ਤਾਜਾ ਖ਼ਬਰਾਂ


ਗਰੀਬ ਪਰਿਵਾਰਾਂ ਦੀਆਂ ਮੱਝਾਂ ਚੋਰੀ
. . .  1 minute ago
ਲੌਂਗੋਵਾਲ, 29 ਫਰਵਰੀ (ਸ.ਸ.ਖੰਨਾ, ਵਿਨੋਦ) - ਸਥਾਨਕ ਕਸਬੇ ਅੰਦਰ ਮੱਝਾਂ ਚੋਰੀ ਕਰਨ ਵਾਲਾ ਗਰੋਹ ਹੋਇਆ ਸਰਗਰਮ ਪੱਤੀ ਝਾੜੋਂ ਦੇ ਗਰੀਬ ਪਰਿਵਾਰ ਦੀਆਂ ਮੱਝਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਕਿਰਤੀ ਕਿਸਾਨ ਯੂਨੀਅਨ ਦੇ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ...
ਆਈ.ਸੀ.ਸੀ. ਮਹਿਲਾ ਟੀ20 ਵਿਸ਼ਵ ਕੱਪ : ਸ੍ਰੀਲੰਕਾ ਨੇ ਬਣਾਈਆਂ 9 ਵਿਕਟਾਂ 'ਤੇ 113 ਦੌੜਾਂ, ਭਾਰਤ ਮਜ਼ਬੂਤ ਸਥਿਤੀ 'ਚ
. . .  36 minutes ago
ਮੇਘਾਲਿਆ ਵਿਚ ਝੜਪਾਂ, ਇਕ ਮੌਤ
. . .  27 minutes ago
ਸ਼ਿਲਾਂਗ, 29 ਫਰਵਰੀ - ਮੇਘਾਲਿਆ ਦੇ ਪੂਰਬੀ ਖਾਸੀ ਹਿਲਸ ਜ਼ਿਲ੍ਹੇ ਵਿਚ ਨਾਗਰਿਕਤਾ ਸੋਧ ਕਾਨੂੰਨ ਤੇ ਇਨਰ ਲਾਈਨ ਪਰਮਿਟ 'ਤੇ ਇਕ ਬੈਠਕ ਦੌਰਾਨ ਕੇ.ਐਸ.ਯੂ. ਮੈਂਬਰਾਂ ਤੇ ਗੈਰ ਆਦੀਵਾਸੀਆਂ ਵਿਚਕਾਰ ਝੜਪਾਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ...
ਦੂਸਰਾ ਟੈਸਟ: ਭਾਰਤ ਪਹਿਲੀ ਪਾਰੀ 'ਚ 242 ਦੌੜਾਂ ਬਣਾ ਕੇ ਆਊਟ
. . .  about 1 hour ago
ਦੱਖਣੀ ਕੋਰੀਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 29 ਫਰਵਰੀ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੱਖਣੀ ਕੋਰੀਆ ਦੇ ਰਾਜਦੂਤ ਸ਼ਿਨ ਬੋਂਗ ਕਿਲ ਆਪਣੀ ਪਤਨੀ ਨਾਲ ਨਤਮਸਤਕ ਹੋਣ ਲਈ ਪਹੁੰਚੇ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ...
ਜੇਲ੍ਹ ਤੋਂ ਸੁਣਵਾਈ ਲਈ ਜਾ ਰਹੇ ਆਜ਼ਮ ਖਾਨ ਨੇ ਕਿਹਾ- ਅੱਤਵਾਦੀ ਦੀ ਤਰ੍ਹਾਂ ਕੀਤਾ ਜਾ ਰਿਹਾ ਹੈ ਸਲੂਕ
. . .  about 2 hours ago
ਨਵੀਂ ਦਿੱਲੀ, 29 ਫਰਵਰੀ- ਉਤਰ ਪ੍ਰਦੇਸ਼ ਦੇ ਸੀਤਾਪੁਰ ਤੋਂ ਰਾਮਪੁਰ ਸੁਣਵਾਈ ਦੇ ਲਈ ਜਾ ਰਹੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ
ਨਵਾਂ ਸ਼ਹਿਰ 'ਚ ਹੋਈ ਗੜੇਮਾਰੀ
. . .  about 2 hours ago
ਨਵਾਂ ਸ਼ਹਿਰ, 29 ਫਰਵਰੀ (ਹਰਵਿੰਦਰ ਸਿੰਘ)- ਬੀਤੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਅੱਜ ...
ਅਜਨਾਲਾ ਦੀ ਅਗਵਾ ਹੋਈ ਨੌਜਵਾਨ ਲੜਕੀ ਦੀ ਮਿਲੀ ਲਾਸ਼
. . .  about 2 hours ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਅਗਵਾ ਹੋਈ ਅਜਨਾਲਾ ਦੀ ਰਹਿਣ ਵਾਲੀ ਨੌਜਵਾਨ ਲੜਕੀ ਦੀ ਅੰਮ੍ਰਿਤਸਰ ਦੇ ਨੇੜੇ ਇਕ ਨਿੱਜੀ ਸਕੂਲ ਇਕ ਨਿੱਜੀ ਸਕੂਲ ਕੋਲੋਂ ਬੀਤੀ...
ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਸ਼ਿਮਲਾ, 29 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਸਿਓਲ, 29 ਫਰਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਤੋਂ ਬਾਅਦ ਹੁਣ ਦੱਖਣੀ ਕੋਰੀਆ ਵੀ ਇਸ ਦੀ ਲਪੇਟ ...
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  about 3 hours ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  about 4 hours ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  about 4 hours ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਵਿਦੇਸ਼ਾਂ 'ਚ ਧੂਮਧਾਮ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

• ਖ਼ਾਲਸਾਈ ਰੰਗ 'ਚ ਰੰਗਿਆ ਗਿਆ ਵੈਨਕੂਵਰ • ਖ਼ਾਲਸਾ ਮਾਰਚ 'ਚ ਸ਼ਾਮਿਲ ਹੋਈਆਂ ਸਿੱਖ ਸਿਧਾਂਤ ਨੂੰ ਰੂਪਮਾਨ ਕਰਦੀਆਂ ਝਾਕੀਆਂ • ਸੂਬਾ ਸਰਕਾਰ ਵਲੋਂ ਅਪ੍ਰੈਲ ਮਹੀਨਾ ਸਿੱਖ ਵਿਰਾਸਤ ਵਜੋਂ ਮਨਾਉਣ ਦਾ ਪੱਤਰ ਭੇਟ

ਵੈਨਕੂਵਰ, 15 ਅਪ੍ਰੈਲ (ਹਰਪ੍ਰੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਸਹੋਤਾ)-ਵਿਸ਼ਵ 'ਚ ਦੂਜੇ ਪੰਜਾਬ ਵਜੋਂ ਜਾਣੇ ਜਾਂਦੇ ਕੈਨੇਡੀਅਨ ਸੂਬੇ ਬਿ੍ਟਿਸ਼ ਕੋਲੰਬੀਆ ਦੇ ਮੁੱਖ ਸ਼ਹਿਰ ਵੈਨਕੂਵਰ 'ਚ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਪੰਜ ਪਿਆਰਿਆਂ ਦੀ ਅਗਵਾਈ 'ਚ ਕੱਢੇ ...

ਪੂਰੀ ਖ਼ਬਰ »

ਸਿੱਖਾਂ ਨੇ ਘੱਟ ਗਿਣਤੀਆਂ ਨਾਲ ਭਾਰਤ 'ਚ ਕੀਤੀ ਜਾ ਰਹੀ ਧੱਕੇਸ਼ਾਹੀ ਵਿਰੁੱਧ ਕੀਤਾ ਮੁਜ਼ਾਹਰਾ

ਨਿਊਯਾਰਕ, 15 ਅਪ੍ਰੈਲ (ਹੁਸਨ ਲੜੋਆ ਬੰਗਾ)-ਭਾਰਤ ਸਰਕਾਰ ਵਲੋਂ ਸੰਯੁਕਤ ਰਾਸ਼ਟਰ ਵਿਚ ਭਾਰਤ ਸੰਵਿਧਾਨ ਨਿਰਮਾਤਾ ਡਾ: ਭੀਮ.ਰਾਓ. ਅੰਬੇਡਕਰ ਦੀ ਜੈਅੰਤੀ ਮਨਾਈ ਜਾ ਰਹੀ ਸੀ ਇਸ ਮੌਕੇ ਭਾਰਤ ਦੇ ਸਥਾਈ ਮੈਂਬਰ ਸਾਈਦ ਅਕਬਰੂਦੀਨ ਜਿਉਂ ਹੀ ਬੋਲਣ ਲੱਗੇ ਤਾਂ ਸਿੱਖਾਂ ਦੇ ਇਕ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਲਈ ਤਿਆਰੀਆਂ ਜ਼ੋਰਾਂ 'ਤੇ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰਾਸ਼ਟਰ ਮੰਡਲ ਦੇਸ਼ਾਂ ਦੇ ਮੁਖੀਆਂ ਦੇ ਲੰਡਨ ਵਿਚਹੋ ਰਹੇ 4 ਦਿਨਾ ਸੰਮੇਲਨ ਵਿਚ ਹਿੱਸਾ ਲੈਣ ਲਈ ਆ ਰਹੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤਲਈ ਭਾਜਪਾ ਓਵਰਸੀਜ਼ ਵਲੋਂ ਜ਼ੋਰ-ਸ਼ੋਰ ਨਾਲ ਤਿਆਰੀਆਂ ...

ਪੂਰੀ ਖ਼ਬਰ »

ਸਿਡਨੀ ਵਿਚ ਜੰਗਲਾਂ ਨੂੰ ਲੱਗੀ ਅੱਗ, ਐਾਮਰਜੈਂਸੀ ਲਾਗੂ

ਸਿਡਨੀ, 15 ਅਪ੍ਰੈਲ, (ਹਰਕੀਰਤ ਸਿੰਘ ਸੰਧਰ)-ਸਿਡਨੀ ਤੋਂ ਦੱਖਣ-ਪੂਰਬੀ ਇਲਾਕੇ ਵਿਚ ਸਨਿਚਰਵਾਰ ਤੋਂ ਲੱਗੀ ਅੱਗ ਨਾਲ ਸਥਿਤੀ ਬਹੁਤ ਹੀ ਖ਼ਤਰਨਾਕ ਬਣੀ ਹੋਈ ਹੈ | ਗਰਾਂਸਲੈਂਡ ਇਲਾਕੇ ਤੋਂ ਸ਼ੁਰੂ ਹੋ ਕੇ ਐਲਫ਼ਰਡ ਪੁਆਇੰਟ ਦਾ ਪੂਰਬੀ ਉਪਰਲਾ, ਬਾਰਡ ਰਿਜ ਦਾ ਜੰਗਲਾਤੀ ...

ਪੂਰੀ ਖ਼ਬਰ »

ਸਿੱਖਾਂ ਤੇ ਕਸ਼ਮੀਰੀਆਂ ਨੇ ਮੋਦੀ ਦੀ ਆਮਦ ਿਖ਼ਲਾਫ਼ ਲੰਡਨ 'ਚ ਤਿੰਨ ਬੱਸਾਂ ਚਲਾਈਆਂ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਰਤਾਨੀਆ ਫੇਰੀ ਦੌਰਾਨ ਸਿੱਖਾਂ ਸਮੇਤ ਘੱਟ ਗਿਣਤੀਆਂ ਵਲੋਂ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਣਾ ਹੈ | ਇਸੇ ਸੰਦਰਭ ਵਿਚ ਅੱਜ ਲੰਡਨ ਵਿਚ ਤਿੰਨ ਬੱਸਾਂ ਸ਼ੁਰੂ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਫਲੇਰੋ ਨੇ ਬਰੇਸ਼ੀਆ 'ਚ ਨਗਰ ਕੀਰਤਨ ਸਜਾਇਆ

*ਹਜ਼ਾਰਾਂ ਦੀ ਗਿਣਤੀ 'ਚ ਸੰਗਤ ਨੇ ਭਰੀ ਹਾਜ਼ਰੀ, ਹੈਲੀਕਾਪਟਰ ਨੇ ਕੀਤੀ ਫੁੱਲਾਂ ਦੀ ਵਰਖਾ

ਬਰੇਸ਼ੀਆ (ਇਟਲੀ) 15 ਅਪ੍ਰੈਲ (ਬਲਦੇਵ ਸਿੰਘ ਬੂਰੇ ਜੱਟਾਂ)-ਗੁਰਦੁਆਰਾ ਸਿੰਘ ਸਭਾ ਫਲੇਰੋ ਵਲੋਂ ਬਰੇਸ਼ੀਆ ਸ਼ਹਿਰ 'ਚ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਇਸ ਨਗਰ ਕੀਰਤਨ ਵਿਚ ਉੱਤਰੀ ਇਟਲੀ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੇ ...

ਪੂਰੀ ਖ਼ਬਰ »

ਗ੍ਰੇਵਜ਼ੈਂਡ 'ਚ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਨਗਰ ਕੀਰਤਨ

*ਨਛੱਤਰ ਗਿੱਲ ਨੇ ਧਾਰਮਿਕ ਮੇਲੇ 'ਤੇ ਲਾਈਆਂ ਰੌਣਕਾਂ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗ੍ਰੇਵਜ਼ੈਂਡ 'ਚ ਸ੍ਰੀ ਗੁਰੂ ਨਾਨਕ ਦਰਬਾਰ ਗੁਰੂ ਘਰ ਵਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਏ ਗਏ ਜਿਸ ਵਿਚ ਹਜ਼ਾਰਾਂ ਦੀ ਗਿਣਤੀ 'ਚ ਸਿੱਖ ਸੰਗਤ ਨੇ ...

ਪੂਰੀ ਖ਼ਬਰ »

1857 ਦੇ ਵਿਦਰੋਹ 'ਚ ਸ਼ਾਮਿਲ ਭਾਰਤੀ ਫ਼ੌਜੀ ਆਲਮ ਬੇਗ ਦੀ ਖੋਪੜੀ ਬਣੀ ਮੁੜ ਚਰਚਾ ਦਾ ਵਿਸ਼ਾ

*ਬਰਤਾਨਵੀ ਇਤਿਹਾਸਕਾਰ ਨੇ ਕਿਹਾ ਇਸ ਨੂੰ ਰਾਵੀ ਕੰਡੇ ਦਫ਼ਨਾਉਣਾ ਚਾਹੀਦੈ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਇਤਿਹਾਸਕਾਰ ਕਿਮ ਵਾਗਨੇਰ ਨੇ ਕਿਹਾ ਹੈ ਕਿ ਉਸ ਭਾਰਤੀ ਫ਼ੌਜੀ ਆਲਮ ਬੇਗ ਦੀ ਖੋਪੜੀ ਭਾਰਤ ਨੂੰ ਸੌਾਪੀ ਜਾਵੇ ਜੋ ਸਾਲ 1857 ਵਿਚ ਈਸਟ ਇੰਡੀਆ ਕੰਪਨੀ ਵਿਰੁੱਧ ਹੋਏ ਵਿਦਰੋਹ 'ਚ ਸ਼ਾਮਿਲ ਸੀ ਅਤੇ ਜਿਸ ਨੂੰ ਫਾਾਸੀ ...

ਪੂਰੀ ਖ਼ਬਰ »

ਹਾਂਗਕਾਂਗ ਵਿਚ ਟਰਾਂਮ ਪੱਟੜੀ ਤੋਂ ਉਤਰੀ, ਬਚਾਅ

ਹਾਂਗਕਾਂਗ, 15 ਅਪ੍ਰੈਲ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਨੌਰਥ ਪੁਆਇੰਟ ਇਲਾਕੇ ਵਿਚ ਕਿੰਗਸ ਰੋਡ 'ਤੇ ਵਾਪਰੇ ਘਟਨਾਕ੍ਰਮ ਵਿਚ ਨੌਰਥ ਪੁਆਇੰਟ ਮਾਰਕੀਟ ਜਾਣ ਵਾਲੀ ਟਰਾਂਮ ਇਕਦਮ ਪਟੜੀ ਤੋਂ ਉਤਰ ਕੇ ਸੜਕ 'ਤੇ ਆ ਗਈ | ਇਸ ਘਟਨਾ ਵਿਚ ਭਾਵੇਂ ਕਿਸੇ ਵੱਡੇ ਹਾਦਸੇ ਤੋਂ ਬਚਾਅ ...

ਪੂਰੀ ਖ਼ਬਰ »

ਲਿਮੋਜਿਨ 'ਚ ਸਫ਼ਰ ਕਰਨਗੇ ਪ੍ਰਧਾਨ ਮੰਤਰੀ ਮੋਦੀ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ 'ਚ ਚਾਰ ਦਿਨਾ ਕਾਮਨਵੈਲਥ ਦੇਸ਼ਾਂ ਦਾ ਸ਼ਿਖਰ ਸੰਮੇਲਨ ਵਿਚ ਹਿੱਸਾ ਲੈਣ ਲਈ ਆ ਰਹੇ ਭਾਰਤੀ ਪ੍ਰਧਾਨ ਮੰਤਰੀ ਖ਼ਾਸ ਖਿੱਚ ਦਾ ਕੇਂਦਰ ਹੋਣਗੇ | ਉਹ ਭਾਰਤੀਆਂ ਦਾ ਹੀ ਨਹੀਂ ਬਲਕਿ ਵਿਦੇਸ਼ੀਆਂ ਦਾ ਧਿਆਨ ਵੀ ਆਪਣੇ ...

ਪੂਰੀ ਖ਼ਬਰ »

ਸੈਣੀ ਨਾਈਟ ਦੌਰਾਨ ਲੱਗੀਆਂ ਰੌਣਕਾਂ

ਟੋਰਾਂਟੋ, 15 ਅਪ੍ਰੈਲ (ਹਰਜੀਤ ਸਿੰਘ ਬਾਜਵਾ)-ਇੱਥੇ ਵਸਦੇ ਸੈਣੀ ਭਾਈਚਾਰੇ ਦੇ ਲੋਕਾਂ ਵਲੋਂ ਬਲਵਿੰਦਰ ਸੈਣੀ ਦੀ ਅਗਵਾਈ ਹੇਠ ਦਸਵੀਂ ਸਾਲਾਨਾ ਸੈਣੀ ਨਾਈਟ ਬਰੈਂਪਟਨ ਦੇ ਕੈਨੇਡੀਅਨ ਕਨਵੈੱਨਸ਼ਨ ਸੈਂਟਰ 'ਚ ਕਰਵਾਈ ਗਈ, ਜਿਸ 'ਚ ਕਾਫ਼ੀ ਗਿਣਤੀ ਸੈਣੀ ਭਾਈਚਾਰੇ ਦੇ ਲੋਕਾਂ ...

ਪੂਰੀ ਖ਼ਬਰ »

ਭਾਈ ਹਰਜਿੰਦਰ ਸਿੰਘ ਪਰਵਾਨਾ ਦਾ ਢਾਡੀ ਜਥਾ ਕਿਆਂਪੋ 'ਚ

ਵੀਨਸ (ਇਟਲੀ), 15 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ 'ਚ ਸਿੱਖੀ ਪ੍ਰਚਾਰ ਲਈ ਪਹੁੰਚੇ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਭਾਈ ਹਰਜਿੰਦਰ ਸਿੰਘ ਪਰਵਾਨਾ ਦੇ ਢਾਡੀ ਜਥੇ ਵਲੋਂ ਵਿਚੈਂਸਾ ਨੇੜਲੇ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ 'ਚ ਸਜਾਏ ਦੀਵਾਨ ...

ਪੂਰੀ ਖ਼ਬਰ »

ਮਨਜੀਤ ਸਿੰਘ ਜੀ. ਕੇ. ਦਾ ਲੰਡਨ ਵਿਚ ਭਰਵਾਂ ਸਵਾਗਤ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਮਨਜੀਤ ਸਿੰਘ ਜੀ. ਕੇ. ਦਾ ਲੰਡਨ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਸ: ਮਨਜੀਤ ਸਿੰਘ ਜੀ. ਕੇ. ਨੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਮੱਥਾ ...

ਪੂਰੀ ਖ਼ਬਰ »

ਨਿਹਾਲ ਸਿੰਘ ਭੁੱਲਰ ਦਾ ਮੈਲਬੌਰਨ 'ਚ ਸਨਮਾਨ

ਮੈਲਬੌਰਨ, 15 ਅਪ੍ਰੈਲ (ਸਰਤਾਜ ਸਿੰਘ ਧੌਲ)-ਸ: ਨਿਹਾਲ ਸਿੰਘ ਭੁੱਲਰ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅਤੇ ਮੌਜੂਦਾ ਸਰਪੰਚ ਤਲਵੰਡੀ ਪੰਜੀਰੀਆਂ ਜ਼ਿਲ੍ਹਾ ਮੋਗਾ ਦੇ ਇੱਥੇ ਸਾਹਿਬ ਟਰਾਂਸਪੋਰਟ ਦੇ ਗੁਰਪ੍ਰੀਤ ਸਿੰਘ ਸੰਘਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪਰਥ ਦੇ ਗੁਰੂਘਰਾਂ ਵਿਚ 'ਖ਼ਾਲਸਾ ਸਾਜਨਾ ਦਿਵਸ' ਧੂਮਧਾਮ ਨਾਲ ਮਨਾਇਆ

*ਪੱਛਮੀ ਆਸਟ੍ਰੇਲੀਆ ਦੇ ਮੁੱਖ ਮੰਤਰੀ ਵਲੋਂ ਸਿੱਖ ਭਾਈਚਾਰੇ ਨੂੰ ਵਧਾਈਆਂ

ਪਰਥ, 15 ਅਪ੍ਰੈਲ (ਬਲਦੇਵ ਸਿੰਘ)-ਪਰਥ ਦੇ ਦੋਵੇਂ ਗੁਰੂਘਰਾਂ, 'ਸਿੱਖ ਗੁਰਦੁਆਰਾ ਪਰਥ' ਬੈਨਿਟ ਸਪਰਿੰਗ ਅਤੇ 'ਸਿੱਖ ਐਸੋਸੀਏਸ਼ਨ ਆਫ਼ ਵੈਸਟਰਨ ਆਸਟ੍ਰੇਲੀਆ ਕੈਨਿੰਗਵੇਲ ਵਿਖੇ 'ਖ਼ਾਲਸਾ ਸਾਜਨਾ ਦਿਵਸ' ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪੱਛਮੀ ਆਸਟ੍ਰੇਲੀਆ ਦੇ ਮੁੱਖ ...

ਪੂਰੀ ਖ਼ਬਰ »

'ਗਿੱਧਾ ਨਾਕਆਊਟ ਮੁਕਾਬਲਾ ਮਜਾਜਣਾਂ ਦਾ' ਦੀ ਜੇਤੂ ਟੀਮ 'ਮੇਲਾ ਪਰਥ ਪੰਜਾਬਣਾਂ' ਦਾ ਸਨਮਾਨ

ਪਰਥ, 15 ਅਪ੍ਰੈਲ (ਬਲਦੇਵ ਸਿੰਘ)-ਕਨੈਕਟ ਮਾਈਗ੍ਰੇਸ਼ਨ ਵਲੋਂ 'ਫਿਊਜ਼ਨ 6' ਰੈਸਟੋਰੈਂਟ ਵਿਖੇ ਪਰਥ ਦੀ ਗਿੱਧਾ ਟੀਮ 'ਮੇਲਾ ਪਰਥ ਪੰਜਾਬਣਾਂ' ਨੂੰ ਰਾਸ਼ਟਰੀ ਪੱਧਰ 'ਤੇ ਹੋਏ 'ਗਿੱਧਾ ਨਾਕਆਊਟ -2018 ਮੁਕਾਬਲਾ ਮਜਾਜਣਾਂ ਦਾ' ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਟੀਮ ...

ਪੂਰੀ ਖ਼ਬਰ »

ਡਾ: ਗੁਰਚਰਨ ਸਿੰਘ ਸਿੱਧੂ ਦਾ ਏ. ਐਸ. ਏ. ਵਲੋਂ ਸਨਮਾਨ

ਸਿਡਨੀ, 15 ਅਪ੍ਰੈਲ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਦੇ ਸਭ ਤੋਂ ਵੱਡੇ ਗੁਰੂ ਘਰ ਗਲੈਨਵੁੱਡ ਦੀ ਇਮਾਰਤ ਬਣਾਉਣ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਡਾ: ਗੁਰਚਰਨ ਸਿੰਘ ਸਿੱਧੂ ਨੂੰ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਹੈ | ਡਾ: ...

ਪੂਰੀ ਖ਼ਬਰ »

ਵਾਸ਼ਿੰਗਟਨ ਵਿਚ ਗੱਡੀ ਚਲਾੳਾੁਦੇ ਸਮੇਂ ਫ਼ੋਨ ਕਰਨ 'ਤੇ ਪਾਬੰਦੀ

ਸਿਆਟਲ, 15 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਲੋਕਾਂ ਦੀ ਸੁਰੱਖਿਆ ਵਾਸਤੇ ਕੋਈ ਵੀ ਗੱਡੀ ਚਲਾਉਂਦੇ ਸਮੇਂ ਟੈਲੀਫ਼ੋਨ ਕਰਨ ਜਾਂ ਗੱਡੀ 'ਚ ਬੈਠ ਕੇ ਖਾਣ-ਪੀਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਕਾਨੂੰਨ ਤੋੜਨ ਵਾਲੇ ਨੂੰ ਭਾਰੀ ਸਜ਼ਾ ਮਿਲ ਸਕਦੀ ਹੈ | ਕੀ ਇਨਸ਼ੋਰੈਂਸ ...

ਪੂਰੀ ਖ਼ਬਰ »

ਆਸਟ੍ਰੇਲੀਅਨ ਸਿੱਖ ਖੇਡਾਂ ਵਿਚ ਡੋਪ ਦਾ ਮਾਮਲਾ

ਕਮੇਟੀ ਵਲੋਂ ਡੋਪ ਟੈਸਟ ਦੇ ਨਿਯਮਾਂ ਸਬੰਧੀ ਸੂਚੀ ਜਾਰੀ

ਸਿਡਨੀ, 15 ਅਪ੍ਰੈਲ (ਹਰਕੀਰਤ ਸਿੰਘ ਸੰਧਰ)-ਸਿਡਨੀ ਵਿਚ ਪਿਛਲੇ ਦਿਨੀਂ ਹੋਈਆਂ ਆਸਟ੍ਰੇਲੀਅਨ ਸਿੱਖ ਖੇਡਾਂ ਵਿਚ ਡੋਪ ਟੈਸਟ ਕਾਫੀ ਵਿਵਾਦਾਂ ਦਾ ਵਿਸ਼ਾ ਰਿਹਾ ਹੈ | ਕਬੱਡੀ ਦੇ ਫਾਈਨਲ ਮੈਚ ਦੇ ਕੈਂਸਲ ਹੋਣ ਨਾਲ ਜਿਥੇ ਦਰਸ਼ਕਾਂ ਵਿਚ ਨਿਰਾਸ਼ਾ ਰਹੀ, ਉੱਥੇ ਕਮੇਟੀ ਤੇ ਕਲੱਬਾਂ ਵੀ ਆਪਸ ਵਿਚ ਉਲਝਦੀਆਂ ਨਜ਼ਰ ਆਈਆਂ | ਖੇਡਾਂ ਦੀ ਨੈਸ਼ਨਲ ਕਮੇਟੀ ਐਨਸੈਕ ਕਮੇਟੀ ਨੇ ਜਾਰੀ ਕੀਤੀ ਰਿਪੋਰਟ ਵਿਚ ਦੱਸਿਆ ਕਿ ਪਿਛਲੇ ਤਿੰਨ ਸਾਲ ਤੋਂ ਖਿਡਾਰੀਆਂ ਵਿਰੁੱਧ ਸ਼ਿਕੰਜਾ ਕੱਸਿਆ ਹੈ ਤਾਂ ਜੋ ਖੇਡਾਂ ਤੇ ਖਿਡਾਰੀ ਨਸ਼ਾ ਮੁਕਤ ਹੋ ਸਕਣ | ਕਬੱਡੀ, ਸ਼ੋਕਰ, ਹਾਕੀ ਆਦਿ ਵਿਚ ਕੁੱਲ ਤਿੰਨ ਦਿਨ 37 ਟੈਸਟ ਹੋਏ, ਜਿਨ੍ਹਾਂ ਵਿਚ ਕੁਲ 2 ਖਿਡਾਰੀਆਂ ਵਿਚ ਨਸ਼ਾ ਪਾਇਆ ਗਿਆ | ਖੇਡਾਂ ਵਿਚ ਸ਼ੁੱਕਰਵਾਰ 9, ਸਨਿਚਰਵਾਰ 18 ਤੇ ਐਤਵਾਰ 10 ਟੈਸਟ ਹੋਏ | ਕਬੱਡੀ ਦਾ ਆਖਰੀ ਮੈਚ ਸ਼ਹੀਦ ਬਾਬਾ ਦੀਪ ਸਿੰਘ ਕਲੱਬ ਵਲਗੂਲਗ ਤੇ ਮੈਲਬਰਨ ਕਲੱਬ ਵਿਚਾਲੇ ਉਸ ਵੇਲੇ ਵਿਵਾਦ ਮਚਿਆ ਜਦ ਦੋਵੇਂ ਪਾਸੇ ਦੇ ਖਿਡਾਰੀ ਖੁਦ ਨੂੰ ਟੈਸਟ ਕਰਾਉਣ ਨੂੰ ਨਾਂਹ ਕਰਦੇ ਸੀ ਅਤੇ ਦੂਸਰੀ ਟੀਮ ਦੇ ਕਰਾਉਣ ਲਈ ਕਹਿੰਦੇ ਸੀ | ਇਸ ਲੰਬੇ ਵਿਵਾਦ ਤੋਂ ਬਾਅਦ ਕਮੇਟੀ ਨੂੰ ਮੈਚ ਰੱਦ ਕਰਨ ਦਾ ਫੈਸਲਾ ਲੈਣਾ ਪਿਆ | ਆਸਟ੍ਰੇਲੀਅਨ ਸਿੱਖ ਖੇਡਾਂ ਦੇ ਰਾਸ਼ਟਰੀ ਪ੍ਰਧਾਨ ਅਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕਮੇਟੀ ਵਲੋਂ ਇਹ ਕਾਨੂੰਨ ਬਣਾਇਆ ਹੈ ਕਿ ਜੇਕਰ ਕੋਈ ਖਿਡਾਰੀ ਨਸ਼ੇ ਵਿਚ ਫੜਿਆ ਜਾਂਦਾ ਹੈ ਤਾਂ 15 ਮਹੀਨੇ ਦੁਬਾਰਾ ਨਹੀਂ ਖੇਡ ਸਕਦਾ ਅਤੇ ਕਲੱਬ ਨੂੰ 500 ਡਾਲਰ ਜੁਰਮਾਨੇ ਦੇ ਨਾਲ ਆਪਣੇ ਪੁਆਇੰਟ ਵੀ ਗਵਾਉਣੇ ਪੈਣਗੇ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX