ਤਾਜਾ ਖ਼ਬਰਾਂ


ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  10 minutes ago
ਸ੍ਰੀਨਗਰ, 20 ਜਨਵਰੀ- ਪਾਕਿਸਤਾਨ ਵਲੋਂ ਅੱਜ ਇੱਕ ਵਾਰ ਫਿਰ ਭਾਰਤ-ਪਾਕਿ ਸਰਹੱਦ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨ ਨੇ ਅੱਜ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਪੈਂਦੇ ਹੀਰਾਨਗਰ ਸੈਕਟਰ 'ਚ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਵਲੋਂ...
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  20 minutes ago
ਬਟਾਲਾ, 20 ਜਨਵਰੀ (ਕਾਹਲੋਂ)- ਗੁਰਿੰਦਰ ਸਿੰਘ ਬਾਜਵਾ ਨੇ ਆਪਣਾ ਪੰਜਾਬ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਹ ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਵੀ ਸਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਆਪਣਾ ਪੰਜਾਬ ਪਾਰਟੀ ਦੀਆਂ ਪਿਛਲੇ...
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  48 minutes ago
ਮੰਡੀ ਲਾਧੂਕਾ, 20 ਜਨਵਰੀ (ਮਨਪ੍ਰੀਤ ਸਿੰਘ ਸੈਣੀ)- ਪਿੰਡ ਖੁੰਡਵਾਲਾ ਸੈਣੀਆਂ ਦੇ ਵਾਸੀ ਤੇ ਉੱਘੇ ਸਮਾਜ ਸੇਵੀ ਮੰਨਾਂ ਸੈਣੀ ਨੇ ਹਰਿਆਣਾ ਤੋਂ ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਦੀਆਂ ਖਿਡਾਰਨਾਂ ਰਾਮ ਬਤੇਰੀ, ਰਿਤੂ ਨਾੜਾ, ਬਤੇਰੀ ਬਬੂਆਂ ਤੇ ਅਨੂੰ .....
ਨਸ਼ੇ ਦੀ ਓਵਰ ਡੋਜ਼ ਕਾਰਨ ਅੰਮ੍ਰਿਤਧਾਰੀ ਨੌਜਵਾਨ ਦੀ ਮੌਤ
. . .  58 minutes ago
ਮਾਨਾਂ ਵਾਲਾ, 20 ਜਨਵਰੀ (ਗੁਰਦੀਪ ਸਿੰਘ ਨਾਗੀ)-ਥਾਣਾ ਜੰਡਿਆਲਾ ਗੁਰੂ ਅਧੀਨ ਪਿੰਡ ਮਲਕਪੁਰ ਦੇ ਅੰਮ੍ਰਿਤਧਾਰੀ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਮੌਤ ਹੋ ਜਾਣ ਦੀ ਖ਼ਬਰ ....
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  about 1 hour ago
ਲਖਨਊ, 20 ਜਨਵਰੀ- ਬਸਪਾ ਸੁਪਰੀਮੋ ਮਾਇਆਵਤੀ ਦੇ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰਨ 'ਤੇ ਭਾਜਪਾ ਵਿਧਾਇਕ ਸਾਧਨਾ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਕੌਮੀ ਮਹਿਲਾ ਆਯੋਗ ਨੇ ਇਸ ਮਾਮਲੇ 'ਤੇ ਨੋਟਿਸ ਲੈਂਦੇ ਹੋਏ ਸਾਧਨਾ ਸਿੰਘ ਦੇ ਖ਼ਿਲਾਫ਼ .....
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  about 1 hour ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਰਨਾਲਾ ਵਿਖੇ ਰੈਲੀ 'ਚ ਪਹੁੰਚਣ ਤੋਂ ਪਹਿਲਾਂ ਪਿੰਡ ਠੀਕਰੀਵਾਲਾ ਵਿਖੇ ਪਹੁੰਚ ਕੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ....
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  about 1 hour ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ 'ਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਬਣਾਏ ਜਾ ਰਹੇ ਮਹਾਂ ਗੱਠਜੋੜ ਦਾ ਆਮ ਆਦਮੀ ਪਾਰਟੀ ਹਿੱਸਾ ਨਹੀਂ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ......
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  about 1 hour ago
ਅੰਮ੍ਰਿਤਸਰ, 20 ਜਨਵਰੀ (ਜੱਸ)- ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਮੰਤਰੀ ਅਤੇ ਅਧਿਕਾਰੀ ਵੀ ਮੌਜੂਦ ਹਨ। ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਘੰਟਾ ਘਰ ਪਲਾਜ਼ਾ ਵਿਖੇ .....
ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ
. . .  about 2 hours ago
ਕਾਸਗੰਜ, 20 ਜਨਵਰੀ- ਗਣਤੰਤਰ ਦਿਵਸ 'ਤੇ ਪਿਛਲੇ ਸਾਲ ਭੜਕੀ ਹਿੰਸਾ ਨੂੰ ਦੇਖਦਿਆਂ ਹੋਇਆਂ ਉਤੱਰਪ੍ਰਦੇਸ਼ ਦੇ ਕਾਸਗੰਜ 'ਚ ਪ੍ਰਸ਼ਾਸਨ ਨੇ ਪੂਰੇ ਇਲਾਕੇ 'ਚ ਧਾਰਾ 144 ਲਾਗੂ ਕਰ ਦਿੱਤੀ ਹੈ। ਦੱਸ ਦੇਈਏ ਕਿ ਬੀਤੇ ਦਿਨ ਪੁਲਿਸ ਵੱਲੋਂ ਕਾਸਗੰਜ 'ਚ ਫਲੈਗ ਮਾਰਚ ਵੀ
ਸ਼ਿਵਰਾਜ ਚੌਹਾਨ ਨੇ ਭਾਜਪਾ ਨੇਤਾ ਦੀ ਹੱਤਿਆ ਨੂੰ ਸਾਜ਼ਿਸ਼ ਦੱਸਦਿਆਂ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
. . .  about 2 hours ago
ਭੋਪਾਲ, 20 ਜਨਵਰੀ- ਮੱਧ ਪ੍ਰਦੇਸ਼ 'ਚ ਭਾਜਪਾ ਨੇਤਾ ਮਨੋਜ ਠਾਕਰੇ ਦੀ ਹੱਤਿਆ ਮਾਮਲੇ 'ਤੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਾਂਗਰਸ ਸਰਕਾਰ 'ਚ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਦੇ .....
ਆਸਟ੍ਰੇਲੀਆਈ ਓਪਨ : ਮਾਰਿਆ ਸ਼ਾਰਾਪੋਵਾ ਨੂੰ 22 ਸਾਲਾਂ ਐਸ਼ਲੇ ਬਾਰਟੀ ਨੇ ਹਰਾਇਆ
. . .  about 2 hours ago
ਮੈਲਬਰਨ, 20 ਜਨਵਰੀ- ਪੰਜ ਵਾਰ ਦੀ ਗ੍ਰੈਂਡਸਲੈਮ ਜੇਤੂ ਚੈਂਪੀਅਨ ਰੂਸ ਦੀ ਟੈਨਿਸ ਖਿਡਾਰਨ ਮਾਰਿਆ ਸ਼ਾਰਾਪੋਵਾ ਨੂੰ ਆਸਟ੍ਰੇਲੀਆ ਦੀ 22 ਸਾਲਾਂ ਐਸ਼ਲੇ ਬਾਰਟੀ ਨੇ 6-4, 1-6, 4-6 ਨਾਲ ਹਰ ਦਿੱਤਾ ਹੈ। ਇਸ ਜਿੱਤ ਨਾਲ ਬਾਰਟੀ ਆਸਟ੍ਰੇਲੀਆਈ ਓਪਨ ਦੇ ਕੁਆਰਟਰ ....
ਸੰਗਰੂਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 2 hours ago
ਸੰਗਰੂਰ, 20 ਜਨਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸੰਗਰੂਰ ਪੁੱਜੇ ਹਨ। ਇੱਥੋਂ ਉਹ ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲਾ ਜਾਣਗੇ ਜਿੱਥੇ ਉਹ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ....
22 ਜਨਵਰੀ ਨੂੰ ਅਟਾਰੀ ਬਾਰਡਰ ਆਉਣਗੇ ਰਾਜਨਾਥ ਸਿੰਘ- ਮਲਿਕ
. . .  about 1 hour ago
ਜਲੰਧਰ, 20 ਜਨਵਰੀ (ਚਿਰਾਗ਼ ਸ਼ਰਮਾ)- ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ 22 ਜਨਵਰੀ ਨੂੰ ਅਟਾਰੀ ਬਾਰਡਰ ਆਉਣਗੇ। ਇਸ ਦੇ ਨਾਲ ਹੀ ਉਹ ਅਟਾਰੀ ਸਰਹੱਦ 'ਤੇ ਬਣੀ ਆਈ.ਸੀ.ਪੀ.'ਤੇ ......
ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ
. . .  about 3 hours ago
ਸ੍ਰੀਨਗਰ, 20 ਜਨਵਰੀ- ਭਾਰਤੀ ਮੌਸਮ ਵਿਗਿਆਨ ਵਿਭਾਗ(ਆਈ.ਐਮ.ਡੀ) ਨੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਅਗਲੇ ਕੁੱਝ ਦਿਨਾਂ 'ਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਜੰਮੂ-ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ.....
ਰੂਰਲ ਵੈਟਰਨਰੀ ਫਾਰਮਾਸਿਸਟ 26 ਜਨਵਰੀ ਨੂੰ ਮੁੱਖ ਮੰਤਰੀ ਦਾ ਕਰਨਗੇ ਘਿਰਾਓ
. . .  about 3 hours ago
ਭਿੰਡੀ ਸੈਦਾਂ (ਅੰਮ੍ਰਿਤਸਰ) 20 ਜਨਵਰੀ (ਪ੍ਰਿਤਪਾਲ ਸਿੰਘ ਸੂਫ਼ੀ)- ਰੂਰਲ ਵੈਟਰਨਰੀ ਫਾਰਮਾਸਿਸਟ ਯੂਨੀਅਨ ਅੰਮ੍ਰਿਤਸਰ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਚੌਹਾਨ ਦੀ ਅਗਵਾਈ 'ਚ ਬੁਲਾਈ ਗਈ। ਇਸ ਮੀਟਿੰਗ 'ਚ ਯੂਨੀਅਨ ਵੱਲੋਂ ਕੈਪਟਨ ਸਰਕਾਰ ....
ਡੈਨਮਾਰਕ ਦੇ ਪ੍ਰਧਾਨ ਮੰਤਰੀ ਨੇ ਪਤਨੀ ਨਾਲ ਤਾਜ ਮਹਲ ਦਾ ਕੀਤਾ ਦੀਦਾਰ
. . .  1 minute ago
ਮੈਕਸੀਕੋ ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 73
. . .  about 4 hours ago
ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  about 4 hours ago
ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 3 hours ago
ਖੇਤਾਂ 'ਚੋਂ ਮਿਲੀ ਭਾਜਪਾ ਨੇਤਾ ਦੀ ਲਾਸ਼
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਦਿੱਲੀ

ਸ਼ਹਿਰ ਦੀ ਮਯੂਰ ਪੇਂਟ ਫੈਕਟਰੀ 'ਚ ਲੱਗੀ ਭਿਆਨਕ ਅੱਗ

ਜਗਾਧਰੀ, 15 ਅਪ੍ਰੈਲ (ਜਗਜੀਤ ਸਿੰਘ)-ਉਦਯੋਗਿਕ ਖੇਤਰ ਦੀ ਮਯੂਰ ਪੇਂਟ ਫੈਕਟਰੀ 'ਚ ਅਚਾਨਕ ਅੱਗ ਲੱਗ ਗਈ | ਵੇਖਦੇ ਹੀ ਵੇਖਦੇ ਅੱਗ ਨੇ ਭਿਅੰਕਰ ਰੂਪ ਧਾਰਣ ਕਰ ਲਿਆ | ਅੱਗ ਦੀ ਇਸ ਘਟਨਾ ਤੋਂ ਬਾਅਦ ਖੇਤਰ 'ਚ ਦਹਿਸ਼ਤ ਫੈਲ ਗਈ | ਸੂਚਨਾ ਮਿਲਣ ਤੋਂ ਬਾਅਦ ਫਾਇਰ ਬਿ੍ਗੇਡ ਦੀਆਂ 12 ...

ਪੂਰੀ ਖ਼ਬਰ »

ਗ੍ਰੰਥ ਅਕਾਦਮੀ ਦੇ ਚੈਅਰਮੈਨ ਵਲੋਂ ਦਾਣਾ ਮੰਡੀ ਦਾ ਅਚਨਚੇਤ ਨਿਰੀਖ਼ਣ

ਨੀਲੋਖੇੜੀ, 15 ਅਪ੍ਰੈਲ (ਆਹੂਜਾ)-ਹਰਿਆਣਾ ਸਰਕਾਰ 'ਚ ਗ੍ਰੰਥ ਅਕਾਦਮੀ ਦੇ ਚੇਅਰਮੈਨ ਤੇ ਪ੍ਰੋਫੈਸਰ ਵਰਿੰਦਰ ਚੌਹਾਨ ਨੇ ਕਿਹਾ ਕਿ ਕਿਤਾਬਾਂ ਦੇ ਨਾਂਅ 'ਤੇ ਨਿੱਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਘਪਲੇਬਾਜ਼ੀ ਨੂੰ ਛੇਤੀ ਹੀ ਸਰਕਾਰ ਨੂੰ ਜਾਣੂ ਕਰਵਾਇਆ ਜਾਵੇਗਾ ਤੇ ...

ਪੂਰੀ ਖ਼ਬਰ »

ਬੈਠਕ 'ਚ ਵੱਖ-ਵੱਖ ਮੁੱਦਿਆਂ 'ਤੇ ਕੀਤੀ ਚਰਚਾ

ਕੁਰੂਕਸ਼ੇਤਰ, 15 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਭਵਨ ਨਿਰਮਾਣ ਮਜ਼ਦੂਰ ਸੰਘ (ਇੰਟਕ) ਦੀ ਇਕ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੁਮਾਰ ਨੇ ਕੀਤੀ | ਇਸ ਦੌਰਾਨ ਭਵਨ ਨਿਰਮਾਣ ਮਜ਼ਦੂਰ ਸੰਘ ਦੇ ਸੂਬਾਈ ਪ੍ਰਧਾਨ ਧਰਮਵੀਰ ਸਿੰਘ ਲੌਹਾਰ ਮੁੱਖ ...

ਪੂਰੀ ਖ਼ਬਰ »

ਸ਼ਹਿਰ ਦੇ ਡਾ. ਆਜ਼ਾਦ ਕੌਸ਼ਿਕ ਨੂੰ ਮਿਲਿਆ ਇੰਗਲੈਂਡ 'ਚ ਭਾਰਤ ਗੌਰਵ ਪੁਰਸਕਾਰ

ਥਾਨੇਸਰ/ਫਰੀਦਾਬਾਦ, 15 ਅਪ੍ਰੈਲ (ਅਜੀਤ ਬਿਊਰੋ)-ਸ਼ਹਿਰ ਦੇ ਮੂਲ ਵਾਸੀ ਪ੍ਰਸਿੱਧ ਸਿੱਖਿਆਵਿਦ ਡਾ. ਆਜ਼ਾਦ ਕੌਸ਼ਿਕ ਨੂੰ ਇੰਗਲੈਂਡ ਦੇ ਹਾਊਸ ਆਫ਼ ਕਾਮਨ ਬਿ੍ਟਿਸ਼ ਪਾਰਲੀਆਮੈਂਟ ਲੰਡਨ 'ਚ ਸੰਸਕ੍ਰਿਤੀ ਯੁਵਾ ਸੰਸਕਾ ਵਲੋਂ ਹੋਏ ਪ੍ਰੋਗਰਾਮ 'ਚ ਭਾਰਤ ਗੌਰਵ ਪੁਰਸਕਾਰ ...

ਪੂਰੀ ਖ਼ਬਰ »

ਕਾਮਨਵੈਲਥ ਖੇਡਾਂ 'ਚ ਗੋਲਡ ਮੈਡਲ ਜੇਤੂ ਦਾ ਕਰਨਾਲ ਪੁੱਜਣ 'ਤੇ ਕੀਤਾ ਸਵਾਗਤ

ਕਰਨਾਲ, 15 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਆਸਟ੍ਰੇਲੀਆ ਵਿਖੇ ਹੋਈਆਂ ਕਾਮਨਵੈਲਥ ਖੇਡਾਂ ਦੌਰਾਨ ਸ਼ੂਟਿੰਗ 'ਚ ਗੋਲਡ ਮੈਡਲ ਜੇਤੂ ਕਰਨਾਲ ਵਾਸੀ ਖਿਡਾਰੀ ਅਨੀਸ਼ ਦਾ ਕਰਨਾਲ ਪੁਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਹਰਿਆਣਾ ਸ਼ੁਗਰਫੈੱਡ ਚੇਅਰਮੈਨ ਚੰਦਰ ਪ੍ਰਕਾਸ਼ ...

ਪੂਰੀ ਖ਼ਬਰ »

ਘੱਗਰ ਨਦੀ ਵਿਚ ਆ ਰਹੇ ਗੰਦੇ ਪਾਣੀ ਦੇ ਨਿਪਟਾਰੇ ਲਈ ਮੰਤਰੀ ਨੂੰ ਪੱਤਰ

ਰਤੀਆ, 15 ਅਪ੍ਰੈਲ (ਬੇਅੰਤ ਮੰਡੇਰ)-ਸਰਬ ਸਮਾਜ ਸਭਾ ਵਲੋਂ ਘੱਗਰ ਵਿਚ ਆ ਰਹੇ ਗੰਦੇ ਪਾਣੀ ਨੂੰ ਰੋਕਣ ਤੇ ਪੁਲ ਕੋਲ ਲੱਗੀ ਡਾਫ ਨੂੰ ਦੂਰ ਕਰਨ ਲਈ ਹਰਿਆਣਾ ਸਰਕਾਰ ਦੇ ਰਾਜ ਮੰਤਰੀ ਕਿ੍ਸ਼ਨ ਬੇਦੀ ਨੂੰ ਸਭਾ ਦੇ ਅਹੁਦੇਦਾਰਾਂ ਨੇ ਮਿਲਕੇ ਮੰਗ ਪੱਤਰ ਦਿੱਤਾ | ਮੰਗ ਪੱਤਰ ਦੇਣ ...

ਪੂਰੀ ਖ਼ਬਰ »

ਐਸ.ਸੀ./ਐਸ.ਟੀ. ਤੇ ਬੀ.ਪੀ.ਐਲ. ਪਰਿਵਾਰਾਂ ਨੂੰ ਮਿਲਣਗੇ ਮੁਫ਼ਤ ਗੈਸ ਕੁਨੈਕਸ਼ਨ 20 ਨੂੰ

ਕੁਰੂਕਸ਼ੇਤਰ, 15 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਐਸ.ਸੀ./ਐਸ.ਟੀ. ਤੇ ਬੀ.ਪੀ.ਐਲ. ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਦੇਣ ਲਈ ਸ਼ੁਰੂ ਕੀਤੀ ਸਰਕਾਰੀ ਯੋਜਨਾ ਦਾ ਲਾਭ ਦੇਣ ਲਈ ਭਾਰਗਵ ਭਾਰਤ ਗੈਸ ਏਜੰਸੀ ਨੇ ਸਰਵੇ ਸ਼ੁਰੂ ਕਰ ਦਿੱਤਾ ਹੈ | ਏਜੰਸੀ ਦੇ ਸੰਚਾਲਕ ਲਲਿਤ ਭਾਰਗਵ ਨੇ ...

ਪੂਰੀ ਖ਼ਬਰ »

ਛੋਟੇ ਨੋਟਾਂ ਦਾ ਝਾਂਸਾ ਦੇ ਕੇ 10 ਲੱਖ਼ ਠੱਗਣ ਦੇ ਮਾਮਲੇ 'ਚ 2 ਕਾਬੂ, 1.80 ਲੱਖ ਬਰਾਮਦ

ਕੁਰੂਕਸ਼ੇਤਰ, 15 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪੁਲਿਸ ਦੀ ਅਪਰਾਧ ਸ਼ਾਖਾ ਦੋ ਨੇ ਕਸ਼ਬਾ ਪਿਹੋਵਾ ਦੇ ਦੁਕਾਨਦਾਰ ਤੋਂ ਛੋਟੇ ਨੋਟਾਂ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਕਰਨ ਦੇ ਮਾਮਲੇ 'ਚ 2 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਦੋਸ਼ੀ ਤੋਂ ਇਕ ਲੱਖ 80 ...

ਪੂਰੀ ਖ਼ਬਰ »

ਸ਼ਹੀਦ ਮਦਨ ਲਾਲ ਢੀਂਗੜਾ ਦਾ ਅਪਮਾਨ ਸਹਿਣ ਨਹੀਂ ਹੋਵੇਗਾ-ਅਰੋੜਾ

ਕਰਨਾਲ, 15 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਸੀ.ਐਮ. ਸਿਟੀ ਸਥਿਤ ਸੈਕਟਰ-12 ਪਟਰੋਲ ਪੰਪ ਦੇ ਸਾਹਮਣੇ ਸਥਾਪਤ ਕੀਤੇ ਗਏ ਸ਼ਹੀਦ ਮਦਲ ਲਾਲ ਢੀਂਗੜਾ ਦੇ ਬੁੱਤ ਦੇ ਸਾਹਮਣੇ ਨਗਰ ਨਿਗਮ ਵਲੋਂ ਬਣਾਏ ਜਾ ਰਹੇ ਘੜਾ ਮਧਾਨੀ ਚੌਕ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ | ਪ੍ਰਤਿਮਾ ...

ਪੂਰੀ ਖ਼ਬਰ »

ਯਾਦਗਾਰ ਗੁਰਦੁਆਰਾ ਡੇਹਰਾ ਸਾਹਿਬ 'ਚ ਹੋਇਆ ਮਹਾਨ ਗੁਰਮਤਿ ਸਮਾਗਮ

ਕਰਨਾਲ/ਅਸੰਧ, 15 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੇ ਕਿਹਾ ਕਿ ਗੁਰਬਾਣੀ ਦੀਆਂ ਸਿੱਖਿਆਵਾਂ 'ਤੇ ਅਮਲ ਕਰਕੇ ਮਨੁੱਖ ਗੁਰੂ ਸਾਹਿਬਾਨ ਪ੍ਰਤੀ ਸੱਚੀ ਸ਼ਰਧਾ ਪੇਸ਼ ਕਰ ਸਕਦਾ ਹੈ | ਇਸ ਨਾਲ ਨਾ ਕੇਵਲ ਮਨੁੱਖ ਦੀ ਗੁਰੂ ਸਾਹਿਬਾਨ ਪ੍ਰਤੀ ਸ਼ਰਧਾ ਦਾ ਪ੍ਰਮਾਣ ਮਿਲੇਗਾ, ਸਗੋਂ ਸਮਾਜ 'ਚ ਵੱਧ ਰਹੀਆਂ ਬੁਰਾਈਆਂ ਨੂੰ ਵੀ ਖ਼ਤਮ ਕਰਨ 'ਚ ਮਦਦ ਮਿਲੇਗੀ | ਉਹ ਯਾਦਗਾਰ ਗੁਰਦੁਆਰਾ ਡੇਹਰਾ ਸਾਹਿਬ (ਲਾਹੋਰ) ਅਸੰਧ 'ਚ ਹੋਏ ਗੁਰਮਤਿ ਸਮਾਗਮ 'ਚ ਸੰਗਤ ਨਾਲ ਰੂਬਰੂ ਹੋ ਰਹੇ ਸਨ | ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਉਤਸਵ ਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਸ ਮਹਾਨ ਗੁਰਮਤਿ ਸਮਾਗਮ 'ਚ ਵਿਧਾਇਕ ਬਖ਼ਸ਼ੀਸ਼ ਸਿੰਘ ਵਿਰਕ ਵੀ ਖ਼ਾਸ ਤੌਰ 'ਤੇ ਪੁੱਜੇ | ਐਸ.ਜੀ.ਪੀ.ਸੀ. ਮੈਂਬਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਲੋਕ ਵਿਖਾਵੇ ਅਤੇ ਅੰਧਵਿਸ਼ਵਾਸ ਤੋਂ ਦੂਰ ਰਹਿਣ ਦਾ ਸੰਦੇਸ਼ ਮਨੁੰਖ ਜਾਤੀ ਨੂੰ ਦਿੱਤਾ ਸੀ | ਪਰ ਮੌਜੂਦਾ ਸਮੇਂ 'ਚ ਮਨੁੱਖ ਅੰਧ ਵਿਸ਼ਵਾਸ 'ਚ ਪੈ ਕੇ ਗੁਰਸਿੱਖੀ ਜੀਵਨ ਤੋਂ ਭਟਕ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਮੁਕਤੀ ਦਾ ਜ਼ਰੀਆ ਕੇਵਲ ਗੁਰਬਾਣੀ ਹੀ ਹੈ | ਇਸ ਨੂੰ ਹਾਸਲ ਕਰਨ ਲਈ ਸਾਨੂੰ ਸੱਚੇ ਮਨ ਲਾਲ ਗੁਰਬਾਣੀ ਸਿਮਰਨ ਕਰਨਾ ਚਾਹੀਦਾ ਹੈ | ਵਿਧਾਇਕ ਬਖ਼ਸ਼ੀਸ਼ ਸਿੰਘ ਵਿਰਕ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਖ਼ਾਲਸਾ ਸਾਜਨਾ ਦਿਵਸ ਦੇ ਮਹੱਤਵ 'ਤੇ ਚਾਨਣਾ ਪਾਉਂਦਿਆਂ ਦਸਮ ਪਿਤਾ ਵਲੋਂ ਵਿਖਾਏ ਰਾਹ 'ਤੇ ਚੱਲਣ ਦੀ ਸੰਗਤ ਨੂੰ ਅਪੀਲ ਕੀਤੀ | ਇਸ ਦੌਰਾਨ ਮੰਚ ਸੰਚਾਲਨ ਸਿੱਖ ਮਿਸ਼ਨ ਹਰਿਆਣਾ ਦੇ ਪ੍ਰਭਾਰੀ ਭਾਈ ਮੰਗਪ੍ਰੀਤ ਸਿੰਘ ਨੇ ਕੀਤਾ | ਉਨ੍ਹਾਂ ਨੇ ਦੱਸਿਆ ਕਿ ਐਸ.ਜੀ.ਪੀ.ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਅਤੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ 'ਤੇ ਧਰਮ ਪ੍ਰਚਾਰ ਲਹਿਰ ਤਹਿਤ ਕਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਇਸੇ ਲੜੀ 'ਚ ਇਹ ਪ੍ਰੋਗਰਾਮ ਕਰਵਾਇਆ ਗਿਆ | ਸਮਾਗਮ 'ਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੋਂ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਅਤੇ ਢਾਡੀ ਜਥੇ ਨੇ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ | ਇਸ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਸਾਬਕਾ ਕਵੀਸ਼ਰੀ ਜਥਾ ਭਾਈ ਮੱਸਾ ਨੇ ਵੀ ਪ੍ਰੋਗਰਾਮ 'ਚ ਸੰਗਤ ਨੂੰ ਗੁਰਮਤਿ ਵਿਚਾਰਾਂ ਤੋਂ ਜਾਣੂ ਕਰਵਾਇਆ | ਸਿੱਖ ਮਿਸ਼ਨ ਹਰਿਆਣਾ ਦੇ ਪ੍ਰਚਾਰਕ ਭਾਈ ਗੁਰਪਾਲ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਭਾਈ ਰਣਜੀਤ ਸਿੰਘ ਨੇ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ | ਸਮਾਗਮ 'ਚ ਖੇਤਰ ਦੀ ਸਮੂਹ ਸਿੱਖ ਜਥੇਬੰਦਆਂ ਨੇ ਵੀ ਸਹਿਯੋਗ ਦਿੱਤਾ | ਪ੍ਰੋਗਰਾਮ 'ਚ ਵੱਡੀ ਗਿਣਤੀ 'ਚ ਸੰਗਤ ਸ਼ਾਮਿਲ ਹੋਈ | ਸਮਾਪਨ 'ਤੇ ਐਸ.ਜੀ.ਪੀ.ਸੀ. ਮੈਂਬਰ ਜਥੇ. ਭੁਪਿੰਦਰ ਸਿੰਘ ਅਸੰਧ ਨੇ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਤੋਂ ਇਲਾਵਾ ਵਿਧਾੲਕ ਬਖ਼ਸ਼ੀਸ਼ ਸਿੰਘ ਵਿਰਕ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕਰਨਾਲ ਪ੍ਰਬੰਧਨ ਸਮਿਤੀ ਦੇ ਪ੍ਰਧਾਨ ਬਲਕਾਰ ਸਿੰਘ ਨੂੰ ਯਾਦਗਾਰ ਚਿੰਨ੍ਹ ਅਤੇ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ |


ਖ਼ਬਰ ਸ਼ੇਅਰ ਕਰੋ

ਕਰਨਾਲ ਦੀ ਹਵਾਈ ਪੱਟੀ ਦਾ ਹੋਵੇਗਾ ਨਵੀਨੀਕਰਨ

ਕਰਨਾਲ, 15 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹੇ ਦੀ ਨੇਵਲ ਵਿਖੇ ਹਵਾਈ ਪੱਟੀ ਦਾ ਛੇਤੀ ਹੀ ਨਵੀਂਕਰਨ ਕੀਤਾ ਜਾਵੇਗਾ | ਹਰਿਆਣਾ ਦੇ ਹਵਾਬਾਜੀ ਵਿਭਾਗ ਦੇ ਵਧੀਕ ਮੱੁਖ ਸਕੱਤਰ ਦਵਿੰਦਰ ਸਿੰਘ ਨੇ ਹਵਾਈ ਪੱਟੀ ਦਾ ਨਿਰੀਖਣ ਕੀਤਾ | ਜ਼ਿਕਰਯੋਗ ਹੈ ਕਿ 1996 ਵਿਚ ਬਣੀ ਹਵਾਈ ...

ਪੂਰੀ ਖ਼ਬਰ »

ਖਾਲਸਾ ਸਾਜਨਾ ਤੇ ਵਿਸਾਖੀ ਦਿਹਾੜਾ ਗੁਰਦੁਆਰਾ ਮੇਨ ਚੌਕ ਚੀਕਾ ਵਿਖੇ ਤਿਉਹਾਰ ਸ਼ਰਧਾ ਨਾਲ ਮਨਾਇਆ

ਗੂਹਲਾ ਚੀਕਾ, 15 ਅਪ੍ਰੈਲ (ਓ.ਪੀ. ਸੈਣੀ)-ਇਥੇ ਹਰ ਸਾਲ ਵਾਂਗ ਇਸ ਸਾਲ ਵੀ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਮਾਰਗ ਮੇਨ ਚੌਕ ਚੀਕਾ ਵਿਖੇ ਖਾਲਸਾ ਸਾਜਨਾ ਦਿਹਾੜਾ ਅਤੇ ਵਿਸਾਖੀ ਦਿਹਾੜਾ ਵੱਡੀ ਸ਼ਰਧਾ ਤੇ ਖੁਸ਼ੀ ਨਾਲ ਮਨਾਇਆ | ਇਸ ਮੌਕੇ 'ਤੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਪਵਿੱਤਰ ਬਾਈਬਲ ਤੇ ਮਸੀਹ ਧਾਰਮਿਕ ਲਿਟਰੇਚਰ ਸਮੇਤ ਘਰੇਲੂ ਸਾਮਾਨ ਨੂੰ ਲਗਾਈ ਅੱਗ

ਨੌਸ਼ਹਿਰਾ ਮੱਝਾ ਸਿੰਘ, 15 ਅਪ੍ਰੈਲ (ਤਰਸੇਮ ਸਿੰਘ ਤਰਾਨਾ)-ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਤਹਿਤ ਆਉਂਦੇ ਪਿੰਡ ਕਲੇਰ ਕਲਾਂ ਵਿਖੇ ਪਿੰਡੋਂ ਬਾਹਰਵਾਰ ਕਾਲੋਨੀ ਵਿਖੇ ਬੀਤੀ ਰਾਤ ਸ਼ਰਾਰਤੀਆਂ ਵਲੋਂ ਪਵਿੱਤਰ ਬਾਈਬਲ, ਮਸੀਹ ਧਾਰਮਿਕ ਲਿਟਰੇਚਰ ਸਮੇਤ ਘਰੇਲੂ ...

ਪੂਰੀ ਖ਼ਬਰ »

ਹਰ ਸਾਲ ਮਿਰਗੀ ਦੀ ਬਿਮਾਰੀ ਲੈ ਕੇ ਪੈਦਾ ਹੁੰਦੇ ਹਨ 5 ਲੱਖ ਬੱਚੇ

ਲੁਧਿਆਣਾ, 15 ਅਪ੍ਰੈਲ (ਸਲੇਮਪੁਰੀ)- ਹੁਣ ਤੱਕ ਇਹੋ ਸਮਝਿਆ ਜਾਂਦਾ ਸੀ ਕਿ ਮਿਰਗੀ ਦੀ ਬਿਮਾਰੀ ਦਾ ਇਲਾਜ ਸਿਰਫ ਦਵਾਈ ਨਾਲ ਹੀ ਹੁੰਦਾ ਹੈ ਅਤੇ ਮਰੀਜ਼ ਨੂੰ ਸਾਰੀ ਉਮਰ ਇਹ ਦਵਾਈ ਖਾਣੀ ਪੈਂਦੀ ਹੈ | ਹਾਲਾਂਕਿ ਲਗਾਤਾਰ ਦਵਾਈ ਖਾਣ ਨਾਲ ਮਰੀਜ਼ ਨੂੰ ਯਾਦ ਸ਼ਕਤੀ ਘਟਣ ਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਲਈ ਕੇਂਦਰ ਜਾਰੀ ਕਰੇਗਾ 10 ਲੱਖ ਦਾ ਫ਼ੰਡ

ਜਲੰਧਰ, 15 ਅਪ੍ਰੈਲ (ਸ਼ਿਵ ਸ਼ਰਮਾ)- ਪੰਜਾਬ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦੀਆਂ ਤਿਆਰੀਆਂ ਕਰਨ ਦੀ ਸ਼ੁਰੂਆਤ ਕਰਦੇ ਹੋਏ ਸਕੂਲਾਂ ਸਮੇਤ ਹੋਰ ਵੀ ਵਿਭਾਗਾਂ 'ਚ ਲੋਕਾਂ ਨੂੰ ਯੋਗ ਦੀ ਸਿਖਲਾਈ ਦਿੱਤੀ ਜਾ ਰਹੀ ਹੈ | ਕੇਂਦਰ ਦੀ ਹਦਾਇਤ ਤੋਂ ਬਾਅਦ ਇਸ ਵਾਰ ਪੰਜਾਬ 'ਚ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂਡਾਂਗਮਾਰ 'ਤੇ ਕਬਜ਼ੇ ਤੋਂ ਬਾਅਦ ਸਿੱਕਮੀ ਬੋਧੀਆਂ ਦੀ ਗੁਰਦੁਆਰਾ ਚੁੰਗਥਾਂਗ 'ਤੇ ਵੀ ਅੱਖ

ਲੁਧਿਆਣਾ, 15 ਅਪ੍ਰੈਲ (ਪਰਮੇਸ਼ਰ ਸਿੰਘ)- ਸਿੱਕਮ 'ਚ ਭਾਰਤ-ਚੀਨ ਸਰਹੱਦ ਦੇ ਨੇੜੇ ਗੁਰੂ ਨਾਨਕ ਸਾਹਿਬ ਦੀ ਯਾਤਰਾ ਦੀ ਯਾਦਗਾਰ ਵਜੋਂ ਗੁਰੂਡਾਂਗ ਮਾਰ ਝੀਲ ਕੰਢੇ ਬਣਾਏ ਗਏ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ 'ਤੇ ਪਿਛਲੇ ਵਰ੍ਹੇ ਕਬਜ਼ਾ ਕਰਨ ਤੋਂ ਬਾਅਦ ਹੁਣ ਸਿੱਕਮ ਦੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਔਰਤ ਦੀ ਕੁੱਟਮਾਰ ਸਮੇਂ ਮੂਕ ਦਰਸ਼ਕ ਬਣਿਆ ਰਿਹਾ ਹੌਲਦਾਰ ਮੁਅੱਤਲ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਸਿਵਲ ਹਸਪਤਾਲ ਫ਼ਿਰੋਜ਼ਪੁਰ ਅੰਦਰ ਇਕ ਗਲੇ ਅਤੇ ਕੰਨ ਰੋਗਾਂ ਦੇ ਮਾਹਿਰ ਡਾ: ਖੁਸ਼ਹਾਲਦੀਪ ਸਿੰਘ ਵਲੋਂ ਇਕ ਔਰਤ ਦੀ ਕੀਤੀ ਗਈ ਭਾਰੀ ਕੁੱਟਮਾਰ ਸਮੇਂ ਹਾਜ਼ਰ ਹੋ ਕੇ ਵੀ ਮੂਕ ਦਰਸ਼ਕ ਬਣ ਕੇ ਘਟਨਾ ਨੂੰ ਦੇਖਣ ...

ਪੂਰੀ ਖ਼ਬਰ »

ਪੁਲਿਸ ਹਿਰਾਸਤ 'ਚੋਂ ਖ਼ਤਰਨਾਕ ਅਪਰਾਧੀ ਫਰਾਰ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ ਤੋਂ ਪੁਲਿਸ ਹਿਰਾਸਤ 'ਚੋਂ ਇਕ ਖ਼ਤਰਨਾਕ ਅਪਰਾਧੀ ਦੇ ਫ਼ਰਾਰ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਈ ਸੰਗੀਨ ਮਾਮਲਿਆਂ ਦਾ ਸਾਹਮਣਾ ਕਰ ਰਹੇ ਫਾਜ਼ਿਲਕਾ ਦੇ ਰਹਿਣ ਵਾਲੇ ਗੁਰਮੀਤ ਸਿੰਘ ਨੂੰ ...

ਪੂਰੀ ਖ਼ਬਰ »

ਨਾਈਜੀਰੀਆ 'ਚ ਬੰਧਕ ਨੌਜਵਾਨ ਵਾਪਸ ਆਪਣੇ ਘਰਾਂ ਨੂੰ ਪਰਤੇ

ਨਗਰੋਟਾ ਬਗਵਾਂ/ਨਗਰੋਟਾ ਸੂਰੀਆ/ਪਾਲਮਪੁਰ, 15 ਅਪ੍ਰੈਲ (ਵਿਨੋਦ ਸਰੋਤਰੀ/ਬਲਜੀਤ ਮਹਿਰਾ/ਗੋਪਾਲ ਸੂਦ)-ਕੇਂਦਰ ਤੇ ਸੂਬਾ ਸਰਕਾਰਾਂ ਦੇ ਅਣਥਕ ਯਤਨਾਂ ਸਦਕਾ ਨਾਈਜੀਰੀਆ 'ਚ ਬੰਦੀ ਬਣਾਏ ਹਿਮਾਚਲੀ ਨੌਜਵਾਨ ਪੰਕਜ ਕੁਮਾਰ, ਅਜੇ ਕੁਮਾਰ ਤੇ ਸੁਸ਼ੀਲ ਧੀਮਾਨ ਆਪਣੇ ਘਰਾਂ ਨੂੰ ...

ਪੂਰੀ ਖ਼ਬਰ »

ਸਨਅਤੀ ਮੰਦੀ ਨਾਲ ਵੀ ਨਹੀਂ ਵਧ ਰਹੀ ਬਿਜਲੀ ਦੀ ਮੰਗ

ਜਲੰਧਰ, 15 ਅਪ੍ਰੈਲ (ਸ਼ਿਵ ਸ਼ਰਮਾ)-ਪਿਛਲੇ ਦੋ ਸਾਲਾਂ ਤੋਂ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਗਿਆ ਹੈ ਪਰ ਕੁਝ ਸਮੇਂ ਤੋਂ ਆਈ ਸਨਅਤੀ ਮੰਦੀ ਕਰਕੇ ਬਿਜਲੀ ਦੀ ਮੰਗ ਨਹੀਂ ਵਧੀ ਹੈ ਜਿਸ ਕਰਕੇ ਪਾਵਰਕਾਮ ਨੂੰ ਹਰ ਸਾਲ ਹੁਣ ਬਿਜਲੀ ਕੰਪਨੀਆਂ ਤੋਂ ਬਿਨ੍ਹਾਂ ਬਿਜਲੀ ਲਏ ...

ਪੂਰੀ ਖ਼ਬਰ »

ਕੰਧਾਲਾ ਜੱਟਾਂ ਦੇ ਵਿੱਦਿਅਕ ਅਦਾਰੇ ਤੇ ਹਸਪਤਾਲ ਇਲਾਕੇ ਲਈ ਵਰਦਾਨ

ਅੱਡਾ ਸਰਾਂ, 15 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)- ਸਮਾਜ ਨੂੰ ਜਿੱਥੇ ਅਨੇਕਾਂ ਸਮਾਜਿਕ ਬੁਰਾਈਆਂ ਨੇ ਜਕੜ ਰੱਖਿਆ ਹੈ, ਉੱਥੇ ਦੂਜੇ ਪਾਸੇ ਚੰਗੇ ਲੋਕ ਸਮਾਜ ਨੂੰ ਸਿਹਤਮੰਦ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੇ ਹਨ, ਅਜਿਹੀ ਹੀ ਇਕ ਸੰਸਥਾ ਹੈ ਪ੍ਰਬੰਧਕ ਕਮੇਟੀ ਪਬਲਿਕ ...

ਪੂਰੀ ਖ਼ਬਰ »

ਡੇਰਾਬੱਸੀ ਨੇੜਲੇ ਪਿੰਡਾਂ 'ਚ 19 ਏਕੜ ਕਣਕ ਤੇ 18 ਏਕੜ ਨਾੜ ਸੜਿਆ

ਡੇਰਾਬੱਸੀ, 15 ਅਪ੍ਰੈਲ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਨੇੜਲੇ ਪਿੰਡ ਕਕਰਾਲੀ, ਮੋਰਠੀਕਰੀ, ਬਿਜ਼ਨਪੁਰ, ਮੀਆਂਪੁਰ ਅਤੇ ਭਗਵਾਸੀ ਵਿਖੇ ਖੇਤਾਂ 'ਚ ਅਚਾਨਕ ਅੱਗ ਲੱਗਣ ਕਾਰਨ ਕਰੀਬ 19 ਏਕੜ 'ਚ ਖੜ੍ਹੀ ਕਣਕ ਦੀ ਫ਼ਸਲ ਅਤੇ 18 ਏਕੜ ਨਾੜ ਸੜ ਗਿਆ | ਸੂਚਨਾ ਮਿਲਣ ਮਗਰੋਂ ...

ਪੂਰੀ ਖ਼ਬਰ »

ਬੀ.ਸੀ.ਆਈ. ਵਲੋਂ ਜੰਮੂ ਤੇ ਕਠੂਆ ਬਾਰ ਐਸੋ. ਨੂੰ ਹੜਤਾਲ ਖ਼ਤਮ ਕਰਨ ਦੀ ਅਪੀਲ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)- ਬਾਰ ਕੌਾਸਲ ਆਫ ਇੰਡੀਆ ਨੇ ਜੰਮੂ ਤੇ ਕਠੂਆ ਬਾਰ ਐਸੋਸੀਏਸ਼ਨ ਨੂੰ ਆਪਣੀ ਹੜਤਾਲ ਵਾਪਸ ਲੈਣ ਲਈ ਕਿਹਾ ਹੈ ਤੇ ਕਠੂਆ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਵਕੀਲਾਂ ਨਾਲ ਜੁੜੇ ਕਥਿਤ ਬਦਸਲੂਕੀ ਦੇ ਮਾਮਲੇ 'ਚ ਹਾਈ ਕੋਰਟ ਦੇ ਸਾਬਕਾ ਚੀਫ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਵਸ ਮੌਕੇ ਲੁਧਿਆਣਾ 'ਚ ਸ਼ੋਭਾ ਯਾਤਰਾ

ਲੁਧਿਆਣਾ, 15 ਅਪ੍ਰੈਲ (ਕਵਿਤਾ ਖੁੱਲਰ)-ਡਾ: ਅੰਬੇਡਕਰ ਨਵਯੁਵਕ ਦਲ ਵਲੋਂ ਭਾਰਤ ਰਤਨ ਡਾ: ਬੀ.ਆਰ ਅੰਬੇਡਕਰ ਦੇ 127ਵੇਂ ਜਨਮ ਦਿਵਸ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਨਾਲ ਐਤਵਾਰ ਨੂੰ ਪੂਰਾ ਸ਼ਹਿਰ ਜੈ ਭੀਮ, ਜੈ ਭਾਰਤ ਦੇ ਨਾਅਰਿਆਂ ਨਾਲ ਗੂੰਜ ਉਠਿਆ | ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਸਨਅਤੀ ਮੰਦੀ ਨਾਲ ਵੀ ਨਹੀਂ ਵਧ ਰਹੀ ਬਿਜਲੀ ਦੀ ਮੰਗ

ਜਲੰਧਰ, 15 ਅਪ੍ਰੈਲ (ਸ਼ਿਵ ਸ਼ਰਮਾ)-ਪਿਛਲੇ ਦੋ ਸਾਲਾਂ ਤੋਂ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਗਿਆ ਹੈ ਪਰ ਕੁਝ ਸਮੇਂ ਤੋਂ ਆਈ ਸਨਅਤੀ ਮੰਦੀ ਕਰਕੇ ਬਿਜਲੀ ਦੀ ਮੰਗ ਨਹੀਂ ਵਧੀ ਹੈ ਜਿਸ ਕਰਕੇ ਪਾਵਰਕਾਮ ਨੂੰ ਹਰ ਸਾਲ ਹੁਣ ਬਿਜਲੀ ਕੰਪਨੀਆਂ ਤੋਂ ਬਿਨ੍ਹਾਂ ਬਿਜਲੀ ਲਏ ...

ਪੂਰੀ ਖ਼ਬਰ »

''ਨਾਨਕ ਸ਼ਾਹ ਫ਼ਕੀਰ'' ਅਕਾਲੀ ਲੀਡਰਸ਼ਿਪ ਲਈ ਨਵੀਂ ਚੁਣੌਤੀ

ਜਲੰਧਰ, 15 ਅਪ੍ਰੈਲ (ਮੇਜਰ ਸਿੰਘ)-ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਉਪਦੇਸ਼ ਬਾਰੇ ਬਣੀ ਫ਼ਿਲਮ ''ਨਾਨਕ ਸ਼ਾਹ ਫ਼ਕੀਰ'' ਦੇ ਰਿਲੀਜ਼ ਹੋਣ ਬਾਰੇ ਛਿੜੇ ਰੇੜਕੇ ਨੇ ਅਕਾਲੀ ਲੀਡਰਸ਼ਿਪ ਲਈ ਨਵੀਂ ਚੁਣੌਤੀ ਖੜ੍ਹੀ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਪਾਕਿ ਪ੍ਰਧਾਨ ਮੰਤਰੀ ਨੇ ਪੰਜਾਬ ਤੇ ਸਿੰਧ 'ਚ ਨਵੇਂ ਸੂਬੇ ਬਣਾਉਣ ਲਈ ਮੀਟਿੰਗ ਬੁਲਾਈ

ਇਸਲਾਮਾਬਾਦ, 15 ਅਪ੍ਰੈਲ (ਪੀ. ਟੀ. ਆਈ.)-ਪੰਜਾਬ ਤੇ ਸਿੰਧ ਸੂਬਿਆਂ ਵਿਚੋਂ ਵੱਖਰੇ ਸੂਬੇ ਬਣਾਉਣ ਦੀ ਵਧ ਰਹੀ ਮੰਗ ਦਰਮਿਆਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖ਼ਕਾਨ ਅਬਾਸੀ ਨੇ ਨਵੇਂ ਸੂਬੇ ਬਣਾਉਣ ਦੇ ਮੁੱਦੇ 'ਤੇ ਆਮਸਹਿਮਤੀ ਬਣਾਉਣ ਲਈ ਗੱਲਬਾਤ ਵਾਸਤੇ ਸਾਰੀਆਂ ...

ਪੂਰੀ ਖ਼ਬਰ »

ਜਾਂਚ ਏਜੰਸੀਆਂ ਏਨੇ ਜ਼ਿਆਦਾ ਗਵਾਹ ਕਿਉਂ ਬਣਾਉਂਦੀਆਂ ਹਨ-ਸੁਪਰੀਮ ਕੋਰਟ ਹੈਰਾਨ

ਨਵੀਂ ਦਿੱਲੀ, 15 ਅਪ੍ਰੈਲ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਇਸ ਗੱਲ 'ਤੇ ਹੈਰਾਨੀ ਜ਼ਾਹਰ ਕੀਤੀ ਹੈ ਕਿ ਜਾਂਚ ਏਜੰਸੀਆਂ ਹਮੇਸ਼ਾ ਗਿਣਤੀ ਵਿਚ ਵਿਸ਼ਵਾਸ ਕਿਉਂ ਰੱਖਦੀਆਂ ਹਨ ਅਤੇ ਅਦਾਲਤ ਸਾਹਮਣੇ ਆਪਣੇ ਦੋਸ਼ ਸਾਬਤ ਕਰਨ ਲਈ ਸੈਂਕੜੇ ਗਵਾਹ ਬਣਾਉਂਦੀਆਂ ਹਨ | ਸੁਪਰੀਮ ਕੋਰਟ ...

ਪੂਰੀ ਖ਼ਬਰ »

ਭਾਰਤ ਨਾਲ ਪਾਕਿਸਤਾਨ ਸਭ ਮੁੱਦੇ ਸ਼ਾਂਤੀ ਨਾਲ ਸੁਲਝਾਵੇ- ਸੰਯੁਕਤ ਰਾਸ਼ਟਰ ਅਧਿਕਾਰੀ

ਸੰਯੁਕਤ ਰਾਸ਼ਟਰ, 15 ਅਪ੍ਰੈਲ (ਏਜੰਸੀ)- ਭਾਰਤ-ਪਾਕਿ ਕੰਟਰੋਲ ਰੇਖਾ 'ਤੇ ਜਾਰੀ ਤਣਾਅ ਤੋਂ ਚਿੰਤਤ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਤਰੇਸ ਦੇ ਇਕ ਪ੍ਰਮੁੱਖ ਅਧਿਕਾਰੀ ਨੇ ਪਾਕਿਸਤਾਨ ਨੂੰ ਸਲਾਹ ਦਿੰਦਿਆਂ ਕਿਹਾ ਹੈ ਉਸ ਨੂੰ ਭਾਰਤ ਨਾਲ ਸਭ ਲੰਬਿਤ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਬਾਬਰ ਕਰੂਜ਼ ਮਿਜ਼ਾਈਲ ਦਾ ਸਫ਼ਲ ਪ੍ਰੀਖਣ

ਇਸਲਾਮਾਬਾਦ, 15 ਅਪ੍ਰੈਲ (ਏਜੰਸੀ)-ਪਾਕਿਸਤਾਨ ਵਲੋਂ ਦੇਸ਼ 'ਚ ਬਣਾਈ ਗਈ ਬਾਬਰ ਕਰੂਜ਼ ਮਿਜ਼ਾਈਲ ਦਾ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ ਹੈ, ਰਵਾਇਤੀ ਤੇ ਗੈਰ-ਰਵਾਇਤੀ ਹਥਿਆਰਾਂ ਨਾਲ ਲੈਸ ਇਹ ਮਿਜ਼ਾਈਲ 700 ਕਿਲੋਮੀਟਰ ਤੱਕ ਕਈ ਭਾਰਤੀ ਸ਼ਹਿਰਾਂ ਤੱਕ ਮਾਰ ਕਰ ਸਕਦੀ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX