ਤਾਜਾ ਖ਼ਬਰਾਂ


ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  6 minutes ago
ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)- ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਜਿਸ ਤਰ੍ਹਾਂ ਦਾ...
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  18 minutes ago
ਗੜ੍ਹਸ਼ੰਕਰ, 22 ਫਰਵਰੀ (ਧਾਲੀਵਾਲ)- ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟਰੇਸ ਵਲੋਂ ਜਿੱਥੇ ਬੀਤੇ ਦਿਨੀਂ ਪਾਕਿ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਕਰਤਾਰਪੁਰ ਸਾਹਿਬ...
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  49 minutes ago
ਬਲਾਚੌਰ, 22 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਜ਼ਿਲ੍ਹਾ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ਸਾਬਕਾ ਜਨਰਲ ਸਕੱਤਰ ਅਤੇ ਤਹਿਸੀਲ ਕਾਂਗਰਸ ਦੇ ਸਾਬਕਾ ਚੇਅਰਮੈਨ ਲਾਲਾ...
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  about 1 hour ago
ਲਹਿਰਾਗਾਗਾ, 22 ਫਰਵਰੀ (ਸੂਰਜ ਭਾਨ ਗੋਇਲ)- ''ਅਕਾਲੀ ਦਲ ਵਾਲਿਆਂ ਦਾ ਗੁਰੂ ਦੀ ਗੋਲਕ ਦਾ ਹੀ ਰੌਲਾ ਹੈ, ਮਸਤੂਆਣਾ ਸਾਹਿਬ ਦੀ ਗੋਲਕ ਵੀ ਇਨ੍ਹਾਂ ਦੇ ਅਧੀਨ ਹੈ। ਇਨ੍ਹਾਂ ਧਰਮ ਦੇ ਨਾਮ 'ਤੇ ਰਾਜ ਕਰਕੇ ਗੋਲਕ...
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  about 1 hour ago
ਕੋਲਕਾਤਾ, 22 ਫਰਵਰੀ- ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। 89 ਸਾਲਾ ਬੋਸ ਉਮਰ ਸੰਬੰਧੀ ਬਿਮਾਰੀਆਂ ਤੋਂ ਪੀੜਤ ਸਨ ਅਤੇ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ...
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਬਿਹਾਰ ਦੀ ਰਾਜਧਾਨੀ ਪਟਨਾ 'ਚ ਇੱਕ ਰੈਲੀ ਨੂੰ ਸੰਬੋਧਿਤ ਕਰਦਿਆਂ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਨੇ ਕਿਹਾ ਕਿ ਧਾਰਾ 370 ਦੇ ਹਟਣ ਮਗਰੋਂ ਜੰਮੂ-ਕਸ਼ਮੀਰ ਵਾਸੀ...
ਤਰਨਤਾਰਨ : ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਜ਼ਖ਼ਮੀ ਹੋਏ ਬੱਚੇ ਨੇ ਤੋੜਿਆ ਦਮ
. . .  52 minutes ago
ਭਿੱਖੀਵਿੰਡ, 22 ਫਰਵਰੀ (ਬੌਬੀ)- ਪਿਛਲੇ ਦਿਨੀਂ ਜਨਮ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪਹੂਵਿੰਡ ਤੋਂ ਗੁਰਦੁਆਰਾ ਟਾਹਲਾ ਸਾਹਿਬ ਲਈ ਸਜਾਏ ਗਏ ਨਗਰ ਕੀਰਤਨ ਦੌਰਾਨ ਪਟਾਕਿਆਂ ਵਾਲੀ...
ਸੁਨੰਦਾ ਪੁਸ਼ਕਰ ਮਾਮਲਾ : ਅਦਾਲਤ ਨੇ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਦਿੱਤੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 22 ਫਰਵਰੀ- ਸੁਨੰਦਾ ਪੁਸ਼ਕਰ ਹੱਤਿਆ ਮਾਮਲੇ 'ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸ ਨੇਤਾ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ...
ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਮਾਨਾਂਵਾਲਾ, 22 ਫਰਵਰੀ (ਗੁਰਦੀਪ ਸਿੰਘ ਨਾਗੀ)- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਚਾਟੀਵਿੰਡ ਅਧੀਨ ਪੈਂਦੇ ਮਾਨਾਂਵਾਲ਼ਾ 'ਚ ਬਠਿੰਡਾ ਨੈਸ਼ਨਲ ਹਾਈਵੇਅ ਨੂੰ ਜਾਣ ਵਾਲੇ ਫਲਾਈਓਵਰ 'ਤੇ ਇੱਕ...
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  about 2 hours ago
ਨਵੀਂ ਦਿੱਲੀ, 22 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਦੇ ਸਰਕਾਰੀ ਸਕੂਲ ਦੌਰੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ...
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  about 2 hours ago
ਧਾਰੀਵਾਲ, 22 ਫਰਵਰੀ (ਜੇਮਸ ਨਾਹਰ)- ਅੱਜ ਸਵੇਰੇ ਪਠਾਨਕੋਟ ਤੋਂ ਦਿੱਲੀ ਜਾ ਰਹੀ ਸੁਪਰ ਫਾਸਟ ਟਰੇਨ ਜਦੋਂ ਧਾਰੀਵਾਲ ਮਾਡਲ ਟਾਊਨ ਨੇੜੇ ਰੇਲਵੇ ਫਾਟਕ ਕੋਲ ਪਹੁੰਚੀ ਤਾਂ ਰੇਲਵੇ ਟਰੈਕ 'ਤੇ ਅਚਾਨਕ ਇੱਕ ਗਾਂ...
ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਦੇ ਖ਼ੁਦਕੁਸ਼ੀ ਮਾਮਲੇ 'ਚ ਜਾਂਚ ਸ਼ੁਰੂ
. . .  about 3 hours ago
ਮੁੰਬਈ, 22 ਫਰਵਰੀ- ਮੁੰਬਈ ਪੁਲਿਸ ਨੇ ਬੀਤੀ 2 ਫਰਵਰੀ ਨੂੰ ਗਾਇਕ ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਵਲੋਂ ਕਥਿਤ ਖ਼ੁਦਕੁਸ਼ੀ ਕੀਤੇ ਜਾਣ ਸੰਬੰਧੀ...
ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  about 3 hours ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  about 3 hours ago
ਨਵੀਂ ਦਿੱਲੀ, 22 ਫਰਵਰੀ- ਨਿਰਭੈਆ ਸਮੂਹਿਕ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਦੋਸ਼ੀਆਂ 'ਚੋਂ ਇੱਕ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਰਵੀ...
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  about 3 hours ago
ਨਵੀਂ ਦਿੱਲੀ, 22 ਫਰਵਰੀ- ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰਾਂ 'ਚੋਂ ਇੱਕ, ਵਕੀਲ ਸਾਧਨਾ ਰਾਮਾਚੰਦਰਨ ਅੱਜ ਇੱਕ ਵਾਰ ਫਿਰ ਸ਼ਾਹੀਨ ਬਾਗ 'ਚ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ...
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  1 minute ago
ਕੋਰੋਨਾ ਵਾਇਰਸ : ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਲੇ ਜਹਾਜ਼ ਨੂੰ ਚੀਨ ਨਹੀਂ ਦੇ ਰਿਹਾ ਇਜਾਜ਼ਤ
. . .  about 4 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ 1 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 4 hours ago
ਫਾਂਸੀ ਤੋਂ ਪਹਿਲਾਂ ਤਿਹਾੜ ਜੇਲ੍ਹ ਨੇ ਨਿਰਭੈਆ ਦੇ ਦੋਸ਼ੀਆਂ ਨੂੰ ਪਰਿਵਾਰਾਂ ਨਾਲ ਆਖ਼ਰੀ ਮੁਲਾਕਾਤ ਲਈ ਪੁੱਛਿਆ ਸਮਾਂ
. . .  about 5 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 2345
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਵਿਦੇਸ਼ਾਂ 'ਚ ਧੂਮਧਾਮ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

• ਖ਼ਾਲਸਾਈ ਰੰਗ 'ਚ ਰੰਗਿਆ ਗਿਆ ਵੈਨਕੂਵਰ • ਖ਼ਾਲਸਾ ਮਾਰਚ 'ਚ ਸ਼ਾਮਿਲ ਹੋਈਆਂ ਸਿੱਖ ਸਿਧਾਂਤ ਨੂੰ ਰੂਪਮਾਨ ਕਰਦੀਆਂ ਝਾਕੀਆਂ • ਸੂਬਾ ਸਰਕਾਰ ਵਲੋਂ ਅਪ੍ਰੈਲ ਮਹੀਨਾ ਸਿੱਖ ਵਿਰਾਸਤ ਵਜੋਂ ਮਨਾਉਣ ਦਾ ਪੱਤਰ ਭੇਟ

ਵੈਨਕੂਵਰ, 15 ਅਪ੍ਰੈਲ (ਹਰਪ੍ਰੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਸਹੋਤਾ)-ਵਿਸ਼ਵ 'ਚ ਦੂਜੇ ਪੰਜਾਬ ਵਜੋਂ ਜਾਣੇ ਜਾਂਦੇ ਕੈਨੇਡੀਅਨ ਸੂਬੇ ਬਿ੍ਟਿਸ਼ ਕੋਲੰਬੀਆ ਦੇ ਮੁੱਖ ਸ਼ਹਿਰ ਵੈਨਕੂਵਰ 'ਚ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਪੰਜ ਪਿਆਰਿਆਂ ਦੀ ਅਗਵਾਈ 'ਚ ਕੱਢੇ ...

ਪੂਰੀ ਖ਼ਬਰ »

ਸਿੱਖਾਂ ਨੇ ਘੱਟ ਗਿਣਤੀਆਂ ਨਾਲ ਭਾਰਤ 'ਚ ਕੀਤੀ ਜਾ ਰਹੀ ਧੱਕੇਸ਼ਾਹੀ ਵਿਰੁੱਧ ਕੀਤਾ ਮੁਜ਼ਾਹਰਾ

ਨਿਊਯਾਰਕ, 15 ਅਪ੍ਰੈਲ (ਹੁਸਨ ਲੜੋਆ ਬੰਗਾ)-ਭਾਰਤ ਸਰਕਾਰ ਵਲੋਂ ਸੰਯੁਕਤ ਰਾਸ਼ਟਰ ਵਿਚ ਭਾਰਤ ਸੰਵਿਧਾਨ ਨਿਰਮਾਤਾ ਡਾ: ਭੀਮ.ਰਾਓ. ਅੰਬੇਡਕਰ ਦੀ ਜੈਅੰਤੀ ਮਨਾਈ ਜਾ ਰਹੀ ਸੀ ਇਸ ਮੌਕੇ ਭਾਰਤ ਦੇ ਸਥਾਈ ਮੈਂਬਰ ਸਾਈਦ ਅਕਬਰੂਦੀਨ ਜਿਉਂ ਹੀ ਬੋਲਣ ਲੱਗੇ ਤਾਂ ਸਿੱਖਾਂ ਦੇ ਇਕ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਲਈ ਤਿਆਰੀਆਂ ਜ਼ੋਰਾਂ 'ਤੇ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰਾਸ਼ਟਰ ਮੰਡਲ ਦੇਸ਼ਾਂ ਦੇ ਮੁਖੀਆਂ ਦੇ ਲੰਡਨ ਵਿਚਹੋ ਰਹੇ 4 ਦਿਨਾ ਸੰਮੇਲਨ ਵਿਚ ਹਿੱਸਾ ਲੈਣ ਲਈ ਆ ਰਹੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤਲਈ ਭਾਜਪਾ ਓਵਰਸੀਜ਼ ਵਲੋਂ ਜ਼ੋਰ-ਸ਼ੋਰ ਨਾਲ ਤਿਆਰੀਆਂ ...

ਪੂਰੀ ਖ਼ਬਰ »

ਸਿਡਨੀ ਵਿਚ ਜੰਗਲਾਂ ਨੂੰ ਲੱਗੀ ਅੱਗ, ਐਾਮਰਜੈਂਸੀ ਲਾਗੂ

ਸਿਡਨੀ, 15 ਅਪ੍ਰੈਲ, (ਹਰਕੀਰਤ ਸਿੰਘ ਸੰਧਰ)-ਸਿਡਨੀ ਤੋਂ ਦੱਖਣ-ਪੂਰਬੀ ਇਲਾਕੇ ਵਿਚ ਸਨਿਚਰਵਾਰ ਤੋਂ ਲੱਗੀ ਅੱਗ ਨਾਲ ਸਥਿਤੀ ਬਹੁਤ ਹੀ ਖ਼ਤਰਨਾਕ ਬਣੀ ਹੋਈ ਹੈ | ਗਰਾਂਸਲੈਂਡ ਇਲਾਕੇ ਤੋਂ ਸ਼ੁਰੂ ਹੋ ਕੇ ਐਲਫ਼ਰਡ ਪੁਆਇੰਟ ਦਾ ਪੂਰਬੀ ਉਪਰਲਾ, ਬਾਰਡ ਰਿਜ ਦਾ ਜੰਗਲਾਤੀ ...

ਪੂਰੀ ਖ਼ਬਰ »

ਸਿੱਖਾਂ ਤੇ ਕਸ਼ਮੀਰੀਆਂ ਨੇ ਮੋਦੀ ਦੀ ਆਮਦ ਿਖ਼ਲਾਫ਼ ਲੰਡਨ 'ਚ ਤਿੰਨ ਬੱਸਾਂ ਚਲਾਈਆਂ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਰਤਾਨੀਆ ਫੇਰੀ ਦੌਰਾਨ ਸਿੱਖਾਂ ਸਮੇਤ ਘੱਟ ਗਿਣਤੀਆਂ ਵਲੋਂ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਣਾ ਹੈ | ਇਸੇ ਸੰਦਰਭ ਵਿਚ ਅੱਜ ਲੰਡਨ ਵਿਚ ਤਿੰਨ ਬੱਸਾਂ ਸ਼ੁਰੂ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਫਲੇਰੋ ਨੇ ਬਰੇਸ਼ੀਆ 'ਚ ਨਗਰ ਕੀਰਤਨ ਸਜਾਇਆ

*ਹਜ਼ਾਰਾਂ ਦੀ ਗਿਣਤੀ 'ਚ ਸੰਗਤ ਨੇ ਭਰੀ ਹਾਜ਼ਰੀ, ਹੈਲੀਕਾਪਟਰ ਨੇ ਕੀਤੀ ਫੁੱਲਾਂ ਦੀ ਵਰਖਾ

ਬਰੇਸ਼ੀਆ (ਇਟਲੀ) 15 ਅਪ੍ਰੈਲ (ਬਲਦੇਵ ਸਿੰਘ ਬੂਰੇ ਜੱਟਾਂ)-ਗੁਰਦੁਆਰਾ ਸਿੰਘ ਸਭਾ ਫਲੇਰੋ ਵਲੋਂ ਬਰੇਸ਼ੀਆ ਸ਼ਹਿਰ 'ਚ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਇਸ ਨਗਰ ਕੀਰਤਨ ਵਿਚ ਉੱਤਰੀ ਇਟਲੀ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੇ ...

ਪੂਰੀ ਖ਼ਬਰ »

ਗ੍ਰੇਵਜ਼ੈਂਡ 'ਚ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਨਗਰ ਕੀਰਤਨ

*ਨਛੱਤਰ ਗਿੱਲ ਨੇ ਧਾਰਮਿਕ ਮੇਲੇ 'ਤੇ ਲਾਈਆਂ ਰੌਣਕਾਂ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗ੍ਰੇਵਜ਼ੈਂਡ 'ਚ ਸ੍ਰੀ ਗੁਰੂ ਨਾਨਕ ਦਰਬਾਰ ਗੁਰੂ ਘਰ ਵਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਏ ਗਏ ਜਿਸ ਵਿਚ ਹਜ਼ਾਰਾਂ ਦੀ ਗਿਣਤੀ 'ਚ ਸਿੱਖ ਸੰਗਤ ਨੇ ...

ਪੂਰੀ ਖ਼ਬਰ »

1857 ਦੇ ਵਿਦਰੋਹ 'ਚ ਸ਼ਾਮਿਲ ਭਾਰਤੀ ਫ਼ੌਜੀ ਆਲਮ ਬੇਗ ਦੀ ਖੋਪੜੀ ਬਣੀ ਮੁੜ ਚਰਚਾ ਦਾ ਵਿਸ਼ਾ

*ਬਰਤਾਨਵੀ ਇਤਿਹਾਸਕਾਰ ਨੇ ਕਿਹਾ ਇਸ ਨੂੰ ਰਾਵੀ ਕੰਡੇ ਦਫ਼ਨਾਉਣਾ ਚਾਹੀਦੈ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਇਤਿਹਾਸਕਾਰ ਕਿਮ ਵਾਗਨੇਰ ਨੇ ਕਿਹਾ ਹੈ ਕਿ ਉਸ ਭਾਰਤੀ ਫ਼ੌਜੀ ਆਲਮ ਬੇਗ ਦੀ ਖੋਪੜੀ ਭਾਰਤ ਨੂੰ ਸੌਾਪੀ ਜਾਵੇ ਜੋ ਸਾਲ 1857 ਵਿਚ ਈਸਟ ਇੰਡੀਆ ਕੰਪਨੀ ਵਿਰੁੱਧ ਹੋਏ ਵਿਦਰੋਹ 'ਚ ਸ਼ਾਮਿਲ ਸੀ ਅਤੇ ਜਿਸ ਨੂੰ ਫਾਾਸੀ ...

ਪੂਰੀ ਖ਼ਬਰ »

ਹਾਂਗਕਾਂਗ ਵਿਚ ਟਰਾਂਮ ਪੱਟੜੀ ਤੋਂ ਉਤਰੀ, ਬਚਾਅ

ਹਾਂਗਕਾਂਗ, 15 ਅਪ੍ਰੈਲ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਨੌਰਥ ਪੁਆਇੰਟ ਇਲਾਕੇ ਵਿਚ ਕਿੰਗਸ ਰੋਡ 'ਤੇ ਵਾਪਰੇ ਘਟਨਾਕ੍ਰਮ ਵਿਚ ਨੌਰਥ ਪੁਆਇੰਟ ਮਾਰਕੀਟ ਜਾਣ ਵਾਲੀ ਟਰਾਂਮ ਇਕਦਮ ਪਟੜੀ ਤੋਂ ਉਤਰ ਕੇ ਸੜਕ 'ਤੇ ਆ ਗਈ | ਇਸ ਘਟਨਾ ਵਿਚ ਭਾਵੇਂ ਕਿਸੇ ਵੱਡੇ ਹਾਦਸੇ ਤੋਂ ਬਚਾਅ ...

ਪੂਰੀ ਖ਼ਬਰ »

ਲਿਮੋਜਿਨ 'ਚ ਸਫ਼ਰ ਕਰਨਗੇ ਪ੍ਰਧਾਨ ਮੰਤਰੀ ਮੋਦੀ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ 'ਚ ਚਾਰ ਦਿਨਾ ਕਾਮਨਵੈਲਥ ਦੇਸ਼ਾਂ ਦਾ ਸ਼ਿਖਰ ਸੰਮੇਲਨ ਵਿਚ ਹਿੱਸਾ ਲੈਣ ਲਈ ਆ ਰਹੇ ਭਾਰਤੀ ਪ੍ਰਧਾਨ ਮੰਤਰੀ ਖ਼ਾਸ ਖਿੱਚ ਦਾ ਕੇਂਦਰ ਹੋਣਗੇ | ਉਹ ਭਾਰਤੀਆਂ ਦਾ ਹੀ ਨਹੀਂ ਬਲਕਿ ਵਿਦੇਸ਼ੀਆਂ ਦਾ ਧਿਆਨ ਵੀ ਆਪਣੇ ...

ਪੂਰੀ ਖ਼ਬਰ »

ਸੈਣੀ ਨਾਈਟ ਦੌਰਾਨ ਲੱਗੀਆਂ ਰੌਣਕਾਂ

ਟੋਰਾਂਟੋ, 15 ਅਪ੍ਰੈਲ (ਹਰਜੀਤ ਸਿੰਘ ਬਾਜਵਾ)-ਇੱਥੇ ਵਸਦੇ ਸੈਣੀ ਭਾਈਚਾਰੇ ਦੇ ਲੋਕਾਂ ਵਲੋਂ ਬਲਵਿੰਦਰ ਸੈਣੀ ਦੀ ਅਗਵਾਈ ਹੇਠ ਦਸਵੀਂ ਸਾਲਾਨਾ ਸੈਣੀ ਨਾਈਟ ਬਰੈਂਪਟਨ ਦੇ ਕੈਨੇਡੀਅਨ ਕਨਵੈੱਨਸ਼ਨ ਸੈਂਟਰ 'ਚ ਕਰਵਾਈ ਗਈ, ਜਿਸ 'ਚ ਕਾਫ਼ੀ ਗਿਣਤੀ ਸੈਣੀ ਭਾਈਚਾਰੇ ਦੇ ਲੋਕਾਂ ...

ਪੂਰੀ ਖ਼ਬਰ »

ਭਾਈ ਹਰਜਿੰਦਰ ਸਿੰਘ ਪਰਵਾਨਾ ਦਾ ਢਾਡੀ ਜਥਾ ਕਿਆਂਪੋ 'ਚ

ਵੀਨਸ (ਇਟਲੀ), 15 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ 'ਚ ਸਿੱਖੀ ਪ੍ਰਚਾਰ ਲਈ ਪਹੁੰਚੇ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਭਾਈ ਹਰਜਿੰਦਰ ਸਿੰਘ ਪਰਵਾਨਾ ਦੇ ਢਾਡੀ ਜਥੇ ਵਲੋਂ ਵਿਚੈਂਸਾ ਨੇੜਲੇ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ 'ਚ ਸਜਾਏ ਦੀਵਾਨ ...

ਪੂਰੀ ਖ਼ਬਰ »

ਮਨਜੀਤ ਸਿੰਘ ਜੀ. ਕੇ. ਦਾ ਲੰਡਨ ਵਿਚ ਭਰਵਾਂ ਸਵਾਗਤ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਮਨਜੀਤ ਸਿੰਘ ਜੀ. ਕੇ. ਦਾ ਲੰਡਨ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਸ: ਮਨਜੀਤ ਸਿੰਘ ਜੀ. ਕੇ. ਨੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਮੱਥਾ ...

ਪੂਰੀ ਖ਼ਬਰ »

ਨਿਹਾਲ ਸਿੰਘ ਭੁੱਲਰ ਦਾ ਮੈਲਬੌਰਨ 'ਚ ਸਨਮਾਨ

ਮੈਲਬੌਰਨ, 15 ਅਪ੍ਰੈਲ (ਸਰਤਾਜ ਸਿੰਘ ਧੌਲ)-ਸ: ਨਿਹਾਲ ਸਿੰਘ ਭੁੱਲਰ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅਤੇ ਮੌਜੂਦਾ ਸਰਪੰਚ ਤਲਵੰਡੀ ਪੰਜੀਰੀਆਂ ਜ਼ਿਲ੍ਹਾ ਮੋਗਾ ਦੇ ਇੱਥੇ ਸਾਹਿਬ ਟਰਾਂਸਪੋਰਟ ਦੇ ਗੁਰਪ੍ਰੀਤ ਸਿੰਘ ਸੰਘਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪਰਥ ਦੇ ਗੁਰੂਘਰਾਂ ਵਿਚ 'ਖ਼ਾਲਸਾ ਸਾਜਨਾ ਦਿਵਸ' ਧੂਮਧਾਮ ਨਾਲ ਮਨਾਇਆ

*ਪੱਛਮੀ ਆਸਟ੍ਰੇਲੀਆ ਦੇ ਮੁੱਖ ਮੰਤਰੀ ਵਲੋਂ ਸਿੱਖ ਭਾਈਚਾਰੇ ਨੂੰ ਵਧਾਈਆਂ

ਪਰਥ, 15 ਅਪ੍ਰੈਲ (ਬਲਦੇਵ ਸਿੰਘ)-ਪਰਥ ਦੇ ਦੋਵੇਂ ਗੁਰੂਘਰਾਂ, 'ਸਿੱਖ ਗੁਰਦੁਆਰਾ ਪਰਥ' ਬੈਨਿਟ ਸਪਰਿੰਗ ਅਤੇ 'ਸਿੱਖ ਐਸੋਸੀਏਸ਼ਨ ਆਫ਼ ਵੈਸਟਰਨ ਆਸਟ੍ਰੇਲੀਆ ਕੈਨਿੰਗਵੇਲ ਵਿਖੇ 'ਖ਼ਾਲਸਾ ਸਾਜਨਾ ਦਿਵਸ' ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪੱਛਮੀ ਆਸਟ੍ਰੇਲੀਆ ਦੇ ਮੁੱਖ ...

ਪੂਰੀ ਖ਼ਬਰ »

'ਗਿੱਧਾ ਨਾਕਆਊਟ ਮੁਕਾਬਲਾ ਮਜਾਜਣਾਂ ਦਾ' ਦੀ ਜੇਤੂ ਟੀਮ 'ਮੇਲਾ ਪਰਥ ਪੰਜਾਬਣਾਂ' ਦਾ ਸਨਮਾਨ

ਪਰਥ, 15 ਅਪ੍ਰੈਲ (ਬਲਦੇਵ ਸਿੰਘ)-ਕਨੈਕਟ ਮਾਈਗ੍ਰੇਸ਼ਨ ਵਲੋਂ 'ਫਿਊਜ਼ਨ 6' ਰੈਸਟੋਰੈਂਟ ਵਿਖੇ ਪਰਥ ਦੀ ਗਿੱਧਾ ਟੀਮ 'ਮੇਲਾ ਪਰਥ ਪੰਜਾਬਣਾਂ' ਨੂੰ ਰਾਸ਼ਟਰੀ ਪੱਧਰ 'ਤੇ ਹੋਏ 'ਗਿੱਧਾ ਨਾਕਆਊਟ -2018 ਮੁਕਾਬਲਾ ਮਜਾਜਣਾਂ ਦਾ' ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਟੀਮ ਨੂੰ ਸਨਮਾਨਿਤ ਕੀਤਾ ਗਿਆ | ਇਹ ਮੁਕਾਬਲੇ ਸਿਡਨੀ ਵਿਖੇ ਇਵੈਂਨਟੀਕ ਸੰਸਥਾ ਵਲੋਂ ਕਰਵਾਏ ਗਏ ਸਨ ਅਤੇ ਇਸ ਵਿਚ ਆਸਟ੍ਰੇਲੀਆ ਦੇ ਵੱਖ-ਵੱਖ ਸੂਬਿਆਂ ਦੀਆਂ ਗਿੱਧਾ ਟੀਮਾਂ ਨੇ ਹਿੱਸਾ ਲਿਆ ਸੀ | ਇਸ ਦੌਰਾਨ 'ਮੇਲਾ ਪਰਥ ਪੰਜਾਬਣਾਂ' ਦੀ ਟੀਮ ਨੇ ਪਹਿਲਾ, 'ਸਿਡਨੀ ਦੀਆਂ ਮਜਾਜਣਾਂ' ਨੇ ਦੂਜਾ ਅਤੇ ਕੈਨਬਰਾ ਦੀ ਟੀਮ ਸ਼ੌਕੀਨ ਪੰਜਾਬਣਾਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ ਅਤੇ ਜੇਤੂ ਟੀਮਾਂ ਨੂੰ ਕ੍ਰਮਵਾਰ 1500 ਡਾਲਰ, 700 ਡਾਲਰ ਅਤੇ 500 ਡਾਲਰ ਨਕਦ ਇਨਾਮ ਦਿੱਤਾ ਗਿਆ | ਕਨੈਕਟ ਮਾਈਗ੍ਰੇਸ਼ਨ ਵਲੋਂ 'ਮੇਲਾ ਪਰਥ ਪੰਜਾਬਣਾਂ' ਦੀ ਪੂਰੀ ਟੀਮ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਰਿੰਦਰ ਕੌਰ ਸੰਧੂ ਨੇ ਸਾਰੀਆਂ ਲੜਕੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ | ਇਸ ਮੌਕੇ ਬਲਵਿੰਦਰ ਸਿੰਘ ਬੱਲੀ, ਗੁਰਪ੍ਰੀਤ ਸਿੰਘ , ਪਿਆਰਾ ਸਿੰਘ ਨਾਭਾ, ਜਤਿੰਦਰ ਗਰੇਵਾਲ, ਮਨਕਮਲ ਸਿੰਘ, ਪਰਮਿੰਦਰ ਨਾਭਾ, ਰਮਿੰਦਰ ਗਰਚਾ, ਅਜਾਇਬ ਸਿੰਘ ਸੰਧੂ, ਸੁੱਖਪਾਲ ਸਿੰਘ ਸੰਧੂ ਆਦਿ ਨੇ ਪੂਰੀ ਟੀਮ ਨੂੰ ਵਧਾਈਆਂ ਦਿੱਤੀਆਂ |


ਖ਼ਬਰ ਸ਼ੇਅਰ ਕਰੋ

ਡਾ: ਗੁਰਚਰਨ ਸਿੰਘ ਸਿੱਧੂ ਦਾ ਏ. ਐਸ. ਏ. ਵਲੋਂ ਸਨਮਾਨ

ਸਿਡਨੀ, 15 ਅਪ੍ਰੈਲ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਦੇ ਸਭ ਤੋਂ ਵੱਡੇ ਗੁਰੂ ਘਰ ਗਲੈਨਵੁੱਡ ਦੀ ਇਮਾਰਤ ਬਣਾਉਣ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਡਾ: ਗੁਰਚਰਨ ਸਿੰਘ ਸਿੱਧੂ ਨੂੰ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਹੈ | ਡਾ: ...

ਪੂਰੀ ਖ਼ਬਰ »

ਵਾਸ਼ਿੰਗਟਨ ਵਿਚ ਗੱਡੀ ਚਲਾੳਾੁਦੇ ਸਮੇਂ ਫ਼ੋਨ ਕਰਨ 'ਤੇ ਪਾਬੰਦੀ

ਸਿਆਟਲ, 15 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਲੋਕਾਂ ਦੀ ਸੁਰੱਖਿਆ ਵਾਸਤੇ ਕੋਈ ਵੀ ਗੱਡੀ ਚਲਾਉਂਦੇ ਸਮੇਂ ਟੈਲੀਫ਼ੋਨ ਕਰਨ ਜਾਂ ਗੱਡੀ 'ਚ ਬੈਠ ਕੇ ਖਾਣ-ਪੀਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਕਾਨੂੰਨ ਤੋੜਨ ਵਾਲੇ ਨੂੰ ਭਾਰੀ ਸਜ਼ਾ ਮਿਲ ਸਕਦੀ ਹੈ | ਕੀ ਇਨਸ਼ੋਰੈਂਸ ...

ਪੂਰੀ ਖ਼ਬਰ »

ਆਸਟ੍ਰੇਲੀਅਨ ਸਿੱਖ ਖੇਡਾਂ ਵਿਚ ਡੋਪ ਦਾ ਮਾਮਲਾ

ਕਮੇਟੀ ਵਲੋਂ ਡੋਪ ਟੈਸਟ ਦੇ ਨਿਯਮਾਂ ਸਬੰਧੀ ਸੂਚੀ ਜਾਰੀ

ਸਿਡਨੀ, 15 ਅਪ੍ਰੈਲ (ਹਰਕੀਰਤ ਸਿੰਘ ਸੰਧਰ)-ਸਿਡਨੀ ਵਿਚ ਪਿਛਲੇ ਦਿਨੀਂ ਹੋਈਆਂ ਆਸਟ੍ਰੇਲੀਅਨ ਸਿੱਖ ਖੇਡਾਂ ਵਿਚ ਡੋਪ ਟੈਸਟ ਕਾਫੀ ਵਿਵਾਦਾਂ ਦਾ ਵਿਸ਼ਾ ਰਿਹਾ ਹੈ | ਕਬੱਡੀ ਦੇ ਫਾਈਨਲ ਮੈਚ ਦੇ ਕੈਂਸਲ ਹੋਣ ਨਾਲ ਜਿਥੇ ਦਰਸ਼ਕਾਂ ਵਿਚ ਨਿਰਾਸ਼ਾ ਰਹੀ, ਉੱਥੇ ਕਮੇਟੀ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX