ਦਿੱਲੀ, 21 ਮਈ - ਕਰਨਾਟਕ ਦੇ ਨਵੇਂ ਮੁੱਖ ਮੰਤਰੀ ਬਣਨ ਜਾ ਰਹੇ ਕੁਮਾਰਸਵਾਮੀ ਅੱਜ ਮੰਤਰੀ ਮੰਡਲ ਦੇ ਗਠਨ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 21 ਮਈ - ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਇਸ ਤੋਂ ਇਲਾਵਾ ਪਾਕਿਸਤਾਨ ਵੱਲੋਂ ਬੀਤੀ ਰਾਤ ਸਾਂਭਾ...
ਸੋਨੀਆ, ਰਾਹੁਲ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 21 ਮਈ - ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਅੱਜ 27ਵੀਂ ਬਰਸੀ ਹੈ। ਇਸ ਮੌਕੇ 'ਤੇ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਰਾਬਰਟ ਵਾਡਰਾ...
ਪ੍ਰਧਾਨ ਮੰਤਰੀ ਰੂਸ ਲਈ ਹੋਏ ਰਵਾਨਾ
. . .  about 2 hours ago
ਨਵੀਂ ਦਿੱਲੀ, 21 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੇ ਸੋਚੀ ਲਈ ਰਵਾਨਾ ਹੋ ਗਏ ਹਨ। ਉਹ ਇੱਥੇ ਅੱਜ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਗੈਰ ਰਸਮੀ...
ਅੱਜ ਦਾ ਵਿਚਾਰ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਵਿਦੇਸ਼ਾਂ 'ਚ ਧੂਮਧਾਮ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

• ਖ਼ਾਲਸਾਈ ਰੰਗ 'ਚ ਰੰਗਿਆ ਗਿਆ ਵੈਨਕੂਵਰ • ਖ਼ਾਲਸਾ ਮਾਰਚ 'ਚ ਸ਼ਾਮਿਲ ਹੋਈਆਂ ਸਿੱਖ ਸਿਧਾਂਤ ਨੂੰ ਰੂਪਮਾਨ ਕਰਦੀਆਂ ਝਾਕੀਆਂ • ਸੂਬਾ ਸਰਕਾਰ ਵਲੋਂ ਅਪ੍ਰੈਲ ਮਹੀਨਾ ਸਿੱਖ ਵਿਰਾਸਤ ਵਜੋਂ ਮਨਾਉਣ ਦਾ ਪੱਤਰ ਭੇਟ

ਵੈਨਕੂਵਰ, 15 ਅਪ੍ਰੈਲ (ਹਰਪ੍ਰੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਸਹੋਤਾ)-ਵਿਸ਼ਵ 'ਚ ਦੂਜੇ ਪੰਜਾਬ ਵਜੋਂ ਜਾਣੇ ਜਾਂਦੇ ਕੈਨੇਡੀਅਨ ਸੂਬੇ ਬਿ੍ਟਿਸ਼ ਕੋਲੰਬੀਆ ਦੇ ਮੁੱਖ ਸ਼ਹਿਰ ਵੈਨਕੂਵਰ 'ਚ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਪੰਜ ਪਿਆਰਿਆਂ ਦੀ ਅਗਵਾਈ 'ਚ ਕੱਢੇ ...

ਪੂਰੀ ਖ਼ਬਰ »

ਸਿੱਖਾਂ ਨੇ ਘੱਟ ਗਿਣਤੀਆਂ ਨਾਲ ਭਾਰਤ 'ਚ ਕੀਤੀ ਜਾ ਰਹੀ ਧੱਕੇਸ਼ਾਹੀ ਵਿਰੁੱਧ ਕੀਤਾ ਮੁਜ਼ਾਹਰਾ

ਨਿਊਯਾਰਕ, 15 ਅਪ੍ਰੈਲ (ਹੁਸਨ ਲੜੋਆ ਬੰਗਾ)-ਭਾਰਤ ਸਰਕਾਰ ਵਲੋਂ ਸੰਯੁਕਤ ਰਾਸ਼ਟਰ ਵਿਚ ਭਾਰਤ ਸੰਵਿਧਾਨ ਨਿਰਮਾਤਾ ਡਾ: ਭੀਮ.ਰਾਓ. ਅੰਬੇਡਕਰ ਦੀ ਜੈਅੰਤੀ ਮਨਾਈ ਜਾ ਰਹੀ ਸੀ ਇਸ ਮੌਕੇ ਭਾਰਤ ਦੇ ਸਥਾਈ ਮੈਂਬਰ ਸਾਈਦ ਅਕਬਰੂਦੀਨ ਜਿਉਂ ਹੀ ਬੋਲਣ ਲੱਗੇ ਤਾਂ ਸਿੱਖਾਂ ਦੇ ਇਕ ਸਮੂਹ ਜਿਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਕਰ ਰਿਹਾ ਸੀ ਵਲੋਂ ਮੁਜ਼ਾਹਰਾ ਕੀਤਾ ਗਿਆ ਤੇ ਪਰ ਉਨ੍ਹਾਂ ਨੂੰ ਹੱਲਾ-ਗੁੱਲਾ ਨਾ ਕਰਨ ਦੀ ਸ਼ਰਤ ਤੇ ਅੰਦਰ ਜਣ ਦਿੱਤਾ ਗਿਆ, ਜਿਸ ਦੌਰਾਨ ਸਿੱਖਾਂ ਨੇ ਪਗੜੀਆਂ ਜਿਨਾਂ 'ਤੇ ਕਾਲੀਆਂ ਪੱਟੀਆਂ ਬੰਨੀਆਂ ਹੋਈਆਂ ਸਨ | ਭਾਰਤ ਸਰਕਾਰ ਖਿਲਾਫ਼ ਸਿੱਖਾਂ, ਦਲਿਤਾਂ, ਮੁਸਲਮਾਨਾਂ ਤੇ ਇਸਾਈਆਂ ਦੇ ਹੁੰਦੇ ਸ਼ੋਸ਼ਣ ਬਾਰੇ ਲਿਖਿਆ ਹੋਇਆ ਸੀ | ਇਸ ਮੌਕੇ ਇਸ ਪੱਤਰਕਾਰ ਨਾਲ ਫ਼ੋਨ 'ਤੇ ਗੱਲਬਾਤ ਕਰਦਿਆਂ ਅਕਾਲੀ ਦਲ ਅੰਮਿ੍ਤਸਰ, ਅਮਰੀਕਾ ਦੇ ਅਮਨਦੀਪ ਸਿੰਘ ਤੇ ਬੂਟਾ ਸਿੰਘ ਖੜੌਦ ਨੇ ਦੱਸਿਆ ਕਿ ਜਿਸ ਸ਼ਖ਼ਸੀਅਤ ਦੀ ਭਾਰਤ ਜੈਅੰਤੀ ਮਨਾ ਰਿਹਾ ਹੈ ਉਸੇ ਕੌਮ ਨਾਲ ਭਾਰਤ ਸਰਕਾਰ ਸ਼ੋਸ਼ਣ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਮਨਾਏ ਜਾ ਰਹੇ ਡਾ: ਭੀਮ.ਰਾਓ.ਅੰਬੇਡਕਰ ਦੇ ਜਨਮ ਸ਼ਤਾਬਦੀ ਸਮਾਗਮਾਂ ਵਿਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਅਮਰੀਕਾ ਦੇ ਸਿੰਘਾਂ ਵਲੋਂ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਗਟ ਕੀਤਾ ਹੈ ਤੇ ਐਸ.ਸੀ., ਐਸ.ਟੀ., ਓ.ਬੀ.ਸੀ. ਉੱਪਰ ਹੋ ਰਹੇ ਜ਼ੁਲਮਾਂ ਨੂੰ ਬੇਨਕਾਬ ਕਰਨ ਦਾ ਹੀ ਸਾਡਾ ਮਕਸਦ ਸੀ | ਇਹ ਐਕਸ਼ਨ ਏਨਾ ਗੁਪਤ ਅਤੇ ਤੇਜ਼ੀ ਨਾਲ ਹੋਇਆ ਕਿ ਸਮਾਗਮ ਵਿਚ ਸ਼ਾਮਿਲ ਲੋਕਾਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਤੇ ਕੀਤਾ ਕੀ ਜਾਵੇ? ਦਰਅਸਲ ਸਿੱਖ ਕੌਮ ਦੇ 33 ਸਾਲਾਂ ਦੇ ਸੰਘਰਸ਼ ਵਿਚ ਅਜਿਹਾ ਪਹਿਲੀ ਵਾਰ ਹੋਇਆ ਹੈ ਸੰਯੁਕਤ ਰਾਸ਼ਟਰ ਦੇ ਅੰਦਰ ਜਾ ਕੇ ਸਿੱਖ ਕੌਮ ਦੇ ਕਾਰਕੁੰਨਾਂ ਵਲੋਂ ਮੁਜ਼ਾਹਰਾ ਕੀਤਾ ਹੋਵੇ | ਇਸ ਮੌਕੇ ਆਗੂਆਂ ਨੇ ਕਿਹਾ ਕਿ ਦਰਬਾਰ ਸਾਹਿਬ 'ਤੇ ਹਮਲੇ ਤੇ ਦਿੱਲੀ ਕਤਲੇਆਮ ਦੇ ਦੋਸ਼ੀਆਂ ਨੂੰ ਜਦੋਂ ਤੱਕ ਸਜ਼ਾ ਨਹੀਂ ਮਿਲਦੀ ਸਿੱਖ ਕਦੇ ਵੀ ਆਰਾਮ ਨਾਲ ਨਹੀਂ ਬੈਠਣਗੇ |


ਖ਼ਬਰ ਸ਼ੇਅਰ ਕਰੋ

ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਲਈ ਤਿਆਰੀਆਂ ਜ਼ੋਰਾਂ 'ਤੇ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰਾਸ਼ਟਰ ਮੰਡਲ ਦੇਸ਼ਾਂ ਦੇ ਮੁਖੀਆਂ ਦੇ ਲੰਡਨ ਵਿਚਹੋ ਰਹੇ 4 ਦਿਨਾ ਸੰਮੇਲਨ ਵਿਚ ਹਿੱਸਾ ਲੈਣ ਲਈ ਆ ਰਹੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤਲਈ ਭਾਜਪਾ ਓਵਰਸੀਜ਼ ਵਲੋਂ ਜ਼ੋਰ-ਸ਼ੋਰ ਨਾਲ ਤਿਆਰੀਆਂ ...

ਪੂਰੀ ਖ਼ਬਰ »

ਸਿਡਨੀ ਵਿਚ ਜੰਗਲਾਂ ਨੂੰ ਲੱਗੀ ਅੱਗ, ਐਾਮਰਜੈਂਸੀ ਲਾਗੂ

ਸਿਡਨੀ, 15 ਅਪ੍ਰੈਲ, (ਹਰਕੀਰਤ ਸਿੰਘ ਸੰਧਰ)-ਸਿਡਨੀ ਤੋਂ ਦੱਖਣ-ਪੂਰਬੀ ਇਲਾਕੇ ਵਿਚ ਸਨਿਚਰਵਾਰ ਤੋਂ ਲੱਗੀ ਅੱਗ ਨਾਲ ਸਥਿਤੀ ਬਹੁਤ ਹੀ ਖ਼ਤਰਨਾਕ ਬਣੀ ਹੋਈ ਹੈ | ਗਰਾਂਸਲੈਂਡ ਇਲਾਕੇ ਤੋਂ ਸ਼ੁਰੂ ਹੋ ਕੇ ਐਲਫ਼ਰਡ ਪੁਆਇੰਟ ਦਾ ਪੂਰਬੀ ਉਪਰਲਾ, ਬਾਰਡ ਰਿਜ ਦਾ ਜੰਗਲਾਤੀ ...

ਪੂਰੀ ਖ਼ਬਰ »

ਸਿੱਖਾਂ ਤੇ ਕਸ਼ਮੀਰੀਆਂ ਨੇ ਮੋਦੀ ਦੀ ਆਮਦ ਿਖ਼ਲਾਫ਼ ਲੰਡਨ 'ਚ ਤਿੰਨ ਬੱਸਾਂ ਚਲਾਈਆਂ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਰਤਾਨੀਆ ਫੇਰੀ ਦੌਰਾਨ ਸਿੱਖਾਂ ਸਮੇਤ ਘੱਟ ਗਿਣਤੀਆਂ ਵਲੋਂ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਣਾ ਹੈ | ਇਸੇ ਸੰਦਰਭ ਵਿਚ ਅੱਜ ਲੰਡਨ ਵਿਚ ਤਿੰਨ ਬੱਸਾਂ ਸ਼ੁਰੂ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਫਲੇਰੋ ਨੇ ਬਰੇਸ਼ੀਆ 'ਚ ਨਗਰ ਕੀਰਤਨ ਸਜਾਇਆ

*ਹਜ਼ਾਰਾਂ ਦੀ ਗਿਣਤੀ 'ਚ ਸੰਗਤ ਨੇ ਭਰੀ ਹਾਜ਼ਰੀ, ਹੈਲੀਕਾਪਟਰ ਨੇ ਕੀਤੀ ਫੁੱਲਾਂ ਦੀ ਵਰਖਾ

ਬਰੇਸ਼ੀਆ (ਇਟਲੀ) 15 ਅਪ੍ਰੈਲ (ਬਲਦੇਵ ਸਿੰਘ ਬੂਰੇ ਜੱਟਾਂ)-ਗੁਰਦੁਆਰਾ ਸਿੰਘ ਸਭਾ ਫਲੇਰੋ ਵਲੋਂ ਬਰੇਸ਼ੀਆ ਸ਼ਹਿਰ 'ਚ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਇਸ ਨਗਰ ਕੀਰਤਨ ਵਿਚ ਉੱਤਰੀ ਇਟਲੀ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੇ ...

ਪੂਰੀ ਖ਼ਬਰ »

ਗ੍ਰੇਵਜ਼ੈਂਡ 'ਚ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਨਗਰ ਕੀਰਤਨ

*ਨਛੱਤਰ ਗਿੱਲ ਨੇ ਧਾਰਮਿਕ ਮੇਲੇ 'ਤੇ ਲਾਈਆਂ ਰੌਣਕਾਂ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗ੍ਰੇਵਜ਼ੈਂਡ 'ਚ ਸ੍ਰੀ ਗੁਰੂ ਨਾਨਕ ਦਰਬਾਰ ਗੁਰੂ ਘਰ ਵਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਏ ਗਏ ਜਿਸ ਵਿਚ ਹਜ਼ਾਰਾਂ ਦੀ ਗਿਣਤੀ 'ਚ ਸਿੱਖ ਸੰਗਤ ਨੇ ...

ਪੂਰੀ ਖ਼ਬਰ »

1857 ਦੇ ਵਿਦਰੋਹ 'ਚ ਸ਼ਾਮਿਲ ਭਾਰਤੀ ਫ਼ੌਜੀ ਆਲਮ ਬੇਗ ਦੀ ਖੋਪੜੀ ਬਣੀ ਮੁੜ ਚਰਚਾ ਦਾ ਵਿਸ਼ਾ

*ਬਰਤਾਨਵੀ ਇਤਿਹਾਸਕਾਰ ਨੇ ਕਿਹਾ ਇਸ ਨੂੰ ਰਾਵੀ ਕੰਡੇ ਦਫ਼ਨਾਉਣਾ ਚਾਹੀਦੈ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਇਤਿਹਾਸਕਾਰ ਕਿਮ ਵਾਗਨੇਰ ਨੇ ਕਿਹਾ ਹੈ ਕਿ ਉਸ ਭਾਰਤੀ ਫ਼ੌਜੀ ਆਲਮ ਬੇਗ ਦੀ ਖੋਪੜੀ ਭਾਰਤ ਨੂੰ ਸੌਾਪੀ ਜਾਵੇ ਜੋ ਸਾਲ 1857 ਵਿਚ ਈਸਟ ਇੰਡੀਆ ਕੰਪਨੀ ਵਿਰੁੱਧ ਹੋਏ ਵਿਦਰੋਹ 'ਚ ਸ਼ਾਮਿਲ ਸੀ ਅਤੇ ਜਿਸ ਨੂੰ ਫਾਾਸੀ ...

ਪੂਰੀ ਖ਼ਬਰ »

ਹਾਂਗਕਾਂਗ ਵਿਚ ਟਰਾਂਮ ਪੱਟੜੀ ਤੋਂ ਉਤਰੀ, ਬਚਾਅ

ਹਾਂਗਕਾਂਗ, 15 ਅਪ੍ਰੈਲ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਨੌਰਥ ਪੁਆਇੰਟ ਇਲਾਕੇ ਵਿਚ ਕਿੰਗਸ ਰੋਡ 'ਤੇ ਵਾਪਰੇ ਘਟਨਾਕ੍ਰਮ ਵਿਚ ਨੌਰਥ ਪੁਆਇੰਟ ਮਾਰਕੀਟ ਜਾਣ ਵਾਲੀ ਟਰਾਂਮ ਇਕਦਮ ਪਟੜੀ ਤੋਂ ਉਤਰ ਕੇ ਸੜਕ 'ਤੇ ਆ ਗਈ | ਇਸ ਘਟਨਾ ਵਿਚ ਭਾਵੇਂ ਕਿਸੇ ਵੱਡੇ ਹਾਦਸੇ ਤੋਂ ਬਚਾਅ ...

ਪੂਰੀ ਖ਼ਬਰ »

ਲਿਮੋਜਿਨ 'ਚ ਸਫ਼ਰ ਕਰਨਗੇ ਪ੍ਰਧਾਨ ਮੰਤਰੀ ਮੋਦੀ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ 'ਚ ਚਾਰ ਦਿਨਾ ਕਾਮਨਵੈਲਥ ਦੇਸ਼ਾਂ ਦਾ ਸ਼ਿਖਰ ਸੰਮੇਲਨ ਵਿਚ ਹਿੱਸਾ ਲੈਣ ਲਈ ਆ ਰਹੇ ਭਾਰਤੀ ਪ੍ਰਧਾਨ ਮੰਤਰੀ ਖ਼ਾਸ ਖਿੱਚ ਦਾ ਕੇਂਦਰ ਹੋਣਗੇ | ਉਹ ਭਾਰਤੀਆਂ ਦਾ ਹੀ ਨਹੀਂ ਬਲਕਿ ਵਿਦੇਸ਼ੀਆਂ ਦਾ ਧਿਆਨ ਵੀ ਆਪਣੇ ...

ਪੂਰੀ ਖ਼ਬਰ »

ਆਸਟ੍ਰੇਲੀਅਨ ਸਿੱਖ ਖੇਡਾਂ ਵਿਚ ਡੋਪ ਦਾ ਮਾਮਲਾ

ਕਮੇਟੀ ਵਲੋਂ ਡੋਪ ਟੈਸਟ ਦੇ ਨਿਯਮਾਂ ਸਬੰਧੀ ਸੂਚੀ ਜਾਰੀ

ਸਿਡਨੀ, 15 ਅਪ੍ਰੈਲ (ਹਰਕੀਰਤ ਸਿੰਘ ਸੰਧਰ)-ਸਿਡਨੀ ਵਿਚ ਪਿਛਲੇ ਦਿਨੀਂ ਹੋਈਆਂ ਆਸਟ੍ਰੇਲੀਅਨ ਸਿੱਖ ਖੇਡਾਂ ਵਿਚ ਡੋਪ ਟੈਸਟ ਕਾਫੀ ਵਿਵਾਦਾਂ ਦਾ ਵਿਸ਼ਾ ਰਿਹਾ ਹੈ | ਕਬੱਡੀ ਦੇ ਫਾਈਨਲ ਮੈਚ ਦੇ ਕੈਂਸਲ ਹੋਣ ਨਾਲ ਜਿਥੇ ਦਰਸ਼ਕਾਂ ਵਿਚ ਨਿਰਾਸ਼ਾ ਰਹੀ, ਉੱਥੇ ਕਮੇਟੀ ਤੇ ...

ਪੂਰੀ ਖ਼ਬਰ »

ਡਾ: ਗੁਰਚਰਨ ਸਿੰਘ ਸਿੱਧੂ ਦਾ ਏ. ਐਸ. ਏ. ਵਲੋਂ ਸਨਮਾਨ

ਸਿਡਨੀ, 15 ਅਪ੍ਰੈਲ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਦੇ ਸਭ ਤੋਂ ਵੱਡੇ ਗੁਰੂ ਘਰ ਗਲੈਨਵੁੱਡ ਦੀ ਇਮਾਰਤ ਬਣਾਉਣ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਡਾ: ਗੁਰਚਰਨ ਸਿੰਘ ਸਿੱਧੂ ਨੂੰ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਹੈ | ਡਾ: ...

ਪੂਰੀ ਖ਼ਬਰ »

ਵਾਸ਼ਿੰਗਟਨ ਵਿਚ ਗੱਡੀ ਚਲਾੳਾੁਦੇ ਸਮੇਂ ਫ਼ੋਨ ਕਰਨ 'ਤੇ ਪਾਬੰਦੀ

ਸਿਆਟਲ, 15 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਲੋਕਾਂ ਦੀ ਸੁਰੱਖਿਆ ਵਾਸਤੇ ਕੋਈ ਵੀ ਗੱਡੀ ਚਲਾਉਂਦੇ ਸਮੇਂ ਟੈਲੀਫ਼ੋਨ ਕਰਨ ਜਾਂ ਗੱਡੀ 'ਚ ਬੈਠ ਕੇ ਖਾਣ-ਪੀਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਕਾਨੂੰਨ ਤੋੜਨ ਵਾਲੇ ਨੂੰ ਭਾਰੀ ਸਜ਼ਾ ਮਿਲ ਸਕਦੀ ਹੈ | ਕੀ ਇਨਸ਼ੋਰੈਂਸ ...

ਪੂਰੀ ਖ਼ਬਰ »

ਪਰਥ ਦੇ ਗੁਰੂਘਰਾਂ ਵਿਚ 'ਖ਼ਾਲਸਾ ਸਾਜਨਾ ਦਿਵਸ' ਧੂਮਧਾਮ ਨਾਲ ਮਨਾਇਆ

*ਪੱਛਮੀ ਆਸਟ੍ਰੇਲੀਆ ਦੇ ਮੁੱਖ ਮੰਤਰੀ ਵਲੋਂ ਸਿੱਖ ਭਾਈਚਾਰੇ ਨੂੰ ਵਧਾਈਆਂ

ਪਰਥ, 15 ਅਪ੍ਰੈਲ (ਬਲਦੇਵ ਸਿੰਘ)-ਪਰਥ ਦੇ ਦੋਵੇਂ ਗੁਰੂਘਰਾਂ, 'ਸਿੱਖ ਗੁਰਦੁਆਰਾ ਪਰਥ' ਬੈਨਿਟ ਸਪਰਿੰਗ ਅਤੇ 'ਸਿੱਖ ਐਸੋਸੀਏਸ਼ਨ ਆਫ਼ ਵੈਸਟਰਨ ਆਸਟ੍ਰੇਲੀਆ ਕੈਨਿੰਗਵੇਲ ਵਿਖੇ 'ਖ਼ਾਲਸਾ ਸਾਜਨਾ ਦਿਵਸ' ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪੱਛਮੀ ਆਸਟ੍ਰੇਲੀਆ ਦੇ ਮੁੱਖ ...

ਪੂਰੀ ਖ਼ਬਰ »

'ਗਿੱਧਾ ਨਾਕਆਊਟ ਮੁਕਾਬਲਾ ਮਜਾਜਣਾਂ ਦਾ' ਦੀ ਜੇਤੂ ਟੀਮ 'ਮੇਲਾ ਪਰਥ ਪੰਜਾਬਣਾਂ' ਦਾ ਸਨਮਾਨ

ਪਰਥ, 15 ਅਪ੍ਰੈਲ (ਬਲਦੇਵ ਸਿੰਘ)-ਕਨੈਕਟ ਮਾਈਗ੍ਰੇਸ਼ਨ ਵਲੋਂ 'ਫਿਊਜ਼ਨ 6' ਰੈਸਟੋਰੈਂਟ ਵਿਖੇ ਪਰਥ ਦੀ ਗਿੱਧਾ ਟੀਮ 'ਮੇਲਾ ਪਰਥ ਪੰਜਾਬਣਾਂ' ਨੂੰ ਰਾਸ਼ਟਰੀ ਪੱਧਰ 'ਤੇ ਹੋਏ 'ਗਿੱਧਾ ਨਾਕਆਊਟ -2018 ਮੁਕਾਬਲਾ ਮਜਾਜਣਾਂ ਦਾ' ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਟੀਮ ...

ਪੂਰੀ ਖ਼ਬਰ »

ਨਿਹਾਲ ਸਿੰਘ ਭੁੱਲਰ ਦਾ ਮੈਲਬੌਰਨ 'ਚ ਸਨਮਾਨ

ਮੈਲਬੌਰਨ, 15 ਅਪ੍ਰੈਲ (ਸਰਤਾਜ ਸਿੰਘ ਧੌਲ)-ਸ: ਨਿਹਾਲ ਸਿੰਘ ਭੁੱਲਰ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅਤੇ ਮੌਜੂਦਾ ਸਰਪੰਚ ਤਲਵੰਡੀ ਪੰਜੀਰੀਆਂ ਜ਼ਿਲ੍ਹਾ ਮੋਗਾ ਦੇ ਇੱਥੇ ਸਾਹਿਬ ਟਰਾਂਸਪੋਰਟ ਦੇ ਗੁਰਪ੍ਰੀਤ ਸਿੰਘ ਸੰਘਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮਨਜੀਤ ਸਿੰਘ ਜੀ. ਕੇ. ਦਾ ਲੰਡਨ ਵਿਚ ਭਰਵਾਂ ਸਵਾਗਤ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਮਨਜੀਤ ਸਿੰਘ ਜੀ. ਕੇ. ਦਾ ਲੰਡਨ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਸ: ਮਨਜੀਤ ਸਿੰਘ ਜੀ. ਕੇ. ਨੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਮੱਥਾ ...

ਪੂਰੀ ਖ਼ਬਰ »

ਭਾਈ ਹਰਜਿੰਦਰ ਸਿੰਘ ਪਰਵਾਨਾ ਦਾ ਢਾਡੀ ਜਥਾ ਕਿਆਂਪੋ 'ਚ

ਵੀਨਸ (ਇਟਲੀ), 15 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ 'ਚ ਸਿੱਖੀ ਪ੍ਰਚਾਰ ਲਈ ਪਹੁੰਚੇ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਭਾਈ ਹਰਜਿੰਦਰ ਸਿੰਘ ਪਰਵਾਨਾ ਦੇ ਢਾਡੀ ਜਥੇ ਵਲੋਂ ਵਿਚੈਂਸਾ ਨੇੜਲੇ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ 'ਚ ਸਜਾਏ ਦੀਵਾਨ ...

ਪੂਰੀ ਖ਼ਬਰ »

ਸੈਣੀ ਨਾਈਟ ਦੌਰਾਨ ਲੱਗੀਆਂ ਰੌਣਕਾਂ

ਟੋਰਾਂਟੋ, 15 ਅਪ੍ਰੈਲ (ਹਰਜੀਤ ਸਿੰਘ ਬਾਜਵਾ)-ਇੱਥੇ ਵਸਦੇ ਸੈਣੀ ਭਾਈਚਾਰੇ ਦੇ ਲੋਕਾਂ ਵਲੋਂ ਬਲਵਿੰਦਰ ਸੈਣੀ ਦੀ ਅਗਵਾਈ ਹੇਠ ਦਸਵੀਂ ਸਾਲਾਨਾ ਸੈਣੀ ਨਾਈਟ ਬਰੈਂਪਟਨ ਦੇ ਕੈਨੇਡੀਅਨ ਕਨਵੈੱਨਸ਼ਨ ਸੈਂਟਰ 'ਚ ਕਰਵਾਈ ਗਈ, ਜਿਸ 'ਚ ਕਾਫ਼ੀ ਗਿਣਤੀ ਸੈਣੀ ਭਾਈਚਾਰੇ ਦੇ ਲੋਕਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX